ਤਾਜਾ ਖ਼ਬਰਾਂ


ਸੋਸ਼ਲ ਮੀਡੀਆ ਤੇ ਫ਼ੋਟੋ ਅੱਪਲੋਡ ਮਾਮਲੇ ਵਿਚ ਚੱਲੀ ਗੋਲੀ, ਨੌਜਵਾਨ ਜ਼ਖ਼ਮੀ
. . .  1 day ago
ਫ਼ਿਰੋਜ਼ਪੁਰ ,4 ਅਪ੍ਰੈਲ (ਕੁਲਬੀਰ ਸਿੰਘ ਸੋਢੀ) - ਕੋਰੋਨਾ ਵਾਇਰਸ ਦੇ ਚਲਦੇ ਸੋਸ਼ਲ ਮੀਡੀਆ 'ਤੇ ਹੋਈ ਅੱਪਲੋਡ ਫ਼ੋਟੋ ਦੇ ਮਾਮਲੇ ਵਿਚ ਗੋਲੀ ਚੱਲਣ ਨਾਲ ਨੌਜਵਾਨ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਗੁੱਜਰ ਬਰਾਦਰੀ ਕੋਲੋਂ ਦੁੱਧ ਲੈਣ ਲਈ ਨਹੀਂ ਕੀਤਾ ਮਨਾ- ਡੀ. ਸੀ
. . .  1 day ago
ਗੁਰਦਾਸਪੁਰ 4 ਅਪ੍ਰੈਲ (ਆਰਿਫ਼) ਸੋਸ਼ਲ ਮੀਡੀਆ ਤੇ ਗੁੱਜਰਾਂ ਕੋਲੋਂ ਦੁੱਧ ਲੈਣ ਵਾਲੇ ਤੇ ਕਾਰਵਾਈ ਕੀਤੇ ਜਾਣ ਦੀ ਖ਼ਬਰ ਨੂੰ ਡੀ. ਸੀ ਗੁਰਦਾਸਪੁਰ ਨੇ ਖ਼ਾਰਜ ਕੀਤਾ ਹੈ।ਉਨ੍ਹਾਂ ਨੇ ਕਿਹਾ ਹੈ ਕੇ ਅਜਿਹਾ ਕੋਈ ਵੀ ਹੁਕਮ ਓਹਨਾ ਨੇ ਜਾਰੀ ...
ਸਵਰਗੀ ਬਾਬਾ ਬਲਦੇਵ ਸਿੰਘ ਦੇ ਕੋਵਿਡ-19 ਪੀੜਤ ਇੱਕ ਪੁੱਤਰ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵਾਂ ਸ਼ਹਿਰ, 4 ਅਪਰੈਲ (ਗੁਰਬਖ਼ਸ਼ ਸਿੰਘ ਮਹੇ)-ਜ਼ਿਲ੍ਹੇ ਦੇ ਪਹਿਲੇ ਕੋਵਿਡ-19 ਪੀੜਤ ਸਵਰਗੀ ਬਾਬਾ ਬਲਦੇਵ ਸਿੰਘ ਦੇ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਇਲਾਜ ਅਧੀਨ ਪਰਿਵਾਰਿਕ ਮੈਂਬਰਾਂ 'ਚੋਂ ਇੱਕ ਫ਼ਤਿਹ ਸਿੰਘ (35), ਬਲਦੇਵ ਸਿੰਘ ਦਾ ...
ਮੰਡਿਆਣੀ ਦੇ ਜੰਮ ਪਲ ਅਮਰੀਕ ਸਿੰਘ ਦਾ ਯੂ ਕੇ ਦਾ ਦਿਹਾਂਤ
. . .  1 day ago
ਬਲਾਚੌਰ ,4 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ )- ਬਲਾਚੌਰ ਦੇ ਪਿੰਡ ਮੰਢਿਆਣੀ ਦੇ ਜੰਮਪਲ 69 ਸਾਲਾਂ ਅਮਰੀਕ ਸਿੰਘ ਪੁੱਤਰ ਸਵਰਗੀ ਊਧਮ ਸਿੰਘ ਦੇ ਇੰਗਲੈਂਡ ਵਿਚ ਅਚਾਨਕ ਮੌਤ ਹੋ ਗਈ। ਉਹ ਗਿਲਫੋਰਡ ਦੇ ਨਿਵਾਸੀ ਸਨ। ਅਮਰੀਕ ਸਿੰਘ ...
ਸੁਜਾਨਪੁਰ ਦੀ 75 ਸਾਲਾ ਔਰਤ ਪਾਈ ਗਈ ਕੋਰੋਨਾ ਪਾਜ਼ੀਟਿਵ
. . .  1 day ago
ਗੁਰਦਾਸਪੁਰ / ਪਠਾਨਕੋਟ ,4 ਅਪ੍ਰੈਲ (ਆਰਿਫ਼/ਜਗਦੀਪ ਸਿੰਘ/ਵਿਨੋਦ ਮਹਿਰਾ) ਪਠਾਨਕੋਟ ਜ਼ਿਲ੍ਹੇ ਦੇ ਸੁਜਾਨਪੁਰ ਦੀ 75 ਸਾਲਾ ਇਕ ਔਰਤ ਕੋਰੋਨਾ ਵਾਇਰਸ ਤੋਂ ਪੀੜਤ ਪਾਈ ਗਈ ਹੈ।ਜਿਸ ਦਾ ਨਾਮ ...
ਪਿਛਲੇ 24 ਘੰਟਿਆਂ ਦੌਰਾਨ ਯੂ.ਕੇ 'ਚ ਕੋਰੋਨਾ ਕਾਰਨ 708 ਹੋਈਆਂ ਮੌਤਾਂ
. . .  1 day ago
ਲੰਡਨ, 4 ਅਪ੍ਰੈਲ(ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਕਾਰਨ ਹੁਣ ...
ਪੰਜਾਬ ਸਰਕਾਰ ਦੀ ਕਿਸਾਨਾਂ ਨੂੰ ਵੱਡੀ ਰਾਹਤ, ਕੁੱਝ ਮਾਪਦੰਡ ਤੇ ਸਮਾਂ ਬੰਧ ਰਹਿ ਕੇ ਕਣਕ ਦੀ ਕਰ ਸਕਣਗੇ ਕਟਾਈ
. . .  1 day ago
ਤਬਲੀਗ਼ੀ ਜਮਾਤ ਦੇ ਜ਼ਿਲ੍ਹਾ ਸੰਗਰੂਰ ਪੁੱਜੇ 38 ਮੈਂਬਰਾਂ ਦੇ ਜਾਂਚ ਲਈ ਭੇਜੇ ਗਏ ਨਮੂਨੇ
. . .  1 day ago
ਗੇੜੀਆਂ ਮਾਰਨ ਵਾਲਿਆਂ ਖ਼ਿਲਾਫ਼ ਹਰੀਕੇ ਪੁਲਿਸ ਨੇ ਕੀਤੀ ਕਾਰਵਾਈ, 6 ਮੋਟਰਸਾਈਕਲ ਕੀਤੇ ਜ਼ਬਤ
. . .  1 day ago
ਹਰੀਕੇ ਪੱਤਣ,4 ਅਪ੍ਰੈਲ (ਸੰਜੀਵ ਕੁੰਦਰਾ) -ਥਾਣਾ ਹਰੀਕੇ ਪੁਲਿਸ ਨੇ ਕਰਫ਼ਿਊ ਦੌਰਾਨ ਗੇੜੀਆਂ ਮਾਰਨ ਵਾਲਿਆਂ...
ਕੋਰੋਨਾ ਵਾਇਰਸ ਕਾਰਨ ਠੱਠੀ ਭਾਈ ਅਤੇ ਇਲਾਕੇ ਦੇ ਦਰਜਨਾਂ ਪਿੰਡ ਨੌਜਵਾਨਾਂ ਨੇ ਕੀਤੇ ਸੀਲ
. . .  1 day ago
ਠੱਠੀ ਭਾਈ, 4 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਆਪਣੇ ਆਪਣੇ ਪਿੰਡ ਨੂੰ ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਾਉਣ...
ਸਿਵਲ ਹਸਪਤਾਲ ਜਲਾਲਾਬਾਦ, ਫ਼ਿਰੋਜਪੁਰ, ਸ਼੍ਰੀ ਮੁਕਤਸਰ ਸਾਹਿਬ ਲਈ ਵੈਂਟੀਲੇਟਰਾਂ ਲਈ ਸੁਖਬੀਰ ਬਾਦਲ ਵਲ਼ੋਂ ਜਾਰੀ ਹੋਏ 37 ਲੱਖ
. . .  1 day ago
ਜਲਾਲਾਬਾਦ,4ਅਪ੍ਰੈਲ(ਜਤਿੰਦਰ ਪਾਲ ਸਿੰਘ)- ਹਲਕਾ ਫ਼ਿਰੋਜਪੁਰ ਤੋਂ ਮੈਂਬਰ ਪਾਰਲੀਮੈਂਟ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ...
ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ , ਕੁੱਲ ਗਿਣਤੀ ਹੋਈ 15
. . .  1 day ago
ਐੱਸ. ਏ. ਐੱਸ. ਨਗਰ, 4 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਕੋਰੋਨਾ ਵਾਇਰਸ ਦੇ ਤਿੰਨ ਹੋਰ ਨਵੇਂ ਮਾਮਲੇ ਸਾਹਮਣੇ...
ਕੋਰੋਨਾ ਵਾਇਰਸ ਦੇ ਚੱਲਦਿਆਂ ਕਟਾਰੀਆਂ ਵਾਸੀਆਂ ਨੇ ਪਿੰਡ ਦੀਆਂ ਸਰਹੱਦਾਂ ਕੀਤੀਆਂ ਸੀਲ
. . .  1 day ago
ਕਟਾਰੀਆਂ, 04 ਅਪ੍ਰੈਲ (ਨਵਜੋਤ ਸਿੰਘ ਜੱਖੂ, ਗੁਰਜਿੰਦਰ ਸਿੰਘ ਗੁਰੂ )- ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਪ੍ਰਕੋਪ ਨੂੰ ਰੋਕਣ ਲਈ ਸੂਬਾ ਸਰਕਾਰ ....
ਡੀ.ਸੀ.ਅਤੇ ਐੱਸ.ਐੱਸ.ਪੀ. ਵੱਲੋਂ ਪਿੰਡ ਬਿੱਲੀ ਚੁਹਾਰਮੀ ਵਿਖੇ ਤਿਆਰ ਕੀਤੇ ਜਾ ਰਹੇ ਮਲਟੀ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਦੌਰਾ
. . .  1 day ago
ਸ਼ਾਹਕੋਟ/ਮਲਸੀਆਂ, 4 ਅਪ੍ਰੈਲ (ਅਜ਼ਾਦ ਸਚਦੇਵਾ) ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਇੰਡੀਅਨ ਮੈਡੀਕਲ ਐਸੋਸੀਏਸ਼ਨ...
ਬਲਾਕ ਸ਼ਾਹਕੋਟ-2 ਦੇ ਅਧਿਆਪਕ ਇਕ-ਇਕ ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ 'ਚ ਦੇਣਗੇ-ਗੁਪਤਾ
. . .  1 day ago
ਸ਼ਾਹਕੋਟ, 4 ਅਪ੍ਰੈਲ (ਦਲਜੀਤ ਸਚਦੇਵਾ)- ਸਰਕਾਰੀ ਪ੍ਰਾਇਮਰੀ ਸਕੂਲ ਰਾਮਪੁਰ ਦੇ ਹੈੱਡਟੀਚਰ ਰਮਨ ਗੁਪਤਾ ਤੇ ਬੀ.ਪੀ.ਈ.ਓ ਦਫ਼ਤਰ...
ਵੇਰਕਾ ਨਿਵਾਸੀਆਂ ਨੇ ਜਾਣੇ ਅਨਜਾਣੇ 'ਚ ਹੋਈ ਭੁੱਲ ਲਈ ਕੀਤੀ ਖਿਮਾ ਜਾਚਨਾ
. . .  1 day ago
ਹਲਕਾ ਡੇਰਾਬਸੀ 'ਚ ਕੋਰੋਨਾ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਡਰੋਨ ਕੈਮਰੇ ਨਾਲ ਕੀਤੀ ਜਾ ਰਹੀ ਹੈ ਵੀਡੀਓਗ੍ਰਾਫੀઠਕਾਰਨ ਢਾਣੀਆਂ ਬਣਾ ਕੇ ਬੈਠਣ ਵਾਲਿਆਂ ਨੂੰ ਪਈਆਂ ਭਾਜੜਾਂ
. . .  1 day ago
ਇਕ ਖੰਨਾ ਵਾਸੀ ਵੀ ਹੋਇਆ ਸੀ ਕੋਰੋਨਾ ਦੀ ਸ਼ਿਕਾਰ ਤਬਲੀਗ਼ੀ ਜਮਾਤ 'ਚ ਸ਼ਾਮਲ
. . .  1 day ago
ਮੈਡੀਕਲ ਅਫ਼ਸਰ ਨੇ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਬੇਟੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਹੋਣ ਦੀ ਕੀਤੀ ਪੁਸ਼ਟੀ
. . .  1 day ago
ਕੋਰੋਨਾ ਪੀੜਤਾਂ ਦਾ ਇਲਾਜ ਕਰ ਰਹੇ ਕਰਮਚਾਰੀਆਂ ਨੂੰ ਟਰੱਸਟ ਦੇਵੇਗਾ ਐੱਨ-95 ਮਾਸਕ ਤੇ ਪੀ.ਪੀ. ਕਿੱਟਾਂ
. . .  1 day ago
ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪਿੰਡਾਂ-ਕਸਬਿਆਂ 'ਚ ਬਾਹਰੋਂ ਆਉਣ ਵਾਲੇ ਲੋਕਾਂ ਦੀ ਸ਼ਨਾਖ਼ਤ ਕਰਨ ਦੀਆਂ ਹਦਾਇਤਾਂ
. . .  1 day ago
ਬੈਲਜੀਅਮ 'ਚ ਕੋਰੋਨਾ ਦੇ ਕਹਿਰ ਕਾਰਨ ਹੁਣ ਤੱਕ 1283 ਲੋਕਾਂ ਦੀ ਹੋਈ ਮੌਤ
. . .  1 day ago
ਤਬਲੀਗ਼ੀ ਜਮਾਤ ਦੇ ਨੌਜਵਾਨ ਨੂੰ ਕੀਤਾ ਆਈਸੋਲੇਟ
. . .  1 day ago
ਫ਼ਰੀਦਕੋਟ 'ਚ ਕੋਰੋਨਾ ਦਾ ਪਾਜੀਟਿਵ ਮਰੀਜ਼ ਆਉਣ ਕਾਰਨ ਸ੍ਰੀ ਮੁਕਤਸਰ ਸਾਹਿਬ 'ਚ ਵੀ ਕੀਤੀ ਸਖ਼ਤੀ
. . .  1 day ago
ਵਿਸਾਖੀ ਮੌਕੇ ਪੰਚਾਇਤਾਂ ਨੂੰ ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਮੁਨਾਦੀ ਕਰਨ ਦੇ ਆਦੇਸ਼
. . .  1 day ago
ਬਿਜਲੀ ਮੁਲਾਜ਼ਮਾਂ ਨੂੰ ਪੂਰੀਆਂ ਤਨਖ਼ਾਹਾਂ ਨਾ ਦਿੱਤੀਆਂ ਤਾਂ ਜ਼ਰੂਰੀ ਸੇਵਾਵਾਂ ਦਾ ਹੋਵੇਗਾ ਬਾਈਕਾਟ : ਜਸਵੰਤ ਰਾਏ
. . .  1 day ago
17 ਸੂਬਿਆਂ 'ਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ ਲੋਕਾਂ 'ਚੋਂ 1023 ਲੋਕ ਪਾਏ ਗਏ ਪਾਜ਼ੀਟਿਵ: ਸਿਹਤ ਮੰਤਰਾਲੇ
. . .  1 day ago
ਦੀਪਕਾ ਪਾਦੁਕੋਣ ਤੇ ਰਣਵੀਰ ਸਿੰਘ ਪੀ.ਐਮ. ਕੇਅਰਸ ਫੰਡ ਲਈ ਆਏ ਅੱਗੇ
. . .  1 day ago
ਸ੍ਰੀ ਮੁਕਤਸਰ ਸਾਹਿਬ: 14 ਵਿਅਕਤੀਆਂ ਨੂੰ ਮਸਜਿਦ ਵਿਚੋਂ ਸਰਕਾਰੀ ਹਸਪਤਾਲ ਦੇ ਆਈਸੋਲੇਸ਼ਨ ਵਾਰਡ ’ਚ ਭੇਜਿਆ
. . .  1 day ago
5 ਨੂੰ ਸਟਰੀਟ ਲਾਈਟਾਂ ਤੇ ਘਰੇਲੂ ਬਿਜਲੀ ਉਪਕਰਨ ਬੰਦ ਨਾ ਕੀਤੇ ਜਾਣ
. . .  1 day ago
ਬੰਦ ਏ. ਟੀ. ਐਮ ਕਾਰਨ ਲੋਕ ਪ੍ਰੇਸ਼ਾਨ
. . .  1 day ago
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਪਰਿਵਾਰਕ ਮੈਂਬਰਾਂ ਨੂੰ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ - ਲੌਂਗੋਵਾਲ
. . .  1 day ago
ਲੋੜਵੰਦਾਂ ਦੀ ਮਦਦ ਕਰਨ 'ਚ ਕੋਈ ਕਸਰ ਨਹੀਂ ਛੱਡਾਂਗਾ-ਵਿਧਾਇਕ ਸ਼ੇਰੋਵਾਲੀਆ
. . .  1 day ago
ਕੋਰੋਨਾ ਮਰੀਜ਼ ਮਿਲਣ ਕਰਕੇ ਮਾਨਸਾ ਜ਼ਿਲ੍ਹੇ ਨਾਲ ਲਗਦੀ ਹੱਦ ਕੀਤੀ ਸੀਲ
. . .  1 day ago
ਵੁਹਾਨ ਦੇ ਏਅਰਪੋਰਟ ’ਚ ਜੰਗੀ ਪੱਧਰ ’ਤੇ ਕੀਤੀ ਗਈ ਸਪਰੇਅ, 8 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ ਉਡਾਣਾ
. . .  1 day ago
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਸਸਕਾਰ ਮੌਕੇ ਰਸਮਾਂ ਨਿਭਾਉਣ ਵਾਲੇ ਕਰਮਚਾਰੀ ਸਨਮਾਨਿਤ
. . .  1 day ago
ਹਰਿਆਣਾ ਦੇ ਪਲਵਲ ਜ਼ਿਲ੍ਹੇ ’ਚ 56 ਵਿਚੋਂ 16 ਲੋਕਾਂ ਨੂੰ ਕੋਰੋਨਾ, ਮਰਕਜ਼ ਨਾਲ ਸਬੰਧਤ ਹਨ ਲੋਕ
. . .  1 day ago
ਦੂਸਰੇ ਦਿਨ ਵੀ ਬੈਂਕਾਂ ਅੱਗੇ ਲੱਗੀਆਂ ਲੰਬੀਆਂ ਲਾਈਨਾਂ
. . .  1 day ago
ਜਲੰਧਰ ਨੇੜੇ ਕਤਲ
. . .  1 day ago
ਸ਼ਾਹਕੋਟ ਪੁਲਿਸ ਪ੍ਰਸ਼ਾਸਨ ਨੇ ਲੋਕਾਂ 'ਤੇ ਨਜ਼ਰ ਰੱਖਣ ਲਈ ਸ਼ੁਰੂ ਕੀਤੇ ਡਰੋਨ ਕੈਮਰੇ
. . .  1 day ago
ਮੁਸਲਿਮ ਭਾਈਚਾਰੇ ਦੇ 11 ਲੋਕਾਂ ਦੇ ਕੋਰੋਨਾ ਟੈਸਟ ਲਏ
. . .  1 day ago
ਕਪੂਰਥਲਾ ਵਿਚ ਬਾਹਰੀ ਜ਼ਿਲਿ੍ਹਆਂ ਤੋਂ ਆਏ 22 ਵਿਅਕਤੀਆਂ ਨੂੰ ਸਿਹਤ ਵਿਭਾਗ ਨੇ ਇਕਾਂਤਵਾਸ ਭੇਜਿਆ
. . .  1 day ago
ਸ਼ਿਵ ਸੈਨਾ ਟਕਸਾਲੀ ਹਿੰਦੂ ਨੇਤਾ ਸੁਧੀਰ ਕੁਮਾਰ ਸੂਰੀ ਨੂੰ ਜੰਡਿਆਲਾ ਪੁਲਿਸ ਨੇ ਗ੍ਰਿਫਤਾਰ ਕਰਕੇ ਜੇਲ੍ਹ ਭੇਜਿਆ
. . .  1 day ago
ਤਬਲੀਗੀ ਜਮਾਤ ਲੈ ਕੇ ਆਏ ਵਿਅਕਤੀਆਂ ਨੇ ਪਟਿਆਲਾ ਪ੍ਰਸ਼ਾਸਨ ਨੂੰ ਹਰਕਤ ਵਿਚ ਲਿਆਂਦਾ
. . .  1 day ago
ਪੰਜਾਬ ਅਤੇ ਦੂਸਰੇ ਰਾਜਾਂ ਦੀ 3000 ਤੋਂ ਵੱਧ ਸੰਗਤ ਹਜ਼ੂਰ ਸਾਹਿਬ ਨਾਂਦੇੜ ਵਿਖੇ ਫਸੀ
. . .  1 day ago
ਚੰਡੀਗੜ੍ਹ ਦੇ ਤਿੰਨ ਕੋੋਰੋਨਾ ਪਾਜ਼ੀਟਿਵ ਮਰੀਜ਼ ਹੋਏ ਠੀਕ
. . .  1 day ago
ਮੱਧ ਪ੍ਰਦੇਸ਼ ’ਚ 3 ਕੋੋਰੋਨਾਵਾਇਰਸ ਪਾਜ਼ੀਟਿਵ ਮਰੀਜਾਂ ਦੀ ਮੌਤ
. . .  1 day ago
ਅਜਨਾਲਾ ‘ਚ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 14 ਵਿਅਕਤੀਆਂ ਖਿਲਾਫ ਮਾਮਲੇ ਦਰਜ਼
. . .  1 day ago
ਕੋਰੋਨਾ ਖਿਲਾਫ ਐਤਵਾਰ ਰਾਤ 9 ਵਜੇ ਦੇ 9 ਮਿੰਟ ਦੇਸ਼ ਨੂੰ ਇੱਕਜੁੱਟਤਾ ਦੇਣਗੇ - ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549

ਬਠਿੰਡਾ /ਮਾਨਸਾ

ਡੇਰਾ ਸਿਰਸਾ ਵਿਵਾਦ ਦੀ ਭੇਟ ਚੜਿ੍ਹਆ ਚੁਗਾਵਿਆਂ ਦਾ ਅੰਤਰਰਾਜੀ ਪ੍ਰਵਾਸ

ਬਠਿੰਡਾ, 12 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਅਗਸਤ ਮਹੀਨੇ ਤੋਂ ਡੇਰਾ ਸਿਰਸਾ ਮੁਖੀ ਨੂੰ ਸਜ਼ਾ ਹੋਣ ਦਾ ਖਮਿਆਜ਼ਾ ਨਰਮਾ ਪੱਟੀ ਦੀ ਕਿਸਾਨੀ ਨੂੰ ਵੀ ਵੱਡੀ ਪੱਧਰ 'ਤੇ ਝੱਲਣਾ ਪਿਆ ਹੈ | ਜਿਸ ਕਰਕੇ ਰਾਜਸਥਾਨ ਦੇ ਅਲਵਰ ਅਤੇ ਹੋਰਨਾਂ ਥਾਵਾਂ ਤੋਂ ਆਰਜ਼ੀ ਤੌਰ 'ਤੇ ਪ੍ਰਵਾਸ ਕਰਦੇ ਨਰਮਾ ਚੁਗਾਵਿਆਂ ਨੇ ਇਸ ਵਾਰ ਆਪਣੇ ਘਰ ਤੋਂ ਦੂਰ ਪੰਜਾਬ, ਹਰਿਆਣਾ ਦੇ ਖੇਤਰਾਂ ਵਿਚ ਨਰਮਾ ਚੁਗਣ ਲਈ ਆਉਣ ਤੋਂ ਟਾਲਾ ਵੱਟ ਲਿਆ ਹੈ | ਹਾਲਾਤ ਇਹ ਬਣੇ ਹੋਏ ਹਨ ਕਿ ਕਿਸੇ ਪਾਸਿਓ ਚੁਗਾਵਿਆਂ ਦਾ ਕੋਈ ਪ੍ਰਬੰਧ ਨਾ ਹੋਣ ਕਰਕੇ ਖੇਤ 'ਚ ਹੀ ਫ਼ਸਲ ਖ਼ਰਾਬ ਹੋ ਰਹੀ ਹੈ | ਰਾਜਸਥਾਨ ਤੋਂ ਹਰ ਸਾਲ ਆਉਂਦੇ ਚੁਗਾਵੇ ਇਸ ਵਾਰ ਪੰਜਾਬ ਅਤੇ ਹਰਿਆਣਾ ਸਮੇਤ ਕਪਾਹ ਪੱਟੀ ਵਿਚ ਉਨੀ ਮਾਤਰਾ ਵਿਚ ਨਾ ਆਉਣ ਕਰਕੇ ਕਿਸਾਨ ਇਸ ਕਦਰ ਪ੍ਰੇਸ਼ਾਨੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਕਿ ਉਹ ਖੇਤਾਂ ਵਿਚ ਖਿੜ ਚੁੱਕੀ ਨਰਮੇ ਕਪਾਹ ਦੀ ਫ਼ਸਲ ਦੀ ਚੁਗਾਈ ਲਈ ਲੋਕਲ ਪੱਧਰ ਤੇ ਚੁਗਾਵਿਆਂ ਅਤੇ ਮਜ਼ਦੂਰਾਂ ਨੂੰ ਸ਼ਰਤਾਂ 'ਤੇ ਆਧਾਰਿਤ ਮੂੰਹ ਮੰਗੀ ਕੀਮਤ ਦੇਣ ਲਈ ਮਜਬੂਰ ਹਨ | ਕਿਸਾਨ ਬਿ੍ਛਾ ਸਿੰਘ ਨੇ ਦੱਸਿਆ ਕਿ ਰਾਜਸਥਾਨ ਦੇ ਅਲਵਰ ਅਤੇ ਬੀਕਾਨੇਰ ਦੇ ਖੇਤਰਾਂ ਵਿਚੋਂ ਹਰ ਸਾਲ ਪਰਿਵਾਰਾਂ ਸਮੇਤ ਚੁਗਾਵੇ ਨਰਮਾ ਪੱਟੀ ਵਿਚ ਆਉਂਦੇ ਹਨ, ਜੋ ਕਿ 500 ਤੋਂ 600 ਰੁਪਏ ਪ੍ਰਤੀ ਕੁਇੰਟਲ ਚੁਗਾਈ ਦੀ ਕੀਮਤ ਤੋਂ ਇਲਾਵਾ ਪ੍ਰਤੀ ਵਿਅਕਤੀ ਆਟਾ, ਚਾਹ, ਪੱਖ਼ਾ, ਦੁੱਧ, ਰਹਿਣ ਲਈ ਕਮਰੇ ਆਦਿ ਮੰਗਦੇ ਸਨ | ਪਰ ਇਸ ਵਾਰ ਹਾਲਤ ਇਹ ਬਣੇ ਹੋਏ ਹਨ ਕਿ ਚੁਗਾਈ ਦਾ ਰੇਟ ਇਸ ਤੋਂ ਕਾਫ਼ੀ ਵਧਾ ਦਿੱਤਾ ਗਿਆ ਹੈ | ਜਿਸ ਦੀ ਮਜਬੂਰੀ ਵੱਸ ਪੂਰਤੀ ਕਿਸਾਨ ਇਸ ਕਰਕੇ ਕਰ ਰਹੇ ਹਨ ਤਾਂ ਜੋ ਨਰਮੇ-ਕਪਾਹ ਦੀ ਪਹਿਲੀ ਖਿੜੀ ਫ਼ਸਲ ਨੂੰ ਚੁਗਾਈ ਖੁਣੋਂ ਖੇਤਾਂ 'ਚ ਖ਼ਰਾਬ ਹੋਣ ਤੋਂ ਬਚਾ ਕੇ ਸਾਂਭਿਆ ਜਾ ਸਕੇ | ਜ਼ਿਕਰਯੋਗ ਹੈ ਕਿ ਪ੍ਰਤੀ ਦਿਨ ਅਲਵਰ ਦੀ ਮਜ਼ਦੂਰਾਂ 70 ਤੋਂ 80 ਕਿੱਲੋ ਨਰਮੇ ਦੀ ਚੁਗਾਈ 5-6 ਵਿਅਕਤੀਆਂ ਵੱਲੋਂ ਕੀਤੀ ਜਾਂਦੀ ਹੈ, ਜੋ ਕਿ ਲਗਾਤਾਰ 3 ਚੁਗਾਈਆਂ 2 ਮਹੀਨਿਆਂ ਦੌਰਾਨ ਕਰਦੇ ਹਨ ਤੇ ਇਸ ਦੌਰਾਨ ਇਹ ਕਿਸਾਨ ਕੋਲ ਹੀ ਰਹਿੰਦੇ ਹਨ | ਇੰਨੀਆਂ ਸ਼ਰਤਾਂ ਪੂਰੀਆਂ ਕਰਨ ਦੇ ਬਾਵਜੂਦ ਕਿਸਾਨਾਂ ਨੂੰ ਚੁਗਾਈ ਲਈ ਢੁੱਕਵੀਂ ਮਜ਼ਦੂਰਾਂ ਇਸ ਲਈ ਨਹੀਂ ਮਿਲ ਰਹੀ ਕਿਉਂਕਿ ਰੇਵਾੜੀ-ਸਿਰਸਾ ਰੇਲਵੇ ਰੂਟ ਜਿਸ ਰਾਹੀਂ ਵੱਡੀ ਗਿਣਤੀ ਪ੍ਰਵਾਸੀ ਮਜ਼ਦੂਰ ਕਪਾਹ ਪੱਟੀ ਵਿਚ 2 ਮਹੀਨਿਆਂ ਲਈ ਆਉਂਦੇ ਹਨ | ਪਿਛਲੇ 19 ਦਿਨਾਂ ਤੋਂ ਡੇਰਾ ਸਿਰਸਾ ਮਾਮਲੇ ਕਰਕੇ ਵਿਗੜੇ ਅਮਨ ਕਾਨੂੰਨ ਦੇ ਹਲਾਤਾਂ ਕਰਕੇ ਇਹ ਰੂਟ ਬੰਦ ਸੀ, ਜਿਸ ਨੂੰ ਬੀਤੇ ਕੱਲ੍ਹ ਹੀ ਚਲਾਇਆ ਗਿਆ ਹੈ, ਜਿਸ ਕਰਕੇ ਕਿਸਾਨਾਂ ਵੱਲੋਂ ਆਪੋ-ਆਪਣੇ ਸਾਧਨਾਂ ਰਾਹੀਂ ਸੜਕੀ ਰੂਟ ਨੂੰ ਅਪਣਾ ਕੇ ਮਜ਼ਦੂਰਾਂ ਦੇ ਪ੍ਰਬੰਧ ਲਈ ਵੱਡੇ ਯਤਨ ਕੀਤੇ ਜਾ ਰਹੇ ਹਨ | ਕਈ ਕਿਸਾਨਾਂ ਵੱਲੋਂ ਤਾਂ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਰੇਲਵੇ ਸਟੇਸ਼ਨ, ਬੱਸ ਅੱਡਿਆਂ ਅਤੇ ਰਾਜਸਥਾਨ ਦੇ ਬਾਰਡਰ ਨੇੜੇ ਰਹਿੰਦੇ ਰਿਸ਼ਤੇਦਾਰਾਂ ਕੋਲ ਪੱਕਿਆਂ ਤੌਰ 'ਤੇ ਬਿਠਾ ਦਿੱਤਾ ਹੈ ਤਾਂ ਜੋ ਜਿਵੇਂ ਤਿਵੇਂ ਮਜ਼ਦੂਰਾਂ ਦਾ ਪ੍ਰਬੰਧ ਕਰਕੇ ਉਨ੍ਹਾਂ ਤੋਂ ਖੇਤਾਂ ਵਿਚ ਮੀਂਹ ਹਨੇਰੀ ਦਾ ਸ਼ਿਕਾਰ ਹੋ ਕੇ ਖ਼ਰਾਬ ਹੋ ਰਹੀ ਨਰਮੇ ਕਪਾਹ ਦੀ ਫ਼ਸਲ ਦੀ ਪਹਿਲੀ ਚੁਗਾਈ ਕਰਵਾਈ ਜਾ ਸਕੇ | ਇਥੇ ਇਹ ਵੀ ਜ਼ਿਕਰਯੋਗ ਹੈ ਕਿ ਛੋਟੇ ਕਿਸਾਨਾਂ ਨੇ ਮਜ਼ਦੂਰਾਂ ਦੀ ਕਮੀ ਦੇ ਚੱਲਦਿਆਂ ਆਪਣੇ ਪਰਿਵਾਰਿਕ ਮੈਂਬਰਾਂ ਸਮੇਤ ਨਰਮੇ ਦੀ ਪਹਿਲੀ ਚੁਗਾਈ ਆਰੰਭ ਕਰ ਦਿੱਤੀ ਹੈ ਜਿਸ ਵਿਚ ਪਰਿਵਾਰ ਦੇ ਸਾਰੇ ਜੀਅ ਸਵੇਰ ਤੋਂ ਸ਼ਾਮ ਤੱਕ ਨਰਮਾ ਚੁਗ ਰਹੇ ਹਨ | ਉਧਰ ਮਜ਼ਦੂਰਾਂ ਦੀ ਕਮੀ ਦੇ ਚਲਦਿਆਂ ਲੋਕਲ ਮਜ਼ਦੂਰਾਂ ਨੇ ਕਿਸਾਨਾਂ ਦੀ ਮਜ਼ਬੂਰੀ ਦਾ ਫ਼ਾਇਦਾ ਉਠਾਉਂਦਿਆਂ ਆਪਣੀ ਇਕਮੁੱਠਤਾ ਕਾਇਮ ਕਰਕੇ ਪ੍ਰਤੀ ਕੁਇੰਟਲ ਨਰਮੇ ਦੀ ਚੁਗਾਈ ਕਰਨ ਦੀ ਥਾਂ 'ਤੇ ਆਮ ਨਾਲੋਂ ਜ਼ਿਆਦਾ ਦਿਹਾੜੀ 'ਤੇ ਨਰਮੇ ਦੀ ਚੁਗਾਈ ਕਰਨ ਲਈ ਹੱਠ ਧਾਰ ਲਈ ਹੈ |

ਆਜ਼ਾਦੀ ਘੁਲਾਟੀਏ ਪ੍ਰੀਤਮ ਸਿੰਘ ਢਿੱਲੋਂ ਦੀ ਕੁਰਬਾਨੀ ਨੂੰ ਸਰਕਾਰ ਨੇ ਭੁਲਾਇਆ

ਬਠਿੰਡਾ, 11 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਦੇਸ਼ ਨੰੂ ਆਜ਼ਾਦੀ ਦਿਵਾਉਣ ਵਿਚ ਅਹਿਮ ਭੂਮਿਕਾ ਉਸ ਦੇ ਪੜਦਾਦਾ ਪ੍ਰੀਤਮ ਸਿੰਘ ਢਿੱਲੋਂ ਦੀ ਰਹੀ ਜਿਨ੍ਹਾਂ ਨੇ ਸਿੱਖ ਰੈਜੀਮੈਂਟ ਵਿਚ ਆਪਣੀਆਂ ਸੇਵਾਵਾਂ ਨਿਭਾਉਂਦਿਆਂ ਆਜ਼ਾਦ ਹਿੰਦ ਫ਼ੌਜ ਦੀ ਸਥਾਪਨਾ ਕੀਤਾ | ਇਨ੍ਹਾਂ ...

ਪੂਰੀ ਖ਼ਬਰ »

ਨਗਰ ਕੌਾਸਲ ਕੋਟਫੱਤਾ ਦੀ ਪ੍ਰਧਾਨਗੀ ਦੀ ਚੋਣ 14 ਨੂੰ

ਕੋਟਫੱਤਾ, 12 ਸਤੰਬਰ (ਰਣਜੀਤ ਸਿੰਘ ਬੁੱਟਰ)- ਲੰਮੇਂ ਸਮੇਂ ਤੋਂ ਵਿਵਾਦਾਂ ਵਿਚ ਰਹੀ ਕੋਟਫੱਤਾ ਦੀ ਪ੍ਰਧਾਨਗੀ ਦੀ ਚੋਣ ਦੀ ਆਿਖ਼ਰ ਤਰੀਕ ਮਕੁੱਰਰ ਕਰ ਦਿੱਤੀ ਗਈ ਹੈ | 14 ਸਤੰਬਰ ਨੂੰ ਪ੍ਰਧਾਨਗੀ ਦੀ ਚੋਣ ਤਹਿਸੀਲਦਾਰ ਬਠਿੰਡਾ ਦੀ ਦੇਖ-ਰੇਖ ਵਿਚ ਹੋਵੇਗੀ | ਵਰਨਣਯੋਗ ਹੈ ਕਿ ...

ਪੂਰੀ ਖ਼ਬਰ »

ਮੋਟਰ ਸਾਈਕਲ ਸਵਾਰਾਂ ਪਾਸੋਂ 24 ਬੋਤਲਾਂ ਸ਼ਰਾਬ ਬਰਾਮਦ

ਸੰਗਤ ਮੰਡੀ, 12 ਸਤੰਬਰ (ਸ਼ਾਮ ਸੁੰਦਰ ਜੋਸ਼ੀ, ਅੰਮਿ੍ਤ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਸੰਗਤ ਕਲਾਂ ਵਿਖੇ 2 ਮੋਟਰ ਸਾਈਕਲ ਸਵਾਰ ਵਿਅਕਤੀਆਂ ਪਾਸੋਂ 24 ਬੋਤਲਾਂ ਸਰਾਬ ਸ਼ਹਿਨਾਈ ਦੀਆਂ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਜਗਦੀਪ ਸਿੰਘ ਪੁੱਤਰ ਚਰਨਜੀਤ ...

ਪੂਰੀ ਖ਼ਬਰ »

ਬਿਨਾਂ ਰਿਫਲੈਕਟਰਾਂ ਵਾਲੇ ਨਾਕੇ ਦੇ ਬੈਰੀਕੇਟ 'ਚ ਵੱਜਣ ਕਾਰਨ ਨੌਜਵਾਨ ਜ਼ਖਮੀ

ਸੀਂਗੋ ਮੰਡੀ, 12 ਸਤੰਬਰ (ਲਕਵਿੰਦਰ ਸ਼ਰਮਾ)- ਦੇਰ ਸ਼ਾਮ ਪਿੰਡ ਨਥੇਹਾ ਵਿਖੇ ਕਿਸਾਨ ਸੇਵਾ ਕੇਂਦਰ ਚਲਾ ਰਹੇ ਨੌਜਵਾਨ ਉਸ ਵੇਲੇ ਹਾਦਸੇ ਦਾ ਸ਼ਿਕਾਰ ਹੋ ਗਿਆ ਜਦੋਂ ਪੁਲਿਸ ਦੀ ਕਥਿਤ ਅਣਗਹਿਲੀ 'ਤੇ ਚਲਦਿਆਂ ਪਿੰਡ ਬਹਿਣੀਵਾਲ ਵਿਖੇ ਲੱਗੇ ਨਾਕੇ 'ਤੇ ਬਿਨਾਂ ਰਿਫ਼ਲੈਕਟਰ ...

ਪੂਰੀ ਖ਼ਬਰ »

ਖੱਟਰ ਦੇ ਅਣਜਾਣਪੁਣੇ ਦਾ ਸੰਤਾਪ ਸਾਰਾ ਹਰਿਆਣਾ ਝੱਲ ਰਿਹਾ-ਦੁਸ਼ਯੰਤ ਚੌਟਾਲਾ

ਡੱਬਵਾਲੀ, 12 ਸਤੰਬਰ (ਇਕਬਾਲ ਸਿੰਘ ਸ਼ਾਂਤ)- ਇਨੈਲੋ ਦੇ ਸੰਸਦੀ ਦਲ ਦੇ ਨੇਤਾ ਅਤੇ ਸੰਸਦ ਮੈਂਬਰ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਪ੍ਰਦੇਸ਼ ਵਿਚ ਕਾਨੂੰਨ ਵਿਵਸਥਾ ਬਹੁਤ ਹੀ ਖ਼ਰਾਬ ਹੋ ਚੁੱਕੀ ਹੈ | ਜਿਸ ਦਾ ਸਬੂਤ 3 ਵਾਰ ਪ੍ਰਦੇਸ਼ ਦੀ ਸੈਨਾ ਦੇ ਹਵਾਲੇ ਕਰਨਾ ਪਿਆ ਅਤੇ ...

ਪੂਰੀ ਖ਼ਬਰ »

ਲਾਪਤਾ ਔਰਤ ਦੀ ਲਾਸ਼ ਰਜਬਾਹੇ 'ਚੋਂ ਮਿਲੀ

ਬਠਿੰਡਾ, 12 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪਿਛਲੇ ਤਿੰਨ ਦਿਨਾਂ ਤੋਂ ਲਾਪਤਾ ਹੋਈ ਇਕ ਔਰਤ ਦੀ ਲਾਸ਼ ਰਜਬਾਹੇ ਵਿਚੋਂ ਮਿਲੀ ਹੈ | ਔਰਤ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਵਿਖੇ ਲਿਆਂਦਾ ਗਿਆ | ਜਾਣਕਾਰੀ ਅਨੁਸਾਰ ਸਹਾਰਾ ਜਨ ਸੇਵਾ ਵਰਕਰਾਂ ...

ਪੂਰੀ ਖ਼ਬਰ »

ਕੇਂਦਰੀ ਯੂਨੀਵਰਸਿਟੀ ਵਿਖੇ ਡਿਗਰੀ ਵੰਡ ਸਮਾਰੋਹ ਕਰਵਾਇਆ

ਬਠਿੰਡਾ, 12 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਕੇਂਦਰੀ ਯੂਨੀਵਰਸਿਟੀ ਪੰਜਾਬ ਵਿਖੇ ਅੱਜ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿਚ 337 ਵਿਦਿਆਰਥੀਆਂ ਨੰੂ ਡਿਗਰੀਆਂ ਵੰਡੀਆਂ ਗਈਆਂ | ਇਸ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਪਦਮ ਭੂਸ਼ਨ ਅਵਾਰਡੀ ਉੱਘੇ ਕ੍ਰਿਸ਼ੀ ਅਰਥ ...

ਪੂਰੀ ਖ਼ਬਰ »

ਹਰਿਆਣਾ ਤੋਂ ਲਿਆਂਦੀ 21 ਡੱਬੇ ਨਜਾਇਜ਼ ਸ਼ਰਾਬ ਬਰਾਮਦ-3 ਕਾਬੂ

ਬਠਿੰਡਾ, 12 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਪੁਲਿਸ ਦੇ ਸੀ. ਆਈ. ਏ. ਸਟਾਫ਼ -2 ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਕਰਕੇ ਹਰਿਆਣਾ ਤੋਂ ਨਜਾਇਜ਼ ਤੌਰ 'ਤੇ ਲਿਆਂਦੀ ਗਈ 21 ਡੱਬੇ ਸ਼ਰਾਬ ਬਰਾਮਦ ਕਰਕੇ 2 ਦੋਸ਼ੀਆਂ ਨੰੂ ਮੌਕੇ ਤੋਂ ਅਤੇ ਇਕ ਨੰੂ ਬਾਅਦ 'ਚ ਕਾਬੂ ...

ਪੂਰੀ ਖ਼ਬਰ »

ਕਿਸੇ ਵੀ ਆੜ੍ਹਤੀ ਦੀ ਜਾਇਦਾਦ ਨੂੰ ਨਿਲਾਮ ਜਾਂ ਸੀਲ ਨਹੀਂ ਕਰਨ ਦਿੱਤਾ ਜਾਵੇਗਾ-ਬੱਬੀ

ਮਾਨਸਾ, 12 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਆੜ੍ਹਤੀਆ ਐਸੋਸੀਏਸ਼ਨ ਮਾਨਸਾ ਦੀ ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਕਿ ਕਿਸੇ ਵੀ ਆੜ੍ਹਤੀ ਦੀ ਜਾਇਦਾਦ ਨੂੰ ਨਿਲਾਮ ਜਾਂ ਸੀਲ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਜੇਕਰ ਕੋਈ ਤੰਗ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕਰੇਗਾ ...

ਪੂਰੀ ਖ਼ਬਰ »

ਨਿੱਤ ਦਿਨ ਵਧ ਰਹੀਆਂ ਸਰਕਾਰੀ ਛੁੱਟੀਆਂ ਨੇ ਬੱਚਿਆਂ ਦੀ ਪੜ੍ਹਾਈ ਕੀਤੀ ਪ੍ਰਭਾਵਿਤ

ਹੀਰੋਂ ਖ਼ੁਰਦ, 12 ਸਤੰਬਰ (ਗੁਰਵਿੰਦਰ ਸਿੰਘ ਚਹਿਲ)- ਸਰਕਾਰੀ ਸਕੂਲਾਂ ਵਿਚ ਦਿਨੋਂ-ਦਿਨ ਵੱਧ ਰਹੀਆਂ ਛੁੱਟੀਆਂ ਕਾਰਨ ਬੱਚਿਆਂ ਦੀ ਪੜ੍ਹਾਈ 'ਤੇ ਬਹੁਤ ਬੁਰਾ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ | ਅਗਸਤ ਮਹੀਨੇ ਵਿਚ ਵੀ ਸਕੂਲ 20 ਦਿਨ ਲੱਗੇ ਸਨ ਜਦਕਿ ਸਤੰਬਰ ਮਹੀਨੇ ਵਿਚਲੇ ...

ਪੂਰੀ ਖ਼ਬਰ »

ਪ੍ਰਾਇਮਰੀ ਖੇਡਾਂ 'ਚ ਅਕੈਡਮੀ ਮਾਖਾ ਦਾ ਸ਼ਾਨਦਾਰ ਪ੍ਰਦਰਸ਼ਨ

ਮਾਨਸਾ, 12 ਸਤੰਬਰ (ਵਿ. ਪ੍ਰਤੀ.)- ਭਾਈ ਗੁਰਦਾਸ ਅਕੈਡਮੀ ਮਾਖਾ ਦੇ ਖਿਡਾਰੀਆਂ ਨੇ ਚਹਿਲਾਂਵਾਲਾ ਵਿਖੇ ਹੋਏ ਸੈਂਟਰ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਡੀ. ਪੀ. ਅਮਿਤ ਕੁਮਾਰ ਨੇ ਦੱਸਿਆ ਕਿ ਕਬੱਡੀ ਨੈਸ਼ਨਲ ਸਟਾਈਲ (ਲੜਕੇ) ਪਹਿਲਾ, ਖੋ-ਖੋ ...

ਪੂਰੀ ਖ਼ਬਰ »

ਭਾਜਪਾ ਐੱਸ. ਸੀ. ਵਿੰਗ ਦੀ ਇਕੱਤਰਤਾ ਹੋਈ

ਬੋਹਾ, 12 ਸਤੰਬਰ (ਪ. ਪ.)- ਭਾਰਤੀ ਜਨਤਾ ਪਾਰਟੀ ਐੱਸ. ਸੀ. ਮੋਰਚਾ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਐੱਮ. ਸੀ. ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੰਡਿਤ ਦੀਨ ਦਿਆਲ ਉਪਾਧਿਆਇ ਦੇ ਜਨਮ ਸਤਾਬਦੀ ਵਰ੍ਹੇ ਦੇ ਸਬੰਧ ਵਿਚ ਮੋਰਚੇ ਵੱਲੋਂ ਕੀਤੇ ਜਾਣ ਵਾਲੇ ...

ਪੂਰੀ ਖ਼ਬਰ »

ਮਾਈ ਭਾਗੋ ਸੰਸਥਾ 'ਚ ਵਿਦਿਆਰਥੀ ਸਾਹਿਤ ਸਭਾ ਵਲੋਂ ਸੈਮੀਨਾਰ

ਜੋਗਾ, 12 ਸਤੰਬਰ (ਬਲਜੀਤ ਸਿੰਘ ਅਕਲੀਆ)- ਮਾਈ ਭਾਗੋ ਸੰਸਥਾ ਰੱਲਾ ਵਿਖੇ ਵਿਦਿਆਰਥੀ ਸਾਹਿਤ ਸਭਾ ਵੱਲੋਂ 'ਕਿਤਾਬਾਂ ਦਾ ਮਨੁੱਖੀ ਜ਼ਿੰਦਗੀ ਵਿਚ ਮਹੱਤਵ' ਵਿਸ਼ੇ ਉੱਪਰ ਜੁਝਾਰਵਾਦੀ ਕਵੀ ਅਵਤਾਰ ਪਾਸ਼ ਅਤੇ ਜੁਝਾਰੂ ਪੱਤਰਕਾਰ ਗੌਰੀ ਲੋਕੇਸ਼ ਨੂੰ ਸਮਰਪਿਤ ਸੈਮੀਨਾਰ ...

ਪੂਰੀ ਖ਼ਬਰ »

ਬੈਂਕ ਅਧਿਕਾਰੀਆਂ 'ਤੇ ਮਜ਼ਦੂਰ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼

ਮਾਨਸਾ, 12 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨੇ ਪਿੰਡ ਖੋਖਰ ਕਲਾਂ ਦੇ ਮਜ਼ਦੂਰ ਕਿਸਾਨ ਬਲਵਿੰਦਰ ਸਿੰਘ ਪੁੱਤਰ ਹਰਦਿਆਲ ਸਿੰਘ ਨੂੰ ਇਕ ਬੈਂਕ ਅਧਿਕਾਰੀ ਵੱਲੋਂ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ | ਭਾਰਤੀ ਕਿਸਾਨ ...

ਪੂਰੀ ਖ਼ਬਰ »

ਬਾਬਾ ਫ਼ਰੀਦ ਅਕੈਡਮੀ ਉੱਭਾ ਵਿਖੇ ਦਸਤਾਰ ਸਿਖਲਾਈ ਕੈਂਪ ਲਗਾਇਆ

ਜੋਗਾ, 12 ਸਤੰਬਰ (ਅਕਲੀਆ)- ਬਾਬਾ ਫ਼ਰੀਦ ਅਕੈਡਮੀ ਉੱਭਾ ਵਿਖੇ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ | ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ ਵੱਲੋਂ ਲਗਾਏ ਇਸ ਕੈਂਪ 'ਚ 5ਵੀਂ ਜਮਾਤ ਤੋਂ ਲੈ ਕੇ 10ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਪ ਲਗਾਇਆ

ਝੁਨੀਰ, 12 ਸਤੰਬਰ (ਰਮਨਦੀਪ ਸਿੰਘ ਸੰਧੂ)- ਪਿੰਡ ਕੋਟਧਰਮੂ ਦੇ ਗੁਰਦੁਆਰਾ ਸੂਲੀਸਰ ਸਾਹਿਬ ਵਿਖੇ ਮੱਲੀ ਵੈੱਲਫੇਅਰ ਟਰੱਸਟ ਵੱਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਲਗਪਗ 500 ਦੇ ਕਰੀਬ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ | 70 ਦੇ ਕਰੀਬ ...

ਪੂਰੀ ਖ਼ਬਰ »

ਗੁਰੂਕੁਲ ਅਕੈਡਮੀ ਉੱਭਾ ਦੇ ਜੇਤੂ ਖਿਡਾਰੀ ਸਨਮਾਨਿਤ

ਜੋਗਾ, 12 ਸਤੰਬਰ (ਪ. ਪ.)- ਗੁਰੂਕੁਲ ਅਕੈਡਮੀ ਉੱਭਾ ਦੇ ਖਿਡਾਰੀਆਂ ਨੇ ਸੈਂਟਰ ਪੱਧਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 70 ਮੈਡਲ ਜਿੱਤ ਕੇ ਬਲਾਕ ਪੱਧਰੀ ਖੇਡਾਂ 'ਚ ਜਾਣ ਦਾ ਰਾਹ ਪੱਧਰਾ ਕਰ ਲਿਆ ਹੈ | ਸਰੀਰਕ ਸਿੱਖਿਆ ਅਧਿਆਪਕ ਗੁਰਜਿੰਦਰ ਸਿੰਘ ਅਤੇ ਰਜਿੰਦਰ ...

ਪੂਰੀ ਖ਼ਬਰ »

3 ਰੋਜ਼ਾ ਬਾਸਕਿਟਬਾਲ ਟੂਰਨਾਮੈਂਟ 16 ਤੋਂ

ਸਰਦੂਲਗੜ੍ਹ, 12 ਸਤੰਬਰ (ਅਰੋੜਾ)- ਬਾਸਕਿਟਬਾਲ ਅਤੇ ਯੂਥ ਵੈੱਲਫੇਅਰ ਕਲੱਬ ਵੱਲੋਂ ਪਹਿਲਾ 3 ਰੋਜ਼ਾ ਦਿਨ ਰਾਤ ਬਾਸਕਟਬਾਲ ਟੂਰਨਾਮੈਂਟ 16, 17 ਅਤੇ 18 ਸਤੰਬਰ 2017 ਨੂੰ ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਜਾ ਰਿਹਾ ਹੈ | ਕੋਚ ਕੈਪਟਨ ਗੁਲਜਾਰ ਸਿੰਘ ਤੇ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਜੀ ਦੇ ਅਨਿਨ ਭਗਤ ਭਾਈ ਬਹਿਲੋ ਸਭ ਤੋ ਪਹਿਲੋ ਨੂੰ ਯਾਦ ਕਰਦਿਆਂ

ਮਾਨਸਾ : ਪੰਜਵੇਂ ਗੁਰੂ ਸ੍ਰੀ ਅਰਜਨ ਦੇਵ ਜੀ ਦੇ ਅਨਿਨ ਭਗਤ ਭਾਈ ਬਹਿਲੋ ਦਾ ਜਨਮ 1553 ਈ: 'ਚ ਜ਼ਿਲ੍ਹੇ ਦੇ ਪਿੰਡ ਫਫੜੇ ਭਾਈਕੇ ਪਿੰਡ ਵਿਖੇ ਅਲਦਿੱਤ ਚੌਧਰੀ ਦੇ ਘਰ ਮਾਤਾ ਗਾਗ ਦੀ ਕੁੱਖੋਂ ਹੋਇਆ | ਭਾਈ ਬਹਿਲੋ ਦਾ ਮੁੱਢਲਾ ਪਰਿਵਾਰਕ ਨਾਂਅ ਬਹਿਲੋਲ (ਬਹਿਲੂਲ) ਸੀ | ਇਹ ...

ਪੂਰੀ ਖ਼ਬਰ »

ਵੱਡੇ ਵਾਅਦਿਆਂ ਨਾਲ ਸੱਤਾ 'ਚ ਆਈ ਕਾਂਗਰਸ ਸਰਕਾਰ ਲਈ ਵਾਅਦੇ ਪੂਰੇ ਕਰਨੇ ਬਣੇ ਵੱਡੀ ਚੁਣੌਤੀ

ਬਰੇਟਾ, 12 ਸਤੰਬਰ Ð(ਜੀਵਨ ਸ਼ਰਮਾ)- ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਵਾਅਦਿਆਂ ਦੇ ਸਿਰ 'ਤੇ ਸੱਤਾ ਵਿਚ ਆਈ ਕਾਂਗਰਸ ਸਰਕਾਰ ਵੱਲੋਂ 6 ਮਹੀਨਿਆਂ ਦਾ ਸਮਾਂ ਲੰਘ ਜਾਣ ਦੇ ਬਾਵਜੂਦ ਕੀਤੇ ਵਾਅਦਿਆਂ ਨੂੰ ਜ਼ਮੀਨੀ ਰੂਪ ਨਾ ਮਿਲਣ ਕਾਰਨ ਜਿੱਥੇ ਇਹ ਵਾਅਦੇ ਪੂਰੇ ਕਰਨੇ ਸਰਕਾਰ ...

ਪੂਰੀ ਖ਼ਬਰ »

ਐੱਸ. ਬੀ. ਬੀ. ਐੱਸ. ਗਰਲਜ਼ ਕਾਲਜ 'ਚ ਸਮਾਜ-ਸ਼ਾਸਤਰ ਦਾ ਨਤੀਜਾ ਸ਼ਾਨਦਾਰ ਰਿਹਾ

ਭਗਤਾ ਭਾਈਕਾ, 12 ਸਤੰਬਰ (ਸੁਖਪਾਲ ਸਿੰਘ ਸੋਨੀ) ਸੰਤ ਬਾਬਾ ਹਜ਼ੂਰਾ ਸਿੰਘ ਸੁਖਾਨੰਦ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ (ਮੋਗਾ) ਵਿਚ ਐੱਮ.ਏ ਭਾਗ ਦੂਜਾ (ਸਮਾਜ ਸ਼ਾਸਤਰ) ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਡਾ: ...

ਪੂਰੀ ਖ਼ਬਰ »

ਜੇਲ੍ਹਾਂ ਕੱਟਣ ਵਾਲੇ ਕਿਸਾਨ ਮਰਦ-ਔਰਤਾਂ ਦਾ ਸਨਮਾਨ

ਮੌੜ ਮੰਡੀ, 12 ਸਤੰਬਰ (ਲਖਵਿੰਦਰ ਸਿੰਘ ਮੌੜ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵੱਲੋਂ ਪਿੰਡ ਚੜ੍ਹਤ ਸਿੰਘ ਮੌੜ ਦੇ ਸਰਕਾਰੀ ਸਕੂਲ ਵਿਚ ਬਲਾਕ ਮੌੜ ਦੇ ਉਨ੍ਹਾਂ ਕਿਸਾਨ ਮਰਦ ਅਤੇ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਕਿਸਾਨੀ ਘੋਲਾਂ ਦੌਰਾਨ ਜੇਲ੍ਹਾਂ ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਲਈ ਨਰਕ ਬਣ ਜਾਂਦੈ ਬਾਰਿਸ਼ ਦਾ ਪਾਣੀ

ਗੋਨਿਆਣਾ, 12 ਨਵੰਬਰ (ਬਰਾੜ ਆਰ. ਸਿੰਘ)- ਬਾਰਿਸ਼ ਔਸਤਨ ਲੋਕਾਂ ਲਈ ਬੇਸ਼ੱਕ ਵਰਦਾਨ ਸਾਬਤ ਹੁੰਦੀ ਹੈ ਪਰ ਇਹ ਗੋਨਿਆਣਾ ਵਾਸੀਆਂ ਲਈ ਇਹ ਹਮੇਸ਼ਾ ਹੀ ਸਰਾਪ ਸਾਬਤ ਹੋ ਨਿੱਬੜਦੀ ਹੈ | ਸ਼ਹਿਰ ਵਾਸੀਆਂ ਜਿਨ੍ਹਾਂ ਵਿਚ ਕਈ ਮੋਹਤਬਰ ਵਿਅਕਤੀ ਵੀ ਮੌਜੂਦ ਹਨ ਦਾ ਇਸ ਸਥਿਤੀ ਬਾਰੇ ...

ਪੂਰੀ ਖ਼ਬਰ »

ਜੋਗੇਵਾਲਾ ਸਕੂਲ ਦੇ ਬੱਚਿਆਂ ਨੇ ਕੀਤੀਆਂ ਪਹਿਲੀਆਂ ਪੁਜੀਸ਼ਨਾਂ ਹਾਸਲ

ਸੀਂਗੋ ਮੰਡੀ, 12 ਸਤੰਬਰ (ਪਿ੍ੰਸ ਸੌਰਭ ਗਰਗ)-ਪਿਛਲੇ ਦਿਨੀਂ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਪਿੰਡ ਗਾਟਵਾਲੀ ਦੇ ਸਰਕਾਰੀ ਸਕੂਲ ਵਿਖੇ ਹੋਈਆਂ ਸੈਂਟਰ ਪੱਧਰੀ ਖੇਡਾਂ ਵਿਚ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੋਗੇਵਾਲਾ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਸੀ. ਪੀ. ਆਈ. ਐੱਮ. ਐੱਲ. ਲਿਬਰੇਸ਼ਨ ਵਲੋਂ ਇਜਲਾਸ

ਮੌੜ ਮੰਡੀ, 12 ਸਤੰਬਰ (ਗੁਰਜੀਤ ਸਿੰਘ ਕਮਾਲੂ)-ਦੇਸ਼ ਵਿਚ ਵਧ ਰਹੇ ਘੱਟ ਗਿਣਤੀ ਲੋਕਾਂ, ਤਰਕਸ਼ੀਲਾਂ, ਕਮਿਊਨਿਸਟ ਆਗੂਆਂ ਉਪਰ ਫ਼ਿਰਕੂ ਹਮਲਿਆਂ ਅਤੇ ਹੁਣ ਇਕ ਦਲਿਤ ਪੱਖੀ ਪ੍ਰਸਿੱਧ ਪੱਤਰਕਾਰ ਗ਼ੌਰੀ ਲੰਕੇਸ਼ ਦੇ ਕੀਤੇ ਕਤਲ ਨੇ ਸਾਬਤ ਕਰ ਦਿੱਤਾ ਹੈ ਕਿ ਮੌਜੂਦਾ ਕੇਂਦਰ ...

ਪੂਰੀ ਖ਼ਬਰ »

ਬੀ. ਐੱਡ. ਕਾਲਜ ਸੁਖਾਨੰਦ ਦਾ ਨਤੀਜਾ ਸ਼ਾਨਦਾਰ ਰਿਹਾ

ਭਗਤਾ ਭਾਈਕਾ, 12 ਸਤੰਬਰ (ਸੁਖਪਾਲ ਸਿੰਘ ਸੋਨੀ)-ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ ਬੀ.ਐੱਡ. ਸਮੈਸਟਰ ਚੌਥਾ ਦੇ ਨਤੀਜੇ ਵਿੱਚੋਂ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਸੁਖਾਨੰਦ ਦਾ ਨਤੀਜਾ ਸੌ ਫ਼ੀਸਦੀ ਰਿਹਾ | ਡਾ: ਰਵਿੰਦਰ ...

ਪੂਰੀ ਖ਼ਬਰ »

ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾਣ ਤੋਂ ਸੂਝਵਾਨ ਕਿਸਾਨ ਚਿੰਤਤ

ਨਥਾਣਾ, 12 ਸਤੰਬਰ (ਗੁਰਦਰਸ਼ਨ ਲੁੱਧੜ) ਧਰਤੀ ਹੇਠਲੇ ਪਾਣੀ ਦਾ ਪੱਧਰ ਹਰ ਸਾਲ ਲਗਾਤਰ ਥੱਲੇ ਜਾਣ ਦੀ ਸਥਿਤੀ ਤੋਂ ਕਿਸਾਨ ਹੁਣ ਸੋਚਣ ਲਈ ਮਜਬੂਰ ਹੋ ਗਏ ਹਨ | ਇਹ ਇਕ ਵੱਖਰੀ ਗੱਲ ਹੈ ਕਿ ਘੱਟ ਪਾਣੀ ਦੀ ਖਪਤ ਵਾਲੀਆਂ ਮੰੂਗੀ, ਮੱਕੀ, ਸੋਇਆਬੀਨ ਆਦਿ ਫਸਲਾਂ ਲਈ ਤਕਨੀਕੀ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਖੇਡਾਂ ਵਿਚ ਭਾਈਰੂਪਾ (ਲੜਕੇ) ਸਕੂਲ ਬਣਿਆ ਓਵਰਆਲ ਚੈਂਪੀਅਨ

ਭਾਈਰੂਪਾ, 12 ਸਤੰਬਰ (ਵਰਿੰਦਰ ਲੱਕੀ)-ਕਲੱਸਟਰ ਸਲਾਬਤਪੁਰਾ ਦੀਆਂ ਪ੍ਰਾਇਮਰੀ ਸਕੂਲ ਖੇਡਾਂ ਖੇਡ ਸਟੇਡੀਅਮ ਭਾਈਰੂਪਾ ਵਿਖੇ ਸੈਂਟਰ ਹੈੱਡ ਟੀਚਰ ਛਿੰਦਰ ਕੌਰ ਦੀ ਦੇਖ ਰੇਖ ਵਿੱਚ ਕਰਵਾਈਆਂ ਗਈਆਂ | ਨੈਸ਼ਨਲ ਸਟਾਇਲ ਕੱਬਡੀ (ਲੜਕੇ) ਵਿੱਚ ਆਦਮਪੁਰਾ ਸਕੂਲ ਫਸਟ ਤੇ ...

ਪੂਰੀ ਖ਼ਬਰ »

ਐਡੀਸਨ ਨੈਨੀ ਇੰਸਟੀਚਿਊਟ ਨੇ ਲਗਵਾਇਆ ਕੈਨੇਡਾ ਦਾ ਨੈਨੀ ਵੀਜ਼ਾ

ਬਠਿੰਡਾ, 12 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਨੈਨੀ ਇੰਸਟੀਚਿਊਟ ਐਡੀਸਨ ਵੱਲੋਂ ਕੈਨੇਡੀਅਨ ਇਮੀਗ੍ਰੇਸ਼ਨ ਨਿਯਮਾਂ ਅਨੁਸਾਰ ਮਾਨਤਾ ਪ੍ਰਾਪਤ ਕੋਰਸ ਕਰਵਾ ਕੇ ਵਿਦਿਆਰਥੀਆਂ ਨੰੂ ਇਸ ਯੋਗ ਕੀਤਾ ਜਾਂਦਾ ਹੈ ਜੋ ਉਨ੍ਹਾਂ ਦਾ ਵੀਜ਼ਾ ਲੱਗਣ ਦੀ ਸਫਲਤਾ ਦਰ ਨੰੂ ਵਧਾਉਂਦਾ ...

ਪੂਰੀ ਖ਼ਬਰ »

ਕੈਨੇਡਾ ਰਿਫਿਊਜ਼ਲ ਤੋਂ ਨਿਰਾਸ਼ ਵਿਦਿਆਰਥੀਆਂ ਲਈ ਆਸ ਦੀ ਕਿਰਨ ਕੈਨੇਡੀਅਨ ਅਕੈਡਮੀ

ਫ਼ਰੀਦਕੋਟ, 12 ਸਤੰਬਰ (ਜਸਵੰਤ ਸਿੰਘ ਪੁਰਬਾ)- ਕੈਨੇਡੀਅਨ ਅਕੈਡਮੀ ਕੋਟਕਪੂਰਾ ਜੋ ਮੋਗਾ ਰੋਡ 'ਤੇ ਸਥਿਤ ਹੈ | ਆਪਣੀਆਂ ਸੇਵਾਵਾਂ ਰਾਹੀਂ ਕਈ ਵਿਦਿਆਰਥੀਆਂ ਦਾ 5.5, 6 ਬੈਂਡ 'ਤੇ ਕੈਨੇਡਾ ਜਾਣ ਦਾ ਸੁਪਨਾ ਸਾਕਾਰ ਕਰ ਚੁੱਕੀ ਹੈ | ਅਕੈਡਮੀ ਦੇ ਡਾਇਰੈਕਟਰ ਹਰਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਰੱਲਾ ਦੇ ਖੇਤਾਂ 'ਚੋਂ 3 ਟਰਾਂਸਫ਼ਾਰਮਰਾਂ ਦਾ ਸਾਮਾਨ ਚੋਰੀ

ਜੋਗਾ, 12 ਸਤੰਬਰ (ਬਲਜੀਤ ਸਿੰਘ ਅਕਲੀਆ)- ਪਿੰਡ ਰੱਲਾ ਵਿਖੇ 3 ਕਿਸਾਨਾਂ ਦੇ ਖੇਤਾਂ 'ਚੋਂ ਖੇਤੀਬਾੜੀ ਮੋਟਰਾਂ ਦੇ ਟਰਾਂਸਫ਼ਾਰਮਰਾਂ ਦਾ ਸਾਮਾਨ ਚੋਰੀ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਕਿਸਾਨ ਦਰਸ਼ਨ ਸਿੰਘ, ਅਵਤਾਰ ਸਿੰਘ ਤੇ ਮੱਖਣ ਸਿੰਘ ਦੇ ਰੱਲਾ ਕੋਠਿਆਂ ਵਾਲੇ ...

ਪੂਰੀ ਖ਼ਬਰ »

ਨੋਰਥ ਜ਼ੋਨ ਖੇਡਾਂ 'ਚ ਭੀਖੀ ਦੀ ਗੁਰਲੀਨ ਕੌਰ ਨੇ ਮਾਰੀਆਂ ਮੱਲਾਂ

ਭੀਖੀ, 12 ਸਤੰਬਰ (ਨਿ. ਪ. ਪ.)- ਸਥਾਨਕ ਸਰਵਹਿਤਕਾਰੀ ਵਿੱਦਿਆ ਮੰਦਰ ਦੀ 8ਵੀਂ ਜਮਾਤ ਦੀ ਵਿਦਿਆਰਥਣ ਗੁਰਲੀਨ ਕੌਰ ਪੁੱਤਰੀ ਸੁਖਪਾਲ ਸਿੰਘ ਨੇ ਪਿਛਲੇ ਦਿਨੀਂ ਰੋਹਤਕ (ਹਰਿਆਣਾ) ਵਿਖੇ ਹੋਈਆਂ ਨੋਰਥ ਜ਼ੋਨ ਦੀਆਂ ਖੇਡਾਂ 'ਚੋਂ ਸਕੇਟਿੰਗ ਗੇਮ 'ਚੋਂ 2 ਚਾਂਦੀ ਅਤੇ ਇਕ ਬਰਾਊਨ ...

ਪੂਰੀ ਖ਼ਬਰ »

ਪੀ. ਜੀ. ਆਈ. 'ਚ ਮਰੀਜ਼ਾਂ ਦਾ ਇਲਾਜ ਹੋਰ ਸਸਤਾ ਹੋਣ ਦੀ ਉਮੀਦ

ਬੁਢਲਾਡਾ, 12 ਸਤੰਬਰ (ਸਵਰਨ ਸਿੰਘ ਰਾਹੀ)- ਪੀ. ਜੀ. ਆਈ. ਚੰਡੀਗੜ੍ਹ ਤੋਂ ਆਪਣਾ ਹਰ ਤਰ੍ਹਾਂ ਦਾ ਇਲਾਜ ਕਰਵਾਉਣ ਦੇ ਇੱਛੁਕ ਮਰੀਜ਼ਾਂ ਲਈ ਇਸ ਸੁੱਖਦ ਖ਼ਬਰ ਹੈ ਕਿ ਆਉਂਦੇ ਕੁਝ ਸਮੇਂ 'ਚ ਪੀ. ਜੀ. ਆਈ. ਦੇ ਮਰੀਜ਼ਾਂ ਦਾ ਇਲਾਜ ਹੋਰ ਸਸਤਾ ਹੋਣ ਜਾ ਰਿਹਾ ਹੈ, ਜਿਸ 'ਤੇ ਉੱਚ ਡਾਕਟਰੀ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਦੀ ਸਾਈਟ 'ਤੇ ਅਜੇ ਵੀ ਪੁਰਾਣੇ ਅਫ਼ਸਰ ਦੀ ਤਸਵੀਰ

ਹੀਰੋਂ ਖ਼ੁਰਦ, 12 ਸਤੰਬਰ (ਚਹਿਲ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮਾਨਸਾ ਸ਼ਿਵ ਪਾਲ ਦੀ ਬਦਲੀ ਹੋਏ ਨੂੰ ਕਾਫ਼ੀ ਸਮਾਂ ਹੋ ਗਿਆ ਹੈ ਜਦਕਿ ਉਸ ਤੋਂ ਬਾਅਦ ਵੀ ਇਕ ਹੋਰ ਜ਼ਿਲ੍ਹਾ ਸਿੱਖਿਆ ਅਫ਼ਸਰ ਬਦਲ ਕੇ ਚਲਾ ਗਿਆ ਹੈ ਜਦਕਿ ਵਿਭਾਗ ਦੀ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਪਿੰਡ ਦੀ ਕੁੜੀ ਲਵੇਗੀ ਮਿਸ ਵਰਲਡ ਪੰਜਾਬਣ ਮੁਕਾਬਲੇ 'ਚ ਹਿੱਸਾ

ਬਠਿੰਡਾ, 12 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਜ਼ਿਲ੍ਹੇ ਦੇ ਪਿੰਡ ਦੌਲਤਪੁਰਾ (ਗੋਸਲ) ਦੀ ਜੰਮਪਲ ਲੜਕੀ ਸਤਬੀਰ ਕੌਰ ਸਿੱਧੂ ਪੁੱਤਰੀ ਹਰਮੇਲ ਸਿੰਘ ਸਿੱਧੂ ਅਗਾਮੀ ਮਹੀਨੇ ਦੌਰਾਨ ਮਿਸ ਵਰਲਡ ਪੰਜਾਬਣ-2017 ਮੁਕਾਬਲੇ ਵਿਚ ਹਿੱਸਾ ਲਵੇਗੀ | ਇਹ ਮੁਕਾਬਲਾ ...

ਪੂਰੀ ਖ਼ਬਰ »

ਬੀ.ਕੇ.ਯੂ. ਲੱਖੋਵਾਲ 18 ਨੂੰ ਚੰਡੀਗੜ੍ਹ 'ਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਕਰੇਗਾ ਘਿਰਾਓ- ਰਾਮਾਂ

ਬਠਿੰਡਾ, 12 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਸਰਕਾਰ ਵੱਲੋਂ ਕਿਸਾਨੀ ਮੰਗਾਂ ਨੰੂ ਅਣਗੌਲਿਆਂ ਕਰਨ ਦੇ ਰੋਸ ਵਜੋਂ ਸਰਕਾਰ ਿਖ਼ਲਾਫ਼ ਮੋਰਚਾ ਖੋਲ੍ਹਦਿਆਂ ਐਲਾਨ ਕੀਤਾ ਕਿ ਸਰਕਾਰ ਕਿਸਾਨੀ ਮੰਗਾਂ ਨੂੰ ਆਪਣੇ ਚੋਣ ਵਾਅਦੇ ਦੇ ...

ਪੂਰੀ ਖ਼ਬਰ »

ਦੋ ਕਿੱਲੋ ਪੋਸਤ ਸਮੇਤ ਗਿ੍ਫ਼ਤਾਰ

ਬਠਿੰਡਾ, 12 ਸਤੰਬਰ (ਗੁਰਨੈਬ ਸਾਜਨ)-ਥਾਣਾ ਸਦਰ ਅਧੀਨ ਪੈਂਦੀ ਪੁਲਿਸ ਚੌਕੀ ਇੰਚਾਰਜ ਦੇ ਐਸ. ਆਈ ਜਸਪਾਲ ਸਿੰਘ ਵੱਲੋਂ ਬੱਲੂਆਣਾ ਤੋਂ ਬੁਰਜ ਮਹਿਮਾ ਸੜਕ ਰਜਬਾਹੇ ਦੇ ਪੁੱਲ 'ਤੇ ਨਾਕੇ ਦੌਰਾਨ ਇਕ ਪੈਦਲ ਆਉਂਦੇ ਵਿਅਕਤੀ ਜਿਸ ਕੋਲ ਝੋਲਾ ਸੀ, ਉਸ 'ਚੋਂ 2 ਕਿੱਲੋ ਚੂਰਾ ਪੋਸਤ ...

ਪੂਰੀ ਖ਼ਬਰ »

ਖੇਤੀਬਾੜੀ ਸਕਾਊਟਾਂ ਵਲੋਂ ਸੰਘਰਸ਼ ਦਾ ਐਲਾਨ

ਬਠਿੰਡਾ, 12 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਖੇਤੀਬਾੜੀ ਵਿਭਾਗ ਵਿਚ ਆਰਜ਼ੀ ਤੌਰ 'ਤੇ ਤਾਇਨਾਤ ਕੀਤੇ ਗਏ ਐਗਰੀਕਲਚਰ ਸਕਾਊਟਾਂ ਨੇ ਵੀ ਯੂਨੀਅਨ ਬਣਾ ਕੇ ਪ੍ਰਧਾਨ ਹਮੀਰ ਸਿੰਘ ਦੀ ਅਗਵਾਈ ਵਿਚ ਆਪਣੀਆਂ ਮੰਗਾਂ ਨੰੂ ਲੈ ਕੇ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ | ਇਸ ...

ਪੂਰੀ ਖ਼ਬਰ »

ਅਸ਼ੀਰਵਾਦ ਚੈਰੀਟੇਬਲ ਸੁਸਾਇਟੀ ਰਾਮਾਂ ਵਲੋਂ ਤੀਸਰਾ ਸਮੂਹਿਕ ਵਿਆਹ ਸਮਾਗਮ ਦੇ ਪ੍ਰਬੰਧ ਮੁਕੰਮਲ

ਰਾਮਾਂ ਮੰਡੀ, 12 ਸਤੰਬਰ (ਅਮਰਜੀਤ ਸਿੰਘ ਲਹਿਰੀ)-ਸ਼ਹਿਰ ਦੀ ਸਮਾਜਸੇਵੀ ਸੰਸਥਾ ਅਸ਼ੀਰਵਾਦ ਚੈਰੀਟੇਬਲ ਸੁਸਾਇਟੀ ਰਾਮਾਂ ਵੱਲੋਂ ਜ਼ਰੂਰਤਮੰਦ ਲੜਕੀਆਂ ਦਾ ਚੌਥਾ ਸਮੂਹਿਕ ਵਿਆਹ ਸਮਾਗਮ 30 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਚੈਰੀਟੇਬਲ ਸੁਸਾਇਟੀ ਦੇ ...

ਪੂਰੀ ਖ਼ਬਰ »

ਸਰਕਾਰ ਟਰੱਕ ਯੂਨੀਅਨਾਂ ਨੂੰ ਬਹਾਲ ਕਰੇ-ਅਵਤਾਰ ਮੈਨੂੰਆਣਾ

ਤਲਵੰਡੀ ਸਾਬੋ 12 ਸਤੰਬਰ (ਰਣਜੀਤ ਸਿੰਘ ਰਾਜੂ)-ਟਰੱਕ ਯੂਨੀਅਨ ਤਲਵੰਡੀ ਸਾਬੋ ਦੇ ਸਾਬਕਾ ਪ੍ਰਧਾਨ ਅਵਤਾਰ ਮੈਨੂੰਆਣਾ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਟਰੱਕ ਯੂਨੀਅਨਾਂ ਨੂੰ ਭੰਗ ਕਰਨ ਸਬੰਧੀ ਜਾਰੀ ਨੋਟੀਫਿਕੇਸ਼ਨ ਨੂੰ ਵਾਪਸ ਲੈ ਕੇ ਟਰੱਕ ਯੂਨੀਅਨਾਂ ਨੂੰ ...

ਪੂਰੀ ਖ਼ਬਰ »

ਪਿੰਡ ਦੀ ਕੁੜੀ ਲਵੇਗੀ ਮਿਸ ਵਰਲਡ ਪੰਜਾਬਣ ਮੁਕਾਬਲੇ 'ਚ ਹਿੱਸਾ

ਬਠਿੰਡਾ, 12 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਜ਼ਿਲ੍ਹੇ ਦੇ ਪਿੰਡ ਦੌਲਤਪੁਰਾ (ਗੋਸਲ) ਦੀ ਜੰਮਪਲ ਲੜਕੀ ਸਤਬੀਰ ਕੌਰ ਸਿੱਧੂ ਪੁੱਤਰੀ ਹਰਮੇਲ ਸਿੰਘ ਸਿੱਧੂ ਅਗਾਮੀ ਮਹੀਨੇ ਦੌਰਾਨ ਮਿਸ ਵਰਲਡ ਪੰਜਾਬਣ-2017 ਮੁਕਾਬਲੇ ਵਿਚ ਹਿੱਸਾ ਲਵੇਗੀ | ਇਹ ਮੁਕਾਬਲਾ ...

ਪੂਰੀ ਖ਼ਬਰ »

ਅੰਤਰ ਕਾਲਜ ਜੂਡੋ (ਲੜਕੀਆਂ) ਮੁਕਾਬਲਿਆਂ 'ਚ ਐਨਲਾਈਟੈਂਡ ਕਾਲਜ ਨੇ ਓਵਰਆਲ ਟਰਾਫ਼ੀ ਜਿੱਤੀ

ਝੁਨੀਰ, 12 ਸਤੰਬਰ (ਰਮਨਦੀਪ ਸਿੰਘ ਸੰਧੂ)- ਸਥਾਨਕ ਐਨਲਾਈਟੈਂਡ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਅੰਤਰ ਕਾਲਜ ਜੂਡੋ (ਲੜਕੀਆਂ) ਦੇ ਹੋਏ ਮੁਕਾਬਲਿਆਂ 'ਚ ਮੇਜ਼ਬਾਨ ਕਾਲਜ ਨੇ ਓਵਰਆਲ ਚੈਂਪੀਅਨਸ਼ਿਪ ਟਰਾਫ਼ੀ 'ਤੇ ਕਬਜ਼ਾ ਕੀਤਾ ...

ਪੂਰੀ ਖ਼ਬਰ »

ਕਲੇਰ ਸਕੂਲ ਦੀ ਕਿ੍ਕਟ ਟੀਮ ਨੇ ਜ਼ੋਨਲ ਪੱਧਰੀ ਮੁਕਾਬਲਿਆਂ 'ਚ ਬਾਜ਼ੀ ਮਾਰੀ

ਭਗਤਾ ਭਾਈਕਾ, 12 ਸਤੰਬਰ (ਸੁਖਪਾਲ ਸਿੰਘ ਸੋਨੀ)-ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਵਿਖੇ ਹੋਏ ਜ਼ੋਨਲ ਪੱਧਰੀ ਮੁਕਾਬਲਿਆਂ ਅੰਦਰ ਮੇਜ਼ਬਾਨ ਟੀਮ ਨੇ ਬਾਜ਼ੀ ਮਾਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪਰਲ ਪੀੜਤਾਂ ਵਲੋਂ ਸੀ. ਬੀ. ਆਈ., ਸੇਬੀ ਤੇ ਲੋਢਾ ਕਮੇਟੀ ਦੀ ਕਾਰਵਾਈ ਤੇਜ਼ ਕਰਨ ਦੀ ਮੰਗ

ਬਠਿੰਡਾ, 12 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਇਨਸਾਫ਼ ਲਹਿਰ ਪੰਜਾਬ ਬਠਿੰਡਾ ਦੇ ਬੈਨਰ ਹੇਠ ਪਰਲ ਪੀੜਤਾਂ ਨੇ ਆਪਣਾ ਸੰਘਰਸ਼ ਹੋਰ ਤੇਜ਼ ਕਰਦਿਆਂ ਕਿਹਾ ਕਿ ਪਰਲ ਨੇ ਉਨ੍ਹਾਂ ਦੀ ਜੀਵਨ ਭਰ ਦੀ ਪੰੂਜੀ 'ਤੇ ਡਾਕਾ ਮਾਰਿਆ ਹੈ ਜਿਸ ਲਈ ਹੁਣ ਉਨ੍ਹਾਂ ਦੇ ਹੱਥ ਪੱਲੇ ਕੁਝ ਵੀ ...

ਪੂਰੀ ਖ਼ਬਰ »

ਵਿਦਿਆਰਥੀ ਚੇਤਨਾ ਪਰਖ਼ ਪ੍ਰੀਖਿਆ ਪਹਿਲੀ ਅਕਤੂਬਰ ਨੂੰ

ਰਾਮਪੁਰਾ ਫੂਲ, 12 ਸਤੰਬਰ (ਵਿਰਦੀ)-ਤਰਕਸ਼ੀਲ ਸੁਸਾਇਟੀ ਵੱਲੋਂ 'ਵਿਦਿਆਰਥੀ ਚੇਤਨਾ ਪਰਖ਼ ਪ੍ਰੀਖਿਆ' ਕਰਵਾਈ ਜਾ ਰਹੀ ਹੈ | ਸੁਸਾਇਟੀ ਮੈਂਬਰਾਂ ਨੇ ਇਸ ਪ੍ਰੀਖਿਆ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਪ੍ਰੀਖਿਆ ਪੂਰੇ ਪੰਜਾਬ ਭਰ ਵਿਚ ਇਕੋ ਦਿਨ 1 ਅਕਤੂਬਰ 2017 ਨੂੰ ...

ਪੂਰੀ ਖ਼ਬਰ »

ਝਗੜੇ 'ਚ ਦੋ ਜ਼ਖ਼ਮੀ, 5 ਖਿਲਾਫ਼ ਮਾਮਲਾ ਦਰਜ

ਤਲਵੰਡੀ ਸਾਬੋ 12 ਸਤੰਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨਗਰ ਵਿਖੇ ਗਲੀ ਦੇ ਇੱਕ ਮਾਮੂਲੀ ਝਗੜੇ ਨੂੰ ਲੈ ਕੇ ਦੋ ਧਿਰਾਂ ਦੇ ਦੋ ਵਿਅਕਤੀ ਜ਼ਖ਼ਮੀ ਹੋ ਗਏ, ਪੁਲਿਸ ਨੇ ਦੋਵਾਂ ਧਿਰਾਂ ਦੇ 5 ਲੋਕਾਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਜੁਆਇੰਟ ਫੋਰਮ ਪੰਜਾਬ ਵਲੋਂ ਸੂਬਾ ਪੱਧਰੀ ਧਰਨਾ ਮੁਲਤਵੀ

ਲਹਿਰਾ ਮੁਹੱਬਤ, 12 ਸਤੰਬਰ (ਸੁਖਪਾਲ ਸਿੰਘ ਸੁੱਖੀ)-ਬਿਜਲੀ ਮੁਲਾਜ਼ਮਾਂ ਦੀ ਜਥੇਬੰਦੀ ਜੁਆਇੰਟ ਫੋਰਮ ਦੀ ਸੂਬਾ ਬਾਡੀ ਵੱਲੋਂ ਪਾਵਰਕਾਮ ਤੇ ਪੰਜਾਬ ਸਰਕਾਰ ਦੇ ਵਿਰੋਧ 'ਚ ਆਪਣੀਆਂ ਮੰਗਾਂ ਦੇ ਹੱਲ ਲਈ 14 ਸਤੰਬਰ ਨੂੰ ਪਟਿਆਲਾ ਵਿਖੇ ਦਿੱਤਾ ਜਾਣ ਵਾਲਾ ਇੱਕ ਰੋਜ਼ਾ ਧਰਨਾ ...

ਪੂਰੀ ਖ਼ਬਰ »

ਭਾਕਿਯੂ (ਸਿੱਧੂਪੁਰ) ਵਲੋਂ ਨੁੱਕੜ ਮੀਟਿੰਗ

ਤਲਵੰਡੀ ਸਾਬੋ, 12 ਸਤੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ਦੇ ਕਿਸਾਨਾਂ ਦੀਆਂ ਚਿਰਾਂ ਤੋ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਮਨਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਕਿਸਾਨਾਂ ਨੂੰ ਨਾਲ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ...

ਪੂਰੀ ਖ਼ਬਰ »

ਰਿਫਾਇਨਰੀ ਪ੍ਰਬੰਧਕਾਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਭੇਟ ਕੀਤੀਆਂ 200 ਕੁਰਸੀਆਂ ਤੇ 20 ਮੇਜ਼

ਤਲਵੰਡੀ ਸਾਬੋ 12 ਸਤੰਬਰ (ਰਣਜੀਤ ਸਿੰਘ ਰਾਜੂ) ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਫੁੱਲੋ ਖਾਰੀ ਵਿਚ ਸਥਿਤ ਦੇਸ਼ ਦੇ ਸਭ ਤੋਂ ਵੱਡੇ ਤੇਲ ਸੋਧਕ ਕਾਰਖ਼ਾਨੇ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵੱਲੋਂ ਰਿਫਾਇਨਰੀ ਦੀ ਸੀ. ਐੱਸ. ਆਰ ਸਕੀਮ ਤਹਿਤ ਚਲਾਏ ਜਾ ਰਹੇ ਸਮਾਜ ਭਲਾਈ ...

ਪੂਰੀ ਖ਼ਬਰ »

ਸਮਾਜ ਸੇਵੀ ਪ੍ਰਵਾਸੀ ਪੰਜਾਬੀ ਨੇ ਵਿੱਦਿਅਕ ਸੰਸਥਾ ਨੂੰ 10 ਪੱਖੇ ਦਿੱਤੇ

ਭਗਤਾ ਭਾਈਕਾ, 12 ਸਤੰਬਰ (ਸੁਖਪਾਲ ਸਿੰਘ ਸੋਨੀ)-ਸਥਾਨਕ ਸ਼ਹਿਰ ਦੇ ਨਾਮਵਰ ਸਮਾਜ ਸੇਵੀ ਆਗੂ ਸਾਧੂ ਸਿੰਘ ਕੈਨੇਡੀਅਨ (ਭਗਤਾ ਭਾਈਕਾ) ਨੇ ਪ੍ਰੈੱਸ ਕਲੱਬ ਭਗਤਾ ਭਾਈਕਾ ਰਾਹੀ ਵਿੱਦਿਅਕ ਸੰਸਥਾ ਲਈ 10 ਪੱਖੇ ਸਕੂਲੀ ਵਿਦਿਆਰਥੀਆਂ ਲਈ ਭੇਂਟ ਕੀਤੇ ਹਨ | ਸਮਾਜ ਸੇਵੀ ਸਾਧੂ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਾਡ ਟੈਕਨਾਲੋਜੀ ਦੇ 3 ਵਿਦਿਆਰਥੀ ਮੈਰਿਟ 'ਚ

ਬਠਿੰਡਾ, 12 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਾਡ ਟੈਕਨਾਲੋਜੀ ਦੇ 3 ਵਿਦਿਆਰਥੀਆਂ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵੱਲੋਂ ਐਲਾਨੇ ਗਏ ਬੀ.ਟੈਕ. ਤੀਜਾ ਸਮੈਸਟਰ ਅਤੇ ਐਮ.ਟੈਕ ਤੀਜਾ ਸਮੈਸਟਰ ...

ਪੂਰੀ ਖ਼ਬਰ »

ਸਹਿਕਾਰਤਾ ਸੈੱਲ ਦੇ ਬਲਾਕ ਪ੍ਰਧਾਨ ਨੂੰ ਸਦਮਾ-ਪਿਤਾ ਦਾ ਦਿਹਾਂਤ

ਕੋਟਫੱਤਾ, 12 ਸਤੰਬਰ (ਰਣਜੀਤ ਸਿੰਘ ਬੁੱਟਰ)- ਕਾਂਗਰਸ ਦੇ ਸਹਿਕਾਰਤਾ ਸੈੱਲ ਦੇ ਬਲਾਕ ਪ੍ਰਧਾਨ ਅਤੇ ਪ੍ਰੋ: ਕਰਮ ਸਿੰਘ ਸੱਭਿਆਚਾਰਕ ਮੰਚ ਕੋਟਸ਼ਮੀਰ ਦੇ ਪ੍ਰਧਾਨ ਪ੍ਰਗਟ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦ ਉਨ੍ਹਾਂ ਦੇ ਪਿਤਾ ਜਗਰਾਜ ਸਿੰਘ ਸਿੱਧੂ ਮੈਂਬਰ ...

ਪੂਰੀ ਖ਼ਬਰ »

ਬੁਨਿਆਦੀ ਸਹੂਲਤਾਂ ਤੋਂ ਸੱਖਣੇ ਹਨ ਰਾਮਾਂ ਮੰਡੀ ਵਾਸੀ

ਰਾਮਾਂ ਮੰਡੀ, 12 ਸਤੰਬਰ (ਅਮਰਜੀਤ ਸਿੰਘ ਲਹਿਰੀ)- ਸਥਾਨਕ ਮੰਡੀ ਵਾਸੀ ਸਰਕਾਰ ਵੱਲੋਂ ਮਿਲਣ ਵਾਲੀਆਂ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਹੋਣ ਕਾਰਨ ਭਾਰੀ ਮੁਸ਼ਕਿਲਾਂ ਨਾਲ ਜੂਝ ਰਹੇ ਹਨ | ਰਾਮਾਂ ਮੰਡੀ ਦੇ 30 ਬਿਸਤਰਿਆਂ ਵਾਲੇ ਸਿਵਲ ਹਸਪਤਾਲ ਵਿਚ ਡਾਕਟਰ ਦੀ ਘਾਟ ਹੋਣ ...

ਪੂਰੀ ਖ਼ਬਰ »

ਮਾਰਕਫੈੱਡ ਨੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ

ਗੋਨਿਆਣਾ, 12 ਸਤੰਬਰ (ਲਛਮਣ ਦਾਸ ਗਰਗ)- ਗੋਨਿਆਣਾ ਮਾਰਕਫੈੱਡ ਦੇ ਬ੍ਰਾਂਚ ਮੈਨੇਜਰ ਹਰਸਿਮਰਨਪ੍ਰੀਤ ਸਿੰਘ ਗਰੋਵਰ ਅਤੇ ਇੰਸਪੈਕਟਰ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਹਰਰਾਏਪੁਰ ਵਿਖੇ ਇਕ ਕਿਸਾਨ ਮਾਰਕਫੈੱਡ ਦੇ ਉਤਪਾਦਕਾਂ ਬਾਰੇ ਜਾਣਕਾਰੀ ਦੇਣ ਲਈ ਜਾਗਰੂਕਤਾ ...

ਪੂਰੀ ਖ਼ਬਰ »

ਖਾਦ ਨਿਗਮ ਦੇ ਕਰਮਚਾਰੀਆਂ ਵਲੋਂ ਪ੍ਰਬੰਧਕਾਂ ਖਿਲਾਫ਼ ਧਰਨਾ

ਬਠਿੰਡਾ, 12 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਭਾਰਤੀਯ ਖਾਦ ਨਿਗਮ ਬਠਿੰਡਾ ਦੇ ਕਰਮਚਾਰੀਆਂ ਭਾਰਤੀਯ ਖਾਦ ਨਿਗਮ ਦੀ ਮੈਨੇਜਮੈਂਟ ਦੀਆਂ ਨੀਤੀਆਂ ਖਿਲਾਫ਼ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟਾਇਆ | ਭਾਰਤੀਯ ਖਾਦ ਨਿਗਮ ਸੰਘ ਦੇ ਬੈਨਰ ਹੇਠ ...

ਪੂਰੀ ਖ਼ਬਰ »

ਅਧਿਆਪਕ ਆਗੂ ਸੁਰਿੰਦਰਪਾਲ ਸਿੰਘ ਮਾਨ ਨੂੰ ਸੇਵਾ ਮੁਕਤੀ ਮੌਕੇ ਵਿਦਾਇਗੀ

ਮਾਨਸਾ, 12 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਖਿਆ ਵਿਭਾਗ ਵਿੱਚ 38 ਸਾਲ ਵਰਿ੍ਹਆਂ ਦੀ ਸੇਵਾ ਉਪਰੰਤ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਿਖ਼ਆਲਾ ਕਲਾਂ ਤੋਂ ਸੇਵਾ ਮੁਕਤ ਹੋਏ ਅਧਿਆਪਕ ਦਲ ਪੰਜਾਬ ਦੇ ਸੂਬਾਈ ਆਗੂ ਤੇ ਡਰਾਇੰਗ ਅਧਿਆਪਕ ਸੁਰਿੰਦਰਪਾਲ ਸਿੰਘ ਮਾਨ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX