ਤਾਜਾ ਖ਼ਬਰਾਂ


ਪੰਜਾਬ ਸਰਕਾਰ ਵੱਲੋਂ ਈਦ ਉੱਲ ਜੂਹਾ 'ਤੇ ਸਰਕਾਰੀ ਛੁੱਟੀ ਦਾ ਐਲਾਨ
. . .  22 minutes ago
ਲਹਿਰਾਗਾਗਾ ,21 ਅਗਸਤ (ਸੂਰਜ ਭਾਨ ਗੋਇਲ)- ਪੰਜਾਬ ਸਰਕਾਰ ਨੇ 22 ਅਗਸਤ ਬੁੱਧਵਾਰ ਨੂੰ ਈਦ ਉੱਲ ਜੂਹਾ (ਬਕਰੀਦ) ਦੇ ਮੌਕੇ ਗਜਿਟਡ ਛੁੱਟੀ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ 22 ਅਗਸਤ ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਚਾਹ ਤੱਕ ਇੰਗਲੈਂਡ ਦੂਜੀ ਪਾਰੀ 'ਚ 173/4
. . .  40 minutes ago
ਕਾਰ ਵਿਚੋਂ ਮਿਲੀ ਇਕ ਵਿਅਕਤੀ ਦੀ ਲਾਸ਼
. . .  about 1 hour ago
ਜੈਤੋ, 21 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਬਠਿੰਡਾ ਰੋਡ 'ਤੇ ਸਥਿਤ ਪੈਲੇਸ ਦੇ ਨੇੜੇ ਇਕ ਕਾਰ ਵਿਚੋਂ ਵਿਅਕਤੀ ਦੀ ਲਾਸ਼ ਮਿਲਣ ਦਾ ਪਤਾ ਲੱਗਿਆ ਹੈ...
ਚੀਨ ਦੇ ਰੱਖਿਆ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 21 ਅਗਸਤ - ਚੀਨ ਦੇ ਰੱਖਿਆ ਮੰਤਰੀ ਤੇ ਸਟੇਟ ਕੌਂਸਲਰ ਵੇਈ ਫੇਂਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ...
ਕੈਪਟਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਕੀਤੀ ਸਮੀਖਿਆ
. . .  about 2 hours ago
ਚੰਡੀਗੜ੍ਹ, 21 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਸਬੰਧੀ ਕੀਤੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸੁਲਤਾਨਪੁਰ ਲੋਧੀ 'ਚ ਸਾਰੇ ਵਿਭਾਗਾਂ ਨੂੰ ...
20 ਕੁਇੰਟਲ 60 ਕਿੱਲੋ ਨਕਲੀ ਪਨੀਰ ਬਰਾਮਦ, ਇਕ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਐਸ.ਏ.ਐਸ. ਨਗਰ, 21 ਅਗਸਤ- ਪਿਛਲੇ ਦਿਨੀਂ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ: ਬਲਬੀਰ ਸਿੰਘ ਸਿੱਧੂ ਵੱਲੋਂ ਨਕਲੀ ਪਨੀਰ ਅਤੇ ਹੋਰ ਖਾਧ ਪਦਾਰਥ ਤਿਆਰ ਕਰਨ ਵਾਲੇ ਮਿਲਾਵਟ ਖੋਰਾਂ ਨੂੰ ਨੱਥ ਪਾਉਣ ਲਈ ਦਿੱਤੇ ਗਏ ਸਖ਼ਤ ਆਦੇਸ਼ਾਂ ਅਨੁਸਾਰ ਅੱਜ ਡੇਅਰੀ...
ਜਲੰਧਰ ਦੇ ਅਬਾਦਪੁਰਾ 'ਚ ਮਾਮੂਲੀ ਵਿਵਾਦ 'ਤੇ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 3 hours ago
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਲੰਚ ਤੱਕ ਇੰਗਲੈਂਡ ਦੂਜੀ ਪਾਰੀ 'ਚ 84/4
. . .  about 3 hours ago
ਏਸ਼ੀਅਨ ਖੇਡਾਂ 2018 : ਭਾਰਤੀ ਮਹਿਲਾ ਪਹਿਲਵਾਨ ਦਿਵਿਆ ਕਾਕਰਨ ਨੇ ਜਿਤਿਆ ਕਾਂਸੇ ਦਾ ਤਗਮਾ
. . .  about 3 hours ago
ਮੋਟਰਸਾਈਕਲ -ਬੱਸ ਦੀ ਟੱਕਰ 'ਚ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  about 3 hours ago
ਸਮੁੰਦੜਾ, 21 ਅਗਸਤ(ਤੀਰਥ ਸਿੰਘ ਰੱਕੜ)- ਸਥਾਨਕ ਹੁਸ਼ਿਆਰਪੁਰ-ਚੰਡੀਗੜ੍ਹ ਮੁੱਖ ਸੜਕ 'ਤੇ ਪਿੰਡ ਪਨਾਮ ਨੇੜੇ ਮੋਟਰਸਾਈਕਲ ਰੇਹੜੀ 'ਤੇ ਬੱਸ ਦਰਮਿਆਨ ਹੋਈ ਟੱਕਰ 'ਚ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਮ੍ਰਿਤਕਾਂ ਦੀ ਪਹਿਚਾਣ ਸ਼ਿਵ ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਇੰਗਲੈਂਡ ਨੂੰ ਲੱਗਾ ਚੌਥਾ ਝਟਕਾ, ਓਲੀ ਪੋਪ ਨੂੰ ਸ਼ਮੀ ਨੇ ਕੀਤਾ ਆਊਟ
. . .  about 4 hours ago
ਜੰਮੂ ਅਤੇ ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 4 hours ago
ਸ੍ਰੀਨਗਰ, 21 ਅਗਸਤ- ਜੰਮੂ ਅਤੇ ਕਸ਼ਮੀਰ ਦੇ ਹੰਦਵਾੜਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋਣ ਦੀ ਖ਼ਬਰ ਸਾਹਮਣੇ ਆਈ...
ਕੇਰਲ 'ਚ ਹੜ੍ਹਾਂ ਦੀ ਸਥਿਤੀ 'ਤੇ ਬੁਲਾਈ ਗਈ ਸਰਬ ਦਲ ਬੈਠਕ
. . .  about 4 hours ago
ਤਿਰੂਵਨੰਤਪੁਰਮ, 21 ਅਗਸਤ- ਕੇਰਲ ਦੇ ਤਿਰੂਵਨੰਤਪੁਰਮ 'ਚ ਹੜ੍ਹਾਂ ਦੀ ਸਥਿਤੀ 'ਤੇ ਮੁੱਖ ਮੰਤਰੀ ਪਿਨਰਾਈ ਵਿਜੈਅਨ ਦੀ ਪ੍ਰਧਾਨਗੀ ਹੇਠ ਸਰਬ ਦਲ ਦੀ ਬੈਠਕ ਬੁਲਾਈ ਗਈ...
ਸ਼ਹੀਦ ਔਰੰਗਜ਼ੇਬ ਦੇ ਪਿਤਾ ਨੇ ਨਵਜੋਤ ਸਿੰਘ ਸਿੱਧੂ ਦੀ ਕੀਤੀ ਹਿਮਾਇਤ
. . .  about 4 hours ago
ਸ੍ਰੀਨਗਰ, 21 ਅਗਸਤ- ਜੰਮੂ ਅਤੇ ਕਸ਼ਮੀਰ ਦੇ ਪੁਲਵਾਮਾ 'ਚ ਜੂਨ ਮਹੀਨੇ 'ਚ ਅੱਤਵਾਦੀਆਂ ਵੱਲੋਂ ਅਗਵਾ ਕਰ ਕੇ ਮਾਰੇ ਗਏ ਭਾਰਤੀ ਫ਼ੌਜ ਦੇ ਦੇ ਜਵਾਨ ਔਰੰਗਜ਼ੇਬ ਦੇ ਪਿਤਾ ਮੁਹੰਮਦ ਹਨੀਫ਼ ਨੇ ਨਵਜੋਤ ਸਿੰਘ ਸਿੱਧੂ ਦੀ ਪਾਕਿਸਤਾਨ ਯਾਤਰਾ ਦੀ ਹਿਮਾਇਤ ਕਰਦਿਆ ਕਿਹਾ ਕਿ...
ਬਿਆਸ ਦਰਿਆ 'ਚ ਜਲ ਪ੍ਰਵਾਹ ਕਰਨ ਲਈ ਸਵ. ਵਾਜਪਾਈ ਜੀ ਦੀਆਂ ਅਸਥੀਆਂ ਕੱਲ੍ਹ ਪੁੱਜਣਗੀਆਂ ਅੰਮ੍ਰਿਤਸਰ
. . .  about 5 hours ago
ਅੰਮ੍ਰਿਤਸਰ, 21 ਅਗਸਤ (ਹਰਮਿੰਦਰ ਸਿੰਘ)- ਸਾਬਕਾ ਪ੍ਰਧਾਨ ਮੰਤਰੀ ਸਵ. ਅਟਲ ਬਿਹਾਰੀ ਵਾਜਪਾਈ ਦੀਆਂ ਅਸਥੀਆਂ ਵਾਲਾ ਕਲਸ਼ ਕੱਲ੍ਹ (22 ਅਗਸਤ) ਨੂੰ ਬਿਆਸ ਦਰਿਆ 'ਚ ਜਲ ਪ੍ਰਵਾਹ ਕਰਨ ਲਈ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੇ ਪੁੱਜੇਗਾ...
ਮੰਦਸੌਰ ਜਬਰ-ਜਨਾਹ ਮਾਮਲਾ : ਅਦਾਲਤ ਨੇ ਦੋਸ਼ੀਆਂ ਨੂੰ ਸੁਣਾਈ ਫਾਂਸੀ ਦੀ ਸਜ਼ਾ
. . .  about 5 hours ago
ਭਾਰਤ 'ਚ ਸਿੱਧੂ ਨੂੰ ਨਿਸ਼ਾਨਾ ਬਣਾ ਰਹੇ ਲੋਕ ਅਮਨ ਨੂੰ ਪਹੁੰਚਾ ਰਹੇ ਹਨ ਨੁਕਸਾਨ- ਇਮਰਾਨ ਖਾਨ
. . .  about 5 hours ago
ਪਾਕਿਸਤਾਨ 'ਚ ਆਈ ਸਿਆਸੀ ਤਬਦੀਲੀ ਨਾਲ ਖ਼ਿੱਤੇ 'ਚ ਅਮਨ ਦੀਆਂ ਸੰਭਾਵਨਾਵਾਂ ਵਧੀਆਂ - ਨਵਜੋਤ ਸਿੱਧੂ
. . .  about 5 hours ago
ਸਿੱਧੂ ਨੂੰ ਨਿਸ਼ਾਨਾ ਬਣਾਉਣ ਵਾਲੇ ਲੋਕ ਅਮਨ ਅਤੇ ਸਦਭਾਵਨਾ ਨੂੰ ਨੁਕਸਾਨ ਪਹੁੰਚਾ ਰਹੇ ਹਨ- ਇਮਰਾਨ ਖ਼ਾਨ
. . .  about 5 hours ago
ਇਮਰਾਨ ਖ਼ਾਨ ਨੇ ਪਾਕਿਸਤਾਨ ਆਉਣ 'ਤੇ ਸਿੱਧੂ ਦਾ ਕੀਤਾ ਧੰਨਵਾਦ
. . .  about 6 hours ago
ਜਨਤਕ ਨਲਕੇ ਤੋਂ ਪਾਣੀ ਪੀਣ ਕਾਰਨ ਲੋਕਾਂ ਵੱਲੋਂ ਦਲਿਤ ਮਹਿਲਾ ਨਾਲ ਕੁੱਟ ਮਾਰ
. . .  about 6 hours ago
ਪਾਕਿ ਯਾਤਰਾ 'ਤੇ ਸਿੱਧੂ ਦੀ ਸਫ਼ਾਈ - ਮੋਦੀ ਵੀ ਬਿਨਾਂ ਆਗਿਆ ਤੋਂ ਗਏ ਸਨ ਪਾਕਿਸਤਾਨ
. . .  about 6 hours ago
ਪਿੰਡ ਦਿਹਾਣਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 4 ਪਾਵਨ ਸਰੂਪ ਅਗਨ ਭੇਟ
. . .  about 7 hours ago
ਗੁਰਧਾਮਾਂ ਦੇ ਦਰਸ਼ਨਾਂ ਲਈ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇ - ਜਗਮੀਤ ਸਿੰਘ ਬਰਾੜ
. . .  about 7 hours ago
ਪਾਕਿਸਤਾਨ ਦੇ ਫੌਜ ਮੁਖੀ ਬਾਜਵਾ ਨੇ ਮੇਰੇ ਨਾਲ ਸ਼ਾਂਤੀ ਦੀ ਗੱਲ ਕੀਤੀ- ਸਿੱਧੂ
. . .  about 7 hours ago
ਮੋਦੀ ਜੀ ਨੇ ਵੀ ਨਵਾਜ਼ ਸ਼ਰੀਫ਼ ਨੂੰ ਸਹੁੰ ਚੁੱਕ ਸਮਾਗਮ 'ਚ ਬੁਲਾਇਆ ਸੀ- ਸਿੱਧੂ
. . .  about 7 hours ago
ਅਟਲ ਜੀ ਪਾਕਿਸਤਾਨ ਨਾਲ ਸੰਬੰਧ ਸੁਧਾਰਨਾ ਚਾਹੁੰਦੇ ਸਨ- ਸਿੱਧੂ
. . .  about 7 hours ago
ਮੇਰੀ ਪਾਕਿਸਤਾਨ ਯਾਤਰਾ ਨਾਲ ਦੋਹਾਂ ਦੇਸ਼ਾਂ ਵਿਚਾਲੇ ਸੰਬੰਧਾਂ ਦੇ ਸੁਧਾਰ ਦੀ ਸੰਭਾਵਨਾ ਬਣੀ- ਸਿੱਧੂ
. . .  about 7 hours ago
ਟਰੇਨ ਦੀ ਲਪੇਟ 'ਚ ਆਉਣ ਕਾਰਨ ਦੋ ਲੋਕਾਂ ਦੀ ਮੌਤ, ਪੰਜ ਜ਼ਖ਼ਮੀ
. . .  about 7 hours ago
ਏਸ਼ੀਅਨ ਖੇਡਾਂ 2018 : ਭਾਰਤੀ ਨਿਸ਼ਾਨੇਬਾਜ਼ ਸੰਜੀਵ ਰਾਜਪੂਤ ਨੇ 50 ਮੀਟਰ ਏਅਰ ਰਾਈਫਲ ਮੁਕਾਬਲੇ 'ਚ ਜਿਤਿਆ ਚਾਂਦੀ ਦਾ ਤਗਮਾ
. . .  about 8 hours ago
ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਵ੍ਹਟਸਐਪ ਦੇ ਸੀ. ਈ. ਓ. ਨਾਲ ਕੀਤੀ ਮੁਲਾਕਾਤ
. . .  about 8 hours ago
ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ 'ਤੇ ਪੰਜਾਬ ਮਿਲੇਗੀ ਉਮਰ ਕੈਦ ਦੀ ਸਜ਼ਾ
. . .  about 8 hours ago
ਕੇਰਲ ਦੀ ਮਦਦ ਲਈ ਅੱਗੇ ਆਇਆ ਯੂ. ਏ. ਈ., 700 ਕਰੋੜ ਰੁਪਏ ਦੀ ਮਦਦ ਦੀ ਕੀਤੀ ਪੇਸ਼ਕਸ਼
. . .  about 8 hours ago
ਟਰਨਬੁੱਲ ਹੀ ਰਹਿਣਗੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ
. . .  about 9 hours ago
ਸੁਪਰੀਮ ਕੋਰਟ ਦਾ ਅਹਿਮ ਫੈਸਲਾ, ਰਾਜ ਸਭਾ ਚੋਣਾਂ 'ਚ ਨਹੀਂ ਹੋਵੇਗੀ 'ਨੋਟਾ' ਦੀ ਵਰਤੋਂ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਭਾਦੋਂ ਸੰਮਤ 549
ਿਵਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ
  •     Confirm Target Language  

ਤਰਨਤਾਰਨ

ਝੋਨੇ ਦੀ ਖਰੀਦ ਦੇ ਪ੍ਰਬੰਧਾਂ 'ਚ ਕਿਸੇ ਵੀ ਕਿਸਮ ਦੀ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ- ਡੀ. ਸੀ.

ਤਰਨ ਤਾਰਨ, 13 ਸਤੰਬਰ (ਪ੍ਰਭਾਤ ਮੌਾਗਾ)- ਝੋਨੇ ਦੀ ਖਰੀਦ ਦੇ ਪ੍ਰਬੰਧਾਾ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਵੱਲੋਂ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿਚ ਜ਼ਿਲ੍ਹਾ ਖੁਰਾਕ ਸਪਲਾਈਜ਼ ਕੰਟਰੋਲਰ ਅਤੇ ਖਪਤਕਾਰ ਮਾਮਲੇ ਡਾ: ਨਿਰਮਲ ਸਿੰਘ, ਖੁਰਾਕ ਸਪਲਾਈਜ਼ ਅਫ਼ਸਰ, ਸਮੂਹ ਖੁਰਾਕ ਸਪਲਾਈਜ਼ ਅਫ਼ਸਰ, ਵੱਖ-ਵੱਖ ਖ਼ਰੀਦ ਏਜੰਸੀਆਾ ਦੇ ਡੀ. ਐਮ., ਜ਼ਿਲ੍ਹਾ ਮੰਡੀ ਅਫ਼ਸਰ, ਮਾਰਕੀਟ ਕਮੇਟੀ ਸਕੱਤਰਾਂ, ਆੜ੍ਹਤੀਆਂ ਐਸੋਸੀਏਸ਼ਨਾਂ ਦੇ ਪ੍ਰਧਾਨਾਾ, ਟਰਾਂਸਪੋਰਟਰਾਂ ਅਤੇ ਲੇਬਰ ਯੂਨੀਅਨਾਂ ਦੇ ਪ੍ਰਧਾਨਾਂ ਨੇ ਸ਼ਿਰਕਤ ਕੀਤੀ¢ ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 1 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਹੋ ਰਹੀ ਹੈ ਜੋ ਕਿ 15 ਦਸੰਬਰ ਤੱਕ ਨਿਰਵਿਘਨ ਚੱਲੇਗੀ¢ ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਗਰੇਡ-ਏ ਝੋਨੇ ਦਾ 1590 ਰੁਪਏ ਮੁੱਲ ਨਿਰਧਾਰਤ ਕੀਤਾ ਗਿਆ ਹੈ¢ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਾ ਵਿਚੋਂ ਪੰਜਾਬ ਸਰਕਾਰ ਦੀਆਂ ਵੱਖ-ਵੱਖ ਖਰੀਦ ਏਜੰਸੀਆਂ, ਪਨਗ੍ਰੇਨ ਵੱਲੋਂ 30 ਫ਼ੀਸਦੀ, ਮਾਰਕਫੈਡ ਵੱਲੋਂ 23 ਫ਼ੀਸਦੀ, ਪਨਸਪ ਵੱਲੋਂ 22 ਫ਼ੀਸਦੀ, ਵੇਅਰ ਹਾਊਸ ਵੱਲੋਂ 10 ਫ਼ੀਸਦੀ, ਪੰਜਾਬ ਐਗਰੋ ਵੱਲੋਂ 10 ਫ਼ੀਸਦੀ ਅਤੇ ਭਾਰਤ ਸਰਕਾਰ ਦੀ ਖਰੀਦ ਏਜੰਸੀ ਐਫ.ਸੀ.ਆਈ. ਵੱਲੋਂ 5 ਫ਼ੀਸਦੀ ਝੋਨੇ ਦੀ ਖਰੀਦ ਕੀਤੀ ਜਾਵੇਗੀ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਆਦੇਸ਼ ਦਿੱਤੇ ਕਿ ਮੰਡੀਆਂ ਵਿਚ ਫੜ੍ਹਾਂ ਦੀ ਸਫ਼ਾਈ ਕਰਵਾਈ ਜਾਵੇ ਤੇ ਕਿਸਾਨਾਂ ਲਈ ਛਾਂ ਅਤੇ ਪੀਣ ਵਾਲੇ ਪਾਣੀ ਦਾ ਢੁੱਕਵਾਂ ਪ੍ਰਬੰਧ ਕੀਤਾ ਜਾਵੇ¢ ਉਨ੍ਹਾਂ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿਚ ਰੌਸ਼ਨੀ ਦਾ ਵੀ ਲੋੜੀਂਦਾ ਪ੍ਰਬੰਧ ਕੀਤਾ ਜਾਵੇ¢ ਉਨ੍ਹਾਂ ਦੱਸਿਆ ਕਿ ਆੜ੍ਹਤੀਆਂ ਪਾਸੋਂ ਬਿਜਲੀ ਦੇ ਕੁਨੈਕਸ਼ਨ ਅਤੇ ਤਰਪਾਲਾਂ ਆਦਿ ਦਾ ਪ੍ਰਬੰਧ ਕਰਵਾਇਆ ਜਾ ਰਿਹਾ ਹੈ¢ ਉਨ੍ਹਾਂ ਦੱਸਿਆ ਕਿ ਝੋਨੇ ਵਿਚ ਨਮੀ ਦੀ ਜਾਂਚ ਲਈ ਮੋਇਸ਼ਚਰ ਮੀਟਰ ਕੈਲੀਬਰੇਸ਼ਨ ਵਾਸਤੇ ਭੇਜੇ ਜਾ ਚੁੱਕੇ ਹਨ¢ ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੱਖ-ਵੱਖ ਖ਼ਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਵਿਚ ਕਿਸੇ ਵੀ ਕਿਸਮ ਦੀ ਘਾਟ ਨਹੀਂ ਰਹਿਣੀ ਚਾਹੀਦੀ¢ ਉਨ੍ਹਾਂ ਆੜ੍ਹਤੀਆਂ ਐਸੋਸੀਏਸ਼ਨ ਨੂੰ ਨਿਰਵਿਘਨ ਲਿਫਟਿੰਗ ਅਤੇ ਸਮੇਂ ਸਿਰ ਅਦਾਇਗੀ ਕਰਨ ਬਾਰੇ ਵੀ ਭਰੋਸਾ ਦਿਵਾਇਆ, ਜਿਸ ਉਪਰ ਸਾਰਿਆਂ ਨੇ ਸੰਤੁਸ਼ਟੀ ਜ਼ਾਹਿਰ ਕੀਤੀ¢

ਕੰਬਾਈਨਾਂ 'ਤੇ ਸੁਪਰ ਐਸ. ਐਮ. ਐਸ. ਲਗਾਉਣ ਲਈ ਮਿਲੇਗੀ 50 ਹਜ਼ਾਰ ਰੁਪਏ ਤੱਕ ਦੀ ਸਬਸਿਡੀ- ਮੁੱਖ ਖੇਤੀਬਾੜੀ ਅਧਿਕਾਰੀ

ਤਰਨ ਤਾਰਨ, 13 ਸਤੰਬਰ (ਲਾਲੀ ਕੈਰੋਂ)- ਝੋਨੇ ਤੇ ਬਾਸਮਤੀ ਦੀ ਪਰਾਲੀ ਨੂੰ ਕੁਤਰਾ ਕਰਕੇ ਖੇਤ ਵਿਚ ਖਿਲਾਰਨ ਵਾਸਤੇ ਸੈਲਫ ਪ੍ਰੋਪੈਲਡ ਕੰਬਾਈਨ ਹਾਰਵੈਸਟਰ ਲਈ ਸੁਪਰ ਐਸ. ਐਮ. ਐਸ. ਅਟੈਚਮੈਂਟ ਕਿਸਾਨਾਂ ਨੂੰ ਸਬਸਿਡੀ 'ਤੇ ਮੁਹੱਈਆ ਕਰਵਾਉਣ ਲਈ ਬਿਨੈ ਪੱਤਰਾਂ ਦੀ ਮੰਗ ਕਰਨ ...

ਪੂਰੀ ਖ਼ਬਰ »

ਸਾਰਾਗੜ੍ਹੀ ਦੇ ਸ਼ਹੀਦ ਨਾਇਕ ਲਾਲ ਸਿੰਘ ਧੁੰਨ ਦਾ ਸ਼ਹੀਦੀ ਦਿਹਾੜਾ ਮਨਾਇਆ

ਚੋਹਲਾ ਸਾਹਿਬ, 13 ਸਤੰਬਰ (ਬਲਵਿੰਦਰ ਸਿੰਘ, ਬਲਬੀਰ ਸਿੰਘ ਪਰਵਾਨਾ)- ਸ਼ਹੀਦ ਨਾਇਕ ਲਾਲ ਸਿੰਘ ਧੁੰਨ ਉਨ੍ਹਾਂ 21 ਸੂਰਬੀਰ ਸਿੱਖ ਫ਼ੌਜੀਆਂ ਵਿਚ ਸ਼ਾਮਲ ਸੀ, ਜਿਨ੍ਹਾਂ ਨੇ 12 ਸਤੰਬਰ 1897 ਸਾਰਾਗੜ੍ਹੀ ਚੌਕੀ 'ਤੇ ਤਾਇਨਾਤ ਹੁੰਦਿਆਂ 10 ਹਜ਼ਾਰ ਅਫ਼ਗਾਨੀਆਂ ਵਲੋਂ ਕੀਤੇ ਗਏ ਹਮਲੇ ...

ਪੂਰੀ ਖ਼ਬਰ »

ਧੱਕਾਮੁੱਕੀ ਕਰਨ ਨਾਲ ਗਰਭਵਤੀ ਔਰਤ ਦੀ ਹਾਲਤ ਗੰਭੀਰ

ਖਡੂਰ ਸਾਹਿਬ, 13 ਸਤੰਬਰ (ਪ੍ਰਤਾਪ ਸਿੰਘ ਵੈਰੋਵਾਲ)- ਪਿੰਡ ਹੋਠੀਆਂ ਦੇ ਸਤਪਾਲ ਸਿੰਘ ਪੁੱਤਰ ਬਲਦੇਵ ਸਿੰਘ ਨੇ ਦੋਸ਼ ਲਗਾਇਆ ਕਿ ਬੀਤੇ ਕੱਲ੍ਹ ਪਿੰਡ ਦੇ ਹੀ ਨੌਜਵਾਨ ਦੀ ਮੇਰੇ ਨਾਲ ਤੂੰ-ਤੂੰ, ਮੈਂ-ਮੈਂ ਹੋ ਗਈ, ਜਿਸ ਦੀ ਰੰਜਿਸ਼ ਵਜੋਂ ਉਕਤ ਨੌਜਵਾਨਾਂ ਨੇ ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਮਹਿਲਾ ਸਰਪੰਚ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ

ਤਰਨ ਤਾਰਨ, 13 ਸਤੰਬਰ (ਹਰਿੰਦਰ ਸਿੰਘ)- ਥਾਣਾ ਵਲਟੋਹਾ ਦੀ ਪੁਲਿਸ ਨੇ ਵਲਟੋਹਾ ਦੀ ਸਰਪੰਚ ਦੇ ਿਖ਼ਲਾਫ਼ ਗ੍ਰਾਂਟਾ ਵਿਚ ਘਪਲਾ ਕਰਨ 'ਤੇ ਧੋਖਾਧੜੀ ਦਾ ਮਾਮਲਾ ਦਰਜ ਕਰ ਲਿਆ | ਐੱਸ. ਪੀ. ਡੀ. ਤਿਲਕ ਰਾਜ ਨੇ ਦੱਸਿਆ ਕਿ ਬਲਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਵਲਟੋਹਾ ...

ਪੂਰੀ ਖ਼ਬਰ »

ਐੱਲ. ਆਈ. ਸੀ. ਦੇ ਦਫ਼ਤਰ ਬਾਹਰੋਂ ਮੋਟਰਸਾਈਕਲ ਚੋਰੀ

ਤਰਨ ਤਾਰਨ, 13 ਸਤੰਬਰ (ਪ੍ਰਭਾਤ ਮੌਾਗਾ)- ਐੱਲ.ਆਈ.ਸੀ. ਦਫ਼ਤਰ ਦੇ ਬਾਹਰ ਮੋਟਰਸਾਈਕਲ ਖੜਾ ਕਰਕੇ ਅੰਦਰ ਕੰਮ ਗਏ ਇਕ ਏਜੰਟ ਦਾ ਮੋਟਰਸਾਈਕਲ ਅਣਪਛਾਤੇ ਵਿਅਕਤੀ ਚੋਰੀ ਕਰਕੇ ਲੈ ਗਏ | ਇਸ ਸਬੰਧ ਵਿਚ ਥਾਣਾ ਸਿਟੀ ਦੀ ਪੁਲਿਸ ਨੇ ਅਣਪਛਾਤੇ ਚੋਰ ਦੇ ਿਖ਼ਲਾਫ਼ ਮਾਮਲਾ ਦਰਜ ਕਰਕੇ ...

ਪੂਰੀ ਖ਼ਬਰ »

ਟਰਾਂਸਪੋਰਟਰ ਸੁਬੇਗ ਸਿੰਘ ਧੁੰਨ ਵਲੋਂ ਬਰਤਾਨਵੀ ਫ਼ੌਜੀ ਟੀਮ ਦਾ ਸਨਮਾਨ

ਤਰਨ ਤਾਰਨ, (ਹਰਿੰਦਰ ਸਿੰਘ)- 12 ਸਤੰਬਰ 1897 ਨੂੰ ਸਾਰਾਗੜ੍ਹੀ ਚੌਕੀ ਵਿਖੇ ਤਾਇਨਾਤ ਸਿੱਖ ਫ਼ੌਜੀਆਂ ਵਿਚ ਸ਼ਾਮਲ ਸ਼ਹੀਦ ਨਾਇਕ ਲਾਲ ਸਿੰਘ ਧੁੰਨ ਨੂੰ ਸ਼ਰਧਾਂਜਲੀ ਭੇਟ ਕਰਨ ਪਹੁੰਚੇ ਬਰਤਾਨਵੀ ਫ਼ੌਜੀ ਟੀਮ ਦਾ ਤਰਨ ਤਾਰਨ ਵਿਖੇ ਪ੍ਰਸਿੱਧ ਟਰਾਂਸਪੋਰਟਰ ਸੁਬੇਗ ਸਿੰਘ ...

ਪੂਰੀ ਖ਼ਬਰ »

ਲੈਂਟਰ ਥੱਲੇ ਆਉਣ ਨਾਲ ਮਜ਼ਦੂਰ ਜ਼ਖ਼ਮੀ

ਖਾਲੜਾ, 13 ਸਤੰਬਰ (ਜੱਜਪਾਲ ਸਿੰਘ ਜੱਜ)- ਪਿੰਡ ਖਾਲੜਾ ਵਿਖੇ ਪੁਰਾਣੇ ਮਕਾਨ ਦਾ ਲੈਂਟਰ ਢਾਹੁੰਦਿਆਂ ਥੱਲੇ ਆਉਣ ਨਾਲ ਇਕ ਮਜ਼ਦੂਰ ਦੇ ਗੰਭੀਰ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਇਕੱਤਰ ਵੇਰਵਿਆਂ ਅਨੁਸਾਰ ਸੇਵਾ ਮੁਕਤ ਪੀ. ਟੀ. ਆਈ. ਅਧਿਆਪਕ ਖ਼ਜ਼ਾਨ ਸਿੰਘ ਜਿਸ ਦਾ ਪਿੰਡ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੇ ਚੋਣ ਵਾਅਦਿਆਂ ਦੀ ਫੂਕ ਨਿਕਲੀ- ਹਰਮੀਤ ਸਿੰਘ ਸੰਧੂ

ਝਬਾਲ, 13 ਸਤੰਬਰ (ਸੁਖਦੇਵ ਸਿੰਘ)- ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਸਨ ਪਰ ਸਰਕਾਰ ਬਣਦੇ ਸਾਰ ਹੀ ਖ਼ਜ਼ਾਨਾ ਖਾਲੀ ਹੋਣ ਦਾ ਢਿੰਡੋਰਾ ਪਿਟਦੇ ਹੋਏ ਵਿਕਾਸ ਕਾਰਜ ਠੱਪ ਕਰ ਦਿੱਤੇ ਗਏ ਹਨ ਤੇ ਸਰਕਾਰ ਨੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਬਣਨ ਨਾਲ ਸੂਬੇ 'ਚ ਖੁਸ਼ਹਾਲੀ ਆਈ- ਵਿੱਕੀ ਝਬਾਲ, ਦਿਲਬਾਗ ਝਬਾਲ

ਝਬਾਲ, 13 ਸਤੰਬਰ (ਸਰਬਜੀਤ ਸਿੰਘ)- ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਤਹਿਤ ਹਰੇਕ ਵਰਗ ਲਈ ਸਹੂਲਤਾਂ ਚਾਲੂ ਕਰਨ ਤੋਂ ਇਲਾਵਾ ਬੇਰੁਜ਼ਗਾਰ ਪੜੇ੍ਹ ਲਿਖੇ ਨੌਜਵਾਨ ਲੜਕੇ ...

ਪੂਰੀ ਖ਼ਬਰ »

ਬਾਬਾ ਸੰਗ ਸਿੰਘ ਦਾ ਜੋੜ ਮੇਲਾ ਕੱਲ੍ਹ ਤੋਂ ਸ਼ੁਰੂ

ਫਤਿਆਬਾਦ, 13 ਸਤੰਬਰ (ਹਰਵਿੰਦਰ ਸਿੰਘ ਧੂੰਦਾ)- ਪਿੰਡ ਜਾਮਾਰਾਏ ਵਿਖੇ ਹਰ ਸਾਲ ਦੀ ਤਰ੍ਹਾਂ ਬਾਬਾ ਸੰਗ ਸਿੰਘ ਦਾ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ, ਜਿਸ ਵਿਚ ਦਲ ਬਾਬਾ ਬਿਧੀ ਚੰਦ ਦੇ ਮੌਜੂਦਾ ਮੁਖੀ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ ਆਪਣੇ ਸਮੁੱਚੇ ਦਲ ਖ਼ਾਲਸਾ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਸਕੂਲ ਬੀੜ ਸਾਹਿਬ ਵਿਖੇ ਨਵੇਂ ਪਿ੍ੰਸੀਪਲ ਨੇ ਅਹੁਦਾ ਸੰਭਾਲਿਆ

ਝਬਾਲ,13 ਸਤੰਬਰ (ਸਰਬਜੀਤ ਸਿੰਘ, ਸੁਖਦੇਵ ਸਿੰਘ)- ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਚੱਲ ਰਹੇ ਬਾਬਾ ਬੁੱਢਾ ਸਾਹਿਬ ਜੀ ਪਬਲਿਕ ਸੀ. ਸੈਕੰ. ਸਕੂਲ ਬੀੜ ਸਾਹਿਬ ਵਿਖੇ ਨਵੇਂ ਆਏ ਪਿ੍ੰਸੀਪਲ ਤਰਨਜੀਤ ਸਿੰਘ ਨੇ ਅਹੁਦਾ ਸੰਭਾਲ ਕੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ | ਇਸ ...

ਪੂਰੀ ਖ਼ਬਰ »

ਐੱਸ. ਡੀ. ਸਕੂਲ ਦੀਆਂ ਟੀਮਾਂ ਜ਼ਿਲ੍ਹੇ 'ਚੋਂ ਰਹੀਆਂ ਅੱਵਲ

ਤਰਨ ਤਾਰਨ, 13 ਸਤੰਬਰ (ਲਾਲੀ ਕੈਰੋਂ)- ਐਸ. ਡੀ. ਸੀ. ਸੈ: ਸਕੂਲ ਤਰਨ ਤਾਰਨ ਦੇ ਵਿਦਿਆਰਥੀਆਂ ਵਲੋਂ ਵਾਲੀਵਾਲ ਅੰਡਰ 17, 19 ਵਿਚ ਜ਼ਿਲ੍ਹੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਿਨੋਦ ਕੁਮਾਰ ਖੰਨਾ, ਮੈਨੇਜਰ ...

ਪੂਰੀ ਖ਼ਬਰ »

ਪੀਪਲ ਰਿਕਾਰਡਜ਼ ਦੇ ਸਟੂਡੀਓ ਦਾ ਉਦਘਾਟਨ

ਤਰਨ ਤਾਰਨ, 13 ਸਤੰਬਰ (ਲਾਲੀ ਕੈਰੋਂ- ਪੀਪਲ ਰਿਕਾਡਜ਼ ਐਾਟਰਨੇਟਮੈਂਟ ਕੰਪਨੀ ਵਲੋਂ ਆਪਣੇ ਵਿੱਢੇ ਮਿਸਨ ਤੇ ਦਾਇਰੇ ਨੂੰ ਵਿਸ਼ਾਲ ਕਰਦਿਆਂ ਜੰਡਿਆਲਾ ਰੋਡ ਬਾਈਪਾਸ ਚੌਕ ਤਰਨ ਤਾਰਨ ਵਿਖੇ ਵੀਡੀਓਜ਼ ਦਾ ਸਟੂਡੀਓ ਸਥਾਪਿਤ ਕੀਤਾ ਗਿਆ, ਜਿਸ ਦੇ ਉਦਾਟਨੀ ਸਮਾਗਮ ਮੌਕੇ ...

ਪੂਰੀ ਖ਼ਬਰ »

1965 ਦੀ ਹਿੰਦ-ਪਾਕਿ ਜੰਗ ਦਾ ਨਾਇਕ- ਜਨਰਲ ਹਰਬਖ਼ਸ਼ ਸਿੰਘ

ਖੇਮਕਰਨ- ਭਾਰਤੀ ਫੌਜ ਵਿਚ ਬਤੌਰ ਸਿੱਖ ਜਰਨੈਲ ਆਪਣੀ ਦਿਮਾਗੀ ਕੁਸ਼ਲਤਾ, ਦਲੇਰੀ ਤੇ ਸੂਰਬੀਰਤਾ ਦਿਖਾਉਣ ਵਾਲੇ ਜਨਰਲ ਹਰਬਖ਼ਸ਼ ਸਿੰਘ ਦਾ ਜਨਮ 1 ਅਕਤੂਬਰ 1913 ਨੂੰ ਸੰਗਰੂਰ ਦੇ ਪਿੰਡ ਬਡਰੁੱਖਾ ਵਿਚ ਹੋਇਆ | ਉਨ੍ਹਾਂ ਆਪਣੀ ਉਚ ਵਿਦਿਆ ਲਾਹੌਰ ਤੋਂ ਪ੍ਰਾਪਤ ਕਰਨ ਉਪਰੰਤ ...

ਪੂਰੀ ਖ਼ਬਰ »

ਮਿੰਨੀ ਬੱਸ ਆਪ੍ਰੇਟਰ ਯੂਨੀਅਨ ਪੱਟੀ ਵਲੋਂ ਡੀ. ਸੀ. ਨੂੰ ਮੰਗ ਪੱਤਰ

ਪੱਟੀ, 13 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਮਿੰਨੀ ਬੱਸ ਆਪ੍ਰੇਟਰ ਯੂਨੀਅਨ ਪੱਟੀ ਵਲੋਂ ਡੀ. ਸੀ. ਤਰਨ ਤਾਰਨ ਨੂੰ ਮੰਗ ਪੱਤਰ ਦਿੱਤਾ ਗਿਆ | ਪ੍ਰਧਾਨ ਬਿਕਰਮਜੀਤ ਸਿੰਘ, ਸੁਖਬੀਰ ਸਿੰਘ ਦੂਹਲ ਮੀਤ ਪ੍ਰਧਾਨ, ਹਰਪਾਲ ਸਿੰਘ, ਨਿਰਮਲ ਸਿੰਘ, ਸਤਪਾਲ ਸਿੰਘ, ਅੱਛਰ ਸਿੰਘ ...

ਪੂਰੀ ਖ਼ਬਰ »

ਸ਼ਿਵ ਸ਼ੰਕਰ ਇੰਜੀਨੀਅਰਿੰਗ ਕਾਲਜ ਪੱਟੀ ਵਿਖੇ ਸਮਾਗਮ

ਪੱਟੀ, 13 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸ਼ਿਵ ਸ਼ੰਕਰ ਇੰਜੀਨੀਅਰਿੰਗ ਕਾਲਜ ਪੱਟੀ ਵਿਖੇ ਅਧਿਆਪਕ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਐੱਸ. ਬੀ. ਐੱਸ. ਸਿੱਖਿਆ ਗਰੁੱਪ ਦੇ ਚੇਅਰਮੈਨ ਰਾਮ ਇਕਬਾਲ ਸ਼ਰਮਾ, ਡਾਇਰੈਕਟਰ ਰਾਜ਼ੇਸ ਭਾਰਦਵਾਜ਼, ਕਾਰਜਕਾਰੀ ...

ਪੂਰੀ ਖ਼ਬਰ »

1965 ਦੀ ਹਿੰਦ-ਪਾਕਿ ਜੰਗ ਦਾ ਨਾਇਕ- ਜਨਰਲ ਹਰਬਖ਼ਸ਼ ਸਿੰਘ

ਖੇਮਕਰਨ- ਭਾਰਤੀ ਫੌਜ ਵਿਚ ਬਤੌਰ ਸਿੱਖ ਜਰਨੈਲ ਆਪਣੀ ਦਿਮਾਗੀ ਕੁਸ਼ਲਤਾ, ਦਲੇਰੀ ਤੇ ਸੂਰਬੀਰਤਾ ਦਿਖਾਉਣ ਵਾਲੇ ਜਨਰਲ ਹਰਬਖ਼ਸ਼ ਸਿੰਘ ਦਾ ਜਨਮ 1 ਅਕਤੂਬਰ 1913 ਨੂੰ ਸੰਗਰੂਰ ਦੇ ਪਿੰਡ ਬਡਰੁੱਖਾ ਵਿਚ ਹੋਇਆ | ਉਨ੍ਹਾਂ ਆਪਣੀ ਉਚ ਵਿਦਿਆ ਲਾਹੌਰ ਤੋਂ ਪ੍ਰਾਪਤ ਕਰਨ ਉਪਰੰਤ ...

ਪੂਰੀ ਖ਼ਬਰ »

ਸਤਿਕਾਰ ਕਮੇਟੀ ਵੱਲੋਂ ਪਿੰਡ ਭੂਰਾ ਕੋਹਨਾ ਵਿਚਲੇ ਗੁਰਦਆਰਾ ਬਾਬਾ ਜੀਵਨ ਸਿੰਘ ਦੇ ਪ੍ਰਬੰਧਕਾਂ ਿਖ਼ਲਾਫ਼ ਕਾਨੂੰਨੀ ਕਾਰਵਾਈ ਦੀ ਮੰਗ

ਖੇਮਕਰਨ, 13 ਸਤੰਬਰ (ਰਾਕੇਸ਼ ਬਿੱਲਾ)- ਪਿੰਡ ਭੂਰਾ ਕੋਹਨਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਕ ਬੀੜ ਨੂੰ ਲੈ ਕੇ ਸਤਿਕਾਰ ਕਮੇਟੀ ਤੇ ਗੁਰਦੁਆਰਾ ਬਾਬਾ ਜੀਵਨ ਸਿੰਘ ਪ੍ਰਬੰਧਕ ਕਮੇਟੀ ਵਿਚ ਵਿਵਾਦ ਹੋਰ ਡੂੰਘਾ ਹੋ ਗਿਆ ਹੈ, ਜਿਥੇ ਪ੍ਰਬੰਧਕ ਕਮੇਟੀ ਦੇ ਕੁਝ ਆਗੂਆਂ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਨਤਮਸਤਕ ਹੋਏ

ਝਬਾਲ, 13 ਸਤੰਬਰ (ਸਰਬਜੀਤ ਸਿੰਘ)- ਮਾਝੇ ਦੇ ਪ੍ਰਸਿੱਧ ਇਤਿਹਾਸਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਵਾਹਿਗੁਰੂ ਦੇ ਸ਼ੁਕਰਾਨੇ ਲਈ ਸੀ. ਆਈ. ਏ. ਸਟਾਫ਼ ਦੇ ਨਵੇਂ ਆਏ ਇੰਚਾਰਜ ਇੰਸਪੈਕਟਰ ਰਜਿੰਦਰ ਕੁਮਾਰ ਆਪਣੀ ਨਿਯੁਕਤੀ ਉਪਰੰਤ ਨਤਮਸਤਕ ਹੋਏ | ...

ਪੂਰੀ ਖ਼ਬਰ »

ਜਨਰਲ ਹਰਬਖ਼ਸ਼ ਸਿੰਘ ਦੀ ਯਾਦ 'ਚ ਅੱਜ ਹੋਣ ਵਾਲੇ ਸਮਾਗਮ 'ਚ ਪ੍ਰੋ: ਬਡੂੰਗਰ ਸ਼ਾਮਿਲ ਹੋਣਗੇ- ਭਾਈ ਮਨਜੀਤ ਸਿੰਘ

ਖੇਮਕਰਨ, 13 ਸਤੰਬਰ (ਰਾਕੇਸ਼ ਕੁਮਾਰ ਬਿੱਲਾ)- ਸੰਨ 1965 ਦੀ ਹਿੰਦ-ਪਾਕਿ ਜੰਗ ਵਿਚ ਮਾਝੇ ਦੀ ਇਸ ਇਤਿਹਾਸਕ ਤੇ ਪਵਿੱਤਰ ਧਰਤੀ ਨੂੰ ਦੁਸ਼ਮਣ ਫੌਜਾਂ ਦੇ ਕਬਜ਼ੇ ਵਿਚ ਜਾਣ ਤੋਂ ਰੋਕਣ ਵਾਲੇ ਤੇ ਦੁਸ਼ਮਣ ਫੌਜਾਂ ਨੂੰ ਖਦੇੜਨ ਵਾਲੇ ਸਿੱਖ ਫ਼ੌਜੀ ਜਰਨੈਲ ਹਰਬਖ਼ਸ਼ ਸਿੰਘ ਦੀ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਪੰਜਾਬ ਦੀ ਮੀਟਿੰਗ

ਖਡੂਰ ਸਾਹਿਬ, 13 ਸਤੰਬਰ (ਪ੍ਰਤਾਪ ਸਿੰਘ ਵੈਰੋਵਾਲ)- ਜਮਹੂਰੀ ਕਿਸਾਨ ਸਭਾ ਦੀ ਮੀਟਿੰਗ ਖਡੂਰ ਸਾਹਿਬ ਵਿਖੇ ਬਾਬਾ ਸਾਧੂ ਸਿੰਘ ਦੀ ਸਮਾਧ 'ਤੇ ਹੋਈ | ਮੀਟਿੰਗ ਦੀ ਪ੍ਰਧਾਨਗੀ ਸਭਾ ਦੇ ਤਹਿਸੀਲ ਪ੍ਰਧਾਨ ਨੰਬਰਦਾਰ ਅਜੀਤ ਸਿੰਘ ਢੋਟਾ ਨੇ ਕੀਤੀ | ਮੀਟਿੰਗ ਵਿਚ ਲਏ ਗਏ ਫ਼ੈਸਲੇ ...

ਪੂਰੀ ਖ਼ਬਰ »

ਪੱਤਰਕਾਰ ਗੌਰੀ ਸ਼ੰਕਰ ਦੇ ਕਤਲ ਦੇ ਵਿਰੋਧ 'ਚ ਡੈਮੋਕਰੇਟਿਕ ਮੁਲਾਜ਼ਮ ਫੈੱਡਰੇਸ਼ਨ ਵਲੋਂ ਰੋਸ ਮੁਜ਼ਾਹਰਾ

ਤਰਨ ਤਾਰਨ, 13 ਸਤੰਬਰ (ਪ੍ਰਭਾਤ ਮੌਾਗਾ)- ਨਾਮਵਰ ਪੱਤਰਕਾਰ ਤੇ ਕਰਨਾਟਕ ਦੀ ਉਘੀ ਲੇਖਿਕਾ ਗੌਰੀ ਲੰਕੇਸ਼ ਦੇ ਕਤਲ ਦੇ ਵਿਰੋਧ ਵਿਚ ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਪਜੰਾਬ ਦੇ ਸੱਦੇ 'ਤੇ ਫੈਡਰੇਸ਼ਨ ਦੀ ਜ਼ਿਲ੍ਹਾ ਇਕਾਈ ਤਰਨ ਤਾਰਨ ਵਲੋਂ ਜ਼ਿਲ੍ਹਾ ਕਨਵੀਨਰ ਨਛੱਤਰ ...

ਪੂਰੀ ਖ਼ਬਰ »

ਮੰਦਰ 'ਚ ਸਥਾਪਤ ਸੰਤ ਸੂਰਜ ਪ੍ਰਕਾਸ਼ ਦੀ ਮੂਰਤੀ ਤੋੜੀ, ਮਾਮਲਾ ਦਰਜ

ਫਤਿਆਬਾਦ, 13 ਸਤੰਬਰ (ਹਰਵਿੰਦਰ ਸਿੰਘ ਧੂੰਦਾ)- ਪਿੰਡ ਖਵਾਸਪੁਰ ਸਥਿਤ ਮਾਤਾ ਰਾਣੀ ਮੰਦਰ (ਸਵਰਨ ਧਾਮ) ਵਿਖੇ ਵਿਵਾਦਤ ਮੂਰਤੀ ਨੂੰ ਤੋੜਨ ਦੀ ਖ਼ਬਰ ਹੈ | ਮੰਦਰ ਦੀ ਪ੍ਰਬੰਧਕੀ ਕਮੇਟੀ ਤੇ ਪ੍ਰਧਾਨ ਰਜਿੰਦਰ ਕੁਮਾਰ (ਬੀਬੂ ਸ਼ਾਹ) ਨੇ ਦੱਸਿਆ ਕਿ ਸਵੇਰੇ ਮੰਦਰ ਦੇ ਪੁਜਾਰੀ ...

ਪੂਰੀ ਖ਼ਬਰ »

ਮੰਦਰ 'ਚ ਸਥਾਪਤ ਸੰਤ ਸੂਰਜ ਪ੍ਰਕਾਸ਼ ਦੀ ਮੂਰਤੀ ਤੋੜੀ, ਮਾਮਲਾ ਦਰਜ

ਫਤਿਆਬਾਦ, 13 ਸਤੰਬਰ (ਹਰਵਿੰਦਰ ਸਿੰਘ ਧੂੰਦਾ)- ਪਿੰਡ ਖਵਾਸਪੁਰ ਸਥਿਤ ਮਾਤਾ ਰਾਣੀ ਮੰਦਰ (ਸਵਰਨ ਧਾਮ) ਵਿਖੇ ਵਿਵਾਦਤ ਮੂਰਤੀ ਨੂੰ ਤੋੜਨ ਦੀ ਖ਼ਬਰ ਹੈ | ਮੰਦਰ ਦੀ ਪ੍ਰਬੰਧਕੀ ਕਮੇਟੀ ਤੇ ਪ੍ਰਧਾਨ ਰਜਿੰਦਰ ਕੁਮਾਰ (ਬੀਬੂ ਸ਼ਾਹ) ਨੇ ਦੱਸਿਆ ਕਿ ਸਵੇਰੇ ਮੰਦਰ ਦੇ ਪੁਜਾਰੀ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ

ਖਾਲੜਾ, 13 ਸਤੰਬਰ (ਜੱਜਪਾਲ ਸਿੰਘ ਜੱਜ)- ਸਥਾਨਕ ਕਸਬੇ ਤੋਂ ਕਰੀਬ ਇਕ ਕਿਲੋਮੀਟਰ ਦੂਰ ਖਾਲੜਾ ਨਾਰਲੀ ਸੰਪਰਕ ਸੜਕ 'ਤੇ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲਣ ਦੀ ਖ਼ਬਰ ਹੈ ਤੇ ਥਾਣਾ ਖਾਲੜਾ ਵਲੋਂ ਲਾਸ਼ ਨੂੰ ਪਛਾਣ ਲਈ ਮੁਰਦਾਘਰ ਪੱਟੀ ਵਿਖੇ ਰਖਵਾ ਦਿੱਤਾ ਗਿਆ ਹੈ | ਐੱਸ. ...

ਪੂਰੀ ਖ਼ਬਰ »

5 ਸਾਲ ਦੀ ਬੱਚੀ ਨਾਲ ਚਾਚੇ ਵਲੋਂ ਜਬਰ ਜਨਾਹ ਦੀ ਕੋਸ਼ਿਸ਼

ਤਰਨ ਤਾਰਨ, 13 ਸਤੰਬਰ (ਹਰਿੰਦਰ ਸਿੰਘ)- ਪਿੰਡ ਸਰਹਾਲੀ ਕਲਾਂ ਵਿਖੇ ਘਰ ਵਿਚ ਇਕ ਪੰਜ ਸਾਲ ਦੀ ਬੱਚੀ ਨਾਲ ਉਸ ਦੇ ਚਾਚੇ ਵਲੋਂ ਅਸ਼ਲੀਲ ਹਰਕਤਾਂ ਕਰਨ ਤੇ ਜਬਰ ਜਨਾਹ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧ ਵਿਚ ਥਾਣਾ ਸਰਹਾਲੀ ਦੀ ਪੁਲਿਸ ਨੇ ਲੜਕੀ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਬ੍ਰਹਮਪੁਰਾ ਵਲੋਂ ਨਛੱਤਰ ਸਿੰਘ ਨਾਲ ਦੁੱਖ ਪ੍ਰਗਟ

ਖਡੂਰ ਸਾਹਿਬ, 13 ਸਤੰਬਰ (ਅਮਰਪਾਲ ਸਿੰਘ)- ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਖਡੂਰ ਸਾਹਿਬ ਦੇ ਉਘੇ ਅਕਾਲੀ ਆਗੂ ਨਛੱਤਰ ਸਿੰਘ ਖਹਿਰਾ ਦੇ ਗ੍ਰਹਿ ਵਿਖੇ ਉਸ ਦੇ ਨੌਜਵਾਨ ਭਾਣਜੇ ਦੀ ਹੋਈ ਬੇਵਕਤੀ ਮੌਤ 'ਤੇ ਡੂੰਘਾ ਦੁੱਖ ...

ਪੂਰੀ ਖ਼ਬਰ »

ਖਡੂਰ ਸਾਹਿਬ ਦੀ ਰਿਕਾਰਡਤੋੜ ਕਾਨਫਰੰਸ ਨੇ ਬ੍ਰਹਮਪੁਰਾ ਦਾ ਕੱਦ ਹੋਰ ਉੱਚਾ ਕੀਤਾ- ਜਥੇ: ਮੇਘ ਸਿੰਘ

ਖਡੂਰ ਸਾਹਿਬ, 13 ਸਤੰਬਰ (ਅਮਰਪਾਲ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੀ ਖਡੂਰ ਸਾਹਿਬ ਜੋੜ ਮੇਲੇ 'ਤੇ ਹੋਈ ਕਾਨਫਰੰਸ ਸਭ ਤੋਂ ਵੱਡੀ ਤੇ ਗਿਣਤੀ ਪੱਖੋਂ ਰਿਕਾਰਡਤੋੜ ਹੋਈ ਹੈ | ਸੱਤਾਧਾਰੀ ਕਾਂਗਰਸ ਪਾਰਟੀ ਨੇ ਪ੍ਰਸ਼ਾਸਨਕ ਅਧਿਕਾਰੀਆਂ ਰਾਹੀਂ ਭਾਵੇਂ ਵਿਘਨ ਪਾਉਣ ਦੀ ...

ਪੂਰੀ ਖ਼ਬਰ »

ਖਡੂਰ ਸਾਹਿਬ ਦੀ ਰਿਕਾਰਡਤੋੜ ਕਾਨਫਰੰਸ ਨੇ ਬ੍ਰਹਮਪੁਰਾ ਦਾ ਕੱਦ ਹੋਰ ਉੱਚਾ ਕੀਤਾ- ਜਥੇ: ਮੇਘ ਸਿੰਘ

ਖਡੂਰ ਸਾਹਿਬ, 13 ਸਤੰਬਰ (ਅਮਰਪਾਲ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੀ ਖਡੂਰ ਸਾਹਿਬ ਜੋੜ ਮੇਲੇ 'ਤੇ ਹੋਈ ਕਾਨਫਰੰਸ ਸਭ ਤੋਂ ਵੱਡੀ ਤੇ ਗਿਣਤੀ ਪੱਖੋਂ ਰਿਕਾਰਡਤੋੜ ਹੋਈ ਹੈ | ਸੱਤਾਧਾਰੀ ਕਾਂਗਰਸ ਪਾਰਟੀ ਨੇ ਪ੍ਰਸ਼ਾਸਨਕ ਅਧਿਕਾਰੀਆਂ ਰਾਹੀਂ ਭਾਵੇਂ ਵਿਘਨ ਪਾਉਣ ਦੀ ...

ਪੂਰੀ ਖ਼ਬਰ »

ਬਲਾਕ ਪੱਧਰੀ ਖੇਡਾਂ 'ਚ ਗੁਲਾਲੀਪੁਰ ਤੇ ਪੰਜਵੜ ਦੀਆਂ ਟੀਮਾਂ ਜੇਤੂ

ਤਰਨ ਤਾਰਨ, 13 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਸਿੱਖਿਆ ਅਫਸਰ (ਐ: ਸਿੱ:) ਬਲਵੀਰ ਸਿੰਘ ਦੀ ਅਗਵਾਈ ਵਿਚ ਬਲਾਕ ਐਲੀਮੈਂਟਰੀ ਸਕੂਲ ਖੇਡਾਂ ਸ: ਐ: ਸ: ਜੀਊਬਾਲਾ ਵਿਖੇ ਕਰਵਾਈਆਂ ਗਈਆਂ | ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਪਲਵਿੰਦਰ ਸਿੰਘ ਨੇ ਦੱਸਿਆ ਕਿ ਲੜਕੀਆਂ ਦੇ ਕਬੱਡੀ ...

ਪੂਰੀ ਖ਼ਬਰ »

ਗਲੋਬਲ ਇੰਸਟੀਚਿਊਟਸ ਦੇ ਵਿਦਿਆਰਥੀ ਹੁਣ ਵਿਦੇਸ਼ਾਂ 'ਚ ਵੀ ਕਰਨਗੇ ਪੜ੍ਹਾਈ- ਚੇਅਰਮੈਨ ਚੰਦੀ

ਜੇਠੂਵਾਲ, 13 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)- ਗਲੋਬਲ ਇੰਸਟੀਚਿਊਟ ਸੋਹੀਆ ਖੁਰਦ ਅੰਮਿ੍ਤਸਰ ਵੱਲੋਂ ਵਿਦੇਸ਼ਾਂ 'ਚ ਵੀ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਵੇਂ ਮੌਕੇ ਦੇਣ ਲਈ ਅਮਰੀਕਾ ਦੀ ਉਤਰੀ ਐਲਬਾਮਾ ਯੂਨੀਵਰਸਿਟੀ, (ਯੂ. ਐਨ. ਏ.) ਤੇ ਕਨੈਡੀਅਨ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਸੰਸਥਾ 'ਆਸ' ਵਲੋਂ ਮੁਫ਼ਤ ਸਾਹਿਤਕ ਪੁਸਤਕਾਂ ਵੰਡਣ ਲਈ ਸਟਾਲ ਲਗਾਇਆ

ਖਡੂਰ ਸਾਹਿਬ, 13 ਸਤੰਬਰ (ਅਮਰਪਾਲ ਸਿੰਘ)- ਖਡੂਰ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਲੱਗਣ ਵਾਲੇ ਜੋੜ ਮੇਲੇ ਮੌਕੇ 'ਆਸ' ਵੈੱਲਫੇਅਰ ਸੁਸਾਇਟੀ ਖਡੂਰ ਸਾਹਿਬ ਵਲੋਂ ਮੁਫ਼ਤ ਸਾਹਿਤ ਵੰਡ ਪ੍ਰਦਰਸ਼ਨੀ ਲਗਾਈ ਗਈ | ਗੁਰਦੁਆਰਾ ਸਾਹਿਬ ਦੇ ...

ਪੂਰੀ ਖ਼ਬਰ »

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਗੋਇੰਦਵਾਲ ਸਾਹਿਬ, 13 ਸਤੰਬਰ (ਵਰਿੰਦਰ ਸਿੰਘ ਰੰਧਾਵਾ)- ਗੁਰੂੁ ਅਮਰਦਾਸ ਆਦਰਸ਼ ਇਸਟੀਚਿਊਟ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਵਲੋਂ ਤਹਿਸੀਲ ਖਡੂਰ ਸਾਹਿਬ ਦੇ ਹੋਏ ਜ਼ੋਨ ਪੱਧਰ ਦੇ ਮੁਕਾਬਲਿਆਂ ਵਿਚ ਇਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਇਆਂ ਵੱਖ-ਵੱਖ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਦੀਆਂ ਟਾਹਲੀਆਂ ਮਾਤਾ ਗੰਗਾ ਮਾਰਗ ਲਈ ਬਣੀਆਂ ਅੜਿੱਕਾ

ਝਬਾਲ, 13 ਸਤੰਬਰ (ਸੁਖਦੇਵ ਸਿੰਘ)- ਜਗਤਪੁਰਾ ਪੁਲ ਤੋਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤਕ ਸੂਏ ਦੇ ਨਾਲ ਮੰਡੀਕਰਨ ਬੋਰਡ ਵਲੋਂ ਬਣਾਏ ਜਾ ਰਹੇ ਮਾਤਾ ਗੰਗਾ ਜੀ ਮਾਰਗ ਦੇ ਵਿਚਕਾਰ ਜੰਗਲਾਤ ਵਿਭਾਗ ਵਲੋਂ ਲਾਏ ਗਏ ਦਰਖਤ ਰੁਕਾਵਟ ਬਣੇ ਹੋਏ, ਜਿਸ ਕਰਕੇ ਸਥਾਨਕ ਲੋਕ ...

ਪੂਰੀ ਖ਼ਬਰ »

ਸਤਨਾਮ ਸਿੰਘ ਦਾਸੂਵਾਲ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ

ਪੱਟੀ, 13 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪਿੰਡ ਦਾਸੂਵਾਲ ਤੋਂ ਪੱਟੀ ਆ ਕੇ ਸਤਨਾਮ ਸਿੰਘ ਦਾਸੂਵਾਲ ਨੇ ਜਿਥੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕੀਤਾ, ਉਥੇ ਹੀ ਸਮਾਜ ਦੀ ਸੇਵਾ ਵੀ ਰੱਜ ਕੇ ਕੀਤੀ ਹੈ | ਗੁਰਦੁਆਰਾ ਸ਼ਹੀਦ ਭਾਈ ਪ੍ਰਤਾਪ ਸਿੰਘ ਦੀ ਇਮਾਰਤ ਦੀ ਸੇਵਾ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਤਬਲਾ ਵਾਦਕ ਨੂੰ ਮਿਲਿਆ ਰਾਜ ਪੁਰਸਕਾਰ

ਪੱਟੀ, 13 ਸਤੰਬਰ (ਅਵਤਾਰ ਸਿੰਘ ਖਹਿਰਾ)- ਸਰਕਾਰੀ ਕੰਨਿਆਂ ਸੈਕੰਡਰੀ ਸਕੂਲ ਪੱਟੀ ਵਿਖੇ ਤਾਇਨਾਤ ਤਬਲਾ ਵਾਦਕ ਬਾਬਾ ਬਲਵਿੰਦਰ ਸਿੰਘ ਨੂੰ ਵਿਦਿਅਰਥੀ ਹਿੱਤ ਵਿਚ ਚੰਗੀਆਂ ਸੇਵਾਵਾਂ ਲਈ ਪੰਜਾਬ ਸਰਕਾਰ ਸਿੱਖਿਆ ਵਿਭਾਗ ਵਲੋਂ ਅਧਿਆਪਕ ਦਿਵਸ ਮੌਕੇ ਸਿੱਖਿਆ ਮੰਤਰੀ ...

ਪੂਰੀ ਖ਼ਬਰ »

ਸ਼ਹੀਦ ਦੀ ਬਰਸੀ ਮੌਕੇ ਸ਼ਾਮਿਲ ਹੋਏ ਪਤਵੰਤਿਆਂ ਨੂੰ ਕੀਤਾ ਸਨਮਾਨਿਤ

ਪੱਟੀ, 13 ਸਤੰਬਰ (ਅਵਤਾਰ ਸਿੰਘ ਖਹਿਰਾ)- ਸ਼ਹੀਦ ਮੇਜਰ ਹਰਭਜਨ ਸਿੰਘ ਮਹਾਂਵੀਰ ਚੱਕਰ ਵਿਜੇਤਾ ਦੀ 50ਵੀਂ ਬਰਸੀ (ਗੋਲਡਨ ਜੁਬਲੀ) ਮਨਾਈ ਗਈ, ਜਿਸ ਵਿਚ 13 ਰਾਜਪੂਤ ਦੇ ਜਵਾਨਾਂ ਨੇ ਬੜੀ ਸ਼ਰਧਾ ਨਾਲ 9 ਸਤੰਬਰ ਤੋਂ ਲੈ ਕੇ 12 ਸਤੰਬਰ ਤੱਕ ਲੰਗਰ ਦੀ ਸੇਵਾ ਕੀਤੀ ਤੇ ਕਬੱਡੀ ਟੀਮਾਂ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਵਿਦਿਆਰਥੀਆਂ ਨੂੰ ਆਰਥਿਕ ਸਹਾਇਤਾ ਭੇਟ

ਪੱਟੀ, 13 ਸਤੰਬਰ (ਅਵਤਾਰ ਸਿੰਘ ਖਹਿਰਾ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤੇ ਜਾਂਦੇ ਸਮਾਜ ਭਲਾਈ ਦੇ ਕੰਮਾਂ ਦੀ ਲੜੀ ਤਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਦੇ ਵਿਦਿਆਰਥੀਆਂ ਦੀ ਆਰਥਿਕ ਸਹਾਇਤਾ ਕੀਤੀ ਗਈ | ਕਮੇਟੀ ਵੱਲੋਂ ਕਾਲਜ ਦੇ ਬੀ. ...

ਪੂਰੀ ਖ਼ਬਰ »

ਵਕੀਲ ਬੂਟਾ ਸਿੰਘ ਸੰਧੂ ਲੁੱਟ ਖੋਹ ਹੋਣ ਤੋਂ ਬਚੇ

ਤਰਨ ਤਾਰਨ, 13 ਸਤੰਬਰ (ਹਰਿੰਦਰ ਸਿੰਘ)- ਬੀਤੀ ਰਾਤ ਦੋ ਵਜੇ ਦੇ ਕਰੀਬ ਵਕੀਲ ਬੂਟਾ ਸਿੰਘ ਸੰਧੂ ਦੀ ਰਿਹਾਇਸ਼ ਉੱਪਰ ਕੁਝ ਅਣਪਛਾਤੇ ਵਿਅਕਤੀਆਂ ਨੇ ਲੁੱਟ ਖੋਹ ਜਾਂ ਕਿਸੇ ਹੋਰ ਵਾਰਦਾਤ ਨੂੰ ਅੰਜਾਮ ਦੇਣ ਲਈ ਹਮਲਾ ਕੀਤਾ, ਪਰ ਵਕੀਲ ਬੂਟਾ ਸਿੰਘ ਦੀ ਅੱਖ ਖੁੱਲ੍ਹ ਜਾਣ ਕਾਰਨ ...

ਪੂਰੀ ਖ਼ਬਰ »

ਜਲਿ੍ਹਆਂ ਵਾਲਾ ਬਾਗ਼ ਸਮਾਰਕ 'ਚ ਗਾਈਡ ਦੀ ਕਮੀ ਦੇ ਚੱਲਦਿਆਂ ਸੈਲਾਨੀਆਂ 'ਚ ਬਣੀ ਨਿਰਾਸ਼ਤਾ

ਅੰਮਿ੍ਤਸਰ, 13 ਸਤੰਬਰ (ਸੁਰਿੰਦਰ ਕੋਛੜ)-ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਆਉਣ ਵਾਲੇ ਸ਼ਰਧਾਲੂਆਂ 'ਚੋਂ ਵੱਡੀ ਗਿਣਤੀ ਵਿਚ ਸੈਲਾਨੀ ਤੇ ਯਾਤਰੂ ਰੋਜ਼ਾਨਾ ਰਾਸ਼ਟਰੀ ਤੇ ਵਿਰਾਸਤੀ ਸਮਾਰਕ ਦੀ ਹੈਸੀਅਤ ਰੱਖਣ ਵਾਲੇ ਵਿਸ਼ਵ ਪ੍ਰਸਿੱਧ ਜਲਿ੍ਹਆਂਵਾਲਾ ਬਾਗ਼ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ ਦੇੇ ਵਿਦਿਆਰਥੀ ਵਿਦਿਅਕ ਮੁਕਾਬਲਿਆਾ 'ਚ ਜੇਤੂ

ਚੌਾਕ ਮਹਿਤਾ, 13 ਸਤੰਬਰ (ਧਰਮਿੰਦਰ ਸਿੰਘ ਭੰਮਰਾ)-ਸ੍ਰੀ ਗੁਰੂ ਰਾਮਦਾਸ ਸੀਨੀ. ਸੈਕੰ. ਸਕੂਲ ਅੱਡਾ ਨਾਥ ਦੀ ਖੂਹੀ ਦੇ ਵਿਦਿਆਰਥੀਆਂ ਨੇ ਬੀਤੇ ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੰਮਿ੍ਤਸਰ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਵਿੱਦਿਅਕ ਮੁਕਾਬਲਿਆਂ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਨੇ ਘਰ 'ਚ ਅੱਗ ਲੱਗਣ ਦੀਆਂ ਘਟਨਾਵਾਂ ਦਾ ਸੱਚ ਲੱਭਿਆ

ਬੱਚੀਵਿੰਡ, 13 ਸਤੰਬਰ (ਬਲਦੇਵ ਸਿੰਘ ਕੰਬੋ)-ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਅੰਮਿ੍ਤਸਰ ਦੇ ਅਹੁਦੇਦਾਰਾਂ ਨੇ ਇਕ ਘਰ 'ਚ ਨਿੱਤ ਪ੍ਰਤੀ ਦਿਨ ਅੱਗ ਲੱਗਣ ਦੀਆਂ ਵਾਪਰ ਰਹੀਆਂ ਘਟਨਾਵਾਂ ਦਾ ਸੱਚ ਲੱਭ ਕੇ ਸਮੱਸਿਆ ਨੂੰ ਸੁਲਝਾ ਦਿੱਤਾ | ਪ੍ਰਾਪਤ ਵੇਰਵਿਆਂ ਅਨੁਸਾਰ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਐਸ. ਡੀ. ਓ. ਸਰੂਪ ਲਾਲ ਨੇ ਅਹੁਦਾ ਸੰਭਾਲਿਆ

ਅਜਨਾਲਾ, 13 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ 'ਚ ਸਹਾਇਕ ਇੰਜੀਨੀਅਰ ਤੋਂ ਐਸ.ਡੀ.ਓ ਪਦਉੱਨਤ ਹੋਏ ਸ੍ਰੀ ਸਰੂਪ ਲਾਲ ਨੇ ਅੱਜ ਉਪ ਮੰਡਲ ਅਜਨਾਲਾ ਦੇ ਐਸ. ਡੀ. ਓ ਵਜੋਂ ਆਪਣਾ ਚਾਰਜ ਸੰਭਾਲ ਲਿਆ | ਚਾਰਜ ਸੰਭਾਲਣ ਤੋਂ ਪਹਿਲਾਂ ਅਜਨਾਲਾ ...

ਪੂਰੀ ਖ਼ਬਰ »

ਇੱਕ ਓਅੰਕਾਰ ਐਜੂਕੇਸ਼ਨਲ ਫਾਉਂਡੇਸ਼ਨ ਨੇ ਦਿੱਤੀ 15 ਲੋੜਵੰਦ ਵਿਦਿਆਰਥੀਆਂ ਨੂੰ ਨਕਦ ਰਾਸ਼ੀ

ਅੰਮਿ੍ਤਸਰ, 13 ਸਤੰਬਰ (ਸੁਰਿੰਦਰ ਕੋਛੜ)-ਇੱਕ ਓਅੰਕਾਰ ਐਜੂਕੇਸ਼ਨਲ ਫਾਉਂਡੇਸ਼ਨ ਦੀ ਬੈਠਕ ਸਥਾਨਕ ਗਰੀਨ ਐਵਿਨੀਊ ਸਥਿਤ ਸੰਸਥਾ ਦੇ ਦਫ਼ਤਰ 'ਚ ਹੋਈ | ਇਸ ਮੌਕੇ ਸੰਸਥਾ ਦੀ ਡਾਇਰੈਕਟਰ ਪੁਸ਼ਪਾ ਕਲਸੀ ਅਤੇ ਚਰਨਜੀਤ ਸਿੰਘ ਸਹਿਤ ਸੰਸਥਾ ਦੇ ਮੁੱਖ ਸਹਿਯੋਗੀ ਐਡਵੋਕੇਟ ...

ਪੂਰੀ ਖ਼ਬਰ »

ਸੂਬੇ ਦੇ ਰੂਰਲ ਮੈਡੀਕਲ ਅਫ਼ਸਰਾਂ ਦੇ ਭਵਿੱਖ 'ਤੇ ਤਲਵਾਰ ਲਟਕੀ

ਅੰਮਿ੍ਤਸਰ, 13 ਸਤੰਬਰ (ਰੇਸ਼ਮ ਸਿੰਘ)-ਪਿਛਲੇ 12 ਸਾਲਾਂ ਤੋਂ ਪਿੰਡਾਂ ਦੀਆਂ ਡਿਸਪੈਂਸਰੀਆਂ 'ਚ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੇ ਸੂਬੇ ਦੇ ਰੂਰਲ ਮੈਡੀਕਲ ਅਫ਼ਸਰਾਂ ਦੇ ਭਵਿੱਖ 'ਤੇ ਤਲਵਾਰ ਲਟਕ ਗਈ ਹੈ, ਜਦਕਿ ਸਰਕਾਰ ਪੇਂਡੂ ਵਿਕਾਸ ਤੇ ਪੰਚਾਇਤ ...

ਪੂਰੀ ਖ਼ਬਰ »

ਜੀ.ਐਨ.ਡੀ.ਯੂ. ਵਿਖੇ 'ਸ੍ਰੀ ਗੁਰੂ ਗ੍ਰੰਥ ਸਾਹਿਬ : ਸੰਕਲਨ ਤੇ ਸੰਪਾਦਨ' ਵਿਸ਼ੇ 'ਤੇ ਵਰਕਸ਼ਾਪ ਸੰਪੰਨ

ਅੰਮਿ੍ਤਸਰ, 13 ਸਤੰਬਰ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਅਨ ਕੇਂਦਰ ਵਲੋਂ ਕਰਵਾਏ 'ਸ੍ਰੀ ਗੁਰੂ ਗ੍ਰੰਥ ਸਾਹਿਬ : ਸੰਕਲਨ ਤੇ ਸੰਪਾਦਨ' ਵਿਸ਼ੇ 'ਤੇ ਵਰਕਸ਼ਾਪ ਸੰਪੰਨ ਹੋ ਗਈ | ਸਮਾਪਤੀ ਸਮਾਰੋਹ ਮੌਕੇ ਵਿਸ਼ੇਸ਼ ਸਮਾਗਮ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਜੈਂਡਰ ਸੰਵੇਦਨਸ਼ੀਲਤਾ ਵਿਸ਼ੇ 'ਤੇ ਸ਼ਾਰਟ ਟਰਮ ਕੋਰਸ ਦਾ ਉਦਘਾਟਨ

ਅੰਮਿ੍ਤਸਰ, 13 ਸਤੰਬਰ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ.-ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ ਵਿਖੇ ਅੱਜ ਇਥੇ ਜੈਂਡਰ ਸੰਵੇਦਨਸ਼ੀਲਤਾ ਵਿਸ਼ੇ 'ਤੇ ਸ਼ਾਰਟ ਟਰਮ ਕੋਰਸ ਦਾ ਉਦਘਾਟਨ ਹੋਇਆ | ਇਸ ਵਿਚ ਵੱਖ-ਵੱਖ ਯੂਨੀਵਰਸਿਟੀਆਂ ਤੇ ਕਾਲਜਾਂ ...

ਪੂਰੀ ਖ਼ਬਰ »

ਚੌਾਕੀ ਵਿਜੈ ਨਗਰ ਦੇ ਬਾਹਰ ਕਾਂਗਰਸੀ ਆਪਸ 'ਚ ਉਲਝੇ

ਅੰਮਿ੍ਤਸਰ, 13 ਸਤੰਬਰ (ਰੇਸ਼ਮ ਸਿੰਘ)-ਕਿਸੇ ਮਾਮਲੇ ਨੂੰ ਲੈ ਕੇ ਪੁਲਿਸ ਚੌਕੀ ਵਿਜੈ ਨਗਰ ਦੇ ਬਾਹਰ ਧਰਨੇ 'ਤੇ ਬੈਠੇ ਕਾਂਗਰਸੀ ਆਪਸ 'ਚ ਹੀ ਉਲਝ ਪਏ ਤੇ ਚੌਕੀ ਇੰਚਾਰਜ ਨੂੰ ਤੁਰੰਤ ਹਟਾਏ ਜਾਣ ਕੀ ਮੰਗ ਕਰਨ ਲੱਗੇ | ਦੋ ਘੰਟੇ ਦੀ ਚੱਲੀ ਬਹਿਸ ਉਪਰੰਤ ਥਾਣਾ ਸਦਰ ਦੇ ਮੁੱਖੀ ...

ਪੂਰੀ ਖ਼ਬਰ »

ਗੁਰੂ ਕਾ ਬਾਗ ਦੇ ਦੋ ਦਿਨਾਂ ਖੇਡ ਮੇਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ¸ ਸਮਰਾ, ਸੈਂਸਰਾ

ਜਗਦੇਵ ਕਲਾਂ, 13 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਸ੍ਰੀ ਗੁਰੂ ਅਰਜਨ ਦੇਵ ਜੀ ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪਵਿੱਤਰ ਚਰਨ ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਗੁਰੂ ਕਾ ਬਾਗ, ਘੁੱਕੇਵਾਲੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX