ਤਾਜਾ ਖ਼ਬਰਾਂ


ਮੋਦੀ ਬੁਲਾਉਣਗੇ ਤਾਂ ਜਰੂਰ ਆਵਾਂਗਾ ਭਾਰਤ - ਟਰੰਪ
. . .  1 day ago
ਹਿਊਸਟਨ, 22 ਸਤੰਬਰ - ਹਾਉਡੀ ਮੋਦੀ ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਭਾਰਤੀ ਭਾਈਚਾਰੇ ਦੇ ਲੋਕ ਅਮਰੀਕਾ ਨੂੰ ਮਜ਼ਬੂਤ ਕਰ...
ਭਾਰਤੀਆਂ ਨੇ ਮੋਦੀ ਨੂੰ ਚੰਗੇ ਤਰੀਕੇ ਨਾਲ ਜਤਾਇਆ - ਟਰੰਪ
. . .  1 day ago
ਹਿਊਸਟਨ, 22 ਸਤੰਬਰ - 'ਹਾਉਡੀ ਮੋਦੀ' ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਇੱਥੇ ਆ ਕੇ ਉਹ ਚੰਗਾ ਮਹਿਸੂਸ ਕਰ ਰਹੇ ਹਨ, ਜਿਸ ਲਈ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ...
'ਹਾਉਡੀ ਮੋਦੀ' ਪ੍ਰੋਗਰਾਮ 'ਚ ਡੋਨਾਲਡ ਟਰੰਪ ਦਾ ਸੰਬੋਧਨ ਸ਼ੁਰੂ
. . .  1 day ago
ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਕੀਤਾ ਜਾ ਸਕਦਾ ਹੈ ਮਹਿਸੂਸ - ਮੋਦੀ
. . .  1 day ago
ਹਿਊਸਟਨ, 22 ਸਤੰਬਰ - 'ਹਾਉਡੀ ਮੋਦੀ' ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਮਹਿਸੂਸ ਕੀਤਾ ਜਾ ਸਕਦਾ ਹੈ...
ਅਬਕੀ ਬਾਰ, ਟਰੰਪ ਸਰਕਾਰ - ਮੋਦੀ
. . .  1 day ago
ਰਾਸ਼ਟਰਪਤੀ ਬਣਨ ਤੋਂ ਪਹਿਲਾ ਵੀ ਹਰ ਕੋਈ ਟਰੰਪ ਦਾ ਨਾਂਅ ਲੈਂਦਾ ਸੀ - ਮੋਦੀ
. . .  1 day ago
ਕਰੋੜਾਂ ਲੋਕ ਲੈਂਦੇ ਹਨ ਮੋਦੀ-ਟਰੰਪ ਦਾ ਨਾਂਅ - ਹਾਉਡੀ ਮੋਦੀ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ ਸ਼ੁਰੂ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪਹੁੰਚੇ ਟਰੰਪ
. . .  1 day ago
ਹਿਊਸਟਨ, 22 ਸਤੰਬਰ - ਹਿਊਸਟਨ 'ਚ ਚੱਲ ਰਹੇ 'ਹਾਉਡੀ ਮੋਦੀ' ਪ੍ਰੋਗਰਾਮ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਪਹੁੰਚ ਗਏ ਹਨ। ਇੱਥੇ ਪਹੁੰਚਣ 'ਤੇ ਵਿਦੇਸ਼ ਮੰਤਰੀ...
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ, ਲੜੀ 1-1 ਨਾਲ ਬਰਾਬਰ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਨੂੰ ਮਿਲੀ ਪਹਿਲੀ ਸਫਲਤਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 76/0
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 8ਵੇਂ ਓਵਰ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 135 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ 8ਵਾਂ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 : ਦੱਖਣੀ ਅਫ਼ਰੀਕਾ ਨੂੰ ਮਿਲੀ 7ਵੀਂ ਸਫਲਤਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 : ਦੱਖਣੀ ਅਫ਼ਰੀਕਾ ਨੂੰ ਮਿਲੀ 6ਵੀਂ ਸਫਲਤਾ
. . .  1 day ago
ਮੋਟਰਸਾਈਕਲਾਂ ਦੀ ਦੁਕਾਨ 'ਚ ਅਚਨਚੇਤ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਹੋਇਆ ਨੁਕਸਾਨ
. . .  1 day ago
ਗੁਆਂਢਣ ਵੱਲੋਂ ਅਗਵਾ ਕੀਤੇ ਮਾਸੂਮ ਭੈਣ-ਭਰਾ ਥਾਣਾ ਛਾਉਣੀ ਦੀ ਪੁਲਿਸ ਵੱਲੋਂ ਬਰਾਮਦ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ ਤੀਸਰਾ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ ਦੂਸਰਾ ਖਿਡਾਰੀ (ਸ਼ਿਖਰ ਧਵਨ) 36 ਦੌੜਾਂ ਬਣਾ ਕੇ ਆਊਟ
. . .  1 day ago
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਹਿਊਸਟਨ ਦੇ ਲਈ ਹੋਏ ਰਵਾਨਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 9 ਦੌੜਾਂ ਬਣਾ ਕੇ ਰੋਹਿਤ ਸ਼ਰਮਾ ਹੋਏ ਆਊਟ
. . .  1 day ago
ਬਾਬਾ ਫਰੀਦ ਮੇਲੇ ਦੀਆਂ 5ਵੇਂ ਦਿਨ ਦੀਆਂ ਝਲਕੀਆਂ
. . .  1 day ago
ਗੁਰੂ ਚਰਨਾ ਵਿਚ ਜਾ ਬਿਰਾਜੇ ਬਾਬਾ ਨਿਰਮਲ ਸਿੰਘ ਚੱਕ ਸਿੰਘਾ
. . .  1 day ago
ਬਠਿੰਡਾ ਜੇਲ੍ਹ 'ਚ ਕੈਦੀ ਗੈਂਗਸਟਰ ਵੱਲੋਂ ਸਹਾਇਕ ਸੁਪਰਡੈਂਟ ਨੂੰ ਪਰਿਵਾਰ ਖ਼ਤਮ ਕਰਨ ਦੀਆਂ ਧਮਕੀਆਂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਵੱਲੋਂ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਗਹਿਲੇਵਾਲਾ ਰਜਵਾਹੇ ਵਿਚੋਂ ਮਿਲੀ ਕੱਟੀ ਵਢੀ ਲਾਸ਼
. . .  1 day ago
ਹਾਊਡੀ ਮੋਦੀ 'ਚ ਟਰੰਪ 30 ਮਿੰਟ ਤੱਕ ਦੇਣਗੇ ਭਾਸ਼ਣ
. . .  1 day ago
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪ ਪਾਰਟੀ ਨੇ 22 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰਨ ਤੇ ਲਾਠੀਚਾਰਜ ਦੀ ਬੇਰੁਜ਼ਗਾਰ ਅਧਿਆਪਕਾਂ ਵਲੋਂ ਨਿਖੇਧੀ
. . .  1 day ago
ਪੌੜੀ ਤੋੜਦੇ ਸਮੇਂ ਮਲਬੇ ਹੇਠ ਆਉਣ ਕਾਰਨ ਰਾਜ ਮਿਸਤਰੀ ਦੀ ਮੌਤ
. . .  1 day ago
ਪੀ.ਓ.ਕੇ ਜਵਾਹਰ ਲਾਲ ਨਹਿਰੂ ਦੀ ਦੇਣ - ਅਮਿਤ ਸ਼ਾਹ
. . .  1 day ago
ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਕੀਤਾ ਕਾਬੂ
. . .  1 day ago
ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਦਾ ਨਾਭਾ ਵਿਖੇ ਕੀਤਾ ਗਿਆ ਭਰਵਾਂ ਸਵਾਗਤ
. . .  1 day ago
ਪੁਲਿਸ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਝੜਪ 'ਚ ਐੱਸ. ਐੱਚ. ਓ. ਸਮੇਤ ਛੇ ਮੁਲਾਜ਼ਮ ਜ਼ਖ਼ਮੀ
. . .  1 day ago
ਬੈਠਕ ਦੇ ਭਰੋਸੇ ਤੋਂ ਬਾਅਦ ਪੱਕਾ ਮੋਰਚਾ ਸੰਘਰਸ਼ ਕਮੇਟੀ ਵਲੋਂ ਮੋਤੀ ਮਹਿਲ ਵੱਲ ਦਾ ਰੋਸ ਮਾਰਚ ਮੁਲਤਵੀ
. . .  1 day ago
ਬਟਾਲਾ : ਹੰਸਲੀ ਨਾਲੇ 'ਚੋਂ ਮਿਲੀ ਕੱਟੀ-ਵੱਢੀ ਲਾਸ਼
. . .  1 day ago
ਸੰਗਰੂਰ : ਹਸਪਤਾਲ 'ਚ ਦਾਖ਼ਲ ਕਰਾਏ ਗਏ ਪੁਲਿਸ ਵਲੋਂ ਕੀਤੇ ਲਾਠੀਚਾਰਜ ਕਾਰਨ ਜ਼ਖ਼ਮੀ ਹੋਏ ਅਧਿਆਪਕ
. . .  1 day ago
ਨਸ਼ੀਲੇ ਪਦਾਰਥਾਂ ਦਾ ਵੱਡਾ ਜ਼ਖ਼ੀਰਾ ਬਰਾਮਦ, ਦੋ ਨੌਜਵਾਨ ਗ੍ਰਿਫ਼ਤਾਰ
. . .  1 day ago
ਪਾਕਿਸਤਾਨ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 22 ਲੋਕਾਂ ਦੀ ਮੌਤ
. . .  1 day ago
ਸਿੱਖਿਆ ਮੰਤਰੀ ਸਿੰਗਲਾ ਦੀ ਕੋਠੀ ਅੱਗੇ ਅਧਿਆਪਕਾਂ ਅਤੇ ਪੁਲਿਸ ਵਿਚਾਲੇ ਝੜਪ
. . .  1 day ago
ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਦੀ ਸੰਭਾਵਨਾ
. . .  1 day ago
ਹਜ਼ਾਰਾਂ ਅਧਿਆਪਕਾਂ ਦਾ ਕਾਫ਼ਲਾ ਸਿੱਖਿਆ ਮੰਤਰੀ ਦੀ ਕੋਠੀ ਵੱਲ ਵਧਿਆ
. . .  1 day ago
ਬਾਬਾ ਬਕਾਲਾ ਸਾਹਿਬ : ਅਣਪਛਾਤੀ ਲੜਕੀ ਦੀ ਮਿਲੀ ਲਾਸ਼
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ : ਸੱਟ ਲੱਗਣ ਕਾਰਨ ਫਾਈਨਲ ਮੁਕਾਬਲਾ ਨਹੀਂ ਖੇਡਣਗੇ ਪੂਨੀਆ, ਗੋਲਡ ਦਾ ਸੁਪਨਾ ਟੁੱਟਿਆ
. . .  1 day ago
ਦਿੱਲੀ : ਅਕਸ਼ਰਧਾਮ ਮੰਦਰ ਦੇ ਬਾਹਰ ਹਮਲਾਵਰਾਂ ਵਲੋਂ ਪੁਲਿਸ ਟੀਮ 'ਤੇ ਗੋਲੀਬਾਰੀ
. . .  1 day ago
ਵਾਹਨ ਦੇ ਨਦੀ 'ਚ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਦੇ 'ਸਪੈਸ਼ਲ' ਪਲੇਨ 'ਚ ਸਵਾਰ ਹੋ ਕੇ ਅਮਰੀਕਾ ਪਹੁੰਚੇ ਇਮਰਾਨ ਖ਼ਾਨ
. . .  1 day ago
ਹਾਂਗਕਾਂਗ ਜਾ ਰਹੇ ਯਾਤਰੀ ਦੇ ਬੈਗ 'ਚੋਂ ਬਰਾਮਦ ਹੋਏ 99,550 ਡਾਲਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਸਾਉਣ ਸੰਮਤ 549

ਕਪੂਰਥਲਾ / ਫਗਵਾੜਾ

ਫਗਵਾੜਾ ਦੇ ਮੁਹੱਲਾ ਗਰੀਨ ਪਾਰਕ ਵਿਖੇ ਪਾਰਕ ਦੀ ਜਗ੍ਹਾ 'ਤੇ ਨਾਜਾਇਜ਼ ਕਬਜ਼ੇ ਦੀਆਂ ਕੋਸ਼ਿਸ਼ਾਂ

ਫਗਵਾੜਾ, 17 ਜੁਲਾਈ (ਹਰੀਪਾਲ ਸਿੰਘ)-ਨਜਾਇਜ਼ ਕਬਜ਼ਿਆਂ ਵਿਚ ਮੋਹਰੀ ਮੰਨੇ ਜਾਂਦੇ ਸ਼ਹਿਰ ਫਗਵਾੜਾ 'ਚ ਕਾਰਪੋਰੇਸ਼ਨ ਕੁੰਭ ਕਰਨ ਦੀ ਨੀਂਦ ਸੁੱਤਾ ਪਿਆ ਨਜ਼ਰ ਆ ਰਿਹਾ ਹੈ ਤੇ ਕੁਝ ਲੋਕ ਇਸ ਗੱਲ ਦਾ ਨਜਾਇਜ਼ ਫ਼ਾਇਦਾ ਲੈ ਕੇ ਨਜਾਇਜ਼ ਕਬਜ਼ੇ ਕਰ ਰਹੇ ਹਨ, ਇਸੇ ਲੜੀ ਤਹਿਤ ਫਗਵਾੜਾ ਦੇ ਮੁਹੱਲਾ ਗਰੀਨ ਪਾਰਕ ਦੇ ਬਲਾਕ ਈ, ਪਲਾਹੀ ਰੋਡ ਫਗਵਾੜਾ ਵਿਖੇ ਗਲੀ ਨੰ; 1 ਵਿਖੇ ਬੱਚਿਆਂ ਦੇ ਖੇਡਣ ਅਤੇ ਲੋਕਾਂ ਦੇ ਸੈਰ ਕਰਨ ਲਈ ਪਿਛਲੇ 30 ਸਾਲਾਂ ਤੋ ਪਾਰਕ ਲਈ ਜਗ੍ਹਾ ਹੈ | ਕੁਝ ਲੋਕ ਇਸ ਪਾਰਕ 'ਤੇ ਕਬਜ਼ਾ ਕਰਨ ਦੀਆਂ ਕੋਸ਼ਿਸ਼ਾਂ ਕਰਨ 'ਚ ਲੱਗੇ ਹੋਏ ਹਨ ਇਸ ਪਾਰਕ ਦੀ ਜਗ੍ਹਾ 'ਚ ਨਿਗਮ ਵੱਲੋਂ ਪਾਰਕ ਦਾ ਬੋਰਡ ਪਿਛਲੇ ਕਈ ਸਾਲਾਂ ਤੋਂ ਲਗਾਇਆ ਹੋਇਆ ਹੈ | ਇਸ ਪਾਰਕ ਸਬੰਧੀ ਮੁਹੱਲਾ ਵਾਸੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੱਦੋਂ ਉਨ੍ਹਾਂ ਵੱਲੋਂ ਪਲਾਟ ਖ਼ਰੀਦੇ ਗਏ ਸਨ ਤਾਂ ਇਹ ਪਾਰਕ ਦਿਖਾਇਆ ਗਿਆ ਸੀ, ਜੋ ਕਿ ਅੱਜ ਵੀ ਪਾਰਕ ਹੈ | ਕਰੋੜਾਂ ਰੁਪਏ ਦੀ ਪਾਰਕ ਵਾਲੀ ਜਗ੍ਹਾ ਉੱਪਰ ਕਬਜ਼ਾਧਾਰੀ ਨਜਾਇਜ਼ ਕਬਜ਼ਾ ਕਰਨ ਦੀ ਤਾਂਘ ਵਿਚ ਹਨ, ਇਨ੍ਹਾਂ ਨੂੰ ਇੱਕ ਵਾਰੀ ਮੌਜੂਦਾ ਕੌਾਸਲਰ ਅਤੇ ਮੁਹੱਲਾ ਵਾਸੀਆਂ ਵੱਲੋਂ ਨਾਜਾਇਜ਼ ਕਬਜ਼ਾ ਕਰਨ ਤੋਂ ਰੋਕਿਆ ਵੀ ਗਿਆ ਸੀ ਹੁਣ ਫਿਰ ਉਹੀ ਲੋਕ ਸਰਕਾਰ ਬਦਲਣ 'ਤੇ ਨਜਾਇਜ਼ ਕਬਜ਼ਾ ਕਰਨ ਦੀ ਤਾਂਘ ਵਿਚ ਲੱਗੇ ਹੋਏ ਹਨ | ਇਹ ਪਾਰਕ ਲਗਭਗ ਡੇਢ ਸੌ ਦੇ ਕਰੀਬ ਪਰਿਵਾਰਾਂ ਨੂੰ ਮੁਹੱਲੇ ਵਿਚ ਲੱਗਦਾ ਹੈ ਜਿੱਥੇ ਕਿ ਮੁਹੱਲੇ ਤੇ ਬੱਚੇ ਖੇਡਣਗੇ ਅਤੇ ਬਜ਼ੁਗਰ ਪਾਰਕ ਦਾ ਅਨੰਦ ਮਾਣਨ ਲਈ ਬੈਠਣਗੇ | ਇਸ ਸਬੰਧੀ ਮੁਹੱਲਾ ਵਾਸੀਆਂ ਨੇ ਡਿਪਟੀ ਕਮਿਸ਼ਨਰ ਕਪੂਰਥਲਾ, ਐਸ. ਐਸ. ਪੀ. ਕਪੂਰਥਲਾ , ਫਗਵਾੜਾ ਕਾਰਪੋਰੇਸ਼ਨ ਦੇ ਕਮਿਸ਼ਨਰ ਅਤੇ ਮੇਅਰ ਪਾਸੋਂ ਮੰਗ ਕੀਤੀ ਕਿ ਪਾਰਕ ਉਪਰ ਨਜਾਇਜ਼ ਕਬਜ਼ਾ ਨਾ ਹੋਣ ਦਿੱਤਾ ਜਾਵੇ, ਨਹੀਂ ਤਾਂ ਮੁਹੱਲਾ ਨਿਵਾਸੀਆਂ ਨੂੰ ਮਜਬੂਰਨ ਸੜਕਾਂ 'ਤੇ ਉੱਤਰਨ ਲਈ ਮਜਬੂਰ ਹੋਣਾ ਪਵੇਗਾ |

69 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਚਾਰ ਵਿਅਕਤੀ ਗਿ੍ਫ਼ਤਾਰ

ਕਪੂਰਥਲਾ, 17 ਜੁਲਾਈ (ਸਡਾਨਾ)-ਨਸ਼ਾ ਤਸਕਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਥਾਣਾ ਕੋਤਵਾਲੀ ਮੁਖੀ ਹਰਗੁਰਦੇਵ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਵੱਖ-ਵੱਖ ਥਾਵਾਂ 'ਤੇ ਗਸ਼ਤ ਦੌਰਾਨ ਚਾਰ ਕਥਿਤ ਦੋਸ਼ੀਆਂ ਨੂੰ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰਨ ਵਿਚ ...

ਪੂਰੀ ਖ਼ਬਰ »

ਪਿੰਡ ਭਰੋਆਣਾ ਵਿਖੇ ਜ਼ਮੀਨ ਦੀ ਵੱਟ ਦੀ ਲੜਾਈ 'ਚ ਔਰਤਾਂ ਜ਼ਖ਼ਮੀ

ਸੁਲਤਾਨਪੁਰ ਲੋਧੀ, 17 ਜੁਲਾਈ (ਨਰੇਸ਼ ਹੈਪੀ)-ਨੇੜਲੇ ਪਿੰਡ ਭਰੋਆਣਾ ਵਿਖੇ ਜ਼ਮੀਨ ਦੀ ਵੱਟ ਸਾਂਝੀ ਨੂੰ ਲੈ ਕੇ ਹੋਏ ਵਿਵਾਦ ਉਪਰੰਤ ਇਕ ਧਿਰ ਵੱਲੋਂ ਦੂਜੀ ਧਿਰ ਦੇ ਘਰ ਵਿਚ ਦਾਖਲ ਹੋ ਕੇ ਘਰ ਦੀਆਂ ਔਰਤਾਂ ਨੂੰ ਜ਼ਖ਼ਮੀ ਕਰ ਦਿੱਤਾ | ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਚ ...

ਪੂਰੀ ਖ਼ਬਰ »

ਸਿਟੀ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਸਮੇਤ ਦੋ ਵਿਅਕਤੀ ਗਿ੍ਫ਼ਤਾਰ

ਕਪੂਰਥਲਾ, 17 ਜੁਲਾਈ (ਸਡਾਨਾ)-ਥਾਣਾ ਸਿਟੀ ਮੁਖੀ ਇੰਸਪੈਕਟਰ ਜਤਿੰਦਰਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਵੱਖ-ਵੱਖ ਥਾਵਾਂ 'ਤੇ ਗਸ਼ਤ ਤੇ ਨਾਕਾਬੰਦੀ ਦੌਰਾਨ 2 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਪਹਿਲੇ ...

ਪੂਰੀ ਖ਼ਬਰ »

ਚਾਰ ਜ਼ਿਲਿ੍ਹਆਂ ਦੇ ਉਮੀਦਵਾਰਾਂ ਦੀ ਫ਼ੌਜ ਵੱਲੋਂ ਭਰਤੀ ਰੈਲੀ 18 ਅਗਸਤ ਤੋਂ

ਕਪੂਰਥਲਾ, 17 ਜੁਲਾਈ (ਵਿ.ਪ੍ਰ.)-ਦੁਆਬੇ ਦੇ ਚਾਰ ਜ਼ਿਲਿ੍ਹਆਂ ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਤੇ ਸ਼ਹੀਦ ਭਗਤ ਸਿੰਘ ਨਗਰ ਦੇ ਉਮੀਦਵਾਰਾਂ ਦੀ ਫ਼ਿਰੋਜ਼ਪੁਰ ਵਿਖੇ 18 ਤੋਂ 24 ਅਗਸਤ ਤੱਕ ਫ਼ੌਜ ਵੱਲੋਂ ਭਰਤੀ ਰੈਲੀ ਹੋਵੇਗੀ | ਇਸ ਸਬੰਧੀ ਸੈਨਿਕ ਭਰਤੀ ਅਫ਼ਸਰ ਜਲੰਧਰ ...

ਪੂਰੀ ਖ਼ਬਰ »

ਸਪੈਸ਼ਲ ਮਾਲ ਗੱਡੀ 'ਚ ਮਾਲ ਲੋਡ ਕਰਵਾਉਣ ਮੌਕੇ ਸਥਿਤੀ ਹੋਈ ਤਣਾਅਪੂਰਨ

ਸੁਲਤਾਨਪੁਰ ਲੋਧੀ, 17 ਜੁਲਾਈ (ਨਰੇਸ਼ ਹੈਪੀ, ਥਿੰਦ)-ਐਫ.ਸੀ.ਆਈ. (ਭਾਰਤੀ ਖ਼ੁਰਾਕ ਨਿਗਮ) ਵੱਲੋਂ ਪੂਰੇ ਦੇਸ਼ 'ਚ ਰੇਲਵੇ ਸਟੇਸ਼ਨ ਤੋਂ ਸਪੈਸ਼ਲ ਲੋਡ ਕਰਵਾਉਣ ਲਈ ਪ੍ਰਾਈਵੇਟ ਠੇਕੇਦਾਰਾਂ ਕੋਲੋਂ ਕੰਮ ਕਰਵਾਉਣ ਦੇ ਦਿੱਤੇ ਨਿਰਦੇਸ਼ਾਂ ਅਨੁਸਾਰ ਅੱਜ ਸਥਾਨਕ ਰੇਲਵੇ ...

ਪੂਰੀ ਖ਼ਬਰ »

ਵਾਰਡ 46 ਦੇ ਵਸਨੀਕਾਂ ਨੇ ਨਗਰ ਨਿਗਮ ਦਫ਼ਤਰ ਅੱਗੇ ਲਾਇਆ ਧਰਨਾ

ਫਗਵਾੜਾ, 17 ਜੁਲਾਈ (ਹਰੀਪਾਲ ਸਿੰਘ)-ਸ਼ਹਿਰ ਦੇ ਵਾਰਡ ਨੰ. 46 ਅਧੀਨ ਆਉਂਦੇ ਮੁਹੱਲਾ ਹਾਕੂਪੁਰਾ ਅਤੇ ਸੁਧੀਰਾਂ ਮੁਹੱਲਾ ਦੇ ਵਸਨੀਕਾਂ ਨੇ ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਵਾਰਡ ਕੌਾਸਲਰ ਰਮੇਸ਼ ਕੌਲ ਦੀ ਅਗਵਾਈ ਹੇਠ ਨਗਰ ਨਿਗਮ ਦਫ਼ਤਰ ਵਿਖੇ ਧਰਨਾ ਦਿੱਤਾ ਅਤੇ ਸਹਾਇਕ ...

ਪੂਰੀ ਖ਼ਬਰ »

ਤਿ੍ਵੈਣੀਪੁਰੀ ਗਰਲਜ਼ ਕਾਲਜ ਖੀਵਾ ਨੂੰ ਸੀਚੇਵਾਲ ਨਰਸਰੀ ਵੱਲੋਂ ਬੂਟੇ ਭੇਟ

ਸਿਧਵਾਂ ਦੋਨਾ, 17 ਜੁਲਾਈ (ਅਵਿਨਾਸ਼ ਸ਼ਰਮਾ)-ਵਾਤਾਵਰਨ ਨਾਲ ਅਥਾਹ ਪ੍ਰੇਮ ਕਰਨ ਵਾਲੇ ਤੇ ਨਿਰਮਲ ਕੁਟੀਆ ਸੀਚੇਵਾਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵਾਲਿਆਂ ਵੱਲੋਂ ਪੰਜਾਬ ਅੰਦਰ ਵਾਤਾਵਰਨ ਨੂੰ ਸਾਫ਼ ਸੁਥਰਾ ਤੇ ਸ਼ੁੱਧ ਰੱਖਣ ਲਈ ਉਨ੍ਹਾਂ ...

ਪੂਰੀ ਖ਼ਬਰ »

ਸ਼ਹੀਦ ਨਰਿੰਦਰਪਾਲ ਸਿੰਘ ਨੂੰ ਬਰਸੀ ਮੌਕੇ ਸ਼ਰਧਾਂਜਲੀਆਂ ਭੇਟ

ਡਡਵਿੰਡੀ, 17 ਜੁਲਾਈ (ਬਲਬੀਰ ਸੰਧਾ)-ਬੀ.ਐਸ.ਐਫ. ਦੇ ਕਾਂਸਟੇਬਲ ਸ਼ਹੀਦ ਨਰਿੰਦਰਪਾਲ ਸਿੰਘ ਡਡਵਿੰਡੀ ਜੋ 15 ਜੁਲਾਈ 1997 ਨੂੰ ਰਾਮਪੁਰ ਜ਼ਿਲ੍ਹਾ ਅਨੰਤਨਾਗ ਜੰਮੂ ਕਸ਼ਮੀਰ ਵਿਚ ਅੱਤਵਾਦੀਆਂ ਨਾਲ ਲੋਹਾ ਲੈਂਦੇ ਹੋਏ ਸ਼ਹੀਦੀ ਪ੍ਰਾਪਤ ਕਰ ਗਏ ਸਨ, ਦੀ ਅੱਜ 20ਵੀਂ ਬਰਸੀ ਮੌਕੇ ...

ਪੂਰੀ ਖ਼ਬਰ »

ਫਗਵਾੜਾ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਲੋਗਨ ਲਿਖਤ ਤੇ ਭਾਸ਼ਣ ਮੁਕਾਬਲੇ ਕਰਵਾਏ

ਫਗਵਾੜਾ, 17 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਡੇਂਗੂ ਚਿਕਨਗੁਨੀਆਂ ਵਰਗੀ ਬਿਮਾਰੀ ਤੋਂ ਬਚਣ ਦੇ ਕੀ ਉਪਾਅ ਹਨ ਇਸ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਕਪੂਰਥਲਾ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਸਾਇੰਸ ...

ਪੂਰੀ ਖ਼ਬਰ »

ਗੁਰਚਰਨ ਸਿੰਘ ਮੁਲਤਾਨੀ ਨੇ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਦੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਕਪੂਰਥਲਾ, 17 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਸ਼ੇਖੂਪੁਰ ਦੇ ਨਵਨਿਯੁਕਤ ਪਿ੍ੰਸੀਪਲ ਗੁਰਚਰਨ ਸਿੰਘ ਮੁਲਤਾਨੀ ਨੇ ਅਹੁਦਾ ਸੰਭਾਲ ਲਿਆ | ਇਸ ਤੋਂ ਪਹਿਲਾਂ ਉਹ ਜ਼ਿਲ੍ਹਾ ਸਿੱਖਿਆ ਅਫ਼ਸਰ ਕਪੂਰਥਲਾ ਤੇ ਤਰਨਤਾਰਨ ਤੋਂ ਇਲਾਵਾ ...

ਪੂਰੀ ਖ਼ਬਰ »

ਖਹਿਰਾ ਨੇ ਹਵੇਲੀ ਰਾਮ ਪਰਿਵਾਰ ਨਾਲ ਕੀਤਾ ਦੁੱਖ ਪ੍ਰਗਟ

ਨਡਾਲਾ, 17 ਜੁਲਾਈ (ਮਾਨ)-ਆਪ ਦੇ ਹਲਕਾ ਵਿਧਾਇਕ ਸੁਖਪਾਲ ਸਿੰਘ ਨੇ ਨਡਾਲਾ ਪਹੁੰਚ ਕੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਨਾਮਵਰ ਢੋਲ ਮਾਸਟਰ ਹਵੇਲੀ ਰਾਮ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਉਨ੍ਹਾਂ ਪਰਿਵਾਰ ਤੇ ਹਵੇਲੀ ਰਾਮ ਦੇ ਕੰਮਾਂ ਨੂੰ ਯਾਦ ਕੀਤਾ | ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਨੇ ਬੀ.ਡੀ.ਪੀ.ਓ. ਢਿਲਵਾਂ ਦਾ ਅਹੁਦਾ ਸੰਭਾਲਿਆ

ਢਿਲਵਾਂ, 17 ਜੁਲਾਈ (ਪ੍ਰਵੀਨ ਕੁਮਾਰ)-ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਢਿਲਵਾਂ ਵਿਖੇ ਭੁਪਿੰਦਰ ਸਿੰਘ ਨੇ ਬਤੌਰ ਬੀ.ਡੀ.ਪੀ.ਓ. ਢਿਲਵਾਂ ਦਾ ਚਾਰਜ ਲੈ ਕੇ ਕੰਮ ਸ਼ੁਰੂ ਕਰ ਦਿੱਤਾ ਹੈ | ਇਸ ਮੌਕੇ ਉਨ੍ਹਾਂ ਸਮੂਹ ਪੰਚਾਇਤ ਸਕੱਤਰਾਂ ਨੂੰ ਪਿੰਡਾਂ ਵਿਚ ਚਲ ਰਹੇ ਵਿਕਾਸ ...

ਪੂਰੀ ਖ਼ਬਰ »

ਰਘਬੀਰ ਸਿੰਘ ਸੰਧੂ ਟੈਕਨੀਕਲ ਸਰਵਿਸ ਯੂਨੀਅਨ ਦੇ ਪ੍ਰਧਾਨ ਬਣੇ

ਨਡਾਲਾ, 17 ਜੁਲਾਈ (ਮਾਨ)-ਟੈਕਨੀਕਲ ਸਰਵਿਸ ਯੂਨੀਅਨ ਨਡਾਲਾ ਦੀ ਮੀਟਿੰਗ ਪ੍ਰਧਾਨ ਨਿਰਮਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਯੂਨੀਅਨ ਦੀ ਪੁਰਾਣੀ ਕਮੇਟੀ ਨੂੰ ਭੰਗ ਕਰਕੇ ਨਵੀਂ ਚੋਣ ਕੀਤੀ ਗਈ | ਇਸ ਮੌਕੇ ਸਰਬਸੰਮਤੀ ਨਾਲ ਰਘਬੀਰ ਸਿੰਘ ਸੰਧੂ ਨੂੰ ਪ੍ਰਧਾਨ ...

ਪੂਰੀ ਖ਼ਬਰ »

ਪਾਦਰੀ ਦੀ ਹੱਤਿਆ ਨਾਲ ਇਸਾਈ ਭਾਈਚਾਰੇ 'ਚ ਸੋਗ ਦੀ ਲਹਿਰ-ਸਟੀਫ਼ਨ

ਨਡਾਲਾ, 17 ਜੁਲਾਈ (ਮਾਨ)-ਲੁਧਿਆਣਾ ਦੇ ਪੀਰੂ ਬੰਦਾ ਇਲਾਕੇ ਵਿਚ ਸਥਿਤ ਟੈਂਪਲ ਆਮ ਗੌਡ ਨਾਂਅ ਦੇ ਚਰਚ ਦੇ ਪਾਦਰੀ ਪਾਸਟਰ ਸੁਲਤਾਨ ਮਸੀਹ ਨੂੰ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਬਲਾਕ ਸੰਮਤੀ ਮੈਂਬਰ ਤੇ ...

ਪੂਰੀ ਖ਼ਬਰ »

ਵਜੀਦੋਵਾਲ ਮੋੜ ਤੋਂ ਆਰਮੀ ਫਾਰਮ ਬੀੜ ਤਕ ਉਸਾਰੀ ਅਧੀਨ ਪਈ ਸੜਕ ਬਣੀ ਲੋਕਾਂ ਲਈ ਆਫ਼ਤ

ਖਲਵਾੜਾ, 17 ਜੁਲਾਈ (ਮਨਦੀਪ ਸਿੰਘ ਸੰਧੂ)-ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਅਧੀਨ ਪੇਂਡੂ ਵਿਕਾਸ ਮੰਤਰਾਲਾ ਭਾਰਤ ਸਰਕਾਰ ਦੇ ਫ਼ੰਡ ਨਾਲ ਫਗਵਾੜਾ ਤੋਂ ਵਾਇਆ ਪਿੰਡ ਫਰਾਲਾ, ਮੁੰਨਾ, ਬੀੜ ਸਾਰੰਗਵਾਲ ਬਹਿਰਾਮ-ਮਾਹਿਲਪੁਰ ਲਿੰਕ ਰੋਡ ਤੱਕ ਬਣਨ ਵਾਲੀ ਸੜਕ ਦਾ ਕੰਮ ...

ਪੂਰੀ ਖ਼ਬਰ »

ਬੀ.ਸੀ. ਵਰਗ ਦੇ ਮੁਆਫ਼ 400 ਯੂਨਿਟ ਬੰਦ ਕਰਨਾ ਨਿੰਦਣਯੋਗ– ਜਥੇ: ਬਹਾਦਰ ਸਿੰਘ ਸੰਗਤਪੁਰ

ਖਲਵਾੜਾ, 17 ਜੁਲਾਈ (ਮਨਦੀਪ ਸਿੰਘ ਸੰਧੂ)- ਬੀ.ਸੀ. ਵਰਗ ਨੂੰ ਪਾਵਰਕਾਮ ਵੱਲੋਂ ਮੁਫ਼ਤ ਦਿੱਤੇ ਜਾ ਰਹੇ ਬਿਜਲੀ ਦੇ 400 ਯੂਨਿਟ ਬੰਦ ਕਰਨਾ ਅਤਿ ਨਿੰਦਣਯੋਗ ਹੈ | ਇਹ ਪ੍ਰਗਟਾਵਾ ਜਥੇਦਾਰ ਬਹਾਦਰ ਸਿੰਘ ਸੰਗਤਪੁਰ ਜ਼ਿਲ੍ਹਾ ਪ੍ਰਧਾਨ ਘੱਟ ਗਿਣਤੀ ਅਤੇ ਦਲਿਤ ਫ਼ਰੰਟ ਪੰਜਾਬ ਨੇ ...

ਪੂਰੀ ਖ਼ਬਰ »

ਮਨੁੱਖ ਨੂੰ ਹਮੇਸ਼ਾ ਕੋਈ ਨਾ ਕੋਈ ਕਾਰਜ ਕਰਦੇ ਰਹਿਣਾ ਚਾਹੀਦੈ-ਸੰਤ ਸੀਚੇਵਾਲ

ਸੁਲਤਾਨਪੁਰ ਲੋਧੀ, 17 ਜੁਲਾਈ (ਥਿੰਦ, ਹੈਪੀ)-ਹਰੇਕ ਇਨਸਾਨ ਨੂੰ ਜ਼ਿੰਦਗੀ ਵਿਚ ਕੋਈ ਨਾ ਕੋਈ ਉੱਦਮ ਕਰਦੇ ਰਹਿਣਾ ਚਾਹੀਦਾ ਹੈ ਤਾਂ ਹੀ ਜ਼ਿੰਦਗੀ ਵਿਚ ਕਾਮਯਾਬੀ ਹਾਸਲ ਹੁੰਦੀ ਹੈ ਤੇ ਵਿਅਕਤੀ ਆਪਣੀ ਮੰਜ਼ਿਲ 'ਤੇ ਪਹੁੰਚਦਾ ਹੈ | ਇਹ ਸ਼ਬਦ ਗੁਰਦੁਆਰਾ ਬੇਬੇ ਨਾਨਕੀ ...

ਪੂਰੀ ਖ਼ਬਰ »

ਕਿਰਨਦੀਪ ਕੌਰ ਬੀ.ਕਾਮ ਫਾਈਨਲ ਦੀ ਪ੍ਰੀਖਿਆ 'ਚ ਯੂਨੀਵਰਸਿਟੀ 'ਚੋਂ ਪਹਿਲੇ ਸਥਾਨ 'ਤੇ ਰਹੀ

ਕਪੂਰਥਲਾ, 17 ਜੁਲਾਈ (ਅਮਰਜੀਤ ਕੋਮਲ)-ਹਿੰਦੂ ਕੰਨਿਆ ਕਾਲਜ ਕਪੂਰਥਲਾ ਦੀ ਵਿਦਿਆਰਥਣ ਕਿਰਨਦੀਪ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਬੀ.ਕਾਮ. ਫਾਈਨਲ ਸਮੈਸਟਰ ਦੀ ਪ੍ਰੀਖਿਆ ਵਿਚ 2100 ਵਿਚੋਂ 1702 ਅੰਕ ਹਾਸਲ ਕਰਕੇ ਯੂਨੀਵਰਸਿਟੀ ਵਿਚ ਪਹਿਲਾ ਸਥਾਨ ਹਾਸਲ ਕੀਤਾ | ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨ ਗਿ੍ਫ਼ਤਾਰ

ਫਗਵਾੜਾ, 17 ਜੁਲਾਈ (ਹਰੀਪਾਲ ਸਿੰਘ)-ਫਗਵਾੜਾ ਦੇ ਸੀ.ਆਈ.ਏ ਸਟਾਫ਼ ਦੀ ਪੁਲਿਸ ਪਾਰਟੀ ਨੇ ਵੱਖ-ਵੱਖ ਥਾਵਾਂ ਤੋਂ ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਐਸ.ਪੀ ਫਗਵਾੜਾ ਪਰਮਿੰਦਰ ਸਿੰਘ ਭੰਡਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਜਗਦੀਸ਼ ਕਟਾਰੀਆ ਦੀ ਅਗਵਾਈ ਹੇਠ ਮਿ੍ਤਕ ਅਮਰਨਾਥ ਯਾਤਰੀਆਂ ਨੂੰ ਸ਼ਰਧਾਂਜਲੀਆਂ ਭੇਟ

ਕਪੂਰਥਲਾ, 17 ਜੁਲਾਈ (ਸਡਾਨਾ)-ਸ਼ਿਵ ਸੈਨਾ ਬਾਲ ਠਾਕਰੇ ਵੱਲੋਂ ਜੰਮੂ ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿਚ ਅਮਰਨਾਥ ਯਾਤਰੀਆਂ ਦੀ ਹਾਦਸਾਗ੍ਰਸਤ ਹੋਈ ਬੱਸ ਦੌਰਾਨ ਮਾਰੇ ਗਏ 16 ਯਾਤਰੀਆਂ ਤੇ ਅਨੰਤਨਾਗ ਵਿਖੇ ਅੱਤਵਾਦੀ ਹਮਲੇ ਵਿਚ ਮਾਰੇ ਗਏ 8 ਯਾਤਰੀਆਂ ਦੀ ਆਤਮਿਕ ਸ਼ਾਂਤੀ ...

ਪੂਰੀ ਖ਼ਬਰ »

ਬਰਸੀ 'ਤੇ ਵਿਸ਼ੇਸ਼ :

ਕਪੂਰਥਲਾ-ਸਖ਼ਤ ਮਿਹਨਤ ਵਿਚ ਵਿਸ਼ਵਾਸ ਰੱਖਣ ਵਾਲੇ ਤੇ ਹਸਮੁਖ ਸੁਭਾਅ ਦੇ ਮਾਲਕ ਸ੍ਰੀ ਨਰੇਸ਼ ਕੁਮਾਰ ਆਨੰਦ ਨੇ ਆਪਣੇ ਜੀਵਨ ਦੌਰਾਨ ਜਿੱਥੇ ਉਦਯੋਗਿਕ ਖੇਤਰ ਵਿਚ ਬੁਲੰਦੀਆਂ ਨੂੰ ਛੂਹਿਆ, ਉੱਥੇ ਉਨ੍ਹਾਂ ਵੱਲੋਂ ਸਥਾਪਿਤ ਕੀਤੀਆਂ ਵਿੱਦਿਅਕ ਸੰਸਥਾਵਾਂ ਦਾ ਨਾਂਅ ...

ਪੂਰੀ ਖ਼ਬਰ »

ਪਾਸਟਰ ਦੇ ਕਾਤਲਾਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਰੋਸ ਮਾਰਚ

ਕਪੂਰਥਲਾ, 17 ਜੁਲਾਈ (ਵਿ.ਪ੍ਰ.)-ਆਤਮਿਕ ਮਸੀਹੀ ਸੰਗਤੀ ਚਰਚ ਵੱਲੋਂ ਬਿਸ਼ਪ ਡਾ: ਐਸ.ਐਮ ਥਾਪਰ ਦੀ ਅਗਵਾਈ ਵਿਚ ਪਾਸਟਰ ਸੁਲਤਾਨ ਮਸੀਹ ਦੇ ਕਾਤਲਾਂ ਨੂੰ ਗਿ੍ਫ਼ਤਾਰ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਮਸੀਹੀ ਭਾਈਚਾਰੇ ਵੱਲੋਂ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਗਿਆ, ਜੋ ਯਿਸੂ ...

ਪੂਰੀ ਖ਼ਬਰ »

ਰਾਏਪੁਰ ਅਰਾਈਆਂ ਵਿਖੇ ਸਾਂਝੀ ਥਾਂ 'ਤੇ ਮਕਾਨ ਉਸਾਰੀ ਸਮੇਂ ਸਥਿਤੀ ਬਣੀ ਤਣਾਅਪੂਰਨ

ਨਡਾਲਾ, 17 ਜੁਲਾਈ (ਮਾਨ)-ਪਿੰਡ ਰਾਏਪੁਰ ਅਰਾਈਆਂ ਵਿਖੇ ਸਾਂਝੀ ਥਾਂ 'ਤੇ ਇਕ ਧਿਰ ਵੱਲੋਂ ਮਕਾਨ ਉਸਾਰੀ ਕਰਨ ਸਮੇਂ ਦੋਵਾਂ ਧਿਰਾਂ ਵਿਚ ਸਥਿਤੀ ਤਣਾਅਪੂਰਨ ਬਣ ਗਈ | ਇਕ ਧਿਰ ਵੱਲੋਂ ਮਕਾਨ 'ਤੇ ਲੈਂਟਰ ਪਾਉਣ ਲਈ ਦੂਸਰੀ ਧਿਰ ਵੱਲੋਂ ਬਾਹਰੋਂ ਬੰਦੇ ਲਿਆ ਕੇ ਪੱਥਰਬਾਜ਼ੀ ...

ਪੂਰੀ ਖ਼ਬਰ »

ਪਿੰਡ ਪੰਡੋਰੀ ਵਿਖੇ ਬਲਵੀਰ ਸਿੰਘ ਚੀਮਾ ਨਮਿਤ ਸ਼ਰਧਾਂਜਲੀ ਸਮਾਗਮ

ਫਗਵਾੜਾ/ਖਲਵਾੜਾ, 17 ਜੁਲਾਈ (ਤਰਨਜੀਤ ਸਿੰਘ ਕਿੰਨੜਾ/ਮਨਦੀਪ ਸਿੰਘ ਸੰਧੂ)-ਪਿੰਡ ਪੰਡੋਰੀ ਤੋਂ ਸ਼ਹੀਦ ਭਾਈ ਸ਼ੇਰ ਸਿੰਘ ਅਤੇ ਸਾਬਕਾ ਸਰਪੰਚ ਗੁਰਸ਼ਰਨ ਸਿੰਘ ਚੀਮਾ ਦੇ ਭਰਾ ਬਲਵੀਰ ਸਿੰਘ ਚੀਮਾ, ਜੋ ਕਿ ਬੀਤੇ ਦਿਨੀਂ ਵਿਦੇਸ਼ 'ਚ ਅਚਾਨਕ ਅਕਾਲ ਚਲਾਣਾ ਕਰ ਗਏ ਸਨ ਨਮਿਤ ...

ਪੂਰੀ ਖ਼ਬਰ »

ਅਕਾਲੀ ਗੁਰਦੁਆਰਾ ਵਿਖੇ ਧਾਰਮਿਕ ਸਮਾਗਮ

ਖਲਵਾੜਾ, 17 ਜੁਲਾਈ (ਮਨਦੀਪ ਸਿੰਘ ਸੰਧੂ)-ਪਿੰਡ ਭੁੱਲਾਰਾਈ ਦੇ ਅਕਾਲੀ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਹਰਿਕਿ੍ਸ਼ਨ ਜੀ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਸ਼ਾਮ ਦੇ ਦੀਵਾਨਾਂ ...

ਪੂਰੀ ਖ਼ਬਰ »

ਕਾਰਾਂ ਗਹਿਣੇ ਰੱਖ ਕੇ ਠੱਗੀ ਮਾਰਨ ਵਾਲੇ ਤਿੰਨ ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਫਗਵਾੜਾ, 17 ਜੁਲਾਈ (ਹਰੀਪਾਲ ਸਿੰਘ)-ਕਾਰਾਂ ਗਹਿਣੇ ਰੱਖ ਕਿ ਪੈਸੇ ਲੈ ਕੇ ਠੱਗੀ ਮਾਰਨ ਵਾਲੇ ਤਿੰਨ ਵਿਅਕਤੀਆਂ ਦੇ ਿਖ਼ਲਾਫ਼ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸਿਟੀ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਡਿੰਪੀ ਖੁਰਾਣਾ ਵਾਸੀ ...

ਪੂਰੀ ਖ਼ਬਰ »

ਨਡਾਲਾ ਤੋਂ ਬਾਹਰ ਕੱਢੇ ਡੇਰੇ, ਕਾਲੋਨੀ ਤੇ ਵੋਟਰ ਹੋਣਗੇ ਨਗਰ ਪੰਚਾਇਤ 'ਚ ਸ਼ਾਮਿਲ

ਨਡਾਲਾ, 17 ਜੁਲਾਈ (ਮਾਨ)-ਨਗਰ ਪੰਚਾਇਤ ਨਡਾਲਾ ਸਬੰਧੀ ਲੰਘੇ ਕਰੀਬ 10 ਮਹੀਨਿਆਂ ਤੋਂ ਚੱਲਿਆ ਆ ਰਿਹਾ ਡੈਡਲਾਕ ਉਸ ਸਮੇਂ ਖ਼ਤਮ ਹੋ ਗਿਆ, ਜਦੋਂ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਸਤੀਸ਼ ਚੰਦਰ ਵੱਲੋਂ ਮਾਨਯੋਗ ਹਾਈਕੋਰਟ ਦੇ ਹੁਕਮ ਨੂੰ ਲਾਗੂ ਕਰਦਿਆਂ ਨਗਰ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਦੇ ਦੁਆਬਾ/ਹਿਮਾਚਲ ਖੇਤਰ ਦੇ ਧਰਮ ਪ੍ਰਚਾਰ ਉਪ ਦਫ਼ਤਰ 'ਚ ਉਦਘਾਟਨ

ਸ੍ਰੀ ਅਨੰਦਪੁਰ ਸਾਹਿਬ, 17 ਜੁਲਾਈ (ਕਰਨੈਲ ਸਿੰਘ, ਜੇ ਐਸ ਨਿੱਕੂਵਾਲ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਦੀ ਮੁਹਿੰਮ ਤਹਿਤ ਅੱਜ ਦੁਆਬਾ ਅਤੇ ਹਿਮਾਚਲ ਪ੍ਰਦੇਸ਼ ਖੇਤਰ ਲਈ ਧਰਮ ਪ੍ਰਚਾਰ ਉਪ ਦਫ਼ਤਰ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ...

ਪੂਰੀ ਖ਼ਬਰ »

ਸੜਕ ਦੀ ਖਸਤਾ ਹਾਲਤ ਕਾਰਨ ਲੋਕ ਪ੍ਰੇਸ਼ਾਨ

ਫਗਵਾੜਾ, 17 ਜੁਲਾਈ (ਤਰਨਜੀਤ ਸਿੰਘ ਕਿੰਨੜਾ)-ਸੁਖਚੈਨ ਨਗਰ ਤੋਂ ਨਿਊ ਸੁਖਚੈਨ ਨਗਰ ਨੂੰ ਜਾਂਦੀ ਲਿੰਕ ਰੋਡ ਦੀ ਮਾੜੀ ਹਾਲਤ ਦੇ ਚੱਲਦਿਆਂ ਇਲਾਕਾ ਨਿਵਾਸੀਆਂ ਨੂੰ ਬੇਹੱਦ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮੁਹੱਲੇ ਦੇ ਵਸਨੀਕਾਂ ਇੰਸਪੈਕਟਰ ਗੁਲਜ਼ਾਰ ...

ਪੂਰੀ ਖ਼ਬਰ »

ਵਿਸ਼ਵਕਰਮਾ ਭਵਨ ਦੇ ਹਾਲ 'ਤੇ ਲੈਂਟਰ ਪਾਇਆ

ਕਾਲਾ ਸੰਘਿਆਂ, 17 ਜੁਲਾਈ (ਸੰਘਾ)-ਸਥਾਨਕ ਕਸਬੇ 'ਚ ਬਣ ਰਹੇ ਵਿਸ਼ਵਕਰਮਾ ਭਵਨ ਦੀ ਦੂਸਰੀ ਮੰਜ਼ਿਲ 'ਤੇ 1400 ਸਕੇਅਰ ਫੁੱਟ ਦੇ ਨਵੇਂ ਬਣਾਏ ਜਾ ਰਹੇ ਹਾਲ 'ਤੇ ਲੈਂਟਰ ਪਾਇਆ ਗਿਆ | ਇਸ ਮੌਕੇ 'ਤੇ ਗੁਰਮੀਤ ਸਿੰਘ ਬੱਸਣ ਕਮੇਟੀ ਪ੍ਰਧਾਨ, ਸੀਨੀਅਰ ਵਾਇਸ ਪ੍ਰਧਾਨ ਕੁਲਦੀਪ ਸਿੰਘ ...

ਪੂਰੀ ਖ਼ਬਰ »

ਪਰਾਲੀ ਦੀ ਸੰਭਾਲ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ-ਮੁਹੰਮਦ ਤਇਅਬ

ਕਪੂਰਥਲਾ, 17 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਝੋਨੇ ਦੀ ਪਰਾਲੀ ਨਾ ਸਾੜਨ ਤੇ ਇਸ ਦੀ ਸੰਭਾਲ ਲਈ ਢੁਕਵੇਂ ਉਪਰਾਲੇ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ | ਇਹ ਸ਼ਬਦ ਮੁਹੰਮਦ ਤਇਅਬ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਦੀ ਸੰਭਾਲ ਲਈ ...

ਪੂਰੀ ਖ਼ਬਰ »

ਨਿਯਮਾਂ ਦੀ ਘਾਟ ਕਾਰਨ ਸਕੂਲੀ ਬੱਸਾਂ ਉਡਾ ਰਹੀਆਂ ਨੇ ਕਾਨੂੰਨ ਦੀਆਂ ਧੱਜੀਆਂ

ਖਲਵਾੜਾ, 17 ਜੁਲਾਈ (ਮਨਦੀਪ ਸਿੰਘ ਸੰਧੂ)-ਸਕੂਲੀ ਵਿਦਿਆਰਥੀਆਂ ਨੂੰ ਢੋਣ ਲਈ ਵਰਤੀਆਂ ਜਾ ਰਹੀਆਂ ਸਕੂਲੀ ਬੱਸਾਂ ਸ਼ਰੇਆਮ ਕਾਨੂੰਨ ਦੀਆਂ ਧੱਜੀਆਂ ਉਡਾ ਰਹੀਆਂ ਹਨ ਅਤੇ ਸਬੰਧਿਤ ਮਹਿਕਮਾ ਕੁੰਭਕਰਨੀ ਨੀਂਦੇ ਸੁੱਤਾ ਹੋਇਆ ਹੈ | ਜਿਸ ਦੀ ਤਾਜ਼ਾ ਮਿਸਲ ਉਦੋਂ ਮਿਲੀ ਜਦੋਂ ...

ਪੂਰੀ ਖ਼ਬਰ »

ਜਨ ਸੁਧਾਰ ਸਭਾ ਸ਼ੇਖੂਪੁਰ ਵੱਲੋਂ 35ਵਾਂ ਸਾਲਾਨਾ ਲੰਗਰ 26 ਤੋਂ

ਕਪੂਰਥਲਾ, 17 ਜੁਲਾਈ (ਵਿ.ਪ੍ਰ.)-ਜਨ ਸੁਧਾਰ ਸਭਾ ਸ਼ੇਖੂਪੁਰ ਕਪੂਰਥਲਾ ਦੀ ਮੀਟਿੰਗ ਪ੍ਰਾਚੀਨ ਸ਼ਿਵ ਮੰਦਿਰ ਸ਼ੇਖੂਪੁਰ ਵਿਚ ਸਭਾ ਦੇ ਚੇਅਰਮੈਨ ਅਨੂਪ ਕਲਹਣ, ਪ੍ਰਧਾਨ ਡਾ: ਦਵਿੰਦਰ ਆਨੰਦ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮਾਤਾ ਚਿੰਤਪੁਰਨੀ ਮੰਦਿਰ ਵਿਚ ਸੋਨ ...

ਪੂਰੀ ਖ਼ਬਰ »

ਮਾਤਾ ਕਰਤਾਰ ਕੌਰ ਖਿੰਡਾ ਨਮਿੱਤ ਅੰਤਿਮ ਅਰਦਾਸ ਕੱਲ੍ਹ

ਡਡਵਿੰਡੀ, 17 ਜੁਲਾਈ (ਬਲਬੀਰ ਸੰਧਾ)-ਸੇਵਾ ਮੁਕਤ ਅਧਿਆਪਕ ਤੇ ਪ੍ਰਵਾਸੀ ਭਾਰਤੀ ਪਾਲ ਸਿੰਘ ਮੈਰੀਪੁਰ, ਉੱਘੇ ਕਿਸਾਨ ਆਗੂ ਗੱਜਣ ਸਿੰਘ ਮੈਰੀਪੁਰ, ਸੰਤੋਖ ਸਿੰਘ ਤੇ ਸੁਰਜੀਤ ਸਿੰਘ ਦੀ ਮਾਤਾ ਕਰਤਾਰ ਕੌਰ ਖਿੰਡਾ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿੱਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX