ਤਾਜਾ ਖ਼ਬਰਾਂ

ਸਵ. ਰਾਜੀਵ ਗਾਂਧੀ ਦੀ ਹੱਤਿਆ ਕਾਂਡ ਦੀ ਦੋਸ਼ੀ ਐੱਸ ਨਲਿਨੀ ਦੀ ਪੈਰੋਲ ਵਧੀ
. . .  1 day ago
ਸੂਬੇ ਦੀ ਕੈਪਟਨ ਸਰਕਾਰ ਵੱਲੋਂ 12 ਹੋਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਲਗਾਉਣ ਦੀ ਤਿਆਰੀ
. . .  1 day ago
ਪਠਾਨਕੋਟ ,22 ਅਗਸਤ (ਸੰਧੂ)- ਸੂਬੇ ਦੀ ਕੈਪਟਨ ਸਰਕਾਰ ਵੱਲੋਂ ਸੂਬੇ ਦੇ 12 ਹੋਰ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਵਿਭੂਤੀ ਸ਼ਰਮਾ ...
ਸ਼ਾਹਕੋਟ ਨੇੜਲੇ ਪਿੰਡਾਂ ਦੇ ਲੋਕਾਂ ਵਿਚ ਇੱਕ ਵਾਰ ਫਿਰ ਸਹਿਮ
. . .  1 day ago
ਸ਼ਾਹਕੋਟ, 22 ਅਗਸਤ (ਬਾਂਸਲ, ਸਚਦੇਵਾ)- ਦਰਿਆ ਸਤਲੁਜ ਵਿਚ ਪਾਣੀ ਦਾ ਪੱਧਰ ਭਾਵੇਂ ਘਟ ਰਿਹਾ ਹੈ ਪਰ ਪਿੰਡ ਬਾਊਪੁਰ ਨੇੜੇ ਦਰਿਆ ਦੇ ਪਾਣੀ ਦਾ ਵਹਾਅ ਬੰਨ੍ਹ ਵੱਲ ਹੋਣ ਕਾਰਨ ਬੰਨ੍ਹ ਅੰਦਰ ਬਣੀ ਨੋਚ ਨੂੰ ...
ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਚਲਾ ਕੇ ਦੋ ਖਿਡਾਰੀਆਂ ਨੂੰ ਕੀਤੀ ਜ਼ਖਮੀ
. . .  1 day ago
ਜੈਤੋ, 22 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਰਾਤ ਕਰੀਬ 8 ਵਜੇ ਪਿੰਡ ਮੱਤਾ ਤੋਂ ਅਜਿੱਤ ਗਿੱਲ ਨੂੰ ਆ ਰਹੇ ਦੋ ਕਬੱਡੀ ਖਿਡਾਰੀਆਂ 'ਤੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਕੇ ਗੰਭੀਰ ਰੂਪ ਵਿਚ ...
ਫ਼ਾਜ਼ਿਲਕਾ ਦੇ 13 ਸਰਹੱਦੀ ਪਿੰਡਾ ਨੂੰ ਸਤਲੁਜ ਦਰਿਆ ਦੇ ਪਾਣੀ ਨੇ ਘੇਰਿਆ
. . .  1 day ago
ਫ਼ਾਜ਼ਿਲਕਾ, 22 ਅਗਸਤ (ਪ੍ਰਦੀਪ ਕੁਮਾਰ)- ਪੰਜਾਬ ਦੇ ਵੱਖ ਵੱਖ ਹਿੱਸਿਆ ਵਿਚ ਤਬਾਹੀ ਮਚਾਉਣ ਤੋ ਬਾਅਦ ਹੁਣ ਸਤਲੁਜ ਦਰਿਆ ਦੇ ਪਾਣੀ ਨੇ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾ ਨੂੰ ਆਪਣੀ ਚਪੇਟ ਵਿਚ ਲੈਣਾ ਸ਼ੁਰੂ ਕਰ ਦਿੱਤਾ ਹੈ। ਫ਼ਾਜ਼ਿਲਕਾ ਦੇ ...
ਪੀ ਚਿਦੰਬਰਮ ਦਾ 26 ਅਗਸਤ ਤੱਕ ਸੀ ਬੀ ਆਈ ਰਿਮਾਂਡ
. . .  1 day ago
ਜੰਮੂ-ਕਸ਼ਮੀਰ : ਸੁੰਦਰਬਨੀ 'ਚ ਪਾਕਿਸਤਾਨ ਪਾਸੇ ਤੋਂ ਗੋਲਾਬਾਰੀ
. . .  1 day ago
ਕੇਂਦਰੀ ਮੰਤਰਾਲੇ ਦੇ ਸੰਯੁਕਤ ਸਕੱਤਰ ਵੱਲੋਂ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਦੀ ਸਮੀਖਿਆ
. . .  1 day ago
ਫ਼ਤਿਹਗੜ੍ਹ ਸਾਹਿਬ, 22 ਅਗਸਤ (ਅਰੁਣ ਆਹੂਜਾ)-ਪਾਣੀ ਦੀ ਸੰਭਾਲ ਲਈ ਚਲਾਏ ਗਏ ਜਲ ਸ਼ਕਤੀ ਅਭਿਆਨ ਨੂੰ ਸਫਲ ਬਣਾਉਣ ਲਈ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਨੂੰ ਛੇਤੀ ਤੋਂ ਛੇਤੀ ਪੂਰਾ ਕੀਤਾ ਜਾਣਾ ਯਕੀਨੀ ...
ਖੂਹ 'ਚ ਬਣੀ ਗੈਸ ਚੜ੍ਹਨ ਨਾਲ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  1 day ago
ਫਿਲੌਰ, 22 ਅਗਸਤ ( ਸੁਰਜੀਤ ਸਿੰਘ ਬਰਨਾਲਾ )-ਫਿਲੌਰ ਦੇ ਨਜ਼ਦੀਕੀ ਪਿੰਡ ਗੜ੍ਹਾਂ ਵਿਖੇ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਖੂਹ 'ਚ ਦੀ ਗੈੱਸ ਚੜ੍ਹਨ ਨਾਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ...
ਰੌਕਸੀ ਚਾਵਲਾ ਦੀ ਲਾਸ਼ 24 ਨੂੰ ਭਾਰਤ ਪੁੱਜਣ ਦੀ ਆਸ
. . .  1 day ago
ਕੋਟਕਪੂਰਾ,22 ਅਗਸਤ (ਮੋਹਰ ਸਿੰਘ ਗਿੱਲ)- ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ ਵਸਨੀਕ ਨੌਜਵਾਨ ਰੌਕਸੀ ਚਾਵਲਾ (23) ਦੀ ਬੀਤੇ ਦਿਨੀਂ ਕੈਨੇਡਾ ਵਿਖੇ ਸ਼ੱਕੀ ਹਾਲਤਾਂ ਵਿਚ ਮੌਤ ਹੋ ...
ਅਣਪਛਾਤੇ ਨੌਜਵਾਨ ਵੱਲੋਂ ਹਮਲਾ ਕੀਤੇ ਵਪਾਰੀ ਦੀ ਹੋਈ ਮੌਤ
. . .  1 day ago
ਨਾਭਾ -22 ਅਗਸਤ( ਕਰਮਜੀਤ ਸਿੰਘ )-ਬੀਤੀ ਕੱਲ੍ਹ ਸ਼ਹਿਰ ਨਾਭਾ ਦੇ ਮੈਹਸ ਗੇਟ ਨੇੜੇ ਸਥਿਤ ਇਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ ਨੌਜਵਾਨ ਨੇ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਸੀ । ਜ਼ਖਮੀ ਦੁਕਾਨਦਾਰ ਦੀ ਪਹਿਚਾਣ ...
ਸਿੱਖਿਆ ਬੋਰਡ ਵੱਲੋਂ 23 ਅਗਸਤ ਨੂੰ ਹੋਣ ਵਾਲੀ ਪ੍ਰੀਖਿਆ ਹੁਣ 27 ਅਗਸਤ ਨੂੰ
. . .  1 day ago
ਐੱਸ. ਏ. ਐੱਸ. ਨਗਰ, 22 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 23 ਅਗਸਤ ਨੂੰ ਲਏ ਜਾਣ ਵਾਲੀ 10 ਵੀਂ ਤੇ 12 ਵੀਂ ਸ਼੍ਰੇਣੀ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ ਹੁਣ ਇਹ ਪ੍ਰੀਖਿਆਵਾਂ 27 ਅਗਸਤ ਨੂੰ...
ਨਸ਼ੀਲੇ ਕੈਪਸੂਲਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਡਮਟਾਲ, 22 ਅਗਸਤ (ਰਾਕੇਸ਼ ਕੁਮਾਰ)- ਐੱਸ.ਪੀ. ਕਾਂਗੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਂਗੜ ਵਿਖੇ ਨਸ਼ੇ ਦੇ ਖ਼ਿਲਾਫ਼....
550ਵੇਂ ਪ੍ਰਕਾਸ਼ ਪੁਰਬ ਮੌਕੇ ਖੋਲ੍ਹਿਆ ਜਾਵੇਗਾ ਕਰਤਾਰਪੁਰ ਲਾਂਘਾ - ਪਾਕਿ
. . .  1 day ago
ਇਸਲਾਮਾਬਾਦ, 22 ਅਗਸਤ- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਡਾ. ਮੁਹੰਮਦ ਫੈਜ਼ਲ ਵੱਲੋਂ ਇਹ ਜਾਣਕਾਰੀ ਦਿੱਤੀ ...
ਦਲਿਤ ਇੰਡੀਅਨ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਦਾ ਆਗਾਜ਼
. . .  1 day ago
ਜ਼ੀਰਕਪੁਰ, 22 ਅਗਸਤ (ਹਰਦੀਪ ਹੈਪੀ ਪੰਡਵਾਲਾ) - ਦਲਿਤ ਸਮਾਜ ਰਾਖਵੇਂਕਰਨ ਦੇ ਮਾਧਿਅਮ ਨਾਲ ਨੌਕਰੀ ਹਾਸਲ ਕਰਨ ਦੀ ਥਾਂ ਨੌਕਰੀ ਪ੍ਰਦਾਨ ਕਰਨ ਵਾਲੀ ਭੂਮਿਕਾ ਨਿਭਾਉਣ ਅਤੇ ਸਮਾਜ ਨੂੰ ਨਵੀਂ ਸੇਧ ਦੇਣ...
ਭਾਰਤ-ਵੈਸਟ ਇੰਡੀਜ਼ ਪਹਿਲਾਂ ਟੈੱਸਟ ਮੈਚ : 5 ਓਵਰਾਂ ਤੋਂ ਬਾਅਦ ਭਾਰਤ 7/2
. . .  1 day ago
ਚੰਦਰਯਾਨ 2 ਨੇ ਭੇਜੀ ਚੰਦਰਮਾ ਦੀ ਪਹਿਲੀ ਖ਼ੂਬਸੂਰਤ ਤਸਵੀਰ
. . .  1 day ago
ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਸ਼ੂਆਂ ਲਈ ਤੂੜੀ ਵੀ ਭੇਜਣ ਲੱਗੇ ਲੋਕ
. . .  1 day ago
ਹਰ ਦਿਨ 30 ਮਿੰਟ ਵਕੀਲ ਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰ ਸਕਣਗੇ ਪੀ. ਚਿਦੰਬਰਮ
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਪਾਣੀ ਵਾਲੀ ਟੈਂਕੀ 'ਤੇ ਚੜ੍ਹੇ ਅਨੇਜਾ ਮਿਲਕ ਪਲਾਂਟ ਦੇ ਮੁਲਾਜ਼ਮ
. . .  1 day ago
26 ਅਗਸਤ ਤੱਕ ਸੀ.ਬੀ.ਆਈ ਰਿਮਾਂਡ 'ਤੇ ਪੀ. ਚਿਦੰਬਰਮ
. . .  1 day ago
ਸੀ.ਬੀ.ਆਈ ਮਾਮਲੇ 'ਚ ਪੀ ਚਿਦੰਬਰਮ ਦੀ ਪਟੀਸ਼ਨ 'ਤੇ ਕੱਲ੍ਹ ਹੋਵੇਗੀ ਸੁਣਵਾਈ
. . .  1 day ago
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਭੀਮ ਆਰਮੀ ਚੀਫ਼ ਸਮੇਤ 96 ਗ੍ਰਿਫ਼ਤਾਰ
. . .  1 day ago
ਜਨਮ ਅਸਟਮੀ ਦੀ 23 ਅਗਸਤ ਨੂੰ ਹੋਵੇਗੀ ਸਰਕਾਰੀ ਛੁੱਟੀ
. . .  1 day ago
ਰੇਤ ਮਾਫ਼ੀਆ ਅਤੇ ਕੈਪਟਨ ਸਰਕਾਰ ਦੀ ਅਣਗਹਿਲੀ ਕਾਰਨ ਸੂਬੇ 'ਚ ਆਏ ਹੜ੍ਹ - ਸੁਖਬੀਰ ਬਾਦਲ
. . .  1 day ago
ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਮੀਟ ਦੀ ਸਬਜ਼ੀ ਖਾਣ ਤੋਂ ਬਾਅਦ ਭੇਦ ਭਰੇ ਹਾਲਤਾਂ 'ਚ ਹੋਈ ਮੌਤ
. . .  1 day ago
ਸੀਨੀਅਰ ਮੈਡੀਕਲ ਅਫ਼ਸਰਾਂ ਦੀਆਂ ਕੀਤੀਆਂ ਗਈਆਂ ਤੈਨਾਤੀਆਂ
. . .  1 day ago
ਪੰਜਾਬ ਦੀਆਂ ਨਹਿਰਾਂ ਦਾ ਨਹਿਰੀਕਰਨ ਕਰੇਗੀ ਸੂਬਾ ਸਰਕਾਰ - ਕੈਪਟਨ
. . .  1 day ago
ਸੀ.ਬੀ.ਆਈ. ਨੇ ਜਦੋਂ ਵੀ ਚਿਦੰਬਰਮ ਨੂੰ ਪੁੱਛਗਿੱਛ ਲਈ ਬੁਲਾਇਆ ਹੈ ਉਹ ਹੋਏ ਹਨ ਹਾਜ਼ਰ- ਕਪਿਲ ਸਿੱਬਲ
. . .  1 day ago
ਐੱਸ.ਜੀ ਮਹਿਤਾ ਨੇ ਪੀ ਚਿਦੰਬਰਮ ਦੇ 5 ਦਿਨਾਂ ਦੇ ਰਿਮਾਂਡ ਦੀ ਕੀਤੀ ਮੰਗ
. . .  1 day ago
ਅਮਰਦੀਪ ਸਿੰਘ ਖੰਨਾ ਨਾਭਾ ਨਗਰ ਸੁਧਾਰ ਟਰੱਸਟ ਦੇ ਬਣੇ ਚੇਅਰਮੈਨ
. . .  1 day ago
ਬਠਿੰਡਾ 'ਚ ਦੋ ਪੁਲਿਸ ਮੁਲਾਜ਼ਮਾਂ ਦੀ ਲੋਕਾਂ ਨੇ ਕੀਤੀ ਕੁੱਟਮਾਰ
. . .  1 day ago
ਪੀ. ਚਿਦੰਬਰਮ ਨੂੰ ਸੀ.ਬੀ.ਆਈ. ਨੇ ਅਦਾਲਤ ਵਿਚ ਕੀਤਾ ਪੇਸ਼
. . .  1 day ago
ਪੀ.ਚਿਦੰਬਰਮ ਨੂੰ ਕੁੱਝ ਦੇਰ ਵਿਚ ਅਦਾਲਤ ਵਿਚ ਪੇਸ਼ ਕਰੇਗੀ ਸੀ.ਬੀ.ਆਈ
. . .  1 day ago
ਅਜੇ ਕੁਮਾਰ ਭੱਲਾ ਦੇਸ਼ ਦੇ ਹੋਣਗੇ ਅਗਲੇ ਗ੍ਰਹਿ ਸਕੱਤਰ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਆਤਮ ਹੱਤਿਆ
. . .  1 day ago
ਅਦਾਲਤਾਂ ਵਿਚ ਭਲਕੇ ਸ਼ੁੱਕਰਵਾਰ ਨੂੰ ਹੋਵੇਗੀ ਛੁੱਟੀ
. . .  1 day ago
ਸੀ.ਬੀ.ਆਈ. ਨੇ ਤਿੰਨ ਘੰਟੇ ਤੱਕ ਕੀਤੀ ਚਿਦੰਬਰਮ ਤੋਂ ਪੁੱਛਗਿੱਛ
. . .  1 day ago
ਸੁਖਬੀਰ ਬਾਦਲ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  1 day ago
ਹੜ੍ਹਾਂ ਦੇ ਪੱਕੇ ਹੱਲ ਲਈ ਪੰਜਾਬ ਸਰਕਾਰ ਵਿਸ਼ਵ ਬੈਂਕ ਨੂੰ ਤਜਵੀਜ਼ ਭੇਜ ਰਹੀ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਕਰਜ਼ੇ ਦੇ ਬੋਝ ਥੱਲੇ ਦੱਬੇ ਨੌਜਵਾਨ ਕਿਸਾਨ ਨੇ ਖ਼ੁਦਕੁਸ਼ੀ ਕਰ ਜੀਵਨ ਲੀਲਾ ਕੀਤੀ ਸਮਾਪਤ
. . .  1 day ago
ਪ੍ਰਧਾਨ ਮੰਤਰੀ ਤਿੰਨ ਦੇਸ਼ਾਂ ਦੇ ਦੌਰੇ ਲਈ ਹੋਏ ਰਵਾਨਾ
. . .  1 day ago
ਹੜ੍ਹਾਂ 'ਚ 30 ਹਜ਼ਾਰ ਲੋਕ ਹੋਏ ਪ੍ਰਭਾਵਿਤ, 108 ਪਿੰਡ ਦੀਆਂ ਫ਼ਸਲਾਂ ਹੋਈਆਂ ਬਰਬਾਦ - ਕੈਪਟਨ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਹਵਾਈ ਸਰਵੇਖਣ
. . .  1 day ago
ਪੰਜਾਬ ਯੂਨੀਵਰਸਿਟੀ ਦੀ ਸੈਨੇਟ ਮੀਟਿੰਗ ਬਾਹਰ ਵਿਦਿਆਰਥੀਆਂ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ
. . .  1 day ago
ਬਾਘਾ ਪੁਰਾਣਾ ਹਲਕੇ ਦੇ ਪਿੰਡਾਂ ਤੋਂ ਹੜ੍ਹ ਪੀੜਤਾਂ ਲਈ ਲੰਗਰ ਲੈ ਕੇ ਪੁੱਜੀਆਂ ਸੰਗਤਾਂ
. . .  1 day ago
ਰਾਈਫ਼ਲ ਸਾਫ਼ ਕਰਦੇ ਸਮੇਂ ਗੋਲੀ ਲੱਗਣ ਕਾਰਨ ਵਿਅਕਤੀ ਦੀ ਮੌਤ
. . .  1 day ago
ਭਾਰਤ ਨੂੰ ਕਿਸੇ ਦਿਨ ਅਫ਼ਗ਼ਾਨਿਸਤਾਨ ਵਿਚ ਜ਼ਰੂਰ ਲੜਨਾ ਪਏਗਾ - ਟਰੰਪ
. . .  1 day ago
ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਮੀਓਵਾਲ, ਨਵਾਂ ਖਹਿਰਾ ਬੇਟ, ਸੰਗੋਵਾਲ ਦਾ ਹਵਾਈ ਦੌਰਾ
. . .  1 day ago
ਡੁੱਬ ਰਹੀ ਅਰਥ ਵਿਵਸਥਾ ਤੋਂ ਧਿਆਨ ਭਟਕਾਉਣ ਲਈ ਹੋਈ ਚਿਦੰਬਰਮ ਦੀ ਗ੍ਰਿਫ਼ਤਾਰੀ - ਕਾਂਗਰਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਭਾਦੋਂ ਸੰਮਤ 549

ਫਰੀਦਕੋਟ / ਮੁਕਤਸਰ

ਬਾਬਾ ਫ਼ਰੀਦ ਆਗਮਨ ਪੁਰਬ ਤੋਂ ਪਹਿਲਾਂ ਬਦਲੀ ਜਾਵੇਗੀ ਸ਼ਹਿਰ ਦੀ ਦਿੱਖ-ਡੀ.ਸੀ

ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)-19 ਤੋਂ 23 ਸਤੰਬਰ ਤੱਕ ਮਨਾਏ ਜਾਣ ਵਾਲੇ ਬਾਬਾ ਫ਼ਰੀਦ ਆਗਮਨ ਪੁਰਬ 2017 ਦੇ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਜੀਵ ਪਰਾਸ਼ਰ ਨੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਅਤੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮੇਲਾ ਸ਼ੁਰੂ ਹੋਣ 'ਚ ਮਹਿਜ਼ ਕੁਝ ਦਿਨ ਬਾਕੀ ਰਹਿ ਗਏ ਹਨ | ਇਸ ਲਈ ਸ਼ਹਿਰ ਦੀਆਂ ਸੜਕਾਂ, ਸਾਫ਼-ਸਫ਼ਾਈ, ਐਮਰਜੈਂਸੀ ਸਿਹਤ ਸੁਵਿਧਾਵਾਂ ਅਤੇ ਹੋਰ ਰਹਿੰਦੇ ਕੰਮ ਜਲਦ ਹੀ ਮੁਕੰਮਲ ਕਰ ਲਏ ਜਾਣ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਕੇਸ਼ਵ ਹਿੰਗੋਨੀਆ ਵੀ ਹਾਜ਼ਰ ਸਨ | ਡਿਪਟੀ ਕਮਿਸ਼ਨਰ ਸ੍ਰੀ ਪਰਾਸ਼ਰ ਨੇ ਨਗਰ ਕੌਾਸਲ ਅਤੇ ਸੀਵਰੇਜ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸੜਕਾਂ ਦੀ ਮੁਰੰਮਤ ਦਾ ਕੰਮ ਜਲਦ ਤੋਂ ਜਲਦ ਨਿਪਟਾ ਲਿਆ ਜਾਵੇ | ਉਨ੍ਹਾਂ ਇਹ ਵੀ ਕਿਹਾ ਸਾਰੇ ਮੇਲੇ ਨਾਲ ਸਬੰਧਿਤ ਅਧਿਕਾਰੀ ਦਿਨ ਰਾਤ ਇਕ ਕਰਕੇ ਸ਼ਹਿਰ ਨੂੰ ਨਵੀਂ ਦਿੱਖ ਪ੍ਰਦਾਨ ਕਰਨ 'ਚ ਕੋਈ ਕਸਰ ਨਾ ਬਾਕੀ ਛੱਡਣ | ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਮੇਲੇ 'ਚ ਬਾਹਰ ਤੋਂ ਆਉਣ ਵਾਲੀਆਂ ਸੰਗਤਾਂ ਲਈ ਵਾਹਨ ਪਾਰਕਿੰਗ ਪੁਆਇੰਟ ਨਿਸ਼ਚਤ ਕਰ ਲਏ ਜਾਣ ਤਾਂ ਕਿ ਸ਼ਹਿਰ ਦਾ ਟਰੈਫ਼ਿਕ ਨਿਰਵਿਘਨ ਚੱਲਦਾ ਰਹੇ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ | ਸ੍ਰੀ ਪਰਾਸ਼ਰ ਨੇ ਸਿਹਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੇਲੇ ਦੌਰਾਨ ਹੰਗਾਮੀ ਹਾਲਤਾਂ ਨਾਲ ਨਿਪਟਣ ਦੇ ਪੂਰੇ ਪ੍ਰਬੰਧ ਕਰ ਲਏ ਜਾਣ | ਇਸ ਮੌਕੇ ਡਾ. ਚੰਦਰ ਸ਼ੇਖਰ ਨੇ ਡਿਪਟੀ ਕਮਿਸ਼ਨਰ ਦੇ ਧਿਆਨ ਹਿਤ ਲਿਆਂਦਾ ਕਿ ਲੋਕਾਂ ਨੂੰ ਮੇਲੇ ਦੌਰਾਨ ਸਿਹਤ ਸੁਵਿਧਾਵਾਂ ਦੇਣ ਲਈ 15 ਟੀਮਾਂ ਬਣਾਈਆਂ ਗਈਆਂ ਹਨ ਜੋ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਤਾਇਨਾਤ ਕੀਤੀਆਂ ਜਾਣਗੀਆਂ ਇਸ ਤੋਂ ਇਲਾਵਾ 2 ਮੋਬਾਈਲ ਟੀਮਾਂ ਵੀ ਬਣਾਈਆਂ ਗਈਆਂ ਹਨ ਜਿਸ ਲਈ 2 ਸੁਪਰਵਾਈਜ਼ਰ ਇਨ੍ਹਾਂ ਦੀ ਦੇਖ-ਰੇਖ ਕਰਨਗੇ | ਇਸ ਤੋਂ ਇਲਾਵਾ 6 ਸਹਾਇਤਾ ਕੇਂਦਰ ਬਣਾਏ ਜਾਣਗੇ ਜਿਸ 'ਚ ਪੈਰਾ-ਮੈਡੀਕਲ ਸਟਾਫ਼ ਤਾਇਨਾਤ ਹੋਵੇਗਾ | ਮੇਲੇ ਦੌਰਾਨ ਲੋਕਾਂ ਦੀ ਸਹੂਲਤ ਲਈ ਆਰਜ਼ੀ ਟਾਇਲਟਸ ਲੋੜ ਅਨੁਸਾਰ ਬਣਾਏ ਜਾਣ ਦੇ ਵੀ ਹੁਕਮ ਦਿੱਤੇ ਗਏ | ਡਿਪਟੀ ਕਮਿਸ਼ਨਰ ਸ੍ਰੀ ਰਾਜੀਵ ਪਰਾਸ਼ਰ ਨੇ ਬਾਬਾ ਫ਼ਰੀਦ ਆਗਮਨ ਪੁਰਬ ਦੌਰਾਨ ਲੰਗਰ ਲਗਾਉਣ ਵਾਲੀਆਂ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਵਾਤਾਵਰਨ ਅਤੇ ਸਫ਼ਾਈ ਆਦਿ ਦਾ ਖ਼ਾਸ ਿਖ਼ਆਲ ਰੱਖਣ ਅਤੇ ਲੰਗਰ ਲਈ ਪਲਾਸਟਿਕ ਅਤੇ ਥਰਮੋਕੌਲ ਨਾਲ ਬਣੇ ਬਰਤਨਾਂ ਦੀ ਬਜਾਏ ਕਾਗ਼ਜ਼ ਜਾਂ ਪੱਤਲਾਂ ਨਾਲ ਬਣੇ ਬਰਤਨਾਂ ਦੀ ਵਰਤੋਂ ਕੀਤੀ ਜਾਵੇ | ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਨੂੰ ਸੜਕਾਂ ਉੱਪਰ ਨਾ ਸੁੱਟਣ ਅਤੇ ਕੂੜੇਦਾਨ ਇਸਤੇਮਾਲ ਕਰਨ ਨੂੰ ਤਰਜੀਹ ਦੇਣ ਅਤੇ ਲੰਗਰ ਦੌਰਾਨ ਲਗਾਏ ਜਾਣ ਵਾਲੇ ਸਾਉਂਡ ਸਿਸਟਮ ਦੀ ਆਵਾਜ਼ ਵੀ ਘੱਟ ਰੱਖੀ ਜਾਵੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਮਧੂਮੀਤ ਕੌਰ, ਐੱਸ.ਡੀ.ਐਮ. ਫ਼ਰੀਦਕੋਟ ਗੁਰਜੀਤ ਸਿੰਘ, ਰਿਜਨਲ ਟਰਾਂਸਪੋਰਟ ਅਥਾਰਿਟੀ ਹਰਦੀਪ ਸਿੰਘ, ਐੱਸ.ਡੀ.ਐਮ. ਕੋਟਕਪੂਰਾ/ਜੈਤੋ ਡਾ. ਮਨਦੀਪ ਕੌਰ, ਵਧੀਕ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਮਿਸ ਅਨਾਇਤ, ਸਕੱਤਰ ਰੈੱਡ ਕਰਾਸ ਸ੍ਰੀ ਰੋਸ਼ਨ ਲਾਲ ਗੋਇਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਬਲਜੀਤ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ:) ਇੰਦਰਜੀਤ ਕੌਰ, ਤਹਿਸੀਲਦਾਰ ਰਮੇਸ਼ ਕੁਮਾਰ ਜੈਨ, ਸੇਵਾਦਾਰ ਬਾਬਾ ਫ਼ਰੀਦ ਵਿੱਦਿਅਕ ਸੰਸਥਾਵਾਂ ਮਹੀਪਇੰਦਰ ਸਿੰਘ ਸੇਖੋਂ, ਸਮਾਜ ਸੇਵੀ ਪਰਵੀਨ ਕਾਲਾ, ਜ਼ਿਲ੍ਹਾ ਗਾਈਡੈਂਸ ਕਾਉਂਸਲਰ ਜਸਬੀਰ ਸਿੰਘ ਜੱਸੀ ਤੋਂ ਇਲਾਵਾ ਵੱਖ-ਵੱਖ ਖੇਡ ਟੂਰਨਾਮੈਂਟ ਕਮੇਟੀਆਂ ਦੇ ਪ੍ਰਧਾਨ ਆਦਿ ਹਾਜ਼ਰ ਸਨ |

ਆਦਰਸ਼ ਸਕੂਲ ਦੀਆਂ ਅਧਿਆਪਕਾਵਾਂ ਤੇ ਹੋਰ ਸਟਾਫ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਅੱਗੇ ਧਰਨਾ

ਫ਼ਰੀਦਕੋਟ, 13 ਸਤੰਬਰ (ਸਰਬਜੀਤ ਸਿੰਘ)-ਜ਼ਿਲ੍ਹੇ ਦੇ ਆਦਰਸ਼ ਸਕੂਲ ਦੀਆਂ ਅਧਿਆਪਕਾਵਾਂ ਅਤੇ ਹੋਰ ਸਟਾਫ਼ ਵੱਲੋਂ ਅੱਜ ਸਥਾਨਕ ਮਿੰਨੀ ਸਕੱਤਰੇਤ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ | ਧਰਨੇ ਦੌਰਾਨ ਉਨ੍ਹਾਂ ਦੋਸ਼ ਲਾਇਆ ਕਿ ਕਿ ਜਬਰ ਜਨਾਹ ਦੇ ...

ਪੂਰੀ ਖ਼ਬਰ »

13 ਡੱਬੇ ਸ਼ਰਾਬ ਫੜੀ, ਔਰਤ ਸਣੇ ਦੋ ਗਿ੍ਫ਼ਤਾਰ, ਇਕ ਫ਼ਰਾਰ

ਜੈਤੋ, 13 ਸਤੰਬਰ (ਭੋਲਾ ਸ਼ਰਮਾ)-ਪੁਲਿਸ ਨੇ ਦੋ ਮਾਮਲਿਆਂ 'ਚ 13 ਡੱਬੇ (156 ਬੋਤਲਾਂ) ਠੇਕੇ ਦੀ ਨਾਜਾਇਜ਼ ਸ਼ਰਾਬ ਫੜ੍ਹੀ ਹੈ | ਇਨ੍ਹਾਂ ਕੇਸਾਂ 'ਚ ਇਕ ਔਰਤ ਸਣੇ ਦੋ ਜਣਿਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਜਦ ਕਿ ਇਕ ਵਿਅਕਤੀ ਫ਼ਰਾਰ ਦੱਸਿਆ ਗਿਆ ਹੈ | ਪੁਲਿਸ ਨੇ ਮੁਖ਼ਬਰੀ ਦੇ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ ਤਹਿਤ ਇਕ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 13 ਸਤੰਬਰ (ਸਰਬਜੀਤ ਸਿੰਘ)-ਪਿੰਡ ਅਰਾਈਆਂ ਵਾਲਾ ਕਲਾਂ ਦੀ ਇਕ ਔਰਤ ਦੀ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਸਦਰ ਫ਼ਰੀਦਕੋਟ ਵਿਖੇ ਜਬਰ ਜਨਾਹ ਦਾ ਮਾਮਲਾ ਦਰਜ ਕੀਤਾ ਗਿਆ ਹੈ | ਇੱਥੋਂ ਦੀ ਸ਼ਹੀਦ ਬਲਵਿੰਦਰ ਸਿੰਘ ਨਗਰ ਵਸਨੀਕ ਇਕ ਔਰਤ ਜੋ ਕਿ ਅੱਜ ਕੱਲ੍ਹ ਪਿੰਡ ...

ਪੂਰੀ ਖ਼ਬਰ »

ਬਾਬਾ ਫ਼ਰੀਦ ਮੇਲੇ ਲਈ ਕਲਾਕਾਰਾਂ ਦੀ ਚੋਣ ਅੱਜ

ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)-ਮਹਾਨ ਸੂਫ਼ੀ ਸੰਤ ਬਾਬਾ ਸ਼ੇਖ਼ ਫ਼ਰੀਦ ਜੀ ਦੇ 19 ਤੋਂ 23 ਸਤੰਬਰ ਤੱਕ ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਜੀਵ ਪਰਾਸ਼ਰ ਦੀ ਅਗਵਾਈ ਹੇਠ ਮਨਾਏ ਜਾ ਰਹੇ ਆਗਮਨ ਪੁਰਬ ਦੇ ਵੱਖ-ਵੱਖ ਪ੍ਰੋਗਰਾਮਾਂ 'ਚ ਨਵੇਂ ਕਲਾਕਾਰਾਂ ਨੂੰ ਮੌਕਾ ...

ਪੂਰੀ ਖ਼ਬਰ »

ਪੁਲਿਸ ਨੇ ਕੀਤਾ ਭਗੌੜਾ ਗਿ੍ਫ਼ਤਾਰ

ਫ਼ਰੀਦਕੋਟ, 13 ਸਤੰਬਰ (ਸਰਬਜੀਤ ਸਿੰਘ)-ਜ਼ਿਲ੍ਹਾ ਪੁਲਿਸ ਦੇ ਪੀ.ਓ. ਸਟਾਫ਼ ਵੱਲੋਂ ਲੜਾਈ ਝਗੜੇ ਦੇ ਇਕ ਮਾਮਲੇ 'ਚ ਲੋੜੀਂਦੇ ਭਗੌੜੇ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਪੀ.ਓ. ਸਟਾਫ ਦੇ ਇੰਚਾਰਜ ਐੱਸ.ਆਈ. ਪ੍ਰਵੀਨ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਸਕੂਲਾਂ ਦਾ 45ਵਾਂ ਜ਼ਿਲ੍ਹਾ ਟੂਰਨਾਮੈਂਟ ਹੋਇਆ ਸਮਾਪਤ

ਫ਼ਰੀਦਕੋਟ, 13 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)-ਫ਼ਰੀਦਕੋਟ ਦੇ ਵੱਖ-ਵੱਖ ਸਕੂਲਾਂ 'ਚ ਲੜਕਿਆਂ, ਲੜਕੀਆਂ ਦਾ 45 ਵਾਂ ਜ਼ਿਲ੍ਹਾ ਟੂਰਨਾਮੈਂਟ ਸਮਾਪਤ ਹੋ ਗਿਆ | ਜ਼ਿਲ੍ਹਾ ਪੱਧਰ ਦੀਆਂ ਸਕੂਲੀ ਖੇਡਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਬਲਜੀਤ ਕੌਰ ਦੀ ...

ਪੂਰੀ ਖ਼ਬਰ »

ਖੇਤਾਂ 'ਚ ਲੱਗੇ ਟਰਾਂਸਫ਼ਾਰਮਰਾਂ ਦਾ ਸਾਮਾਨ ਚੋਰੀ

ਫ਼ਰੀਦਕੋਟ, 13 ਸਤੰਬਰ (ਸਰਬਜੀਤ ਸਿੰਘ)-ਪਿੰਡ ਘੁਗਿਆਣਾ ਤੋਂ ਬੇਗੂਵਾਲ ਨੂੰ ਜਾਂਦੇ ਰਸਤੇ 'ਚ ਪੈਂਦੇ ਕਈ ਖੇਤਾਂ 'ਚੋਂ ਅਣਪਛਾਤੇ ਵਿਅਕਤੀਆਂ ਵੱਲੋਂ ਟਰਾਂਸਫ਼ਾਰਮਰਾਂ ਦਾ ਸਾਮਾਨ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਕਿਸਾਨ ਕੁਲਦੀਪ ਸਿੰਘ ਵੱਲੋਂ ਪੁਲਿਸ ਨੂੰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪੰਚਾਇਤ ਮੈਂਬਰ ਦੀ ਮੌਤ

ਸਾਦਿਕ, 14 ਸਤੰਬਰ (ਆਰ.ਐੱਸ.ਧੰੁਨਾ)-ਬੀਤੀ ਰਾਤ ਸਾਦਿਕ-ਸ੍ਰੀ ਮੁਕਤਸਰ ਸਾਹਿਬ ਵਾਲੀ ਸੜਕ ਤੇ ਪਿੰਡ ਕਿੰਗਰਾ ਦੇ ਅੱਡੇ ਨੇੜੇ ਹੋਏ ਸੜਕ ਹਾਦਸੇ ਵਿਚ ਇਕ ਸਕੂਟਰ ਸਵਾਰ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਿਸ ਦੀ ਪਛਾਣ ਗੁਰਦੀਪ ਸਿੰਘ ਬਰਾੜ ਮੈਂਬਰ ਪੰਚਾਇਤ ਪਿੰਡ ...

ਪੂਰੀ ਖ਼ਬਰ »

ਦਾਣਾ ਮੰਡੀ ਦੀ ਢਹਿ-ਢੇਰੀ ਹੋਈ ਚਾਰਦੀਵਾਰੀ ਤੋਂ ਕਿਸਾਨ ਚਿੰਤਤ

ਕੋਟਕਪੂਰਾ, 13 ਸਤੰਬਰ (ਮੇਘਰਾਜ)-ਕੋਟਕਪੂਰਾ ਦੀ ਅਨਾਜ ਮੰਡੀ ਦਾ ਨਾਂਅ ਪੰਜਾਬ ਦੀਆਂ ਸਭ ਤੋਂ ਉੱਪਰਲੀਆਂ ਮੰਡੀਆਂ ਵਿਚ ਗਿਣਿਆਂ ਜਾਂਦਾ ਹੈ | ਕੁਝ ਸਮਾਂ ਪਹਿਲਾਂ ਇਹ ਮੰਡੀ ਏਸ਼ੀਆ ਦੀ ਨਰਮਾ ਮੰਡੀ ਵਜੋਂ ਵੀ ਜਾਣੀ ਜਾਂਦੀ ਸੀ | ਕੋਟਕਪੂਰਾ ਸ਼ਹਿਰ ਤੋਂ ਦੂਰ ਮੋਗਾ ਰੋਡ 'ਤੇ ...

ਪੂਰੀ ਖ਼ਬਰ »

ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ 73ਵੀਂ ਵਰੇ੍ਹਗੰਢ ਖ਼ੂਨਦਾਨ ਕੈਂਪ ਲਗਾ ਕੇ ਮਨਾਈ

ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)-ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ 73ਵੀਂ ਵਰੇ੍ਹਗੰਢ ਖ਼ੂਨਦਾਨ ਕੈਂਪ ਲਗਾ ਕੇ ਮਨਾਈ ਗਈ | ਇਸ ਮੌਕੇ ਬੋਲਦਿਆਂ ਫੈਡਰੇਸ਼ਨ ਦੇ ਪੰਜਾਬ ਦੇ ਪ੍ਰਧਾਨ ਦਲੇਰ ਸਿੰਘ ਡੋਡ ਨੇ ਕਿਹਾ ਕਿ ਫੈਡਰੇਸ਼ਨ 1944 ਵਿਚ ਹੋਂਦ ਵਿਚ ਆਈ ਸੀ | ਇਸ ...

ਪੂਰੀ ਖ਼ਬਰ »

ਮਹਿੰਦਰ ਸਿੰਘ (ਅਕਾਲੀ) ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਬਾਜਾਖਾਨਾ, 13 ਸਤੰਬਰ (ਜੀਵਨ ਗਰਗ)-ਅੱਜ ਮਹਿੰਦਰ ਸਿੰਘ (ਅਕਾਲੀ) ਨਮਿਤ ਗੁਰਦੁਆਰਾ ਰਾਮਸਰ ਸਾਹਿਬ ਬਾਜਾਖਾਨਾ ਵਿਖੇ ਸ਼ਰਧਾਂਜਲੀ ਸਮਾਗਮ ਹੋਇਆ | ਇਸ ਸਮੇਂ ਮਹਿੰਦਰ ਸਿੰਘ (ਅਕਾਲੀ) ਦੀ ਜੀਵਨੀ 'ਤੇ ਸੰਖੇਪ ਚਾਨਣਾ ਮਾ. ਕਪਿਲ ਕੁਮਾਰ ਨੇ ਪਾਇਆ | ਮਹਿੰਦਰ ਸਿੰਘ ਅਕਾਲੀ ਨੂੰ ...

ਪੂਰੀ ਖ਼ਬਰ »

ਖੇਡਾਂ 'ਚ ਡੀ.ਸੀ.ਐਮ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ 9 ਮੈਡਲ ਜਿੱਤੇ

ਕੋਟਕਪੂਰਾ, 13 ਸਤੰਬਰ (ਮੋਹਰ ਗਿੱਲ)-ਵਿੱਦਿਆ ਅਤੇ ਖੇਡਾਂ ਦੇ ਖੇਤਰ ਵਿਚ ਮੋਹਰੀ ਸੰਸਥਾ ਡੀ.ਸੀ.ਐਮ ਇੰਟਰਨੈਸ਼ਨਲ ਸਕੂਲ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਵਿਚ ਗੋਲਡ ਮੈਡਲ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਸੂਬਾ ਸਿੰਘ ਬਾਦਲ ਵਲੋਂ ਗੁਰੂ ਕੀ ਢਾਬ ਮੇਲੇ 'ਤੇ ਵੱਡੀ ਗਿਣਤੀ 'ਚ ਪਹੁੰਚਣ ਦੀ ਅਪੀਲ

ਬਾਜਾਖਾਨਾ, 13 ਸਤੰਬਰ (ਜੀਵਨ ਗਰਗ)-18 ਸਤੰਬਰ ਨੂੰ ਗੁਰੂ ਕੀ ਢਾਬ ਮੇਲੇ 'ਤੇ ਹੋ ਰਹੀ ਕਾਨਫ਼ਰੰਸ ਨੰੂ ਸਫਲ ਬਣਾਉਣ ਲਈ ਸੂਬਾ ਸਿੰਘ ਬਾਦਲ ਵੱਲੋਂ ਪੰਚ ਜ਼ੋਰਾ ਸਿੰਘ ਦੇ ਗ੍ਰਹਿ ਵਿਖੇ ਇਕ ਮੀਟਿੰਗ ਕੀਤੀ ਗਈ | ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਅਪੀਲ ...

ਪੂਰੀ ਖ਼ਬਰ »

ਘਰਾਂ 'ਚ ਦੂਸ਼ਿਤ ਪਾਣੀ ਦੀ ਸਪਲਾਈ ਤੋਂ ਲੋਕ ਔਖੇ

ਕੋਟਕਪੂਰਾ, 13 ਸਤੰਬਰ (ਮੋਹਰ ਗਿੱਲ)-ਸਥਾਨਕ ਸ਼ਹਿਰ ਦੇ ਦੁਆਰੇਆਣਾ ਸੜਕ 'ਤੇ ਵਸੇ ਵੱਖ-ਵੱਖ ਮੁਹੱਲਿਆਂ ਦੇ ਨਿਵਾਸੀ ਘਰਾਂ 'ਚ ਲੱਗੀਆਂ ਟੂਟੀਆਂ 'ਚ ਵਿਭਾਗ ਵੱਲੋਂ ਮਾੜੇ ਪਾਣੀ ਦੀ ਸਪਲਾਈ ਦਿੱਤੇ ਜਾਣ 'ਤੇ ਬੇਹੱਦ ਨਿਰਾਸ਼ ਹਨ | ਮੁਹੱਲਾ ਨਿਵਾਸੀਆਂ ਬਲਜਿੰਦਰ ਸਿੰਘ ਸੰਧੂ, ...

ਪੂਰੀ ਖ਼ਬਰ »

ਸਾਫਟਬਾਲ ਅੰਡਰ-14 'ਚ ਖ਼ਾਲਸਾ ਸਕੂਲ ਦੀਆਂ ਲੜਕੀਆਂ ਜ਼ਿਲ੍ਹਾ ਜੇਤੂ

ਫ਼ਰੀਦਕੋਟ, 13 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)-ਜ਼ਿਲ੍ਹਾ ਪੱਧਰੀ ਕਰਵਾਏ ਗਏ ਟੂਰਨਾਮੈਂਟ 'ਚ ਸੰਗਤ ਸਾਹਿਬ ਭਾਈ ਫੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੀਆਂ ਲੜਕੀਆਂ ਨੇ ਸਾਫਟਬਾਲ ਅੰਡਰ-14 'ਚ ਜ਼ਿਲ੍ਹਾ ਜੇਤੂ ਰਹੀਆਂ | ਖਿਡਾਰੀਆਂ ਦੀ ਇਸ ਕਾਮਯਾਬੀ 'ਤੇ ...

ਪੂਰੀ ਖ਼ਬਰ »

ਪੀ.ਐੱਸ.ਟੀ. ਪਬਲਿਕ ਮੈਮੋਰੀਅਲ ਸਕੂਲ ਦੇ 12 ਖਿਡਾਰੀਆਂ ਦੀ ਸੂਬਾ ਪੱਧਰੀ ਖੇਡਾਂ ਲਈ ਚੋਣ

ਸਾਦਿਕ, 13 ਸਤੰਬਰ (ਆਰ.ਐੱਸ.ਧੰੁਨਾ)-ਪੀ.ਐੱਸ.ਟੀ. ਮੈਮੋਰੀਅਲ ਪਬਲਿਕ ਸਕੂਲ ਘੁੱਦੂਵਾਲਾ ਦੇ ਬੱਚੇ ਜ਼ਿਲ੍ਹੇ ਦੀਆਂ ਖੇਡਾਂ ਵਿਚ ਵਧੀਆ ਪੁਜ਼ੀਸ਼ਨਾਂ ਹਾਸਿਲ ਕਰਕੇ ਰਾਜ ਪੱਧਰੀ ਖੇਡਾਂ ਵਿਚ ਪਹੁੰਚੇ | ਬੀਤੇ ਦਿਨੀਂ ਜ਼ਿਲ੍ਹੇ ਦੀਆਂ ਹੋਈਆਂ ਖੇਡਾਂ 'ਚੋਂ ਬੌਕਸਿੰਗ ...

ਪੂਰੀ ਖ਼ਬਰ »

ਹਰਗੋਬਿੰਦ ਸਕੂਲ ਭਾਣਾ ਨੇ 50 ਗੋਲਡ ਜਿੱਤ ਕੇ ਕੀਤਾ ਰਿਕਾਰਡ ਕਾਇਮ

ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)-ਸਿੱਖਿਆ ਵਿਭਾਗ ਦੁਆਰਾ ਕਰਵਾਈਆਂ ਗਈਆਂ ਸਕੂਲੀ ਖੇਡਾਂ ਵਿਚ ਮਚਾਕੀ ਮੱਲ ਸਿੰਘ ਜ਼ੋਨ ਵਿਚੋਂ ਤਾਈਕਵਾਂਡੋਂ ਟੈਗ ਸੂਡੋ, ਵਸੂ ਕਰਾਟੇ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਦਿਆਂ ਹਰਗੋਬਿੰਦ ਸਕੂਲ ਭਾਣਾ ਨੇ 50 ਗੋਲਡ ਜਿੱਤ ਕੇ ...

ਪੂਰੀ ਖ਼ਬਰ »

ਗੁਣਾਤਮਿਕ ਮੁਕਾਬਲਿਆਂ 'ਚ ਪੰਜਗਰਾਈਾ ਕਲਾਂ ਸਕੂਲ ਦਾ ਵਧੀਆ ਪ੍ਰਦਰਸ਼ਨ

ਪੰਜਗਰਾਈਾ ਕਲਾਂ, 13 ਸਤੰਬਰ (ਕੁਲਦੀਪ ਸਿੰਘ ਗੋਂਦਾਰਾ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਗਏ ਗੁਣਾਤਮਿਕ ਸਿੱਖਿਆ ਮੁਕਾਬਲੇ ਵਿਚ ਗੁਰੂ ਨਾਨਕ ਦੇਵ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈਾ ਕਲਾਂ ਦੇ ਬੱਚਿਆਂ ਨੇ ਵਧੀਆ ਪ੍ਰਦਰਸ਼ਨ ਕਰਦਿਆਂ ਚੰਗੀਆਂ ...

ਪੂਰੀ ਖ਼ਬਰ »

ਸਮਾਜ ਸੇਵਾ ਚੈਰੀਟੇਬਲ ਸੁਸਾਇਟੀ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੀ ਸਮੱਗਰੀ ਵੰਡੀ

ਕੋਟਕਪੂਰਾ, 13 ਸਤੰਬਰ (ਮੇਘਰਾਜ)-ਸਮਾਜਸੇਵੀ ਚੈਰੀਟੇਬਲ ਸੁਸਾਇਟੀ ਕੋਟਕਪੂਰਾ ਨੇ ਪ੍ਰਧਾਨ ਗੁਰਤੇਜ ਸਿੰਘ ਬਿੱਟੂ ਦੀ ਅਗਵਾਈ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਵਾਰਡ ਨੰਬਰ: 9 ਦੇ 150 ਵਿਦਿਆਰਥੀਆਂ ਨੂੰ ਲਿਖਣ ਅਤੇ ਪੜ੍ਹਨ ਸਮਗਰੀ ਵੰਡੀ | ਸ਼ਾਮ ਸੁੰਦਰ ਗੋਇਲ ਅਤੇ ਥਾਣਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ 'ਚ ਗੁਰਕੁਲ ਦੀਆਂ ਵਿਦਿਆਰਥਣਾਂ ਛਾਈਆਂ

ਕੋਟਕਪੂਰਾ, 13 ਸਤੰਬਰ (ਮੋਹਰ ਗਿੱਲ)-ਵਿੱਦਿਆ ਦੇ ਖੇਤਰ ਵਿਚ ਆਪਣੀ ਵੱਖਰੀ ਪਹਿਚਾਣ ਬਣਾ ਚੁੱਕੀ ਵਿੱਦਿਅਕ ਸੰਸਥਾ ਗੁਰੂਕੁਲ ਗਰੁੱਪ ਆਫ਼ ਇੰਸਟੀਚਿਉਸ਼ਨਜ਼ ਫ਼ਾਰ ਵੁਮੈਨ ਕੋਟਕਪੂਰਾ ਦੀਆਂ ਵਿਦਿਆਰਥਣਾਂ ਨੇ ਖੇਡਾਂ 'ਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਆਪਣਾ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਹਿ ਅਕਾਦਮਿਕ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਾਪਤੀਆਂ

ਫ਼ਰੀਦਕੋਟ, 13 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਹਿ ਅਕਾਦਮਿਕ ਵਿੱਦਿਅਕ ਮੁਕਾਬਲਿਆਂ ਵਿਚ ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਨੇ ਅਹਿਮ ਪ੍ਰਾਪਤੀਆਂ ਕੀਤੀਆਂ | ਪ੍ਰਾਇਮਰੀ ਵਰਗ 'ਚੋਂ ਕਮਲਪ੍ਰੀਤ ਕੌਰ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋ: ਬਲਾਕ ਬਰਗਾੜੀ ਦੀ ਮੀਟਿੰਗ ਹੋਈ

ਬਰਗਾੜੀ, 13 ਸਤੰਬਰ (ਲਖਵਿੰਦਰ ਸ਼ਰਮਾ)-ਮੈਡੀਕਲ ਪ੍ਰੈਕਟੀਸ਼ਨਰ ਐਸੋ: ਬਲਾਕ ਬਰਗਾੜੀ ਦੀ ਮੀਟਿੰਗ ਵਿਸ਼ਵਕਰਮਾ ਧਰਮਸ਼ਾਲਾ ਬਰਗਾੜੀ ਵਿਖੇ ਬਲਾਕ ਪ੍ਰਧਾਨ ਡਾ: ਗੁਰਦੀਪ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸਟੇਟ ਕਮੇਟੀ ਮੈਂਬਰ ਡਾ: ਜਗਦੇਵ ਸਿੰਘ ...

ਪੂਰੀ ਖ਼ਬਰ »

ਕਿਸਾਨ ਮੇਲੇ 'ਚ ਵਿਦਿਆਰਥੀਆਂ ਨੇ ਖੇਤੀਬਾੜੀ ਦੀਆਂ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਲਈ

ਸਾਦਿਕ, 13 ਸਤੰਬਰ (ਆਰ.ਐੱਸ.ਧੰੁਨਾ)-ਪੰਜਾਬ ਡਿਗਰੀ ਕਾਲਜ ਮਹਿਮੂਆਣਾ (ਫ਼ਰੀਦਕੋਟ) ਵਿਖੇ ਐਗਰੀਕਲਚਰ ਵਿਭਾਗ ਦੇ ਮੁਖੀ ਮਿਸ ਪ੍ਰੀਆ ਦੀ ਅਗਵਾਈ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਕਿਸਾਨ ਮੇਲੇ ਵਿਚ ਭਾਗ ਲਿਆ | ਵਿਦਿਆਰਥੀਆਂ ਨੇ ਇਸ ਮੇਲੇ ਦੌਰਾਨ ਖੇਤੀਬਾੜੀ ਦੇ ਨਵੇਂ ...

ਪੂਰੀ ਖ਼ਬਰ »

ਜ਼ਿਲ੍ਹਾ ਵਿੱਦਿਅਕ ਮੁਕਾਬਲਿਆਂ ਵਿਚ ਡਰੀਮ ਲੈਂਡ ਸਕੂਲ ਦੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ

ਕੋਟਕਪੂਰਾ, 13 ਸਤੰਬਰ (ਮੇਘਰਾਜ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਗਏ ਜ਼ਿਲ੍ਹਾ ਵਿੱਦਿਅਕ ਮੁਕਾਬਲਿਆਂ ਵਿਚ ਡਰੀਮ ਲੈਂਡ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ ਹਨ | ਇਹ ਮੁਕਾਬਲਿਆਂ ਵਿਚ ਜ਼ਿਲੇ੍ਹ ਦੇ ਕਰੀਬ ਸਾਰੇ ...

ਪੂਰੀ ਖ਼ਬਰ »

ਕਬੱਡੀ ਵਿਚ ਕੋਹਾਰਵਾਲਾ ਸਕੂਲ ਦੀ ਟੀਮ ਜ਼ਿਲ੍ਹੇ 'ਚੋਂ ਅੱਵਲ

ਕੋਟਕਪੂਰਾ, 13 ਸਤੰਬਰ (ਮੋਹਰ ਗਿੱਲ)-ਪਿੰਡ ਕੋਹਾਰਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਕਬੱਡੀ ਦੇ ਮੁਕਾਬਲਿਆਂ ਵਿਚ ਵੱਖ-ਵੱਖ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਅਤੇ ਪਿੰਡ ਦਾ ਨਾਂਅ ਰੌਸ਼ਨ ਕੀਤਾ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਗੋਲੇਵਾਲਾ ਦੇ ਖਿਡਾਰੀ ਪ੍ਰਾਇਮਰੀ ਖੇਡਾਂ 'ਚੋਂ ਜੇਤੂ

ਗੋਲੇਵਾਲਾ, 13 ਸਤੰਬਰ (ਅਮਰਜੀਤ ਬਰਾੜ)-ਪ੍ਰਾਇਮਰੀ ਸਕੂਲ ਸੈਂਟਰ ਗੋਲੇਵਾਲਾ ਦੀਆਂ ਖੇਡਾਂ ਮਹੰਤ ਸ਼ੇਰ ਸਿੰਘ ਯਾਦਗਾਰੀ ਸਟੇਡੀਅਮ ਗੋਲੇਵਾਲਾ ਵਿਖੇ ਸ੍ਰੀ ਰਾਜ ਕੁਮਾਰ ਸੈਂਟਰ ਹੈੱਡ ਟੀਚਰ ਗੋਲੇਵਾਲਾ, ਰਾਜੀਵ ਕੁਮਾਰ ਅਤੇ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਈਆਂ ...

ਪੂਰੀ ਖ਼ਬਰ »

... ਤੇ ਪ੍ਰਵਾਸੀ ਭਾਰਤੀ ਉਨ੍ਹਾਂ ਲਈ ਮਸੀਹਾ ਬਣ ਕੇ ਬਹੁੜਿਆ

ਕੋਟਕਪੂਰਾ, 13 ਸਤੰਬਰ (ਮੋਹਰ ਗਿੱਲ)-ਹਲਕਾ ਕੋਟਕਪੂਰਾ ਦੇ ਪਿੰਡ ਪੱਕਾ ਦੇ ਵਸਨੀਕ ਇਕ ਗ਼ਰੀਬ ਅਤੇ ਲੋੜਵੰਦ ਪਰਿਵਾਰ ਲਈ ਇਕ ਪ੍ਰਵਾਸੀ ਭਾਰਤੀ ਮਸੀਹਾ ਬਣ ਕੇ ਬਹੁੜਿਆ | ਪਿੰਡ ਦੇ ਵਸਨੀਕ ਮੇਜਰ ਸਿੰਘ ਕੋਲ ਰੈਣ-ਬਸੇਰੇ ਲਈ ਆਪਣਾ ਪੱਕਾ ਮਕਾਨ ਨਹੀਂ ਸੀ | ਇਹ ਬਜ਼ੁਰਗ ਜੋੜਾ ...

ਪੂਰੀ ਖ਼ਬਰ »

ਆਦਰਸ਼ ਸਕੂਲ ਮੱਲਾ ਵਿਖੇ 'ਕਲੀਨ ਇੰਡੀਆ ਗਰੀਨ ਇੰਡੀਆ' ਤਹਿਤ 16 ਸਤੰਬਰ ਨੂੰ ਕੈਂਪ

ਬਾਜਾਖਾਨਾ, 13 ਸਤੰਬਰ (ਜੀਵਨ ਗਰਗ)-ਸ਼ਹੀਦ ਊਧਮ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਮੱਲਾ ਵਿਖੇ ਸਫ਼ਾਈ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਕਲੀਨ ਇੰਡੀਆ ਗਰੀਨ ਇੰਡੀਆ ਮਿਸ਼ਨ ਤਹਿਤ ਇਕ ਰੋਜ਼ਾ ਕੈਂਪ 16 ਸਤੰਬਰ 2017 ਦਿਨ ਸ਼ਨੀਵਾਰ ਨੂੰ ਲਗਾਇਆ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਵਣ ਵਿਸਥਾਰ ਮੰਡਲ ਨੇ ਖੇਤੀਬਾੜੀ ਮੇਲੇ 'ਚ ਪ੍ਰਦਰਸ਼ਨੀ ਲਗਾਈ

ਫ਼ਰੀਦਕੋਟ, 13 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ ਦੇ ਵਣ ਵਿਸਥਾਰ ਮੰਡਲ ਬਠਿੰਡਾ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨਾਲ ਪੀ.ਏ.ਯੂ. ਰਿਸਰਚ ਸੈਂਟਰ, ਸਰਕੂਲਰ ਰੋਡ ਜ਼ਿਲ੍ਹਾ ਫ਼ਰੀਦਕੋਟ ਵਿਖੇ ਖੇਤੀਬਾੜੀ ...

ਪੂਰੀ ਖ਼ਬਰ »

ਮੇਲਾ ਗੁਰੂ ਕੀ ਢਾਬ 'ਤੇ ਸ਼੍ਰੋਮਣੀ ਅਕਾਲੀ ਦਲ ਦੀ ਕਾਨਫ਼ਰੰਸ ਸਬੰਧ ਪਿੰਡਾਂ ਵਿਚ ਮੀਟਿੰਗਾਂ ਦਾ ਸਿਲਸਿਲਾ ਜਾਰੀ-ਸੂਬਾ ਸਿੰਘ ਬਾਦਲ

ਜੈਤੋ, 13 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਨੇ ਦੱਸਿਆ ਹੈ ਕਿ ਇਤਿਹਾਸਕ ਗੁਰਦੁਆਰਾ ਗੁਰੂ ਕੀ ਢਾਬ ਦੇ ਸਾਲਾਨਾ ਜੋੜ ਮੇਲੇ 'ਤੇ 18 ਸਤੰਬਰ ਨੂੰ ਹੋਣ ਵਾਲੀ ਅਕਾਲੀ ਦਲ ਦੀ ਕਾਨਫ਼ਰੰਸ ਦੇ ਸਬੰਧ ਵਿਚ ...

ਪੂਰੀ ਖ਼ਬਰ »

ਪੁਲਿਸ ਵਲੋਂ ਚੇਨੀ ਚੋਰ ਕਾਬੂ

ਕੋਟਕਪੂਰਾ, 13 ਸਤੰਬਰ (ਮੋਹਰ ਗਿੱਲ)-ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਥਾਣਾ ਮੁਖੀ ਇੰਸਪੈਕਟਰ ਮੁਖ਼ਤਿਆਰ ਸਿੰਘ ਦੀ ਅਗਵਾਈ 'ਚ ਚੈਨੀ ਚੋਰਾਂ ਦੀਆਂ ਘਟਨਾਵਾਂ ਨੂੰ ਵਿਰਾਮ ਦਿੰਦਿਆਂ ਇਕ ਚੈਨੀ ਚੋਰ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਦੇ ਏ.ਐੱਸ.ਆਈ ...

ਪੂਰੀ ਖ਼ਬਰ »

ਸੀਰ ਸੁਸਾਇਟੀ ਵਲੋਂ ਲਾਏ ਗਏ ਬੂਟੇੇ

ਫ਼ਰੀਦਕੋਟ, 13 ਸਤੰਬਰ (ਸਰਬਜੀਤ ਸਿੰਘ)-ਸੁਸਾਇਟੀ ਫ਼ਾਰ ਇਕਾਲੋਜੀਕਲ ਐਾਡ ਐਨਵਾਇਰਮੈਂਟਲ ਰੀਸੋਰਸਜ਼ (ਸੀਰ) ਵੱਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਸ਼ਹਿਰ ਵਿਚ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ | ਸੁਸਾਇਟੀ ਆਗੂ ...

ਪੂਰੀ ਖ਼ਬਰ »

ਏ.ਆਈ.ਜੀ. ਮੌੜ ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਬਣੇ

ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਫ਼ਰੀਦਕੋਟ ਨੇ ਏ.ਆਈ.ਜੀ. ਤੇਜਿੰਦਰ ਸਿੰਘ ਮੌੜ ਦੀਆਂ ਖੇਡਾਂ ਪ੍ਰਤੀ ਰੁਚੀਆਂ ਨੂੰ ਦੇਖਦਿਆਂ ਐਸੋਸੀਏਸ਼ਨ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ | ਅੱਜ ਇੱਥੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਤਨਾਮ ਸਿੰਘ ਸਵੱਛਤਾ ਅਤੇ ਸ਼ਾਂਤੀ ਦਾ ਸੁਨੇਹਾ ਪੂਰੇ ਭਾਰਤ 'ਚ ਦੇਣ ਲਈ ਰਵਾਨਾ

ਫ਼ਰੀਦਕੋਟ, 13 ਸਤੰਬਰ (ਹਰਮਿੰਦਰ ਸਿੰਘ ਮਿੰਦਾ)-ਲਾਇਨਜ਼ ਕਲੱਬ ਵਿਸ਼ਾਲ ਫ਼ਰੀਦਕੋਟ ਨੇ ਇਕ ਅਜਿਹੀ ਸ਼ਖ਼ਸੀਅਤ ਦੀ ਬਾਂਹ ਫੜੀ ਹੈ ਜੋ ਪੂਰੇ ਭਾਰਤ ਅੰਦਰ ਸਵੱਛਤਾ ਅਤੇ ਸ਼ਾਂਤੀ ਦਾ ਸੁਨੇਹਾ ਲੈ ਕੇ ਜਾ ਰਿਹਾ ਹੈ | ਉਸ ਸ਼ਖ਼ਸ ਦਾ ਨਾਂਅ ਹੈ ਸਤਨਾਮ ਸਿੰਘ | ਫ਼ਰੀਦਕੋਟ ...

ਪ੍ਰੀਖਿਆ ਦਾ ਹਊਆ ਦੂਰ ਕਰਨ ਲਈ ਵਿਦਿਆਰਥੀਆਂ ਨੂੰ ਦੱਸੇ ਨੁਕਤੇ

ਕੋਟਕਪੂਰਾ, 13 ਸਤੰਬਰ (ਮੋਹਰ ਗਿੱਲ)-ਸਥਾਨਕ ਸ਼ਹਿਰ ਦੀ ਨਾਮਵਰ ਸੰਸਥਾ ਲੀਪ ਅਕੈਡਮੀ ਦੇ ਪ੍ਰਬੰਧਕਾਂ ਵੱਲੋਂ ਪ੍ਰੀਖਿਆ ਦਾ ਹਊਆ ਦੂਰ ਕਰਨ ਦੇ ਲਈ ਅਤੇ ਸਾਲਾਨਾ ਇਮਤਿਹਾਨਾਂ ਦੀ ਤਿਆਰੀ ਲਈ ਇਕ ਕਰਵਾਏ ਗਏ ਇਕ ਵਿਸ਼ੇਸ਼ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਮਾਤਾ ਕਰਤਾਰ ਕੌਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਬਰਗਾੜੀ, 13 ਸਤੰਬਰ (ਸੁਖਰਾਜ ਸਿੰਘ ਗੋਂਦਾਰਾ)-ਕਸਬਾ ਬਰਗਾੜੀ ਦੇ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਜਗਸੀਰ ਸਿੰਘ ਗੋਂਦਾਰਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਦਾਦੀ ਮਾਤਾ ਕਰਤਾਰ ਕੌਰ ਅਚਾਨਕ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦੀ ਮੌਤ ਤੇ ...

ਪੂਰੀ ਖ਼ਬਰ »

ਬਲਾਕ ਪੱਧਰੀ ਟੂਰਨਾਮੈਂਟ ਘੁਗਿਆਣਾ ਵਿਖੇ ਅੱਜ ਤੋਂ ਸ਼ੁਰੂ

ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਐਲੀਮੈਂਟਰੀ ਸਕੂਲ ਘੁਗਿਆਣਾ ਵਿਖੇ ਰਾਜਿੰਦਰ ਕੁਮਾਰੀ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫ਼ਰੀਦਕੋਟ-3 ਅਤੇ ਜਸਕੇਵਲ ਸਿੰਘ ਗੋਲੇਵਾਲੀਆ ਮੁੱਖ ਅਧਿਆਪਕ ਘੁਗਿਆਣਾ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਸੜਕਾਂ ਦੇ ਦੋਵੇ ਪਾਸੇ ਪਏ ਖੱਡੇ ਭਰਨ ਦੀ ਮੰਗ

ਰੁਪਾਣਾ, 13 ਸਤੰਬਰ (ਜਗਜੀਤ ਸਿੰਘ)-ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ ਰੋਡ ਦੀ ਸੜਕ ਉੱਪਰ ਅਤੇ ਆਸ-ਪਾਸ ਪਿੰਡਾਂ ਨੂੰ ਜਾਣ ਵਾਲੀਆਂ ਸੜਕਾਂ ਦੇ ਪਾਸੇ ਪਈ ਮਿੱਟੀ ਬਾਰਿਸ਼ਾਂ ਨਾਲ ਖੁਰਨ ਕਰਕੇ ਸੜਕ ਦੇ ਆਸੇ ਪਾਸੇ ਥਾਂ ਬਹੁਤ ਨੀਵਾਂ ਹੋ ਚੁੱਕਾ ਹੈ ਅਤੇ ਵੱਡੇ-ਵੱਡੇ ਟੋਏ ਪੈ ...

ਪੂਰੀ ਖ਼ਬਰ »

ਦਿੱਲੀ ਇੰਟਰਨੈਸ਼ਨਲ ਸਕੂਲ ਦੀਆਂ ਸਰਕਲ ਸਟਾਈਲ ਕਬੱਡੀ ਟੀਮਾਂ ਜੇਤੂ

ਫ਼ਰੀਦਕੋਟ, 13 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)-ਦਿੱਲੀ ਇੰਟਰਨੈਸ਼ਨਲ ਸਕੂਲ ਫ਼ਰੀਦਕੋਟ ਨੇ ਸਰਕਲ ਸਟਾਈਲ ਕਬੱਡੀ ਅੰਡਰ-17 ਅਤੇ ਅੰਡਰ-19 (ਲੜਕਿਆਂ) ਦੀਆਂ ਟੀਮਾਂ ਨੇ ਗੋਲੇਵਾਲਾ ਜ਼ੋਨ ਦੀ ਅਗਵਾਈ ਕਰਦੇ ਹੋਏ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ | ਟੀਮਾਂ ਦਾ ...

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX