ਤਾਜਾ ਖ਼ਬਰਾਂ


ਗੋਡੇ ਦੀ ਸੱਟ ਕਾਰਨ ਸਾਨੀਆ ਮਿਰਜ਼ਾ ਦਾ ਆਸਟ੍ਰੇਲੀਅਨ ਓਪਨ ਖੇਡਣਾ ਸ਼ੱਕੀ
. . .  1 day ago
ਸੈਮੀਫਾਈਨਲ 'ਚ ਪੀ.ਵੀ ਸਿੰਧੂ ਨੇ ਚੇਨ ਯੂਫੀ ਨੂੰ ਹਰਾਇਆ
. . .  1 day ago
ਨਵੀਂ ਦਿੱਲੀ, 16 ਦਸੰਬਰ- ਦੁਬਈ ਐੱਸ.ਐੱਸ.ਐਫ. ਟੂਰਨਾਮੈਂਟ 2017 ਦੇ ਸੈਮੀਫਾਈਨਲ 'ਚ ਪੀ.ਵੀ.ਸਿੰਧੂ ਨੇ ਚੇਨ ਯੂਫੀ ਨੂੰ ਹਰਾ ਕੇ ਫਾਈਨਲ...
ਗਿਣਤੀ ਹਾਲ 'ਚ ਅਬਜ਼ਰਵਰ ਤੋਂ ਬਿਨਾਂ ਮੋਬਾਈਲ ਫ਼ੋਨ 'ਤੇ ਪਾਬੰਦੀ - ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 16 ਦਸੰਬਰ- 18 ਦਸੰਬਰ ਨੂੰ ਹਿਮਾਚਲ ਤੇ ਗੁਜਰਾਤ ਵਿਧਾਨ ਸਭਾ ਲਈ ਪਈਆਂ ਵੋਟਾਂ ਦੀ ਗਿਣਤੀ ਹੋਣੀ ਹੈ। ਚੋਣ ਕਮਿਸ਼ਨ ਨੇ ਕਿਹਾ ਹੈ ਕਿ ਅਬਜ਼ਰਵਰ ਤੋਂ ਬਿਨਾਂ ਕੋਈ ਵੀ ਗਿਣਤੀ ਹਾਲ 'ਚ ਮੋਬਾਈਲ ਦੀ...
ਬਾਰਡਰ 'ਤੇ ਰਿਟ੍ਰੀਟ ਸੈਰਾਮਨੀ 'ਚ ਪੰਜਾਬ ਦੇ ਰਾਜਪਾਲ ਨੇ ਕੀਤੀ ਸ਼ਿਰਕਤ
. . .  1 day ago
ਫ਼ਾਜ਼ਿਲਕਾ 16 ਦਸੰਬਰ (ਪ੍ਰਦੀਪ ਕੁਮਾਰ) - ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਵਲੋਂ ਅੱਜ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਫ਼ਾਜ਼ਿਲਕਾ ਸੈਕਟਰ ਦੇ ਸਾਦਕੀ ਬਾਰਡਰ ਦਾ ਦੌਰਾ ਕੀਤਾ ਗਿਆ ਇਸ ਦੌਰਾਨ ਉਨ੍ਹਾਂ ਵਲੋਂ ਭਾਰਤ-ਪਾਕਿ...
ਨੌਜਵਾਨ ਦੀ ਲਾਸ਼ ਚੌਂਕ 'ਚ ਰੱਖ ਕੇ ਪਰਿਵਾਰ ਵਾਲਿਆ ਤੇ ਲੋਕਾਂ ਨੇ ਲਾਇਆ ਧਰਨਾ
. . .  1 day ago
ਜੈਤੋ, 16 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਬਠਿੰਡਾ ਰੋਡ 'ਤੇ ਸਥਿਤ ਬਸੰਤ ਨਗਰ ਵਿਖੇ 11 ਕੇ. ਵੀ. ਲਾਇਨ ਤੋਂ ਕਰੰਟ ਲੱਗਣ ਕਰਕੇ ਕੰਟ੍ਰੈੱਕਟ ਬੇਸ 'ਤੇ ਬਿਜਲੀ ਬੋਰਡ ਜੈਤੋ ਵਿਖੇ ਕੰਮ ਕਰਦੇ ਨੌਜਵਾਨ...
23 ਦਸੰਬਰ ਨੂੰ ਸ਼ੁਰੂ ਹੋਵੇਗੀ ਅੰਮ੍ਰਿਤਸਰ ਤੋਂ ਨਾਂਦੇੜ ਨੂੰ ਫਲਾਈਟ - ਔਜਲਾ
. . .  1 day ago
ਰਾਜਾਸਾਂਸੀ, 16 ਦਸੰਬਰ (ਹੇਰ)- ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਸ. ਗੁਰਜੀਤ ਸਿੰਘ ਔਜਲਾ ਨੇ ਫ਼ੋਨ 'ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ 23 ਦਸੰਬਰ ਨੂੰ ਸ੍ਰੀ ਅੰਮ੍ਰਿਤਸਰ ਤੋਂ ਨਾਂਦੇੜ ਸਾਹਿਬ ਨੂੰ ਫਲਾਈਟ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਜਾਈ ਜਾਵੇਗੀ ਸਨਮਾਨ ਯਾਤਰਾ- ਪ੍ਰੀਤੀ ਸਪਰ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਦਸੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) -ਸਰਬ ਭਾਰਤੀ ਕਸ਼ਮੀਰੀ ਬ੍ਰਾਹਮਣ ਸਮਾਜ ਵੱਲੋਂ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਹਿੰਦੂ ਧਰਮ ਦੀ ਰੱਖਿਆ ਲਈ ਦਿੱਤੀ ਸ਼ਹਾਦਤ ਨੂੰ ਸਮਰਪਿਤ...
1971 ਦਾ ਬਦਲਾ ਲੈਣ ਲਈ ਕਸ਼ਮੀਰ ਸਹੀ ਰਸਤਾ - ਹਾਫ਼ਿਜ਼
. . .  1 day ago
ਲਾਹੌਰ, 16 ਦਸੰਬਰ- ਜਮਾਤ-ਉਦ-ਦਾਅਵਾ ਦੇ ਮੁਖੀ ਹਾਫ਼ਿਜ਼ ਸਈਦ ਨੇ ਫਿਰ ਭਾਰਤ ਵਿਰੁੱਧ ਆਪਣੀ ਨਫ਼ਰਤ ਦਾ ਇਜ਼ਹਾਰ ਕੀਤਾ ਹੈ। ਹਾਫ਼ਿਜ਼ ਨੇ ਕਿਹਾ ਕਿ...
ਐਗਜ਼ਿਟ ਪੋਲ ਜਾਅਲੀ- ਵੀਰਭੱਦਰ
. . .  1 day ago
ਜ਼ਿਲ੍ਹਾ ਫ਼ਰੀਦਕੋਟ ਦੇ ਨੌਜਵਾਨ ਦੀ ਫਿਲੀਪਾਈਨ 'ਚ ਹੱਤਿਆ
. . .  1 day ago
ਮਮਤਾ ਨੇ ਵਿੱਤ ਮੰਤਰੀ ਨੂੰ ਪੱਤਰ ਲਿਖ ਕੇ ਐਫ.ਆਰ.ਡੀ.ਆਈ. ਬਿੱਲ ਦਾ ਕੀਤਾ ਵਿਰੋਧ
. . .  1 day ago
ਕੱਲ੍ਹ ਫੜੇ ਗਏ ਗੈਂਗਸਟਰਾਂ ਦਾ ਪੰਜ ਦਿਨ ਦਾ ਪੁਲਿਸ ਰਿਮਾਂਡ
. . .  1 day ago
ਮੁਜ਼ੱਫ਼ਰਨਗਰ ਦੰਗਾ ਮਾਮਲਾ : ਸਾਬਕਾ ਕੇਂਦਰੀ ਮੰਤਰੀ ਤੇ ਭਾਜਪਾ ਵਿਧਾਇਕਾਂ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ
. . .  1 day ago
ਜੀ.ਐੱਸ.ਟੀ.ਕੌਂਸਲ ਨੇ ਈ-ਵੇਅ ਬਿੱਲ ਲਾਗੂ ਕਰਨ ਨੂੰ ਦਿੱਤੀ ਮਨਜ਼ੂਰੀ
. . .  1 day ago
ਸੈਰ ਕਰਨ ਗਏ ਸਾਬਕਾ ਫ਼ੌਜੀ ਦਾ ਭੇਦਭਰੇ ਹਾਲਾਤ 'ਚ ਕਤਲ
. . .  1 day ago
ਪੰਜਾਬ ਤੇ ਹਰਿਆਣਾ 'ਚ ਛਿੜਿਆ ਕਾਂਬਾ
. . .  1 day ago
ਗੁਜਰਾਤ ਚੋਣਾਂ : 6 ਬੂਥਾਂ 'ਤੇ ਭਲਕੇ ਦੁਬਾਰਾ ਹੋਵੇਗੀ ਚੋਣ
. . .  1 day ago
ਲੁਟੇਰੇ ਦਿਨ ਦਿਹਾੜੇ 3 ਲੱਖ 30 ਹਜ਼ਾਰ ਦੀ ਨਕਦੀ ਲੁੱਟ ਕੇ ਫ਼ਰਾਰ
. . .  1 day ago
ਮਹਿਲਾ ਸਮੇਤ ਪੰਜ ਨਕਸਲੀਆਂ ਨੇ ਕੀਤਾ ਆਤਮ ਸਮਰਪਣ
. . .  1 day ago
ਪ੍ਰਧਾਨ ਮੰਤਰੀ ਨੇ ਮਿਜ਼ੋਰਮ ਤੇ ਮੇਘਾਲਿਆ ਵਿਚ ਵਿਕਾਸ ਪ੍ਰਾਜੈਕਟਾਂ ਦੇ ਕੀਤੇ ਉਦਘਾਟਨ
. . .  1 day ago
ਅਮਰੀਕਾ ਐਚ-1ਬੀ ਵੀਜ਼ਾ ਧਾਰਕ ਦੇ ਸਾਥੀ ਦਾ ਕੰਮ ਕਰਨ ਦਾ ਹੱਕ ਖੋਹ ਸਕਦੈ
. . .  1 day ago
ਕਾਂਗਰਸ ਨੇ ਛੇ ਬਾਗ਼ੀ ਉਮੀਦਵਾਰਾਂ ਸਣੇ 9 ਆਗੂ ਪਾਰਟੀ 'ਚੋਂ ਕੱਢੇ
. . .  1 day ago
ਮਿਊਂਸੀਪਲ ਚੋਣਾਂ ਲਈ ਪੋਲਿੰਗ ਪਾਰਟੀਆਂ ਚੋਣ ਸਮਗਰੀ ਸਮੇਤ ਰਵਾਨਾ
. . .  1 day ago
ਮਨੀਲਾ 'ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਭਾਜਪਾ ਵੀ ਸਾਡੇ ਭੈਣ ਭਰਾ ਵਾਂਗ ਪਰ ਅਸੀਂ ਉਨ੍ਹਾਂ ਨਾਲ ਸਹਿਮਤ ਨਹੀਂ - ਰਾਹੁਲ ਗਾਂਧੀ
. . .  1 day ago
ਭਾਜਪਾ ਦੇਸ਼ ਨੂੰ ਤੋੜ ਰਹੀ ਹੈ - ਰਾਹੁਲ ਗਾਂਧੀ
. . .  1 day ago
ਅਸੀਂ ਕਾਂਗਰਸ ਨੂੰ ਦੇਸ਼ ਦੀ ਸਭ ਤੋਂ ਨੌਜਵਾਨ ਪਾਰਟੀ ਬਣਾਉਣ ਜਾ ਰਹੇ ਹਾਂ - ਰਾਹੁਲ ਗਾਂਧੀ
. . .  1 day ago
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵਲੋਂ ਸੰਬੋਧਨ
. . .  1 day ago
ਕੋਲਾ ਘੁਟਾਲੇ 'ਚ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਨੂੰ ਤਿੰਨ ਸਾਲ ਕੈਦ ਤੇ 25 ਲੱਖ ਜੁਰਮਾਨਾ
. . .  1 day ago
ਰਾਹੁਲ ਗਾਂਧੀ ਨੇ ਕਾਂਗਰਸ ਦਾ ਪ੍ਰਧਾਨਗੀ ਅਹੁਦਾ ਸੰਭਾਲਿਆ
. . .  1 day ago
ਗੁਰਦਾਸਪੁਰ 'ਚ ਬੈਂਕ ਨੂੰ ਲੱਗੀ ਭਿਆਨਕ ਅੱਗ
. . .  1 day ago
ਰਾਹੁਲ ਦੀ ਤਾਜਪੋਸ਼ੀ ਲਈ ਸਮਾਗਮ ਸ਼ੁਰੂ
. . .  1 day ago
ਅਕਾਲੀ ਆਗੂ 'ਤੇ ਚਲਾਈ ਗਈ ਗੋਲੀ
. . .  1 day ago
ਕਾਂਗਰਸ ਹੈੱਡਕੁਆਰਟਰ ਬਾਹਰ ਵਰਕਰਾਂ ਵਲੋਂ ਜਸ਼ਨ
. . .  1 day ago
ਮੋਦੀ ਮਿਜ਼ੋਰਮ ਪੁੱਜੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 549
ਿਵਚਾਰ ਪ੍ਰਵਾਹ: ਸ਼ਾਂਤੀ ਨਾਲ ਜਿਊਣਾ ਅਸਲ ਜਿਊਣਾ ਹੈ, ਨਾ ਕਿ ਜੰਗ ਨਾਲ। -ਜੋਸਫ਼
  •     Confirm Target Language  

ਜਗਰਾਓਂ

ਕਿਸਾਨਾਂ ਦੀਆਂ ਗਿ੍ਫ਼ਤਾਰੀਆਂ ਜਾਰੀ, ਕਈ ਥਾਵਾਂ 'ਤੇ ਰੋਸ ਪ੍ਰਦਰਸ਼ਨ

ਜਗਰਾਉਂ, 20 ਸਤੰਬਰ (ਜੋਗਿੰਦਰ ਸਿੰਘ,)-ਜਗਰਾਉਂ ਇਲਾਕੇ ਦੇ ਪਿੰਡ ਗਾਲਿਬ ਕਲਾਂ, ਰਾਮਗੜ੍ਹ ਭੁੱਲਰ ਤੇ ਅਗਵਾੜ ਲੋਪੋ ਵਿਖੇ ਕਿਸਾਨਾਂ, ਮਜ਼ਦੂਰਾਂ ਨੇ ਇਕੱਠੇ ਹੋ ਕੇ ਸੱਤ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਦਿੱਤੇ ਜਾ ਰਹੇ ਪਟਿਆਲਾ ਵਿਖੇ ਪੰਜ ਰੋਜ਼ਾ ਧਰਨੇ ਨੂੰ ਫੇਲ ਕਰਨ ਲਈ ਸੂਬੇ ਭਰ 'ਚ ਕਿਸਾਨ ਆਗੂਆਂ ਤੇ ਵਰਕਰਾਂ ਦੀਆਂ ਗਿ੍ਫ਼ਤਾਰੀਆਂ ਿਖ਼ਲਾਫ਼ ਭਾਰੀ ਰੋਸ ਪ੍ਰਗਟ ਕੀਤਾ | ਇਸ ਸਮੇਂ ਪੰਜਾਬ ਸਰਕਾਰ ਵਲੋਂ ਪਟਿਆਲਾ ਵਿਖੇ ਭਾਰੀ ਪੁਲਿਸ ਫੋਰਸ ਤੇ ਦਫ਼ਾ 144 ਲਗਾ ਕੇ ਰੋਸ ਧਰਨਾ ਦੇਣ ਦੇ ਜਮਹੂਰੀ ਹੱਕ ਨੂੰ ਕੁਚਲਣ ਦੀ ਨੀਤੀ ਨੂੰ ਜਮਹੂਰੀਅਤ ਘਾਤੀ ਕਰਾਰ ਦਿੰਦਿਆਂ ਐਮਰਜੈਂਸੀ ਦਾ ਕਾਲਾ ਦੌਰ ਕਰਾਰ ਦਿੱਤਾ | ਇਨਕਲਾਬੀ ਕੇਂਦਰ ਪੰਜਾਬ ਦੀ ਅਗਵਾਈ 'ਚ ਇਸ ਸਮੇਂ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਹਰੇ ਲਗਾਉਂਦਿਆਂ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ | ਬੁਲਾਰਿਆਂ ਨੇ ਕਿਹਾ ਕਿ ਪਟਿਆਲਾ ਤੋਂ ਪਹਿਲਾਂ ਚੰਡੀਗੜ੍ਹ 'ਚ ਯੂ. ਟੀ. ਪ੍ਰਸ਼ਾਸਨ ਨੇ ਹਰ ਤਰ੍ਹਾਂ ਦੇ ਰੋਸ ਪ੍ਰਦਰਸ਼ਨਾਂ 'ਤੇ ਅਣਐਲਾਨੀ ਪਾਬੰਦੀ ਮੜੀ ਹੋਈ ਹੈ ਤੇ ਹੁਣ ਪਟਿਆਲਾ 'ਚ ਵੀ ਰੋਕਾਂ ਲਗਾ ਦਿੱਤੀਆਂ ਗਈਆਂ ਹਨ | ਉਨ੍ਹਾਂ ਗਿ੍ਫ਼ਤਾਰ ਕਿਸਾਨ ਆਗੂ ਰਿਹਾਅ ਕਰਨ ਦੀ ਮੰਗ ਕੀਤੀ | ਅੱਜ ਦੇ ਪ੍ਰਦਰਸ਼ਨਾਂ ਨੂੰ ਹਰਦੀਪ ਸਿੰਘ, ਦਰਸ਼ਨ ਸਿੰਘ, ਸੁਰਜੀਤ ਸਿੰਘ, ਸੁਖਦੇਵ ਸਿੰਘ, ਰਾਮ ਸ਼ਰਨ ਬੁਲਾਰਿਆਂ ਨੇ ਸੰਬੋਧਨ ਕੀਤਾ |
ਕਿਸਾਨ ਆਗੂ ਝੋਰੜਾਂ ਗਿ੍ਫਤਾਰ
ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ ਨੂੰ ਪੁਲਿਸ ਵੱਲੋਂ ਗਿ੍੍ਰਫਤਾਰ ਕਰ ਲਿਆ ਗਿਆ | ਵੱਖ-ਵੱਖ ਜਥੇਬੰਦੀਆਂ ਵੱਲੋਂ ਚਲਾਏ ਜਾ ਸਾਂਝੇ ਸੰਘਰਸ਼ 'ਚ ਸ਼ਮੂਲੀਅਤ ਤੋਂ ਰੋਕਣ ਲਈ ਪੂਰੇ ਪੰਜਾਬ 'ਚ ਕਿਸਾਨ ਆਗੂਆਂ ਦੀਆਂ ਗਿ੍ਫਤਾਰੀਆਂ ਦਾ ਦੌਰ ਚੱਲ ਰਿਹਾ, ਜਿਸ ਤਹਿਤ ਥਾਣਾ ਹਠੂਰ ਦੀ ਪੁਲਿਸ ਵੱਲੋਂ ਕਿਸਾਨ ਆਗੂ ਝੋਰੜਾਂ ਨੂੰ ਗਿ੍ਫਤਾਰ ਕੀਤਾ ਗਿਆ | ਇਸੇ ਦੌਰਾਨ ਹੀ ਪੁਲਿਸ ਵੱਲੋਂ ਅੱਜ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ, ਕਿਸਾਨ ਆਗੂ ਹਰਦੀਪ ਸਿੰਘ ਗਾਲਿਬ, ਪਰਿਵਾਰ ਸਿੰਘ ਗਾਲਿਬ, ਇੰਦਰਜੀਤ ਸਿੰਘ ਧਾਲੀਵਾਲ ਦੇ ਘਰ 'ਚ ਵੀ ਛਾਪੇ ਮਾਰੇ ਗਏ |

ਮੱਸਿਆ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ

ਰਾਏਕੋਟ, 20 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ 10ਵੀਂ ਰਾਏਕੋਟ ਅਤੇ ਆਸ-ਪਾਸ ਪਿੰਡਾਂ ਦੇ ਇਤਿਹਾਸਕ ਗੁਰਧਾਮਾਂ 'ਚਮੱਸਿਆ ਦਾ ਦਿਹਾੜਾ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ | ਗੁਰਦੁਆਰਾ ਕਰੀਰ ਸਾਹਿਬ ਪਾਤਸ਼ਾਹੀ 6ਵੀਂ ਪਿੰਡ ...

ਪੂਰੀ ਖ਼ਬਰ »

ਦੋ ਵੱਖ-ਵੱਖ ਥਾਵਾਂ ਤੋਂ 17 ਗ੍ਰਾਮ ਸਮੈਕ ਸਮੇਤ 2 ਕਾਬੂ

ਸਮਰਾਲਾ, 20 ਸਤੰਬਰ ( ਨਵਰੂਪ ਸਿੰਘ ਧਾਲੀਵਾਲ, ਸਰਵਣ ਸਿੰਘ ਭੰਗਲਾਂ)-ਸਮਰਾਲਾ ਪੁਲਿਸ ਵਲੋਂ 2 ਵੱਖ-ਵੱਖ ਥਾਵਾਂ ਤੋਂ 17 ਗਰਾਮ ਸਮੈਕ ਸਮੇਤ 2 ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ | ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਜਰਨੈਲ ਸਿੰਘ ਨੇ ਗਸ਼ਤ ਦੌਰਾਨ ਪਿੰਡ ਉਟਾਲਾਂ ਦੀ ...

ਪੂਰੀ ਖ਼ਬਰ »

ਬੀ. ਕੇ. ਯੂ. ਮੀਆਂਪੁਰ ਦੀ ਮੀਟਿੰਗ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦੀ ਮੰਗ

ਖੰਨਾ, 20 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਬੀ. ਕੇ. ਯੂ. ਮੀਆਂਪੁਰ ਦੀ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਮਾਰਕੀਟ ਕਮੇਟੀ ਦਫ਼ਤਰ ਖੰਨਾ ਵਿਖੇ ਹੋਈ ਮੀਟਿੰਗ 'ਚ ਪੰਜਾਬ ਬੀ. ਕੇ. ਯੂ. ਦੇ ਪ੍ਰਧਾਨ ਬਲਦੇਵ ਸਿੰਘ ਮੀਆਂਪੁਰ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਰੋਹਿੰਗਿਆ ਮੁਸਲਮਾਨਾਂ ਦੇ ਵਸੇਬੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੱਲ੍ਹ

ਜਗਰਾਉਂ, 20 ਸਤੰਬਰ (ਜੋਗਿੰਦਰ ਸਿੰਘ)-ਇਨਕਲਾਬੀ ਕੇਂਦਰ ਪੰਜਾਬ ਦੇ ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ਦੱਸਿਆ ਕਿ ਮਿਆਂਮਾਰ (ਬਰਮਾ) 'ਚੋਂ ਵਹਿਸੀ ਜ਼ਬਰ ਤੇ ਉਜਾੜੇ ਦਾ ਸ਼ਿਕਾਰ ਹੋਏ ਹਜ਼ਾਰਾਂ ਰੋਹਿੰਗਿਆ ਮੁਸਲਮਾਨ ਨੂੰ ਸ਼ਰਨਾਰਥੀ ਦਾ ਦਰਜਾ ਦੇਣ ਤੇ ਉਨ੍ਹਾਂ ਦੇ ਯੋਗ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਲੋਹਟਬੱਦੀ, 20 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ)-ਅੱਜ ਦੇਰ ਸ਼ਾਮ ਪਿੰਡ ਬੜੂੰਦੀ ਵਿਖੇ ਰਾਏਕੋਟ-ਅਹਿਮਦਗੜ੍ਹ ਰੋਡ 'ਤੇ ਲੋਕ ਨਿਰਮਾਣ ਵਿਭਾਗ ਵੱਲੋਂ ਕੀਤੇ ਜਾ ਰਹੇ ਪੈਚ ਵਰਕ ਦੌਰਾਨ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਸੜਕ ...

ਪੂਰੀ ਖ਼ਬਰ »

ਦਾਜ ਮੰਗਣ ਤੇ ਧੋਖਾ ਧੜੀ ਕਰਨ 'ਤੇ ਪਤੀ ਤੇ ਸੱਸ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 20 ਸਤੰਬਰ (ਅਜੀਤ ਸਿੰਘ ਅਖਾੜਾ)-ਜਗਰਾਉਂ ਪੁਲਿਸ ਥਾਣਾ ਮਹਿਲਾ ਵਿੰਗ 'ਚ ਦਾਜ ਮੰਗਣ ਅਤੇ ਧੋਖਾਦੇਹੀ ਕਰਨ ਦੇ ਦੋਸ਼ 'ਚ ਪਤੀ ਤੇ ਸੱਸ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਨਜੀਤ ਕੌਰ ਪੱੁਤਰੀ ਕੁਲਵੰਤ ਸਿੰਘ ਵਾਸੀ ਸ਼ੇਖਦੌਲਤ ਨੇ ...

ਪੂਰੀ ਖ਼ਬਰ »

ਖੁੱਲ੍ਹੇ 'ਚ ਸ਼ੌਚ ਜਾਣ ਵਾਲਿਆਂ ਦੀ ਸੂਚੀ ਬਣਾਉਣ ਦੀ ਹਦਾਇਤ

ਰਾਏਕੋਟ, 20 ਸਤੰਬਰ (ਸੁਸ਼ੀਲ)-ਰਾਏਕੋਟ ਨਗਰ ਕੌਾਸਲ ਦਾ ਕੋਈ ਮੁਲਾਜ਼ਮ ਜੇਕਰ ਸਵੇਰੇ ਤੜਕਸਾਰ ਹੀ ਕਿਸੇ ਨੂੰ ਇਹ ਪੁੱਛਦਾ ਨਜ਼ਰ ਆਏ ਕਿ 'ਹਾਂ ਬਈ ਜਾ ਆਇਆ ਤੂੰ ਜੰਗਲ ਪਾਣੀ' ਤਾਂ ਇਸ 'ਤੇ ਕੋਈ ਹੈਰਾਨ ਹੋਣ ਵਾਲੀ ਗੱਲ ਨਹੀਂ ਹੈ, ਕਿਉਂਕਿ ਨਗਰ ਕੌਾਸਲ ਦੇ ਇਹ ਮੁਲਾਜ਼ਮ ...

ਪੂਰੀ ਖ਼ਬਰ »

ਪਮਾਲੀ 'ਚ ਝੰਡੇ ਦੀ ਰਸਮ 23 ਤੇ ਸਮੂਹਿਕ ਵਿਆਹ 24 ਨੂੰ

ਮੁੱਲਾਂਪੁਰ ਦਾਖਾ, 20 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਪਿੰਡ ਪਮਾਲੀ (ਲੁਧਿ:) ਸੀਤਲਾ ਮਾਤਾ ਮੰਦਰ ਕਮੇਟੀ ਵੱਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਦੇ ਸਹਿਯੋਗ ਨਾਲ ਸੀਤਲਾ ਮਾਤਾ ਮੰਦਰ ਪਮਾਲੀ ਵਿਖੇ ਝੰਡੇ ਦੀ ਰਸਮ 23 ਸਤੰਬਰ ਨੂੰ ਹੋਵੇਗੀ, 24 ਸਤੰਬਰ ਨੂੰ ਪਮਾਲੀ ਮੰਦਰ ...

ਪੂਰੀ ਖ਼ਬਰ »

300 ਕਿਸਾਨ ਗਿ੍ਫ਼ਤਾਰ, ਪਰ ਸੰਘਰਸ਼ ਨਹੀਂ ਰੁਕੇਗਾ-ਘੁਡਾਣੀ

ਖੰਨਾ, 20 ਸਤੰਬਰ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਕੈਪਟਨ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਕਿਸਾਨਾਂ ਨਾਲ ਨਾਦਰਸ਼ਾਹੀ ਰਵੱਈਆ ਅਪਣਾ ਰਹੀ ਹੈ | ...

ਪੂਰੀ ਖ਼ਬਰ »

ਪੱਤਰਕਾਰ ਗ਼ੌਰੀ ਲੰਕੇਸ਼ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਕੱਢੀ ਰੈਲੀ

ਸਮਰਾਲਾ, 20 ਸਤੰਬਰ ( ਨਵਰੂਪ ਸਿੰਘ ਧਾਲੀਵਾਲ, ਸਰਵਣ ਸਿੰਘ ਭੰਗਲਾਂ)-ਲੋਕ ਮੋਰਚਾ ਪੰਜਾਬ (ਇਕਾਈ ਸਮਰਾਲਾ) ਵਲੋਂ ਸੀਨੀਅਰ ਪੱਤਰਕਾਰ ਗ਼ੌਰੀ ਲੰਕੇਸ਼ ਦੇ ਕਾਤਲਾਂ ਨੂੰ ਬਣਦੀਆਂ ਸਜ਼ਾਵਾਂ ਦਿਵਾਉਣ ਲਈ ਰੋਸ ਰੈਲੀ ਕੱਢੀ ਗਈ | ਇਸ ਮੌਕੇ ਕੁਲਵੰਤ ਸਿੰਘ ਕਨਵੀਨਰ, ਲੋਕ ...

ਪੂਰੀ ਖ਼ਬਰ »

ਜਥੇ: ਤਲਵੰਡੀ ਦੇ ਬਰਸੀ ਸਮਾਗਮ 'ਚ ਵੱਡੀ ਗਿਣਤੀ 'ਚ ਸੰਗਤਾਂ ਜਾਣਗੀਆਂ-ਹਲਵਾਰਾ, ਕੁਲਾਰ

ਗੁਰੂਸਰ ਸੁਧਾਰ, 20 ਸਤੰਬਰ (ਜਸਵਿੰਦਰ ਸਿੰਘ ਗਰੇਵਾਲ)-ਲੋਹਪੁਰਸ਼ ਸਵ: ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਤੀਸਰੀ ਬਰਸੀ ਮੌਕੇ 22 ਸਤੰਬਰ ਨੂੰ ਗੁਰੂਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਕਰਵਾਏ ਜਾ ਰਹੇ ਬਰਸੀ ਸਮਾਗਮਾਂ ਮੌਕੇ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ...

ਪੂਰੀ ਖ਼ਬਰ »

ਲੋਹਪੁਰਸ਼ ਜਥੇ. ਜਗਦੇਵ ਸਿੰਘ ਤਲਵੰਡੀ ਦੇ ਬਰਸੀ ਸਮਾਗਮ ਸਬੰਧੀ ਰਾਏਕੋਟ 'ਚ ਨੁੱਕੜ ਮੀਟਿੰਗ

ਰਾਏਕੋਟ, 20 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਲੋਹਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਬਰਸੀ ਸਮਾਗਮ ਸਬੰਧੀ ਰਾਏਕੋਟ 'ਚ ਅਕਾਲੀ ਵਰਕਰਾਂ ਵੱਲੋਂ ਕੌਾਸਲਰ ਡਾ: ਹਰਪਾਲ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਨੁੱਕੜ ਮੀਟਿੰਗ ਕੀਤੀ ਗਈ | ਇਸ ਮੌਕੇ ਕੌਾਸਲਰ ਡਾ: ਹਰਪਾਲ ...

ਪੂਰੀ ਖ਼ਬਰ »

ਜਥੇ: ਤਲਵੰਡੀ ਦੇ ਬਰਸੀ ਸਮਾਗਮ 'ਚ ਹਠੂਰ ਤੋਂ ਸੰਗਤਾਂ ਵੱਡੀ ਗਿਣਤੀ 'ਚ ਜਾਣਗੀਆਂ

ਹਠੂਰ, 20 ਸਤੰਬਰ (ਜਸਵਿੰਦਰ ਸਿੰਘ ਛਿੰਦਾ)-ਤਲਵੰਡੀ ਪਰਿਵਾਰ ਨਾਲ ਸਨੇਹ ਰੱਖਣ ਵਾਲੇ ਟਕਸਾਲੀ ਇਲਾਕਾ ਹਠੂਰ ਦੇ ਟਕਸਾਲੀ ਅਕਾਲੀ ਆਗੂਆਂ ਬਾਈ ਰਛਪਾਲ ਸਿੰਘ ਚਕਰ, ਰਾਜ ਕੁਮਾਰ ਗੋਇਲ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਹਠੂਰ, ਸਰਕਲ ਹਠੂਰ ਦੇ ਪ੍ਰਧਾਨ ਜਥੇਦਾਰ ...

ਪੂਰੀ ਖ਼ਬਰ »

ਜਥੇ: ਤਲਵੰਡੀ ਦੇ ਬਰਸੀ ਸਮਾਗਮ ਸਬੰਧੀ ਸ਼੍ਰੋਮਣੀ ਅਕਾਲੀ ਦਲ ਸਰਗਰਮ

ਰਾਏਕੋਟ, 20 ਸਤੰਬਰ (ਬਲਵਿੰਦਰ ਸਿੰਘ ਲਿੱਤਰ)- ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਲੋਹਪੁਰਸ਼ ਜਥੇ: ਜਗਦੇਵ ਸਿੰਘ ਤਲਵੰਡੀ ਦੀ ਤੀਜੀ ਬਰਸੀ 22 ਸਤੰਬਰ ਨੂੰ ਮਨਾਈ ਜਾ ਰਹੀ ਹੈ | ਇਸ ਮੌਕੇ ਜਥੇਦਾਰ ਮੋਹਣ ਸਿੰਘ ...

ਪੂਰੀ ਖ਼ਬਰ »

ਧਮੋਟ ਸਕੂਲ ਲੜਕਿਆਂ ਦੀ ਫੁੱਟਬਾਲ ਟੀਮ ਜ਼ਿਲੇ੍ਹ 'ਚੋ ਜੇਤੂ

ਪਾਇਲ, 20 ਸਤੰਬਰ (ਨਿਜ਼ਾਮਪੁਰ,ਰਜਿੰਦਰ ਸਿੰਘ)-ਕੈਪਟਨ ਮਨਜੀਤ ਸਿੰਘ ਗਿੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਮੋਟ ਦਾ ਜ਼ਿਲ੍ਹਾ ਪੱਧਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਰਿਹਾ | ਰਾੜਾ ਸਾਹਿਬ ਜ਼ੋਨ ਵੱਲੋਂ ਖੇਡ ਕੇ 19 ਸਾਲ ਤੋਂ ਘੱਟ ਲੜਕੇ ਵਰਗ 'ਚ ਪਹਿਲਾ ਸਥਾਨ ...

ਪੂਰੀ ਖ਼ਬਰ »

ਨਵੀਂ ਪੀੜ੍ਹੀ ਨੂੰ ਹੁਨਰਮੰਦ ਬਣਾਉਣਾ ਸਮੇਂ ਦੀ ਲੋੜ-ਸੰਤ ਅਰਵਿੰਦਰ ਸਿੰਘ ਨਾਨਕਸਰ

ਜਗਰਾਉਂ, 20 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਹੁਨਰ ਜ਼ਰੀਏ ਹਰ ਤਰ੍ਹਾਂ ਦੀ ਗੁਲਾਮੀ ਨੂੰ ਗਲ ਤੋਂ ਲਾਇਆ ਜਾ ਸਕਦਾ ਹੈ | ਨਵੀਂ ਪੀੜ੍ਹੀ ਨੂੰ ਹੁਨਰਮੰਦ ਬਣਾਉਣਾ ਹੁਣ ਸਮੇਂ ਦੀ ਲੋੜ ਬਣ ਗਈ ਹੈ | ਇਸ ਕਾਰਜ ਨਾਲ ਵਰਤਮਾਨ ਹੀ ਨਹੀਂ, ਬਲਕਿ ਭਵਿੱਖ ਨੂੰ ਵੀ ਖੁਸ਼ਹਾਲ ਬਣਾਇਆ ...

ਪੂਰੀ ਖ਼ਬਰ »

ਇਯਾਲੀ ਵਲੋਂ ਜਥੇਦਾਰ ਤਲਵੰਡੀ ਦੇ ਬਰਸੀ ਸਮਾਗਮ ਸਬੰਧੀ ਹਲਕਾ ਦਾਖਾ 'ਚ ਮੀਟਿੰਗ

ਮੁੱਲਾਂਪੁਰ-ਦਾਖਾ, 20 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਤੇ ਸਿੱਖ ਸਿਆਸਤ 'ਚ ਲੋਹ ਪੁਰਸ਼ ਵਜੋਂ ਜਾਣੇ ਜਾਂਦੇ ਜਥੇਦਾਰ ਜਗਦੇਵ ਸਿੰਘ ਤਲਵੰਡੀ ਨੇ ਅਕਾਲੀ ਦਲ ਦੇ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਲੋਕ ਸਭਾ ਤੇ ਰਾਜ, ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਫਾਰ ਵਿਮੈਨ ਸਿੱਧਵਾਂ ਖੁਰਦ ਵਿਖੇ 'ਸਵੱਛਤਾ ਪੰਦਰਵਾੜਾ' ਮਨਾਇਆ

ਚੌਾਕੀਮਾਨ, 20 ਸਤੰਬਰ (ਤੇਜਿੰਦਰ ਸਿੰਘ ਚੱਢਾ)-ਮਨੁੱਖੀ ਸਰੋਤ ਵਿਕਾਸ ਮੰਤਰਾਲੇ ਦੇ ਨਿਰਦੇਸ਼ਾਂ ਅਨੁਸਾਰ ਖ਼ਾਲਸਾ ਕਾਲਜ ਫਾਰ ਵਿਮੈਨ ਸਿੱਧਵਾਂ ਖੁਰਦ ਵਿਖੇ 1 ਸਤੰਬਰ ਤੋਂ 15 ਸਤੰਬਰ ਤੱਕ ਸਵਛੱਤਾ ਪੰਦਰਵਾੜਾ ਮਨਾਇਆ ਗਿਆ | ਇਸ ਮੌਕੇ ਪੰਦਰਵਾੜੇ ਦਾ ਉਦਘਾਟਨ ...

ਪੂਰੀ ਖ਼ਬਰ »

ਸੁਖਚੈਨ ਸਿੰਘ ਰਾਜੋਆਣਾ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਰਾਏਕੋਟ, 20 ਸਤੰਬਰ (ਬਲਵਿੰਦਰ ਸਿੰਘ ਲਿੱਤਰ-ਪਿ੍ੰਸੀਪਲ ਗੁਰਦੇਵ ਸਿੰਘ ਨੱਤ ਦੇ ਪਿਤਾ ਯੂਥ ਅਕਾਲੀ ਆਗੂ ਸਤਨਾਮ ਸਿੰਘ ਤੇ ਵਰਿੰਦਰ ਸਿੰਘ ਦੇ ਦਾਦਾ ਸੁਖਚੈਨ ਸਿੰਘ ਰਾਜੋਆਣਾ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਪਿੰਡ ਰਾਜੋਆਣਾ ਕਲਾਂ ਵਿਖੇ ਹੋਇਆ ਜਿਸ ਦੌਰਾਨ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਕਮਾਲਪੁਰਾ ਵਿਖੇ ਕੰਪਿਊਟਰ ਵਿਸ਼ੇ 'ਤੇ ਸੈਮੀਨਾਰ

ਰਾਏਕੋਟ, 20 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫ਼ਾਰ ਵੋਮੈਨ ਕਮਾਲਪੁਰਾ ਵਿਖੇ ਪਿ੍ੰਸੀਪਲ ਡਾ: ਪੂਰਨਿਮਾ ਭਟਨਾਗਰ ਦੀ ਅਗਵਾਈ 'ਚ ਕੰਪਿਊਟਰ-ਸਾਇੰਸ ਵਿਭਾਗ ਵੱਲੋਂ ''ਡਿਜਟਲਾਇਜੇਸ਼ਨ-ਭਾਰਤ ਦੀ ਬਦਲਦੀ ਨੁਹਾਰ'' ਵਿਸ਼ੇ 'ਤੇ ਇੰਡੋਸਇੰਡ ...

ਪੂਰੀ ਖ਼ਬਰ »

ਰਾਏਕੋਟ-ਅਹਿਮਦਗੜ੍ਹ ਰੋਡ 'ਤੇ ਨਾਜਾਇਜ਼ ਕਬਜ਼ੇ ਬਣ ਰਹੇ ਨੇ ਹਾਦਸਿਆਂ ਦਾ ਕਾਰਨ, ਮਾਲ ਵਿਭਾਗ ਨਿਸ਼ਾਨਦੇਹੀ ਕਰੇ

ਰਾਏਕੋਟ, 20 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ-ਅਹਿਮਦਗੜ੍ਹ ਰੋਡ 'ਤੇ ਪੈਦੇ ਪਿੰਡਾਂ ਦੇ ਕਿਸਾਨਾਂ ਵੱਲੋਂ ਆਪੋ-ਆਪਣੇ ਖੇਤਾਂ ਦੇ ਨਾਲ-ਨਾਲ ਨਾਜਾਇਜ਼ ਕਬਜ਼ੇ ਕਰਨ ਕਾਰਨ ਓਵਰਟੇਕ ਕਰਨ ਵੇਲੇ ਸੜਕ ਹਾਦਸੇ ਵਾਪਰਦੇ ਹਨ | ਦੱਸਣਯੋਗ ਹੈ ਕਿ ਪਿੰਡ ਕਿਸ਼ਨਗੜ੍ਹ ਛੰਨਾ, ...

ਪੂਰੀ ਖ਼ਬਰ »

ਪਿੰਡ ਮੋਹੀ ਵਿਖੇ 'ਸਵੱਛ ਭਾਰਤ' ਮੁਹਿੰਮ ਤਹਿਤ ਕੈਂਪ ਲਗਾਇਆ

ਚੌਾਕੀਮਾਨ, 20 ਸਤੰਬਰ (ਤੇਜਿੰਦਰ ਸਿੰਘ ਚੱਢਾ)-ਰੀਲ ਇੰਡੀਆ ਤੇ ਬੈਕਾਡ ਫਾਊਾਡੇਸ਼ਨ ਦੇ ਸਹਿਯੋਗ ਨਾਲ ਪਿੰਡ ਮੋਹੀ ਵਿਖੇ 'ਸਵੱਛ ਭਾਰਤ' ਮੁਹਿੰਮ ਅਧੀਨ ਸਫ਼ਾਈ ਕਿਵੇਂ ਰੱਖਣੀ ਹੈ, ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਡਾ: ਰੂਪ ਕੰਵਰ ਕੌਰ ਗਿੱਲ ਵਿਸ਼ੇਸ਼ ਤੌਰ 'ਤੇ ਪਹੁੰਚੇ | ...

ਪੂਰੀ ਖ਼ਬਰ »

ਸ਼ੂਗਰ ਤੇ ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ

ਰਾਏਕੋਟ, 20 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਜੀ.ਐਚ.ਜੀ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਕੈਂਬਾ ਸਾਹਿਬ ਧਾਲੀਆਂ ਵਿਖੇ ਸ਼ੂਗਰ ਤੇ ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿਚ ਡਾ: ਸਿੰਮੀ ਅੱਗਰਵਾਲ ਤੇ ਡਾ: ਅਨੂ ਦੀ ਦੇਖ-ਰੇਖ ਹੇਠ ਮਰੀਜ਼ਾਂ ਦੀਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX