ਤਾਜਾ ਖ਼ਬਰਾਂ


ਸ੍ਰੀਦੇਵੀ ਦੀ ਮੌਤ ਤੋਂ ਕੁੱਝ ਵਕਤ ਪਹਿਲਾ ਦੀ ਤਸਵੀਰ
. . .  23 minutes ago
ਮੁੰਬਈ, 25 ਫਰਵਰੀ - 54 ਸਾਲਾਂ ਸ੍ਰੀਦੇਵੀ ਦਾ ਦਿਹਾਂਤ ਨਾ ਸਿਰਫ ਬਾਲੀਵੁੱਡ ਬਲਕਿ ਸਾਰਿਆਂ ਲਈ ਦੁਖਦ ਤੇ ਹੈਰਾਨ ਕਰਨ ਵਾਲਾ ਹੈ। ਆਪਣੇ ਭਤੀਜੇ ਦੇ ਵਿਆਹ 'ਚ ਸ਼ਾਮਲ ਹੋਣ ਲਈ ਦੁਬਈ ਗਈ ਸ੍ਰੀਦੇਵੀ ਹੁਣ ਇਸ ਦੁਨੀਆ ਵਿਚ ਨਹੀਂ ਰਹੀ। ਸ੍ਰੀਦੇਵੀ ਮੌਤ ਤੋਂ ਕੁੱਝ ਘੰਟੇ ਪਹਿਲਾ...
ਸ੍ਰੀਦੇਵੀ ਦੇ ਦਿਹਾਂਤ 'ਤੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਜਤਾਇਆ ਦੁੱਖ
. . .  57 minutes ago
ਨਵੀਂ ਦਿੱਲੀ, 25 ਫਰਵਰੀ - ਬਾਲੀਵੁੱਡ ਦੀ ਉੱਘੀ ਅਭਿਨੇਤਰੀ ਸ੍ਰੀਦੇਵੀ ਦੇ ਹੋਏ ਦਿਹਾਂਤ 'ਤੇ ਦੇਸ਼ ਭਰ ਵਿਚ ਦੁੱਖ ਦੀ ਲਹਿਰ ਹੈ। ਬਾਲੀਵੁੱਡ ਅਦਾਕਾਰ, ਰਾਜਨੇਤਾ, ਕ੍ਰਿਕਟਰ ਤੇ ਹੋਰ ਖੇਤਰਾਂ ਦੀਆਂ ਦਿਗਜ਼ ਹਸਤੀਆਂ ਨੇ ਉਨ੍ਹਾਂ ਦੀ ਮੌਤ 'ਤੇ ਅਫ਼ਸੋਸ ਜ਼ਾਹਿਰ ਕੀਤਾ। ਰਾਸ਼ਟਰਪਤੀ ਰਾਮਨਾਥ...
ਅੱਜ ਦਾ ਵਿਚਾਰ
. . .  1 minute ago
ਸ੍ਰੀਦੇਵੀ ਦੀ ਬੇਵਕਤੀ ਮੌਤ ਨਾਲ ਬਾਲੀਵੁੱਡ ਸਦਮੇ 'ਚ
. . .  about 1 hour ago
ਮੁੰਬਈ, 25 ਫਰਵਰੀ - ਬਾਲੀਵੁੱਡ ਦੀ ਪ੍ਰਸਿੱਧ ਅਦਾਕਾਰਾ ਸ੍ਰੀਦੇਵੀ ਦੀ ਬੀਤੀ ਰਾਤ ਦੁਬਈ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ 54 ਸਾਲ ਦੇ ਸਨ। ਉਹ ਦੁਬਈ ਵਿਚ ਵਿਆਹ ਸਮਾਗਮ 'ਚ ਹਿੱਸਾ ਲੈਣ ਲਈ ਗਈ ਸੀ। ਉਨ੍ਹਾਂ ਦੀ ਇਸ ਬੇਵਕਤੀ ਮੌਤ...
ਭਾਰਤ-ਦੱਖਣੀ ਅਫ਼ਰੀਕਾ ਆਖ਼ਰੀ ਟੀ20 ਮੈਚ : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਦੌੜਾਂ ਨਾਲ ਹਰਾਇਆ
. . .  about 8 hours ago
1.4 ਓਵਰਾਂ 'ਚ ਦੱਖਣੀ ਅਫ਼ਰੀਕਾ ਨੂੰ ਜਿੱਤ ਲਈ 30 ਦੌੜਾਂ ਦੀ ਲੋੜ
. . .  about 8 hours ago
ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਪੁਰਾਤਨ ਪਰੰਪਰਾ ਨਾਲ ਹੋਲੇ ਮੁਹੱਲੇ ਦਾ ਰਸਮੀ ਤੌਰ 'ਤੇ ਆਗਾਜ਼
. . .  about 8 hours ago
ਸ੍ਰੀ ਅਨੰਦਪੁਰ ਸਾਹਿਬ, 25 ਫਰਵਰੀ (ਜੇ.ਐੱਸ.ਨਿੱਕੂਵਾਲ)- ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਫੂਲਾ ਸਿੰਘ ਨੇ ਪੁਰਾਤਨ ਪਰੰਪਰਾ ਦੇ ਅਨੁਸਾਰ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਤੋਂ ਪੰਜ ਪੁਰਾਤਨ ਨਗਾਰੇ ਵਜਾ ਕੇ ਹੋਲੇ...
ਭਾਰਤ-ਦੱਖਣੀ ਅਫ਼ਰੀਕਾ ਆਖ਼ਰੀ ਟੀ20 ਮੈਚ :9 ਓਵਰਾਂ ਬਾਅਦ ਦੱਖਣੀ ਅਫ਼ਰੀਕਾ 45/1
. . .  1 day ago
ਪਾਕਿਸਤਾਨ ਦੇ ਗ੍ਰਹਿ ਮੰਤਰੀ 'ਤੇ ਸੁੱਟੀ ਜੁੱਤੀ
. . .  1 day ago
ਦੱਖਣੀ ਅਫ਼ਰੀਕਾ ਨੇ ਟਾਸ ਜਿੱਤ ਕੇ ਭਾਰਤ ਨੂੰ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਵਿਦੇਸ਼ ਮੰਤਰਾਲੇ ਵੱਲੋਂ ਨੀਰਵ ਮੋਦੀ ਤੇ ਮੇਹੁਲ ਚੋਕਸੀ ਦਾ ਪਾਸਪੋਰਟ ਰੱਦ
. . .  1 day ago
ਮੁਕਾਬਲੇ 'ਚ ਮਾਰਿਆ ਗਿਆ ਗਾਰੋ ਲਿਬਰੇਸ਼ਨ ਆਰਮੀ ਦਾ ਚੀਫ਼ ਕਮਾਂਡਰ
. . .  1 day ago
ਕਪੂਰਥਲਾ ਦੇ ਵਾਰਡ ਨੰ. 2 ਤੋਂ ਕਾਂਗਰਸੀ ਉਮੀਦਵਾਰ ਜੇਤੂ
. . .  1 day ago
ਖਰੜ : ਵਾਰਡ ਨੰਬਰ ਨੰ.14 ਤੋਂ ਆਜ਼ਾਦ ਉਮੀਦਵਾਰ ਜੇਤੂ
. . .  1 day ago
ਬੂਥ 'ਤੇ ਕਬਜ਼ੇ ਦੇ ਵਿਰੋਧ 'ਚ ਸੁਰਜੀਤ ਜਿਆਣੀ ਵੱਲੋਂ ਧਰਨਾ
. . .  1 day ago
ਫ਼ਾਜ਼ਿਲਕਾ ਦੇ ਵਾਰਡ ਨੰ.7 ਤੋਂ ਕਾਂਗਰਸੀ ਉਮੀਦਵਾਰ ਜੇਤੂ
. . .  1 day ago
ਪਾਤੜਾਂ 'ਚ ਭਾਰੀ ਗੜੇਮਾਰੀ
. . .  1 day ago
ਗੁਰੂ ਰਾਮਦਾਸ ਹਵਾਈ ਅੱਡੇ ਤੋਂ ਡੇਢ ਕਿੱਲੋ ਸੋਨੇ ਸਮੇਤ ਇੱਕ ਕਾਬੂ
. . .  1 day ago
1984 ਸਿੱਖ ਦੰਗੇ ਮਾਮਲੇ 'ਚ ਅਦਾਲਤ ਵੱਲੋਂ ਸੀ.ਬੀ.ਆਈ. ਨੂੰ ਨੋਟਿਸ
. . .  1 day ago
ਸੁਲਤਾਨਪੁਰ ਲੋਧੀ ਦੇ ਵਾਰਡ ਨੰ.9 ਤੋਂ ਕਾਂਗਰਸੀ ਉਮੀਦਵਾਰ ਜਤਿੰਦਰ ਰਾਜੂ ਜੇਤੂ
. . .  1 day ago
ਲੁਧਿਆਣਾ ਨਗਰ ਨਗਰ ਨਿਗਮ ਦੀ ਚੋਣ-62 ਫ਼ੀਸਦੀ ਤੋਂ ਵੱਧ ਪੋਲਿੰਗ, ਕਈ ਥਾਂਈ ਵੋਟਿੰਗ ਜਾਰੀ
. . .  1 day ago
ਰਾਜਪੁਰਾ ਦੇ ਵਾਰਡ ਨੰਬਰ 9 ਦੀ ਜ਼ਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਨਰਿੰਦਰ ਸ਼ਾਸਤਰੀ 768 ਵੋਟਾਂ ਦੇ ਭਾਰੀ ਬਹੁਮਤ ਨਾਲ ਜਿੱਤੇ
. . .  1 day ago
ਡੇਰਾ ਬਾਬਾ ਵਡਭਾਗ ਸਿੰਘ ਮੈੜੀ ਜਾ ਰਹੀ ਸ਼ਰਧਾਲੂਆਂ ਦੀ ਗੱਡੀ ਪਲਟੀ, 12 ਗੰਭੀਰ ਜ਼ਖਮੀ
. . .  1 day ago
ਦੀਨਾਨਗਰ, ਗੁਰਦਾਸਪੁਰ ਅਤੇ ਫ਼ਤਿਹਗੜ੍ਹ ਚੂੜੀਆਂ ਤੋਂ ਕਾਂਗਰਸੀ ਉਮੀਦਵਾਰ ਜੇਤੂ ਕਰਾਰ
. . .  1 day ago
ਲੁਧਿਆਣਾ : ਅਕਾਲੀ-ਕਾਂਗਰਸੀ ਵਰਕਰਾਂ ਵਿਚਾਲੇ ਜ਼ਬਰਦਸਤ ਝੜਪ
. . .  1 day ago
ਜਗਰਾਉਂ ਦੇ ਵਾਰਡ ਨੰ. 17 ਦੀ ਜ਼ਿਮਨੀ ਚੋਣ 'ਚ ਭਾਜਪਾ ਜੇਤੂ
. . .  1 day ago
ਪਾਤੜਾਂ ਵਾਰਡ ਨੰਬਰ 11 ਤੋ ਕਾਂਗਰਸੀ ਉਮੀਦਵਾਰ ਜੇਤੂ
. . .  1 day ago
ਜਗਰਾਉਂ ਦੇ ਵਾਰਡ ਨੰ. 17 'ਚ 79 ਫੀਸਦੀ ਵੋਟਿੰਗ
. . .  1 day ago
ਆਜ਼ਾਦ ਉਮੀਦਵਾਰ ਦੇ ਬੇਟੇ ਨਾਲ ਮਾਰਕੁੱਟ, ਗੋਲੀ ਚੱਲਣ ਨਾਲ ਦਹਿਸ਼ਤ
. . .  1 day ago
ਭੜਕੇ ਵਰਕਰਾਂ 'ਤੇ ਪੁਲਿਸ ਵੱਲੋਂ ਲਾਠੀਚਾਰਜ
. . .  1 day ago
ਮੇਲੇ 'ਚ ਫਟਿਆ ਗੈਸ ਸਲੰਡਰ ਵਿਅਕਤੀ ਸਮੇਤ ਕਈ ਬੱਚੇ ਜ਼ਖਮੀ
. . .  1 day ago
ਭਿਆਨਕ ਹਾਦਸੇ 'ਚ 9 ਸਕੂਲੀ ਬੱਚਿਆਂ ਦੀ ਮੌਤ, 10 ਜ਼ਖਮੀ
. . .  1 day ago
ਜਗਰਾਓਂ ਦੇ ਵਾਰਡ ਨੰਬਰ 17 'ਚ 65 ਫੀਸਦੀ ਤੇ ਪਾਇਲ ਦੇ ਵਾਰਡ ਨੰਬਰ 5 'ਚ 73.50 ਫੀਸਦੀ ਪੋਲਿੰਗ
. . .  1 day ago
ਸਾਬਕਾ ਸੂਬਾ ਪ੍ਰਧਾਨ ਗੁਰਲਾਲ ਸੈਲਾ ਨੇ ਬਸਪਾ ਛੱਡੀ
. . .  1 day ago
ਕਾਂਗਰਸੀਆਂ ਵੱਲੋਂ ਅਕਾਲੀ ਭਾਜਪਾ ਪੋਲਿੰਗ ਏਜੰਟ ਦੀ ਕੁੱਟਮਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਭਾਦੋਂ ਸੰਮਤ 549
ਿਵਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ
  •     Confirm Target Language  

ਅੰਮ੍ਰਿਤਸਰ

ਅੰਮਿ੍ਤਸਰ ਸ਼ਹਿਰੀ ਪੁਲਿਸ ਨੂੰ ਲੋੜੀਂਦਾ ਗੈਂਗਸਟਰ ਦਿਹਾਤੀ ਪੁਲਿਸ ਵਲੋਂ ਕਾਬੂ, ਇਕ ਪਿਸਤੌਲ ਤੇ ਮੋਟਰਸਾਈਕਲ ਵੀ ਬਰਾਮਦ

ਅੰਮਿ੍ਤਸਰ/ਜੰਡਿਆਲਾ ਗੁਰੂ, 13 ਸਤੰਬਰ (ਰੇਸ਼ਮ ਸਿੰਘ, ਰਣਜੀਤ ਸਿੰਘ ਜੋਸਨ)-ਕਤਲ ਸਣੇ ਹੋਰਾਂ ਮਾਮਲਿਆਂ 'ਚ ਅੰਮਿ੍ਤਸਰ ਸ਼ਹਿਰੀ ਪੁਲਿਸ ਤੇ ਹੋਰ ਏਜੰਸੀਆਂ ਨੂੰ ਲੋੜੀਂਦੇ 'ਲਾਡਾ' ਇਕ ਗੈਂਗਸਟਰ ਨੂੰ ਅੰਮਿ੍ਤਸਰ ਦਿਹਾਤੀ ਪੁਲਿਸ ਵਲੋਂ ਗਿ੍ਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਜਿਸ ਪਾਸੋਂ ਪੁਲਿਸ ਨੇ ਇਕ 12 ਬੋਰ ਦਾ ਪਿਸਤੌਲ ਸਣੇ 5 ਕਾਰਤੂਸ ਜਿੰਦਾ ਤੇ ਚੋਰੀ ਦਾ ਮੋਟਰਸਾਈਕਲ, ਜਿਸ 'ਤੇ ਜਾਅਲੀ ਨੰਬਰ ਲਗਿਆ ਹੋਇਆ ਸੀ, ਵੀ ਬਰਾਮਦ ਕੀਤਾ ਗਿਆ ਹੈ | ਜਦਕਿ ਗੈਂਗ ਦੇ ਮੁੱਖੀ ਗੁਰਜੀਤ ਸਿੰਘ ਲਾਡਾ ਦੀ ਭਾਲ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ | ਇਹ ਖੁਲਾਸਾ ਜ਼ਿਲ੍ਹਾ ਪੁਲਿਸ ਮੁੱਖੀ ਪਰਮਪਾਲ ਸਿੰਘ ਨੇ ਕਰਦਿਆਂ ਦੱਸਿਆ ਕਿ ਥਾਣਾ ਜੰਡਿਆਲਾ ਦੀ ਪੁਲਿਸ ਵਲੋਂ ਪਿੰਡ ਬੰਡਾਲਾ ਦੇ ਨਜ਼ਦੀਕ ਤਰਨਤਾਰਨ ਰੋਡ 'ਤੇ ਪੁਲ ਸੁੂਆ ਨੇੜੇ ਨਾਕੇਬੰਦੀ ਕਰਕੇ ਉਕਤ ਗੈਂਗਸਟਰ ਨੂੰ ਮੁਖਬਰੀ ਦੇ ਆਧਾਰ 'ਤੇ ਕਾਬੂ ਕੀਤਾ ਗਿਆ ਹੈ, ਜਿਸ ਦੀ ਸ਼ਨਾਖਤ ਜੈਦੀਪ ਧਵਨ ਉਰਫ ਬਾਬਾ ਵਾਸੀ ਭਿੱਖੀਵਿੰਡ ਜ਼ਿਲ੍ਹਾ ਤਰਨਤਾਰਨ ਹਾਲ ਵਾਸੀ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਇਸ ਗੈਂਗ ਵਲੋਂ ਬੀਤੇ 20 ਮਈ 2016 ਨੂੰ ਗੁੰਮਟਾਲਾ ਪੁੱਲ 'ਤੇ ਸ਼ਰੇਆਮ ਗੋਲੀਆਂ ਚਲਾ ਕੇ ਗੁਰਬੀਰ ਸਿੰਘ ਉਰਫ ਵੀਰੂ ਪਿੰਡ ਚੱਕ ਮਿਸ਼ਰੀ ਖਾਂ ਦਾ ਕਤਲ ਕਰ ਦਿੱਤਾ ਸੀ ਤੇ ਨਵਦੀਪ ਸ਼ਰਮਾ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ | ਇਸ ਸਬੰਧੀ ਥਾਣਾ ਛਾਉਣੀ ਵਿਖੇ ਪਰਚਾ ਦਰਜ ਕੀਤਾ ਗਿਆ ਸੀ | ਇਸੇ ਤਰ੍ਹਾਂ ਇਸ ਗੈਂਗ ਵਲੋਂ ਭਿੱਖੀਵਿੰਡ ਵਿਚ ਨਵਦੀਪ ਸ਼ਰਮਾ ਦੇ ਭਰਾ ਰਘੂ ਸ਼ਰਮਾ 'ਤੇ ਗੋਲੀਆਂ ਚਲਾ ਕੇ ਜਾਨਲੇਵਾ ਹਮਲਾ ਕੀਤਾ ਸੀ | ਜੈਦੀਪ ਉਕਤ ਕਤਲ ਤੇ ਇਰਾਦਾ ਕਤਲ ਦੇ ਮਾਮਲੇ 'ਚ ਪੁਲਿਸ ਨੂੰ ਲੋੜੀਂਦਾ ਸੀ | ਉਨ੍ਹਾਂ ਦੱਸਿਆ ਕਿ ਇਸ ਗੈਂਗ ਵਲੋਂ ਪੰਜਾਬ ਤੇ ਬਾਹਰਲੇ ਰਾਜਾਂ 'ਚ ਕਾਫੀ ਵਾਰਦਾਤਾਂ ਕੀਤੀਆਂ ਸਨ, ਇਸ ਲਈ ਇਹ ਗਿ੍ਫਤਾਰੀ ਬੜੀ ਅਹਿਮ ਹੈ | ਪੁਲਿਸ ਵਲੋਂ ਗਿ੍ਫਤਾਰ ਕੀਤੇ ਮੈਂਬਰ ਦਾ ਰਿਮਾਂਡ ਲਿਆ ਜਾ ਰਿਹਾ ਹੈ ਤੇ ਉਸ ਪਾਸੋਂ ਹੋਰ ਵੀ ਇੰਕਸ਼ਾਫ ਹੋਣ ਦੀ ਸੰਭਾਵਨਾ ਹੈ |

ਗਰੀਬੀ ਤੇ ਅਮੀਰੀ ਪਾੜਾ ਬਣਿਆ ਮਾਸੂਮ ਬੱਚੇ ਦਾ 'ਕਾਲ'

ਅੰਮਿ੍ਤਸਰ, 13 ਸਤੰਬਰ (ਰੇਸ਼ਮ ਸਿੰਘ)-ਬੀਤੇ ਦਿਨ ਟਰੈਕਟਰ 'ਤੇ ਝਰੀਟਾਂ ਪਾਉਣ ਤੋਂ ਗੁੱਸੇ 'ਚ ਆ ਕੇ ਇਕ ਨੌਜਵਾਨ ਵਲੋਂ ਇਕ ਛੇ ਸਾਲ ਦੇ ਮਾਸੂਮ ਬੱਚੇ ਸ਼ੁੱਭਮਪੀ੍ਰਤ ਸਿੰਘ ਦੇ ਕਤਲ ਦੇ ਮਾਮਲੇ 'ਚ ਪੁਲਿਸ ਵਲੋਂ ਪੁਛਗਿੱਛ ਕਰਨ ਲਈ ਕਥਿਤ ਦੋਸ਼ੀ ਦਾ ਦੋ ਦਿਨ ਦਾ ਪੁਲਿਸ ...

ਪੂਰੀ ਖ਼ਬਰ »

ਸੰਨ ਸਾਹਿਬ ਰੋਡ ਰਾਇਲ ਪਬਲਿਕ ਸਕੂਲ ਦੇ ਬਾਹਰ ਚੱਲੀਆਂ ਕਿ੍ਪਾਨਾਂ

ਛੇਹਰਟਾ, 13 ਸਤੰਬਰ (ਸੁਰਿੰਦਰ ਵਿਰਦੀ)-ਅੱਜ ਸਵੇਰੇ ਤਕਰੀਬਨ 11:00 ਵਜੇ ਸਕੂਲ ਦੇ ਬੱਚਿਆਂ ਦਾ ਝਗੜਾ ਹੋ ਜਾਣ ਦਾ ਰੌਲਾ ਪੈ ਗਿਆ | ਪ੍ਰਾਪਤ ਜਾਣਕਾਰੀ ਮੁਤਾਬਕ ਰਾਇਲ ਪਬਲਿਕ ਸਕੂਲ ਸੰਨ੍ਹ ਸਹਿਬ ਰੋਡ ਛੇਹਰਟਾ ਦੇ ਬਾਹਰ 11ਵੀਂ ਜਮਾਤ ਦੇ ਲੜਕਾ ਵਸਨੀਕ ਬਗੀਚੀ ਵਾਲਾ ਭੱਠਾ ਤੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ 'ਚ ਦੋ ਨੂੰ 20-20 ਸਾਲ ਕੈਦ

ਅੰਮਿ੍ਤਸਰ , 13 ਸਤੰਬਰ (ਰੇਸ਼ਮ ਸਿੰਘ)-ਇਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਵਲੋਂ ਗਿ੍ਫਤਾਰ ਕੀਤੇ ਦੋ ਵਿਅਕਤੀਆਂ ਨੂੰ ਅੱਜ ਇਥੇ ਵਧੀਕ ਜ਼ਿਲ੍ਹਾ ਸ਼ੈਸਨ ਜੱਸ ਸਰਬਜੀਤ ਸਿੰਘ ਧਾਲੀਵਾਲ ਦੀ ਅਦਾਲਤ ਵਲੋਂ 20-20 ਸਾਲ ਕੈਦ ਤੇ 25-25 ਹਜ਼ਾਰ ਰੁਪਏ ਜੁਰਮਾਨਾ ...

ਪੂਰੀ ਖ਼ਬਰ »

24 ਘੰਟਿਆਂ 'ਚ ਅਦਾਇਗੀ ਦਾ ਦਾਅਵਾ 5 ਮਹੀਨੇ ਬਾਅਦ ਵੀ ਨਹੀਂ ਹੋਇਆ ਵਫਾ

ਅੰਮਿ੍ਤਸਰ, 13 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਦੀ ਸੱਤਾ 'ਤੇ ਕਾਬਜ਼ ਹੋਈ ਸੂਬਾ ਸਰਕਾਰ ਵਲੋਂ ਕਣਕ ਦੇ ਪਹਿਲੇ ਸੀਜ਼ਨ ਦੌਰਾਨ ਫਸਲ ਦੀ ਅਦਾਇਗੀ 24 ਘੰਟਿਆਂ 'ਚ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਸੀ, ਜੋ ਕਿ ਫਿਲਹਾਲ 5 ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਪਿੰਡ ਰਾਮਪੁਰਾ ਦੀ ਅਲੀਸ਼ਾ ਗੈਸ ਏਜੰਸੀ 'ਚੋਂ ਦਿਨ-ਦਿਹਾੜੇ ਲੁੱਟ

ਮਾਨਾਂਵਾਲਾ, 13 ਸਤੰਬਰ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਜ਼ਿਲ੍ਹੇ 'ਚ ਲੱੁਟਾਂ-ਖੋਹਾਂ, ਚੋਰੀਆਂ ਤੇ ਕਤਲਾਂ ਦੀਆਂ ਵਾਰਦਾਤਾਂ ਘੱਟਣ ਦੀ ਬਜਾਏ ਦਿਨ-ਦਿਨੋਂ ਵੱਧ ਰਹੀਆਂ ਹਨ | ਅੰਮਿ੍ਤਸਰ-ਜਲੰਧਰ ਜੀ.ਟੀ. ਰੋਡ 'ਤੇ ਕਸਬਾ ਦੋਬੁਰਜੀ ਪਿੰਡ ਰਾਮਪੁਰ-ਝੀਤਾ ਕਲਾਂ ਨੂੰ ...

ਪੂਰੀ ਖ਼ਬਰ »

ਉਪ ਕੁਲਪਤੀ ਜਸਪਾਲ ਸਿੰਘ ਸੰਧੂ ਵਲੋਂ ਆਨਲਾਈਨ ਟਰਾਂਸਕਿ੍ਪਟ ਤੇ ਵੈਰੀਫੀਕੇਸ਼ਨ ਵੈਬ ਪੋਰਟਲ ਲਾਂਚ

ਅੰਮਿ੍ਤਸਰ, 13 ਸਤੰਬਰ (ਰੇਸ਼ਮ ਸਿੰਘ)-ਵਿਦਿਆਰਥੀਆਂ ਨੂੰ ਹੋਰ ਚੰਗੀਆਂ ਸਹੂਲਤਾਂ ਦੇਣ ਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ: ਜਸਪਾਲ ਸਿੰਘ ਸੰਧੂ ਵਲੋਂ ਅੱਜ ਇਥੇ ਆਨਲਾਈਨ ਟਰਾਂਸਕਿ੍ਪਟ/ਵੈਰੀਫੀਕੇਸ਼ਨ ਵੈਬ ਪੋਰਟਲ ਲਾਂਚ ਕੀਤਾ ਗਿਆ, ਜਿਸ ...

ਪੂਰੀ ਖ਼ਬਰ »

ਵਿਆਹੁਤਾ ਨੂੰ ਨਾਜਾਇਜ਼ ਤੰਗ ਪ੍ਰੇਸ਼ਾਨ ਤੇ ਘਰੋਂ ਕੱਢਣ ਦਾ ਦੋਸ਼

ਛੇਹਰਟਾ, 13 ਸਤੰਬਰ (ਸੁਰਿੰਦਰ ਸਿੰਘ ਵਿਰਦੀ)-ਨਿਊ ਮਾਡਲ ਟਾਊਨ ਛੇਹਰਟਾ ਦੇ ਵਸਨੀਕ ਇੰਦਰਜੀਤ ਸ਼ਰਮਾ ਪੁੱਤਰ ਨਰਿੰਜਨ ਸ਼ਰਮਾ ਨੇ ਪੱਤਰਕਾਰਾਂ ਨੂੰ ਤਸਦੀਕਸ਼ੁਦਾ ਹਲਫ਼ੀਆਂ ਬਿਆਨ ਦੀਆਂ ਕਾਪੀਆਂ ਜਾਰੀ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਲੜਕੀ ਕਾਂਤਾ ਦੀ ਸ਼ਾਦੀ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਮਗਨਰੇਗਾ ਤਹਿਤ ਪਿੰਡਾਂ 'ਚ ਨਵੇਂ ਜਾਬ ਕਾਰਡ ਬਣਾਉਣ ਦੀਆਂ ਹਦਾਇਤਾਂ

ਅੰਮਿ੍ਤਸਰ, 13 ਸਤੰਬਰ (ਜਸਵੰਤ ਸਿੰਘ ਜੱਸ)-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਵਿੰਦਰ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਮਹਾਂਤਮਾ ਗਾਂਧੀ ਰੁਜ਼ਗਾਰ ਗਰੰਟੀ ਯੋਜਨਾ ਨੂੰ ਹਰ ਪਿੰਡ 'ਚ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਨਾਜਾਇਜ਼ ਰਾਈਫਲ, ਪਿਸਤੌਲ ਸਮੇਤ 2 ਕਾਰ ਸਵਾਰ ਕਾਬੂ

ਲੋਪੋਕੇ/ਚੋਗਾਵਾਂ, 13 ਸਤੰਬਰ (ਗੁਰਵਿੰਦਰ ਸਿੰਘ ਕਲਸੀ, ਬਾਗੀ)-ਪੁਲਿਸ ਥਾਣਾ ਲੋਪੋਕੇ ਦੇ ਨਵ ਨਿਯੁਕਤ ਐਸ.ਐਚ.ਓ. ਕਪਿਲ ਕੌਸ਼ਲ ਦੀ ਅਗਵਾਈ ਹੇਠ ਬੀਤੀ ਸ਼ਾਮ ਰਾਮ ਤੀਰਥ ਵਿਖੇ ਲਗਾਏ ਗਏ ਨਾਕੇ ਦੌਰਾਨ ਇੱਕ ਚਿੱਟੇ ਰੰਗ ਦੀ ਆਈ ਟਵੰਟੀ ਗੱਡੀ, ਜਿਸ ਵਿਚ ਹਰਕੀਰਤ ਸਿੰਘ ਪਿੰਡ ...

ਪੂਰੀ ਖ਼ਬਰ »

ਡੀਪੂ ਹੋਲਡਰਾਂ ਵਲੋਂ ਅਧਿਕਾਰਾਂ ਲਈ ਅਦਾਲਤ 'ਚ ਜਾਣ ਦੀ ਤਿਆਰੀ

ਮਜੀਠਾ, 13 ਸਤੰਬਰ (ਮਨਿੰਦਰ ਸਿੰਘ ਸੋਖੀ)-ਗਰੀਬ ਵਰਗ ਨੂੰ ਵੰਡੀ ਜਾਣ ਵਾਲੀ ਦੋ ਰੁਪਏ ਕਿੱਲੋ ਕਣਕ ਦੀ ਵੰਡ ਪ੍ਰਤੀ ਸਿਆਸੀ ਦਖਲ ਅੰਦਾਜ਼ੀ ਤੋਂ ਤੰਗ ਆਏ ਹਲਕਾ ਮਜੀਠਾ ਦੇ ਦਰਜਨਾਂ ਡੀਪੂ ਹੋਲਡਰਾਂ ਨੇ ਕਿਹਾ ਕਿ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਵਲੋਂ ...

ਪੂਰੀ ਖ਼ਬਰ »

ਅਧਿਆਪਕਾ ਕੋਲੋਂ ਪਰਸ ਤੇ ਮੋਬਾਈਲ ਫੋਨ ਖੋਹਿਆ

ਚੇਤਨਪੁਰਾ, 13 ਸਤੰਬਰ (ਮਹਾਂਬੀਰ ਸਿੰਘ ਗਿੱਲ)-ਅੱਜ ਦਿਨ ਦਿਹਾੜੇ ਇਕ ਸਕੂਲ ਅਧਿਆਪਕਾ ਕੋਲੋਂ ਪਰਸ ਤੇ ਮੋਬਾਈਲ ਫੋਨ ਖੋਹ ਲਿਆ ਗਿਆ | ਘਟਨਾ ਦਾ ਸ਼ਿਕਾਰ ਹੋਈ ਸਰਕਾਰੀ ਮਿਡਲ ਸਕੂਲ ਪਿੰਡ ਮਹੱਦੀਪੁਰਾ ਦੀ ਅਧਿਆਪਕਾ ਮਨਜਿੰਦਰ ਕੌਰ ਪਤਨੀ ਜਤਿੰਦਰ ਸਿੰਘ ਪਿੰਡ ...

ਪੂਰੀ ਖ਼ਬਰ »

ਅਵਾਰਾ ਕੁੱਤਿਆਂ ਨੇ ਸੁਲਤਾਨਵਿੰਡ ਵਿਖੇ ਪਾਈ ਦਹਿਸ਼ਤ

ਸੁਲਤਾਨਵਿੰਡ, 13 ਸਤੰਬਰ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਵਿਖੇ ਵੱਖ-ਵੱਖ ਅਬਾਦੀਆਂ ਦੇ ਵਸਨੀਕਾਂ ਡਾ: ਸੁਪਿੰਦਰ ਸਿੰਘ ਢਿੱਲੋਂ, ਅਰਜਨ ਸਿੰਘ, ਸੁਖਪਾਲ ਸਿੰਘ, ਜਸਵਿੰਦਰ ਸਿੰਘ ਜੱਸਾ, ਪੁਸ਼ਪਿੰਦਰ ਸਿੰਘ ਸੱਗੂ, ਆਦਿ ਨੇ ਦੱਸਿਆ ਕਿ ਲਿੰਕ ਰੋਡ ...

ਪੂਰੀ ਖ਼ਬਰ »

ਬੀਬੀ ਸਰਬਜੀਤ ਕੌਰ ਸਪਾਰੀਵਿੰਡ ਨੂੰ ਭਾਜਪਾ ਮਹਿਲਾ ਮੋਰਚਾ ਮੰਡਲ ਮਜੀਠਾ ਦਾ ਪ੍ਰਧਾਨ ਬਣਾਇਆ

ਮਜੀਠਾ, 13 ਸਤੰਬਰ (ਮਨਿੰਦਰ ਸਿੰਘ ਸੋਖੀ)-ਭਾਰਤੀ ਜਨਤਾ ਪਾਰਟੀ ਦੇ ਅਹੁਦੇਦਾਰਾਂ ਦੀ ਇਕ ਵਿਸ਼ੇਸ਼ ਇਕੱਤਰਤਾ ਬੀਬੀ ਸਰਬਜੀਤ ਕੌਰ ਦੀ ਅਗਵਾਈ ਹੇਠ ਪਿੰਡ ਸੁਪਾਰੀਵਿੰਡ ਵਿਖੇ ਹੋਈ, ਜਿਸ ਵਿਚ ਜਿਲ੍ਹਾ ਪ੍ਰਧਾਨ ਬਾਊ ਰਾਮਸ਼ਰਨ ਪ੍ਰਾਸ਼ਰ, ਬੀਬੀ ਨਰਿੰਦਰ ਕੌਰ ਪ੍ਰਧਾਨ ...

ਪੂਰੀ ਖ਼ਬਰ »

-ਮਾਮਲਾ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੌਰਾਨ ਲਾਪਤਾ ਹੋਏ ਅੱਠ ਸ਼ਰਧਾਲੂਆਂ ਦਾ- ਦਰਦਮੰਦਾਂ ਦੀਆਂ ਆਹੀਂ : ਕਿਸੇ ਨੇ ਸਾਡੀ ਗੱਲ ਨਾ ਸੁਣੀ

ਚੌਕ ਮਹਿਤਾ, 13 ਸਤੰਬਰ (ਜਗਦੀਸ਼ ਸਿੰਘ ਬਮਰਾਹ)-ਪਿੰਡ ਮਹਿਤਾ ਅੰਮਿ੍ਤਸਰ ਦੇ ਚਾਰ ਵਿਅਕਤੀ, ਪਿੰਡ ਡੱਲਾ (ਗੁਰਦਾਸਪੁਰ) ਦੇ ਦੋ ਵਿਅਕਤੀ ਤੇ ਅਮਰੀਕਾ ਨਿਵਾਸੀ ਦੋ ਵਿਅਕਤੀ (ਕੁਲ ਅੱਠ ਮੈਂਬਰ) 6 ਜੁਲਾਈ 2017 ਨੂੰ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਤੋਂ ਵਾਪਸੀ ਸਮੇਂ ...

ਪੂਰੀ ਖ਼ਬਰ »

ਚਰਚ ਦੀਆਂ ਦੀਵਾਰਾਂ ਡੇਗਣ ਵਾਲਿਆਂ 'ਤੇ ਕੀਤੀ ਕਾਰਵਾਈ ਦੀ ਮੰਗ

ਵੇਰਕਾ, 13 ਸਤੰਬਰ (ਪਰਮਜੀਤ ਸਿੰਘ ਬੱਗਾ)-ਪੁਲਿਸ ਥਾਣਾ ਸਦਰ ਖੇਤਰ ਦੇ ਇਲਾਕੇ 'ਚ ਚਰਚ ਆਫ਼ ਲਵਰ ਗਾਡ ਦੀ ਪ੍ਰਬੰਧਕ ਕਮੇਟੀ ਨੇ ਸਿਆਸੀ ਸ਼ਹਿ 'ਤੇ ਇਕ ਔਰਤ ਦੁਆਰਾ ਅੱਜ ਸਵੇਰੇ ਆਪਣੇ ਸਮਰਥਕ ਨਾਲ ਚਰਚ ਦੇ ਲੰਗਰ ਹਾਲ ਦੀਆਂ ਉਸਾਰੀਆਂ ਜਾ ਰਹੀਆਂ ਕੰਧਾਂ ਨੂੰ ਡੇਗਣ ਦੇ ...

ਪੂਰੀ ਖ਼ਬਰ »

ਯੂਥ ਕਾਂਗਰਸੀ ਆਗੂ ਗੁਰਦੇਵ ਝੀਤਾ ਨੇ ਵਾਰਡ ਨੰਬਰ 54 ਦੇ ਵਾਸੀਆਂ ਦੀਆਂ ਸੁਣੀਆਂ ਮੁਸ਼ਕਿਲਾਂ

ਛੇਹਰਟਾ, 13 ਸਤੰਬਰ (ਵਡਾਲੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਵਿਚ ਬਣੀ ਕਾਂਗਰਸ ਪਾਰਟੀ ਦੀ ਸਰਕਾਰ ਵਲੋਂ ਕੀਤੇ ਗਏ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ ਤੇ ਹਰੇਕ ਵਰਗ ਨਾਲ ਸਬੰਧਤ ਲੋਕਾਂ ਨੂੰ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ...

ਪੂਰੀ ਖ਼ਬਰ »

ਸਵ: ਬੀਬੀ ਪਰਮਿੰਦਰ ਕੌਰ ਸੰਧੂ ਕੋਟ ਖ਼ਾਲਸਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਛੇਹਰਟਾ, 13 ਸਤੰਬਰ (ਵਡਾਲੀ)-ਗੁਰਦੁਆਰਾ ਬੋਹੜੀ ਸਾਹਿਬ ਦੇ ਪ੍ਰਧਾਨ, ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਪੰਜਾਬ ਜਥੇ: ਸਵਿੰਦਰ ਸਿੰਘ ਸੰਧੂ ਕੋਟ ਖ਼ਾਲਸਾ ਨੂੰ ਬੀਤੇ ਦਿਨੀਂ ਉਸ ਵਕਤ ਗਹਿਰਾ ਸਦਮਾ ਪੁੱਜਾ ਸੀ, ਜਦੋਂ ਉਨ੍ਹਾਂ ਦੀ ਧਰਮ ਪਤਨੀ ਪਰਮਿੰਦਰ ਕੌਰ ਸੰਧੂ (60) ...

ਪੂਰੀ ਖ਼ਬਰ »

ਜੀਵਨ ਦੀ ਹਰੇਕ ਚੁਣੌਤੀ ਦਾ ਵਿਦਿਆਰਥੀ ਡਟ ਕੇ ਮੁਕਾਬਲਾ ਕਰਨ : ਛੀਨਾ

ਅੰਮਿ੍ਤਸਰ, 13 ਸਤੰਬਰ (ਜਸਵੰਤ ਸਿੰਘ ਜੱਸ)-ਅੱਜ ਇਤਿਹਾਸਕ ਖਾਲਸਾ ਕਾਲਜ ਦੇ ਕੈਂਪਸ 'ਚ ਸਥਿਤ ਗੁਰਦੁਆਰਾ ਸਾਹਿਬ ਵਿਖੇ 11 ਸਤੰਬਰ ਤੋਂ ਆਰੰਭ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦਾ ਭੋਗ ਪੈਣ ਉਪਰੰਤ ਭਾਰੀ ਦੀਵਾਨ ਸਜਿਆ | ਕਾਲਜ ਵਿਖੇ ਨਵੇਂ ਅਕਾਦਮਿਕ ਸੈਸ਼ਨ ਸਾਲ 2017-18 ਦੀ ...

ਪੂਰੀ ਖ਼ਬਰ »

ਕੁੱਟਮਾਰ ਕਰਕੇ ਘਰੋਂ ਕੱਢੀ ਔਰਤ ਨੂੰ ਭਾਈ ਧਰਮ ਸਿੰਘ ਖ਼ਾਲਸਾ ਚੈਰੀਟੇਬਲ ਟਰੱਸਟ ਨੇ ਦਿੱਤਾ ਸਹਾਰਾ

ਸੁਲਤਾਨਵਿੰਡ, 13 ਸਤੰਬਰ (ਗੁਰਨਾਮ ਸਿੰਘ ਬੁੱਟਰ)-ਮਤਲਬੀ ਬਣ ਰਹੀ ਦੁਨੀਆਂ 'ਚ ਹਰ ਕੋਈ ਆਪਣੇ ਮਤਲਬ ਦੀ ਹੀ ਗੱਲ ਕਰਦਾ ਹੈ ਤੇ ਹਰ ਕੋਈ ਆਪਣੇ ਆਪ ਲਈ ਹੀ ਸੋਚਦਾ ਹੈ ਪਰ ਦੁਸਰੇ ਬੇਸਹਾਰਾ ਲੋਕਾਂ ਬਾਰੇ ਸੋਚਣ ਲਈ ਬਹੁਤ ਹਨ | ਅਜਿਹੀ ਉਦਾਹਰਨ ਭਾਈ ਧਰਮ ਸਿੰਘ ਖਾਲਸਾ ...

ਪੂਰੀ ਖ਼ਬਰ »

ਮਾ. ਲਖਬੀਰ ਸਿੰਘ ਪਵਾਰ ਫਰੀਡਮ ਫਾਈਟਰਜ਼ ਉਤਰਾਅਧਿਕਾਰੀਆਂ ਸੰਸਥਾ ਤਹਿਸੀਲ ਅਜਨਾਲਾ ਦੇ ਪ੍ਰਧਾਨ ਬਣੇ

ਅਜਨਾਲਾ, 13 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਫਰੀਡਮ ਫਾਈਟਰਜ਼ ਉਤਰਾਅਧਿਕਾਰੀਆਂ ਸੰਸਥਾ ਤਹਿਸੀਲ ਅਜਨਾਲਾ ਦਾ ਤਹਿਸੀਲ ਪੱਧਰੀ ਚੋਣ ਇਜਲਾਸ ਅੱਜ ਜਿਲ੍ਹਾ ਪ੍ਰਧਾਨ ਜੋਧਾ ਸਿੰਘ ਤੇ ਸੀਨੀਅਰ ਮੀਤ ਪ੍ਰਧਾਨ ਹਰਵੰਤ ਸਿੰਘ ਨੰਗਲ ਦੀ ਦੇਖ-ਰੇਖ ਹੇਠ ਸ਼ਹੀਦਾਂ ਵਾਲਾ ...

ਪੂਰੀ ਖ਼ਬਰ »

ਦੁਸਹਿਰੇ ਦੇ ਤਿਉਹਾਰ ਸਬੰਧੀ ਰਣਜੀਤ ਐਵੀਨਿਊ ਵਿਖੇ ਭੂਮੀ ਪੂਜਾ ਕਰਵਾਈ

ਅੰਮਿ੍ਤਸਰ, 13 ਸਤੰਬਰ (ਹਰਮਿੰਦਰ ਸਿੰਘ)-ਦੁਸਹਿਰਾ ਕਮੇਟੀ ਅੰਮਿ੍ਤਸਰ ਉਤਰੀ ਵਲੋਂ ਸਥਾਨਕ ਰਣਜੀਤ ਐਵੀਨਿਊ ਵਿਖੇ ਮਨਾਏ ਜਾ ਰਹੇ ਦੁਸਹਿਰੇ ਦੇ ਤਿਉਹਾਰ ਦੀਆਂ ਤਿਆਰੀਆਂ ਦੀ ਆਰੰਭਤਾ ਕਰਦਿਆ ਅੱਜ ਭੂਮੀ ਪੂਜਾ ਕਰਵਾਈ ਗਈ | ਜਿਸ 'ਚ ਸਾਬਕਾ ਮੰਤਰੀ ਅਨਿਲ ਜੋਸ਼ੀ ਤੋਂ ...

ਪੂਰੀ ਖ਼ਬਰ »

ਮਲਕਪੁਰ 'ਚ ਕਤਲ ਕੀਤੇ ਗਏ ਮਰਹੂਮ ਸ਼ੁੱਭਮਪ੍ਰੀਤ ਸਿੰਘ ਦੇ ਪਰਿਵਾਰ ਵਲੋਂ ਦੋਸ਼ੀ ਦੇ ਮਦਦਗਾਰ ਕਾਬੂ ਕਰਨ ਦੀ ਮੰਗ

ਮਾਨਾਂਵਾਲਾ, 13 ਸਤੰਬਰ (ਗੁਰਦੀਪ ਸਿੰਘ ਨਾਗੀ)-ਬੀਤੀ ਦਿਨ ਅੰਮਿ੍ਤਸਰ ਜਿਲ੍ਹੇ ਦੇ ਪਿੰਡ ਮਲਕਪੁਰ 'ਚ ਮਾਸੂਮ ਬੱਚੇ 6 ਸਾਲਾ ਸ਼ੁੱਭਮਪ੍ਰੀਤ ਸਿੰਘ ਦੀ ਹੱਤਿਆ ਕਰਨ ਵਾਲਿਆਂ ਨੂੰ ਪੁਲਿਸ ਨੇ 12 ਘੰਟਿਆਂ ਤੋਂ ਪਹਿਲਾਂ ਹੀ ਕਾਬੂ ਕਰ ਲਿਆ ਪਰ ਪੀੜਤ ਪਰਿਵਾਰ ਵਾਲਿਆਂ ਦੀ ਮੰਗ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਹਸਪਤਾਲ ਵਿਖੇ ਪ੍ਰਬੰਧਾਂ 'ਚ ਸੁਧਾਰ ਲਈ ਕੱਢਿਆ ਲਾਲਟੈਨ ਮਾਰਚ

ਅੰਮਿ੍ਤਸਰ, 13 ਸਤੰਬਰ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਹਸਪਤਾਲ ਦੇ ਪ੍ਰਬੰਧਾਂ 'ਚ ਸੁਧਾਰ ਲਿਆਉਣ ਲਈ ਅੱਜ ਸਾਂਝੀ ਛਾਂ ਫਾਊਾਡੇਸ਼ਨ ਨਾਮਕ ਇਕ ਸੰਸਥਾਂ ਵਲੋਂ ਲਾਲਟੈਨ ਤੇ ਮੋਮਬੱਤੀ ਮਾਰਚ ਕੱਢਿਆ ਤੇ ਸਰਕਾਰ ਨੂੰ ਮੰਗ ਪੱਤਰ ਦੇ ਕੇ ਮਰੀਜਾਂ ਦੀ ਤਰਸਯੋਗ ਹਾਲਤ ਦਾ ...

ਪੂਰੀ ਖ਼ਬਰ »

ਡਾਕਟਰ ਤੋਂ 15 ਹਜ਼ਾਰ ਤੇ ਮੋਬਾਈਲ ਫੋਨ ਖੋਹਿਆ

ਚੋਗਾਵਾਂ, 13 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਬੀਤੀ ਰਾਤ ਪਿੰਡ ਸੌੜੀਆਂ ਦੇ ਮੈਡੀਕਲ ਸਟੋਰ ਦੇ ਮਾਲਕ ਤੋਂ 15 ਹਜਾਰ ਰੁਪਏ ਤੇ ਮੋਬਾਈਲ ਖੋਹ ਲਿਆ | ਇਸ ਸਬੰਧੀ ਅੱਜ ਪੁਲਿਸ ਥਾਣਾ ਲੋਪੋਕੇ ਵਿਖੇ ਲਿਖਤੀ ਦਰਖਾਸਤ ਦਿੰਦਿਆਂ ਬਲਵਿੰਦਰ ਸਿੰਘ ਵਾਸੀ ਚੋਗਾਵਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਇੰਜੀਨੀਅਰਾਂ ਵਲੋਂ '50ਵਾਂ ਇੰਜੀਨੀਅਰ ਦਿਵਸ' ਸਮਾਗਮ ਭਲਕੇ

ਚੰਡੀਗੜ੍ਹ, 13 ਸਤੰਬਰ (ਅਜੀਤ ਬਿਊਰੋ)- ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚ ਸਰਕਾਰੀ ਸੇਵਾਵਾਂ ਦੇ ਰਹੇ 1 ਹਜ਼ਾਰ ਤੋਂ ਜ਼ਿਆਦਾ ਇੰਜੀਨੀਅਰਾਂ ਵੱਲੋਂ '50ਵਾਂ ਇੰਜੀਨੀਅਰ ਦਿਵਸ' 15 ਸਤੰਬਰ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਲਾਅ ਆਡੀਟੋਰੀਅਮ ਵਿਖੇ ਮਨਾਇਆ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ 'ਥੋਕ' 'ਚ ਹੋ ਰਹੀਆਂ ਬਦਲੀਆਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਦਾਅ 'ਤੇ

ਅੰਮਿ੍ਤਸਰ, 13 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ 'ਚ ਕਾਂਗਰਸ ਸਰਕਾਰ ਨੂੰ ਕਾਬਜ ਹੋਇਆ ਭਾਵੇਂ ਕਰੀਬ 5 ਮਹੀਨੇ ਬੀਤ ਚੁੱਕੇ ਹਨ ਪਰ ਸਿੱਖਿਆ ਵਿਭਾਗ ਹਮੇਸ਼ਾਂ ਹੀ ਚਰਚਾ ਦਾ ਵਿਸ਼ਾ ਬਣਿਆ ਰਿਹਾ ਹੈ ਚਾਹੇ ਉਹ ਸਿੱਖਿਆ ਮੰਤਰੀ ਦੀ ਕਾਰਗੁਜ਼ਾਰੀ ਨੂੰ ਲੈ ਕੇ ...

ਪੂਰੀ ਖ਼ਬਰ »

14 ਦਾ ਧਰਨਾ ਵਾਪਸ ਲੈ ਕੇ ਮੈਨੇਜਮੈਂਟ ਨਾਲ ਕੀਤਾ ਗੋਡੇ ਟੇਕੂ ਸਮਝੌਤਾ

ਮਜੀਠਾ, 13 ਸਤੰਬਰ (ਮਨਿੰਦਰ ਸਿੰਘ ਸੋਖੀ)-ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਨੇ ਬਿਜਲੀ ਨਿਗਮ ਵਿਚ ਕੰਮ ਕਰ ਰਹੇ ਸੇਵਾ ਮੁਕਤ ਫੋਰਮ 'ਤੇ ਲਗਾਏ ਦੋਸ਼ ਉਸ ਸਮੇਂ ਸੱਚੇ ਸਾਬਤ ਹੋਏ ਜਦ ਸੇਵਾ ਮੁਕਤ ਫੋਰਮ ਨੇ ਬਿਜਲੀ ਨਿਗਮ ਦੀ ਮੈਨੇਜਮੈਂਟ ਤੇ ਸਰਕਾਰ ਨਾਲ ਸਾਂਝ ਭਿਆਲੀ ...

ਪੂਰੀ ਖ਼ਬਰ »

ਨਿਰੰਜਨਪੁਰ ਵਿਖੇ ਹੋਏ ਆਲ ਓਪਨ ਕਬੱਡੀ ਦੇ ਸ਼ੋਅ ਮੈਚ 'ਚ ਖਡੂਰ ਸਾਹਿਬ ਨੂੰ ਹਰਾ ਕੇ ਬਾਬਾ ਬਕਾਲਾ ਸਾਹਿਬ ਦੀ ਟੀਮ ਜੇਤੂ

ਰਈਆ, 13 ਸਤੰਬਰ (ਸੁੱਚਾ ਸਿੰਘ ਘੁੰਮਣ)-ਇਥੋਂ ਨਜ਼ਦੀਕ ਪੈਂਦੇ ਪਿੰਡ ਨਿਰੰਜਨਪੁਰ ਵਿਖੇ ਕਰਵਾਏ ਗਏ ਖਡੂਰ ਸਾਹਿਬ ਸਪੋਰਟਸ ਕਲੱਬ ਤੇ ਬਾਬਾ ਬਿਸ਼ਨ ਸਿੰਘ, ਬਾਬਾ ਕੀਰਤਨ ਸਿੰਘ ਸਪੋਰਟਸ ਕਲੱਬ ਬਾਬਾ ਬਕਾਲਾ ਸਾਹਿਬ ਵਿਚਕਾਰ ਹੋਏ ਆਲ ਓਪਨ ਕਬੱਡੀ ਦੇ ਸ਼ੋਅ ਮੈਚ 'ਚ ਬਾਬਾ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ ਦੇੇ ਵਿਦਿਆਰਥੀ ਵਿਦਿਅਕ ਮੁਕਾਬਲਿਆਾ 'ਚ ਜੇਤੂ

ਚੌਾਕ ਮਹਿਤਾ, 13 ਸਤੰਬਰ (ਧਰਮਿੰਦਰ ਸਿੰਘ ਭੰਮਰਾ)-ਸ੍ਰੀ ਗੁਰੂ ਰਾਮਦਾਸ ਸੀਨੀ. ਸੈਕੰ. ਸਕੂਲ ਅੱਡਾ ਨਾਥ ਦੀ ਖੂਹੀ ਦੇ ਵਿਦਿਆਰਥੀਆਂ ਨੇ ਬੀਤੇ ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੰਮਿ੍ਤਸਰ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲਿਆਂ ...

ਪੂਰੀ ਖ਼ਬਰ »

ਜਲਿ੍ਹਆਂ ਵਾਲਾ ਬਾਗ਼ ਸਮਾਰਕ 'ਚ ਗਾਈਡ ਦੀ ਕਮੀ ਦੇ ਚੱਲਦਿਆਂ ਸੈਲਾਨੀਆਂ 'ਚ ਬਣੀ ਨਿਰਾਸ਼ਤਾ

ਅੰਮਿ੍ਤਸਰ, 13 ਸਤੰਬਰ (ਸੁਰਿੰਦਰ ਕੋਛੜ)-ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਆਉਣ ਵਾਲੇ ਸ਼ਰਧਾਲੂਆਂ 'ਚੋਂ ਵੱਡੀ ਗਿਣਤੀ ਵਿਚ ਸੈਲਾਨੀ ਤੇ ਯਾਤਰੂ ਰੋਜ਼ਾਨਾ ਰਾਸ਼ਟਰੀ ਤੇ ਵਿਰਾਸਤੀ ਸਮਾਰਕ ਦੀ ਹੈਸੀਅਤ ਰੱਖਣ ਵਾਲੇ ਵਿਸ਼ਵ ਪ੍ਰਸਿੱਧ ਜਲਿ੍ਹਆਂਵਾਲਾ ਬਾਗ਼ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਐਸ. ਡੀ. ਓ. ਸਰੂਪ ਲਾਲ ਨੇ ਅਹੁਦਾ ਸੰਭਾਲਿਆ

ਅਜਨਾਲਾ, 13 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ 'ਚ ਸਹਾਇਕ ਇੰਜੀਨੀਅਰ ਤੋਂ ਐਸ.ਡੀ.ਓ ਪਦਉੱਨਤ ਹੋਏ ਸ੍ਰੀ ਸਰੂਪ ਲਾਲ ਨੇ ਅੱਜ ਉਪ ਮੰਡਲ ਅਜਨਾਲਾ ਦੇ ਐਸ. ਡੀ. ਓ ਵਜੋਂ ਆਪਣਾ ਚਾਰਜ ਸੰਭਾਲ ਲਿਆ | ਚਾਰਜ ਸੰਭਾਲਣ ਤੋਂ ਪਹਿਲਾਂ ਅਜਨਾਲਾ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਨੇ ਘਰ 'ਚ ਅੱਗ ਲੱਗਣ ਦੀਆਂ ਘਟਨਾਵਾਂ ਦਾ ਸੱਚ ਲੱਭਿਆ

ਬੱਚੀਵਿੰਡ, 13 ਸਤੰਬਰ (ਬਲਦੇਵ ਸਿੰਘ ਕੰਬੋ)-ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਅੰਮਿ੍ਤਸਰ ਦੇ ਅਹੁਦੇਦਾਰਾਂ ਨੇ ਇਕ ਘਰ 'ਚ ਨਿੱਤ ਪ੍ਰਤੀ ਦਿਨ ਅੱਗ ਲੱਗਣ ਦੀਆਂ ਵਾਪਰ ਰਹੀਆਂ ਘਟਨਾਵਾਂ ਦਾ ਸੱਚ ਲੱਭ ਕੇ ਸਮੱਸਿਆ ਨੂੰ ਸੁਲਝਾ ਦਿੱਤਾ | ਪ੍ਰਾਪਤ ਵੇਰਵਿਆਂ ਅਨੁਸਾਰ ...

ਪੂਰੀ ਖ਼ਬਰ »

ਸੂਬੇ ਦੇ ਰੂਰਲ ਮੈਡੀਕਲ ਅਫ਼ਸਰਾਂ ਦੇ ਭਵਿੱਖ 'ਤੇ ਤਲਵਾਰ ਲਟਕੀ

ਅੰਮਿ੍ਤਸਰ, 13 ਸਤੰਬਰ (ਰੇਸ਼ਮ ਸਿੰਘ)-ਪਿਛਲੇ 12 ਸਾਲਾਂ ਤੋਂ ਪਿੰਡਾਂ ਦੀਆਂ ਡਿਸਪੈਂਸਰੀਆਂ 'ਚ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੇ ਸੂਬੇ ਦੇ ਰੂਰਲ ਮੈਡੀਕਲ ਅਫ਼ਸਰਾਂ ਦੇ ਭਵਿੱਖ 'ਤੇ ਤਲਵਾਰ ਲਟਕ ਗਈ ਹੈ, ਜਦਕਿ ਸਰਕਾਰ ਪੇਂਡੂ ਵਿਕਾਸ ਤੇ ਪੰਚਾਇਤ ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਮੁਢਲਾ ਸਿਹਤ ਕੇਂਦਰ ਜੰਡਿਆਲਾ ਗੁਰੂ 'ਚ ਮਰੀਜ਼ਾਂ ਦਾ ਕੀਤਾ ਮੁਆਇਨਾ

ਜੰਡਿਆਲਾ ਗੁਰੂ, 13 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਮੁੱਢਲਾ ਸਿਹਤ ਕੇਂਦਰ (ਜਨਾਨਾ ਹਸਪਤਾਲ) ਜੰਡਿਆਲਾ ਗੁਰੂ ਦਾ ਸਿਵਲ ਸਰਜਨ ਅੰਮਿ੍ਤਸਰ ਡਾ: ਨਰਿੰਦਰ ਕੌਰ ਨੇ ਦੌਰਾ ਕੀਤਾ ਤੇ ਇਸ ਹਸਪਤਾਲ ਵਿਚ ਡਾਕਟਰ ਨਾ ਹੋਣ ਕਾਰਨ ਸਿਵਲ ਸਰਜਨ ਡਾ: ਨਰਿੰਦਰ ਕੌਰ ਨੇ ਗਰਭਗਤੀ ...

ਪੂਰੀ ਖ਼ਬਰ »

ਡਾ. ਰੰਧਾਵਾ ਐਾਟੀ ਕੁਰੱਪਸ਼ਨ ਸੁਸਾਇਟੀ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਬੰਡਾਲਾ, 13 ਸਤੰਬਰ (ਅਮਰਪਾਲ ਸਿੰਘ ਬੱਬੂ)-ਐਾਟੀਕੁਰਪੱਸ਼ਨ ਸੁਸਾਇਟੀ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਬਿਕਰਮ ਸਿੰਘ ਸਾਹਿਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕ ਐਾਟੀਕੁਰੱਪਸ਼ਨ ਸੁਸਾਇਟੀ ਵਲੋਂ ਈ.ਐਨ.ਟੀ. ਸਰਜਨ ਡਾਕਟਰ ਰਾਜਬਰਿੰਦਰ ਸਿੰਘ ਰੰਧਾਵਾ ਵਲੋਂ ਕੀਤੇ ਜਾ ...

ਪੂਰੀ ਖ਼ਬਰ »

ਜੀ.ਐਨ.ਡੀ.ਯੂ. ਵਿਖੇ 'ਸ੍ਰੀ ਗੁਰੂ ਗ੍ਰੰਥ ਸਾਹਿਬ : ਸੰਕਲਨ ਤੇ ਸੰਪਾਦਨ' ਵਿਸ਼ੇ 'ਤੇ ਵਰਕਸ਼ਾਪ ਸੰਪੰਨ

ਅੰਮਿ੍ਤਸਰ, 13 ਸਤੰਬਰ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਅਨ ਕੇਂਦਰ ਵਲੋਂ ਕਰਵਾਏ 'ਸ੍ਰੀ ਗੁਰੂ ਗ੍ਰੰਥ ਸਾਹਿਬ : ਸੰਕਲਨ ਤੇ ਸੰਪਾਦਨ' ਵਿਸ਼ੇ 'ਤੇ ਵਰਕਸ਼ਾਪ ਸੰਪੰਨ ਹੋ ਗਈ | ਸਮਾਪਤੀ ਸਮਾਰੋਹ ਮੌਕੇ ਵਿਸ਼ੇਸ਼ ਸਮਾਗਮ ...

ਪੂਰੀ ਖ਼ਬਰ »

ਚੌਾਕੀ ਵਿਜੈ ਨਗਰ ਦੇ ਬਾਹਰ ਕਾਂਗਰਸੀ ਆਪਸ 'ਚ ਉਲਝੇ

ਅੰਮਿ੍ਤਸਰ, 13 ਸਤੰਬਰ (ਰੇਸ਼ਮ ਸਿੰਘ)-ਕਿਸੇ ਮਾਮਲੇ ਨੂੰ ਲੈ ਕੇ ਪੁਲਿਸ ਚੌਕੀ ਵਿਜੈ ਨਗਰ ਦੇ ਬਾਹਰ ਧਰਨੇ 'ਤੇ ਬੈਠੇ ਕਾਂਗਰਸੀ ਆਪਸ 'ਚ ਹੀ ਉਲਝ ਪਏ ਤੇ ਚੌਕੀ ਇੰਚਾਰਜ ਨੂੰ ਤੁਰੰਤ ਹਟਾਏ ਜਾਣ ਕੀ ਮੰਗ ਕਰਨ ਲੱਗੇ | ਦੋ ਘੰਟੇ ਦੀ ਚੱਲੀ ਬਹਿਸ ਉਪਰੰਤ ਥਾਣਾ ਸਦਰ ਦੇ ਮੁੱਖੀ ...

ਪੂਰੀ ਖ਼ਬਰ »

ਗੁਰੂ ਕਾ ਬਾਗ ਦੇ ਦੋ ਦਿਨਾਂ ਖੇਡ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ¸ ਸਮਰਾ, ਸੈਂਸਰਾ

ਜਗਦੇਵ ਕਲਾਂ, 13 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਸ੍ਰੀ ਗੁਰੂ ਅਰਜਨ ਦੇਵ ਜੀ ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪਵਿੱਤਰ ਚਰਨ ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਗੁਰੂ ਕਾ ਬਾਗ, ਘੁੱਕੇਵਾਲੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX