ਤਾਜਾ ਖ਼ਬਰਾਂ


ਪਿਸਤੌਲ ਦੀ ਨੋਕ 'ਤੇ ਸ਼ਰਾਬ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  22 minutes ago
ਜਲੰਧਰ, 21 ਸਤੰਬਰ- ਸੀ. ਆਈ. ਏ. ਸਟਾਫ਼ ਜਲੰਧਰ ਦਿਹਾਤੀ ਦੀ ਪੁਲਿਸ ਨੇ ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆ ਨੂੰ ਨਿਸ਼ਾਨਾ ਬਣਾ ਕੇ ਠੇਕਿਆਂ ਦੇ ਕਰਿੰਦਿਆਂ...
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  28 minutes ago
ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਐੱਸ. ਟੀ. ਐੱਫ. ਦੀ ਪੁਲਿਸ ਨੇ ਅੱਜ ਸਾਢੇ ਬਾਰਾਂ ਕਰੋੜ ਰੁਪਏ ਦੀ ਕੀਮਤ ਵਾਲੀ ਹੈਰੋਇਨ ਸਣੇ ਤਿੰਨ ਨੌਜਵਾਨਾਂ ਨੂੰ...
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  37 minutes ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)- ਪੀ. ਏ. ਯੂ. ਦੇ ਕਿਸਾਨ ਮੇਲੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਦੋਂ ਕਿਸਾਨਾਂ ਨੂੰ ਹੈਪੀ ਸੀਡਰ ਦੀ ਵਰਤੋਂ ਕਰਕੇ...
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  35 minutes ago
ਚੰਡੀਗੜ੍ਹ, 21 ਸਤੰਬਰ (ਰਾਮ ਸਿੰਘ ਬਰਾੜ)- ਇਨੇਲੋ ਦੇ ਸੀਨੀਅਰ ਨੇਤਾ ਤੇ ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਕਾਂਗਰਸ ਨੇਤਾ ਤੇ ਸਾਬਕਾ ਵਿਧਾਇਕ ਦੂਡਾ...
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  about 1 hour ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਨੇ ਖੇਤੀਬਾੜੀ ਯੂਨੀਵਰਸਿਟੀ (ਪੀ. ਏ. ਯੂ.) ਲੁਧਿਆਣਾ ਵਿਖੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ...
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  about 1 hour ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)- ਪੰਜਾਬ ਸਰਕਾਰ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜੇਕਰ ਕਿਸਾਨ ਬਚਦੇ ਨੇ ਤਾਂ ਦੇਸ਼ ਬਚ...
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  about 1 hour ago
ਜਲੰਧਰ, 21 ਸਤੰਬਰ (ਹਰਵਿੰਦਰ ਸਿੰਘ ਫੁੱਲ)- ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਦੱਸਿਆ ਕਿ ਉਹ 550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ...
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  about 2 hours ago
ਨਵੀਂ ਦਿੱਲੀ, 21 ਸਤੰਬਰ- ਚੋਣ ਕਮਿਸ਼ਨ ਨੇ ਅੱਜ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਦੇ ਨਾਲ ਹੀ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਐਲਾਨ ਵੀ...
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  about 2 hours ago
ਨਵੀਂ ਦਿੱਲੀ, 21 ਸਤੰਬਰ- ਚੋਣ ਕਮਿਸ਼ਨ ਵਲੋਂ ਅੱਜ ਮਹਾਰਾਸ਼ਟਰ ਅਤੇ ਹਰਿਆਣਾ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਚੋਣ ਕਮਿਸ਼ਨਰ...
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  about 2 hours ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ,ਬਰਜਿੰਦਰ ਸਿੰਘ ਬਰਾੜ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕਿਸਾਨ ਮੇਲੇ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ...
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  about 2 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ...........
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  about 2 hours ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  about 2 hours ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ..............
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  about 3 hours ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  about 3 hours ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  about 3 hours ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  about 3 hours ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 3 hours ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 3 hours ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 3 hours ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 3 hours ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  about 3 hours ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  about 3 hours ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  about 3 hours ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  about 3 hours ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  about 3 hours ago
ਤਾਮਿਲਨਾਡੂ 'ਚ ਐੱਨ. ਆਈ. ਏ. ਵਲੋਂ ਛਾਪੇਮਾਰੀ
. . .  about 4 hours ago
ਇਸਰੋ ਮੁਖੀ ਨੇ ਕਿਹਾ- ਨਹੀਂ ਹੋਇਆ ਲੈਂਡਰ 'ਵਿਕਰਮ' ਨਾਲ ਸੰਪਰਕ, ਅਗਲੀ ਤਰਜੀਹ 'ਗਗਨਯਾਨ' ਮਿਸ਼ਨ
. . .  about 3 hours ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 4 hours ago
ਚਿੱਟੇ ਦੇ ਝੰਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  about 4 hours ago
ਕੁਝ ਵਿਅਕਤੀਆਂ ਨੇ ਘਰ 'ਚ ਦਾਖ਼ਲ ਹੋ ਕੇ ਕੀਤਾ ਹਮਲਾ, ਇੱਕ ਦੀ ਮੌਤ ਅਤੇ ਤਿੰਨ ਜ਼ਖ਼ਮੀ
. . .  about 3 hours ago
ਛੱਤ ਡਿੱਗਣ ਕਰਕੇ ਪਤਨੀ ਦੀ ਮੌਤ, ਪਤੀ ਤੇ ਪੁੱਤਰ ਗੰਭੀਰ
. . .  about 5 hours ago
ਅਧਿਆਪਕ ਨੂੰ ਡੈਪੂਟੇਸ਼ਨ 'ਤੇ ਭੇਜੇ ਜਾਣ 'ਤੇ ਪਿੰਡ ਵਾਸੀਆਂ ਨੇ ਸਕੂਲ ਨੂੰ ਮਾਰਿਆ ਜਿੰਦਾ
. . .  about 5 hours ago
ਭਾਰਤ-ਅਮਰੀਕਾ ਸ਼ਾਂਤੀਪੁਰਨ ਤੇ ਸਥਿਰ ਦੁਨੀਆ ਦੇ ਨਿਰਮਾਣ 'ਚ ਯੋਗਦਾਨ ਦੇ ਸਕਦੇ ਹਨ - ਮੋਦੀ
. . .  about 6 hours ago
ਚੋਣ ਕਮਿਸ਼ਨ ਵੱਲੋਂ ਅੱਜ ਕੀਤੀ ਜਾਵੇਗੀ ਪ੍ਰੈਸ ਕਾਨਫਰੰਸ
. . .  about 6 hours ago
ਹਜ਼ਾਰਾਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਕਰ ਰਹੇ ਹਨ ਕੂਚ
. . .  about 6 hours ago
ਅੱਜ ਦਾ ਵਿਚਾਰ
. . .  about 7 hours ago
ਕੇਂਦਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰਿਆ, ਐਨਆਈਏ ਤਰਨਤਾਰਨ ਧਮਾਕੇ ਦੀ ਕਰੇਗੀ ਜਾਂਚ
. . .  1 day ago
ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ
. . .  1 day ago
ਕਰੰਟ ਲੱਗਣ ਨਾਲ 4 ਮੱਝਾਂ ਦੀ ਮੌਤ
. . .  1 day ago
ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ
. . .  1 day ago
ਇੱਕ ਵਿਅਕਤੀ ਨੇ ਆਪਣੇ ਹੀ ਗੁਆਂਢੀ 'ਤੇ ਸੁੱਟਿਆ ਤੇਜ਼ਾਬ
. . .  1 day ago
ਮਗਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਮੇਟੀ ਗਠਨ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ
. . .  1 day ago
ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਗਦੀ ਖੋਹ ਕੇ ਹੋਏ ਫ਼ਰਾਰ
. . .  1 day ago
ਬੀ.ਐਲ.ਓ ਦੀਆਂ ਜ਼ਿੰਮੇਵਾਰੀਆਂ ਨਾਨ-ਟੀਚਿੰਗ ਸਟਾਫ਼ ਨੂੰ ਦੇ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਰੱਖਿਆ ਗਿਆ ਧਿਆਨ- ਐੱਸ.ਡੀ.ਐਮ
. . .  1 day ago
10 ਦਿਨਾਂ ਬਾਬਾ ਫ਼ਰੀਦ ਮੇਲੇ ਦੇ ਤੀਜੇ ਦਿਨ ਦੀਆਂ ਝਲਕੀਆਂ
. . .  1 day ago
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ
. . .  1 day ago
ਕਈ ਕੇਸਾਂ ਵਿਚ ਲੋੜੀਂਦਾ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਗ੍ਰਿਫ਼ਤਾਰ
. . .  1 day ago
28ਵੇਂ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਦੇ ਦੂਜੇ ਦਿਨ ਹੋਏ ਤਿੰਨ ਮੈਚ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 549

ਗੁਰਦਾਸਪੁਰ / ਬਟਾਲਾ / ਪਠਾਨਕੋਟ

19 ਕਰੋੜ ਦਾ ਘਪਲਾ ਕਰਨ ਵਾਲੇ ਬੈਂਕ ਮੈਨੇਜਰ 'ਤੇ ਵਿਜੀਲੈਂਸ ਵਲੋਂ ਮਾਮਲਾ ਦਰਜ

ਗੁਰਦਾਸਪੁਰ, 20 ਸਤੰਬਰ (ਆਰਿਫ਼)- ਸਾਲ 2010 ਤੋਂ 2013 ਦਰਮਿਆਨ ਸਹਿਕਾਰੀ ਬੈਂਕ ਗੁਰਦਾਸਪੁਰ ਵਿਖੇ ਉਪਯੋਗਤਾਵਾਂ ਨੰੂ ਕਰਜਾ ਦੇਣ ਦੇ ਮਾਮਲਾ ਵਿਚ ਦਸਤਾਵੇਜੀ ਧਾਂਦਲੀਆਂ ਸਮੇਤ ਹੋਰ ਧਾਂਦਲੀਆਂ ਕਰਕੇ 19 ਕਰੋੜ ਦਾ ਘਪਲਾ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਉਸ ਸਮੇਂ ਦੇ ਗੁਰਦਾਸਪੁਰ ਦੇ ਜ਼ਿਲ੍ਹਾ ਮੈਨੇਜਰ ਸਰਬਜੀਤ ਸਿੰਘ ਸੈਣੀ ਸਮੇਤ ਤਿੰਨ ਵਿਅਕਤੀਆਂ ਖਿਲਾਫ਼ ਵਿਜੀਲੈਂਸ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਜ਼ਿਕਰਯੋਗ ਹੈ ਕਿ ਸਰਬਜੀਤ ਸਿੰਘ ਸੈਣੀ ਇਸ ਸਮੇਂ ਚੰਡੀਗੜ੍ਹ ਵਿਖੇ ਸਹਿਕਾਰੀ ਬੈਂਕ ਦੀ ਮੁੱਖ ਬਰਾਂਚ ਵਿਖੇ ਜਨਰਲ ਮੈਨੇਜਰ ਦੇ ਪਦ 'ਤੇ ਤਾਇਨਾਤ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਸਾਲ 2010 ਤੋਂ 2013 ਦਰਮਿਆਨ ਗੁਰਦਾਸਪੁਰ ਸਥਿਤ ਸਹਿਕਾਰੀ ਬੈਂਕ ਦੀ ਬਰਾਂਚ ਵੱਲੋਂ ਅਜਿਹੇ ਵਿਅਕਤੀਆਂ ਨੰੂ ਜਾਇਦਾਦ ਦੇ ਵਿਰੁੱਧ ਕਰਜਾ ਦਿੱਤਾ ਗਿਆ ਜੋ ਇਕ ਜ਼ਿਲ੍ਹੇ ਤੋਂ ਬਾਹਰ ਸਨ ਅਤੇ ਉਨ੍ਹਾਂ ਦੀ ਜਾਇਦਾਦ ਕਰਜਾ ਚੁਕਾਉਣ ਦੇ ਸਮਰੱਥ ਨਹੀਂ ਸੀ | ਇਸ ਤੋਂ ਇਲਾਵਾ ਬਹੁਤ ਸਾਰੇ ਉਨ੍ਹਾਂ ਵਿਅਕਤੀਆਂ ਨੰੂ ਕਰਜਾ ਦਿੱਤਾ ਗਿਆ ਜਿਨ੍ਹਾਂ ਦੀ ਆਮਦਨ ਨਾ-ਮਾਤਰ ਸੀ | ਸਾਢੇ 12 ਕਰੋੜ ਦਾ ਦਿੱਤਾ ਇਹ ਕਰਜਾ ਵਿਆਜ਼ ਸਮੇਤ ਅੱਜ 19 ਕਰੋੜ ਤੋਂ ਉਪਰ ਪਹੁੰਚ ਚੁੱਕਾ ਹੈ | ਇਸ ਮਾਮਲੇ ਦੀ ਬੈਂਕ ਸਟਾਫ਼ ਵੱਲੋਂ ਵਿਭਾਗ ਨੰੂ ਸ਼ਿਕਾ ੲਤ ਕੀਤੀ ਗਈ | ਜਿਸ ਉਪਰੰਤ ਸਹਿਕਾਰੀ ਵਿਭਾਗ ਵੱਲੋਂ ਆਪਣੇ ਤੌਰ 'ਤੇ ਇਸ ਪੂਰੇ ਮਾਮਲੇ ਦੀ ਜਾਂਚ ਕਰਵਾਈ ਗਈ ਅਤੇ ਇਹ ਸਾਹਮਣੇ ਆਇਆ ਕਿ ਸਰਬਜੀਤ ਸਿੰਘ ਸੈਣੀ ਉਪਰ ਲੱਗੇ ਦੋਸ਼ ਸਹੀ ਹਨ ਅਤੇ ਵਿਭਾਗ ਵੱਲੋਂ ਇਸ ਮਾਮਲੇ ਦੀ ਸ਼ਿਕਾਇਤ ਵਿਜੀਲੈਂਸ ਵਿਭਾਗ ਨੰੂ ਕੀਤੀ ਗਈ | ਵਿਜੀਲੈਂਸ ਵਿਭਾਗ ਵੱਲੋਂ ਕੀਤੀ ਗਈ ਜਾਂਚ ਉਪਰੰਤ ਇਹ ਸਾਹਮਣੇ ਆਇਆ ਕਿ ਕਰਜਾ ਦੇਣ ਦੇ ਵਿਚ ਸਰਬਜੀਤ ਸਿੰਘ ਸੈਣੀ ਵੱਲੋਂ ਦਸਤਾਵੇਜੀ ਧਾਂਦਲੀਆਂ ਕੀਤੀਆਂ ਗਈਆਂ ਹਨ ਅਤੇ ਇਸ ਮਾਮਲੇ ਵਿਚ ਉਸ ਸਮੇਂ ਦੇ ਬੈਂਕ ਦੇ ਚੇਅਰਮੈਨ ਬਲਬੀਰ ਸਿੰਘ ਅਤੇ ਬਟਾਲਾ ਬਰਾਂਚ ਦੇ ਮੈਨੇਜਰ ਬਲਵਿੰਦਰ ਸਿੰਘ ਵੀ ਇਸ ਮਾਮਲੇ ਵਿਚ ਸ਼ਾਮਿਲ ਹਨ | ਜਿਸ ਦੇ ਚੱਲਦਿਆਂ ਵਿਜੀਲੈਂਸ ਵਿਭਾਗ ਵੱਲੋਂ ਤਿੰਨਾਂ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਇਸ ਮਾਮਲੇ ਵਿਚ ਨਾਮਜ਼ਦ ਦੋਸ਼ੀ ਸਰਬਜੀਤ ਸਿੰਘ ਸੈਣੀ ਨੰੂ ਗਿ੍ਫ਼ਤਾਰ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਵੱਲੋਂ ਸਰਬਜੀਤ ਸਿੰਘ ਸੈਣੀ ਨੰੂ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ | ਜਦੋਂ ਕਿ ਇਸ ਮਾਮਲੇ ਵਿਚ ਸ਼ਾਮਿਲ ਬਲਬੀਰ ਸਿੰਘ ਅਤੇ ਬਲਵਿੰਦਰ ਸਿੰਘ ਫਰਾਰ ਦੱਸੇ ਜਾ ਰਹੇ ਹਨ |

ਚਲਦੀ ਕਾਰ ਨੂੰ ਲੱਗੀ ਅੱਗ, ਸਵਾਰ ਵਾਲ-ਵਾਲ ਬਚੇ

ਬਟਾਲਾ, 20 ਸਤੰਬਰ (ਹਰਦੇਵ ਸਿੰਘ ਸੰਧੂ)- ਸਥਾਨਕ ਲੋਹੇ ਵਾਲੇ ਪੁਲ 'ਤੇ ਚਲਦੀ ਕਾਰ ਨੂੰ ਅਚਾਨਕ ਅੱਗ ਲੱਗਣ ਦੀ ਖ਼ਬਰ ਹੈ | ਇਸ ਸਬੰਧੀ ਕਾਰ ਮਾਲਕ ਪਰਮਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਰਾਮਪੁਰ ਨੇ ਦੱਸਿਆ ਕਿ ਮੈਂ ਆਪਣੇ ਦੋਸਤ ਨਾਲ ਬਟਾਲਾ ਦੇ ਇਕ ਕਾਰ ਡੀਲਰ ਕੋਲੋਂ ...

ਪੂਰੀ ਖ਼ਬਰ »

ਬਜ਼ੁਰਗ ਔਰਤ ਤੇ ਉਸ ਦੀਆਂ ਧੀਆਂ ਨੇ ਪਿੰਡ ਦੇ ਹੀ ਵਿਅਕਤੀਆਂ 'ਤੇ ਲਾਏ ਮਾਰ ਕੁੱਟ ਦੇ ਦੋਸ਼

ਘੁਮਾਣ, 20 ਸਤੰਬਰ (ਬੰਮਰਾਹ)- ਨਜ਼ਦੀਕੀ ਪਿੰਡ ਦੜ੍ਹੇਵਾਲੀ ਦੀ ਇਕ ਐਸ.ਸੀ. ਔਰਤ ਅਮਰਜੀਤ ਕੌਰ ਪਤਨੀ ਅਮਰਜੀਤ ਸਿੰਘ ਨੇ ਆਪਣੇ ਤੇ ਆਪਣੀਆਂ ਚਾਰ ਧੀਆਂ ਨਾਲ ਪਿੰਡ ਦੇ ਹੀ ਕੁਝ ਵਿਅਕਤੀਆਂ 'ਤੇ ਔਰਤਾਂ ਨੇ ਕੁੱਟਮਾਰ ਕਰਨ, ਲੜਕੀਆਂ ਦੇ ਕੱਪੜੇ ਪਾੜ ਕੇ ਬੇਪੱਤ ਕਰਨ ਤੇ ...

ਪੂਰੀ ਖ਼ਬਰ »

ਰੋਸ ਧਰਨੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਕਾਦੀਆਂ, 20 ਸਤੰਬਰ (ਕੁਲਵਿੰਦਰ ਸਿੰਘ)- ਟੈਕਨੀਕਲ ਸਰਵਿਸਿਜ਼ ਯੂਨੀਅਨ (ਰਜਿ:) ਮੰਡਲ ਕਾਦੀਆਂ ਦੇ ਪ੍ਰਧਾਨ ਰਣਜੀਤ ਸਿੰਘ ਅਤੇ ਸਕੱਤਰ ਸੰਤੋਖ ਸਿੰਘ ਵਲੋਂ ਪ੍ਰੈੱਸ ਬਿਆਨ ਜਾਰੀ ਕਰਦਿਆਂ ਬਿਜਲੀ ਕਾਮਿਆਂ ਦੀਆਂ ਭਖਵੀਂਆਂ ਮੰਗਾਂ 'ਤੇ ਪਾਵਰਕਾਮ ਦੀ ਮੈਨੇਜਮੈਂਟ ਅਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤੀ-ਪਤਨੀ ਗੰਭੀਰ ਜ਼ਖ਼ਮੀ

ਡੇਰਾ ਬਾਬਾ ਨਾਨਕ, 20 ਸਤੰਬਰ (ਵਿਜੇ ਕੁਮਾਰ ਸ਼ਰਮਾ)- ਅੱਜ ਦੁਪਹਿਰ ਫਤਹਿਗੜ੍ਹ ਚੂੜੀਆਂ ਬਾਈਪਾਸ ਉੱਪਰ ਕਾਰ ਅਤੇ ਮੋਟਰਸਾਈਕਲ ਦਰਮਿਆਨ ਵਾਪਰੇ ਹਾਦਸੇ 'ਚ ਪਤੀ-ਪਤਨੀ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਪ੍ਰੀਤਮ ਸਿੰਘ ਤੇ ਉਸ ਦੀ ...

ਪੂਰੀ ਖ਼ਬਰ »

ਬਿਜਲੀ ਯੂਨਿਟਾਂ ਦੀ ਰਿਆਇਤ ਬੰਦ ਕਰਨ 'ਤੇ ਲੋਕਾਂ ਨੇ ਕੀਤਾ ਰੋਸ ਪ੍ਰਦਰਸ਼ਨ

ਕੋਟਲੀ ਸੂਰਤ ਮੱਲ੍ਹੀ, 20 ਸਤੰਬਰ (ਕੁਲਦੀਪ ਸਿੰਘ ਨਾਗਰਾ)- ਸਰਕਾਰ ਵਲੋਂ ਅਨੁਸੂਚਿਤ ਜਾਤੀ ਪਛੜੀ ਸ਼੍ਰੇਣੀ ਤੇ ਬੀ.ਪੀ.ਐਲ. ਨਾਲ ਸਬੰਧਿਤ ਲੋਕਾਂ ਨੂੰ ਘਰਾਂ ਲਈ ਦਿੱਤੀ 200 ਯੂਨਿਟਾਂ ਦੀ ਬਿਜਲੀ ਰਿਆਇਤ ਸਿਆਸੀ ਰੰਜਸ਼ ਕਰਕੇ ਬੰਦ ਕਰਨ ਦੇ ਰੋਸ ਵਜੋਂ ਅੱਜ ਪਿੰਡ ਬਿਜਲੀਵਾਲ ...

ਪੂਰੀ ਖ਼ਬਰ »

ਸੱਪ ਦੇ ਡੱਸਣ ਨਾਲ ਬੱਚੀ ਦੀ ਮੌਤ

ਕਲਾਨੌਰ, 20 ਸਤੰਬਰ (ਪੁਰੇਵਾਲ/ਕਾਹਲੋਂ)- ਬਿਸਤਰੇ 'ਤੇ ਸੁੱਤੀ ਇੱਕ 11 ਮਹੀਨੇ ਦੀ ਬੱਚੀ ਨੂੰ ਜ਼ਹਿਰੀਲੇ ਸੱਪ ਵਲੋਂ ਡੱਸ ਲਿਆ ਗਿਆ | ਜਿਸ ਨੂੰ ਤੁਰੰਤ ਕਲਾਨੌਰ ਦੇ ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕਮਿਊਨਿਟੀ ਸਿਹਤ ਕੇਂਦਰ 'ਚ ਇਲਾਜ ਲਈ ਲਿਆਂਦਾ ਗਿਆ, ਜਦਕਿ ਡਾਕਟਰਾਂ ਦੀ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਮੰਗਾਂ ਸਬੰਧੀ ਦਿੱਤਾ ਰੋਸ ਧਰਨਾ

ਫਤਹਿਗੜ੍ਹ ਚੂੜੀਆਂ, 20 ਸਤੰਬਰ (ਬਾਠ, ਫੁੱਲ, ਮਾਨ)- ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਕਿਸਾਨਾਂ ਦੀਆਂ ਮੰਗਾਂ ਸਬੰਧੀ ਸਬ ਤਹਿਸੀਲ ਫਤਹਿਗੜ੍ਹ ਚੂੜੀਆਂ ਵਿਖੇ ਰੋਸ ਧਰਨਾ ਦਿੱਤਾ ਗਿਆ, ਜਿਸ ਵਿਚ ਡਾ: ਗੁਰਮੀਤ ਸਿੰਘ ਰਵਾਲ, ਅਵਤਾਰ ਸਿੰਘ ਠੱਠਾ, ਕਸ਼ਮੀਰ ਸਿੰਘ ਸਮਰਾਏ, ...

ਪੂਰੀ ਖ਼ਬਰ »

ਪਾਵਰਕਾਮ ਦੇ ਨਵੇਂ ਲਾਈਨਮੈਨ/ਐਸ.ਐਸ.ਏ. ਯੂਨੀਅਨ ਦੀ ਜ਼ਿਲ੍ਹਾ ਪੱਧਰੀ ਚੋਣ

ਬਟਾਲਾ, 20 ਸਤੰਬਰ (ਕਾਹਲੋਂ)- ਅੱਜ ਪਾਵਰਕਾਮ ਦੇ ਨਵੇਂ ਲਾਈਨਮੈਨ ਐਸ.ਐਸ.ਏ. ਯੂਨੀਅਨ ਪੰਜਾਬ ਦੀ ਵਿਸ਼ੇਸ਼ ਮੀਟਿੰਗ ਬਟਾਲਾ ਵਿਖੇ ਹੋਈ, ਜਿਸ 'ਚ ਸੂਬਾ ਪ੍ਰਧਾਨ ਦਰਸ਼ਨ ਸਿੰਘ ਰਾਜੀਆ, ਗੁਰਜੀਤ ਸਿੰਘ ਜਨਰਲ ਸਕੱਤਰ ਤੇ ਵਰਿੰਦਰਪਾਲ ਸਿੰਘ ਸਲਾਹਕਾਰ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਅਕਾਲੀ ਆਗੂ 'ਤੇ ਦਰਜ ਹੋਏ ਪਰਚੇ ਦੀ ਸੇਖਵਾਂ ਵੱਲੋਂ ਨਿਖੇਧੀ

ਗੁਰਦਾਸਪੁਰ, 20 ਸਤੰਬਰ (ਆਰਿਫ਼)- ਅਕਾਲੀ ਦਲ ਯੂਥ ਦੇ ਸਾਬਕਾ ਸੂਬਾ ਉਪ ਪ੍ਰਧਾਨ ਅਜੀਤ ਸਿੰਘ ਰਾਣਾ ਪਿੰਡ ਰਾਏਚੱਕ ਉਪਰ ਦਰਜ ਹੋਏ ਪਰਚੇ ਦੀ ਸਾਬਕਾ ਮੰਤਰੀ ਜਥੇ: ਸੇਵਾ ਸਿੰਘ ਸੇਖਵਾਂ ਵੱਲੋਂ ਨਿਖੇਧੀ ਕੀਤੀ ਗਈ ਹੈ | ਇਸ ਸਬੰਧੀ ਜਥੇ: ਸੇਖਵਾਂ ਨੇ ਕਿਹਾ ਕਿ ਬੀਤੀ 11 ਸਤੰਬਰ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਓਪਨ ਸਕੂਲ ਪ੍ਰੀਖਿਆ ਕੇਂਦਰ ਦਾ ਅਚਨਚੇਤ ਨਿਰੀਖਣ

ਗੁਰਦਾਸਪੁਰ, 20 ਸਤੰਬਰ (ਆਰਿਫ਼)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਸ੍ਰੀਮਤੀ ਰਾਕੇਸ਼ ਬਾਲਾ ਵੱਲੋਂ ਅੱਜ ਗੁਰਦਾਸਪੁਰ ਵਿਖੇ ਚੱਲ ਰਹੇ ਓਪਨ ਸਕੂਲ ਪ੍ਰੀਖਿਆ ਦੇ ਕੇਂਦਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਅਚਨਚੇਤ ਪਹੁੰਚ ਕੇ ਨਿਰੀਖਣ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਠੇਕਾ ਕਰਮਚਾਰੀ ਯੂਨੀਅਨ ਦੇ ਅਹੁਦੇਦਾਰਾਂ ਦੀ ਚੋਣ

ਫਤਹਿਗੜ੍ਹ ਚੂੜੀਆਂ, 20 ਸਤੰਬਰ (ਬਾਠ, ਫੁੱਲ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਠੇਕਾ ਕਰਮਚਾਰੀ ਯੂਨੀਅਨ ਦੀ ਮੀਟਿੰਗ ਫਤਹਿਗੜ੍ਹ ਚੂੜੀਆਂ ਵਿਖੇ ਬਸੰਤ ਸਿੰਘ ਪ੍ਰਧਾਨਗੀ ਹੇਠ ਨਗਰ ਕਾੌਸਲ ਦਫ਼ਤਰ ਦੇ ਬਾਹਰ ਹੋਈ | ਇਸ ਮੌਕੇ ਯੂਨੀਅਨ ਦੇ ਨਵੇਂ ਅਹੁਦੇਦਾਰਾਂ ਦੀ ...

ਪੂਰੀ ਖ਼ਬਰ »

ਪਿੰਡ ਮਰੜ੍ਹ 'ਚ 24 ਸਤੰਬਰ ਨੂੰ ਹਾਕੀ ਲੀਗ ਸ਼ੁਰੂ ਹੋਵੇਗੀ- ਜੱਜ

ਅਲੀਵਾਲ, 20 ਸਤੰਬਰ (ਅਵਤਾਰ ਸਿੰਘ ਰੰਧਾਵਾ)- ਨਜ਼ਦੀਕੀ ਪਿੰਡ ਮਰੜ੍ਹ ਵਿਖੇ ਖਿਡਾਰੀਆਂ ਨੂੰ ਹਾਕੀ ਦੀ ਖੇਡ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨਾਲ 24 ਸਤੰਬਰ ਐਤਵਾਰ ਨੂੰ ਹਾਕੀ ਲੀਗ ਸ਼ੁਰੂ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਮਰੜ੍ਹ ਦੇ ਉੱਘੇ ...

ਪੂਰੀ ਖ਼ਬਰ »

ਪਿੰਡ ਮਰੜ੍ਹ 'ਚ 24 ਸਤੰਬਰ ਨੂੰ ਹਾਕੀ ਲੀਗ ਸ਼ੁਰੂ ਹੋਵੇਗੀ- ਜੱਜ

ਅਲੀਵਾਲ, 20 ਸਤੰਬਰ (ਅਵਤਾਰ ਸਿੰਘ ਰੰਧਾਵਾ)- ਨਜ਼ਦੀਕੀ ਪਿੰਡ ਮਰੜ੍ਹ ਵਿਖੇ ਖਿਡਾਰੀਆਂ ਨੂੰ ਹਾਕੀ ਦੀ ਖੇਡ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨਾਲ 24 ਸਤੰਬਰ ਐਤਵਾਰ ਨੂੰ ਹਾਕੀ ਲੀਗ ਸ਼ੁਰੂ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਮਰੜ੍ਹ ਦੇ ਉੱਘੇ ...

ਪੂਰੀ ਖ਼ਬਰ »

ਚੋਪੜਾ ਸਵੀਟ ਸ਼ਾਪ ਦੀ ਨਵੀਂ ਬਰਾਂਚ ਦਾ ਉਦਘਾਟਨ ਅੱਜ

ਪੁਰਾਣਾ ਸ਼ਾਲਾ, 20 ਸਤੰਬਰ (ਗੁਰਵਿੰਦਰ ਸਿੰਘ ਗੁਰਾਇਆ)- ਸਥਾਨਕ ਕਸਬੇ ਅੰਰਦ ਚੱਕ ਸ਼ਰੀਫ ਰੋਡ 'ਤੇ ਚੋਪੜਾ ਸਵੀਟ ਸ਼ਾਪ ਦੀ ਨਵੀਂ ਖੁੱਲ੍ਹ ਰਹੀ ਬਰਾਂਚ ਦਾ ਸਿੱਖਿਆ ਮੰਤਰੀ ਅਰੁਣਾ ਚੌਧਰੀ ਵੱਲੋਂ ਅੱਜ 21 ਸਤੰਬਰ ਨੂੰ ਰਸਮੀ ਉਦਘਾਟਨ ਕੀਤਾ ਜਾਵੇਗਾ | ਇਸ ਸਬੰਧੀ ਮਾਲਕ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਗੋਲਕ ਚੋਰੀ

ਕਾਦੀਆਂ, 20 ਸਤੰਬਰ (ਕੁਲਵਿੰਦਰ ਸਿੰਘ)- ਇੱਥੋਂ ਨਜ਼ਦੀਕ ਪਿੰਡ ਤੱਤਲੇ ਵਿਖੇ ਸਥਿਤ ਸ਼ਹੀਦ ਬਾਬਾ ਜੀਵਨ ਸਿੰਘ ਦੇ ਗੁਰਦੁਆਰਾ ਸਾਹਿਬ ਵਿਖੇ ਗੁਰੂ ਘਰ ਦੇ ਤਾਲੇ ਤੋੜ ਕੇ ਗੋਲਕ ਚੋਰੀ ਕਰਨ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਬਾਬਾ ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ ਦੇ ਹਾਰਦਿਕ ਅਤੇ ਕੁਨਾਲ ਨੇ ਪਾਸ ਕੀਤੀ ਵੈਟਰਨਰੀ ਇੰਸਪੈਕਟਰ ਦੀ ਪ੍ਰੀਖਿਆ

ਗੁਰਦਾਸਪੁਰ, 20 ਸਤੰਬਰ (ਗੁਰਪ੍ਰਤਾਪ ਸਿੰਘ)- ਸਥਾਨਿਕ ਐਜੂਕੇਸ਼ਨ ਵਰਲਡ ਦੇ ਵਿਦਿਆਰਥੀ ਹਾਰਦਿਕ ਅਤੇ ਕੁਨਾਲ ਨੇ ਹਾਲ ਹੀ ਵਿਚ ਹੋਈ ਵੈਟਰਨਰੀ ਇੰਸਪੈਕਟਰ ਦੀ ਪ੍ਰੀਖਿਆ ਪਾਸ ਕਰਕੇ ਆਪਣੇ ਮਾਪਿਆਂ ਅਤੇ ਸੈਂਟਰ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਸੈਂਟਰ ਦੀ ...

ਪੂਰੀ ਖ਼ਬਰ »

ਵੁੱਡ ਬਲਾਜ਼ਮ ਇੰਟਰਨੈਸ਼ਨਲ ਸਕੂਲ 'ਚ ਮੁਕਾਬਲੇ ਕਰਵਾਏ

ਬਟਾਲਾ, 20 ਸਤੰਬਰ (ਕਾਹਲੋਂ)- ਵੁੱਡ ਬਲਾਜ਼ਮ ਇੰਟਰਨੈਸ਼ਨਲ ਸਕੂਲ ਬਟਾਲਾ 'ਚ ਵਿਦਿਆਰਥੀਆਂ ਦੇ ਸਵੈ ਜਾਣਕਾਰੀ ਸਬੰਧੀ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਪ੍ਰੀ ਨਰਸਰੀ ਤੋਂ ਕੇ.ਜੀ ਤੱਕ ਦੇ ਬੱਚਿਆਂ ਨੇ ਹਿੱਸਾ ਲਿਆ | ਇਨ੍ਹਾਂ ਬੱਚਿਆਂ ਨੇ ਆਪਣੀ ਸਵੈ ਜਾਣਕਾਰੀ ਨਾਲ ...

ਪੂਰੀ ਖ਼ਬਰ »

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਪੰਜਾਬੀ ਮਾਂ-ਬੋਲੀ ਦੀ ਹੱਥ ਲਿਖਤ ਨੂੰ ਉਤਸ਼ਾਹਿਤ ਕਰਨ ਦਾ ਸੁਹਿਰਦ ਉਪਰਾਲਾ

ਬਟਾਲਾ, 20 ਸਤੰਬਰ (ਕਾਹਲੋਂ)- ਪੰਜਾਬੀ ਮਾਂ-ਬੋਲੀ ਦੀ ਹੱਥ ਲਿਖਤ ਨੂੰ ਉਤਸ਼ਾਹਿਤ ਕਰਨ ਲਈ ਇਕ ਵਿਸ਼ੇਸ਼ ਸਨਮਾਨ ਸਮਾਗਮ ਸਰਕਾਰੀ ਹਾਈ ਸਕੂਲ ਧਰਮਕੋਟ ਬੱਗਾ ਵਿਖੇ ਮੁੱਖ ਅਧਿਆਪਕ ਸ: ਸੁਲੱਖਣ ਸਿੰਘ ਦੀ ਯੋਗ ਅਗਵਾਈ 'ਚ ਕਰਵਾਇਆ ਗਿਆ, ਜਿਸ 'ਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਪਿੰਡ ਗੰਜਾ ਵਿਖੇ ਖੇਡ ਟੂਰਨਾਮੈਂਟ ਕਰਵਾਇਆ

ਦੋਰਾਂਗਲਾ, 20 ਸਤੰਬਰ (ਲਖਵਿੰਦਰ ਸਿੰਘ ਚੱਕਰਾਜਾ)- ਬਾਬਾ ਅਜੀਤ ਸਿੰਘ ਯੂਥ ਕਲੱਬ ਪਿੰਡ ਗੰਜਾ ਵੱਲੋਂ ਨਹਿਰੂ ਯੁਵਾ ਕੇਂਦਰ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰਨਾਮ ਸਿੰਘ ਬੈਂਸ ਦੀ ਅਗਵਾਈ ਹੇਠ ਖੇਡ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ ਬਿਕਰਮ ਸਿੰਘ ਗਿੱਲ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਲਾਂਘੇ ਲਈ ਸਰਹੱਦ 'ਤੇ 200ਵੀਂ ਅਰਦਾਸ

ਡੇਰਾ ਬਾਬਾ ਨਾਨਕ , 20 ਸਤੰਬਰ (ਹੀਰਾ ਸਿੰਘ ਮਾਂਗਟ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਡੇਰਾ ਬਾਬਾ ਨਾਨਕ ਸਰਹੱਦ ਰਾਹੀਂ ਬਿਨਾਂ ਪਾਸਪੋਰਟ ਅਤੇ ਬਿਨਾਂ ਵੀਜ਼ਾ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਵਡਾਲਾ ਗ੍ਰੰਥੀਆਂ, 20 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)- ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਮਾਡਰਨ ਸਕੂਲ ਵਡਾਲਾ ਗ੍ਰੰਥੀਆਂ ਦਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਏ ਧਾਰਮਿਕ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ 'ਚ ਸਕੂਲ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਦੀ ਮੀਟਿੰਗ

ਗੁਰਦਾਸਪੁਰ, 20 ਸਤੰਬਰ (ਕੇ.ਪੀ. ਸਿੰਘ)- ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਕਮੇਟੀ ਮੈਂਬਰ ਅਨੁਭਵ ਗੁਪਤਾ ਦੀ ਪ੍ਰਧਾਨਗੀ ਹੇਠ ਸਥਾਨਕ ਨਹਿਰੂ ਪਾਰਕ ਵਿਖੇ ਹੋਈ | ਇਸ ਮੌਕੇ ਬੁਲਾਰਿਆਂ ਨੇ ਕਾਂਗਰਸ ਸਰਕਾਰ ਪ੍ਰਤੀ ਰੋਸ ਪ੍ਰਗਟ ਕਰਦਿਆਂ ਕਿਹਾ ...

ਪੂਰੀ ਖ਼ਬਰ »

ਲੋਕ ਸਭਾ ਚੋਣ 'ਚ ਬੇਘਰੇ ਲੋਕ ਮੰਤਰੀਆਂ ਦਾ ਘਿਰਾਓ ਕਰਨਗੇ- ਮਨਜੀਤ ਰਾਜ

ਬਟਾਲਾ, 20 ਸਤੰਬਰ (ਸੁਖਦੇਵ ਸਿੰਘ)- ਗੁਰਦਾਸਪੁਰ ਦੀ ਲੋਕ ਸਭਾ ਜ਼ਿਮਨੀ ਚੋਣ 'ਚ ਬੇਘਰੇ ਸ਼ਹਿਰੀ ਗ਼ਰੀਬ ਲੋਕ ਚੋਣ ਪ੍ਰਚਾਰ 'ਤੇ ਆਏ ਮੰਤਰੀਆਂ ਦਾ ਘਿਰਾਓ ਕਰਨਗੇ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸ਼ਹਿਰੀ ਗ਼ਰੀਬ ਬੇਘਰੇ ਮਜ਼ਦੂਰ (ਟਰੇਡ) ਯੂਨੀਅਨ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਸਾਲਾਨਾ ਮਸੀਹ ਸੰਮੇਲਨ ਬਟਾਲਾ 'ਚ 29 ਤੋਂ

ਬਟਾਲਾ, 20 ਸਤੰਬਰ (ਕਾਹਲੋਂ)- ਬੈਤਲਹਮ ਪੈਂਤੀਕਾਸਟਲ ਚਰਚ ਵਲੋਂ ਸਾਲਾਨਾ ਮਸੀਹ ਸੰਮੇਲਨ ਪਾਸਟਰ ਐਸੋਸੀਏਸ਼ਨ ਸੰਗਠਨ ਤੇ ਸਮੂਹ ਕਲੀਸੀਆ ਈਸਾਨਗਰ ਬਟਾਲਾ ਦੇ ਸਹਿਯੋਗ ਨਾਲ 29, 30 ਸਤੰਬਰ ਤੇ 1 ਅਕਤੂਬਰ ਨੂੰ ਐਸ.ਐਲ. ਬਾਵਾ ਕਾਲਜ ਨੇੜੇ ਈਸਾਨਗਰ ਬਟਾਲਾ ਵਿਖੇ ਕਰਵਾਇਆ ਜਾ ...

ਪੂਰੀ ਖ਼ਬਰ »

ਖੇਡਾਂ 'ਚੋਂ ਜੇਤੂ ਬੱਚੇ ਸਨਮਾਨਿਤ

ਕਾਦੀਆਂ, 20 ਸਤੰਬਰ (ਕੁਲਵਿੰਦਰ ਸਿੰਘ)- ਸਰਕਾਰੀ ਪ੍ਰਾਇਮਰੀ ਸਕੂਲ ਢਪੱਈ ਦੇ ਬੱਚਿਆਂ ਵਲੋਂ ਸਰਕਾਰੀ ਸੈਂਟਰ ਸਕੂਲ ਹਰਪੁਰਾ ਵਿਖੇ ਸਮਾਪਤ ਹੋਈਆਂ ਬਲਾਕ ਪੱਧਰੀ ਸਕੂਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੱਲ੍ਹਾਂ ਮਾਰੀਆਂ ਹਨ | ਇਨ੍ਹਾਂ ਖੇਡਾਂ ਵਿਚ ਖੋ-ਖੋ ...

ਪੂਰੀ ਖ਼ਬਰ »

ਸੁਖਜਿੰਦਰ ਕਾਲਜ ਵਿਖੇ ਸਿਖਿਆਰਥਣਾਂ ਦੇ ਵੱਖ-ਵੱਖ ਮੁਕਾਬਲੇ ਕਰਵਾਏ

ਵਰਸੋਲਾ, 20 ਸਤੰਬਰ (ਵਰਿੰਦਰ ਸਹੋਤਾ)- ਸੁਖਜਿੰਦਰ ਕਾਲਜ ਆਫ਼ ਐਜੂਕੇਸ਼ਨ ਹਯਾਤ ਨਗਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਸਿਖਿਆਰਥਣਾਂ ਦੇ ਰੰਗੋਲੀ, ਮਹਿੰਦੀ ਲਗਾਉਣ ਅਤੇ ਕਾਰਡ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਜਿਸ ਵਿਚ ਬੀ.ਐਡ ਅਤੇ ਈ.ਟੀ.ਟੀ.ਦੀਆਂ ਸਿਖਿਆਰਥਣਾਂ ਨੇ ...

ਪੂਰੀ ਖ਼ਬਰ »

ਖੇਤਾਂ ਵਿਚ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਿਸਾਨ ਮਸ਼ੀਨਰੀ ਨਾਲ ਹੀ ਵਾਹੁਣ- ਮਠਾਰੂ

ਧਾਰੀਵਾਲ, 20 ਸਤੰਬਰ (ਸਵਰਨ ਸਿੰਘ)- ਇਥੋਂ ਨਜ਼ਦੀਕੀ ਪਿੰਡ ਬੱਲ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਮਲਚਰ ਅਤੇ ਰੋਟਾਵੇਟਰ ਨਾਲ ਵਾਹੁਣ ਦੀ 'ਮਠਾਰੂ ਆਟੋਜ਼ ਮੁਰੰਮਤ' ਧਾਰੀਵਾਲ ਵਲੋਂ ਜਾਗਰੂਕ ਕੈਂਪ ਅਤੇ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਐਮ.ਡੀ. ਜੋਧ ਸਿੰਘ ...

ਪੂਰੀ ਖ਼ਬਰ »

ਬਾਬਾ ਰਜਵੰਤ ਸਿੰਘ ਨੂੰ ਸੰਗਤਾਂ ਵਲੋਂ ਥਾਪਿਆ ਸੰਘਰਸ਼ ਕਮੇਟੀ ਦਾ ਜਥੇਦਾਰ

ਪੁਰਾਣਾ ਸ਼ਾਲਾ, 20 ਸਤੰਬਰ (ਗੁਰਵਿੰਦਰ ਸਿੰਘ ਗੁਰਾਇਆ)- ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਛੰਭ ਕਾਹਨੂੰਵਾਨ ਦੇ ਕੰਪਲੈਕਸ ਅੰਦਰ ਬੀਤੀ 11 ਅਗਸਤ ਨੂੰ ਵਾਪਰੀ ਬਦਇਖ਼ਲਾਕੀ ਦੀ ਘਟਨਾ ਤੋਂ ਬਾਅਦ ਸੰਗਤਾਂ ਮੌਜੂਦਾ ਪ੍ਰਬੰਧਕਾਂ ਨੂੰ ਲਾਂਭੇ ਕਰਨ ਦੇ ਰੌਾਅ 'ਚ ਸੰਘਰਸ਼ ...

ਪੂਰੀ ਖ਼ਬਰ »

ਜ਼ਿਮਨੀ ਚੋਣ 'ਚ ਕਾਂਗਰਸ ਪਾਰਟੀ ਨੂੰ ਵੱਡੀ ਜਿੱਤ ਦਿਵਾਉਣ ਲਈ ਲੋਕਾਂ 'ਚ ਭਾਰੀ ਉਤਸ਼ਾਹ- ਭੰਮਰਾ, ਲੱਡੂ

ਕੋਟਲੀ ਸੂਰਤ ਮੱਲ੍ਹੀ, 20 ਸਤੰਬਰ (ਕੁਲਦੀਪ ਸਿੰਘ ਨਾਗਰਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਰਹਿਨੁਮਾਈ ਹੇਠ ਕਾਂਗਰਸ ਸਰਕਾਰ ਵਲੋਂ ਰਾਜ ਦੀ ਸੱਤਾ ਸੰਭਾਲਦਿਆਂ ਹੀ ਪੰਜਾਬ ਦੀ ਬਿਹਤਰੀ ਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਸ਼ੁਰੂ ਕਰ ...

ਪੂਰੀ ਖ਼ਬਰ »

ਜਥੇ: ਲੰਗਾਹ ਵਲੋਂ ਵਰਕਰਾਂ ਨੂੰ 'ਕਮਲ' ਦੇ ਫੁੱਲ ਨੂੰ ਜਿਤਾਉਣ ਲਈ ਕਮਰਕੱਸੇ ਕਰਨ ਦੀ ਅਪੀਲ

ਕਲਾਨੌਰ, 20 ਸਤੰਬਰ (ਪੁਰੇਵਾਲ)- ਲੋਕ ਸਭਾ ਦੀ ਉਪ ਚੋਣ ਦੇ ਸਬੰਧ 'ਚ ਦਰਜਨਾਂ ਪਿੰਡਾਂ ਦੇ ਵਰਕਰਾਂ ਨੂੰ 'ਕਮਲ' ਦੇ ਫੁੱਲ ਨੂੰ ਜਿਤਾਉਣ ਲਈ ਦਰਜਨਾਂ ਪਿੰਡਾਂ ਦੇ ਵਰਕਰਾਂ ਦੀਆਂ ਭਿਖਾਰੀਵਾਲ, ਸਾਲ੍ਹੇਚੱਕ, ਧੀਦੋਵਾਲ ਅਤੇ ਕਲਾਨੌਰ 'ਚ ਸਾਂਝੀਆਂ ਮੀਟਿੰਗਾਂ ਕਰਕੇ ਲਾਮਬੱਧ ...

ਪੂਰੀ ਖ਼ਬਰ »

ਚੋਣਾਂ ਆਉਂਦਿਆਂ ਹੀ ਸਿੱਖਿਆ ਮੰਤਰੀ ਨੂੰ ਆਈ ਆਪਣਿਆਂ ਦੀ ਯਾਦ

ਪੁਰਾਣਾ ਸ਼ਾਲਾ, 20 ਸਤੰਬਰ (ਗੁਰਵਿੰਦਰ ਸਿੰਘ ਗੁਰਾਇਆ)- ਲੋਕ ਸਭਾ ਹਲਕਾ ਗੁਰਦਾਸਪੁਰ ਦੀ ਜ਼ਿਮਨੀ ਚੋਣ ਨੂੰ ਲੈ ਕੇ ਵੱਡੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਤੋਂ ਇਲਾਵਾ ਸਥਾਨਕ ਸਿਆਸੀ ਪਾਰਟੀਆਂ, ਧਾਰਮਿਕ ਜਥੇਬੰਦੀਆਂ ਅਤੇ ਹੋਰ ਸਤਾਏ ਹੋਏ ਲੋਕ ਵੀ ਇਸ ਚੋਣ ਮੈਦਾਨ 'ਚ ...

ਪੂਰੀ ਖ਼ਬਰ »

ਚੋਣਾਂ ਆਉਂਦਿਆਂ ਹੀ ਸਿੱਖਿਆ ਮੰਤਰੀ ਨੂੰ ਆਈ ਆਪਣਿਆਂ ਦੀ ਯਾਦ

ਪੁਰਾਣਾ ਸ਼ਾਲਾ, 20 ਸਤੰਬਰ (ਗੁਰਵਿੰਦਰ ਸਿੰਘ ਗੁਰਾਇਆ)- ਲੋਕ ਸਭਾ ਹਲਕਾ ਗੁਰਦਾਸਪੁਰ ਦੀ ਜ਼ਿਮਨੀ ਚੋਣ ਨੂੰ ਲੈ ਕੇ ਵੱਡੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਤੋਂ ਇਲਾਵਾ ਸਥਾਨਕ ਸਿਆਸੀ ਪਾਰਟੀਆਂ, ਧਾਰਮਿਕ ਜਥੇਬੰਦੀਆਂ ਅਤੇ ਹੋਰ ਸਤਾਏ ਹੋਏ ਲੋਕ ਵੀ ਇਸ ਚੋਣ ਮੈਦਾਨ 'ਚ ...

ਪੂਰੀ ਖ਼ਬਰ »

ਜਾਖੜ ਨੂੰ ਗੁਰਦਾਸਪੁਰ ਜ਼ਿਮਨੀ ਚੋਣ ਦਾ ਉਮੀਦਵਾਰ ਬਣਾਏ ਜਾਣ ਦਾ ਕਾਂਗਰਸੀ ਆਗੂਆਂ ਵਲੋਂ ਸਵਾਗਤ

ਚੰਡੀਗੜ੍ਹ, 20 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਗੁਰਦਾਸਪੁਰ ਜ਼ਿਮਨੀ ਚੋਣ 'ਚ ਉਮੀਦਵਾਰ ਵਜੋਂ ਉਤਾਰਨ ਦੇ ਹਾਈ ਕਮਾਂਡ ਦੇ ਫ਼ੈਸਲੇ ਦਾ ਕਾਂਗਰਸੀ ਆਗੂਆਂ ਵੱਲੋਂ ਸਵਾਗਤ ਕੀਤਾ ਗਿਆ ਹੈ | ਅੱਜ ਇੱਥੇ ਕਾਂਗਰਸੀ ਵਿਧਾਇਕ ਸ. ...

ਪੂਰੀ ਖ਼ਬਰ »

ਜਾਖੜ ਕੱਲ੍ਹ 11 ਵਜੇ ਦਾਖ਼ਲ ਕਰਨਗੇ ਨਾਮਜ਼ਦਗੀ ਪੱਤਰ

ਬਟਾਲਾ, 20 ਸਤੰਬਰ (ਕਾਹਲੋਂ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਸੁਨੀਲ ਜਾਖੜ 22 ਸਤੰਬਰ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ | ਕਾਂਗਰਸੀ ਉਮੀਦਵਾਰ ਸ੍ਰੀ ਸੁਨੀਲ ਜਾਖੜ ਕਾਂਗਰਸ ਲੀਡਰਸ਼ਿਪ ਸਮੇਤ 22 ਸਤੰਬਰ ...

ਪੂਰੀ ਖ਼ਬਰ »

ਆਮ ਜਨਤਾ ਅਤੇ ਰਾਜਨੀਤਿਕ ਪਾਰਟੀਆਂ ਜਨਰਲ ਅਬਜ਼ਰਵਰ ਨੂੰ ਮਿਲ ਕੇ ਦੇ ਸਕਦੇ ਹਨ ਸ਼ਿਕਾਇਤ ਤੇ ਸੁਝਾਅ

ਪਠਾਨਕੋਟ, 20 ਸਤੰਬਰ (ਆਰ. ਸਿੰਘ/ਚੌਹਾਨ/ਸੰਧੂ)- ਆਮ ਜਨਤਾ ਅਤੇ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ ਅਤੇ ਸਕੱਤਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਲੋਕ ਸਭਾ ਚੋਣ ਹਲਕਾ 01-ਗੁਰਦਾਸਪੁਰ ਦੀ ਉਪ ਚੋਣ ਸਬੰਧੀ ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣ ਹਲਕਾ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫਸਰ ਨੀਲਿਮਾ ਵੱਲੋਂ ਪਿ੍ੰਟਿੰਗ ਪ੍ਰੈੱਸ ਮਾਲਕਾਂ ਨਾਲ ਮੀਟਿੰਗ

ਪਠਾਨਕੋਟ, 20 ਸਤੰਬਰ (ਆਰ. ਸਿੰਘ/ਚੌਹਾਨ/ਸੰਧੂ)-ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਦੀ ਪ੍ਰਧਾਨਗੀ ਹੇਠ ਗੁਰਦਾਸਪੁਰ ਲੋਕ ਸਭਾ ਦੀ ਜ਼ਿਮਨੀ ਚੋਣ-2017 ਦੇ ਮੱਦੇਨਜ਼ਰ ਜ਼ਿਲੇ੍ਹ ਅੰਦਰ ਚੱਲ ਰਹੀਆਂ ਪਿ੍ੰਟਿੰਗ ਪ੍ਰੱੈਸ ਮਾਲਕਾਂ ਨਾਲ ਮੀਟਿੰਗ ਕੀਤੀ ਗਈ ਤੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਜਾਖੜ ਦੀ ਜਿੱਤ ਯਕੀਨੀ ਬਣਾਉਣ 'ਚ ਕੋਈ ਕਸਰ ਨਹੀਂ ਛੱਡਾਂਗੇ- ਪਾਹੜਾ

ਗੁਰਦਾਸਪੁਰ, 20 ਸਤੰਬਰ (ਕੇ.ਪੀ. ਸਿੰਘ)- ਸਥਾਨਕ ਕਾਂਗਰਸ ਭਵਨ ਵਿਖੇ ਯੂਥ ਕਾਂਗਰਸ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਪ੍ਰਧਾਨ ਅਤੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੀ ਪ੍ਰਧਾਨਗੀ ਹੇਠ ਚੋਣ ਮੀਟਿੰਗ ਹੋਈ | ਇਸ ਮੀਟਿੰਗ ਵਿਚ ਆਲ ਇੰਡੀਆ ਯੂਥ ਕਾਂਗਰਸ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਮੀਟਿੰਗ

ਪਠਾਨਕੋਟ, 20 ਸਤੰਬਰ (ਆਰ. ਸਿੰਘ)- ਕਾਂਗਰਸ ਪਾਰਟੀ ਦੀ ਮੀਟਿੰਗ ਕਲੇਰ ਪੈਲੇਸ ਵਿਖੇ ਪ੍ਰਦੇਸ਼ ਜਨਰਲ ਸਕੱਤਰ ਕਾਂਗਰਸ ਅਵਤਾਰ ਸਿੰਘ ਕਲੇਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਉਪ ਚੋਣ ਲਈ ਸੁਨੀਲ ਜਾਖੜ ਨੰੂ ਪਾਰਟੀ ਉਮੀਦਵਾਰ ਦੀ ਟਿਕਟ ...

ਪੂਰੀ ਖ਼ਬਰ »

ਗੁੱਜਰ ਭਾਈਚਾਰੇ ਵੱਲੋਂ ਵੱਲੋਂ ਚੋਣਾਂ ਦੇ ਮੱਦੇਨਜ਼ਰ ਕੀਤੀ ਗਈ ਮੀਟਿੰਗ

ਸਰਨਾ, 20 ਸਤੰਬਰ (ਬਲਵੀਰ ਰਾਜ)-ਹਲਕਾ ਭੋਆ ਅਧੀਨ ਆਉਂਦੇ ਕਸਬਾ ਸਰਨਾ ਨੇੜੇ ਪੈਂਦੇ ਪਿੰਡ ਕੋਟਲੀ ਮੁਗਲਾਂ ਵਿਖੇ ਹੁਸੈਨੀਆਂ ਮਸਜਿਦ ਕੋਟਲੀ ਮੁਗਲਾਂ ਵਿਚ ਗੁੱਜਰ ਸੁਧਾਰ ਸਭਾ ਦੀ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦੀ ਪ੍ਰਧਾਨਗੀ ਪੰਜਾਬ ਵਕਫ਼ ਬੋਰਡ ਦੇ ਮੈਂਬਰ ...

ਪੂਰੀ ਖ਼ਬਰ »

ਪੁਲਿਸ ਕਮਿਊਨਿਟੀ ਰਿਸੋਰਸ ਸੈਂਟਰ ਵੱਲੋਂ ਮੀਟਿੰਗ

ਪਠਾਨਕੋਟ, 20 ਸਤੰਬਰ (ਆਰ. ਸਿੰਘ)- ਪੁਲਿਸ ਕਮਿਊਨਿਟੀ ਰਿਸੋਰਸ ਸੈਂਟਰ ਵੱਲੋਂ ਮੀਟਿੰਗ ਐਸ.ਪੀ. ਹੈੱਡਕੁਆਟਰ ਭਗੀਰਥ ਸਿੰਘ ਮੀਨਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸੀ.ਪੀ.ਆਰ.ਸੀ. ਮੈਂਬਰਾਂ ਨੇ ਸ਼ਹਿਰ 'ਚ ਲੋਕਾਂ ਨੰੂ ਪੇਸ਼ ਆ ਰਹੀਆਂ ਸਮੱਸਿਆ ਅਤੇ ਕਈ ਹੋਰ ...

ਪੂਰੀ ਖ਼ਬਰ »

ਸੂਬਾ ਪੱਧਰੀ ਮੁਕਾਬਲੇ ਲਈ ਚੁਣੇ ਗਏ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਪਠਾਨਕੋਟ, 20 ਸਤੰਬਰ (ਸੰਧੂ) - ਅੱਜ ਸਰਕਾਰੀ ਹਾਈ ਸਕੂਲ ਭੜੋਲੀ ਕਲਾਂ ਵਿਖੇ ਸਕੂਲ ਦੇ ਮੁੱਖ ਅਧਿਆਪਕ ਰਾਮ ਸਵਰੂਪ ਦੀ ਪ੍ਰਧਾਨਗੀ ਹੇਠ ਸਨਮਾਨ ਸਮਾਗਮ ਹੋਇਆ | ਸਮਾਗਮ ਦੌਰਾਨ ਜ਼ਿਲ੍ਹਾ ਸਕੂਲ ਖੇਡ ਟੂਰਨਾਮੈਂਟ ਕਮੇਟੀ ਵੱਲੋਂ ਬੀਤੇ ਕੱਲ੍ਹ ਸਥਾਨਿਕ ਆਰੀਆ ਸੀਨੀਅਰ ...

ਪੂਰੀ ਖ਼ਬਰ »

ਆਲ ਇੰਡੀਆ ਰਾਹੁਲ ਗਾਂਧੀ ਬਿ੍ਗੇਡ ਉਪ ਚੋਣਾਂ 'ਚ ਨਿਭਾਏਗੀ ਅਹਿਮ ਰੋਲ

ਮਾਧੋਪੁਰ, 20 ਸਤੰਬਰ (ਨਰੇਸ਼ ਮਹਿਰਾ)- ਆਲ ਇੰਡੀਆ ਰਾਹੁਲ ਗਾਂਧੀ ਬਿ੍ਗੇਡ ਦੀ ਮੀਟਿੰਗ ਪਿੰਡ ਰਾਜਪੁਰਾ ਆਲ ਇੰਡੀਆ ਰਾਹੁਲ ਗਾਂਧੀ ਬਿ੍ਗੇਡ ਦੇ ਸਟੇਟ ਜਨਰਲ ਸਕੱਤਰ ਅਤੇ ਘੱਟ ਗਿਣਤੀ ਵਿਭਾਗ ਦੇ ਸਕੱਤਰ ਡਾ ਵਿਕੀ ਕਾਠਾ ਦੇ ਨਿਵਾਸ ਸਥਾਨ ਵਿਖੇ ਸੰਪੰਨ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਟੀ.ਬੀ. ਦੀ ਬਿਮਾਰੀ ਸਬੰਧੀ ਜਾਗਰੂਕਤਾ ਵੈਨ ਰਵਾਨਾ

ਪਠਾਨਕੋਟ, 20 ਸਤੰਬਰ (ਆਰ. ਸਿੰਘ)- ਸਿਹਤ ਤੇ ਪਰਿਵਾਰ ਭਲਾਈ ਅਤੇ ਸਟੇਟ ਹੈਲਥ ਸੁਸਾਇਟੀ ਪੰਜਾਬ ਵੱਲੋਂ ਟੀ.ਬੀ ਦੀ ਬਿਮਾਰੀ ਦੀ ਰੋਕਥਾਮ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਟੇਟ ਤੋਂ ਆਈ ਟੀ.ਬੀ. ਮੁਕਤ ਭਾਰਤ ਮੁਹਿੰਮ ਅਧੀਨ ਪਬਲਿਸਿਟੀ ਵੈਨ ਨੂੰ ਸਿਵਲ ਹਸਪਤਾਲ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਥਾ ਰਵਾਨਾ

ਪਠਾਨਕੋਟ, 20 ਸਤੰਬਰ (ਆਰ. ਸਿੰਘ)- ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਪਠਾਨਕੋਟ ਵੱਲੋਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇ: ਗੁਰਦੀਪ ਸਿੰਘ ਗੁਲ੍ਹਾਟੀ ਵੱਲੋਂ ਸੁਲਤਾਨਪੁਰ ਲੋਧੀ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜੈਕਾਰਿਆਂ ਦੀ ਗੂੰਜ ਹੇਠ ਜਥਾ ਰਵਾਨਾ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਜ਼ਿਲ੍ਹਾ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ

ਪਠਾਨਕੋਟ, 20 ਸਤੰਬਰ (ਆਰ. ਸਿੰਘ)- ਜ਼ਿਲ੍ਹਾ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਸਿਵਲ ਸਰਜਨ ਪਠਾਨਕੋਟ ਡਾ: ਨਰੇਸ ਕਾਂਸਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਰਕੇਸ਼ ਸਰਪਾਲ ਨੇ ਪੀ.ਸੀ.ਪੀ.ਐਨ.ਡੀ.ਟੀ. ਐਕਟ ਅਧੀਨ ਕੀਤੀਆਂ ...

ਪੂਰੀ ਖ਼ਬਰ »

ਪਠਾਨਕੋਟ 'ਚ ਡੇਂਗੂ ਦੇ 117 ਕੇਸ ਸਾਹਮਣੇ ਆਏ

ਪਠਾਨਕੋਟ, 20 ਸਤੰਬਰ (ਚੌਹਾਨ)- ਜ਼ਿਲ੍ਹਾ ਪਠਾਨਕੋਟ ਅੰਦਰ ਡੇਂਗੂ ਦੇ ਹੁਣ ਤੱਕ 117 ਕੇਸ ਸਾਹਮਣੇ ਆਏ ਹਨ | ਜਿਨ੍ਹਾਂ ਵਿਚ 94 ਕੇਸ ਪਠਾਨਕੋਟ 'ਚ ਹੀ ਪਾਏ ਗਏ ਹਨ | ਇਸ ਤੋਂ ਇਲਾਵਾ ਘਰੋਟਾ ਵਿਖੇ 6, ਬੰੁਗਲ ਬਧਾਣੀ ਵਿਖੇ 7, ਨਰੋਟ ਜੈਮਲ ਸਿੰਘ ਵਿਖੇ 2, ਸੁਜਾਨਪੁਰ 2 ਅਤੇ ਹੋਰ ਥਾਵਾਂ ...

ਪੂਰੀ ਖ਼ਬਰ »

ਤਪਦਿਕ ਬਿਮਾਰੀ ਸਬੰਧੀ ਜਾਗਰੂਕ ਕਰਨ ਲਈ ਵੈਨ ਰਵਾਨਾ

ਸ਼ਾਹਪੁਰ ਕੰਢੀ, 20 ਸਤੰਬਰ (ਰਣਜੀਤ ਸਿੰਘ)- ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਆਮ ਲੋਕਾਂ ਨੰੂ ਤਪਦਿਕ ਬਿਮਾਰੀ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ | ਜਿਸ ਤਹਿਤ ਅੱਜ ਰਣਜੀਤ ਸਾਗਰ ਡੈਮ ਦੇ ਸਰਕਾਰੀ ਹਸਪਤਾਲ ਤੋਂ ਐਸ.ਐਮ.ਓ. ਅਨੀਤਾ ਪ੍ਰਕਾਸ਼ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸਾਂਝੀ ਸੰਘਰਸ਼ ਕਮੇਟੀ ਰਣਜੀਤ ਸਾਗਰ ਡੈਮ ਦੀ ਮੀਟਿੰਗ

ਸ਼ਾਹਪੁਰ ਕੰਢੀ, 20 ਸਤੰਬਰ (ਰਣਜੀਤ ਸਿੰਘ)- ਸਾਂਝੀ ਸੰਘਰਸ਼ ਕਮੇਟੀ ਰਣਜੀਤ ਸਾਗਰ ਡੈਮ ਦੀ ਮੀਟਿੰਗ ਪ੍ਰਧਾਨ ਹਰਮੇਜ ਸਿੰਘ ਮੇਜਾ ਦੀ ਪ੍ਰਧਾਨਗੀ ਹੇਠ ਵੀ.ਆਈ.ਪੀ. ਵਿਸ਼ਰਾਮ ਘਰ ਵਿਖੇ ਹੋਈ | ਜਿਸ ਵਿਚ ਕਰਮਚਾਰੀਆਂ ਦੀਆਂ ਸਮੱਸਿਆਵਾਂ ਤੇ ਮੰਗਾਂ ਸਬੰਧੀ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਪਠਾਨਕੋਟ ਦੀ ਰੇਲਵੇ ਕਾਲੋਨੀ 'ਚ ਮਿਲੀ ਬੰਬਨੁਮਾ ਵਸਤੂ, ਲੋਕਾਂ 'ਚ ਦਹਿਸ਼ਤ

ਪਠਾਨਕੋਟ, 20 ਸਤੰਬਰ (ਸੰਧੂ/ਚੌਹਾਨ/ਆਰ. ਸਿੰਘ)- ਪਠਾਨਕੋਟ ਸਿਟੀ ਰੇਲਵੇ ਸਟੇਸ਼ਨ ਦੇ ਨੇੜੇ ਸਥਿਤ ਰੇਲਵੇ ਦੇ ਰਿਹਾਇਸ਼ੀ ਕੁਆਟਰਾਂ ਵਿਚ ਖੁਦਾਈ ਦੌਰਾਨ ਬੰਬਨੁਮਾ ਵਸਤੂ ਮਿਲਣ ਨਾਲ ਦਹਿਸ਼ਤ ਦਾ ਮਾਹੌਲ ਹੈ | ਮਿਲੀ ਜਾਣਕਾਰੀ ਮੁਤਾਬਿਕ ਰੇਲਵੇ ਕੁਆਟਰਾਂ ਵਿਚ ਠੇਕੇਦਾਰ ...

ਪੂਰੀ ਖ਼ਬਰ »

ਜ਼ਿਲ੍ਹਾ ਪਠਾਨਕੋਟ ਵੱਲੋਂ ਫੈਮਲੀ ਵੈੱਲਫੇਅਰ ਕਮੇਟੀ ਦਾ ਗਠਨ

ਪਠਾਨਕੋਟ, 20 ਸਤੰਬਰ ( ਸੰਧੂ/ਆਰ. ਸਿੰਘ/ਚੌਹਾਨ)- ਸੁਪਰੀਮ ਕੋਰਟ ਦੇ ਫ਼ੈਸਲਾ ਤੇ ਜੁਲਾਈ 2017 ਦੇ ਹੁਕਮ ਮੁਤਾਬਿਕ ਇਸ ਜ਼ਿਲ੍ਹਾ ਪਠਾਨਕੋਟ ਵੱਲੋਂ ਫੈਮਲੀ ਵੈੱਲਫੇਅਰ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਧਾਰਾ 498-ਏ ਆਈ.ਪੀ.ਸੀ. ਅਧੀਨ ਐਫ. ਆਈ. ਆਰ. ਦਰਜ ਕਰਵਾਉਣ ਤੋ ਪਹਿਲਾ ...

ਪੂਰੀ ਖ਼ਬਰ »

ਇੰਡਸਟਰੀ ਗ੍ਰੋਥ ਸੈਂਟਰ ਵਿਖੇ ਉਦਯੋਗ ਲਗਾਉਣ ਵਿਚ ਸਾਂਸਦ ਅਤੇ ਵਿਧਾਇਕ ਰਹੇ ਨਾਕਾਮ

ਮਾਧੋਪੁਰ, 20 ਸਤੰਬਰ (ਨਰੇਸ਼ ਮਹਿਰਾ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਸੁਜਾਨਪੁਰ ਦੇ ਅੰਦਰ ਪੈਂਦੇ ਇੰਡਸਟਰੀ ਗ੍ਰੋਥ ਸੈਂਟਰ ਵਿਖੇ ਉਦਯੋਗ ਲਗਾਉਣ ਲਈ ਹਲਕੇ ਦੇ ਲੋਕਾਂ ਦੀ ਜ਼ਮੀਨ ਗ੍ਰਹਿਣ ਕੀਤੀ ਗਈ ਸੀ | ਇਸ ਮੌਕੇ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਭਰੋਸਾ ...

ਪੂਰੀ ਖ਼ਬਰ »

ਅਨਪੜ੍ਹ ਬੱਚਿਆਂ ਦੇ ਮਾਪਿਆਂ ਨੂੰ ਜਾਗਰੂਕ ਕਰਨ ਲਈ ਕੈਂਪ ਲਗਾਇਆ

ਪਠਾਨਕੋਟ, 20 ਸਤੰਬਰ (ਆਰ. ਸਿੰਘ/ਚੌਹਾਨ/ਸੰਧੂ/ਆਸ਼ੀਸ਼ ਸ਼ਰਮਾ)- ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਸੁਰੱਖਿਆ ਅਫ਼ਸਰ ਜੋਤੀ ਸ਼ਰਮਾ ਦੁਆਰਾ ਮਲਿਕਪੁਰ ਵਿਖੇ ਝੁਗੀਆਂ-ਝੌਾਪੜਿਆਂ ਵਿਚ ਜਾ ਕੇ ਗ਼ਰੀਬ ਅਤੇ ਅਨਪੜ੍ਹ ਬੱਚਿਆਂ ਤੇ ਉਨ੍ਹਾਂ ਦੇ ਮਾਤਾ-ਪਿਤਾ ਲਈ ਇਕ ...

ਪੂਰੀ ਖ਼ਬਰ »

ਚੋਣ ਅਧਿਕਾਰੀਆਂ ਨੂੰ ਦਿੱਤੀ ਈ.ਵੀ.ਐਮਜ਼ ਤੇ ਵੀ.ਵੀ. ਪੈਟ ਮਸ਼ੀਨਾਂ ਦੀ ਸਿਖਲਾਈ

ਗੁਰਦਾਸਪੁਰ, 20 ਸਤੰਬਰ (ਆਰਿਫ਼)- ਆਈ ਏ.ਐਸ ਡਾਇਰੈਕਟਰ ਪੰਚਾਇਤੀ ਰਾਜ-ਕਮ-ਨੋਡਲ ਅਫ਼ਸਰ ਸੀ.ਸਿਬਨ ਦੀ ਪ੍ਰਧਾਨਗੀ ਹੇਠ ਸਥਾਨਕ ਪੰਚਾਇਤ ਭਵਨ ਵਿਖੇ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਸਬੰਧੀ ਸਮੂਹ ਏ.ਆਰ.ਓਜ਼ ਤੇ ਮਾਸਟਰ ਟਰੇਨਰਾਂ ਨੂੰ ਈ.ਵੀ.ਐਮ ਤੇ ਵੀ.ਵੀ ਪੈਟ ...

ਪੂਰੀ ਖ਼ਬਰ »

ਚੋਣ ਅਧਿਕਾਰੀਆਂ ਨੂੰ ਦਿੱਤੀ ਈ.ਵੀ.ਐਮਜ਼ ਤੇ ਵੀ.ਵੀ. ਪੈਟ ਮਸ਼ੀਨਾਂ ਦੀ ਸਿਖਲਾਈ

ਗੁਰਦਾਸਪੁਰ, 20 ਸਤੰਬਰ (ਆਰਿਫ਼)- ਆਈ ਏ.ਐਸ ਡਾਇਰੈਕਟਰ ਪੰਚਾਇਤੀ ਰਾਜ-ਕਮ-ਨੋਡਲ ਅਫ਼ਸਰ ਸੀ.ਸਿਬਨ ਦੀ ਪ੍ਰਧਾਨਗੀ ਹੇਠ ਸਥਾਨਕ ਪੰਚਾਇਤ ਭਵਨ ਵਿਖੇ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਸਬੰਧੀ ਸਮੂਹ ਏ.ਆਰ.ਓਜ਼ ਤੇ ਮਾਸਟਰ ਟਰੇਨਰਾਂ ਨੂੰ ਈ.ਵੀ.ਐਮ ਤੇ ਵੀ.ਵੀ ਪੈਟ ...

ਪੂਰੀ ਖ਼ਬਰ »

ਅਣਏਇਡ ਐਫ਼ੀਲੀਏਟਿਡ ਤੇ ਐਸੋਸੀਏਟਿਡ ਸਕੂਲਾਂ ਵਲੋਂ ਕਾਂਗਰਸੀ ਉਮੀਦਵਾਰ ਨੰੂ ਸਮਰਥਨ ਦੇਣ ਦਾ ਐਲਾਨ

ਦੀਨਾਨਗਰ, 20 ਸਤੰਬਰ (ਸੋਢੀ/ਸੰਧੂ/ਸ਼ਰਮਾ)- ਮਾਨਤਾ ਪ੍ਰਾਪਤ (ਅਨਏਡਿਡ) ਐਫੀਲੀਏਟਿਡ ਅਤੇ ਐਸੋਸੀਏਟਿਡ ਸਕੂਲਾਂ ਨੇ ਲੋਕ ਸਭਾ ਜ਼ਿਮਨੀ ਚੋਣਾਂ ਦੌਰਾਨ ਕਾਂਗਰਸੀ ਉਮੀਦਵਾਰ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ | ਇਸ ਸਬੰਧੀ ਜਥੇਬੰਦੀ ਦੇ ਸੂਬਾ ਚੇਅਰਮੈਨ ਪਿੰ੍ਰਸੀਪਲ ...

ਪੂਰੀ ਖ਼ਬਰ »

ਜਾਖੜ ਨੂੰ ਟਿਕਟ ਮਿਲਣ 'ਤੇ ਯੂਥ ਕਾਂਗਰਸ ਨੇ ਵੰਡੇ ਲੱਡੂ

ਗੁਰਦਾਸਪੁਰ, 20 ਸਤੰਬਰ (ਆਰਿਫ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਗੁਰਦਾਸਪੁਰ ਦੀ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨੇ ਜਾਣ ਦੇ ਬਾਅਦ ਯੂਥ ਕਾਂਗਰਸ ਵੱਲੋਂ ਲੋਕ ਸਭਾ ਹਲਕਾ ਪ੍ਰਧਾਨ ਤੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੀ ਅਗਵਾਈ ...

ਪੂਰੀ ਖ਼ਬਰ »

ਦਿਹਾਤੀ ਖੇਤਰ ਦੀਆਂ ਦਾਣਾ ਮੰਡੀਆਂ 'ਚ ਪਖ਼ਾਨੇ ਨਾ ਹੋਣ ਕਰਕੇ ਕਿਸਾਨ ਪ੍ਰੇਸ਼ਾਨ

ਪੁਰਾਣਾ ਸ਼ਾਲਾ, 20 ਸਤੰਬਰ (ਅਸ਼ੋਕ ਸ਼ਰਮਾ)- ਦਿਹਾਤੀ ਖੇਤਰ ਦੀਆਂ ਖਾਸ ਕਰਕੇ ਬਹੁਤ ਸਾਰੀਆਂ ਕੱਚੀਆਂ ਦਾਣਾ ਮੰਡੀਆਂ ਹਨ ਅਤੇ ਇਨ੍ਹਾਂ ਵਿਚ ਪਖ਼ਾਨੇ ਨਾ ਹੋਣ ਕਰਕੇ ਕਿਸਾਨਾਂ ਅਤੇ ਔਰਤਾਂ ਨੰੂ ਕਾਫ਼ੀ ਮੁਸ਼ਕਿਲਾਂ ਪੇਸ਼ ਆਉਂਦੀਆਂ ਹਨ | ਇਸ ਪਾਸੇ ਮੰਡੀ ਬੋਰਡ ਦਾ ਧਿਆਨ ...

ਪੂਰੀ ਖ਼ਬਰ »

ਜ਼ਿਮਨੀ ਚੋਣ ਸਬੰਧੀ ਕਾਂਗਰਸੀ ਵਰਕਰਾਂ ਦੀ ਮੀਟਿੰਗ

ਕਿਲ੍ਹਾ ਲਾਲ ਸਿੰਘ, 20 ਸਤੰਬਰ (ਬਲਬੀਰ ਸਿੰਘ)- ਲੋਕ ਸਭਾ ਗੁਰਦਾਸਪੁਰ ਦੀ ਜ਼ਿਮਨੀ ਚੋਣ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤੇਗੀ, ਕਿਉਂਕਿ ਭਾਰਤੀ ਜਨਤਾ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਤੋਂ ਹਰ ਵਰਗ ਪ੍ਰੇਸ਼ਾਨ ਹੈ ਅਤੇ ਭਾਰਤੀ ਜਨਤਾ ਪਾਰਟੀ ਦਾ ਭਾਈਵਾਲ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਅਗਲੇ ਹਫ਼ਤੇ ਫਤਹਿਗੜ੍ਹ ਚੂੜੀਆਂ ਤੋਂ ਜ਼ਿਮਨੀ ਚੋਣ ਮੁਹਿੰਮ ਦਾ ਕਰਨਗੇ ਆਗਾਜ਼-ਨਿਰਮਲ ਸਿੰਘ ਕਾਹਲੋਂ

ਫਤਹਿਗੜ੍ਹ ਚੂੜੀਆਂ, 20 ਸਤੰਬਰ (ਬਾਠ, ਫੁੱਲ)-ਜ਼ਿਲ੍ਹਾ ਗੁਰਦਾਸਪੁਰ ਦੀ ਜ਼ਿਮਨੀ ਚੋਣ ਦੇ ਸਬੰਧ 'ਚ ਅੱਜ ਦਾਦੂਜੋਧ ਵਿਖੇ ਸਾਬਕਾ ਸਪੀਕਰ ਸ: ਨਿਰਮਲ ਸਿੰਘ ਕਾਹਲੋਂ ਵਲੋਂ ਪਾਰਟੀ ਆਗੂਆਂ ਅਤੇ ਵਰਕਰਾਂ ਦੀ ਵਿਸ਼ਾਲ ਮੀਟਿੰਗ ਕੀਤੀ ਗਈ, ਜਿਸ ਨੂੰ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਅਗਲੇ ਹਫ਼ਤੇ ਫਤਹਿਗੜ੍ਹ ਚੂੜੀਆਂ ਤੋਂ ਜ਼ਿਮਨੀ ਚੋਣ ਮੁਹਿੰਮ ਦਾ ਕਰਨਗੇ ਆਗਾਜ਼-ਨਿਰਮਲ ਸਿੰਘ ਕਾਹਲੋਂ

ਫਤਹਿਗੜ੍ਹ ਚੂੜੀਆਂ, 20 ਸਤੰਬਰ (ਬਾਠ, ਫੁੱਲ)-ਜ਼ਿਲ੍ਹਾ ਗੁਰਦਾਸਪੁਰ ਦੀ ਜ਼ਿਮਨੀ ਚੋਣ ਦੇ ਸਬੰਧ 'ਚ ਅੱਜ ਦਾਦੂਜੋਧ ਵਿਖੇ ਸਾਬਕਾ ਸਪੀਕਰ ਸ: ਨਿਰਮਲ ਸਿੰਘ ਕਾਹਲੋਂ ਵਲੋਂ ਪਾਰਟੀ ਆਗੂਆਂ ਅਤੇ ਵਰਕਰਾਂ ਦੀ ਵਿਸ਼ਾਲ ਮੀਟਿੰਗ ਕੀਤੀ ਗਈ, ਜਿਸ ਨੂੰ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਪੰਜਵੇਂ ਦਿਨ ਵੀ ਕਿਸੇ ਉਮੀਦਵਾਰ ਨੇ ਨਹੀਂ ਭਰੇ ਨਾਮਜ਼ਦਗੀ ਪੱਤਰ

ਗੁਰਦਾਸਪੁਰ, 20 ਸਤੰਬਰ (ਆਰਿਫ਼)- ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਲਈ ਨਾਮਜ਼ਦਗੀ ਦਾਖਲ ਕਰਨ ਦੇ ਅੱਜ ਪੰਜਵੇਂ ਦਿਨ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਏ ਗਏ | ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ...

ਪੂਰੀ ਖ਼ਬਰ »

'ਆਪ ਉਮੀਦਵਾਰ' ਸੁਰੇਸ਼ ਖਜੂਰੀਆ ਅੱਜ ਭਰਨਗੇ ਨਾਮਜ਼ਦਗੀ ਕਾਗਜ਼

ਗੁਰਦਾਸਪੁਰ, 20 ਸਤੰਬਰ (ਆਰਿਫ਼)- ਲੋਕ ਸਭਾ ਹਲਕਾ ਗੁਰਦਾਸਪੁਰ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਚੋਣ ਮੈਦਾਨ ਵਿਚ ਉਤਰੇ ਮੇਜਰ ਜਨਰਲ (ਸਾਬਕਾ) ਸੁਰੇਸ਼ ਖਜੂਰੀਆ ਅੱਜ ਗੁਰਦਾਸਪੁਰ ਵਿਖੇ ਨਾਮਜ਼ਦਗੀ ਕਾਗਜ਼ ਦਾਖਲ ਕਰਨਗੇ | ਇਸ ਤੋਂ ਪਹਿਲਾਂ ਉਹ ਸਵੇਰੇ 10 ਵਜੇ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਯੂਨੀਅਨ ਵਲੋਂ ਜ਼ਿਮਨੀ ਚੋਣ 'ਚ ਮੰਤਰੀਆਂ ਵਿਰੁੱਧ ਰੋਸ ਧਰਨੇ ਦੇਣ ਦਾ ਐਲਾਨ

ਫਤਹਿਗੜ੍ਹ ਚੂੜੀਆਂ, 20 ਸਤੰਬਰ (ਬਾਠ, ਫੁੱਲ)- ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਪੰਜਾਬ ਸਰਕਾਰ ਵਿਰੁੱਧ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਬਰਦਸਤ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਬਰਾਂਚ ਪ੍ਰਧਾਨ ਅਜਮੇਰ ਸਿੰਘ ਅਤੇ ...

ਪੂਰੀ ਖ਼ਬਰ »

ਸੁਨੀਲ ਜਾਖੜ ਨੂੰ ਟਿਕਟ ਮਿਲਣ 'ਤੇ ਕਾਂਗਰਸੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਪੁਰਾਣਾ ਸ਼ਾਲਾ, 20 ਸਤੰਬਰ (ਅਸ਼ੋਕ ਸ਼ਰਮਾ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੁਨੀਲ ਜਾਖੜ ਨੰੂ ਟਿਕਟ ਮਿਲਣ ਨਾਲ ਬੇਟ ਇਲਾਕੇ ਦੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਸਬੰਧੀ ਬਾਬਾ ਰਣਜੀਤ ਸਿੰਘ ਗੁੰਝੀਆਂ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਦੀ ...

ਪੂਰੀ ਖ਼ਬਰ »

ਸੁਨੀਲ ਜਾਖੜ ਨੂੰ ਉਮੀਦਵਾਰ ਐਲਾਨਣ 'ਤੇ ਕਾਂਗਰਸੀ ਵਰਕਰਾਂ ਅਤੇ ਆਗੂਆਂ 'ਚ ਵੱਡਾ ਉਤਸ਼ਾਹ

ਅਲੀਵਾਲ, 20 ਸਤੰਬਰ (ਅਵਤਾਰ ਸਿੰਘ ਰੰਧਾਵਾ)- ਗੁਰਦਾਸਪੁਰ ਲੋਕ ਸਭਾ ਹਲਕੇ ਅੰਦਰ ਹੋ ਰਹੀ ਉਪ ਚੋਣ ਨੂੰ ਲੈ ਕੇ ਕਾਂਗਰਸ ਹਾਈਕਮਾਂਡ ਵਲੋਂ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੂੰ ਆਪਣਾ ਉਮੀਦਵਾਰ ਐਲਾਨੇ ਜਾਣ ਉਪਰੰਤ ਕਾਂਗਰਸੀ ਵਰਕਰਾਂ ਅਤੇ ਆਗੂਆਂ ਅੰਦਰ ਵੱਡਾ ...

ਪੂਰੀ ਖ਼ਬਰ »

ਸਕੂਟਰੀ 'ਚ ਤਕਨੀਕੀ ਨੁਕਸ ਨੂੰ ਲੈ ਕੇ ਪੇ੍ਰਸ਼ਾਨ ਸਕੂਟਰੀ ਮਾਲਕ ਵਲੋਂ ਏਜੰਸੀ ਮਾਲਕ ਿਖ਼ਲਾਫ਼ ਰੋਸ

ਕਲਾਨੌਰ, 20 ਸਤੰਬਰ (ਪੁਰੇਵਾਲ)- ਇਕ ਨਿੱਜੀ ਕੰਪਨੀ ਤੋਂ ਖ਼ਰੀਦ ਕੀਤੀ ਗਈ ਸਕੂਟਰੀ 'ਚ ਤਕਨੀਕੀ ਖ਼ਰਾਬੀ ਨੂੰ ਲੈ ਕੇ ਸਥਾਨਕ ਕਸਬਾ ਵਾਸੀ ਇੱਕ ਸਕੂਟਰੀ ਮਾਲਕ ਪੇ੍ਰਸ਼ਾਨ ਹੈ | ਜਾਣਕਾਰੀ ਦਿੰਦਿਆਂ ਕਲਾਨੌਰ ਵਾਸੀ ਮਹਿੰਦਰ ਕੁਮਾਰ ਪੁੱਤਰ ਸਤੀਸ਼ ਚੰਦਰ ਜੋਸ਼ੀ ਨੇ ਦੱਸਿਆ ...

ਪੂਰੀ ਖ਼ਬਰ »

ਸਕੂਟਰੀ 'ਚ ਤਕਨੀਕੀ ਨੁਕਸ ਨੂੰ ਲੈ ਕੇ ਪੇ੍ਰਸ਼ਾਨ ਸਕੂਟਰੀ ਮਾਲਕ ਵਲੋਂ ਏਜੰਸੀ ਮਾਲਕ ਿਖ਼ਲਾਫ਼ ਰੋਸ

ਕਲਾਨੌਰ, 20 ਸਤੰਬਰ (ਪੁਰੇਵਾਲ)- ਇਕ ਨਿੱਜੀ ਕੰਪਨੀ ਤੋਂ ਖ਼ਰੀਦ ਕੀਤੀ ਗਈ ਸਕੂਟਰੀ 'ਚ ਤਕਨੀਕੀ ਖ਼ਰਾਬੀ ਨੂੰ ਲੈ ਕੇ ਸਥਾਨਕ ਕਸਬਾ ਵਾਸੀ ਇੱਕ ਸਕੂਟਰੀ ਮਾਲਕ ਪੇ੍ਰਸ਼ਾਨ ਹੈ | ਜਾਣਕਾਰੀ ਦਿੰਦਿਆਂ ਕਲਾਨੌਰ ਵਾਸੀ ਮਹਿੰਦਰ ਕੁਮਾਰ ਪੁੱਤਰ ਸਤੀਸ਼ ਚੰਦਰ ਜੋਸ਼ੀ ਨੇ ਦੱਸਿਆ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਆਗੂਆਂ ਵਲੋਂ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਸ੍ਰੀ ਹਰਗੋਬਿੰਦਪੁਰ, 20 ਸਤੰਬਰ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਗੋਬਿੰਦਪੁਰ ਦਾਣਾ ਮੰਡੀ 'ਚ ਅੱਜ ਜਮਹੂਰੀ ਕਿਸਾਨ ਸਭਾ ਪੰਜਾਬ ਤਹਿਸੀਲ ਬਟਾਲਾ ਦੇ ਆਗੂਆਂ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਤੋਂ ਪਿੱਛੇ ਹਟਣ ਦਾ ਇਲਜ਼ਾਮ ...

ਪੂਰੀ ਖ਼ਬਰ »

ਅਰੁਣਾ ਚੌਧਰੀ ਵੱਲੋਂ ਪਿੰਡਾਂ 'ਚ ਚੋਣ ਪ੍ਰਚਾਰ ਸ਼ੁਰੂ

ਦੀਨਾਨਗਰ, 20 ਸਤੰਬਰ (ਸੰਧੂ/ਸੋਢੀ/ਸ਼ਰਮਾ)- ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਹਲਕਾ ਦੀਨਾਨਗਰ ਅੰਦਰਜ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ | ਸਿੱਖਿਆ ਮੰਤਰੀ ਵੱਲੋਂ ਪਿੰਡ ਕੋਹਲੀਆਂ, ਇਸਮਾਇਲਪੁਰ, ਡਾਲੀਆ, ਚੱੂੜਚੱਕ, ਨਿਆਮਤਾ ਅਤੇ ਮਸ਼ਰਾਲਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX