ਤਾਜਾ ਖ਼ਬਰਾਂ


ਫੀਫਾ ਵਿਸ਼ਵ ਕੱਪ 2018 : ਸਵੀਡਨ ਨੇ ਦੱਖਣ ਕੋਰੀਆ ਨੂੰ 1-0 ਨਾਲ ਹਰਾਇਆ
. . .  57 minutes ago
ਸੀ.ਬੀ.ਆਈ. ਨੇ ਨੀਰਵ ਮੋਦੀ ਦਾ ਪਾਸਪੋਰਟ ਰੱਦ ਕੀਤੇ ਜਾਣ ਦੀ ਦਿੱਤੀ ਜਾਣਕਾਰੀ
. . .  about 1 hour ago
ਨਵੀਂ ਦਿੱਲੀ, 18 ਜੂਨ - ਸੀ.ਬੀ.ਆਈ. ਨੇ 15 ਫਰਵਰੀ ਤੋਂ ਬਾਅਦ ਇਕ ਵਾਰ ਫਿਰ ਅਮਰੀਕਾ, ਫਰਾਂਸ , ਸਿੰਗਾਪੁਰ, ਯੂ.ਏ.ਈ ਅਤੇ ਇੰਗਲੈਂਡ ਨੂੰ ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਮੁੱਖ ਦੋਸ਼ੀ ਨੀਰਵ ਮੋਦੀ ਦਾ ਪਾਸਪੋਰਟ ਰੱਦ ਕੀਤੇ ਜਾਣ ਦੀ ਜਾਣਕਾਰੀ ਦਿੱਤੀ...
ਦਾਤੀ ਮਹਾਰਾਜ ਨੂੰ ਪੇਸ਼ ਹੋਣ ਲਈ ਕ੍ਰਾਈਮ ਬ੍ਰਾਂਚ ਨੇ ਬੁੱਧਵਾਰ ਦਾ ਦਿੱਤਾ ਸਮਾਂ
. . .  about 1 hour ago
ਨਵੀਂ ਦਿੱਲੀ, 18 ਜੂਨ - ਦਿੱਲੀ ਪੁਲੀਸ ਦੀ ਕ੍ਰਾਈਮ ਬ੍ਰਾਂਚ ਨੇ ਦਾਤੀ ਮਹਾਰਾਜ ਨੂੰ ਇਕ ਔਰਤ ਨਾਲ ਜਬਰ ਜਨਾਹ ਮਾਮਲੇ 'ਚ ਉਨ੍ਹਾਂ ਸਾਹਮਣੇ ਪੇਸ਼ ਹੋਣ ਲਈ ਬੁੱਧਵਾਰ ਦਾ ਸਮਾਂ ਦਿੱਤਾ...
25 ਜੂਨ ਦੇ ਦਿਨ ਨੂੰ ਕਾਲਾ ਦਿਵਸ ਵਜੋਂ ਮਨਾਏਗੀ ਭਾਜਪਾ
. . .  about 1 hour ago
ਨਵੀਂ ਦਿੱਲੀ, 18 ਜੂਨ -ਭਾਰਤੀ ਜਨਤਾ ਪਾਰਟੀ 25 ਜੂਨ ਦੇ ਦਿਨ ਨੂੰ ਕਾਲਾ ਦਿਵਸ ਦੇ ਰੂਪ 'ਚ ਮਨਾਏਗੀ। ਦੱਸ ਦੇਈਏ ਕਿ 25 ਜੂਨ 1975 ਨੂੰ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਦੇਸ਼ ਭਰ ਵਿਚ ਐਮਰਜੈਂਸੀ ਲਗਾਈ...
ਹੋਟਲ ਵਿਚ ਠਹਿਰੇ ਨੌਜਵਾਨ ਨੇ ਸ਼ੱਕੀ ਹਾਲਤਾਂ ਵਿਚ ਕੀਤੀ ਆਤਮ ਹੱਤਿਆ
. . .  about 2 hours ago
ਪਠਾਨਕੋਟ, 18 ਜੂਨ (ਆਰ. ਸਿੰਘ)-ਢਾਂਗੂ ਰੋਡ ਪਠਾਨਕੋਟ ਸਥਿਤ ਇਕ ਹੋਟਲ ਵਿਚ ਠਹਿਰੇ ਇਕ ਵਿਅਕਤੀ ਨੇ ਹੋਟਲ ਦੇ ਕਮਰੇ ਵਿਚ ਸ਼ੱਕੀ ਹਾਲਤਾਂ ਵਿਚ ਪੱਖੇ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਜਿਸ ...
ਐਚ.ਡੀ ਕੁਮਾਰਸਵਾਮੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 18 ਜੂਨ - ਕਰਨਾਟਕ ਦੇ ਮੁੱਖ ਮੰਤਰੀ ਐਚ.ਡੀ ਕੁਮਾਰਸਵਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਅੱਜ ਦਿੱਲੀ 'ਚ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਕੁਮਾਰ ਸਵਾਮੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮਿਲੇ...
ਚੰਡੀਗੜ੍ਹ ਤੋਂ ਸ਼ਿਮਲਾ ਵਿਚਾਲੇ 1 ਜੁਲਾਈ ਤੋਂ ਸ਼ੁਰੂ ਹੋਵੇਗੀ ਹੈਲੀ ਟੈਕਸੀ ਸੇਵਾ
. . .  about 2 hours ago
ਚੰਡੀਗੜ੍ਹ, 18 ਜੂਨ - ਚੰਡੀਗੜ੍ਹ ਤੋਂ ਸ਼ਿਮਲਾ ਦੇ ਵਿਚਕਾਰ 1 ਜੁਲਾਈ ਤੋਂ ਹੈਲੀ ਟੈਕਸੀ ਸੇਵਾ ਸ਼ੁਰੂ ਹੋਣ ਜਾ ਰਹੀ ਹੈ। ਇਹ ਹੈਲੀ ਟੈਕਸੀ ਸੇਵਾ ਹਫ਼ਤੇ 'ਚ ਤਿੰਨ ਦਿਨ ...
ਹਰੀਕੇ ਪੱਤਣ 'ਤੇ ਖ਼ਰਚੇ ਜਾਣਗੇ 50 ਕਰੋੜ ਰੁਪਏ : ਨਵਜੋਤ ਸਿੰਘ ਸਿੱਧੂ
. . .  about 2 hours ago
ਹਰੀਕੇ ਪੱਤਣ, 18 ਜੂਨ- ਹਰੀਕੇ ਪੰਛੀ ਸੁਰੱਖਿਆ ਲਈ ਵਿਸ਼ਵ ਪੱਧਰੀ ਵਾਤਾਵਰਣ ਪੱਖੀ ਪ੍ਰਾਜੈਕਟ ਦੀ ਘੋਸ਼ਣਾ ਕਰਦਿਆਂ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਹਰੀਕੇ ਪੱਤਣ ਨੂੰ ਸੂਬੇ 'ਚ ਸੈਲਾਨੀਆਂ...
ਏਮਜ਼ ਦੀ ਪ੍ਰੀਖਿਆ 'ਚ ਚੰਡੀਗੜ੍ਹ ਦਾ ਨਤੀਜਾ ਰਿਹਾ ਸ਼ਾਨਦਾਰ
. . .  1 minute ago
ਚੰਡੀਗੜ੍ਹ, 18 ਜੂਨ (ਮਨਜੋਤ ਸਿੰਘ)- ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵੱਲੋਂ ਐਲਾਨੇ ਨਤੀਜੇ 'ਚ ਚੰਡੀਗੜ੍ਹ ਦੀ ਮਹਿਕ ਅਰੋੜਾ ਨੇ ਤੀਜਾ, ਸਾਗਰ ਮਿਸ਼ਰਾ ਨੇ 15ਵਾਂ, ਪਾਰੁਲ ਬੇਰੀ ਨੇ 30ਵਾਂ...
ਪੰਜਾਬ 'ਚ ਕੋਈ ਰੈਫਰੈਡੰਮ ਨਹੀਂ ਹੋਵੇਗਾ- ਕੈਪਟਨ ਅਮਰਿੰਦਰ ਸਿੰਘ
. . .  about 3 hours ago
ਚੰਡੀਗੜ੍ਹ, 18 ਜੂਨ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੇ ਰੈਫਰੈਡੰਮ 2020 'ਤੇ ਦਿੱਤੇ ਬਿਆਨ 'ਤੇ ਬੋਲਦਿਆਂ ਕਿਹਾ ਕਿ ਇਹ ਸਿਰਫ਼ ਵਿਦੇਸ਼ ਦੇ ਲੋਕਾਂ ਦੀ ਕਲਪਨਾ ਹੈ। ਉਨ੍ਹਾਂ ਕਿਹਾ ਕਿ ਸਾਰੇ ਜਾਣਦੇ ਹਨ ਕਿ...
ਈ. ਡੀ. ਨੇ ਵਿਜੇ ਮਾਲਿਆ ਵਿਰੁੱਧ ਦਾਇਰ ਕੀਤਾ ਦੋਸ਼-ਪੱਤਰ
. . .  about 3 hours ago
ਨਵੀਂ ਦਿੱਲੀ, 18 ਜੂਨ- ਕੇਂਦਰੀ ਜਾਂਚ ਏਜੰਸੀ ਇਨਫ਼ੋਰਸਮੈਂਟ ਡਾਇਰੈਕੋਰੇਟ (ਈ. ਡੀ.) ਨੇ ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਵਿਰੁੱਧ ਮਨੀ ਲਾਂਡਰਿੰਗ ਮਾਮਲੇ 'ਚ ਦੋਸ਼-ਪੱਤਰ ਦਾਇਰ ਕੀਤਾ ਹੈ...
ਏਮਜ਼ ਦੀ ਪ੍ਰੀਖਿਆ 'ਚੋਂ ਪਟਿਆਲਾ ਦੀ ਵਿਦਿਆਰਥਣ ਨੇ ਹਾਸਿਲ ਕੀਤਾ ਪਹਿਲਾ ਸਥਾਨ
. . .  about 3 hours ago
ਪਟਿਆਲਾ, 18 ਜੂਨ (ਧਰਮਿੰਦਰ ਸਿੰਘ ਸਿੱਧੂ) - ਏਮਜ਼ (ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ) ਦੀ ਪ੍ਰੀਖਿਆ 'ਚੋਂ ਪਟਿਆਲਾ ਦੀ ਵਿਦਿਆਰਥਣ ਆਲੀਜ਼ਾ ਨੇ ਭਾਰਤ ਵਿਚੋਂ ਪਹਿਲਾ ਸਥਾਨ ਹਾਸਿਲ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਗ੍ਰੀਸ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 3 hours ago
ਐਥਨਜ਼, 18 ਜੂਨ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਗ੍ਰੀਸ ਦੇ ਪ੍ਰਧਾਨ ਮੰਤਰੀ ਐਲਿਕਸ ਸਿਪਾਰਸ ਨਾਲ ਐਥਨਜ਼ 'ਚ ਮੁਲਾਕਾਤ ਕੀਤੀ। ਦੱਸ ਦਈਏ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ 16 ਜੂਨ ਨੂੰ ਗ੍ਰੀਸ, ਸੂਰੀਨਾਮ ਅਤੇ ਕਿਊਬਾ ਦੀ ਯਾਤਰਾ 'ਤੇ ਗਏ ਹਨ...
ਕਰਨਾਟਕ ਦੇ ਮੁੱਖ ਮੰਤਰੀ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 18 ਜੂਨ - ਕਰਨਾਟਕ ਦੇ ਮੁੱਖ ਮੰਤਰੀ ਐਚ.ਡੀ ਕੁਮਾਰਸਵਾਮੀ ਨੇ ਅੱਜ ਦਿੱਲੀ 'ਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ...
ਈ. ਡੀ. ਨੇ ਪੀ. ਚਿਦੰਬਰਮ ਦੀ ਪਤਨੀ ਨੂੰ ਭੇਜਿਆ ਸੰਮਨ
. . .  about 4 hours ago
ਨਵੀਂ ਦਿੱਲੀ, 18 ਜੂਨ- ਇਨਫੋਰਸਮੈਂਟ ਡਾਇਰੈਕੋਰੇਟ (ਈ. ਡੀ.) ਨੇ ਸਾਰਦਾ ਪੋਂਜੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਿਲਸਿਲੇ 'ਚ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਪਤਨੀ ਨਲਿਨੀ ਚਿਦੰਬਰਮ ਨੂੰ ਫਿਰ ਤੋਂ ਸੰਮਨ ਭੇਜਿਆ ਹੈ। ਅਧਿਕਾਰੀਆਂ ਨੇ...
6 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਮਨੀਸ਼ ਸਿਸੌਦੀਆ ਦੀ ਵਿਗੜੀ ਸਿਹਤ
. . .  about 4 hours ago
'ਆਪ' ਨੇ ਧਰਨੇ ਨੂੰ ਹੋਰ ਵਿਆਪਕ ਕਰਨ ਦਾ ਕੀਤਾ ਐਲਾਨ
. . .  about 4 hours ago
ਸੁਸ਼ਮਾ ਸਵਰਾਜ ਨੇ ਇਟਲੀ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 4 hours ago
ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 4 hours ago
ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਨਾਲ ਮਨਾਈ ਜਾ ਰਹੀ ਹੈ ਪੰਚਮੀ
. . .  about 6 hours ago
ਸ਼ਿਵਸੈਨਾ ਨੇ ਵੀ ਦਿੱਤਾ ਕੇਜਰੀਵਾਲ ਨੂੰ ਸਮਰਥਨ
. . .  about 6 hours ago
ਮੰਗੋਲੀਆ ਜਾਣਗੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  about 6 hours ago
ਚੀਨ ਨੇ ਕਿਹਾ- ਅਸੀਂ ਡੋਕਲਾਮ ਵਰਗੀ ਹੋਰ ਘਟਨਾ ਨਹੀਂ ਬਰਦਾਸ਼ਤ ਕਰ ਸਕਦੇ
. . .  about 6 hours ago
ਇਵਾਨ ਡੁਕ ਬਣੇ ਕੋਲੰਬੀਆ ਦੇ ਨਵੇਂ ਰਾਸ਼ਟਰਪਤੀ
. . .  about 7 hours ago
ਸੀਰੀਆ 'ਚ ਫੌਜੀ ਟਿਕਾਣਿਆਂ 'ਤੇ ਹਵਾਈ ਹਮਲੇ
. . .  about 7 hours ago
ਅੱਠ ਮਾਓਵਾਦੀਆਂ ਨੇ ਕੀਤਾ ਆਤਮ ਸਮਰਪਣ
. . .  about 7 hours ago
ਅਮਰਨਾਥ ਯਾਤਰਾ ਲਈ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ- ਐਸ. ਪੀ. ਵੈਦ
. . .  about 7 hours ago
ਫ਼ੌਜ ਮੁਖੀ ਨੇ ਕੀਤੀ ਸ਼ਹੀਦ ਔਰੰਗਜ਼ੇਬ ਦੇ ਪਰਿਵਾਰ ਨਾਲ ਮੁਲਾਕਾਤ
. . .  about 7 hours ago
ਦਿੱਲੀ ਹਾਈਕੋਰਟ ਨੇ ਕੇਜਰੀਵਾਲ ਦੇ ਧਰਨੇ 'ਤੇ ਚੁੱਕੇ ਸਵਾਲ
. . .  about 8 hours ago
ਦਿੱਲੀ 'ਚ ਦੋ ਗਿਰੋਹਾਂ ਵਿਚਕਾਰ ਹੋਈ ਮੁੱਠਭੇੜ 'ਚ 3 ਹਲਾਕ ਅਤੇ 5 ਜ਼ਖਮੀ
. . .  about 6 hours ago
ਕੇਜਰੀਵਾਲ ਦੀ ਹੜਤਾਲ ਖ਼ਤਮ ਕਰਾਉਣ ਲਈ ਹਾਈਕੋਰਟ ਪਹੁੰਚੇ ਵਿਜੇਂਦਰ ਗੁਪਤਾ
. . .  about 8 hours ago
ਜੰਮੂ-ਕਸ਼ਮੀਰ : ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਚਾਰ ਅੱਤਵਾਦੀ ਢੇਰ
. . .  about 7 hours ago
ਘੱਗਰ ਦਰਿਆ 'ਚੋਂ ਮਿਲੀ ਵਿਅਕਤੀ ਦੀ ਲਾਸ਼
. . .  about 8 hours ago
ਜਾਪਾਨ 'ਚ ਆਏ ਭੂਚਾਲ ਕਾਰਨ ਤਿੰਨ ਦੀ ਮੌਤ, ਸੈਂਕੜੇ ਜ਼ਖ਼ਮੀ
. . .  about 8 hours ago
ਲੁਟੇਰਿਆਂ ਵਲੋਂ ਲੁੱਟ ਦੀ ਨੀਅਤ ਨਾਲ ਚਲਾਈਆਂ ਗੋਲੀਆਂ 'ਚ ਦੋ ਮੌਤਾਂ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਭਾਦੋਂ ਸੰਮਤ 549
ਿਵਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ
  •     Confirm Target Language  

ਮੋਗਾ

ਨੌਜਵਾਨ ਦੀ ਮੌਤ ਆਈ ਵਿਵਾਦਾਂ ਦੇ ਘੇਰੇ ਵਿਚ

ਮੋਗਾ, 13 ਸਤੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਬੀਤੇ ਦਿਨ ਬੁੱਧ ਸਿੰਘ ਵਾਲਾ ਨਿਵਾਸੀ ਗੁਰਪ੍ਰੀਤ ਸਿੰਘ ਉਮਰ 19 ਸਾਲ ਪੁੱਤਰ ਲਹੌਰਾ ਸਿੰਘ ਦੀ ਹਾਲਤ ਵਿਗੜਨ 'ਤੇ ਮੌਤ ਹੋ ਗਈ ਸੀ ਜਿਸ ਦੇ ਚੱਲਦਿਆਂ ਥਾਣਾ ਸਦਰ ਦੇ ਹੈੱਡ ਕਾਂਸਟੇਬਲ ਨਛੱਤਰ ਸਿੰਘ ਨੇ ਮਿ੍ਤਕ ਦੇ ਪਿਤਾ ਲਹੌਰਾ ਸਿੰਘ ਦੇ ਬਿਆਨਾਂ ਦੇ ਆਧਾਰਿਤ 174 ਦੀ ਕਾਰਵਾਈ ਕਰ ਕੇ ਮਿ੍ਤਕ ਦੀ ਪੋਸਟ ਮਾਰਟਮ ਦੀ ਰਿਪੋਰਟ ਆਉਣ ਤੱਕ ਮੌਤ ਦੇ ਕਾਰਨਾਂ ਬਾਰੇ ਜਾਣ ਲੈਣ ਦੀ ਗੱਲ ਕਹੀ | ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਮੋਗਾ ਜ਼ਿਲ੍ਹੇ ਦੇ ਪਿੰਡ ਦੱਦਾ ਹੂਰ ਅਤੇ ਜੈਮਲ ਵਾਲਾ ਵਿਚਕਾਰ ਖੇਤਾਂ ਵਿਚ ਮੋਗਾ ਦੇ ਇੱਕ ਠੇਕੇਦਾਰ ਵਲੋਂ ਸਫ਼ੈਦੇ ਲਏ ਹੋਏ ਸਨ ਅਤੇ ਉਸ ਨੇ ਗੁਰਪ੍ਰੀਤ ਸਿੰਘ ਅਤੇ ਉਸ ਦੇ ਹੋਰ ਸਾਥੀਆਂ ਨੂੰ ਸਫ਼ੈਦੇ ਕੱਟਣ ਲਈ ਖੇਤ ਵਿਚ ਲਗਾਇਆ ਹੋਇਆ ਸੀ ਪਰ ਮਾਂ ਬਾਪ ਨੇ ਉਕਤ ਨੌਜਵਾਨ ਦੀ ਮੌਤ 'ਤੇ ਇਹ ਸ਼ੰਕਾ ਜਤਾਈ ਕਿ ਉਨ੍ਹਾਂ ਦੇ ਪੁੱਤ ਨੂੰ ਮਾਰਿਆ ਗਿਆ ਹੈ | ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਬੀਤੀ 11 ਸਤੰਬਰ ਨੂੰ ਦੇਰ ਸ਼ਾਮ ਉਨ੍ਹਾਂ ਨੂੰ ਠੇਕੇਦਾਰ ਦਾ ਫ਼ੋਨ ਆਇਆ ਕਿ ਉਨ੍ਹਾਂ ਦੇ ਬੇਟੇ ਗੁਰਪ੍ਰੀਤ ਸਿੰਘ ਦੀ ਤਬੀਅਤ ਵਿਗੜ ਗਈ ਹੈ ਅਤੇ ਅਸੀਂ ਉਸ ਨੂੰ ਇਲਾਜ ਲਈ ਮੋਗਾ ਲੈ ਕੇ ਆ ਰਹੇ ਹਾਂ | ਉਨ੍ਹਾਂ ਕਿਹਾ ਕਿ ਉਸ ਤੋਂ ਬਾਅਦ ਉਨ੍ਹਾਂ ਦਾ ਫ਼ੋਨ ਆਇਆ ਕਿ ਗੁਰਪ੍ਰੀਤ ਸਿੰਘ ਦੀ ਅਚਾਨਕ ਮੌਤ ਹੋ ਗਈ ਜਿਸ ਦੌਰਾਨ ਉਨ੍ਹਾਂ ਦੇ ਸ਼ੱਕ ਵਿਚ ਹੋਰ ਵੀ ਵਾਧਾ ਹੋ ਗਿਆ | ਭਾਵੇਂ ਕਿ ਥਾਣਾ ਸਦਰ ਨੇ 174 ਦੀ ਕਾਰਵਾਈ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਸੀ ਪਰ ਮਿ੍ਤਕ ਦੇ ਪਰਿਵਾਰਿਕ ਮੈਂਬਰਾਂ ਨੇ ਗੁਰਪ੍ਰੀਤ ਨੂੰ ਮਾਰੇ ਜਾਣ ਦੀ ਸ਼ੰਕਾ ਦੇ ਚੱਲਦਿਆਂ ਇਨਸਾਫ਼ ਲਈ ਉਹ ਆਮ ਆਦਮੀ ਪਾਰਟੀ ਦੇ ਆਗੂਆਂ ਕੋਲ ਗਏ | ਅੱਜ ਆਮ ਆਦਮੀ ਪਾਰਟੀ ਵਲੋਂ ਇਨਸਾਫ਼ ਲਈ ਰੋਸ ਵਜੋਂ ਸਿਵਲ ਹਸਪਤਾਲ ਮੋਗਾ ਅੱਗੇ ਧਰਨਾ ਲਗਾਇਆ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ | ਆਮ ਆਦਮੀ ਪਾਰਟੀ ਦੇ ਆਗੂਆਂ ਅਜੇ ਸ਼ਰਮਾ ਅਤੇ ਅਮਿਤ ਪੁਰੀ ਨੇ ਦੱਸਿਆ ਕਿ ਉਹ ਜਦ ਤੱਕ ਇਸ ਮਾਮਲੇ ਦੀ ਜਾਂਚ ਡੂੰਘਾਈ ਨਾਲ ਕਰ ਕੇ ਗੁਰਪ੍ਰੀਤ ਸਿੰਘ ਦੇ ਮੌਤ ਦੇ ਅਸਲ ਕਾਰਨਾਂ ਨੂੰ ਲੱਭ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ ਤਾਂ ਉਹ ਆਪਣਾ ਧਰਨਾ ਇਸੇ ਤਰ੍ਹਾਂ ਹੀ ਜਾਰੀ ਰੱਖਣਗੇ | ਇਸ ਮੌਕੇ ਮੈਂਬਰ ਗੁਰਦੀਪ ਸਿੰਘ, ਗੁਰਮੇਲ ਸਿੰਘ, ਸੁਖਵੀਰ ਸਿੰਘ, ਪਾਲ ਸਿੰਘ, ਬਘੇਲ ਸਿੰਘ, ਬਲਵੀਰ ਕੌਰ, ਗੁਰਪ੍ਰੀਤ ਸਿੰਘ ਸਰਪੰਚ, ਗੋਰਾ ਸਿੰਘ, ਮਹਿੰਦਰ ਸਿੰਘ, ਤਰਸੇਮ ਸਿੰਘ, ਪ੍ਰਕਾਸ਼ ਸਿੰਘ, ਬਲਤੇਜ ਸਿੰਘ, ਇਕਬਾਲ ਜੀਤ ਸਿੰਘ, ਹਰਬੰਸ ਸਿੰਘ, ਕਾਕਾ ਸਿੰਘ, ਚਮਕੌਰ ਸਿੰਘ, ਪ੍ਰਧਾਨ ਦਵਿੰਦਰ ਸਿੰਘ ਅਤੇ ਹੋਰ ਪਿੰਡ ਦੁੱਨੇਕੇ ਨਿਵਾਸੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ |

ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਰੁਜ਼ਗਾਰ ਮੇਲਾ ਭਲਕੇ-ਏ.ਡੀ.ਸੀ.

ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਵਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਅਵਸਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਮੁਹਿੰਮ ਅਧੀਨ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਨੂੰ ਰੁਜ਼ਗਾਰ ਉਪਲਬਧ ਕਰਵਾਉਣ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ ਦੀਆਂ ਬੇਨਿਯਮੀਆਂ ਿਖ਼ਲਾਫ਼ ਨਵਾਂ ਕੇਸ ਦਾਇਰ-ਐਡਵੋਕੇਟ ਬਾਵਾ

ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨੈਸ਼ਨਲ ਹਾਈਵੇ ਅਥਾਰਿਟੀ ਵਲੋਂ ਜੋ ਠੇਕਾ ਈਸ਼ਰ ਲੁਧਿਆਣਾ ਤਲਵੰਡੀ ਟੂਲ ਰੋਡ ਪ੍ਰਾਈਵੇਟ ਲਿਮ: ਨੂੰ ਦਿੱਤਾ ਗਿਆ ਸੀ ਉਹ ਸਤੰਬਰ 2014 ਤੱਕ ਪੂਰਾ ਹੋਣਾ ਸੀ ਪ੍ਰੰਤੂ ਉਹ ਸਤੰਬਰ 2017 'ਚ ਵੀ ਲੋਕਾਂ ਲਈ ਬਹੁਤ ਵੱਡੀ ...

ਪੂਰੀ ਖ਼ਬਰ »

ਕੁਲਦੀਪ ਸਿੰਘ ਢੋਸ ਆਪ੍ਰੇਸ਼ਨ ਤੋਂ ਬਾਅਦ ਪਿੰਡ ਕੈਲੇ ਪੁੱਜੇ

ਕੋਟ ਈਸੇ ਖਾਂ, 13 ਸਤੰਬਰ (ਨਿਰਮਲ ਸਿੰਘ ਕਾਲੜਾ)-ਹਲਕਾ ਧਰਮਕੋਟ ਦੇ ਨਿਧੜਕ ਜਰਨੈਲ ਕੁਲਦੀਪ ਸਿੰਘ ਢੋਸ ਇਨਵਾਇਟੀ ਮੈਂਬਰ ਕਾਂਗਰਸ ਪਾਰਟੀ ਜੋ ਪਿਛਲੇ ਸਮੇਂ ਤੋਂ ਦਿਲ ਦੀ ਬਿਮਾਰੀ ਨਾਲ ਪੀੜਤ ਸਨ | ਆਪਣੀ ਦਿਲ ਦੀ ਬਾਈਪਾਸ ਸਰਜਰੀ ਚੰਡੀਗੜ੍ਹ ਤੋਂ ਕਰਵਾ ਕੇ ਆਪਣੇ ਪਿੰਡ ...

ਪੂਰੀ ਖ਼ਬਰ »

ਸਮਾਜ ਸੇਵਕਾ ਪੱਤਰਕਾਰ ਗ਼ੌਰੀ ਲੰਕੇਸ਼ ਦੇ ਕਤਲ ਵਿਰੁੱਧ ਰੋਸ ਮਾਰਚ ਕੱਢਿਆ 8 ਗ਼ੌਰੀ ਲੰਕੇਸ਼ ਦੇ ਕਾਤਲਾਂ ਦੀ ਗਿ੍ਫ਼ਤਾਰੀ ਤੱਕ ਸੰਘਰਸ਼ ਜਾਰੀ ਰਹੇਗਾ-ਸੁਰਿੰਦਰ ਸਿੰਘ

ਮੋਗਾ, 13 ਸਤੰਬਰ (ਜਸਪਾਲ ਸਿੰਘ ਬੱਬੀ/ਸੁਰਿੰਦਰਪਾਲ ਸਿੰਘ)-ਨੇਚਰ ਪਾਰਕ ਮੋਗਾ ਵਿਖੇ ਇਲਾਕੇ ਭਰ ਦੀਆਂ ਵੱਖ-ਵੱਖ ਟਰੇਡ ਯੂਨੀਅਨਾਂ ਦੇ ਆਗੂਆਂ ਨੇ ਸਾਂਝੇ ਤੌਰ 'ਤੇ ਬੰਗਲੌਰ ਦੀ ਨਾਮਵਰ ਪੱਤਰਕਾਰ ਸਮਾਜ ਸੇਵਕਾਂ ਦੇ ਫ਼ਿਰਕੂ ਫ਼ਾਸੀਵਾਦ ਤਾਕਤਾਂ ਵਲੋਂ ਦਿਹਾੜੇ ਕੀਤੇ ...

ਪੂਰੀ ਖ਼ਬਰ »

ਪਾਵਰਕਾਮ ਖੇਡਦਾ ਹੈ ਸਿਵਲ ਹਸਪਤਾਲ ਮੋਗਾ ਨਾਲ ਲੁਕਣ-ਮੀਟੀ

ਮੋਗਾ, 13 ਸਤੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਮੋਗਾ ਦਾ ਜ਼ਿਲ੍ਹਾ ਪੱਧਰੀ ਹਸਪਤਾਲ ਜੋ ਕਿ ਸਮੁੱਚੇ ਜ਼ਿਲ੍ਹੇ ਭਰ ਨੂੰ ਹੀ ਨਹੀਂ ਸਗੋਂ ਹੋਰ ਜ਼ਿਲਿ੍ਹਆਂ ਨੂੰ ਵੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਂਦਾ ਹੈ ਅਤੇ ਸਿਵਲ ਹਸਪਤਾਲ ਮੋਗਾ ਦੀ ਬਲੱਡ ਬੈਂਕ ਅਤੇ ...

ਪੂਰੀ ਖ਼ਬਰ »

ਡੀ.ਟੀ.ਐਫ. ਨੇ ਕੀਤਾ ਪਰਦਾਫਾਸ਼

ਬਾਘਾ ਪੁਰਾਣਾ, 13 ਸਤੰਬਰ (ਬਲਰਾਜ ਸਿੰਗਲਾ)-ਸਿੱਖਿਆ ਵਿਭਾਗ ਪੰਜਾਬ ਵਲੋਂ ਬੀਤੇ ਦਿਨੀਂ ਜਾਰੀ ਕੀਤੀ ਮਾਸਟਰ ਕਾਡਰ ਦੀ ਸੀਨੀਅਰਤਾ ਸੂਚੀ ਅੰਦਰ ਤਰੁੱਟੀਆਂ ਹੀ ਤਰੁੱਟੀਆਂ ਹਨ | ਵਿਭਾਗ ਦੇ 4000 ਦੇ ਲਗਪਗ ਮਾਸਟਰ ਕਾਡਰ ਦੇ ਅਧਿਆਪਕਾਂ ਨੂੰ ਸੂਚੀ ਵਿਚ ਸ਼ਾਮਿਲ ਹੀ ਨਹੀਂ ...

ਪੂਰੀ ਖ਼ਬਰ »

515 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਔਰਤ ਅਤੇ ਮਰਦ ਗਿ੍ਫ਼ਤਾਰ

ਮੋਗਾ, 13 ਸਤੰਬਰ (ਸ਼ਿੰਦਰ ਸਿੰਘ ਭੁਪਾਲ)-ਜ਼ਿਲ੍ਹਾ ਪੁਲਿਸ ਮੁਖੀ ਰਾਜਜੀਤ ਸਿੰਘ ਵਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਇਕ ਔਰਤ ਸਮੇਤ ਦੋ ਵਿਅਕਤੀਆਂ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ

ਬੱਧਨੀ ਕਲਾਂ, 13 ਸਤੰਬਰ (ਸੰਜੀਵ ਕੋਛੜ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਧਨੀ ਕਲਾਂ ਨੇ ਪ੍ਰਾਇਮਰੀ ਸਕੂਲ ਖੇਡਾਂ ਜੋ ਕਿ ਸੈਂਟਰ ਸਕੂਲ ਬੱਧਨੀ ਕਲਾਂ 'ਚ ਹੋਈਆਂ, ਉਨ੍ਹਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬਲਾਕ ਪ੍ਰਾਇਮਰੀ ਖੇਡਾਂ ਵਿਚ ਆਪਣਾ ਸਥਾਨ ...

ਪੂਰੀ ਖ਼ਬਰ »

ਪ੍ਰਾਇਮਰੀ ਖੇਡਾਂ ਵਿਚ ਪਾਥਵੇਅਜ਼ ਗਲੋਬਲ ਸਕੂਲ ਦੇ ਖਿਡਾਰੀ ਜੇਤੂ

ਕੋਟ ਈਸੇ ਖਾਂ, 13 ਸਤੰਬਰ (ਨਿਰਮਲ ਸਿੰਘ ਕਾਲੜਾ)-ਪ੍ਰਾਇਮਰੀ ਸਕੂਲ ਦੀਆਂ ਚੱਲ ਰਹੀਆਂ ਖੇਡਾਂ ਵਿਚ ਸੈਂਟਰ ਕੋਟ ਈਸੇ ਖਾਂ ਦੀਆਂ ਖੇਡਾਂ ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਦੀਆਂ ਗਰਾਊਾਡਾਂ ਵਿਚ ਕਰਵਾਈਆਂ ਗਈਆਂ | ਜਿਸ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਕੋਟ ਈਸੇ ...

ਪੂਰੀ ਖ਼ਬਰ »

ਪਿੰਡ ਮਾਹਲਾ ਕਲਾਂ ਸਕੂਲ ਦੀਆਂ ਵਿਦਿਆਰਥਣਾਂ ਖੇਡਾਂ ਵਿਚ ਮੋਹਰੀ

ਭਲੂਰ, 13 ਸਤੰਬਰ (ਬੇਅੰਤ ਸਿੰਘ ਗਿੱਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਲਾ ਕਲਾਂ ਪਿ੍ੰਸੀਪਲ ਫੱਗਣ ਸਿੰਘ ਦੀ ਅਗਵਾਈ ਹੇਠ ਦਿਨੋ-ਦਿਨ ਪੜ੍ਹਾਈ ਅਤੇ ਖੇਡਾਂ ਵਿਚ ਮੋਹਰੀ ਰੋਲ ਅਦਾ ਕਰਨ ਵਿਚ ਅੱਗੇ ਆ ਰਿਹਾ ਹੈ | ਉਪਰੋਕਤ ਸਕੂਲ ਦੀਆਂ 11ਵੀਂ ਜਮਾਤ ਦੀਆਂ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਓਵਰਆਲ 6.5 ਬੈਂਡ ਹਾਸਲ ਕੀਤੇ

ਬਾਘਾ ਪੁਰਾਣਾ, 13 ਸਤੰਬਰ (ਬਲਰਾਜ ਸਿੰਗਲਾ)-ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਐਾਡ ਇਮੀਗੇ੍ਰਸ਼ਨ ਦੀ ਵਿਦਿਆਰਥਣ ਪੂਜਾ ਪੁੱਤਰੀ ਤਰਵਿੰਦਰਪਾਲ ਸਿੰਘ ਵਾਸੀ ਠੱਠੀ ਭਾਈ ਨੇ ਆਈਲੈਟਸ ਦੀ ਪ੍ਰੀਖਿਆ ਵਿਚੋਂ ਓਵਰਆਲ 6.5 ਬੈਂਡ ਹਾਸਲ ਕਰਕੇ ਆਪਣਾ ਅਤੇ ਸੰਸਥਾ ਦਾ ...

ਪੂਰੀ ਖ਼ਬਰ »

ਸੁਖਾਨੰਦ ਕਾਲਜ ਦੇ ਸ਼ਾਨਦਾਰ ਨਤੀਜਿਆਂ ਨੇ ਕਾਲਜ ਦਾ ਨਾਂਅ ਰੁਸ਼ਨਾਇਆ

ਠੱਠੀ ਭਾਈ, 13 ਸਤੰਬਰ (ਜਗਰੂਪ ਸਿੰਘ ਮਠਾੜੂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ. ਐੱਡ. ਸਮੈਸਟਰ ਚੌਥਾ ਦੇ ਨਤੀਜੇ ਵਿਚੋਂ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਸੁਖਾਨੰਦ ਦਾ ਨਤੀਜਾ ਸੌ ਫ਼ੀਸਦੀ ਰਿਹਾ | ਕਾਲਜ ਦੀ ਵਿਦਿਆਰਥਣ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਵਿਚ ਦਿੱਤੀ ਗਈ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੇ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਜਿਸ ਦੀ ਸ਼ੁਰੂਆਤ ਈਸ਼ਵਰ ਦੀ ਬੰਦਗੀ ਰਾਹੀਂ ਕੀਤੀ ਗਈ | ਉਪਰੰਤ ...

ਪੂਰੀ ਖ਼ਬਰ »

ਮੋਹਨ ਐਜੂਕੇਅਰ ਦੀ ਵਿਦਿਆਰਥਣ ਨੇ ਰੀਡਿੰਗ ਵਿਚੋਂ ਲਏ 9 ਬੈਂਡ

ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ)-ਆਈਲੈਟਸ ਐਾਡ ਇਮੀਗ੍ਰੇਸ਼ਨ ਸੰਸਥਾ ਮੋਹਨ ਐਜੂਕੇਅਰ ਦੀ ਵਿਦਿਆਰਥਣ ਚਾਹਤ ਅਰੋੜਾ ਸਪੁੱਤਰੀ ਰਾਜੇਸ਼ ਅਰੋੜਾ ਨੇ ਆਈਲੈਟਸ ਵਿਚੋਂ ਰੀਡਿੰਗ ਵਿਚੋਂ 9, ਲਿਸਨਿੰਗ ਵਿਚੋਂ 7.5, ਰਾਈਟਿੰਗ ਵਿਚੋਂ 6.5, ਸਪੀਕਿੰਗ ਵਿਚੋਂ 6.5 ਅਤੇ ਓਵਰਆਲ 7.5 ...

ਪੂਰੀ ਖ਼ਬਰ »

ਅਜੀਤਵਾਲ ਨਿਧਾਨ ਸਿੰਘ ਅਕੈਡਮੀ ਨੇ ਫੁੱਟਬਾਲ ਟੂਰਨਾਮੈਂਟ ਕਰਵਾਇਆ

ਅਜੀਤਵਾਲ, 13 ਸਤੰਬਰ (ਸ਼ਮਸ਼ੇਰ ਸਿੰਘ ਗ਼ਾਲਿਬ)-ਨਿਧਾਨ ਸਿੰਘ ਅਕੈਡਮੀ ਅਜੀਤਵਾਲ ਜੋ ਬੱਚਿਆਂ ਨੂੰ ਤਰਾਸ਼ਣ ਦਾ ਕੰਮ ਕਰ ਰਹੀ ਹੈ | ਪਿਛਲੇ 2 ਸਾਲਾਂ ਤੋਂ 6 ਤੋਂ 16 ਸਾਲ ਦੇ ਬੱਚਿਆਂ ਨੂੰ ਫੁੱਟਬਾਲ ਦਾ ਹੁਨਰ ਸਿਖਾ ਰਹੀ ਹੈ | ਹੁਣ ਇਸ ਨੇ ਪਹਿਲੀ ਵਾਰ ਫੁੱਟਬਾਲ ਲੀਗ ਦੇ 14 ਸਾਲ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਕੋਕਰੀ ਕਲਾਂ ਨੂੰ ਵਾਟਰ ਕੂਲਰ ਦਿੱਤਾ

ਅਜੀਤਵਾਲ, 13 ਸਤੰਬਰ (ਹਰਦੇਵ ਸਿੰਘ ਮਾਨ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਕਰੀ ਕਲਾਂ ਵਿਖੇ ਬਚਿੱਤਰ ਸਿੰਘ ਮਾਹੀ ਮੈਰਿਜ ਪੈਲਸ ਕੋਕਰੀ ਕਲਾਂ ਵਾਲਿਆਂ ਵਲੋਂ ਬੱਚੀਆਂ ਦੀ ਠੰਢੇ ਪਾਣੀ ਦੀ ਮੁੱਖ ਲੋੜ ਨੂੰ ਸਮਝਦਿਆਂ ਸਕੂਲ ਅੰਦਰ ਕਰੀਬ 32 ਹਜ਼ਾਰ ਰੁਪਏ ਖ਼ਰਚ ...

ਪੂਰੀ ਖ਼ਬਰ »

ਇਕ ਰੋਜ਼ਾ ਓਰੀਐਨਟੇਸ਼ਨ ਵਰਕਸ਼ਾਪ ਲਗਾਈ

ਮੋਗਾ, 13 ਸਤੰਬਰ (ਅਮਰਜੀਤ ਸਿੰਘ ਸੰਧੂ)-ਨੈਸ਼ਨਲ ਚਿਲਡਰਨ ਸਾਇੰਸ ਕਾਂਗਰਸ ਦੇ ਪ੍ਰੋਗਰਾਮ ਤਹਿਤ ਪੰਜਾਬ ਸਟੇਟ ਕਾਉਂਸਲ ਫ਼ਾਰ ਸਾਇੰਸ ਐਾਡ ਟੈਕਨਾਲੋਜੀ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਰਸ਼ਨ ਸਿੰਘ ਬਰਾੜ ਦੀ ਅਗਵਾਈ ਅਤੇ ...

ਪੂਰੀ ਖ਼ਬਰ »

ਬਾਬਾ ਖਜ਼ਾਨ ਸਿੰਘ ਦੀ ਯਾਦ 'ਚ ਤਿੰਨ ਦਿਨਾਂ ਲੰਗਰ ਸ਼ੁਰੂ

ਕਿਸ਼ਨਪੁਰਾ ਕਲਾਂ, 13 ਸਤੰਬਰ (ਪਰਮਿੰਦਰ ਸਿੰਘ ਗਿੱਲ)-ਮਾਲਵੇ ਦੇ ਪ੍ਰਸਿੱਧ ਪਿੰਡ ਭਿੰਡਰ ਕਲਾਂ ਵਿਖੇ ਪਰਉਪਕਾਰੀ ਮਹਾਂਪੁਰਸ਼ ਸੰਤ ਬਾਬਾ ਖਜਾਨ ਸਿੰਘ ਦੀ ਯਾਦ ਵਿਚ ਮਨਾਈ ਜਾਂਦੀ ਸਲਾਨਾ ਬਰਸੀ ਦੇ ਮੌਕੇ 'ਤੇ ਕਬੱਡੀ ਟੂਰਨਾਮੈਂਟ ਦੌਰਾਨ ਆਈਆਂ ਸੰਗਤਾਂ ਲਈ ਪਿੰਡ ਦੇ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਸਰਵੋਤਮ ਕਲੱਬਾਂ ਨੂੰ ਕੀਤਾ ਜਾਵੇਗਾ ਸਨਮਾਨਿਤ-ਖਹਿਰਾ

ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ)-ਨਹਿਰੂ ਯੁਵਾ ਕੇਂਦਰ ਮੋਗਾ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵੱਲ ਹਰੇਕ ਸਾਲ ਦੀ ਤਰ੍ਹਾਂ ਇਸ ਸਾਲ ਵੀ ਕਲੱਬ ਨੂੰ ਸਰਵੋਤਮ ਯੂਥ ਕਲੱਬ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ | ਰਘੁਬੀਰ ਸਿੰਘ ਖਹਿਰਾ ਜ਼ਿਲ੍ਹਾ ਯੂਥ ...

ਪੂਰੀ ਖ਼ਬਰ »

ਸੰਤ ਬਾਬਾ ਮਾਨਦਾਸ ਦੀ ਬਰਸੀ ਮਨਾਈ

ਮੋਗਾ, 13 ਸਤੰਬਰ (ਅਮਰਜੀਤ ਸਿੰਘ ਸੰਧੂ)-ਪਿੰਡ ਰੌਲ਼ੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੱਚਖੰਡ ਵਾਸੀ ਸ੍ਰੀਮਾਨ ਸੰਤ ਬਾਬਾ ਮਾਨਦਾਸ ਦੀ 69ਵੀਂ ਸਾਲਾਨਾ ਬਰਸੀ ਡੇਰਾ ਬਾਬਾ ਮਾਨਦਾਸ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਗਈ | ਇਸ ਮੌਕੇ 'ਤੇ 53 ਅਖੰਡ ਪਾਠਾਂ ਦੇ ...

ਪੂਰੀ ਖ਼ਬਰ »

ਅਰਜਨ ਦਾਸ ਕਾਲਜ ਵਿਚ ਨੈਕ (ਐਨ. ਏ. ਏ. ਸੀ.) ਪੀਅਰ ਟੀਮ ਦਾ ਦੌਰਾ ਸੰਪੰਨ

ਧਰਮਕੋਟ, 13 ਸਤੰਬਰ (ਪਰਮਜੀਤ ਸਿੰਘ) -ਅਰਜਨ ਦਾਸ ਕਾਲਜ ਧਰਮਕੋਟ ਵਿਖੇ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਦੀ ਟੀਮ ਨੇ ਸਮੁੱਚੀ ਕਾਰਗੁਜ਼ਾਰੀ ਅਤੇ ਗੁਣਵੱਤਾ ਦਾ ਮੁਲਾਂਕਣ ਕਰਨ ਲਈ ਕਾਲਜ ਦਾ ਦੋ ਦਿਨਾ ਦੌਰਾ ਕੀਤਾ | ਨੈਕ ਵਲੋਂ ਡਾ. ਵਿਜਯਾ ਦੇਸ਼ਮੁਖ ਨੂੰ ਟੀਮ ਦਾ ...

ਪੂਰੀ ਖ਼ਬਰ »

ਠੇਕੇਦਾਰ ਵਲੋਂ ਬਿਜਲੀ ਦੇ ਪੁਰਾਣੇ ਖੰਭਿਆਂ ਦੀ ਵਰਤੋਂ 'ਤੇ ਰੋਕ ਦੀ ਮੰਗ

ਮੋਗਾ, 13 ਸਤੰਬਰ (ਸ਼ਿੰਦਰ ਸਿੰਘ ਭੁਪਾਲ)-ਮੋਗਾ ਸ਼ਹਿਰ ਦੇ ਵਾਰਡ ਨੰਬਰ 47 ਦੀ ਕੌਾਸਲਰ ਬੀਬੀ ਪੂਨਮ ਮੁਖੀਜਾ, ਸਮਾਜ ਸੇਵੀ ਰਾਜ ਕੁਮਾਰ ਮੁਖੀਜਾ ਅਤੇ ਨਿਊ ਦਸਮੇਸ਼ ਨਗਰ ਮੋਗਾ ਦੇ ਵਸਨੀਕਾਂ ਨੇ ਪਾਵਰਕਾਮ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਸ਼ਹਿਰ ਵਿਚ ਬਿਜਲੀ ...

ਪੂਰੀ ਖ਼ਬਰ »

ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਦੀ ਯਾਦ ਵਿਚ ਅਖੰਡ ਪਾਠਾਂ ਦੀ ਨੌਵੀਂ ਲੜੀ ਆਰੰਭ

ਬਾਘਾ ਪੁਰਾਣਾ, 13 ਸਤੰਬਰ (ਬਲਰਾਜ ਸਿੰਗਲਾ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮੰਡੀਰਾਂ ਵਾਲਾ ਨਵਾਂ ਦੇ ਮੁੱਖ ਸੇਵਾਦਾਰ ਬਾਬਾ ਬਲਦੇਵ ਸਿੰਘ ਵਲੋਂ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਨੰਦ ਸਿੰਘ ਕਲੇਰਾਂ ਵਾਲੇ ਮਹਾਂਪੁਰਖਾਂ ਦੀ ਪਵਿੱਤਰ ਯਾਦ ...

ਪੂਰੀ ਖ਼ਬਰ »

ਛੱਪੜ 'ਚੋਂ 65 ਸਾਲਾ ਵਿਅਕਤੀ ਦੀ ਲਾਸ਼ ਮਿਲੀ

ਸਿੱਧਵਾਂ ਬੇਟ, 13 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਨੇ ਅੱਜ ਨਜ਼ਦੀਕੀ ਪਿੰਡ ਬੁਜਰਗ ਦੇ ਛੱਪੜ ਵਿਚੋਂ ਇਕ 65 ਸਾਲਾ ਵਿਅਕਤੀ ਦੀ ਲਾਸ਼ ਨੂੰ ਬਰਾਮਦ ਕਰਕੇ ਆਪਣੇ ਕਬਜ਼ੇ ਵਿਚ ਲਿਆ, ਜਿਸ ਦੀ ਪਹਿਚਾਣ ਕਲੀ ਰਾਮ ਪੁੱਤਰ ਸੁਖਦੇਵ ਦਾਸ ਵਾਸੀ ਕੱਚਾ ਮਲਕ ਰੋਡ ਜਗਰਾਉਂ ...

ਪੂਰੀ ਖ਼ਬਰ »

ਸ਼ੂਗਰ ਤੇ ਕਾਲੇ ਪੀਲੀਏ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ

ਕਿਸ਼ਨਪੁਰਾ ਕਲਾਂ, 13 ਸਤੰਬਰ (ਪਰਮਿੰਦਰ ਸਿੰਘ ਗਿੱਲ)-ਭਾਈ ਘਨੱਈਆ ਵੈੱਲਫੇਅਰ ਸੁਸਾਇਟੀ ਕੋਕਰੀ ਬੁੱਟਰਾਂ ਵਲੋਂ ਸ਼ੂਗਰ ਤੇ ਕਾਲੇ ਪੀਲੀਏ ਦਾ ਮੁਫ਼ਤ ਚੈੱਕਅਪ ਕੈਂਪ ਗੁਰਦੁਆਰਾ ਧਰਮਪੁਰਾ ਵਿਖੇ ਲਗਾਇਆ ਗਿਆ | ਜਿਸ ਵਿਚ ਲੈਬ: ਟੈਕਨੀਸ਼ੀਅਨ ਮਨਜਿੰਦਰ ਸਿੰਘ ਦੀ ਟੀਮ ...

ਪੂਰੀ ਖ਼ਬਰ »

ਬਲਾਕ ਪ੍ਰਧਾਨ ਦੀਸ਼ਾ ਦੀ ਅਗਵਾਈ 'ਚ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ

ਬੱਧਨੀ ਕਲਾਂ, 13 ਸਤੰਬਰ (ਸੰਜੀਵ ਕੋਛੜ)-ਕਾਂਗਰਸ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਜਗਜੀਤ ਸਿੰਘ ਦੀਸ਼ਾ ਬਲਾਕ ਪ੍ਰਧਾਨ ਕਾਂਗਰਸ ਦੀ ਅਗਵਾਈ ਹੇਠ ਕਸਬਾ ਬੱਧਨੀ ਕਲਾਂ ਵਿਖੇ ਹੋਈ | ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਜਗਜੀਤ ਸਿੰਘ ਦੀਸ਼ਾ ਨੇ ...

ਪੂਰੀ ਖ਼ਬਰ »

ਸੂਬੇ ਦੇ ਹਜ਼ਾਰਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਸ਼ੁਰੂ ਕੀਤਾ-ਵਿਧਾਇਕ ਹਰਜੋਤ ਕਮਲ

ਨਿਹਾਲ ਸਿੰਘ ਵਾਲਾ, 13 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਨੇ ਆਪਣੇ ਪਿਛਲੇ 10 ਸਾਲ ਦੇ ਕਾਰਜਕਾਲ ਦੌਰਾਨ ਸੂਬੇ ਦੇ ਲੋਕਾਂ ਨੂੰ ਪੂਰੀ ਤਰ੍ਹਾਂ ਲੁੱਟਿਆ ਅਤੇ ਕੁੱਟਿਆ ਹੈ | ਸਾਬਕਾ ਉਪ ਮੁੱਖ ਮੰਤਰੀ ਅਤੇ ਪਾਰਟੀ ਪ੍ਰਧਾਨ ਸੁਖਵੀਰ ਸਿੰਘ ...

ਪੂਰੀ ਖ਼ਬਰ »

ਡੈਫੋਡਿਲਜ਼ ਸਟੱਡੀ ਸੰਸਥਾ ਨੇ ਕੈਨੇਡਾ ਦਾ ਵੀਜ਼ਾ ਲਗਵਾਇਆ

ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ)-ਸੰਸਥਾ ਡੈਫੋਡਿਲਜ਼ ਸਟੱਡੀ ਅਬਰੌਡ ਨੇ ਸਤੰਬਰ ਇਨਟੇਕ ਦੇ ਸੈਂਕੜੇ ਹੀ ਵੀਜ਼ੇ ਲਗਾ ਕੇ ਇਕ ਨਵਾਂ ਰਿਕਾਰਡ ਕਾਇਮ ਕੀਤਾ | ਸੰਸਥਾ ਨੇ ਹੁਣ ਮੋਗਾ ਨਿਵਾਸੀ ਅਮਨਪ੍ਰੀਤ ਕੌਰ ਗਿੱਲ ਪੁੱਤਰੀ ਦਵਿੰਦਰ ਸਿੰਘ ਗਿੱਲ ਵਾਸੀ ਮੋਗਾ ਦਾ ...

ਪੂਰੀ ਖ਼ਬਰ »

ਐਕਸ਼ਨ ਕਮੇਟੀ ਦੇ ਸੱਦੇ 'ਤੇ ਰੋਡਵੇਜ਼ ਕਾਮਿਆਂ ਨੇ ਕੀਤੀ ਗੇਟ ਰੈਲੀ

ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼/ਪਨਬਸ ਮੁਲਾਜ਼ਮਾਂ ਵਲੋਂ ਪੰਜਾਬ ਰੋਡਵੇਜ਼ ਪਨਬਸ ਵਰਕਰਜ਼/ਮੁਲਾਜ਼ਮਾਂ ਦੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਭਰਵੀਂ ਗੇਟ ਰੈਲੀ ਕੀਤੀ ਗਈ | ਜਿਸ ਨੂੰ ਸੰਬੋਧਨ ਕਰਦਿਆਂ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ...

ਪੂਰੀ ਖ਼ਬਰ »

ਮੈਕਰੋ ਗਲੋਬਲ ਇਮੀਗ੍ਰੇਸ਼ਨ ਕੈਨੇਡਾ ਨੇ ਕੈਨੇਡਾ ਦਾ ਵੀਜ਼ਾ ਲਗਵਾਇਆ

ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਇਮੀਗ੍ਰੇਸ਼ਨ ਸਰਵਿਸਿਜ਼ ਅਕਾਲਸਰ ਚੌਕ ਜੀ.ਟੀ. ਰੋਡ ਮੋਗਾ ਦੀ ਇਕ ਹੋਰ ਵਿਦਿਆਰਥਣ ਨਵਜੋਤ ਕੌਰ ਪੁੱਤਰੀ ਸ਼ਮਸ਼ੇਰ ਸਿੰਘ ਵਾਸੀ ਕੋਟ ਈਸੇ ਖਾਂ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ | ਕਮਲਜੀਤ ਸਿੰਘ ਐਮ.ਡੀ. ਅਤੇ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ ਮਨਾਇਆ

ਬਿਲਾਸਪੁਰ, 13 ਸਤੰਬਰ (ਸੁਰਜੀਤ ਸਿੰਘ ਗਾਹਲਾ)-ਗੁਰਦੁਆਰਾ ਸਾਹਿਬ ਬਾਬਾ ਜੀਵਨ ਸਿੰਘ ਧੂੜਕੋਟ ਰਣਸੀਹ ਦੀ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਵਾਂਗ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਉਕਤ ਗੁਰਦੁਆਰਾ ਸਾਹਿਬ ਵਿਚ ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ...

ਪੂਰੀ ਖ਼ਬਰ »

ਪਸ਼ੂ ਪਾਲਕਾਂ ਦੀ ਸੁਸਾਇਟੀ ਵਲੋਂ ਕਰਵਾਇਆ ਗਿਆ ਇਕ ਰੋਜ਼ਾ ਸੈਮੀਨਾਰ

ਮੋਗਾ, 13 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਦੇਸੀ ਗਾਵਾਂ ਦੇ ਪਸ਼ੂ ਮਾਲਕਾਂ ਦੀ ਸੁਸਾਇਟੀ ਵਲੋਂ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵਿਖੇ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਫ਼ਿਰੋਜ਼ਪੁਰ, ਮੋਗਾ, ਮੁਕਤਸਰ, ਫ਼ਰੀਦਕੋਟ, ਬਠਿੰਡਾ ਅਤੇ ...

ਪੂਰੀ ਖ਼ਬਰ »

ਗਿਆਨ ਜੋਤੀ ਸਕੂਲ ਦਾਰਾਪੁਰ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਮੋਗਾ, 13 ਸਤੰਬਰ (ਜਸਪਾਲ ਸਿੰਘ ਬੱਬੀ)-ਨਾਮਵਰ ਵਿੱਦਿਅਕ ਸੰਸਥਾ ਗਿਆਨ ਜੋਤੀ ਸਕੂਲ ਦਾਰਾਪੁਰ ਵਿਖੇ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਹਿੱਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਕੀਤਾ | ਇਸ ਮੌਕੇ ਵਿਦਿਆਰਥੀਆਂ ...

ਪੂਰੀ ਖ਼ਬਰ »

ਜਸਵਿੰਦਰ ਸਿੰਘ ਨਾਗੀ ਦੀ ਬੇਵਕਤੀ ਮੌਤ 'ਤੇ ਦੁੱਖ ਪ੍ਰਗਟ

ਕੋਟ ਈਸੇ ਖਾਂ, 13 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)-ਹਸਮੁੱਖ ਸੁਭਾਅ ਦੇ ਮਾਲਕ ਅਤੇ ਇਲਾਕੇ ਦੇ ਮੁਹਤਬਰ ਵਿਅਕਤੀਆਂ ਵਿਚੋਂ ਗਿਣੇ ਜਾਂਦੇ ਨੌਜਵਾਨ ਜਸਵਿੰਦਰ ਸਿੰਘ ਨਾਗੀ ਕਹੀਆਂ ਵਾਲੇ ਜੋ ਕਿ ਬੀਤੇ ਦਿਨੀਂ ਅਚਾਨਕ ਬੇਵਕਤੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੀ ਇਸ ਬੇਵਕਤੀ ...

ਪੂਰੀ ਖ਼ਬਰ »

ਮੋਗਾ ਕਾਰ ਐਾਡ ਜੀਪ ਬਾਜ਼ਾਰ ਦੀ ਮੀਟਿੰਗ

ਮੋਗਾ, 13 ਨਵੰਬਰ (ਜਸਪਾਲ ਸਿੰਘ ਬੱਬੀ)-ਮੋਗਾ ਕਾਰ ਐਾਡ ਜੀਪ ਬਾਜ਼ਾਰ ਮੋਗਾ ਦੀ ਮੀਟਿੰਗ ਪ੍ਰਧਾਨ ਦਲਜੀਤ ਸਿੰਘ ਜੀਤਾ ਅਤੇ ਚੇਅਰਮੈਨ ਅਮਰਜੀਤ ਸਿੰਘ ਕਲਕੱਤਾ, ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਰਾਜਾ ਦੀ ਅਗਵਾਈ ਹੇਠ ਮੋਗਾ ਲੁਹਾਰਾ ਚੌਕ ਨਜ਼ਦੀਕ ਨਵੇਂ ਕਾਰ ਜੀਪ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX