ਤਾਜਾ ਖ਼ਬਰਾਂ


ਭਾਰਤ ਸ੍ਰੀਲੰਕਾ ਦੂਸਰਾ ਇਕ ਦਿਨਾਂ ਮੈਚ : ਸ੍ਰੀਲੰਕਾ 18 ਓਵਰਾਂ ਤੋਂ ਬਾਅਦ 84/3 'ਤੇ
. . .  12 minutes ago
ਸੂਬੇ ਵਿਚ ਹਾਲਾਤ ਨਾਜ਼ੁਕ - ਐਡਵੋਕੇਟ ਜਨਰਲ ਪੰਜਾਬ
. . .  38 minutes ago
ਚੰਡੀਗੜ੍ਹ 24 ਅਗਸਤ (ਸੁਰਜੀਤ ਸੱਤੀ) - ਪੰਜਾਬ ਦੇ ਐਡਵੋਕੇਟ ਜਨਰਲ ਨੇ ਕਿਹਾ ਸੂਬੇ ਵਿਚ ਹਾਲਾਤ ਨਾਜ਼ੁਕ ਹਨ, ਕੰਪਨੀਆਂ ਘੱਟ ਮਿਲੀਆਂ ਹੋਣ ਕਾਰਨ ਕੁੱਝ ਵੀ ਵਾਪਰ ਸਕਦਾ ਹੈ। ਹਰਿਆਣਾ ਨੂੰ ਤੁਰੰਤ ਹੋਰ ਕੰਪਨੀਆਂ ਦੇਣ ਲਈ ਕੇਂਦਰੀ ਗ੍ਰਹਿ ਸਕੱਤਰ ਮੀਟਿੰਗ...
ਕਿਸਾਨ ਵਲੋਂ ਖੁਦਕੁਸ਼ੀ
. . .  57 minutes ago
ਸ਼ਹਿਣਾ, 24 ਅਗਸਤ (ਸੁਰੇਸ਼ ਗੋਗੀ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਚੀਮਾ ਵਿਖੇ ਬੀਤੀ ਰਾਤ ਇਕ ਕਿਸਾਨ ਗੁਰਮੇਲ ਸਿੰਘ ਵੱਲੋਂ ਕਰਜ ਦੀ ਪ੍ਰੇਸ਼ਾਨੀ ਦੇ ਚੱਲਦਿਆਂ ਆਪਣੇ ਖੇਤ ਜਾ ਕੇ ਕੀਟਨਾਸ਼ਕ ਦਵਾਈ ਪੀ ਕੇ ਖੁਦਕੁਸ਼ੀ ਕਰ...
ਹਰਿਆਣਾ 'ਚ ਰੋਡਵੇਜ਼ ਦੀ ਰਾਤ ਸੇਵਾ ਵੀ ਕੀਤੀ ਗਈ ਬੰਦ
. . .  about 1 hour ago
ਚੰਡੀਗੜ੍ਹ, 24 ਅਗਸਤ - ਭਲਕੇ ਡੇਰਾ ਸਿਰਸਾ ਮੁਖੀ ਦੇ ਮਾਮਲੇ ਵਿਚ ਭਲਕੇ ਸੀ.ਬੀ.ਆਈ. ਅਦਾਲਤ ਪੰਚਕੂਲਾ ਵਿਖੇ ਸੁਣਾਏ ਜਾਣ ਫ਼ੈਸਲੇ ਨੂੰ ਮੁੱਖ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜ਼ਰ ਹਰਿਆਣਾ 'ਚ ਰੋਡਵੇਜ਼ ਦੀ ਨਾਈਟ ਸਰਵਿਸ (ਰਾਤ ਸੇਵਾ) ਬੰਦ ਰੱਖੇ ਜਾ ਰਹੀ...
ਭਾਰਤ ਸ੍ਰੀਲੰਕਾ ਦੂਸਰਾ ਵਨਡੇ - ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫੈਸਲਾ
. . .  about 2 hours ago
ਪੰਜਾਬ, ਹਰਿਆਣਾ ਤੇ ਚੰਡੀਗੜ੍ਹ 'ਚ ਤੁਰੰਤ ਪ੍ਰਭਾਵ ਨਾਲ ਇੰਟਰਨੈੱਟ ਬੰਦ
. . .  about 2 hours ago
ਚੰਡੀਗੜ੍ਹ, 24 ਅਗਸਤ - ਪੰਜਾਬ, ਹਰਿਆਣਾ ਤੇ ਚੰਡੀਗੜ੍ਹ 'ਚ ਤੁਰੰਤ ਪ੍ਰਭਾਵ ਨਾਲ ਇੰਟਰਨੈੱਟ ਤੇ ਮੋਬਾਈਲ ਡਾਟਾ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਉੱਥੇ ਹੀ , ਪੰਜਾਬ ਦੇ ਗਵਰਨਰ ਹਾਊਸ 'ਚ ਹੀ ਹਰਿਆਣਾ ਪੰਜਾਬ ਤੇ ਚੰਡੀਗੜ੍ਹ ਪ੍ਰਦੇਸ਼ਾਂ ਦੀ ਕੋਰਡੀਨੈਸ਼ਨ ਕਮੇਟੀ...
ਇੰਪਰੂਵਮੈਂਟ ਟਰੱਸਟ ਘੁਟਾਲੇ 'ਚ ਕੈਪਟਨ ਅਮਰਿੰਦਰ ਸਿੰਘ ਅਦਾਲਤ 'ਚ ਹੋਏ ਪੇਸ਼
. . .  about 2 hours ago
ਐੱਸ. ਏ. ਐੱਸ. ਨਗਰ, 24 ਅਗਸਤ (ਜਸਬੀਰ ਸਿੰਘ ਜੱਸੀ) - ਇੰਪਰੂਵਮੈਂਟ ਟਰੱਸਟ ਘੁਟਾਲੇ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁਹਾਲੀ ਦੀ ਅਦਾਲਤ 'ਚ ਪੇਸ਼ ਹੋਏ । ਅਦਾਲਤ ਨੇ ਇਸ ਮਾਮਲੇ 'ਚ ਕੁੱਝ ਬਿੰਦੂਆਂ 'ਤੇ ਮੁੜ ਜਾਂਚ ਕਰਕੇ ਰਿਪੋਰਟ ਪੇਸ਼ ਕਰਨ...
ਭਲਕੇ ਜਾਰੀ ਹੋਵੇਗਾ 200 ਰੁਪਏ ਦਾ ਨੋਟ
. . .  about 2 hours ago
ਨਵੀਂ ਦਿੱਲੀ, 24 ਅਗਸਤ - ਰਿਜ਼ਰਵ ਬੈਂਕ ਆਫ ਇੰਡੀਆ 200 ਰੁਪਏ ਦੇ ਮੁੱਲ ਦੇ ਨੋਟ ਭਲਕੇ ਤੋਂ ਜਾਰੀ...
ਸੁਪਰੀਮ ਕੋਰਟ ਦੇ ਫੈਸਲੇ ਤੋਂ ਸਰਕਾਰ ਨੂੰ ਲੱਗਾ ਧੱਕਾ - ਪੀ.ਚਿਦੰਬਰਮ
. . .  about 3 hours ago
ਪੀ.ਆਰ.ਟੀ.ਸੀ. ਦੇ ਚਾਰ ਡੀਪੋਆਂ ਤੋਂ 25 ਤੇ 26 ਅਗਸਤ ਨੂੰ ਬੱਸ ਸੇਵਾ ਬੰਦ
. . .  about 3 hours ago
ਮਮਤਾ ਬੈਨਰਜੀ ਨੇ ਮੁਹੱਰਮ ਦੌਰਾਨ ਦੁਰਗਾ ਮੂਰਤੀ ਵਿਸਰਜਨ 'ਤੇ ਲਗਾਈ ਰੋਕ
. . .  about 4 hours ago
ਇਕ ਵੀ ਜਾਨ ਗਈ ਤਾਂ ਹਰਿਆਣਾ ਦਾ ਡੀ.ਜੀ.ਪੀ. ਹੋਵੇਗਾ ਬਰਖ਼ਾਸਤ - ਹਾਈਕੋਰਟ
. . .  about 3 hours ago
ਨਿਜਤਾ ਹੈ ਬੁਨਿਆਦੀ ਹੱਕ - ਸੁਪਰੀਮ ਕੋਰਟ
. . .  about 5 hours ago
ਚੀਨ ਦਾ ਆਪਣੇ ਸ਼ਹਿਰੀਆਂ ਨੂੰ ਨਿਰਦੇਸ਼- ਭਾਰਤ 'ਚ ਰਹਿਣ 'ਸਾਵਧਾਨ'
. . .  about 5 hours ago
ਬਰਾਜ਼ੀਲ 'ਚ ਕਿਸ਼ਤੀ ਡੁੱਬਣ ਕਾਰਨ 10 ਤੋਂ ਵੱਧ ਮੌਤਾਂ
. . .  about 6 hours ago
ਸਵਾਈਨ ਫਲੂ ਨਾਲ ਔਰਤ ਦੀ ਹੋਈ ਮੌਤ
. . .  about 6 hours ago
ਨਿਜਤਾ ਮੌਲਿਕ ਹੱਕ ਹੈ ਜਾਂ ਨਹੀਂ , ਫ਼ੈਸਲਾ ਅੱਜ
. . .  about 7 hours ago
ਭਾਰਤ ਸ੍ਰੀਲੰਕਾ ਵਿਚਕਾਰ ਦੂਸਰਾ ਇਕ ਦਿਨਾ ਮੈਚ ਅੱਜ
. . .  about 7 hours ago
ਜੱਜ ਨੇ ਇਕ ਕਰੋੜ ਦੇ ਬਦਲੇ ਨੋਟ - ਵਕੀਲ ਨੇ ਲਗਾਇਆ ਦੋਸ਼
. . .  about 7 hours ago
ਡੇਰਾ ਸੱਚਾ ਸੌਦਾ ਸਲਾਬਤਪੁਰਾ ਵਲੋਂ ਅਮਨ ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ
. . .  1 day ago
15 ਪੀ.ਸੀ.ਐੱਸ. ਅਧਿਕਾਰੀ ਆਈ.ਏ.ਐੱਸ ਬਣੇ
. . .  1 day ago
ਸਾਹਨੇਵਾਲ ਹਵਾਈ ਅੱਡੇ ਤੋਂ ਲੁਧਿਆਣਾ-ਦਿੱਲੀ ਹਵਾਈ ਸੇਵਾ ਦੀ ਸ਼ੁਰੂਆਤ 2 ਸਤੰਬਰ ਤੋਂ - ਬਿੱਟੂ
. . .  1 day ago
ਨੌਂ ਨੂੰ ਜ਼ਹਿਰੀਲੇ ਸੱਪਾਂ ਦੇ ਡੱਸਿਆ ,ਇੱਕ ਦੀ ਮੌਤ
. . .  1 day ago
ਪੰਜਾਬ ਦੇ ਸਾਰੇ ਵਿੱਦਿਅਕ ਅਦਾਰੇ 25 ਅਗਸਤ ਨੂੰ ਬੰਦ ਕਰਨ ਦੇ ਹੁਕਮ
. . .  1 day ago
ਚੰਡੀਗੜ੍ਹ ਦੇ ਸਕੂਲ ਅਤੇ ਕਾਲਜ 24 ਅਤੇ 25 ਅਗਸਤ ਨੂੰ ਬੰਦ
. . .  1 day ago
ਮਾਨਸਾ ਜ਼ਿਲ੍ਹੇ 'ਚ ਸਾਰੇ ਵਿੱਦਿਅਕ ਅਦਾਰੇ 25 ਨੂੰ ਰਹਿਣਗੇ ਬੰਦ
. . .  1 day ago
ਕਾਹਲੋਂ ਬੱਸ ਡਰਾਈਵਰ ਦੇ ਕਤਲ ਦੀ ਗੁੱਥੀ ਸੁਲਝੀ, ਗੈਂਗਸਟਰ ਕਾਬੂ
. . .  1 day ago
53 ਤੋਪ ਦੇ ਗੋਲੇ ਬਰਾਮਦ
. . .  1 day ago
ਵੇਨ ਰੂਨੀ ਵੱਲੋਂ ਰਿਟਾਇਰਮੈਂਟ ਦਾ ਐਲਾਨ
. . .  1 day ago
ਹਰਿਆਣਾ ਕਰਮਚਾਰੀ ਚੋਣ ਕਮਿਸ਼ਨ ਵੱਲੋਂ ਪ੍ਰੀਖਿਆਵਾਂ ਤੇ ਇੰਟਰਵਿਊ ਦੀਆਂ ਤਰੀਕਾਂ ਤਬਦੀਲ
. . .  1 day ago
ਸਿੱਖ ਸੰਗਤਾਂ ਗੁਰੂ ਘਰਾਂ ਦੀ ਸੁਰੱਖਿਆ ਪ੍ਰਤੀ ਸਾਵਧਾਨ ਰਹਿਣ-ਸਿੰਘ ਸਾਹਿਬ
. . .  1 day ago
ਸੁਪਰੀਮ ਕੋਰਟ ਨੇ ਸ਼ਸ਼ੀਕਲਾ ਵੱਲੋਂ ਦਾਇਰ ਸਜਾ ਦੀ ਮੁੜ ਸਮੀਖਿਆ ਦੀ ਅਰਜ਼ੀ ਕੀਤੀ ਰੱਦ
. . .  1 day ago
ਅਸ਼ਵਨੀ ਲੋਹਾਨੀ ਰੇਲਵੇ ਬੋਰਡ ਦੇ ਨਵੇਂ ਚੇਅਰਮੈਨ ਨਿਯੁਕਤ
. . .  1 day ago
ਭੇਦਭਰੀ ਹਾਲਤ 'ਚ ਧਾਰਮਿਕ ਅਸਥਾਨ ਦੇ ਮੁੱਖ ਸੇਵਾਦਾਰ ਦਾ ਕਤਲ
. . .  1 day ago
ਚੰਡੀਗੜ੍ਹ ਨਗਰ ਨਿਗਮ ਦੇ ਨਾਮਜ਼ਦ ਮੈਂਬਰਾਂ ਦਾ ਵੋਟਿੰਗ ਦਾ ਅਧਿਕਾਰ ਰੱਦ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ
  •     Confirm Target Language  

ਫਾਜ਼ਿਲਕਾ / ਅਬੋਹਰ

ਵੀ.ਕੇ. ਮੀਨਾ ਵੱਲੋਂ ਸਿੰਚਾਈ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਫਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)- ਡਵੀਜ਼ਨਲ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਵੀ. ਕੇ. ਮੀਨਾ ਨੇ ਕਿਹਾ ਕਿ ਅਬੋਹਰ-ਫਾਜ਼ਿਲਕਾ ਦੇ ਟੇਲਾਂ 'ਤੇ ਪੈਂਦੇ ਪਿੰਡਾਂ ਵਿਚ ਨਹਿਰੀ ਪਾਣੀ ਦੀ ਜੋ ਸਮੱਸਿਆ ਆ ਰਹੀ ਹੈ, ਉਸ ਦਾ ਪੱਕੇ ਤੌਰ 'ਤੇ ਹੱਲ ਕਰ ਦਿੱਤਾ ਜਾਵੇਗਾ | ਜ਼ਿਲ੍ਹੇ ਅੰਦਰ ਟੇਲਾਂ 'ਤੇ ਪੈਂਦੇ ਪਿੰਡਾਂ ਦੇ ਕਿਸਾਨਾਂ ਨੂੰ ਪੇਸ਼ ਆ ਰਹੀ ਨਹਿਰੀ ਪਾਣੀ ਸਮੱਸਿਆ ਦਾ ਹੱਲ ਕਰਨ ਅਤੇ ਨਰਮੇ ਦੀ ਫਸਲ ਨੂੰ ਚਿੱਟੀ ਮੱਖੀ ਦੇ ਪ੍ਰਭਾਵ ਤੋਂ ਮੁਕਤ ਕਰਨ ਲਈ ਸਿੰਚਾਈ ਅਤੇ ਖੇਤੀਬਾੜੀ ਵਿਭਾਗ ਦੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਮੀਨਾ ਨੇ ਕਿਹਾ ਕਿ ਲੰਬੀ ਮਾਈਨਰ ਵਿਚ ਜੋ ਪਾਣੀ ਦੀ ਸਮੱਸਿਆ ਸੀ, ਉਸ ਦਾ ਤੁਰੰਤ ਹੱਲ ਕਰਨ ਲਈ ਤੁਰੰਤ ਪਾਣੀ ਛੱਡਣ ਲਈ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਅਤੇ ਦੌਲਤਪੁਰਾ ਮਾਈਨਰ ਦੇ ਟੇਲਾਂ 'ਤੇ ਪੈਂਦੇ ਪਿੰਡਾਂ ਦੀ ਪਾਣੀ ਦੀ ਸਮੱਸਿਆ ਦੇ ਹੱਲ ਲਈ ਬੀਤੇ ਕੱਲ੍ਹ ਹੀ ਸਿੰਚਾਈ ਵਿਭਾਗ ਵੱਲੋਂ ਪਾਣੀ ਛੱਡ ਦਿੱਤਾ ਗਿਆ ਸੀ | ਇਕ ਹੋਰ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸਿੰਚਾਈ ਵਿਭਾਗ ਨੂੰ ਆਦੇਸ਼ ਦਿੱਤੇ ਗਏ ਹਨ ਕਿ ਮਾਈਨਰਾਂ ਦੀ ਸਫਾਈ ਸਮੇਂ ਸਿਰ ਕਰਵਾਉਣੀ ਯਕੀਨੀ ਬਣਾਇਆ ਜਾਵੇ | ਜ਼ਿਲ੍ਹੇ ਅੰਦਰ ਹੜ੍ਹਾਂ ਦੇ ਪ੍ਰਭਾਵ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਹੁਣ ਤੱਕ ਪਾਣੀ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ 'ਚ ਹੈ ਪਰ ਫਿਰ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਦੇ ਲੋੜੀਂਦੇ ਅਗਾੳਾੁ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਇਕ ਹੋਰ ਸਵਾਲ ਦੇ ਜਵਾਬ 'ਚ ਕਿਹਾ ਕਿ ਜ਼ਿਲ੍ਹੇ ਅੰਦਰ ਹੁਣ ਤੱਕ ਚਿੱਟੀ ਮੱਖੀ ਦਾ ਪ੍ਰਭਾਵ ਬਹੁਤ ਘੱਟ ਦੇਖਣ ਨੂੰ ਮਿਲਿਆ ਹੈ ਅਤੇ ਇਸ ਨਾਲੋਂ ਜ਼ਿਆਦਾ ਸਮੱਸਿਆ ਨਹਿਰੀ ਪਾਣੀ ਦੀ ਘਾਟ ਦੀ ਹੈ, ਜਿਸ ਦਾ ਤੁਰੰਤ ਹੱਲ ਕਰਨ ਲਈ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ | ਮੀਟਿੰਗ ਦੌਰਾਨ ਸ੍ਰੀ ਮੀਨਾ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਨਹਿਰੀ ਵਿਭਾਗ ਤੇ ਖੇਤੀਬਾੜੀ ਵਿਭਾਗ ਦੀ ਸਾਂਝੀ ਟੀਮ ਬਣਾ ਕੇ ਨਾਜਾਇਜ਼ ਤੌਰ 'ਤੇ ਮੋਗਿਆਂ ਨਾਲ ਛੇੜਛਾੜ ਕਰਨ ਅਤੇ ਪਾਣੀ ਚੋਰੀ ਕਰਨ ਵਾਲੇ ਵਿਅਕਤੀਆਂ ਦੀ ਜਾਂਚ ਕਰਵਾਈ ਜਾਵੇ ਅਤੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਿਖ਼ਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ | ਉਨ੍ਹਾਂ ਸਿੰਚਾਈ ਵਿਭਾਗ ਨੂੰ ਇਹ ਵੀ ਹਦਾਇਤ ਕੀਤੀ ਕਿ ਆਉਣ ਵਾਲੀ ਫਸਲ ਨੂੰ ਮੁੱਖ ਰੱਖਦਿਆਂ ਪਹਿਲਾਂ ਹੀ ਮਾਈਨਰਾਂ ਦੀ ਸਫਾਈ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ | ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਕਲੀ ਕੀਟਨਾਸ਼ਕ ਦਵਾਈਆਂ ਵੇਚਣ ਵਾਲੇ ਡੀਲਰਾਂ ਿਖ਼ਲਾਫ਼ ਵੀ ਸਖਤ ਕਾਨੂੰਨੀ ਕਾਰਵਾਈ ਕਰਨ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਡਵੀਜ਼ਨਲ ਕਮਿਸ਼ਨਰ ਨੂੰ ਵਿਸ਼ਵਾਸ ਦਿਵਾਇਆ ਕਿ ਸੰਭਾਵਿਤ ਹੜ੍ਹਾਂ ਦੀ ਸਥਿਤੀ ਨੂੰ ਨਿਪਟਣ ਸਬੰਧੀ ਪ੍ਰਬੰਧ ਮੁਕੰਮਲ ਕਰ ਲੈਣ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਜਾ ਚੁੱਕੇ ਹਨ | ਉਨ੍ਹਾਂ ਵੱਲੋਂ ਡਵੀਜ਼ਨਲ ਕਮਿਸ਼ਨਰ ਨੂੰ ਇਹ ਵੀ ਯਕੀਨ ਦਿਵਾਇਆ ਕਿ ਕਿਸਾਨਾਂ ਨੂੰ ਚਿੱਟੀ ਮੱਖੀ ਦੇ ਪ੍ਰਭਾਵਾਂ ਅਤੇ ਨਹਿਰੀ ਪਾਣੀ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਚਿੱਟੀ ਮੱਖੀ ਦੇ ਪ੍ਰਭਾਵਾਂ ਨੂੰ ਲੈ ਕੇ ਖੇਤੀਬਾੜੀ ਵਿਭਾਗ ਵੱਲੋਂ ਪਿੰਡਾਂ ਵਿਚ ਪ੍ਰਚਾਰ ਵੈਨਾਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਮੌਕੇ ਸਿੰਚਾਈ ਵਿਭਾਗ ਦੇ ਚੀਫ ਇੰਜੀਨੀਅਰ ਵਿਨੋਦ ਚੌਧਰੀ, ਐੱਸ. ਐੱਸ. ਪੀ. ਫਾਜ਼ਿਲਕਾ ਡਾ. ਕੇਤਿਨ ਬਲੀਰਾਮ ਪਾਟਿਲ, ਐੱਸ. ਡੀ. ਐੱਮ. ਫਾਜ਼ਿਲਕਾ ਬਲਬੀਰ ਰਾਜ ਸਿੰਘ, ਐੱਸ. ਡੀ. ਐੱਮ. ਅਬੋਹਰ ਮਿਸ ਪੂਨਮ ਸਿੰਘ, ਸਹਾਇਕ ਕਮਿਸ਼ਨਰ(ਜ) ਜਗਦੀਪ ਸਹਿਗਲ, ਸਹਾਇਕ ਕਮਿਸ਼ਨਰ(ਅੰਡਰ ਟ੍ਰੇਨਿੰਗ) ਰਣਦੀਪ ਸਿੰਘ ਹੀਰ, ਨਿਗਰਾਨ ਇੰਜੀਨੀਅਰ ਸਿੰਚਾਈ ਵਿਭਾਗ ਲਾਭ ਸਿੰਘ, ਖੇਤੀਬਾੜੀ ਵਿਕਾਸ ਅਫਸਰ ਪਰਮਿੰਦਰ ਸਿੰਘ ਆਦਿ ਹਾਜ਼ਰ ਸਨ |

ਕੀਟਨਾਸ਼ਕ ਦਵਾਈ ਵਿਕੇ੍ਰਤਾਵਾਂ ਨੇ ਦੁਕਾਨਾਂ ਬੰਦ ਰੱਖ ਕੇ ਜਤਾਇਆ ਰੋਸ

ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)- ਦਵਾਈਆਂ ਦੀ ਕੀਤੀ ਜਾ ਰਹੀ ਜਾਂਚ ਤੋਂ ਤੰਗ ਆ ਕੇ ਕੀਟਨਾਸ਼ਕ ਦਵਾਈ ਵਿਕੇ੍ਰਤਾਵਾਂ ਨੇ ਆਪਣੀਆਂ ਦੁਕਾਨਾਂ ਰੋਸ ਵਜੋਂ ਬੰਦ ਰੱਖੀਆਂ ਤੇ ਸਰਕਾਰ ਿਖ਼ਲਾਫ਼ ਆਪਣਾ ਰੋਸ ਪ੍ਰਗਟਾਇਆ, ਜਿਸ ਕਾਰਨ ਕਿਸਾਨਾਂ ਨੂੰ ਆਪਣੀਆਂ ...

ਪੂਰੀ ਖ਼ਬਰ »

ਗੰਨਾ ਕਮਿਸ਼ਨਰ ਤੇ ਡਿਪਟੀ ਡਾਇਰੈਕਟਰ ਨੇ ਨਰਮੇ ਦੀ ਫ਼ਸਲ ਦਾ ਲਿਆ ਜਾਇਜ਼ਾ

ਅਬੋਹਰ, 12 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਚਿੱਟੀ ਮੱਖੀ ਦੇ ਹਮਲੇ ਨੂੰ ਲੈ ਕੇ ਖੇਤੀਬਾੜੀ ਵਿਭਾਗ ਪੂਰੀ ਤਰ੍ਹ•ਾਂ ਚੌਕਸ ਹੋ ਗਿਆ ਹੈ | ਅੱਜ ਵਿਭਾਗ ਦੇ ਚੰਡੀਗੜ੍ਹ• ਤੋਂ ਆਏ ਸੀਨੀਅਰ ਅਧਿਕਾਰੀਆਂ ਵੱਲੋਂ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਨਰਮੇ ਦੀ ਫ਼ਸਲ ਦਾ ...

ਪੂਰੀ ਖ਼ਬਰ »

ਨੈਸ਼ਨਲ ਡਿਗਰੀ ਕਾਲਜ ਦੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ

ਫ਼ਾਜ਼ਿਲਕਾ, 12 ਅਗਸਤ(ਦਵਿੰਦਰ ਪਾਲ ਸਿੰਘ)- ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂਵਾਲੀ ਦੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ 'ਚ ਕਾਲਜ ਦੇ ਦਾਖ਼ਲਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ 'ਚ ਦਵਿੰਦਰ ਸਿੰਘ ਚੇਅਰਮੈਨ, ਅਵਤਾਰ ਸਿੰਘ ਸੰਧੂ ਸਰਪੰਚ ਕਮਾਲ ਵਾਲਾ, ...

ਪੂਰੀ ਖ਼ਬਰ »

ਸੁੱਤੀ ਪਈ ਔਰਤ ਦੇ ਵਾਲ ਕੱਟੇ ਗਏ

ਮੰਡੀ ਰੋੜਾਂਵਾਲੀ, 12 ਅਗਸਤ (ਮਨਜੀਤ ਸਿੰਘ ਬਰਾੜ)- ਪੁਲਿਸ ਚੌਾਕੀ ਲੱਧੂਵਾਲਾ ਉਤਾੜ ਅਧੀਨ ਪੈਂਦੇ ਪਿੰਡ ਚੱਕ ਘੇਰੂ ਵਾਲਾ ਦਾਖਲੀ ਚੱਕ ਰੋਹੀਵਾਲਾ ਵਿਖੇ ਇਕ ਔਰਤ ਦੇ ਸਿਰ ਦੇ ਵਾਲ ਕੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਦਿੰਦਿਆਂ ਪੀੜਤ ਔਰਤ ਲਾਜ ਪਤਨੀ ...

ਪੂਰੀ ਖ਼ਬਰ »

ਸੁਖੇਰਾ ਬੋਦਲਾ ਵਿਖੇ ਹੋਏ ਝਗੜੇ 'ਚ ਪਿਓ-ਪੁੱਤਰ ਜ਼ਖ਼ਮੀ

ਜਲਾਲਾਬਾਦ, 12 ਅਗਸਤ (ਹਰਪ੍ਰੀਤ ਸਿੰਘ ਪਰੂਥੀ)- ਫਾਜ਼ਿਲਕਾ-ਜਲਾਲਾਬਾਦ ਮੁੱਖ ਮਾਰਗ 'ਤੇ ਸਥਿਤ ਪਿੰਡ ਸੁਖੇਰਾ ਬੋਦਲਾ ਵਿਖੇ ਅੱਜ ਸਵੇਰੇ ਹੋਏ ਝਗੜੇ 'ਚ ਪਿਓ-ਪੁੱਤਰ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਖੇ ...

ਪੂਰੀ ਖ਼ਬਰ »

ਫਲਾਵਰ ਵੈਲੀ ਤੇ ਏਾਜਲਸ ਸਕੂਲ 'ਚ ਜਨਮ ਅਸ਼ਟਮੀ ਤੇ ਆਜ਼ਾਦੀ ਦਿਵਸ ਸਬੰਧੀ ਸਮਾਗਮ

ਅਬੋਹਰ, 12 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਫਲਾਵਰ ਵੈਲੀ ਪਬਲਿਕ ਸਕੂਲ ਅਤੇ ਏਾਜਲਸ ਪਲੇਅ ਵੇ ਕਾਨਵੈਂਟ ਸਕੂਲ ਵਿਚ ਜਨਮ ਅਸ਼ਟਮੀ ਅਤੇ ਆਜ਼ਾਦੀ ਦਿਹਾੜਾ ਮਨਾਇਆ ਗਿਆ | ਇਸ ਦੌਰਾਨ ਬੱਚਿਆਂ ਨੇ ਵੱਖ-ਵੱਖ ਗਤੀਵਿਧੀਆਂ ਤਹਿਤ ਆਪਣੀ ਪ੍ਰਤਿਭਾ ਦੀ ਪੇਸ਼ਕਾਰੀ ਕੀਤੀ | ਇਸ ...

ਪੂਰੀ ਖ਼ਬਰ »

ਪੈਸੇ ਲੈ ਕੇ ਰਜਿਸਟਰੀ ਨਾ ਕਰਵਾਉਣ ਵਾਲੇ 3 ਦੋਸ਼ੀਆਂ 'ਤੇ ਮਾਮਲਾ ਦਰਜ਼

ਜਲਾਲਾਬਾਦ, 12 ਅਗਸਤ (ਕਰਨ ਚੁਚਰਾ)- ਉੱਪ ਮੰਡਲ ਦੇ ਅਧੀਨ ਪੈਂਦੇ ਪਿੰਡ ਰੂਮ ਵਾਲਾ ਵਾਸੀ ਇਕ ਵਿਅਕਤੀ ਪਾਸੋਂ ਪੈਸੇ ਲੈ ਕੇ ਰਜਿਸਟਰੀ ਨਾਂ ਕਰਵਾਉਣ ਵਾਲੇ 3 ਦੋਸ਼ੀਆਂ 'ਤੇ ਸਿਟੀ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ¢ ਜਾਾਚ ਅਧਿਕਾਰੀ ਸਤਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਣੇ ਦੋ ਵਿਅਕਤੀ ਗਿ੍ਫ਼ਤਾਰ

ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੂੰ ਇਤਲਾਹ ਮਿਲੀ ਕਿ ਮਨਜੀਤ ਸਿੰਘ ਪੁੱਤਰ ਮਿੱਠੂ ਸਿੰਘ, ਹਰਬਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਪੱਕਾ ...

ਪੂਰੀ ਖ਼ਬਰ »

ਅਜੇ ਠਕਰਾਲ ਮਾਲਵਾ ਜ਼ੋਨ ਦੇ ਮੀਡੀਆ ਇੰਚਾਰਜ ਨਿਯੁਕਤ

ਫ਼ਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਗੌਰਮਿੰਟ ਏਡਿਡ ਸਕੂਲ ਯੂਨੀਅਨ ਦੇ ਜਨਰਲ ਸਕੱਤਰ ਅਜੇ ਠਕਰਾਲ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਪੰਜਾਬ ਗੌਰਮਿੰਟ ਏਡਿਡ ਸਕੂਲ ਅਤੇ ਕਰਮਚਾਰੀ ਯੂਨੀਅਨ ਦੇ ਸਰਪ੍ਰਸਤ ਗੁਰਚਰਨ ਸਿੰਘ ਚਹਿਲ, ਪ੍ਰਧਾਨ ਐੱਨ. ਐੱਨ. ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਸਾਇੰਸ ਸਿਟੀ ਦਾ ਵਿੱਦਿਅਕ ਟੂਰ ਲਗਾਇਆ

ਮੰਡੀ ਲਾਧੂਕਾ, 12 ਅਗਸਤ (ਮਨਪ੍ਰੀਤ ਸਿੰਘ ਸੈਣੀ/ਰਾਕੇਸ਼ ਛਾਬੜਾ)-ਜ਼ਿਲ੍ਹਾ ਸਿੱਖਿਆ ਅਫਸਰ ਓ. ਪੀ. ਜੈਨ ਦੇ ਨਿਰਦੇਸ਼, ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਫਾਜ਼ਿਲਕਾ ਵਿਪਨ ਕਟਾਰੀਆ ਦੀ ਯੋਗ ਅਗਵਾਈ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ ਦੇ ਪਿ੍ੰਸੀਪਲ ਹਰੀ ...

ਪੂਰੀ ਖ਼ਬਰ »

ਰਾਜ ਪੱਧਰ ਲਈ ਅਲਪਾਈਨ ਸਕੂਲ ਦੇ ਖਿਡਾਰੀ ਦੀ ਚੋਣ

ਅਬੋਹਰ, 12 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਅਲਪਾਈਨ ਇੰਸਟੀਚਿਊਟ ਆਫ਼ ਸਕੂਲ ਐਜੂਕੇਸ਼ਨ ਦੇ ਖਿਡਾਰੀ ਪਿ੍ੰਸ ਪੁੱਤਰ ਭੁਪਿੰਦਰ ਸਿੰਘ ਨੇ ਆਪਣੀ ਚੋਣ ਰਾਜ ਪੱਧਰੀ ਟੇਬਲ ਟੈਨਿਸ ਮੁਕਾਬਲਿਆਂ ਲਈ ਕਰਵਾ ਕੇ ਨਾਮਣਾ ਖੱਟਿਆ ਹੈ | ਜਾਣਕਾਰੀ ਦਿੰਦਿਆਂ ਸਕੂਲ ਮੁਖੀ ...

ਪੂਰੀ ਖ਼ਬਰ »

ਭਾਗ ਸਿੰਘ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 12 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਭਾਗ ਸਿੰਘ ਹੇਅਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਕਾਲਾ ਟਿੱਬਾ ਦਾ ਬੀ.ਕਾਮ. ਦੇ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਨਤੀਜੇ 'ਚ ਵਿਦਿਆਰਥਣ ਗਗਨਦੀਪ ਕੌਰ ਨੇ 84 ਫ਼ੀਸਦੀ ਅੰਕ ਲੈ ਕੇ ਕਾਲਜ ਵਿਚੋਂ ਪਹਿਲਾ, ਰਵੀਨਾ ...

ਪੂਰੀ ਖ਼ਬਰ »

ਬ੍ਰਹਮ ਰਿਸ਼ੀ ਸਕੂਲ 'ਚ ਜਨਮ ਅਸ਼ਟਮੀ ਮਨਾਈ

ਅਬੋਹਰ, 12 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਬ੍ਰਹਮਰਿਸ਼ੀ ਮਿਸ਼ਨ ਸਕੂਲ ਵਿਚ ਜਨਮ ਅਸ਼ਟਮੀ ਧੂਮਧਾਮ ਤੇ ਸ਼ਰਧਾ ਨਾਲ ਮਨਾਈ ਗਈ | ਇਸ ਮੌਕੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਬੱਚਿਆਂ ਨੇ ਵੱਖ-ਵੱਖ ਗਤੀਵਿਧੀਆਂ ਪੇਸ਼ ਕੀਤੀਆਂ | ਇਸ ਮੌਕੇ ਦੀਦੀ ਬ੍ਰਹਮਰਿਤਾ ਤੇ ...

ਪੂਰੀ ਖ਼ਬਰ »

ਸਰਕਾਰੀ ਕਾਲਜ ਸਿੱਖਵਾਲਾ 'ਚ ਇਕ ਰੋਜ਼ਾ ਕੈਂਪ ਲਗਾਇਆ

ਅਬੋਹਰ, 12 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਪੰਜਾਬ ਯੂਨੀਵਰਸਿਟੀ ਸਰਕਾਰੀ ਕਾਲਜ ਸਿੱਖਵਾਲਾ (ਸ੍ਰੀ ਮੁਕਤਸਰ ਸਾਹਿਬ) ਵਿਖੇ ਇਕ ਰੋਜ਼ਾ ਐੱਨ. ਐੱਸ. ਐੱਸ. ਕੈਂਪ ਲਗਾਇਆ ਗਿਆ | ਪਿ੍ੰਸੀਪਲ ਡਾ. ਇਕਬਾਲ ਸਿੰਘ ਸੰਧੂ ਦੀ ਰਹਿਨੁਮਾਈ ਵਿਚ ਸ਼ੁਰੂ ਕੀਤੇ ਐੱਨ. ਐੱਸ. ਐੱਸ. ਵਿੰਗ ...

ਪੂਰੀ ਖ਼ਬਰ »

ਹਰੀਪੁਰਾ ਸਕੂਲ 'ਚ ਜਨਮ ਅਸ਼ਟਮੀ ਮਨਾਈ

ਅਬੋਹਰ, 12 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਡੀ. ਏ. ਵੀ. ਸਕੂਲ ਹਰੀਪੁਰਾ ਵਿਚ ਜਨਮ ਅਸ਼ਟਮੀ ਅਤੇ ਸੁਤੰਤਰਤਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾ ਹਵਨ ਕਰਵਾਇਆ ਗਿਆ ਤੇ ਉਸ ਤੋਂ ਬਾਅਦ ਸ੍ਰੀ ਕ੍ਰਿਸ਼ਨ ਦੇ ਬਾਲ ਰੂਪ ਵਿਚ ਝਾਕੀਆਂ ਛੋਟੇ-ਛੋਟੇ ...

ਪੂਰੀ ਖ਼ਬਰ »

ਰੁਹੇੜਿਆਂਵਾਲੀ ਦੀਆਂ ਲੜਕੀਆਂ ਨੇ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ 'ਤੇ ਕੀਤਾ ਕਬਜ਼ਾ

ਅਬੋਹਰ, 12 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਸਰਕਾਰੀ ਹਾਈ ਸਕੂਲੀ ਰੁਹੇੜਿਆਵਾਲੀ ਦੀਆਂ ਲੜਕੀਆਂ ਦੀਆਂ ਟੀਮਾਂ ਨੇ ਜ਼ਿਲ੍ਹਾ ਪੱਧਰੀ ਫੁੱਟਬਾਲ ਟੂਰਨਾਮੈਂਟ ਵਿਚ ਪਹਿਲੇ ਸਥਾਨ ਹਾਸਿਲ ਕੀਤੇ ਹਨ | ਸਕੂਲੀ ਮੁਖੀ ਮੈਡਮ ਅੰਜਨਾ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੀਆਂ ...

ਪੂਰੀ ਖ਼ਬਰ »

ਭੱਟੀ ਵੱਲੋਂ ਜ਼ਿਲ੍ਹਾ ਪ੍ਰਧਾਨ ਨਾਲ ਹੋਈ ਕੁੱਟਮਾਰ ਸਬੰਧੀ ਵਰਕਰਾਂ ਨਾਲ ਬੈਠਕ

ਅਬੋਹਰ, 12 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਿ੍ਥੀ ਰਾਮ ਪੱਟੀ ਸਦੀਕ ਨਾਲ ਹੋਈ ਕੁੱਟਮਾਰ ਦੇ ਸਬੰਧ 'ਚ ਅੱਜ ਹਲਕਾ ਬੱਲੂਆਣਾ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਸ. ਪ੍ਰਕਾਸ਼ ਸਿੰਘ ਭੱਟੀ ਨੇ ਆਪਣੇ ਗ੍ਰਹਿ ...

ਪੂਰੀ ਖ਼ਬਰ »

ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕਾਊਾਸਲਿੰਗ 18 ਨੂੰ

ਫਾਜ਼ਿਲਕਾ, 12 ਅਗਸਤ (ਦਵਿੰਦਰ ਪਾਲ ਸਿੰਘ)- ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ (6 ਹਫ਼ਤਿਆਂ) ਦਾ ਡੇਅਰੀ ਉੱਦਮ ਸਿਖਲਾਈ ਕੋਰਸ 28 ਅਗਸਤ ਨੂੰ ਪੰਜਾਬ ਵਿਚ ਵੱਖ-ਵੱਖ ਡੇਅਰੀ ਟ੍ਰੇਨਿੰਗ ...

ਪੂਰੀ ਖ਼ਬਰ »

ਜ਼ਿਲ੍ਹਾ ਇਲੈਕਟ੍ਰਾਨਿਕ ਮੀਡੀਆ ਐਸੋਸੀਏਸ਼ਨ ਦਾ ਗਠਨ

ਫ਼ਾਜ਼ਿਲਕਾ, 12 ਅਗਸਤ(ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਇਲੈਕਟ੍ਰਾਨਿਕ ਮੀਡੀਆ ਵੱਲੋਂ ਫ਼ਾਜ਼ਿਲਕਾ ਵਿਖੇ ਇਕ ਬੈਠਕ ਕੀਤੀ ਗਈ | ਬੈਠਕ 'ਚ ਸਰਬਸੰਮਤੀ ਨਾਲ ਜ਼ਿਲ੍ਹਾ ਇਲੈਕਟ੍ਰਾਨਿਕਸ ਮੀਡੀਆ ਐਸੋਸੀਏਸ਼ਨ ਦਾ ਗਠਨ ਕੀਤਾ ਗਿਆ, ਜਿਸ 'ਚ ਬਖ਼ਸ਼ੀਸ਼ ...

ਪੂਰੀ ਖ਼ਬਰ »

ਪੰਜਾਬੀ ਸੱਭਿਆਚਾਰ ਮੰਚ ਨੇ ਸਕੂਲ ਵਿਖੇ 'ਪ੍ਰਣਾਮ ਸ਼ਹੀਦਾਂ ਨੂੰ ' ਪ੍ਰੋਗਰਾਮ ਕਰਵਾਇਆ

ਅਬੋਹਰ, 12 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬੀ ਸਭਿਆਚਾਰ ਮੰਚ ਵੱਲੋਂ ਨਵਯੁਗ ਸੀਨੀਅਰ ਸੈਕੰਡਰੀ ਸਕੂਲ ਵਿਚ ਪ੍ਰਣਾਮ ਸ਼ਹੀਦਾਂ ਨੂੰ ਪ੍ਰੋਗਰਾਮ ਕਰਕੇ ਜੰਗ-ਏ-ਆਜ਼ਾਦੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ, ਜਿਸ 'ਚ ਵੱਖ-ਵੱਖ ਸ਼ਖ਼ਸੀਅਤਾਂ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ 'ਚ ਕੌਮੀ ਸੇਵਾ ਯੋਜਨਾ ਕੈਂਪ ਲਗਾਇਆ

ਅਬੋਹਰ, 12 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਡੀ. ਏ. ਵੀ. ਕਾਲਜ ਆਫ਼ ਐਜ਼ੂਕੇਸ਼ਨ 'ਚ ਇਕ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਲਗਾਇਆ ਗਿਆ | ਸ੍ਰੀਮਤੀ ਸਿੰਪਲ ਕੰਬੋਜ ਦੀ ਅਗਵਾਈ ਹੇਠ ਲੱਗੇ ਇਸ ਕੈਂਪ ਵਿਚ ਵਲੰਟੀਅਰਾਂ ਨੇ ਕਾਲਜ ਦੀ ਸਫ਼ਾਈ ਕੀਤੀ ਤੇ ਸੇਵਾ ਭਾਵਨਾ ਦਾ ਸੰਕਲਪ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX