ਤਾਜਾ ਖ਼ਬਰਾਂ


ਸਵ. ਰਾਜੀਵ ਗਾਂਧੀ ਦੀ ਹੱਤਿਆ ਕਾਂਡ ਦੀ ਦੋਸ਼ੀ ਐੱਸ ਨਲਿਨੀ ਦੀ ਪੈਰੋਲ ਵਧੀ
. . .  1 day ago
ਸੂਬੇ ਦੀ ਕੈਪਟਨ ਸਰਕਾਰ ਵੱਲੋਂ 12 ਹੋਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਲਗਾਉਣ ਦੀ ਤਿਆਰੀ
. . .  1 day ago
ਪਠਾਨਕੋਟ ,22 ਅਗਸਤ (ਸੰਧੂ)- ਸੂਬੇ ਦੀ ਕੈਪਟਨ ਸਰਕਾਰ ਵੱਲੋਂ ਸੂਬੇ ਦੇ 12 ਹੋਰ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਵਿਭੂਤੀ ਸ਼ਰਮਾ ...
ਸ਼ਾਹਕੋਟ ਨੇੜਲੇ ਪਿੰਡਾਂ ਦੇ ਲੋਕਾਂ ਵਿਚ ਇੱਕ ਵਾਰ ਫਿਰ ਸਹਿਮ
. . .  1 day ago
ਸ਼ਾਹਕੋਟ, 22 ਅਗਸਤ (ਬਾਂਸਲ, ਸਚਦੇਵਾ)- ਦਰਿਆ ਸਤਲੁਜ ਵਿਚ ਪਾਣੀ ਦਾ ਪੱਧਰ ਭਾਵੇਂ ਘਟ ਰਿਹਾ ਹੈ ਪਰ ਪਿੰਡ ਬਾਊਪੁਰ ਨੇੜੇ ਦਰਿਆ ਦੇ ਪਾਣੀ ਦਾ ਵਹਾਅ ਬੰਨ੍ਹ ਵੱਲ ਹੋਣ ਕਾਰਨ ਬੰਨ੍ਹ ਅੰਦਰ ਬਣੀ ਨੋਚ ਨੂੰ ...
ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਚਲਾ ਕੇ ਦੋ ਖਿਡਾਰੀਆਂ ਨੂੰ ਕੀਤੀ ਜ਼ਖਮੀ
. . .  1 day ago
ਜੈਤੋ, 22 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਰਾਤ ਕਰੀਬ 8 ਵਜੇ ਪਿੰਡ ਮੱਤਾ ਤੋਂ ਅਜਿੱਤ ਗਿੱਲ ਨੂੰ ਆ ਰਹੇ ਦੋ ਕਬੱਡੀ ਖਿਡਾਰੀਆਂ 'ਤੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਕੇ ਗੰਭੀਰ ਰੂਪ ਵਿਚ ...
ਫ਼ਾਜ਼ਿਲਕਾ ਦੇ 13 ਸਰਹੱਦੀ ਪਿੰਡਾ ਨੂੰ ਸਤਲੁਜ ਦਰਿਆ ਦੇ ਪਾਣੀ ਨੇ ਘੇਰਿਆ
. . .  1 day ago
ਫ਼ਾਜ਼ਿਲਕਾ, 22 ਅਗਸਤ (ਪ੍ਰਦੀਪ ਕੁਮਾਰ)- ਪੰਜਾਬ ਦੇ ਵੱਖ ਵੱਖ ਹਿੱਸਿਆ ਵਿਚ ਤਬਾਹੀ ਮਚਾਉਣ ਤੋ ਬਾਅਦ ਹੁਣ ਸਤਲੁਜ ਦਰਿਆ ਦੇ ਪਾਣੀ ਨੇ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾ ਨੂੰ ਆਪਣੀ ਚਪੇਟ ਵਿਚ ਲੈਣਾ ਸ਼ੁਰੂ ਕਰ ਦਿੱਤਾ ਹੈ। ਫ਼ਾਜ਼ਿਲਕਾ ਦੇ ...
ਪੀ ਚਿਦੰਬਰਮ ਦਾ 26 ਅਗਸਤ ਤੱਕ ਸੀ ਬੀ ਆਈ ਰਿਮਾਂਡ
. . .  1 day ago
ਜੰਮੂ-ਕਸ਼ਮੀਰ : ਸੁੰਦਰਬਨੀ 'ਚ ਪਾਕਿਸਤਾਨ ਪਾਸੇ ਤੋਂ ਗੋਲਾਬਾਰੀ
. . .  1 day ago
ਕੇਂਦਰੀ ਮੰਤਰਾਲੇ ਦੇ ਸੰਯੁਕਤ ਸਕੱਤਰ ਵੱਲੋਂ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਦੀ ਸਮੀਖਿਆ
. . .  1 day ago
ਫ਼ਤਿਹਗੜ੍ਹ ਸਾਹਿਬ, 22 ਅਗਸਤ (ਅਰੁਣ ਆਹੂਜਾ)-ਪਾਣੀ ਦੀ ਸੰਭਾਲ ਲਈ ਚਲਾਏ ਗਏ ਜਲ ਸ਼ਕਤੀ ਅਭਿਆਨ ਨੂੰ ਸਫਲ ਬਣਾਉਣ ਲਈ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਨੂੰ ਛੇਤੀ ਤੋਂ ਛੇਤੀ ਪੂਰਾ ਕੀਤਾ ਜਾਣਾ ਯਕੀਨੀ ...
ਖੂਹ 'ਚ ਬਣੀ ਗੈਸ ਚੜ੍ਹਨ ਨਾਲ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  1 day ago
ਫਿਲੌਰ, 22 ਅਗਸਤ ( ਸੁਰਜੀਤ ਸਿੰਘ ਬਰਨਾਲਾ )-ਫਿਲੌਰ ਦੇ ਨਜ਼ਦੀਕੀ ਪਿੰਡ ਗੜ੍ਹਾਂ ਵਿਖੇ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਖੂਹ 'ਚ ਦੀ ਗੈੱਸ ਚੜ੍ਹਨ ਨਾਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ...
ਰੌਕਸੀ ਚਾਵਲਾ ਦੀ ਲਾਸ਼ 24 ਨੂੰ ਭਾਰਤ ਪੁੱਜਣ ਦੀ ਆਸ
. . .  1 day ago
ਕੋਟਕਪੂਰਾ,22 ਅਗਸਤ (ਮੋਹਰ ਸਿੰਘ ਗਿੱਲ)- ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ ਵਸਨੀਕ ਨੌਜਵਾਨ ਰੌਕਸੀ ਚਾਵਲਾ (23) ਦੀ ਬੀਤੇ ਦਿਨੀਂ ਕੈਨੇਡਾ ਵਿਖੇ ਸ਼ੱਕੀ ਹਾਲਤਾਂ ਵਿਚ ਮੌਤ ਹੋ ...
ਅਣਪਛਾਤੇ ਨੌਜਵਾਨ ਵੱਲੋਂ ਹਮਲਾ ਕੀਤੇ ਵਪਾਰੀ ਦੀ ਹੋਈ ਮੌਤ
. . .  1 day ago
ਨਾਭਾ -22 ਅਗਸਤ( ਕਰਮਜੀਤ ਸਿੰਘ )-ਬੀਤੀ ਕੱਲ੍ਹ ਸ਼ਹਿਰ ਨਾਭਾ ਦੇ ਮੈਹਸ ਗੇਟ ਨੇੜੇ ਸਥਿਤ ਇਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ ਨੌਜਵਾਨ ਨੇ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਸੀ । ਜ਼ਖਮੀ ਦੁਕਾਨਦਾਰ ਦੀ ਪਹਿਚਾਣ ...
ਸਿੱਖਿਆ ਬੋਰਡ ਵੱਲੋਂ 23 ਅਗਸਤ ਨੂੰ ਹੋਣ ਵਾਲੀ ਪ੍ਰੀਖਿਆ ਹੁਣ 27 ਅਗਸਤ ਨੂੰ
. . .  1 day ago
ਐੱਸ. ਏ. ਐੱਸ. ਨਗਰ, 22 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 23 ਅਗਸਤ ਨੂੰ ਲਏ ਜਾਣ ਵਾਲੀ 10 ਵੀਂ ਤੇ 12 ਵੀਂ ਸ਼੍ਰੇਣੀ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ ਹੁਣ ਇਹ ਪ੍ਰੀਖਿਆਵਾਂ 27 ਅਗਸਤ ਨੂੰ...
ਨਸ਼ੀਲੇ ਕੈਪਸੂਲਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਡਮਟਾਲ, 22 ਅਗਸਤ (ਰਾਕੇਸ਼ ਕੁਮਾਰ)- ਐੱਸ.ਪੀ. ਕਾਂਗੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਂਗੜ ਵਿਖੇ ਨਸ਼ੇ ਦੇ ਖ਼ਿਲਾਫ਼....
550ਵੇਂ ਪ੍ਰਕਾਸ਼ ਪੁਰਬ ਮੌਕੇ ਖੋਲ੍ਹਿਆ ਜਾਵੇਗਾ ਕਰਤਾਰਪੁਰ ਲਾਂਘਾ - ਪਾਕਿ
. . .  1 day ago
ਇਸਲਾਮਾਬਾਦ, 22 ਅਗਸਤ- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਡਾ. ਮੁਹੰਮਦ ਫੈਜ਼ਲ ਵੱਲੋਂ ਇਹ ਜਾਣਕਾਰੀ ਦਿੱਤੀ ...
ਦਲਿਤ ਇੰਡੀਅਨ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਦਾ ਆਗਾਜ਼
. . .  1 day ago
ਜ਼ੀਰਕਪੁਰ, 22 ਅਗਸਤ (ਹਰਦੀਪ ਹੈਪੀ ਪੰਡਵਾਲਾ) - ਦਲਿਤ ਸਮਾਜ ਰਾਖਵੇਂਕਰਨ ਦੇ ਮਾਧਿਅਮ ਨਾਲ ਨੌਕਰੀ ਹਾਸਲ ਕਰਨ ਦੀ ਥਾਂ ਨੌਕਰੀ ਪ੍ਰਦਾਨ ਕਰਨ ਵਾਲੀ ਭੂਮਿਕਾ ਨਿਭਾਉਣ ਅਤੇ ਸਮਾਜ ਨੂੰ ਨਵੀਂ ਸੇਧ ਦੇਣ...
ਭਾਰਤ-ਵੈਸਟ ਇੰਡੀਜ਼ ਪਹਿਲਾਂ ਟੈੱਸਟ ਮੈਚ : 5 ਓਵਰਾਂ ਤੋਂ ਬਾਅਦ ਭਾਰਤ 7/2
. . .  1 day ago
ਚੰਦਰਯਾਨ 2 ਨੇ ਭੇਜੀ ਚੰਦਰਮਾ ਦੀ ਪਹਿਲੀ ਖ਼ੂਬਸੂਰਤ ਤਸਵੀਰ
. . .  1 day ago
ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਸ਼ੂਆਂ ਲਈ ਤੂੜੀ ਵੀ ਭੇਜਣ ਲੱਗੇ ਲੋਕ
. . .  1 day ago
ਹਰ ਦਿਨ 30 ਮਿੰਟ ਵਕੀਲ ਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰ ਸਕਣਗੇ ਪੀ. ਚਿਦੰਬਰਮ
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਪਾਣੀ ਵਾਲੀ ਟੈਂਕੀ 'ਤੇ ਚੜ੍ਹੇ ਅਨੇਜਾ ਮਿਲਕ ਪਲਾਂਟ ਦੇ ਮੁਲਾਜ਼ਮ
. . .  1 day ago
26 ਅਗਸਤ ਤੱਕ ਸੀ.ਬੀ.ਆਈ ਰਿਮਾਂਡ 'ਤੇ ਪੀ. ਚਿਦੰਬਰਮ
. . .  1 day ago
ਸੀ.ਬੀ.ਆਈ ਮਾਮਲੇ 'ਚ ਪੀ ਚਿਦੰਬਰਮ ਦੀ ਪਟੀਸ਼ਨ 'ਤੇ ਕੱਲ੍ਹ ਹੋਵੇਗੀ ਸੁਣਵਾਈ
. . .  1 day ago
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਭੀਮ ਆਰਮੀ ਚੀਫ਼ ਸਮੇਤ 96 ਗ੍ਰਿਫ਼ਤਾਰ
. . .  1 day ago
ਜਨਮ ਅਸਟਮੀ ਦੀ 23 ਅਗਸਤ ਨੂੰ ਹੋਵੇਗੀ ਸਰਕਾਰੀ ਛੁੱਟੀ
. . .  1 day ago
ਰੇਤ ਮਾਫ਼ੀਆ ਅਤੇ ਕੈਪਟਨ ਸਰਕਾਰ ਦੀ ਅਣਗਹਿਲੀ ਕਾਰਨ ਸੂਬੇ 'ਚ ਆਏ ਹੜ੍ਹ - ਸੁਖਬੀਰ ਬਾਦਲ
. . .  1 day ago
ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਮੀਟ ਦੀ ਸਬਜ਼ੀ ਖਾਣ ਤੋਂ ਬਾਅਦ ਭੇਦ ਭਰੇ ਹਾਲਤਾਂ 'ਚ ਹੋਈ ਮੌਤ
. . .  1 day ago
ਸੀਨੀਅਰ ਮੈਡੀਕਲ ਅਫ਼ਸਰਾਂ ਦੀਆਂ ਕੀਤੀਆਂ ਗਈਆਂ ਤੈਨਾਤੀਆਂ
. . .  1 day ago
ਪੰਜਾਬ ਦੀਆਂ ਨਹਿਰਾਂ ਦਾ ਨਹਿਰੀਕਰਨ ਕਰੇਗੀ ਸੂਬਾ ਸਰਕਾਰ - ਕੈਪਟਨ
. . .  1 day ago
ਸੀ.ਬੀ.ਆਈ. ਨੇ ਜਦੋਂ ਵੀ ਚਿਦੰਬਰਮ ਨੂੰ ਪੁੱਛਗਿੱਛ ਲਈ ਬੁਲਾਇਆ ਹੈ ਉਹ ਹੋਏ ਹਨ ਹਾਜ਼ਰ- ਕਪਿਲ ਸਿੱਬਲ
. . .  1 day ago
ਐੱਸ.ਜੀ ਮਹਿਤਾ ਨੇ ਪੀ ਚਿਦੰਬਰਮ ਦੇ 5 ਦਿਨਾਂ ਦੇ ਰਿਮਾਂਡ ਦੀ ਕੀਤੀ ਮੰਗ
. . .  1 day ago
ਅਮਰਦੀਪ ਸਿੰਘ ਖੰਨਾ ਨਾਭਾ ਨਗਰ ਸੁਧਾਰ ਟਰੱਸਟ ਦੇ ਬਣੇ ਚੇਅਰਮੈਨ
. . .  1 day ago
ਬਠਿੰਡਾ 'ਚ ਦੋ ਪੁਲਿਸ ਮੁਲਾਜ਼ਮਾਂ ਦੀ ਲੋਕਾਂ ਨੇ ਕੀਤੀ ਕੁੱਟਮਾਰ
. . .  1 day ago
ਪੀ. ਚਿਦੰਬਰਮ ਨੂੰ ਸੀ.ਬੀ.ਆਈ. ਨੇ ਅਦਾਲਤ ਵਿਚ ਕੀਤਾ ਪੇਸ਼
. . .  1 day ago
ਪੀ.ਚਿਦੰਬਰਮ ਨੂੰ ਕੁੱਝ ਦੇਰ ਵਿਚ ਅਦਾਲਤ ਵਿਚ ਪੇਸ਼ ਕਰੇਗੀ ਸੀ.ਬੀ.ਆਈ
. . .  1 day ago
ਅਜੇ ਕੁਮਾਰ ਭੱਲਾ ਦੇਸ਼ ਦੇ ਹੋਣਗੇ ਅਗਲੇ ਗ੍ਰਹਿ ਸਕੱਤਰ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਆਤਮ ਹੱਤਿਆ
. . .  1 day ago
ਅਦਾਲਤਾਂ ਵਿਚ ਭਲਕੇ ਸ਼ੁੱਕਰਵਾਰ ਨੂੰ ਹੋਵੇਗੀ ਛੁੱਟੀ
. . .  1 day ago
ਸੀ.ਬੀ.ਆਈ. ਨੇ ਤਿੰਨ ਘੰਟੇ ਤੱਕ ਕੀਤੀ ਚਿਦੰਬਰਮ ਤੋਂ ਪੁੱਛਗਿੱਛ
. . .  1 day ago
ਸੁਖਬੀਰ ਬਾਦਲ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  1 day ago
ਹੜ੍ਹਾਂ ਦੇ ਪੱਕੇ ਹੱਲ ਲਈ ਪੰਜਾਬ ਸਰਕਾਰ ਵਿਸ਼ਵ ਬੈਂਕ ਨੂੰ ਤਜਵੀਜ਼ ਭੇਜ ਰਹੀ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਕਰਜ਼ੇ ਦੇ ਬੋਝ ਥੱਲੇ ਦੱਬੇ ਨੌਜਵਾਨ ਕਿਸਾਨ ਨੇ ਖ਼ੁਦਕੁਸ਼ੀ ਕਰ ਜੀਵਨ ਲੀਲਾ ਕੀਤੀ ਸਮਾਪਤ
. . .  1 day ago
ਪ੍ਰਧਾਨ ਮੰਤਰੀ ਤਿੰਨ ਦੇਸ਼ਾਂ ਦੇ ਦੌਰੇ ਲਈ ਹੋਏ ਰਵਾਨਾ
. . .  1 day ago
ਹੜ੍ਹਾਂ 'ਚ 30 ਹਜ਼ਾਰ ਲੋਕ ਹੋਏ ਪ੍ਰਭਾਵਿਤ, 108 ਪਿੰਡ ਦੀਆਂ ਫ਼ਸਲਾਂ ਹੋਈਆਂ ਬਰਬਾਦ - ਕੈਪਟਨ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਹਵਾਈ ਸਰਵੇਖਣ
. . .  1 day ago
ਪੰਜਾਬ ਯੂਨੀਵਰਸਿਟੀ ਦੀ ਸੈਨੇਟ ਮੀਟਿੰਗ ਬਾਹਰ ਵਿਦਿਆਰਥੀਆਂ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ
. . .  1 day ago
ਬਾਘਾ ਪੁਰਾਣਾ ਹਲਕੇ ਦੇ ਪਿੰਡਾਂ ਤੋਂ ਹੜ੍ਹ ਪੀੜਤਾਂ ਲਈ ਲੰਗਰ ਲੈ ਕੇ ਪੁੱਜੀਆਂ ਸੰਗਤਾਂ
. . .  1 day ago
ਰਾਈਫ਼ਲ ਸਾਫ਼ ਕਰਦੇ ਸਮੇਂ ਗੋਲੀ ਲੱਗਣ ਕਾਰਨ ਵਿਅਕਤੀ ਦੀ ਮੌਤ
. . .  1 day ago
ਭਾਰਤ ਨੂੰ ਕਿਸੇ ਦਿਨ ਅਫ਼ਗ਼ਾਨਿਸਤਾਨ ਵਿਚ ਜ਼ਰੂਰ ਲੜਨਾ ਪਏਗਾ - ਟਰੰਪ
. . .  1 day ago
ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਮੀਓਵਾਲ, ਨਵਾਂ ਖਹਿਰਾ ਬੇਟ, ਸੰਗੋਵਾਲ ਦਾ ਹਵਾਈ ਦੌਰਾ
. . .  1 day ago
ਡੁੱਬ ਰਹੀ ਅਰਥ ਵਿਵਸਥਾ ਤੋਂ ਧਿਆਨ ਭਟਕਾਉਣ ਲਈ ਹੋਈ ਚਿਦੰਬਰਮ ਦੀ ਗ੍ਰਿਫ਼ਤਾਰੀ - ਕਾਂਗਰਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਭਾਦੋਂ ਸੰਮਤ 549

ਪੰਜਾਬ / ਜਨਰਲ

ਸੁਪਰੀਮ ਕੋਰਟ ਦੇ ਹੁਕਮ ਅਨੁਸਾਰ ਸਾਰੇ ਜ਼ਿਲਿ੍ਹਆਂ 'ਚ ਬਣ ਰਹੀਆਂ ਹਨ 'ਫੈਮਿਲੀ ਵੈੱਲਫੇਅਰ ਕਮੇਟੀਆਂ '

ਸੰਗਰੂਰ, 13 ਸਤੰਬਰ (ਧੀਰਜ ਪਸ਼ੌਰੀਆ)- ਦੇਸ਼ ਦੀ ਸੁਪਰੀਮ ਕੋਰਟ ਵੱਲੋਂ 27 ਜੁਲਾਈ 2017 ਨੂੰ ਸੁਣਾਏ ਗਏ ਇਕ ਫ਼ੈਸਲੇ ਤੋਂ ਬਾਅਦ ਹੁਣ ਭਾਰਤ ਦੇ ਸਾਰੇ ਜ਼ਿਲਿ੍ਹਆਂ 'ਚ ਫੈਮਿਲੀ ਵੈੱਲਫੇਅਰ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ | ਇਨ੍ਹਾਂ ਕਮੇਟੀਆਂ 'ਚ ਦਹੇਜ ਸੰਬੰਧੀ ਆਈ ਹਰ ਇਕ ਸ਼ਿਕਾਇਤ ਬੇਸ਼ੱਕ ਉਹ ਪੁਲਿਸ ਕੋਲ ਆਈ ਹੋਵੇ ਜਾਂ ਅਦਾਲਤ ਕੋਲ, ਕੋਈ ਕਾਰਵਾਈ ਕਰਨ ਤੋਂ ਪਹਿਲਾਂ ਸ਼ਿਕਾਇਤ ਦੀ ਸਮੀਖਿਆ ਹੋਵੇਗੀ | ਕ੍ਰਿਮੀਨਲ ਅਪੀਲ ਨੰਬਰ 1265 ਆਫ਼ 2017, ਰਾਜੇਸ਼ ਸ਼ਰਮਾ ਸੁਨਾਮ ਸਟੇਟ ਆਫ਼ ਯੂ.ਪੀ. ਸੰਬੰਧੀ ਸੁਣਾਏ ਫ਼ੈਸਲੇ 'ਚ ਕਿਹਾ ਗਿਆ ਹੈ ਕਿ ਭਾਰਤ ਦੇ ਸਾਰੇ ਜ਼ਿਲਿ੍ਹਆਂ 'ਚ ਜ਼ਿਲ੍ਹਾ ਲੀਗਲ ਸਰਵਿਸਿਜ਼ ਅਥਾਰਿਟੀਜ਼ ਇਕ ਜਾਂ ਵੱਧ ਫੈਮਿਲੀ ਵੈੱਲਫੇਅਰ ਕਮੇਟੀਆਂ ਦਾ ਗਠਨ ਕਰਨ ਜਿਸ 'ਚ ਤਿੰਨ ਸਮਾਜ ਸੇਵੀਆਂ ਜਿਨ੍ਹਾਂ 'ਚ ਸੇਵਾ ਮੁਕਤ ਕਰਮਚਾਰੀਆਂ, ਅਧਿਕਾਰੀਆਂ ਦੀਆਂ ਪਤਨੀਆਂ ਜਾਂ ਹੋਰ ਸ਼ਹਿਰੀਆਂ ਨੂੰ ਨਾਮਜ਼ਦ ਕੀਤਾ ਜਾਵੇ | ਇਨ੍ਹਾਂ ਕਮੇਟੀਆਂ ਦੀ ਸਮੇਂ-ਸਮੇਂ 'ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਨਜ਼ਰਸਾਨੀ ਕੀਤੀ ਜਾਵੇ | ਦਹੇਜ ਮਾਮਲਿਆਂ ਸੰਬੰਧੀ ਆਈ ਹਰ ਸ਼ਿਕਾਇਤ ਬੇਸ਼ੱਕ ਉਹ ਪੁਲਿਸ ਕੋਲ ਆਈ ਹੋਵੇ ਜਾ ਇਲਾਕਾ ਮੈਜਿਸਟਰੇਟ ਕੋਲ ਕਿਸੇ ਵੀ ਅਗਲੀ ਕਾਰਵਾਈ ਤੋਂ ਪਹਿਲਾਂ ਇਹ ਕਮੇਟੀ ਸ਼ਿਕਾਇਤ ਦੀ ਸਮੀਖਿਆ ਕਰੇਗੀ | ਕਮੇਟੀ ਦੀ ਰਿਪੋਰਟ ਤੋਂ ਪਹਿਲਾਂ ਪੁਲਿਸ ਕੋਈ ਵੀ ਗਿ੍ਫ਼ਤਾਰੀ ਨਹੀਂ ਕਰ ਸਕੇਗੀ | ਇਹ ਫੈਮਿਲੀ ਵੈੱਲਫੇਅਰ ਕਮੇਟੀ ਦੋਨਾਂ ਪੱਖਾਂ ਨੂੰ ਬੁਲਾ ਵੀ ਸਕਦੀ ਹੈ ਅਤੇ ਟੈਲੀਫ਼ੋਨ 'ਤੇ ਵੀ ਗੱਲ ਕਰ ਸਕਦੀ ਹੈ | ਇਹ ਕਮੇਟੀ ਇਕ ਮਹੀਨੇ ਦੇ ਅੰਦਰ ਅੰਦਰ ਆਪਣੀ ਰਿਪੋਰਟ ਪੇਸ਼ ਕਰੇਗੀ | ਕਮੇਟੀ ਦੇ ਕਿਸੇ ਵੀ ਮੈਂਬਰ ਨੰੂ ਕਿਤੇ ਵੀ ਗਵਾਹ ਦੇ ਤੌਰ 'ਤੇ ਨਹੀਂ ਬੁਲਾਇਆ ਜਾ ਸਕੇਗਾ | ਕਮੇਟੀ ਵੱਲੋਂ ਤਿਆਰ ਕੀਤੀ ਰਿਪੋਰਟ ਨੂੰ ਫਿਰ ਮੈਜਿਸਟੇ੍ਰਟ ਜਾਂ ਪੁਲਿਸ ਵੱਲੋਂ ਨਾਮਜ਼ਦ ਤਫ਼ਤੀਸ਼ੀ ਅਫ਼ਸਰ ਵੱਲੋਂ ਵਿਚਾਰਿਆ ਜਾਵੇਗਾ | ਕਮੇਟੀਆਂ ਦੇ ਮੈਂਬਰਾਂ ਨੂੰ ਸਮੇਂ ਸਮੇਂ 'ਤੇ ਲੀਗਲ ਸਰਵਿਸਿਜ਼ ਅਥਾਰਿਟੀ ਵੱਲੋਂ ਟ੍ਰੇਨਿੰਗ ਵੀ ਦਿੱਤੀ ਜਾਵੇਗੀ | ਧਾਰਾ 498 ਏ ਅਧੀਨ ਆਈਆਂ ਸਾਰੀਆਂ ਸ਼ਿਕਾਇਤਾਂ ਦੀ ਜਾਂਚ ਕਰਨ ਲਈ ਪੁਲਿਸ ਵੱਲੋਂ ਜ਼ਿਲ੍ਹੇ 'ਚ ਇਕ ਹੀ ਜਾਂਚ ਅਧਿਕਾਰੀ ਨਿਯੁਕਤ ਕੀਤਾ ਜਾਵੇਗਾ | ਇਸ ਅਧਿਕਾਰੀ ਨੂੰ ਘੱਟੋ-ਘੱਟ ਇਕ ਹਫ਼ਤੇ ਦੀ ਟਰੇਨਿੰਗ ਦਿੱਤੀ ਜਾਵੇਗੀ | ਜ਼ਿਲ੍ਹਾ ਸੰਗਰੂਰ 'ਚ ਜ਼ਿਲ੍ਹਾ ਲੀਗਲ ਸਰਵਿਸਿਜ਼ ਅਥਾਰਿਟੀ ਵੱਲੋਂ ਫੈਮਿਲੀ ਵੈੱਲਫੇਅਰ ਸੁਸਾਇਟੀ ਦਾ ਗਠਨ ਕਰ ਦਿੱਤਾ ਗਿਆ ਹੈ ਜਿਸ 'ਚ ਡਾ: ਏ.ਐਸ.ਮਾਨ ਪ੍ਰਧਾਨ ਸਾਇੰਟੇਫਿਕ ਅਵੇਅਰਨੈੱਸ ਫੋਰਮ, ਮੋਹਨ ਸ਼ਰਮਾ ਪ੍ਰੋਜੈਕਟ ਡਾਇਰੈਕਟਰ ਨਸ਼ਾ ਛੁਡਾਊ ਕੇਂਦਰ ਸੰਗਰੂਰ ਤੇ ਪ੍ਰੋ: ਸੰਤੋਖ ਕੌਰ ਨੂੰ ਮੈਂਬਰ ਨਾਮਜ਼ਦ ਕੀਤਾ ਗਿਆ ਹੈ | ਜ਼ਿਲ੍ਹੇ 'ਚ ਬਣੀ ਇਸ ਕਮੇਟੀ ਕੋਲ ਪਹਿਲਾ ਕੇਸ ਪਹੁੰਚ ਚੁੱਕਿਆ ਹੈ ਜਿਸ ਉੱਪਰ ਇਹ ਕਮੇਟੀ ਸਥਾਨਕ ਸਮਝੌਤਾ ਸਦਨ ਵਿਖੇ ਇਕ ਬੈਠਕ ਦੌਰਾਨ ਵਿਚਾਰ ਚਰਚਾ ਕਰ ਚੁੱਕੀ ਹੈ | ਸਿਟੀਜ਼ਨ ਕਲੱਬ ਸੰਗਰੂਰ ਦੇ ਪ੍ਰਧਾਨ ਸੁਰਜੀਤ ਸਿੰਘ ਗਰੇਵਾਲ ਐਡਵੋਕੇਟ ਅਤੇ ਸਰਪ੍ਰਸਤ ਲਲਿਤ ਕੁਮਾਰ ਐਡਵੋਕੇਟ ਨੇ ਦੇਸ਼ 'ਚ ਅਜਿਹੀਆਂ ਕਮੇਟੀਆਂ ਬਣਾਏ ਜਾਣ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਇਸ ਨਾਲ ਦਾਜ ਦੇ ਝੂਠੇ ਕੇਸਾਂ 'ਤੇ ਲਗਾਮ ਲੱਗੇਗੀ |

ਨਵ-ਵਿਆਹੁਤਾ ਪਤੀ-ਪਤਨੀ ਦੀਆਂ ਲਾਸ਼ਾਂ ਘਰ 'ਚ ਲਟਕਦੀਆਂ ਮਿਲੀਆਂ

ਹਠੂਰ, 13 ਸਤੰਬਰ (ਜਸਵਿੰਦਰ ਸਿੰਘ ਛਿੰਦਾ)- ਨੇੜਲੇ ਪਿੰਡ ਡੱਲਾ ਦੇ ਇਕ ਨਵ-ਵਿਆਹੁਤਾ ਜੋੜੇ ਦੀਆਂ ਲਾਸ਼ਾਂ ਆਪਣੇ ਹੀ ਘਰ 'ਚ ਲਟਕਦੀਆਂ ਮਿਲੀਆਂ | ਮੌਕੇ 'ਤੇ ਮਿਲੀ ਜਾਣਕਾਰੀ ਅਨੁਸਾਰ ਉਕਤ ਮਿ੍ਤਕ ਜੋੜਾ ਗੁਰਦੀਪ ਸਿੰਘ ਪੁੱਤਰ ਛਿੰਦਰਪਾਲ ਸਿੰਘ ਉਮਰ 30 ਸਾਲ ਜੱਟ ਸਿੱਖ ...

ਪੂਰੀ ਖ਼ਬਰ »

ਕੈਪਟਨ 16 ਨੂੰ ਪੁੱਜਣਗੇ ਦਿੱਲੀ

ਚੰਡੀਗੜ੍ਹ, 13 ਸਤੰਬਰ (ਬਿਊਰੋ ਚੀਫ਼)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੋ 7 ਸਤੰਬਰ ਤੋਂ ਇੰਗਲੈਂਡ ਦੇ ਦੌਰੇ 'ਤੇ ਗਏ ਹੋਏ ਹਨ 16 ਸਤੰਬਰ ਨੂੰ ਸਵੇਰੇ ਦਿੱਲੀ ਪਰਤ ਆਉਣਗੇ | ਮੁੱਖ ਮੰਤਰੀ ਸਕੱਤਰੇਤ ਦੇ ਸੂਤਰਾਂ ਅਨੁਸਾਰ ਮੁੱਖ ਮੰਤਰੀ ਅਤੇ ਉਨ੍ਹਾਂ ਨਾਲ ...

ਪੂਰੀ ਖ਼ਬਰ »

1970 ਤੋਂ ਹੁਣ ਤੱਕ ਦੇ ਸਰਟੀਫਿਕੇਟਾਂ 'ਚ ਜਨਮ ਮਿਤੀ ਤੇ ਮਾਪਿਆਂ ਦੇ ਨਾਂਅ 'ਚ ਸੋਧ ਸੰਭਵ

ਐੱਸ. ਏ. ਐੱਸ. ਨਗਰ, 13 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਇਕ ਹੋਰ ਅਹਿਮ ਫ਼ੈਸਲਾ ਲੈਂਦਿਆਂ 1970 ਤੋਂ ਲੈ ਕੇ ਹੁਣ ਤੱਕ ਸਿੱਖਿਆ ਬੋਰਡ ਵਲੋਂ ਵੱਖ-ਵੱਖ ਸ਼ੇ੍ਰਣੀਆਂ ਦੀਆਂ ਲਈਆਂ ਗਈਆਂ ਪ੍ਰੀਖਿਆਵਾਂ ਦੇ ਸਰਟੀਫਿਕੇਟਾਂ 'ਚ ਜਨਮ ਮਿਤੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਿਰੁੱਧ ਪੰਜਾਬ ਭਾਜਪਾ ਵਲੋਂ ਸੂਬਾ ਪੱਧਰੀ ਧਰਨੇ 16 ਨੂੰ

ਚੰਡੀਗੜ੍ਹ, 13 ਸਤੰਬਰ (ਗੁਰਸੇਵਕ ਸਿੰਘ ਸੋਹਲ)- ਕੈਪਟਨ ਸਰਕਾਰ ਦੇ 6 ਮਹੀਨੇ ਪੂਰੇ ਹੋਣ 'ਤੇ ਪੰਜਾਬ ਭਾਜਪਾ ਨੇ 16 ਸਤੰਬਰ ਨੂੰ ਸਰਕਾਰ ਿਖ਼ਲਾਫ਼ ਸੂਬਾ ਭਰ 'ਚ ਧਰਨੇ ਮਾਰਨ ਦਾ ਐਲਾਨ ਕੀਤਾ ਹੈ | ਭਾਜਪਾ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਦੇ ਇਹ 6 ਮਹੀਨੇ, ਪੰਜਾਬੀਆਂ ਨਾਲ ...

ਪੂਰੀ ਖ਼ਬਰ »

ਅਕਾਲੀ ਦਲ ਦੀ ਕੋਰ ਕਮੇਟੀ ਬੈਠਕ 18 ਨੂੰ ਚੰਡੀਗੜ੍ਹ 'ਚ

ਚੰਡੀਗੜ੍ਹ 13 ਸਤੰਬਰ (ਗੁਰਸੇਵਕ ਸਿੰਘ ਸੋਹਲ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੀ ਤਿਆਰੀ ਅਤੇ ਮੌਜੂਦਾ ਸਿਆਸੀ ਸਥਿਤੀ 'ਤੇ ਵਿਚਾਰ ਕਰਨ ਲਈ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ 18 ਸਤੰਬਰ ਨੂੰ ...

ਪੂਰੀ ਖ਼ਬਰ »

ਪੰਥਕ ਮੁੱਦਿਆਂ 'ਤੇ ਪੰਜ ਸਿੰਘ ਸਾਹਿਬਾਨ ਹੀ ਕਰਨਗੇ ਅੰਤਿਮ ਫ਼ੈਸਲਾ-ਪ੍ਰੋ: ਕਿਰਪਾਲ ਸਿੰਘ ਬਡੂੰਗਰ

ਬਹਾਦਰਗੜ੍ਹ, 13 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)- ਅੱਜ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਦੇ ਪੰਥਕ ਮਸਲਿਆਂ ਸਬੰਧੀ ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

70 ਸਾਲ ਦੀ ਉਮਰ 'ਚ ਵੀ ਤੁਸੀਂ ਆਪਣੇ ਗੋਡਿਆਂ ਦੇ ਦਰਦ ਤੋਂ ਛੁਟਕਾਰਾ ਪਾ ਸਕਦੇ ਹੋ-ਡਾ: ਸ਼ਾਰਦਾ

ਬਠਿੰਡਾ, 13 ਸਤੰਬਰ (ਅ. ਬ.)- ਹੁਣ ਮਰੀਜ ਕਿਸੇ ਵੀ ਉਮਰ ਵਿਚ ਗੋਡਿਆਂ ਦੇ ਦਰਦ, ਸਰਵਾਈਕਲ, ਗੋਡਿਆਂ ਵਿਚ ਗਰੀਸ ਘੱਟ ਹੋਣਾ, ਰੀੜ•ਦੀ ਹੱਡੀ ਦੇ ਦਰਦ ਤੋਂ ਛੁਟਕਾਰਾ ਪਾ ਸਕਦੇ ਹਨ | ਇਹ ਖੁਲਾਸਾ ਮੈਡੀਲਾਈਫ ਆਯੂਰਵੈਦ ਹਸਪਤਾਲ ਨੇੜੇ ਤਿੰਨ ਕੋਣੀ ਸਾਹਮਣੇ ਹੋਟਲ ਸਿੱਪਲ ਗੇਟ ਨੰ. 1 ...

ਪੂਰੀ ਖ਼ਬਰ »

165 ਸਾਲ ਪਹਿਲਾਂ ਅੰਮਿ੍ਤਸਰ 'ਚ ਸਿਲ ਦੇ ਰੂਪ 'ਚ ਮਿਲਦੀ ਸੀ ਚਾਹ ਪੱਤੀ

ਅੰਮਿ੍ਤਸਰ, 13 ਸਤੰਬਰ (ਸੁਰਿੰਦਰ ਕੋਛੜ)- ਅੰਮਿ੍ਤਸਰ ਵਿਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਚਾਹ ਪੱਤੀ ਚਾਈਨਾ ਤੋਂ ਮੰਗਵਾਈ ਜਾਂਦੀ ਰਹੀ | ਬਾਅਦ 'ਚ ਸੰਨ 1830 ਦੇ ਆਸ-ਪਾਸ ਜਿਹੇ ਅੰਮਿ੍ਤਸਰ ਦੇ ਸਥਾਨਕ ਕਟੜਾ ਆਹਲੂਵੀਆ ਵਿਚ ਚਾਹ ਪੱਤੀ ਦਾ ਕਾਰੋਬਾਰ ਸ਼ੁਰੂ ...

ਪੂਰੀ ਖ਼ਬਰ »

ਗੁਰਦਾਸਪੁਰ ਜ਼ਿਮਨੀ ਚੋਣ ਬਾਰੇ ਜ਼ਾਬਤਾ ਲਾਗੂ ਹੋਣ ਦੇ ਕਾਰਨ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀ ਪ੍ਰਕਿਰਿਆ ਫਿਲਹਾਲ ਪਿੱਛੇ ਪਈ

ਚੰਡੀਗੜ੍ਹ, 13 ਸਤੰਬਰ (ਐਨ.ਐਸ. ਪਰਵਾਨਾ)- ਚੋਣ ਕਮਿਸ਼ਨ ਵੱਲੋਂ ਗੁਰਦਾਸਪੁਰ ਲੋਕ ਸਭਾ ਸੀਟ ਲਈ ਚੋਣ ਪ੍ਰੋਗਰਾਮ ਦੇ ਐਲਾਨ ਕਰਨ ਕਰਕੇ ਗੁਰਦਾਸਪੁਰ ਤੇ ਪਠਾਨਕੋਟ ਜ਼ਿਲਿ੍ਹਆਂ ਵਿਚ ਚੋਣ ਜ਼ਾਬਤਾ ਤੁਰੰਤ ਲਾਗੂ ਹੋ ਗਿਆ ਹੈ, ਜਿਸ ਦੇ ਸਿੱਟੇ ਵਜੋਂ ਪੰਜਾਬ ਵਿਚ ਕਿਸਾਨਾਂ ਦੇ ...

ਪੂਰੀ ਖ਼ਬਰ »

ਜਾਖੜ ਹੋ ਸਕਦੇ ਨੇ ਗੁਰਦਾਸਪੁਰ ਤੋਂ ਕਾਂਗਰਸ ਦੇ ਉਮੀਦਵਾਰ

ਜਲੰਧਰ, 13 ਸਤੰਬਰ (ਮੇਜਰ ਸਿੰਘ)-ਲੋਕ ਸਭਾ ਹਲਕਾ ਗੁਰਦਾਸਪੁਰ ਦੀ ਉਪ ਚੋਣ ਲਈ ਕਾਂਗਰਸ ਵਲੋਂ ਪ੍ਰਦੇਸ਼ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੂੰ ਉਮੀਦਵਾਰ ਬਣਾਏ ਜਾਣ ਦੀ ਵਧੇਰੇ ਉਮੀਦ ਹੈ | ਉਮੀਦਵਾਰ ਬਾਰੇ ਫੈਸਲੇ ਦਾ ਰਸਮੀ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ 15 ...

ਪੂਰੀ ਖ਼ਬਰ »

ਬੀ. ਐੱਸ. ਐੱਨ. ਐੱਲ. ਦੀ ਨਵੀਂ ਪੇਸ਼ਕਸ਼

ਜਲੰਧਰ, 13 ਸਤੰਬਰ (ਅ. ਬ.)- ਸਰਕਾਰੀ ਟੈਲੀਕਾਮ ਕੰਪਨੀ ਭਾਰਤ ਸੰਚਾਰ ਨਿਗਮ ਲਿਮਟਿਡ (ਬੀ. ਐੱਸ. ਐੱਨ. ਐੱਲ.) ਨੇ ਪ੍ਰੀਪੇਡ ਮੋਬਾਈਲ ਸੇਵਾ ਦੇ ਅੰਤਰਗਤ ਘੱਟ ਮੁੱਲਾਂ ਦੇ ਦੋ ਰੇਟ ਕਟਰ ਐੱਸ.ਟੀ. ਵੀ. ਕ੍ਰਮਵਾਰ 8 ਰੁਪਏ 'ਚ 30 ਦਿਨਾਂ ਲਈ ਤੇ 19 ਰੁਪਏ 'ਚ 90 ਦਿਨਾਂ ਲਈ ਪ੍ਰਮੋਸ਼ਨ ਦੇ ...

ਪੂਰੀ ਖ਼ਬਰ »

ਲੋਕਾਂ ਦੇ ਘਰਾਂ 'ਚ ਝਾੜੂ-ਪੋਚਾ ਕਰਨ ਵਾਲੀ ਕਲਪਨਾ ਬਣੀ ਸਫ਼ਲ ਕਾਰੋਬਾਰੀ

ਨਵੀਂ ਦਿੱਲੀ, 13 ਸਤੰਬਰ (ਅਜੀਤ ਬਿਊਰੋ)- ਉਹ ਵਿਧਰਭ ਦੇ ਇਕ ਦਲਿਤ ਪਰਿਵਾਰ 'ਚ ਜਨਮੀ ਸੀ ਤੇ 10 ਸਾਲ ਦੇ ਉਮਰ 'ਚ ਲੋਕਾਂ ਦੇ ਘਰਾਂ ਝਾੜੂ-ਪੋਚਾ ਕਰਨ ਲੱਗ ਪਈ, ਉਸ ਨੂੰ ਮਾਰਨਾ, ਕੁੱਟਣਾ, ਧਮਕਾਉਣਾ ਤੇ ਭੁੱਖੇ ਰੱਖਣਾ ਮਾਲਕਾਂ ਲਈ ਆਮ ਗੱਲ ਸੀ, ਜਿਸ ਦੇ ਚੱਲਦਿਆਂ ਉਸ ਦਾ ਪਿਤਾ ਉਸ ...

ਪੂਰੀ ਖ਼ਬਰ »

ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨਾਂ ਲਈ 'ਓ.ਓ.ਏ.ਟੀ.' ਸਕੀਮ ਅਕਤੂਬਰ ਮਹੀਨੇ 'ਚ ਸ਼ੁਰੂ ਕਰਨ ਦਾ ਫ਼ੈਸਲਾ

ਤਰਨ ਤਾਰਨ, 13 ਸਤੰਬਰ (ਹਰਿੰਦਰ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਵਿਚ ਨਸ਼ਾ ਖ਼ਤਮ ਕਰਨ ਲਈ ਸਥਾਪਤ ਕੀਤੀ ਗਈ ਐੱਸ.ਟੀ.ਐੱਫ. ਨੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਨਸ਼ੇ ਦੇ ਨੈੱਟਵਰਕ ਨੂੰ ਤੋੜਨ ਅਤੇ ਨਸ਼ੇ ਦੀ ਦਲਦਲ ਵਿਚ ਫਸੇ ਨੌਜਵਾਨਾਂ ਦਾ ਇਲਾਜ ...

ਪੂਰੀ ਖ਼ਬਰ »

ਪੀ.ਏ.ਯੂ. 'ਚ ਖਾਲੀ ਪਈਆਂ ਅਸਾਮੀਆਂ ਅਤੇ ਕਿਸਾਨ ਖੁਦਕੁਸ਼ੀਆਂ ਚੁੱਕ ਰਹੀਆਂ ਨੇ ਹਾਸਲ ਕੀਤੇ ਿਖ਼ਤਾਬ 'ਤੇ ਉਂਗਲਾਂ

ਲੁਧਿਆਣਾ, 13 ਸਤੰਬਰ (ਬੀ.ਐਸ.ਬਰਾੜ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਪੰਜਾਬ ਦੇ ਕਿਸਾਨਾਂ ਦਾ ਮੱਕਾ ਕਿਹਾ ਜਾਦਾ ਹੈ | ਗੁਆਂਢੀ ਸੂਬਿਆਂ ਦੇ ਕਿਸਾਨ ਵੀ ਇਸ ਦਾ ਲਾਹਾ ਲੈਣ ਆਉਂਦੇ ਹਨ | ਯੂਨੀਵਰਸਿਟੀ ਵਿਚ ਕੰਮ ਕਰਦੇ ਵਿਗਿਆਨਾਂ ਦੀ ਸਖ਼ਤ ਮਿਹਨਤ ਸਦਕਾ ...

ਪੂਰੀ ਖ਼ਬਰ »

ਸਕੂਲਾਂ 'ਚ ਮਿਡ-ਡੇ-ਮੀਲ ਯੋਜਨਾ ਬੰਦ ਹੋਣ ਕਿਨਾਰੇ

ਸੰਗਰੂਰ, 13 ਸਤੰਬਰ (ਧੀਰਜ ਪਸ਼ੌਰੀਆ)- ਭਾਰਤ ਦੇ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਨੂੰ ਪੌਸ਼ਟਿਕ ਦੁਪਹਿਰ ਦਾ ਖਾਣਾ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਹੋਈ ਮਿਡ-ਡੇ-ਮੀਲ ਯੋਜਨਾ ਪੰਜਾਬ 'ਚ ਬੰਦ ਹੋਣ ਦੇ ਕੰਢੇ 'ਤੇ ਪਹੁੰਚ ਗਈ ਹੈ | ਇਸ ਯੋਜਨਾ ਤਹਿਤ ਰਾਜ ਦੇ 19811 ਸਰਕਾਰੀ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲਾਂ 'ਚ ਹੈਲਥ ਵਰਕਰਾਂ ਦੀਆਂ 2 ਹਜ਼ਾਰ ਤੋਂ ਵੱਧ ਅਸਾਮੀਆਂ ਖਾਲੀ

ਮਹਿਲ ਕਲਾਂ, 13 ਸਤੰਬਰ (ਤਰਸੇਮ ਸਿੰਘ ਚੰਨਣਵਾਲ)- ਪੰਜਾਬ ਦੀ ਸਾਬਕਾ ਅਕਾਲੀ ਭਾਜਪਾ ਸਰਕਾਰ ਦੇ ਰਾਜ ਦੌਰਾਨ ਸੰਨ 2017 ਵਿਚ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਵੱਖ-ਵੱਖ ਸ਼ੇ੍ਰਣੀਆਂ ਨਾਲ ਸਬੰਧਤ ਪੰਜਾਬ ਵਿਚੋਂ ਭਰਤੀ ਕੀਤੇ 1024 ਮਲਟੀਪਰਪਜ਼ ਹੈਲਥ ਮੇਲ ਵਰਕਰ (ਜਿੰਨਾ ...

ਪੂਰੀ ਖ਼ਬਰ »

ਗੁਰਦਾਸਪੁਰ ਜ਼ਿਮਨੀ ਚੋਣ ਸਬੰਧੀ ਖ਼ਾਲੀ ਅਧਿਕਾਰੀਆਂ ਦੇ ਪੈਨਲ ਮੰਗੇ

ਚੰਡੀਗੜ੍ਹ, 13 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਲੋਕ ਸਭਾ ਹਲਕਾ ਗੁਰਦਾਸਪੁਰ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਖ਼ਾਲੀ ਪਈਆਂ ਅਸਾਮੀਆਂ ਨੂੰ ਭਰਨ ਹਿੱਤ ਮੁੱਖ ਚੋਣ ਅਫ਼ਸਰ ਪੰਜਾਬ ਨੇ ਰਾਜ ਸਰਕਾਰ ਤੋਂ ਅਧਿਕਾਰੀਆਂ ਦੇ ਪੈਨਲ ਦੀ ਮੰਗ ਕੀਤੀ ਹੈ | ਮੁੱਖ ਚੋਣ ਅਫ਼ਸਰ ਪੰਜਾਬ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਏਕਤਾ ਮੰਚ ਦੀ ਪੰਜਾਬ ਸਰਕਾਰ ਦੇ ਪਿ੍ੰਸੀਪਲ ਸਕੱਤਰ ਨਾਲ ਮੀਟਿੰਗ ਰਹੀ ਬੇਸਿੱਟਾ

ਬਟਾਲਾ, 13 ਸਤੰਬਰ (ਕਾਹਲੋਂ)- ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੀ ਅਗਵਾਈ 'ਚ ਸਮੂਹ ਬਿਜਲੀ ਕਰਮਚਾਰੀ 15 ਸਤੰਬਰ ਪਟਿਆਲਾ 'ਚ ਮੁੱਖ ਦਫ਼ਤਰ ਸਾਹਮਣੇ ਧਰਨਾ ਦੇਣ ਉਪਰੰਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਿੱਜੀ ਰਿਹਾਇਸ਼ ਮੋਤੀ ਆਦਿ ਵੱਲ ਮਾਰਚ ਕਰਨਗੇ | ਇਹ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਵਲੋਂ ਮੰਗਾਂ ਸਬੰਧੀ ਤਰਨ ਤਾਰਨ 'ਚ ਸੂਬਾ ਪੱਧਰੀ ਰੈਲੀ

ਤਰਨ ਤਾਰਨ, 13 ਸਤੰਬਰ (ਪ੍ਰਭਾਤ ਮੌਾਗਾ, ਗੁਰਪ੍ਰੀਤ ਸਿੰਘ)- ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਤਰਨ ਤਾਰਨ ਦੀ ਦਾਣਾ ਮੰਡੀ ਵਿਖੇ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਨੌਜਵਾਨਾਂ ਤੇ ਬੀਬੀਆਂ ਨੇ ਆਪਣੇ ਬੱਚਿਆਂ ਸਮੇਤ ਕਿਸਾਨ ...

ਪੂਰੀ ਖ਼ਬਰ »

ਵਿਸਫੋਟਕ ਸਮੱਗਰੀ ਮਾਮਲੇ 'ਚੋਂ ਮਿੰਟੂ ਬਰੀ

ਪਟਿਆਲਾ, 13 ਸਤੰਬਰ (ਆਤਿਸ਼ ਗੁਪਤਾ)- 7 ਸਾਲ ਪਹਿਲਾ ਕਾਰ ਵਿਚੋਂ ਵਿਸਫੋਟਕ ਸਮਗਰੀ ਅਤੇ ਹਥਿਆਰ ਮਿਲਣ ਸਬੰਧੀ ਥਾਣਾ ਸਦਰ ਨਾਭਾ ਦੀ ਪੁਲਿਸ ਵੱਲੋਂ ਦਰਜ ਕੀਤੇ ਗਏ ਮਾਮਲੇ ਦਾ ਨਿਪਟਾਰਾ ਕਰਦੇ ਹੋਏ ਵਧੀਕ ਸੈਸ਼ਨ ਜੱਜ ਰਵਦੀਪ ਸਿੰਘ ਹੁੰਦਲ ਦੀ ਅਦਾਲਤ ਨੇ ਨਾਭਾ ਜੇਲ੍ਹ ...

ਪੂਰੀ ਖ਼ਬਰ »

ਸਟੇਟ ਐਵਾਰਡੀ ਅਧਿਆਪਕਾਂ ਨੂੰ ਇਕ ਸਾਲ ਬੀਤ ਜਾਣ ਦੇ ਬਾਵਜੂਦ ਵੀ ਨਹੀਂ ਮਿਲੀ ਇਨਾਮੀ ਰਾਸ਼ੀ

ਸੰਗਰੂਰ, 13 ਸਤੰਬਰ (ਧੀਰਜ ਪਸ਼ੌਰੀਆ)- ਬੀਤੇ ਕਈ ਸਾਲਾਂ ਤੋਂ ਸਿਸਕੀਆਂ ਲੈ ਰਹੇ ਪੰਜਾਬ ਸਰਕਾਰ ਦੇ ਖ਼ਜ਼ਾਨੇ ਦੀ ਸਮੇਂ-ਸਮੇਂ ਹੁੰਦੀ ਤਰਸਯੋਗ ਹਾਲਤ ਕਾਰਨ ਮੁਲਾਜ਼ਮਾਂ ਦੀਆਂ ਤਨਖ਼ਾਹਾਂ, ਪੈਨਸ਼ਨਾਂ, ਬੁਢਾਪਾ ਪੈਨਸ਼ਨਾਂ ਦੀਆਂ ਅਦਾਇਗੀਆਂ ਵਿੱਚ ਰੁਕਾਵਟ ਪੈਣਾ ਤਾਂ ...

ਪੂਰੀ ਖ਼ਬਰ »

'ਆਪ' ਦੇ ਉਮੀਦਵਾਰ ਬਾਰੇ ਚੰਡੀਗੜ੍ਹ 'ਚ ਮੀਟਿੰਗ ਅੱਜ

ਜਲੰਧਰ, 13 ਸਤੰਬਰ (ਮੇਜਰ ਸਿੰਘ)-ਆਮ ਆਦਮੀ ਪਾਰਟੀ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਉਪ-ਚੋਣ ਲਈ ਉਮੀਦਵਾਰ ਐਲਾਨ ਕਰਨ ਬਾਰੇ ਪਾਰਟੀ ਦੇ ਸਾਰੇ ਵਿਧਾਇਕਾਂ ਤੇ ਸਟੇਟ ਕਮੇਟੀ ਮੈਂਬਰਾਂ ਦੀ ਚੰਡੀਗੜ੍ਹ ਵਿਖੇ 14 ਸਤੰਬਰ ਨੂੰ ਸਵੇਰੇ 10 ਵਜੇ ਮੀਟਿੰਗ ਸੱਦ ਲਈ ਹੈ | ਪਾਰਟੀ ...

ਪੂਰੀ ਖ਼ਬਰ »

ਕੇਵਲ ਧਾਲੀਵਾਲ ਦੀ ਸ਼੍ਰੋਮਣੀ ਕਾਵਿ ਨਾਟਕ ਨਿਰਦੇਸ਼ਕ ਪੁਰਸਕਾਰ ਲਈ ਚੋਣ

ਅੰਮਿ੍ਤਸਰ, 13 ਸਤੰਬਰ (ਹਰਮਿੰਦਰ ਸਿੰਘ)- ਕੌਮਾਂਤਰੀ ਸੰਸਥਾ ਇੰਟਰਨੈਸ਼ਨਲ ਐਸੋਸੀਏਸ਼ਨ ਆਫ਼ ਪੰਜਾਬੀ ਅੋਥਰਸ ਐਾਡ ਆਰਟਿਸਟਸ (ਇਆਪਾ) ਕੈਨੇਡਾ ਵੱਲੋਂ ਆਪਣਾ-2017 ਦਾ ਸ਼੍ਰੋਮਣੀ ਕਾਵਿ ਨਾਟਕ ਨਿਰਦੇਸ਼ਕ ਪੁਰਸਕਾਰ ਸ਼ੋ੍ਰਮਣੀ ਨਾਟਕਕਾਰ ਕੇਵਲ ਧਾਲੀਵਾਲ ਨੂੰ ਦਿੱਤਾ ਜਾ ...

ਪੂਰੀ ਖ਼ਬਰ »

ਸਿੱਖ ਸਟੂਡੈਂਟ ਫੈੱਡਰੇਸ਼ਨ ਵਲੋਂ 73ਵੇਂ ਸਥਾਪਨਾ ਦਿਵਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ

ਖਡੂਰ ਸਾਹਿਬ, 13 ਸਤੰਬਰ (ਅਮਰਪਾਲ ਸਿੰਘ)¸ ਖਡੂਰ ਸਾਹਿਬ ਦੇ ਕਾਲਜ ਦੇ ਐਡੀਟੋਰੀਅਮ ਵਿਖੇ ਸਮਾਗਮ ਵਿਚ ਆਲ ਇੰਡੀਆ ਸਿੱਖ ਸਟੂਡੈਂਟ ਫੈੱਡਰੇਸ਼ਨ ਦਾ 73ਵਾਂ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਪ੍ਰਧਾਨ ਕਰਨੈਲ ਸਿੰਘ ਵੀਰ ਮੁਹੰਮਦ ਦੀ ਅਗਵਾਈ ਹੇਠ ਗਿਆਨੀ ਜੋਗਿੰਦਰ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਸਮਾਰਕ 'ਚ ਗਾਈਡ ਦੀ ਕਮੀ ਦੇ ਚੱਲਦਿਆਂ ਸੈਲਾਨੀਆਂ 'ਚ ਬਣੀ ਨਿਰਾਸ਼ਤਾ

ਅੰਮਿ੍ਤਸਰ, 13 ਸਤੰਬਰ (ਸੁਰਿੰਦਰ ਕੋਛੜ)- ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਆਉਣ ਵਾਲੇ ਸ਼ਰਧਾਲੂਆਂ 'ਚੋਂ ਵੱਡੀ ਗਿਣਤੀ ਵਿਚ ਸੈਲਾਨੀ ਤੇ ਯਾਤਰੂ ਰੋਜ਼ਾਨਾ ਰਾਸ਼ਟਰੀ ਤੇ ਵਿਰਾਸਤੀ ਸਮਾਰਕ ਦੀ ਹੈਸੀਅਤ ਰੱਖਣ ਵਾਲੇ ਵਿਸ਼ਵ ਪ੍ਰਸਿੱਧ ਜਲਿ੍ਹਆਂਵਾਲਾ ਬਾਗ਼ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਲਜਾਂ 'ਚੋਂ ਐਡਹਾਕ ਲੈਕਚਰਾਰਾਂ ਨੂੰ ਫ਼ਾਰਗ ਕਰਨ 'ਤੇ ਰੋਕ ਜਾਰੀ

ਚੰਡੀਗੜ•੍ਹ, 13 ਸਤੰਬਰ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਟੀ.ਐੱਸ. ਢੀਂਡਸਾ ਦੀ ਇਕਹਿਰੀ ਬੈਂਚ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਾਨਤਾ ਪ੍ਰਾਪਤ ਕਾਲਜਾਂ 'ਚ ਐਡਹਾਕ ਅਧਾਰ 'ਤੇ ਕਾਰਜਸ਼ੀਲ ਲੈਕਚਰਾਰਾਂ ਤੇ ਸਹਾਇਕ ਪ੍ਰੋਫੈਸਰਾਂ ...

ਪੂਰੀ ਖ਼ਬਰ »

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਪੀ. ਆਰ. 126 ਕਿਸਮ ਦੀ ਫ਼ਸਲ ਆਉਣੀ ਸ਼ੁਰੂ

ਖੰਨਾ, 13 ਸਤੰਬਰ (ਹਰਜਿੰਦਰ ਸਿੰਘ ਲਾਲ)- ਪੰਜਾਬ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਅਗੇਤੀ ਪੀ. ਆਰ. 126 ਕਿਸਮ ਦੀ ਆਮਦ ਤੇਜ਼ੀ ਨਾਲ ਸ਼ੁਰੂ ਹੋ ਗਈ ਹੈ | ਪੰਜਾਬ ਦੀਆਂ ਹੋਰ ਮੰਡੀਆਂ ਤੋਂ ਇਲਾਵਾ ਅੱਜ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਚ ਸਿਰਫ਼ ਇੱਕ ਹੀ ਦਿਨ ...

ਪੂਰੀ ਖ਼ਬਰ »

ਯੂਨੈਸਕੋ ਵਲੋਂ ਜੰਡਿਆਲਾ ਗੁਰੂ ਦੇ ਪਿੱਤਲ ਤੇ ਤਾਂਬੇ ਦੇ ਭਾਂਡੇ ਬਣਾਉਣ ਦੀ ਅਲੋਪ ਹੋ ਰਹੀ ਕਲਾ ਨੂੰ ਕੀਤਾ ਜਾਵੇਗਾ ਉਤਸ਼ਾਹਿਤ

ਅੰਮਿ੍ਤਸਰ, 13 ਸਤੰਬਰ (ਜਸਵੰਤ ਸਿੰਘ ਜੱਸ)- ਕੌਮਾਂਤਰੀ ਸੰਸਥਾ ਯੂਨੈਸਕੋ ਵੱਲੋਂ ਜ਼ਿਲ੍ਹਾ ਅੰਮਿ੍ਤਸਰ ਦੇ ਕਸਬਾ ਜੰਡਿਆਲਾ ਗੁਰੂ ਵਿਖੇ ਠਠਿਆਰਾਂ ਵੱਲੋਂ ਪਿੱਤਲ ਅਤੇ ਤਾਂਬੇ ਦੀਆਂ ਧਾਤਾਂ ਨਾਲ ਹੱਥੀਂ ਭਾਂਡੇ ਬਨਾਉਣ ਦੀ ਸਦੀਆਂ ਤੋਂ ਚੱਲੀ ਆ ਰਹੀ ਕਲਾ ਨੂੰ ਲੁਪਤ ...

ਪੂਰੀ ਖ਼ਬਰ »

ਕਰਜ਼ਾਈ ਕਿਸਾਨ ਵਲੋਂ ਖੁਦਕੁਸ਼ੀ

ਕੋਟ ਈਸੇ ਖਾਂ, 13 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)- ਜ਼ਿਲ੍ਹਾ ਮੋਗਾ ਦੇ ਇੱਕ ਹੋਰ ਕਿਸਾਨ ਨੇ ਜ਼ਹਿਰੀਲੀ ਦਵਾਈ ਖਾ ਕੇ ਖੁਦਕੁਸ਼ੀ ਕਰ ਲਈ | ਮਿ੍ਤਕ ਕਿਸਾਨ ਪਿੱਪਲ ਸਿੰਘ (45) ਪੁੱਤਰ ਕਿਰਪਾਲ ਸਿੰਘ ਵਾਸੀ ਕੋਟ ਸਦਰ ਖਾਂ ਦੇ ਘਰ ਜਾਣਕਾਰੀ ਦਿੰਦਿਆਂ ਭਰਾ ਕਿੱਕਰ ਸਿੰਘ, ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਟਰੱਕਾਂ ਵਾਸਤੇ ਸੜਕ ਕਰ 50 ਫ਼ੀਸਦੀ ਵਧਾਇਆ

ਪਟਿਆਲਾ, 13 ਸਤੰਬਰ (ਜਸਪਾਲ ਸਿੰਘ ਢਿੱਲੋਂ)- ਪੰਜਾਬ ਸਰਕਾਰ ਵੱਲੋਂ ਰਾਜ ਅੰਦਰ ਟਰੱਕਾਂ ਦੇ ਸੜਕੀ ਕਰ ਵਿਚ 50 ਫ਼ੀਸਦੀ ਤੱਕ ਕੀਤੇ ਵਾਧੇ ਦਾ ਰਾਜ ਦੀਆਂ ਟਰੱਕ ਯੂਨੀਅਨਾਂ ਨੇ ਵਿਰੋਧ ਕੀਤਾ ਹੈ ਤੇ ਆਖਿਆ ਹੈ ਕਿ ਇਸ ਨਾਲ ਟਰਾਂਸਪੋਰਟ ਦਾ ਧੰਦਾ ਚੌਪਟ ਹੋ ਜਾਵੇਗਾ | ਆਲ ਪੰਜਾਬ ...

ਪੂਰੀ ਖ਼ਬਰ »

ਕਰਨਾਟਕ ਸਰਕਾਰ ਵਲੋਂ ਸਿੱਖਾਂ ਦੇ ਕਿਰਪਾਨ ਪਹਿਨਣ 'ਤੇ ਲਾਈ ਪਾਬੰਦੀ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਸਖ਼ਤ ਨਿੰਦਾ

ਅੰਮਿ੍ਤਸਰ, 13 ਸਤੰਬਰ (ਜੱਸ)- ਕਰਨਾਟਕ ਸਰਕਾਰ ਵੱਲੋਂ ਸਿੱਖਾਂ ਦੇ ਕਿਰਪਾਨ ਪਹਿਨਣ 'ਤੇ ਲਾਈ ਗਈ ਪਾਬੰਦੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਜਾਰੀ ਬਿਆਨ ਵਿੱਚ ਉਨ੍ਹਾਂ ...

ਪੂਰੀ ਖ਼ਬਰ »

ਜੱਜ ਪੇਪਰ ਲੀਕ ਮਾਮਲੇ 'ਚ ਰਜਿਸਟਰਾਰ ਰਿਕਰੂਟਮੈਂਟ ਅਤੇ ਸੁਨੀਤਾ ਵਿਚਾਲੇ ਕਾਲਾਂ ਤੇ ਐੱਸ.ਐੱਮ.ਐੱਸ. ਮਿਲੇ

ਚੰਡੀਗੜ੍ਹ, 13 ਸਤੰਬਰ (ਸੁਰਜੀਤ ਸਿੰਘ ਸੱਤੀ)- ਐੱਚ.ਸੀ.ਐੱਸ. (ਜੁਡੀਸ਼ੀਅਲ) ਦੀਆਂ 109 ਅਸਾਮੀਆਂ ਲਈ ਕਰਵਾਈ ਗਈ ਮੁੱਢਲੀ ਪ੍ਰੀਖਿਆ ਪ੍ਰਕਿਰਿਆ ਦੌਰਾਨ ਮੁੱਢਲੀ ਪ੍ਰੀਖਿਆ ਵਿਚ ਹੀ ਪੇਪਰ ਲੀਕ ਹੋਣ ਦੀ ਜਾਂਚ ਦੌਰਾਨ ਵੱਡਾ ਖ਼ੁਲਾਸਾ ਹੋਇਆ ਹੈ | ਫੁੱਲ ਬੈਂਚ ਵੱਲੋਂ ...

ਪੂਰੀ ਖ਼ਬਰ »

ਬਾਰਾਮੂਲਾ 'ਚ ਹਿਜ਼ਬੁਲ ਦਾ ਮੈਂਬਰ ਗਿ੍ਫ਼ਤਾਰ

ਸ੍ਰੀਨਗਰ, 13 ਸਤੰਬਰ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਰਾਮੂਲਾ 'ਚ ਪੁਲਿਸ ਨੇ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹਦੀਨ ਅੱਤਵਾਦੀ ਸੰਗਠਨ ਦੇ ਇਕ ਓਵਰ ਗਰਾਊਾਡ ਮੈਂਬਰ ਨੂੰ ਗਿ੍ਫ਼ਤਾਰ ਕੀਤਾ ਹੈ | ਉਹ ਬਾਰਮੂਲਾ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਹਿਜ਼ਬੁਲ ...

ਪੂਰੀ ਖ਼ਬਰ »

ਏ.ਐੱਸ.ਆਈ. ਕਰਮਜੀਤ ਦੇ ਪੁਲਿਸ ਰਿਮਾਂਡ 'ਚ ਦੋ ਦਿਨ ਦਾ ਵਾਧਾ

ਪੰਚਕੂਲਾ, 13 ਸਤੰਬਰ (ਕਪਿਲ)- 25 ਅਗਸਤ ਨੂੰ ਪੰਚਕੂਲਾ ਸਥਿਤ ਸੀ. ਬੀ. ਆਈ. ਅਦਾਲਤ ਵਲੋਂ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਡੇਰਾ ਮੁਖੀ ਨੂੰ ਅਦਾਲਤ ਵਿਚੋਂ ਭਜਾਉਣ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿਚ ਗਿ੍ਫ਼ਤਾਰ ਪੰਜਾਬ ਪੁਲਿਸ ਦੇ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਨੇ ਲਾਈ ਸਕੂਲ ਮੁਖੀਆਂ ਦੀ ਕਲਾਸ

ਫ਼ਾਜ਼ਿਲਕਾ, 13 ਸਤੰਬਰ (ਦਵਿੰਦਰ ਪਾਲ ਸਿੰਘ)- ਸਕੱਤਰ ਸਕੂਲ ਸਿੱਖਿਆ ਵਿਭਾਗ ਕ੍ਰਿਸ਼ਨ ਕੁਮਾਰ ਵੱਲੋਂ ਅੱਜ ਇਕ ਵਾਰ ਫ਼ਿਰ ਸਕੂਲ ਮੁਖੀਆਂ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੀ ਕਲਾਸ ਲਾਈ ਗਈ | ਆਪਣੇ ਨਿਰਧਾਰਿਤ ਸਮੇਂ ਤੋਂ 20 ਮਿੰਟ ਲੇਟ ਸ਼ੁਰੂ ਕੀਤੀ ਗਈ ਕਲਾਸ ਵਿਚ ...

ਪੂਰੀ ਖ਼ਬਰ »

ਰਿਸ਼ਵਤ ਮਾਮਲੇ 'ਚ ਆਈ.ਐੱਫ.ਐੱਸ ਅਧਿਕਾਰੀ ਿਖ਼ਲਾਫ਼ 1500 ਪੰਨਿਆਂ ਦਾ ਚਲਾਨ ਪੇਸ਼

ਚੰਡੀਗੜ੍ਹ, 13 ਸਤੰਬਰ (ਰਣਜੀਤ ਸਿੰਘ)- ਸੈਂਟਰਲ ਬਿਊਰੋ ਆਫ਼ ਇਨਵੈਸਟੀਗੇਸ਼ਨ ਨੇ ਬੁੱਧਵਾਰ 2000 ਬੈਚ ਦੇ ਆਈ.ਐੱਫ.ਐੱਸ ਅਧਿਕਾਰੀ ਬਰਿੰਦਰ ਚੌਧਰੀ ਿਖ਼ਲਾਫ਼ 1500 ਪੰਨਿਆਂ ਦਾ ਚਲਾਨ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ 'ਚ ਪੇਸ਼ ਕੀਤਾ | ਬਰਿੰਦਰ ਚੌਧਰੀ ਦੇ ਬਚਾਅ ਪੱਖ ਵੱਲੋਂ ...

ਪੂਰੀ ਖ਼ਬਰ »

ਨਸਰਾਲਾ ਐੱਲ. ਪੀ. ਜੀ. ਪਲਾਂਟ ਦੀ ਸੁਰੱਖਿਆ ਪ੍ਰਬੰਧਾਂ ਦਾ ਮੁਆਇਨਾ ਜਾਰੀ

ਜਲੰਧਰ, 13 ਸਤੰਬਰ (ਸ਼ਿਵ)- ਨਸਰਾਲਾ ਸਥਿਤ ਐੱਲ. ਪੀ. ਜੀ. ਦੇ ਐੱਚ. ਪੀ. ਸੀ. ਐੱਲ. ਪਲਾਂਟ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਦਾ ਕੰਮ ਲਗਾਤਾਰ ਜਾਰੀ ਹੈ ਜਿਸ ਕਰ ਕੇ ਬੀਤੇ ਦਿਨ ਤੋਂ ਪੰਜਾਬ ਸਮੇਤ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ 'ਚ ਤੇਲ ਸਪਲਾਈ ਪ੍ਰਭਾਵਿਤ ਹੋਈ ...

ਪੂਰੀ ਖ਼ਬਰ »

ਵਾਸ਼ਿੰਗਟਨ ਦੇ ਹਾਈ ਸਕੂਲ 'ਚ ਗੋਲੀਬਾਰੀ, 1 ਮੌਤ, 3 ਜ਼ਖ਼ਮੀ

ਰੌਕਫੋਰਡ (ਅਮਰੀਕਾ), 13 ਸਤੰਬਰ (ਏਜੰਸੀ)- ਵਾਸ਼ਿੰਗਟਨ ਸੂਬੇ ਦੇ ਹਾਈ ਸਕੂਲ 'ਚ ਇਕ ਬੰਦੂਕਧਾਰੀ ਨੇ ਗੋਲੀਆਂ ਚਲਾ ਦਿੱਤੀਆਂ, ਜਿਸ 'ਚ ਇਕ ਦੀ ਮੌਤ ਹੋ ਗਈ ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ | ਇਸ ਸਬੰਧੀ ਸਪੋਕੇਨ ਅੱਗ ਬੁਝਾਊ ਦਲ ਦੇ ਬੁਲਾਰੇ ਨੇ ਦੱਸਿਆ ਕਿ ਸਪੋਕੇਨ ਦੇ ...

ਪੂਰੀ ਖ਼ਬਰ »

ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਵਿਰੁੱਧ ਪਟੀਸ਼ਨ ਖ਼ਤਮ

ਚੰਡੀਗੜ੍ਹ, 13 ਸਤੰਬਰ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਦੌਰਾਨ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਵਿਰੁੱਧ ਦਾਖ਼ਲ ਇਕ ਲੋਕਹਿੱਤ ਪਟੀਸ਼ਨ ਦਾ ਨਿਪਟਾਰਾ ਕਰ ...

ਪੂਰੀ ਖ਼ਬਰ »

ਸੀ. ਬੀ. ਆਈ. ਵਲੋਂ ਕਾਰਤੀ ਚਿਦੰਬਰਮ ਤਲਬ

ਨਵੀਂ ਦਿੱਲੀ, 13 ਸਤੰਬਰ (ਏਜੰਸੀ)-ਏਅਰਸੈੱਲ-ਮੈਕਸਿਸ ਸੌਦੇ ਦੇ ਕੇਸ 'ਚ ਸੀ. ਬੀ. ਆਈ. ਨੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਦੇ ਪੁੱਤਰ ਕਾਰਤੀ ਚਿਦੰਬਰਮ ਨੂੰ ਤਲਬ ਕੀਤਾ ਹੈ | ਸੂਤਰਾਂ ਨੇ ਅੱਜ ਦੱਸਿਆ ਕਿ ਕਾਰਤੀ ਨੂੰ ਕੱਲ੍ਹ ਸੀ. ਬੀ. ਆਈ. ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ...

ਪੂਰੀ ਖ਼ਬਰ »

ਕਾਬੁਲ 'ਚ ਕ੍ਰਿਕਟ ਸਟੇਡੀਅਮ ਨੇੜੇ ਆਤਮਘਾਤੀ ਹਮਲਾ-3 ਮੌਤਾਂ

ਕਾਬੁਲ, 13 ਸਤੰਬਰ (ਏਜੰਸੀ)-ਅਫ਼ਗਾਨਿਸਤਾਨ ਦੇ ਕਾਬੁਲ 'ਚ ਅੱਜ ਆਤਮਘਾਤੀ ਹਮਲਾ ਹੋਇਆ | ਸਥਾਨਕ ਮੀਡੀਆ ਅਨੁਸਾਰ ਇਸ ਆਤਮਘਾਤੀ ਹਮਲੇ 'ਚ ਘੱਟੋ-ਘੱਟ ਤਿੰਨ ਲੋਕਾਂ ਦੇ ਮਾਰੇ ਜਾਣ ਤੇ 12 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਦੱਸਿਆ ਜਾ ਰਿਹਾ ਹੈ ਕਿ ਹਮਲਾ ਇਕ ਸਟੇਡੀਅਮ ਦੇ ...

ਪੂਰੀ ਖ਼ਬਰ »

ਬੇਂਗਲੁਰੂ ਦੇ ਸਕੂਲ 'ਚ 4 ਸਾਲਾ ਬੱਚੀ ਨਾਲ ਜਬਰ ਜਨਾਹ

ਬੇਂਗਲੁਰੂ, 13 ਸਤੰਬਰ (ਏਜੰਸੀ)- ਬੇਂਗਲੁਰੂ ਦੇ ਇਕ ਨਿੱਜੀ ਸਕੂਲ 'ਚ 4 ਸਾਲਾਂ ਦੀ ਬੱਚੀ ਨਾਲ ਜਬਰ ਜਨਾਹ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ, ਅਤੇ ਇਸ ਸਬੰਧੀ ਪੁਲਿਸ ਵੱਲੋਂ ਸਕੂਲ ਦੇ ਸੁਰੱਖਿਆ ਗਾਰਡ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲਿਆ ਗਿਆ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਜ਼ਿਮਨੀ ਚੋਣ ਕਾਰਨ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀ ਪ੍ਰਕਿਰਿਆ ਫਿਲਹਾਲ ਪਿੱਛੇ ਪਈ

ਚੰਡੀਗੜ੍ਹ, 13 ਸਤੰਬਰ (ਐਨ.ਐਸ. ਪਰਵਾਨਾ)- ਚੋਣ ਕਮਿਸ਼ਨ ਵੱਲੋਂ ਗੁਰਦਾਸਪੁਰ ਲੋਕ ਸਭਾ ਸੀਟ ਲਈ ਚੋਣ ਪ੍ਰੋਗਰਾਮ ਦੇ ਐਲਾਨ ਕਰਨ ਕਰਕੇ ਗੁਰਦਾਸਪੁਰ ਤੇ ਪਠਾਨਕੋਟ ਜ਼ਿਲਿ੍ਹਆਂ ਵਿਚ ਚੋਣ ਜ਼ਾਬਤਾ ਤੁਰੰਤ ਲਾਗੂ ਹੋ ਗਿਆ ਹੈ, ਜਿਸ ਦੇ ਸਿੱਟੇ ਵਜੋਂ ਪੰਜਾਬ ਵਿਚ ਕਿਸਾਨਾਂ ਦੇ ...

ਪੂਰੀ ਖ਼ਬਰ »

ਸੱਭਿਆਚਾਰ ਦੀ ਪੁਨਰ ਸੁਰਜੀਤੀ ਲਈ ਲੋਕ ਲਹਿਰ ਖੜ੍ਹੀ ਕੀਤੀ ਜਾਵੇਗੀ-ਸਿੱਧੂ

ਚੰਡੀਗੜ੍ਹ, 13 ਸਤੰਬਰ (ਅਜਾਇਬ ਸਿੰਘ ਔਜਲਾ)- ਪੰਜਾਬ ਦੇ ਸੱਭਿਆਚਾਰ ਤੇ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਆਉਣ ਵਾਲੀ ਪੀੜ੍ਹੀ ਨੂੰ ਅਮੀਰ ਵਿਰਸੇ ਤੇ ਸੱਭਿਆਚਾਰ ਨਾਲ ਜੋੜਨ ਲਈ ਲੋਕ ਲਹਿਰ ਖੜ੍ਹੀ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸਾਬਕਾ ਸਾਧਵੀ ਨੇ ਖੋਲ੍ਹੇ ਡੇਰਾ ਮੁਖੀ ਦੇ ਕਈ ਰਾਜ਼

ਚੰਡੀਗੜ੍ਹ, 13 ਸਤੰਬਰ (ਰਾਮ ਸਿੰਘ ਬਰਾੜ)-ਸਾਧਵੀ ਸਰੀਰਕ ਸੋਸ਼ਣ ਮਾਮਲੇ 'ਚ ਗੁਰਮੀਤ ਰਾਮ ਰਹੀਮ ਰੋਹਤਕ ਜੇਲ੍ਹ 'ਚ 20 ਸਾਲ ਦੀ ਸਜ਼ਾ ਭੁਗਤ ਰਿਹਾ ਹੈ, ਪਰ ਗੁਰਮੀਤ ਰਾਮ ਰਹੀਮ ਨੂੰ ਲੈ ਕੇ ਰੋਜ਼ ਨਵੇਂ-ਨਵੇਂ ਖ਼ੁਲਾਸੇ ਹੋ ਰਹੇ ਹਨ | ਡੇਰੇ ਦੀ ਇਕ ਸਾਬਕਾ ਸਾਧਵੀ ਨੇ ਜਬਰ ਜਨਾਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX