ਤਾਜਾ ਖ਼ਬਰਾਂ


ਨਿਹੰਗ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਮਹੱਲਾ
. . .  12 minutes ago
ਸੁਲਤਾਨਪੁਰ ਲੋਧੀ, 13 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ...
ਪ੍ਰਿੰਸ ਚਾਰਲਸ ਵਲੋਂ ਭਾਰਤੀ ਮੌਸਮ ਵਿਭਾਗ ਦਾ ਦੌਰਾ
. . .  34 minutes ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼- ਪ੍ਰਿੰਸ ਚਾਰਲਸ ਵਲੋਂ ਅੱਜ ਭਾਰਤੀ ਮੌਸਮ ਵਿਭਾਗ ਦਾ ਦੌਰਾ ਕੀਤਾ ਗਿਆ। ਦੱਸਣਯੋਗ ਹੈ...
ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਬੋਲੇ ਰਾਓਤ, ਕਿਹਾ- ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ
. . .  53 minutes ago
ਮੁੰਬਈ, 13 ਨਵੰਬਰ- ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸੀਨੇ 'ਚ ਦਰਦ ਦੀ ਸ਼ਿਕਾਇਤ ਮਗਰੋਂ ਉਨ੍ਹਾਂ ਨੂੰ 11 ਨਵੰਬਰ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ...
ਕਾਂਗਰਸ ਨੇਤਾਵਾਂ ਨੇ ਹਸਪਤਾਲ 'ਚ ਰਾਓਤ ਨਾਲ ਕੀਤੀ ਮੁਲਾਕਾਤ
. . .  about 1 hour ago
ਮੁੰਬਈ, 13 ਨਵੰਬਰ- ਮਹਾਰਾਸ਼ਟਰ ਕਾਂਗਰਸ ਦੇ ਨੇਤਾਵਾਂ ਨੇ ਅੱਜ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨਾਲ ਮੁਲਾਕਾਤ ਕੀਤੀ। ਦੱਸ ਦਈਏ...
ਖੰਨਾ 'ਚ ਰੋਟਰੀ ਕਲੱਬ ਦੀ ਇਮਾਰਤ ਢਾਉਣ 'ਤੇ ਹੋਇਆ ਹੰਗਾਮਾ
. . .  about 1 hour ago
ਖੰਨਾ, 13 ਨਵੰਬਰ (ਹਰਜਿੰਦਰ ਸਿੰਘ ਲਾਲ)- ਅੱਜ ਸਵੇਰੇ ਖੰਨਾ ਦੇ ਰੋਟਰੀ ਭਵਨ ਨੂੰ ਤੋੜ ਦਿੱਤਾ ਗਿਆ, ਜਿਸ ਕਰਕੇ ਕਾਫੀ ਹੰਗਾਮਾ ਹੋਇਆ। ਇਹ ਰੋਟਰੀ ਭਵਨ ਵਕਫ਼ ਬੋਰਡ ਦੀ ਜ਼ਮੀਨ 'ਤੇ ਬਣਿਆ...
ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਸੁਣਾਏਗਾ ਫ਼ੈਸਲਾ
. . .  about 1 hour ago
ਨਵੀਂ ਦਿੱਲੀ, 13 ਨਵੰਬਰ- 36 ਰਾਫੇਲ ਲੜਾਕੂ ਜਹਾਜ਼ਾਂ ਦੇ ਸੌਦੇ ਨੂੰ ਬਰਕਰਾਰ ਰੱਖਣ ਦੇ 14 ਦਸੰਬਰ, 2018 ਨੂੰ ਦਿੱਤੇ ਗਏ ਆਪਣੇ ਫ਼ੈਸਲੇ ਵਿਰੁੱਧ ਦਾਇਰ ਪੁਨਰ ਵਿਚਾਰ...
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ 'ਤੇ ਕੱਲ੍ਹ ਆਵੇਗਾ ਸੁਪਰੀਮ ਕੋਰਟ ਦਾ ਫ਼ੈਸਲਾ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਸਬਰੀਮਾਲਾ ਮੰਦਰ 'ਚ ਹਰ ਉਮਰ ਦੀਆਂ ਔਰਤਾਂ ਦੇ ਪ੍ਰਵੇਸ਼ ਨਾਲ ਜੁੜੇ ਮਾਮਲੇ 'ਚ ਦਾਇਰ ਪੁਨਰ ਵਿਚਾਰ...
ਕੱਲ੍ਹ ਹੋਵੇਗਾ ਹਰਿਆਣਾ ਕੈਬਨਿਟ ਦਾ ਵਿਸਥਾਰ
. . .  about 2 hours ago
ਚੰਡੀਗੜ੍ਹ, 13 ਨਵੰਬਰ- ਹਰਿਆਣਾ ਕੈਬਨਿਟ ਦਾ ਵਿਸਥਾਰ ਕੱਲ੍ਹ ਭਾਵ ਕਿ ਵੀਰਵਾਰ ਨੂੰ ਹੋਵੇਗਾ। ਸੂਬਾ ਕੈਬਨਿਟ ਦੇ ਮੰਤਰੀਆਂ ਦੇ...
ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 13 ਨਵੰਬਰ- ਪਾਕਿਸਤਾਨ ਨੇ ਅੱਜ ਸਵੇਰੇ 7 ਵਜੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਕੇਰੀ ਪਿੰਡ 'ਚ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  about 2 hours ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਨੇ ਕਰਨਾਟਕ ਦੇ ਅਯੋਗ ਕਰਾਰੇ ਗਏ 17 ਬਾਗ਼ੀ ਵਿਧਾਇਕਾਂ 'ਤੇ ਅੱਜ ਫ਼ੈਸਲਾ ਦੇ ਦਿੱਤਾ ਹੈ। ਅਦਾਲਤ ਨੇ ਆਪਣੇ ਫ਼ੈਸਲੇ 'ਚ ਸਪੀਕਰ ਵਲੋਂ ਵਿਧਾਇਕਾਂ ਨੂੰ...
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  about 2 hours ago
ਕਾਬੁਲ, 13 ਨਵੰਬਰ- ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਇੱਕ ਕਾਰ ਬੰਬ ਧਮਾਕਾ ਹੋਇਆ ਹੈ। ਇਸ ਧਮਾਕੇ 'ਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਹੋਰ ਜ਼ਖ਼ਮੀ ਹੋਏ ਹਨ। ਅਫ਼ਗ਼ਾਨਿਸਤਾਨ ਦੇ ਗ੍ਰਹਿ...
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  about 3 hours ago
ਸੰਗਰੂਰ, 13 ਨਵੰਬਰ (ਧੀਰਜ ਪਸ਼ੋਰੀਆ)- ਸ਼ੇਰੇ ਪੰਜਾਬ ਮਹਾਰਾਜ ਰਣਜੀਤ ਸਿੰਘ ਦਾ ਜਨਮ ਦਿਹਾੜਾ ਅੱਜ ਉਨ੍ਹਾਂ ਦੇ ਨਾਨਕੇ ਪਿੰਡ ਬਡਰੁੱਖਾਂ (ਸੰਗਰੂਰ) ਵਿਖੇ ਪਿੰਡ ਵਾਸੀਆਂ ਵਲੋਂ ਮਨਾਇਆ ਜਾ...
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 4 hours ago
ਅਜਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਗੁਰਦੁਆਰਾ ਸ੍ਰੀ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੀਤੀ ਗਈ ਆਤਿਸ਼ਬਾਜ਼ੀ ਦੇ ਅਲੌਕਿਕ ਨਜ਼ਾਰੇ ਨੇ ਦੇਸ਼ ਵਿਦੇਸ਼ ਤੋਂ ਪੁੱਜੀ ਸੰਗਤ ਦਾ ਮਨ ਮੋਹ...
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 5 hours ago
ਲੋਹਟਬੱਦੀ, 13 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਖੇਤਰ ਦੀ ਪੁਲਿਸ ਚੌਕੀ ਲੋਹਟਬੱਦੀ ਅਧੀਨ ਪੈਂਦੇ ਪਿੰਡ ਬ੍ਰਹਮਪੁਰ 'ਚ ਦੇਰ ਰਾਤ ਇੱਕ ਗਰੀਬ ਪਰਿਵਾਰ ਨਾਲ ਸਬੰਧਿਤ ਅੰਮ੍ਰਿਤਧਾਰੀ ਵਿਅਕਤੀ ਨੂੰ ਘਰੋਂ ਆਵਾਜ਼ ਮਾਰ ਕੇ ਤੇਜ ਹਥਿਆਰਾਂ ਦੇ ਵਾਰ ਨਾਲ ਬੇਰਹਿਮੀ ਨਾਲ...
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 5 hours ago
ਨਵੀਂ ਦਿੱਲੀ, 13 ਨਵੰਬਰ - ਦਿੱਲੀ ਐਨ.ਸੀ.ਆਰ. ਨਿਵਾਸੀਆਂ ਨੂੰ ਲੱਖ ਕੋਸ਼ਿਸ਼ਾਂ ਤੋਂ ਬਾਅਦ ਵੀ ਪ੍ਰਦੂਸ਼ਣ ਤੋਂ ਮੁਕਤੀ ਨਹੀਂ ਮਿਲੀ। ਧੁਆਂਖੀ ਧੁੰਦ ਕਾਰਨ ਲੋਕ ਸੂਰਜ ਦੇ ਦਰਸ਼ਨ ਕਰਨ ਲਈ ਤਰਸ ਗਏ ਹਨ। ਆਡ-ਈਵਨ ਹੋਵੇ, ਪਰਾਲੀ ਨੂੰ ਸਾੜਨ 'ਤੇ ਪਾਬੰਦੀ ਜਾਂ ਫਿਰ ਨਿਰਮਾਣ ਕਾਰਜਾਂ ਨੂੰ ਬੰਦ ਕਰਨ ਦੀਆਂ ਕੋਸ਼ਿਸ਼ਾਂ...
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  about 5 hours ago
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਤਲਾਸ਼ੀ ਦੌਰਾਨ ਜੇਲ੍ਹ 'ਚੋਂ ਇੱਕ ਹਵਾਲਾਤੀ ਤੋਂ ਬਰਾਮਦ ਹੋਇਆ ਮੋਬਾਈਲ ਫ਼ੋਨ
. . .  1 day ago
ਅੰਮ੍ਰਿਤਸਰ 'ਚ ਪੁੱਤਰ ਵੱਲੋਂ ਬਜ਼ੁਰਗ ਪਿਤਾ ਦਾ ਕਤਲ
. . .  1 day ago
ਮਹਾਰਾਸ਼ਟਰ 'ਚ ਰਾਸ਼ਟਰਪਤੀ ਸ਼ਾਸਨ ਲਾਗੂ
. . .  1 day ago
ਜੰਮੂ-ਕਸ਼ਮੀਰ ਸੜਕ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 16
. . .  1 day ago
ਕੈਪਟਨ ਨੇ ਨਰਿੰਦਰ ਮੋਦੀ ਅਤੇ ਇਮਰਾਨ ਖ਼ਾਨ ਦਾ ਕੀਤਾ ਧੰਨਵਾਦ
. . .  1 day ago
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 12 ਲੋਕਾਂ ਦੀ ਮੌਤ
. . .  1 day ago
ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹੈ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਪ੍ਰਕਾਸ਼ ਪੁਰਬ
. . .  1 day ago
ਕਰਤਾਰਪੁਰ ਸਾਹਿਬ ਜਾਣ ਵਾਲੇ ਬਜ਼ੁਰਗਾਂ ਨੂੰ ਮੁਫ਼ਤ ਸਹੂਲਤਾਂ ਦੇਵੇਗੀ ਦਿੱਲੀ ਸਰਕਾਰ
. . .  1 day ago
ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰ ਕੇ ਰਾਜਪਾਲ ਦੇ ਫ਼ੈਸਲੇ ਨੂੰ ਦਿੱਤੀ ਚੁਨੌਤੀ
. . .  1 day ago
ਭੀਮਾ ਕੋਰੇਗਾਂਵ ਮਾਮਲਾ : ਅਦਾਲਤ ਨੇ ਦੋਸ਼ੀ ਗੌਤਮ ਦੀ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਜੀਪ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  1 day ago
ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  1 day ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  1 day ago
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  1 day ago
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  about 1 hour ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  about 1 hour ago
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  about 1 hour ago
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  about 1 hour ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  about 1 hour ago
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  4 minutes ago
ਅਜਨਾਲਾ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 550 ਸਾਲਾ ਪ੍ਰਕਾਸ਼ ਪੁਰਬ
. . .  46 minutes ago
ਸਪੋਰਟਸ ਦੀ ਦੁਕਾਨ 'ਚੋਂ ਚੋਰਾਂ ਨੇ ਸ਼ਟਰ ਤੋੜ ਕੇ ਨਗਦੀ ਕੀਤੀ ਚੋਰੀ
. . .  50 minutes ago
ਕੁਝ ਸਮੇਂ 'ਚ ਸ਼ੁਰੂ ਹੋਵੇਗਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ
. . .  54 minutes ago
ਮੁੰਬਈ 'ਚ ਅੱਜ ਖੜਗੇ ਅਤੇ ਅਹਿਮਦ ਪਟੇਲ ਐੱਨ. ਸੀ. ਪੀ. ਨੇਤਾਵਾਂ ਨਾਲ ਕਰਨਗੇ ਮੁਲਾਕਾਤ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  52 minutes ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  1 day ago
ਡੇਂਗੂ ਕਾਰਨ 25 ਸਾਲਾ ਨੌਜਵਾਨ ਦੀ ਹੋਈ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਭਾਦੋਂ ਸੰਮਤ 549

ਲੁਧਿਆਣਾ

ਵਿਧਾਇਕ ਬੈਂਸ ਵਲੋਂ ਪਟਵਾਰੀ ਦੇ ਕਰਿੰਦੇ ਤੇ ਤਹਿਸੀਲ ਭਲਾਈ ਅਫ਼ਸਰ ਦਾ ਸਟਿੰਗ ਆਪ੍ਰੇਸ਼ਨ

ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ/ਕਵਿਤਾ ਖੁੱਲਰ)-ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਹਲਕਾ ਆਤਮਾ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪਟਵਾਰੀ ਅਤੇ ਤਹਿਸੀਲਦਾਰ ਭਲਾਈ ਅਫ਼ਸਰ ਦੇ ਦਫ਼ਤਰ 'ਚ ਅੱਜ ਸਟਿੰਗ ਆਪ੍ਰੇਸ਼ਨ ਕੀਤਾ ਜਿਸ ਤਹਿਤ ਉਨ੍ਹਾਂ ਨੇ ਪਟਵਾਰੀ ਦੇ ਕਰਿੰਦੇ ਤੇ ਤਹਿਸੀਲ ਭਲਾਈ ਅਫ਼ਸਰ ਵਲੋਂ ਕਥਿਤ ਤੌਰ 'ਤੇ ਰਿਸ਼ਵਤ ਲੈਂਦੇ ਕੈਮਰੇ 'ਚ ਕੈਦ ਕਰ ਲਿਆ | ਸ. ਬੈਂਸ ਵਲੋਂ ਰਿਸ਼ਵਤ ਦੀ ਰਕਮ ਵਾਪਸ ਲੋਕਾਂ ਨੂੰ ਦਿਵਾਈ ਗਈ | ਜਾਣਕਾਰੀ ਦਿੰਦਿਆਂ ਸ. ਬੈਂਸ ਨੇ ਦੱਸਿਆ ਕਿ ਅੱਜ ਉਨ੍ਹਾਂ ਵਲੋਂ ਗਿੱਲ ਹਲਕਾ-2 ਦੇ ਪਟਵਾਰੀ ਸੁਖਵਿੰਦਰ ਸਿੰਘ ਸੋਢੀ ਦੇ ਦਫ਼ਤਰ ਦਾ ਸਟਿੰਗ ਆਪ੍ਰੇਸ਼ਨ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਪਟਵਾਰੀ ਸ਼ਿਮਲਾਪੁਰੀ ਦੇ ਰਹਿਣ ਵਾਲੇ ਮਨਵਿੰਦਰ ਸਿੰਘ ਕੋਲੋਂ ਵਰਾਸਤ ਦਾ ਇੰਤਕਾਲ ਕਰਨ ਬਦਲੇ ਕਥਿਤ ਤੌਰ 'ਤੇ ਰਿਸ਼ਵਤ ਦੀ ਮੰਗ ਕਰ ਰਿਹਾ ਸੀ | ਉਨ੍ਹਾਂ ਦੱਸਿਆ ਕਿ ਮਨਵਿੰਦਰ ਨੇ ਇਸ ਬਾਰੇ ਜਦੋਂ ਉਨ੍ਹਾਂ ਨੂੰ ਦੱਸਿਆ ਤਾਂ ਉਨ੍ਹਾਂ ਨੇ ਸ਼ਟਿੰਗ ਆਪ੍ਰੇਸ਼ਨ ਕਰਨ ਦਾ ਫੈਸਲਾ ਕੀਤਾ | ਅੱਜ ਮਨਵਿੰਦਰ ਨੇ ਪਟਵਾਰੀ ਦੇ ਕਰਿੰਦੇ ਮਿੰਟੂ ਨੂੰ 10 ਹਜ਼ਾਰ ਰੁਪਏ ਦਿੱਤੇ ਜਿਸ ਨੂੰ ਕਿ ਉਨ੍ਹਾਂ ਨੇ ਮੋਬਾਈਲ 'ਚ ਕੈਦ ਕਰ ਲਿਆ | ਉਨ੍ਹਾਂ ਦੱਸਿਆ ਕਿ ਮਿੰਟੂ ਉੱਥੋਂ ਫਰਾਰ ਹੋ ਗਿਆ ਸੀ ਪਰ ਉੱਥੇ ਖੜ੍ਹੇ ਲੋਕਾਂ ਨੇ ਉਸ ਨੂੰ ਕਾਬੂ ਕਰ ਲਿਆ | ਉਸ ਦੇ ਕਬਜ਼ੇ 'ਚੋਂ 10 ਹਜ਼ਾਰ ਰੁਪਏ ਦੇ ਨੋਟ ਬਰਾਮਦ ਕੀਤੇ ਗਏ ਜਿਹੜੇ ਕਿ ਉਸ ਨੇ ਮਨਵਿੰਦਰ ਸਿੰਘ ਕੋਲੋਂ ਲਏ ਸਨ | ਇਨ੍ਹਾਂ ਦੇ ਨੰਬਰ ਪਹਿਲਾਂ ਹੀ ਨੋਟ ਕੀਤੇ ਗਏ ਸਨ | ਉਨ੍ਹਾਂ ਦੱਸਿਆ ਕਿ ਪਟਵਾਰੀ ਮੌਕੇ ਤੋਂ ਭੱਜ ਗਿਆ |
ਸ. ਬੈਂਸ ਨੇ ਦੱਸਿਆ ਕਿ ਦੂਜੇ ਸਟਿੰਗ ਆਪ੍ਰੇਸ਼ਨ 'ਚ ਤਹਿਸੀਲ ਭਲਾਈ ਅਫ਼ਸਰ ਜਗਮੋਹਣ ਸਿੰਘ ਨੂੰ ਇਕ ਵਿਆਹੁਤਾ ਜੋੜੇ ਕੋਲੋਂ ਰਿਸ਼ਵਤ ਲੈਂਦੇ ਕੈਮਰੇ 'ਚ ਕੈਦ ਹੋਇਆ ਹੈ | ਉਨ੍ਹਾਂ ਦੱਸਿਆ ਕਿ ਨਿਸ਼ਾ ਤੇ ਪਿ੍ੰਸ ਸ਼ਰਮਾ ਨੇ ਪ੍ਰੇਮ ਵਿਆਹ ਕਰਵਾਇਆ ਸੀ | ਇਹ ਅੰਤਰਜਾਤੀ ਵਿਆਹ ਸੀ ਅਤੇ ਅਜਿਹੇ ਜੋੜੇ ਨੂੰ ਸਰਕਾਰ ਵਲੋਂ 50 ਹਜ਼ਾਰ ਰੁਪਏ ਦਿੱਤੇ ਜਾਂਦੇ ਹਨ ਪਰ ਤਹਿਸੀਲ ਭਲਾਈ ਅਫ਼ਸਰ 50 ਹਜ਼ਾਰ ਦਾ ਚੈਕ ਦੇਣ ਲਈ ਇਨ੍ਹਾਂ ਤੋਂ 5 ਹਜ਼ਾਰ ਰੁਪਏ ਰਿਸ਼ਵਤ ਮੰਗ ਰਿਹਾ ਸੀ | ਉਹ ਵੀ ਰਿਸ਼ਵਤ ਲੈਂਦਾ ਕੈਮਰੇ 'ਚ ਕੈਦ ਹੋ ਗਿਆ | 5 ਹਜ਼ਾਰ ਦੀ ਨਕਦੀ ਨਿਸ਼ਾ ਤੇ ਪਿ੍ੰਸ ਨੂੰ ਵਾਪਸ ਦਿਵਾਈ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਬੂਤਾਂ ਨਾਲ ਉੱਥੇ ਅਧਿਕਾਰੀ ਕੋਲ ਸ਼ਿਕਾਇਤ ਕੀਤੀ ਜਾ ਰਹੀ ਹੈ |

ਲੁਟੇਰਾ ਗਰੋਹ ਦੇ 3 ਮੈਂਬਰ ਗਿ੍ਫ਼ਤਾਰ

ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਲੁਟੇਰਾ ਗਰੋਹ ਦੇ 3 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 6 ਮੋਬਾਈਲ ਬਰਾਮਦ ਕੀਤੇ ਹਨ | ਇਸ ਸਬੰਧੀ ਏ.ਡੀ.ਸੀ. ਰਤਨ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਥਾਣਾ ...

ਪੂਰੀ ਖ਼ਬਰ »

ਕਰੰਟ ਦੀ ਲਪੇਟ 'ਚ ਆਉਣ ਨਾਲ 2 ਮਜ਼ਦੂਰ ਝੁਲਸੇ

ਲੁਧਿਆਣਾ, 13 ਸਤੰਬਰ (ਬੀ.ਐਸ.ਬਰਾੜ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਦੀ ਬਿਜਲੀ ਦੀਆਂ ਹਾਈ ਵੋਲਟਜ਼ ਲੰਘਦੀਆਂ ਤਾਰਾਂ ਦੀ ਲਪੇਟ 'ਚ ਆਉਣ ਨਾਲ ਕਈ ਲੋਕ ਕਰੰਟ ਲੱਗਣ ਕਾਰਨ ਝੁਲਸ ਚੁੱਕੇ ਹਨ ਤੇ ਕਈਆਂ ਦੀ ਮੌਤ ਹੋ ਚੁੱਕੀ ਹੈ | ਜਾਣਕਾਰੀ ਅਨੁਸਾਰ ਅਜਿਹੀ ਹੀ ਇਕ ਹੋਰ ਘਟਨਾ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ 10 ਸਾਲ ਕੈਦ

ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਾਬਾਲਗ ਨਾਲ ਜਬਰ ਜਨਾਹ ਕਰਨ ਵਾਲੇ ਇਕ ਨੌਜਵਾਨ ਨੂੰ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ 13 ਸਾਲ ਦੀ ਬੱਚੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਪੁਲਿਸ ਨੇ ਨੰਦੀ (22) ਵਾਸੀ ਫੌਜੀ ...

ਪੂਰੀ ਖ਼ਬਰ »

ਸ਼ਹਿਰ ਦੀਆਂ ਪੌਸ਼ ਮਾਰਕੀਟਾਂ 'ਚ ਬੁਨਿਆਦੀ ਸਹੂਲਤਾਂ ਦੀ ਕਮੀ ਕਾਰਨ ਦੁਕਾਨਦਾਰ ਪ੍ਰੇਸ਼ਾਨ

ਲੁਧਿਆਣਾ, 13 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਸੁਧਾਰ ਟਰੱਸਟ ਲੁਧਿਆਣਾ ਵਲੋਂ ਵਿਕਸਤ ਕੀਤੀਆਂ ਭਦੌੜ ਹਾਊਸ, ਮਾਡਲ ਟਾਊਨ ਐਕਸਟੈਨਸ਼ਨ, ਸ਼ਹੀਦ ਕਰਤਾਰ ਸਿੰਘ ਸਰਾਬਾ (ਕਿਪਸ) ਤੇ ਮਾਡਲ ਟਾਊਨ ਮਾਰਕੀਟ 'ਚ ਬੁਨਿਆਦੀ ਸਹੂਲਤਾਂ ਦੀ ਕਮੀ ਹੋਣ ਕਾਰਨ ਦੁਕਾਨਦਾਰਾਂ ਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਵਪਾਰੀਆਂ ਨੂੰ ਵੱਡੀ ਰਾਹਤ

ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਸਰਕਾਰ ਵੱਲੋਂ ਵਪਾਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਅੱਜ ਤੋਂ ਸੀ-ਫਾਰਮ ਆਨਲਾਈਨ ਦੇਣ ਦਾ ਕੰਮ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਵਪਾਰੀਆਂ ਨੂੰ ਸੀ-ਫਾਰਮ ਲੈਣ ਲਈ ਕਰ ਅਤੇ ਆਬਕਾਰੀ ...

ਪੂਰੀ ਖ਼ਬਰ »

ਰੇਲ ਲਾਈਨ 'ਤੇ ਧਰਨਾ ਦੇਣ ਵਾਲਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਗੋਗੀ ਗਿ੍ਫ਼ਤਾਰ

ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ/ਪੁਨੀਤ ਬਾਵਾ)-ਰੇਲ ਲਾਈਨ 'ਤੇ ਧਰਨਾ ਦੇ ਕੇ ਆਵਾਜਾਈ ਠੱਪ ਕਰਨ ਵਾਲੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਗੁਰਪ੍ਰੀਤ ਗੋਗੀ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਮਈ 2015 'ਚ ਕਿਸਾਨਾਂ ਵਲੋਂ ਕੀਤੀਆਂ ਜਾ ...

ਪੂਰੀ ਖ਼ਬਰ »

200 ਕੁਇੰਟਲ ਸਰਕਾਰੀ ਕਣਕ ਸਮੇਤ ਕਥਿਤ ਦੋਸ਼ੀ ਕਾਬੂ

ਡੇਹਲੋਂ/ਆਲਮਗੀਰ, 13 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਕਮਿਸ਼ਨਰ ਲੁਧਿਆਣਾ ਅਧੀਨ ਪੈਂਦੇ ਥਾਣਾ ਡੇਹਲੋਂ ਦੀ ਪੁਲਿਸ ਵੱਲੋਂ ਨੀਲੇ ਕਾਰਡ ਧਾਰਕਾਂ ਨੂੰ ਸਸਤੇ ਭਾਅ ਦਿੱਤੀ ਜਾਣ ਵਾਲੀ ਕਣਕ , ਜੋ ਡੇਹਲੋਂ ਤੋਂ ਸਾਹਨੇਵਾਲ ਸੜਕ 'ਤੇ ਕਰਿਆਨੇ ਦੀ ਦੁਕਾਨ ਦੇ ਪਿਛਲੇ ...

ਪੂਰੀ ਖ਼ਬਰ »

ਪਤਨੀ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲਾ ਪਤੀ ਗਿ੍ਫ਼ਤਾਰ

ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪਤਨੀ ਨੂੰ ਖ਼ੁਦਕੁਸ਼ੀ ਕਰਨ ਲਈ ਮਜ਼ਬੂਰ ਕਰਨ ਲਈ ਪਤੀ ਨੂੰ ਪੁਲਿਸ ਨੇ ਗਿ੍ਫਤਾਰ ਕੀਤਾ ਹੈ, ਜਦਕਿ ਉਸ ਦੇ ਭਰਾ ਦੀ ਪੁਲਿਸ ਭਾਲ ਕਰ ਰਹੀ ਹੈ | ਏ. ਡੀ. ਸੀ. ਪੀ. ਰਤਨ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਮਿ੍ਤਕ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ ਕਰਨ ਵਾਲਾ ਨੌਜਵਾਨ ਕਾਬੂ

ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਇਕ ਨੌਜਵਾਨ ਨੂੰ ਪੁਲਿਸ ਨੇ ਕਾਬੂ ਕੀਤਾ ਹੈ | ਏ. ਡੀ. ਸੀ. ਪੀ. ਰਤਨ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖਤ ਵਿਜੈ ਕੁਮਾਰ ਪੁੱਤਰ ਕਾਮਤਾ ...

ਪੂਰੀ ਖ਼ਬਰ »

ਮਾਪਿਆਂ ਦੀ ਜਥੇਬੰਦੀ ਵਲੋਂ ਗੁਰੂਗ੍ਰਾਮ 'ਚ ਕਤਲ ਕੀਤੇ ਵਿਦਿਆਰਥੀ ਦੇ ਹੱਕ 'ਚ ਮਾਰਚ

ਲੁਧਿਆਣਾ, 13 ਸਤੰਬਰ (ਪਰਮੇਸ਼ਰ ਸਿੰਘ)-ਸ਼ਹਿਰ ਦੇ ਵੱਖ-ਵੱਖ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਦੀਆਂ ਜਥੇਬੰਦੀਆਂ ਨੇ ਗੁਰੂਗ੍ਰਾਮ ਦੇ ਰਿਆਨ ਇੰਟਰਨੈਸ਼ਨਲ ਸਕੂਲ ਵਿਖੇ ਬੀਤੇ ਦਿਨੀਂ ਕਤਲ ਕੀਤੇ ਗਏ ਛੋਟੇ ਬੱਚੇ ਪ੍ਰਦੁਮਨ ਕੁਮਾਰ ਦੇ ਪਰਿਵਾਰ ਦੇ ਹੱਕ ...

ਪੂਰੀ ਖ਼ਬਰ »

ਟ੍ਰਾਂਸਪੋਰਟ ਵਿਭਾਗ ਤੇ ਟ੍ਰੈਫ਼ਿਕ ਪੁਲਿਸ ਦੀ ਸਾਂਝੀ ਮੁਹਿੰਮ ਬੱਸਾਂ, ਟਰੱਕਾਂ ਤੇ ਸਕੂਲੀ ਵਾਹਨਾਂ ਖਿਲਾਫ਼ ਕੀਤੀ ਕਾਰਵਾਈ

ਲੁਧਿਆਣਾ, 13 ਸਤੰਬਰ (ਪੁਨੀਤ ਬਾਵਾ/ਪਰਮਿੰਦਰ ਸਿੰਘ ਆਹੂਜਾ)-ਨਿਯਮਾਂ ਦੀ ਉਲੰਘਣਾ ਕਰਨ ਤੇ ਵਾਹਨਾਂ ਦੇ 'ਚ ਕਾਗਜ਼ ਨਾ ਰੱਖਣ ਵਾਲੇ ਵਾਹਨ ਚਾਲਕਾਂ ਦੇ ਖਿਲਾਫ਼ ਅੱਜ ਟ੍ਰਾਂਸਪੋਰਟ ਵਿਭਾਗ ਤੇ ਟ੍ਰੈਫ਼ਿਕ ਪੁਲਿਸ ਲੁਧਿਆਣਾ ਵਲੋਂ ਵਿਸ਼ੇਸ਼ ਮੁਹਿੰਮ ਵਿੱਢੀ ਗਈ, ਜਿਸ ਦੇ ...

ਪੂਰੀ ਖ਼ਬਰ »

ਇੰਜੀਨੀਅਰਾਂ ਵਲੋਂ '50ਵਾਂ ਇੰਜੀਨੀਅਰ ਦਿਵਸ' ਸਮਾਗਮ ਭਲਕੇ

ਚੰਡੀਗੜ੍ਹ, 13 ਸਤੰਬਰ (ਅਜੀਤ ਬਿਊਰੋ)- ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚ ਸਰਕਾਰੀ ਸੇਵਾਵਾਂ ਦੇ ਰਹੇ 1 ਹਜ਼ਾਰ ਤੋਂ ਜ਼ਿਆਦਾ ਇੰਜੀਨੀਅਰਾਂ ਵੱਲੋਂ '50ਵਾਂ ਇੰਜੀਨੀਅਰ ਦਿਵਸ' 15 ਸਤੰਬਰ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਲਾਅ ਆਡੀਟੋਰੀਅਮ ਵਿਖੇ ਮਨਾਇਆ ...

ਪੂਰੀ ਖ਼ਬਰ »

ਮਿਲਕਫੈੱਡ ਦੀ ਨਵੀਂ ਤਨਖ਼ਾਹ ਪ੍ਰਣਾਲੀ ਦੇ ਿਖ਼ਲਾਫ਼ ਮਿਲਕ ਪਲਾਂਟ ਦੇ ਮੁਲਾਜ਼ਮਾਂ ਵਲੋਂ ਗੇਟ ਰੈਲੀ

ਲੁਧਿਆਣਾ, 13 ਸਤੰਬਰ (ਪੁਨੀਤ ਬਾਵਾ)-ਮਿਲਕ ਪਲਾਂਟ ਐਾਡ ਵਰਕਰਜ਼ ਯੂਨੀਅਨ ਲੁਧਿਆਣਾ ਦੇ ਪ੍ਰਧਾਨ ਮਨਜੀਤ ਸਿੰਘ ਗਿੱਲ ਦੀ ਅਗਵਾਈ 'ਚ ਮੁਲਾਜ਼ਮਾਂ ਨੇ ਮਿਲਕਫੈੱਡ ਵਲੋਂ ਨਵੀਂ ਤਨਖ਼ਾਹ ਪ੍ਰਣਾਲੀ ਦੇ ਖਿਲਾਫ਼ ਗੇਟ ਰੈਲੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਤੇ ਆਪਣੇ ਹੱਕਾਂ ਲਈ ...

ਪੂਰੀ ਖ਼ਬਰ »

ਡਾਕਟਰ ਦੀ ਕੁੱਟਮਾਰ ਦੇ ਮਾਮਲੇ 'ਚ ਜਾਂਚ ਕਰਨ ਲਈ ਡੀ. ਆਈ. ਜੀ. ਜੇਲ੍ਹ ਪਹੁੰਚੇ

ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ 'ਚ ਬੀਤੇ ਦਿਨ ਬੰਦੀਆਂ ਵਲੋਂ ਡਾਕਟਰ ਦੀ ਕੀਤੀ ਕੁੱਟਮਾਰ ਦੇ ਮਾਮਲੇ ਨੂੰ ਲੈ ਕੇ ਡੀ. ਆਈ. ਜੀ. ਲਖਵਿੰਦਰ ਸਿੰਘ ਜਾਖੜ ਨੇ ਅੱਜ ਜੇਲ੍ਹ 'ਚ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਗੋਲਡੀ ਸਿੰਘ ਸ਼ਿਵ ਸੈਨਾ ਹਿੰਦ ਦੀ ਵਿਧਾਨ ਸਭਾ ਹਲਕਾ ਪੂਰਬੀ ਦਾ ਪ੍ਰਧਾਨ ਨਿਯੁਕਤ

ਲੁਧਿਆਣਾ, 13 ਸਤੰਬਰ (ਕਵਿਤਾ ਖੁੱਲਰ)-ਸ਼ਿਵ ਸੈਨਾ ਹਿੰਦ ਨੇ ਜ਼ਿਲ੍ਹਾ ਸੰਗਠਨ ਦੀ ਮਜਬੂਤੀ ਲਈ ਗੋਲਡੀ ਸਿੰਘ ਨੂੰ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਪੂਰਬੀ ਦੇ ਪ੍ਰਧਾਨ ਦੇ ਅਹੁਦੇ 'ਤੇ ਨਿਯੁਕਤ ਕੀਤਾ ਹੈ | ਇਸ ਮੌਕੇ ਪੰਜਾਬ ਪ੍ਰਧਾਨ ਸੌਰਵ ਅਰੋੜਾ ਨੇ ਜ਼ਿਲ੍ਹਾ ਅਤੇ ਰਾਜ ...

ਪੂਰੀ ਖ਼ਬਰ »

ਠੇਕੇਦਾਰ ਕੰਪਨੀ ਵਲੋਂ ਵਰਤੀ ਜਾ ਰਹੀ ਕੋਤਾਹੀ ਲਈ ਕਮਿਸ਼ਨਰ ਕੋਲ ਕੀਤੀ ਸ਼ਿਕਾਇਤ

ਲੁਧਿਆਣਾ, 13 ਸਤੰਬਰ (ਅਮਰੀਕ ਸਿੰਘ ਬੱਤਰਾ)-ਸਟਰੀਟ ਲਾਈਟ ਦੀ ਸਾਂਭ ਸੰਭਾਲ ਕਰ ਰਹੀ ਠੇਕੇਦਾਰ ਕੰਪਨੀ ਤੋਂ ਪ੍ਰੇਸ਼ਾਨ ਵਾਰਡ 18 ਦੇ ਭਾਜਪਾ ਕੌਾਸਲਰ ਇੰਦਰ ਅਗਰਵਾਲ ਨੇ ਨਗਰ ਨਿਗਮ ਕਮਿਸ਼ਨਰ ਜਸਕਿਰਨ ਸਿੰਘ ਨੂੰ ਸ਼ਿਕਾਇਤ ਸੌਾਪਕੇ ਠੇਕੇਦਾਰ ਵਿਰੁੱਧ ਲੋੜੀਂਦੀ ...

ਪੂਰੀ ਖ਼ਬਰ »

ਹਲਵਾਈ ਦੀ ਕੁੱਟਮਾਰ ਦਾ ਸ਼ਿਕਾਰ ਬਜ਼ੁਰਗ ਇਨਸਾਫ ਲਈ ਭਟਕ ਰਿਹੈ ਦਰ-ਦਰ

ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਹਲਵਾਈ ਦੀ ਕੁੱਟਮਾਰ ਦਾ ਸ਼ਿਕਾਰ ਬਜ਼ੁਰਗ ਇਨਸਾਫ ਲਈ ਦਰ-ਦਰ ਭਟਕ ਰਿਹਾ ਹੈ ਪਰ ਉਸਦੀ ਕਿਧਰੇ ਸੁਣਵਾਈ ਨਹੀਂ ਹੋ ਰਹੀ | ਅਜੀਤ ਉਪ ਦਫਤਰ ਆ ਕੇ ਬਜ਼ੁਰਗ ਜੋਗਿੰਦਰਪਾਲ ਨੇ ਦੱਸਿਆ ਕਿ ਉਸ ਦਾ ਹਲਵਾਈ ਨਾਲ ਪੈਸੇ ਦਾ ਲੈਣ ਦੇਣ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਆਫਿਸਰਜ਼ ਐਸੋਸੀਏਸ਼ਨ ਦੀ ਬੈਠਕ

ਲੁਧਿਆਣਾ, 13 ਸਤੰਬਰ (ਭੁਪਿੰਦਰ ਸਿੰਘ ਬਸਰਾ)-ਪੰਜਾਬ ਨੈਸ਼ਨਲ ਬੈਂਕ ਆਫਿਸਰ ਐਸੋਸੀਏਸ਼ਨ ਲੁਧਿਆਣਾ ਦੀ ਮੀਟਿੰਗ ਜਥੇਬੰਦੀ ਦੇ ਪ੍ਰਧਾਨ ਰੌਸ਼ਨ ਲਾਲ ਆਰੀਆ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇੰਡੀਆ ਬੈਂਕ ਅਫਸਰ ...

ਪੂਰੀ ਖ਼ਬਰ »

ਸਬ-ਡਵੀਜ਼ਨ ਪੱਧਰ 'ਤੇ ਵੀ ਬਾਲ ਮਜ਼ਦੂਰੀ ਰੋਕਣ ਲਈ ਟਾਸਕ ਫੋਰਸ ਕਮੇਟੀਆਂ ਦਾ ਗਠਨ ਹੋਵੇਗਾ: ਡੀ.ਸੀ.

ਲੁਧਿਆਣਾ, 13 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਾਲ ਮਜ਼ਦੂਰੀ ਦਾ ਖ਼ਾਤਮਾ ਕਰਨ ਲਈ ਹਰ ਪ੍ਰਕਾਰ ਦਾ ਯਤਨ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਹੀ ਐਸ.ਡੀ.ਐਮਜ਼. ਨੂੰ ਜ਼ਿਲ੍ਹਾ ਪੱਧਰੀ ਟਾਕਸ ਫੋਰਸ ਕਮੇਟੀ ਵਾਂਗ ਹੁਣ ਬਾਲ ਮਜ਼ਦੂਰੀ ਰੋਕਣ ਲਈ ਸਬ ਡਵੀਜ਼ਨ ...

ਪੂਰੀ ਖ਼ਬਰ »

ਸੂਚਨਾ ਦਾ ਅਧਿਕਾਰ ਐਕਟ ਸਬੰਧੀ 2 ਰੋਜ਼ਾ ਸਿਖ਼ਲਾਈ ਪ੍ਰੋਗਰਾਮ ਕਰਵਾਇਆ

ਲੁਧਿਆਣਾ, 13 ਸਤੰਬਰ (ਪੁਨੀਤ ਬਾਵਾ)-ਸਥਾਨਕ ਬਚਤ ਭਵਨ ਵਿਖੇ ਪ੍ਰਸੋਨਲ ਤੇ ਸ਼ਿਖਲਾਈ ਵਿਭਾਗ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਕੀ ਸੰਸਥਾ (ਮੈਗਸੀਪਾ) ਦੇ ਖੇਤਰੀ ਕੇਂਦਰ ਪਟਿਆਲਾ ਵਲੋਂ ਲੋਕਤੰਤਰ 'ਚ ਲੋਕਾਂ ਨੂੰ ਮਜ਼ਬੂਤ ਕਰਨ ਲਈ ...

ਪੂਰੀ ਖ਼ਬਰ »

ਢੰਡਾਰੀ ਕਲਾਂ ਸ਼ਮਸ਼ਾਨਘਾਟ ਕਮੇਟੀ ਦੀ ਬੈਠਕ

ਢੰਡਾਰੀ ਕਲਾਂ, 13 ਸਤੰਬਰ (ਪਰਮਜੀਤ ਸਿੰਘ ਮਠਾੜੂ)-ਸ਼ਮਸ਼ਾਨਘਾਟ ਕਮੇਟੀ ਢੰਡਾਰੀ ਕਲਾਂ ਦੀ ਬੈਠਕ ਹੋਈ | ਬੈਠਕ ਦੀ ਅਗਵਾਈ ਪ੍ਰਧਾਨ ਨੌਨਿੱਧ ਸਿੰਘ ਨੇ ਕੀਤੀ | ਮੈਂਬਰਾਂ ਨੂੰ ਸੰਬੋਧਨ ਕਰਦੇ ਪ੍ਰਧਾਨ ਨੇ ਕਿਹਾ ਕਿ ਪਿਛਲੇ ਸਾਲ ਜ਼ਿਲ੍ਹਾ ਯੋਜਨਾ ਬੋਰਡ ਵਲੋਂ 5 ਲੱਖ ਰੁਪਏ ...

ਪੂਰੀ ਖ਼ਬਰ »

ਲਾਪਤਾ ਬੱਚਾ ਪੁਲਿਸ ਵਲੋਂ ਬਰਾਮਦ

ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਢੋਲੇਵਾਲ ਚੌਕ ਨੇੜੇ ਬੀਤੀ ਰਾਤ ਲਾਪਤਾ ਹੋਇਆ ਬੱਚੇ ਨੂੰ ਪੁਲਿਸ ਨੇ ਬਰਾਮਦ ਕਰਕੇ ਵਾਰਸਾਂ ਹਵਾਲੇ ਕੀਤਾ ਹੈ | ਜਾਣਕਾਰੀ ਅਨੁਸਾਰ ਰਮੇਸ਼ ਕੁਮਾਰ ਦਾ 7 ਸਾਲ ਦਾ ਬੱਚਾ ਵਿਜੇ ਢੋਲੇਵਾਲ ਚੌਕ ਨੇੜਿਓਾ ਲਾਪਤਾ ਹੋ ...

ਪੂਰੀ ਖ਼ਬਰ »

ਨਗਰ ਨਿਗਮ ਕਮਿਸ਼ਨਰ ਨੇ ਰਿਕਵਰੀ ਤੇਜ਼ ਕਰਨ ਦੀ ਦਿੱਤੀ ਹਦਾਇਤ

ਲੁਧਿਆਣਾ, 13 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਦੀ ਕਮਜ਼ੋਰ ਵਿੱਤੀ ਹਾਲਤ ਨੂੰ ਸੁਧਾਰਨ ਲਈ ਕਮਿਸ਼ਨਰ ਜਸਕਿਰਨ ਸਿੰਘ ਵਲੋਂ ਇਮਾਰਤੀ ਸ਼ਾਖ਼ਾ, ਪ੍ਰਾਪਰਟੀ ਟੈਕਸ, ਓ.ਐਾਡ.ਐਮ. ਸੈਲ ਅਤੇ ਤਹਿਬਾਜ਼ਾਰੀ ਸ਼ਾਖ਼ਾ ਸਟਾਫ਼ ਨੂੰ ਸਪੱਸ਼ਟ ਹਦਾਇਤ ਦਿੱਤੀ ਹੈ ਕਿ 2017-18 ਦੇ ...

ਪੂਰੀ ਖ਼ਬਰ »

ਸ਼ਿਵਸੈਨਾ ਹਿੰਦੁਸਤਾਨ ਵਪਾਰ ਸੈਨਾ ਨੇ ਪੁਲਿਸ ਕਮਿਸ਼ਨਰ ਨੂੰ ਸੌਾਪੀ ਸ਼ਿਕਾਇਤ

ਲੁਧਿਆਣਾ, 13 ਸਤੰਬਰ (ਕਵਿਤਾ ਖੁੱਲਰ)-ਸਮਰਾਲਾ ਚੌਕ ਸਥਿਤ ਪੰਜਾਬ ਨੈਸ਼ਨਲ ਬੈਂਕ 'ਚ ਰਿਖੀ ਡਿਪਾਰਟਮੇਂਟਲ ਸਟੋਰ ਦੇ ਮਾਲਕ ਪਵਨ ਗੁਪਤਾ ਦੇ ਬੈਗ ਨੂੰ ਕੱਟ ਕੇ ਚਾਰ ਲੱਖ ਰੁਪਏ ਦੀ ਲੁੱਟ ਦੇ ਮਾਮਲੇ 'ਚ ਬੈਂਕ ਪ੍ਰਬੰਧਕਾਂ ਦੀ ਕਥਿਤ ਲਾਪ੍ਰਵਾਹੀ ਦਾ ਸ਼ਿਵਸੈਨਾ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਦੂਖ ਨਿਵਾਰਨ ਵਿਖੇ ਹਫ਼ਤਾਵਾਰੀ ਨਾਮ ਸਿਮਰਨ ਅਭਿਆਸ ਸਮਾਗਮ

ਲੁਧਿਆਣਾ, 13 ਸਤੰਬਰ (ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਹਫ਼ਤਾਵਾਰੀ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਇਆ | ਗੁਰੂ ਘਰ ਦੇ ਹਜ਼ੂਰੀ ਜਥਿਆ ਤੋਂ ਇਲਾਵਾ ਬੀਬੀ ਜਸਪ੍ਰੀਤ ਕੌਰ ਲਖਨਊ, ਭਾਈ ਪਰਮਜੋਤ ਸਿੰਘ ਹੁਸ਼ਿਆਰਪੁਰ ...

ਪੂਰੀ ਖ਼ਬਰ »

ਇੰਡੀਅਨ ਪਬਲਿਕ ਸਕੂਲ ਲੁਹਾਰਾ ਦੇ ਵਿਦਿਆਰਥੀਆ ਨੇ ਤਾਈਕਵਾਂਡੋ 'ਚ ਗੋਲਡ ਤੇ ਸਿਲਵਰ ਮੈਡਲ ਜਿਤੇ

ਡਾਬਾ/ਲੁਹਾਰਾ, 13 ਸਤੰਬਰ (ਕੁਲਵੰਤ ਸਿੰਘ ਸੱਪਲ)-ਸਕੂਲ ਸਿਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚੋਂ ਇੰਡੀਅਨ ਪਬਲਿਕ ਸਕੂਲ ਲੁਹਾਰਾ ਦੇ ਵਿਦਿਆਰਥੀਆਂ ਨੇ ਤਾਈਕਵਾਂਡੋ 'ਚ ਗੋਲਡ ਤੇ ਸਿਲਵਰ ਮੈਡਲ ਜਿੱਤ ਕੇ ਆਪਣੀ ਝੋਲੀ ਪਾਏ ਤੇ ਸਕੂਲ ...

ਪੂਰੀ ਖ਼ਬਰ »

ਸਰਕਾਰ ਵਲੋਂ ਲਗਾਏ ਗਊ ਸੈਸ ਦੇ ਬਾਵਜੂਦ ਅਵਾਰਾ ਗਊਆਂ ਦੀ ਸੜਕਾਂ 'ਤੇ ਭਰਮਾਰ

ਇਯਾਲੀ/ਥਰੀਕੇ, 13 ਸਤੰਬਰ (ਮਨਪ੍ਰੀਤ ਸਿੰਘ ਔਲਖ)-ਪੰਜਾਬ ਦੀਆਂ ਸੜਕਾਂ 'ਤੇ ਰਾਹਗੀਰਾਂ ਦੀ ਹੋਣੀ ਬਣ ਕੇ ਘੁੰਮ ਰਹੀਆਂ ਅਵਾਰਾ ਗਊਆਂ ਦੇ ਝੁੰਡ ਜਿਥੇ ਹਾਦਸਿਆਂ ਦਾ ਕਾਰਨ ਬਣ ਰਹੇ ਹਨ, ਉੱਥੇ ਕਿਸਾਨਾਂ ਦੀਆਂ ਫਸਲਾਂ ਦਾ ਵੀ ਉਜਾੜਾ ਕਰ ਰਹੇ ਹਨ | ਜਿਸ ਦੇ ਹੱਲ ਲਈ ਸੂਬੇ ਦੀ ...

ਪੂਰੀ ਖ਼ਬਰ »

ਬੀ.ਜੇ.ਪੀ. ਨੇ ਮਨਾਈ ਪੰਡਿਤ ਦੀਨ ਦਿਆਲ ਦੀ ਵਰ੍ਹੇਗੰਢ

ਲੁਧਿਆਣਾ, 13 ਸਤੰਬਰ (ਬੀ.ਐਸ.ਬਰਾੜ)-ਭਾਰਤੀ ਜਨਤਾ ਪਾਰਟੀ ਵਲੋਂ ਪੰਡਿਤ ਦੀਨ ਦਿਆਲ ਉਪਾਧਿਆਏ ਦੀ ਮਨਾਈ ਗਈ ਵਰੇ੍ਹਗੰਢ ਮੌਕੇ ਐਮਰਜੈਸੀ ਵੇਲੇ ਜੇਲ੍ਹਾਂ ਕੱਟਣ ਵਾਲੇ ਲਗਭਗ 13 ਲੋਕਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੰਗਠਨ ਵਲੋਂ ਵਿਚਾਰ ਚਰਚਾ ਵੀ ਕੀਤੀ ਗਈ | ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਦੀ ਸੂਬਾਈ ਕਮੇਟੀ ਦੀ ਮੀਟਿੰਗ

ਡੇਹਲੋਂ/ਆਲਮਗੀਰ, 13 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਗੌਰਮਿੰਟ ਟੀਚਰਜ਼ ਯੂਨੀਅਨ ਦੀ ਮੀਟਿੰਗ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ,ਜਿਸ 'ਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਸਮੱਸਿਆਵਾਂ ਬਾਰੇ ਚਰਚਾ ਹੋਈ | ...

ਪੂਰੀ ਖ਼ਬਰ »

ਵੈਟਰਨਰੀ 'ਵਰਸਿਟੀ' 'ਚ ਸਾਰਾਗੜ੍ਹੀ ਯੁੱਧ ਦੇ ਸ਼ਹੀਦਾਂ ਨੂੰ ਕੀਤਾ ਯਾਦ

ਲੁਧਿਆਣਾ, 13 ਸਤੰਬਰ (ਬੀ.ਐਸ.ਬਰਾੜ)-ਸਾਰਾਗੜ੍ਹੀ ਯੁੱਧ ਦੀ 120 ਵੀਂ ਵਰ੍ਹੇਗੰਢ ਨੂੰ ਯਾਦ ਕਰਦੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਿਖੇ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਉੱਘੇ ਲੇਖਕ, ਇੰਜ. ਕਰਮਜੀਤ ਸਿੰਘ ਔਜਲਾ ਅਤੇ ਸਿੱਖ ਇਤਿਹਾਸ ...

ਪੂਰੀ ਖ਼ਬਰ »

ਨਿੱਜੀ ਖੇਤਰ ਦੇ ਸਕੂਲਾਂ ਦੀ ਜਥੇਬੰਦੀ 'ਰਾਸਾ ਪੰਜਾਬ' ਦੀ ਮੀਟਿੰਗ

ਲੁਧਿਆਣਾ, 13 ਸਤੰਬਰ (ਪਰਮੇਸ਼ਰ ਸਿੰਘ)- ਨਿੱਜੀ ਖੇਤਰ ਦੇ ਸਕੂਲਾਂ ਦੀ ਜਥੇਬੰਦੀ ਰੀਕੋਗਨਾਈਜ਼ਡ ਐਾਡ ਐਫ਼ੀਲੀਏਟਿਡ ਸਕੂਲਜ਼ ਐਸੋਸੀਏਸ਼ਨ 'ਰਾਸਾ ਪੰਜਾਬ' ਦੀ ਮੀਟਿੰਗ ਸੂਬਾ ਜਨਰਲ ਸਕੱਤਰ ਕੁਲਵੰਤ ਰਾਏ ਸ਼ਰਮਾ ਦੀ ਅਗਵਾਈ ਹੇਠ ਲੁਧਿਆਣਾ ਵਿਖੇ ਹੋਈ, ਜਿਸ ਵਿਚ 'ਰਾਸਾ' ...

ਪੂਰੀ ਖ਼ਬਰ »

ਨਵਚੇਤਨਾ ਬਾਲ ਭਲਾਈ ਕਮੇਟੀ ਵਲੋਂ ਬਾਲ ਮਜ਼ਦੂਰੀ ਵਿਰੁੱਧ ਮੁਹਿੰਮ

ਲੁਧਿਆਣਾ, 13 ਸਤੰਬਰ (ਪਰਮੇਸ਼ਰ ਸਿੰਘ)- ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ ਦੇ ਮੈਂਬਰ ਅਤੇ ਸਮਾਜ ਸੇਵੀ ਸੰਸਥਾ ਨਵਚੇਤਨਾ ਬਾਲ ਭਲਾਈ ਕਮੇਟੀ ਵਲੋਂ ਬਾਲ ਮਜ਼ਦੂਰੀ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ | ਪ੍ਰਧਾਨ ਸੁਖਧੀਰ ਸਿੰਘ ਸੇਖੋਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭੋਜਨ ਤੇ ਪੋਸ਼ਣ ਦਿਵਸ ਮਨਾਇਆ

ਲੁਧਿਆਣਾ, 13 ਸਤੰਬਰ (ਪਰਮੇਸ਼ਰ ਸਿੰਘ)-ਮਾਨਵ ਰਚਨਾ ਇੰਟਰਨੈਸ਼ਨਲ ਸਕੂਲ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਲਗਨ ਨਾਲ਼ ਕੋਸ਼ਿਸ਼ ਕਰਦਾ ਹੈ ਤੇ ਇਸੇ ਸੋਚ ਤਹਿਤ ਸਕੂਲ ਵਿਚ 'ਭੋਜਨ ਤੇ ਪੋਸ਼ਣ' ਹਫ਼ਤੇ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਕੜੀ ਵਿਚ ਸਭ ਤੋਂ ਪਹਿਲਾਂ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਚੋਣ

ਲੁਧਿਆਣਾ, 13 ਸਤੰਬਰ (ਬੀ.ਐਸ.ਬਰਾੜ)-ਟੈਕਨੀਕਲ ਸਰਵਿਸਿਜ਼ ਯੂਨੀਅਨ ਦੀਆਂ ਚੋਣਾਂ ਦੇ ਚੌਥੇ ਪੜ੍ਹਾਅ 'ਚ ਜ਼ੋਨਾਂ ਦੀਆਂ ਚੋਣਾਂ ਚੱਲ ਰਹੀਆਂ ਹਨ | ਜੋ ਵਿਭਾਗ 'ਚ ਅਹਿਮ ਸਥਾਨ ਰੱਖਦੀਆਂ ਹਨ | ਇਹ ਚੋਣਾਂ ਸੂਬਾ ਪ੍ਰਧਾਨ ਜਸਵੀਰ ਸਿੰਘ ਰਾਠੌਰ, ਕੁਲਦੀਪ ਸਿੰਘ ਖੰਨਾ ਅਤੇ ਜਗੀਰ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਬੁਲਾਰੇ ਕਮਲਜੀਤ ਸਿੰਘ ਬਰਾੜ ਦਾ ਸਨਮਾਨ

ਲੁਧਿਆਣਾ, 13 ਸਤੰਬਰ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਉੱਤਰੀ ਵਿਖੇ ਅੱਜ ਐਡਵੋਕੇਟ ਹਿਮਾਂਸ਼ੂ ਵਾਲੀਆ ਤੇ ਦੀਪਕ ਜੇਤਲੀ ਦੀ ਅਗਵਾਈ ਵਿਚ ਇਕ ਸਮਾਗਮ ਕਰਵਾਇਆ ਗਿਆ | ਜਿਸ 'ਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ-ਨਿਯੁਕਤ ਬੁਲਾਰੇ ਤੇ ਯੂਥ ਕਾਂਗਰਸ ਲੋਕ ਸਭਾ ਹਲਕਾ ...

ਪੂਰੀ ਖ਼ਬਰ »

ਦੂਰਬੀਨ ਰਾਹੀਂ ਢਾਈ ਕਿੱਲੋ ਦੀ ਰਸੌਲੀ ਬੱਚੇਦਾਨੀ ਸਮੇਤ ਬਾਹਰ ਕੱਢੀ

ਲੁਧਿਆਣਾ, 13 ਸਤੰਬਰ (ਸਲੇਮਪੁਰੀ)-ਡਾ: ਰਮਾ ਸੋਫ਼ਤ ਹਸਪਤਾਲ ਵਿਖੇ ਜੰਮੂ ਕਸ਼ਮੀਰ ਦੀ 45 ਸਾਲਾ ਔਰਤ, ਜਿਸ ਨੂੰ ਰਸੌਲੀਆਂ ਦੀ ਸਮੱਸਿਆ ਸੀ ਦਾ ਇਲਾਜ ਉਕਤ ਹਸਪਤਾਲ ਵਿਖੇ ਚੱਲ ਰਿਹਾ ਸੀ, ਜਿੱਥੇ ਡਾਕਟਰਾਂ ਵਲੋਂ ਉਸਦੀ ਬੱਚੇਦਾਨੀ ਜੋ ਕਿ ਢਾਈ ਕਿੱਲੋਂ ਦੀ ਸੀ, ਰਸੌਲੀਆਂ ...

ਪੂਰੀ ਖ਼ਬਰ »

ਵਿਦਿਆਰਥਣਾਂ ਨੇ ਅਨਾਥ ਬੱਚਿਆਂ ਨੂੰ ਫਲ ਵੰਡੇ

ਲੁਧਿਆਣਾ, 13 ਸਤੰਬਰ (ਬੀ.ਐਸ.ਬਰਾੜ)-ਸਰਕਾਰੀ ਕਾਲਜ ਲੜਕੀਆਂ ਦਾ ਲੀਗਲ ਲਿਟਰੇਸੀ ਕਲੱਬ ਨੇ ਅਨਾਥ ਆਸ਼ਰਮ ਬਾਲ ਭਵਨ ਲੁਧਿਆਣਾ ਦਾ ਦੌਰਾ ਕੀਤਾ | ਜਿਸ ਵਿਚ ਲਗਭਗ 15 ਵਿਦਿਆਰਥਣਾਂ ਸ਼ਾਮਿਲ ਸਨ | ਇਸ ਮੌਕੇ ਅਨਾਥ ਬੱਚਿਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ, ਜਿਵੇਂ ...

ਪੂਰੀ ਖ਼ਬਰ »

ਸੀ.ਐਮ.ਸੀ. ਹਸਪਤਾਲ 'ਚ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਲੁਧਿਆਣਾ, 13 ਸਤੰਬਰ (ਸਲੇਮਪੁਰੀ)-ਸੀ. ਐਮ. ਸੀ ਹਸਪਤਾਲ ਲੁਧਿਆਣਾ ਵਿਚ ਅੱਖ ਵਿਭਾਗ ਵਲੋਂ ਅੱਖ ਰੋਗਾਂ ਨੂੰ ਲੈ ਕੇ 13ਵਾਂ ਸਾਲਾਨਾ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ ਸਬੰਧੀ ਕਰਵਾਏ ਗਏ ਪ੍ਰੋਗਰਾਮ ਦਾ ਉਦਘਾਟਨ ਕਰਦਿਆਂ ਹਸਪਤਾਲ ਦੇ ਨਿਰਦੇਸ਼ਕ ਡਾ. ਏ ਜੀ ...

ਪੂਰੀ ਖ਼ਬਰ »

ਲੈਂਕਸ਼ਾਇਰ ਯੂਨੀਵਰਵਿਟੀ ਯੂ. ਕੇ. ਨੇ ਕੀਤਾ ਸੀ. ਐਮ. ਸੀ. ਨਾਲ ਗਠਜੋੜ

ਲੁਧਿਆਣਾ, 13 ਸਤੰਬਰ (ਭੁਪਿੰਦਰ ਸਿੰਘ ਬਸਰਾ)-ਲੈਂਕਸ਼ਾਇਰ ਯੂਨੀਵਰਵਿਟੀ ਯੂ. ਕੇ. ਵਲੋਂ ਸਟਰੋੋਕ ਟ੍ਰੀਟਮੈਂਟ ਸੀ. ਐਮ. ਸੀ. ਹਸਪਤਾਲ ਨਾਲ ਗਠਜੋੜ ਕੀਤਾ ਹੈ | ਇਸ ਬਾਰੇ ਹਸਪਤਾਲ ਦੇ ਡਿਪਟੀ ਡਾਇਰੈਕਟਰ ਅਤੇ ਨਿਊਰੋਲੋਜੀ ਵਿਭਾਗ ਦੇ ਪ੍ਰਮੁੱਖ ਪ੍ਰੋਫੈਸਰ ਜੇ. ਰਾਜ. ਡੀ. ...

ਪੂਰੀ ਖ਼ਬਰ »

ਵਿਦੇਸ਼ਣ ਕੁੜੀ ਨੇ ਸਰਕਾਰੀ ਕਾਲਜ ਲੜਕੀਆਂ 'ਚ ਲਿਆ ਦਾਖਲਾ

ਲੁਧਿਆਣਾ, 13 ਸਤੰਬਰ (ਬੀ.ਐਸ.ਬਰਾੜ)-ਸਥਾਨਕ ਸਰਕਾਰੀ ਕਾਲਜ ਲੜਕੀਆਂ ਜ਼ਿਲ੍ਹੇ ਭਰ ਦੇ ਸਰਕਾਰੀ ਕਾਲਜਾਂ 'ਚੋਂ ਮੋਹਰੀ ਕਾਲਜ ਹੈ | ਨਾਮਵਰ ਕਾਲਜ ਹੋਣ ਕਰਕੇ ਇਹ ਕਾਲਜ ਪੰਜਾਬ ਯੂਨੀਵਰਸਿਟੀ 'ਚ ਵੀ ਆਪਣਾ ਉਚਾ ਰੁਬਤਾ ਰੱਖਦਾ ਹੈ | ਕਾਲਜ ਵਿਚ ਸ਼ਹਿਰਾਂ ਅਤੇ ਪਿੰਡਾਂ ਤੋਂ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕੀਤੇ ਜਾਣਗੇ-ਡਾਬਰ

ਲੁਧਿਆਣਾ, 13 ਸਤੰਬਰ (ਅਮਰੀਕ ਸਿੰਘ ਬੱਤਰਾ)-ਵਿਧਾਨ ਸਭਾ ਹਲਕਾ ਕੇਂਦਰੀ ਅਧੀਨ ਫੀਲਡਗੰਜ ਤੋਂ ਸਮਰਾਲਾ ਰੋਡ ਤੱਕ ਪੈਂਦੇ ਗੰਦੇ ਨਾਲੇ ਨੂੰ ਢੱਕਣ ਦੇ ਚੱਲ ਰਹੇ ਪ੍ਰਾਜੈਕਟ ਦਾ ਵਿਧਾਇਕ ਸੁਰਿੰਦਰ ਡਾਬਰ ਨੇ ਅਧਿਕਾਰੀਆਂ ਤੇ ਠੇਕੇਦਾਰ ਸਮੇਤ ਨਿਰੀਖਣ ਕੀਤਾ ਤੇ ...

ਪੂਰੀ ਖ਼ਬਰ »

ਰਾਸ਼ਨ ਡੀਪੂ ਹੋਲਡਰਾਂ ਦੀ ਮਨਮਰਜ਼ੀ ਕਾਰਨ ਲੋਕ ਪ੍ਰੇਸ਼ਾਨ

ਲੁਧਿਆਣਾ, 13 ਸਤੰਬਰ (ਜੋਗਿੰਦਰ ਸਿੰਘ ਅਰੋੜਾ)-ਅਨੇਕਾਂ ਹੀ ਰਾਸ਼ਨ ਡੀਪੂ ਹੋਲਡਰਾਂ ਵਲੋਂ ਕੀਤੀ ਜਾ ਰਹੀ ਮਨਮਰਜੀ ਕਾਰਨ ਵੱਡੀ ਗਿਣਤੀ 'ਚ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਉਨ੍ਹਾਂ ਦੀ ਸਮੇਂ ਦੀ ਬਰਬਾਦੀ ਵੀ ਹੋ ਰਹੀ ਹੈ | ਸ਼ਹਿਰ ਦੇ ...

ਪੂਰੀ ਖ਼ਬਰ »

ਡਾ. ਸਿਬੀਆ ਨੇ ਬਰਤਾਨੀਆ ਦੀ ਲੋਕ ਸਭਾ 'ਚ ਬਿਮਾਰੀਆਂ ਦੇ ਇਲਾਜ ਸਬੰਧੀ ਪਰਚਾ ਪੜਿ੍ਹਆ

ਲੁਧਿਆਣਾ, 13 ਸਤੰਬਰ (ਸਲੇਮਪੁਰੀ)-ਮੈਡੀਸਨ ਦੇ ਮਾਹਿਰ ਡਾ. ਐੱਸ.ਐੱਸ. ਸਿਬੀਆ ਮੈਡੀਕਲ ਸੈਂਟਰ ਲੁਧਿਆਣਾ ਨੇ ਬਰਤਾਨੀਆ ਦੀ ਲੋਕ ਸਭਾ 'ਚ ਵੱਖ-ਵੱਖ ਬਿਮਾਰੀਆਂ ਦੇ ਇਲਾਜ ਲਈ ਆਪਣੇ ਤਜਰਬਿਆਂ ਦੇ ਆਧਾਰਿਤ ਕੁੰਜੀਵਤ ਪਰਚਾ ਪੜ੍ਹ ਕੇ ਜਿੱਥੇ ਭਾਰਤੀ ਡਾਕਟਰਾਂ ਦੇੇ ਮਾਣ 'ਚ ...

ਪੂਰੀ ਖ਼ਬਰ »

ਐਕੂਪੰਕਚਰ ਇਲਾਜ ਪ੍ਰਣਾਲੀ ਨੂੰ ਦੇਸ਼ 'ਚ ਮਾਨਤਾ ਦੇਣ ਲਈ ਭਾਰਤ ਸਰਕਾਰ ਨੇ 4 ਅਕਤੂਬਰ ਨੂੰ ਬੁਲਾਈ ਮੀਟਿੰਗ

ਲੁਧਿਆਣਾ, 13 ਸਤੰਬਰ (ਸਲੇਮਪੁਰੀ)-ਦੇਸ਼ 'ਚ ਇਸ ਵੇਲੇ ਵੱਖ-ਵੱਖ ਬਿਮਾਰੀਆਂ ਦਾ ਇਲਾਜ ਕਰਨ ਲਈ ਐਲੋਪੈਥੀ, ਹੋਮਿਓਪੈਥੀ ਤੇ ਆਯੁਰਵੈਦਿਕ/ਯੂਨਾਨੀ ਇਲਾਜ ਪ੍ਰਣਾਲੀਆਂ ਨੂੰ ਸਰਕਾਰ ਵਲੋਂ ਮਾਨਤਾ ਦਿੱਤੀ ਗਈ ਹੈ ਜਦ ਕਿ ਐਕੂਪੰਕਚਰ ਇਲਾਜ ਪ੍ਰਣਾਲੀ ਨਾਲ ਜੁੜੇ ਮਾਹਿਰਾਂ ਦਾ ...

ਪੂਰੀ ਖ਼ਬਰ »

ਅੰਮਿ੍ਤਾ ਦੀ ਮੌਤ ਸਬੰਧੀ 15 ਦਿਨਾਂ 'ਚ ਜਾਂਚ ਰਿਪੋਰਟ ਦੇਣ ਲਈ ਕਿਹਾ

ਲੁਧਿਆਣਾ, 13 ਸਤੰਬਰ (ਸਲੇਮਪੁਰੀ)-ਸਿਵਲ ਹਸਪਤਾਲ ਦੇ ਜੱਚਾ-ਬੱਚਾ ਹਸਪਤਾਲ 'ਚ ਜਣੇਪੇ ਲਈ ਦਾਖਲ ਹੋਈ ਤੇ ਸੀ.ਐਮ.ਸੀ.ਐਚ. ਵਿਚ ਦਮ ਤੋੜਨ ਵਾਲੀ ਜੱਚਾ ਅੰਮਿ੍ਤਾ ਦੀ ਮੌਤ ਦੇ ਮਾਮਲੇ ਵਿਚ ਡਾਕਟਰਾਂ ਖਿਲਾਫ ਵੀ ਜਾਂਚ ਸ਼ੁਰੂ ਹੋ ਗਈ ਹੈ | ਸਿਹਤ ਵਿਭਾਗ ਨੇ ਡਾਇਰੈਕਟਰ ਸਿਹਤ ਨੂੰ ...

ਪੂਰੀ ਖ਼ਬਰ »

ਸੁਖਦੇਵ ਸਿੰਘ ਤੇ ਰਮਨ ਬਾਲਾਸੁਬਰਾਮਨੀਅਮ ਦੀ ਬੁਲਾਰੇ ਵਜੋਂ ਨਿਯੁਕਤੀ ਚੰਗਾ ਕਦਮ

ਲੁਧਿਆਣਾ, 13 ਸਤੰਬਰ (ਪੁਨੀਤ ਬਾਵਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਪਾਰਟੀ ਦੇ ਅਣਥੱਕ ਵਰਕਰ ਸੁਖਦੇਵ ਸਿੰਘ ਇੰਟਕ ਅਤੇ ਰਮਨ ਬਾਲਾ ਸੁਬਰਾਮਨੀਅਮ ਲੁਧਿਆਣਾ ਨੂੰ ਪਾਰਟੀ ਦੇ ਬੁਲਾਰੇ ਵਜੋਂ ਨਿਯੁਕਤ ਕੀਤਾ ਗਿਆ ਹੈ | ਜਿਸ ਨਾਲ ਪਾਰਟੀ ...

ਪੂਰੀ ਖ਼ਬਰ »

ਐਚ. ਵੀ. ਐਮ. ਕਾਨਵੈਂਟ ਸਕੂਲ ਦੇ ਵਿਦਿਆਰਥੀ ਇੰਦਰਪਾਲ ਨੇ ਜਿੱਤੇ 2 ਇਨਾਮ

ਲੁਧਿਆਣਾ, 13 ਸਤੰਬਰ (ਪਰਮੇਸ਼ਰ ਸਿੰਘ)-ਕੌਮਾਂਤਰੀ 'ਖੁਦਕਸ਼ੀ ਰੋਕੋ ਦਿਹਾੜੇ' ਸਬੰਧੀ ਪੰਜਾਬ ਖੇਤੀ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਲੇਖ, ਕਵਿਤਾ, ਕਹਾਣੀ ਤੇ ਨਾਹਰੇ ਲਿਖਣ ਦੇ ਮੁਕਾਬਲੇ 'ਚ ਐਚ. ਵੀ. ਐਮ. ਕਾਨਵੈਂਟ ਸੀਨੀ: ਸੈਕੰ: ਸਕੂਲ ਕਰਮਸਰ ਕਲੋਨੀ ਦੇ ਵਿਦਿਆਰਥੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX