ਤਾਜਾ ਖ਼ਬਰਾਂ


ਲਖਨਊ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  10 minutes ago
ਲਖਨਊ, 16 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਲਖਨਊ ਪਹੁੰਚੇ ਹਨ। ਮੋਦੀ ਅੱਜ ਰਾਏਬਰੇਲੀ ਅਤੇ ਪ੍ਰਯਾਗਰਾਜ 'ਚ ਹੋਣ ਵਾਲੇ ਕਈ ਸਮਾਗਮਾਂ 'ਚ ਸ਼ਾਮਲ ਹੋਣਗੇ.....
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਪਹਿਲੀ ਪਾਰੀ 'ਚ ਲੰਚ ਤੱਕ ਭਾਰਤ 252/7
. . .  41 minutes ago
ਪ੍ਰਧਾਨ ਮੰਤਰੀ ਮੋਦੀ ਨੇ ਵਿਜੇ ਦਿਵਸ ਮੌਕੇ ਜਵਾਨਾਂ ਨੂੰ ਕੀਤਾ ਯਾਦ
. . .  37 minutes ago
ਨਵੀਂ ਦਿੱਲੀ, 16 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਵਿਜੇ ਦਿਵਸ ਮੌਕੇ 1971 ਦੀ ਭਾਰਤ-ਪਾਕਿਸਤਾਨ ਜੰਗ 'ਚ ਭਾਰਤੀ ਫੌਜ ਦੇ ਜਵਾਨਾਂ ਦੇ ਅਦੁੱਤੀ ਸਾਹਸ ਅਤੇ ਬਹਾਦਰੀ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਸ਼ਰਧਾਂਜਲੀ ਭੇਟ ਕੀਤੀ। ਮੋਦੀ ਨੇ ਟਵੀਟ ਕਰਕੇ...
ਸੋਮਾਲੀਆ 'ਚ ਅਮਰੀਕੀ ਹਮਲੇ 'ਚ ਮਾਰੇ ਗਏ ਅੱਠ ਅੱਤਵਾਦੀ
. . .  about 1 hour ago
ਵਾਸ਼ਿੰਗਟਨ, 16 ਦਸੰਬਰ- ਅਮਰੀਕੀ ਫੌਜ ਨੇ ਸੋਮਾਲੀਆ 'ਚ ਹਵਾਈ ਹਮਲੇ ਕਰਕੇ ਅੱਤਵਾਦੀ ਸੰਗਠਨ ਅਲ-ਸ਼ਬਾਬ ਦੇ ਅੱਠ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਅਮਰੀਕੀ ਫੌਜ ਦੀ ਅਫ਼ਰੀਕੀ ਕਮਾਨ ਨੇ ਬੀਤੇ ਦਿਨ ਇੱਕ ਬਿਆਨ ਜਾਰੀ ਕਰਕੇ ਇਸ ਗੱਲ ਦੀ ਜਾਣਕਾਰੀ...
ਸੋਨੀਆ ਗਾਂਧੀ ਦੇ ਗੜ੍ਹ ਰਾਏਬਰੇਲੀ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੇ ਸਿਆਸੀ ਗੜ੍ਹ ਰਾਏਬਰੇਲੀ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਆਪਣੇ ਇਸ ਦੌਰੇ ਦੌਰਾਨ 1100 ਕਰੋੜ ਰੁਪਏ ਦੇ ਕਈ ਪ੍ਰਾਜੈਕਟਾਂ ਨੂੰ ਰਾਸ਼ਟਰ ਸਮਰਪਿਤ...
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਵਿਰਾਟ ਕੋਹਲੀ ਨੇ ਲਾਇਆ ਟੈਸਟ ਕ੍ਰਿਕਟ ਕੈਰੀਅਰ ਦਾ 25ਵਾਂ ਸੈਂਕੜਾ
. . .  about 1 hour ago
ਅੱਜ ਦਾ ਵਿਚਾਰ
. . .  about 2 hours ago
ਹਾਲੈਂਡ ਨੇ ਆਸਟ੍ਰੇਲੀਆ ਨੂੰ ਹਰਾ ਕੇ, ਫਾਈਨਲ 'ਚ ਬਣਾਈ ਥਾਂ
. . .  1 day ago
ਭੁਵਨੇਸ਼ਵਰ 15 ਦਸੰਬਰ (ਚਹਿਲ)- ਪਿਛਲੀ ਚੈਂਪੀਅਨ ਆਸਟ੍ਰੇਲੀਆ ਦੀ ਟੀਮ ਨੂੰ ਸਡਨ ਡੈੱਥ ਰਾਹੀਂ ਹਰਾ ਕੇ, ਹਾਲੈਂਡ ਦੀ ਟੀਮ ਨੇ ਵਿਸ਼ਵ ਕੱਪ ਹਾਕੀ ਦੇ ਫਾਈਨਲ 'ਚ ਥਾਂ ਬਣਾ ਲਈ ...
ਸਾਡੀ ਦਲੀਲ ਨੂੰ ਗਲਤ ਸਮਝਿਆ ਗਿਆ - ਸਰਕਾਰ ਨੇ ਸੁਪਰੀਮ ਕੋਰਟ 'ਚ ਦਾਖਲ ਕੀਤੀ ਅਰਜ਼ੀ
. . .  1 day ago
ਨਵੀਂ ਦਿੱਲੀ, 15 ਦਸੰਬਰ - ਰਾਫੇਲ ਸੌਦੇ ਨੂੰ ਲੈ ਕੇ ਮਚੇ ਘਮਸਾਣ ਵਿਚਕਾਰ ਮੋਦੀ ਸਰਕਾਰ ਨੇ ਆਪਣੇ ਬਚਾਅ 'ਚ ਸਫ਼ਾਈ ਪੇਸ਼ ਕੀਤੀ ਹੈ। ਕੇਂਦਰ ਵੱਲੋਂ ਸੁਪਰੀਮ ਕੋਰਟ 'ਚ ਅਰਜ਼ੀ ਦਾਖਲ ਕੀਤੀ ਗਈ ਹੈ। ਜਿਸ ਵਿਚ ਸਰਕਾਰ ਨੇ ਕਿਹਾ ਹੈ ਕਿ ਉਸ ਨੇ ਕੋਰਟ ਨੂੰ ਗੁਮਰਾਹ ਨਹੀਂ...
ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਚਾਹਵਾਨ ਉਮੀਦਵਾਰਾਂ ਨੇ ਭਰੀਆਂ ਫਾਈਲਾਂ
. . .  1 day ago
ਬੈਲਜੀਅਮ ਵਿਸ਼ਵ ਕੱਪ ਹਾਕੀ ਦੇ ਫਾਈਨਲ 'ਚ ਪੁੱਜਿਆ
. . .  1 day ago
ਭੁਵਨੇਸ਼ਵਰ 15 ਦਸੰਬਰ (ਚਹਿਲ)- ਇੱਥੇ ਕਾਲਿੰਗਾ ਸਟੇਡੀਅਮ 'ਚ ਚੱਲ ਰਹੇ ਉਡੀਸ਼ਾ ਵਿਸ਼ਵ ਕੱਪ ਹਾਕੀ ਦੇ ਟੂਰਨਾਮੈਂਟ ਦੇ ਪਹਿਲੇ ਸੈਮੀਫਾਈਨਲ 'ਚ ਬੈਲਜ਼ੀਅਮ ਦੀ ਟੀਮ ਨੇ ਇੰਗਲੈਂਡ ਨੂੰ 6-੦ ਦੇ ਵੱਡੇ ਅੰਤਰ ਨਾਲ ਹਰਾਕੇ, ਪਹਿਲੀ ਵਾਰ ਆਲਮੀ ਕੱਪ ਦੇ ਫਾਈਨਲ 'ਚ ਖੇਡਣ ਦਾ...
ਦਿੱਲੀ ਹਾਈਕੋਰਟ ਸਜਣ ਕੁਮਾਰ 'ਤੇ ਸੋਮਵਾਰ ਸੁਣਾਏਗਾ ਅਹਿਮ ਫ਼ੈਸਲਾ
. . .  1 day ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਹਾਈਕੋਰਟ 17 ਦਸੰਬਰ ਸੋਮਵਾਰ ਨੂੰ 1984 ਸਿੱਖ ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਖਿਲਾਫ ਅਰਜ਼ੀ 'ਤੇ ਫ਼ੈਸਲਾ...
ਚੋਰਾਂ ਦੇ ਹੌਸਲੇ ਬੁਲੰਦ, ਖੇਤਾਂ 'ਚੋਂ ਨਿਰੰਤਰ ਟਰਾਂਸਫਾਰਮ ਚੋਰੀ ਕਰਨ ਦਾ ਸਿਲਸਿਲਾ ਜਾਰੀ
. . .  1 day ago
ਜੈਤੋ, 15 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਚੋਰਾਂ ਦੇ ਹੋਏ ਹੌਸਲੇ ਬੁਲੰਦ 'ਤੇ ਕਿਸਾਨਾਂ ਦੇ ਖੇਤਾਂ ਵਿਚੋਂ ਨਿਰੰਤਰ ਟਰਾਂਸਫਾਰਮ ਚੋਰੀ ਕਰਨ ਦਾ ਸਿਲਸਿਲਾ ਜਾਰੀ ਪ੍ਰੰਤੂ ਪੁਲਿਸ ਪ੍ਰਸ਼ਾਸਨ ਚੋਰਾਂ ਨੂੰ ਕਾਬੂ ਕਰਨ 'ਚ ਪੂਰੀ ਅਸਫਲ ਸਾਬਤ ਹੋਇਆ। ਪ੍ਰਾਪਤ...
ਸੁਲਤਾਨਪੁਰ ਲੋਧੀ ਵਿਖੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ
. . .  1 day ago
ਸੁਲਤਾਨਪੁਰ ਲੋਧੀ, 15 ਦਸੰਬਰ (ਜਗਮੋਹਨ ਸਿੰਗ ਥਿੰਦ, ਨਰੇਸ਼ ਹੈਪੀ)- ਜ਼ਮੀਨੀ ਝਗੜੇ ਦੇ ਚਲਦਿਆ ਸੁਲਤਾਨ ਲੋਧੀ ਵਿਖੇ ਦਰਸ਼ਨ ਸਿੰਘ ਨਾਂਅ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਪਰਿਵਾਰਕ ਮੈਂਬਰਾਂ ਅਤੇ ਜਥੇਬੰਦੀਆਂ ਵੱਲੋਂ ਸਿਵਲ .....
ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਹੋਈ ਸ਼ੁਰੂ
. . .  1 day ago
ਨਰੋਟ ਜੈਮਲ ਸਿੰਘ, 15 ਦਸੰਬਰ (ਗੁਰਮੀਤ ਸਿੰਘ)- ਸੂਬੇ 'ਚ 30 ਦਸੰਬਰ ਨੂੰ ਹੋਣ ਜਾ ਰਹੀਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ ਹੈ। ਹਾਲਾਂਕਿ ਨਾਮਜ਼ਦਗੀ ਪੱਤਰ ਭਰਨ ਦੇ ਪਹਿਲੇ ਦਿਨ ਸਰਪੰਚ ਅਤੇ......
ਅਗਸਤਾ ਵੈਸਟਲੈਂਡ ਮਾਮਲਾ : 19 ਦਸੰਬਰ ਨੂੰ ਹੋਵੇਗੀ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ
. . .  1 day ago
ਛੱਤੀਸਗੜ੍ਹ : ਕੱਲ੍ਹ ਹੋਵੇਗਾ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ- ਪੀ.ਐਲ. ਪੁਨੀਆ
. . .  1 day ago
ਕੈਨੇਡਾ ਦੇ ਪ੍ਰਵਾਸ ਬਾਰੇ ਮੰਤਰੀ ਨੇ ਚਰਨਜੀਤ ਸਿੰਘ ਚੰਨੀ ਨਾਲ ਕੀਤੀ ਮੁਲਾਕਾਤ
. . .  1 day ago
ਸਿੱਖ ਨਸਲਕੁਸ਼ੀ ਦੇ ਦੋਸ਼ੀ ਨੂੰ ਮੁੱਖ ਮੰਤਰੀ ਲਗਾ ਕੇ ਕਾਂਗਰਸ ਨੇ ਪੀੜਿਤ ਪਰਿਵਾਰਾਂ ਨੂੰ ਪਹੁੰਚਾਇਆ ਦੁੱਖ- ਲੌਂਗੋਵਾਲ
. . .  1 day ago
ਕਿਸਾਨ ਯੂਨੀਅਨ ਵੱਲੋਂ ਜ਼ਿਲ੍ਹਾ ਹੈਡਕੁਆਰਟਰਾਂ ਤੇ ਬੈਂਕਾਂ ਅਗੇ ਪੰਜ ਦਿਨ ਦਾ ਪੱਕਾ ਮੋਰਚਾ ਲਗਾਉਣ ਦਾ ਐਲਾਨ
. . .  1 day ago
ਸੀ.ਬੀ.ਆਈ ਕੋਰਟ ਨੇ 4 ਦਿਨ ਲਈ ਵਧਾਇਆ ਕ੍ਰਿਸਚੀਅਨ ਮਿਸ਼ੇਲ ਦਾ ਰਿਮਾਂਡ
. . .  1 day ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ 'ਚ ਸੱਤ ਨਾਗਰਿਕਾਂ ਦੀ ਮੌਤ
. . .  1 day ago
ਕਾਰਾਂ ਖੋਹਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਭਾਰਤ 172/3
. . .  1 day ago
ਅੰਮ੍ਰਿਤਸਰ ਗੋਲੀਕਾਂਡ : ਜ਼ਖਮੀ ਨੌਜਵਾਨ ਦੀ ਹੋਈ ਮੌਤ
. . .  1 day ago
ਦਿੱਲੀ ਦੇ ਪਟਿਆਲਾ ਹਾਊਸ ਕੋਰਟ ਪਹੁੰਚੀ ਕ੍ਰਿਸਚੀਅਨ ਮਿਸ਼ੇਲ ਦੀ ਵਕੀਲ
. . .  1 day ago
ਕੇਂਦਰ ਨੇ ਰਾਫੇਲ ਸੌਦੇ 'ਚ ਸੁਪਰੀਮ ਕੋਰਟ ਨੂੰ ਕੀਤਾ ਗੁੰਮਰਾਹ - ਕਪਿਲ ਸਿੱਬਲ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਫਰਾਂਸ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਪਾਕਿਸਤਾਨੀ ਵੀਜ਼ਾ ਅਪਲਾਈ ਕਰਨ ਵਾਲੇ 23 ਭਾਰਤੀਆਂ ਦੇ ਲਾਪਤਾ ਹੋਏ ਪਾਸਪੋਰਟ
. . .  1 day ago
ਵਿਜੇ ਗੋਇਲ ਦੀ ਅਗਵਾਈ 'ਚ ਭਾਜਪਾ ਵੱਲੋਂ ਰਾਹੁਲ ਗਾਂਧੀ ਦੀ ਰਿਹਾਇਸ਼ ਸਾਹਮਣੇ ਪ੍ਰਦਰਸ਼ਨ
. . .  1 day ago
ਬਰਗਾੜੀ ਇਨਸਾਫ਼ ਮੋਰਚੇ ਨੂੰ ਆਪ ਹੁਦਰੇ ਢੰਗ ਨਾਲ ਕੀਤਾ ਗਿਆ ਸਮਾਪਤ - ਕੈਪਟਨ ਚੰਨਣ ਸਿੰਘ
. . .  1 day ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਜੋਰਮਥਾਂਗਾ ਨੇ ਮਿਜ਼ੋਰਮ ਦੇ ਮੁੱਖ ਮੰਤਰੀ ਦੇ ਅਹੁਦੇ ਵਜੋਂ ਚੁੱਕੀ ਸਹੁੰ
. . .  1 day ago
ਪੈਲੇਸ 'ਚ ਸਫ਼ਾਈ ਦਾ ਕੰਮ ਕਰਦੇ 4 ਨੌਜਵਾਨਾਂ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ 'ਚ ਇਕ ਜਵਾਨ ਸ਼ਹੀਦ
. . .  1 day ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ, ਇੱਕ ਦੀ ਮੌਤ
. . .  1 day ago
ਚੋਰਾਂ ਨੇ ਸਕੂਲ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੀ ਨਕਦੀ ਕੀਤੀ ਚੋਰੀ
. . .  1 day ago
ਲੁਧਿਆਣਾ ਸਿਟੀ ਸੈਂਟਰ ਘਪਲਾ ਮਾਮਲਾ : ਬੈਂਸ ਵਲੋਂ ਧਿਰ ਬਣਨ ਦੀ ਮੰਗ 'ਤੇ ਹਾਈਕੋਰਟ ਨੇ ਸਰਕਾਰ ਨੂੰ ਭੇਜਿਆ ਨੋਟਿਸ
. . .  about 1 hour ago
ਆਸਟ੍ਰੇਲੀਆ ਨੇ ਪੱਛਮੀ ਯਰੂਸ਼ੇਲਮ ਨੂੰ ਇਜ਼ਰਾਈਲ ਦੀ ਰਾਜਧਾਨੀ ਦੇ ਰੂਪ 'ਚ ਦਿੱਤੀ ਮਾਨਤਾ
. . .  about 1 hour ago
ਮੋਦੀ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  12 minutes ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਪਹਿਲੀ ਪਾਰੀ 'ਚ ਲੰਚ ਤੱਕ ਭਾਰਤ 6/1
. . .  22 minutes ago
ਝਾਰਖੰਡ 'ਚ ਸੁਰੱਖਿਆ ਬਲਾਂ ਅਤੇ ਮਾਓਵਾਦੀਆਂ ਵਿਚਾਲੇ ਮੁਠਭੇੜ, ਇੱਕ ਜਵਾਨ ਜ਼ਖ਼ਮੀ
. . .  16 minutes ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਆਸਟ੍ਰੇਲੀਆ ਦੀ ਟੀਮ 326 ਦੌੜਾਂ 'ਤੇ ਆਲ-ਆਊਟ
. . .  about 1 hour ago
ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਅੱਜ
. . .  about 1 hour ago
ਪੁਰਤਗਾਲ 'ਚ ਟਰਾਮ ਪਲਟਣ ਕਾਰਨ 2 ਬੱਚਿਆਂ ਸਮੇਤ 28 ਲੋਕ ਜ਼ਖ਼ਮੀ
. . .  about 1 hour ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 1 hour ago
ਅੱਜ ਦਾ ਵਿਚਾਰ
. . .  1 day ago
ਕਪਿਲ-ਗਿੰਨੀ ਦੀ ਰਿਸੈੱਪਸ਼ਨ ਪਾਰਟੀ ਦੀ ਫ਼ੋਟੋ
. . .  2 days ago
ਕਪਿਲ -ਗਿੰਨੀ ਦੀ ਰਿਸੈੱਪਸ਼ਨ ਪਾਰਟੀ 'ਚ ਮਲਕੀਤ , ਸਰਤਾਜ ਤੇ ਦਲੇਰ ਮਹਿੰਦੀ ਵੀ ਪੁੱਜੇ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਹੁਸ਼ਿਆਰਪੁਰ / ਮੁਕੇਰੀਆਂ

ਆਜ਼ਾਦੀ ਦਿਵਸ ਮੌਕੇ ਹੋਣ ਵਾਲੇ ਸਮਾਗਮ ਸਬੰਧੀ ਫ਼ੁਲ ਡਰੈੱਸ ਰਿਹਰਸਲ ਦਾ ਨਿਰੀਖਣ

ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-71ਵੇਂ ਆਜ਼ਾਦੀ ਦਿਵਸ ਦੇ ਮੌਕੇ 'ਤੇ ਜ਼ਿਲ੍ਹਾ ਪੱਧਰੀ ਸਮਾਗਮ 15 ਅਗਸਤ ਨੂੰ ਸਥਾਨਕ ਪੁਲਿਸ ਲਾਈਨ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਜੰਗਲਾਤ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਅੱਜ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਫ਼ੁਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ | ਡਿਪਟੀ ਕਮਿਸ਼ਨਰ ਨੇ ਅੱਜ ਦੀ ਫ਼ੁਲ ਡਰੈੱਸ ਰਿਹਰਸਲ ਦੌਰਾਨ ਕੌਮੀ ਤਿਰੰਗਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ | ਜ਼ਿਲ੍ਹਾ ਪੁਲਿਸ ਮੁਖੀ ਜੇ. ਇਲਨਚੇਲੀਅਨ ਵੀ ਉਨ੍ਹਾਂ ਦੇ ਨਾਲ ਸਨ | ਇਸ ਤੋਂ ਬਾਅਦ ਪੀ.ਆਰ.ਟੀ.ਸੀ. ਜਹਾਨਖੇਲਾਂ, ਪੰਜਾਬ ਪੁਲਿਸ, ਮਹਿਲਾ ਪੰਜਾਬ ਪੁਲਿਸ, ਪੰਜਾਬ ਹੋਮਗਾਰਡਜ਼, ਸਾਬਕਾ ਫ਼ੌਜੀ, ਐਨ.ਸੀ.ਸੀ., ਗਰਲਜ਼ ਗਾਈਡਜ਼ ਅਤੇ ਸਕਾਊਟਸ ਵੱਲੋਂ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ ਗਈ | ਇਸ ਮੌਕੇ ਸਕੂਲਾਂ ਦੇ ਬੱਚਿਆਂ ਵੱਲੋਂ ਮਾਸ ਪੀ.ਟੀ. ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਗਈਆਂ ਸੱਭਿਆਚਾਰਕ ਵੰਨਗੀਆਂ ਦੀ ਭਰਪੂਰ ਸ਼ਲਾਘਾ ਕੀਤੀ ਗਈ | ਇਸ ਮੌਕੇ ਵਿਪੁਲ ਉਜਵਲ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੇ ਪ੍ਰਬੰਧਾਂ ਵਿਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣੀ ਚਾਹੀਦੀ | ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਦਿਹਾੜੇ 'ਤੇ ਜਿੱਥੇ ਆਜ਼ਾਦੀ ਘੁਲਾਟੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ, ਉੱਥੇ ਵਿਲੱਖਣ ਪ੍ਰਾਪਤੀ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਆ ਜਾ ਰਿਹਾ ਹੈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੂਪਮ ਕਲੇਰ, ਐੱਸ.ਡੀ.ਐਮ. ਜਿਤੇਂਦਰ ਜੋਰਵਰ, ਐੱਸ.ਪੀ. ਹਰਪ੍ਰੀਤ ਸਿੰਘ ਮੰਡੇਰ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਜੀਵਨਜਗਜੋਤ ਕੌਰ, ਸਹਾਇਕ ਕਮਿਸ਼ਨਰ (ਜ) ਅਮਰਜੀਤ ਸਿੰਘ, ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਕਿਰਨਦੀਪ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਾਕਮ ਥਾਪਰ, ਜ਼ਿਲ੍ਹਾ ਸਿੱਖਿਆ (ਅ) ਸਲਵਿੰਦਰ ਸਿੰਘ ਆਦਿ ਅਧਿਕਾਰੀ ਹਾਜ਼ਰ ਸਨ |

ਪਿੰਡ ਧੂਤ ਕਲਾਂ ਦੇ ਕਿਸਾਨ ਜੰਗਲੀ ਬਾਂਦਰਾਂ ਵੱਲੋਂ ਫ਼ਸਲਾਂ ਦੇ ਕੀਤੇ ਜਾ ਰਹੇ ਉਜਾੜੇ ਤੋਂ ਪ੍ਰੇਸ਼ਾਨ

ਹਰਿਆਣਾ, 12 ਅਗਸਤ (ਹਰਮੇਲ ਸਿੰਘ ਖੱਖ)-ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਕਿਸਾਨ ਨੂੰ ਵੱਧ ਸਹੂਲਤਾਂ ਦੇਣ ਦੇ ਕੀਤੇ ਵਾਅਦੇ ਹੁਣ ਕਾਗ਼ਜ਼ੀ ਹੀ ਸਾਬਤ ਹੋ ਰਹੇ ਹਨ ਜਿਨ੍ਹਾਂ ਦੀ ਮਿਸਾਲ ਪਿੰਡ ਧੂਤ ਕਲਾਂ ਦੇ ਕਿਸਾਨਾਂ ਤੋਂ ਦੇਖੀ ਜਾ ਸਕਦੀ ਹੈ ਜੋ ਪਿਛਲੇ ਲੰਬੇ ਸਮੇਂ ਤੋਂ ...

ਪੂਰੀ ਖ਼ਬਰ »

8 ਕਾਰਜ ਸਾਧਕ ਅਫ਼ਸਰਾਂ ਦੇ ਤਬਾਦਲੇ

ਹੁਸ਼ਿਆਰਪੁਰ, 12 ਅਗਸਤ (ਹਰਪ੍ਰੀਤ ਕੌਰ)-ਪੰਜਾਬ ਸਰਕਾਰ ਨੇ ਇੱਕ ਹੁਕਮ ਜਾਰੀ ਕਰਕੇ ਨਗਰ ਕੌਾਸਲਰਾਂ ਦੇ 8 ਕਾਰਜ ਸਾਧਕ ਅਫ਼ਸਰਾਂ ਦੇ ਤਬਾਦਲੇ ਕੀਤੇ ਹਨ | ਕਾਰਜ ਸਾਧਕ ਅਫ਼ਸਰ ਵਿਜੇ ਕੁਮਾਰ ਨੂੰ ਮਲੋਟ ਦੇ ਨਾਲ ਅਬੋਹਰ ਦਾ ਵਾਧੂ ਚਾਰਜ, ਰਜਨੀਸ਼ ਕੁਮਾਰ ਨੂੰ ਜਲਾਲਾਬਾਦ ...

ਪੂਰੀ ਖ਼ਬਰ »

ਲਾਲ ਝੰਡਾ ਭਾਰਤ ਨਿਰਮਾਣ ਰਾਜ ਮਿਸਤਰੀ ਯੂਨੀਅਨ (ਸੀਟੂ) ਦੀ 13 ਮੈਂਬਰੀ ਕਮੇਟੀ ਦੀ ਚੋਣ

ਹੁਸ਼ਿਆਰਪੁਰ, 12 ਅਗਸਤ (ਹਰਪ੍ਰੀਤ ਕੌਰ)-ਲਾਲ ਝੰਡਾ ਭਾਰਤ ਨਿਰਮਾਣ ਰਾਜ ਮਿਸਤਰੀ ਯੂਨੀਅਨ (ਸੀਟੂ) ਦੀ ਇਕ ਮੀਟਿੰਗ ਅੱਜ ਇੱਥੇ ਮਨਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ 13 ਮੈਂਬਰੀ ਕਮੇਟੀ ਦੀ ਚੋਣ ਹੋਈ | ਮਨਜੀਤ ਕੌਰ ਨੂੰ ਪ੍ਰਧਾਨ, ਸੰਜੀਵ ਕੁਮਾਰ ਨੂੰ ਜਨਰਲ ...

ਪੂਰੀ ਖ਼ਬਰ »

15 ਅਗਸਤ ਤੇ 26 ਜਨਵਰੀ ਦੇ ਸਮਾਗਮਾਂ 'ਚ ਨਾ ਸੱਦਣ ਪ੍ਰਤੀ ਸ਼ਹੀਦਾਂ ਦੇ ਪਰਿਵਾਰਾਂ 'ਚ ਰੋਸ

ਨੇ ਦੱਸਿਆ ਕਿ ਉਸ ਦਾ ਪੁੱਤਰ ਛੋਟੀ ਉਮਰ 'ਚ ਹੀ ਦੇਸ਼ ਦੀ ਖ਼ਾਤਰ ਦੁਸ਼ਮਣਾਂ ਨਾਲ ਲੋਹਾ ਲੈਂਦੇ ਹੋਏ ਆਪਣੀ ਜਾਨ ਵਾਰ ਗਿਆ ਤੇ ਅੱਜ ਕਰੀਬ 20 ਸਾਲ ਬੀਤ ਗਏ ਪਰ ਕਦੇ ਵੀ 26 ਜਨਵਰੀ ਜਾ ਫਿਰ 15 ਅਗਸਤ ਦੇ ਸਰਕਾਰੀ ਸਮਾਗਮਾਂ 'ਚ ਉਨ੍ਹਾਂ ਨੂੰ ਸੱਦਾ ਪੱਤਰ ਨਹੀਂ ਆਇਆ ਤੇ ਨਾ ਹੀ ਕਦੇ ਕਿਸੇ ...

ਪੂਰੀ ਖ਼ਬਰ »

30ਵੀਂ ਜ਼ਿਲ੍ਹਾ ਚੈਂਪੀਅਨਸ਼ਿਪ 25 ਤੋਂ 27 ਤੱਕ

ਹੁਸ਼ਿਆਰਪੁਰ, 12 ਅਗਸਤ (ਹਰਪ੍ਰੀਤ ਕੌਰ)-ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਵਲੋਂ 30ਵੀਂ ਜ਼ਿਲ੍ਹਾ ਚੈਂਪੀਅਨਸ਼ਿਪ 25 ਤੋਂ 27 ਅਗਸਤ ਤੱਕ ਇਨਡੋਰ ਸਟੇਡੀਅਮ ਵਿਖੇ ਕਰਵਾਈ ਜਾ ਰਹੀ ਹੈ | ਇਸ ਵਿਚ ਅੰਡਰ-11, ਅੰਡਰ-13, ਅੰਡਰ-15, ਅੰਡਰ-17, ਅੰਡਰ-19 ਲੜਕੇ ਤੇ ਲੜਕੀਆਂ ਦੇ ਮੁਕਾਬਲਿਆਂ ...

ਪੂਰੀ ਖ਼ਬਰ »

ਕੁੱਕੜਾਂ ਤੋਂ ਭਾਮ ਨੂੰ ਜਾਂਦੀ ਸੜਕ ਦੀ ਹਾਲਤ ਤਰਸਯੋਗ

ਕੋਟਫਤੂਹੀ, 12 ਅਗਸਤ (ਅਮਰਜੀਤ ਸਿੰਘ ਰਾਜਾ)-ਪਿੰਡ ਕੁੱਕੜਾਂ ਤੋਂ ਭਾਮ ਨੂੰ ਜਾਂਦੀ ਸੜਕ ਦੀ ਪਿਛਲੇ ਲੰਬੇ ਸਮੇਂ ਤੋਂ ਮੁਰੰਮਤ ਨਾ ਹੋਣ ਦੇ ਕਾਰਨ ਹਾਲਤ ਬਹੁਤ ਤਰਸਯੋਗ ਬਣੀ ਹੋਈ ਹੈ, ਜਿਸ ਕਾਰਨ ਇਸ ਸੜਕ ਤੋਂ ਲੰਘਣ ਵਾਲੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ...

ਪੂਰੀ ਖ਼ਬਰ »

ਰਾਮ ਲੀਲ੍ਹਾ ਕਮੇਟੀ ਗੜ੍ਹਦੀਵਾਲਾ ਦੀ ਸਰਬਸੰਮਤੀ ਨਾਲ ਚੋਣ

ਗੜ੍ਹਦੀਵਾਲਾ, 12 ਅਗਸਤ (ਚੱਗਰ)-ਸ੍ਰੀ ਰਾਮ ਲੀਲ੍ਹਾ ਕਮੇਟੀ ਗੜ੍ਹਦੀਵਾਲਾ ਦੀ ਮੀਟਿੰਗ ਗੜ੍ਹਦੀਵਾਲਾ ਵਿਖੇ ਹੋਈ, ਜਿਸ ਵਿਚ ਸਰਬਸੰਮਤੀ ਨਾਲ ਰਾਮ ਲੀਲ੍ਹਾ ਕਮੇਟੀ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਅਤੇ ਸਰਬਸੰਮਤੀ ਨਾਲ ਅਨਿਲ ਕੁਮਾਰ ਗੁਪਤਾ ਨੂੰ ਪ੍ਰਧਾਨ, ...

ਪੂਰੀ ਖ਼ਬਰ »

ਪਰਲਜ਼ ਅਤੇ ਚਿੱਟ ਫ਼ੰਡ ਕੰਪਨੀਆਂ ਵਿਰੁੱਧ ਰੋਸ ਧਰਨਾ 17 ਤੋਂ

ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਇਨਸਾਫ਼ ਦੀ ਆਵਾਜ਼ ਪੰਜਾਬ ਵੱਲੋਂ ਪਰਲਜ਼ ਕੰਪਨੀ ਅਤੇ ਹੋਰ ਚਿੱਟ ਫ਼ੰਡ ਕੰਪਨੀਆਂ ਦੀ ਲੁੱਟ ਦੇ ਵਿਰੁੱਧ 17 ਅਤੇ 18 ਅਗਸਤ ਨੂੰ ਗਿੱਲ ਰੋਡ ਨਜ਼ਦੀਕ ਅਰੋੜਾ ਪੈਲੇਸ ਦਾਣਾ ਮੰਡੀ ਲੁਧਿਆਣਾ ਵਿਖੇ ਦੋ ਦਿਨਾਂ ਵਿਸ਼ਾਲ ਰੋਸ ...

ਪੂਰੀ ਖ਼ਬਰ »

ਕੈਨੇਡਾ ਸਟੱਡੀ ਵੀਜ਼ੇ ਦੇ ਨਿਯਮਾਂ 'ਚ ਕੋਈ ਤਬਦੀਲੀ ਨਹੀਂ-ਅਰੋੜਾ

ਗੜ੍ਹਸ਼ੰਕਰ, 12 ਅਗਸਤ (ਧਾਲੀਵਾਲ)-ਅਰੋੜਾ ਇਮੀਗ੍ਰੇਸ਼ਨ ਐਾਡ ਐਜੂਕੇਸ਼ਨ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਮੈਨੇਜਿੰਗ ਡਾਇਰੈਕਟਰ ਤੇ ਮੈਂਬਰ ਆਈ.ਸੀ.ਸੀ.ਆਰ.ਸੀ. ਅਵਤਾਰ ਸਿੰਘ ਅਰੋੜਾ ਅਤੇ ਰਿਜਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ 'ਚ ਅਧਿਆਪਕਾਂ ਵੱਲੋਂ ਮੰਗਾਂ ਨੂੰ ਲੈ ਕੇ ਰੋਸ ਰੈਲੀ

ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਵਿਖੇ ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਸੱਦੇ 'ਤੇ ਰੈਲੀ ਕੀਤੀ ਗਈ | ਇਸ ਮੌਕੇ ਕੇਂਦਰ ਅਤੇ ਰਾਜ ਸਰਕਾਰ ਦੀਆਂ ਅਧਿਆਪਕ ਵਿਰੋਧੀ ਨੀਤੀਆਂ ਦਾ ਵਿਰੋਧ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼-ਸਹਾਇਕ ਲਾਈਨਮੈਨ ਸੇਵਾ ਦਾਸ

ਹਰਿਆਣਾ- ਸਹਾਇਕ ਲਾਈਨਮੈਨ ਸੇਵਾ ਦਾਸ ਦਾ ਜਨਮ 7 ਅਪ੍ਰੈਲ 1962 ਨੂੰ ਪਿਤਾ ਸਰਨ ਦਾਸ ਦੇ ਘਰ ਪਿੰਡ ਅੱਭੋਵਾਲ ਵਿਖੇ ਹੋਇਆ | ਆਪ ਨੇ ਮੁੱਢਲੀ ਪੜਾਈ ਸਰਕਾਰੀ ਹਾਈ ਸਕੂਲ ਭੰੂਗਾ ਤੋਂ ਕੀਤੀ ਤੇ 1983 'ਚ ਪੰਜਾਬ ਰਾਜ ਬਿਜਲੀ ਬੋਰਡ 'ਚ ਜ਼ਿਲ੍ਹਾ ਮਾਨਸਾ ਵਿਖੇ ਨੌਕਰੀ ਸ਼ੁਰੂ ਕੀਤੀ | ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼-ਸਹਾਇਕ ਲਾਈਨਮੈਨ ਸੇਵਾ ਦਾਸ

ਹਰਿਆਣਾ- ਸਹਾਇਕ ਲਾਈਨਮੈਨ ਸੇਵਾ ਦਾਸ ਦਾ ਜਨਮ 7 ਅਪ੍ਰੈਲ 1962 ਨੂੰ ਪਿਤਾ ਸਰਨ ਦਾਸ ਦੇ ਘਰ ਪਿੰਡ ਅੱਭੋਵਾਲ ਵਿਖੇ ਹੋਇਆ | ਆਪ ਨੇ ਮੁੱਢਲੀ ਪੜਾਈ ਸਰਕਾਰੀ ਹਾਈ ਸਕੂਲ ਭੰੂਗਾ ਤੋਂ ਕੀਤੀ ਤੇ 1983 'ਚ ਪੰਜਾਬ ਰਾਜ ਬਿਜਲੀ ਬੋਰਡ 'ਚ ਜ਼ਿਲ੍ਹਾ ਮਾਨਸਾ ਵਿਖੇ ਨੌਕਰੀ ਸ਼ੁਰੂ ਕੀਤੀ | ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ 'ਚ ਪ੍ਰਬੰਧਕ ਤੇ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ

ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ ਵਿਦਿਆਲਿਆ ਦੀ ਪ੍ਰਬੰਧਕ ਤੇ ਸਲਾਹਕਾਰ ਕਮੇਟੀ ਦੀ ਮੀਟਿੰਗ ਕਮੇਟੀ ਦੇ ਚੇਅਰਪਰਸਨ ਡਿਪਟੀ ਕਮਿਸ਼ਨਰ ਵਿਪਲ ਉੱਜਵਲ ਦੀ ਅਗਵਾਈ 'ਚ ਹੋਈ ਜਿਸ 'ਚ ਵਿਧਾਇਕ ਡਾ. ਰਾਜ ਕੁਮਾਰ, ਭਾਰਤ ...

ਪੂਰੀ ਖ਼ਬਰ »

ਨਵਚੇਤਨਾ ਸੁਸਾਇਟੀ ਨੇ ਸਪੈਸ਼ਲ ਬੱਚਿਆਂ ਦੀ ਮੈਰਾਥਨ ਦੌੜ ਕਰਵਾਈ

ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਨਵਚੇਤਨਾ ਸੁਸਾਇਟੀ ਸਟੇਟ ਏਜੰਸੀ ਸੈਂਟਰ ਪੰਜਾਬ ਅਤੇ ਦਾ ਨੈਸ਼ਨਲ ਟਰੱਸਟ ਮਨਿਸਟਰੀ ਆਫ਼ ਸ਼ੋਸ਼ਲ ਜਸਟਿਸ ਐਾਡ ਵੂਮੈਨ ਇੰਪਰੂਵਮੈਂਟ ਆਫ਼ ਇੰਡੀਆ ਵੱਲੋਂ ਮੈਰਾਥਨ ਦੌੜ ਅਤੇ ਸਾਈਕਲਿੰਗ ਕਰਵਾਈ ਗਈ | ਇਹ ਮੈਰਾਥਨ ਦੌੜ ...

ਪੂਰੀ ਖ਼ਬਰ »

48ਵਾਂ ਛਿੰਝ ਮੇਲਾ ਜੌੜਾ ਵਿਖੇ 16 ਅਗਸਤ ਨੂੰ

ਚੌਲਾਂਗ, 12 ਅਗਸਤ (ਸੁਖਦੇਵ ਸਿੰਘ)-ਸਵਰਗੀ ਸੰਤ ਬਾਬਾ ਸੋਹਣ ਸਿੰਘ ਦੀ ਯਾਦ ਵਿਚ ਸਲਾਨਾ ਛਿੰਝ 16 ਅਗਸਤ ਨੂੰ ਇੱਥੋਂ ਨਜ਼ਦੀਕੀ ਪਿੰਡ ਜੌੜਾ ਵਿਖੇ ਕਰਵਾਈ ਜਾਵੇਗੀ | ਇਸ ਸਬੰਧੀ ਮਾਤਾ ਦੇਵਾ ਜੀ ਨੇ ਦੱਸਿਆ ਕਿ ਗੁੱਗਾ ਜ਼ਾਹਰ ਪੀਰ ਜੀ ਦੀ ਯਾਦ ਵਿਚ ਇਹ ਛਿੰਝ ਕਰਵਾਈ ਜਾਂਦੀ ...

ਪੂਰੀ ਖ਼ਬਰ »

ਚੱਬੇਵਾਲ ਕਾਲਜ ਦਾ ਬੀ.ਕਾਮ ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ

ਚੱਬੇਵਾਲ, 12 ਅਗਸਤ (ਸਖ਼ੀਆ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਬੀ.ਕਾਮ ਚੌਥੇ ਸਮੈਸਟਰ ਦੇ ਐਲਾਨੇ ਗਏ ਨਤੀਜੇ ਵਿਚ ਜਥੇ: ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਰਾਇ ਸਾਹਿਬ ਕਾਲਜ ਫ਼ਾਰ ਵਿਮੈਨ ਚੱਬੇਵਾਲ ਦੀਆਂ ...

ਪੂਰੀ ਖ਼ਬਰ »

ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਪਤੀ ਨਾਮਜ਼ਦ

ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਮੇਹਟੀਆਣਾ ਪੁਲਿਸ ਨੇ ਕਥਿਤ ਦੋਸ਼ੀ ਪਤੀ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਬੀਬੀ ਦੀ ਵਾਸੀ ਹਰਪ੍ਰੀਤ ਕੌਰ ਪੁੱਤਰੀ ਸੋਹਣ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਝੰਡਾ ਲਹਿਰਾਉਣਗੇ

ਗੜ੍ਹਸ਼ੰਕਰ, 12 ਅਗਸਤ (ਧਾਲੀਵਾਲ)- ਸਵਤੰਤਰਤਾ ਦਿਵਸ ਮੌਕੇ 15 ਅਗਸਤ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਖੇ ਕਰਵਾਏ ਜਾ ਰਹੇ ਸਬ-ਡਵੀਜ਼ਨ ਪੱਧਰ ਦੇ ਸਮਾਗਮ ਦੌਰਾਨ ਐੱਸ.ਡੀ.ਐੱਮ. ਹਰਦੀਪ ਸਿੰਘ ਧਾਲੀਵਾਲ ਪੀ.ਪੀ.ਐੱਸ. ਸਵੇਰੇ 9 ਵਜੇ ਕੌਮੀ ਝੰਡਾ ...

ਪੂਰੀ ਖ਼ਬਰ »

ਏ. ਐਨ. ਐਮ./ਐੱਲ. ਐੱਚ. ਵੀ. ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਚੋਣ ਹੋਈ

ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਏ.ਐਨ.ਐਮ./ਐੱਲ.ਐੱਚ.ਵੀ. ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਚੋਣ ਸੂਬਾ ਵਿੱਤ ਸਕੱਤਰ ਕਸ਼ਮੀਰ ਕੌਰ ਦੀ ਅਗਵਾਈ 'ਚ ਹੋਈ | ਇਸ ਮੌਕੇ ਪਿਛਲੇ ਕੀਤੇ ਕੰਮਾਂ ਦੀ ਸਮੀਖਿਆ ਕੀਤੀ ਗਈ ਅਤੇ ਆਉਣ ਵਾਲੇ ਸਮੇਂ 'ਚ ਕੀਤੇ ਜਾਣ ਵਾਲੇ ਕੰਮਾਂ ...

ਪੂਰੀ ਖ਼ਬਰ »

ਪੰਜਾਬ ਕਲਾਥ ਹਾਊਸ ਵੱਲੋਂ ਕੱਪੜਿਆਂ ਦੀ ਸੇਲ 30 ਤੱਕ

ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਸਥਾਨਕ ਜਲੰਧਰ ਰੋਡ 'ਤੇ ਪੁਰਾਣੀ ਸਬਜ਼ੀ ਮੰਡੀ ਨਜ਼ਦੀਕ ਸਥਿਤ ਸ਼ਹਿਰ ਦੇ ਨਾਮੀ ਸ਼ੋਅਰੂਮ ਪੰਜਾਬ ਕਲਾਥ ਹਾਊਸ ਵੱਲੋਂ ਆਜ਼ਾਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਡਿਸਕਾਂਉਂਟ 'ਤੇ 12 ਤੋਂ 30 ਅਗਸਤ ਤੱਕ ਕੱਪੜਿਆਂ ਦੀ ਸੇਲ ...

ਪੂਰੀ ਖ਼ਬਰ »

ਨਗਰ ਕੌ ਾਸਲ ਗੜ੍ਹਦੀਵਾਲਾ ਵਿਖੇ ਸ਼ਿਵ ਦਿਆਲ ਸਨਮਾਨਿਤ

ਗੜ੍ਹਦੀਵਾਲਾ, 12 ਅਗਸਤ (ਚੱਗਰ)-ਭਾਜਪਾ ਬੀ.ਸੀ. ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਸ਼ਿਵ ਦਿਆਲ ਕੌਾਸਲਰ ਜਿਨ੍ਹਾਂ ਨੂੰ ਭਾਜਪਾ ਓ.ਬੀ.ਸੀ. ਮੋਰਚਾ ਜ਼ਿਲ੍ਹਾ ਪਠਾਨਕੋਟ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ ਦਾ ਨਗਰ ਕੌਾਸਲ ਗੜ੍ਹਦੀਵਾਲਾ ਵਿਖੇ ਨਗਰ ਕੌਾਸਲ ਪ੍ਰਧਾਨ ਬੀਬੀ ...

ਪੂਰੀ ਖ਼ਬਰ »

ਪਿੰਡ ਮਾਛੀਆਂ 'ਚ ਬਿਜਲੀ ਸ਼ਿਕਾਇਤ ਕੇਂਦਰ ਨੂੰ ਮੁੜ ਚਾਲੂ ਕਰਨ ਦੀ ਮੰਗ

ਗੜ੍ਹਦੀਵਾਲਾ, 12 ਅਗਸਤ (ਕੁਲਦੀਪ ਸਿੰਘ ਗੋਂਦਪੁਰ)-ਬਿਜਲੀ ਖ਼ਰਾਬ ਹੋਣ ਦੀ ਸੂਰਤ 'ਚ ਇਸ ਨੂੰ ਮੁੜ ਚਾਲੂ ਕਰਨ ਹਿਤ ਸ਼ਿਕਾਇਤ ਦੇਣ ਲਈ ਪਿੰਡ ਮਾਛੀਆਂ ਵਿਖੇ ਬਣਿਆ ਕੇਂਦਰ ਤਬਦੀਲ ਹੋ ਕੇ ਪਿੰਡ ਧੂਤਾਂ ਵਿਖੇ ਚਲੇ ਜਾਣ ਕਾਰਨ ਇਲਾਕੇ ਦੇ ਅਨੇਕਾਂ ਪਿੰਡਾਂ ਦੇ ਲੋਕਾਂ 'ਚ ਰੋਸ ...

ਪੂਰੀ ਖ਼ਬਰ »

ਸਾਬੀ ਦੀ ਅਗਵਾਈ 'ਚ ਕਣਕ ਤਕਸੀਮ

ਦਸੂਹਾ, 12 ਅਗਸਤ (ਕੌਸ਼ਲ)-ਦਸੂਹਾ ਦੇ ਪਿੰਡ ਟੇਰਕਿਆਣਾਂ ਵਿਖੇ ਪ੍ਰਧਾਨ ਯੂਥ ਕਾਂਗਰਸ ਸਾਬੀ ਟੇਰਕਿਆਣਾਂ ਦੀ ਅਗਵਾਈ 'ਚ ਲਾਭਪਾਤਰੀਆਂ ਨੂੰ ਕਣਕ ਤਕਸੀਮ ਕੀਤੀ ਗਈ | ਇਸ ਮੌਕੇ ਸਾਬੀ ਟੇਰਕਿਆਣਾਂ ਨੇ ਕਿਹਾ ਕਿ ਪਿੰਡ 'ਚ ਹਰ ਇਕ ਲਾਭਪਾਤਰੀ ਨੂੰ ਕਣਕ ਤਕਸੀਮ ਕੀਤੀ ਜਾ ਰਹੀ ...

ਪੂਰੀ ਖ਼ਬਰ »

ਮਾ: ਨਿਰੰਜਣ ਸਿੰਘ ਵੱਲੋਂ ਖੇਡ ਅਕੈਡਮੀ ਨੂੰ 30 ਹਜ਼ਾਰ ਰੁਪਏ ਦੀ ਆਰਥਿਕ ਮਦਦ

ਭੋਗਪੁਰ, 12 ਅਗਸਤ (ਕਮਲਜੀਤ ਸਿੰਘ ਡੱਲੀ)- ਰਿਟਾ. ਅਧਿਆਪਕ ਮਾ. ਨਿਰੰਜਣ ਸਿੰਘ ਵੱਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਖੇਡ ਅਕੈਡਮੀ ਡੱਲੀ ਭੋਗਪੁਰ ਨੂੰ 30 ਹਜ਼ਾਰ ਰੁਪਏ ਦੀ ਆਰਥਿਕ ਮਦਦ ਦਿੱਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਖੇਡ ...

ਪੂਰੀ ਖ਼ਬਰ »

ਲਾਚੋਵਾਲ ਟੋਲ ਰੋਡ ਮੁਲਾਜ਼ਮ ਕਮੇਟੀ ਵੱਲੋਂ ਮੁਲਾਜ਼ਮਾਂ ਦੇ ਹੱਕ 'ਚ ਮੀਟਿੰਗ

ਬੁੱਲ੍ਹੋਵਾਲ, 12 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ)-ਅੱਡਾ ਲਾਚੋਵਾਲ ਵਿਖੇ ਟੋਲ ਰੋਡ 'ਤੇ ਕਰਮਚਾਰੀਆਂ ਦੀ ਇੱਕ ਮੀਟਿੰਗ ਟੋਲ ਲਾਚੋਵਾਲ ਦੇ ਪ੍ਰਧਾਨ ਗੁਰਭੇਜ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਵਿਚ ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਮਾਛੀਆਂ 'ਚ ਔਰਤ ਦੇ ਵਾਲ ਕੱਟੇ

ਗੜ੍ਹਦੀਵਾਲਾ, 12 ਅਗਸਤ (ਕੁਲਦੀਪ ਸਿੰਘ ਗੋਂਦਪੁਰ)-ਗੜ੍ਹਦੀਵਾਲਾ ਦੇ ਪਿੰਡ ਮਾਛੀਆਂ ਵਿਖੇ ਵਾਲ ਕੱਟਣ ਦਾ ਇੱਕ ਹੋਰ ਮਾਮਲਾ ਸਾਹਮਣਾ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤਾ ਦੇ ਦਿਉਰ ਨੇ ਦੱਸਿਆ ਕਿ ਉਸ ਦੀ ਭਾਬੀ ਪੂਰਾ ਰਾਣੀ ਪਤਨੀ ਅਜੀਤ ਸਿੰਘ ਹਵੇਲੀ 'ਚੋਂ ...

ਪੂਰੀ ਖ਼ਬਰ »

ਪੁਲਿਸ ਨੇ ਪਟਾਕੇ ਪਾਉਣ ਵਾਲੇ ਮੋਟਰਸਾਈਕਲਾਂ ਖਿਲਾਫ਼ ਮੁਹਿੰਮ ਚਲਾਈ

ਗੜ੍ਹਸ਼ੰਕਰ, 12 ਅਗਸਤ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਵਲੋਂ ਪਟਾਕੇ ਵਜਾਕੇ ਦੂਜਿਆਂ ਲਈ ਪ੍ਰੇਸ਼ਾਨੀ ਪੈਦਾ ਕਰਨ ਵਾਲੇ ਮਨਚਲਿਆਂ ਖਿਲਾਫ਼ ਮੁਹਿੰਮ ਚਲਾਈ ਹੋਈ ਹੈ ਤੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲੇ ...

ਪੂਰੀ ਖ਼ਬਰ »

ਤਰਸੇਮ ਸਿੰਘ ਨੇ ਤਹਿਸੀਲ ਮੁਕੇਰੀਆਂ ਵਿਖੇ ਬਤੌਰ ਤਹਿਸੀਲਦਾਰ ਚਾਰਜ ਸੰਭਾਲਿਆ

ਮੁਕੇਰੀਆਂ, 12 ਅਗਸਤ (ਰਾਮਗੜ੍ਹੀਆ)-ਅੱਜ ਤਹਿਸੀਲ ਕੰਪਲੈਕਸ ਮੁਕੇਰੀਆਂ ਵਿਖੇ ਸ.ਤਰਸੇਮ ਸਿੰਘ ਨੇ ਬਤੌਰ ਤਹਿਸੀਲਦਾਰ ਦਾ ਚਾਰਜ ਸੰਭਾਲਿਆ ਹੈ | ਜਿਨ੍ਹਾਂ ਦਾ ਧਾਰਮਿਕ, ਸਮਾਜਿਕ ਅਤੇ ਹੋਰ ਜਥੇਬੰਦੀਆਂ ਦੇ ਆਗੂਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਸ੍ਰੀ ...

ਪੂਰੀ ਖ਼ਬਰ »

ਪੁਲਿਸ ਨੇ ਪਟਾਕੇ ਪਾਉਣ ਵਾਲੇ ਮੋਟਰਸਾਈਕਲਾਂ ਖਿਲਾਫ਼ ਮੁਹਿੰਮ ਚਲਾਈ

ਗੜ੍ਹਸ਼ੰਕਰ, 12 ਅਗਸਤ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਵਲੋਂ ਪਟਾਕੇ ਵਜਾਕੇ ਦੂਜਿਆਂ ਲਈ ਪ੍ਰੇਸ਼ਾਨੀ ਪੈਦਾ ਕਰਨ ਵਾਲੇ ਮਨਚਲਿਆਂ ਖਿਲਾਫ਼ ਮੁਹਿੰਮ ਚਲਾਈ ਹੋਈ ਹੈ ਤੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲੇ ...

ਪੂਰੀ ਖ਼ਬਰ »

ਜਾਂਗਣੀਵਾਲ ਵਿਖੇ ਵੀ ਕਿਸੇ ਕੀੜੇ ਨੁਮਾ ਚੀਜ਼ ਨੇ ਔਰਤ ਦੇ ਵਾਲ ਕੁਤਰੇ

ਚੱਬੇਵਾਲ, 12 ਅਗਸਤ (ਸਖ਼ੀਆ)- ਪਿੰਡ ਜਾਂਗਣੀਵਾਲ ਵਿਖੇ ਇਕ ਔਰਤ ਦੇ ਵਾਲ ਕੁਤਰ ਹੋਣ ਦੀ ਘਟਨਾ ਵਾਪਰੀ ਹੈ | ਇਸ ਸਬੰਧੀ ਗਾਇਤਰੀ ਦੇਵੀ ਉਰਫ ਪੂਜਾ ਪਤਨੀ ਦਲਵੀਰ ਕੁਮਾਰ ਦਾ ਕਹਿਣਾ ਸੀ ਕਿ ਉਹ ਦੁਪਹਿਰ ਸਮੇ ਘਰ ਵਿਚ ਇਕੱਲੀ ਸੀ | ਇਸ ਦੌਰਾਨ ਉਸ ਦੀ ਥੋੜੇ ਸਮੇ ਲਈ ਅੱਖ ਲੱਗ ਗਈ ...

ਪੂਰੀ ਖ਼ਬਰ »

ਜੀ.ਐੱਸ.ਟੀ. ਕਾਰਨ ਗੜ੍ਹਸ਼ੰਕਰ 'ਚ 1972 ਤੋਂ ਚੱਲ ਰਹੇ ਸਿਨੇਮਾ ਘਰ ਨੂੰ ਵੱਜਿਆ ਤਾਲਾ

ਗੜ੍ਹਸ਼ੰਕਰ, 12 ਅਗਸਤ (ਧਾਲੀਵਾਲ)- ਗੜ੍ਹਸ਼ੰਕਰ ਸ਼ਹਿਰ ਦੇ ਬੰਗਾ ਰੋਡ 'ਤੇ 1972 ਤੋਂ ਚੱਲ ਰਹੇ ਮਾਹਲ ਸਿਨੇਮੇ ਨਾਲ ਦੇਸ਼ ਵਿਦੇਸ਼ ਵੱਸਦੇ ਅਨੇਕਾਂ ਲੋਕਾਂ ਦੇ ਯਾਦਾਂ ਜੁੜੀਆਂ ਹਨ ਤੇ ਹੁਣ ਜੀ.ਐੱਸ.ਟੀ.ਦੀ ਮਾਰ ਕਾਰਨ ਇਸ ਸਿਨੇਮਾ ਘਰ ਨੂੰ ਤਾਲਾ ਵੱਜ ਗਿਆ ਹੈ | ਵੱਡੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬੱਚੀ ਦੀ ਮੌਤ

ਮੁਕੇਰੀਆਂ, 12 ਅਗਸਤ (ਰਾਮਗੜ੍ਹੀਆ)- ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਪਿੰਡ ਮੁਸਾਹਿਬਪੁਰ ਨਜ਼ਦੀਕ ਵਾਪਰੇ ਇੱਕ ਸੜਕ ਹਾਦਸੇ ਵਿਚ ਇੱਕ ਛੋਟੀ ਬੱਚੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬਲਵਾਨ ਸਿੰਘ ਪੁੱਤਰ ਜਸਵੰਤ ਸਿੰਘ ਪਿੰਡ ...

ਪੂਰੀ ਖ਼ਬਰ »

ਬਾਦਲ ਮਾਰਕੀਟ ਮੁਕੇਰੀਆਂ ਵਿਖੇ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਇਕ ਲੜਕੀ ਵੱਲੋਂ ਭੰਨਤੋੜ

ਮੁਕੇਰੀਆਂ, 12 ਅਗਸਤ (ਰਾਮਗੜ੍ਹੀਆ)- ਅੱਜ ਸ਼ਾਮ ਉਸ ਵੇਲੇ ਬਾਦਲ ਮਾਰਕੀਟ ਮੁਕੇਰੀਆਂ ਵਿਖੇ ਹੰਗਾਮਾ ਹੋ ਗਿਆ ਜਦੋਂ ਇੱਕ ਵਿਆਹੁਤਾ ਲੜਕੀ ਵੱਲੋਂ ਇੱਕ ਇਲੈਕਟ੍ਰਾਨਿਕਸ ਦੀ ਦੁਕਾਨ ਦੇ ਅੰਦਰ ਦਾਖਲ ਹੋ ਕੇ ਕੀਮਤੀ ਸਮਾਨ ਦੀ ਕਾਫ਼ੀ ਭੰਨਤੋੜ ਕਰ ਦਿੱਤੀ | ਪ੍ਰਾਪਤ ...

ਪੂਰੀ ਖ਼ਬਰ »

ਹਰਮਿੰਦਰਪਾਲ ਸਿੰਘ ਨੇ ਬਤੌਰ ਜ਼ਿਲ੍ਹਾ ਕੋਆਰਡੀਨੇਟਰ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 12 ਅਗਸਤ (ਹਰਪ੍ਰੀਤ ਕੌਰ)-ਹਰਮਿੰਦਰਪਾਲ ਸਿੰਘ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਜ਼ਿਲ੍ਹਾ ਕੋਆਰਡੀਨੇਟਰ ਦਾ ਅਹੁਦਾ ਸੰਭਾਲਿਆ | ਇਸ ਮੌਕੇ ਡਿਪਟੀ ਡੀ.ਈ.ਓ ਧੀਰਜ ਵਿਸ਼ਿਸ਼ਟ, ਸੁਪਰਡੈਂਟ ਸਤੀਸ਼ ਕੁਮਾਰ ਰਾਮਦੇਵ, ...

ਪੂਰੀ ਖ਼ਬਰ »

ਕੈਂਸਰ ਦੀ ਜਾਂਚ 'ਤੇ ਜਾਗਰੂਕਤਾ ਕੈਂਪ ਲਗਾਇਆ

ਕੋਟ ਫ਼ਤੂਹੀ, 12 ਅਗਸਤ (ਅਟਵਾਲ)-ਪਿੰਡ ਬਹਿਬਲਪੁਰ 'ਚ ਸਮੂਹ ਨਗਰ ਨਿਵਾਸੀਆਂ ਵੱਲੋਂ ਐਨ. ਆਰ. ਆਈ ਵੀਰ ਕੁਲਵੀਰ ਸਿੰਘ ਦੇ ਸਹਿਯੋਗ ਨਾਲ ਵਰਲਡ ਕੈਂਸਰ ਕੇਅਰ ਟਰੱਸਟ ਵੱਲੋਂ ਡਾ.ਧਰਮਿੰਦਰ ਸਿੰਘ ਢਿੱਲੋਂ ਮੇੈਨੇਜਿੰਗ ਡਾਇਰੈਕਟਰ ਦੀ ਅਗਵਾਈ 'ਚ ਕੈਂਸਰ ਦੀ ਮੁਫ਼ਤ ਜਾਂਚ 'ਤੇ ...

ਪੂਰੀ ਖ਼ਬਰ »

ਡੋਗਰਾ ਪੈਰਾ-ਮੈਡੀਕਲ 'ਚ ਆਜ਼ਾਦੀ ਦਿਵਸ ਸਬੰਧੀ ਸਮਾਗਮ ਕਰਵਾਇਆ

ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਡੋਗਰਾ ਪੈਰਾ ਮੈਡੀਕਲ ਗੁਰੂਕੁਲ 'ਚ ਡਾਇਰੈਕਟਰ ਮੁਕੇਸ਼ ਡੋਗਰਾ ਦੀ ਅਗਵਾਈ 'ਚ ਆਜ਼ਾਦੀ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾਏ ਅਤੇ ਆਪਣੇ ਵਿਚਾਰ ਵੀ ਪੇਸ਼ ਕੀਤੇ | ਇਸ ...

ਪੂਰੀ ਖ਼ਬਰ »

ਸ਼ਿਵ ਮੰ ਦਿਰ ਅਤੇ ਰਾਧਾ ਕ੍ਰਿਸ਼ਨ ਮੰ ਦਿਰ ਕਮੇਟੀ ਵੱਲੋਂ ਜਨਮ ਅਸ਼ਟਮੀ ਸਬੰਧੀ ਸ਼ੋਭਾ ਯਾਤਰਾ

ਮਾਹਿਲਪੁਰ, 12 ਅਗਸਤ (ਦੀਪਕ ਅਗਨੀਹੋਤਰੀ)-ਸ਼ਿਵ ਮੰਦਰ ਨਵ ਨਿਰਮਾਣ ਅਤੇ ਰਾਧਾ ਕ੍ਰਿਸ਼ਨ ਮੰਦਰ ਕਮੇਟੀ ਵੱਲੋਂ ਪ੍ਰਧਾਨ ਨਰਿੰਦਰ ਆਨੰਦ ਦੀ ਅਗਵਾਈ ਹੇਠ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਿਨ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ ਜਿਹੜੀ ਕਿ ਵੱਖ-ਵੱਖ ...

ਪੂਰੀ ਖ਼ਬਰ »

ਕਬੱਡੀ ਖਿਡਾਰੀ ਕਾਕਾ ਡੱਫਰੀਆਂ ਦੀ ਮੌਤ 'ਤੇ ਦੁੱਖ ਪ੍ਰਗਟ

ਗੜ੍ਹਦੀਵਾਲਾ, 12 ਅਗਸਤ (ਚੱਗਰ)-ਕਬੱਡੀ ਜਗਤ ਦਾ ਚਮਕਦਾ ਸਿਤਾਰਾ, ਵਧੀਆ ਰੇਡਰ ਅਤੇ ਅੰਤਰ-ਰਾਸ਼ਟਰੀ ਕਬੱਡੀ ਖਿਡਾਰੀ ਜਸਵਿੰਦਰ ਸਿੰਘ ਉਰਫ਼ ਕਾਕਾ ਡੱਫਰੀਆਂ ਦੇ ਸੰਖੇਪ ਬਿਮਾਰੀ ਉਪਰੰਤ ਹੋਏ ਦਿਹਾਂਤ 'ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਸਾਬਕਾ ਮੁੱਖ ਸੰਸਦੀ ਸਕੱਤਰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੜ੍ਹਦੀਵਾਲਾ 'ਚ ਪ੍ਰਤਿਭਾ ਖੋਜ ਮੁਕਾਬਲੇ ਅਤੇ ਤੀਆਂ ਦਾ ਤਿਉਹਾਰ ਮਨਾਇਆ

ਗੜ੍ਹਦੀਵਾਲਾ, 12 ਅਗਸਤ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰੋ: ਗੁਰਪਿੰਦਰ ਸਿੰਘ ਦੀ ਅਗਵਾਈ ਹੇਠ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ | ਜਿਸ 'ਚ ਕਾਲਜ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ 'ਚ ਹਿੱਸਾ ਲੈ ਕੇ ਗੀਤ-ਸੰਗੀਤ, ਗਿੱਧਾ, ਭੰਗੜਾ ਆਦਿ ਵੰਨਗੀਆਂ ਪੇਸ਼ ...

ਪੂਰੀ ਖ਼ਬਰ »

ਜੀ. ਜੀ. ਡੀ. ਐੱਸ. ਡੀ. ਕਾਲਜ ਵੱਲੋਂ ਮੈਡੀਕਲ ਚੈੱਕਅਪ ਕੈਂਪ

ਹਰਿਆਣਾ, 12 ਅਗਸਤ (ਹਰਮੇਲ ਸਿੰਘ ਖੱਖ)-ਜੀ.ਜੀ.ਡੀ.ਐੱਸ.ਡੀ ਕਾਲਜ ਹਰਿਆਣਾ ਵੱਲੋਂ ਗੋਦ ਲਏ ਪਿੰਡ ਜਨੌੜੀ ਵਿਖੇ ਮੈਡੀਕਲ ਚੈੱਕਅਪ ਕੈਂਪ ਕਾਲਜ ਦੀ ਐਕਸਟੈਨਸ਼ਨ ਐਕਟੀਵਿਟੀ ਕਮੇਟੀ ਦੇ ਮੈਂਬਰਾਂ ਵੱਲੋਂ ਲਗਾਇਆ ਗਿਆ | ਇਸ ਕੈਂਪ ਨੂੰ ਲਗਾਉਣ ਲਈ ਕਾਲਜ ਦੇ ਐਕਸਟੈਨਸ਼ਨ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ ਕਰਵਾਏ

ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)- ਗੁਰਦੁਆਰਾ ਸ਼ਹੀਦ ਸਿੰਘਾਂ, ਦਸਮੇਸ਼ ਨਗਰ ਹੁਸ਼ਿਆਰਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਸੰਤ ਬਾਬਾ ਰਣਜੀਤ ਸਿੰਘ ਤੇ ਬੀਬੀ ਸੰਦੀਪ ਕੌਰ ਦੀ ਅਗਵਾਈ 'ਚ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ...

ਪੂਰੀ ਖ਼ਬਰ »

ਪਿੰ੍ਰਸੀਪਲ ਚੌਟਾਲਾ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਸਮਾਗਮ ਕਰਵਾਇਆ

ਅੱਡਾ ਸਰਾਂ, 12 ਅਗਸਤ (ਹਰਜਿੰਦਰ ਸਿੰਘ ਮਸੀਤੀ)-ਪਬਲਿਕ ਖਾਲਸਾ ਕਾਲਜ ਫਾਰ ਵੂਮੈਨ ਕੰਧਾਲਾ ਜੱਟਾਂ ਦੀ ਪਿ੍ੰਸੀਪਲ ਡਾ: ਹਰਿੰਦਰਪਾਲ ਕੌਰ ਚੋਟਾਲਾ ਦੀ ਸੇਵਾ ਮੁਕਤੀ 'ਤੇ ਪ੍ਰਬੰਧਕ ਕਮੇਟੀ ਤੇ ਸਟਾਫ਼ ਵੱਲੋਂ ਵਿਦਾਇਗੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿੱਚ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਬੀ. ਕਾਮ ਦਾ ਨਤੀਜਾ ਸ਼ਾਨਦਾਰ

ਦਸੂਹਾ, 12 ਅਗਸਤ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਬੀ. ਕਾਮ ਚੌਥੇ ਸਮੈਸਟਰ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪਿ੍ੰ. ਨਰਿੰਦਰ ਕੌਰ ਘੰੁਮਣ ਨੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੜ੍ਹਦੀਵਾਲਾ 'ਚ ਅਧਿਆਪਕਾਂ ਵੱਲੋਂ ਦੋ ਪੀਰੀਅਡ ਦਾ ਧਰਨਾ ਲਗਾਇਆ

ਗੜ੍ਹਦੀਵਾਲਾ, 12 ਅਗਸਤ (ਚੱਗਰ)-ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਸੱਦੇ 'ਤੇ ਕਾਲਜ ਦੇ ਯੂਨੀਅਨ ਮੈਂਬਰਾਂ ਵੱਲੋਂ ਦੋ ਪੀਰੀਅਡ ਦਾ ਧਰਨਾ ਲਗਾਇਆ ਗਿਆ | ਇਸ ਮੌਕੇ ਅਨ-ਏਡਿਡ ਪੋਸਟਾਂ 'ਤੇ ਕੰਮ ਕਰ ਰਹੇ ਅਧਿਆਪਕਾਂ ਨੂੰ ...

ਪੂਰੀ ਖ਼ਬਰ »

ਮਨਸੂਰਪੁਰ ਸਕੂਲ ਵਿਖੇ ਆਜ਼ਾਦੀ ਦਿਵਸ ਨੂੰ ਸਮਰਪਿਤ ਮੁਕਾਬਲੇ

ਐਮਾਂ ਮਾਂਗਟ, 10 ਅਗਸਤ (ਗੁਰਾਇਆ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਸੂਰਪੁਰ ਵਿਖੇ ਆਜ਼ਾਦੀ ਦਿਵਸ ਦੀ 70ਵੀਂ ਵਰ੍ਹੇਗੰਢ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪਿ੍ੰ: ਸੰਜੀਵ ਕੁਮਾਰ ਨੇ ਬੱਚਿਆਂ ਨੂੰ ਸੁਤੰਤਰ ਦਿਵਸ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ...

ਪੂਰੀ ਖ਼ਬਰ »

ਅੱਠਵਾਂ ਵਿਸ਼ਾਲ ਸਤਿਸੰਗ ਗਿਆਨ ਯੱਗ ਝੱਜਾ ਵਿਖੇ ਸ਼ੁਰੂ

ਚੌਲਾਂਗ, 12 ਅਗਸਤ (ਸੁਖਦੇਵ ਸਿੰਘ)-ਅੱਠਵਾਂ ਵਿਸ਼ਾਲ ਸਤਿਸੰਗ ਗਿਆਨ ਯੱਗ ਇੱਥੋਂ ਨਜ਼ਦੀਕੀ ਪਿੰਡ ਝੱਜਾ ਵਿਖੇ ਕਰਵਾਇਆ ਜਾ ਰਿਹਾ ਹੈ | ਜੋ 12 ਅਗਸਤ ਤੋਂ ਸ਼ੁਰੂ ਹੋ ਕੇ 15 ਅਗਸਤ ਤੱਕ ਜਾਰੀ ਰਹੇਗਾ, ਜਿਸ ਵਿਚ ਰਾਸ਼ਟਰੀ ਸੰਤ ਸੁਆਮੀ ਰਾਮ ਤੀਰਥ ਜੀ ਮਹਾਰਾਜ ਹਰਿਦੁਆਰ ਵਾਲੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX