ਤਾਜਾ ਖ਼ਬਰਾਂ


ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਪਹੁੰਚਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ
. . .  1 day ago
ਸੁਲਤਾਨਪੁਰ ਲੋਧੀ, (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਗੁਰਦੁਆਰ ਨਾਨਕ ਝੀਰਾ ਸਾਹਿਬ ਬਿਦਰ...
ਪੁੱਟੇ ਟੋਏ ਵਿਚ ਡਿੱਗੇ 3 ਬੱਚਿਆਂ ਦੀ ਡੁੱਬਣ ਕਾਰਨ ਮੌਤ
. . .  1 day ago
ਫ਼ਤਿਹਗੜ੍ਹ ਸਾਹਿਬ, 21 ਜੁਲਾਈ (ਅਰੁਣ ਅਹੂਜਾ)- ਜ਼ਿਲ੍ਹੇ ਦੇ ਪਿੰਡ ਖੋਜੇਮਾਜਰਾ ਵਿਖੇ ਬੀਤੇ ਦਿਨ ਪੁੱਟੇ ਗਏ ਇਕ ਟੋਏ ਵਿਚ ਇਕੋ ਪਰਿਵਾਰ ਦੇ 3 ਬੱਚਿਆਂ ਦੇ ਡੁੱਬ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਸ ਹਾਦਸੇ ਉਪਰੰਤ ਸਮੁੱਚੇ ਪਿੰਡ ਵਿਚ ਸੋਗ ਦੀ...
ਪੈਰਾਸ਼ੂਟ ਰੈਜ਼ੀਮੈਂਟ ਬਟਾਲੀਅਨ ਨਾਲ ਟਰੇਨਿੰਗ ਕਰਨਗੇ ਧੋਨੀ
. . .  1 day ago
ਨਵੀਂ ਦਿੱਲੀ, 21 ਜੁਲਾਈ - ਫ਼ੌਜ ਦੇ ਸੂਤਰਾਂ ਅਨੁਸਾਰ ਫ਼ੌਜ ਮੁਖੀ ਬਿਪਿਨ ਰਾਵਤ ਨੇ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੀ ਭਾਰਤੀ ਫ਼ੌਜ ਨਾਲ ਸਿਖਲਾਈ ਲੈਣ ਦੀ ਅਪੀਲ ਸਵੀਕਾਰ ਕਰ ਲਈ ਹੈ। ਧੋਨੀ ਪੈਰਾਸ਼ੂਟ ਰੈਜ਼ੀਮੈਂਟ...
ਅਣਪਛਾਤੇ ਵਿਅਕਤੀ ਸੋਨੇ ਦੀ ਚੈਨੀ ਅਤੇ ਨਕਦੀ ਝਪਟ ਕੇ ਹੋਏ ਫ਼ਰਾਰ
. . .  1 day ago
ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)- ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿੱਤ ਟੀਟੂ ਕਰੀਏਸ਼ਨ ਦੁਕਾਨ ਦੇ ਮਾਲਕ ਵਿਜੈ ਕੁਮਾਰ ਟੀਟੂ ਦੇ ਬੇਟੇ ਰੋਹਿਤ ਛਾਬੜਾ ਉਰਫ਼ ਟੋਨੀ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਦਿਨ ਦਿਹਾੜੇ ਹਮਲਾ ਕਰਦਿਆਂ ਉਸਦੇ ਗਲ 'ਚ ...
ਨਾਲੀਆਂ ਅਤੇ ਟਾਇਲਟ ਸਾਫ ਕਰਵਾਉਣ ਦੇ ਲਈ ਨਹੀਂ ਬਣੀ ਹਾਂ ਸੰਸਦ ਮੈਂਬਰ- ਪ੍ਰਗਿਆ ਠਾਕੁਰ
. . .  1 day ago
ਨਵੀਂ ਦਿੱਲੀ, 21 ਜੁਲਾਈ- ਮੱਧ ਪ੍ਰਦੇਸ਼ ਦੇ ਭੋਪਾਲ ਤੋਂ ਭਾਜਪਾ ਸੰਸਦ ਪ੍ਰਗਿਆ ਠਾਕੁਰ ਨੇ ਸਿਹੋਰ ਜ਼ਿਲ੍ਹੇ 'ਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀ ਨਾਲੀਆਂ ਅਤੇ ਟਾਇਟਲ ਸਾਫ ਕਰਵਾਉਣ ਦੇ ਲਈ ਸੰਸਦ ਮੈਂਬਰ ਨਹੀਂ ਬਣੇ। ਪ੍ਰਗਿਆ ਠਾਕੁਰ ਨੇ ਕਿਹਾ ਕਿ ਜਿਸ ..
ਮੱਧ ਪ੍ਰਦੇਸ਼ ਵਿੱਚ ਜ਼ਮੀਨੀ ਝਗੜੇ ਵਿੱਚ 13 ਲੋਕ ਹੋਏ ਜ਼ਖਮੀ
. . .  1 day ago
ਭੋਪਾਲ, 21 ਜੁਲਾਈ- ਮੱਧ ਪ੍ਰਦੇਸ਼ ਦੇ ਰਾਜਗੜ੍ਹ ਵਿੱਚ ਦੋ ਧੜਿਆਂ ਵਿਚਾਲੇ ਜ਼ਮੀਨ ਨੂੰ ਲੈ ਕੇ ਹੋਏ ਝਗੜੇ ਵਿੱਚ 13 ਲੋਕ ਜ਼ਖਮੀ ਹੋਏ ਹਨ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮੁਕੱਦਮਾ ਦਰਜ ਕਰ ਲਿਆ ...
ਕਿਸਾਨਾਂ ਦੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਦਿੱਤਾ ਜਾਵੇਗਾ ਪੂਰਾ ਮੁਆਵਜ਼ਾ- ਸਰਕਾਰੀਆ
. . .  1 day ago
ਲਹਿਰਾਗਾਗਾ, 21 ਜੁਲਾਈ (ਸੂਰਜ ਭਾਨ ਗੋਇਲ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਘੱਗਰ ਦਰਿਆ ਦੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਅਧਿਕਾਰੀ ਸਮੇਂ ਸਮੇਂ 'ਤੇ ਸੰਵੇਦਨਸ਼ੀਲ ਥਾਵਾਂ ਦਾ ਜਾਇਜ਼ਾ ਲੈ ਰਹੇ ...
ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਸਮੇਤ ਬੇਟੀ ਦੀ ਮੌਤ
. . .  1 day ago
ਚੰਡੀਗੜ੍ਹ, 21 ਜੁਲਾਈ- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਇੱਕ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ । ਇਸ ਟੱਕਰ ਇੰਨੀ ਭਿਆਨਕ ਸੀ ਕਿ ਪਤੀ-ਪਤਨੀ ਸਮੇਤ ਬੇਟੀ ਦੀ ਵੀ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਲੋਕ ਜ਼ਖਮੀ ਵੀ ਹੋਏ ...
ਸੁਖ ਸਰਕਾਰੀਆ ਨੇ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ
. . .  1 day ago
ਸੰਗਰੂਰ, 21 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਵੱਲੋਂ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ...
ਲੋਕ ਸੰਘਰਸ਼ ਮੋਰਚੇ ਵੱਲੋਂ ਲਗਾਇਆ ਧਰਨਾ ਪ੍ਰਸ਼ਾਸਨ ਦੇ ਭਰੋਸੇ ਨਾਲ ਸਮਾਪਤ
. . .  1 day ago
ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)- ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੇ ਜ਼ਿਲ੍ਹੇ ਰੋਪੜ ਵਿੱਚ ਪੈਂਦੇ ਖਸਤਾ ਹਾਲਤ ਹਿੱਸੇ ਦੇ ਸੁਧਾਰ ਲਈ ਪਿਛਲੇ ਸਮੇਂ ਦੌਰਾਨ ਲੰਮਾ ਸਮਾਂ ਧਰਨਾ ਲਗਾ ਕੇ ਸੰਘਰਸ਼ ਕਰਨ ਵਾਲੇ 'ਲੋਕ ਸੰਘਰਸ਼ ਮੋਰਚੇ' ਵੱਲੋਂ ਸੰਘਰਸ਼ ਦੇ ਆਪਣੇ ਦੂਜੇ ਪੜਾਅ ...
ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸਜਾਇਆ ਗਿਆ 27ਵਾਂ ਵਿਸ਼ਾਲ ਮਹਾਨ ਨਗਰ ਕੀਰਤਨ
. . .  1 day ago
ਛੇਹਰਟਾ, 21 ਜੁਲਾਈ (ਵਡਾਲੀ)- ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਭਾਈ ਲਾਲ ਸਿੰਘ ਤੇ ਮੀਰੀ ਪੀਰੀ ਦਿਵਸ ਨਗਰ ਕੀਰਤਨ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਮਾਨ ਦੀ ਦੇਖ-ਰੇਖ ਹੇਠ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮੀਰੀ ਪੀਰੀ ਦਿਵਸ ਨੂੰ ...
ਪਾਕਿਸਤਾਨ ਵਿੱਚ ਹੋਏ ਆਤਮਘਾਤੀ ਹਮਲੇ ਵਿੱਚ ਤਿੰਨ ਲੋਕਾਂ ਦੀ ਮੌਤ
. . .  1 day ago
ਇਸਲਾਮਾਬਾਦ, 21 ਜੁਲਾਈ- ਪਾਕਿਸਤਾਨ ਦੇ ਡੇਰਾ ਇਸਮਾਈਲ ਖ਼ਾਨ ਜ਼ਿਲ੍ਹੇ ਦੇ ਇੱਕ ਸਰਕਾਰੀ ਹਸਪਤਾਲ ਦੇ ਮੁੱਖ ਪ੍ਰਵੇਸ਼ ਦੁਆਰ 'ਤੇ ਐਤਵਾਰ ਨੂੰ ਹੋਏ ਆਤਮਘਾਤੀ ਬੰਬ ਧਮਾਕੇ ਵਿੱਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋਏ ਹਨ। ਸਥਾਨਕ
ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਨਵੀਂ ਦਿੱਲੀ, 21 ਜੁਲਾਈ-ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਨਿਗਮ ਬੋਧ ਘਾਟ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਦੱਸ ਦੇਈਏ ਕਿ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ...
ਸੋਨਭੱਦਰ ਹੱਤਿਆ ਕਾਂਡ ਮਾਮਲਾ : ਯੋਗੀ ਸਰਕਾਰ ਵੱਲੋਂ 18.5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਲਖਨਊ, 21 ਜੁਲਾਈ- ਸੋਨਭੱਦਰ ਹੱਤਿਆ ਕਾਂਡ 'ਚ ਮਾਰੇ ਗਏ ਦੇ ਪਰਿਵਾਰਾਂ ਨੂੰ ਉੱਤਰ ਪ੍ਰਦੇਸ਼ ਸਰਕਾਰ ਨੇ 18.5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਆਦਿੱਤਿਆਨਾਥ ਯੋਗੀ ਨੇ ਐਤਵਾਰ ਨੂੰ ਕਿਹਾ ਕਿ ਐਸ.ਸੀ/ਐਸ.ਟੀ ਪ੍ਰਬੰਧਾਂ ਤਹਿਤ ਮੁੱਖ ...
ਇੰਡੋਨੇਸ਼ੀਆ ਓਪਨ : ਫਾਈਨਲ 'ਚ ਜਾਪਾਨ ਦੀ ਯਾਮਾਗੁਚੀ ਤੋਂ ਹਾਰੀ ਪੀ. ਵੀ. ਸਿੰਧੂ
. . .  1 day ago
ਜਕਾਰਤਾ, 21 ਜੁਲਾਈ- ਭਾਰਤ ਦੀ ਚੋਟੀ ਦੀ ਮਹਿਲਾ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੂੰ ਇੰਡੋਨੇਸ਼ੀਆ ਬੈਡਮਿੰਟਨ ਟੂਰਨਾਮੈਂਟ ਫਾਈਨਲ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਰਿਓ ਓਲੰਪਿਕ 'ਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੀ ਸਿੰਧੂ ਨੂੰ ਅੱਜ ਖੇਡੇ ਗਏ ਮਹਿਲਾ...
ਭਾਜਪਾ ਨੇ ਧੋਖੇ ਨਾਲ ਜਿੱਤੀਆਂ ਲੋਕ ਸਭਾ ਚੋਣਾਂ- ਮਮਤਾ
. . .  1 day ago
ਨਿਗਮ ਬੋਧ ਘਾਟ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  1 day ago
2700 ਕਰੋੜ ਰੁਪਏ ਦੀ ਹੈਰੋਇਨ ਬਰਾਮਦਗੀ ਦਾ ਮਾਮਲਾ : ਲੂਣ ਵਪਾਰੀ ਗੁਰਪਿੰਦਰ ਸਿੰਘ ਦੀ ਮੌਤ
. . .  1 day ago
ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਧੋਨੀ ਦੀ ਥਾਂ ਰਿਸ਼ਭ ਪੰਤ ਨੂੰ ਮਿਲਿਆ ਮੌਕਾ
. . .  1 day ago
ਰੋਹਿਤ ਸ਼ਰਮਾ ਨੂੰ ਟੈਸਟ ਟੀਮ 'ਚ ਮਿਲੀ ਥਾਂ
. . .  1 day ago
ਟੀ.-20 ਲਈ ਧੋਨੀ, ਹਾਰਦਿਕ ਪੰਡਯਾ ਅਤੇ ਜਸਪ੍ਰੀਤ ਬੁਮਰਾਹ ਨੂੰ ਆਰਾਮ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਕ੍ਰਿਕਟ ਟੀਮ 'ਚ ਕਈ ਨੌਜਵਾਨ ਚਿਹਰੇ ਸ਼ਾਮਲ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ
. . .  1 day ago
ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦੇ ਭਰਾ ਰਾਮ ਚੰਦਰ ਪਾਸਵਾਨ ਦਾ ਦੇਹਾਂਤ
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਾਂਗੇ ਰਾਮ ਗਰਗ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  1 day ago
ਮੇਰੀ ਵੱਡੀ ਭੈਣ ਅਤੇ ਦੋਸਤ ਵਾਂਗ ਸੀ ਸ਼ੀਲਾ ਦੀਕਸ਼ਿਤ- ਸੋਨੀਆ ਗਾਂਧੀ
. . .  1 day ago
ਬਿੱਲ ਦਾ ਭੁਗਤਾਨ ਕਰਨ ਦੇ ਬਾਵਜੂਦ ਵੀ ਬਿਜਲੀ ਮਹਿਕਮੇ ਨੇ ਕੱਟਿਆ ਕੁਨੈਕਸ਼ਨ
. . .  1 day ago
ਕਾਂਗਰਸ ਹੈੱਡਕੁਆਰਟਰ 'ਚ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ, ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
. . .  1 day ago
ਝਾਰਖੰਡ 'ਚ ਭੀੜ ਨੇ ਔਰਤ ਸਣੇ ਚਾਰ ਲੋਕਾਂ ਦੀ ਕੁੱਟ-ਕੁੱਟ ਕੇ ਕੀਤੀ ਹੱਤਿਆ
. . .  1 day ago
'ਸ਼ਹੀਦ ਦਿਵਸ' ਮੌਕੇ ਮਮਤਾ ਵਲੋਂ ਧਰਮਤਲਾ 'ਚ ਕੀਤੀ ਜਾਵੇਗੀ ਰੈਲੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਗਰਗ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  1 day ago
ਅੰਤਿਮ ਦਰਸ਼ਨਾਂ ਲਈ ਕਾਂਗਰਸ ਹੈੱਡਕੁਆਰਟਰ ਲਿਜਾਈ ਜਾ ਰਹੀ ਹੈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  1 day ago
ਮੋਗਾ ਪੁਲਿਸ ਨੇ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਣੇ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  1 day ago
ਅਮਰੀਕਾ 'ਚ ਪੈ ਰਹੀ ਹੈ ਭਿਆਨਕ ਗਰਮੀ, 15 ਕਰੋੜ ਲੋਕ ਲੂ ਦੀ ਲਪੇਟ 'ਚ
. . .  1 day ago
ਲਾਲ ਕ੍ਰਿਸ਼ਨ ਅਡਵਾਨੀ ਨੇ ਦਿੱਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  1 day ago
ਪਾਕਿਸਤਾਨ : ਹਸਪਤਾਲ 'ਚ ਹੋਇਆ ਆਤਮਘਾਤੀ ਬੰਬ ਧਮਾਕਾ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਬਿਹਾਰ ਦੀਆਂ ਜੇਲ੍ਹਾਂ 'ਚ ਪੁਲਿਸ ਵਲੋਂ ਛਾਪੇਮਾਰੀ
. . .  1 day ago
ਨਿਊਜ਼ੀਲੈਂਡ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਸੁਸ਼ਮਾ ਸਵਰਾਜ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  1 day ago
ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਸਪਾ ਨੇਤਾ ਆਜ਼ਮ ਖ਼ਾਨ ਵਿਰੁੱਧ ਤਿੰਨ ਹੋਰ ਐੱਫ. ਆਈ. ਆਰ ਦਰਜ
. . .  1 day ago
ਉਮਰ ਅਬਦੁੱਲਾ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  1 day ago
ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਮਾਂਗੇ ਰਾਮ ਗਰਗ ਦਾ ਦੇਹਾਂਤ
. . .  1 day ago
ਵੈਸਟ ਇੰਡੀਜ਼ ਦੌਰੇ ਲਈ ਅੱਜ ਹੋਵੇਗੀ ਭਾਰਤੀ ਕ੍ਰਿਕਟ ਟੀਮ ਦੀ ਚੋਣ
. . .  1 day ago
ਪਾਪੂਆ ਨਿਊ ਗਿਨੀ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਅੱਜ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਅੱਜ ਦਾ ਵਿਚਾਰ
. . .  1 day ago
ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  2 days ago
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549

ਪਟਿਆਲਾ

ਮੁੱਖ ਮੰਤਰੀ ਦੇ ਸ਼ਹਿਰ ਦੀ ਸਫ਼ਾਈ ਦਾ ਮਾੜਾ ਹਾਲ, ਥਾਂ-ਥਾਂ 'ਤੇ ਲੱਗੇ ਪਏ ਹਨ ਗੰਦਗੀ ਦੇ ਢੇਰ

ਪਟਿਆਲਾ, 12 ਸਤੰਬਰ (ਜਸਪਾਲ ਸਿੰਘ ਢਿੱਲੋਂ)- ਕਿਸੇ ਵੇਲੇ ਸਫ਼ਾਈ ਦੇ ਪੱਖ ਤੋਂ ਅੱਵਲ ਦਰਜ਼ੇ ਦਾ ਕਹਾਉਣ ਵਾਲਾ ਪਟਿਆਲਾ ਹੁਣ ਥਾਂ-ਥਾਂ 'ਤੇ ਫੈਲੀ ਗੰਦਗੀ ਕਾਰਨ ਕਰੂਪਤਾ 'ਚ ਅੱਵਲ ਹੋਣ ਜਾ ਰਿਹਾ ਹੈ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਆਪਣਾ ਸ਼ਹਿਰ ਹੋਣ ਕਾਰਨ ਇਸ ਦੀ ਮਹੱਤਤਾ ਅਹਿਮ ਹੈ ਪਰ ਇਹ ਲਗਾਤਾਰ ਕਰੂਪਤਾ ਵੱਲ ਵਧਦਾ ਹੀ ਜਾ ਰਿਹਾ ਹੈ | ਇਸ ਵੇਲੇ ਸ਼ਹਿਰ ਅੰਦਰ ਥਾਂ-ਥਾਂ 'ਤੇ ਸੀਵਰੇਜ ਨੇ ਵੀ ਗੰਦਗੀ ਫੈਲਾਈ ਹੋਈ ਹੈ ਤੇ ਲੋਕ ਮੂੰਹ 'ਤੇ ਹੱਥ ਰੱਖ ਕੇ ਲੰਘਦੇ ਹਨ | ਪਟਿਆਲਾ ਦੀਆਂ ਕਈ ਸੜਕਾਂ 'ਤੇ ਨਾਜਾਇਜ਼ ਗੰਦਗੀ ਦੇ ਢੇਰ ਬਣੇ ਹੋਏ ਹਨ | ਹੋਰ ਤਾਂ ਹੋਰ ੳੁੱਤਰੀ ਭਾਰਤ 'ਚ ਵਿਸ਼ੇਸ਼ ਰੁਤਬਾ ਰੱਖਣ ਵਾਲੇ ਰਜਿੰਦਰਾ ਹਸਪਤਾਲ ਨੂੰ ਲੱਗਦੀਆਂ ਦੋਹੇਂ ਸੜਕਾਂ ਪਟਿਆਲਾ ਸੰਗਰੂਰ ਅਤੇ ਸ਼ਹੀਦ ਸੇਵਾ ਸਿੰਘ ਠੀਕਰੀ ਵਾਲਾ ਚੌਕ ਤੋਂ ਬਡੰੂਗਰ ਨੂੰ ਜਾਣ ਵਾਲੀ ਸੜਕ ਤੇ ਗੰਦਗੀ ਦੇ ਢੇਰ ਕਈ ਵਾਰ ਐਲਾਨ ਹੋਣ ਵੇ ਬਾਵਜੂਦ ਵੀ ਨਹੀਂ ਹਟਾਏ ਗਏ ਸਗੋਂ ਇਹ ਗੰਦਗੀ ਦੇ ਢੇਰ ਵਧਦੇ ਹੀ ਜਾ ਰਹੇ ਹਨ | ਪਟਿਆਲਾ ਨਾਭਾ ਸੜਕ ਤੇ ਪੀ.ਆਰ.ਟੀ.ਸੀ. ਵਰਕਸ਼ਾਪ ਤੇ ਅੱਗੇ ਭਾਖੜਾ ਤੱਕ ਅੱਧੀ ਦਰਜਨ ਥਾਵਾਂ 'ਤੇ ਗੰਦਗੀ ਦੇ ਅਣਨਿਰਧਾਰਤ ਕੂੜੇ ਦੇ ਢੇਰ ਲੱਗਦੇ ਹਨ ਪਰ ਨਿਗਮ ਬੇਖ਼ਬਰ ਹੈ | ਬਹੁਤ ਸਾਰੇ ਦੁਕਾਨਦਾਰ ਢਾਬਾ ਮਾਲਕ ਤੇ ਹੋਰ ਕਾਰੋਬਾਰੀ ਸ਼ਰੇਆਮ ਸੜਕ 'ਤੇ ਕੂੜੇ ਦੇ ਢੇਰ ਲਗਾਉਂਦੇ ਹਨ ਕਿਸੇ 'ਤੇ ਕੋਈ ਕਾਰਵਾਈ ਨਹੀਂ | ਕੁਝ ਸਮਾਂ ਪਹਿਲਾਂ ਇੱਥੇ ਕਨਟੇਨਰ ਸੇਵਾ ਸ਼ੁਰੂ ਕੀਤੀ ਗਈ ਹੈ ਜੋ ਪੂਰੇ ਸ਼ਹਿਰ 'ਚ ਲਾਗੂ ਕਰਨੀ ਹੈ ਇਹ ਕਦੋਂ ਲਾਗੂ ਹੋਵੇਗੀ ਇਸ ਦਾ ਕੁਝ ਵੀ ਪਤਾ ਨਹੀਂ | ਕੂੜੇ ਤੋਂ ਬਿਜਲੀ ਬਣਾਉਣ ਵਾਲਾ ਪ੍ਰਾਜੈਕਟ ਜੋ ਪਿੰਡ ਦੁੱਧੜ 'ਚ ਲਾਇਆ ਜਾਣਾ ਹੈ ਸਿਆਸਤ ਦੀ ਭੇਟ ਚੜ੍ਹ ਗਿਆ ਹੈ | ਸ਼ਹਿਰ ਅੰਦਰ ਗੰਦਗੀ ਜਿਉਂ ਦੀ ਤਿਉਂ ਹੈ | ਲੋਕ ਵੀ ਜ਼ਿੰਮੇਵਾਰ:ਅਕਸਰ ਦੇਖਣ 'ਚ ਆਇਆ ਹੈ ਕਿ ਸ਼ਹਿਰ ਜੋ ਕਰੀਬ 10 ਵਜੇ ਖੁੱਲ੍ਹਦਾ ਹੈ ਤੇ ਨਗਰ ਨਿਗਮ ਦੇ ਸਫ਼ਾਈ ਸੇਵਕ ਸਵੇਰੇ 8-9 ਵਜੇ ਤੱਕ ਆਪਣੀ ਸਫ਼ਾਈ ਕਰ ਜਾਂਦੇ ਹਨ ਪਰ ਬਹੁਤ ਸਾਰੇ ਦੁਕਾਨਦਾਰ ਸਾਰਾ ਕੂੜਾ ਦੁਕਾਨਾਂ ਦੀ ਸਫ਼ਾਈ ਕਰ ਸੜਕਾਂ ਸੁੱਟ ਦਿੰਦੇ ਹਨ ਜੋ ਸਾਰਾ ਦਿਨ ਰਾਹਗੀਰਾਂ ਦੇ ਮੂੰਹ 'ਤੇ ਪੈਂਦਾ ਰਹਿੰਦਾ ਹੈ | ਨਗਰ ਨਿਗਮ ਇਸ ਵਿਧੀ ਨੂੰ ਵੀ ਰੋਕਣ 'ਚ ਅਸਮਰਥ ਰਹੀ ਹੈ | ਕੌਾਸਲਰਾਂ ਦੇ ਹਵਾਲੇ ਕੀਤੇ ਜਾਣ ਸਵਾਈ ਸੇਵਕ:ਕਈ ਕੌਾਸਲਰਾਂ ਦੀ ਸਲਾਹ ਸੀ ਕਿ ਸਫ਼ਾਈ ਸੇਵਕ ਪ੍ਰਤੀ ਵਾਰਡ ਦੇ ਹਿਸਾਬ ਨਗਰ ਕੌਾਸਲਰਾਂ ਨੂੰ ਮੁਹੱਈਆ ਕਰਾਏ ਜਾਣ ਤੇ ਉਹ ਹੀ ਉਨ੍ਹਾਂ ਦੀ ਸਫਾਈ ਦੀ ਕਾਰਗੁਜ਼ਾਰੀ ਨੂੰ ਦੇਖਣ ਤਾਂ ਹੀ ਵਧੀਆ ਸਫ਼ਾਈ ਹੋ ਸਕਦੀ ਹੈ ਪਰ ਇੱਥੇ ਹਰ ਮਾਮਲੇ 'ਚ ਸਿਆਸਤ ਹੈ ਤੇ ਇਸੇ ਕਰਕੇ ਸ਼ਹਿਰ ਅੰਦਰ ਸਫ਼ਾਈ ਦਾ ਮਾੜਾ ਹਾਲ ਹੈ | ਕਈ ਆਗੂਆਂ ਦਾ ਕਹਿਣਾ ਹੈ ਕਿ ਹਰੇਕ ਵਿਅਕਤੀ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੇ ਹਨ | ਬਹੁਤ ਸਾਰੇ ਪ੍ਰਾਜੈਕਟ ਸ਼ਹਿਰ ਤੋਂ ਨਹੀਂ ਗਏ ਬਾਹਰ: ਸ਼ਹਿਰ ਅੰਦਰ ਬਹੁਤ ਸਾਰੇ ਪ੍ਰਾਜੈਕਟ ਜਿਨ੍ਹਾਂ ਕਰਕੇ ਗੰਦਗੀ ਪੈਂਦੀ ਹੈ ਸ਼ਹਿਰ ਤੋਂ ਬਾਹਰ ਨਹੀਂ ਗਏ, ਜਿਨ੍ਹਾਂ 'ਚ ਡੇਅਰੀਆਂ ਖ਼ਾਸ ਕਰ ਸ਼ਾਮਿਲ ਹਨ, ਮੀਟ ਵਿਕਰੇਤਾ ਬਾਰੇ ਆਦੇਸ਼ ਕੀਤੇ ਗਏ ਸਨ ਕਿ ਨਗਰ ਨਿਗਮ ਦੀ ਹੱਦ ਅੰਦਰ ਪੈਕਟਾਂ 'ਚ ਮਾਸ ਵਿਕੇਗਾ ਪਰ ਅਜੇਹਾ ਨਹੀਂ ਹੋਇਆ ਇਹ ਲੋਕ ਸ਼ਹਿਰ ਅੰਦਰ ਜਾਨਵਰਾਂ ਨੂੰ ੂ ਝਟਕਾ ਕੇ ਗੰਦਗੀ ਫੈਲਾ ਰਹੇ ਹਨ | ਸੀਨੀਅਰ ਅਕਾਲੀ ਆਗੂ ਸੁਖਵਿੰਦਰਪਾਲ ਸਿੰਘ ਮਿੰਟਾ ਜਿਨ੍ਹਾਂ ਦੇ ਪਤਨੀ ਕੌਾਸਲਰ ਹਨ ਨੇ ਨਗਰ ਨਿਗਮ ਦੀ ਪ੍ਰਣਾਲੀ 'ਤੇ ਹੀ ਸਵਾਲ ਉਠਾਏ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਜੇ ਸ਼ਹਿਰ ਨੂੰ ਵਧੀਆ ਦੇਖਣਾ ਹੈ ਤਾਂ ਨਗਰ ਨਿਗਮ ਦੀ ਸਫ਼ਾਈ ਪ੍ਰਣਾਲੀ ਨੂੰ ਬਦਲਣਾ ਹੋਵੇਗਾ | ਉਨ੍ਹਾਂ ਸਫ਼ਾਈ ਸੇਵਕ ਕੌਾਸਲਰ ਦੇ ਹਵਾਲੇ ਕਰਨ ਦੇ ਮਾਮਲੇ ਦੀ ਪੋ੍ਰੜ੍ਹਤਾ ਕੀਤੀ | ਗੌਰਤਲਬ ਹੈ ਕਿ ਫ਼ੈਕਟਰੀ ਖੇਤਰ 'ਚ ਪ੍ਰਦੂਸ਼ਣ ਫੈਲਾਉਣ ਵਾਲੇ ਮੱਛੀ ਬਾਜ਼ਾਰ ਨੂੰ ਬੰਦ ਕਰਾਉਣ ਲਈ ਇਸ ਆਗੂ ਵੱਡੀ ਜੱਦੋ ਜਹਿਦ ਕਰਨੀ ਪਈ ਸੀ ਤੇ ਆਪਣੀ ਪਾਰਟੀ ਦੀ ਹੋਣ ਵਾਲੀ ਨਗਰ ਨਿਗਮ ਤੇ ਸਰਕਾਰ ਤੋਂ ਕੋਈ ਖ਼ਾਸ ਹਮਾਇਤ ਨਹੀਂ ਮਿਲੀ ਸੀ | ਟਰਾਲੀ ਪ੍ਰਣਾਲੀ ਲਾਗੂ ਕੀਤੀ ਜਾਵੇ: ਲੋਕਾਂ ਦੀ ਮੰਗ ਹੈ ਕਿ ਜਿਨ੍ਹਾਂ ਇਲਾਕਿਆਂ 'ਚ ਸ਼ਹਿਰ ਖੁੱਲ੍ਹਾ ਹੈ ਉੱਥੇ ਟਰਾਲੀ ਪ੍ਰਣਾਲੀ ਲਾਗੂ ਕੀਤੀ ਜਾਵੇ ਤੇ ਉਸ ਦੇ ਨਾਲ ਭੀੜੇ ਬਾਜ਼ਾਰਾਂ ਲਈ ਛੋਟੇ ਵਾਹਨ ਜਾਂ ਰੇਹੜੀਆਂ ਨਾਲ ਜੋੜੀਆਂ ਜਾਣ ਤਾਂ ਜੋ ਸੜਕਾਂ ਤੇ ਕੂੜਾ ਨਾ ਢੇਰੀ ਹੋਵੇ | ਲੋਕਾਂ ਦੀ ਇਹ ਵੀ ਮੰਗ ਹੈ ਕਿ ਹੁਣ ਤਿਉਹਾਰ ਆ ਰਹੇ ਹਨ ਸ਼ਹਿਰ ਨੂੰ ਸਾਫ਼ ਸੁਥਰਾ ਰੱਖਿਆ ਜਾਵੇ |

ਤਿੰਨ ਟਰਾਂਸਫ਼ਾਰਮਰਾਂ ਸਮੇਤ ਅੱਧਾ ਦਰਜਨ ਟਿਊਬਵੈੱਲ ਮੋਟਰਾਂ ਤੋਂ ਕੇਬਲ ਚੋਰੀ

ਰਾਜਪੁਰਾ, 12 ਸਤੰਬਰ (ਜੀ.ਪੀ. ਸਿੰਘ)-ਥਾਣਾ ਸ਼ੰਭੂ ਅਧੀਨ ਪੈਂਦੇ ਪਿੰਡ ਮਰਦਾਂਪੁਰ ਦੇ ਖੇਤਾਂ ਵਿਚੋਂ ਚੋਰ ਤਿੰਨ ਬਿਜਲੀ ਦੇ ਟਰਾਂਸਫ਼ਾਰਮਰ ਅਤੇ ਅੱਧਾ ਦਰਜਨ ਤੋਂ ਵੱਧ ਟਿਊਬਵੈੱਲ ਮੋਟਰਾਂ ਦੀ ਕੇਬਲ ਚੋਰੀ ਕਰਕੇ ਲੈ ਗਏ | ਇਸ ਸਬੰਧੀ ਪਿੰਡ ਮਰਦਾਂਪੁਰ ਦੇ ਵਸਨੀਕ ਕਿਸਾਨ ...

ਪੂਰੀ ਖ਼ਬਰ »

ਔਰਤ ਵਲੋਂ ਵਿਅਕਤੀ ਨੂੰ ਘਰ ਬੁਲਾ ਕੇ ਕੁੱਟਮਾਰ

ਪਟਿਆਲਾ, 12 ਸਤੰਬਰ (ਆਤਿਸ਼ ਗੁਪਤਾ)-ਇੱਥੇ ਦੇ ਰਾਜਪੁਰਾ ਕਲੋਨੀ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਔਰਤ ਵੱਲੋਂ ਘਰ ਛੱਡਣ ਦੇ ਬਹਾਨੇ ਘਰ ਬੁਲਾ ਕੇ ਉਸ ਨਾਲ ਕੁੱਟਮਾਰ ਕੀਤੀ ਗਈ ਅਤੇ ਲੁੱਟ ਦੀ ਵਾਰਤਾਦਾਤ ਨੂੰ ਅੰਜਾਮ ਦੇਣ ਦੇ ਮਾਮਲੇ 'ਚ ਥਾਣਾ ਅਰਬਨ ਅਸਟੇਟ ਦੀ ਪੁਲਿਸ ...

ਪੂਰੀ ਖ਼ਬਰ »

ਨਸ਼ਿਆਂ ਨੂੰ ਲੈ ਕੇ ਰਾਹੁਲ ਗਾਂਧੀ ਿਖ਼ਲਾਫ਼ ਸੁਖਬੀਰ ਬਾਦਲ ਦੇ ਬੋਲਣ 'ਤੇ ਭੜਕੇ ਧਰਮਸੋਤ

ਨਾਭਾ, 12 ਸਤੰਬਰ (ਅਮਨਦੀਪ ਸਿੰਘ ਲਵਲੀ)-ਸੂਬੇ ਪੰਜਾਬ ਨੰੂ ਨਸ਼ਾ ਮੁਕਤ ਕਰਨ ਲਈ ਵੱਡੇ ਉਪਰਾਲੇ ਜੰਗੀ ਪੱਧਰ 'ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਜਾਰੀ ਨੇ, ਨਸ਼ੇ ਨੂੰ ਜੜੋਂ੍ਹ ਖ਼ਤਮ ਕਰਨ ਲਈ ਉਨ੍ਹਾਂ ਵੱਡੀਆਂ ਵੇਲ ਮੱਛੀਆਂ ਨੂੰ ਕਾਬੂ ...

ਪੂਰੀ ਖ਼ਬਰ »

ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਪੇਇੰਗ ਗੈੱਸਟ ਹਾਊਸਾਂ ਦੀ ਕੀਤੀ ਚੈਕਿੰਗ

ਪਟਿਆਲਾ, 12 ਸਤੰਬਰ (ਆਤਿਸ਼ ਗੁਪਤਾ)-ਸ਼ਹਿਰ 'ਚ ਦਿਨ ਪ੍ਰਤੀ ਦਿਨ ਵੱਧ ਰਹੀ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਵੇਖਦੇ ਹੋਏ ਅੱਜ ਥਾਣਾ ਸਿਵਲ ਲਾਈਨ ਦੀ ਪੁਲਿਸ ਵਲੋਂ ਵਾਰਡ ਨੰਬਰ 43 ਵਿਚਲੇ ਅਜੀਤ ਨਗਰ ਵਿਖੇ ਸਥਿਤ ਪੇਇੰਗ ਗੈੱਸਟ ਹਾਊਸਾਂ ਦੀ ਚੈਕਿੰਗ ਕੀਤੀ ਗਈ | ਜਿਸ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਅਤੇ ਗਾਂਜੇ ਸਮੇਤ 2 ਕਾਬੂ

ਰਾਜਪੁਰਾ, 12 ਸਤੰਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਸੀ.ਆਈ.ਏ. ਰੇਲਵੇ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੇ ਟੀਕਿਆਂ ਅਤੇ ਗਾਂਜੇ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਏ.ਡੀ.ਜੀ.ਪੀ. ਸ੍ਰੀ ਰੋਹਿਤ ਚੌਧਰੀ ਦੀਆਂ ਹਦਾਇਤਾਂ 'ਤੇ ...

ਪੂਰੀ ਖ਼ਬਰ »

ਪਾਣੀ ਲਾਉਣ ਤੋਂ ਹੋਏ ਝਗੜੇ 'ਚ ਫੱਟੜ ਭਰਾ ਨੇ ਦਮ ਤੋੜਿਆ, ਭੈਣ ਪੀ.ਜੀ.ਆਈ. ਦਾਖਲ

ਦੇਵੀਗੜ੍ਹ, 12 ਸਤੰਬਰ (ਮੁਖਤਿਆਰ ਸਿੰਘ ਨੋਗਾਵਾਂ)-ਥਾਣਾ ਜੁਲਕਾਂ ਦੇ ਅਧੀਨ ਪਿੰਡ ਮਹਿਮਾ ਵਾਲੀਆਂ ਵਿਖੇ ਬੀਤੇ ਦਿਨੀਂ ਖੇਤਾਂ 'ਚ ਪਾਣੀ ਲਾਉਣ ਤੋਂ ਹੋਏ ਝਗੜੇ ਦੌਰਾਨ ਫੱਟੜ ਵਿਅਕਤੀ ਨੇ ਰਾਜਿੰਦਰਾ ਹਸਪਤਾਲ 'ਚ ਇਲਾਜ ਦੌਰਾਨ ਦਮ ਤੋੜਿਆ, ਜਦ ਕਿ ਝਗੜੇ ਦੌਰਾਨ ਫੱਟੜ ਹੋਈ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ 14 ਗ੍ਰਾਮ ਸਮੈਕ ਅਤੇ 540 ਬੋਤਲਾਂ ਸ਼ਰਾਬ ਬਰਾਮਦ

ਪਟਿਆਲਾ, 12 ਸਤੰਬਰ (ਆਤਿਸ਼ ਗੁਪਤਾ)-ਪਟਿਆਲਾ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਕਾਰਵਾਈ ਕਰਦੇ ਹੋਏ 14 ਗ੍ਰਾਮ ਸਮੈਕ ਅਤੇ 540 ਬੋਤਲਾਂ ਸ਼ਰਾਬ ਬਰਾਮਦ ਕਰਕੇ ਚਾਰ ਵਿਅਕਤੀਆਂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ | ਥਾਣਾ ਸਿਵਲ ਲਾਈਨ ਦੀ ਪੁਲਿਸ ਵਲੋਂ ਥਾਣਾ ਮੁਖੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾ ਕੇ ਭਜਾਉਣ ਸਬੰਧੀ 5 ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 12 ਸਤੰਬਰ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਪਿੰਡ ਕਲਿਆਣ ਦੀ ਰਹਿਣ ਵਾਲੀ ਨਬਾਲਗ ਲੜਕੀ ਨੂੰ ਵਿਆਹ ਦੇ ਝਾਂਸਾ ਦੇ ਕੇ ਵਰਗਲਾਉਣ ਦਾ ਮਾਮਲੇ ਸਾਹਮਣੇ ਆਇਆ ਹੈ | ਜਿਸ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਪਸਿਆਣਾ ਦੀ ਪੁਲਿਸ ਵਲੋਂ 5 ਜਣਿਆ ਦੇ ਿਖ਼ਲਾਫ਼ ...

ਪੂਰੀ ਖ਼ਬਰ »

45 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਤਸਕਰ ਕਾਬੂ

ਰਾਜਪੁਰਾ, 12 ਸਤੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਸੀ.ਆਈ.ਏ. ਸਟਾਫ਼ ਸਰਕਲ ਰਾਜਪੁਰਾ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਛੋਟਾ ਹਾਥੀ ਵਿਚੋਂ 45 ਪੇਟੀਆਂ ਨਾਜਾਇਜ਼ ਤੌਰ 'ਤੇ ਤਸਕਰੀ ਕੀਤੀ ਜਾ ਰਹੀ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਸੀ.ਆਈ.ਏ. ਸਟਾਫ਼ ਸਰਕਲ ...

ਪੂਰੀ ਖ਼ਬਰ »

ਪਾਲਤੂ ਪਸ਼ੂਆਂ ਦੇ ਸੜਕ 'ਤੇ ਆਉਣ ਕਾਰਨ ਵਾਪਰਿਆ ਹਾਦਸਾ

ਪਟਿਆਲਾ, 12 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪਟਿਆਲਾ ਚੰਡੀਗੜ੍ਹ ਮੁੱਖ ਸੜਕ ਤੇ ਅਰਬਨ-ਅਸਟੇਟ ਪਟਿਆਲਾ ਵਿਖੇ ਹਰਿਆਣਾ ਰੋਡਵੇਜ਼ ਦੇ ਬੱਸ ਅੱਗੇ ਇਕ ਪਾਲਤੂ ਝੋਟੇ ਦੇ ਆ ਜਾਣ ਕਾਰਨ ਦੁਰਘਟਨਾ ਵਾਪਰ ਗਈ | ਐੱਚ.ਆਰ.62-7028 ਨੰਬਰ ਦੀ ਬੱਸ ਇਹ ਬੱਸ ਚੰਡੀਗੜ੍ਹ ਤੋਂ ...

ਪੂਰੀ ਖ਼ਬਰ »

ਭਾਖੜਾ ਨਹਿਰ 'ਚੋਂ ਲੜਕੀ ਦੀ ਲਾਸ਼ ਬਰਾਮਦ

ਪਟਿਆਲਾ, 12 ਸਤੰਬਰ (ਆਤਿਸ਼ ਗੁਪਤਾ)-ਇੱਥੇ ਦੇ ਅਬਲੋਵਾਲ ਇਲਾਕੇ 'ਚੋਂ ਲੰਘਦੀ ਭਾਖੜਾ ਨਹਿਰ ਵਿਚੋਂ ਇਕ ਲੜਕੀ ਦੀ ਲਾਸ਼ ਬਰਾਮਦ ਕੀਤੀ ਗਈ | ਜਿਸ ਸਬੰਧੀ ਜਾਣਕਾਰੀ ਮਿਲਦੇ ਹੀ ਭੋਲੇ ਸ਼ੰਕਰ ਡਾਇਵਰਜ ਕਲੱਬ ਦੇ ਪ੍ਰਧਾਨ ਸ਼ੰਕਰ ਭਾਰਦਵਾਜ ਦੀ ਅਗਵਾਈ 'ਚ ਗ਼ੋਤੇਖ਼ੋਰਾਂ ਦੀ ...

ਪੂਰੀ ਖ਼ਬਰ »

ਵੱਖ-ਵੱਖ ਬ੍ਰਾਹਮਣ ਸਭਾਵਾਂ ਦੀ ਏਕਤਾ ਸਬੰਧੀ ਬੈਠਕ

ਪਟਿਆਲਾ, 12 ਸਤੰਬਰ (ਜ.ਸ. ਢਿੱਲੋਂ)-ਪਟਿਆਲਾ ਵਿਚ ਸਮਾਜ ਸੇਵਾ ਕਰ ਰਹੀਆਂ ਵੱਖ-ਵੱਖ ਬ੍ਰਾਹਮਣ ਸਭਾਵਾਂ ਦੀ ਏਕਤਾ ਸਬੰਧੀ ਮੀਟਿੰਗ ਸ੍ਰੀ ਅਮਰਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਭਗਵਾਨ ਪਰਸ਼ੂਰਾਮ ਪਾਰਕ ਪਟਿਆਲਾ ਵਿਖੇ ਹੋਈ | ਇਸ ਬੈਠਕ ਵਿਚ ਸ੍ਰੀ ਬ੍ਰਾਹਮਣ ਸਭਾ ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ 'ਚ ਮੌਜੂਦਾ ਸਰਪੰਚ ਸਮੇਤ 9 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਡਕਾਲਾ, 12 ਸਤੰਬਰ (ਮਾਨ)-ਪਿਛਲੇ ਦਿਨੀਂ ਪਿੰਡ ਕੱਲਰਭੈਣੀ ਵਿਖੇ ਟੋਭੇ ਦੇ ਪਾਣੀ ਦੇ ਝਗੜੇ ਨੂੰ ਲੈ ਕੇ ਹੋਈ ਲੜਾਈ ਵਿਚ ਡਕਾਲਾ ਪੁਲਿਸ ਨੇ ਕੁੱਟਮਾਰ ਕਰਨ ਵਾਲੇ ਮੌਜੂਦਾ ਸਰਪੰਚ ਹਰਪ੍ਰੀਤ ਸਿੰਘ ਗੋਸ਼ਾ ਸਮੇਤ 9 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਮਾਮਲੇ ਦੀ ...

ਪੂਰੀ ਖ਼ਬਰ »

ਰਮਨਦੀਪ ਕੌਰ ਨੂੰ ਰਮਨ-ਚਾਰਪਕ ਫੈਲੋਸ਼ਿਪ-2017 ਮਿਲੀ

ਪਟਿਆਲਾ, 12 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਦੀ ਖੋਜਾਰਥਣ ਰਮਨਦੀਪ ਕੌਰ ਜੋ ਵਿਭਾਗ ਦੇ ਮੁਖੀ ਡਾ. ਅਸ਼ੋਕ ਕੁਮਾਰ ਦੀ ਨਿਗਰਾਨੀ ਹੇਠ ਖੋਜ ਕਾਰਜ ਕਰ ਰਹੀ ਹੈ, ਨੂੰ ਗੌਰਮਿੰਟ ਆਫ਼ ਇੰਡੀਆ ਅਤੇ ਫਰੈਂਚ ਐਾਬੇਸੀ ...

ਪੂਰੀ ਖ਼ਬਰ »

12 ਘੰਟੇ ਦੀ ਪਰਚੀ ਕੱਟਣ ਲਈ ਲੋਕਾਂ 'ਤੇ ਚਹਿਲ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਵਿਚ ਹੋ ਰਹੀ ਹੈ ਬਹਿਸਬਾਜ਼ੀ

ਭਾਦਸੋਂ, 12 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਸੋਸ਼ਲ ਮੀਡੀਆ 'ਤੇ ਟੋਲ ਪਲਾਜ਼ਿਆਂ 'ਤੇ 12 ਘੰਟੇ ਦੀ ਪਰਚੀ ਨੂੰ ਲੈ ਕੇ ਚੱਲ ਰਹੀਆਂ ਵੀਡੀਓ ਕਲਿੱਪਾਂ ਨਾਲ ਲੋਕਾਂ ਅਤੇ ਟੋਲ ਪਲਾਜ਼ਿਆਂ ਦੇ ਮੁਲਾਜ਼ਮਾਂ ਵਿਚ ਬਹਿਸਬਾਜ਼ੀ ਵਧਦੀ ਦਿਖਾਈ ਦੇ ਰਹੀ ਹੈ | ਪੰਜਾਬ ਦੇ ਲੋਕ ...

ਪੂਰੀ ਖ਼ਬਰ »

ਕੌਾਸਲ ਪ੍ਰਧਾਨ ਨਿਰਮਲਜੀਤ ਸਿੰਘ ਨਿੰਮਾ 'ਤੇ ਦਰਜ ਕੀਤਾ ਮੁਕੱਦਮਾ ਸਿਆਸਤ ਤੋਂ ਪ੍ਰੇਰਿਤ-ਹਰਜੀਤ ਗਰੇਵਾਲ

ਬਨੂੜ, 12 ਸਤੰਬਰ (ਭੁਪਿੰਦਰ ਸਿੰਘ)-ਭਾਜਪਾ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਹਰਜੀਤ ਗਰੇਵਾਲ ਨੇ ਅੱਜ ਬਨੂੜ ਵਿਖੇ ਪੈੱ੍ਰਸ ਕਾਨਫ਼ਰੰਸ ਦੌਰਾਨ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼ 'ਤੇ ਕੌਾਸਲ ਦੀ ਪ੍ਰਧਾਨਗੀ ਹਥਿਆਉਣ ਲਈ ਕੌਾਸਲ ਪ੍ਰਧਾਨ ਨਿਰਮਲਜੀਤ ਸਿੰਘ ਨਿੰਮਾ ...

ਪੂਰੀ ਖ਼ਬਰ »

ਵਿੰਨੀ ਮਹਾਜਨ ਨੇ ਪੁੱਡਾ ਦੇ ਪਟਿਆਲਾ ਨਾਲ ਸਬੰਧਿਤ ਕਾਰਜਾਂ ਦਾ ਕੀਤਾ ਨਿਰੀਖਣ

ਪਟਿਆਲਾ, 12 ਸਤੰਬਰ (ਜ.ਸ. ਢਿੱਲੋਂ)-ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀਮਤੀ ਵਿੰਨੀ ਮਹਾਜਨ ਵੱਲੋਂ ਅੱਜ ਪੀ.ਡੀ.ਏ. ਪਟਿਆਲਾ ਦੇ ਕੰਮਾਂ ਦਾ ਨਿਰੀਖਣ ਕੀਤਾ ਗਿਆ | ਇਸ ਬੈਠਕ 'ਚ ਪਸ਼ੂ ਪਾਲਣ ਸਕੀਮ ਨੇੜੇ ਮਿੰਨੀ ਸਕੱਤਰੇਤ, ਪਟਿਆਲਾ ਅਤੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ 134 ਵਿਦਿਆਰਥੀਆਂ ਨੂੰ ਪਲੇਸਮੈਂਟ ਡਰਾਈਵ ਵਿਚ ਨੌਕਰੀਆਂ ਮਿਲੀਆਂ

ਪਟਿਆਲਾ, 12 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਨੇ ਬੜਾ ਵੱਡਾ ਮੀਲ-ਪੱਥਰ ਹਾਸਲ ਕੀਤਾ ਜਦੋਂ ਅੱਜ ਇੱਥੇ ਯੂਨੀਵਰਸਿਟੀ ਕੈਂਪਸ ਵਿਖੇ ਸਮਾਪਤ ਹੋਏ ਇੱਕ ਪਲੇਸਮੈਂਟ ਡਰਾਈਵ ਵਿਚ ਇਕ ਮਾਨਤਾ ਪ੍ਰਾਪਤ ਆਈ.ਟੀ. ਕੰਪਨੀ, ਇਨਫੋਸਿਸ ਵੱਲੋਂ ...

ਪੂਰੀ ਖ਼ਬਰ »

ਪੰਜਾਬ ਕਿ੍ਕਟ ਚੈਂਪੀਅਨਸ਼ਿਪ : ਪਟਿਆਲਾ ਨੇ ਫ਼ਰੀਦਕੋਟ ਿਖ਼ਲਾਫ਼ ਬਣਾਈ ਅਜੇਤੂ ਬੜ੍ਹਤ

ਪਟਿਆਲਾ, 12 ਸਤੰਬਰ (ਚਹਿਲ)-ਕਟੋਚ ਸ਼ੀਲਡ ਪੰਜਾਬ ਕਿ੍ਕਟ ਚੈਂਪੀਅਨਸ਼ਿਪ ਦੇ ਇੱਥੇ ਬਾਰਾਂਦਰੀ ਸਟੇਡੀਅਮ 'ਚ ਚੱਲ ਰਹੇ ਮੈਚ ਦੇ ਆਖ਼ਰੀ ਦਿਨ ਪਟਿਆਲਾ ਜ਼ਿਲੇ੍ਹ ਦੀ ਟੀਮ ਨੇ ਫ਼ਰੀਦਕੋਟ ਿਖ਼ਲਾਫ਼ ਇਕ ਪਾਰੀ ਅਤੇ 504 ਦੌੜਾਂ ਦੀ ਵੱਡੀ ਜਿੱਤ ਦਰਜ਼ ਕੀਤੀ | ਜਿਸ ਸਦਕਾ ਪਟਿਆਲਾ ...

ਪੂਰੀ ਖ਼ਬਰ »

ਉਜਾਗਰ ਸਿੰਘ ਨੂੰ ਸਦਮਾ ਸਾਲੇਹਾਰ ਦਾ ਦਿਹਾਂਤ ਸਸਕਾਰ ਅੱਜ

ਪਟਿਆਲਾ, 12 ਸਤੰਬਰ (ਜ.ਸ.ਢਿੱਲੋਂ)-ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਫਸਰ ਸ. ਉਜਾਗਰ ਸਿੰਘ ਨੂੰ ਉਸ ਵੇਲੇ ਡੰੂਘਾ ਸਦਮਾ ਪੁੱਜਾ ਜਦੋਂ ਉਨ੍ਹਾਂ ਸਾਲੇ ਸ. ਨਿਰੰਜਣ ਸਿੰਘ ਗਰੇਵਾਲ ਦੀ ਪਤਨੀ ਬੀਬੀ ਸੁਰਜੀਤ ਕੌਰ (85) ਦਾ ਦੇਹਾਂਤ ਹੋ ਗਿਆ | ਉਹ ਪਿਛਲੇ ਦਿਨਾ ਤੋਂ ਬਿਮਾਰ ਚੱਲ ...

ਪੂਰੀ ਖ਼ਬਰ »

ਰਿਖੀ ਦੇਵੀ ਸਪੋਰਟਸ ਕਲੱਬ ਨੇ ਬੂਟੇ ਲਾਏ

ਪਟਿਆਲਾ, 12 ਸਤੰਬਰ (ਜ.ਸ. ਢਿੱਲੋਂ)-ਰਿਖੀ ਦੇਵ ਸਪੋਰਟਸ ਕਲੱਬ ਖੇੜੀ ਗੁੱਜਰਾਂ ਰੋਡ, ਖੋਖਰ ਕੰਪਲੈਕਸ ਪਟਿਆਲਾ ਵਲੋਂ ਨਿਰਮਲ ਕੁਟੀਆ ਅਤੇ ਸ਼ਮਸ਼ਾਨ ਘਾਟ ਪਿੰਡ ਅਸਰਪੁਰ ਤਹਿ ਤੇ ਜ਼ਿਲ੍ਹਾ ਪਟਿਆਲਾ ਵਿਖੇ ਸ੍ਰੀ ਜਗਦੀਸ਼ ਸਿੰਘ ਥਿੰਦ, ਨਾਰਵੇ ਦੀ ਰਹਿਨੁਮਾਈ ਹੇਠ ਪੰਜਾਬ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਮਹਾਰਾਜ ਨੂੰ ਸਮਰਪਿਤ ਸਮਾਗਮ ਕਰਵਾਇਆ

ਘੱਗਾ, 12 ਸਤੰਬਰ (ਵਿਕਰਮਜੀਤ ਸਿੰਘ ਬਾਜਵਾ)-ਨੇੜਲੇ ਪਿੰਡ ਖੇੜੀ ਨਗਾਈਆਂ ਦੇ ਸੰਤ ਬਾਬਾ ਧੂਣੀ ਦਾਸ ਅਤੇ ਬਾਬਾ ਬੁੱਧ ਦਾਸ ਦੇ ਗੱਦੀ ਬੁਰਜ ਟਿੱਲਾ ਵਿਖੇ ਬਾਬਾ ਸ੍ਰੀ ਚੰਦ ਮਹਾਰਾਜ ਦੇ ਪ੍ਰਕਾਸ਼ ਦਿਨ ਨੂੰ ਮੁੱਖ ਰੱਖਦੇ ਹੋਏ ਮਹੰਤ ਬਾਬਾ ਪਰਗਟ ਦਾਸ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਹੋਏ ਘਪਲਿਆਂ ਦੀ ਜਾਂਚ ਕੀਤੀ ਜਾਵੇ-ਵਿਦਿਆਰਥੀ ਜਥੇਬੰਦੀ ਸੈਫੀ

ਪਟਿਆਲਾ, 12 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਵਿਦਿਆਰਥੀ ਜਥੇਬੰਦੀ ਸੈਕੂਲਰ ਯੂਥ ਫੈਡਰੇਸ਼ਨ ਆਫ਼ ਇੰਡੀਆ (ਸੈਫੀ) ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਤੇ ਪੰਜਾਬੀ ਯੂਨੀਵਰਸਿਟੀ ਇਕਾਈ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਔਲਖ ਨੇ ਇੱਕ ਨਿੱਜੀ ਹੋਟਲ ਵਿਚ ਪੱਤਰਕਾਰ ...

ਪੂਰੀ ਖ਼ਬਰ »

ਯੂਥ ਕਾਂਗਰਸ ਨਸ਼ਿਆਂ ਿਖ਼ਲਾਫ਼ ਨੌਜਵਾਨਾਂ ਨੂੰ ਕਰੇਗੀ ਲਾਮਬੱਧ : ਜਿੰਮੀ ਡਕਾਲਾ

ਪਟਿਆਲਾ, 12 ਸਤੰਬਰ (ਅ.ਸ. ਆਹਲੂਵਾਲੀਆ)-ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂੰ ਕਰਵਾਉਣ ਤੇ ਇਸ ਲਾਹਨਤ ਤੋਂ ਦੂਰ ਰਹਿਣ ਦੇ ਮਕਸਦ ਲਈ ਯੂਥ ਕਾਂਗਰਸ ਪ੍ਰੋਗਰਾਮ ਕਰਵਾਉਣ ਜਾ ਰਹੀ ਹੈ | ਇਹ ਗੱਲ ਜ਼ਿਲ੍ਹਾ ਪ੍ਰਧਾਨ ਧਨਵੰਤ ਸਿੰਘ ਜਿੰਮੀ ਡਕਾਲਾ ...

ਪੂਰੀ ਖ਼ਬਰ »

ਖ਼ੂਨਦਾਨ ਦੀ ਤਰ੍ਹਾਂ ਅੱਖਾਂ ਦਾਨ ਕਰਨਾ ਸਭ ਤੋਂ ਉੱਤਮ ਪੁੰਨ : ਡਾ. ਰਾਜਪਾਲ ਸਿੰਘ

ਸਮਾਣਾ, 12 ਸਤੰਬਰ (ਪ੍ਰੀਤਮ ਸਿੰਘ ਨਾਗੀ)-ਸਿਹਤ ਵਿਭਾਗ ਵਲੋਂ ਸੂਬੇ ਦੇ ਲੋਕਾਂ ਨੂੰ ਅੱਖਾਂ ਦਾਨ ਸਬੰਧੀ ਜਾਣਕਾਰੀ ਦੇਣ ਹਿੱਤ ਸ਼ੁਰੂ ਕੀਤੇ ਪ੍ਰਚਾਰ ਤਹਿਤ ਪ੍ਰਚਾਰ ਵੈਨ ਸਥਾਨਕ ਸਿਵਲ ਹਸਪਤਾਲ ਪੁੱਜੀ | ਜਿਸ ਨੂੰ ਮੰਡੀ ਬੋਰਡ ਦੇ ਚੇਅਰਮੈਨ ਸ. ਲਾਲ ਸਿੰਘ ਦੇ ਸਿਆਸੀ ...

ਪੂਰੀ ਖ਼ਬਰ »

ਵਰਕਸ਼ਾਪ 'ਚ ਪਿ੍ੰਸੀਪਲ ਤੇ ਪ੍ਰਬੰਧਕ ਕਮੇਟੀਆਂ ਨੂੰ ਬੱਚਿਆਂ ਦੇ ਅਧਿਕਾਰਾਂ ਬਾਰੇ ਜਾਣੂ ਕਰਵਾਇਆ

ਪਟਿਆਲਾ, 12 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹੇ ਦੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਦੇ ਪਿ੍ੰਸੀਪਲ ਅਤੇ ਪ੍ਰਬੰਧਕ ਕਮੇਟੀਆਂ ਨੂੰ ਬੱਚਿਆਂ ਦੇ ਅਧਿਕਾਰਾਂ ਬਾਰੇ ਅਤੇ ਸਕੂਲਾਂ 'ਚ ਕੁੱਟਮਾਰ ਨਾ ਕਰਨ ਬਾਰੇ ਮਿੰਨੀ ਸਕੱਤਰੇਤ ਦੇ ਕਮੇਟੀ ਰੂਮ 'ਚ ਕਰਵਾਈ ਗਈ ...

ਪੂਰੀ ਖ਼ਬਰ »

ਸਰਕਾਰ ਕਲੈਕਟਰ ਰੇਟ ਘਟਾਉਣ ਦੀ ਬਜਾਏ ਅਸ਼ਟਾਮ ਡਿਊਟੀ ਘੱਟ ਕਰੇ- ਨੰਬਰਦਾਰ ਯੂਨੀਅਨ

ਰਾਜਪੁਰਾ, 12 ਸਤੰਬਰ (ਜੀ.ਪੀ. ਸਿੰਘ)-ਨੰਬਰਦਾਰ ਯੂਨੀਅਨ ਤਹਿਸੀਲ ਰਾਜਪੁਰਾ ਦੀ ਬੈਠਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜੰਗ ਸਿੰਘ ਦੁਘਾਟ ਤੇ ਤਹਿਸੀਲ ਪ੍ਰਧਾਨ ਰਣਧੀਰ ਸਿੰਘ ਪੇਹਰ ਦੀ ਸਾਂਝੀ ਅਗਵਾਈ ਵਿਚ ਸਥਾਨਕ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਚ ਹੋਈ | ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਵਿਖੇ ਡਾ. ਓਬਰਾਏ ਵੱਲੋਂ ਮਾਡਰਨ ਲੈਬ ਖੋਲ੍ਹਣ ਦਾ ਐਲਾਨ

ਦੇਵੀਗੜ੍ਹ, 12 ਸਤੰਬਰ (ਰਾਜਿੰਦਰ ਸਿੰਘ ਮੌਜੀ)-ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਮਗਰ ਸਾਹਿਬ (ਇਸਰਹੇੜੀ) ਵਿਖੇ ਸੰਤ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਵਲੋਂ ਤਿਆਰ ਕੀਤੇ ਗਏ ਅੱਖਾਂ ਦਾ ਹਸਪਤਾਲ ਦਾ ਉਦਘਾਟਨ ਉੱਘੇ ਉਦਯੋਗਪਤੀ ...

ਪੂਰੀ ਖ਼ਬਰ »

ਰਿਆਤ ਬਾਹਰਾ ਕੈਂਪਸ ਵਿਚ ਸੈਮੀਨਾਰ ਕਰਵਾਇਆ

ਪਟਿਆਲਾ, 12 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਰਿਆਤ ਬਾਹਰਾ ਪਟਿਆਲਾ ਕੈਂਪਸ ਵਿਚ ਇੰਜੀਨੀਅਰਿੰਗ ਦੇ ਫੈਕਲਟੀ ਨੇ ਸਿਸਟਮ ਐਪਲੀਕੇਸ਼ਨ ਅਤੇ ਪ੍ਰੋਡਕਟ (ਸੇਪ) 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ 'ਤੇ ਨੈਕਸਟ ਟੈਕਨਾਲੋਜੀ ਤੋਂ ਸ੍ਰੀ ਐਮ.ਪੀ. ਸਿੰਘ ਨੇ ਸੇਪ ਬਾਰੇ ...

ਪੂਰੀ ਖ਼ਬਰ »

ਡੈਲੀਗੇਟ ਇਜਲਾਸ ਵਿਚ ਕਿਸ਼ਨ ਕਲਵਾਣੂ ਬਣੇ ਚੇਅਰਮੈਨ

ਪਟਿਆਲਾ, 12 ਸਤੰਬਰ (ਜ.ਸ. ਦਾਖਾ)-ਪੀ.ਡਬਲਿਊ.ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ੋਨ ਪਟਿਆਲਾ ਦਾ ਇਕ ਦਿਨਾਂ ਹੋਏ ਦਸਵੇਂ ਡੈਲੀਗੇਟ ਇਜਲਾਸ ਵਿਚ ਵੱਖ-ਵੱਖ ਬਰਾਂਚਾਂ ਖਮਾਣੋਂ, ਸੋਂਢਾ, ਅਮਲੋਹ, ਘਨੌਰ, ਬੀ.ਐਮ.ਐਲ. ਸਰਕਲ ਕਮੇਟੀ, ਪਟਿਆਲਾ-1, ਨਾਭਾ, ਸਮਾਣਾ, ਦੇਧਨਾ, ...

ਪੂਰੀ ਖ਼ਬਰ »

ਚਿੱਟ ਫ਼ੰਡ ਕੰਪਨੀਆਂ 'ਤੇ ਸ਼ਿਕੰਜਾ ਕੱਸਣ ਲਈ 'ਆਪ' ਆਗੂ ਤੱਕ ਕੀਤੀ ਪਹੁੰਚ

ਪਟਿਆਲਾ, 12 ਸਤੰਬਰ (ਜ.ਸ. ਦਾਖਾ)-ਚਿੱਟ ਫ਼ੰਡ ਕੰਪਨੀਆਂ ਨੂੰ ਲੈ ਕੇ ਨੌਜਵਾਨ ਭਾਰਤ ਸਭਾ ਦੀ ਅਗਵਾਈ ਹੇਠ ਬਣੀ ਐਕਸ਼ਨ ਕਮੇਟੀ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਸ. ਸੁਖਪਾਲ ਸਿੰਘ ਖਹਿਰਾ ਨਾਲ ਮੀਟਿੰਗ ਕੀਤੀ | ਜਿਸ 'ਤੇ ਸ. ਖਹਿਰਾ ਨੇ ਵਿਸ਼ਵਾਸ ਦੁਆਇਆ ਕਿ ਉਹ ਇਸ ...

ਪੂਰੀ ਖ਼ਬਰ »

ਮਾਸਟਰ ਕਾਰਡ ਦੀ ਸੀਨੀਅਰਤਾ ਸੂਚੀ ਸੋਧ ਕੇ ਮੁਕੰਮਲ ਕਰਨ ਦੀ ਮੰਗ

ਨਾਭਾ, 12 ਸਤੰਬਰ (ਅਮਨਦੀਪ ਸਿੰਘ ਲਵਲੀ)-ਸਿੱਖਿਆ ਵਿਭਾਗ ਪੰਜਾਬ ਵਲੋਂ ਤਿਆਰ ਕਰਕੇ 7 ਸਤੰਬਰ 2017 ਨੂੰ ਨੈੱਟ 'ਤੇ ਪਾਈ ਮਾਸਟਰ ਕਾਡਰ ਦੀ ਸੀਨੀਅਰਤਾ ਸੂਚੀ ਵਿਚ ਬੇਸ਼ੁਮਾਰ ਊਣਤਾਈਆਂ ਹਨ | ਸੀਨੀਅਰਤਾ ਸੂਚੀ ਦੇ ਪਹਿਲੇ ਪੰਨੇ 'ਤੇ ਹੀ ਅੰਕਿਤ ਲੜੀ ਨੰ: 1 ਤੋਂ 14 ਤੱਕ ਸਾਰੇ ਦੇ ...

ਪੂਰੀ ਖ਼ਬਰ »

ਆਦਿ ਮੰਚ ਵਲੋਂ ਨਾਟਕ 'ਰਾਜਾ ਇਡੀਪਸ' ਦਾ ਸਫ਼ਲ ਮੰਚਨ

ਪਟਿਆਲਾ, 12 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਆਦਿ ਮੰਚ ਵਲੋਂ ਉੱਤਰ ਖੇਤਰੀ ਸਭਿਆਚਾਰਕ ਕੇਂਦਰ ਪਟਿਆਲਾ ਦੇ ਸਹਿਯੋਗ ਨਾਲ ਵਿਭਾਗ ਦੇ ਕਾਲੀਦਾਸ ਆਡੀਟੋਰੀਅਮ ਵਿਖੇ ਨਾਟਕ 'ਰਾਜਾ ਇਡੀਪਸ' ਦਾ ਸਫ਼ਲ ਮੰਚਨ ਕੀਤਾ ਗਿਆ | ਉੱਘੇ ਰੰਗਕਰਮੀ ਹਰਜੀਤ ਕੈਂਥ ਵਲੋਂ ਕਲਾਮਈ ਢੰਗ ...

ਪੂਰੀ ਖ਼ਬਰ »

ਸਾਕਾ ਸਾਰਾਗੜ੍ਹੀ ਸਬੰਧੀ ਲੈਕਚਰ ਕਰਵਾਇਆ

ਫ਼ਤਹਿਗੜ੍ਹ ਸਾਹਿਬ, 12 ਸਤੰਬਰ (ਭੂਸ਼ਨ ਸੂਦ)-ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਅੱਜ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਸਾਕਾ ਸਾਰਾਗੜ੍ਹੀ ਦੇ ਸਬੰਧ ਵਿਚ ਵਿਸ਼ੇਸ਼ ਲੈਕਚਰ ਕਰਵਾਏ ਗਏ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਬੇਅੰਤ ...

ਪੂਰੀ ਖ਼ਬਰ »

ਸਿੱਖ ਯੋਧਿਆਂ ਦੀ ਇਤਿਹਾਸਕ ਲੜਾਈ ਸਾਰਾਗੜ੍ਹੀ ਸਬੰਧੀ ਭਾਸ਼ਣ ਕਰਵਾਇਆ

ਪਟਿਆਲਾ, 12 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ ਪਿ੍ੰਸੀਪਲ ਡਾ. ਸੰਗੀਤਾ ਹਾਂਡਾ ਦੀ ਯੋਗ ਅਗਵਾਈ ਹੇਠ ਇਤਿਹਾਸ ਵਿਭਾਗ ਦੇ ਪ੍ਰੋਫੈਸਰ ਸਾਹਿਬਾਨ ਵਲੋਂ ਸਿੱਖ ਯੋਧਿਆਂ ਦੀ ਇਤਿਹਾਸਕ ਲੜਾਈ ਸਾਰਾਗੜ੍ਹੀ ਦੇ ਸਬੰਧ ਵਿਚ ਭਾਸ਼ਣ ...

ਪੂਰੀ ਖ਼ਬਰ »

ਗੁਰਦੁਆਰਾ ਮਗਰ ਸਾਹਿਬ 'ਚ ਅੱਖਾਂ ਦਾ ਕੈਂਪ ਲਗਾਇਆ

ਦੇਵੀਗੜ੍ਹ, 12 ਸਤੰਬਰ (ਮੁਖਤਿਆਰ ਸਿੰਘ ਨੋਗਾਵਾਂ)-ਇਤਿਹਾਸਕ ਗੁਰਦੁਆਰਾ ਮਗਰ ਸਾਹਿਬ ਵਿਖੇ ਨਵੇਂ ਬਣੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਚੈਰੀਟੇਬਲ ਹਸਪਤਾਲ ਵਿਖੇ ਅੱਖਾਂ ਦੇ ਮਾਹਿਰ ਡਾ. ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਅੱਖਾਂ ਦੇ ਮੁਫ਼ਤ ਚੈੱਕ ਅਪ ਤੇ ਅਪ੍ਰੇਸ਼ਨ ...

ਪੂਰੀ ਖ਼ਬਰ »

ਲਾਲਕਾ ਨੇ ਹਲਕਾ ਨਾਭਾ ਵਿਚ ਮੁੜ ਸਰਗਰਮੀਆਂ ਕੀਤੀਆਂ ਤੇਜ਼

ਨਾਭਾ, 12 ਸਤੰਬਰ (ਕਰਮਜੀਤ ਸਿੰਘ)-ਹਲਕਾ ਨਾਭਾ ਰਾਖਵਾਂ ਵਿਚ ਪਿਛਲੇ ਕਾਫ਼ੀ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਹੇ ਮੱਖਣ ਸਿੰਘ ਲਾਲਕਾ ਨੇ ਹਲਕਾ ਨਾਭੇ ਵਿਚ ਮੁੜ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਇਹ ਅਲੱਗ ਗੱਲ ਹੈ ਕਿ ਲੰਮਾ ਸਮਾਂ ਹਲਕਾ ਇੰਚਾਰਜ ...

ਪੂਰੀ ਖ਼ਬਰ »

75 ਵਿਅਕਤੀਆਂ ਨੇ ਭਰੇ ਅੱਖਾਂ ਦਾਨ ਕਰਨ ਲਈ ਫਾਰਮ

ਸਮਾਣਾ, 12 ਸਤੰਬਰ (ਪ੍ਰੀਤਮ ਸਿੰਘ ਨਾਗੀ)-ਸਥਾਨਕ ਸਿਵਲ ਹਸਪਤਾਲ 'ਚ ਲੋਕਾਂ ਨੂੰ ਅੱਖਾਂ ਦਾਨ ਕਰਨ ਸਬੰਧੀ ਸਿਹਤ ਵਿਭਾਗ ਵਲੋਂ ਭੇਜੀ ਪ੍ਰਚਾਰ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਉਪਰੰਤ ਮੰਡੀ ਬੋਰਡ ਪੰਜਾਬ ਦੇ ਚੇਅਰਮੈਨ ਸ. ਲਾਲ ਸਿੰਘ ਦੇ ਸਿਆਸੀ ਸਕੱਤਰ ਸੁਰਿੰਦਰ ...

ਪੂਰੀ ਖ਼ਬਰ »

ਕਵੀ ਜਸਮੇਰ ਮਾਨ ਨਹੀਂ ਰਹੇ

ਪਟਿਆਲਾ, 12 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬੀ ਦੇ ਪ੍ਰਸਿੱਧ ਕਵੀ ਅਤੇ ਗੀਤਕਾਰ ਜਸਮੇਰ ਸਿੰਘ ਮਾਨ ਦਾ ਬੀਤੀ ਰਾਤ ਉਨ੍ਹਾਂ ਦੇ ਪਿੰਡ ਮਾਲ੍ਹਾਹੇੜੀ ਨੇੜੇ ਨੰਦਪੁਰ ਕੇਸ਼ੋ ਵਿਖੇ ਦਿਹਾਂਤ ਹੋ ਗਿਆ ਹੈ | ਉਹ 66 ਸਾਲਾਂ ਦੇ ਸਨ | ਉਨ੍ਹਾਂ ਦੇ ਦਿਹਾਂਤ 'ਤੇ ਡੂੰਘੇ ਦੁੱਖ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨਿੱਜੀ ਲਾਹੇ ਤੋਂ ਉੱਪਰ ਉੱਠ ਕੇ ਕਿਸਾਨ ਭਲਾਈ ਦੇ ਕੰਮ ਕਰਨ : ਸ਼ਾਦੀਪੁਰ

ਸਨੌਰ, 12 ਸਤੰਬਰ (ਸੋਖਲ਼)-ਕਿਸਾਨ ਮਜ਼ਦੂਰ ਅਤੇ ਵਪਾਰੀ ਲਗਾਤਾਰ ਮਾੜੀ ਆਰਥਿਕਤਾ ਅਤੇ ਚੜ੍ਹੇ ਹੋਏ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਲਗਾਤਾਰ ਖੁਦਕੁਸ਼ੀਆਂ ਕਰ ਰਹੇ ਹਨ­ ਇਨ੍ਹਾਂ ਖੁਦਕੁਸ਼ੀਆਂ ਨੂੰ ਰੋਕਣ ਦਾ ਪਹਿਲਾ ਇੱਕੋ ਰਾਹ ਹੈ ਕਿ ਵਾਧੂ ਖ਼ਰਚੇ ਘੱਟ ਕੀਤੇ ਜਾਣ ਅਤੇ ...

ਪੂਰੀ ਖ਼ਬਰ »

ਕਵੀ ਜਸਮੇਰ ਮਾਨ ਨਹੀਂ ਰਹੇ

ਪਟਿਆਲਾ, 12 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬੀ ਦੇ ਪ੍ਰਸਿੱਧ ਕਵੀ ਅਤੇ ਗੀਤਕਾਰ ਜਸਮੇਰ ਸਿੰਘ ਮਾਨ ਦਾ ਬੀਤੀ ਰਾਤ ਉਨ੍ਹਾਂ ਦੇ ਪਿੰਡ ਮਾਲ੍ਹਾਹੇੜੀ ਨੇੜੇ ਨੰਦਪੁਰ ਕੇਸ਼ੋ ਵਿਖੇ ਦਿਹਾਂਤ ਹੋ ਗਿਆ ਹੈ | ਉਹ 66 ਸਾਲਾਂ ਦੇ ਸਨ | ਉਨ੍ਹਾਂ ਦੇ ਦਿਹਾਂਤ 'ਤੇ ਡੂੰਘੇ ਦੁੱਖ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਵਿਕਾਸ ਲਈ ਯਤਨਸ਼ੀਲ-ਜਲਾਲਪੁਰ

ਘਨੌਰ, 12 ਸਤੰਬਰ (ਜਾਦਵਿੰਦਰ ਸਿੰਘ ਸਮਰਾਓ)-ਪਿੰਡ ਜਲਾਲਪੁਰ ਦੇ ਸਟੇਡੀਅਮ ਵਿਖੇ 20 ਅਤੇ 21 ਸਤੰਬਰ ਨੂੰ ਕਰਵਾਏ ਜਾ ਰਿਹਾ ਕਬੱਡੀ ਕੱਪ ਨਾਲ ਸਬੰਧਿਤ ਪੋਸਟਰ ਜਾਰੀ ਕੀਤਾ ਗਿਆ | ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਆਪਣੇ ਜੱਦੀ ਪਿੰਡ ਜਲਾਲਪੁਰ ਵਿਖੇ ਸ਼ਹੀਦ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਖੱਟੜ ਦਾ ਪੁਤਲਾ ਸਾੜਿਆ

ਪਟਿਆਲਾ, 12 ਸਤੰਬਰ (ਅ.ਸ. ਆਹਲੂਵਾਲੀਆ)-ਡੇਰਾ ਮੁਖੀ ਰਾਮ ਰਹੀਮ ਦੀ ਪੇਸ਼ੀ ਦੌਰਾਨ ਹਰਿਆਣਾ ਹਿੰਸਾ ਦੀ ਅੱਗ ਵਿਚ ਪੂਰੀ ਤਰ੍ਹਾਂ ਸੜ ਰਿਹਾ ਸੀ, ਲੇਕਿਨ ਉਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਇਕ ਤਮਾਸ਼ਬੀਨ ਦੀ ਭੂਮਿਕਾ ਨਿਭਾ ਕੇ ਘਰ ਵਿਚ ਆਰਾਮ ਫ਼ਰਮਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਧਰਮਸੋਤ ਨੇ ਲਾਲਕਾ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਨਾਭਾ, 12 ਸਤੰਬਰ (ਕਰਮਜੀਤ ਸਿੰਘ)-ਉਪ ਪੁਲਿਸ ਕਪਤਾਨ ਹੰਸ ਰਾਜ ਦੇ ਵੱਡੇ ਭਰਾ ਐਸ.ਡੀ.ਓ. ਹਰਬੰਸ ਲਾਲ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਫੁੱਲਾਂ ਦੀ ਰਸਮ ਮੌਕੇ ਉਨ੍ਹਾਂ ਦੇ ਗ੍ਰਹਿ ਵਿਖੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਲਾਲਕਾ ਪਰਿਵਾਰ ਨਾਲ ...

ਪੂਰੀ ਖ਼ਬਰ »

ਗੋਡਿਆਂ ਦੇ ਮਰੀਜ਼ਾਂ ਦੀ ਨਾਰਾਇਣੀ ਆਯੁਰਵੈਦਿਕ ਸੈਂਟਰ 'ਚ ਜਾਂਚ ਕੱਲ੍ਹ-ਸਿੱਧੂ

ਜਲੰਧਰ, 12 ਸਤੰਬਰ (ਸ. ਰ.)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਦੇ ਐੱਮ. ਡੀ. ਰਣਦੀਪ ਸਿੱਧੂ ਨੇ ਦੱਸਿਆ ਕਿ ਨਾਰਾਇਣੀ ਆਯੁਰਵੈਦ ਵਲੋਂ ਪੁਰਾਤਨ ਜਾਣਕਾਰੀ ਦੇ ਆਧਾਰ 'ਤੇ ਆਯੁਰਵੈਦ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿਟ ਗੋਡਿਆਂ ਦੀਆਂ ਦਰਦਾਂ ...

ਪੂਰੀ ਖ਼ਬਰ »

ਧਰਮੀ ਮਹਾਰਾਜਾ ਅਗਰਸੈਨ ਜਯੰਤੀ ਧੂਮਧਾਮ ਨਾਲ ਮਨਾਈ ਜਾਵੇਗੀ

ਨਾਭਾ, 12 ਸਤੰਬਰ (ਕਰਮਜੀਤ ਸਿੰਘ)-ਅਗਰਵਾਲ ਯੂਥ ਵਿੰਗ ਨਾਭਾ ਵਲੋਂ ਮਹਾਰਾਜਾ ਅਗਰਸੈਨ ਦੀ ਜਯੰਤੀ ਖ਼ੂਨਦਾਨ ਕੈਂਪ ਲਗਾ ਕੇ ਮਨਾਈ ਜਾਵੇਗੀ | ਇਹ ਖ਼ੂਨਦਾਨ ਕੈਂਪ 17 ਸਤੰਬਰ ਦਿਨ ਐਤਵਾਰ ਨੂੰ ਅਗਰਸੈਨ ਪਾਰਕ ਪਟਿਆਲਾ ਗੇਟ ਵਿਖੇ ਸਵੇਰੇ 9 ਵਜੇ ਤੋਂ 2 ਵਜੇ ਤੱਕ ਲਗਾਇਆ ...

ਪੂਰੀ ਖ਼ਬਰ »

ਛੋਟੀ ਬਾਰਾਂਦਰੀ ਸਮੇਤ ਕਈ ਇਲਾਕਿਆਂ ਵਿਚ ਰਹੀ ਬਿਜਲੀ ਬੰਦ

ਪਟਿਆਲਾ, 12 ਸਤੰਬਰ (ਜ.ਸ. ਦਾਖਾ)-ਬਿਜਲੀ ਨਿਗਮ ਦੇ ਗਿ੍ਡ ਵਿਚ ਖ਼ਰਾਬੀ ਪੈਣ ਕਾਰਨ ਪਟਿਆਲਾ ਦੀ ਛੋਟੀ ਬਾਰਾਂਦਰੀ ਸਮੇਤ ਵੱਖ-ਵੱਖ ਇਲਾਕਿਆਂ ਵਿਚ ਬਿਜਲੀ ਬੰਦ ਹੋ ਗਈ | ਸ਼ਿਕਾਇਤ ਮਿਲਣ 'ਤੇ ਬਿਜਲੀ ਨਿਗਮ ਦੇ ਮੁਲਾਜ਼ਮਾਂ ਨੇ ਬਿਜਲੀ ਬਹਾਲੀ ਲਈ ਬਹੁਤ ਉਪਰਾਲੇ ਕੀਤੇ, ਦੇ ...

ਪੂਰੀ ਖ਼ਬਰ »

ਘਨੁੜਕੀ ਦਾ ਕਬੱਡੀ ਕੱਪ 16 ਨੂੰ

ਪਟਿਆਲਾ, 12 ਸਤੰਬਰ (ਚਹਿਲ)-19ਵਾਂ ਘਨੁੜਕੀ ਕਬੱਡੀ ਕੱਪ 16 ਤੋਂ 19 ਸਤੰਬਰ ਤੱਕ ਬਾਬਾ ਤੀਰਥ ਪੁਰੀ ਸਪੋਰਟਸ ਕਲੱਬ ਘਨੁੜਕੀ ਵਲੋਂ ਕਰਵਾਇਆ ਜਾ ਰਿਹਾ ਹੈ | ਕੱਪ ਦੇ ਪ੍ਰਬੰਧਕ ਕੁਲਦੀਪ ਸਿੰਘ ਗੁਰਮੁਖ ਅਤੇ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਇਸ ਕੱਪ ਕਬੱਡੀ ਦੇ ਵਜ਼ਨੀ ਮੁਕਾਬਲੇ ...

ਪੂਰੀ ਖ਼ਬਰ »

ਹਰਗੁਣਪ੍ਰੀਤ ਸਿੰਘ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ

ਪਟਿਆਲਾ, 12 ਸਤੰਬਰ (ਅਜੀਤ ਬਿਉਰੋ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਚਲਾਏ ਜਾ ਰਹੇ ਪ੍ਰੋਜੈਕਟ 'ਉਤਸ਼ਾਹ' ਅਧੀਨ ਮਨਾਏ ਗਏ 'ਵਿਸ਼ਵ ਖ਼ੁਦਕੁਸ਼ੀ ਰੋਕਥਾਮ ਦਿਵਸ' ਮੌਕੇ ਕਰਵਾਏ ਰਾਜ ਪੱਧਰੀ ਸਾਹਿਤਕ ਮੁਕਾਬਲਿਆਂ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ...

ਪੂਰੀ ਖ਼ਬਰ »

ਪਟਿਆਲਾ ਕਾਲਜ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ

ਪਟਿਆਲਾ, 12 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਕਾਲਜ ਆਫ਼ ਐਜੂਕੇਸ਼ਨ, ਹਰਦਾਸਪੁਰ ਵਿਖੇ ਵਿਦਿਆਰਥਣਾਂ ਦੇ ਚੰਗੇ ਭਵਿੱਖ ਹਿਤ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਐਮ. ਡੀ. ਸ੍ਰੀ ਰਾਕੇਸ਼ ਗੋਇਲ, ਡਾਇਰੈਕਟਰ ਸ. ਜਗਜੀਤ ਸਿੰਘ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX