ਕਾਠਗੜ੍ਹ, 12 ਸਤੰਬਰ (ਸੂਰਾਪੁਰੀ, ਪਨੇਸਰ)-ਪਿੰਡ ਪਨਿਆਲੀ ਖ਼ੁਰਦ ਵਿਖੇ ਟੂਰਨਾਮੈਂਟ ਕਮੇਟੀ ਅਤੇ ਸਪੋਰਟਸ ਕਲੱਬ ਵਲੋਂ ਬਾਬਾ ਸਰਬਣ ਦਾਸ ਦੀ ਯਾਦ 'ਚ ਸ਼ਾਨਦਾਰ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਜਿਸ 'ਚ 75 ਤੋਂ ਵੱਧ ਟੀਮਾਂ ਨੇ ਭਾਗ ਲਿਆ | ਕਿ੍ਕਟ ਦੇ ਫਸਵੇਂ ਮੁਕਾਬਲਿਆਂ ਵਿਚ ਅੰਤਿਮ ਮੁਕਾਬਲਾ ਨੰਨੂਵਾਲ ਦੀ ਟੀਮ ਨੇ ਜਿੱਤ ਕੇ 21 ਹਜ਼ਾਰ ਰੁਪਏ ਅਤੇ ਦੂਜੇ ਸਥਾਨ 'ਤੇ ਰਹੀ ਥੋਪੀਆ ਦੀ ਟੀਮ ਨੂੰ 11 ਹਜ਼ਾਰ ਰੁਪਏ ਦਾ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਤੀਜੇ ਸਥਾਨ 'ਤੇ ਰਹੀ ਰੱਤੇਵਾਲ ਦੀ ਟੀਮ ਨੂੰ 4100 ਰੁਪਏ ਅਤੇ ਚੌਥੇ ਸਥਾਨ 'ਤੇ ਰਹੀ ਇਸਮਾਇਲਪੁਰ ਦੀ ਟੀਮ ਨੂੰ 3100 ਰੁਪਏ ਦਾ ਇਨਾਮ ਦਿੱਤਾ ਗਿਆ | ਟੂਰਨਾਮੈਂਟ ਦੇ 'ਮੈਨ ਆਫ਼ ਦਾ ਸੀਰੀਜ਼' ਰਹੇ ਖਿਡਾਰੀ ਸੁੱਖੀ ਕਮਾਮ ਨੂੰ ਕਲੱਬ ਵਲੋਂ ਇਨਾਮ 'ਚ ਕੂਲਰ, ਸਰਬੋਤਮ ਬੱਲੇਬਾਜ਼ ਲੱਕੀ ਰੱਤੇਵਾਲ ਅਤੇ ਸਰਬੋਤਮ ਗੇਂਦਬਾਜ਼ ਮੰਨਾ ਇਸਮਾਇਲਪੁਰ ਨੂੰ ਇਨਾਮ 'ਚ ਪੱਖੇ ਦੇ ਕੇ ਸਨਮਾਨਿਤ ਕੀਤਾ ਗਿਆ | ਮੁੱਖ ਮਹਿਮਾਨ ਯੂਥ ਅਕਾਲੀ ਆਗੂ ਗੁਰਪ੍ਰੀਤ ਸਿੰਘ ਗੁੱਜਰ ਰੈਲਮਾਜਰਾ, ਬਲਾਕ ਸੰਮਤੀ ਮੈਂਬਰ ਜਥੇ: ਤਰਲੋਚਨ ਸਿੰਘ ਪਨਿਆਲੀ, ਮਹਾਰਾਜ ਸਿੰਘ ਮਾਨ, ਪੰਡਿਤ ਸ਼ਿਵ ਸ਼ਰਮਾ ਨੇ ਸਾਂਝੇ ਤੌਰ 'ਤੇ ਇਨਾਮਾਂ ਦੀ ਵੰਡ ਕਰਦਿਆਂ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜੁਝਾਰ ਸਿੰਘ ਸੇਠੀ, ਐਡਵੋਕੇਟ ਸੁਨੀਲ ਸ਼ਰਮਾ, ਪਲਵਿੰਦਰ ਸਿੰਘ ਮਾਨ, ਦਲਬੀਰ ਸਿੰਘਖ ਗਰੇਵਾਲ ਮਾਜਰਾ ਜੱਟਾਂ, ਹਰਨੇਕ ਸਿੰਘ ਕੰਦੋਲਾ, ਮਨਜੀਤ ਸਿੰਘ, ਸੌਰਭ ਸ਼ਰਮਾ, ਗੌਰਵ ਸ਼ਰਮਾ, ਦੀਪਾ, ਭਰਤ, ਵਰਿੰਦਰ ਸਿੰਘ ਟੀਟਾ, ਸੁਨੀਲ ਕਸਾਣਾ ਸੋਭੂਵਾਲ, ਵਿਪਨ ਕੁਮਾਰ ਪੰਜਾਬ ਪੁਲਿਸ, ਰਮਨ ਚੌਹਾਨ, ਮੋਹਿਤ ਭੂੰਬਲਾ ਸੂਰਾਪੁਰ, ਕੁਮੈਂਟੇਟਰ ਬਲਬੀਰ ਬੀਰਾ ਰੈਲਮਾਜਰਾ, ਜਗਨ ਨਾਥ ਜੱਗਾ ਸੋਭੂਵਾਲ, ਜਗਰੂਪ ਸਿੰਘ, ਵਿਜੈ ਕੁਮਾਰ, ਸ਼ਮਸ਼ੇਰ ਰਾਣਾ, ਗਿਆਨ ਸਿੰਘ, ਪਲਮਿੰਦਰ ਸਿੰਘ, ਮਨਜੀਤ ਸਿੰਘ ਜੀਤੀ, ਸੋਹਣ ਸਿੰਘ, ਜੋਗਿੰਦਰ ਸਿੰਘ ਸਮੇਤ ਪਤਵੰਤੇ, ਕਲੱਬ ਮੈਂਬਰ ਅਤੇ ਵੱਡੀ ਗਿਣਤੀ 'ਚ ਦਰਸ਼ਕ ਵੀ ਹਾਜ਼ਰ ਸਨ |
ਬਲਾਚੌਰ, 12 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)- ਵਾਹਨ ਚਾਲਕ ਆਵਾਜਾਈ ਨਿਯਮਾਂ ਦੀ ਪਾਲਨਾ ਕਰਨ ਤਾਂ ਜੋ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕੇ | ਇਹ ਵਿਚਾਰ ਬਲਾਚੌਰ ਟਰੈਫ਼ਿਕ ਪੁਲਿਸ ਦੇ ਇੰਚਾਰਜ ਮਨੋਹਰ ਲਾਲ ਨੇ ਪ੍ਰਗਟ ਕੀਤੇ | ਉਨ੍ਹਾਂ ਵਾਹਨ ਚਾਲਕਾਂ ਨੂੰ ਆਖਿਆ ...
ਮਜਾਰੀ/ਸਾਹਿਬਾ, 12 ਸਤੰਬਰ (ਨਿਰਮਲਜੀਤ ਸਿੰਘ ਚਾਹਲ)- ਕਸਬਾ ਮਜਾਰੀ ਖੇਤਰ ਅਧੀਨ ਆਉਂਦੀਆਂ ਕਰਾਵਰ, ਬਕਾਪੁਰ ਤੇ ਸਾਹਿਬਾ ਦਾਣਾ ਮੰਡੀਆਂ ਦੀਆਂ ਇੱਟਾਂ ਨਾਲ ਬਣੀਆਂ ਫੜਾਂ ਦੀ ਹਾਲਤ ਕਾਫ਼ੀ ਖ਼ਰਾਬ ਹੋ ਚੁੱਕੀ ਹੈ | ਜਿਸ ਕਾਰਨ ਮੱਕੀ ਲੈ ਕੇ ਆਉਂਦੇ ਕਿਸਾਨਾਂ ਨੂੰ ਕਾਫ਼ੀ ...
ਨਵਾਂਸ਼ਹਿਰ, 12 ਸਤੰਬਰ (ਦੀਦਾਰ ਸਿੰਘ ਸ਼ੇਤਰਾ)- ਸ੍ਰੀ ਵਿਸ਼ਵਕਰਮਾ ਮੰਦਰ ਸਭਾ ਰਾਹੋਂ ਰੋਡ ਨਵਾਂਸ਼ਹਿਰ ਵੱਲੋਂ 15 ਸਤੰਬਰ ਨੂੰ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ | ਸਭਾ ਦੇ ਪ੍ਰਧਾਨ ਤਰਲੋਚਨ ਸਿੰਘ ਕੁੰਦਰਾ ਤੇ ਸਮਾਜ ਸੇਵੀ ਰਤਨ ਕੁਮਾਰ ਜੈਨ ਨੇ ...
ਨਵਾਂਸ਼ਹਿਰ 12 ਸਤੰਬਰ (ਹਰਮਿੰਦਰ ਸਿੰਘ ਪਿੰਟੂ)- ਕਲਾਕਾਰ ਸੰਗੀਤ ਸਭਾ ਰਜਿ: ਨਵਾਂਸ਼ਹਿਰ ਦੇ ਚੇਅਰਮੈਨ ਵੈਦ ਲਖਵਿੰਦਰ ਸਿੰਘ ਸੂਰਾਪੁਰੀਆ, ਪ੍ਰਧਾਨ ਗਾਇਕ ਹਰਦੇਵ ਚਾਹਲ ਨੇ ਪੰਜਾਬੀ ਲੋਕ ਗਾਇਕ ਮੰਗਤ ਅਲੀ ਦਾ ਸਿੰਗਲ ਟਰੈਕ 'ਚੰਡੀਗੜ੍ਹ ਵਾਲੀਏ' ਦਾ ਪੋਸਟਰ ਜਾਰੀ ਕੀਤਾ ...
ਬਲਾਚੌਰ, 12 ਸਤੰਬਰ (ਗੁਰਦੇਵ ਸਿੰਘ ਗਹੂੰਣ)- ਪ੍ਰੈੱਸ ਐਾਡ ਹੈਲਪ ਏਜ ਕਲੱਬ ਬਲਾਚੌਰ ਦੀ ਮੀਟਿੰਗ ਹੋਈ, ਜਿਸ ਵਿਚ ਕਲੱਬ ਵੱਲੋਂ ਆਈ. ਵੀ. ਵਾਈ. ਹਸਪਤਾਲ ਨਵਾਂਸ਼ਹਿਰ ਦੇ ਸਹਿਯੋਗ ਨਾਲ 17 ਸਤੰਬਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਇਕ ਰੋਜ਼ਾ ਮੁਫ਼ਤ ਮੈਡੀਕਲ ...
ਸਾਹਲੋਂ, 12 ਸਤੰਬਰ (ਜਰਨੈਲ ਸਿੰਘ ਨਿੱਘਾ)- ਬੀਤੇ ਦਿਨ ਪਿੰਡ ਧਰਮਕੋਟ 'ਚ ਮੋਟਰ 'ਤੇ ਪਏ ਲੋਹੇ ਦਾ ਗਾਡਰ ਚੱਕ ਕੇ ਕਬਾੜ ਦੀ ਦੁਕਾਨ 'ਤੇ ਵੇਚਣ ਦੀ ਖ਼ਬਰ ਹੈ | ਜਾਣਕਾਰੀ ਦਿੰਦੇ ਹੋਏ ਹਰਦੀਪ ਸਿੰਘ ਪੁੱਤਰ ਤਲਵਣ ਸਿੰਘ ਵਾਸੀ ਧਰਮਕੋਟ ਨੇ ਦੱਸਿਆ ਕਿ ਉਸ ਨੂੰ ਪਿੰਡ ਦੇ ਹੀ ਇਕ ...
ਬੰਗਾ, 12 ਸਤੰਬਰ (ਜਸਬੀਰ ਸਿੰਘ ਨੂਰਪੁਰ)- ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਖਿਡਾਰੀਆਂ ਵੱਲੋਂ ਜ਼ੋਨਲ ਪੱਧਰ ਤੇ ਜ਼ਿਲ੍ਹਾ ਪੱਧਰੀ ਵਾਲੀਵਾਲ ਟੂਰਨਾਮੈਂਟ ਵਿਚ ਵਧੀਆ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ ...
ਸੜੋਆ, 12 ਸਤੰਬਰ (ਨਾਨੋਵਾਲੀਆ)- ਕੈਨੇਡਾ ਵਿਖੇ ਸਟੱਡੀ ਵੀਜ਼ੇ 'ਤੇ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਸੜਕ ਹਾਦਸੇ ਵਿਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕ ਦੇ ਪਿਤਾ ਸੂਬੇਦਾਰ ਹਰਜਿੰਦਰ ਕੁਮਾਰ ਨੇ ਦੱਸਿਆ ਕਿ ਉਹ ਸੂਰਤਗੜ੍ਹ ਰਾਜਸਥਾਨ ਵਿਖੇ ਫ਼ੌਜ ...
ਸਮੁੰਦੜਾ, 12 ਸਤੰਬਰ (ਤੀਰਥ ਸਿੰਘ ਰੱਕੜ)- ਵਿਧਾਨਸਭਾ ਹਲਕਾ ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀਂ ਵੱਲੋਂ ਸਰਕਾਰੀ ਆਈ.ਟੀ.ਆਈ. ਪਿੰਡ ਬਗਵਾਈ ਦਾ ਦੌਰਾ ਕਰਦਿਆਂ ਸਿੱਖਿਆਰਥੀਆਂ ਤੇ ਸਟਾਫ਼ ਦੀਆਂ ਮੁਸ਼ਕਲਾਂ ਸੁਣੀਆਂ | ਆਈ. ਟੀ. ਆਈ. ...
ਨਵਾਂਸ਼ਹਿਰ, 12 ਸਤੰਬਰ (ਦੀਦਾਰ ਸਿੰਘ ਸ਼ੇਤਰਾ)- ਸੂਬੇ 'ਚ ਗੈਂਗਸਟਰਾਂ ਤੇ ਗ਼ੈਰ ਸਮਾਜੀ ਅਨਸਰਾਂ ਦੀ ਨਕੇਲ ਕੱਸ ਦੇ ਅਮਨ ਦੀ ਬਹਾਲੀ ਤੇ ਕਾਨੂੰਨ ਦਾ ਰਾਜ ਸਥਾਪਿਤ ਕਰਨ ਲਈ ਪੰਜਾਬ ਸਰਕਾਰ ਦਿ੍ੜ੍ਹਤਾ ਨਾਲ ਕੰਮ ਕਰ ਰਹੀ ਹੈ | ਪੰਜਾਬ ਨੂੰ ਨਸ਼ਾ ਮੁਕਤ ਬਣਾ ਕੇ ਇੱਥੋਂ ਦੇ ...
ਨਵਾਂਸ਼ਹਿਰ/ਰੈਲਮਾਜਰਾ, 12 ਸਤੰਬਰ (ਦੀਦਾਰ ਸਿੰਘ ਸ਼ੇਤਰਾ, ਰਾਕੇਸ਼ ਰੋਮੀ)- ਰਿਆਤ ਬਾਹਰਾ ਇੰਸਟੀਚਿਊਟ ਆਫ਼ ਮੈਨੇਜਮੈਂਟ ਰੋਪੜ ਕੈਂਪਸ ਦੇ ਵਿਦਿਆਰਥੀਆਂ ਵੱਲੋਂ ਬੀ. ਬੀ. ਏ., ਬੀ. ਸੀ. ਏ., ਐੱਮ. ਬੀ. ਏ., ਬੀ. ਕਾਮ. ਦੇ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਫ੍ਰੈਸ਼ਰ ਪਾਰਟੀ ...
ਚੱਬੇਵਾਲ, 12 ਸਤੰਬਰ (ਸਖ਼ੀਆ)-ਸ਼ਹੀਦ ਭਗਤ ਸਿੰਘ ਐਨ. ਆਰ. ਆਈ. ਕਲੱਬ ਪੱਟੀ ਵੱਲੋਂ ਸਰਬ ਸੇਵਾ ਸੁਸਾਇਟੀ ਦੇ ਵਿਹੜੇ ਵਿਚ ਮੁਫ਼ਤ ਮੈਡੀਕਲ ਕੈਂਪ ਅਤੇ ਨੇਤਰਦਾਨ ਪੰਦਰਵਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਡਾ: ਜਸਵੰਤ ਰਾਏ ਐਮ. ਬੀ. ਬੀ. ਐੱਸ. ਨੇ 55 ਦੇ ਕਰੀਬ ...
ਘੋਗਰਾ, 12 ਸਤੰਬਰ (ਆਰ.ਐਸ. ਸਲਾਰੀਆ)- ਪੀਰ ਲੱਖ ਦਾਤਾ ਦੀ ਦਰਗਾਹ 'ਤੇ 17ਵਾਂ ਛਿੰਝ ਮੇਲਾ ਪਿੰਡ ਘੋਗਰਾ ਵਿਖੇ ਕਰਵਾਇਆ ਗਿਆ | ਛਿੰਝ ਕਮੇਟੀ ਦੇ ਪ੍ਰਧਾਨ ਅਰਜਨ ਸਿੰਘ ਭੈਣੀ ਨੇ ਦੱਸਿਆ ਇਸ ਮੌਕੇ ਪੰਜਾਬ ਤੇ ਹਰਿਆਣਾ ਦੇ 200 ਨਾਮੀ ਪਹਿਲਵਾਨਾਂ ਨੇ ਭਾਗ ਲਿਆ | ਰੁਮਾਲੀ ਦੀ ...
ਕੋਟਫਤੂਹੀ, 12 ਸਤੰਬਰ (ਅਮਰਜੀਤ ਸਿੰਘ ਰਾਜਾ)-ਘਰੇਲੂ ਬਗੀਚੀ ਦੀ ਸੰਕਲਪਨਾ ਨੂੰ ਉਤਸ਼ਾਹਿਤ ਕਰਨ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਪਿੰਡ ਟੋਡਰਪੁਰ ਵਿਖੇ ਕਿਸਾਨ ਕੈਂਪ ਲਗਾਇਆ ਗਿਆ | ਇਸ ਮੌਕੇ ਇੰਜ. ਅਜੈਬ ਸਿੰਘ ਸਹਾਇਕ ਪ੍ਰੋ. (ਖੇਤੀਬਾੜੀ ਇੰਜ.) ਤੇ ...
ਪੱਸੀ ਕੰਢੀ, 12 ਸਤੰਬਰ (ਜਗਤਾਰ ਸਿੰਘ)-ਕੰਢੀ ਸੰਘਰਸ਼ ਕਮੇਟੀ ਪੰਜਾਬ ਵਲੋਂ ਪੀਣ ਵਾਲੇ ਪਾਣੀ ਦੀਆਂ ਟੂਟੀਆਂ ਦੇ ਬਿੱਲ ਮੁਆਫ਼ ਕਰਵਾਉਣ ਸਬੰਧੀ ਤੇ ਹੋਰ ਸਮੱਸਿਆਵਾਂ ਨੂੰ ਲੈ ਕੇ ਕਮੇਟੀ ਸਕੱਤਰ ਸ਼ਮਸ਼ੇਰ ਸਿੰਘ ਦੀ ਅਗਵਾਈ ਹੇਠ ਅੱਜ ਗੜ੍ਹਦੀਵਾਲਾ ਵਿਖੇ ਹਲਕਾ ਵਿਧਾਇਕ ...
ਦਸੂਹਾ, 12 ਸਤੰਬਰ (ਕੌਸ਼ਲ)-ਰਾਈਸ ਮਿਲ ਦਸੂਹਾ ਦੇ ਆਗੂਆਂ ਨੇ ਦੱਸਿਆ ਕਿ ਖ਼ਰੀਦ ਏਜੰਸੀਆਂ ਵਲੋਂ ਹੱਲੇ ਤੱਕ 75 ਫ਼ੀਸਦੀ ਸ਼ੈਲਰ ਮਾਲਕਾਂ ਨੂੰ ਪੈਸਿਆਂ ਦਾ ਭੁਗਤਾਨ ਨਹੀਂ ਕੀਤਾ ਗਿਆ ਜਦ ਕਿ ਮੁੜ ਨਵਾਂ ਸੀਜ਼ਨ ਸਿਰ 'ਤੇ ਆ ਚੁੱਕਾ ਹੈ | ਪ੍ਰਧਾਨ ਰਿੰਕੂ ਨੇ ਦੱਸਿਆ ਕਿ ...
ਮੁਕੇਰੀਆਂ, 12 ਸਤੰਬਰ (ਰਾਮਗੜ੍ਹੀਆ)-ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਯੂਨੀਅਨ ਮੁਕੇਰੀਆਂ ਦੀ ਵਿਸ਼ੇਸ਼ ਮੀਟਿੰਗ ਅਨੰਤ ਰਾਮ ਪ੍ਰਧਾਨ ਦੀ ਪ੍ਰਧਾਨਗੀ ਹੇਠ ਕਮੇਟੀ ਘਰ ਮੁਕੇਰੀਆਂ ਵਿਖੇ ਹੋਈ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਅਦਾਲਤਾਂ ਵਲੋਂ ਵਿੱਤ ਵਿਭਾਗ ਦਾ ਪੱਤਰ ...
ਮੁਕੇਰੀਆਂ, 12 ਸਤੰਬਰ (ਰਾਮਗੜ੍ਹੀਆ)-ਸਰਵਪਿਤਰੀ ਮੁਕਤੀ ਏਵਮ ਕਲਿਆਣਾ ਸੰਸਥਾ ਸਰਕਾਰੀ ਐਲੀਮੈਂਟਰੀ ਸਕੂਲ ਮੁਕੇਰੀਆਂ ਦੇ ਮੰਦਬੁੱਧੀ ਬੱਚਿਆਂ ਲਈ ਮੁਫ਼ਤ ਆਉਣ-ਜਾਣ ਦੀ ਸੇਵਾ ਕਰ ਰਹੀ ਹੈ, ਜਿਸ ਦੇ ਦੋ ਸਾਲ ਪੂਰੇ ਹੋਣ 'ਤੇ ਪ੍ਰਧਾਨ ਵਿਸ਼ਵਾ ਮਿੱਤਰ ਮਹਾਜਨ ਅਤੇ ਮੀਤ ...
ਮੁਕੇਰੀਆਂ, 12 ਸਤੰਬਰ (ਰਾਮਗੜ੍ਹੀਆ)- ਪਿੰਡ ਬਹਿਬਲ ਮੰਜ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਠਾਕੁਰ ਸ਼ਮਸ਼ੇਰ ਸਿੰਘ ਦੀ ਪ੍ਰਧਾਨਗੀ ਹੇਠ ਇਤਿਹਾਸਿਕ ਛਿੰਝ ਮੇਲਾ ਕਰਵਾਇਆ ਗਿਆ, ਜਿਸ ਵਿਚ ਪੰਜਾਬ ਅਤੇ ਹਿਮਾਚਲ ਤੋਂ ਆਏ 200 ਨਾਮਵਰ ਪਹਿਲਵਾਨਾਂ ਨੇ ਕੁਸ਼ਤੀਆਂ ਦੇ ...
ਹੁਸ਼ਿਆਰਪੁਰ, 12 ਸਤੰਬਰ (ਹਰਪ੍ਰੀਤ ਕੌਰ)-ਸਾਰਾਗੜ੍ਹੀ ਸਾਕੇ ਦੇ 21ਵੇਂ ਸ਼ਹੀਦ ਸਿਪਾਹੀ ਨੰਦ ਸਿੰਘ ਦਾ 120ਵਾਂ ਸ਼ਹੀਦੀ ਸਮਾਗਮ ਸ਼ਹੀਦ ਦੇ ਵਾਰਿਸਾਂ ਵਲੋਂ ਪਿੰਡ ਹੁੱਕੜਾਂ ਵਿਖੇ ਕਰਵਾਇਆ ਗਿਆ | ਸਮਾਰੋਹ ਵਿਚ ਰਾਗੀ, ਢਾਡੀ ਅਤੇ ਕੀਰਤਨੀ ਜਥਿਆਂ ਨੇ ਸ਼ਹੀਦਾਂ ਦੀ ...
ਟਾਂਡਾ ਉੜਮੁੜ, 12 ਸਤੰਬਰ (ਸੁਖਨਿੰਦਰ ਸਿੰਘ ਕਲੋਟੀ)-ਰਾਜ ਕਰੇਗਾ ਖ਼ਾਲਸਾ ਗਤਕਾ ਅਖਾੜਾ ਟਾਂਡਾ ਦੇ ਸੇਵਾਦਾਰਾਂ ਵਲੋਂ ਅੱਜ ਨਗਰ ਕੌਾਸਲ ਟਾਂਡਾ ਦੀ ਸਹਾਇਤਾ ਨਾਲ ਸਬ ਤਹਿਸੀਲ ਟਾਂਡਾ ਦੇ ਵੀਰਾਨ ਪਏ ਹਿੱਸੇ ਵਿਚ ਸਫ਼ਾਈ ਮੁਹਿੰਮ ਚਲਾਈ ਗਈ | ਮਨਜੀਤ ਸਿੰਘ ਖ਼ਾਲਸਾ ਦੀ ...
ਹੁਸ਼ਿਆਰਪੁਰ, 9 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸੰਤ ਬਾਬਾ ਸੋਹਣ ਸਿੰਘ ਤੇ ਸੰਤ ਬਾਬਾ ਲਛਮਣ ਸਿੰਘ ਦੀ ਯਾਦ 'ਚ ਸਾਲਾਨਾ ਗੁਰਮਤਿ ਸਮਗਾਮ ਗੁਰਦੁਆਰਾ ਟਿੱਬਾ ਸਾਹਿਬ ਵਿਖੇ 1 ਅਕਤੂਬਰ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਤ ...
ਬਲਾਚੌਰ, 12 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)- ਪਹਿਲੀ ਕਤਾਰ ਦੇ ਅਕਾਲੀ ਆਗੂ ਤੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਦਾ ਲੋਕ ਸਭਾ ਦੇ 535 ਮੈਂਬਰਾਂ ਵਿਚ 30 ਪ੍ਰਭਾਵਸ਼ਾਲੀ ਮੈਂਬਰ ਪਾਰਲੀਮੈਂਟ ਵਿਚ ਨਾਂ ...
ਕੋਟ ਫ਼ਤੂਹੀ, 12 ਸਤੰਬਰ (ਅਟਵਾਲ)-ਪਿੰਡ ਐਮਾ ਜੱਟਾਂ ਦੇ ਡੇਰਾ ਬਰਕੇਸ਼ਵਰ ਮਹਾਦੇਵ ਧਾਮ, ਬਾਬਾ ਨਰਾਇਣ ਨਾਥ, ਸਿੱਧ ਬਾਬਾ ਸੋਮ ਨਾਥ, ਸੰਤ ਕ੍ਰਿਸ਼ਨ ਨਾਥ ਨੰਦਪੁਰੀ ਦੀ ਬਰਸੀ ਨੂੰ ਸਮਰਪਿਤ ਧਾਰਮਿਕ ਸਮਾਗਮ 13 ਤੋਂ 16 ਸਤੰਬਰ ਨੂੰ ਡੇਰਾ ਸੰਚਾਲਕ ਜੋਗੀ ਕਾਲੀ ਨਾਥ ਦੀ ...
ਬੰਗਾ, 12 ਸਤੰਬਰ (ਜਸਬੀਰ ਸਿੰਘ ਨੂਰਪੁਰ)- ਪ੍ਰਸਿੱਧ ਵੇਟ ਲਿਫਟਰ ਜਗਦੀਸ਼ ਕੁਮਾਰ ਗੁਣਾਚੌਰ ਦੇ ਪਿਤਾ ਜੋਗਿੰਦਰ ਕੁਮਾਰ ਦਾ ਦਿਹਾਂਤ ਹੋ ਗਿਆ | ਜੋਗਿੰਦਰ ਕੁਮਾਰ ਰਸੋਖਾਨਾ ਨਾਭ ਕੰਵਲ ਰਾਜਾ ਸਾਹਿਬ, ਗੁਰਦੁਆਰਾ ਸਰੋਵਰ ਸਾਹਿਬ ਤੇ ਪਿੰਡ ਗੁਣਾਚੌਰ ਦੇ ਗੁਰੂ ਰਵਿਦਾਸ ...
ਸੰਧਵਾਂ, 12 ਸਤੰਬਰ (ਪ੍ਰੇਮੀ ਸੰਧਵਾਂ) - ਅੰਡਰ 19 ਸਾਲ ਲੜਕਿਆਂ ਦੇ ਪੰਜਾਬ ਸਟਾਇਲ ਕਬੱਡੀ ਤੇ ਗੱਤਕੇ ਦੇ ਹੋਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਦੇ ਖਿਡਾਰੀਆਂ ਨੇ ਵਧੀਆ ਖੇਡ ਦਾ ਪ੍ਰਦਰਸ਼ਨ ਕਰਦਿਆਂ ਜਿੱਤ ਦੇ ਝੰਡੇ ਗੱਡ ...
ਬੰਗਾ, 12 ਸਤੰਬਰ (ਕਰਮ ਲਧਾਣਾ) - ਕਾਨੂੰਨੀ ਸੇਵਾਵਾਂ ਅਥਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਲਵਲੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਠਲਾਵਾ ਵਿਖੇ ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਾਇਆ ਗਿਆ | ਜਿਸ ਦੌਰਾਨ ਅਥਾਰਟੀ ਦੇ ਸਕੱਤਰ ...
ਔੜ/ਝਿੰਗੜਾਂ, 12 ਸਤੰਬਰ (ਕੁਲਦੀਪ ਸਿੰਘ ਝਿੰਗੜ)- ਇੱਥੋਂ ਨੇੜਲੇ ਪਿੰਡ ਗੜ੍ਹੀ ਅਜੀਤ ਸਿੰਘ ਵਿਖੇ ਦੇਹਰਾ ਨਿਗਾਹਾ ਪੀਰ ਸਭਾ ਦੇ ਅਹੁਦੇਦਾਰਾਂ ਵੱਲੋਂ ਪੰਚਾਇਤ, ਐੱਨ.ਆਰ.ਆਈ. ਵੀਰਾਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲੱਖ ਦਾਤਾ ਪੀਰ ਨਿਗਾਹਾ ਦੀ ਯਾਦ ਨੂੰ ਸਮਰਪਿਤ ...
ਬਹਿਰਾਮ, 12 ਸਤੰਬਰ (ਹਰਵਿੰਦਰ ਸਿੰਘ ਮੰਡੇਰ) - ਪਿੰਡ ਚੱਕ ਗੁਰੂ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸ: ਪਾਖਰ ਸਿੰਘ ਨਿਮਾਣਾ ਦੇ ਗ੍ਰਹਿ ਵਿਖੇ ਐੱਸ. ਸੀ. ਵਿੰਗ ਦੇ ਅਹੁਦੇਦਾਰਾਂ ਦੀ ਇਕ ਮੀਟਿੰਗ ਹੋਈ, ਜਿਸ ਵਿਚ ਪੰਜਾਬ ਦੀ ਕੈਪਟਨ ਸਰਕਾਰ ਤੋਂ ਮੰਗ ...
ਮੁਕੰਦਪੁਰ, 12 ਅਗਸਤ (ਅਮਰੀਕ ਸਿੰਘ ਢੀਂਡਸਾ)- ਸਾਰਾ ਗੜ੍ਹੀ ਦੇ ਮਹਾਨ ਯੋਧਿਆਂ ਦੀ ਯਾਦ 'ਚ ਦੋਆਬਾ ਪਬਲਿਕ ਸਕੂਲ ਜਗਤਪੁਰ ਵਿਖੇ ਇਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਇਸ ਮਹਾਨ ਸਾਕੇ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ | ਇਸ ਸਮੇਂ ਸੰਬੋਧਨ ਵਿਚ ਚੇਅਰਮੈਨ ...
ਕਟਾਰੀਆਂ, 12 ਸਤੰਬਰ (ਨਵਜੋਤ ਸਿੰਘ ਜੱਖੂ) - ਪਿੰਡ ਕਟਾਰੀਆਂ ਵਿਖੇ ਸਮਾਜ ਸੇਵੀ ਸਰਪੰਚ ਗੁਰਚਰਨ ਸਿੰਘ ਗੁਰੂ ਦੀ ਅਗਵਾਈ 'ਚ ਪੰਚ ਰਛਪਾਲ ਚੰਦ ਤੇ ਸਾਥੀਆਂ ਵੱਲੋਂ ਮਿਲ ਕੇ ਪਿੰਡ 'ਚ ਸਫ਼ਾਈ ਮੁਹਿੰਮ ਚਲਾਈ ਗਈ ਜਿਸ ਤਹਿਤ ਪਿੰਡ ਦੇ ਸ਼ਮਸਾਨ ਘਾਟ, ਸੜਕਾਂ ਦੇ ਬਰਮਾਂ ਤੇ ...
ਕਟਾਰੀਆਂ, 12 ਸਤੰਬਰ (ਨਵਜੋਤ ਸਿੰਘ ਜੱਖੂ)- ਪਿੰਡ ਕਟਾਰੀਆਂ ਦੀ ਕੋ-ਆਪ੍ਰੇਟਿਵ ਸੁਸਾਇਟੀ 'ਚ ਪ੍ਰਧਾਨ ਬਲਦੇਵ ਸਿੰਘ ਜੋਸ਼ਨ ਦੀ ਅਗਵਾਈ ਹੇਠ ਸੁਸਾਇਟੀ 'ਚ ਆਮ ਇਜਲਾਸ ਕਰਵਾਇਆ ਗਿਆ, ਜਿਸ ਵਿਚ ਕਿਸਾਨ ਭਰਾਵਾਂ ਨੂੰ ਸੁਸਾਇਟੀ ਦੇ ਸਰਮਾਏ ਮੁਤਾਬਿਕ ਮੁੱਦਿਆਂ ਤੋਂ ਜਾਣੂੰ ...
ਬੰਗਾ, 12 ਸਤੰਬਰ (ਜਸਬੀਰ ਸਿੰਘ ਨੂਰਪੁਰ) - ਟੈਗੋਰ ਪਬਲਿਕ ਸਕੂਲ ਗੁਣਾਚੌਰ ਦੇ ਵਿਦਿਆਰਥੀਆਂ ਨੇ ਵੇਟ ਲਿਫਟਿੰਗ ਮੁਕਾਬਲਿਆਂ 'ਚ ਪ੍ਰਾਪਤੀਆਂ ਕੀਤੀਆਂ | ਰਾਜਾ ਸਾਹਿਬ ਸਪੋਰਟਸ ਕਲੱਬ ਗੁਣਾਚੌਰ ਵੱਲੋਂ ਕਰਵਾਈ ਜ਼ਿਲ੍ਹਾ ਪੱਧਰੀ ਵੇਟ ਲਿਫਟਿੰਗ ਮੁਕਾਬਲੇ 'ਚ ਟੈਗੋਰ ...
ਔੜ, 12 ਸਤੰਬਰ (ਗੁਰਨਾਮ ਸਿੰਘ ਗਿਰਨ)- ਇੱਥੋਂ ਨੇੜੇ ਦੇ ਪਿੰਡ ਮਾਹਿਲ ਖ਼ੁਰਦ ਦੇ 'ਗੁਰਦੁਆਰਾ ਸੰਤ ਬਾਬਾ ਬਸੰਤ ਸਿੰਘ ਭੂਰੀ ਸਾਹਿਬ' ਵਿਖੇ ਪ੍ਰਬੰਧਕ ਕਮੇਟੀ, ਪਿੰਡ ਅਤੇ ਇਲਾਕੇ ਦੀਆਂ ਸੰਗਤਾਂ, ਧਾਰਮਿਕ ਜਥੇਬੰਦੀਆਂ ਵਲੋਂ ਸੰਤ ਬਾਬਾ ਬਸੰਤ ਸਿੰਘ ਦੀ 70ਵੀਂ ਬਰਸੀ ਮਨਾਈ ...
ਕਟਾਰੀਆਂ, 12 ਸਤੰਬਰ (ਸਰਬਜੀਤ ਸਿੰਘ ਚੱਕਰਾਮੰੂ)- ਸਰਕਾਰ ਵੱਲੋਂ 'ਸਵੱਛ ਭਾਰਤ ਮੁਹਿੰਮ' ਰਾਹੀਂ ਭਾਰਤ ਨੂੰ ਸਾਫ਼-ਸੁਥਰਾ ਰੱਖਣ ਲਈ ਵੱਧ-ਚੜ੍ਹ ਕੇ ਪ੍ਰਚਾਰ ਕੀਤਾ ਜਾ ਰਿਹਾ ਹੈ ਪਰ ਸੜਕਾਂ ਦੇ ਬਰਮਾਂ ਦੀ ਹਾਲਤ ਇਸ ਮੁਹਿੰਮ ਦੀ ਫੂਕ ਕੱਢਦੀ ਦਿਖਾਈ ਦੇ ਰਹੀ ਹੈ | ਕਟਾਰੀਆਂ ...
ਪੋਜੇਵਾਲ ਸਰਾਂ, 12 ਸਤੰਬਰ (ਨਵਾਂਗਰਾਈਾ)- ਪੰਜਾਬ ਸਰਕਾਰ ਦੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਆਈ. ਏ. ਐੱਸ. ਵੱਲੋਂ ਇਕ ਪੱਤਰ ਜਾਰੀ ਕਰਕੇ ਪੰਜਾਬ ਦੇ ਪ੍ਰਾਇਮਰੀ ਸਕੂਲਾਂ ਵਿਚ ਕੰਮ ਕਰਦੇ ਸੈਂਟਰ ਹੈੱਡ ਟੀਚਰ ਨੂੰ ਜਮਾਤ ਨਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ | ਜਾਰੀ ਪੱਤਰ ...
ਭੱਦੀ, 12 ਸਤੰਬਰ (ਨਰੇਸ਼ ਧੌਲ)- ਕੁਟੀਆ ਸਾਹਿਬ ਪਿੰਡ ਰਾਜੂ ਮਾਜਰਾ ਵਿਖੇ ਕਰਵਾਇਆ ਗਿਆ ਤਿੰਨ ਰੋਜ਼ਾ ਸਾਲਾਨਾ ਸੰਤ ਸਮਾਗਮ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਸੰਪੰਨ ਹੋਇਆ | ਆਚਾਰੀਆ ਗਰੀਬਦਾਸ ਰਚਿਤ ਬਾਣੀ ਦੇ ਪਾਠ ਦਾ ਭੋਗ ...
ਪੋਜੇਵਾਲ ਸਰਾਂ, 12 ਸਤੰਬਰ (ਨਵਾਂਗਰਾਈਾ)- ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸੜੋਆ ਦੀ ਦੇਖ ਰੇਖ ਹੇਠ ਆਂਗਣਵਾੜੀ ਸੈਂਟਰ ਪੋਜੇਵਾਲ ਵਿਖੇ ਨਿਊਟਰੇਸ਼ਨ ਸਪਤਾਹ ਮਨਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸੜੋਆ ਜਗਰੂਪ ਸਿੰਘ ਨੇ ਕੀਤੀ | ਇਸ ...
ਮਜਾਰੀ/ਸਾਹਿਬਾ, 12 ਸਤੰਬਰ (ਨਿਰਮਲਜੀਤ ਸਿੰਘ ਚਾਹਲ)- ਕਸਬਾ ਮਜਾਰੀ ਤੋਂ ਰੱਕੜਾਂ ਢਾਹਾਂ ਤੇ ਰੁੜਕੀ ਮੁਗ਼ਲਾਂ ਤੋਂ ਹੋ ਕੇ ਅੱਗੇ ਹੋਰ ਪਿੰਡਾਂ ਨੂੰ ਜਾਂਦੀ ਸੜਕ ਦੀ ਬਰਸਾਤ ਦੇ ਮੀਹਾਂ ਨਾਲ ਟੁੱਟਣ ਕਾਰਨ ਹਾਲਤ ਤਰਸ ਯੋਗ ਬਣੀ ਹੋਈ ਹੈ | ਭਾਰੀ ਬਾਰਸ਼ ਹੋਣ ਨਾਲ ਇਸ ਸੜਕ ...
ਮੁਕੰਦਪੁਰ, 12 ਸਤੰਬਰ (ਅਮਰੀਕ ਸਿੰਘ ਢੀਂਡਸਾ)- ਪਿੰਡ ਸਰਹਾਲ ਕਾਜ਼ੀਆਂ ਵਿਖੇ ਸ਼ਹੀਦ ਭਗਤ ਸਿਘ ਵੈਲਫੇਅਰ ਕਲੱਬ ਵੱਲੋਂ ਲਗਾਏ ਮੁਫ਼ਤ ਜਾਂਚ ਕੈਂਪ ਦੌਰਾਨ ਵੱਖ-ਵੱਖ ਬਿਮਾਰੀਆਂ ਜਿਵੇਂ ਬਲੱਡ ਟੈਸਟ, ਈ. ਸੀ. ਜੀ, ਸ਼ੂਗਰ ਖਾਸ ਕਰਕੇ ਔਰਤ ਰੋਗਾਂ ਦੇ 450 ਤੋਂ ਜ਼ਿਆਦਾ ...
ਮੁਕੰਦਪੁਰ, 12 ਸਤੰਬਰ (ਹਰਪਾਲ ਸਿੰਘ ਰਹਿਪਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐੱਸ. ਐੱਸ. ਪੀ. ਸਤਿੰਦਰ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਤੇ ਥਾਣਾ ਮੁਕੰਦਪੁਰ ਦੇ ਮੁੱਖੀ ਮੈਡਮ ਨਰੇਸ਼ ਕੁਮਾਰੀ ਤੇ ਸਕੂਲ ...
ਸਾਹਲੋਂ, 12 ਸਤੰਬਰ (ਜਰਨੈਲ ਸਿੰਘ ਨਿੱਘ੍ਹਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਿਆਮ ਦੇ ਖਿਡਾਰੀਆਂ ਨੇ ਜ਼ੋਨਲ ਖੇਡਾਂ ਵਿਚੋਂ 17 ਮੈਡਲ ਪ੍ਰਾਪਤ ਕੀਤੇ ਹਨ | ਇਹ ਜਾਣਕਾਰੀ ਦਿੰਦੇ ਪਿ੍ੰ: ਅਰਵਿੰਦਰ ਕੁਮਾਰ ਨੇ ਦੱਸਿਆ ਕਿ ਰਜਿੰਦਰ ਕੁਮਾਰੀ ਤੇ ਸੰਦੀਪ ਕÏਰ ਦੀ ਅਗਵਾਈ ...
ਬੰਗਾ, 12 ਸਤੰਬਰ (ਜਸਬੀਰ ਸਿੰਘ ਨੂਰਪੁਰ) - ਬੈਡਮਿੰਟਨ ਐਸੋਸੀਏਸ਼ਨ ਚੰਡੀਗੜ੍ਹ ਵੱਲੋਂ ਚੰਡੀਗੜ੍ਹ ਜੂਨੀਅਰ ਤੇ ਸੀਨੀਅਰ ਸਟੇਟ ਚੈਂਪੀਅਨਸ਼ਿਪ ਸਪੋਰਟਸ ਕੰਪਲੈਕਸ ਵਿਖੇ ਕਰਵਾਈ ਗਈ | ਇਸ ਚੈਂਪੀਅਨਸ਼ਿਪ 'ਚ ਪਿੰਡ ਝਿੰਗੜਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ...
ਪੋਜੇਵਾਲ ਸਰਾਂ, 12 ਸਤੰਬਰ (ਨਵਾਂਗਰਾਈਾ)- ਜਿਸ ਦਿਨ ਤੋਂ ਲੋਕਾਂ ਵਲੋਂ ਉਨ੍ਹਾਂ ਨੂੰ ਹਲਕਾ ਬਲਾਚੌਰ ਦਾ ਵਿਧਾਇਕ ਬਣਨ ਦਾ ਮਾਣ ਬਖ਼ਸ਼ਿਆ ਹੈ, ਉਸ ਦਿਨ ਤੋਂ ਹੀ ਉਹ ਹਲਕੇ ਦੀ ਲੋਕਾਂ ਦੇ ਕੰਮਾਂ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ | ਇਹ ਸ਼ਬਦ ਹਲਕਾ ਵਿਧਾਇਕ ਚੌਧਰੀ ਦਰਸ਼ਨ ...
ਮੁਕੰਦਪੁਰ, 12 ਸਤੰਬਰ (ਅਮਰੀਕ ਸਿੰਘ ਢੀਂਡਸਾ)-ਪੰਜਾਬੀ ਮਾਂ ਬੋਲੀ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਕਾਹਮਾ ਵੈਲਫੇਅਰ ਸੋਸਾਇਟੀ (ਰਜਿ) ਦੇ ਸਹਿਯੋਗ ਨਾਲ ਰੇਡੀਓ ਚੜ੍ਹਦੀ ਕਲਾ ਅਮਰੀਕਾ ਤੋਂ ਲਾਈਵ ਕਵੀ ਦਰਬਾਰ ਕੀਤਾ ਗਿਆ | ਜਿਸ ਦਾ ਸੰਚਾਲਨ ਹਰਿੰਦਰ ਸਿੰਘ ਬੀਸਲਾ ਤੇ ...
ਹੁਸ਼ਿਆਰਪੁਰ, 12 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸੰਤ ਬਾਬਾ ਦੂਲਾ ਸਿੰਘ ਦੇ ਤਪ ਅਸਥਾਨ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ 15 ਸਤੰਬਰ ਸ਼ੁੱਕਰਵਾਰ ਨੂੰ ਡੇਰੇ ਦੇ ਮੁੱਖ ਸੇਵਾਦਾਰ ਸੰਤ ਹਰਕ੍ਰਿਸ਼ਨ ਸਿੰਘ ਸੋਢੀ ਠੱਕਰਵਾਲ ਪ੍ਰਧਾਨ ਨਿਰਮਲਾ ਸੰਤ ਮੰਡਲ ...
ਹਰਿਆਣਾ, 12 ਸਤੰਬਰ (ਹਰਮੇਲ ਸਿੰਘ ਖੱਖ)-ਹਰਿਆਣਾ ਪੁਲਿਸ ਵਲੋਂ ਇਕ ਔਰਤ ਨੂੰ ਬੇਇੱਜ਼ਤ ਕਰਨ ਦੇ ਕਥਿਤ ਦੋਸ਼ 'ਚ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਹੈ | ਪੁਲਿਸ ਨੂੰ ਦਿੱਤੇ ਬਿਆਨ 'ਚ ਨਵਦੀਪ ਕੌਰ ਪਤਨੀ ਇਕਬਾਲ ਸਿੰਘ ਵਾਸੀ ਪੰਡੋਰੀ ਸੂਮਲਾ ਥਾਣਾ ...
ਹੁਸ਼ਿਆਰਪੁਰ, 12 ਸਤੰਬਰ (ਹਰਪ੍ਰੀਤ ਕੌਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਹਣ ਦੇ ਲੈਕਚਰਾਰ ਮੁਨੀਸ਼ ਮੋਦਗਿੱਲ ਨੂੰ ਸਿੱਖਿਆ ਦੇ ਖੇਤਰ 'ਚ ਵਡਮੁੱਲੇ ਯੋਗਦਾਨ ਅਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਵਲੋਂ ਜ਼ਿਲ੍ਹਾ ...
ਹੁਸ਼ਿਆਰਪੁਰ, 12 ਸਤੰਬਰ (ਹਰਪ੍ਰੀਤ ਕੌਰ)-ਭਾਜਪਾ ਦੇ ਰਾਸ਼ਟਰੀ ਉਪ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਸਥਾਨਕ ਦਫ਼ਤਰ ਵਿਖੇ ਖੁੱਲ੍ਹਾ ਦਰਬਾਰ ਲਗਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ | ਇਸ ਮੌਕੇ ਸ੍ਰੀ ਖੰਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ...
ਅੱਡਾ ਸਰਾਂ, 12 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਗੁਰੂ ਨਾਨਕ ਮਿਸ਼ਨ ਟਰੱਸਟ ਜਲੰਧਰ ਅਧੀਨ ਚੱਲਦੇ ਵਿੱਦਿਅਕ ਅਦਾਰੇ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਝਾਵਾਂ ਵਿਖੇ ਅੰਡਰ-14 ਕਬੱਡੀ ਟੀਮ, ਜਿਸ ਨੇ ਜ਼ਿਲ੍ਹੇ 'ਚ ਦੂਸਰਾ ਸਥਾਨ ਪ੍ਰਾਪਤ ਕੀਤਾ ਨੂੰ ਸਨਮਾਨਿਤ ...
ਗੜ੍ਹਦੀਵਾਲਾ, 12 ਸਤੰਬਰ (ਚੱਗਰ)-ਹਲਕਾ ਵਿਧਾਇਕ ਸੰਗਤ ਸਿੰਘ ਗਿਲਜੀਆਂ ਵਲੋਂ ਅੱਜ ਗੜ੍ਹਦੀਵਾਲਾ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਗੜ੍ਹਦੀਵਾਲਾ ਹਲਕੇ ਦੇ ਲੋਕਾਂ ਵਲੋਂ ਉਠਾਏ ਗਏ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਮੁੱਦਿਆਂ ...
ਬੁੱਲ੍ਹੋਵਾਲ, 12 ਸਤੰਬਰ (ਰਵਿੰਦਰਪਾਲ ਸਿੰਘ ਲੁਗਾਣਾ)-ਨੇਤਰਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਵਿਦਿਆਰਥੀਆਂ ਨੂੰ ਨੇਤਰਦਾਨ ਸਬੰਧੀ ਜਾਗਰੂਕ ਕਰਨ ਲਈ ਸੰਸਥਾ ਦੀ ਜਨਰਲ ਸਕੱਤਰ ਜਸਵੀਰ ਸਿੰਘ ਦੀ ਅਗਵਾਈ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਰਾਦਪੁਰ ਨਰਿਆਲ ...
ਹੁਸ਼ਿਆਰਪੁਰ, 12 ਸਤੰਬਰ (ਨਰਿੰਦਰ ਸਿੰਘ ਬੱਡਲਾ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸਮਰਪਿਤ 27ਵੇਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ ਸਬੰਧੀ ਸ਼ੁਰੂ ਕੀਤੇ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਸਿੱਖ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਅਜਵਿੰਦਰ ਸਿੰਘ ਦੀ ...
ਨਸਰਾਲਾ, 12 ਸਤੰਬਰ (ਸਤਵੰਤ ਸਿੰਘ ਥਿਆੜਾ)- ਸੰਤ ਬਾਬਾ ਈਸ਼ਰ ਸਿੰਘ ਰਾੜ੍ਹਾ ਸਾਹਿਬ ਵਾਲਿਆਂ ਦੀ ਯਾਦ 'ਚ 7 ਦਿਨਾਂ 15ਵਾਂ ਮਹਾਨ ਸੰਤ ਸਮਾਗਮ 8 ਅਕਤੂਬਰ ਤੋਂ 14 ਅਕਤੂਬਰ ਰੋਜ਼ਾਨਾ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਪਿੰਡ ਰਾਮੂ ਥਿਆੜਾ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ...
ਬੀਣੇਵਾਲ, 12 ਸਤੰਬਰ (ਰਾਜਵਿੰਦਰ ਸਿੰਘ)-ਪਿੰਡ ਭਵਾਨੀਪੁਰ ਮਜਾਰੀ ਵਿਖੇ ਗੁੱਗਾ ਜਾਹਰ ਪੀਰ ਦੀ ਯਾਦ 'ਚ ਪਿੰਡ ਦੀ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਵਲੋਂ ਛਿੰਝ ਮੇਲਾ ਕਰਵਾਇਆ ਗਿਆ, ਜਿਸ 'ਚ ਪਟਕੇ ਦੀ ਕੁਸ਼ਤੀ ਭੋਲਾ ਅਟਾਰੀ ਨੇ ਜਿੱਤੀ | ਛਿੰਝ ਮੇਲੇ ਦੇ ਫਾਈਨਲ 'ਚ ...
ਹੁਸ਼ਿਆਰਪੁਰ, 12 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸੰਤ ਬਾਬਾ ਦੂਲਾ ਸਿੰਘ ਦੇ ਤਪ ਅਸਥਾਨ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ 15 ਸਤੰਬਰ ਸ਼ੁੱਕਰਵਾਰ ਨੂੰ ਡੇਰੇ ਦੇ ਮੁੱਖ ਸੇਵਾਦਾਰ ਸੰਤ ਹਰਕ੍ਰਿਸ਼ਨ ਸਿੰਘ ਸੋਢੀ ਠੱਕਰਵਾਲ ਪ੍ਰਧਾਨ ਨਿਰਮਲਾ ਸੰਤ ਮੰਡਲ ...
ਗੜ੍ਹਦੀਵਾਲਾ, 12 ਸਤੰਬਰ (ਕੁਲਦੀਪ ਸਿੰਘ ਗੋਂਦਪੁਰ)-ਇੱਕ ਪਾਸੇ ਸਰਕਾਰਾਂ ਪੇਂਡੂ ਲੋਕਾਂ ਨੂੰ ਵਧੀਆ ਸਹੂਲਤਾਂ ਦੇਣ ਦੇ ਦਾਅਵੇ ਕਰ ਰਹੀ ਹੈ, ਉੱਥੇ ਦੂਜੇ ਪਾਸੇ ਮੁਰੰਮਤ ਨੂੰ ਤਰਸ ਰਹੀਆਂ ਲਿੰਕ ਸੜਕਾਂ ਦੀ ਹਾਲਤ ਦਿਨੋਂ-ਦਿਨ ਬਦਤਰ ਹੋ ਰਹੀ ਹੈ | ਪਿੰਡ ਮਾਛੀਆਂ ਤੋਂ ...
ਹੁਸ਼ਿਆਰਪੁਰ, 12 ਸਤੰਬਰ (ਨਰਿੰਦਰ ਸਿੰਘ ਬੱਡਲਾ)- ਜ਼ਿਲ੍ਹਾ ਪੱਧਰੀ ਗੀਤ/ਲੋਕ ਗੀਤ ਮੁਕਾਬਲੇ 'ਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਮਾਡਲ ਟਾਊਨ ਹੁਸ਼ਿਆਰਪੁਰ ਦੇ ਸੱਤਵੀਂ ਜਮਾਤ ਦੇ ਵਿਦਿਆਰਥੀ ਅਨਮੋਲਪ੍ਰੀਤ ਸਿੰਘ ਨੇ ਲੋਕ ਗੀਤ 'ਸੁਲਤਾਨ ਬਾਹੂ' ਸੂਫ਼ੀ ਰੰਗ 'ਚ ...
ਹੁਸ਼ਿਆਰਪੁਰ, 12 ਸਤੰਬਰ (ਨਰਿੰਦਰ ਸਿੰਘ ਬੱਡਲਾ)- ਜ਼ਿਲ੍ਹਾ ਪੱਧਰੀ ਗੀਤ/ਲੋਕ ਗੀਤ ਮੁਕਾਬਲੇ 'ਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਮਾਡਲ ਟਾਊਨ ਹੁਸ਼ਿਆਰਪੁਰ ਦੇ ਸੱਤਵੀਂ ਜਮਾਤ ਦੇ ਵਿਦਿਆਰਥੀ ਅਨਮੋਲਪ੍ਰੀਤ ਸਿੰਘ ਨੇ ਲੋਕ ਗੀਤ 'ਸੁਲਤਾਨ ਬਾਹੂ' ਸੂਫ਼ੀ ਰੰਗ 'ਚ ...
ਪੱਸੀ ਕੰਢੀ, 12 ਸਤੰਬਰ (ਜਗਤਾਰ ਸਿੰਘ)-ਪਿੰਡ ਜਮਸ਼ੇਰ ਚਠਿਆਲ ਵਿਖੇ ਛਿੰਝ ਮੇਲਾ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਵਲੋਂ ਛਿੰਝ ਮੇਲਾ ਧੂਮ-ਧਾਮ ਨਾਲ ਕਰਵਾਇਆ ਗਿਆ | ਇਸ ਮੇਲੇ ਵਿਚ ਲਗਭਗ 70 ਦੇ ਕਰੀਬ ਪਹਿਲਵਾਨਾਂ ਵਲੋਂ ਅਖਾੜੇ ਅੰਦਰ ਆਪਣੀਆਂ ਕੁਸ਼ਤੀਆਂ ਦੇ ਜੌਹਰ ...
ਹੁਸ਼ਿਆਰਪੁਰ, 12 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਿੱਤਨੇਮ ਸੇਵਾ ਸੁਸਾਇਟੀ ਵਲੋਂ ਕਰਵਾਏ ਜਾ ਰਹੇ ਲੜੀਵਾਰ ਸਵੇਰ ਦੇ ਨਿੱਤਨੇਮ ਅਤੇ ਕੀਰਤਨ ਸਮਾਗਮਾਂ ਦੀ ਲੜੀ ਤਹਿਤ ਸਥਾਨਕ ਗੁਰਦੁਆਰਾ ਕਲਗ਼ੀਧਰ ਮੁਹੱਲਾ ...
ਹੁਸ਼ਿਆਰਪੁਰ, 12 ਸਤੰਬਰ (ਨਰਿੰਦਰ ਸਿੰਘ ਬੱਡਲਾ)-ਯੁਵਾ ਪਰਿਵਾਰ ਸੇਵਾ ਸਮਿਤੀ ਵਲੋਂ ਕਲਸ਼ ਯਾਤਰਾ ਅਤੇ ਸ੍ਰੀ ਰਾਮ ਕਥਾ 13 ਅਤੇ 14 ਸਤੰਬਰ ਨੂੰ ਸਥਾਨਕ ਰੋਸ਼ਨ ਗਰਾਊਾਡ ਹੁਸ਼ਿਆਰਪੁਰ ਵਿਖੇ ਕਰਵਾਈ ਜਾ ਰਹੀ ਹੈ | ਇਸ ਸਬੰਧੀ ਸਮਿਤੀ ਦੇ ਮੈਂਬਰਾਂ ਸੰਦੀਪ ਕੁਮਾਰ, ਪਵਨ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX