ਤਾਜਾ ਖ਼ਬਰਾਂ


ਆਈ ਪੀ ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਦੀ 13 ਦੌੜਾਂ ਨਾਲ ਜਿੱਤ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਸੱਤਵਾਂ ਝਟਕਾ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਛੇਵਾਂ ਝਟਕਾ , ਮਨੋਜ 1 ਦੌੜ ਬਣਾ ਕੇ ਆਊਟ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਪੰਜਵਾ ਝਟਕਾ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਚੌਥਾ ਝਟਕਾ , ਕਰੁਣ ਨਾਇਰ 13 ਦੌੜਾਂ ਬਣਾ ਕੇ ਆਊਟ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਤੀਜਾ ਝਟਕਾ , ਮਿਆਂਕ ਅਗਰਵਾਲ ਆਊਟ
. . .  1 day ago
ਆਈ ਪੀ ਐੱਲ 2018 : 10 ਓਵਰਾਂ ਤੋਂ ਬਾਅਦ ਕਿੰਗਜ਼ ਇਲੈਵਨ ਪੰਜਾਬ 67/2
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਦੂਜਾ ਝਟਕਾ ,ਕ੍ਰਿਸ ਗੇਲ ਆਊਟ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਪਹਿਲਾ ਝਟਕਾ
. . .  1 day ago
ਆਈ ਪੀ ਐੱਲ 2018 : 5 ਓਵਰਾਂ ਤੋਂ ਬਾਅਦ ਕਿੰਗਜ਼ ਇਲੈਵਨ ਪੰਜਾਬ 35/0
. . .  1 day ago
ਆਈ ਪੀ ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਨੂੰ ਚੌਥਾ ਝਟਕਾ , ਸ਼ਾਕਿਬ ਅਲ ਹਸਨ ਆਊਟ
. . .  1 day ago
ਆਈ ਪੀ ਐੱਲ 2018 : ਸਨਰਾਈਜ਼ਰਸ ਹੈਦਰਾਬਾਦ 10 ਓਵਰਾਂ ਦੇ ਬਾਅਦ 57/3
. . .  1 day ago
ਆਈ ਪੀ ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਨੂੰ ਤੀਜਾ ਝਟਕਾ , ਰਿਧੀਮਾਨ ਸਾਹਾ 6 ਦੌੜਾਂ ਬਣਾ ਕੇ ਆਊਟ
. . .  1 day ago
ਆਈ ਪੀ ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਨੂੰ ਦੂਜਾ ਝਟਕਾ , ਸ਼ਿਖਰ ਧਵਨ ਆਊਟ
. . .  1 day ago
ਆਈ ਪੀ ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਨੂੰ ਪਹਿਲਾ ਝਟਕਾ , ਕਪਤਾਨ ਵਿੱਲਿਅਮਸਨ ਬਿਨਾਂ ਦੌੜ ਬਣਾਏ ਆਊਟ
. . .  1 day ago
ਲੁਧਿਆਣਾ : ਸਲੰਡਰ ਧਮਾਕੇ 'ਚ ਜ਼ਖ਼ਮੀ ਮਹਿਲਾ ਸੁਨੀਤਾ ਦੀ ਹੋਈ ਮੌਤ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਵੱਲੋਂ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਅਤੇ ਸਨਰਾਈਜ਼ਰਸ ਹੈਦਰਾਬਾਦ ਦਾ ਮੁਕਾਬਲਾ ਥੋੜ੍ਹੀ ਦੇਰ ਬਾਅਦ
. . .  1 day ago
ਪਿੰਡ ਲੌਹੁਕਾ ਖੁਰਦ ਵਿਖੇ ਹੋਈ ਗੋਲਾਬਾਰੀ 'ਚ 6 ਵਿਅਕਤੀ ਜ਼ਖਮੀ
. . .  1 day ago
ਪੱਛਮੀ ਬੰਗਾਲ ਵਿਖੇ ਇੱਕ ਹੀ ਗੇੜ 'ਚ ਪੰਚਾਇਤੀ ਚੋਣਾਂ 14 ਮਈ ਨੂੰ
. . .  1 day ago
ਕੁਸ਼ੀਨਗਰ ਹਾਦਸਾ : ਡਿਵਾਈਨ ਸਕੂਲ ਦਾ ਪ੍ਰਿੰਸੀਪਲ ਗ੍ਰਿਫ਼ਤਾਰ
. . .  1 day ago
ਕਰਨਾਟਕ ਚੋਣਾਂ : ਰਾਹੁਲ ਗਾਂਧੀ ਨੇ ਕੁਮਟਾ 'ਚ ਰੈਲੀ ਨੂੰ ਕੀਤਾ ਸੰਬੋਧਨ
. . .  1 day ago
ਲੁਟੇਰਿਆ ਵੱਲੋਂ ਚਲਾਈਆਂ ਗਈਆਂ ਗੋਲੀਆਂ 'ਚ 2 ਬੈਂਕ ਅਧਿਕਾਰੀਆਂ ਦੀ ਮੌਤ
. . .  1 day ago
ਪ੍ਰਧਾਨ ਮੰਤਰੀ ਮੋਦੀ ਵੁਹਾਨ ਲਈ ਹੋਏ ਰਵਾਨਾ
. . .  1 day ago
3 ਸੂਬਿਆ ਦੀ ਲੋਕ ਸਭਾ ਤੇ 9 ਸੂਬਿਆ ਦੀਆਂ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ 28 ਮਈ ਨੂੰ
. . .  1 day ago
ਕਾਂਗਰਸ ਅਤੇ ਭਾਜਪਾ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ
. . .  1 day ago
ਸ਼ਾਹਕੋਟ ਜ਼ਿਮਨੀ ਚੋਣ 28 ਮਈ ਨੂੰ
. . .  1 day ago
ਕੁਸ਼ੀਨਗਰ ਹਾਦਸਾ : ਰੇਲ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
. . .  1 day ago
ਸੰਗਰੂਰ 'ਚ ਜਲਦ ਖੁੱਲ੍ਹੇਗਾ ਪਾਸਪੋਰਟ ਸੇਵਾ ਕੇਂਦਰ
. . .  1 day ago
ਵਾਰਿਸ ਭਰਾਵਾਂ ਨੂੰ ਸਦਮਾ, ਪਿਤਾ ਦਾ ਦੇਹਾਂਤ
. . .  1 day ago
ਰਿਸ਼ਵਤ ਮਾਮਲੇ 'ਚ ਐੱਸ.ਆਈ ਸੰਜੀਵ ਕੁਮਾਰ ਨੂੰ 2 ਸਾਲ ਕੈਦ
. . .  1 day ago
ਆਈ.ਡੀ.ਬੀ.ਆਈ. ਬੈਂਕ ਦੇ 15 ਸੀਨੀਅਰ ਅਧਿਕਾਰੀਆਂ ਦੇ ਖਿਲਾਫ ਸੀ.ਬੀ.ਆਈ. ਨੇ ਦਰਜ ਕੀਤਾ ਮਾਮਲਾ
. . .  1 day ago
ਪਾਕਿ ਵਿਦੇਸ਼ ਮੰਤਰੀ ਅਯੋਗ ਕਰਾਰ
. . .  1 day ago
ਗਣਿਤ ਲੈਕਚਰਾਰ ਡਾ. ਸੰਜੀਵ ਕੁਮਾਰ ਨੂੰ ਮਿਲਿਆ ਮਾਲਤੀ ਗਿਆਨ ਪੀਠ ਐਵਾਰਡ
. . .  1 day ago
ਕਾਂਗਰਸ ਨੇ ਪ੍ਰੈਸ ਕਾਨਫਰੰਸ ਕਰਕੇ ਜੱਜ ਲੋਆ ਦੀ ਮੌਤ ਸਬੰਧੀ ਕੀਤੇ ਕੁਝ ਖੁਲਾਸੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 549
ਿਵਚਾਰ ਪ੍ਰਵਾਹ: ਸ਼ਾਂਤੀ ਨਾਲ ਜਿਊਣਾ ਅਸਲ ਜਿਊਣਾ ਹੈ, ਨਾ ਕਿ ਜੰਗ ਨਾਲ। -ਜੋਸਫ਼
  •     Confirm Target Language  

ਜੰਮੂ-ਕਸ਼ਮੀਰ

ਸਵੱਛ ਭਾਰਤ ਮਿਸ਼ਨ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ

ਜੰਮੂ, 20 ਸਤੰਬਰ (ਮਹਿੰਦਰਪਾਲ ਸਿੰਘ)-ਅੱਜ ਸਵੇਰੇ ਸਵੱਛ ਭਾਰਤ ਮਿਸ਼ਨ ਦੇ ਤਹਿਤ ਆਲੇ-ਦੁਆਲੇ ਦੀ ਸਫਾਈ ਰੱਖਣ ਲਈ ਅਤੇ ਪੌਦੇ ਲਗਾਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਚਾਈਲਡ ਡਿਵੈਲਪਮੈਂਟ ਪ੍ਰਾਜੈਕਟ ਆਫੀਸਰ ਜੰਮੂ ਵਲੋਂ ਇਕ ਪ੍ਰੋਗਰਾਮ ਰੱਖਿਆ ਗਿਆ, ਜਿਸ ਦੇ ਮੁੱਖ ਮਹਿਮਾਨ ਰਾਜ ਸਭਾ ਮੈਂਬਰ ਸਮਸ਼ੇਰ ਸਿੰਘ ਮਨਹਾਸ ਰਹੇ | ਉਨ੍ਹਾਂ ਮਨਹਾਸ ਬਿਰਾਦਰੀ ਨਾਲ ਮੈਦਾਨ ਵਿਚ ਨਵੇਂ ਬੂਟੇ ਵੀ ਲਗਾਏ | ਇਸ ਮੌਕੇ ਉਨ੍ਹਾਂ ਕਿਹਾ ਅਸੀਂ ਸਾਰੇ ਆਪਣੇ ਘਰ ਅਤੇ ਆਲੇ-ਦੁਆਲੇ ਸਫਾਈ ਰੱਖ ਕੇ ਵਾਤਾਵਰਨ ਨੂੰ ਸ਼ੁੱਧ ਰੱਖ ਸਕਦੇ ਹਾਂ ਅਤੇ ਅਨੇਕਾਂ ਪ੍ਰਕਾਰ ਦੀਆਂ ਬਿਮਾਰੀਆਂ ਤੋਂ ਬਚ ਸਕਦੇ ਹਾਂ | ਉਨ੍ਹਾਂ ਕਿਹਾ ਕਿ ਤਾਜ਼ੀ ਹਵਾ ਅਤੇ ਵਾਤਾਵਰਨ ਦੇ ਪ੍ਰਦੂਸ਼ਣ ਤੋਂ ਬਚਣ ਲਈ ਹਰ ਇਨਸਾਨ ਨੂੰ ਆਪਣੀ ਜ਼ਿੰਦਗੀ ਵਿਚ ਘੱਟੋ-ਘੱਟ ਇਕ ਰੁਖ਼ ਜ਼ਰੂਰ ਲਗਾਉਣਾ ਚਾਹੀਦਾ ਹੈ | ਆਲੇ-ਦੁਆਲੇ ਦੀ ਸਫਾਈ ਰੱਖ ਕੇ ਅਤੇ ਰੁਖ਼ ਲਗਾ ਕੇ ਅਸੀਂ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਬਿਮਾਰੀਆਂ ਤੋਂ ਮੁਕਤ ਵਾਤਾਵਰਨ ਦੇ ਸਕਦੇ ਹਾਂ | ਇਸ ਮੌਕੇ ਅਲੱਗ-ਅਲੱਗ ਜ਼ੋਨਾਂ ਤੋਂ 250 ਆਂਗਨਵਾੜੀ ਵਰਕਰ ਵੀ ਮੌਜੂਦ ਸਨ | ਇਸ ਪ੍ਰੋਗਰਾਮ ਵਿਚ ਮਨਹਾਸ ਸਭਾ ਪ੍ਰਧਾਨ ਬਲਬੀਰ ਸਿੰਘ, ਭਾਜਪਾ ਨੇਤਾ ਅਰੁਣ ਛਿੱਬਰ, ਜੋਗਿੰਦਰ ਸਿੰਘ ਚਿੱਬ, ਅਸ਼ੋਕ ਸਿੰਘ, ਬਿਸ਼ਨ ਸ਼ਰਮਾ, ਬਹਾਦਰ ਸਿੰਘ, ਪਰਸ਼ੋਤਮ ਸਿੰਘ, ਉੱਤਮ ਸਿੰਘ, ਭੀਸ਼ਮ ਸਿੰਘ ਅਤੇ ਸ਼ੇਸ਼ਾ ਵੀ ਸ਼ਾਮਿਲ ਰਹੇ |

ਕਸ਼ਮੀਰ ਪੈਂਥਰ ਪਾਰਟੀ ਵਲੋਂ ਭਾਜਪਾ-ਪੀ. ਡੀ. ਪੀ. ਸਰਕਾਰ ਿਖ਼ਲਾਫ਼ ਪ੍ਰਦਰਸ਼ਨ

ਜੰਮੂ, 20 ਸਤੰਬਰ (ਮਹਿੰਦਰਪਾਲ ਸਿੰਘ)-ਅੱਜ ਪ੍ਰੈੱਸ ਕਲੱਬ ਜੰਮੂ ਦੇ ਬਾਹਰ ਪ੍ਰਦਰਸ਼ਨੀ ਮੈਦਾਨ ਵਿਚ ਜੰਮੂ-ਕਸ਼ਮੀਰ ਨੈਸ਼ਨਲ ਪੈਂਥਰ ਪਾਰਟੀ ਦੇ ਚੇਅਰਮੈਨ ਹਰਸ਼ਦੇਵ ਸਿੰਘ ਦੀ ਅਗਵਾਈ ਹੇਠ ਜੰਮੂ-ਕਸ਼ਮੀਰ ਭਾਜਪਾ-ਪੀ. ਡੀ. ਪੀ. ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਅੱਤਵਾਦੀ ਹਮਲੇ 'ਚ ਮਾਰੇ ਗਏ ਰਾਕੇਸ਼ ਦੀ ਪਤਨੀ ਨੇ ਭਾਜਪਾ ਆਗੂਆਂ ਕੋਲ ਵਿਰੋਧ ਜਤਾਇਆ

ਜੰਮੂ, 20 ਸਤੰਬਰ (ਮਹਿੰਦਰਪਾਲ ਸਿੰਘ)-ਆਰ. ਐਸ. ਪੁਰਾ ਦੇ ਪਿੰਡ ਕੁਠਾਰ ਵਿਖੇ ਅੱਜ ਤੋਂ ਤਿੰਨ ਸਾਲ ਪਹਿਲਾਂ ਹੋਏ ਅੱਤਵਾਦੀ ਹਮਲੇ ਵਿਚ ਮਾਰੇ ਗਏ ਰਾਕੇਸ਼ ਕੁਮਾਰ ਦੀ ਪਤਨੀ ਅਤੇ ਪਿੰਡ ਵਾਲਿਆਂ ਨੇ ਭਾਜਪਾ ਨੇਤਾ ਸੂਬਾ ਪ੍ਰਧਾਨ ਸੱਤ ਸ਼ਰਮਾ ਅਤੇ ਮੈਂਬਰ ਪਾਰਲੀਮੈਂਟ ਜੁਗਲ ...

ਪੂਰੀ ਖ਼ਬਰ »

ਆਲਟੋ ਕਾਰ ਗਹਿਰੀ ਖੱਡ 'ਚ ਡਿੱਗੀ-4 ਵਿਅਕਤੀਆਂ ਦੀ ਮੌਤ

ਸ੍ਰੀਨਗਰ, 20 ਸਤੰਬਰ (ਮਨਜੀਤ ਸਿੰਘ)- ਸ੍ਰੀਨਗਰ- ਜੰਮੂ ਹਾਈਵੇਅ ਤੇ ਰਾਮਬਣ ਦੇ ਪਹਾੜੀ ਇਲਾਕੇ ਵਿਖੇ ਇਕ ਆਲਟੋ ਕਾਰ ਦੇ ਗਹਿਰੀ ਖੱਡ 'ਚ ਡਿੱਗਣ ਕਾਰਨ 4 ਵਿਅਕਤੀਆਂ ਦੀ ਮੌਤ ਹੋ ਗਈ | ਪੁਲਿਸ ਸੂੱਤਰਾਂ ਅਨੁਸਾਰ ਆਲਟੋ ਕਾਰ ਨੰਬਰ ਜੇ.ਕੇ02 ਜੇ 4519 ਜਿਹੜੀ ਬਾਨਿਹਾਲ 'ਤੋਂ ਜੰਮੂ ...

ਪੂਰੀ ਖ਼ਬਰ »

ਗਾਂਜੇ ਸਮੇਤ ਇਕ ਗਿ੍ਫ਼ਤਾਰ

ਪੰਚਕੂਲਾ, 20 ਸਤੰਬਰ (ਕਪਿਲ)- ਪੰਚਕੂਲਾ ਪੁਲਿਸ ਦੀ ਕ੍ਰਾਇਮ ਬ੍ਰਾਂਚ ਟੀਮ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਏ. ਐੱਸ. ਆਈ. ਬਲਕਾਰ ਸਿੰਘ ਦੀ ਅਗਵਾਈ ਹੇਠ ਸੈਕਟਰ-19 'ਚੋਂ ਇਕ ਵਿਅਕਤੀ ਨੂੰ 1 ਕਿੱਲੋ 225 ਗ੍ਰਾਮ ਗਾਂਜੇ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਪੁਲਿਸ ਤੋਂ ...

ਪੂਰੀ ਖ਼ਬਰ »

ਚੀਫ਼ ਇੰਜੀਨੀਅਰ ਵਲੋਂ ਅਮਲੇ ਸਹਿਤ ਸੈਕਟਰ 22 ਦੇ 13 ਟਾਈਪ ਮਕਾਨਾਂ ਦਾ ਦੌਰਾ

ਚੰਡੀਗੜ੍ਹ, 20 ਸਤੰਬਰ(ਆਰ.ਐੱਸ.ਲਿਬਰੇਟ)- ਸਵੱਛ ਭਾਰਤ ਮਿਸ਼ਨ ਦੇ ਪਖਵਾੜੇ ਦੀ ਲੜੀ ਵਿਚ ਚੀਫ਼ ਇੰਜੀਨੀਅਰ ਪ੍ਰਸ਼ਾਸਨ ਮੁਕੇਸ਼ ਅਨੰਦ ਵੱਲੋਂ ਆਪਣੇ ਅਮਲੇ ਸਹਿਤ ਸੈਕਟਰ 22-ਡੀ ਦੇ 13 ਟਾਈਪ ਮਕਾਨਾਂ ਦਾ ਦੌਰਾ ਕੀਤਾ ਗਿਆ | ਇਸ ਦੌਰੇ ਦੌਰਾਨ ਇਨ੍ਹਾਂ ਮਕਾਨਾਂ ਦੀਆਂ ਸਫ਼ਾਈ ...

ਪੂਰੀ ਖ਼ਬਰ »

30 ਨੂੰ ਜਨਤਕ ਛੁੱਟੀ ਦਾ ਐਲਾਨ

ਚੰਡੀਗੜ੍ਹ, 20 ਸਤੰਬਰ (ਆਰ. ਐਸ. ਲਿਬਰੇਟ)- ਕੈਲੰਡਰ ਸਾਲ 2017 ਦੌਰਾਨ ਚੰਡੀਗੜ੍ਹ ਵਿਚ ਜਨਤਕ ਛੁੱਟੀਆਂ ਦਾ ਐਲਾਨ ਕਰਦੇ ਚੰਡੀਗੜ੍ਹ ਪ੍ਰਸ਼ਾਸਨ ਨੇ 30 ਸਤੰਬਰ ਨੂੰ ਜਨਤਕ ਛੁੱਟੀ ਐਲਾਨ ਦਿੱਤਾ ਹੈ | ਪ੍ਰਸ਼ਾਸਨ ਦੇ ਬੁਲਾਰੇ ਅਨੁਸਾਰ ਜਾਰੀ ਅਧਿਸੂਚਨਾ 'ਚ ਅੰਸ਼ਕ ਸੋਧ ਵਿਚ 30 ...

ਪੂਰੀ ਖ਼ਬਰ »

ਚਰਸ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 20 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਨੇ ਇਕ ਵਿਅਕਤੀ ਨੂੰ ਚਰਸ ਸਮੇਤ ਗਿ੍ਫ਼ਤਾਰ ਕੀਤਾ ਹੈ ਜਿਸ ਦੀ ਪਛਾਣ ਮੁਰਾਦਾਬਾਦ ਦੇ ਰਹਿਣ ਵਾਲੇ ਮੇਘ ਰਾਜ ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਪੁਲਿਸ ਟੀਮ ਨੇ ਮੇਘ ਰਾਜ ਨੂੰ ਜੀਰੀ ਮੰਡੀ ...

ਪੂਰੀ ਖ਼ਬਰ »

ਝਪਟਮਾਰੀ ਦੇ ਮਾਮਲੇ 'ਚ 2 ਗਿ੍ਫ਼ਤਾਰ

ਚੰਡੀਗੜ੍ਹ, 20 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਨੇ ਝਪਟਮਾਰੀ ਦੇ ਮਾਮਲੇ 'ਚ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਰਾਮ ਦਰਬਾਰ ਫ਼ੇਜ਼ ਦੋ ਦੇ ਰਹਿਣ ਵਾਲੇ ਸਤਿੰਦਰ ਸਿੰਘ ਨੇ ਪੁਲਿਸ ਨੂੰ ...

ਪੂਰੀ ਖ਼ਬਰ »

4 ਨਾਨ-ਗਜ਼ਟਿਡ ਅਧਿਕਾਰੀ ਵੱਢੀ ਲੈਂਦੇ ਕਾਬੂ

ਚੰਡੀਗੜ੍ਹ, 20 ਸਤੰਬਰ (ਵਿ. ਪ੍ਰ.)– ਹਰਿਆਣਾ ਰਾਜ ਚੌਕਸੀ ਬਿਊਰੋ ਨੇ ਛਾਪਿਆਂ ਦੌਰਾਨ 4 ਨਾਨ-ਗਜ਼ਟਿਡ ਅਧਿਕਾਰੀਆਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੀ ਹੱਥੀਂ ਫੜਿਆ ਹੈ, ਜਿਨ੍ਹਾਂ ਵਿਰੁੱਧ ਭਿ੍ਸ਼ਟਾਚਾਰ ਰੋਕੂ ਐਕਟ ਦੇ ਤਹਿਤ ਮਾਮਲੇ ਦਰਜ ਕੀਤੇ ਹਨ | ਬਿਊਰੋ ਦੇ ਬੁਲਾਰੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX