ਤਾਜਾ ਖ਼ਬਰਾਂ


ਵਿਧਾਨ ਸਭਾ ਹਲਕਾ ਖੇਮਕਰਨ ਤੋਂ ਕਾਂਗਰਸੀ ਉਮੀਦਵਾਰ ਡਿੰਪਾ 11,456 ਵੋਟਾਂ ਨਾਲ ਜਿੱਤੇ
. . .  3 minutes ago
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ 140 259 ਵੋਟਾਂ ਨਾਲ ਅੱਗੇ
. . .  3 minutes ago
ਜਲੰਧਰ ਤੋਂ ਕਾਂਗਰਸੀ ਉਮੀਦਵਾਰ ਚੌਧਰੀ ਸੰਤੋਖ ਸਿੰਘ 20000 ਵੋਟਾਂ ਨਾਲ ਜਿੱਤੇ
. . .  1 minute ago
ਜਲੰਧਰ ਤੋਂ ਕਾਂਗਰਸੀ ਉਮੀਦਵਾਰ ਸੰਤੋਖ ਸਿੰਘ ਚੌਧਰੀ 20000 ਵੋਟਾਂ ਨਾਲ ਜਿੱਤੇ....................
ਮਨੀਸ਼ ਤਿਵਾੜੀ 46632 ਵੋਟਾਂ ਨਾਲ ਪ੍ਰੋ.ਚੰਦੂਮਾਜਰਾ ਤੋਂ ਅੱਗੇ
. . .  10 minutes ago
ਬਠਿੰਡਾ ਅਤੇ ਫ਼ਿਰੋਜ਼ਪੁਰ 'ਚ ਬਾਦਲ ਪਰਿਵਾਰ ਦੀ ਜਿੱਤ
. . .  11 minutes ago
ਬੰਗਾ 'ਚ 10ਵੇਂ ਰਾਊਂਡ 'ਚ ਵੀ ਬਸਪਾ ਅੱਗੇ
. . .  12 minutes ago
ਫ਼ਰੀਦਕੋਟ ਤੋਂ ਕਾਂਗਰਸ, ਅਕਾਲੀ ਦਲ ਨਾਲੋਂ 83411 ਵੋਟਾਂ 'ਤੇ ਅੱਗੇ
. . .  18 minutes ago
ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ 20,380 ਵੋਟਾਂ ਨਾਲ ਕਰ ਰਹੀ ਹੈ ਲੀਡ
. . .  16 minutes ago
ਫ਼ਿਰੋਜ਼ਪੁਰ ਤੋਂ ਅਕਾਲੀ ਉਮੀਦਵਾਰ ਸੁਖਬੀਰ ਸਿੰਘ ਬਾਦਲ 195214 ਵੋਟਾਂ ਨਾਲ ਅੱਗੇ
. . .  19 minutes ago
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ 5365 ਵੋਟਾਂ ਨਾਲ ਜਿੱਤੇ
. . .  21 minutes ago
ਫ਼ਰੀਦਕੋਟ ਤੋਂ ਕਾਂਗਰਸ ਉਮੀਦਵਾਰ ਮੁਹੰਮਦ ਸਦੀਕ ਅਕਾਲੀ-ਭਾਜਪਾ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਤੋਂ 81104 ਵੋਟਾਂ ਨਾਲ ਅੱਗੇ
. . .  29 minutes ago
ਪਟਿਆਲਾ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ 147317 ਵੋਟਾਂ ਨਾਲ ਅੱਗੇ
. . .  31 minutes ago
ਖਡੂਰ ਸਾਹਿਬ 'ਚ ਜਸਬੀਰ ਸਿੰਘ ਡਿੰਪਾ 'ਚ 135,887 ਵੋਟਾਂ ਨਾਲ ਅੱਗੇ
. . .  31 minutes ago
ਮੁਨੀਸ਼ ਤਿਵਾੜੀ 44,077 ਵੋਟਾਂ ਨਾਲ ਪ੍ਰੋ. ਚੰਦੂਮਾਜਰਾ ਤੋਂ ਅੱਗੇ
. . .  31 minutes ago
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਹਲਕੇ 'ਚ ਕਾਂਗਰਸ 80,498 ਵੋਟਾਂ ਨਾਲ ਅੱਗੇ
. . .  33 minutes ago
ਡੇਰਾਬਸੀ 'ਚ ਅਕਾਲੀ ਦਲ 17050 ਵੋਟਾਂ ਨਾਲ ਅੱਗੇ
. . .  34 minutes ago
ਸਮਰਾਲਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ 4761 ਵੋਟਾਂ ਨਾਲ ਅੱਗੇ
. . .  37 minutes ago
ਪਟਿਆਲਾ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ 147317 ਵੋਟਾਂ ਨਾਲ ਅੱਗੇ
. . .  37 minutes ago
ਇੱਕ ਵਾਰ ਫਿਰ ਭਾਰਤ ਦੀ ਹੋਈ ਜਿੱਤ- ਪ੍ਰਧਾਨ ਮੰਤਰੀ ਮੋਦੀ
. . .  39 minutes ago
ਵਿਧਾਨ ਸਭਾ ਹਲਕਾ ਪੱਟੀ ਤੋਂ ਜਸਬੀਰ ਸਿੰਘ ਡਿੰਪਾ 5760 ਵੋਟਾਂ ਨਾਲ ਜਿੱਤੇ
. . .  20 minutes ago
ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਜਸਵੀਰ ਸਿੰਘ ਡਿੰਪਾ 10866 ਵੋਟਾਂ ਨਾਲ ਜਿੱਤੇ
. . .  40 minutes ago
ਫ਼ਿਰੋਜ਼ਪੁਰ ਤੋਂ ਅਕਾਲੀ ਉਮੀਦਵਾਰ ਸੁਖਬੀਰ ਸਿੰਘ ਬਾਦਲ 193912 ਵੋਟਾਂ ਨਾਲ ਅੱਗੇ
. . .  41 minutes ago
ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੀ ਵਧਾਈ
. . .  42 minutes ago
ਅਟਾਰੀ 'ਚ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ 12,288 ਵੋਟਾਂ ਦੇ ਨਾਲ ਰਹੇ ਜੇਤੂ
. . .  46 minutes ago
ਅੰਮ੍ਰਿਤਸਰ 'ਚ ਗੁਰਜੀਤ ਸਿੰਘ ਔਜਲਾ 92302 ਵੋਟਾਂ ਨਾਲ ਅੱਗੇ
. . .  48 minutes ago
ਦੇਸ਼ ਭਰ 'ਚ ਭਾਜਪਾ 301 ਸੀਟਾਂ 'ਤੇ ਅੱਗੇ
. . .  50 minutes ago
ਬੰਗਾ ਦੇ 9ਵੇਂ ਗੇੜ 'ਚ ਵੀ ਲਗਾਤਾਰ ਬਸਪਤਾ ਦੇ ਸੋਢੀ ਬਿਕਰਮ ਸਿੰਘ ਅੱਗੇ
. . .  51 minutes ago
ਰਾਜਸਥਾਨ ਦੇ ਸ੍ਰੀਗੰਗਾਨਗਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਨਿਹਾਲ ਚੰਦ ਮੇਘਵਾਲ 3 ਲੱਖ ਤੋਂ ਵੱਧ ਵੋਟਾਂ ਨਾਲ ਅੱਗੇ
. . .  51 minutes ago
ਦਿੱਲੀ 'ਚ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਜਿੱਤੇ
. . .  53 minutes ago
ਫ਼ਰੀਦਕੋਟ ਤੋਂ ਕਾਂਗਰਸ, ਅਕਾਲੀ ਦਲ ਨਾਲੋਂ 75827 ਵੋਟਾਂ 'ਤੇ ਅੱਗੇ
. . .  57 minutes ago
ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ 18,798 ਵੋਟਾਂ ਨਾਲ ਕਰ ਰਹੀ ਹੈ ਲੀਡ
. . .  58 minutes ago
ਫ਼ਿਰੋਜ਼ਪੁਰ ਤੋਂ ਅਕਾਲੀ ਉਮੀਦਵਾਰ ਸੁਖਬੀਰ ਸਿੰਘ ਬਾਦਲ 190807 ਵੋਟਾਂ ਨਾਲ ਅੱਗੇ
. . .  58 minutes ago
ਪਟਿਆਲਾ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ 1,39,465 ਵੋਟਾਂ ਨਾਲ ਅੱਗੇ
. . .  1 minute ago
ਹੁਸ਼ਿਆਰਪੁਰ ਤੋਂ ਭਾਜਪਾ ਉਮੀਦਵਾਰ ਸੋਮ ਪ੍ਰਕਾਸ਼ ਜਿੱਤੇ
. . .  1 minute ago
ਮੋਹਾਲੀ ਤੋਂ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ 11203 ਵੋਟਾਂ ਨਾਲ ਅੱਗੇ
. . .  about 1 hour ago
ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਅਕਾਲੀ ਭਾਜਪਾ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਤੋਂ 73,281 ਵੋਟਾਂ ਨਾਲ ਅੱਗੇ
. . .  about 1 hour ago
ਅਜਨਾਲਾ ਦੇ ਬੂਥ ਨੰ. 177 'ਚ ਵੋਟਿੰਗ ਮਸ਼ੀਨ 'ਚ ਆਈ ਖ਼ਰਾਬੀ
. . .  about 1 hour ago
ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ 89121 ਨਾਲ ਅੱਗੇ
. . .  about 1 hour ago
ਮੁਨੀਸ਼ ਤਿਵਾੜੀ 41743 ਵੋਟਾਂ ਨਾਲ ਪ੍ਰੋ ਚੰਦੂਮਾਜਰਾ ਤੋਂ ਅੱਗੇ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਮਨੀਸ਼ ਤਿਵਾੜੀ 37945 ਵੋਟਾਂ ਨਾਲ ਅੱਗੇ
. . .  about 1 hour ago
ਫਿਰੋਜ਼ਪੁਰ ਤੋਂ ਸੁਖਬੀਰ ਬਾਦਲ ਨੂੰ 186000 ਵੋਟਾਂ ਦੀ ਲੀਡ
. . .  about 1 hour ago
ਪਟਿਆਲਾ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ 134157ਵੋਟਾਂ ਨਾਲ ਅੱਗੇ
. . .  about 1 hour ago
ਫਤਹਿਗੜ੍ਹ ਸਾਹਿਬ ਤੋਂ ਡਾ ਅਮਰ ਸਿੰਘ 73876 ਵੋਟਾਂ ਨਾਲ ਅੱਗੇ
. . .  about 1 hour ago
ਬੱਲੂਆਣਾ ਵਿਧਾਨ ਸਭਾ ਹਲਕੇ ਦੀ ਗਿਣਤੀ ਹੋਈ ਮੁਕੰਮਲ ਸੁਖਬੀਰ ਸਿੰਘ ਬਾਦਲ 41620 ਵੋਟਾਂ ਨਾਲ ਜਿੱਤੇ
. . .  about 1 hour ago
ਲੁਧਿਆਣਾ ਤੋਂ ਕਾਂਗਰਸ ਦੇ ਰਵਨੀਤ ਸਿੰਘ ਬਿੱਟੂ ਜਿੱਤੇ
. . .  about 1 hour ago
ਹਲਕਾ ਭੋਆ 'ਚ 16ਵੇਂ ਰਾਊਂਡ ਵਿਚ ਭਾਜਪਾ 3804, ਕਾਂਗਰਸ 2239 ਵੋਟ
. . .  about 1 hour ago
ਬਠਿੰਡਾ ਤੋਂ ਹਰਸਿਮਰਤ ਬਾਦਲ 12540 ਵੋਟਾਂ ਨਾਲ ਅੱਗੇ
. . .  about 1 hour ago
ਫਿਰੋਜ਼ਪੁਰ ਤੋਂ ਸੁਖਬੀਰ ਬਾਦਲ 1 ਲੱਖ 80 ਹਜ਼ਾਰ 120 ਵੋਟਾਂ ਨਾਲ ਅੱਗੇ
. . .  about 1 hour ago
ਹੁਸਿਆਰਪੁਰ ਹਲਕੇ ਤੋਂ ਭਾਜਪਾ ਦੇ ਸੋਮ ਪ੍ਰਕਾਸ਼ 45029 ਵੋਟਾਂ ਨਾਲ ਅੱਗੇ
. . .  about 1 hour ago
16668 ਵੋਟਾਂ ਦੇ ਫ਼ਰਕ ਨਾਲ ਸੁਖਬੀਰ ਸਿੰਘ ਬਾਦਲ ਮਲੋਟ ਵਿਧਾਨ ਸਭਾ ਹਲਕੇ ਦੇ ਤੇਰਵੇਂ ਗੇੜ ਵਿੱਚ ਅੱਗੇ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549

ਦਿੱਲੀ

ਤਿਵਾੜੀ ਵੱਲੋਂ ਬਵਾਨਾ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ

ਨਵੀਂ ਦਿੱਲੀ, 12 ਅਗਸਤ (ਜਗਤਾਰ ਸਿੰਘ)- ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾੜੀ ਨੇ ਅੱਜ ਬਵਾਨਾ ਵਿਧਾਨ ਸਭਾ ਜਿਮਨੀ ਚੋਣ ਦੇ ਲਈ ਭਾਜਪਾ ਉਮੀਦਵਾਰ ਵੇਦ ਪ੍ਰਕਾਸ਼ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ | ਬਵਾਨਾ ਵਿਧਾਨ ਸਭਾ ਦੇ ਬਵਾਨਾ, ਰੋਹਿਣੀ ਅਤੇ ਪੂਠ ਖੁਰਦ ਨਿਗਮ ਵਾਰਡਾਂ ਵਿਚ ਰੋਡ ਸ਼ੋਅ ਅਤੇ ਘਰ-ਘਰ ਪ੍ਰਚਾਰ ਕਰਨ ਤੋਂ ਇਲਾਵਾ ਤਿਵਾੜੀ ਨੇ ਚਾਰ ਰੈਲੀਆਂ ਨੂੰ ਸੰਬੋਧਨ ਕੀਤਾ | ਇਸ ਚੋਣ ਪ੍ਰਚਾਰ ਵਿੱਚ ਸ੍ਰੀ ਤਿਵਾੜੀ ਦੇ ਨਾਲ ਪਾਰਟੀ ਉਮੀਦਵਾਰ ਵੇਦ ਪ੍ਰਕਾਸ਼, ਭਾਜਪਾ ਆਗੂ ਅਭੈ ਵਰਮਾ, ਨੀਲਦਮਨ ਖੱਤਰੀ, ਰਾਜੇਸ਼ ਗਹਿਲੋਤ, ਮਨੋਜ ਸ਼ੌਕੀਨ, ਪ੍ਰਵੇਸ਼ ਵਾਹੀ, ਆਸ਼ੀਸ਼ ਸੂਦ, ਵਿਜੈ ਭਗਤ ਅਤੇ ਬ੍ਰਹਮ ਪ੍ਰਕਾਸ਼ ਸਮੇਤ ਹੋਰਨਾਂ ਆਗੂਆਂ ਨੇ ਪ੍ਰਚਾਰ ਵਿੱਚ ਹਿੱਸਾ ਲਿਆ | ਰੈਲੀਆਂ ਨੂੰ ਸੰਬੋਧਨ ਕਰਦੇ ਹੋਏ ਤਿਵਾੜੀ ਨੇ ਕਿਹਾ ਕਿ ਬਵਾਨਾ ਦੇ ਰਹਿਣ ਵਾਲੇ ਸਾਰੇ ਸਮੁਦਾਇ ਦੇ ਲੋਕ ਵਿਸ਼ੇਸ਼ਕਰ ਪਿੰਡਾ ਦੇ ਮੂਲ ਨਿਵਾਸੀ, ਅਨੁਸੂਚਿਤ ਜਾਤੀ ਦੇ ਲੋਕ ਅਤੇ ਮੁੜ ਵਸੇਬਾ ਬਸਤੀਆਂ ਤੇ ਕਾਲੋਨੀਆਂ ਵਿੱਚ ਰਹਿਣ ਵਾਲੇ ਪੂਰਵਾਂਚਲ ਦੇ ਲੋਕ ਭਾਜਪਾ ਦਾ ਸਮਰਥਨ ਕਰ ਰਹੇ ਹਨ ਅਤੇ ਇਨ੍ਹਾਂ ਚੋਣਾਂ ਵਿਚ ਸਾਡੀ ਜਿੱਤ ਅਤੇ ਕੇਜਰੀਵਾਲ ਸਰਕਾਰ ਦਾ ਪਤਨ ਨਿਸ਼ਚਤ ਹੈ | ਤਿਵਾੜੀ ਨੇ ਕਿਹਾ ਕਿ ਬਵਾਨਾ ਦੇ ਲੋਕ ਵਿਸ਼ੇਸ਼ ਰੂਪ ਤੋਂ ਅਨੁਸੂਚਿਤ ਜਾਤੀ ਦੇ ਲੋਕ ਪੂਰੇ ਦਿਲ ਨਾਲ ਵੇਦ ਪ੍ਰਕਾਸ਼ ਦੇ ਹੱਕ ਵਿਚ ਵੋਟਿੰਗ ਕਰਨਗੇ ਜਿਨ੍ਹਾਂ ਨੂੰ ਈਮਾਨਦਾਰ ਤੇ ਸਾਫ ਸੁਥਰੀ ਰਾਜਨੀਤੀ ਕਰਨ ਵਾਲਾ ਵਿਅਕਤੀ ਮੰਨਿਆ ਜਾਂਦਾ ਹੈ ਕਿਉਂਕਿ ਉਨ੍ਹਾਂ ਨੇ ਵਿਧਾਇਕ ਦੇ ਆਪਣੇ ਕਾਰਜਕਾਲ ਦਾ ਅੱਧਾ ਹਿੱਸਾ ਛੱਡ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ |

ਹਾਮਿਦ ਅੰਸਾਰੀ ਦਾ ਬਿਆਨ ਦੇਸ਼ ਹਿੱਤ 'ਚ ਨਹੀਂ-ਬਖਸ਼ੀ ਪਰਮਜੀਤ ਸਿੰਘ

ਨਵੀਂ ਦਿੱਲੀ, 12 ਅਗਸਤ (ਜਗਤਾਰ ਸਿੰਘ)- ਸਿੱਖ ਬ੍ਰਦਰਜ਼ਹੁੱਡ ਇੰਟਰਨੈਸ਼ਨਲ ਦੇ ਕੌਮੀ ਪ੍ਰਧਾਨ ਬਖਸ਼ੀ ਪਰਮਜੀਤ ਸਿੰਘ ਨੇ ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਵੱਲੋਂ, ਦੇਸ਼ ਵਿੱਚ ਮੁਸਲਮਾਨਾਂ ਦੇ ਅਸੁਰੱਖਿਅਤ ਹੋਣ ਸਬੰਧੀ ਕੀਤੇ ਗਏ ਦਾਅਵੇ ਨੂੰ ਗਲਤ ਅਤੇ ...

ਪੂਰੀ ਖ਼ਬਰ »

ਮੈਟਰੋ ਟਰੈਕ ਦੇ ਆਸ-ਪਾਸ ਪਤੰਗ ਨਾ ਉਡਾਉਣ ਬਾਰੇ ਚੱਲ ਰਹੀ ਹੈ ਮੁਹਿੰਮ

ਨਵੀਂ ਦਿੱਲੀ, 12 ਅਗਸਤ (ਬਲਵਿੰਦਰ ਸਿੰਘ ਸੋਢੀ)- ਮੈਟਰੋ ਪ੍ਰਸ਼ਾਸਨ ਨੇ ਮੈਟਰੋ ਟਰੈਕ ਦੇ ਆਸ-ਪਾਸ ਪਤੰਗ ਨਾ ਉਡਾਉਣ ਬਾਰੇ ਪਿਛਲੇ ਦਿਨਾਂ ਤੋਂ ਇਕ ਮੁਹਿੰਮ ਚਲਾਈ ਹੋਈ ਹੈ, ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਮੈਟਰੋ ਟਰੈਕ ੁਉਪਰ 25 ਕਿੱਲੋ ਵੋਲਟੇਜ਼ ਵਾਲੀ ਓ. ਐਚ. ਈ. ਲਾਈਨ ...

ਪੂਰੀ ਖ਼ਬਰ »

ਸਰਵੋਦਿਆ ਸਕੂਲਾਂ 'ਚ ਹੁਣ 19 ਸਤੰਬਰ ਤੱਕ ਦਾਖ਼ਲਾ ਲਿਆ ਜਾ ਸਕਦਾ ਹੈ

ਨਵੀਂ ਦਿੱਲੀ, 12 ਅਗਸਤ (ਬਲਵਿੰਦਰ ਸਿੰਘ ਸੋਢੀ)- ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਸਰਵੋਦਿਆ ਸਕੂਲਾਂ ਵਿਚ ਨਰਸਰੀ ਕਲਾਸ ਤੋਂ ਲੈ ਕੇ ਪੰਜਵੀਂ ਕਲਾਸ ਤੱਕ ਦਾਖ਼ਲੇ ਬਾਰੇ ਅਜੇ ਵੀ ਸੀਟਾਂ ਖਾਲੀ ਹਨ, ਜਿਨ੍ਹਾਂ ਨੰੂ ਭਰਨ ਲਈ ਸਿੱਖਿਆ ਵਿਭਾਗ ਵੱਲੋਂ ਨਿਰਦੇਸ਼ ਜਾਰੀ ਕਰ ...

ਪੂਰੀ ਖ਼ਬਰ »

ਤਿਹਾੜ ਜੇਲ੍ਹ 'ਚ ਬੰਦ ਕੈਦੀ ਹੁਣ ਬਣਾਉਣਗੇ ਪੇਟਿੰਗਾਂ

ਨਵੀਂ ਦਿੱਲੀ, 12 ਅਗਸਤ (ਬਲਵਿੰਦਰ ਸਿੰਘ ਸੋਢੀ)- ਦਿੱਲੀ ਦੀ ਤਿਹਾੜ ਜੇਲ੍ਹ ਅੰਦਰ ਜਲਦੀ ਹੀ ਇਕ ਆਰਟ ਗੈਲਰੀ ਸ਼ੁਰੂ ਕੀਤੀ ਜਾਵੇਗੀ, ਜਿਸ ਨੰੂ ਲਲਿਤ ਕਲਾ ਅਕਾਦਮੀ ਤੇ ਜ਼ੇਲ ਪ੍ਰਸ਼ਾਸਨ ਆਪਸ ਵਿਚ ਮਿਲ ਕੇ ਚਲਾਉਣਗੇ | ਇਸ ਤੋਂ ਇਲਾਵਾ ਤਿਹਾੜ ਜੇਲ੍ਹ ਵਿਚ ਹੀ ਇਕ ਆਰਟ ਸਕੂਲ ...

ਪੂਰੀ ਖ਼ਬਰ »

ਗੋਤਾਖੋਰ ਕਾਜਲ ਦੱਤ ਦੀ ਡੁੱਬਣ ਨਾਲ ਮੌਤ

ਕੋਲਕਾਤਾ, 12 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਰਾਸ਼ਟਰੀ ਪੱਧਰ ਤੇ ਗੋਤਾਖੋਰ ਰਹੇ ਕਾਜਲ ਦੱਤ (68) ਦੀ ਕਾਲਜ ਸਕਵਾਇਰ ਵਿੱਚ ਇੱਕ ਸਵੀਮਿੰਗ ਪੂਲ ਵਿੱਚ ਡੁੱਬਣ ਕਾਰਨ ਮੌਤ ਹੋ ਗਈ | ਕੱਲ੍ਹ ਸਵੇਰੇ 6.30 ਵਜੇ ਲਾਈਫ ਸੇਵਰ ਦਾ ਕੰਮ ਕਰਨ ਵਾਲੇ ਤੈਰਾਕ ਕਾਜਲ ਪਾਣੀ 'ਚ ਡੱੁਬ ਗਏ ਸਨ | ...

ਪੂਰੀ ਖ਼ਬਰ »

ਮਿ੍ਤਕ ਨਰਸ ਦੇ ਪਰਿਵਾਰ ਨੂੰ 5 ਲੱਖ ਰੁਪਏ

ਕੋਲਕਾਤਾ, 12 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਕੋਲਕਾਤਾ ਦੇ ਆਮਰੀ ਹਸਪਤਾਲ ਵੱਲੋਂ ਡਿਊਟੀ ਦੇ ਬੀਮਾਰੀ ਕਾਰਨ ਮਰਨ ਵਾਲੀ ਨਰਸ ਊਮਾ ਕੇਸਕੇ (25) ਦੇ ਪਰਿਵਾਰ ਨੂੰ 5 ਲੱਖ ਰੁਪਏ ਦਾ ਮੁਆਵਜਾ ਦੇਣ ਦਾ ਐਲਾਨ ਕਰਦਿਆਂ ਮਾਮਲੇ ਦੀ ਜਾਂਚ ਲਈ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ...

ਪੂਰੀ ਖ਼ਬਰ »

ਆਰਥਿਕ ਤੰਗੀ ਕਾਰਨ ਕਿਸਾਨ ਵੱਲੋਂ ਖ਼ੁਦਕੁਸ਼ੀ

ਸਵੱਦੀ ਕਲਾਂ, 12 ਅਗਸਤ (ਗੁਰਪ੍ਰੀਤ ਸਿੰਘ ਤਲਵੰਡੀ)-ਜ਼ਿਲ੍ਹਾ ਲੁਧਿਆਣਾ ਦੇ ਪਿੰਡ ਬਾਸੀਆਂ ਬੇਟ ਦੇ ਇਕ ਕਿਸਾਨ ਵੱਲੋਂ ਆਰਥਿਕ ਤੰਗੀ ਕਾਰਨ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ | ਕਿਸਾਨ ਰਣਧੀਰ ਸਿੰਘ (50) ਪੁੱਤਰ ਮੋਹਣ ਸਿੰਘ, ਵਾਸੀ ਪਿੰਡ ਬਾਸੀਆਂ ਬੇਟ ...

ਪੂਰੀ ਖ਼ਬਰ »

ਗੋਰਖਾਲੈਂਡ ਦੀ ਮੰਗ ਨੂੰ ਲੈ ਕੇ ਇਕੱਲਾ ਪੈਂਦਾ ਜਾ ਹੈ ਰਿਹੈ ਮੋਰਚਾ

ਕੋਲਕਾਤਾ, 12 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਤੋਂ ਵੱਖ ਗੋਰਖਾਲੈਂਡ ਬਣਾਉਣ ਦੀ ਮੰਗ ਨੂੰ ਲੈ ਕੇ ਗੋਰਖਾ ਜਨਮੁਕਤੀ ਮੋਰਚਾ ਵੱਲੋਂ ਸ਼ੁਰੂ ਕੀਤੇ ਅਣਮਿੱਥੇ ਸਮੇਤ ਦੇ ਬੰਦ ਦਾ ਅੱਜ 60 ਵਾਂ ਦਿਨ ਹੈ | ਸਕੂਲ, ਕਾਲਜ, ਦੁਕਾਨਾਂ, ਬਾਜ਼ਾਰਾਂ, ਰਾਸ਼ਨ, ਚਾਹ ...

ਪੂਰੀ ਖ਼ਬਰ »

ਯਾਦਵਪੁਰ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਧਰਨਾ ਚੁੱਕਿਆ

ਕੋਲਕਾਤਾ, 12 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਯਾਦਵਪੁਰ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਆਪਣੇ ਅਣਮਿਥੇ ਸਮੇਂ ਦਾ ਧਰਨਾ ਚੁੱਕ ਲਿਆ ਗਿਆ ਹੈ | ਪ੍ਰਬੰਧਨ ਵੱਲੋਂ ਉਨਾਂ ਦੀਆਂ ਸਮੱਸਿਆਵਾਂ ਨੂੰ ਰਾਜ ਸਰਕਾਰ ਤੱਕ ਪਹੁੰਚਾਉਣ ਦਾ ਭਰੋਸਾ ਦਿੱਤੇ ਜਾਣ 'ਤੇ ਇਹ ...

ਪੂਰੀ ਖ਼ਬਰ »

ਇਸ ਵਾਰ ਨਹੀਂ ਹੋਵੇਗੀ 102 ਸਾਲ ਪੁਰਾਣੀ ਦੁਰਗਾ ਪੂਜਾ

ਕੋਲਕਾਤਾ, 12 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਕਾਰਸੀਯਾਂਗ ਵਿਖੇ ਹਰ ਸਾਲ ਹੋਣ ਵਾਲੀ 102 ਸਾਲ ਪੁਰਾਣੀ ਦੁਰਗਾ ਪੂਜਾ ਇਸ ਸਾਲ ਨਹੀਂ ਹੋਵੇਗੀ | ਬੰਗਾਲੀ ਸੰਘ ਵੱਲੋਂ 1915 ਤੋਂ ਪੂਜਾ ਕੀਤੀ ਜਾ ਰਹੀ ਸੀ | 1930 ਤੋਂ ਪੂਜਾ ਰਾਜ ਰਾਜੇਸ਼ਵਰੀ ਹਾਲ ਵਿੱਚ ਹੋਣ ਲੱਗੀ ਸੀ ਪਰ ਮੋਰਚਾ ...

ਪੂਰੀ ਖ਼ਬਰ »

ਤੇਜ਼ ਰਫਤਾਰ ਮੋਟਰਸਾਈਕਲ ਸਵਾਰ ਟਰੈਕਟਰ-ਟਰਾਲੀ ਨਾਲ ਟਕਰਾਇਆ

ਪਾਉਂਟਾ ਸਾਹਿਬ, 12 ਅਗਸਤ (ਹਰਬਖਸ਼ ਸਿੰਘ)-ਪਾਉਂਟਾ ਸਾਹਿਬ ਸਤੌਨ-ਰਾਜਬਨ ਮਾਰਗ 'ਤੇ ਤਾਰੂਵਾਲਾ ਕੋਲ ਤੇਜ਼ ਰਫਤਾਰ ਮੋਟਰਸਾਈਕਲ ਸਵਾਰ ਟਰੈਕਟਰ-ਟਰਾਲੀ ਨੂੰ ਓਵਰਟੇਕ ਕਰਦਿਆਂ ਟਕਰਾਅ ਗਿਆ | ਟੱਕਰ ਏਨੀ ਤੇਜ਼ੀ ਨਾਲ ਹੋਈ, ਜਿਸ ਨਾਲ ਮੋਟਰਸਾਈਕਲ ਸਵਾਰ ਦਾ ਮੋਟਰਸਾਈਕਲ ...

ਪੂਰੀ ਖ਼ਬਰ »

ਸਾੲੀਂ ਖਿਡਾਰੀਆਂ ਨੇ ਕੱਢੀ ਸਫ਼ਾਈ ਰੈਲੀ

ਕੁਰੂਕਸ਼ੇਤਰ, 12 ਅਗਸਤ (ਜਸਬੀਰ ਸਿੰਘ ਦੁੱਗਲ)-ਭਾਰਤੀ ਖੇਡ ਵਿਭਾਗ (ਸਾੲੀਂ) ਵੱਲੋਂ ਲੋਕਾਂ 'ਚ ਸਫ਼ਾਈ ਮੁਹਿੰਮ ਸਬੰਧੀ ਜਾਗਰੂਕ ਕਰਨ ਲਈ ਰੈਲੀ ਕੱਢੀ ਗਈ | ਰੈਲੀ ਨੂੰ ਸਹਾਇਕ ਨਿਰਦੇਸ਼ਕ ਡਾ. ਬੀ.ਐਸ. ਰੰਧਾਵਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਸਵੇਰੇ 7 ਵਜੇ ਸਾੲੀਂ ...

ਪੂਰੀ ਖ਼ਬਰ »

ਸਰਕਾਰ ਵੱਲੋਂ ਚਲਾਈ ਸਫ਼ਾਈ ਮੁਹਿੰਮ ਤਹਿਤ ਬੱਚਿਆਂ ਨੇ ਲਿਆ ਪ੍ਰਣ

ਸ਼ਾਹਾਬਾਦ ਮਾਰਕੰਡਾ, 12 ਅਗਸਤ (ਜਤਿੰਦਰ ਸਿੰਘ)-ਸਕੂਲ ਪੱਧਰੀ ਸਮਾਗਮ 'ਚ ਰਾਮ ਪ੍ਰਸਾਦ ਡੀ.ਏ.ਵੀ. ਸੀ.ਸੈ. ਸਕੂਲ 'ਚ ਪ੍ਰਾਰਥਨਾ ਸਭਾ 'ਚ ਵਿਦਿਆਰਥੀਆਂ ਵੱਲੋਂ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਸਵੱਛ ਭਾਰਤ ਤਹਿਤ ਪ੍ਰਣ ਲਿਆ ਗਿਆ, ਜਿਸ 'ਚ ਸਾਰੇ ਵਿਦਿਆਰਥੀਆਂ ਨੇ ਆਪਣੇ ਘਰ ...

ਪੂਰੀ ਖ਼ਬਰ »

ਕਮਾਂਡਰ ਬਿ੍ਗੇਡੀਅਰ ਨੇ ਐੱਨ. ਸੀ. ਸੀ. ਕੈਂਪ ਦਾ ਕੀਤਾ ਨਿਰੀਖ਼ਣ

ਯਮੁਨਾਨਗਰ, 12 ਅਗਸਤ (ਗੁਰਦਿਆਲ ਸਿੰਘ ਨਿਮਰ)-ਐੱਨ. ਸੀ. ਸੀ. ਹਰਿਆਣਾ ਬਟਾਲੀਅਨ-14 ਦੇ ਸਾਲਾਨਾ ਸਿਖ਼ਲਾਈ ਕੈਂਪ 'ਚ ਅੰਬਾਲਾ ਗਰੁੱਪ ਐੱਨ. ਸੀ. ਸੀ. ਕਮਾਂਡਰ ਬਿ੍ਗੇਡੀਅਰ ਜੀ. ਪੀ. ਐੱਸ. ਸੰਧੂ ਨੇ ਨਿਰੀਖ਼ਣ ਕੀਤਾ | ਕੈਂਪ 'ਚ 432 ਕੈਡੇਟ ਹਿੱਸਾ ਲੈ ਰਹੇ ਹਨ | ਇਹ ਕੈਂਪ ਕਰਨਲ ...

ਪੂਰੀ ਖ਼ਬਰ »

ਜੈਰਾਮ ਕੰਨਿਆ ਕਾਲਜ 'ਚ ਸੰਗੀਤ ਵਾਦਨ ਨੇ ਮਾਰੀ ਬਾਜ਼ੀ

ਥਾਨੇਸਰ, 12 ਅਗਸਤ (ਅਜੀਤ ਬਿਊਰੋ)-ਸੇਠ ਨਵਰੰਗ ਰਾਏ ਲੋਹੀਆ ਜੈਰਾਮ ਕੰਨਿਆ ਕਾਲਜ ਲੌਹਾਰ ਮਾਜਰਾ 'ਚ ਦੇਸ਼ ਦੇ ਆਜ਼ਾਦੀ ਦਿਵਸ ਦੇ ਸਬੰਧ 'ਚ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਪ੍ਰੋਗਰਾਮ 'ਚ ਆਰ.ਕੇ.ਐਸ.ਡੀ. ਕਾਲਜ ਕੈਥਲ ਦੇ ਸੇਵਾਮੁਕਤ ਪਿ੍ੰਸੀਪਲ ਲਲਿਤ ਬਿੰਦਲੇਸ਼ ਨੇ ...

ਪੂਰੀ ਖ਼ਬਰ »

ਤਿਰੰਗਾ ਯਾਤਰਾ ਲੱਖਾਂ ਸ਼ਹੀਦਾਂ ਨੂੰ ਸਮਰਪਿਤ-ਕਬੀਰਪੰਥੀ

ਨੀਲੋਖੇੜੀ, 12 ਅਗਸਤ (ਆਹੂਜਾ)-ਪੰਜਾਬੀ ਸਭਾ 'ਚ ਤਿਰੰਗਾ ਯਾਤਰਾ ਨੂੰ ਲੈ ਕੇ ਪ੍ਰੋਗਰਾਮ ਕੀਤਾ ਗਿਆ | ਪ੍ਰਧਾਨਗੀ ਭਾਜਪਾ ਮੰਡਲ ਪ੍ਰਧਾਨ ਦੀਪਕ ਬਾਂਸਲ ਨੇ ਕੀਤੀ | ਮੁੱਖ ਮਹਿਮਾਨ ਵਿਧਾਇਕ ਭਗਵਾਨ ਦਾਸ ਕਬੀਰ ਪੰਥੀ ਸਨ | ਵਿਧਾਇਕ ਨੇ ਤਿਰੰਗਾ ਯਾਤਰਾ ਦਾ ਉਦੇਸ਼ ਦੱਸਦਿਆਂ ...

ਪੂਰੀ ਖ਼ਬਰ »

ਕੇ. ਯੂ. ਨੇ ਐਲਾਨੇ ਪ੍ਰੀਖਿਆ ਨਤੀਜੇ

ਕੁਰੂਕਸ਼ੇਤਰ, 12 ਅਗਸਤ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੇ ਕਈ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਕਰ ਦਿੱਤੇ ਹਨ | ਕੁਰੂਕਸ਼ੇਤਰ ਯੂਨੀਵਰਸਿਟੀ ਦੇ ਪ੍ਰੀਖਿਆ ਕੰਟਰੋਲਰ ਡਾ: ਓ. ਪੀ. ਆਹੂਜਾ ਨੇ ਦੱਸਿਆ ਕਿ ਮਈ 2017 'ਚ ਆਯੋਜਿਤ ਐਮ. ...

ਪੂਰੀ ਖ਼ਬਰ »

ਕੁਰੂਕਸ਼ੇਤਰ ਦੀ ਪਾਵਨ ਧਰਤੀ 'ਤੇ ਨਜ਼ਰ ਆਵੇਗੀ ਦੇਸ਼ ਦੀ ਸੱਭਿਆਚਾਰਕ ਵਿਰਾਸਤ

ਕੁਰੂਕਸ਼ੇਤਰ, 12 ਅਗਸਤ (ਜਸਬੀਰ ਸਿੰਘ ਦੁੱਗਲ)-ਅਖਿਲ ਭਾਰਤੀ ਕਲਾ ਸਾਧਕ ਸੰਗਮ ਪ੍ਰੋਗਰਾਮ ਕਮੇਟੀ ਦੇ ਪ੍ਰਧਾਨ ਅਤੇ ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਕੁਰੂਕਸ਼ੇਤਰ ਦੀ ਧਰਤੀ 'ਤੇ ਦੇਸ਼ ਦੇ ਹਰ ਸੂਬੇ ਦੀ ਸੱਭਿਆਚਾਰਕ ਵਿਰਾਸਤ ਵੇਖਣ ਨੂੰ ਮਿਲੇਗੀ | ਕੌਮੀ ਪੱਧਰ ਦੇ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ

ਇਸਮਾਈਲਾਬਾਦ, 12 ਅਗਸਤ (ਅਜੀਤ ਬਿਊਰੋ)-ਠਸਕਾ ਮਿਰਾਂਜੀ 'ਚ ਕਰੰਟ ਲਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ | ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਘਟਨਾ ਵਾਲੀ ਥਾ ਦਾ ਨਿਰੀਖਣ ਕੀਤਾ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ | ਦੱਸਿਆ ਜਾ ਰਿਹਾ ...

ਪੂਰੀ ਖ਼ਬਰ »

ਪੈਨੋਰਮਾ 'ਚ ਹੋਏ ਮੁਕਾਬਲੇ 'ਚ ਗੁਰੂਕੁਲ ਰਿਹਾ ਅੱਵਲ

ਕੁਰੂਕਸ਼ੇਤਰ, 12 ਅਗਸਤ (ਜਸਬੀਰ ਸਿੰਘ ਦੁੱਗਲ)-ਪੈਨੋਰਮਾ ਅਤੇ ਵਿਗਿਆਨ ਕੇਂਦਰ 'ਚ ਕੌਮੀ ਪੱਧਰ ਦਾ ਇੰਟੈਕ ਹੈਰੀਟੇਜ਼ ਸਵਾਲ-ਜਵਾਬ ਮੁਕਾਬਲਾ ਕਰਵਾਇਆ ਗਿਆ | ਮੁਕਾਬਲਾ ਕੁਰੂਕਸ਼ੇਤਰ ਪੈਨੋਰਮਾ ਅਤੇ ਵਿਗਿਆਨ ਕੇਂਦਰ ਅਤੇ ਭਾਰਤੀ ਕਲਾ ਅਤੇ ਸੱਭਿਆਚਾਰਕ ਨਿਧੀ ਦੇ ...

ਪੂਰੀ ਖ਼ਬਰ »

ਸਰਪੰਚਾਂ ਨੇ ਬੈਠਕ ਕਰਕੇ ਕੀਤਾ ਮੰਥਨ

ਸ਼ਾਹਾਬਾਦ ਮਾਰਕੰਡਾ, 12 ਅਗਸਤ (ਜਤਿੰਦਰ ਸਿੰਘ)-ਬਲਾਕ ਦੇ ਸਰਪੰਚਾਂ ਨੇ ਸ਼ਾਹਾਬਾਦ ਜੀ.ਟੀ. ਰੋਡ ਸਥਿਤ ਇਕ ਨਿਜੀ ਹੋਟਲ 'ਚ ਬੈਠਕ ਕਰਕੇ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਮੰਥਨ ਕੀਤਾ ਗਿਆ | ਪ੍ਰਧਾਨਗੀ ਸਰਪੰਚ ਐਸੋਸੀਏਸ਼ਨ ਦੇ ਪ੍ਰਧਾਨ ਮਲਕੀਤ ਸਿੰਘ ਨੇ ਕੀਤੀ | ਬੈਠਕ 'ਚ ...

ਪੂਰੀ ਖ਼ਬਰ »

'ਔਰੰਗਜ਼ੇਬ ਦੀ ਆਖ਼ਰੀ ਰਾਤ' ਨਾਲ ਨਾਟਕ ਉਤਸਵ ਸਮਾਪਤ

ਕੁਰੂਕਸ਼ੇਤਰ, 12 ਅਗਸਤ (ਸਟਾਫ਼ ਰਿਪੋਟਰ)-ਹਰਿਆਣਾ ਪ੍ਰੀਸ਼ਦ ਮਲਟੀ ਆਰਟ ਕਲਚਰਲ ਸੈਂਟਰ ਵੱਲੋਂ ਰੰਗਕਰਮੀ ਸੀਤਾਰਾਮ ਪਾਂਚਾਲ ਦੇ ਪਰਿਵਾਰ ਦੇ ਮਾਲੀ ਸਹਿਯੋਗ ਲਈ ਆਯੋਜਿਤ ਕੀਤੇ ਗਏ 3 ਰੋਜ਼ਾ ਨਾਟਕ ਉਤਸਵ ਦੀ ਆਖ਼ਰੀ ਸ਼ਾਮ 'ਚ ਰੰਗ ਪ੍ਰਯਾਸ ਹਿਸਾਰ ਦੇ ਕਲਾਕਾਰਾਂ ਵੱਲੋਂ ...

ਪੂਰੀ ਖ਼ਬਰ »

'ਏਕ ਦੀਵਾ ਅਖੰਡ ਭਾਰਤ ਕੇ ਨਾਮ' ਪ੍ਰੋਗਰਾਮ ਕਲ੍ਹ

ਕੁਰੂਕਸ਼ੇਤਰ, 12 ਅਗਸਤ (ਜਸਬੀਰ ਸਿੰਘ ਦੁੱਗਲ)-ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਕੁਰੂਕਸ਼ੇਤਰ ਵੱਲੋਂ ਅਖੰਡ ਭਾਰਤ ਦਿਵਸ ਦੀ ਪੂਰਬ ਸ਼ਾਮ 'ਤੇ ਬ੍ਰਹਮ ਸਰੋਵਰ ਦੇ ਮੁੱਖ ਦੁਆਰ 'ਤੇ ਇਕ ਦੀਵਾ ਅਖੰਡ ਭਾਰਤ ਦੇ ਨਾਂਅ ਪ੍ਰੋਗਰਾਮ ਕੀਤਾ ਜਾ ਰਿਹਾ ਹੈ | ਵਿਸ਼ਵ ਹਿੰਦੂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX