ਤਾਜਾ ਖ਼ਬਰਾਂ


ਸਕੂਲ ਵੈਨ ਟਰੇਨ ਨਾਲ ਟਕਰਾਈ, 11 ਬੱਚਿਆਂ ਦੀ ਮੌਤ
. . .  12 minutes ago
ਕੁਸ਼ੀਨਗਰ, 26 ਅਪ੍ਰੈਲ - ਉਤਰ ਪ੍ਰਦੇਸ਼ ਦੇ ਕੁਸ਼ੀਨਗਰ 'ਚ ਅੱਜ ਸਵੇਰੇ ਇਕ ਸਕੂਲ ਵੈਨ ਤੇ ਟਰੇਨ ਦੀ ਟੱਕਰ ਹੋ ਗਈ। ਇਹ ਹਾਦਸਾ ਇਕ ਮਨੁੱਖੀ ਰਹਿਤ ਟਰੇਨ ਕਰਾਸਿੰਗ 'ਤੇ ਹੋਇਆ। ਜਿਸ ਵਿਚ 11 ਬੱਚਿਆਂ ਦੀ ਮੌਤ ਹੋ ਗਈ ਹੈ। ਜਦਕਿ 7 ਜ਼ਖਮੀ ਹੋ ਗਏ...
ਰਾਣਾ ਗੁਰਮੀਤ ਸਿੰਘ ਸੋਢੀ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  22 minutes ago
ਅੰਮ੍ਰਿਤਸਰ, 26 ਅਪ੍ਰੈਲ (ਜਸਵੰਤ ਸਿੰਘ ਜੱਸ) - ਖੇਡ ਮੰਤਰੀ ਪੰਜਾਬ ਬਣਨ ਤੋਂ ਬਾਅਦ ਰਾਣਾ ਗੁਰਮੀਤ ਸਿੰਘ ਸੋਢੀ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ....
ਪ੍ਰਵਾਸੀ ਮਜ਼ਦੂਰਾਂ ਦੇ ਕਮਰੇ ਵਿਚ ਫਟਿਆ ਗੈਸ ਸਿਲੰਡਰ, 24 ਜ਼ਖਮੀ, 4 ਦੀ ਹਾਲਤ ਗੰਭੀਰ
. . .  33 minutes ago
ਲੁਧਿਆਣਾ, 26 ਅਪ੍ਰੈਲ (ਪਰਮਿੰਦਰ ਸਿੰਘ ਅਹੂਜਾ) - ਥਾਣਾ ਫੋਕਲ ਪੁਆਇੰਟ ਘੇਰੇ ਅੰਦਰ ਪੈਂਦੇ ਇਲਾਕੇ ਗਿਆਸਪੁਰਾ ਵਿਚ ਅੱਜ ਸਵੇਰੇ ਇਕ ਪ੍ਰਵਾਸੀ ਮਜ਼ਦੂਰਾਂ ਦੇ ਕੁਆਟਰਾਂ 'ਚ ਸਥਿਤ ਅਸ਼ੋਕ ਕੁਮਾਰ ਦੇ ਕਮਰੇ ਵਿਚ ਗੈਸ ਸਲੰਡਰ ਫਟਣ ਕਾਰਨ 24 ਵਿਅਕਤੀ ਜ਼ਖਮੀ ਹੋ ਗਏ ਹਨ...
ਅੱਜ ਦਾ ਵਿਚਾਰ
. . .  37 minutes ago
ਐਸ.ਪੀ.ਜੀ.ਸੀ ਵੱਲੋਂ 2 ਮੋਬਾਈਲ ਮੈਡੀਕਲ ਵੈਨਸ ਰਵਾਨਾ
. . .  1 day ago
ਅੰਮ੍ਰਿਤਸਰ, 25 ਅਪ੍ਰੈਲ (ਜਸਵੰਤ ਸਿੰਘ ਜੱਸ) - ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਐਸ.ਪੀ.ਜੀ.ਸੀ. ਵੱਲੋਂ...
ਆਈ ਪੀ ਐੱਲ 2018 : ਚੇਨਈ ਸੁਪਰ ਕਿੰਗਜ਼ ਨੂੰ ਦੂਜਾ ਝਟਕਾ
. . .  1 day ago
ਆਈ ਪੀ ਐੱਲ 2018 : 5 ਓਵਰਾਂ ਦੇ ਬਾਦ ਚੇਨਈ ਸੁਪਰ ਕਿੰਗਜ਼ 50/1
. . .  1 day ago
ਆਈ ਪੀ ਐੱਲ 2018 : ਚੇਨਈ ਸੁਪਰ ਕਿੰਗਜ਼ ਨੂੰ ਪਹਿਲਾ ਝਟਕਾ , ਵਾਟਸਨ 7 ਦੌੜਾਂ ਬਣਾ ਕੇ ਆਊਟ
. . .  1 day ago
ਆਈ ਪੀ ਐੱਲ 2018 : ਚੇਨਈ ਸੁਪਰ ਕਿੰਗਜ਼ ਨੂੰ ਜਿੱਤਣ ਲਈ 206 ਦੌੜਾਂ ਦੀ ਲੋੜ
. . .  1 day ago
ਆਈ ਪੀ ਐੱਲ 2018 : ਆਰ ਸੀ ਬੀ ਨੂੰ ਪੰਜਵਾਂ ਝਟਕਾ
. . .  1 day ago
ਆਈ ਪੀ ਐੱਲ 2018 : 17 ਓਵਰਾਂ ਦੇ ਬਾਅਦ ਆਰ ਸੀ ਬੀ ਦਾ ਸਕੋਰ 164/4
. . .  1 day ago
ਆਈ ਪੀ ਐੱਲ 2018 : ਆਰ ਸੀ ਬੀ ਨੂੰ ਲਗਾਤਾਰ 2 ਝਟਕੇ , ਡਵੀਲੀਅਰਸ ਦੇ ਬਾਅਦ ਕੋਰੀ ਐਂਡਰਸਨ ਵੀ ਆਊਟ
. . .  1 day ago
ਆਈ ਪੀ ਐੱਲ 2018 : ਆਰ ਸੀ ਬੀ ਨੂੰ ਦੂਜਾ ਝਟਕਾ
. . .  1 day ago
ਆਈ ਪੀ ਐੱਲ 2018 : 7 ਓਵਰਾਂ ਦੇ ਬਾਅਦ ਆਰ ਸੀ ਬੀ ਦਾ ਸਕੋਰ 63/1
. . .  1 day ago
ਆਈ ਪੀ ਐੱਲ 2018 : ਰਾਇਲ ਚੈਲੇਂਜਰਜ਼ ਬੰਗਲੌਰ ਨੂੰ ਪਹਿਲਾ ਝਟਕਾ ,ਕਪਤਾਨ ਕੋਹਲੀ 18 ਦੌੜਾਂ ਬਣਾ ਕੇ ਆਊਟ
. . .  1 day ago
ਆਈ ਪੀ ਐੱਲ 2018 : ਟਾਸ ਜਿੱਤ ਕੇ ਚੇਨਈ ਸੁਪਰ ਕਿੰਗਜ਼ ਵੱਲੋਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਰੱਖਿਆ ਮੰਤਰੀ ਨ‍ਿਰਮਲਾ ਸੀਤਾਰਮਨ ਨੇ ਕੀਤੀ ਚੀਨੀ ਰੱਖਿਆ ਮੰਤਰੀ ਨਾਲ ਮੁਲਾਕਾਤ
. . .  1 day ago
ਜਲ ਨਿਗਮ ਭਰਤੀ ਘੋਟਾਲਾ : ਐਸ.ਪੀ. ਨੇਤਾ ਆਜ਼ਮ ਖ਼ਾਨ ਸਹਿਤ 4 ਹੋਰਨਾਂ ਵਿਰੁੱਧ ਐਫ.ਆਈ.ਆਰ ਦਰਜ
. . .  1 day ago
30 ਮਈ 2019 ਨੂੰ ਇੰਗਲੈਂਡ- ਸਾਊਥ ਅਫ਼ਰੀਕਾ ਵਿਚਕਾਰ ਹੋਵੇਗਾ ਪਹਿਲਾਂ ਕ੍ਰਿਕਟ ਵਿਸ਼ਵ ਕੱਪ
. . .  1 day ago
ਸਰਪੰਚ ਵੱਲੋਂ ਸੀ.ਆਰ.ਪੀ.ਐਫ਼ ਦੇ ਜਵਾਨ ਦਾ ਕਤਲ
. . .  1 day ago
ਕਰਨਾਟਕ ਚੋਣਾਂ : ਭਾਰੀ ਮਾਤਰਾ 'ਚ ਨਗਦੀ, ਨਾਜਾਇਜ਼ ਸ਼ਰਾਬ ਅਤੇ ਸੋਨਾ ਬਰਾਮਦ
. . .  1 day ago
ਸਿਧਾਰਮਈਆ ਨੇ ਜੇਕਰ 5 ਸਾਲ ਕੰਮ ਕੀਤਾ ਤਾਂ ਘਬਰਾਹਟ ਕਿਉ? - ਸੰਬਿਤ ਪਾਤਰਾ
. . .  1 day ago
1 ਮਈ ਤੋਂ ਲਾਗੂ ਹੋਣਗੀਆਂ ਦਿੱਲੀ ਮੈਟਰੋ ਪਾਰਕਿੰਗ ਦੀਆਂ ਵਧੀਆਂ ਦਰਾਂ
. . .  1 day ago
ਦਿੱਲੀ ਮੈਟਰੋ ਨੇ ਵਧਾਈ ਪਾਰਕਿੰਗ ਫ਼ੀਸ
. . .  1 day ago
ਅੱਤਵਾਦੀ ਹਮਲੇ 'ਚ ਪੀ.ਡੀ.ਪੀ ਆਗੂ ਦੀ ਮੌਤ
. . .  1 day ago
ਮਹੇਸ਼ ਭੱਟ ਦੇ ਕਤਲ ਦੀ ਸਾਜ਼ਿਸ਼ ਕਰਨ ਵਾਲੇ ਗੈਂਗਸਟਰਾਂ ਨੂੰ 5 ਸਾਲ ਦੀ ਸਜ਼ਾ
. . .  1 day ago
ਗੌਤਮ ਗੰਭੀਰ ਨੇ ਛੱਡੀ ਦਿੱਲੀ ਦੀ ਕਪਤਾਨੀ
. . .  1 day ago
ਬੀ.ਆਰ.ਡੀ ਮੈਡੀਕਲ ਕਾਲਜ ਮਾਮਲੇ 'ਚ ਡਾ. ਕਫੀਲ ਖਾਨ ਨੂੰ ਮਿਲੀ ਜ਼ਮਾਨਤ
. . .  1 day ago
ਕੇਂਦਰ ਸਰਕਾਰ ਨੇ ਚੋਣ ਕਮਿਸ਼ਨ 'ਚ ਕਿਸੇ ਵੀ ਬਦਲਾਅ ਤੋਂ ਕੀਤਾ ਇਨਕਾਰ
. . .  1 day ago
ਸੁਸ਼ਮਾ ਸਵਰਾਜ ਨੇ ਮੰਗੋਲੀਆ ਦੇ ਪ੍ਰਧਾਨ ਮੰਤਰੀ ਅਤੇ ਹੋਰਨਾਂ ਨੇਤਾਵਾਂ ਨਾਲ ਕੀਤੀ ਮੁਲਾਕਾਤ
. . .  1 day ago
ਅਦਾਲਤ ਨੇ ਆਸਾਰਾਮ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
. . .  1 day ago
ਜਬਰ ਜਨਾਹ ਮਾਮਲੇ 'ਚ ਆਸਾਰਾਮ ਨੂੰ ਉਮਰ ਕੈਦ
. . .  1 day ago
ਚੀਫ਼ ਜਸਟਿਸ ਦੇ ਸਮਰਥਨ ਵਿਚ ਵਕੀਲਾਂ ਨੇ ਚਲਾਇਆ ਦਸਤਖ਼ਤ ਅਭਿਆਨ
. . .  1 day ago
ਜਾਪਾਨ ਅਤੇ ਦੱਖਣ ਕੋਰਿਆ ਨੂੰ ਕੱਚਾ ਲੋਹਾ ਭੇਜਣ ਦੀ ਮਨਜ਼ੂਰੀ
. . .  1 day ago
ਭਾਰਤ ਨੇ ਵਿਸ਼ਵ ਬੈਂਕ ਦੇ ਨਾਲ 125 ਮਿਲੀਅਨ ਡਾਲਰ ਦੇ ਕਰਜ਼ ਸਮਝੌਤੇ ਤੇ ਕੀਤੇ ਹਸਤਾਖ਼ਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਭਾਦੋਂ ਸੰਮਤ 549
ਿਵਚਾਰ ਪ੍ਰਵਾਹ: ਤੁਸੀਂ ਸਿੱਖਿਆ ਵਾਸਤੇ ਵਾਤਾਵਰਨ ਬਣਾਓ, ਬਾਕੀ ਕੰਮ ਸਿੱਖਿਆ ਖ਼ੁਦ ਹੀ ਕਰ ਦੇਵੇਗੀ। -ਵਿਨੋਬਾ ਭਾਵੇ
  •     Confirm Target Language  

ਮਾਨਸਾ

ਗੌਰੀ ਲੰਕੇਸ਼ ਦੀ ਹੱਤਿਆ ਦਾ ਵਿਰੋਧ

ਝੁਨੀਰ, 12 ਸਤੰਬਰ (ਪ. ਪ.)- ਉੱਘੀ ਪੱਤਰਕਾਰ ਗੋਰੀ ਲੰਕੇਸ਼ ਦਾ ਕੁਝ ਫ਼ਿਰਕੂ ਅਨਸਰਾਂ ਵੱਲੋਂ ਕੁਝ ਦਿਨ ਪਹਿਲਾਂ ਹੀ ਹੱਤਿਆ ਕਰ ਦਿੱਤਾ ਗਿਆ ਸੀ, ਜਿਸ ਨੂੰ ਲੈ ਕੇ ਸਮਾਜ ਦੇ ਸਭ ਵਰਗਾ ਅਤੇ ਜਥੇਬੰਦੀਆਂ ਵਿਚ ਤਿੱਖਾ ਵਿਰੋਧ ਹੈ | ਪੰਜਾਬ ਮਜ਼ਦੂਰ ਮੁਕਤੀ ਮੋਰਚਾ ਯੂਨੀਅਨ ਦੇ ਆਗੂ ਕਾਮਰੇਡ ਗੁਰਮੀਤ ਸਿੰਘ ਨੰਦਗੜ੍ਹ ਸੀ. ਪੀ. ਆਈ. ਦੇ ਤਹਿਸੀਲ ਇਕਾਈ ਦੇ ਸਕੱਤਰ ਕਾਮਰੇਡ ਜੁਗਰਾਜ ਸਿੰਘ ਹੀਰਕਾ, ਸੀ. ਪੀ. ਆਈ. (ਐੱਮ.) ਦੀ ਤਹਿਸੀਲ ਇਕਾਈ ਦੇ ਸਕੱਤਰ ਕਾਮਰੇਡ ਬਲਦੇਵ ਸਿੰਘ ਬਾਜੇਵਾਲਾ ਬਜ਼ੁਰਗ ਮਜ਼ਦੂਰ ਆਗੂ ਕਾਮਰੇਡ ਗੰਗਣ ਸਿੰਘ ਤੂਫ਼ਾਨ, ਸਥਾਨਕ ਗਊਸ਼ਾਲਾ ਕਮੇਟੀ ਦੇ ਸਰਪ੍ਰਸਤ ਹਰੀ ਚੰਦ ਸਿੰਗਲਾ, ਕਿਸਾਨ ਆਗੂ ਗੁਰਮੇਲ ਸਿੰਘ ਸਾਹਨੇਵਾਲੀ ਅਤੇ ਸਮਾਜ ਸੇਵੀ ਮੁਖਤਿਆਰ ਸਿੰਘ ਗਾਂਧਾ ਨੇ ਅਗਾਂਹਵਧੂ ਅਤੇ ਲੋਕ ਪੱਖੀ ਸੋਚ ਰੱਖਣ ਵਾਲੀ ਅਤੇ ਸੰਘਰਸ਼ੀ ਪੱਤਰਕਾਰ ਗੋਰੀ ਲੰਕੇਸ਼ ਦੇ ਦਿਨ ਦਿਹਾੜੇ ਹੱਤਿਆ ਕੀਤੇ ਜਾਣ ਦੀ ਸਖ਼ਤ ਨਿਖੇਧੀ ਕਰਦੇ ਕੇਂਦਰ ਅਤੇ ਕਰਨਾਟਕ ਸਰਕਾਰ ਤੋਂ ਕਾਤਲਾ ਨੂੰ ਤੁਰੰਤ ਗਿ੍ਫ਼ਤਾਰ ਕਰਨ ਦੀ ਮੰਗ ਕੀਤੀ ਹੈ |

ਬੱਚਿਆਂ ਨੂੰ ਬਹਾਦਰੀ ਪੁਰਸਕਾਰ ਲਈ ਬਿਨੈ ਪੱਤਰ 20 ਤੱਕ-ਡੀ.ਸੀ.

ਮਾਨਸਾ, 12 ਸਤੰਬਰ (ਵਿ. ਪ੍ਰਤੀ. )- ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਮਾਨਸਾ ਧਰਮਪਾਲ ਗੁਪਤਾ ਨੇ ਦੱਸਿਆ ਕਿ ਬਾਲ ਭਲਾਈ ਕੌਾਸਲ ਪੰਜਾਬ ਵੱਲੋਂ ਬਹਾਦਰ ਬੱਚਿਆਂ, ਜਿਨ੍ਹਾਂ ਨੇ 1 ਜੁਲਾਈ 2016 ਤੋਂ 30 ਜੂਨ 2017 ਤੱਕ ਕਿਸੇ ਵੀ ਖੇਤਰ ਵਿੱਚ ਜ਼ਿਲ੍ਹੇ ...

ਪੂਰੀ ਖ਼ਬਰ »

ਸਰਕਾਰ ਬਦਲਣ ਤੋਂ ਬਾਅਦ ਪਿੰਡਾਂ ਵਿਚ ਵਿਕਾਸ ਕਾਰਜ ਠੱਪ

ਹੀਰੋਂ ਖ਼ੁਰਦ, 12 ਸਤੰਬਰ (ਗੁਰਵਿੰਦਰ ਸਿੰਘ ਚਹਿਲ)- ਸੂਬੇ ਦੀ ਕੈਪਟਨ ਸਰਕਾਰ ਨੇ ਆਪਣੇ ਕਾਰਜਕਾਲ ਦੇ 6 ਮਹੀਨੇ ਲਗਪਗ ਪੂਰੇ ਕਰ ਲਏ ਹਨ ਜਦਕਿ ਕਿਸੇ ਵੀ ਪਿੰਡ ਵਿਚ ਮੌਜੂਦਾ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਸਹਾਇਤਾ ਰਾਸ਼ੀ ਭੇਜੇ ਜਾਣ ਦੀ ਖ਼ਬਰ ਨਹੀਂ ਹੈ ਜਦਕਿ ...

ਪੂਰੀ ਖ਼ਬਰ »

ਮਾੜੇ ਬੀਜਾਂ ਤੇ ਨਕਲੀ ਕੀਟਨਾਸ਼ਕਾਂ ਨੇ ਕਿਸਾਨਾਂ ਨੂੰ ਕੀਤਾ ਫ਼ੇਲ੍ਹ

ਬੋਹਾ, 12 ਸਤੰਬਰ (ਸਲੋਚਨਾ ਤਾਂਗੜੀ)- ਇਸ ਖੇਤਰ ਦੇ ਪਿੰਡ ਮੱਲ ਸਿੰਘ ਵਾਲਾ, ਬੋਹਾ, ਕਾਸਮਪੁਰ ਛੀਨੇ ਸਮੇਤ ਕਈ ਪਿੰਡਾਂ ਅੰਦਰ ਨਰਮੇ ਦੀ ਫ਼ਸਲ 'ਤੇ ਆਖ਼ਰੀ ਵੇਲੇ ਝੁਲਸ ਰੋਗ ਤੇ ਚਿੱਟੀ ਮੱਖੀ ਨੇ ਜ਼ੋਰਦਾਰ ਹਮਲਾ ਬੋਲ ਦਿੱਤਾ ਹੈ | ਜਿਸ ਨਾਲ ਸੈਂਕੜੇ ਏਕੜ ਖੜ੍ਹੀ ਫ਼ਸਲ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾਉਣ ਦੇ ਦੋਸ਼ 'ਚ ਇਕ 'ਤੇ ਮੁਕੱਦਮਾ ਦਰਜ

ਮਾਨਸਾ, 12 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)-ਥਾਣਾ ਸਦਰ ਬੁਢਲਾਡਾ ਦੀ ਪੁਲਿਸ ਨੇ ਇਕ ਨੌਜਵਾਨ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲਿਜਾਣ ਦੇ ਦੋਸ਼ 'ਚ ਮੁਕੱਦਮਾ ਦਰਜ ਕੀਤਾ | ਜਾਣਕਾਰੀ ਅਨੁਸਾਰ ਜ਼ਿਲ੍ਹਾ ਸੰਗਰੂਰ ਦੇ ਪਿੰਡ ਚੱਠਾ ਨਨਹੇੜਾ ਦਾ ...

ਪੂਰੀ ਖ਼ਬਰ »

4.50 ਲੱਖ ਨਕਦੀ ਤੇ 16 ਤੋਲੇ ਸੋਨਾ ਚੋਰੀ

ਮਾਨਸਾ, 12 ਸਤੰਬਰ (ਸਟਾਫ਼ ਰਿਪੋਰਟਰ)-ਮਾਨਸਾ ਸ਼ਹਿਰ ਵਿਚ ਬੀਤੀ ਰਾਤ ਚੋਰਾਂ ਵੱਲੋਂ ਇਕ ਘਰ 'ਚ ਲੱਖਾਂ ਰੁਪਏ ਦੀ ਚੋਰੀ ਕੀਤੇ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਧੀਰ ਵਾਲੀ ਗਲ਼ੀ ਦੇ ਵਸਨੀਕ ਅਮਨਦੀਪ ਸਿੰਘ ਦੇ ਘਰ ਚੋਰਾਂ ਨੇ 16 ਤੋਲੇ ਸੋਨਾ ਅਤੇ 4 ਲੱਖ 60 ਹਜ਼ਾਰ ਨਕਦੀ ...

ਪੂਰੀ ਖ਼ਬਰ »

2 ਹੋਰ ਡੇਰਾ ਸਮਰਥਕ ਜੇਲ੍ਹ ਭੇਜੇ

ਭੀਖੀ, 12 ਸਤੰਬਰ (ਔਲਖ)- 25 ਅਗਸਤ ਨੂੰ ਡੇਰਾ ਸੱਚਾ ਸੌਦਾ ਸਰਸਾ ਦੇ ਮੁਖੀ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਉਸ ਦੇ ਸਮਰਥਕਾਂ ਵੱਲੋਂ ਪਿੰਡ ਹੋਡਲਾ ਕਲਾਂ ਦੇ ਸੇਵਾ ਕੇਂਦਰ ਵਿਖੇ ਕੀਤੀ ਭੰਨ-ਤੋੜ ਅਤੇ ਅਗਜਨੀ ਦੇ ਮਾਮਲੇ 'ਚ ਨਾਮਜ਼ਦ ਕੀਤੇ 2 ਹੋਰ ਵਿਅਕਤੀਆਂ ਨੂੰ ਜੇਲ੍ਹ ...

ਪੂਰੀ ਖ਼ਬਰ »

ਚੰਡੀਗੜ੍ਹ ਧਰਨੇ ਸਬੰਧੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਇਕੱਤਰਤਾ

ਸਰਦੂਲਗੜ੍ਹ, 12 ਸਤੰਬਰ (ਜੀ. ਐੱਮ. ਅਰੋੜਾ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਸਰਦੂਲਗੜ੍ਹ ਦੀ ਮੀਟਿੰਗ ਬਲਾਕ ਪ੍ਰਧਾਨ ਦਰਸ਼ਨ ਸਿੰਘ ਜਟਾਣਾ ਜ਼ਿਲ੍ਹਾ ਪੈੱ੍ਰਸ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ | ਸੰਬੋਧਨ ਕਰਦਿਆਂ ਕਿਹਾ ਕਿ ਖੇਤੀਬਾੜੀ ਘਾਟੇ ਦਾ ਕਿੱਤਾ ਬਣ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨ ਮੰਗਾਂ ਦੇ ਸਬੰਧ 'ਚ ਤਿਆਰੀਆਂ

ਝੁਨੀਰ, 12 ਸਤੰਬਰ (ਵਸ਼ਿਸ਼ਟ)- 5 ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਵਿਚ ਆਈ ਭਾਰੀ ਖੜੋਤ ਨੂੰ ਦੂਰ ਕਰਨ, ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨ, ਜਿਨਸਾਂ ਦੇ ਭਾਅ ਡਾਕਟਰ ਸੁਆਮੀਨਾਥਨ ਦੀ ਰਿਪੋਰਟ ਮੁਤਾਬਿਕ ਭਾਅ ਦੇਣ, ਆਵਾਰਾ ਪਸ਼ੂਆਂ ਦੀ ਸਮੱਸਿਆ ਹੱਲ ਕਰਨ ਆਦਿ ਮੰਗਾਂ ਨੂੰ ...

ਪੂਰੀ ਖ਼ਬਰ »

ਅਧਿਕਾਰੀਆਂ ਦੀ ਮਿਲੀਭੁਗਤ ਨਾਲ ਜਾਅਲੀ ਹਾਜ਼ਰੀਆਂ ਲਗਾਉਣ ਦਾ ਦੋਸ਼

ਮਾਨਸਾ, 12 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਦੇ ਆਗੂਆਂ ਦੀ ਅਗਵਾਈ 'ਚ ਜ਼ਿਲ੍ਹੇ ਦੇ ਪਿੰਡ ਬੁਰਜ ਝੱਬਰ ਦੇ ਮਗਨਰੇਗਾ ਕਾਮਿਆਂ ਨੇ ਪੰਚਾਇਤ ਅਤੇ ਅਧਿਕਾਰੀਆਂ 'ਤੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਮਿਲੀਭੁਗਤ ਨਾਲ ਕਾਮਿਆਂ ਦੀਆਂ ਜਾਅਲੀ ...

ਪੂਰੀ ਖ਼ਬਰ »

ਬੇਮੌਸਮੇ ਮੀਂਹ ਤੇ ਸਿੱਲੇ੍ਹ ਮੌਸਮ ਕਾਰਨ ਨਰਮੇ/ਕਪਾਹ ਦੇ ਝਾੜ 'ਤੇ ਪੈ ਰਿਹੈ ਅਸਰ

ਗੁਰਚੇਤ ਸਿੰਘ ਫੱਤੇਵਾਲੀਆ ਮਾਨਸਾ, 12 ਸਤੰਬਰ - ਨਰਮਾ ਪੱਟੀ ਦੇ ਕਿਸਾਨਾਂ ਦੇ ਕਿਸਾਨਾਂ ਦੀਆਂ ਆਸਾਂ 'ਤੇ ਬੇਮੌਸਮੇ ਮੀਂਹਾਂ ਤੇ ਸਿੱਲੇ੍ਹ ਮੌਸਮ ਨੇ ਪਾਣੀ ਫੇਰ ਦਿੱਤਾ ਹੈ | ਪਹਿਲਾਂ ਕਸਰ ਘਟੀਆ ਬੀਜਾਂ ਖ਼ਾਸ ਕਰ ਗੁਜਰਾਤ ਤੋਂ ਲਿਆਂਦੇ ਬੀਜਾਂ ਨੇ ਕੱਢ ਦਿੱਤੀ ਤੇ ...

ਪੂਰੀ ਖ਼ਬਰ »

ਨੋਰਥ ਜ਼ੋਨ ਖੇਡਾਂ 'ਚ ਭੀਖੀ ਦੀ ਗੁਰਲੀਨ ਕੌਰ ਨੇ ਮਾਰੀਆਂ ਮੱਲਾਂ

ਭੀਖੀ, 12 ਸਤੰਬਰ (ਨਿ. ਪ. ਪ.)- ਸਥਾਨਕ ਸਰਵਹਿਤਕਾਰੀ ਵਿੱਦਿਆ ਮੰਦਰ ਦੀ 8ਵੀਂ ਜਮਾਤ ਦੀ ਵਿਦਿਆਰਥਣ ਗੁਰਲੀਨ ਕੌਰ ਪੁੱਤਰੀ ਸੁਖਪਾਲ ਸਿੰਘ ਨੇ ਪਿਛਲੇ ਦਿਨੀਂ ਰੋਹਤਕ (ਹਰਿਆਣਾ) ਵਿਖੇ ਹੋਈਆਂ ਨੋਰਥ ਜ਼ੋਨ ਦੀਆਂ ਖੇਡਾਂ 'ਚੋਂ ਸਕੇਟਿੰਗ ਗੇਮ 'ਚੋਂ 2 ਚਾਂਦੀ ਅਤੇ ਇਕ ਬਰਾਊਨ ...

ਪੂਰੀ ਖ਼ਬਰ »

ਸਿਰਫ਼ ਅਖ਼ਬਾਰੀ ਖ਼ਬਰਾਂ ਤੱਕ ਸੀਮਤ ਹਨ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਪਾਬੰਦੀਆਂ ਦੇ ਹੁਕਮ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 12 ਸਤੰਬਰ- ਜ਼ਿਲ੍ਹਾ ਮੈਜਿਸਟੇ੍ਰਟ ਕਮ-ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਜਾਰੀ ਕੀਤੇ ਜਾਂਦੇ ਪਾਬੰਦੀਆਂ ਦੇ ਹੁਕਮ ਜ਼ਿਲ੍ਹਾ ਮਾਨਸਾ 'ਚ ਸਿਰਫ਼ ਅਖ਼ਬਾਰ ਦੀਆਂ ਸੁਰਖ਼ੀਆਂ ਤੱਕ ...

ਪੂਰੀ ਖ਼ਬਰ »

ਆਦਰਸ਼ ਸਕੂਲ ਬੋਹਾ 'ਚ ਸਾਇੰਸ ਮੇਲਾ ਕਰਵਾਇਆ

ਬੋਹਾ, 12 ਸਤੰਬਰ (ਸਲੋਚਨਾ ਤਾਂਗੜੀ)- ਆਦਰਸ਼ ਸਕੂਲ ਬੋਹਾ ਵਿਖੇ ਸਾਇੰਸ ਮੇਲਾ ਕਰਵਾਇਆ ਗਿਆ | ਇਸ ਮੇਲੇ ਦਾ ਸਮੁੱਚਾ ਪ੍ਰਬੰਧ ਸ਼ਹੀਦ ਉਧਮ ਐਜੁਕੇਸ਼ਨਲ ਐਾਡ ਵੈੱਲਫੇਅਰ ਸੁਸਾਇਟੀ ਵੱਲੋਂ ਕੀਤਾ ਗਿਆ | ਇਹੋ ਸੰਸਥਾ ਇਸ ਸਕੂਲ ਦਾ ਸੰਚਾਲਨ ਕਰ ਰਹੀ ਹੈ | ਸਕੂਲ ਪਿੰਸੀਪਲ ਡਾ: ...

ਪੂਰੀ ਖ਼ਬਰ »

ਰੱਲਾ ਦੇ ਖੇਤਾਂ 'ਚੋਂ 3 ਟਰਾਂਸਫ਼ਾਰਮਰਾਂ ਦਾ ਸਾਮਾਨ ਚੋਰੀ

ਜੋਗਾ, 12 ਸਤੰਬਰ (ਬਲਜੀਤ ਸਿੰਘ ਅਕਲੀਆ)- ਪਿੰਡ ਰੱਲਾ ਵਿਖੇ 3 ਕਿਸਾਨਾਂ ਦੇ ਖੇਤਾਂ 'ਚੋਂ ਖੇਤੀਬਾੜੀ ਮੋਟਰਾਂ ਦੇ ਟਰਾਂਸਫ਼ਾਰਮਰਾਂ ਦਾ ਸਾਮਾਨ ਚੋਰੀ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਕਿਸਾਨ ਦਰਸ਼ਨ ਸਿੰਘ, ਅਵਤਾਰ ਸਿੰਘ ਤੇ ਮੱਖਣ ਸਿੰਘ ਦੇ ਰੱਲਾ ਕੋਠਿਆਂ ਵਾਲੇ ...

ਪੂਰੀ ਖ਼ਬਰ »

ਪੀ. ਜੀ. ਆਈ. 'ਚ ਮਰੀਜ਼ਾਂ ਦਾ ਇਲਾਜ ਹੋਰ ਸਸਤਾ ਹੋਣ ਦੀ ਉਮੀਦ

ਬੁਢਲਾਡਾ, 12 ਸਤੰਬਰ (ਸਵਰਨ ਸਿੰਘ ਰਾਹੀ)- ਪੀ. ਜੀ. ਆਈ. ਚੰਡੀਗੜ੍ਹ ਤੋਂ ਆਪਣਾ ਹਰ ਤਰ੍ਹਾਂ ਦਾ ਇਲਾਜ ਕਰਵਾਉਣ ਦੇ ਇੱਛੁਕ ਮਰੀਜ਼ਾਂ ਲਈ ਇਸ ਸੁੱਖਦ ਖ਼ਬਰ ਹੈ ਕਿ ਆਉਂਦੇ ਕੁਝ ਸਮੇਂ 'ਚ ਪੀ. ਜੀ. ਆਈ. ਦੇ ਮਰੀਜ਼ਾਂ ਦਾ ਇਲਾਜ ਹੋਰ ਸਸਤਾ ਹੋਣ ਜਾ ਰਿਹਾ ਹੈ, ਜਿਸ 'ਤੇ ਉੱਚ ਡਾਕਟਰੀ ...

ਪੂਰੀ ਖ਼ਬਰ »

ਅੰਤਰ ਕਾਲਜ ਜੂਡੋ (ਲੜਕੀਆਂ) ਮੁਕਾਬਲਿਆਂ 'ਚ ਐਨਲਾਈਟੈਂਡ ਕਾਲਜ ਨੇ ਓਵਰਆਲ ਟਰਾਫ਼ੀ ਜਿੱਤੀ

ਝੁਨੀਰ, 12 ਸਤੰਬਰ (ਰਮਨਦੀਪ ਸਿੰਘ ਸੰਧੂ)- ਸਥਾਨਕ ਐਨਲਾਈਟੈਂਡ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਅੰਤਰ ਕਾਲਜ ਜੂਡੋ (ਲੜਕੀਆਂ) ਦੇ ਹੋਏ ਮੁਕਾਬਲਿਆਂ 'ਚ ਮੇਜ਼ਬਾਨ ਕਾਲਜ ਨੇ ਓਵਰਆਲ ਚੈਂਪੀਅਨਸ਼ਿਪ ਟਰਾਫ਼ੀ 'ਤੇ ਕਬਜ਼ਾ ਕੀਤਾ ...

ਪੂਰੀ ਖ਼ਬਰ »

ਅਸ਼ੀਰਵਾਦ ਚੈਰੀਟੇਬਲ ਸੁਸਾਇਟੀ ਰਾਮਾਂ ਵੱਲੋਂ ਤੀਸਰਾ ਸਮੂਹਿਕ ਵਿਆਹ ਸਮਾਗਮ ਦੇ ਪ੍ਰਬੰਧ ਮੁਕੰਮਲ

ਰਾਮਾਂ ਮੰਡੀ, 12 ਸਤੰਬਰ (ਅਮਰਜੀਤ ਸਿੰਘ ਲਹਿਰੀ)-ਸ਼ਹਿਰ ਦੀ ਸਮਾਜਸੇਵੀ ਸੰਸਥਾ ਅਸ਼ੀਰਵਾਦ ਚੈਰੀਟੇਬਲ ਸੁਸਾਇਟੀ ਰਾਮਾਂ ਵੱਲੋਂ ਜ਼ਰੂਰਤਮੰਦ ਲੜਕੀਆਂ ਦਾ ਚੌਥਾ ਸਮੂਹਿਕ ਵਿਆਹ ਸਮਾਗਮ 30 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਚੈਰੀਟੇਬਲ ਸੁਸਾਇਟੀ ਦੇ ...

ਪੂਰੀ ਖ਼ਬਰ »

ਪਰਲ ਪੀੜਤਾਂ ਵੱਲੋਂ ਸੀ. ਬੀ. ਆਈ., ਸੇਬੀ ਤੇ ਲੋਢਾ ਕਮੇਟੀ ਦੀ ਕਾਰਵਾਈ ਤੇਜ਼ ਕਰਨ ਦੀ ਮੰਗ

ਬਠਿੰਡਾ, 12 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਇਨਸਾਫ਼ ਲਹਿਰ ਪੰਜਾਬ ਬਠਿੰਡਾ ਦੇ ਬੈਨਰ ਹੇਠ ਪਰਲ ਪੀੜਤਾਂ ਨੇ ਆਪਣਾ ਸੰਘਰਸ਼ ਹੋਰ ਤੇਜ਼ ਕਰਦਿਆਂ ਕਿਹਾ ਕਿ ਪਰਲ ਨੇ ਉਨ੍ਹਾਂ ਦੀ ਜੀਵਨ ਭਰ ਦੀ ਪੰੂਜੀ 'ਤੇ ਡਾਕਾ ਮਾਰਿਆ ਹੈ ਜਿਸ ਲਈ ਹੁਣ ਉਨ੍ਹਾਂ ਦੇ ਹੱਥ ਪੱਲੇ ਕੁਝ ਵੀ ...

ਪੂਰੀ ਖ਼ਬਰ »

ਸੰਪਰਕ ਸੜਕ ਦੀ ਹਾਲਤ ਖਸਤਾ ਹੋਣ ਕਾਰਨ ਲੋਕ ਪ੍ਰੇਸ਼ਾਨ

ਸਰਦੂਲਗੜ੍ਹ, 12 ਸਤੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)- ਸੰਪਰਕ ਸੜਕ ਦੀ ਹਾਲਤ ਖਸਤਾ ਹੋਣ ਕਾਰਨ ਮੀਰਪੁਰ ਤੇ ਭਗਵਾਨਪੁਰ ਇਲਾਕੇ ਦੇ ਲੋਕ ਬਹੁਤ ਪ੍ਰੇਸ਼ਾਨ ਹਨ | ਸਿਰਸਾ ਮਾਨਸਾ ਮੁੱਖ ਮਾਰਗ 'ਤੇ ਸਥਿਤ ਪਿੰਡ ਟਿੱਬੀ ਹਰੀ ਸਿੰਘ ਤੋਂ ਭਗਵਾਨਪੁਰ ਤੱਕ ਸੜਕ ਥਾਂ-ਥਾਂ ਤੋਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX