ਤਾਜਾ ਖ਼ਬਰਾਂ


ਆਲ ਇੰਡੀਆ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ
. . .  43 minutes ago
ਫ਼ਰੀਦਕੋਟ, 19 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫਰੀਦ ਮੇਲੇ ਮੌਕੇ ਅੱਜ ਇੱਥੋਂ ਦੇ ਸਰਕਾਰੀ ਬਰਜਿੰਦਰਾ ਕਾਲਜ ਦੇ ਐਸਟੋਟ੍ਰਫ ਤੇ ਆਲ ਇੰਡੀਆ ਪੰਜ ਰੋਜਾ ਹਾਕੀ ਗੋਲਡ ਕੱਪ ਟੂਰਨਾਮੈਂਟ ਸ਼ੁਰੂ ਹੋਇਆ। ਇਸ ...
11 ਡੀ.ਐੱਸ.ਪੀਜ਼ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ 11 ਡੀ.ਐੱਸ.ਪੀਜ਼ ਦੇ ਤਬਾਦਲੇ ਕੀਤੇ ਗਏ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਏ ਗਏ ਕਈ ਅਹਿਮ ਫ਼ੈਸਲੇ
. . .  55 minutes ago
ਸੁਲਤਾਨਪੁਰ ਪੁਰ ਲੋਧੀ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਲਾਡੀ, ਹੈਪੀ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
100 ਫ਼ੀਸਦੀ ਨਤੀਜਿਆਂ ਅਤੇ ਸਮਾਰਟ ਸਕੂਲ ਬਣਾਉਣ ਵਾਲੇ ਫ਼ਾਜ਼ਿਲਕਾ ਜ਼ਿਲ੍ਹੇ ਦੇ 1800 ਅਧਿਆਪਕ ਸਨਮਾਨਿਤ
. . .  about 2 hours ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ) - ਪੰਜਾਬ ਸਿੱਖਿਆ ਵਿਭਾਗ ਵੱਲੋਂ ਅੱਜ 100 ਫ਼ੀਸਦੀ ਨਤੀਜੇ ਦੇਣ ਵਾਲੇ ਅਤੇ ਰਵਾਇਤੀ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਦਾ ਰੂਪ ਦੇਣ ਵਾਲੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ...
ਸਿਮਰਜੀਤ ਸਿੰਘ ਬੈਂਸ ਕੱਲ੍ਹ ਬਟਾਲਾ ਵਿਖੇ ਲਾਉਣਗੇ ਧਰਨਾ
. . .  about 2 hours ago
ਬਟਾਲਾ, 19 ਸਤੰਬਰ (ਕਾਹਲੋਂ) - ਪਿਛਲੇ ਦਿਨੀਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਡੀ.ਸੀ. ਗੁਰਦਾਸਪੁਰ ਵਿਪੁਲ ਉੱਜਵਲ ਦੀ ਆਪਸ ਵਿਚ ਬਟਾਲਾ ਪਟਾਕਾ ਫ਼ੈਕਟਰੀ ਦੇ ਪੀੜਤਾਂ ਨੂੰ ਲੈ ਕੇ ਇਕ ਬਹਿਸ ਦੀ ਵੀਡੀਓ ਵਾਇਰਲ ਹੋਈ ਸੀ ਅਤੇ ਡੀ.ਸੀ. ਗੁਰਦਾਸਪੁਰ...
ਭਾਈ ਲੌਂਗੋਵਾਲ ਨੇ 550 ਸਾਲਾਂ ਪ੍ਰਕਾਸ਼ ਪੁਰਬ ਸਾਂਝੇ ਤੌਰ 'ਤੇ ਮਨਾਉਣ ਦੀ ਵਚਨਬੱਧਤਾ ਦੁਹਰਾਈ
. . .  about 2 hours ago
ਸੁਲਤਾਨਪੁਰ ਲੋਧੀ, 19 ਸਤੰਬਰ (ਜਗਮੋਹਨ ਥਿੰਦ, ਅਮਰਜੀਤ ਕੋਮਲ, ਬੀ.ਐੱਸ.ਲਾਡੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਐੱਸ.ਜੀ.ਪੀ.ਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ...
ਆਈ.ਪੀ.ਐੱਸ ਤੇ ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 19 ਸਤੰਬਰ - ਪੰਜਾਬ ਸਰਕਾਰ ਵੱਲੋਂ ਆਈ.ਪੀ.ਐੱਸ ਸਚਿਨ ਗੁਪਤਾ ਅਤੇ 8 ਪੀ.ਪੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ
. . .  about 2 hours ago
ਜ਼ੀਰਕਪੁਰ, 19 ਸਤੰਬਰ, (ਹੈਪੀ ਪੰਡਵਾਲਾ) - ਨੇੜਲੇ ਪਿੰਡ ਛੱਤ ਦੇ ਵਸਨੀਕ ਬਲਜੀਤ ਸਿੰਘ ਪ੍ਰਿੰਸ (23) ਪੁੱਤਰ ਇੰਦਰਜੀਤ ਸਿੰਘ ਨੂੰ ਅਮਰੀਕਾ ਦੇ ਸ਼ਿਕਾਗੋ 'ਚ ਲੁਟੇਰੇ ਨੇ ਗੋਲੀ ਮਾਰ...
ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ ਭਦੌਰੀਆ, ਬੀ. ਐੱਸ. ਧਨੋਆ ਦੀ ਲੈਣਗੇ ਥਾਂ
. . .  about 3 hours ago
ਨਵੀਂ ਦਿੱਲੀ, 19 ਸਤੰਬਰ- ਏਅਰ ਵਾਈਸ ਚੀਫ਼ ਏਅਰ ਮਾਰਸ਼ਲ ਆਰ. ਕੇ. ਐੱਸ. ਭਦੌਰੀਆ ਭਾਰਤੀ ਹਵਾਈ ਫੌਜ ਦੇ ਅਗਲੇ ਮੁਖੀ ਹੋਣਗੇ। ਰੱਖਿਆ ਮੰਤਰਾਲੇ ਦੇ ਪ੍ਰਮੁੱਖ ਬੁਲਾਰੇ ਮੁਤਾਬਕ...
ਵਿਧਾਇਕਾ ਅਲਕਾ ਲਾਂਬਾ ਦਿੱਲੀ ਵਿਧਾਨ ਸਭਾ ਤੋਂ ਅਯੋਗ ਕਰਾਰ
. . .  about 3 hours ago
ਨਵੀਂ ਦਿੱਲੀ, 19 ਸਤੰਬਰ- ਚਾਂਦਨੀ ਚੌਕ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਲਕਾ ਲਾਂਬਾ ਨੂੰ ਵਿਧਾਨ ਸਭਾ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। ਅਲਕਾ ਲਾਂਬਾ ਹਾਲ ਹੀ 'ਚ ਕਾਂਗਰਸ 'ਚ ਸ਼ਾਮਲ...
ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੀ ਜ਼ਮਾਨਤ ਅਰਜ਼ੀ ਮਨਜ਼ੂਰ
. . .  about 4 hours ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਪੰਜਾਬੀ ਗਾਇਕ ਐਲੀ ਮਾਂਗਟ ਅਤੇ ਹਰਮਨ ਵਾਲੀਆ ਦੇ ਮਾਮਲੇ 'ਚ ਅੱਜ ਅਦਾਲਤ ਵਲੋਂ ਧਾਰਾ-505, 148, 149 'ਚ ਵੀ ਜ਼ਮਾਨਤ ਦੀ ਅਰਜ਼ੀ...
ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਕੀਤਾ ਸਿੱਖਿਆ ਸਕੱਤਰ ਦਾ ਘਿਰਾਓ
. . .  about 4 hours ago
ਫ਼ਾਜ਼ਿਲਕਾ, 19 ਸਤੰਬਰ (ਪ੍ਰਦੀਪ ਕੁਮਾਰ)- ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਅੱਜ ਫ਼ਾਜ਼ਿਲਕਾ ਪੁੱਜਣ 'ਤੇ ਘਿਰਾਓ ਕਰਦਿਆਂ ਪੰਜਾਬ ਸਰਕਾਰ...
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੇ ਧਰਨੇ 'ਚ ਖਹਿਰਾ ਨੇ ਕੀਤੀ ਸ਼ਮੂਲੀਅਤ
. . .  about 4 hours ago
ਸੰਗਰੂਰ, 19 ਸਤੰਬਰ (ਧੀਰਜ ਪਸ਼ੋਰੀਆ)- ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ...
27 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਨਵੀਂ ਦਿੱਲੀ, 19 ਸਤੰਬਰ- ਵਿਦੇਸ਼ ਸਕੱਤਰ ਵਿਜੇ ਗੋਖਲੇ ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਜਾਣਕਾਰੀ ਦਿੱਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਣ ਵਾਲੀ 27 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੀ ਮਹਾਂਸਭਾ ਨੂੰ...
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਆਪਣੇ ਨਿੱਜੀ ਮੋਬਾਇਲ ਨੰਬਰ ਨੂੰ ਹੈਲਪ ਲਾਈਨ ਨੰਬਰ ਵਜੋਂ ਕੀਤਾ ਜਾਰੀ
. . .  about 4 hours ago
ਚੰਡੀਗੜ੍ਹ, 19 ਸਤੰਬਰ- ਪੰਜਾਬ ਦੀਆਂ ਔਰਤਾਂ ਨੂੰ ਸ਼ੋਸ਼ਣ ਤੋਂ ਬਚਾਉਣ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਲੋਂ ਆਪਣੇ ਨਿੱਜੀ ਮੋਬਾਇਨ ਨੰਬਰ ਨੂੰ ਹੈਲਪ ਲਾਈਨ ਨੰਬਰ ਵਜੋਂ ਜਾਰੀ...
ਨਾਭਾ : ਪਿੰਡ ਦੁਲੱਦੀ ਦੀਆਂ ਕੋਆਪਰੇਟਿਵ ਸੁਸਾਇਟੀ ਚੋਣਾਂ ਨੂੰ ਲੈ ਕੇ ਪੈਦਾ ਹੋਇਆ ਵਿਵਾਦ
. . .  about 5 hours ago
ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਬੇਇੱਜ਼ਤੀ ਮਹਿਸੂਸ ਕਰਦਿਆਂ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
. . .  about 5 hours ago
ਕੈਪਟਨ ਅਮਰਿੰਦਰ ਸਿੰਘ ਡੇਰਾ ਬਾਬਾ ਨਾਨਕ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  about 5 hours ago
ਪੰਜਾਬ 'ਚ ਤਿੰਨ ਆਈ. ਪੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 5 hours ago
ਆਈ. ਐੱਨ. ਐਕਸ ਮੀਡੀਆ ਮਾਮਲਾ : ਚਿਦੰਬਰਮ ਦੀ ਨਿਆਇਕ ਹਿਰਾਸਤ 3 ਅਕਤੂਬਰ ਤੱਕ ਵਧੀ
. . .  about 5 hours ago
ਮੁੱਖ ਮੰਤਰੀ ਦੇ ਨਵੇਂ ਸਲਾਹਕਾਰਾਂ ਨੂੰ ਦਿੱਤੇ ਨਿੱਜੀ ਸਹਾਇਕਾਂ ਦੀ ਪੋਸਟਿੰਗ ਰੱਦ ਕਰਨ ਦੇ ਹੁਕਮ
. . .  about 5 hours ago
ਫ਼ਿਰੋਜ਼ਪੁਰ ਵਿਖੇ ਨੌਜਵਾਨਾਂ ਦੀ ਲੜਾਈ 'ਚ ਚੱਲੀ ਗੋਲੀ, ਸਰਪੰਚ ਜ਼ਖ਼ਮੀ
. . .  about 6 hours ago
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦਾ ਸੰਘਰਸ਼ : ਤਿੰਨ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  about 6 hours ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਜ਼ਹਿਰ ਪੀ ਕੇ ਕੀਤੀ ਖ਼ੁਦਕੁਸ਼ੀ
. . .  about 6 hours ago
ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਦੀ ਬੈਠਕ ਸ਼ੁਰੂ
. . .  about 7 hours ago
ਮਮਤਾ ਬੈਨਰਜੀ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ
. . .  about 7 hours ago
ਸ਼੍ਰੋਮਣੀ ਕਮੇਟੀ ਵਲੋਂ ਜਗਨਨਾਥ ਪੁਰੀ ਵਿਖੇ ਪਹਿਲੇ ਪਾਤਸ਼ਾਹ ਨਾਲ ਸੰਬੰਧਿਤ ਅਸਥਾਨ ਬਿਲਕੁਲ ਸੁਰੱਖਿਅਤ ਹੋਣ ਦਾ ਦਾਅਵਾ
. . .  about 7 hours ago
ਡੇਰਾ ਬਾਬਾ ਨਾਨਕ ਵਿਖੇ ਕੈਪਟਨ ਕਰ ਰਹੇ ਹਨ ਲੈਂਡ ਪੋਰਟ ਅਥਾਰਿਟੀ ਅਤੇ ਐੱਨ. ਐੱਚ. ਏ. ਦੇ ਅਧਿਕਾਰੀਆਂ ਨਾਲ ਬੈਠਕ
. . .  about 7 hours ago
ਅੱਜ ਅਮਿਤ ਸ਼ਾਹ ਨਾਲ ਮੁਲਾਕਾਤ ਕਰੇਗੀ ਮਮਤਾ ਬੈਨਰਜੀ
. . .  about 7 hours ago
20 ਡਾਲਰ ਫ਼ੀਸ ਪ੍ਰਕਿਰਿਆ ਖੁੱਲ੍ਹੇ ਦਰਸ਼ਨ-ਦੀਦਾਰੇ ਦੀ ਪਰੰਪਰਾ ਦੇ ਉਲਟ- ਕੈਪਟਨ
. . .  about 7 hours ago
ਬੇਅਦਬੀ ਮਾਮਲਾ : ਅਦਾਲਤ ਨੇ ਸੀ. ਬੀ. ਆਈ. ਨੂੰ 30 ਸਤੰਬਰ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ
. . .  about 8 hours ago
ਕੈਪਟਨ ਨੇ ਦੂਰਬੀਨ ਰਾਹੀਂ ਕੀਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ
. . .  about 8 hours ago
ਸ਼ਿਵ ਸੈਨਾ ਆਗੂ 'ਤੇ ਹਮਲਾ ਕਰਨ ਦਾ ਮਾਮਲਾ : ਅਦਾਲਤ ਨੇ ਮੁਲਜ਼ਮਾਂ ਦੇ ਵਕੀਲ ਨੂੰ ਮੁਹੱਈਆ ਕਰਾਈ ਚਾਰਜਸ਼ੀਟ ਦੀ ਕਾਪੀ
. . .  about 8 hours ago
ਫੌਜ ਮੁਖੀ ਬਿਪਿਨ ਰਾਵਤ ਨੇ ਕੀਤੇ ਬਦਰੀਨਾਥ ਮੰਦਰ ਦੇ ਦਰਸ਼ਨ
. . .  about 8 hours ago
ਡੇਰਾ ਬਾਬਾ ਨਾਨਕ ਪਹੁੰਚੇ ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ
. . .  about 9 hours ago
ਕੁਝ ਸਮੇਂ ਬਾਅਦ ਡੇਰਾ ਬਾਬਾ ਨਾਨਕ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ
. . .  about 9 hours ago
ਝਾਰਖੰਡ 'ਚ ਕਾਂਗਰਸ ਨੂੰ ਝਟਕਾ, ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ 'ਆਪ' 'ਚ ਹੋਏ ਸ਼ਾਮਲ
. . .  about 9 hours ago
ਸ੍ਰੀਲੰਕਾ ਦੀ ਜਲ ਸੈਨਾ ਨੇ ਪੰਜ ਭਾਰਤੀ ਮਛੇਰਿਆਂ ਨੂੰ ਫੜਿਆ
. . .  about 10 hours ago
ਕਾਰ ਦੀ ਟਰੈਕਟਰ-ਟਰਾਲੀ ਨਾਲ ਹੋਈ ਭਿਆਨਕ ਟੱਕਰ, ਮਾਂ-ਪੁੱਤ ਸਣੇ ਤਿੰਨ ਦੀ ਮੌਤ
. . .  about 10 hours ago
ਘਰ ਨਾਲ ਟਕਰਾਈ ਬੱਸ, 7 ਲੋਕ ਜ਼ਖ਼ਮੀ
. . .  about 10 hours ago
ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰਨ ਵਾਲੇ ਦੇਸ਼ ਦੇ ਪਹਿਲੇ ਰੱਖਿਆ ਮੰਤਰੀ ਬਣੇ ਰਾਜਨਾਥ ਸਿੰਘ
. . .  about 10 hours ago
ਐਸ.ਜੀ.ਪੀ.ਸੀ. ਦੀ ਸੁਲਤਾਨਪੁਰ ਲੋਧੀ 'ਚ ਅੱਜ ਅਹਿਮ ਬੈਠਕ
. . .  about 12 hours ago
ਦਹੇਜ ਖ਼ਾਤਰ ਨੂੰਹ ਤੇ ਤਿੰਨ ਮਹੀਨਿਆਂ ਦੀ ਮਾਸੂਮ ਨੂੰ ਲਗਾਈ ਅੱਗ, ਮੌਤ
. . .  about 12 hours ago
ਆਵਾਜਾਈ ਜੁਰਮਾਨਿਆਂ 'ਚ ਵਾਧੇ ਖਿਲਾਫ 34 ਟਰਾਂਪੋਰਟ ਸੰਗਠਨਾਂ ਦੀ ਹੜਤਾਲ
. . .  about 12 hours ago
ਅੱਜ ਦਾ ਵਿਚਾਰ
. . .  about 13 hours ago
ਬੈਂਕ ਦੀ ਇਮਾਰਤ ਵਿਚ ਅਚਾਨਕ ਲੱਗੀ ਅੱਗ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਸ਼ਕਤੀ ਨਹਿਰ 'ਚ ਡਿੱਗੀ ਕਾਰ ਮਿਲੀ ,ਕਾਰ ਸਵਾਰਾਂ ਦੀ ਭਾਲ ਜਾਰੀ
. . .  about 1 hour ago
ਮਾਂ ਬੋਲੀ ਪੰਜਾਬੀ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਉੱਠੀ ਲਹਿਰ
. . .  24 minutes ago
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਦੋ ਦਰਜਨ ਕਰਮਚਾਰੀਆਂ ਦਾ ਡੋਪ ਟੈੱਸਟ ਪੌਜੀਟਿਵ ਆਇਆ
. . .  28 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਭਾਦੋਂ ਸੰਮਤ 549

ਜੰਮੂ-ਕਸ਼ਮੀਰ

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੰੂ ਸਮਰਪਿਤ ਛਬੀਲ ਲਗਾਈ

ਜੰਮੂ, 13 ਸਤੰਬਰ (ਮਹਿੰਦਰਪਾਲ ਸਿੰਘ)- ਅੱਜ ਗੌਰਮਿੰਟ ਡਿਗਰੀ ਕਾਲਜ ਪਲੋੜਾ ਜੰਮੂ ਵਿਖੇ ਯੂਨਾਈਟਿਡ ਡੈਮੋਕ੍ਰੇਟਿਕ ਸਟੂਡੈਂਟ ਯੂਨੀਅਨ ਵਲੋਂ ਕਾਲਜ ਯੂਨੀਅਨ ਪ੍ਰਧਾਨ ਗੁਰਪ੍ਰੀਤ ਸਿੰਘ ਨਿਸ਼ਕਾਮੀ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਸਹਿਯੋਗ ਨਾਲ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਯਾਦ ਵਿਚ ਕਾਲਜ ਅੰਦਰ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਕਾਲਜ ਪਿ੍ੰਸੀਪਲ ਆਸ਼ਾ ਗੁਪਤਾ ਅਬਰੋਲ, ਪ੍ਰੋਫ਼ੈਸਰ ਸੰਤੋਸ਼ ਸ਼ਰਮਾ, ਅਨੀਤਾ ਜਮਵਾਲ ਵਲੋਂ ਵੀ ਸੇਵਾ ਕੀਤੀ ਅਤੇ ਗਰਮੀ ਦੇ ਮੌਸਮ ਜਿ ਯੂ. ਡੀ. ਐਸ. ਯੂਨੀਅਨ ਵਲੋਂ ਲਗਾਈ ਗਈ ਛਬੀਲ ਦੀ ਸ਼ਲਾਘਾ ਕੀਤੀ | ਇਸ ਮੌਕੇ ਯੂਨੀਅਨ ਪ੍ਰਧਾਨ ਗੁਰਪ੍ਰੀਤ ਸਿੰਘ ਨਿਸ਼ਕਾਮੀ ਨੇ ਦੱਸਿਆ ਪੰਜਵਾੇ ਪਾਤਸ਼ਾਹ ਨੰੂ 1604 ਵਿਚ ਅਤਿਆਚਾਰੀ ਰਾਜੇ ਜਹਾਂਗੀਰ ਵਲੋਂ ਚੰਦੂ ਦੇ ਭੜਕਾਉਣ 'ਤੇ ਤਸੀਹੇ ਦੇ ਕੇ ਸ਼ਹੀਦ ਕੀਤਾ ਗਿਆ, ਜਦ ਕਿ ਗੁਰੂ ਜੀ ਨੇ ਸ਼ਾਂਤ ਚਿੱਤ ਰਹਿ ਕੇ ਪ੍ਰਮਾਤਮਾ ਦਾ ਸਿਮਰਨ ਕਰਦੇ ਹੋਏ ਭਿਆਨਕ ਗਰਮੀ ਵਿਚ ਤੱਤੀ ਤਵੀ 'ਤੇ ਬੈਠ ਕੇ ਵੀ ਪ੍ਰਮਾਤਮਾ ਦੀ ਰਜਾ ਨੰੂ ਮੰਨਿਆ 'ਤੇ ਸ਼ਹੀਦੀ ਪ੍ਰਾਪਤ ਕੀਤੀ | ਸਾਨੰੂ ਵੀ ਪੰਜਵੇਂ ਪਾਤਸ਼ਾਹ ਦੇ ਦੱਸੇ ਮਾਰਗ 'ਤੇ ਚੱਲਣਾ ਚਾਹੀਦਾ ਹੈ ਤੇ ਪ੍ਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਅੱਜ ਇਹ ਛਬੀਲ ਪੰਜਵੀਂ ਪਾਤਸ਼ਾਹ ਦੀ ਸ਼ਹੀਦੀ ਨੰੂ ਮੁੱਖ ਰੱਖ ਕੇ ਲਗਾਈ ਗਈ ਹੈ |
ਇਸ ਮੌਕੇ ਸਤਪਾਲ ਸਿੰਘ, ਗੱਜਰਾਜ ਸਿੰਘ, ਮੋਸਿਨ ਮਲਿਕ, ਰਾਜਦੀਪ ਸਿੰਘ, ਪਰਮਜੀਤ ਸਿੰਘ, ਸ਼ਿਵਮ ਮੈਨੀ, ਹਮਜਾ ਮਲਿਕ, ਜਗਨਦੀਪ ਸਿੰਘ, ਸ਼ਕੀਲ ਚੌਧਰੀ ਸਿਮਰਨਜੀਤ ਸਿੰਘ ਮਨਦੀਪ ਸਿੰਘ ਰਣਧੀਰ ਸਿੰਘ ਨੇ ਛਬੀਲ ਦੀ ਸੇਵਾ ਕੀਤੀ |

ਕਮਿਸ਼ਨਰ ਸੈਕਟਰੀ ਹੋਮ ਅਤੇ ਐਸ. ਐਸ. ਪੀ. ਦੀ ਤਨਖ਼ਾਹ ਰੋਕਣ ਦੀ ਕੀਤੀ ਹਦਾਇਤ

ਜੰਮੂ, 13 ਸਤੰਬਰ (ਮਹਿੰਦਰਪਾਲ ਸਿੰਘ)- ਅੱਜ ਪਿ੍ੰਸੀਪਲ ਜ਼ਿਲ੍ਹਾ ਜੱਜ ਕਠੂਆ ਐਮ. ਏ. ਚੌਧਰੀ ਨੇ ਆਪਣੇ ਫ਼ੈਸਲੇ ਵਿਚ ਟਰੈਜਰੀ ਅਫ਼ਸਰ ਦਰਬਾਰ ਮੂਵ ਸਿਵਲ ਸਕੱਤਰੇਤ ਅਤੇ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਸ੍ਰੀਨਗਰ ਨੰੂ ਕਮਿਸ਼ਨਰ ਸੈਕਟਰੀ ਹੋਣ ਅਤੇ ਐਸ. ਐਸ. ਪੀ. ਪੁਲਿਸ ...

ਪੂਰੀ ਖ਼ਬਰ »

ਨਵ-ਵਿਆਹੁਤਾ ਨੇ ਫ਼ਾਹਾ ਲੈ ਕੇ ਦਿੱਤੀ ਜਾਨ

ਟੋਹਾਣਾ, 13 ਸਤੰਬਰ (ਗੁਰਦੀਪ ਭੱਟੀ)-ਦਸ ਮਹੀਨੇ ਪਹਿਲਾਂ ਸੁਹਾਗਣ ਬਣੀ 20 ਸਾਲਾ ਜੋਤੀ ਦੇ ਪਤੀ ਵੱਲੋਂ ਮੋਟਰ ਸਾਈਕਲ ਦੀ ਮੰਗ ਪੂਰੀ ਨਾ ਹੋਣ 'ਤੇ ਪਤੀ ਦੇ ਕਲੇਸ਼ ਤੋਂ ਤੰਗ ਆ ਕੇ ਉਸ ਨੇ ਕਮਰੇ 'ਚ ਫਾਹਾ ਲੈ ਕੇ ਜਾਨ ਦੇ ਦਿੱਤੀ | ਮਿ੍ਤਕਾ ਜੋਤੀ ਦੇ ਭਰਾ ਉਦੇਵੀਰ ਪੁੱਤਰ ...

ਪੂਰੀ ਖ਼ਬਰ »

ਕ੍ਰਾਂਤੀ ਦਲ ਦੀ ਵਰਕਰਾਂ ਨੇ ਮਾਸੂਮ ਨੰੂ ਦਿੱਤੀ ਸ਼ਰਧਾਂਜਲੀ

ਜੰਮੂ, 13 ਸਤੰਬਰ (ਮਹਿੰਦਰਪਾਲ ਸਿੰਘ)- ਅੱਜ ਸਵੇਰੇ ਕ੍ਰਾਂਤੀ ਦਲ ਜੰਮੂ ਕਸ਼ਮੀਰ ਦੇ ਪ੍ਰਧਾਨ ਪ੍ਰੀਤਮ ਸ਼ਰਮਾ ਦੀ ਅਗਵਾਈ ਹੇਠ ਕ੍ਰਾਂਤੀ ਦਲ ਦੇ ਵਰਕਰਾਂ ਵਲੋਂ ਗੁੜਗਾਉਂ ਹਰਿਆਣਾ ਦੇ ਨਾਮੀ ਗਰਾਮੀ ਸਕੂਲ ਵਿਚ ਮਾਰੇ ਗਏ 7 ਸਾਲਾ ਬੱਚੇ ਦੀ ਆਤਮਾ ਦੀ ਸ਼ਾਂਤੀ ਲਈ ...

ਪੂਰੀ ਖ਼ਬਰ »

ਗਾਂਦਰਬਲ ਵਿਖੇ ਅਚਾਨਕ ਗੋਲੀ ਚੱਲਣ ਕਾਰਨ ਜਵਾਨ ਜ਼ਖਮੀ

ਸ੍ਰੀਨਗਰ, 13 ਸਤੰਬਰ (ਮਨਜੀਤ ਸਿੰਘ)- ਕੇਂਦਰੀ ਜ਼ਿਲੇ ਗਾਂਦਰਬਲ ਵਿਖੇ ਮਨੀ ਗਾਮ ਟਰੇਨਿੰਗ ਸੈਂਟਰ (ਐਮ.ੀ.ਸੀ) ਵਿਖੇ ਅੱਜ ਸਵੇਰੇ ਪੁਲਿਸ ਕਾਂਸਟੇਬਲ ਦੀ ਰਾਈਫਲ 'ਚੋਂ ਉਸ ਵੇਲੇ ਹਾਦਸਨ ਗੋਲੀ ਚੱਲ ਗਈ ਜਦ ਕਾਂਸਟੇਬਲ ਫਰੂਕ ਅਹਿਮਦ ਬੈਲਟ ਨੰਬਰ ਪੀ.ਟੀ.ਸੀ -10 ਆਪਣੀ ਸਰਵਿਸ ...

ਪੂਰੀ ਖ਼ਬਰ »

ਔਰਤ ਨਾਲ ਛੇੜਛਾੜ ਦਾ ਮਾਮਲਾ ਦਰਜ

ਚੰਡੀਗੜ੍ਹ, 13 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਦੀ ਰਹਿਣ ਵਾਲੀ ਇਕ ਔਰਤ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ | ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਸੈਕਟਰ 52 ਦੇ ਰਹਿਣ ਵਾਲੇ ਸੋਨੰੂ ਨੇ ਪੀੜਤਾ ਨਾਲ ਉਸ ਦੇ ਘਰ ਨੇੜੇ ਛੇੜਛਾੜ ਕੀਤੀ ਅਤੇ ਉਸ ...

ਪੂਰੀ ਖ਼ਬਰ »

ਆਈ. ਏ. ਐੱਸ. ਵਲੋਂ ਮੰਦੀ ਸ਼ਬਦਾਵਲੀ 'ਤੇ ਨੋਟਿਸ ਜਾਰੀ

ਚੰਡੀਗੜ੍ਹ, 13 ਸਤੰਬਰ (ਸੁਰਜੀਤ ਸਿੰਘ ਸੱਤੀ)- ਹਰਿਆਣਾ ਦੇ ਇਕ ਆਈ. ਏ. ਐੱਸ. ਅਧਿਕਾਰੀ ਮਨੀਰਾਮ ਵੱਲੋਂ ਕਥਿਤ ਤੌਰ 'ਤੇ ਕੁਝ ਵਿਅਕਤੀਆਂ ਵਿਰੁੱਧ ਕੀਤੀ ਗਈ ਮੰਦੀ ਸ਼ਬਦਾਵਲੀ ਦੀ ਟਿੱਪਣੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਉਪਰੰਤ ਇਸ ਆਈ. ਏ. ਐੱਸ. ਵਿਰੁੱਧ ਕਾਰਵਾਈ ਕਰਨ ਦੀ ...

ਪੂਰੀ ਖ਼ਬਰ »

ਰੇਲਵੇ ਅਧਿਕਾਰੀਆਂ ਵਲੋਂ ਚੰਡੀਗੜ੍ਹ ਰੇਲਵੇ ਸਟੇਸ਼ਨ ਦਾ ਦੌਰਾ

ਚੰਡੀਗੜ੍ਹ, 13 ਸਤੰਬਰ (ਮਨਜੋਤ ਸਿੰਘ ਜੋਤ)- ਸਵੱਛ ਰੇਲ ਸਵੱਛ ਭਾਰਤ ਮੁਹਿੰਮ ਦੇ ਤਹਿਤ ਅੱਜ ਰੇਲਵੇ ਅਧਿਕਾਰੀ ਅਰਚਨਾ ਸ੍ਰੀਵਾਸਤਵਾ ਵੱਲੋਂ ਚੰਡੀਗੜ੍ਹ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਪਲੇਟਫ਼ਾਰਮ, ਟਿਕਟ ਵਿੰਡੋ, ਲਿਫ਼ਟਾਂ, ਐਕਸੀਲੇਟਰਾਂ ...

ਪੂਰੀ ਖ਼ਬਰ »

ਰਾਮ ਲੀਲ੍ਹਾ ਰੁਕਵਾਉਣ ਲਈ ਪਟੀਸ਼ਨ ਦਾਖ਼ਲ, ਨੋਟਿਸ ਜਾਰੀ

ਚੰਡੀਗੜ੍ਹ, 13 ਸਤੰਬਰ (ਸੁਰਜੀਤ ਸਿੰਘ ਸੱਤੀ)- ਰਵਿੰਦਰ ਨਾਥ ਟੈਗੋਰ ਪਾਰਕ ਡਿਵੈੱਲਪਮੈਂਟ ਸੁਸਾਇਟੀ ਕਾਲਕਾ (ਪੰਚਕੂਲਾ) ਦੇ ਪ੍ਰਧਾਨ ਰਵਿੰਦਰ ਕੁਮਾਰ ਬਾਂਸਲ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਇਕ ਪਟੀਸ਼ਨ ਦਾਖ਼ਲ ਕਰਕੇ ਉਕਤ ਪਾਰਕ ਵਿਚ ਹੋ ਰਹੀ ਰਾਮ ਲੀਲਾ ਦਾ ...

ਪੂਰੀ ਖ਼ਬਰ »

ਰਾਹ ਜਾਂਦੀ ਲੜਕੀ ਤੋਂ ਪਰਸ ਝਪਟਿਆ

ਚੰਡੀਗੜ੍ਹ, 13 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 32 ਦੀ ਰਹਿਣ ਵਾਲੀ ਇਕ ਲੜਕੀ ਦਾ ਪਰਸ ਮੋਟਰਸਾਈਕਲ ਸਵਾਰ ਵਿਅਕਤੀ ਝਪਟ ਕੇ ਫ਼ਰਾਰ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਮਾਮਲੇ ਦੀ ਸ਼ਿਕਾਇਤ ਸਮੀਕਸ਼ਾ ਮਨਚੰਦਾ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤ 'ਚ ਉਸ ਨੇ ...

ਪੂਰੀ ਖ਼ਬਰ »

ਘਰ ਸਾਹਮਣੇ ਖੜ੍ਹੀ ਕਾਰ ਨੂੰ ਲੱਗੀ ਅੱਗ

ਚੰਡੀਗੜ੍ਹ, 13 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 47 'ਚ ਘਰ ਸਾਹਮਣੇ ਖੜ੍ਹੀ ਕਾਰ ਨੂੰ ਅਚਾਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਸਬੰਧਿਤ ਮਾਮਲੇ ਦੀ ਸ਼ਿਕਾਇਤ ਹਰਨੇਕ ਸਿੰਘ ਨੇ ਪੁਲਿਸ ਨੂੰ ਦਿੱਤੀ ਹੈ, ਜਿਸ 'ਚ ਉਸ ਨੇ ਦੱਸਿਆ ਕਿ ਉਹ ਪੀ. ਆਰ. ਟੀ. ਸੀ. 'ਚ ...

ਪੂਰੀ ਖ਼ਬਰ »

ਘਰ 'ਚੋਂ ਨਕਦੀ ਚੋਰੀ

ਚੰਡੀਗੜ੍ਹ, 13 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਰਾਮ ਦਰਬਾਰ ਦੇ ਰਹਿਣ ਵਾਲੇ ਇਕ ਵਿਅਕਤੀ ਦੇ ਘਰ 'ਚੋਂ 75 ਹਜ਼ਾਰ ਰੁਪਏ ਚੋਰੀ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਮਾਮਲੇ ਦੀ ਸ਼ਿਕਾਇਤ ਸੋਮਪਾਲ ਨੇ ਪੁਲਿਸ ਨੂੰ ਦਿੱਤੀ ਹੈ, ਜਿਸ ਵਿਚ ਉਸ ਨੇ ਦੱਸਿਆ ਕਿ ਉਹ ਮੀਟ ਵੇਚਣ ਦਾ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਕਾਬੂ ਕੀਤੇ ਇੰਸਪੈਕਟਰ ਤੋਂ ਨਕਦੀ ਸਮੇਤ ਹੈਰੋਇਨ, ਭੁੱਕੀ, ਸ਼ਰਾਬ ਤੇ ਨਸ਼ੀਲੀਆਂ ਗੋਲੀਆਂ ਬਰਾਮਦ

ਚੰਡੀਗੜ੍ਹ, 13 ਸਤੰਬਰ (ਅਜੀਤ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਨੇ ਫ਼ਿਰੋਜ਼ਪੁਰ ਜ਼ਿਲੇ੍ਹ ਦੇ ਅਮੀਰ ਖ਼ਾਸ ਥਾਣੇ ਵਿਚ ਤਾਇਨਾਤ ਐੱਸ. ਐੱਚ. ਓ. ਸਾਹਿਬ ਸਿੰਘ ਜਿਸ ਨੂੰ ਬੀਤੇ ਦਿਨ ਰਿਸ਼ਵਤ ਲੈਂਦਿਆਂ ਕਾਬੂ ਕਰਨ ਉਪਰੰਤ ਉਸ ਦੇ ਨਿਵਾਸ ਸਥਾਨ ਦੀ ਤਲਾਸ਼ੀ ਦੌਰਾਨ ...

ਪੂਰੀ ਖ਼ਬਰ »

ਜਨਮ ਤੋਂ ਕੱਟੇ ਬੁੱਲ ਤੇ ਤਾਲੂ (ਖੰਡੂਏ) ਦੇ ਇਲਾਜ ਦਾ ਮੁਫ਼ਤ ਕੈਂਪ 15 ਤੋਂ

ਜਲੰਧਰ, 13 ਸਤੰਬਰ (ਐੱਮ. ਐੱਸ. ਲੋਹੀਆ)-ਖੰਡੂਆ ਇਕ ਜਮਾਂਦਰੂ ਬਿਮਾਰੀ ਹੈ ਤੇ ਲਗਭਗ 800 ਨਵੇਂ ਜੰਮੇ ਬੱਚਿਆਂ 'ਚੋਂ ਇਕ ਬੱਚਾ ਕੱਟੇ ਹੋਏ ਬੁੱਲ ਤੇ ਕੱਟੇ ਹੋਏ ਤਾਲੂ ਨਾਲ ਪੈਦਾ ਹੁੰਦਾ ਹੈ | ਕੁਦਰਤ ਵਲੋਂ ਸੁੰਦਰ ਚਿਹਰੇ ਤੋਂ ਵਾਂਝੇ ਰਹੇ ਇਨ੍ਹਾਂ ਬੱਚਿਆਂ ਪ੍ਰਤੀ ਅਕਸਰ ...

ਪੂਰੀ ਖ਼ਬਰ »

ਪੀ. ਯੂ. ਸਬੰਧਿਤ ਕਾਲਜਾਂ 'ਚ 15 ਤੱਕ ਹੋ ਸਕਣਗੇ ਦਾਖ਼ਲੇ ਅਤੇ ਕੌ ਾਸਿਲੰਗ

ਚੰਡੀਗੜ੍ਹ, 13 ਸਤੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵੱਲੋਂ ਮਾਨਤਾ ਪ੍ਰਾਪਤ ਕਾਲਜਾਂ 'ਚ ਦਾਖ਼ਲੇ ਅਤੇ ਕੌਾਸਿਲੰਗ ਲਈ ਤਰੀਕ ਵਿਚ ਵਾਧਾ ਕਰਕੇ 15 ਸਤੰਬਰ ਕਰਨ ਦਾ ਫ਼ੈਸਲਾ ਲਿਆ ਗਿਆ ਹੈ | ਪੰਜਾਬ ਯੂਨੀਵਰਸਿਟੀ ਦੇ ਬੁਲਾਰੇ ਨੇ ਦੱਸਿਆ ਕਿ ਡੇਰਾ ਸਰਸਾ ਵਿਵਾਦ ...

ਪੂਰੀ ਖ਼ਬਰ »

ਇੰਮੀਗ੍ਰੇਸ਼ਨ ਕੰਪਨੀ 'ਤੇ ਲਗਾਇਆ ਠੱਗੀ ਮਾਰਨ ਦਾ ਦੋਸ਼

ਐੱਸ. ਏ. ਐੱਸ. ਨਗਰ, 13 ਸਤੰਬਰ (ਜਸਬੀਰ ਸਿੰਘ ਜੱਸੀ)- ਅਕਸਰ ਹੀ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਉਨ੍ਹਾਂ ਨੂੰ ਵਿਦੇਸ਼ ਭੇਜਣ ਦੀ ਇੱਛਾ ਰੱਖਣ ਵਾਲੇ ਭੋਲੇ-ਭਾਲੇ ਲੋਕਾਂ ਨੂੰ ਥਾਂ-ਥਾਂ 'ਤੇ ਦੁਕਾਨਾਂ ਖੋਲ੍ਹ ਕੇ ਬੈਠੇ ਏਜੰਟ ਅਸਾਨੀ ਨਾਲ ਆਪਣਾ ਸ਼ਿਕਾਰ ਬਣਾ ਕੇ ਲੁੱਟ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX