ਤਾਜਾ ਖ਼ਬਰਾਂ


ਪੰਜਾਬ ਸਰਕਾਰ ਨੇ ਕੱਲ੍ਹ ਦੀ ਛੁੱਟੀ ਦਾ ਕੀਤਾ ਐਲਾਨ
. . .  8 minutes ago
ਜਲਾਲਾਬਾਦ ,16 ਅਗਸਤ (ਕਰਨ ਚੁਚਰਾ) - ਪੰਜਾਬ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦਿਹਾਂਤ ਹੋਣ ਤੇ ਕੱਲ੍ਹ ਮਿਤੀ 17 ਅਗਸਤ ਨੂੰ ਪੂਰੇ ਸੂਬੇ ਵਿਚ ਛੁੱਟੀ ਦਾ ਐਲਾਨ ਕੀਤਾ ਹੈ।
ਵਾਜਪਾਈ ਦੇ ਦੇਹਾਂਤ 'ਤੇ ਸਰਕਾਰ ਵੱਲੋਂ 7 ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ
. . .  20 minutes ago
ਨਵੀਂ ਦਿੱਲੀ, 16 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ ਕੇਂਦਰ ਸਰਕਾਰ ਨੇ 7 ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਇਸ ਦੌਰਾਨ...
ਭਾਜਪਾ ਰਾਸ਼ਟਰੀ ਕਾਰਜਕਾਰਨੀ ਦੀ 18 ਅਤੇ 19 ਨੂੰ ਹੋਣ ਵਾਲੀ ਮੀਟਿੰਗ ਮੁਲਤਵੀ
. . .  45 minutes ago
ਨਵੀਂ ਦਿੱਲੀ, 16 ਅਗਸਤ - ਭਾਰਤੀ ਜਨਤਾ ਪਾਰਟੀ ਰਾਸ਼ਟਰੀ ਕਾਰਜਕਾਰਨੀ ਦੀ 18 ਅਤੇ 19 ਅਗਸਤ ਨੂੰ ਹੋਣ ਵਾਲੀ ਮੀਟਿੰਗ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ...
ਕੱਲ੍ਹ ਭਾਜਪਾ ਹੈੱਡਕੁਆਟਰ ਲਿਜਾਈ ਜਾਵੇਗੀ ਵਾਜਪਾਈ ਦੀ ਮ੍ਰਿਤਕ ਦੇਹ
. . .  50 minutes ago
ਨਵੀਂ ਦਿੱਲੀ, 16 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਤੇ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਦੀ ਮ੍ਰਿਤਕ ਦੇਹ 17 ਅਗਸਤ ਨੂੰ ਸਵੇਰੇ 9 ਵਜੇ ਭਾਜਪਾ ਹੈੱਡਕੁਆਟਰ ਲਿਜਾਈ...
ਪਾਕਿਸਤਾਨ ਵੱਲੋਂ ਛੱਡੇ ਤਿੰਨ ਗੁਬਾਰੇ ਮਿਲੇ
. . .  about 1 hour ago
ਗੁਰੂਹਰਸਹਾਏ, 16 ਅਗਸਤ (ਕਪਿਲ ਕੰਧਾਰੀ) - ਪਾਕਿਸਤਾਨ ਵੱਲੋਂ ਦਹਿਸ਼ਤ ਫੈਲਾਉਣ ਦੇ ਮਕਸਦ ਨਾਲ ਭਾਰਤ ਵੱਲ ਗੁਬਾਰੇ ਛੱਡੇ ਜਾ ਰਹੇ ਹਨ। ਗੁਰੂਹਰਸਹਾਏ ਨੇੜਲੇ ਪਿੰਡ ਠਠੇਰਾ ਵਿਖੇ ਬੀਤੇ ਦਿਨ...
ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਵਾਜਪਾਈ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  about 1 hour ago
ਨਵੀਂ ਦਿੱਲੀ, 16 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਹੋਰ ਵੱਖ ਵੱਖ...
ਮਮਦੋਟ ਸੈਕਟਰ ਵਿਖੇ ਹਿੰਦ ਪਾਕਿ ਸਰਹੱਦ ਤੋਂ ਪਾਕਿਸਤਾਨੀ ਝੰਡਾ ਤੇ ਗੁਬਾਰੇ ਮਿਲੇ
. . .  about 1 hour ago
ਮਮਦੋਟ 16 ਅਗਸਤ (ਸੁਖਦੇਵ ਸਿੰਘ ਸੰਗਮ) - ਬਲਾਕ ਮਮਦੋਟ ਅਧੀਨ ਹਿੰਦ-ਪਾਕਿ ਸਰਹੱਦ ਤੇ ਵਸਿਆ ਪਿੰਡ ਫੱਤੇਵਾਲਾ ਹਿਠਾੜ (ਜੱਲੋ ਕੇ) ਬੀ.ਐਸ.ਐਫ ਦੀ ਚੈੱਕ ਪੋਸਟ ਮੱਬੋ ਕੇ ਦੇ ਇਲਾਕੇ 'ਚੋਂ ਪਾਕਿਸਤਾਨੀ ਝੰਡਾ ਅਤੇ ਗੁਬਾਰੇ ਮਿਲਣ ਦੀ ਸੂਚਨਾ ...
ਲੁਧਿਆਣਾ ਦੇ ਸਿਵਲ ਹਸਪਤਾਲ ਦੀ ਓ.ਪੀ.ਡੀ. 'ਚ ਲੱਗੀ ਅੱਗ
. . .  about 1 hour ago
ਲੁਧਿਆਣਾ, 16 ਅਗਸਤ - ਲੁਧਿਆਣਾ ਦੇ ਸਿਵਲ ਹਸਪਤਾਲ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਦੇ ਓ.ਪੀ.ਡੀ 'ਚ ਸ਼ਾਰਟ ਸਰਕਟ ਦੇ ਕਾਰਨ ਇਹ ਅੱਗ ਲੱਗੀ। ਅੱਗ 'ਤੇ ਕਾਬੂ ਪਾਉਣ ਲਈ ਮੌਕੇ ...
ਅਟਲ ਬਿਹਾਰੀ ਵਾਜਪਾਈ ਦਾ ਹੋਇਆ ਦੇਹਾਂਤ
. . .  about 1 hour ago
ਨਵੀਂ ਦਿੱਲੀ, 16 ਅਗਸਤ -ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਵੀਰਵਾਰ ਸ਼ਾਮ 5.05 ਵਜੇ ਦਿੱਲੀ 'ਚ ਸਥਿਤ ਏਮਜ਼ 'ਚ ਹੋਇਆ ਦੇਹਾਂਤ ਹੋ ਗਿਆ ਹੈ। 93 ਸਾਲ ਦੇ ਅਟਲ ਬਿਹਾਰੀ ਵਾਜਪਾਈ ਪਿਛਲੇ ਨੋ ਹਫ਼ਤਿਆਂ ਤੋਂ ਏਮਜ਼ 'ਚ ...
1 ਲੱਖ 92 ਹਜ਼ਾਰ 900 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ
. . .  about 2 hours ago
ਜਲੰਧਰ, 16 ਅਗਸਤ -ਸੀ.ਆਈ.ਏ. ਸਟਾਫ਼ ਕਮਿਸ਼ਨਰੇਟ ਜਲੰਧਰ ਟੀਮ ਵੱਲੋਂ ਨਾਕਾਬੰਦੀ ਦੋਰਾਨ ਵਿਅਕਤੀਆਂ ਨੂੰ ਭਾਰੀ ਮਾਤਰਾ 'ਚ ਮੈਡੀਕਲ ਨਸ਼ੇ ਨਾਲ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਵਿਅਕਤੀਆਂ ਕੋਲੋਂ 1 ਲੱਖ 92 ਹਜ਼ਾਰ 900 ...
ਵਾਜਪਾਈ ਦਾ ਹਾਲ ਜਾਣਨ ਲਈ ਏਮਜ਼ ਪਹੁੰਚੇ ਨਿਤੀਸ਼ ਕੁਮਾਰ
. . .  about 2 hours ago
ਨਵੀਂ ਦਿੱਲੀ, 16 ਅਗਸਤ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਉਪ ਮੁੱਖ ਮੰਤਰੀ ਸੁਸ਼ੀਲ ਮੋਦੀ ਅਤੇ ਬਿਹਾਰ ਦੇ ਮੰਤਰੀ ਨੰਦ ਕਿਸ਼ੋਰ ਯਾਦਵ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਹਾਲ ਜਾਣਨ ਏਮਜ਼(ਆਲ ਇੰਡੀਆ...
ਇਟਲੀ ਪੁਲ ਹਾਦਸਾ : ਮਲਬੇ ਹੇਠੋਂ ਕੱਢੀਆਂ ਗਈਆਂ 4 ਹੋਰ ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ ਵੱਧ ਕੇ ਹੋਈ 39
. . .  about 3 hours ago
ਵੀਨਸ(ਇਟਲੀ), 16 ਅਗਸਤ(ਹਰਦੀਪ ਸਿੰਘ ਕੰਗ) - ਇਟਲੀ ਦੇ ਸ਼ਹਿਰ ਵਿਖੇ ਮੰਗਲਵਾਰ ਸਵੇਰੇ ਲਗਭਗ 11 ਵਜੇ ਇਕ ਪੁਲ ਦੇ ਡਿਗ ਜਾਣ ਨਾਲ ਵਾਪਰੇ ਦਰਦਨਾਕ ਹਾਦਸੇ 'ਚ ਮਰਨ ਵਾਲਿਆ ਦੀ ਗਿਣਤੀ ਵੱਧ ਕੇ 39 ਤੱਕ ਪਹੁੰਚ ਗਈ ...
ਸਿਲੰਡਰ ਫੱਟਣ ਕਾਰਨ ਤਿੰਨ ਔਰਤਾਂ ਸਮੇਤ ਇਕ ਬੱਚਾ ਝੁਲਸਿਆ
. . .  about 3 hours ago
ਜਲੰਧਰ, 16 ਅਗਸਤ- ਚਹੇੜੂ ਦੇ ਨਾਲ ਲੱਗਦੇ ਮਹੇੜੂ 'ਚ ਇਕ ਘਰ 'ਚ ਸਿਲੰਡਰ ਫੱਟਣ ਦੀ ਖ਼ਬਰ ਮਿਲੀ ਹੈ ਇਸ ਹਾਦਸੇ 'ਚ ਤਿੰਨ ਔਰਤਾਂ ਸਮੇਤ ਇਕ ਬੱਚਾ ਝੁਲਸ ਗਿਆ, ਜਿਨ੍ਹਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ। ਝੁਲਸੇ ਹੋਏ ਲੋਕਾਂ ਦੀ ...
ਕਾਬੂਲ 'ਚ ਹੋਏ ਆਤਮਘਾਤੀ ਹਮਲੇ 'ਚ 48 ਲੋਕਾਂ ਦੀ ਮੌਤ
. . .  about 3 hours ago
ਕਾਬੂਲ, 16 ਅਗਸਤ - ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੂਲ 'ਚ ਇਕ ਟਿਊਸ਼ਨ ਸੈਂਟਰ 'ਚ ਹੋਏ ਆਤਮਘਾਤੀ ਹਮਲੇ 'ਚ 48 ਲੋਕਾਂ ਦੀ ਮੌਤ ਹੋ ਗਈ ਜਦਕਿ 67 ਹੋਰ ਲੋਕ ਜ਼ਖਮੀ ਹੋਏ ਹਨ। ਇਸ ਆਤਮਘਾਤੀ ਹਮਲਾਵਰ ਨੇ ਟਿਊਸ਼ਨ ਸੈਂਟਰ ਨੂੰ ਉਸ ਸਮੇਂ ਨਿਸ਼ਾਨਾ...
ਜਸਟਿਸ ਰਣਜੀਤ ਸਿੰਘ ਨੇ ਬੇਅਦਬੀ ਮਾਮਲਿਆਂ ਦੀ ਅੰਤਿਮ ਰਿਪੋਰਟ ਸੌਂਪੀ
. . .  about 3 hours ago
ਚੰਡੀਗੜ੍ਹ, 16 ਅਗਸਤ - ਬੇਅਦਬੀ ਮਾਮਲਿਆਂ 'ਤੇ ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ਨੇ ਅੱਜ ਅੰਤਿਮ ਰਿਪੋਰਟ ਸੌਂਪ ਦਿੱਤੀ ਹੈ, ਜਿਸ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਗ੍ਰਹਿ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਰਿਪੋਰਟ ਦੇ ਆਧਾਰ 'ਤੇ ਲੋੜੀਂਦੇ ਕਦਮ
ਜ਼ਹਿਰੀਲਾ ਭੋਜਨ ਖਾਣ ਨਾਲ ਬਿਮਾਰ ਹੋਏ 16 ਵਿਦਿਆਰਥੀ
. . .  about 4 hours ago
ਹਰ ਵਰਗ ਵੱਲੋਂ ਵਾਜਪਾਈ ਲਈ ਅਰਦਾਸ
. . .  about 4 hours ago
ਨਿਕੋਬਾਰ ਟਾਪੂ ਸਮੂਹ 'ਚ ਮਹਿਸੂਸ ਭੂਚਾਲ ਦੇ ਝਟਕੇ ਮਹਿਸੂਸ
. . .  about 4 hours ago
ਪਲਸਰ ਗੈਂਗ ਦੇ ਤਿੰਨ ਨੌਜਵਾਨ ਨਸ਼ੇ ਦੇ ਕੈਪਸੂਲ ਅਤੇ ਗੋਲੀਆਂ ਸਮੇਤ ਕਾਬੂ
. . .  about 5 hours ago
ਐਨ.ਡੀ.ਆਰ.ਐਫ. ਦੀਆਂ 12 ਹੋਰ ਟੀਮਾਂ ਭੇਜੀਆਂ ਗਈਆਂ ਕੇਰਲ
. . .  about 5 hours ago
ਅਟਲ ਬਿਹਾਰੀ ਵਾਜਪਾਈ ਦਾ ਹਾਲ ਜਾਣਨ ਏਮਜ਼ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 5 hours ago
ਸੜਕ ਹਾਦਸੇ 'ਚ ਨਵ ਵਿਆਹੇ ਜੋੜੇ ਦੀ ਮੌਤ
. . .  about 6 hours ago
24 ਤੋਂ 28 ਅਗਸਤ ਤੱਕ ਚੱਲੇਗਾ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ- ਮਨਪ੍ਰੀਤ ਬਾਦਲ
. . .  about 6 hours ago
ਪਟਿਆਲਾ : ਨਕਲੀ ਦੁੱਧ, ਪਨੀਰ ਤੇ ਦੇਸੀ ਘਿਓ ਦਾ ਵੱਡਾ ਜ਼ਖ਼ੀਰਾ ਬਰਾਮਦ
. . .  about 6 hours ago
ਏਮਜ਼ ਪਹੁੰਚੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ
. . .  about 6 hours ago
ਅਣਪਛਾਤੇ ਚੋਰਾਂ ਵੱਲੋਂ ਭਾਰਤੀ ਸਟੇਟ ਬੈਂਕ ਦੇ ਏ.ਟੀ.ਐਮ. ਨਾਲ ਭੰਨਤੋੜ
. . .  about 7 hours ago
ਪਲੱਕਡ 'ਚ ਜ਼ਮੀਨ ਖਿਸਕਣ ਕਾਰਨ 5 ਲੋਕਾਂ ਦੀ ਮੌਤ
. . .  about 7 hours ago
ਏਮਜ਼ ਵੱਲੋਂ ਜਾਰੀ ਨਵਾਂ ਹੈਲਥ ਬੁਲੇਟਿਨ, ਵਾਜਪਾਈ ਦੀ ਸਿਹਤ 'ਚ ਕੋਈ ਸੁਧਾਰ ਨਹੀਂ
. . .  about 8 hours ago
ਅਟਲ ਬਿਹਾਰੀ ਵਾਜਪਾਈ ਦਾ ਹਾਲ ਜਾਣਨ ਏਮਜ਼ 'ਚ ਨੇਤਾਵਾਂ ਦਾ ਆਉਣਾ ਜਾਣਾ ਜਾਰੀ
. . .  about 8 hours ago
ਕੇਰਲ : ਮੁੰਨਾਰ ਵਿਖੇ ਇਕ ਬੱਸ 'ਚ ਫਸੇ 82 ਯਾਤਰੀ
. . .  about 8 hours ago
ਭੁੱਕੀ ਤਸਕਰੀ ਦੇ ਮਾਮਲੇ 'ਚ ਦੋਸ਼ੀ ਨੂੰ 10 ਸਾਲ ਦੀ ਕੈਦ, 1 ਲੱਖ ਰੁਪਏ ਜੁਰਮਾਨਾ
. . .  1 minute ago
ਡਾਲਰ ਦੇ ਮੁਕਾਬਲੇ ਰੁਪਏ 'ਚ ਹੁਣ ਤੱਕ ਦੀ ਸਭ ਤੋਂ ਵੱਡੀ ਗਿਰਾਵਟ
. . .  about 9 hours ago
ਅਟਲ ਬਿਹਾਰੀ ਵਾਜਪਾਈ ਦੀ ਹਾਲਤ ਨਾਜ਼ੁਕ
. . .  about 9 hours ago
ਮਮਦੋਟ ਖੇਤਰ ਦੀ ਲਛਮਣ ਨਹਿਰ ਵਿਚ ਪਿਆ 20 ਫੁੱਟਾ ਪਾੜ
. . .  about 10 hours ago
ਤਿਰੰਗਾ ਲਹਿਰਾਉਣ ਲਈ ਨੌਜਵਾਨ ਚੜਿਆ 80 ਫੁੱਟ ਦੀ ਉਚਾਈ 'ਤੇ, ਡਿੱਗ ਕੇ ਹੋਈ ਮੌਤ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 549
ਿਵਚਾਰ ਪ੍ਰਵਾਹ: ਸ਼ਾਂਤੀ ਨਾਲ ਜਿਊਣਾ ਅਸਲ ਜਿਊਣਾ ਹੈ, ਨਾ ਕਿ ਜੰਗ ਨਾਲ। -ਜੋਸਫ਼
  •     Confirm Target Language  

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਦੇ ਸਨਅਤਕਾਰ ਪੈਸਾ ਕਮਾਉਣ ਨਾਲੋਂ ਜ਼ਿਆਦਾ ਤਰਜੀਹ ਆਪਣੇ ਬ੍ਰਾਂਡ ਵਿਕਸਤ ਕਰਨ ਨੂੰ ਦੇਣ-ਬਦਨੌਰ

ਲੁਧਿਆਣਾ, 20 ਸਤੰਬਰ (ਪੁਨੀਤ ਬਾਵਾ)-ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਲੁਧਿਆਣਾ ਮੈਨੇਜਮੈਂਟ ਐਸੋਸੀਏਸ਼ਨ (ਐੱਲ.ਐੱਮ.ਏ.) ਦੇ 39ਵੇਂ ਸਾਲਾਨਾ ਸਮਾਗਮ 'ਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਮੂਹਲੀਅਤ ਕਰਨ ਸਮੇਂ ਪੰਜਾਬ ਦੇ ਸਨਅਤਕਾਰਾਂ ਨੂੰ ਸੱਦਾ ਦਿੱਤਾ ਕਿ ਉਹ ਜ਼ਿਆਦਾ ਪੈਸਾ ਕਮਾਉਣ ਦੀ ਦੌੜ 'ਚ ਨਾ ਪੈ ਕੇ ਆਪਣੇ ਬ੍ਰਾਂਡ ਵਿਕਸਤ ਕਰਨ ਨੂੰ ਤਰਜੀਹ ਦੇਣ, ਕਿਉਂਕਿ ਜੇਕਰ ਬ੍ਰਾਂਡ ਵਿਕਸਤ ਹੋ ਜਾਵੇਗਾ, ਤਾਂ ਕਮਾਈ 'ਚ ਵਾਧਾ ਆਪਣੇ ਆਪ ਹੀ ਹੋ ਜਾਂਦਾ ਹੈ | ਸ੍ਰੀ ਬਦਨੌਰ ਨੇ ਕਿਹਾ ਕਿ ਪੰਜਾਬ ਦੇ ਸਨਅਤਕਾਰ ਵਧੀਆ ਉਤਪਾਦ ਤਿਆਰ ਕਰਕੇ ਬ੍ਰਾਂਡਿਡ ਕੰਪਨੀਆਂ ਦਾ ਮਾਅਰਕਾ ਲਗਾ ਕੇ ਉਨ੍ਹਾਂ ਨੂੰ ਸਪਲਾਈ ਕਰ ਦਿੰਦੇ ਹਨ, ਜਿਸ ਨਾਲ ਬ੍ਰਾਂਡਿਡ ਕੰਪਨੀਆਂ ਅਮੀਰ ਹੋ ਰਹੀਆਂ ਹਨ, ਪਰ ਥੋੜ੍ਹੀ ਕਮਾਈ ਕਰਨ ਦੇ ਚੱਕਰ 'ਚ ਪੰਜਾਬ ਦੇ ਸਨਅਤਕਾਰ ਆਪਣੇ ਬ੍ਰਾਂਡ ਵਿਕਸਤ ਨਹੀਂ ਕਰ ਸਕੇ | ਸ੍ਰੀ ਬਦਨੌਰ ਨੇ ਕਿਹਾ ਕਿ ਸੂਬੇ ਦੀ ਸਨਅਤੀ ਰਾਜਧਾਨੀ ਲੁਧਿਆਣਾ ਪੰਜਾਬ ਤੇ ਦੇਸ਼ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ | ਉਨ੍ਹਾਂ ਕਿਹਾ ਕਿ ਸੂਬੇ ਅਤੇ ਦੇਸ਼ ਦੇ ਆਰਥਿਕ ਵਿਕਾਸ ਦੇ ਨਾਲ-ਨਾਲ ਹਜ਼ਾਰਾਂ ਪਰਿਵਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਵਾਲੇ ਪੰਜਾਬ ਦੇ ਸਨਅਤਕਾਰਾਂ ਦੀ ਭਲਾਈ ਲਈ ਪੰਜਾਬ ਤੇ ਕੇਂਦਰ ਸਰਕਾਰ ਦੇ ਨਾਲ ਮਿਲ ਕੇ ਅਹਿਮ ਯਤਨ ਕੀਤੇ ਜਾਣਗੇ | ਉਨ੍ਹਾਂ ਦੇਸ਼ ਦੇ ਸਨਅਤਕਾਰਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਕਾਰੋਬਾਰੀਆਂ ਦੇ ਸਿਰ 'ਤੇ ਅੱਜ ਦੇਸ਼ ਬਹੁਤੇ ਖੇਤਰਾਂ 'ਚ ਆਤਮ-ਨਿਰਭਰ ਬਣ ਗਿਆ ਹੈ | ਸ੍ਰੀ ਬਦਨੌਰ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵੱਲੋਂ ਸਨਅਤਾਂ ਨੂੰ ਉੱਚਾ ਚੁੱਕਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਸਨਅਤਾਂ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਜਾਪਾਨ ਅਤੇ ਹੋਰਨਾਂ ਵਿਕਸਤ ਦੇਸ਼ਾਂ ਨੂੰ ਆਧਾਰ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ | ਉਨ੍ਹਾਂ ਵਿਸ਼ਵ ਪ੍ਰਸਿੱਧ ਸਨਅਤਾਂ ਦੀ ਕਾਮਯਾਬੀ ਬਾਰੇ ਵੀ ਚਾਨਣਾ ਪਾਇਆ | ਸ੍ਰੀ ਬਦਨੌਰ ਨੇ ਆਪਣੇ ਪਿਛੋਕੜ ਬਾਰੇ ਕਿਹਾ ਕਿ ਉਹ ਰਾਜਸਥਾਨ ਸੂਬੇ ਦੇ ਭੀਲਵਾੜਾ ਖੇਤਰ ਨਾਲ ਸਬੰਧਤ ਹਨ, ਜਿੱਥੇ ਸਨਅਤਾਂ ਨੇ ਬਹੁਤ ਜ਼ਿਆਦਾ ਤਰੱਕੀ ਕੀਤੀ ਹੈ, ਇਹ ਸਭ ਸਖ਼ਤ ਮਿਹਨਤ, ਦਿ੍ੜ ਨਿਸ਼ਚਾ ਤੇ ਇਮਾਨਦਾਰੀ ਨਾਲ ਹੀ ਸੰਭਵ ਹੈ | ਸਮਾਗਮ ਦੌਰਾਨ ਸ੍ਰੀ ਬਦੌਨਰ ਨੇ ਦਲਜੀਤ ਸਿੰਘ ਈ.ਡੀ.-ਅੰਬਰ ਇੰਟਰਪ੍ਰਾਈਜ਼ਸ ਇੰਡੀਆ ਪ੍ਰਾਈਵੇਟ ਲਿਮਟਿਡ ਗੁੜਗਾਂਓ, ਜਤਿੰਦਰ ਸਿੰਘ-ਮੈਨੇਜਰ ਐਚ.ਡੀ.ਐਫ.ਸੀ. ਬੈਂਕ ਲੁਧਿਆਣਾ, ਅਭਿਮੰਨਿਓ ਮੁੰਜ਼ਾਲ-ਉੱਦਮੀ ਨਵੀਂ ਦਿੱਲੀ, ਰਜਿੰਦਰ ਸ਼ਰਮਾ-ਨੋਬਲ ਫਾਂਊਡੇਸ਼ਨ ਲੁਧਿਆਣਾ, ਰਵਿੰਦਰ ਵਰਮਾ-ਚੇਅਰਮੈਨ ਗੰਗਾ ਏਰੋਵੂਲਜ਼ ਲਿਮਟਿਡ ਲੁਧਿਆਣਾ ਅਤੇ ਜਨਰਲ ਬਿਕਰਮ ਸਿੰਘ-ਚੀਫ਼ ਆਫ਼ ਆਰਮੀ ਸਟਾਫ (ਰਿਟਾ.) ਇੰਡੀਆ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਡਾ.ਕੇ.ਐੱਨ.ਐੱਸ.ਕੰਗ ਪ੍ਰਧਾਨ ਲੁਧਿਆਣਾ ਮੈਨੇਜਮੈਂਟ ਐਸੋਸੀਏਸ਼ਨ, ਮਹੇਸ਼ ਮੁੰਜਾਲ ਚੇਅਰਮੈਨ, ਕਮਲ ਵਡੇਰਾ ਸੀਨੀਅਰ ਵਾਈਸ ਪ੍ਰਧਾਨ ਐੱਲ.ਐੱਮ.ਏ., ਰਾਕੇਸ਼ ਭਾਰਤੀ ਮਿੱਤਲ, ਰਾਮੇਸ਼ ਗੁਪਤਾ, ਰਿਸ਼ੀ ਪਾਹਵਾ, ਵੀ.ਕੇ.ਗੋਇਲ ਆਦਿ ਹਾਜ਼ਰ ਸਨ |

ਅਧਿਆਪਕ ਤਨਖ਼ਾਹ ਲਈ ਆਪਣਾ ਵੇਰਵਾ ਅਪਡੇਟ ਕਰਨ

ਚੰਡੀਗੜ੍ਹ, 20 ਸਤੰਬਰ (ਵਿ. ਪ੍ਰ.)- ਹਰਿਆਣਾ 'ਚ ਸਰਕਾਰੀ ਸਕੂਲਾਂ ਦੇ ਜਿਨ੍ਹਾਂ ਅਧਿਆਪਕਾਂ ਦਾ ਹਾਲ ਹੀ ਵਿਚ ਤਬਾਦਲਾ ਹੋਇਆ ਹੈ, ਉਨ੍ਹਾਂ ਨੂੰ ਜਲਦੀ ਹੀ ਐੱਮ. ਆਈ. ਐੱਸ. ਪੋਰਟਲ 'ਤੇ ਆਪਣਾ ਵੇਰਵਾ ਅੱਪਡੇਟ ਕਰਨਾ ਹੋਵੇਗਾ ਨਹੀਂ ਤਾਂ ਇਸ ਮਹੀਨੇ ਦੀ ਤਨਖ਼ਾਹ ਤਿਆਰ ਨਹੀਂ ...

ਪੂਰੀ ਖ਼ਬਰ »

10 ਸਾਲਾ ਬੱਚੀ ਨਾਲ ਜਬਰ ਜਨਾਹ ਦੇ ਮਾਮਲੇ 'ਚ ਗਿ੍ਫ਼ਤਾਰ ਦੂਜਾ ਰਿਸ਼ਤੇਦਾਰ 2 ਦਿਨਾ ਪੁਲਿਸ ਰਿਮਾਂਡ 'ਤੇ

ਚੰਡੀਗੜ੍ਹ, 20 ਸਤੰਬਰ (ਰਣਜੀਤ ਸਿੰਘ)- 10 ਸਾਲਾ ਬੱਚੀ ਨਾਲ ਜਬਰ ਜਨਾਹ ਦੇ ਮਾਮਲੇ 'ਚ ਪੀੜਤ ਬੱਚੀ ਵਲੋਂ ਦਿੱਤੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਉਸ ਦੇ ਜਿਸ ਰਿਸ਼ਤੇਦਾਰ ਨੂੰ ਗਿ੍ਫ਼ਤਾਰ ਕੀਤਾ ਸੀ, ਉਸ ਨੂੰ ਅੱਜ ਜ਼ਿਲ੍ਹਾ ਅਦਾਲਤ 'ਚ ਪੇਸ਼ ਕੀਤਾ ਗਿਆ | ਅਦਾਲਤ ਨੇ ...

ਪੂਰੀ ਖ਼ਬਰ »

ਲੜਕੀ ਨਾਲ ਬਦਸਲੂਕੀ ਕਰਨ ਵਾਲਾ ਗਿ੍ਫ਼ਤਾਰ

ਚੰਡੀਗੜ੍ਹ, 20 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਪੀ. ਐੱਚ. ਡੀ. ਸਕਾਲਰ ਨਾਲ ਭੱਦੀ ਸ਼ਬਦਾਵਲੀ ਦਾ ਇਸਤੇਮਾਲ ਕਰਨ ਅਤੇ ਬਦਸਲੂਕੀ ਕਰਨ ਵਾਲੇ ਹਰਿਆਣਾ ਜੀਂਦ ਦੇ ਇਕ ਲੜਕੇ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਵਿਕਰਮ ਵਜੋਂ ਹੋਈ ਹੈ, ...

ਪੂਰੀ ਖ਼ਬਰ »

ਡੇਂਗੂ ਦੇ 12 ਹੋਰ ਮਾਮਲੇ ਸਾਹਮਣੇ ਆਏ

ਚੰਡੀਗੜ੍ਹ 20 ਸਤੰਬਰ (ਮਨਜੋਤ ਸਿੰਘ ਜੋਤ)- ਸਿਹਤ ਵਿਭਾਗ ਵੱਲੋਂ ਡੇਂਗੂ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਬਾਵਜੂਦ ਵੀ ਇਸ ਦਾ ਕਹਿਰ ਜਾਰੀ ਹੈ | ਹਰ ਰੋਜ਼ ਡੇਂਗੂ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ | ਸਿਹਤ ਵਿਭਾਗ ਵੱਲੋਂ ਅੱਜ 12 ਨਵੇਂ ਮਾਮਲਿਆਂ ਦੀ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਬੀੜੀ-ਸਿਗਰਟ ਰੋਕਣ ਲਈ ਵਿਦਿਆਰਥੀਆਂ ਵਲੋਂ ਧਰਨੇ ਸ਼ੁਰੂ

ਚੰਡੀਗੜ੍ਹ 20 ਸਤੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਬੀੜੀ-ਸਿਗਰਟ ਪੀਣ ਵਾਲਿਆਂ ਿਖ਼ਲਾਫ਼ ਵਿਦਿਆਰਥੀਆਂ ਨੇ ਰੋਸ ਧਰਨਿਆਂ ਦਾ ਸਿਲਸਿਲਾ ਅਰੰਭ ਦਿੱਤਾ ਹੈ | ਯੂਨੀਵਰਸਿਟੀ ਕੈਂਪਸ ਵਿਚ ਤੰਬਾਕੂ ਦੀ ਧੜੱਲੇ ਨਾਲ ਹੋ ਰਹੀ ਵਰਤੋਂ ਿਖ਼ਲਾਫ਼ ਅੱਜ ...

ਪੂਰੀ ਖ਼ਬਰ »

ਜਾਖੜ ਨੂੰ ਗੁਰਦਾਸਪੁਰ ਜ਼ਿਮਨੀ ਚੋਣ ਦਾ ਉਮੀਦਵਾਰ ਬਣਾਏ ਜਾਣ ਦਾ ਕਾਂਗਰਸੀ ਆਗੂਆਂ ਵਲੋਂ ਸਵਾਗਤ

ਚੰਡੀਗੜ੍ਹ, 20 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਗੁਰਦਾਸਪੁਰ ਜ਼ਿਮਨੀ ਚੋਣ 'ਚ ਉਮੀਦਵਾਰ ਵਜੋਂ ਉਤਾਰਨ ਦੇ ਹਾਈ ਕਮਾਂਡ ਦੇ ਫ਼ੈਸਲੇ ਦਾ ਕਾਂਗਰਸੀ ਆਗੂਆਂ ਵਲੋਂ ਸਵਾਗਤ ਕੀਤਾ ਗਿਆ ਹੈ | ਅੱਜ ਇੱਥੇ ਕਾਂਗਰਸੀ ਵਿਧਾਇਕ ...

ਪੂਰੀ ਖ਼ਬਰ »

ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਸੈਕਟਰ 46 ਦੇ 'ਓਥ ਸੈਰਾਮਨੀ' ਸਮਾਗਮ 'ਚ ਲੱਗੀਆਂ ਰੌਣਕਾਂ

ਚੰਡੀਗੜ੍ਹ, 20 ਸਤੰਬਰ (ਅਜਾਇਬ ਸਿੰਘ ਔਜਲਾ)-ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਸੈਕਟਰ 46 ਚੰਡੀਗੜ੍ਹ ਦੇ ਵਿਦਿਆਰਥੀ ਚੋਣਾਂ ਵਿਚ ਜਿੱਤੇ ਹੋਏ ਨਵੇਂ ਅਹੁਦੇਦਾਰਾਂ ਦਾ 'ਓਥ ਸੈਰਾਮਨੀ' ਸਮਾਗਮ ਕਰਵਾਇਆ ਗਿਆ | ਇਸ ਮੌਕੇ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਚੇਅਰਮੈਨ ਮਨਿੰਦਰ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਮੌਕੇ ਲੋਕਾਂ ਨੂੰ ਵਧਾਈ

ਚੰਡੀਗੜ੍ਹ•, 20 ਸਤੰਬਰ (ਅਜੀਤ ਬਿਉਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ ਅਤੇ ਉਨ•੍ਹਾਂ ਨੂੰ ਇਸ ਸ਼ਰਧਾਲੂ ਸਿੱਖ ਦੇ ਦਰਸ਼ਨ 'ਤੇ ਚੱਲਣ ਲਈ ਆਖਿਆ ਹੈ ਜੋ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਥਾਣੇਦਾਰ, ਅਡੀਟਰ ਤੇ ਪਟਵਾਰੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਚੰਡੀਗੜ•, 20 ਸਤੰਬਰ (ਅਜੀਤ ਬਿਉਰੋ)- ਪੰਜਾਬ ਵਿਜੀਲੈਂਸ ਬਿਊਰੋ ਵਲੋਂ ਅੱਜ ਸੀ.ਆਈ.ਏ. ਤਰਨ ਤਾਰਨ ਵਿਖੇ ਤਾਇਨਾਤ ਸਬ ਇੰਸਪੈਕਟਰ, ਦਫ਼ਤਰ ਪ੍ਰੀਖਕ ਸਥਾਨਕ ਫ਼ੰਡ ਲੇਖਾ, ਪੰਜਾਬ ਚੰਡੀਗੜ• ਵਿਖੇ ਤਾਇਨਾਤ ਇਕ ਆਡਿਟਰ ਅਤੇ ਮਾਲ ਹਲਕਾ ਬਹਾਵ ਵਾਲਾ ਤਹਿਸੀਲ ਅਬੋਹਰ ਜ਼ਿਲ•ਾ ...

ਪੂਰੀ ਖ਼ਬਰ »

ਹੱਤਿਆ ਦੇ ਮਾਮਲੇ 'ਚ ਪਤਨੀ ਸਮੇਤ 3 ਨੂੰ ਉਮਰ ਕੈਦ

ਚੰਡੀਗੜ੍ਹ, 20 ਸਤੰਬਰ (ਰਣਜੀਤ/ ਜਾਗੋਵਾਲ)- ਵਧੀਕ ਅਤੇ ਸੈਸ਼ਨ ਜੱਜ ਐੱਸ. ਕੇ. ਸਚਦੇਵਾ ਦੀ ਅਦਾਲਤ ਨੇ ਅੱਜ ਹੱਤਿਆ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਹੋਇਆ ਮਿ੍ਤਕ ਦੀ ਪਤਨੀ ਸਮੇਤ 3 ਵਿਅਕਤੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਅਦਾਲਤ ਨੇ ਦੋਸ਼ੀਆਂ ਨੂੰ ਦੋ-ਦੋ ਲੱਖ ...

ਪੂਰੀ ਖ਼ਬਰ »

ਪੀ. ਯੂ. ਖ਼ਰਚ ਅਤੇ ਆਮਦਨ ਦਾ ਬਿਓਰਾ ਦੇਵੇ-ਹਾਈਕੋਰਟ

ਚੰਡੀਗੜ੍ਹ, 20 ਸਤੰਬਰ (ਸੁਰਜੀਤ ਸਿੰਘ ਸੱਤੀ)- ਪੰਜਾਬ ਯੂਨੀਵਰਸਿਟੀ (ਪੀ.ਯੂ.) ਦੇ ਵਾਈਸ ਚਾਂਸਲਰ ਵੱਲੋਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦੇਣ ਲਈ ਫ਼ੰਡ ਨਾ ਹੋਣ ਦੇ ਇਕ ਬਿਆਨ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਆਪੇ ਲਏ ਗਏ ਨੋਟਿਸ ਦੇ ਮਾਮਲੇ ਵਿਚ ਜਸਟਿਸ ਏ. ਕੇ. ...

ਪੂਰੀ ਖ਼ਬਰ »

ਜੱਜ ਪੇਪਰ ਲੀਕ ਮਾਮਲੇ 'ਚ ਚੰਡੀਗੜ੍ਹ ਪੁਲਿਸ ਵੱਲੋਂ ਹਾਈਕੋਰਟ ਦੇ ਹੁਕਮਾਂ 'ਤੇ ਮਾਮਲਾ ਦਰਜ

ਚੰਡੀਗੜ੍ਹ, 20 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਐੱਚ. ਸੀ. ਐੱਸ. (ਜੁਡੀਸ਼ੀਅਲ) ਦੀਆਂ 109 ਅਸਾਮੀਆਂ ਲਈ ਕਰਵਾਈ ਗਈ ਮੁੱਢਲੀ ਪ੍ਰੀਖਿਆ ਪ੍ਰਕਿਰਿਆ ਦੌਰਾਨ ਮੁੱਢਲੀ ਪ੍ਰੀਖਿਆ ਵਿਚ ਹੀ ਪੇਪਰ ਲੀਕ ਹੋਣ ਦੇ ਮਾਮਲੇ 'ਚ ਹਾਈਕੋਰਟ ਦੇ ਹੁਕਮ 'ਤੇ ਚੰਡੀਗੜ੍ਹ ਪੁਲਿਸ ਨੇ ...

ਪੂਰੀ ਖ਼ਬਰ »

ਮੇਦਾਂਤਾ ਨੂੰ ਗ਼ਰੀਬ ਬੱਚੀ ਦਾਖ਼ਲ ਕਰਨ ਦਾ ਹੁਕਮ

ਚੰਡੀਗੜ੍ਹ, 20 ਸਤੰਬਰ (ਸੁਰਜੀਤ ਸਿੰਘ ਸੱਤੀ)- ਮੇਦਾਂਤਾ ਹਸਪਤਾਲ ਗੁੜਗਾਉਂ 'ਤੇ ਆਰਥਿਕ ਪੱਖੋਂ ਕਮਜ਼ੋਰ ਸ਼੍ਰੇਣੀ ਅਤੇ ਗ਼ਰੀਬੀ ਰੇਖਾ ਤੋਂ ਹੇਠਾਂ ਗੁਜ਼ਾਰਾ ਕਰ ਰਹੇ ਪਰਿਵਾਰਾਂ ਨੂੰ ਮੁਫ਼ਤ ਇਲਾਜ ਨਾ ਦੇਣ ਦਾ ਦੋਸ਼ ਲਗਾਉਂਦੀ ਇਕ ਪਟੀਸ਼ਨ 'ਤੇ ਹਾਈਕੋਰਟ ਨੇ ...

ਪੂਰੀ ਖ਼ਬਰ »

ਬੈਂਸ ਵਲੋਂ ਤਹਿਸੀਲਦਾਰ ਬੈਨੀਪਾਲ ਮਾਮਲੇ 'ਚ ਅਪੀਲ ਦਾਖ਼ਲ, ਨੋਟਿਸ ਜਾਰੀ

ਚੰਡੀਗੜ੍ਹ, 20 ਸਤੰਬਰ (ਸੁਰਜੀਤ ਸਿੰਘ ਸੱਤੀ)- ਆਤਮ ਨਗਰ ਲੁਧਿਆਣਾ ਤੋਂ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਵੱਲੋਂ ਤਹਿਸੀਲਦਾਰ ਬੈਨੀਪਾਲ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਲੁਧਿਆਣਾ ਦੀ ਅਦਾਲਤ ਵਿਚ ਦੋਸ਼ ਆਇਦ ਕਰਨ ਨੂੰ ਚੁਣੌਤੀ ਦਿੰਦੀ ਪਟੀਸ਼ਨ ਖ਼ਾਰਿਜ ਹੋਣ ...

ਪੂਰੀ ਖ਼ਬਰ »

ਸੇਂਟ ਜੋਸਫ਼ ਕਾਨਵੈਂਟ ਸਕੂਲ ਦੀ ਪਿ੍ੰਸੀਪਲ 'ਤੇ ਬੱਚਿਆਂ ਦੀ ਸੁਰੱਖਿਆ ਨਾਲ ਖਿਲਵਾੜ ਕਰਨ ਦਾ ਦੋਸ਼

ਹੁਸ਼ਿਆਰਪੁਰ, 20 ਸਤੰਬਰ (ਬਲਜਿੰਦਰਪਾਲ ਸਿੰਘ)-ਗੁਰੂਗ੍ਰਾਮ ਦੇ ਰਿਆਨ ਇੰਟਰਨੈਸ਼ਨਲ ਸਕੂਲ 'ਚ ਪ੍ਰਦਯੁਮਨ ਹੱਤਿਆ ਕਾਂਡ ਤੋਂ ਬਾਅਦ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਜਿਥੇ ਪੂਰਾ ਦੇਸ਼ ਚਿੰਤਤ ਹੈ, ਉਥੇ ਜ਼ਿਲ੍ਹੇ ਦੇ ਇਕ ਨਿੱਜੀ ਕਾਨਵੈਂਟ ਸਕੂਲ 'ਤੇ ਬੱਚਿਆਂ ਦੇ ...

ਪੂਰੀ ਖ਼ਬਰ »

ਸਕੂਲਾਂ 'ਚ ਆਰਟ ਤੇ ਕਰਾਫਟ ਰੂਮ ਬਣਾਉਣ 'ਚ ਹੋਈਆਂ ਪ੍ਰਬੰਧਕੀ ਤੇ ਵਿੱਤੀ ਬੇਨਿਯਮੀਆਂ ਦੀ ਜਾਂਚ ਪੰਜਾਬ ਵਿਜੀਲੈਂਸ ਹਵਾਲੇ

ਐੱਸ. ਏ. ਐੱਸ. ਨਗਰ, 20 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਰਮਸਾ ਦੀ ਸਕੀਮ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਸਰਕਾਰੀ ਸਕੂਲਾਂ ਵਿਚ ਇਕ-ਇਕ ਆਰਟ ਅਤੇ ਕਰਾਫਟ ਰੂਮ ਬਣਾਉਣ ਦਾ ਕੰਮ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਉਸਾਰੀ ਵਿੰਗ ਨੂੰ ਸੌਾਪਿਆ ਗਿਆ ਸੀ, ਜਿਸ 'ਚ ...

ਪੂਰੀ ਖ਼ਬਰ »

ਪ੍ਰਦਯੁਮਨ ਹੱਤਿਆ ਕਾਂਡ : ਹਾਈ ਕੋਰਟ ਵਲੋਂ ਰਿਆਨ ਸਕੂਲ ਗੁੜਗਾਓਾ ਦੇ ਟਰੱਸਟੀਆਂ ਦੀ ਜ਼ਮਾਨਤ ਅਰਜ਼ੀ 'ਤੇ ਸਰਕਾਰ ਨੂੰ ਨੋਟਿਸ

ਚੰਡੀਗੜ੍ਹ, 20 ਸਤੰਬਰ (ਸੁਰਜੀਤ ਸਿੰਘ ਸੱਤੀ)-ਰਿਆਨ ਸਕੂਲ ਗੁੜਗਾਉਂ ਦਾ ਪ੍ਰਬੰਧ ਚਲਾ ਰਹੇ ਸੇਂਟ ਜੇਵੀਅਰ ਟਰੱਸਟ ਮੁੰਬਈ ਦੇ ਦੋ ਟਰੱਸਟੀਆਂ ਅਗਸਤੀਨ ਫਰਾਂਸਿਸ ਪਿੰਟੋ ਤੇ ਗਰੇਸ ਪਿੰਟੋ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਦਾਖ਼ਲ ਜ਼ਮਾਨਤ ਅਰਜ਼ੀ 'ਤੇ ਜਸਟਿਸ ...

ਪੂਰੀ ਖ਼ਬਰ »

ਡਾਕਟਰ ਕੁਲਾਰ ਨੇ ਲੰਡਨ 'ਚ ਵਿਸ਼ਵ ਪੱਧਰੀ ਮੋਟਾਪਾ ਕਾਨਫ਼ਰੰਸ ਦੌਰਾਨ ਨਵੇਂ ਸਰਜਨਾਂ ਨੂੰ ਦਿੱਤੀ ਸਿਖਲਾਈ

ਬੀਜਾ, 20 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਮੋਟਾਪੇ ਦੇ ਮਰੀਜ਼ਾਂ ਲਈ ਕਾਰਗਰ ਸਾਬਤ ਹੋਈ ਮਿੰਨੀ ਗੈਸਟਿ੍ਕ ਬਾਈਪਾਸ ਸਰਜਰੀ ਦੀ ਭਾਰਤ 'ਚ ਸਭ ਤੋਂ ਪਹਿਲਾਂ ਸ਼ੁਰੂਆਤ ਕਰਨ ਵਾਲੇ ਕੁਲਾਰ ਹਸਪਤਾਲ ਬੀਜਾ (ਖੰਨਾ) ਦੇ ਡਾਇਰੈਕਟਰ ਇੰਟਰਨੈਸ਼ਨਲ ਮੋਟਾਪਾ ਸਰਜਨ ਡਾਕਟਰ ...

ਪੂਰੀ ਖ਼ਬਰ »

ਮਾਤਾ ਅਮਰਜੀਤ ਕੌਰ ਨੂੰ ਦਿੱਤੀ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ-ਅੰਤਿਮ ਅਰਦਾਸ 28 ਨੂੰ

ਪਟਿਆਲਾ, 20 ਸਤੰਬਰ (ਜਸਪਾਲ ਸਿੰਘ ਢਿੱਲੋਂ, ਆਤਿਸ਼ ਗੁਪਤਾ)-ਪਟਿਆਲਾ ਦੇ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਅਤੇ ਕਪੂਰਥਲਾ ਦੇ ਜੇਲ੍ਹ ਨਿਗਰਾਨ ਗੁਰਪ੍ਰੀਤ ਸਿੰਘ ਗਿੱਲ ਦੇ ਮਾਤਾ ਅਤੇ ਸਵ. ਰਜਿੰਦਰ ਸਿੰਘ ਧਮੋਟ ਦੇ ਪਤਨੀ ਸਰਦਾਰਨੀ ਅਮਰਜੀਤ ਕੌਰ ਗਿੱਲ ਦਾ ਅੱਜ ਸੰਖੇਪ ...

ਪੂਰੀ ਖ਼ਬਰ »

ਆਸਟ੍ਰੇਲੀਆ ਲਈ ਵੀਜ਼ਾ ਅਪਲਾਈ ਕਰਨ ਦਾ ਢੁਕਵਾਂ ਸਮਾਂ-ਵੈਸਟਰਨ ਓਵਰਸੀਜ਼

ਜਲੰਧਰ, 20 ਸਤੰਬਰ (ਅ. ਬ)-ਆਸਟ੍ਰੇਲੀਆ ਵਿਚ ਪੜ੍ਹਾਈ ਕਰਨ ਦਾ ਹਜ਼ਾਰਾਂ ਵਿਦਿਆਰਥੀਆਂ ਦੀ ਸੁਪਨਾ ਹੈ | ਅਜਿਹੇ ਵਿਦਿਆਰਥੀਆਂ ਦੀ ਕੋਸ਼ਿਸ਼ ਹੁੰਦੀ ਹਾ ਕਿ ਕਿਸੇ ਵੀ ਗਲਤੀ ਕਾਰਨ ਉਸ ਦਾ ਇਹ ਸੁਪਨਾ ਟੁੱਟ ਨਾ ਜਾਵੇ | ਇੰਨੀ ਸਾਵਧਾਨੀ ਦੇ ਬਾਵਜੂਦ ਕਈ ਵਾਰ ਪ੍ਰਫਾਈਲ ਵਿਚ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਡੇਂਗੂ ਤੇ ਸਵਾਈਨ ਫਲੂ ਦੇ ਮਰੀਜ਼ਾਂ ਦੀ ਗਿਣਤੀ 328 ਹੋਈ

ਐੱਸ. ਏ. ਐੱਸ. ਨਗਰ, 20 ਸਤੰਬਰ (ਕੇ. ਐੱਸ. ਰਾਣਾ)- ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਡੇਂਗੂ ਤੇ ਸਵਾਈਨ ਫਲੂ ਦੇ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਲਿਹਾਜ਼ਾ ਇਸ ਜ਼ਿਲ੍ਹੇ ਅੰਦਰ ਡੇਂਗੂ ਤੇ ਸਵਾਈਨ ਫਲੂ ਦੇ ਮਰੀਜ਼ਾਂ ਦੀ ਗਿਣਤੀ 328 ਹੋ ਗਈ ਹੈ | ਇਨ੍ਹਾਂ ...

ਪੂਰੀ ਖ਼ਬਰ »

ਸ੍ਰੀ ਰਾਮ ਲੀਲ੍ਹਾ ਸਟੇਜ ਦਾ ਰੇੜਕਾ ਖ਼ਤਮ ਹੋਣ ਦਾ ਨਹੀਂ ਲੈ ਰਿਹਾ ਨਾਂਅ

ਡੇਰਾਬੱਸੀ, 20 ਸਤੰਬਰ (ਗੁਰਮੀਤ ਸਿੰਘ)- ਸ੍ਰੀ ਰਾਮ ਲੀਲ੍ਹਾ ਕਮੇਟੀ ਰਜਿ: ਨੰ: 812 ਦੇ ਚੇਅਰਮੈਨ ਰਵਿੰਦਰ ਵੈਸ਼ਨਵ ਲੋਕਾਂ ਨੂੰ ਗੁੰਮਰਾਹ ਕਰਕੇ ਸ਼ਹਿਰ ਦਾ ਮਾਹੌਲ ਖ਼ਰਾਬ ਕਰ ਰਹੇ ਹਨ | ਪਿਛਲੇ ਕਈ ਸਾਲਾਂ ਤੋਂ ਇਕ ਵਿਅਕਤੀ ਨੇ ਉਕਤ ਕਮੇਟੀ 'ਤੇ ਜਬਰਦਸਤੀ ਕਬਜ਼ਾ ਕੀਤਾ ...

ਪੂਰੀ ਖ਼ਬਰ »

ਗਮਾਡਾ ਨੇ 200 ਵਰਗ ਗਜ਼ ਨੂੰ ਛੱਡ ਕੇ 76-80 ਵਿਚਲੇ ਲੈਂਡਪੁਿਲੰਗ ਪਲਾਟਾਂ ਦੇ ਕੱਢੇ ਡਰਾਅ

ਐੱਸ. ਏ. ਐੱਸ. ਨਗਰ, 20 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)- ਗਮਾਡਾ ਵਲੋਂ ਅੱਜ ਸੈਕਟਰ 76-80 ਵਿਚਲੇ ਲੈਂਡਪੁਿਲੰਗ ਦੇ ਡਰਾਅ ਕੱਢਣ ਦੀ ਕਾਰਵਾਈ ਨੂੰ ਅੰਜ਼ਾਮ ਦਿੱਤਾ ਗਿਆ ਅਤੇ ਕਰੀਬ 205 ਪਲਾਟਾਂ ਦੇ ਡਰਾਅ ਸਫ਼ਲਤਾਪੂਰਵਕ ਕੱਢਣ ਵਿਚ ਗਮਾਡਾ ਦੀ ਟੀਮ ਕਾਫ਼ੀ ਹੱਦ ਤੱਕ ਸਫ਼ਲ ...

ਪੂਰੀ ਖ਼ਬਰ »

ਸੈਰ ਕਰ ਰਹੇ ਪਿਓ-ਪੁੱਤਰ ਨੂੰ ਦਰੜ ਕੇ ਮਾਰਨ ਵਾਲਾ ਟੈਂਪੂ ਚਾਲਕ ਕਾਬੂ

ਜ਼ੀਰਕਪੁਰ, 20 ਸਤੰਬਰ (ਅਵਤਾਰ ਸਿੰਘ)- ਬੀਤੀ 20 ਅਗਸਤ ਨੂੰ ਜ਼ੀਰਕਪੁਰ-ਪੰਚਕੂਲਾ ਸੜਕ 'ਤੇ ਸੈਰ ਕਰ ਰਹੇ ਪਿਓ-ਪੁੱਤਰ ਨੂੰ ਦਰੜ ਕੇ ਮਾਰਨ ਵਾਲਾ ਟੈਂਪੂ ਚਾਲਕ ਆਖਰ ਪੁਲਿਸ ਦੇ ਅੜਿੱਕੇ ਆ ਗਿਆ | ਹਾਲਾਂਕਿ ਕਥਿਤ ਦੋਸ਼ੀ ਵਲੋਂ ਆਪਣੇ ਟੈਂਪੂ ਨੂੰ ਪੇਂਟ ਕਰਕੇ ਮਾਮਲੇ ਤੋਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਐੱਸ. ਏ. ਐੱਸ. ਨਗਰ, 20 ਸਤੰਬਰ (ਜਸਬੀਰ ਸਿੰਘ ਜੱਸੀ)- ਦੋਸਤਾਂ ਨਾਲ ਆਪਣਾ ਜਨਮ ਦਿਨ ਮਨਾ ਕੇ ਘਰ ਵਾਪਿਸ ਆ ਰਹੇ ਇਕ ਨੌਜਵਾਨ ਦੀ ਦਰਦਨਾਕ ਸੜਕ ਹਾਦਸੇ 'ਚ ਮੌਤ ਹੋ ਗਈ ਹੈ | ਮਿ੍ਤਕ ਦੀ ਪਹਿਚਾਣ ਪੁਨੀਤ ਸਭਰਵਾਲ ਵਾਸੀ ਮੋਰਿੰਡਾ ਵਜੋਂ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰਾਤ ...

ਪੂਰੀ ਖ਼ਬਰ »

ਪੇਸ਼ੀ 'ਤੇ ਆਇਆ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ

ਡੇਰਾਬੱਸੀ, 20 ਸਤੰਬਰ (ਗੁਰਮੀਤ ਸਿੰਘ)- ਤਹਿਸੀਲ ਕੰਪਲੈਕਸ 'ਚ ਉਸ ਸਮੇਂ ਭਾਜੜਾਂ ਪੈ ਗਈਆਂ ਜਦੋਂ ਪੇਸ਼ੀ 'ਤੇ ਲਿਆਂਦਾ ਇਕ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ | ਪੁਲਿਸ ਨੇ ਕੈਦੀ ਨੂੰ ਫੜ੍ਹਨ ਦੀ ਕਾਫੀ ਕੋਸ਼ਿਸ਼ ਵੀ ਕੀਤੀ ਪਰ ਡੇਰਾਬੱਸੀ ਦੀਆਂ ਗਲੀਆਂ ਦਾ ...

ਪੂਰੀ ਖ਼ਬਰ »

ਗਾਂਜੇ ਸਮੇਤ ਕਾਬੂ ਦੋਸ਼ੀ ਭੇਜੇ 1 ਦਿਨ ਦੇ ਪੁਲਿਸ ਰਿਮਾਂਡ 'ਤੇ

ਐੱਸ. ਏ. ਐੱਸ. ਨਗਰ, 20 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਨੇ ਅਮਰ ਟੈਕਸ ਫੇਜ਼-1 ਕੋਲ ਲਗਾਏ ਨਾਕੇ ਦੌਰਾਨ ਤਿੰਨ ਨੌਜਵਾਨਾਂ ਨੂੰ 90 ਗ੍ਰਾਮ ਗਾਂਜੇ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਨੌਜਵਾਨਾਂ ਦੀ ਪਹਿਚਾਣ ਮਨਪ੍ਰੀਤ ਸਿੰਘ, ਅਜੇ ਕੁਮਾਰ ...

ਪੂਰੀ ਖ਼ਬਰ »

ਘੱਗਰ 'ਚ ਡੁੱਬਣ ਨਾਲ ਦੋ ਲੜਕੀਆਂ ਦੀ ਮੌਤ

ਪੰਚਕੂਲਾ, 20 ਸਤੰਬਰ (ਕਪਿਲ)- ਪੰਚਕੂਲਾ ਦੀ ਘੱਗਰ ਨਦੀ 'ਚ ਡੁੱਬਣ ਨਾਲ ਦੋ ਲੜਕੀਆਂ ਦੀ ਮੌਤ ਹੋ ਗਈ ਹੈ, ਜਿਨਾਂ 'ਚੋਂ ਇਕ 7 ਸਾਲਾ ਸਿਮੀ ਅਤੇ ਦੂਜੀ ਲੜਕੀ ਨੀਤੂ, ਉਸਦੀ ਉਮਰ 16 ਸਾਲ ਹੈ¢ ਮਿਲੀ ਜਾਣਕਾਰੀ ਮੁਤਾਬਕ ਮਿ੍ਤਕ ਲੜਕੀ ਅਤੇ ਉਸਦੇ ਸਾਥੀ ਬੱਚੇ ਆਪਣੇ ਘਰ ਵਾਲਿਆਂ ਨਾਲ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਵਲੋਂ ਖ਼ੈਰ ਦੇ ਕੀਮਤੀ ਦਰੱਖ਼ਤ ਚੋਰੀ ਹੋਣ ਤੋਂ ਬਾਅਦ ਜੰਗਲ 'ਚ ਗਾਰਡ ਤਾਇਨਾਤ

ਜ਼ੀਰਕਪੁਰ, 20 ਸਤੰਬਰ (ਅਵਤਾਰ ਸਿੰਘ)- ਬੀਤੀ 15 ਤੇ 16 ਸਤੰਬਰ ਦੀ ਦਰਮਿਆਨੀ ਰਾਤ ਨੂੰ ਪੀਰਮੁਛੱਲਾ ਦੇ ਜੰਗਲ ਵਿਚੋਂ ਖੈਰ ਦੇ ਦਰੱਖ਼ਤ ਚੋਰੀ ਹੋਣ ਤੋਂ ਬਾਅਦ ਵਿਭਾਗ ਨੇ ਇੱਥੇ ਸਥਿਤ ਨੇਚਰ ਪਾਰਕ ਅਤੇ ਜੰਗਲ ਵਿਚ ਰਾਤ ਲਈ ਵਿਸ਼ੇਸ਼ ਗਾਰਡ ਤਾਇਨਾਤ ਕੀਤੇ ਹਨ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਚੰਦੂਮਾਜਰਾ ਵਲੋਂ ਸਿਟੀ ਪਾਰਕ ਵਿਖੇ ਓਪਨ ਜਿੰਮ ਦਾ ਉਦਘਾਟਨ

ਐੱਸ. ਏ. ਐੱਸ. ਨਗਰ, 20 ਸਤੰਬਰ (ਰਾਣਾ)- ਸੈਕਟਰ-68 ਦੇ ਸਿਟੀ ਪਾਰਕ ਵਿਖੇ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਓਪਨ ਜਿੰਮ ਦਾ ਉਦਘਾਟਨ ਕਰਦਿਆਂ ਕਿਹਾ ਕਿ ਤੰਦਰੁਸਤ ਰਹਿਣ ਲਈ ਚੰਗੀ ਸਿਹਤ ਦਾ ਹੋਣਾ ਬਹੁਤ ਜ਼ਰੂਰੀ ਹੈ, ਇਸ ਲਈ ਸਭ ਨੂੰ ਹਰ ਦਿਨ ਕਸਰਤ ਕਰਨੀ ...

ਪੂਰੀ ਖ਼ਬਰ »

ਸੱਪ ਦੇ ਡੰਗਣ ਕਾਰਨ ਜ਼ੇਰੇ ਇਲਾਜ ਵਿਆਹੁਤਾ ਦੀ ਮੌਤ

ਐੱਸ. ਏ. ਐੱਸ. ਨਗਰ, 20 ਸਤੰਬਰ (ਜਸਬੀਰ ਸਿੰਘ ਜੱਸੀ)- ਥਾਣਾ ਬਲੌਾਗੀ ਅਧੀਨ ਪੈਂਦੇ ਪਿੰਡ ਬਲੌਾਗੀ ਵਿਚਲੀ ਕਾਲੋਨੀ ਦੀ ਰਹਿਣ ਵਾਲੀ ਇਕ 22 ਸਾਲਾ ਮੀਨਾ ਨਾਮਕ ਔਰਤ ਦੀ ਸੱਪ ਦੇ ਡੰਗਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | 12-13 ਸਤੰਬਰ ਦੀ ਦਰਮਿਆਨੀ ਰਾਤ ਨੂੰ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ 2 ਜ਼ਖ਼ਮੀ

ਕੁਰਾਲੀ, 20 ਸਤੰਬਰ (ਹਰਪ੍ਰੀਤ ਸਿੰਘ)- ਸ਼ਹਿਰ 'ਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਗੰਭੀਰ ਹਾਲਤ ਕਾਰਨ ਚੰਡੀਗੜ੍ਹ ਦੇ ਹਸਪਤਾਲ ਵਿਖੇ ਰੈਫਰ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲਾ ਹਾਦਸਾ ...

ਪੂਰੀ ਖ਼ਬਰ »

ਕਿਸਾਨ ਖ਼ੁਦਕੁਸ਼ੀਆਂ ਸਬੰਧੀ ਵਿਧਾਨ ਸਭਾ ਵਲੋਂ ਗਠਿਤ ਵਿਧਾਇਕਾਂ ਦੀ 5 ਮੈਂਬਰੀ ਟੀਮ ਵਲੋਂ ਕਾਕਰੋਂ ਪਿੰਡ ਦਾ ਦੌਰਾ

ਕੁਰਾਲੀ, 20 ਸਤੰਬਰ (ਬਿੱਲਾ ਅਕਾਲਗੜ੍ਹੀਆ)- ਸੂਬੇ ਵਿਚ ਕਿਸਾਨਾਂ ਵਲੋਂ ਕੀਤੀਆਂ ਗਈਆਂ ਖ਼ੁਦਕੁਸ਼ੀਆਂ ਅਤੇ ਖੇਤ ਮਜ਼ਦੂਰਾਂ ਦੇ ਕਰਜ਼ਿਆਂ ਕਾਰਨ ਆਰਥਿਕ ਤੰਗੀ ਨੂੰ ਜਾਂਚਣ ਅਤੇ ਸੁਝਾਅ ਦੇਣ ਲਈ ਪੰਜਾਬ ਵਿਧਾਨ ਸਭਾ ਵਲੋਂ ਗਠਿਤ ਵਿਧਾਇਕਾਂ ਦੀ 5 ਮੈਂਬਰੀ ਕਮੇਟੀ ਵਲੋਂ ...

ਪੂਰੀ ਖ਼ਬਰ »

ਮਾਮਲਾ ਬਹੁ-ਚਰਚਿੱਤ ਏਕਮ ਦੇ ਕਤਲ ਦਾ

ਕੇਸ ਦੇ ਅਹਿਮ ਗਵਾਹ ਨੂੰ ਮਾਰਨ ਦੀਆਂ ਮਿਲ ਰਹੀਆਂ ਨੇ ਧਮਕੀਆਂ

ਐੱਸ. ਏ. ਐੱਸ. ਨਗਰ, 20 ਸਤੰਬਰ (ਜਸਬੀਰ ਸਿੰਘ ਜੱਸੀ)-ਮੁਹਾਲੀ ਵਿਚਲੇ ਫੇਜ਼-3ਬੀ1 ਵਿਖੇ ਹੋਏ ਏਕਮ ਸਿੰਘ ਢਿੱਲੋਂ ਦੇ ਕਤਲ ਮਾਮਲੇ 'ਚ ਅੱਜ ਮਾਮਲੇ ਦੇ ਮੌਕੇ ਦੇ ਗਵਾਹ ਤੁਲ ਬਹਾਦਰ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਸ਼ਿਕਾਇਤ ਦੇ ਕੇ ਦੋਸ਼ ਲਗਾਇਆ ਹੈ ਕਿ ਉਸ ਨੂੰ ਇਸ ਕੇਸ 'ਚ ...

ਪੂਰੀ ਖ਼ਬਰ »

ਮਾਮਲਾ ਨਸ਼ਾ ਵੇਚਣ ਦੇ ਝੂਠੇ ਕੇਸ 'ਚ ਫਸਾਉਣ ਦਾ

ਬਿੰਦਰ ਨੇ ਮੰਨਿਆ ਕਿ ਉਸ ਨੇ ਮਲਹੋਤਰਾ ਦੇ ਕਹਿਣ 'ਤੇ ਐਕਟਿਵਾ 'ਚ ਰੱਖਿਆ ਸੀ ਨਸ਼ੀਲੇ ਕੈਪਸੂਲਾਂ ਵਾਲਾ ਪੈਕਟ

ਐੱਸ. ਏ. ਐੱਸ. ਨਗਰ, 20 ਸਤੰਬਰ (ਜਸਬੀਰ ਸਿੰਘ ਜੱਸੀ)-ਮੁੱਲਾਂਪੁਰ ਵਿਖੇ ਕੁਝ ਮਹੀਨੇ ਪਹਿਲਾਂ ਇਕ ਨੌਜਵਾਨ ਨੂੰ ਨਸ਼ੇ ਦੇ ਝੂਠੇ ਕੇਸ ਵਿਚ ਫਸਾਉਣ ਦੇ ਮਾਮਲੇ ਵਿਚ ਫ਼ਰਾਰ ਚੱਲ ਰਹੇ ਬਿੰਦਰ ਸਿੰਘ ਉਰਫ ਬਿੰਦਰ ਨੇ ਪੁੱਛਗਿੱਛ ਦੌਰਾਨ ਪੁਲਿਸ ਨੂੰ ਦੱਸਿਆ ਹੈ ਕਿ ਉਹ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਜਿੰਮ ਟ੍ਰੇਨਰ ਔਰਤ ਦੀ ਮੌਤ

ਐੱਸ. ਏ. ਐੱਸ. ਨਗਰ, 20 ਸਤੰਬਰ (ਜਸਬੀਰ ਸਿੰਘ ਜੱਸੀ)- ਬੀਤੇ ਦਿਨੀਂ ਸੜਕ ਹਾਦਸੇ 'ਚ ਜ਼ਖ਼ਮੀ ਸਨੇਹਾ ਬਖਸ਼ੀ ਦੀ ਅੱਜ ਇਲਾਜ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਨੇਹਾ ਬਖਸ਼ੀ ਸੈਕਟਰ-69 ਸਥਿਤ ਗਮਾਡਾ ਦੇ ਸਪੋਰਟਸ ਕੰਪਲੈਕਸ 'ਚ ਬਣੇ ਫਿਟਨਸ ਸੈਂਟਰ 'ਚ ਬਤੌਰ ...

ਪੂਰੀ ਖ਼ਬਰ »

ਸੱਪ ਦੇ ਡੰਗਣ ਕਾਰਨ ਨੌਜਵਾਨ ਦੀ ਮੌਤ

ਮੁੱਲਾਂਪੁਰ ਗਰੀਬਦਾਸ, 20 ਸਤੰਬਰ (ਦਿਲਬਰ ਸਿੰਘ ਖੈਰਪੁਰ)- ਸੇਵਾ-ਮੁਕਤ ਬਲਾਕ ਸਿੱਖਿਆ ਅਫ਼ਸਰ (ਪ੍ਰਾ.) ਅਜਮੇਰ ਸਿੰਘ ਬੂਥਗੜ੍ਹ ਨੂੰ ਉਦੋਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਇਕਲੌਤੇ ਦੋਹਤੇ ਕਰਨਪ੍ਰੀਤ ਸਿੰਘ ਪਿੰਡ ਰਾਮਪੁਰ ਟੱਪਰੀਆਂ ਦੀ ਸੱਪ ਦੇ ਡੰਗਣ ਕਾਰਨ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਨਾ ਹੋਣ ਕਾਰਨ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜ ਠੱਪ

ਖਰੜ, 20 ਸਤੰਬਰ (ਜੰਡਪੁਰੀ)- ਖਰੜ ਬੀ. ਡੀ. ਪੀ. ਓ. ਦੇ ਦਫ਼ਤਰ ਵਿਖੇ ਬੀਤੀ 14 ਅਗਸਤ ਤੋਂ ਬੀ. ਡੀ. ਪੀ. ਓ. ਦੀ ਮੁਅੱਤਲੀ ਤੋਂ ਬਾਅਦ ਕੋਈ ਨਵਾਂ ਬੀ. ਡੀ. ਪੀ. ਓ. ਇੱਥੇ ਨਾ ਹੋਣ ਕਾਰਨ ਖਰੜ ਹਲਕੇ ਦੇ ਵਿਕਾਸ ਦੇ ਕੰਮ ਬੁਰੀ ਤਰ੍ਹ•ਾਂ ਪ੍ਰਭਾਵਿਤ ਹੋ ਰਹੇ ਹਨ | ਇਸ ਸਬੰਧੀ ਕਈ ਸਰਪੰਚਾਂ ...

ਪੂਰੀ ਖ਼ਬਰ »

ਮਾਮਲਾ ਅਦਾਲਤੀ ਕੰਪਲੈਕਸ ਦੇ ਬਾਹਰ ਵਕੀਲ 'ਤੇ ਗੋਲੀਆਂ ਚਲਾਉਣ ਦਾ

ਪੁਲਿਸ ਵਲੋਂ 2 ਮੁਲਜ਼ਮ ਹਥਿਆਰਾਂ ਤੇ ਪੁਰਾਣੀ ਕਰੰਸੀ ਸਮੇਤ ਕਾਬੂ-3 ਹਾਲੇ ਵੀ ਫ਼ਰਾਰ

ਐੱਸ. ਏ. ਐੱਸ. ਨਗਰ, 20 ਸਤੰਬਰ (ਜਸਬੀਰ ਸਿੰਘ ਜੱਸੀ)- ਜ਼ਿਲ੍ਹਾ ਅਦਾਲਤੀ ਕੰਪਲੈਕਸ ਦੇ ਨਜ਼ਦੀਕ 26 ਮਈ 2017 ਨੂੰ ਦਿਨ-ਦਿਹਾੜੇ ਇਕ ਵਕੀਲ ਨੂੰ ਜਾਨ ਤੋਂ ਮਾਰਨ ਦੇ ਇਰਾਦੇ ਨਾਲ ਕੁਝ ਵਿਅਕਤੀਆਂ ਵਲੋਂ ਗੋਲੀਆਂ ਚਲਾਉਣ ਦੇ ਮਾਮਲੇ 'ਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਹਥਿਆਰਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX