ਤਾਜਾ ਖ਼ਬਰਾਂ


ਚੀਫ਼ ਖ਼ਾਲਸਾ ਦੀਵਾਨ ਦੇ ਨਵੇਂ ਬਣੇ ਪ੍ਰਧਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  7 minutes ago
ਅੰਮ੍ਰਿਤਸਰ, 18 ਫਰਵਰੀ (ਹਰਮਿੰਦਰ ਸਿੰਘ)- ਚੀਫ਼ ਖ਼ਾਲਸਾ ਦੀਵਾਨ ਦੇ ਨਵੇਂ ਬਣੇ ਪ੍ਰਧਾਨ ਨਿਰਮਲ ਸਿੰਘ ਠੇਕੇਦਾਰ ਅਤੇ ਹੋਰ ਅਹੁਦੇਦਾਰ ਅੱਜ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ...
ਅਕਾਲੀ ਅਤੇ ਭਾਜਪਾ ਵਿਧਾਇਕ ਸਦਨ 'ਚੋਂ ਗਏ ਬਾਹਰ
. . .  11 minutes ago
ਹੰਗਾਮੇ ਕਾਰਨ ਸਦਨ ਦੀ ਕਾਰਵਾਈ ਦੁਪਹਿਰ ਇੱਕ ਵਜੇ ਤੱਕ ਲਈ ਮੁਲਤਵੀ
. . .  14 minutes ago
ਸਪੀਕਰ ਨੇ ਅਕਾਲੀ ਅਤੇ ਭਾਜਪਾ ਵਿਧਾਇਕਾਂ ਨੂੰ ਸਦਨ 'ਚੋਂ ਬਾਹਰ ਕੱਢਣ ਲਈ ਬੁਲਾਏ ਗਏ ਮਾਰਸ਼ਲ
. . .  14 minutes ago
ਸਪੀਕਰ ਨੇ ਅਕਾਲੀ ਅਤੇ ਭਾਜਪਾ ਵਿਧਾਇਕਾਂ ਨੂੰ ਸਦਨ 'ਚੋਂ ਬਾਹਰ ਜਾਣ ਲਈ ਕਿਹਾ
. . .  14 minutes ago
ਸਪੀਕਰ ਦੀ ਅਕਾਲੀ ਵਿਧਾਇਕਾਂ ਨੂੰ ਚਿਤਾਵਨੀ- ਜੇਕਰ ਰੌਲਾ-ਰੱਪਾ ਬੰਦ ਨਾ ਕੀਤਾ ਗਿਆ ਤਾਂ ਸਦਨ 'ਚੋਂ ਕੱਢਿਆ ਜਾਵੇਗਾ ਬਾਹਰ
. . .  17 minutes ago
ਸਪੀਕਰ ਵਲੋਂ ਮਾਹੌਲ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼
. . .  19 minutes ago
ਬਜਟ ਦੌਰਾਨ ਸਿੱਧੂ ਅਤੇ ਬਿਕਰਮ ਮਜੀਠੀਆ ਵਿਚਾਲੇ ਵੱਡੀ ''ਤੂੰ-ਤੂੰ ਮੈਂ-ਮੈਂ''
. . .  20 minutes ago
ਭੂਮੀ ਹੀਣ ਖੇਤ ਮਜ਼ਦੂਰ ਕਿਸਾਨਾਂ ਦਾ ਕਰਜ਼ਾ ਹੋਵੇਗਾ ਮੁਆਫ਼- ਮਨਪ੍ਰੀਤ ਬਾਦਲ
. . .  21 minutes ago
ਸਾਲ 2019-20 ਲਈ 1,58,493 ਕਰੋੜ ਰੁਪਏ ਦਾ ਬਜਟ ਪੇਸ਼- ਮਨਪ੍ਰੀਤ ਬਾਦਲ
. . .  22 minutes ago
ਪਿਛਲੀ ਸਰਕਾਰ ਨੇ ਸੂਬੇ ਦੀ ਆਰਥਿਕਤਾ ਨੂੰ ਦਿੱਤੇ ਕਈ ਜ਼ਖ਼ਮ- ਮਨਪ੍ਰੀਤ ਬਾਦਲ
. . .  23 minutes ago
ਸਾਲ 2019-20 'ਚ 22.51 ਫ਼ੀਸਦੀ ਹੋਣ ਦੀ ਉਮੀਦ- ਮਨਪ੍ਰੀਤ ਬਾਦਲ
. . .  24 minutes ago
ਮਨਪ੍ਰੀਤ ਬਾਦਲ ਨੇ ਸਦਨ 'ਚ 31 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਦਾ ਕੀਤਾ ਜ਼ਿਕਰ
. . .  25 minutes ago
ਪੰਜਾਬ 'ਚ ਵਿਆਜ ਦਾ ਕਾਫ਼ੀ ਬੋਝ ਹੈ- ਮਨਪ੍ਰੀਤ ਬਾਦਲ
. . .  25 minutes ago
ਸਾਲ 2019-20 ਜੀ. ਐੱਸ. ਡੀ. ਪੀ. 577829 ਕਰੋੜ ਰੁਪਏ- ਮਨਪ੍ਰੀਤ ਬਾਦਲ
. . .  26 minutes ago
ਕੌਮੀ ਔਸਤ 125397 ਰੁਪਏ ਹੈ- ਮਨਪ੍ਰੀਤ ਬਾਦਲ
. . .  27 minutes ago
ਪ੍ਰੀਤ ਜੀਅ 153061 ਰੁਪਏ ਹੋਈ ਆਮਦਨ - ਮਨਪ੍ਰੀਤ ਬਾਦਲ
. . .  28 minutes ago
ਬਜਟ ਇਜਲਾਸ : ਸਾਡੀ ਸਰਕਾਰ ਨੇ ਪੰਜਾਬ ਨੂੰ ਵਿਕਾਸ ਦੇ ਰਾਹ ਪਾਇਆ- ਮਨਪ੍ਰੀਤ ਬਾਦਲ
. . .  34 minutes ago
ਬਜਟ ਇਜਲਾਸ :ਮਨਪ੍ਰੀਤ ਬਾਦਲ ਵੱਲੋਂ ਸਦਨ 'ਚ ਪੇਸ਼ ਕੀਤਾ ਜਾ ਰਿਹਾ ਹੈ ਬਜਟ
. . .  36 minutes ago
ਵਿਧਾਇਕ ਨਿਰਮਲ ਸਿੰਘ ਸ਼ਤਰਾਣਾ ਸੜਕ ਹਾਦਸੇ 'ਚ ਜ਼ਖਮੀ
. . .  38 minutes ago
ਬਜਟ ਇਜਲਾਸ : ਸਦਨ 'ਚ ਸਿੱਧੂ ਦੇ ਮਾਮਲੇ 'ਤੇ ਭਾਰੀ ਹੰਗਾਮਾ
. . .  39 minutes ago
ਬਜਟ ਇਜਲਾਸ : ਅਕਾਲੀ ਦਲ ਵੱਲੋਂ ਸਿੱਧੂ ਦੇ ਪੋਸਟਰ ਲਹਿਰਾ ਕੇ ਸਦਨ 'ਚ ਨਾਅਰੇਬਾਜ਼ੀ ਜਾਰੀ
. . .  41 minutes ago
ਬਜਟ ਇਜਲਾਸ : ਆਪ ਵਿਧਾਇਕਾਂ ਵੱਲੋਂ ਸਦਨ 'ਚੋਂ ਵਾਕ ਆਊਟ
. . .  44 minutes ago
ਬਜਟ ਇਜਲਾਸ : ਬਜਟ ਪੇਸ਼ ਕਰਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਅਕਾਲੀ ਵਿਧਾਇਕਾਂ ਵੱਲੋਂ ਨਾਅਰੇਬਾਜ਼ੀ ਸ਼ੁਰੂ
. . .  46 minutes ago
ਬਜਟ ਦੀ ਕਾਰਵਾਈ ਸ਼ੁਰੂ : ਮਨਪ੍ਰੀਤ ਬਾਦਲ ਬਜਟ ਸੰਬੰਧੀ ਦੇ ਰਹੇ ਹਨ ਭਾਸ਼ਣ
. . .  48 minutes ago
ਬਾਰਸ਼ ਦੇ ਬਾਵਜੂਦ ਅਕਾਲੀ ਦਲ ਸੁਤੰਤਰ ਦਾ ਧਰਨਾ ਜਾਰੀ
. . .  5 minutes ago
ਬਜਟ ਇਜਲਾਸ : ਵਿਧਾਨ ਸਭਾ 'ਚ ਸਵਾਲ ਜਵਾਬ ਦੀ ਕਾਰਵਾਈ ਹੋਈ ਖ਼ਤਮ
. . .  55 minutes ago
ਬਜਟ ਇਜਲਾਸ : ਆਪ ਵਿਧਾਇਕਾ ਵੱਲੋਂ ਬਿਜਲੀ ਵਿਭਾਗ 'ਚ ਲਾਈਨ ਮੈਨ ਭਰਤੀ ਕਰਨ ਦੀ ਮੰਗ ਨੂੰ ਲੈ ਕੇ ਹੰਗਾਮਾ
. . .  58 minutes ago
ਬਜਟ ਇਜਲਾਸ : ਪੰਜਾਬ ਦੇ ਲੋਕਾਂ ਨੂੰ ਮੁੜ ਪੈਰਾਂ 'ਤੇ ਖੜੇ ਕਰਨ ਦਾ ਯਤਨ
. . .  about 1 hour ago
ਬਜਟ ਇਜਲਾਸ : ਕਾਂਗਰਸ ਵਿਧਾਇਕ ਗੁਰਜੀਤ ਸਿੰਘ ਵੱਲੋਂ ਸਦਨ 'ਚ ਦਸਮੇਸ਼ ਨਹਿਰ ਬਣਾਉਣ ਦੀ ਮੰਗ
. . .  about 1 hour ago
ਬਜਟ ਇਜਲਾਸ : ਬਜਟ 'ਚ ਪੰਜਾਬ ਦੇ ਆਮ ਲੋਕਾਂ ਦਾ ਰੱਖਿਆ ਗਿਆ ਧਿਆਨ- ਮਨਪ੍ਰੀਤ ਬਾਦਲ
. . .  about 1 hour ago
ਪੁਲਵਾਮਾ 'ਚ ਦੋ ਅੱਤਵਾਦੀ ਢੇਰ
. . .  about 1 hour ago
ਬਜਟ ਇਜਲਾਸ : ਤਕਨੀਕੀ ਸਿੱਖਿਆ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਚਰਨਜੀਤ ਚੰਨੀ ਅਤੇ ਟੀਨੂੰ ਵਿਚਾਲੇ ਬਹਿਸ ਜਾਰੀ
. . .  about 1 hour ago
ਬਜਟ ਇਜਲਾਸ: ਪਵਨ ਕੁਮਾਰ ਟੀਨੂੰ ਨੇ ਆਈ.ਟੀ.ਆਈ. 'ਚ ਅਸਾਮੀਆਂ ਦੀ ਕੀਤੀ ਮੰਗ
. . .  about 1 hour ago
ਬਜਟ ਇਜਲਾਸ: ਸਦਨ ਦੀ ਕਾਰਵਾਈ 'ਚ ਪੁੱਜੇ ਭਗਵੰਤ ਮਾਨ
. . .  about 1 hour ago
ਬਜਟ ਇਜਲਾਸ: ਮਜੀਠੀਆ ਨੇ ਵਿਧਾਨ ਸਭਾ 'ਚ ਸਿੱਧੂ ਦਾ ਕੀਤਾ ਵਿਰੋਧ
. . .  about 1 hour ago
ਬਜਟ ਇਜਲਾਸ :ਪੱਟੀ ਵਿਖੇ ਬਣੇ ਖੇਡ ਸਟੇਡੀਅਮ ਲਈ ਲੋੜੀਂਦਾ ਫ਼ੰਡ ਮੁਹੱਈਆ ਕਰਵਾਇਆ ਜਾਵੇ- ਹਰਮਿੰਦਰ ਗਿੱਲ
. . .  about 1 hour ago
ਬਜਟ ਇਜਲਾਸ : ਆਪ ਵਿਧਾਇਕ ਨੇ ਸਦਨ 'ਚ ਹੁਸ਼ਿਆਰਪੁਰ ਜ਼ਿਲ੍ਹੇ 'ਚ ਚੱਲ ਰਹੇ ਨਜਾਇਜ਼ ਕਾਰੋਬਾਰ ਦਾ ਚੁੱਕਿਆ ਮਸਲਾ
. . .  about 1 hour ago
ਬਜਟ ਇਜਲਾਸ : ਸਿੱਧੂ ਤੇ ਮਜੀਠੀਆ ਵਿਚਾਲੇ ਤਿੱਖੀ ਝੜਪ
. . .  about 1 hour ago
ਬਜਟ ਇਜਲਾਸ : ਕਾਰਵਾਈ ਸ਼ੁਰੂ ਹੁੰਦਿਆਂ ਹੀ ਅਕਾਲੀ ਦਲ ਵੱਲੋਂ ਨਾਅਰੇਬਾਜ਼ੀ ਸ਼ੁਰੂ
. . .  about 1 hour ago
ਬਜਟ ਇਜਲਾਸ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  about 1 hour ago
ਮੁਠਭੇੜ ਦੌਰਾਨ ਜਵਾਨਾਂ ਨੇ ਪੁਲਵਾਮਾ ਹਮਲੇ ਨਾਲ ਜੁੜੇ ਜੈਸ਼ ਦੇ ਕਮਾਂਡਰ ਨੂੰ ਪਾਇਆ ਘੇਰਾ
. . .  about 2 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 2 hours ago
ਪੁਲਵਾਮਾ 'ਚ ਅੱਜ ਸ਼ਹੀਦ ਹੋਏ ਚਾਰਾਂ ਜਵਾਨਾਂ ਦੀ ਹੋਈ ਪਹਿਚਾਣ
. . .  about 2 hours ago
ਡੇਢ ਲੱਖ ਦੇ ਗਬਨ ਦੇ ਵਿਰੋਧ 'ਚ ਪਿੰਡ ਵਾਸੀਆਂ ਨੇ ਬੈਂਕ ਨੂੰ ਖੋਲ੍ਹਣ ਤੋਂ ਰੋਕਿਆ
. . .  about 2 hours ago
ਹੁਸ਼ਿਆਰਪੁਰ ਦੀ ਲੱਕੜ ਮੰਡੀ 'ਚੋਂ ਮਿਲੀਆਂ ਦੋ ਨੌਜਵਾਨਾਂ ਦੀ ਲਾਸ਼ਾਂ
. . .  about 3 hours ago
ਮੁਲਾਜ਼ਮਾਂ ਵਲੋਂ ਅੱਜ ਜ਼ਿਲ੍ਹਾ ਹੈਡਕੁਆਰਟਰਾਂ 'ਚ ਕੀਤੇ ਜਾਣਗੇ ਅਰਥੀ ਫੂਕ ਮੁਜ਼ਾਹਰੇ
. . .  about 3 hours ago
ਜੰਮੂ-ਕਸ਼ਮੀਰ 'ਚ ਲੱਗੇ ਭੂਚਾਲ ਦੇ ਝਟਕੇ
. . .  about 3 hours ago
ਪੁਲਵਾਮਾ 'ਚ ਅੱਤਵਾਦੀਆਂ ਨਾਲ ਮੁਠਭੇੜ ਦੌਰਾਨ ਚਾਰ ਜਵਾਨ ਸ਼ਹੀਦ
. . .  about 4 hours ago
ਪੰਜਾਬ ਸਰਕਾਰ ਵਲੋਂ ਅੱਜ ਪੇਸ਼ ਕੀਤਾ ਜਾਵੇਗਾ ਬਜਟ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 30 ਭਾਦੋਂ ਸੰਮਤ 549
ਿਵਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਮਾਨਸਾ

ਸਕੂਲਾਂ ਤੇ ਆਂਗਨਵਾੜੀ ਕੇਂਦਰਾਂ 'ਚ ਕੌਮੀ ਖੁਰਾਕ ਸੁਰੱਖਿਆ ਕਾਨੂੰਨ ਦੇ ਮਾਪਦੰਡ ਲਾਗੂ ਕੀਤੇ ਜਾਣ-ਜੈਨ

ਮਾਨਸਾ, 13 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਆਂਗਨਵਾੜੀ ਕੇਂਦਰਾਂ ਅਤੇ ਸਕੂਲਾਂ ਵਿੱਚ ਨੈਸ਼ਨਲ ਫੂਡ ਸਕਿਉਰਿਟੀ ਐਕਟ ਦੀਆਂ ਹਦਾਇਤਾਂ 'ਤੇ ਮਾਪਦੰਡਾਂ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਿਖ਼ਲਾਫ਼ ਸਖ਼ਤ ਕਾਰਵਾਈ ਹੋਵੇਗੀ | ਇਸ ਕਾਨੂੰਨ ਦੀਆਂ ਸਾਰੀਆਂ ਮਦਾਂ ਨੂੰ ਲਾਗੂ ਕਰਨਾ ਜ਼ਰੂਰੀ ਹੈ | ਇਹ ਪ੍ਰਗਟਾਵਾ ਅਖਿਲ ਕੁਮਾਰ ਜੈਨ ਸਪੈਸ਼ਲ ਰਿਪੋਰਟਰ (ਉੱਤਰੀ ਜ਼ੋਨ-1) ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨਵੀਂ ਦਿੱਲੀ ਨੇ ਸਥਾਨਕ ਮੰਡੀ ਬੋਰਡ ਦੇ ਰੈਸਟ ਹਾਊਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕੱਤਰਤਾ ਮੌਕੇ ਕੀਤਾ | ਉਹ ਅੱਜ ਇਥੇ ਆਂਗਨਵਾੜੀ ਸੈਂਟਰਾਂ ਅਤੇ ਸਕੂਲਾਂ ਵਿਚ ਦਿੱਤੇ ਜਾਣ ਵਾਲੇ ਮਿਡ ਡੇ ਮੀਲ ਦਾ ਨਿਰੀਖਣ ਕਰਨ ਲਈ ਪਹੰੁਚੇ ਹੋਏ ਸਨ | ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਮਿਡ ਡੇਅ ਮੀਲ ਅਤੇ ਆਂਗਨਵਾੜੀ ਸੈਂਟਰਾਂ ਵਿੱਚ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਦਿੱਤੀ ਜਾਣ ਵਾਲੀ ਖ਼ੁਰਾਕ ਦੀ ਗੁਣਵੱਤਾ ਵਧੀਆ ਹੋਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਆਂਗਨਵਾੜੀ ਕੇਂਦਰਾਂ ਵਿਚ ਭਾਰ ਤੋਲਣ ਵਾਲੀਆਂ ਮਸ਼ੀਨਾਂ ਚਾਲੂ ਹਾਲਤ ਵਿੱਚ ਰੱਖੀਆਂ ਯਕੀਨੀ ਬਣਾਈਆਂ ਜਾਣ | ਉਨ੍ਹਾਂ ਸਕੂਲਾਂ ਅਤੇ ਕੇਂਦਰਾਂ ਵਿਚ ਮਿਡ ਡੇ ਮੀਲ ਸਬੰਧੀ ਆਉਣ ਵਾਲੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦਿੱਤੇ ਜਾਣ ਵਾਲੇ ਖਾਣੇ ਸਬੰਧੀ ਰੋਜ਼ਾਨਾ ਰਜਿਸਟਰ ਵਿੱਚ ਇੰਦਰਾਜ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ | ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੇਂ-ਸਮੇਂ 'ਤੇ ਕੀਤੇ ਗਏ ਬੱਚਿਆਂ ਦੇ ਮੈਡੀਕਲ ਚੈੱਕਅਪ ਸਬੰਧੀ ਰਜਿਸਟਰ ਵਿੱਚ ਦਰਜ ਕੀਤਾ ਜਾਵੇ | ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਝੁੱਗੀ ਝੌਾਪੜੀ ਵਾਲੇ ਬੱਚਿਆਂ ਨੂੰ ਵੀ ਇਸ ਐਕਟ ਅਧੀਨ ਕਵਰ ਕੀਤਾ ਜਾਵੇ | ਦੌਰੇ ਦੌਰਾਨ ਸ੍ਰੀ ਜੈਨ ਨੇ ਵੱਖ-ਵੱਖ ਸਕੂਲਾਂ, ਆਂਗਨਵਾੜੀ ਕੇਂਦਰਾਂ ਅਤੇ ਸਲੱਮ ਏਰੀਆ ਦਾ ਨਿਰੀਖਣ ਕੀਤਾ | ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਦੌਰੇ ਦਾ ਮੰਤਵ ਐਕਟ ਨੂੰ ਲਾਗੂ ਕਰਨ ਸਬੰਧੀ ਨਿਰੀਖਣ ਕਰਨਾ ਸੀ, ਜਿਸ ਦੀ ਰਿਪੋਰਟ ਕਮਿਸ਼ਨ ਨੂੰ ਦਿੱਤੀ ਜਾਵੇਗੀ | ਇਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਧਰਮ ਪਾਲ ਗੁਪਤਾ, ਐਸ.ਡੀ.ਐਮ. ਲਤੀਫ਼ ਅਹਿਮਦ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜੀਤ ਕੌਰ, ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਬਲਦੇਵ ਰਾਜ ਵਰਮਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸਤੀਸ਼ ਕਪੂਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਾਕੇਸ਼ ਵਾਲੀਆ, ਸਹਾਇਕ ਸਿਵਲ ਸਰਜਨ ਡਾ. ਸੁਰਿੰਦਰ ਸਿੰਘ, ਡਾ. ਬਲਜੀਤ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਜਗਰੂਪ ਭਾਰਤੀ ਆਦਿ ਹਾਜ਼ਰ ਸਨ |

ਆਦਮਕੇ ਵਿਖੇ ਪਿੰਡ ਵਾਸੀਆਂ ਨੇ ਸਰਕਾਰੀ ਸਕੂਲ ਨੂੰ ਲਾਇਆ ਜਿੰਦਰਾ

ਸਰਦੂਲਗੜ੍ਹ, 13 ਸਤੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਰਕਾਰੀ ਹਾਈ ਸਕੂਲ ਆਦਮਕੇ ਵਿਚ ਅਧਿਆਪਕਾਂ ਦੀ ਕਮੀ ਨੂੰ ਲੈ ਕੇ ਰੋਹ ਵਿਚ ਆਏ ਪਿੰਡ ਵਾਸੀਆਂ ਨੇ ਸਕੂਲ ਨੂੰ ਜਿੰਦਰਾ ਮਾਰ ਦਿੱਤਾ | ਮੌਕੇ 'ਤੇ ਹਾਜ਼ਰ ਤਰਸੇਮ ਸਿੰਘ, ਭੋਲਾ ਸਿੰਘ, ਗੁਰਦੇਵ ਸਿੰਘ, ਸੱਤਪਾਲ ਸਿੰਘ, ...

ਪੂਰੀ ਖ਼ਬਰ »

ਨਕਲੀ ਬੀਜ ਕਾਰਨ ਕਿਸਾਨ ਨੂੰ ਵਾਹੁਣਾ ਪਿਆ ਡੇਢ ਏਕੜ ਨਰਮਾ

ਬਰੇਟਾ, 13 ਸਤੰਬਰ (ਰਵਿੰਦਰ ਕੌਰ ਮੰਡੇਰ)- ਕਿਸਾਨ ਭਾਵੇਂ ਹੁਣ ਨਰਮੇ ਦੀ ਕਾਸ਼ਤ ਕਰਦੇ ਜ਼ਰੂਰ ਹਨ ਪਰ ਇਹ ਭਰੋਸਾ ਨਹੀਂ ਹੁੰਦਾ ਕਿ ਫ਼ਸਲ ਪੂਰ ਚੜੇ੍ਹ ਨਾ ਚੜੇ੍ਹ ਕਿਉਂਕਿ ਅਨੇਕਾਂ ਕੁਦਰਤੀ ਆਫ਼ਤਾਂ ਕਾਰਨ ਨਰਮੇ ਦੀ ਫ਼ਸਲ ਨੂੰ ਅੱਧ ਵਿਚਕਾਰ ਹੀ ਵਾਹੁਣਾ ਪੈ ਜਾਂਦਾ ਹੈ | ...

ਪੂਰੀ ਖ਼ਬਰ »

ਆਰਥਿਕ ਤੰਗੀ ਕਾਰਨ ਮਜ਼ਦੂਰ ਵੱਲੋਂ ਖ਼ੁਦਕੁਸ਼ੀ

ਹੀਰੋਂ ਖੁਰਦ, 13 ਸਤੰਬਰ (ਗੁਰਵਿੰਦਰ ਸਿੰਘ ਚਹਿਲ)- ਨਜ਼ਦੀਕੀ ਪਿੰਡ ਹੋਡਲਾ ਕਲਾਂ ਦੇ ਖੇਤ ਮਜ਼ਦੂਰ ਵੱਲੋਂ ਆਰਥਿਕ ਤੰਗੀ ਕਾਰਨ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ | ਮਿ੍ਤਕ ਦੇ ਚਚੇਰੇ ਭਰਾ ਰਾਮ ਸਿੰਘ ਨੇ ਦੱਸਿਆ ਕਿ ਜਗਸੀਰ ਸਿੰਘ (35) ਪੁੱਤਰ ਅਮਰੀਕ ...

ਪੂਰੀ ਖ਼ਬਰ »

ਪੀ. ਆਰ. ਟੀ. ਸੀ. ਪੈਨਸ਼ਨਰਜ਼ ਐਸੋਸੀਏਸ਼ਨ ਦੀ ਇਕੱਤਰਤਾ

ਬੁਢਲਾਡਾ, 13 ਸਤੰਬਰ (ਪ. ਪ.)- ਪੀ. ਆਰ. ਟੀ. ਸੀ. ਪੈਨਸ਼ਨਰਜ਼ ਐਸੋਸੀਏਸ਼ਨ ਦੀ ਇਕੱਤਰਤਾ ਚੇਅਰਮੈਨ ਸੁਰਜੀਤ ਰਾਮ ਦੀ ਪ੍ਰਧਾਨਗੀ ਹੇਠ ਪੀ. ਆਰ. ਟੀ. ਸੀ. ਦੇ ਸਥਾਨਕ ਡੀਪੂ ਵਿਖੇ ਕੀਤੀ ਗਈ | ਵੱਖ-ਵੱਖ ਮੁੱਦਿਆਂ 'ਤੇ ਵਿਚਾਰਾਂ ਕਰਨ ਉਪਰੰਤ ਜਥੇਬੰਦੀ ਵੱਲੋਂ ਟਿਕਟਾਂ ਕੱਟਣ ...

ਪੂਰੀ ਖ਼ਬਰ »

ਸੈਂਟਰ ਸਕੂਲ ਮੁਖੀ ਨੂੰ ਜਮਾਤ ਲੈਣ ਤੋਂ ਛੋਟ, ਪੜ੍ਹੋ ਪੰਜਾਬ ਦੇ ਮਹਿਲਾਂ ਵਿੱਚ ਕੰਮ ਜ਼ਰੂਰ ਕਰਨਾ ਪਵੇਗਾ

ਹੀਰੋਂ ਖੁਰਦ, 13 ਸਤੰਬਰ (ਪ. ਪ.)- ਕਿ੍ਸ਼ਨ ਕੁਮਾਰ ਸਕੱਤਰ ਸਕੂਲ ਸਿੱਖਿਆ ਵੱਲੋਂ ਰਾਜ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮਾੈਟਰੀ ਸਿੱਖਿਆ) ਨੂੰ ਪੱਤਰ ਜਾਰੀ ਕਰਦਿਆਂ ਕਿਹਾ ਹੈ ਕਿ ਸੈਂਟਰ ਸਕੂਲ ਮੁਖੀ ਦੀ ਅਸਾਮੀ ਜ਼ਿੰਮੇਵਾਰੀ ਵਾਲੀ ਹੁੰਦੀ ਹੈ, ਇਨ੍ਹਾਂ ...

ਪੂਰੀ ਖ਼ਬਰ »

ਭੰਨ-ਤੋੜ ਦੇ ਮਾਮਲੇ 'ਚ ਇਕ ਹੋਰ ਡੇਰਾ ਪ੍ਰੇਮੀ ਜੇਲ੍ਹ ਭੇਜਿਆ

ਭੀਖੀ, 13 ਸਤੰਬਰ (ਗੁਰਿੰਦਰ ਸਿੰਘ ਔਲਖ)- ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ 25 ਅਗਸਤ ਨੂੰ ਸੀ. ਬੀ. ਆਈ. ਦੀ ਅਦਾਲਤ ਵੱਲੋਂ ਸਾਧਵੀ ਸ਼ੋਸ਼ਣ ਮਾਮਲੇ 'ਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਉਸ ਦੇ ਸਮਰਥਕਾਂ ਵੱਲੋਂ ਪਿੰਡ ਮੱਤੀ ਅਤੇ ਹੋਡਲਾ ਵਿਖੇ ਕੀਤੀ ਭੰਨ-ਤੋੜ ...

ਪੂਰੀ ਖ਼ਬਰ »

ਪ੍ਰਧਾਨ ਵਿਰੁੱਧ ਬੇਭਰੋਸਗੀ ਦਾ ਮਤਾ ਲਿਆਉਣ ਲਈ ਕੌ ਾਸਲਰਾਂ ਵਲੋਂ ਸਰਗਰਮੀਆਂ ਸ਼ੁਰੂ

ਬਰੇਟਾ, 13 ਸਤੰਬਰÐ(ਜੀਵਨ ਸ਼ਰਮਾ)- ਸਥਾਨਕ ਨਗਰ ਕੌਾਸਲ ਦੀ ਪ੍ਰਧਾਨਗੀ ਨੂੰ ਲੈ ਕੇ ਕੁਝ ਕੌਾਸਲਰਾਂ ਵੱਲੋਂ ਪ੍ਰਧਾਨ ਤੇ ਬੇਭਰੋਸਗੀ ਦਾ ਮਤਾ ਲਿਆਉਣ ਲਈ ਸਰਗਰਮੀਆਂ ਵਿੱਢਣੀਆਂ ਸਰੂ ਕਰ ਦਿੱਤੀਆਂ ਹਨ ਅਤੇ ਇਸ ਸਬੰਧੀ ਉਨ੍ਹਾਂ ਵੱਲੋਂ ਕਾਰਜ ਸਾਧਕ ਅਫ਼ਸਰ ਨੂੰ ਪੱਤਰ ...

ਪੂਰੀ ਖ਼ਬਰ »

ਅੱਖਾਂ ਦਾਨ ਪੰਦ੍ਹਰਵਾੜੇ ਨੂੰ ਸਮਰਪਿਤ ਜਾਗਰੂਕਤਾ ਵੈਨ ਰਵਾਨਾ ਕੀਤੀ

ਮਾਨਸਾ, 13 ਸਤੰਬਰ (ਵਿ. ਪ੍ਰਤੀ.)- ਸਿਹਤ ਵਿਭਾਗ ਪੰਜਾਬ ਵੱਲੋਂ ਅੱਖਾਂ ਦਾਨ ਪੰਦ੍ਹਰਵਾੜੇ ਦੌਰਾਨ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਵੈਨ ਜ਼ਿਲ੍ਹੇ ਵਿੱਚ ਭੇਜੀ ਗਈ ਹੈ | ਸਿਵਲ ਸਰਜਨ ਮਾਨਸਾ ਡਾ: ਸੁਨੀਲ ਪਾਠਕ ਵੱਲੋਂ ਇਸ ਵੈਨ ਨੂੰ ਸਥਾਨਕ ਸਿਵਲ ਹਸਪਤਾਲ ਵਿਖੇ ...

ਪੂਰੀ ਖ਼ਬਰ »

ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਸਿਖਲਾਈ

ਬਠਿੰਡਾ, 13 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)- ਪੰਜਾਬ ਕਾਨੰੂਨੀ ਸੇਵਾ ਅਥਾਰਿਟੀ ਚੰਡੀਗੜ੍ਹ ਦੇ ਨਿਰਦੇਸ਼ਾਂ ਅਨੁਸਾਰ ਪਰਮਜੀਤ ਸਿੰਘ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਏ.ਡੀ.ਆਰ ਸੈਂਟਰ ਵਿਖੇ ਪੈਰਾ ਲੀਗਲ ਵਲੰਟੀਅਰਾਂ ਨੰੂ ਸਿਖਲਾਈ ਦਿੱਤੀ ਗਈ | ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਖੇਡਾਂ ਦੇ ਦੂਜੇ ਦਿਨ ਕਬੱਡੀ ਲੜਕੇ (ਸਰਕਲ) 'ਚ ਸੇਖੂ ਦੀ ਟੀਮ ਜੇਤੂ

ਸੰਗਤ ਮੰਡੀ, 13 ਸਤੰਬਰ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਬਲਾਕ ਸੰਗਤ ਦੇ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਪਿੰਡ ਸੰਗਤ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਖੇਡ ਮੈਦਾਨ ਵਿਚ ਕਰਵਾਈਆਂ ਜਾ ਰਹੀਆਂ ਹਨ | ਇਸ ਮੌਕੇ ਡਿਪਟੀ ਡੀ. ਈ. ਓ. ਪ੍ਰਾਇਮਰੀ ਕਰਮਜੀਤ ...

ਪੂਰੀ ਖ਼ਬਰ »

ਹਸਪਤਾਲ ਦੇ ਪਿਛਲੇ ਪਾਸਿਓਾ ਮੋਟਰਸਾਈਕਲ ਚੋਰੀ

ਰਾਮਾਂ ਮੰਡੀ, 13 ਸਤੰਬਰ (ਤਰਸੇਮ ਸਿੰਗਲਾ/ਗੁਰਪ੍ਰੀਤ ਸਿੰਘ ਅਰੋੜਾ)-ਬੀਤੇ ਕੱਲ੍ਹ ਨੂੰ ਸਿਵਲ ਹਸਪਤਾਲ ਰੋਡ 'ਤੇ ਸਥਿਤ ਡਾ: ਰਮੇਸ਼ ਜੈਨ ਦੇ ਹਸਪਤਾਲ 'ਚ ਆਪਣੇ ਬੱਚੇ ਨੂੰ ਦਵਾਈ ਦਿਵਾਉਣ ਆਏ ਵਿਅਕਤੀ ਦਾ ਦਿਨ ਦਿਹਾੜੇ ਸਵੇਰੇ ਕਰੀਬ 11 ਵਜੇ ਮੋਟਰ ਸਾਈਕਲ ਚੋਰੀ ਹੋਣ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਬੱਲ੍ਹੋ ਦਾ ਬੀ. ਏ. ਦਾ ਨਤੀਜਾ ਸੌ ਫ਼ੀਸਦੀ

ਚਾਉਕੇ, 13 ਸਤੰਬਰ (ਮਨਜੀਤ ਸਿੰਘ ਘੜੈਲੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਬੀ.ਏ. ਭਾਗ ਪਹਿਲਾ ਸਮੈਸਟਰ ਦੂਜਾ ਦੇ ਨਤੀਜੇ ਵਿਚੋਂ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਬੱਲ੍ਹੋ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ¢ ਪ੍ਰੋ: ਸੁਖਵਿੰਦਰ ਸਿੰਘ ਪਿੱਥੋ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਹਾਇਕ ਕਮਿਸ਼ਨਰ ਪ੍ਰੋਵੀਡੈਂਟ ਫ਼ੰਡ ਨੂੰ ਮਿਲੇ ਮਿਲਕ ਪਲਾਂਟ ਦੇ ਕਰਮਚਾਰੀ

ਬਠਿੰਡਾ, 13 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬਠਿੰਡਾ, ਫ਼ਰੀਦਕੋਟ, ਸੰਗਰੂਰ ਅਤੇ ਫ਼ਿਰੋਜ਼ਪੁਰ ਨਾਲ ਸਬੰਧਿਤ ਮਿਲਕ ਪਲਾਂਟਾਂ ਦੇ ਰਿਟਾਇਰ ਅਤੇ ਮੌਜੂਦਾ ਸਮੇਂ ਡਿਊਟੀ ਕਰ ਰਹੇ ਮੁਲਾਜ਼ਮ ਇਕੱਠੇ ਹੋ ਕੇ ਸਹਾਇਕ ਕਮਿਸ਼ਨਰ ਪ੍ਰੋਵੀਡੈਂਟ ਫ਼ੰਡ ਨੂੰ ਮਿਲੇ ...

ਪੂਰੀ ਖ਼ਬਰ »

ਚਿੱਟੀ ਮੱਖੀ, ਮੱਛਰ ਤੋਂ ਦੁਖੀ ਹੋਏ ਕਿਸਾਨ ਨੇ ਵਾਹਿਆ ਨਰਮਾ

ਬਠਿੰਡਾ, 13 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਚਿੱਟੀ ਮੱਖੀ ਅਤੇ ਮੱਛਰ ਤੋਂ ਦੁਖੀ ਹੋਏ ਪਿੰਡ ਨੰਦਗੜ੍ਹ ਕੋਟੜਾ ਦੇ ਇਕ ਕਿਸਾਨ ਜਸਵੀਰ ਸਿੰਘ ਪੁੱਤਰ ਫੌਜਾ ਸਿੰਘ ਨੇ ਆਪਣਾ 2 ਏਕੜ ਨਰਮਾ ਵਾਹ ਦਿੱਤਾ | ਜਸਵੀਰ ਸਿੰਘ ਨੇ ਦੱਸਿਆ ਕਿ ਉਸ ਨੇ 38 ਹਜ਼ਾਰ ਰੁਪਏ ਪ੍ਰਤੀ ਏਕੜ ...

ਪੂਰੀ ਖ਼ਬਰ »

ਕਿਸਾਨ ਸੰਮੇਲਨ ਸਬੰਧੀ ਆਪ ਦੀ ਮੀਟਿੰਗ

ਕੋਟਫੱਤਾ, 13 ਸਤੰਬਰ (ਰਣਜੀਤ ਸਿੰਘ ਬੁੱਟਰ)- ਆਮ ਆਦਮੀ ਪਾਰਟੀ ਵੱਲੋਂ ਆਉਣ ਵਾਲੀ 20 ਸਤੰਬਰ ਨੂੰ ਕੋਟਕਪੂਰਾ ਵਿਖੇ ਕੀਤੇ ਜਾਣ ਵਾਲੇ ਵਿਸ਼ਾਲ ਸੰਮੇਲਨ ਸੰਬੰਧੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਜੀਦਾ ਅਤੇ ਸ਼ਹਿਰੀ ਪ੍ਰਧਾਨ ਭੁਪਿੰਦਰ ਬਾਂਸਲ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਖ਼ੁਦਕੁਸ਼ੀ ਕਰਜ਼ੇ ਦਾ ਹੱਲ ਨਹੀਂ-ਜਗਦੀਪ ਸਿੰਘ ਡੱਲੇਵਾਲ

ਸਰਦੂਲਗੜ੍ਹ, 13 ਸਤੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)- ਕਿਸਾਨੀ ਕਰਜ਼ੇ ਦੇ ਪੂਰਨ ਖ਼ਾਤਮੇ ਲਈ ਰਾਸ਼ਟਰੀ ਕਿਸਾਨ ਮਹਾਂ ਸੰਘ ਦੇ ਬੈਨਰ ਹੇਠ ਲੜੇ ਜਾ ਰਹੇ ਸੰਘਰਸ਼ ਦੇ ਮੱਦੇ ਨਜ਼ਰ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵੱਲੋਂ ਜ਼ਿਲ੍ਹਾ ਪ੍ਰਧਾਨ ਮਲੂਕ ਸਿੰਘ ਹੀਰਕੇ ...

ਪੂਰੀ ਖ਼ਬਰ »

ਆਦਰਸ਼ ਸਕੂਲ ਭੁਪਾਲ ਵਿਖੇ ਸਾਇੰਸ ਮੇਲੇ ਦੌਰਾਨ ਵੱਖ-ਵੱਖ ਮਾਡਲਾਂ ਦੀ ਪ੍ਰਦਰਸ਼ਨੀ

ਜੋਗਾ, 13 ਸਤੰਬਰ (ਬਲਜੀਤ ਸਿੰਘ ਅਕਲੀਆ)-ਸ਼ਹੀਦ ਊਧਮ ਸਿੰਘ ਆਦਰਸ਼ ਸਕੂਲ ਭੁਪਾਲ ਵਿਖੇ ਸਾਇੰਸ ਮੇਲੇ ਦੌਰਾਨ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ ਗਈ | ਮੁੱਖ ਮਹਿਮਾਨ ਵਜੋਂ ਪੁੱਜੇ ਜੱਗਾ ਸਿੰਘ ਸਾਇੰਸ ਅਧਿਆਪਕ ਸਰਕਾਰੀ ਸਕੂਲ ਮੱਤੀ ਤੇ ...

ਪੂਰੀ ਖ਼ਬਰ »

ਵੁਸ਼ੋ ਚੈਂਪੀਅਨ ਵਿਚ ਮਾਨਸਾ ਨੇ 4 ਸੋਨ ਤਗਮੇ ਜਿੱਤੇ

ਬੁਢਲਾਡਾ, 13 ਸਤੰਬਰ (ਪ. ਪ.)- ਤਰਨ ਤਾਰਨ ਵਿਖੇ ਹੋਈ ਰਾਜ ਪੱਧਰੀ ਜੂਨੀਅਰ ਵੁਸ਼ੋ ਚੈਂਪੀਅਨ ਵਿਚ ਜ਼ਿਲ੍ਹਾ ਮਾਨਸਾ ਦੇ 4 ਬੱਚਿਆਂ ਨੇ ਗੋਲਡ ਮੈਡਲ ਹਾਸਲ ਕੀਤੇ ਹਨ | ਸੀਸਪਾਲ ਵਾਸੀ ਬੁਢਲਾਡਾ, ਹਰਸ਼ ਚਾਵਲਾ ਭੀਖੀ, ਰੋਵਿੰਦਰ ਸਿੰਘ ਰੱਲੀ, ਸੁਖਚੈਨ ਸਿੰਘ ਬੋੜਾਵਾਲ ਨੇ ਵਧੀਆ ...

ਪੂਰੀ ਖ਼ਬਰ »

ਜਲ ਘਰ ਦੀ ਪਾਣੀ ਵਾਲੀ ਟੈਂਕੀ 'ਚ ਕੈਮੀਕਲ ਮਿਲਾਏ ਜਾਣ ਦੀ ਅਫ਼ਵਾਹ ਨੇ ਪਾਈ ਭਾਜੜ

ਭੁੱਚੋ ਮੰਡੀ, 13 ਸਤੰਬਰ (ਬਿੱਕਰ ਸਿੰਘ ਸਿੱਧੂ)- ਨੇੜਲੇ ਪਿੰਡ ਚੱਕ ਫ਼ਤਿਹ ਸਿੰਘ ਵਾਲਾ ਵਿਖੇ ਵਾਟਰ ਵਰਕਸ ਦੀ ਟੈਂਕੀ ਵਿਚ ਅਣਪਛਾਤੇ ਲੋਕਾਂ ਵੱਲੋਂ ਕੈਮੀਕਲ ਮਿਲਾਏ ਜਾਣ ਦੇ ਸ਼ੱਕ ਹੋਣ 'ਤੇ ਪਿੰਡ ਵਾਸੀਆਂ ਵਿਚ ਭਾਜੜਾਂ ਪੈ ਗਈਆਂ | ਜਾਣਕਾਰੀ ਮੁਤਾਬਿਕ ਬੀਤੀ ਰਾਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX