ਤਾਜਾ ਖ਼ਬਰਾਂ


ਝਾਰਖੰਡ ਵਿਧਾਨਸਭਾ ਚੋਣਾਂ ਦੇ ਚੌਥੇ ਪੜਾਅ ਦੇ ਲਈ ਵੋਟਿੰਗ ਸ਼ੁਰੂ
. . .  11 minutes ago
ਰਾਂਚੀ, 16 ਦਸੰਬਰ- ਝਾਰਖੰਡ ਵਿਧਾਨ ਸਭਾ ਚੋਣਾਂ ਦੇ ਚੌਥੇ ਪੜਾਅ ਦੇ ਲਈ ਅੱਜ ਸਵੇਰੇ 7 ਵਜੇ ਤੋਂ 15 ਸੀਟਾਂ 'ਤੇ ਵੋਟਿੰਗ ਸ਼ੁਰੂ ਹੋ ਗਈ ...
ਅੱਜ ਦਾ ਵਿਚਾਰ
. . .  18 minutes ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤੀ ਕਰਾਰ ਮਾਤ, 8 ਵਿਕਟਾਂ ਨਾਲ ਹਰਾਇਆ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ 36 ਗੇਂਦਾਂ ਵਿਚ 40 ਰਨਾਂ ਦੀ ਲੋੜ
. . .  1 day ago
ਭਾਰਤ ਵੈਸਟਇੰਡੀਜ਼ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਨੂੰ ਜਿੱਤ ਲਈ 68 ਗੇਂਦਾਂ 'ਚ ਚਾਹੀਦੀਆਂ ਹਨ 59 ਦੌੜਾਂ, ਹੱਥ ਵਿਚ 8 ਵਿਕਟਾਂ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਦੀ ਸਥਿਤੀ ਮਜ਼ਬੂਤ, 27 ਓਵਰਾਂ ਮਗਰੋਂ ਬਣਾਏ 150 ਰਨ, ਹੱਥ 'ਚ 9 ਵਿਕਟਾਂ
. . .  1 day ago
ਜੇ.ਪੀ ਨੱਢਾ ਵੱਲੋਂ ਭਾਜਪਾ ਦੇ 6 ਸੂਬਾ ਪ੍ਰਧਾਨਾਂ ਨੂੰ ਕਾਂਗਰਸ, ਟੀ.ਐਮ.ਸੀ ਤੇ ਕਮਿਊਨਿਸਟ ਪਾਰਟੀਆਂ ਖ਼ਿਲਾਫ਼ ਪ੍ਰਦਰਸ਼ਨ ਦੇ ਨਿਰਦੇਸ਼
. . .  1 day ago
ਨਵੀਂ ਦਿੱਲੀ, 15 ਦਸੰਬਰ - ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਨੇ ਰਾਜਸਥਾਨ, ਮੱਧ ਪ੍ਰਦੇਸ਼,ਛੱਤੀਸਗੜ੍ਹ, ਪੱਛਮੀ ਬੰਗਾਲ, ਕੇਰਲ ਅਤੇ ਪੰਜਾਬ ਦੇ ਸੂਬਾ ਭਾਜਪਾ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 36/1
. . .  1 day ago
ਜਾਮੀਆ ਹਿੰਸਕ ਪ੍ਰਦਰਸ਼ਨ ਦੌਰਾਨ ਕਈ ਸਟੇਸ਼ਨਾਂ 'ਤੇ ਮੈਟਰੋ ਬੰਦ
. . .  1 day ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਵਿਖੇ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਜਾਮੀਆ ਮਿਲੀਆ ਇਸਲਾਮੀਆ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਦੀ ਸਲਾਹ 'ਤੇ ਸੁਖਦੇਵ ਵਿਹਾਰ, ਜਾਮੀਆ ਮਿਲੀਆ ਇਸਲਾਮੀਆ...
ਨਾਗਰਿਕਤਾ ਸੋਧ ਬਿੱਲ : ਪ੍ਰਦਰਸ਼ਨਕਾਰੀਆਂ ਨੇ ਫੂਕੀਆਂ ਬੱਸਾਂ
. . .  1 day ago
ਨਵੀਂ ਦਿੱਲੀ, 15 ਦਸੰਬਰ - ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹਿੰਸਕ ਪ੍ਰਦਰਸ਼ਨਾਂ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੇ ਭਾਰਤ ਨਗਰ 'ਚ ਡੀ.ਟੀ.ਡੀ.ਸੀ ਦੀਆਂ ਬੱਸਾਂ ਤੇ ਹੋਰ ਵਾਹਨਾਂ ਨੂੰ ਅੱਗ...
ਕੱਪੜਿਆਂ ਤੋਂ ਪਹਿਚਾਣੇ ਜਾ ਸਕਦੇ ਹਨ ਅੱਗ ਲਾਉਣ ਵਾਲੇ - ਪ੍ਰਧਾਨ ਮੰਤਰੀ
. . .  1 day ago
ਰਾਂਚੀ, 15 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਦੁਮਕਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਦੇਸ਼ ਭਰ ਵਿਚ ਅੱਗ ਲੱਗਣ ਅਤੇ ਹਿੰਸਕ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਦਾ ਪਹਿਲਾ ਖਿਡਾਰੀ (ਅੰਬ੍ਰਿਸ) 9 ਦੌੜਾਂ ਬਣਾ ਕੇ ਆਊਟ
. . .  1 day ago
ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਪੱਛਮੀ ਬੰਗਾਲ ਦੇ ਲੋਕ - ਰਾਜਪਾਲ ਜਗਦੀਪ ਧਨਖੜ
. . .  1 day ago
ਕੋਲਕਾਤਾ, 15 ਦਸੰਬਰ - ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਕਿ ਉਹ ਸੂਬੇ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਮੁਸੀਬਤ ਵਿਚ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਨਿਰਧਾਰਿਤ 50 ਓਵਰਾਂ 'ਚ ਭਾਰਤ 287/8
. . .  1 day ago
ਚੇਨਈ, 15 ਦਸੰਬਰ - ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਇੱਕ ਦਿਨਾਂ ਮੈਚ ਵਿਚ ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ ਨਿਰਧਾਰਿਤ 50 ਓਵਰਾਂ 'ਚ 8 ਵਿਕਟਾਂ ਦੇ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 288 ਦੌੜਾਂ ਦਾ ਟੀਚਾ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ 8ਵਾਂ ਖਿਡਾਰੀ (ਸ਼ਿਵਮ ਦੂਬੇ) 9 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 7ਵੀਂ ਸਫਲਤਾ, ਜਡੇਜਾ 21 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 6ਵੀਂ ਸਫਲਤਾ
. . .  1 day ago
ਫ਼ਿਰੋਜ਼ਪੁਰ 'ਚ ਹਿੰਦ-ਪਾਕਿ ਸਰਹੱਦ ਤੋਂ ਸਾਢੇ 12 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 250/5
. . .  1 day ago
ਸਕੂਲ ਦੀ ਵਿਰਾਸਤੀ ਇਮਾਰਤ ਦੇ 100 ਸਾਲ ਪੂਰੇ ਹੋਣ 'ਤੇ ਸਿੱਖਿਆ ਮੰਤਰੀ ਵਲੋਂ ਲੋਗੋ ਜਾਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 38.3 ਓਵਰਾਂ 'ਚ ਭਾਰਤ ਦੀਆਂ 200 ਦੌੜਾਂ ਪੂਰੀਆਂ
. . .  1 day ago
ਅੱਜ ਤੋਂ ਟੋਲ ਪਲਾਜ਼ਿਆਂ 'ਤੇ ਵਾਹਨਾਂ ਲਈ ਫਾਸਟ ਟੈਗ ਜ਼ਰੂਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਚੌਥੀ ਸਫਲਤਾ, ਸ਼੍ਰੇਅਸ 70 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 35 ਓਵਰਾਂ ਤੋਂ ਬਾਅਦ ਭਾਰਤ 185/3
. . .  1 day ago
ਬੰਗਾਲ 'ਚ ਨਾਗਰਿਕਤਾ ਕਾਨੂੰਨ ਦਾ ਵਿਰੋਧ, ਸੂਬੇ ਦੇ ਕੁਝ ਹਿੱਸਿਆ 'ਚ ਇੰਟਰਨੈੱਟ ਸੇਵਾਵਾਂ ਮੁਅੱਤਲ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਰਿਸ਼ਭ ਪੰਤ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਸ਼੍ਰੇਅਸ ਦੀਆਂ 50 ਦੌੜਾਂ ਪੂਰੀਆਂ
. . .  1 day ago
ਕੁੱਲੂ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 30 ਓਵਰਾਂ ਤੋਂ ਬਾਅਦ ਭਾਰਤ 137/3
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 25 ਓਵਰਾਂ ਤੋਂ ਬਾਅਦ ਭਾਰਤ 103/3
. . .  1 day ago
ਮੁੱਖ ਮੰਤਰੀ ਊਧਵ ਠਾਕਰੇ ਨਾਲ ਪੀ.ਐਮ.ਸੀ ਖਾਤਾ ਧਾਰਕਾਂ ਦੇ ਵਫ਼ਦ ਨੇ ਕੀਤੀ ਮੁਲਾਕਾਤ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 83/3
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਤੀਜੀ ਸਫਲਤਾ, ਰੋਹਿਤ ਸ਼ਰਮਾ ਆਊਟ
. . .  1 day ago
ਆੜ੍ਹਤੀਆਂ ਵਲੋਂ ਤੰਗ-ਪਰੇਸ਼ਾਨ ਕੀਤੇ ਜਾਣ 'ਤੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 15 ਓਵਰਾਂ ਤੋਂ ਬਾਅਦ ਭਾਰਤ 68/2
. . .  1 day ago
ਹਿੰਸਾ ਦੀ ਲਪੇਟ 'ਚ ਹੈ ਆਸਾਮ, ਇਹ ਹੈ ਚਿੰਤਾ ਦਾ ਵਿਸ਼ਾ- ਅਧੀਰ ਰੰਜਨ ਚੌਧਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਭਾਰਤ 33/2
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਨੂੰ ਮਿਲੀ ਦੂਜੀ ਸਫਲਤਾ, ਕਪਤਾਨ ਕੋਹਲੀ 4 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ, ਕੇ. ਐੱਲ. ਰਾਹੁਲ 6 ਦੌੜਾਂ ਬਣਾ ਕੇ ਆਊਟ
. . .  1 day ago
ਪੁਲਿਸ ਨੇ ਹਿਰਾਸਤ ਲਏ ਊਧਵ ਠਾਕਰੇ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਪੀ. ਐੱਮ. ਸੀ. ਬੈਂਕ ਦੇ ਖਾਤਾਧਾਰਕ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 5 ਓਵਰਾਂ ਤੋਂ ਬਾਅਦ ਭਾਰਤ 17/0
. . .  1 day ago
ਨੇਪਾਲ ਬੱਸ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾਧਾਰਕਾਂ ਵਲੋਂ ਆਰ. ਬੀ. ਆਈ. ਦੇ ਬਾਹਰ ਪ੍ਰਦਰਸ਼ਨ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਰਾਜਸਥਾਨ ਪੁਲਿਸ ਨੇ ਹਿਰਾਸਤ 'ਚ ਲਈ ਅਦਾਕਾਰਾ ਪਾਇਲ ਰੋਹਤਗੀ
. . .  1 day ago
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਸਾਵਰਕਰ ਵਿਵਾਦ ਨੂੰ ਲੈ ਕੇ ਕਾਂਗਰਸ 'ਤੇ ਭੜਕੀ ਮਾਇਆਵਤੀ, ਦੋਹਰਾ ਚਰਿੱਤਰ ਅਪਣਾਉਣ ਦਾ ਲਾਇਆ ਦੋਸ਼
. . .  1 day ago
ਸੀ. ਬੀ. ਆਈ. ਕਰੇਗੀ ਆਈ. ਆਈ. ਟੀ. ਵਿਦਿਆਰਥਣ ਫਾਤਿਮਾ ਲਤੀਫ਼ ਦੇ ਖ਼ੁਦਕੁਸ਼ੀ ਮਾਮਲੇ ਦੀ ਜਾਂਚ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 549

ਰੂਪਨਗਰ

ਅਕਾਲੀ ਦਲ (ਬ) ਤੇ ਭਾਈ ਦਾਦੂਵਾਲ ਸਮਰਥਕਾਂ 'ਚ ਛਿੜੀ ਸ਼ਬਦੀ ਜੰਗ

ਨੂਰਪੁਰ ਬੇਦੀ, 20 ਸਤੰਬਰ (ਰਾਜੇਸ਼ ਚੌਧਰੀ)-ਸ਼੍ਰੋਮਣੀ ਅਕਾਲੀ ਦਲ (ਬ) ਧੜੇ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਦੇ ਸਮਰਥਕਾਂ ਵਲੋਂ ਤਿੱਖੇ ਸ਼ਬਦੀ ਤੀਰਾਂ ਨਾਲ ਇਕ ਦੂਜੇ ਨੂੰ ਵਿੰਨ੍ਹਣ ਦੇ ਯਤਨ ਕੀਤੇ ਜਾ ਰਹੇ ਹਨ। ਕੁਝ ਦਿਨ ਪਹਿਲਾਂ ਭਾਈ ਦਾਦੂਵਾਲ ਨੇ ਸ਼੍ਰੋਮਣੀ ਕਮੇਟੀ ਤੇ ਬਾਦਲਾਂ 'ਤੇ ਤਿੱਖੇ ਸਿਆਸੀ ਹਮਲੇ ਕੀਤੇ ਸਨ ਜਿਸ ਦੇ ਜਵਾਬ 'ਚ ਬਾਦਲ ਧੜੇ ਦੇ ਆਗੂਆਂ ਨੇ ਭਾਈ ਦਾਦੂਵਾਲ ਨੂੰ ਧਰਮ ਪ੍ਰਚਾਰਕ ਬਣ ਕੇ ਸਿਰਫ਼ ਧਰਮ ਪ੍ਰਚਾਰ ਕਰਨ ਦੀ ਨਸੀਹਤ ਦਿੱਤੀ ਸੀ। ਇਸ ਮਾਮਲੇ ਨੂੰ ਲੈ ਕੇ ਅੱਜ ਮੁੜ ਭਾਈ ਦਾਦੂਵਾਲ ਸਮਰਥਕਾਂ ਦੀ ਇਕ ਮੀਟਿੰਗ ਗੁਰਦੁਆਰਾ 34 ਸਿੰਘ ਸ਼ਹੀਦਾਂ ਸਰਾਂਏ ਪੱਤਣ ਵਿਖੇ ਹੋਈ। ਇਸ ਦੌਰਾਨ ਇਕੱਤਰ ਸੰਗਤਾਂ ਨੇ ਕਿਹਾ ਕਿ ਅਕਾਲੀ ਸਰਕਾਰ ਦੌਰਾਨ ਅਨੇਕਾਂ ਤਸੀਹਿਆਂ ਅਤੇ ਝੂਠੇ ਮੁਕੱਦਮਿਆਂ ਦੀ ਪ੍ਰਵਾਹ ਨਾ ਕਰਦੇ ਹੋਏ ਸਿੱਖੀ ਸਿਦਕ ਤੇ ਅਡੋਲ ਰਹਿ ਕੇ ਸੱਚ ਦੇ ਪ੍ਰਚਾਰਕ ਭਾਈ ਦਾਦੂਵਾਲ ਦੇ ਖ਼ਿਲਾਫ਼ ਆਪਣੇ ਆਪ ਨੂੰ ਅਕਾਲੀ ਦੱਸਣ ਵਾਲੇ ਮੁੱਠੀ ਭਰ ਲੋਕਾਂ ਨੇ ਜ਼ਹਿਰ ਉਗਲਨਾ ਸ਼ੁਰੂ ਕਰ ਦਿੱਤਾ ਹੈ ਤੇ ਇਹ ਭਾਈ ਅਮਰਜੀਤ ਸਿੰਘ ਚਾਵਲਾ ਤੇ ਸ਼੍ਰੋਮਣੀ ਅਕਾਲੀ ਦਲ ਦੀ ਬੁਖਲਾਹਟ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਭਾਈ ਦਾਦੂਵਾਲ ਨੇ ਭਾਈ ਚਾਵਲਾ ਨੂੰ ਨਸ਼ਾ ਸਮਗਲਰ ਕਹਿ ਕੇ ਕੋਈ ਗੁਨਾਹ ਨਹੀਂ ਕੀਤਾ ਕਿਉਂਕਿ ਇਸ ਨੇ ਪੰਥਕ ਇਲਾਕੇ ਨੂੰ ਸਮੈਕ ਦਾ ਗੜ੍ਹ ਬਣਾ ਕੇ ਰੱਖ ਦਿੱਤਾ ਹੈ ਤੇ ਭਾਈ ਦਾਦੂਵਾਲ ਨੇ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਲੋਕਾਂ ਦੀ ਆਵਾਜ਼ ਬੁਲੰਦ ਕੀਤੀ ਹੈ ਜਿਸ ਲਈ ਉਹ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਜੇਕਰ ਭਾਈ ਚਾਵਲਾ ਸੱਚੇ ਹਨ ਤਾਂ ਉਹ ਭਾਈ ਦਾਦੂਵਾਲ ਨਾਲ ਨਸ਼ੇ ਦੇ ਮੁੱਦੇ 'ਤੇ ਟੀ. ਵੀ. 'ਤੇ ਬਹਿਸ ਕਰਨ ਦੀ ਚੁਣੌਤੀ ਸਵੀਕਾਰ ਕਰਨ। ਉਨ੍ਹਾਂ ਕਿਹਾ ਕਿ ਬਾਦਲ ਦਲੀਏ ਹਮੇਸ਼ਾ ਸੌਦਾ ਸਾਧ ਦੇ ਪੈਰਾਂ 'ਚ ਬੈਠ ਕੇ ਵੋਟਾਂ ਮੰਗਦੇ ਰਹੇ ਜਿਨ੍ਹਾਂ ਨੂੰ ਸਿੱਖ ਕੌਮ ਕਦੇ ਮੁਆਫ਼ ਨਹੀਂ ਕਰੇਗੀ। ਇਸ ਮੌਕੇ ਭਾਈ ਹਿੰਮਤ ਸਿੰਘ ਸ਼ਾਹਪੁਰ ਬੇਲਾ, ਜਗਵੀਰ ਸਿੰਘ ਬੇਲਾ, ਜਸਵੀਰ ਸਿੰਘ ਬੇਲਾ, ਪਾਲ ਸਿੰਘ ਨੰਬਰਦਾਰ, ਬਚਿੱਤਰ ਸਿੰਘ ਸ਼ਾਹਪੁਰ, ਮਲਕੀਤ ਸਿੰਘ ਛੱਜਾ, ਦਵਿੰਦਰਪਾਲ ਸਿੰਘ, ਜਗਮੋਹਣ ਸਿੰਘ ਬੜਵਾ, ਕੁਲਦੀਪ ਸਿੰਘ ਪਟਵਾਰੀ, ਸ਼ਿੰਗਾਰਾ ਸਿੰਘ ਬਸੀ, ਕਾਹਲਾ ਸਿੰਘ, ਹਰੀ ਸਿੰਘ, ਮਲਵਿੰਦਰ ਸਿੰਘ ਹਜਾਰਾ, ਕੁਲਵਿੰਦਰ ਸਿੰਘ ਬਸੀ, ਹਰਪ੍ਰੀਤ ਸਿੰਘ ਰਾਏਪੁਰ, ਹਰਨੇਕ ਸਿੰਘ, ਧਰਮਿੰਦਰ ਸਿੰਘ, ਨਵਕਿਰਨ ਸਿੰਘ, ਜੈਮਲ ਸਿੰਘ ਬਸੀ, ਜਸਵੀਰ ਸਿੰਘ ਕੰਗ, ਜਗਜੀਤ ਸਿੰਘ ਤੇ ਜਗਤਾਰ ਸਿੰਘ ਚੌਂਤਾ ਆਦਿ ਹਾਜ਼ਰ ਸਨ।
ਕੀ ਕਹਿੰਦੇ ਹਨ ਜਥੇ: ਔਲਖ:
ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਔਲਖ ਨੇ ਭਾਈ ਚਾਵਲਾ 'ਤੇ ਨਜ਼ਲਾ ਸੁੱਟਦਿਆਂ ਕਿਹਾ ਕਿ ਹੁਣ ਤੱਕ ਕਈ ਵਾਰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ 'ਤੇ ਨਸ਼ਾ ਵੇਚਣ ਦੇ ਦੋਸ਼ ਲੱਗ ਚੁੱਕੇ ਹਨ ਪ੍ਰੰਤੂ ਉਨ੍ਹਾਂ ਨੇ ਇਸ ਦਾ ਕਦੇ ਖੰਡਨ ਨਹੀਂ ਕੀਤਾ ਜਿਸ ਦਾ ਮਤਲਬ ਹੈ ਕਿ ਉਹ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਕਬੂਲ ਰਹੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਭਾਈ ਚਾਵਲਾ 'ਤੇ ਲੱਗ ਰਹੇ ਨਸ਼ਾ ਵੇਚਣ ਦੇ ਦੋਸ਼ਾਂ 'ਤੇ ਜਗਤਾਰ ਸਿੰਘ ਭੈਣੀ ਕਤਲ ਕਾਂਡ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਲੋਕਾਂ ਸਾਹਮਣੇ ਦੁੱਧ ਦਾ ਦੁੱਧ ਪਾਣੀ ਦਾ ਪਾਣੀ ਹੋ ਸਕੇ।
ਕੀ ਕਹਿੰਦੇ ਹਨ ਭਾਈ ਚਾਵਲਾ:
ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਸੰਗਤਾਂ ਜਰਨੈਲ ਸਿੰਘ ਔਲਖ ਦੇ ਕਿਰਦਾਰ ਸਬੰਧੀ ਚੰਗੀ ਤਰ੍ਹਾਂ ਜਾਣਦੀਆਂ ਹਨ ਤੇ ਇਹ ਲੋਕ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਅਜਿਹੀਆਂ ਗੱਲਾਂ ਕਰ ਰਹੇ ਹਨ। ਮੈਂ ਹਮੇਸ਼ਾ ਇਲਾਕੇ 'ਚ ਵਿਚਰ ਕੇ ਲੋਕਾਂ ਦੀ ਸੇਵਾ ਕੀਤੀ ਹੈ ਤੇ ਲੋਕ ਵੀ ਮੈਨੂੰ ਚੰਗੀ ਤਰ੍ਹਾਂ ਜਾਣਦੇ ਹਨ ਤੇ ਔਲਖ ਹੋਰੀਂ ਵੀ। ਉਨ੍ਹਾਂ ਕਿਹਾ ਕਿ ਜਥੇ: ਔਲਖ ਦਾ ਕੰਮ ਹਮੇਸ਼ਾ ਲੋਕਾਂ 'ਚ ਫੁੱਟ ਪਾਉਣੀ ਤੇ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕਰਨਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਆਗੂਆਂ ਨੂੰ ਦੂਜਿਆਂ 'ਤੇ ਬੇਵਜ੍ਹਾ ਦੋਸ਼ ਲਗਾਉਣ ਦੀ ਬਜਾਏ ਆਪਣੀ ਪੀੜ੍ਹੀ ਥੱਲੇ ਸੋਟਾ ਫੇਰਨਾ ਚਾਹੀਦਾ ਹੈ।

ਪੰਜਾਬ ਸੁਬਾਰਡੀਨੇਟਰ ਸਰਵਿਸ ਫ਼ੈੱਡਰੇਸ਼ਨ ਵੱਲੋਂ ਅਰਥੀ ਫੂਕ ਮੁਜ਼ਾਹਰਾ

ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਅੱਜ ਪੰਜਾਬ ਸੁਬਾਰਡੀਨੇਟਰ ਸਰਵਿਸ ਫ਼ੈੱਡਰੇਸ਼ਨ ਦੇ ਫ਼ੈਸਲੇ ਅਨੁਸਾਰ ਬਲਾਕ ਸ੍ਰੀ ਅਨੰਦਪੁਰ ਸਾਹਿਬ ਵਲੋਂ ਮਾਸਟਰ ਸੁਰਜੀਤ ਸਿੰਘ ਬਲਾਕ ਪ੍ਰਧਾਨ ਦੀ ਪ੍ਰਧਾਨਗੀ ਹੇਠ ਪੰਜਾਬ ਸਰਕਾਰ ਦੀਆਂ ...

ਪੂਰੀ ਖ਼ਬਰ »

ਪੁਰਖਾਲੀ ਪੁਲਿਸ ਵਲੋਂ ਭਗੌੜਾ ਕਾਬੂ

ਪੁਰਖਾਲੀ, 20 ਸਤੰਬਰ (ਬੰਟੀ)-ਪੁਰਖਾਲੀ ਪੁਲਿਸ ਵਲੋਂ ਇਕ ਅਦਾਲਤੀ ਭਗੌੜੇ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਚੌਾਕੀ ਇੰਚਾਰਜ ਐਸ. ਆਈ. ਜਤਿਨ ਕਪੂਰ ਨੇ ਦੱਸਿਆ ਕਿ ਮੈਸ: ਜੀਵਾ ਰਾਮ ਕੁਰਾਲੀ (ਆੜ੍ਹਤੀ) ਵਲੋਂ ਪੈਸੇ ਦੇ ਲੈਣ-ਦੇਣ ਦੇ ਸਬੰਧ ਵਿਚ ...

ਪੂਰੀ ਖ਼ਬਰ »

ਮੁਕੰਦਪੁਰ ਕਾਲਜ 'ਚ ਸਿਹਤ ਜਾਗਰੂਕਤਾ ਸਬੰਧੀ ਸੈਮੀਨਾਰ

ਮੁਕੰਦਪੁਰ, 20 ਸਤੰਬਰ (ਹਰਪਾਲ ਸਿੰਘ ਰਹਿਪਾ) - ਲਾਇਨਜ਼ ਕਲੱਬ 321ਡੀ ਮੁਕੰਦਪੁਰ ਵੱਲੋ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਵਿਖੇ ਸਿਹਤ ਸਬੰਧੀ ਅਤੇ ਅਨੀਮੀਆ ਦੀ ਬਿਮਾਰੀ ਪ੍ਰਤੀ ਬੱਚਿਆਂ ਨੂੰ ਜਾਣਕਾਰੀ ਦੇਣ ਲਈ ਇੱਕ ਜਾਗਰੂਕਤਾ ਕੈਂਪ ਕਲੱਬ ...

ਪੂਰੀ ਖ਼ਬਰ »

ਸਾਢੇ ਪੰਜ ਕਿੱਲੋ ਡੋਡਿਆਂ ਸਮੇਤ 1 ਗਿ੍ਫ਼ਤਾਰ

ਭਰਤਗੜ੍ਹ, 20 ਸਤੰਬਰ (ਜਸਬੀਰ ਸਿੰਘ ਬਾਵਾ)-ਸਥਾਨਕ ਪੁਲਿਸ ਨੇ ਅੱਜ ਬੁੰਗਾ ਸਾਹਿਬ ਬੱਸ ਅੱਡੇ ਕੋਲ ਇਕ ਵਿਅਕਤੀ ਨੂੰ ਸਾਢੇ ਪੰਜ ਕਿੱਲੋ ਡੋਡਿਆਂ ਸਮੇਤ ਗਿ੍ਫ਼ਤਾਰ ਕਰ ਲਿਆ ਹੈ | ਇੰਚਾਰਜ ਇੰਦਰਜੀਤ ਸਿੰਘ ਨੇ ਦੱਸਿਆ ਕਿ ਉਕਤ ਥਾਂ 'ਤੇ ਉਨ੍ਹਾਂ ਦੀ ਅਗਵਾਈ 'ਚ ਪੁਲਿਸ ...

ਪੂਰੀ ਖ਼ਬਰ »

ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਮੋਰਿੰਡਾ, 20 ਸਤੰਬਰ (ਕੰਗ)-ਮੋਰਿੰਡਾ ਦੇ ਉੱਘੇ ਕਾਰੋਬਾਰੀ ਸਭਰਵਾਲ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਬੀਤੀ ਰਾਤ ਮਨਮੋਹਨ ਸਭਰਵਾਲ ਦੇ ਨੌਜਵਾਨ ਬੇਟੇ ਪੁਨੀਤ ਸਭਰਵਾਲ (26) ਦੀ ਸੜਕ ਹਾਦਸੇ ਵਿਚ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਮੁਤਾਬਿਕ ਪੁਨੀਤ ...

ਪੂਰੀ ਖ਼ਬਰ »

ਸਤਲੁਜ ਦਰਿਆ 'ਚ ਰੁੜ ਕੇ ਆਉਣ ਵਾਲੇ ਪ੍ਰੇਮੀ ਜੋੜੇ ਦੀ ਹੋਈ ਪਛਾਣ

ਰੂਪਨਗਰ, 20 ਸਤੰਬਰ (ਮਨਜਿੰਦਰ ਸਿੰਘ ਚੱਕਲ)-ਬੀਤੇ ਦਿਨੀਂ ਸਤਲੁਜ ਦਰਿਆ ਵਿਚ ਰੁੜ ਕੇ ਆਉਣ ਵਾਲੇ ਹੱਥ ਬੰਨ੍ਹੇ ਮਿਲੇ ਅਣਪਛਾਤੇ ਜੋੜੇ ਦੀ ਪਹਿਚਾਣ ਹੋ ਗਈ ਹੈ | ਮਿ੍ਤਕ ਪ੍ਰੇਮੀ ਜੋੜੇ ਦੀ ਪਹਿਚਾਣ ਸੁਖਵਿੰਦਰ ਸਿੰਘ (24) ਪੁੱਤਰ ਸ਼ਿੰਗਾਰਾ ਸਿੰਘ ਅਤੇ ਇਸ ਦੇ ਨਾਲ ਮਿ੍ਤਕ ...

ਪੂਰੀ ਖ਼ਬਰ »

ਦੂਜੇ ਦਿਨ ਵੀ ਬੰਦ ਰਹੇ ਜ਼ਿਲ੍ਹੇ ਦੇ ਸਾਂਝ ਕੇਂਦਰ

ਰੂਪਨਗਰ, 20 ਸਤੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਪੁਲਿਸ ਵੱਲੋਂ ਸਾਂਝ ਕੇਂਦਰਾਂ 'ਚ ਤਾਇਨਾਤ ਕਰਮਚਾਰੀ ਕਿਸਾਨਾਂ ਵੱਲੋਂ ਲਗਾਏ ਜਾ ਰਹੇ ਧਰਨਿਆਂ 'ਚ ਤਾਇਨਾਤ ਕਰ ਦਿੱਤੇ ਗਏ ਹਨ ਜਿਸ ਕਾਰਨ ਜ਼ਿਲ੍ਹੇ ਦੇ ਬਹੁਤੇ ਸਾਂਝ ਕੇਂਦਰ ਜਾਂ ਤਾਂ ਬੰਦ ਹਨ ਜਾਂ ਇੱਕ ਦੁੱਕਾ ...

ਪੂਰੀ ਖ਼ਬਰ »

ਦੁਕਾਨਦਾਰ ਨੇ ਨੌਕਰਾਂ 'ਤੇ ਲਗਾਏ ਕੱਪੜਾ ਚੋਰੀ ਕਰਨ ਦੇ ਦੋਸ਼

ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਪੁੱਡਾ ਮਾਰਕੀਟ ਦੇ ਕੱਪੜੇ ਦੀ ਦੁਕਾਨ 'ਤੇ ਕੰਮ ਕਰਦੇ ਦੋ ਨੌਕਰਾਂ ਵਲੋਂ ਦੁਕਾਨ ਦਾ ਕੱਪੜਾ ਚੋਰੀ ਕਰ ਲੈਣ ਦੀ ਸੂਚਨਾ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ 'ਮੋਹਨ ਕੁਲੈਕਸ਼ਨ' ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਸਬੰਧੀ ਦੋ ਿਖ਼ਲਾਫ਼ ਮਾਮਲਾ ਦਰਜ

ਸ੍ਰੀ ਚਮਕੌਰ ਸਾਹਿਬ, 20 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਥਾਣੇ ਵਿਚ ਪਿੰਡ ਕੀੜੀ ਅਫਗਾਨਾ ਵਿਖੇ ਹੋ ਰਹੀ ਨਜਾਇਜ਼ ਮਾਈਨਿੰਗ ਦੇ ਮਾਮਲੇ ਵਿਚ ਜ਼ਮੀਨ ਮਾਲਕ ਦੋ ਭਰਾਵਾਂ ਿਖ਼ਲਾਫ਼ ਪਰਚਾ ਦਰਜ ਕੀਤਾ ਗਿਆ ਹੈ | ਥਾਣਾ ਮੁਖੀ ਸ੍ਰੀ ਰਾਜਨਪਾਲ ਨੇ ਦੱਸਿਆ ਕਿ ਸੂਚਨਾ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਦੀ ਯਾਦ 'ਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਗਿਆ 'ਮਰਹਮ ਤੇ ਡੱਬੀ ਬਖ਼ਸ਼ਿਸ਼ ਦਿਵਸ'

ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ, ਜੇ.ਐੱਸ. ਨਿੱਕੂਵਾਲ)-ਮਾਨਵਤਾ ਦੇ ਸੇਵਕ, ਸਭੇ ਸਾਂਝੀਵਾਲਤਾ ਦੇ ਪ੍ਰਤੀਕ ਅਤੇ 'ਰੈੱਡ ਕਰਾਸ' ਦੇ ਅਸਲ ਬਾਨੀ ਭਾਈ ਘਨੱਈਆ ਜੀ ਦੇ ਅਕਾਲ ਚਲਾਣਾ ਕਰਨ ਦੀ ਤੀਜੀ ਸ਼ਤਾਬਦੀ 2018 'ਚ ਸ਼੍ਰੋਮਣੀ ਕਮੇਟੀ ਵੱਲੋਂ ਵੱਡੇ ਪੱਧਰ 'ਤੇ ...

ਪੂਰੀ ਖ਼ਬਰ »

ਖ਼ਸਤਾ ਹਾਲਤ ਸੜਕਾਂ ਤੇ ਪ੍ਰਦੂਸ਼ਿਤ ਪਾਣੀ ਦੇ ਮੁੱਦੇ 'ਤੇ ਕਮੇਟੀ ਦਾ ਗਠਨ

ਨੂਰਪੁਰ ਬੇਦੀ, 20 ਸਤੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਇਲਾਕੇ ਦੀਆਂ ਖ਼ਸਤਾ ਹਾਲ ਸੜਕਾਂ, ਇਲਾਕੇ ਦੇ ਸਸਕੌਰ ਪਾਣੀ ਪ੍ਰਾਜੈਕਟ ਅਤੇ ਹੋਰ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਰਾਹ ਅਪਣਾਉਣ ਲਈ ਸਰਬ ਸਾਂਝੀ ਵਿਕਾਸ ਅਤੇ ਇਨਸਾਫ਼ ਕਮੇਟੀ ਦਾ ਗਠਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਰਾਮ ਲੀਲ੍ਹਾ ਦਾ ਸ਼ੁੱਭ ਆਰੰਭ

ਢੇਰ, 20 ਸਤੰਬਰ (ਸ਼ਿਵ ਕੁਮਾਰ ਕਾਲੀਆ)-ਇਲਾਕੇ ਦੀ ਸਭ ਤੋਂ ਮਸ਼ਹੂਰ ਰਾਮ ਲੀਲ੍ਹਾ ਕਮੇਟੀ ਗੰਗੂਵਾਲ ਵਲੋਂ ਸ੍ਰੀ ਰਾਮ ਲੀਲ੍ਹਾ ਖੇਡਣ ਦਾ ਸ਼ੁੱਭ ਆਰੰਭ ਕੀਤਾ ਗਿਆ | ਇਸ ਮੌਕੇ 'ਤੇ ਕਲੱਬ ਦੇ ਪ੍ਰਧਾਨ ਗੋਪਾਲ ਸ਼ਰਮਾ, ਚੇਅਰਮੈਨ ਯਸ਼ਪਾਲ ਕਪਿਲਾ, ਲੱਕੀ ਕਪਿਲਾ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਪਿਆਰ ਸਿੰਘ ਖ਼ਾਲਸਾ ਨੂੰ ਦਿੱਤੀ ਵਿਦਾਇਗੀ ਪਾਰਟੀ

ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ, ਜੇ.ਐਸ.ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਦੇ ਬੀ. ਡੀ. ਪੀ. ਓ. ਪਿਆਰ ਸਿੰਘ ਖ਼ਾਲਸਾ ਦਾ ਤਬਾਦਲਾ ਭਿੱਖੀ ਵਿਖੇ ਹੋਣ 'ਤੇ ਸਥਾਨਕ ਬਲਾਕ ਸੰਮਤੀ ਦੇ ਸਮੂਹ ਮੁਲਾਜ਼ਮਾਂ ਵੱਲੋਂ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ...

ਪੂਰੀ ਖ਼ਬਰ »

ਵਾਤਾਵਰਨ ਦੀ ਰੱਖਿਆ ਕਰਨਾ ਸਾਡਾ ਮੁਢਲਾ ਫ਼ਰਜ਼-ਰਾਣਾ ਕੇ. ਪੀ.

ਢੇਰ, 20 ਸਤੰਬਰ (ਸ਼ਿਵ ਕੁਮਾਰ ਕਾਲੀਆ)-ਹਰ ਇਨਸਾਨ ਨੂੰ ਆਪਣੇ ਜੀਵਨ ਵਿਚ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ਤਾਂ ਜੋ ਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਇਆ ਜਾ ਸਕੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਨੇ ...

ਪੂਰੀ ਖ਼ਬਰ »

ਆਟਾ-ਦਾਲ ਸਕੀਮ ਤੋਂ ਵਾਂਝੇ ਕਰਨ 'ਤੇ ਰੋਸ ਪ੍ਰਗਟ

ਨੂਰਪੁਰ ਬੇਦੀ, 20 ਸਤੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਖੇੜੀ ਦੇ ਕਈ ਦਰਜਨ ਪਿੰਡ ਵਾਸੀਆਂ ਨੂੰ ਆਟਾ ਦਾਲ ਸਕੀਮ ਤਹਿਤ ਦਿੱਤੀ ਜਾਂਦੀ ਸੁਵਿਧਾ ਬੰਦ ਕਰਨ ਤੇ ਪਿੰਡ ਵਾਸੀਆਂ ਨੇ ਗਹਿਰਾ ਰੋਸ ਪ੍ਰਗਟ ਕੀਤਾ ਹੈ | ਇਸ ਸਬੰਧ ਵਿਚ ਅੱਜ ਪਿੰਡ ਖੇੜੀ ...

ਪੂਰੀ ਖ਼ਬਰ »

ਸਲੱਮ ਏਰੀਆ ਦੇ ਲੋਕਾਂ ਨੂੰ ਜਾਗਰੂਕਤਾ ਕੈਂਪ ਦੌਰਾਨ ਦਿੱਤੀ ਜਾਣਕਾਰੀ

ਮੋਰਿੰਡਾ, 20 ਸਤੰਬਰ (ਕੰਗ)-ਸਿਹਤ ਵਿਭਾਗ ਵੱਲੋਂ ਰੂਰਲ ਮੈਡੀਕਲ ਅਫ਼ਸਰ ਡਾਕਟਰ ਹਰਜਿੰਦਰ ਸਿੰਘ ਇੰਚਾਰਜ ਐਸ.ਐਚ.ਸੀ. ਰਤਨਗੜ੍ਹ ਦੀ ਅਗਵਾਈ ਵਿਚ ਸਲੱਮ ਏਰੀਆ ਭੱਠਾ ਮਾਨਖੇੜੀ ਵਿਖੇ ਨਿਊਟ੍ਰੇਸ਼ਨ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਸ਼ਾਮਲ ...

ਪੂਰੀ ਖ਼ਬਰ »

ਨਵੇਂ ਬੀ. ਡੀ. ਪੀ. ਓ. ਨੇ ਸੰਭਾਲਿਆ ਚਾਰਜ

ਸ੍ਰੀ ਚਮਕੌਰ ਸਾਹਿਬ, 20 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਲਾਕ ਦੇ ਨਵੇਂ ਆਏ ਬੀ. ਡੀ. ਪੀ. ਓ. ਚੰਦ ਸਿੰਘ ਨੇ ਇੱਥੇ ਆਪਣੀਆਂ ਸੇਵਾਵਾਂ ਸੰਭਾਲ ਲਈਆਂ ਹਨ | ਚੰਦ ਸਿੰਘ ਮੁੱਖ ਦਫ਼ਤਰ ਤੋਂ ਬਦਲ ਕੇ ਇੱਥੇ ਆਏ ਹਨ ਜਦਕਿ ਇੱਥੇ ਤਾਇਨਾਤ ਪਹਿਲਾ ਬੀ. ਡੀ. ਪੀ. ਓ. ਮੈਡਮ ਨਿਧੀ ...

ਪੂਰੀ ਖ਼ਬਰ »

ਭਨੂਪਲੀ ਵਿਖੇ ਖੋਲਿ੍ਹਆ ਜਾਵੇਗਾ ਲੜਕੀਆਂ ਲਈ ਕਾਲਜ-ਰਾਣਾ

ਢੇਰ, 20 ਸਤੰਬਰ (ਸ਼ਿਵ ਕੁਮਾਰ ਕਾਲੀਆ)-ਭਨੂਪਲੀ ਵਿਖੇ ਲੜਕੀਆਂ ਲਈ ਬਹੁਤ ਹੀ ਜਲਦ ਕਾਲਜ ਖੋਲਿ੍ਹਆ ਜਾਵੇਗਾ ਤਾਂ ਜੋ ਲੜਕੀਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਦੇ ਲਈ ਦੂਰ-ਦੂਰ ਨਾ ਜਾਣਾ ਪਵੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ...

ਪੂਰੀ ਖ਼ਬਰ »

ਡੀ. ਸੀ. ਰੇਟ ਮੁਤਾਬਿਕ ਤਨਖ਼ਾਹ ਦੇਣ ਦੀ ਮੰਗ

ਮੋਰਿੰਡਾ, 20 ਸਤੰਬਰ (ਪਿ੍ਤਪਾਲ ਸਿੰਘ)-ਨਗਰ ਕੌਾਸਲ ਮੋਰਿੰਡਾ ਦੇ ਸਫ਼ਾਈ ਕਰਮਚਾਰੀ ਯੂਨੀਅਨ ਦੀ ਮੀਟਿੰਗ ਯੂਨੀਅਨ ਦੇ ਪ੍ਰਧਾਨ ਹਰਦੇਵ ਕੁਮਾਰ ਦੇਬਾ ਦੀ ਪ੍ਰਧਾਨਗੀ ਹੇਠ ਨਗਰ ਕੌਾਸਲ ਦਫ਼ਤਰ ਵਿਖੇ ਹੋਈ | ਇਸ ਮੌਕੇ ਨਗਰ ਕੌਾਸਲ ਮੋਰਿੰਡਾ ਦੇ ਸਫ਼ਾਈ ਕਰਮਚਾਰੀਆਂ ਨੇ ...

ਪੂਰੀ ਖ਼ਬਰ »

ਪੰਚਾਇਤ ਵਿਭਾਗ ਅਧੀਨ ਕੰਮ ਕਰਦੇ ਰੂਰਲ ਮੈਡੀਕਲ ਅਫ਼ਸਰਾਂ ਵਲੋਂ ਸਿਹਤ ਵਿਭਾਗ 'ਚ ਜਾਣ ਤੋਂ ਕੋਰੀ ਨਾਂਹ

ਮੋਰਿੰਡਾ, 20 ਸਤੰਬਰ (ਪਿ੍ਤਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਪੰਚਾਇਤ ਵਿਭਾਗ ਅਧੀਨ ਪੇਂਡੂ ਡਿਸਪੈਂਸਰੀਆਂ ਵਿਚ ਕੰਮ ਕਰਦੇ ਰੂਰਲ ਮੈਡੀਕਲ ਅਫ਼ਸਰਾਂ ਨੂੰ ਸਿਹਤ ਵਿਭਾਗ ਵਿਚ ਤਬਦੀਲ ਕਰਨ ਦਾ ਰੂਰਲ ਮੈਡੀਕਲ ਅਫ਼ਸਰ ਐਸੋਸੀਏਸ਼ਨ ਪੰਜਾਬ ਨੇ ਜ਼ਬਰਦਸਤ ਵਿਰੋਧ ਪ੍ਰਗਟ ...

ਪੂਰੀ ਖ਼ਬਰ »

ਸਿਮਰਨਪ੍ਰੀਤ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਮੋਰਿੰਡਾ, 20 ਸਤੰਬਰ (ਪਿ੍ਤਪਾਲ ਸਿੰਘ)-ਗੁਰਦੁਆਰਾ ਗੁਰੂ ਤੇਗ਼ ਬਹਾਦਰ ਸਾਹਿਬ ਸੁਰਜੀਤ ਨਗਰ ਮੋਰਿੰਡਾ ਵਿਖੇ ਜੀ. ਐਸ. ਹੌਾਡਾ ਏਜੰਸੀ ਮੋਰਿੰਡਾ ਦੇ ਮਾਲਕ ਗੁਰਮੇਲ ਸਿੰਘ ਦੇ ਛੋਟੇ ਸਪੁੱਤਰ ਸਿਮਰਨਪ੍ਰੀਤ ਸਿੰਘ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਮੌਕੇ ...

ਪੂਰੀ ਖ਼ਬਰ »

ਐੱਨ. ਐੱਫ. ਐੱਲ. ਵੱਲੋਂ ਜ਼ਰੂਰਤਮੰਦਾਂ ਨੂੰ ਵਿੱਤੀ ਸਹਾਇਤਾ ਤੇ ਜ਼ਰੂਰੀ ਵਸਤਾਂ ਦੀ ਵੰਡ

ਨੰਗਲ, 20 ਸਤੰਬਰ (ਪ੍ਰੋ: ਅਵਤਾਰ ਸਿੰਘ) -ਐਨ.ਐਫ.ਐਲ. ਨੰਗਲ ਇਕਾਈ ਵਿਚਲੀ ਇਸਤਰੀਆਂ ਦੀ ਸਮਾਜਸੇਵੀ ਜਥੇਬੰਦੀ 'ਸੁਰਭੀ ਮਹਿਲਾ ਮਿਲਨ ਕਲੱਬ' ਵੱਲੋਂ ਸਮਾਜਸੇਵੀ ਗਤੀਵਿਧੀਆਂ ਤਹਿਤ ਇੱਕ ਪ੍ਰੋਗਰਾਮ ਕੀਤਾ ਗਿਆ | ਜਿਸ ਵਿਚ ਕਲੱਬ ਦੀ ਪ੍ਰਧਾਨ ਪ੍ਰੋ: ਗੁਰਸ਼ਰਨ ਕੌਰ ਮਾਨ ਰਾਏ ...

ਪੂਰੀ ਖ਼ਬਰ »

ਟਰੈਫ਼ਿਕ ਨਿਯਮਾਂ ਸਬੰਧੀ ਜਾਗਰੂਕਤਾ ਪ੍ਰੋਗਰਾਮ

ਰੂਪਨਗਰ, 20 ਸਤੰਬਰ (ਸ. ਰ.)-ਸਰਕਾਰੀ ਹਾਈ ਸਕੂਲ ਮਲਕਪੁਰ ਵਿਖੇ ਏ. ਐੱਸ. ਆਈ. ਸੁਖਦੇਵ ਸਿੰਘ ਇੰਚਾਰਜ ਟਰੈਫ਼ਿਕ ਐਜੂਕੇਸ਼ਨ ਸੈੱਲ ਰੂਪਨਗਰ ਅਤੇ ਹੌਲਦਾਰ ਹਰਜਾਪ ਸਿੰਘ ਦੁਆਰਾ ਸਕੂਲ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਕੂਲ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਦੀ ਸਾਲਾਨਾ ਯਾਦ 'ਚ ਤਿੰਨ ਰੋਜ਼ਾ ਸੰਤ ਪੁਰਬ ਤੇ ਸਾਲਾਨਾ ਧਾਰਮਿਕ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸੇਵਾ ਅਸਥਾਨ ਗੁਰਦੁਆਰਾ ਭਾਈ ਘਨ•ੱਈਆ ਸਾਹਿਬ ਜੀ ਨੇੜੇ ਰੇਲਵੇ ਸਟੇਸ਼ਨ ਸ੍ਰ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਸਾਹਿਬ ਜੀ ਦੀ ਸਾਲਾਨਾ ਯਾਦ 'ਚ ਤਿੰਨ ਰੋਜ਼ਾ ਸੰਤ ਪੁਰਬ ਅਤੇ ਕੀਰਤਨ ਸਮਾਗਮ ਬੜੀ ...

ਪੂਰੀ ਖ਼ਬਰ »

ਐੱਨ. ਸੀ. ਸੀ. ਕੈਡਿਟਾਂ ਨੂੰ ਮਿਲਿਆ ਵਜ਼ੀਫ਼ਾ

ਰੂਪਨਗਰ, 20 ਸਤੰਬਰ (ਸਤਨਾਮ ਸਿੰਘ ਸੱਤੀ)-ਡੀ. ਏ. ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ 13 ਐੱਨ. ਸੀ. ਸੀ. ਕੈਡਿਟਾਂ ਨੂੰ 6000 ਰੁਪਏ ਪ੍ਰਤੀ ਕੈਡਿਟ ਦੇ ਹਿਸਾਬ ਨਾਲ 78 ਹਜ਼ਾਰ ਦਾ ਵਜ਼ੀਫ਼ਾ ਮਿਲਿਆ ਹੈ | ਸਕੂਲ ਦੇ ਐੱਨ. ਸੀ. ਸੀ. ਅਫ਼ਸਰ ਸੁਨੀਲ ਕੁਮਾਰ ਸ਼ਰਮਾ ਨੇ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਮੋਰਿੰਡਾ ਦੀ ਇਕੱਤਰਤਾ

ਮੋਰਿੰਡਾ, 20 ਸਤੰਬਰ (ਕੰਗ)-ਆੜ੍ਹਤੀ ਐਸੋਸੀਏਸ਼ਨ ਮੋਰਿੰਡਾ ਦੀ ਇਕੱਤਰਤਾ ਪ੍ਰਧਾਨ ਜੁਝਾਰ ਸਿੰਘ ਮਾਵੀ ਦੀ ਪ੍ਰਧਾਨਗੀ ਹੇਠ ਅਨਾਜ ਮੰਡੀ ਮੋਰਿੰਡਾ ਵਿਖੇ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਪ੍ਰੈੱਸ ਸਕੱਤਰ ਅਜੀਤ ਸਿੰਘ ਸੋਨੂੰ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਸੁੰਦਰ ਪੇਂਟਿੰਗਾਂ ਬਣਾ ਕੇ ਕੀਤਾ ਸਫ਼ਾਈ ਪ੍ਰਤੀ ਜਾਗਰੂਕ

ਨੂਰਪੁਰ ਬੇਦੀ, 20 ਸਤੰਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਸਫ਼ਾਈ ਪੰਦਰਵਾੜਾ ਤਹਿਤ ਸੀ. ਸੀ. ਆਰ. ਟੀ. ਨਵੀਂ ਦਿੱਲੀ ਅਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅੱਜ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਤਖ਼ਤਗੜ੍ਹ ਵਿਖੇ ਵਿਦਿਆਰਥੀਆਂ ਦੇ ਪੇਂਟਿੰਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX