ਤਾਜਾ ਖ਼ਬਰਾਂ


ਫੀਫਾ ਵਿਸ਼ਵ ਕੱਪ 2018 : ਜਪਾਨ ਅਤੇ ਸੈਨੇਗਲ ਦਾ ਮੁਕਾਬਲਾ 2-2 ਨਾਲ ਰਿਹਾ ਬਰਾਬਰ
. . .  1 day ago
ਯੂ.ਪੀ : ਬੀ.ਆਰ.ਡੀ ਕਾਲਜ 'ਚ 15 ਸਾਲਾਂ ਲੜਕੀ ਦਾ ਜਿਸਮਾਨੀ ਸ਼ੋਸ਼ਣ
. . .  1 day ago
ਲਖਨਊ, 24 ਜੂਨ - ਉੱਤਰ ਪ੍ਰਦੇਸ਼ ਦੇ ਗੋਰਖਪੁਰ ਵਿਖੇ ਬੀ.ਆਰ.ਡੀ ਕਾਲਜ 'ਚ ਇੱਕ 15 ਸਾਲਾਂ ਲੜਕੀ ਨਾਲ ਕਥਿਤ ਤੌਰ 'ਤੇ ਜਿਸਮਾਨੀ ਸ਼ੋਸ਼ਣ ਕਰਨ ਦਾ ਮਾਮਲਾ ਸਾਹਮਣੇ ਆਇਆ...
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੱਕ ਜਪਾਨ 1 ਸੈਨੇਗਲ 1
. . .  1 day ago
ਪ੍ਰੇਮੀ ਜੋੜੇ ਵੱਲੋਂ ਖੁਦਕੁਸ਼ੀ
. . .  1 day ago
ਮਾਛੀਵਾੜਾ ਸਾਹਿਬ, 24 ਜੂਨ - ਮਾਛੀਵਾੜਾ ਦੇ ਪਿੰਡ ਮਾਣੇਵਾਲ ਵਿਖੇ ਇਕ ਵਿਆਹੁਤਾ ਔਰਤ ਅਤੇ ਇਸੇ ਪਿੰਡ ਦੇ ਰਹਿਣ ਵਾਲੇ ਮਜ਼ਦੂਰੀ ਕਰਦੇ ਇਕ ਵਿਅਕਤੀ ਨੇ ਜ਼ਹਰਿਲੀ ਵਸਤੂ ਦਾ ਸੇਵਨ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਫੀਫਾ ਵਿਸ਼ਵ ਕੱਪ 2018 : ਇੰਗਲੈਂਡ ਨੇ ਪਨਾਮਾ ਨੂੰ 6-1 ਨਾਲ ਹਰਾਇਆ
. . .  1 day ago
ਮਾਸਕੋ, 24 ਜੂਨ- ਫੀਫਾ ਵਿਸ਼ਵ ਕੱਪ 2018 ਦੇ ਮੈਚ 'ਚ ਇੰਗਲੈਂਡ ਨੇ ਪਨਾਮਾ ਨੂੰ 6-1 ਨਾਲ ਹਰਾ......
ਕੋਠਾਰੀ ਹਾਊਸ ਦੀ ਇਮਾਰਤ 'ਚ ਲੱਗੀ ਅੱਗ
. . .  1 day ago
ਮੁੰਬਈ, 24 ਜੂਨ - ਗੋਰੇ ਗਾਓ ਦੇ ਕੋਠਾਰੀ ਹਾਊਸ ਦੀ ਇਮਾਰਤ 'ਚ ਅੱਗ ਲੱਗਣ ਦਾ ਸਮਾਚਾਰ ਮਿਲਿਆ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ...
ਪਾਕਿ 'ਚ ਗੁਰਦੁਆਰਾ ਪੰਜਾ ਸਾਹਿਬ 'ਚ ਜਾਣ 'ਤੇ ਰੋਕਣ ਸਬੰਧੀ ਬੋਲੇ ਅਜੈ ਬਿਸੇਰੀਆ
. . .  1 day ago
ਨਵੀਂ ਦਿੱਲੀ, 24 ਜੂਨ- ਭਾਰਤੀ ਹਾਈ ਕਮਿਸ਼ਨਰ ਅਜੈ ਬਿਸੇਰੀਆ ਨੇ ਦੱਸਿਆ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਤੋਂ ਯਾਤਰਾ ਦੀ ਇਜਾਜ਼ਤ ਮਿਲਣ ਦੇ ਬਾਵਜੂਦ ਉਨ੍ਹਾਂ ਨੂੰ ਬੀਤੇ ਦਿਨ ਪਾਕਿਸਤਾਨ ਦੇ ਹਸਨ ਅਬਦਾਲ ਵਿਖੇ...
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੋਂ ਬਾਅਦ ਇੰਗਲੈਂਡ 5-0 ਨਾਲ ਅੱਗੇ
. . .  1 day ago
ਫੀਫਾ ਵਿਸ਼ਵ ਕੱਪ 2018 : ਪਨਾਮਾ ਵਿਰੁੱਧ ਇੰਗਲੈਂਡ 4-0 ਨਾਲ ਅੱਗੇ
. . .  1 day ago
ਦਿੱਲੀ 'ਚ ਦਰਖ਼ਤਾਂ ਦੀ ਕਟਾਈ 'ਤੇ ਲੋਕਾਂ ਦਾ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 24 ਜੂਨ- ਰਾਜਧਾਨੀ ਦਿੱਲੀ 'ਚ ਪੁਨਰਵਿਕਾਸ ਪ੍ਰਾਜੈਕਟ ਲਈ ਦਰਖਤਾਂ ਦੀ ਕਟਾਈ ਦੇ ਵਿਰੋਧ 'ਚ ਅੱਜ ਨੌਰੋਜੀ ਨਗਰ, ਨੇਤਾਜੀ ਨਗਰ ਅਤੇ ਸਰੋਜਨੀ ਨਗਰ 'ਚ ਲੋਕਾਂ ਵਲੋਂ ਪ੍ਰਦਰਸ਼ਨ ਕੀਤਾ ਗਿਆ...
ਜੰਮੂ-ਕਸ਼ਮੀਰ : ਕੁਲਗਾਮ 'ਚ ਮੁਠਭੇੜ ਦੌਰਾਨ ਤੀਜੇ ਅੱਤਵਾਦੀ ਨੇ ਕੀਤਾ ਆਤਮ ਸਮਰਪਣ
. . .  1 day ago
ਸ੍ਰੀਨਗਰ, 24 ਜੂਨ- ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਚਾਦਰ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਦੀ ਅੱਤਵਾਦੀਆਂ ਨਾਲ ਹੋਈ ਮੁਠਭੇੜ 'ਚ ਇੱਕ ਅੱਤਵਾਦੀ ਨੇ ਹਥਿਆਰਾਂ ਅਤੇ ਗੋਲਾ ਬਾਰੂਦ ਸਮੇਤ ਸੁਰੱਖਿਆ ਬਲਾਂ ਅੱਗੇ ਆਤਮ ਸਮਰਪਣ ਕਰ ਦਿੱਤਾ। ਇਸ ਗੱਲ ਦੀ...
ਮਣੀਪੁਰ-ਮਿਆਂਮਾਰ ਸਰਹੱਦ 'ਤੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਇੰਫਾਲ, 24 ਜੂਨ- ਮਣੀਪੁਰ-ਮਿਆਂਮਾਰ ਸਰਹੱਦ 'ਤੇ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.4 ਮਾਪੀ ਗਈ। ਇਸ ਕਾਰਨ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਫਿਲਹਾਲ ਕੋਈ ਖ਼ਬਰ ਨਹੀਂ ਹੈ...
ਹਰਿਦੁਆਰ ਦੇ ਸ਼ਾਂਤੀਕੁੰਜ ਆਸ਼ਰਮ ਪਹੁੰਚੇ ਅਮਿਤ ਸ਼ਾਹ
. . .  1 day ago
ਦੇਹਰਾਦੂਨ, 24 ਜੂਨ- ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅੱਜ ਉਤਰਾਖੰਡ ਦੇ ਦੌਰੇ 'ਤੇ ਹਨ। ਇਸ ਦੌਰਾਨ ਉਹ ਹਰਿਦੁਆਰ 'ਚ ਸ਼ਾਂਤੀਕੁੰਜ ਆਸ਼ਰਮ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਉਤਰਾਖੰਡ ਦੇ ਮੁੱਖ ਮੰਤਰੀ ਤਿਵੇਂਦਰ ਸਿੰਘ ਰਾਵਤ ਦੇ ਇਲਾਵਾ ਕਈ ਨੇਤਾ ਮੌਜੂਦ ਸਨ...
ਭਾਜਪਾ ਵੱਲੋਂ ਜੰਮੂ ਅਤੇ ਲਦਾਖ਼ ਇਲਾਕੇ ਦੀ ਅਣਦੇਖੀ ਦੇ ਦੋਸ਼ਾਂ ਨੂੰ ਮਹਿਬੂਬਾ ਨੇ ਨਕਾਰਿਆ
. . .  1 day ago
ਸ੍ਰੀਨਗਰ, 24 ਜੂਨ - ਜੰਮੂ ਕਸ਼ਮੀਰ 'ਚ ਭਾਜਪਾ-ਪੀ.ਡੀ.ਪੀ ਦੇ ਗਠਜੋੜ ਟੁੱਟਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਗਠਜੋੜ ਦੀ ਉਲੰਘਣਾ ਨਹੀਂ ਕੀਤੀ ਅਤੇ ਸੰਯੁਕਤ ਏਜੰਡੇ ਦੀਆਂ...
ਚੈਂਪੀਅਨਜ਼ ਟਰਾਫੀ ਹਾਕੀ 2018 : ਭਾਰਤ ਨੇ ਅਰਜਨਟੀਨਾ ਨੂੰ 2-1 ਨਾਲ ਹਰਾਇਆ
. . .  1 day ago
ਬਿਜਲੀ ਮੁਲਾਜ਼ਮ ਦੇ ਘਰੋਂ ਲੱਖਾਂ ਰੁਪਏ ਦਾ ਸਮਾਨ ਚੋਰੀ
. . .  1 day ago
ਜੋਧਪੁਰ ਬੰਦੀਆਂ ਦੀ ਸਹਾਇਤਾ ਕਰੇਗੀ ਵਿਸ਼ੇਸ਼ ਸਬ ਕਮੇਟੀ - ਲੌਂਗੋਵਾਲ
. . .  1 day ago
ਜੰਮੂ-ਕਸ਼ਮੀਰ 'ਚ ਦੋ ਸ਼ੱਕੀ ਗ੍ਰਿਫ਼ਤਾਰ
. . .  1 day ago
ਚੈਂਪੀਅਨਜ਼ ਟਰਾਫੀ ਹਾਕੀ 2018 : ਭਾਰਤ, ਅਰਜਨਟੀਨਾ ਤੋਂ 2-1 ਨਾਲ ਅੱਗੇ
. . .  1 day ago
ਚੈਂਪੀਅਨਜ਼ ਟਰਾਫ਼ੀ ਹਾਕੀ 2018 : ਅਰਜਨਟੀਨਾ ਤੋਂ 2-0 ਨਾਲ ਭਾਰਤ ਅੱਗੇ
. . .  1 day ago
ਤੇਲੰਗਾਨਾ 'ਚ ਟਰੈਕਟਰ-ਟਰਾਲੀ ਦੇ ਨਹਿਰ 'ਚ ਡਿੱਗਣ ਕਾਰਨ 15 ਲੋਕਾਂ ਦੀ ਮੌਤ
. . .  1 day ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ
. . .  1 day ago
ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਇੰਟਰਨੈੱਟ ਸੇਵਾਵਾਂ ਠੱਪ
. . .  1 day ago
ਜਰਮਨ 'ਚ ਧਮਾਕੇ ਕਾਰਣ 25 ਲੋਕ ਜ਼ਖਮੀ
. . .  1 day ago
ਜੰਮੂ-ਕਸ਼ਮੀਰ 'ਚ ਫੌਜ ਦੇ ਗਸ਼ਤੀ ਦਲ 'ਤੇ ਅੱਤਵਾਦੀ ਹਮਲਾ
. . .  1 day ago
ਮੇਜਰ ਦੀ ਪਤਨੀ ਦੇ ਕਤਲ ਮਾਮਲੇ 'ਚ ਨਿਖਿਲ ਹਾਂਡਾ ਗ੍ਰਿਫ਼ਤਾਰ
. . .  1 day ago
ਦੋ ਟਰੱਕਾਂ ਦੀ ਟੱਕਰ 'ਚ ਪੰਜ ਮੌਤਾਂ, 8 ਜ਼ਖਮੀ
. . .  1 day ago
ਦੋ ਕਾਰਾਂ ਦੀ ਭਿਆਨਕ ਟੱਕਰ 'ਚ ਇਕ ਦੀ ਮੌਤ , ਸੱਤ ਜ਼ਖ਼ਮੀ
. . .  1 day ago
ਨਦੀ 'ਚ ਡੂਬੇ ਇੰਜੀਨੀਅਰਿੰਗ ਦੇ ਚਾਰ ਵਿਦਿਆਰਥੀਆਂ ਦੇ ਮ੍ਰਿਤਕ ਸਰੀਰ ਬਰਾਮਦ
. . .  1 day ago
ਪ੍ਰਧਾਨ ਮੰਤਰੀ ਨੇ ਈ. ਸ੍ਰੀ ਧਰਨ ਦੀ ਅਗਵਾਈ ਹੇਠ ਕਮੇਟੀ ਦੀ ਸਥਾਪਨਾ ਨੂੰ ਦਿੱਤੀ ਮਨਜ਼ੂਰੀ
. . .  1 day ago
ਸੜਕ ਹਾਦਸੇ 'ਚ 4 ਮੌਤਾਂ
. . .  1 day ago
ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਵਿਖੇ ਹੋਈ ਗੁਟਕਾ ਸਾਹਿਬ ਦੀ ਬੇਅਦਬੀ
. . .  1 day ago
ਹਾਫ਼ਿਜ਼ ਸਈਦ ਨੇ ਸ਼ੁਰੂ ਕੀਤੀ ਚੋਣ ਮੁਹਿੰਮ
. . .  1 day ago
'ਮਨ ਕੀ ਬਾਤ' 'ਚ ਮੋਦੀ ਨੇ ਕੀਤਾ ਗੁਰੂ ਨਾਨਕ ਦੇਵ ਜੀ ਅਤੇ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਦਾ ਜ਼ਿਕਰ
. . .  1 day ago
ਕਰਨਾਟਕ 'ਚ ਆਰਮੀ ਸਕੂਲ ਅੰਦਰੋਂ ਮਿਲੀ 14 ਸਾਲਾ ਬੱਚੇ ਦੀ ਲਾਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਭਾਦੋਂ ਸੰਮਤ 549
ਿਵਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ
  •     Confirm Target Language  

ਸੰਗਰੂਰ

ਪੰਚਾਇਤ ਯੂਨੀਅਨ ਦੇ ਵਿਰੋਧ ਕਾਰਨ ਬਲਿਆਲ ਵਿਖੇ ਜਾਂਚ ਕਰਨ ਆਈ ਪੰਚਾਇਤੀ ਰਾਜ ਦੀ ਟੀਮ ਬੇਰੰਗ ਪਰਤੀ

ਭਵਾਨੀਗੜ੍ਹ, 13 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਬਲਿਆਲ ਵਿਖੇ ਉਸ ਸਮੇਂ ਮਾਹੌਲ ਤਣਾਅ ਪੂਰਨ ਹੋ ਗਿਆ ਜਦੋਂ 4 ਸਾਲ ਪਹਿਲਾਂ ਸਰਪੰਚੀ ਕਰ ਚੁੱਕੇ ਸਾਬਕਾ ਸਰਪੰਚ ਨਰਿੰਦਰ ਸਿੰਘ ਬਲਿਆਲ ਦੇ ਕੰਮਾਂ ਦੀ ਜਾਂਚ ਕਰਨ ਆਏ ਐਕਸੀਅਨ ਪੰਚਾਇਤੀ ਰਾਜ ਦਾ ਪੰਚਾਇਤ ਯੂਨੀਅਨ ਦੇ ਆਗੂਆਂ ਵੱਲੋਂ ਵਿਰੋਧ ਕਰਦਿਆਂ ਉਨ੍ਹਾਂ ਿਖ਼ਲਾਫ਼ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ | ਇਸ ਸਬੰਧੀ ਪੰਚਾਇਤ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਪਿ੍ਤਪਾਲ ਸਿੰਘ ਕਾਕੜਾ ਅਤੇ ਜ਼ਿਲ੍ਹਾ ਪ੍ਰਧਾਨ ਧਨਮਿੰਦਰ ਸਿੰਘ ਭੱਟੀਵਾਲ ਨੇ ਦੱਸਿਆ ਕਿ ਸਾਬਕਾ ਸਰਪੰਚ ਨਰਿੰਦਰ ਸਿੰਘ ਬਲਿਆਲ ਨੇ ਪਿੰਡ ਵਿੱਚ 2008 ਤੋਂ 2013 ਤੱਕ ਸਰਪੰਚ ਦੀ ਸੇਵਾ ਨਿਭਾਈ ਜਿਸ ਦੌਰਾਨ ਅਕਾਲੀ-ਭਾਜਪਾ ਸਰਕਾਰ ਵੱਲੋਂ ਦਿੱਤੀਆਂ ਗ੍ਰਾਂਟਾਂ ਨਾਲ ਉਨ੍ਹਾਂ ਪਿੰਡ ਦਾ ਵਧੀਆ ਵਿਕਾਸ ਕਰਾਇਆ | ਜਿਸ ਦੌਰਾਨ ਕਰੀਬ ਸਾਲ ਚਾਰ ਸਾਲ ਲੰਘ ਜਾਣ ਉਪਰੰਤ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਆ ਜਾਣ ਕਾਰਨ ਨਰਿੰਦਰ ਸਿੰਘ ਦੇ ਅਕਾਲੀ ਸਰਪੰਚ ਹੋਣ ਕਰਕੇ ਕਥਿਤ ਤੌਰ 'ਤੇ ਕਾਂਗਰਸੀ ਆਗੂਆਂ ਦੀ ਸ਼ਹਿ 'ਤੇ ਪਿੰਡ ਦੇ ਕਿਸੇ ਵੀ ਵਿਅਕਤੀ ਵੱਲੋਂ ਸ਼ਿਕਾਇਤ ਨਾ ਕਰਨ ਦੇ ਬਾਵਜੂਦ ਵੀ ਪੰਚਾਇਤੀ ਵਿਭਾਗ ਵੱਲੋਂ 4 ਸਾਲ ਲੰਘ ਜਾਣ 'ਤੇ ਉਸ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਜਾਂਚ ਕਰਕੇ ਉਸ ਨੂੰ ਜ਼ਲੀਲ ਕੀਤਾ ਜਾ ਰਿਹਾ ਹੈ | ਇਸ ਮੌਕੇ ਉਕਤ ਆਗੂਆਂ ਤੋਂ ਇਲਾਵਾ ਪੰਚਾਇਤ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਰਾਜਿੰਦਰ ਸਿੰਘ ਮੁਨਸ਼ੀਵਾਲਾ, ਯੂਨੀਅਨ ਦੇ ਜ਼ਿਲ੍ਹਾ ਪਟਿਆਲਾ ਦੇ ਇੰਚਾਰਜ ਬੱਬੀ ਵੜੈਚ, ਬਲਾਕ ਪ੍ਰਧਾਨ ਜਸਵੀਰ ਸਿੰਘ ਨਰੈਣਗੜ੍ਹ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਅਕਾਲੀ ਸਰਪੰਚਾਂ ਨੂੰ ਬਿਨਾ ਵਜ਼ਾ ਅਕਾਲੀ ਹੋਣ ਕਰਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜਦੋਂ ਕਿ ਕਾਨੂੰਨ ਮੁਤਾਬਿਕ ਪੰਚਾਇਤ ਦੇ ਕੰਮਾਂ ਦੀ ਜਾਂਚ ਸਿਰਫ਼ ਸਰਪੰਚ ਦੀ ਸਰਪੰਚੀ ਦੌਰਾਨ ਹੀ ਕੀਤੀ ਜਾਂਦੀ ਹੈ | ਇਸ ਮੌਕੇ 'ਤੇ ਕੀਤੇ ਕੰਮਾਂ ਦੀ ਜਾਂਚ ਲਈ ਆਈ ਪੰਚਾਇਤੀ ਰਾਜ ਦੀ ਟੀਮ ਦੇ ਅਧਿਕਾਰੀਆਂ ਦਾ ਵਿਰੋਧ ਕਰਕੇ ਯੂਨੀਅਨ ਆਗੂਆਂ ਵੱਲੋਂ ਉਨ੍ਹਾਂ ਨੂੰ ਵਾਪਸ ਮੋੜਿਆ | ਇਸ ਮੌਕੇ ਬੂਟਾ ਸਿੰਘ ਸਰਪੰਚ ਬਾਲਦਕਲ੍ਹਾਂ, ਬਲਜਿੰਦਰ ਸਿੰਘ ਗੋਗੀ ਚੰਨੋਂ, ਨਰਿੰਦਰ ਸਿੰਘ ਨਿੰਦੀ ਸਰਪੰਚ ਰਾਮਪੁਰਾ, ਮਾਲਵਿੰਦਰ ਸਿੰਘ ਮਾਲਾ ਝਨੇੜੀ, ਗੁਰਜੀਤ ਸਿੰਘ ਸਰਪੰਚ ਸੰਗਤਪੁਰਾ, ਰੰਗੀ ਖ਼ਾਨ ਸਰਪੰਚ ਰਾਏ ਸਿੰਘ ਵਾਲਾ, ਵਿੱਕੀ ਭੜ੍ਹੋ, ਵੀਰਵੱਲ ਸਿੰਘ ਸਰਪੰਚ ਫੰਮਣਵਾਲ ਤੋਂ ਭਾਰੀ ਗਿਣਤੀ ਵਿੱਚ ਹੋਰ ਸਰਪੰਚ ਹਾਜ਼ਰ ਸਨ | ਇਸ ਸਬੰਧੀ ਪੰਚਾਇਤੀ ਰਾਜ ਦੇ ਐਕਸੀਅਨ ਰਣਜੀਤ ਸਿੰਘ ਸ਼ੇਰਗਿੱਲ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਡੀ.ਡੀ.ਪੀ.ਓ ਦੇ ਆਦੇਸ਼ਾਂ ਮੁਤਾਬਿਕ ਕਰੀਬ 4 ਸਾਲ ਪਹਿਲਾਂ ਸੰਸਦ ਮੈਂਬਰ ਵੱਲੋਂ ਦਿੱਤੀ ਢਾਈ ਲੱਖ ਦੀ ਗਰਾਂਟ ਦੇ ਕੀਤੇ ਕੰਮਾਂ ਦੀ ਜਾਂਚ ਕਰਨ ਪਿੰਡ ਬਲਿਆਲ ਵਿਖੇ ਗਏ ਸੀ ਜਿਸ ਦੌਰਾਨ ਪੰਚਾਇਤ ਯੂਨੀਅਨ ਵੱਲੋਂ ਵਿਰੋਧ ਕਰਨ 'ਤੇ ਜਾਂਚ ਨਹੀਂ ਹੋ ਸਕੀ | ਉਨ੍ਹਾਂ ਕਿਹਾ ਕਿ ਪੰਚਾਇਤੀ ਐਕਟ ਅਨੁਸਾਰ ਸਰਪੰਚ ਦੀ ਸਰਪੰਚੀ ਦੀ ਮਿਆਦ ਖ਼ਤਮ ਹੋਣ ਤੋਂ 2 ਸਾਲ ਤੱਕ ਜਾਂਚ ਕੀਤੀ ਜਾ ਸਕਦੀ ਹੈ ਪਰ ਜੇਕਰ ਵਿਭਾਗ ਨੂੰ ਮਿਲੀ ਗਰਾਂਟ ਦੌਰਾਨ ਸਰਪੰਚ ਵੱਲੋਂ ਕੀਤੀ ਹੇਰਾਫੇਰੀ ਦਾ ਪਤਾ ਲੱਗ ਜਾਵੇ ਤਾਂ ਵਿਭਾਗ ਕਦੇ ਵੀ ਕਾਰਵਾਈ ਕਰ ਸਕਦਾ ਹੈ |

ਨਿਕਾਸੀ ਪਾਣੀ ਦੀ ਸਮੱਸਿਆ ਨੂੰ ਲੈ ਕੇ ਮੁਹੱਲਾ ਵਾਸੀ ਡਿਪਟੀ ਕਮਿਸ਼ਨਰ ਨੂੰ ਮਿਲੇ

ਸੰਗਰੂਰ, 13 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪ੍ਰੀਤ ਨਗਰ ਹਰੇੜੀ ਰੋਡ ਸੰਗਰੂਰ ਦੇ ਨਿਵਾਸੀਆਂ ਦਾ ਇੱਕ ਵਫ਼ਦ ਪਾਣੀ ਦੇ ਨਿਕਾਸ ਦੇ ਮੁੱਦੇ ਨੰੂ ਲੈ ਕੇ ਡਿਪਟੀ ਕਮਿਸ਼ਨਰ ਸੰਗਰੂਰ ਨੰੂ ਮਿਲਿਆ | ਮੁਹੱਲਾ ਨਿਵਾਸੀਆਂ ਵਿੱਚ ਜਗਦੀਸ ਰਾਏ ਸ਼ਰਮਾ, ਨਰਿੰਦਰ ...

ਪੂਰੀ ਖ਼ਬਰ »

ਅਗਵਾ ਕਰ ਕੇ ਜਬਰ ਜਨਾਹ ਕਰਨ ਦੇ ਦੋਸ਼ 'ਚੋਂ ਨਾਮਜ਼ਦ ਬਰੀ

ਬਰਨਾਲਾ, 13 ਸਤੰਬਰ (ਧਰਮਪਾਲ ਸਿੰਘ)-ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸ੍ਰੀ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਨੇ ਅਗਵਾ ਕਰ ਕੇ ਜਬਰ ਜਨਾਹ ਕਰਨ ਦੇ ਮਾਮਲੇ ਦਾ ਫ਼ੈਸਲਾ ਸੁਣਾਉਂਦਿਆਂ ਕੇਸ ਵਿਚ ਨਾਮਜ਼ਦ ਸੁਖਵਿੰਦਰ ਸਿੰਘ ਪੁੱਤਰ ਜਗਰੂਪ ਸਿੰਘ ਵਾਸੀ ਛੰਨਾ ਗੁਲਾਬ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸੇਵਾ ਕੇਂਦਰ 'ਚ ਈ-ਸਟੈਂਪ ਪੇਪਰ ਮਿਲਣ ਦੀ ਸਹੂਲਤ ਸ਼ੁਰੂ

ਸੰਗਰੂਰ, 13 ਸਤੰਬਰ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਸਰਕਾਰ ਵੱਲੋਂ ਸੰਗਰੂਰ ਦੇ ਟਾਈਪ 1 ਸੇਵਾ ਕੇਂਦਰ ਵਿਚ ਈ-ਸਟੈਂਪ ਪੇਪਰ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ | ਡਿਪਟੀ ਕਮਿਸ਼ਨਰ ਸ਼੍ਰੀ ਅਮਰਪ੍ਰਤਾਪ ਸਿੰਘ ਵਿਰਕ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ 'ਤੇ ਸੇਵਾ ਕੇਂਦਰ ਵਿਖੇ ...

ਪੂਰੀ ਖ਼ਬਰ »

ਚਲਦੀ ਕਾਲਜ ਬੱਸ 'ਚੋਂ ਡਿੱਗਣ ਨਾਲ ਲੜਕੀ ਦੀ ਮੌਤ

ਜਾਖਲ, 13 ਸਤੰਬਰ (ਪ੍ਰਵੀਨ ਮਦਾਨ)-ਸਕੂਲ-ਕਾਲਜਾਂ ਵਿੱਚੋਂ ਲਾਪਰਵਾਹੀ ਦੇ ਮਾਮਲੇ ਦਿਨ ਪ੍ਰਤੀ ਦਿਨ ਵਧਦੇ ਜਾ ਰਹੇ ਹਨ ਜਿਸ ਦਾ ਖ਼ਮਿਆਜ਼ਾ ਕਈ ਵਾਰ ਵਿਦਿਆਰਥੀਆਂ ਦੀ ਜਾਨ ਲੈ ਲੈਂਦਾ ਹੈ | ਇਸੇ ਤਰ੍ਹਾਂ ਦੀ ਲਾਪਰਵਾਹੀ ਕਾਰਨ ਨਵੀਂ ਬਸਤੀ ਜਾਖਲ ਦੀ 20 ਸਾਲ ਦੀ ਨਵਦੀਪ ਕੌਰ ...

ਪੂਰੀ ਖ਼ਬਰ »

ਮੋਬਾਈਲ ਦੀ ਲੁੱਟ ਖੋਹ ਕਰਨ ਦੇ ਦੋਸ਼ਾਂ 'ਚੋਂ ਤਿੰਨ ਨੌਜਵਾਨ ਬਰੀ

ਸੰਗਰੂਰ, 13 ਸਤੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਤਿੰਨ ਨੌਜਵਾਨਾਂ ਨੂੰ ਮੋਬਾਈਲ ਦੀ ਲੁੱਟਖੋਹ ਕਰਨ ਦੇ ਦੋਸ਼ਾਂ ਵਿਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਸੁਰਜੀਤ ਸਿੰਘ ਗਰੇਵਾਲ, ਅਮਨਦੀਪ ਸਿੰਘ ਗਰੇਵਾਲ ...

ਪੂਰੀ ਖ਼ਬਰ »

ਦਸਵੀਂ ਤੇ ਬਾਰ੍ਹਵੀਂ ਦੇ ਪ੍ਰੀਖਿਆ ਕੇਂਦਰਾਂ ਦੁਆਲੇ ਇਕੱਠੇ ਹੋਣ 'ਤੇ ਪਾਬੰਦੀ

ਸੰਗਰੂਰ, 13 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) - ਵਧੀਕ ਜ਼ਿਲ੍ਹਾ ਮੈਜਿਸਟਰੇਟ ਸ. ਉਪਕਾਰ ਸਿੰਘ ਨੇ ਧਾਰਾ 144 ਅਧੀਨ ਜ਼ਿਲ੍ਹਾ ਸੰਗਰੂਰ ਅੰਦਰ 15 ਸਤੰਬਰ ਤੋਂ 29 ਤੱਕ ਹੋਣ ਵਾਲੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ/ਬਾਰ੍ਹਵੀਂ ਸ਼ੇ੍ਰਣੀ ਦੀ ਪ੍ਰੀਖਿਆ ਨੰੂ ਸੁਖਾਵੇਂ ...

ਪੂਰੀ ਖ਼ਬਰ »

ਡਾ: ਕੇ.ਜੀ. ਗੋਇਲ ਨੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਦਾ ਚਾਰਜ ਸੰਭਾਲਿਆ

ਸੰਗਰੂਰ, 13 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪ੍ਰਸਿੱਧ ਪਸ਼ੂ ਵਿਗਿਆਨੀ ਡਾ. ਕੇ.ਜੀ. ਗੋਇਲ ਨੇ ਡਿਪਟੀ ਡਾਇਰੈਕਟਰ ਪਸ਼ੂ ਪਾਲਨ ਸੰਗਰੂਰ ਵਜੋਂ ਚਾਰਜ ਸੰਭਾਲ ਲਿਆ ਹੈ | ਡਾ. ਗੋਇਲ ਇਸ ਵੇਲੇ ਸੀਨੀਅਰ ਵੈਟਰਨਰੀ ਅਫ਼ਸਰ ਸੰਗਰੂਰ ਵਜੋਂ ਸੇਵਾ ਕਰ ਰਹੇ ਸਨ | ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਹੀ ਕਿਸਾਨਾਂ ਦੇ ਅਸਲ ਹਮਦਰਦ-ਸੁਖਬੀਰ ਸਾਹੀ

ਸੰਦੌੜ, 13 ਸਤੰਬਰ (ਗੁਰਪ੍ਰੀਤ ਸਿੰਘ ਚੀਮਾ) - ਕੈਪਟਨ ਅਮਰਿੰਦਰ ਸਿੰਘ ਹੀ ਪੰਜਾਬ ਦੇ ਕਿਸਾਨਾਂ ਦੇ ਅਸਲ ਹਮਦਰਦ ਹਨ ਅਤੇ ਕਿਸਾਨ ਇਸ ਗੱਲ ਤੋਂ ਭਲੀਭਾਂਤ ਜਾਣੂ ਹਨ ਕਿ ਕੈਪਟਨ ਦੇ ਰਾਜ ਵਿਚ ਕਦੇ ਵੀ ਉਨ੍ਹਾਂ ਨੂੰ ਕੋਈ ਵੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਿਆ | ਇਹ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ 'ਸਵੱਛਤਾ ਹੀ ਸੇਵਾ' ਮੁਹਿੰਮ ਦਾ ਆਗਾਜ਼ ਕੱਲ੍ਹ ਤੋਂ

ਸੰਗਰੂਰ, 13 ਸਤੰਬਰ (ਸੁਖਵਿੰਦਰ ਸਿੰਘ ਫੁੱਲ)-'ਸਵੱਛਤਾ ਹੀ ਸੇਵਾ' ਮੁਹਿੰਮ ਦੀ ਜ਼ਿਲ੍ਹਾ ਸੰਗਰੂਰ 'ਚ 15 ਸਤੰਬਰ ਤੋਂ ਸ਼ੁਰੂਆਤ ਕੀਤੀ ਜਾ ਰਹੀ ਹੈ | ਸਵੱਛਤਾ ਮੁਹਿੰਮ ਦਾ ਮੰਤਵ ਲੋਕਾਂ ਨੰੂ ਆਪਣੇ ਆਲੇ-ਦੁਆਲੇ ਸਾਫ-ਸਫਾਈ ਰੱਖਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਗੰਦਗੀ ਤੋਂ ...

ਪੂਰੀ ਖ਼ਬਰ »

ਬੈਂਕਾਂ ਤੇ ਏ.ਟੀ.ਐਮਜ਼ 'ਚ ਐਚ.ਡੀ. ਸੀ.ਸੀ.ਟੀ. ਵੀ. ਕੈਮਰੇ ਸਥਾਪਤ ਕਰਨ ਦੀ ਹਦਾਇਤ

ਸੰਗਰੂਰ, 13 ਸਤੰਬਰ (ਸੁਖਵਿੰਦਰ ਸਿੰਘ ਫੁੱਲ) - ਜ਼ਿਲ੍ਹੇ ਦੇ ਸਮੂਹ ਬੈਂਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਸ: ਉਪਕਾਰ ਸਿੰਘ ਨੇ ਕਿਹਾ ਕਿ ਬੈਂਕਾਂ ਵੱਲੋਂ ਸਥਾਪਤ ਕੀਤੇ ਗਏ ਏ.ਟੀ.ਐਮਜ਼ 'ਚ ਕਿਸੇ ਵੀ ਅਣਸੁਖਾਵੀਂ ਘਟਨਾ ...

ਪੂਰੀ ਖ਼ਬਰ »

ਵਿਕਟੋਰੀਆ ਕਾਲਜ ਦੇ ਨਤੀਜੇ ਰਹੇ ਸ਼ਾਨਦਾਰ

ਅਹਿਮਦਗੜ੍ਹ, 13 ਸਤੰਬਰ (ਸੋਢੀ) - ਪਿਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਵੱਖ-ਵੱਖ ਜਮਾਤਾਂ ਦੇ ਐਲਾਨੇ ਨਤੀਜਿਆਂ ਵਿਚੋਂ ਵਿਕਟੋਰੀਆ ਗਰਲਜ਼ ਕਾਲਜ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਜਾਣਕਾਰੀ ਅਨੁਸਾਰ ਬੀ.ਏ ਭਾਗ ਪਹਿਲਾ ਸਮੈਸਟਰ ਦੂਜਾ ਵਿਚ ...

ਪੂਰੀ ਖ਼ਬਰ »

ਲੰਡਨ ਖੇਡ ਕੇ ਪਰਤੇ ਖਿਡਾਰੀ ਦਾ ਸਨਮਾਨ

ਘਰਾਚੋਂ, 13 ਸਤੰਬਰ (ਘੁਮਾਣ)-ਇਥੋਂ ਨੇੜੇ ਪਿੰਡ ਕਪਿਆਲ ਦੇ ਕਬੱਡੀ ਖਿਡਾਰੀ ਵਲੋਂ ਲੰਡਨ ਵਿਖੇ ਕੀਤੇ ਚੰਗੇ ਪ੍ਰਦਰਸ਼ਨ ਕਾਰਨ ਪਿੰਡ ਦੀ ਗਰਾਮ ਪੰਚਾਇਤ, ਭਾਈ ਘਨੱਈਆ ਸਪੋਰਟਸ ਕਲੱਬ, ਮਾਈ ਕਿਸ਼ਨ ਕੌਰ ਗੁਰਦੁਆਰਾ ਕਮੇਟੀ ਵੱਲੋਂ ਉਸ ਦਾ ਸਨਮਾਨ ਕੀਤਾ ਗਿਆ | ਕਬੱਡੀ ...

ਪੂਰੀ ਖ਼ਬਰ »

ਮਾਡਰਨ ਕਾਲਜ ਖ਼ੁਰਦ ਦੀਆਂ ਖਿਡਾਰਨਾਂ ਨੇ ਅਥਲੈਟਿਕ ਮੁਕਾਬਲਿਆਂ 'ਚ ਮੱਲਾਂ ਮਾਰੀਆਂ

ਸੰਦੌੜ, 13 ਸਤੰਬਰ (ਗੁਰਪ੍ਰੀਤ ਸਿੰਘ ਚੀਮਾ) - ਮਾਡਰਨ ਕਾਲਜ ਖ਼ੁਰਦ ਦੀਆਂ ਖਿਡਾਰਨਾਂ ਨੇ ਸ਼ਾਂਤੀ ਤਾਰਾ ਕਾਲਜ ਵਿਖੇ ਹੋਏ ਐਥਲੈਟਿਕ ਦੇ ਜ਼ੋਨ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੋਹਰੀ ਸਥਾਨ ਹਾਸਲ ਕੀਤੇ ਹਨ | ਪਿ੍ੰਸੀਪਲ ਡਾ. ਸਿਕੰਦਰ ਸਿੰਘ ...

ਪੂਰੀ ਖ਼ਬਰ »

ਬਲਾਕ ਪੱਧਰੀ ਪ੍ਰਾਇਮਰੀ ਖੇਡਾਂ 'ਚ ਪੰਜਗਰਾਈਆਂ ਸਕੂਲ ਦੇ ਖਿਡਾਰੀ ਚਮਕੇ

ਸੰਦੌੜ, 13 ਸਤੰਬਰ (ਜਗਪਾਲ ਸਿੰਘ ਸੰਧੂ) -ਸਰਕਾਰੀ ਪ੍ਰਾਇਮਰੀ ਸਕੂਲ ਪੰਜਗਰਾਈਆਂ ਦੇ ਖਿਡਾਰੀ ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਚੰਗਾ ਪ੍ਰਦਰਸ਼ਨ ਕਰਦੇ ਹੋਏ ਵੱਖ ਵੱਖ ਮੁਕਾਬਲਿਆਂ ਵਿਚੋਂ ਜੇਤੂ ਰਹੇ ਹਨ | ਇਹਨਾਂ ਖਿਡਾਰੀਆਂ ਦੇ ਕੋਚ 'ਤੇ ਅਧਿਆਪਕ ...

ਪੂਰੀ ਖ਼ਬਰ »

ਲੇਖ ਲਿਖਣ ਤੇ ਲਘੂ ਫ਼ਿਲਮ ਬਣਾਉਣ ਦੇ ਮੁਕਾਬਲੇ ਕਰਵਾਏ

ਸੰਗਰੂਰ, 13 ਸਤੰਬਰ (ਦਮਨ, ਅਮਨ) -ਸਥਾਨਕ ਸਰਕਾਰੀ ਰਣਬੀਰ ਕਾਲਜ ਵਿਖੇ ਪਿ੍ੰਸੀਪਲ ਮੁਹੰਮਦ ਜ਼ਮੀਲ ਅਤੇ ਕਾਰਜਕਾਰੀ ਪਿ੍ੰਸੀਪਲ ਸ੍ਰੀ ਸੁਖਵੀਰ ਸਿੰਘ ਦੀ ਅਗਵਾਈ ਹੇਠ ਲੇਖ ਲਿਖਣ ਅਤੇ ਲਘੂ ਫ਼ਿਲਮ ਬਣਾਉਣ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ | ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਨੌਜਵਾਨਾਂ ਨੂੰ ਨਸ਼ੇ ਦੇ ਆਦੀ ਕਹਿ ਕੇ ਬਦਨਾਮ ਕੀਤਾ-ਗਰਗ

ਭਵਾਨੀਗੜ੍ਹ, 13 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਕੈਪਟਨ ਸਰਕਾਰ ਨੇ ਨੌਜਵਾਨਾਂ ਨੂੰ ਨਸ਼ੇ ਦੇ ਆਦੀ ਕਹਿ ਕੇ ਬਦਨਾਮ ਕੀਤਾ | ਇਹ ਵਿਚਾਰ ਸਾਬਕਾ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਨੇ ਗੱਲਬਾਤ ਕਰਦਿਆਂ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਹੁਣ ਪੀ.ਜੀ.ਆਈ ...

ਪੂਰੀ ਖ਼ਬਰ »

ਆਦਰਸ਼ ਸਕੂਲ ਵਿਖੇ ਲਗਾਈ ਸਾਇੰਸ ਪ੍ਰਦਰਸ਼ਨੀ

ਧਰਮਗੜ੍ਹ, 13 ਸਤੰਬਰ (ਗੁਰਜੀਤ ਸਿੰਘ ਚਹਿਲ) - ਐਸ.ਯੂ.ਐਸ. ਆਦਰਸ਼ ਸਕੂਲ ਵਿਖੇ ਇੱਕ ਸਾਇੰਸ ਪ੍ਰਦਰਸ਼ਨੀ ਲਗਾਈ, ਜਿਸ 'ਚ ਸਕੂਲ ਦੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਸਾਇੰਸ ਨਾਲ ਸੰਬੰਧਿਤ ਬਹੁਤ ਹੀ ਦਿਲਕਸ਼ ਮਾਡਲ ਤਿਆਰ ਕਰ ਕੇ ਮੁਕਾਬਲੇ 'ਚ ਭਾਗ ਲਿਆ | ਡਾ. ਮਹਿੰਦਰ ...

ਪੂਰੀ ਖ਼ਬਰ »

ਐਨ.ਐਸ.ਐਸ. ਵਲੰਟੀਅਰਾਂ ਦੀ ਟੋਲੀ ਮਨਾਲੀ ਰਵਾਨਾ

ਸੁਨਾਮ ਊਧਮ ਸਿੰਘ ਵਾਲਾ, 13 ਸਤੰਬਰ (ਭੁੱਲਰ, ਧਾਲੀਵਾਲ)-ਪੰਜਾਬ ਦੇ 110 ਐਨ.ਐਸ.ਐਸ. ਵਲੰਟੀਅਰਾਂ ਦੀ ਟੋਲੀ ਹਾਈਕਿੰਗ ਟਰੈਕਿੰਗ ਕੈਂਪ ਲਈ ਮਨਾਲੀ ਦੀਆਂ ਵਾਦੀਆਂ ਵਿੱਚ ਪੁੱਜ ਗਈ ਹੈ | ਇਸ ਸਬੰਧੀ ਐਡਜੂਟੈਂਟ ਸੁਰਿੰਦਰ ਸਿੰਘ ਭਰੂਰ ਨੇ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ...

ਪੂਰੀ ਖ਼ਬਰ »

ਹਰਿਆਉ ਨਮਿਤ ਸ਼ਰਧਾਂਜਲੀ ਸਮਾਗਮ

ਧਰਮਗੜ੍ਹ, 13 ਸਤੰਬਰ (ਗੁਰਜੀਤ ਸਿੰਘ ਚਹਿਲ)-ਈ.ਜੀ.ਐਸ., ਆਈ.ਏ.ਈ ਅਤੇ ਐਸ.ਟੀ.ਆਰ. ਅਧਿਆਪਕ ਜਥੇਬੰਦੀਆਂ ਦੇ ਸਿਰਕੱਢ ਆਗੂ ਮਾਸਟਰ ਰਾਜਵੀਰ ਸਿੰਘ ਹਰਿਆਉ ਨਮਿਤ ਸ਼ਰਧਾਂਜਲੀ ਸਮਾਗਮ ਪਿੰਡ ਹਰਿਆਉ ਵਿਖੇ ਹੋਇਆ | ਇਸ ਮੌਕੇ ਰਖਵਾਏ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਭਾਈ ...

ਪੂਰੀ ਖ਼ਬਰ »

ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸੰਤ ਮੁਹਾਲੀ ਵਾਲੇ ਸਨਮਾਨਿਤ

ਅਮਰਗੜ੍ਹ, 13 ਸਤੰਬਰ (ਸੁਖਜਿੰਦਰ ਸਿੰਘ ਝੱਲ) - ਤਖ਼ਤ ਸ੍ਰੀ ਪਟਨਾ ਸਾਹਿਬ (ਬਿਹਾਰ) ਦੀ ਯਾਤਰਾ ਲਈ ਸੰਗਤਾਂ ਸਮੇਤ ਪਹੁੰਚੇ ਸੰਤ ਰਣਜੀਤ ਸਿੰਘ ਤਪਾ-ਦਰਾਜ ਮੁਹਾਲੀ ਵਾਲਿਆਂ ਦਾ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਜਥੇਦਾਰ ਸ੍ਰੀ ਪਟਨਾ ...

ਪੂਰੀ ਖ਼ਬਰ »

ਜ਼ਿਲ੍ਹਾ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਦੌਰਾਨ ਪੁਲਿਸ ਸਪੋਰਟਸ ਕਲੱਬ ਸੰਗਰੂਰ ਰਿਹੈ ਓਵਰਆਲ ਜੇਤੂ

ਸੰਗਰੂਰ, 13 ਸਤੰਬਰ (ਦਮਨ, ਬਿੱਟਾ) - ਜ਼ਿਲ੍ਹਾ ਰੋਲਰ ਸਕੇਟਿੰਗ ਐਸੋਸੀਏਸ਼ਨ ਸੰਗਰੂਰ ਵੱਲੋਂ 19ਵੀਂ ਜ਼ਿਲ੍ਹਾ ਓਪਨ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਦੇ ਫਾਈਨਲ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਨ ਦੀ ਰਸਮ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ...

ਪੂਰੀ ਖ਼ਬਰ »

ਚਰਨਜੀਤ ਸ਼ਰਮਾ ਬਣੇ ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ

ਲਹਿਰਾਗਾਗਾ, 13 ਸਤੰਬਰ (ਸੂਰਜ ਭਾਨ ਗੋਇਲ)-ਸ਼ੈਲਰ ਐਸੋਸੀਏਸ਼ਨ ਲਹਿਰਾਗਾਗਾ ਦੀ ਇੱਕ ਮੀਟਿੰਗ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਮੀਡੀਆ ਸਲਾਹਕਾਰ ਸਨਮੀਕ ਸਿੰਘ ਹੈਨਰੀ ਅਤੇ ਸੋਮਨਾਥ ਸਿੰਗਲਾ ਦੀ ਅਗਵਾਈ ਹੇਠ ਹੋਈ | ਜਿਸ ਵਿੱਚ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਪੈਨਸ਼ਨਰਾਂ ਨੇ ਕੀਤਾ ਪਿੱਟ ਸਿਆਪਾ

ਸੰਗਰੂਰ, 13 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਵੱਲੋਂ ਰੋਸ ਰੈਲੀ ਅਤੇ ਰੋਸ ਮਾਰਚ ਜ਼ਿਲ੍ਹਾ ਪ੍ਰਧਾਨ ਮੁਕੰਦੀ ਲਾਲ ਗਰਗ ਦੀ ਪ੍ਰਧਾਨਗੀ ਹੇਠ ਕੀਤਾ ਗਿਆ | ਇਸ ਰੋਸ ...

ਪੂਰੀ ਖ਼ਬਰ »

ਪਟਿਆਲਾ ਹੈੱਡ ਆਫ਼ਿਸ ਅੱਗੇ ਧਰਨੇ 'ਚ 20 ਹਜ਼ਾਰ ਮੁਲਾਜ਼ਮ ਹੋਣਗੇ ਸ਼ਾਮਿਲ

ਲਹਿਰਾਗਾਗਾ, 13 ਸਤੰਬਰ (ਸੂਰਜ ਭਾਨ ਗੋਇਲ) - ਬਿਜਲੀ ਮੁਲਾਜ਼ਮਾਂ ਦੀਆ ਪ੍ਰਮੁੱਖ ਜਥੇਬੰਦੀਆਂ ਪੀ.ਐਸ.ਈ.ਬੀ ਇੰਪਲਾਈਜ਼ ਫੈਡਰੇਸ਼ਨ, ਆਈ.ਟੀ.ਆਈ ਇੰਪਲਾਈਜ਼ ਐਸੋਸੀਏਸ਼ਨ ਪੰਜਾਬ, ਕੇਸਰੀ ਝੰਡੇ ਵਾਲੀ ਇੰਪਲਾਈਜ਼ ਫੈਡਰੇਸ਼ਨ, ਇੰਪਲਾਈਜ਼ ਫੈਡਰੇਸ਼ਨ ਪਾਵਰਕਾਮ ਤੇ ...

ਪੂਰੀ ਖ਼ਬਰ »

ਡੇਂਗੂ ਤੋਂ ਬਚਾਅ ਲਈ ਘਰ ਦੇ ਅੰਦਰ ਤੇ ਬਾਹਰ ਦੀ ਸਫ਼ਾਈ ਜ਼ਰੂਰੀ

ਸੰਗਰੂਰ, 13 ਸਤੰਬਰ (ਚੌਧਰੀ ਚੰਦ ਲਾਲ ਗਾਂਧੀ) - ਸਿਵਲ ਹਸਪਤਾਲ ਸੰਗਰੂਰ ਦੇ ਅਰਬਨ ਮਲੇਰੀਆ ਸਕੀਮ ਦੇ ਮੁਲਾਜ਼ਮਾਂ ਵੱਲੋਂ ਹਸਪਤਾਲ ਵਿੱਚ ਬੂਟੇ ਲਗਾਏ ਗਏ ਅਤੇ ਆਲ਼ੇ ਦੁਆਲ਼ੇ ਦੀ ਸਫ਼ਾਈ ਕੀਤੀ ਗਈ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਵੰਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਲਾਭਪਾਤਰੀਆਂ ਦੀ ਮੁੜ ਪੜਤਾਲ ਦੀ ਪ੍ਰਕਿਰਿਆ ਜਾਰੀ

ਸੰਗਰੂਰ, 13 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) - ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਸ. ਮਨਜੀਤ ਸਿੰਘ ਨੇ ਦੱਸਿਆ ਕਿ ਨੈਸ਼ਨਲ ਫੂਡ ਸਕਿਉਰਿਟੀ ਐਕਟ 2013 ਅਤੇ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਲਾਭਪਾਤਰੀਆਂ ਦੀ ਮੁੜ ਪੜਤਾਲ ਦੀ ਪ੍ਰਕਿਰਿਆ ...

ਪੂਰੀ ਖ਼ਬਰ »

ਸੂਫ਼ੀ ਗਾਇਕ ਕੰਵਰ ਗਰੇਵਾਲ ਨੇ ਮਾਣਕਵਾਲ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਸੰਦੌੜ, 13 ਸਤੰਬਰ (ਗੁਰਪ੍ਰੀਤ ਸਿੰਘ ਚੀਮਾ)-ਨਾਮਵਰ ਸੂਫ਼ੀ ਗਾਇਕ ਕੰਵਰ ਗਰੇਵਾਲ ਨੇ ਇਲਾਕੇ ਦੀ ਨਾਮਵਰ ਸ਼ਖ਼ਸੀਅਤ ਐਡਵੋਕੇਟ ਦਿਲਾਵਰ ਸਿੰਘ ਚਹਿਲ ਅਤੇ ਮਰਹੂਮ ਅਕਾਲੀ ਆਗੂ ਜਗਪਾਲ ਸਿੰਘ ਸਾਬਕਾ ਸਰਪੰਚ ਪਿੰਡ ਮਾਣਕਵਾਲ ਦੀ ਮਾਤਾ ਹਰਦਿਆਲ ਕੌਰ ਜਿਨ੍ਹਾਂ ਦਾ ਬੀਤੇ ...

ਪੂਰੀ ਖ਼ਬਰ »

ਰੋਹਿੰਗਿਆ ਮੁਸਲਮਾਨਾਂ ਉੱਪਰ ਅਣਮਨੁੱਖੀ ਜ਼ੁਲਮਾਂ ਿਖ਼ਲਾਫ਼ ਲੋਕ ਇਨਸਾਫ਼ ਪਾਰਟੀ ਵੱਲੋਂ ਦਸਤਖ਼ਤੀ ਮੁਹਿੰਮ ਸ਼ੁਰੂ

ਮਲੇਰਕੋਟਲਾ, 13 ਸਤੰਬਰ (ਕੁਠਾਲਾ) - ਮਿਆਂਮਾਰ (ਬਰਮਾ) ਵਿਚ ਸਥਾਨਕ ਸੁਰੱਖਿਆ ਬਲਾਂ ਤੇ ਬੋਧੀ ਅੱਤਵਾਦੀਆਂ ਵੱਲੋਂ ਰੋਹਿੰਗਿਆ ਮੁਸਲਮਾਨਾਂ ਉੱਪਰ ਢਾਹੇ ਜਾ ਰਹੇ ਗੈਰ ਮਾਨਵੀ ਜ਼ੁਲਮਾਂ ਅਤੇ ਕੀਤੇ ਜਾ ਰਹੇ ਕਤਲੇਆਮ ਿਖ਼ਲਾਫ਼ ਲੋਕ ਇਨਸਾਫ਼ ਪਾਰਟੀ ਨੇ ਦਸਤਖ਼ਤੀ ...

ਪੂਰੀ ਖ਼ਬਰ »

ਵਾਤਾਵਰਨ ਸਬੰਧੀ ਸੈਮੀਨਾਰ ਕਰਵਾਇਆ

ਲਹਿਰਾਗਾਗਾ, 13 ਸਤੰਬਰ (ਅਸ਼ੋਕ ਗਰਗ) - ਸ਼ਿਵਮ ਕਾਲਜ ਆਫ਼ ਐਜੂਕੇਸ਼ਨ ਖੋਖਰ ਕਲਾਂ ਵਿਖੇ ਵਾਤਾਵਰਨ ਜਾਗਰੂਕਤਾ ਸਬੰਧੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਕੁਦਰਤ ਮਾਨਵ ਕੇਂਦਰਿਤ ਲੋਕ ਲਹਿਰ ਪੰਜਾਬ ਦੇ ਬੁਲਾਰੇ ਸੁਖਦੇਵ ਸਿੰਘ ਭੁਪਾਲ, ਗੁਰਮੇਲ ਸਿੰਘ ਖਾਈ 'ਤੇ ...

ਪੂਰੀ ਖ਼ਬਰ »

ਨੋਟਬੰਦੀ ਤੇ ਜੀ.ਐੱਸ.ਟੀ ਲਾਗੂ ਕਰਨ ਨਾਲ ਛੋਟੇ ਕਾਰੋਬਾਰੀ ਹੋਏ ਤਬਾਹ-ਰਾਣਾ

ਲਹਿਰਾਗਾਗਾ, 13 ਸਤੰਬਰ (ਸੂਰਜ ਭਾਨ ਗੋਇਲ) - ਸਥਾਨਕ ਜੀ.ਪੀ.ਐੱਫ ਧਰਮਸਾਲਾ ਵਿੱਚ ਸੀ.ਪੀ.ਆਈ (ਐੈਮ.ਐਲ.) ਲਿਬਰੇਸ਼ਨ ਲਹਿਰਾਗਾਗਾ ਏਰੀਆ ਕਮੇਟੀ ਦਾ ਡੈਲੀਗੇਟ ਇਜਲਾਸ ਹੋਇਆ ਜੋ ਕਿ ਬੀਰਬਲ ਸਿੰਘ, ਮਹਿੰਦਰ ਸਿੰਘ, ਬਿੱਟੂ ਸਿੰਘ ਖੋਖਰ, ਘਮੰਡ ਸਿੰਘ ਉਗਰਾਹਾਂ, ਚੂਹੜ ਸਿੰਘ ...

ਪੂਰੀ ਖ਼ਬਰ »

ਨਸ਼ਾ ਮੁਕਤ ਹੋਏ ਨੌਜਵਾਨ ਨੰੂ ਉਸ ਦੇ ਘਰ ਵਿਦਾ ਕੀਤਾ

ਸੰਗਰੂਰ, 13 ਸਤੰਬਰ (ਧੀਰਜ਼ ਪਸ਼ੌਰੀਆ) - ਸਥਾਨਕ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਵਿਖੇ ਦਾਖਲ ਨਸ਼ਈ ਮਰੀਜ਼ ਨੂੰ ਨਸ਼ਾ ਮੁਕਤ ਕਰਨ ਉਪਰੰਤ ਘਰ ਵਾਪਸ ਭੇਜਣ ਲਈ ਸਮਾਗਮ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ 'ਤੇ ਮਨਿਸਟਰੀ ਆਫ਼ ਸੋਸ਼ਲ ਜਸਟਿਸ ਭਾਰਤ ਸਰਕਾਰ ਤੋਂ ...

ਪੂਰੀ ਖ਼ਬਰ »

ਉਲੰਪਿਕ ਸਟੇਡੀਅਮ 'ਚ ਪਖਾਨਿਆਂ ਦੀ ਅਣਹੋਂਦ ਦਾ ਮਾਮਲਾ-ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਸੁਨਾਮ ਊਧਮ ਸਿੰਘ ਵਾਲਾ, 13 ਸਤੰਬਰ (ਭੁੱਲਰ, ਧਾਲੀਵਾਲ) - ਸ਼ਹੀਦ ਊਧਮ ਸਿੰਘ ਦੇ ਪੁਸ਼ਤੈਨੀ ਸ਼ਹਿਰ ਸੁਨਾਮ ਦੇ ਉਲੰਪਿਕ ਸਟੇਡੀਅਮ ਵਿੱਚ ਕਰੋੜਾਂ ਰੁਪਏ ਖ਼ਰਚੇ ਜਾਣ ਦੇ ਬਾਵਜੂਦ ਸਟੇਡੀਅਮ ਵਿਚ ਪਖ਼ਾਨੇ ਦੇ ਇੰਤਜ਼ਾਮ ਨਾ ਹੋਣ ਕਾਰਨ ਖੁੱਲ੍ਹੇ ਵਿਚ ਪਖ਼ਾਨੇ ਜਾਣ ਨੂੰ ...

ਪੂਰੀ ਖ਼ਬਰ »

ਲੌ ਾਗੋਵਾਲ ਦੀਆਂ ਮੁਸ਼ਕਿਲਾਂ ਸਬੰਧੀ ਮੰਗ ਪੱਤਰ ਦਿੱਤਾ

ਲੌਾਗੋਵਾਲ, 13 ਸਤੰਬਰ (ਵਿਨੋਦ)- ਲੌਾਗੋਵਾਲ ਦੀਆਂ ਕੁੱਝ ਅਹਿਮ ਮੰਗਾਂ ਸਬੰਧੀ ਸਥਾਨਕ ਕਾਂਗਰਸੀ ਆਗੂਆਂ ਨੇ ਹਲਕਾ ਸੁਨਾਮ ਤੋਂ ਕਾਂਗਰਸ ਪਾਰਟੀ ਦੀ ਮੁੱਖ ਸੇਵਾਦਾਰ ਬੀਬਾ ਦਾਮਨ ਥਿੰਦ ਬਾਜਵਾ ਨੂੰ ਮੰਗ ਪੱਤਰ ਦਿੱਤਾ ਹੈ | ਇਸ ਮੰਗ ਪੱਤਰ ਵਿੱਚ ਸੁਨਾਮ ਮਾਰਗ 'ਤੇ ਖਸਤਾ ...

ਪੂਰੀ ਖ਼ਬਰ »

ਖੇੜੀ ਕਲਾਾ ਵਿਖੇ ਧਾਰਮਿਕ ਸਮਾਗਮ ਕਰਵਾਏ

ਸ਼ੇਰਪੁਰ, 13 ਸਤੰਬਰ (ਦਰਸ਼ਨ ਸਿੰਘ ਖੇੜੀ)-ਪਿੰਡ ਖੇੜੀ ਕਲਾਂ ਵਿਖੇ ਗੁਰਦੁਆਰਾ ਭਗਤ ਰਵਿਦਾਸ ਜੀ ਦੇ ਅਸਥਾਨ 'ਤੇ ਸੰਗਤਾਾ ਵੱਲੋਂ ਗੁਰਦੁਆਰਾ ਸਾਹਿਬ ਲਈ ਬਣਾਈ ਨਵੀਂ ਪਾਲਕੀ ਵਾਲੀ ਗੱਡੀ ਪ੍ਰਬੰਧਕਾਾ ਨੂੰ ਭੇਟ ਕੀਤੀ ¢ ਇਸ ਮੌਕੇ ਬਾਬਾ ਭਰਭੂਰ ਸਿੰਘ ਸੇਖਾ ਅਤੇ ਬਾਬਾ ...

ਪੂਰੀ ਖ਼ਬਰ »

ਸੱਤਾ ਦੇ ਕਈ ਕੇਂਦਰ ਹੋਣ ਕਾਰਨ ਨਗਰ ਕੌਾਸਲ ਸੁਨਾਮ ਲੋਕਾਂ 'ਚ ਬਣ ਰਹੀ ਹੈ ਤਮਾਸ਼ਾ

ਸੁਨਾਮ ਊਧਮ ਸਿੰਘ ਵਾਲਾ, 13 ਸਤੰਬਰ (ਧਾਲੀਵਾਲ, ਭੁੱਲਰ) - ਸਰਕਾਰ ਬਦਲਣ ਤੋਂ ਬਾਅਦ ਸਥਾਨਕ ਨਗਰ ਕੌਾਸਲ ਵਿਚ ਜ਼ਿੰਮੇਵਾਰ ਆਗੂਆਂ ਦਾ ਸ਼ਹਿਰਵਾਸੀਆਂ ਨੂੰ ਸਹੂਲਤਾਂ ਦੇਣ ਨਾਲੋਂ ਵੱਧ ਧਿਆਨ ਇਸ ਸਮੇਂ ਕੁਰਸੀ ਬਚਾਉਣ ਅਤੇ ਕੁਰਸੀ ਹਥਿਆਉਣ ਵੱਲ ਲੱਗਾ ਹੋਇਆ ਹੈ | ਬਾਵਜੂਦ ...

ਪੂਰੀ ਖ਼ਬਰ »

ਭੁੱਕੀ ਤਸਕਰੀ ਦੇ ਦੋਸ਼ਾਂ 'ਚ ਦੋ ਵਿਅਕਤੀਆਂ ਨੰੂ ਦਸ-ਦਸ ਸਾਲ ਦੀ ਕੈਦ

ਸੰਗਰੂਰ, 13 ਸਤੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਸੁਮਿਤ ਘਈ ਦੀ ਅਦਾਲਤ ਨੇ ਭੱੁਕੀ ਤਸਕਰੀ ਦੇ ਦੋਸ਼ਾਂ ਵਿੱਚ ਦੋ ਵਿਅਕਤੀਆਂ ਨੰੂ ਦਸ-ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਸਦਰ ਸੰਗਰੂਰ ਵਿਖੇ 12 ਅਪ੍ਰੈਲ 2014 ਦਰਜ ਮਾਮਲੇ ਮੁਤਾਬਿਕ ਪੁਲਿਸ ਪਾਰਟੀ ...

ਪੂਰੀ ਖ਼ਬਰ »

ਕੁਦਰਤ ਮਾਨਵ ਕੇਂਦਰਤ ਲੋਕ ਲਹਿਰ ਦੀ ਮੀਟਿੰਗ

ਜਲੰਧਰ, 13 ਸਤੰਬਰ (ਜਸਪਾਲ ਸਿੰਘ)-ਕੁਦਰਤ ਮਾਨਵ ਕੇਂਦਰਿਤ ਲੋਕ ਲਹਿਰ ਵੱਲੋਂ ਆਲ ਇੰਡੀਆ ਪੱਧਰ ਦੀ 5 ਅਕਤੂਬਰ ਤੋਂ 8 ਅਕਤੂਬਰ ਤਕ ਜੀ. ਪੀ. ਐੱਫ. ਧਰਮਸ਼ਾਲਾ ਲਹਿਰਾਗਾਗਾ ਜ਼ਿਲ੍ਹਾ ਸੰਗਰੂਰ ਵਿਖੇ ਹੋ ਰਹੀ ਕਾਨਫਰੰਸ ਨੂੰ ਸਫ਼ਲ ਬਣਾਉਣ, ਰੂਪ ਰੇਖਾ ਤਿਆਰ ਕਰਨ ਤੇ ਹਰ ...

ਪੂਰੀ ਖ਼ਬਰ »

ਆਈਲਟਸ ਕਰ ਰਹੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਹਫ਼ਤੇ ਉਪਰੰਤ ਰਿਪੋਰਟ ਕਾਰਡ ਰਾਹੀਂ ਕਰਵਾਇਆ ਜਾ ਰਿਹੈ ਜਾਣੂ-ਸੁਖਵਿੰਦਰ ਸਿੰਘ

ਸੰਗਰੂਰ, 13 ਸਤੰਬਰ (ਅਮਨਦੀਪ ਸਿੰਘ ਬਿੱਟਾ) - ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ: ਸੁਖਵਿੰਦਰ ਸਿੰਘ ਨੇ ਕਿਹਾ ਕਿ ਅਕੈਡਮੀ ਦੇ ਵਿਦਿਆਰਥੀਆਂ ਦਾ ਆਈਲਟਸ ਵਿਚ ਪਿਛਲੇ ਸਮੇਂ ਦੌਰਾਨ ਨਤੀਜਾ ਸੌ ਫ਼ੀਸਦੀ ਰਿਹਾ ਹੈ ਅਤੇ ਇਸ ਦਾ ਸਿਹਰਾ ਵਿਦਿਆਰਥੀਆਂ ਦੀ ਅਤੇ ਸਟਾਫ਼ ਦੀ ...

ਪੂਰੀ ਖ਼ਬਰ »

ਸਿਮਰਨਜੀਤ ਕੌਰ ਨੇ 2 ਗੋਲਡ ਸਮੇਤ 7 ਮੈਡਲ ਜਿੱਤੇ

ਸੁਨਾਮ ਊਧਮ ਸਿੰਘ ਵਾਲਾ, 13 ਸਤੰਬਰ (ਧਾਲੀਵਾਲ, ਭੁੱਲਰ) - ਸਥਾਨਕ ਡੀ.ਏ.ਵੀ. ਸਕੂਲ ਦੀ 8ਵੀਂ ਜਮਾਤ ਦੀ ਵਿਦਿਆਰਥਣ ਸਿਮਰਨਜੀਤ ਕੌਰ ਪੁੱਤਰੀ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੋ ਵੱਖ-ਵੱਖ ਸੂਬਾਈ ਅਤੇ ਕੌਮੀ ਸਕੂਲ ਤੈਰਾਕ ਮੁਕਾਬਲਿਆਂ ਵਿੱਚੋਂ ਦੋ ਗੋਲਡ ਸਮੇਤ ਸੱਤ ...

ਪੂਰੀ ਖ਼ਬਰ »

ਮਨੀ ਘੁਮਾਣ ਪਾਲ ਭਲਵਾਨ ਸਟੂਡੈਂਟ ਆਰਗੇਨਾਈਜ਼ੇਸ਼ਨ ਦੇ ਪ੍ਰਧਾਨ ਬਣੇ

ਭਵਾਨੀਗੜ੍ਹ, 13 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਗੁਰੂ ਤੇਗ਼ ਬਹਾਦਰ ਕਾਲਜ ਵਿਚ ਪਾਲ ਭਲਵਾਨ ਸਟੂਡੈਂਟ ਆਰਗੇਨਾਈਜ਼ੇਸ਼ਨ ਦੀ ਚੋਣ ਹੋਈ, ਜਿਸ ਵਿਚ ਮਨੀ ਘੁਮਾਣ ਨੂੰ ਪ੍ਰਧਾਨ, ਦੀਪ ਢੀਂਡਸਾ, ਗੁਰੀ ਧਾਲੀਵਾਲ ਨੂੰ ਮੀਤ ਪ੍ਰਧਾਨ, ਖ਼ੁਸ਼ਪ੍ਰੀਤ ਘੁਮਾਣ ਨੂੰ ...

ਪੂਰੀ ਖ਼ਬਰ »

ਸਰਕਾਰੀ ਰਣਬੀਰ ਕਾਲਜ ਦੇ 60 'ਫਰਲੋ' ਵਿਦਿਆਰਥੀ ਘਰ ਤੋਰੇ

ਸੰਗਰੂਰ, 13 ਸਤੰਬਰ (ਦਮਨਜੀਤ ਸਿੰਘ)-ਸਥਾਨਕ ਸਰਕਾਰੀ ਰਣਬੀਰ ਕਾਲਜ ਦੇ ਉੱਪ ਪਿ੍ੰਸੀਪਲ ਸ੍ਰੀ ਸੁਖਵੀਰ ਸਿੰਘ ਨੇ ਕਿਹਾ ਹੈ ਕਿ ਪਿਛਲੇ ਦੋ ਮਹੀਨਿਆਂ ਤੋਂ ਕਾਲਜ ਦੇ ਮਹੌਲ ਵਿਚ ਤਬਦੀਲੀ ਆਈ ਹੈ | 'ਬਾਹਰੀ ਲੋਕਾਂ' ਦੇ ਇਸ ਕਾਲਜ ਵਿਚ ਦਾਖਲ ਹੋਣ ਉੱਤੇ ਸਖ਼ਤੀ ਹੋਣ ਕਾਰਨ ...

ਪੂਰੀ ਖ਼ਬਰ »

ਡੇਰਾ ਵਿਵਾਦ ਸਮੇਂ ਅਮਨ ਕਾਨੰੂਨ ਦੀ ਸਥਿਤੀ ਨੰੂ ਬਹਾਲ ਰੱਖਣ ਵਾਲੇ ਪੁਲਿਸ ਅਫ਼ਸਰ ਦਾ ਸਨਮਾਨ

ਸੰਗਰੂਰ, 13 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) - ਸ੍ਰੀ ਵਿਜੈਇੰਦਰ ਸਿੰਗਲਾ ਟੀਮ ਵੱਲੋਂ ਸ੍ਰੀ ਦੀਪਇੰਦਰਪਾਲ ਸਿੰਘ ਜੇਜੀ ਐਸ.ਐਚ.ਓ. ਸੰਗਰੂਰ ਦਾ ਸਨਮਾਨ ਕੀਤਾ ਗਿਆ | ਸ੍ਰੀ ਨੱਥੂ ਲਾਲ ਢੀਂਗਰਾ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਦੱਸਿਆ ਕਿ ਸਿੰਗਲਾ ਟੀਮ ...

ਪੂਰੀ ਖ਼ਬਰ »

ਰਾਮ ਲੀਲ੍ਹਾ ਲਈ ਦਮਨ ਬਾਜਵਾ ਨੇ ਲਹਿਰਾਇਆ ਝੰਡਾ

ਸੰਗਰੂਰ 13 ਸਤੰਬਰ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਸੁੰਦਰ ਬਸਤੀ ਵਿਖੇ ਸ਼੍ਰੀ ਰਾਮ ਲੀਲ੍ਹਾ ਨੌਜਵਾਨ ਕਲੱਬ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੀ ਰਾਮ ਲੀਲ੍ਹਾ ਕਰਨ ਲਈ ਇੱਕ ਧਾਰਮਿਕ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਯੂਥ ...

ਪੂਰੀ ਖ਼ਬਰ »

ਕਾਂਗਰਸੀ ਆਗੂ ਮੁਨੀਸ਼ ਸੋਨੀ ਬਣੇ ਇੰਡਸਟਰੀ ਚੈਂਬਰ ਸੁਨਾਮ ਦੇ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ, 13 ਸਤੰਬਰ (ਰੁਪਿੰਦਰ ਸਿੰਘ ਸੱਗੂ) - ਸੰਗਰੂਰ ਇੰਡਸਟਰੀ ਚੈਂਬਰ ਇਕਾਈ ਸੁਨਾਮ ਦੀ ਹੋਈ ਸਾਲਾਨਾ ਚੋਣ ਵਿੱਚ ਸ਼ਹਿਰ ਦੇ ਉੱਘੇ ਕਾਂਗਰਸੀ ਅਤੇ ਕਾਂਗਰਸ ਵਪਾਰ ਸੈੱਲ ਦੇ ਸੂਬਾ ਪ੍ਰਧਾਨ ਸ੍ਰੀ ਮੁਨੀਸ਼ ਸੋਨੀ ਨੂੰ ਇੰਡਸਟਰੀ ਚੈਂਬਰ ਸੁਨਾਮ ਦਾ ਸਰਬ ...

ਪੂਰੀ ਖ਼ਬਰ »

ਸ਼ੈਲਰ ਐਸੋਸੀਏਸ਼ਨ ਸੁਨਾਮ ਦੀ ਹੋਈ ਚੋਣ 'ਚ ਮਦਨ ਗੋਪਾਲ ਪੋਪਲੀ ਪ੍ਰਧਾਨ ਤੇ ਰਜਨੀਸ਼ ਕਾਂਸਲ ਬਣੇ ਚੇਅਰਮੈਨ

ਸੁਨਾਮ ਊਧਮ ਸਿੰਘ ਵਾਲਾ, 13 ਸਤੰਬਰ (ਰੁਪਿੰਦਰ ਸਿੰਘ ਸੱਗੂ) -ਸ਼ੈਲਰ ਐਸੋਸੀਏਸ਼ਨ ਸੁਨਾਮ ਦਾ ਇੱਕ ਇਜਲਾਸ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਰਜਨੀਸ਼ ਕਾਂਸਲ ਦੀ ਅਗਵਾਈ ਵਿੱਚ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ੈਲਰ ਮਾਲਕਾਂ ਨੇ ਭਾਗ ਲਿਆ | ਇਸ ਮੌਕੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX