ਤਾਜਾ ਖ਼ਬਰਾਂ


ਅਮਿਤ ਅਰੋੜਾ 'ਤੇ ਹਮਲਾ ਕਰਨ ਦਾ ਮਾਮਲਾ : ਅਦਾਲਤ ਨੇ ਮੁਲਜ਼ਮਾਂ ਦੇ ਵਕੀਲ ਨੂੰ ਮੁਹੱਈਆ ਕਰਾਈ ਚਾਰਜਸ਼ੀਟ ਦੀ ਕਾਪੀ
. . .  3 minutes ago
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)- ਸ਼ਿਵ ਸੈਨਾ ਆਗੂ ਅਮਿਤ ਅਰੋੜਾ 'ਤੇ ਹਮਲਾ ਕਰਨ ਦੇ ਮਾਮਲੇ 'ਚ ਅੱਜ ਐੱਨ. ਆਈ. ਏ. ਅਦਾਲਤ ਵਲੋਂ ਹਰਦੀਪ ਸਿੰਘ ਸ਼ੇਰਾ, ਰਮਨਦੀਪ...
ਫੌਜ ਮੁਖੀ ਬਿਪਿਨ ਰਾਵਤ ਨੇ ਕੀਤੇ ਬਦਰੀਨਾਥ ਮੰਦਰ ਦੇ ਦਰਸ਼ਨ
. . .  27 minutes ago
ਦੇਹਰਾਦੂਨ, 19 ਸਤੰਬਰ- ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਅੱਜ ਆਪਣੀ ਪਤਨੀ ਮਧੁਲਿਕਾ ਨਾਲ ਬਦਰੀਨਾਥ ਮੰਦਰ ਦੇ ਦਰਸ਼ਨ ਕੀਤੇ। ਇਸ...
ਡੇਰਾ ਬਾਬਾ ਨਾਨਕ ਪਹੁੰਚੇ ਕੈਪਟਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਵਜ਼ੀਰ
. . .  40 minutes ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਕੈਬਨਿਟ ਦੇ ਕੁਝ ਵਜ਼ੀਰ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਚੁੱਕੇ...
ਕੁਝ ਸਮੇਂ ਬਾਅਦ ਡੇਰਾ ਬਾਬਾ ਨਾਨਕ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ
. . .  about 1 hour ago
ਡੇਰਾ ਬਾਬਾ ਨਾਨਕ, 19 ਸਤੰਬਰ (ਕਾਹਲੋਂ, ਸ਼ਰਮਾ, ਪੁਰੇਵਾਲ ਮਾਂਗਟ, ਬਾਠ)- ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ 'ਚ ਅੱਜ ਪੰਜਾਬ ਕੈਬਨਿਟ ਦੀ ਬੈਠਕ ਮੁੱਖ ਮੰਤਰੀ ਕੈਪਟਨ...
ਝਾਰਖੰਡ 'ਚ ਕਾਂਗਰਸ ਨੂੰ ਝਟਕਾ, ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ 'ਆਪ' 'ਚ ਹੋਏ ਸ਼ਾਮਲ
. . .  about 1 hour ago
ਨਵੀਂ ਦਿੱਲੀ, 19 ਸਤੰਬਰ- ਝਾਰਖੰਡ ਕਾਂਗਰਸ ਦੇ ਸਾਬਕਾ ਪ੍ਰਧਾਨ ਡਾ. ਅਜੇ ਕੁਮਾਰ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਅੱਜ 'ਆਪ' ਨੇਤਾ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼...
ਸ੍ਰੀਲੰਕਾ ਦੀ ਜਲ ਸੈਨਾ ਨੇ ਪੰਜ ਭਾਰਤੀ ਮਛੇਰਿਆਂ ਨੂੰ ਫੜਿਆ
. . .  about 1 hour ago
ਰਾਮੇਸ਼ਵਰਮ, 19 ਸਤੰਬਰ- ਸ੍ਰੀਲੰਕਾ ਦੀ ਜਲ ਸੈਨਾ ਨੇ ਅੱਜ ਸਵੇਰੇ ਡੈਲਫਟ ਟਾਪੂ ਦੇ ਨੇੜਿਓਂ ਪੁਦੁਕੋਟੀ ਜ਼ਿਲ੍ਹੇ ਦੇ ਜਗਤਪੱਟੀਨਮ...
ਕਾਰ ਦੀ ਟਰੈਕਟਰ-ਟਰਾਲੀ ਨਾਲ ਹੋਈ ਭਿਆਨਕ ਟੱਕਰ, ਮਾਂ-ਪੁੱਤ ਸਣੇ ਤਿੰਨ ਦੀ ਮੌਤ
. . .  about 1 hour ago
ਪਾਤੜਾਂ, 19 ਸਤੰਬਰ (ਗੁਰਵਿੰਦਰ ਸਿੰਘ ਬੱਤਰਾ)- ਹਿਸਾਰ-ਚੰਡੀਗੜ੍ਹ ਰੋਡ 'ਤੇ ਪਾਤੜਾਂ ਦੇ ਨੇੜਲੇ ਪਿੰਡ ਬਾਦਲਗੜ੍ਹ ਨਜ਼ਦੀਕ ਅੱਜ ਟਰੈਕਟਰ-ਟਰਾਲੀ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਮਾਂ-ਪੁੱਤ ਸਣੇ ਤਿੰਨ ਲੋਕਾਂ...
ਘਰ ਨਾਲ ਟਕਰਾਈ ਬੱਸ, 7 ਲੋਕ ਜ਼ਖ਼ਮੀ
. . .  about 1 hour ago
ਭੋਪਾਲ, 19 ਸਤੰਬਰ- ਮੱਧ ਪ੍ਰਦੇਸ਼ ਦੇ ਮੂਰੈਨਾ ਜ਼ਿਲ੍ਹੇ 'ਚ ਅੱਜ ਇੱਕ ਬੱਸ ਘਰ ਨਾਲ ਟਕਰਾਅ ਗਈ। ਇਸ ਹਾਦਸੇ 'ਚ ਸੱਤ ਲੋਕ ਜ਼ਖ਼ਮੀ ਹੋ ਗਏ। ਜਾਣਕਾਰੀ...
ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰਨ ਵਾਲੇ ਦੇਸ਼ ਦੇ ਪਹਿਲੇ ਰੱਖਿਆ ਮੰਤਰੀ ਬਣੇ ਰਾਜਨਾਥ ਸਿੰਘ
. . .  about 2 hours ago
ਬੈਂਗਲੁਰੂ, 19 ਸਤੰਬਰ- ਕਰਨਾਟਕ ਦੇ ਬੈਂਗਲੁਰੂ 'ਚ ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਵਦੇਸ਼ੀ ਲੜਾਕੂ ਜਹਾਜ਼ 'ਤੇਜਸ' 'ਚ ਉਡਾਣ ਭਰੀ। ਪਹਿਲੀ ਵਾਰ ਦੇਸ਼ ਦੇ ਰੱਖਿਆ ਮੰਤਰੀ ਨੇ 'ਤੇਜਸ' 'ਚ...
ਐਸ.ਜੀ.ਪੀ.ਸੀ. ਦੀ ਸੁਲਤਾਨਪੁਰ ਲੋਧੀ 'ਚ ਅੱਜ ਅਹਿਮ ਬੈਠਕ
. . .  about 3 hours ago
ਸੁਲਤਾਨਪੁਰ ਲੋਧੀ, 19 ਸਤੰਬਰ (ਥਿੰਦ, ਹੈਪੀ, ਲਾਡੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇੱਕ ਅਹਿਮ ਮੀਟਿੰਗ ਅੱਜ 11 ਵਜੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਹੋ ਰਹੀ ਮੀਟਿੰਗ...
ਦਹੇਜ ਖ਼ਾਤਰ ਨੂੰਹ ਤੇ ਤਿੰਨ ਮਹੀਨਿਆਂ ਦੀ ਮਾਸੂਮ ਨੂੰ ਲਗਾਈ ਅੱਗ, ਮੌਤ
. . .  about 3 hours ago
ਰਾਮਪੁਰ, 19 ਸਤੰਬਰ - ਉਤਰ ਪ੍ਰਦੇਸ਼ ਸਥਿਤ ਰਾਮਪੁਰ ਦੇ ਹਾਜੀਪੁਰਾ ਮੁਹੱਲਾ ਵਿਚ ਇਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇਕ ਔਰਤ ਤੇ ਉਸ ਦੀ ਤਿੰਨ ਮਹੀਨਿਆਂ ਦੀ ਮਾਸੂਮ ਬੇਟੀ ਦੀ ਉਸ ਦੇ ਸਹੁਰਿਆਂ ਵੱਲੋਂ ਅੱਗ ਲਗਾ ਕੇ ਹੱਤਿਆ ਕਰ ਦਿੱਤੀ ਗਈ। ਸਹੁਰਿਆਂ ਵੱਲੋਂ...
ਆਵਾਜਾਈ ਜੁਰਮਾਨਿਆਂ 'ਚ ਵਾਧੇ ਖਿਲਾਫ 34 ਟਰਾਂਪੋਰਟ ਸੰਗਠਨਾਂ ਦੀ ਹੜਤਾਲ
. . .  about 3 hours ago
ਨਵੀਂ ਦਿੱਲੀ, 19 ਸਤੰਬਰ - ਨਵੇਂ ਮੋਟਰ ਵਹੀਕਲ ਐਕਟ ਤਹਿਤ ਆਵਾਜਾਈ ਜੁਰਮਾਨਾ ਕਈ ਗੁਣਾ ਵਧਾਏ ਜਾਣ ਦੇ ਵਿਰੋਧ ਵਿਚ ਆਲ ਇੰਡੀਆ ਮੋਟਰ ਟਰਾਂਸਪੋਰਟਰ ਐਸੋਸੀਏਸ਼ਨ ਨੇ ਅੱਜ ਦੇਸ਼ ਭਰ ਵਿਚ ਹੜਤਾਲ ਕੀਤੀ ਹੈ। ਮੋਟਰ ਵਹੀਕਲ ਐਕਟ ਵਿਚ ਸੋਧ ਦੇ ਨਾਲ ਲਾਗੂ ਕੀਤੇ ਨਿਯਮਾਂ ਨੂੰ...
ਅੱਜ ਦਾ ਵਿਚਾਰ
. . .  about 4 hours ago
ਬੈਂਕ ਦੀ ਇਮਾਰਤ ਵਿਚ ਅਚਾਨਕ ਲੱਗੀ ਅੱਗ
. . .  1 day ago
ਅਹਿਮਦਗੜ੍ਹ ,18 ਸਤੰਬਰ (ਸੋਢੀ) -ਸਥਾਨਕ ਪੰਜਾਬ ਐਂਡ ਸਿੰਧ ਬੈਂਕ ਦੀ ਇਮਾਰਤ ਵਿਚ ਅੱਜ ਰਾਤ ਕਰੀਬ 10 ਵਜੇ ਅਚਾਨਕ ਅੱਗ ਲੱਗ ਗਈ।ਜਿਸ ਕਾਰਨ ਬੈਂਕ ਵਿਚ ਪਿਆ ਕਾਫੀ ਰਿਕਾਰਡ, ਬੈਂਕ ਵਿਚ ਲੱਗੇ ਏਅਰ ਕੰਡੀਸ਼ਨਰ ਅਤੇ ਪੱਖਿਆਂ ਤੋਂ ਇਲਾਵਾ...
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਸ਼ਕਤੀ ਨਹਿਰ 'ਚ ਡਿੱਗੀ ਕਾਰ ਮਿਲੀ ,ਕਾਰ ਸਵਾਰਾਂ ਦੀ ਭਾਲ ਜਾਰੀ
. . .  1 day ago
ਮਾਂ ਬੋਲੀ ਪੰਜਾਬੀ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਉੱਠੀ ਲਹਿਰ
. . .  1 day ago
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਦੋ ਦਰਜਨ ਕਰਮਚਾਰੀਆਂ ਦਾ ਡੋਪ ਟੈੱਸਟ ਪੌਜੀਟਿਵ ਆਇਆ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਦਿੱਤਾ 150 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਤੀਸਰਾ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਦੂਸਰਾ ਖਿਡਾਰੀ (ਕੁਵਿੰਟਨ ਡੀ ਕਾਕ) 54 ਦੌੜਾਂ ਬਣਾ ਕੇ ਆਊਟ
. . .  1 day ago
ਇੱਕ ਹੋਰ ਬੇਰੁਜ਼ਗਾਰ ਈ.ਟੀ.ਟੀ ਅਧਿਆਪਕ ਵੱਲੋਂ ਮਰਨ ਵਰਤ ਸ਼ੁਰੂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 10 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 78/1
. . .  1 day ago
ਰਾਬਰਟ ਸੀ.ਓ ਬ੍ਰਾਇਨ ਹੋਣਗੇ ਅਮਰੀਕਾ ਦੇ ਨਵੇਂ ਕੌਮੀ ਸੁਰੱਖਿਆ ਸਲਾਹਕਾਰ
. . .  1 day ago
ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 5 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 32/1
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  1 day ago
ਟਰੰਪ ਵੱਲੋਂ ਈਰਾਨ 'ਤੇ ਪਾਬੰਦੀਆਂ ਵਧਾਉਣ ਦੇ ਹੁਕਮ
. . .  1 day ago
ਕਦੇ ਵੀ ਹਿੰਦੀ ਨੂੰ ਦੂਸਰੀਆਂ ਖੇਤਰੀ ਭਾਸ਼ਾਵਾਂ ਉੱਪਰ ਥੋਪਣ ਦੀ ਗੱਲ ਨਹੀ ਕਹੀ - ਅਮਿਤ ਸ਼ਾਹ
. . .  1 day ago
ਕਸ਼ਮੀਰ 'ਚ ਕਰਫ਼ਿਊ ਹਟਾਏ ਜਾਣ ਤੱਕ ਭਾਰਤ ਨਾਲ ਗੱਲਬਾਤ ਨਹੀਂ - ਇਮਰਾਨ ਖਾਨ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
8 ਤਹਿਸੀਲਦਾਰਾਂ ਤੇ 4 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਪ੍ਰਧਾਨ ਮੰਤਰੀ ਨੂੰ ਮਿਲੀ ਮਮਤਾ ਬੈਨਰਜੀ
. . .  1 day ago
ਐਲੀ ਮਾਂਗਟ ਨੂੰ ਮਿਲੀ ਜ਼ਮਾਨਤ
. . .  1 day ago
ਇੱਕ ਆਈ. ਏ. ਐੱਸ. ਅਤੇ ਚਾਰ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਹਿੰਦੀ 'ਤੇ ਹੰਗਾਮਾ ਜਾਰੀ, ਹੁਣ ਰਜਨੀਕਾਂਤ ਨੇ ਕਿਹਾ- ਥੋਪੀ ਨਹੀਂ ਜਾਣੀ ਚਾਹੀਦੀ ਕੋਈ ਵੀ ਭਾਸ਼ਾ
. . .  1 day ago
ਬੱਸ ਕੰਡਕਟਰ ਵਲੋਂ ਲੜਕੀ ਦੇ ਥੱਪੜ ਮਾਰੇ ਜਾਣ ਦੇ ਵਿਰੋਧ 'ਚ ਵਿਦਿਆਰਥੀਆਂ ਨੇ ਕਾਲਜ ਅੱਗੇ ਲਾਇਆ ਧਰਨਾ
. . .  1 day ago
ਪੰਜਾਬ ਸਰਕਾਰ ਦੇ ਵਲੰਟੀਅਰਾਂ ਵਲੋਂ ਸੁਲਤਾਨਪੁਰ ਲੋਧੀ ਅੰਦਰ ਕੀਤੀ ਗਈ ਸਫ਼ਾਈ
. . .  1 day ago
ਕਾਰ ਅਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ
. . .  1 day ago
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਵਲੋਂ ਵੀ ਭੁੱਖ ਹੜਤਾਲ ਸ਼ੁਰੂ
. . .  1 day ago
ਕਰਤਾਰਪੁਰ ਲਾਂਘੇ ਅਤੇ ਡੇਰਾ ਬਾਬਾ ਨਾਨਕ ਦੇ ਵਿਕਾਸ ਕੰਮਾਂ ਨੂੰ ਲੈ ਕੇ ਮੀਟਿੰਗ ਕੱਲ੍ਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚਣਗੇ
. . .  1 day ago
ਟਿੱਪਰ ਵਲੋਂ ਕੁਚਲੇ ਜਾਣ ਕਾਰਨ ਗਾਇਕ ਮਾਸਟਰ ਸਲੀਮ ਦੀ ਭਾਬੀ ਦੀ ਮੌਤ
. . .  1 day ago
ਕੇਂਦਰੀ ਕੈਬਨਿਟ ਦੇ ਵੱਡੇ ਫ਼ੈਸਲੇ- ਰੇਲਵੇ ਕਰਮਚਾਰੀਆਂ ਨੂੰ ਮਿਲੇਗਾ 78 ਦਿਨਾਂ ਦਾ ਬੋਨਸ, ਈ-ਸਿਗਰਟ 'ਤੇ ਪਾਬੰਦੀ
. . .  1 day ago
ਖੇਮਕਰਨ ਵਿਖੇ ਦੁਕਾਨਦਾਰਾਂ ਅਤੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  1 day ago
ਕੈਬਨਿਟ ਬੈਠਕ ਦਾ ਫ਼ੈਸਲਾ- ਰੇਲਵੇ ਕਰਮਚਾਰੀਆਂ ਨੂੰ ਲਗਾਤਾਰ ਛੇਵੇਂ ਸਾਲ ਦਾ ਬੋਨਸ, ਕਰਮਚਾਰੀਆਂ ਨੂੰ 78 ਦਿਨਾਂ ਦੀ ਤਨਖ਼ਾਹ ਬੋਨਸ ਵਜੋਂ ਦਿੱਤੀ ਜਾਵੇਗੀ
. . .  1 day ago
ਕੈਬਨਿਟ ਬੈਠਕ ਦਾ ਫ਼ੈਸਲਾ- ਈ-ਸਿਗਰਟ 'ਤੇ ਸਰਕਾਰ ਨੇ ਪੂਰੀ ਤਰ੍ਹਾਂ ਨਾਲ ਲਾਈ ਪਾਬੰਦੀ
. . .  1 day ago
ਕੈਬਨਿਟ ਦੇ ਫ਼ੈਸਲਿਆਂ 'ਤੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਅਤੇ ਪ੍ਰਕਾਸ਼ ਜਾਵੜੇਕਰ ਕਰ ਰਹੇ ਪ੍ਰੈੱਸ ਕਾਨਫ਼ਰੰਸ
. . .  1 day ago
ਜਲੰਧਰ ਨਗਰ ਨਿਗਮ ਦੇ ਬੀ. ਐਂਡ ਆਰ. ਵਿਭਾਗ 'ਚ ਵਿਜੀਲੈਂਸ ਵਲੋਂ ਛਾਪੇਮਾਰੀ
. . .  1 day ago
ਸਿਵਲ ਹਸਪਤਾਲ ਸੰਗਰੂਰ ਦੀ ਐਮਰਜੈਂਸੀ 'ਚ ਵੀ ਦੋਹਾਂ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  1 day ago
ਸਕੇ ਭਰਾਵਾਂ ਨੂੰ ਅਗਵਾ ਕਰਨ ਦਾ ਮਾਮਲਾ : ਅਦਾਲਤ ਨੇ ਸਾਬਕਾ ਇੰਸਪੈਕਟਰ ਜੋਗਿੰਦਰ ਸਿੰਘ ਨੂੰ ਸੁਣਾਈ 6 ਸਾਲ ਦੀ ਸਜ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 549

ਫਰੀਦਕੋਟ / ਮੁਕਤਸਰ

'ਸੀਰ' ਸੁਸਾਇਟੀ ਵੱਲੋਂ ਪਹਿਲੀ ਰਾਜ ਪੱਧਰੀ ਪੰਛੀਆਂ ਦੀ ਫ਼ੋਟੋਗਰਾਫੀ ਪ੍ਰਦਰਸ਼ਨੀ

ਫ਼ਰੀਦਕੋਟ, 20 ਸਤੰਬਰ (ਸਰਬਜੀਤ ਸਿੰਘ)-ਅੱਜ ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਸੁਸਾਇਟੀ ਫ਼ਾਰ ਇਕਾਲੋਜੀਕਲ ਐਾਡ ਐਨਵਾਇਰਮੈਂਟਲ ਰੀਸੋਰਸਜ਼ (ਸੀਰ ਸੁਸਾਇਟੀ) ਵੱਲੋਂ ਸਥਾਨਕ ਬੀ.ਐੱਡ. ਕਾਲਜ ਵਿਖੇ ਪੰਜ ਰੋਜ਼ਾ ਪੱਛੀਆਂ ਦੀ ਫ਼ੋਟੋਗਰਾਫੀ ਪ੍ਰਦਰਸ਼ਨੀ ਸ਼ੁਰੂ ਕੀਤੀ ਗਈ | ਇਸ ਪ੍ਰਦਰਸ਼ਨੀ ਦਾ ਉਦਘਾਟਨ ਇੰਦਰਜੀਤ ਸਿੰਘ ਖ਼ਾਲਸਾ, ਮੁੱਖ ਸੇਵਾਦਾਰ ਬਾਬਾ ਫ਼ਰੀਦ ਸੰਸਥਾਵਾਂ ਵੱਲੋਂ ਫੀਤਾ ਕੱਟ ਕੇ ਕੀਤਾ ਗਿਆ | ਇਸ ਦੌਰਾਨ ਕਰਵਾਏ ਗਏ ਸਮਾਗਮ ਦੇ ਮੁੱਖ ਮਹਿਮਾਨ ਫ਼ਰੀਦਕੋਟ ਵਜੋਂ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਵੱਲੋਂ ਸ਼ਿਰਕਤ ਕੀਤੀ ਗਈ | ਸ: ਖ਼ਾਲਸਾ ਵੱਲੋਂ 'ਸੀਰ' ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਵਾਤਾਵਰਨ ਦੀ ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਗਈ | ਉਨ੍ਹਾਂ ਕਿਹਾ ਕਿ ਸੁਸਾਇਟੀ ਵੱਲੋਂ ਸ਼ਹਿਰ ਵਿਚ ਲਾਏ ਜਾ ਰਹੇ ਪੇਂਡੂ ਪੌਦਿਆਂ ਅਤੇ ਪੰਛੀਆਂ ਦੀ ਸੰਭਾਲ ਲਈ ਕੀਤੇ ਜਾ ਰਹੇ ਕੰਮਾਂ ਕਰਕੇ ਸ਼ਹਿਰ ਦੀ ਜਿੱਥੇ ਖ਼ੂਬਸੂਰਤੀ ਵਧਦੀ ਹੈ ਉੱਥੇ ਆਮ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਸਬੰਧੀ ਜਾਗਰੂਕਤਾ ਵੀ ਮਿਲਦੀ ਹੈ | ਸ: ਢਿੱਲੋਂ ਨੇ ਕਿਹਾ ਕਿ ਇਸ ਫ਼ੋਟੋਗਰਾਫੀ ਪ੍ਰਦਰਸ਼ਨੀ ਨਾਲ ਹਰ ਵਰਗ ਨੂੰ ਪੰਛੀਆਂ ਦੀ ਪਰਜਾਪਤੀਆਂ ਬਾਰੇ ਗਿਆਨ ਮਿਲਦਾ ਹੈ | ਉਨ੍ਹਾਂ ਕਿਹਾ ਕਿ ਸੀਰ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਲਈ ਉਹ ਸਰਕਾਰ ਵੱਲੋਂ ਵਿਸ਼ੇਸ਼ ਸਹਾਇਤਾ ਦਾ ਇੰਤਜ਼ਾਮ ਕਰਵਾਉਣ ਲਈ ਉਪਰਾਲੇ ਕਰਨਗੇ | ਇਸ ਮੌਕੇ ਵਿਸ਼ੇਸ਼ ਮਹਿਮਾਨ ਅਸ਼ੋਕ ਸੱਚਰ, ਓਮ ਪ੍ਰਕਾਸ਼ ਛਾਬੜਾ, ਪਿ੍ਤਪਾਲ ਸਿੰਘ ਕੋਹਲੀ, ਰਜਨੀਸ਼ ਗਰੋਵਰ, ਕੁਲਇੰਦਰ ਸਿੰਘ ਆਦਿ ਹਾਜ਼ਰ ਸਨ | ਸੁਸਾਇਟੀ ਆਗੂ ਸੰਦੀਪ ਅਰੋੜਾ ਵੱਲੋਂ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਦਵਿੰਦਰ ਸਿੰਘ, ਅਸ਼ੋਕ ਸੇਠੀ, ਰਾਜਿੰਦਰ ਕੁਮਾਰ, ਜਸਵੀਰ ਸਿੰਘ, ਸੁਸ਼ੀਲ ਤੇਜੀ, ਸੁਰੇਸ਼ ਅਰੋੜਾ, ਵਿਪਸ਼ ਅਰੋੜਾ, ਏਕਮਬੀਰ ਸਿੰਘ, ਜਸਪ੍ਰੀਤ ਸਿੰਘ, ਮਾਸਟਰ ਗੁਰਮੇਲ ਸਿੰਘ, ਸੰਜੀਵ ਅਰੋੜਾ, ਗੁਰਬਿੰਦਰ ਸਿੰਘ, ਰਾਜ ਸਿੰਘ, ਕਾਰਤਿਕ ਸਚਦੇਵਾ, ਕਿ੍ਸ਼ਨ ਕੁਮਾਰ, ਵਿਕਾਸ ਅਰੋੜਾ, ਜਗਸੀਰ ਸਿੰਘ ਤੇ ਕਰਮਜੀਤ ਸਿੰਘ ਆਦਿ ਹਾਜ਼ਰ ਸਨ |

ਗਿ੍ਫ਼ਤਾਰ ਕੀਤੇ ਕਿਸਾਨਾਂ ਦੇ ਵਾਰਸਾਂ ਤੋਂ ਮੁਲਾਕਾਤਾਂ ਲਈ ਰਿਸ਼ਵਤ ਲੈਣ ਦੇ ਦੋਸ਼

ਫ਼ਰੀਦਕੋਟ, 20 ਸਤੰਬਰ (ਸਰਬਜੀਤ ਸਿੰਘ)-ਪੰਜਾਬ ਦੀਆਂ 7 ਕਿਸਾਨ ਜਥੇਬੰਦੀਆਂ ਵੱਲੋਂ 22 ਸਤੰਬਰ ਨੂੰ ਪਟਿਆਲਾ ਵਿਖੇ ਮੋਤੀ ਮਹਿਲ ਦੇ ਘਿਰਾਓ ਦੇ ਕੀਤੇ ਗਏ ਐਲਾਨ ਤੋਂ ਬਾਅਦ ਜਿੱਥੇ ਸਰਕਾਰ ਨੂੰ ਹੱਥਾਂ ਪੈਰਾਂ ਦੀ ਪਈ ਹੋਈ ਹੈ ਉੱਥੇ ਪੁਲਿਸ ਪ੍ਰਸ਼ਾਸਨ ਇਸ ਘਿਰਾਓ ਨੂੰ ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨ ਦੀਆਂ ਮਸ਼ੀਨਾਂ

ਲੁਧਿਆਣਾ, 20 ਸਤੰਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ, ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

ਪਾਲ ਨੈਨੀ ਸੰਸਥਾ ਨੇ ਲਗਵਾਏ ਕੈਨੇਡਾ ਦੇ ਨੈਨੀ ਵੀਜੇ

ਲੁਧਿਆਣਾ, 20 ਸਤੰਬਰ (ਭੁਪਿੰਦਰ ਸਿੰਘ ਬਸਰਾ)-ਨੈਨੀ ਕੋਰਸ ਕਰਕੇ ਕੈਨੇਡਾ ਵਿਚ ਜਾ ਕੇ ਆਪਣਾ ਭੱਵਿਖ ਬਣਾਇਆ ਜਾ ਸਕਦਾ ਹੈ ਨਾਮੀ ਸੰਸਥਾ ਪਾਲ ਨੈਨੀ ਇੰਸਟੀਚਿਊਟ, ਜੋ ਬਠਿੰਡਾ, ਅਮਿ੍ਤਸਰ ਅਤੇ ਲੁਧਿਆਣਾ ਸਥਿਤ ਆਪਣੇ ਦਫ਼ਤਰਾਂ ਰਾਹੀ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਵਲੋਂ ਮਾਨਸਾ 'ਚ ਮੋਰਚਾ 22 ਨੂੰ

ਜੈਤੋ, 20 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਕਿਸਾਨ ਯੂਨੀਅਨ (ਸਬੰਧਿਤ ਕੁਲ ਹਿੰਦ ਕਿਸਾਨ ਮਹਾਂ ਸਭਾ) ਦੇ ਸੂਬਾਈ ਆਗੂ ਗੁਰਨਾਮ ਸਿੰਘ ਭੀਖੀ ਨੇ ਗੁਰਦੁਆਰਾ ਗੁਰੂ ਕੀ ਢਾਬ ਦੇ ਦੀਵਾਨ ਹਾਲ ਵਿਚ ਕਿਸਾਨਾਂ ਦੇ ਇਜਲਾਸ ਦੌਰਾਨ ਕਿਹਾ ਕਿ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

5 ਮਿੰਟ 'ਚ ਮੋਟਰਸਾਈਕਲ ਚੋਰੀ

ਫ਼ਰੀਦਕੋਟ, 20 ਸਤੰਬਰ (ਸਤੀਸ਼ ਬਾਗ਼ੀ)-ਨਿਰਵੈਰ ਸਿੰਘ ਪੁੱਤਰ ਅਜੀਤ ਸਿੰਘ ਨਿਵਾਸੀ ਭਾਨ ਸਿੰਘ ਕਾਲੋਨੀ ਗਲੀ ਨੰਬਰ 12 ਫ਼ਰੀਦਕੋਟ ਨੇ ਦੱਸਿਆ ਕਿ ਜਦ ਉਹ 18 ਸਤੰਬਰ ਨੂੰ ਆਪਣੇ ਦੋਸਤ ਅਮਰੀਕ ਸਿੰਘ ਵਾਸੀ ਗੁਰੂ ਨਾਨਕ ਕਾਲੋਨੀ ਗਲੀ ਨੰਬਰ 2 ਦੇ ਨਿਵਾਸ ਵਿਖੇ ਮਿਲਣ ਲਈ ਗਿਆ ...

ਪੂਰੀ ਖ਼ਬਰ »

ਵਾਤਾਵਰਨ ਸਬੰਧੀ ਜਾਗਰੂਕ ਕਰਨ ਲਈ 'ਸੀਰ' ਸੁਸਾਇਟੀ ਵਲੋਂ ਸਾਈਕਲ ਰੈਲੀ

ਫ਼ਰੀਦਕੋਟ, 19 ਸਤੰਬਰ (ਸਰਬਜੀਤ ਸਿੰਘ)-ਇੱਥੇ ਚੱਲ ਰਹੇ ਬਾਬਾ ਫ਼ਰੀਦ ਵਿਰਾਸਤੀ ਮੇਲੇ ਦੌਰਾਨ ਸੁਸਾਇਟੀ ਫ਼ਾਰ ਇਕਾਲੋਜੀਕਲ ਐਾਡ ਐਨਵਾਇਰਮੈਂਟਲ ਰੀਸੋਰਸਜ਼ ('ਸੀਰ' ਸੁਸਾਇਟੀ) ਵੱਲੋਂ ਵਾਤਾਵਰਨ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਥਾਨਕ ਬੀ.ਐੱਡ. ਕਾਲਜ ਤੋਂ ਇਕ ...

ਪੂਰੀ ਖ਼ਬਰ »

ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਦੁਮਾਲੇ ਅਤੇ ਦਸਤਾਰ ਮੁਕਾਬਲੇ ਕਰਵਾਏ

ਫ਼ਰੀਦਕੋਟ, 20 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)-ਸਿੱਖ ਸਟੂਡੈਂਟ ਫੈਡਰੇਸ਼ਨ (1920) ਇਕਾਈ ਫ਼ਰੀਦਕੋਟ ਵੱਲੋਂ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਹਰਿੰਦਰਾ ਨਗਰ 'ਚ ਦੁਮਾਲੇ ਅਤੇ ਦਸਤਾਰ ਮੁਕਾਬਲੇ ਕਰਵਾਏ ਗਏ ਜਿਸ 'ਚ ਤਕਰੀਬਨ 350 ...

ਪੂਰੀ ਖ਼ਬਰ »

ਮੁੱਖ ਅਧਿਆਪਕ ਜਸਕੇਵਲ ਸਿੰਘ ਗੋਲੇਵਾਲੀਆ ਦਾ ਸਨਮਾਨ ਅੱਜ

ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਆਗਮਨ ਪੁਰਬ 'ਤੇ ਸਰਬੱਤ ਸੁਸਾਇਟੀ ਰਜਿ: ਫ਼ਰੀਦਕੋਟ ਵੱਲੋਂ ਹਰਿੰਦਰਾ ਨਗਰ ਵਿਖੇ ਪਹਿਲੀ ਵਾਰ ਸ਼ੁਰੂ ਕੀਤੇ 'ਵਿੱਦਿਅਕ ਪ੍ਰਸਾਰ ਐਵਾਰਡ 2017' ਸਰਕਾਰੀ ਪ੍ਰਾਇਮਰੀ ਸਕੂਲ ਘੁਗਿਆਣਾ ਦੇ ਮੁੱਖ ਅਧਿਆਪਕ ਜਸਕੇਵਲ ...

ਪੂਰੀ ਖ਼ਬਰ »

ਰਿਸ਼ੀ ਸੈਕੰਡਰੀ ਸਕੂਲ ਦੇ 10 ਖਿਡਾਰੀ ਸੂਬਾ ਪੱਧਰੀ ਟੂਰਨਾਮੈਂਟ ਲਈ ਚੁਣੇ

ਕੋਟਕਪੂਰਾ, 20 ਸਤੰਬਰ (ਮੇਘਰਾਜ)-ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ 10 ਖਿਡਾਰੀਆਂ ਲਈ ਲਾਅਨ ਟੈਨਿਸ ਖੇਡ ਲਈ ਸੂਬਾ ਪੱਧਰੀ ਹੋਣ ਵਾਲੇ ਟੂਰਨਾਮੈਂਟ ਲਈ ਚੋਣ ਹੋਈ ਹੈ | ਸਕੂਲ ਮੈਨੇਜਰ ਵਿਜੇ ਕੁਮਾਰ ਭਾਰਦਵਾਜ ਨੇ ਦੱਸਿਆ ਕਿ ਉਮਰ ਵਰਗ 14 ਲਈ ਕਿ੍ਸ਼ਨ ਪਾਲ, ਉਮਰ ...

ਪੂਰੀ ਖ਼ਬਰ »

ਨਵੀਂ ਸੰਗਠਿਤ ਵਿਦਿਆਰਥੀ ਸਭਾ ਦਾ ਸਹੁੰ ਚੁੱਕ ਸਮਾਰੋਹ

ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)-ਸੰਸਥਾ ਮਾਊਾਟ ਲਿਟਰਾ ਜੀ ਸਕੂਲ ਵਿਚ ਵੱਖ-ਵੱਖ ਹਾਊਸ ਦੇ ਲਈ ਹੈੱਡ ਬੁਆਏ ਤੇ ਹੈੱਡ ਗਰਲ ਚੋਣ ਦੇ ਨਾਲ-ਨਾਲ ਹਾਊਸ ਦੀ ਕਮੇਟੀ ਦੇ ਦੂਜੇ ਮੈਂਬਰਾਂ ਦੇ ਲਈ ਚੋਣ ਕਰਵਾਈ ਗਈ | ਜਿਸ ਵਿਚ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ ...

ਪੂਰੀ ਖ਼ਬਰ »

ਡੀ.ਵੀ.ਐਮ. ਪਬਲਿਕ ਸਕੂਲ ਸਾਦਿਕ ਦੀਆਂ ਖੇਡਾਂ ਵਿਚ ਝੰਡੀ

ਸਾਦਿਕ, 20 ਸਤੰਬਰ (ਗੁਰਭੇਜ ਸਿੰਘ ਚੌਹਾਨ, ਆਰ.ਐੱਸ.ਧੁੰਨਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਬਲਜੀਤ ਕੌਰ ਏ.ਈ.ਓ, ਨਰਿੰਦਰ ਕੌਰ ਜਰਨਲ ਸਕੱਤਰ, ਇੰਦਰਜੀਤ ਕੌਰ ਦੀ ਅਗਵਾਈ ਵਿਚ ਹੋਈਆਾ ਜ਼ਿਲ੍ਹਾ ਪੱਧਰ ਦੀਆਂ ਖੇਡਾਂ ਵਿਚ ਡੀ.ਵੀ.ਐਮ. ਪਬਲਿਕ ਸਕੂਲ ਸਾਦਿਕ ...

ਪੂਰੀ ਖ਼ਬਰ »

ਪ੍ਰੋ: ਉਪਲ ਦੀ ਕਿਤਾਬ 'ਇੰਡੀਆ ਬੈਂਕਿੰਗ ਅਤੇ ਡਿਜੀਟਲ ਤਕਨੀਕ' ਲੋਕ-ਅਰਪਣ

ਮਲੋਟ, 20 ਸਤੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਡੀ.ਏ.ਵੀ. ਕਾਲਜ ਦੇ ਪ੍ਰੋ: ਆਰ.ਕੇ. ਉਪਲ ਮੁਖੀ ਅਰਥ-ਸ਼ਾਸਤਰ ਵਿਭਾਗ ਦੀ ਕਿਤਾਬ 'ਇੰਡੀਆ ਬੈਂਕਿੰਗ ਅਤੇ ਡਿਜੀਟਲ ਤਕਨੀਕ' ਆਲ ਇੰਡੀਆ ਰੇਡੀਓ, ਜਲੰਧਰ ਦੇ ਏ.ਡੀ.ਪੀ ਪ੍ਰੋਗਰਾਮ ਹੈਡ ਸ੍ਰੀਮਤੀ ਸੰਤੋਸ਼ ਰਿਸ਼ੀ ਵਲੋਂ ਲੋਕ-ਅਰਪਣ ...

ਪੂਰੀ ਖ਼ਬਰ »

ਐੱਸ.ਬੀ.ਆਰ.ਐੱਸ. ਕਾਲਜ ਘੁੱਦੂਵਾਲਾ 'ਚ ਕਰਵਾਈ ਗਈ ਨਿਬੰਧ ਰਚਨਾ ਪ੍ਰਤੀਯੋਗਤਾ

ਸਾਦਿਕ, 20 ਸਤੰਬਰ (ਗੁਰਭੇਜ ਸਿੰਘ ਚੌਹਾਨ, ਆਰ.ਐੱਸ.ਧੰੁਨਾ)- ਐੱਸ .ਬੀ.ਆਰ.ਐੱਸ. ਕਾਲਜ ਫ਼ਾਰ ਵੂਮੈਨ ਘੁੱਦੂਵਾਲਾ ਵਿਖੇ ਐਨ.ਐੱਸ.ਐੱਸ. ਵਿਭਾਗ ਵੱਲੋਂ ਸਵੱਛ ਪਖਵਾੜਾ ਮੁਹਿੰਮ ਤਹਿਤ ਕਾਲਜ ਕੈਂਪਸ ਵਿਚ ਨਿਬੰਧ ਰਚਨਾ ਪ੍ਰਤੀਯੋਗਤਾ ਕਰਵਾਈ ਗਈ | ਜਿਸ ਵਿਚ ਵਿਦਿਆਰਥਣਾਂ ਨੇ ...

ਪੂਰੀ ਖ਼ਬਰ »

ਐੱਸ.ਬੀ.ਆਰ.ਐੱਸ. ਸੀਨੀਅਰ ਸੈਕੰਡਰੀ ਸਕੂਲ ਵਿਖੇ ਮਹਾਰਾਜਾ ਅਗਰਸੈਨ ਜੈਅੰਤੀ ਮਨਾਈ

ਸਾਦਿਕ, 20 ਸਤੰਬਰ (ਆਰ.ਐੱਸ.ਧੁੰਨਾ)-ਐੱਸ.ਬੀ.ਆਰ.ਐੱਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ (ਗਰਲਜ਼) ਘੁੱਦੂਵਾਲਾ ਵਿਖੇ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ | ਸਵੇਰ ਦੀ ਸਭਾ ਵਿਚ ਵਿਦਿਆਰਥਣਾਂ ਨੇ ਮਹਾਰਾਜਾ ਅਗਰਸੈਨ ਦੇ ਜੀਵਨ ਅਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਮਾਸਟਰ ਕਾਡਰ ਦੀ ਸੀਨੀਅਰਤਾ ਸੂਚੀ ਸੋਧ ਕਰ ਕੇ ਜਾਰੀ ਕਰਨ ਦੀ ਮੰਗ

ਫ਼ਰੀਦਕੋਟ, 20 ਸਤੰਬਰ (ਸਰਬਜੀਤ ਸਿੰਘ)-ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਨੇ ਸਿੱਖਿਆ ਵਿਭਾਗ (ਸੈ. ਸਿ.) ਪੰਜਾਬ ਵੱਲੋਂ ਮਾਸਟਰ ਕਾਡਰ ਦੀ ਜਾਰੀ ਕੀਤੀ ਸੀਨੀਅਰਤਾ ਸੂਚੀ ਵਿਚ ਵੱਖ-ਵੱਖ ਕਿਸਮਾਂ ਦੀਆਂ ਅਨੇਕ ਖ਼ਾਮੀਆਂ ਹੋਣ ਕਰਕੇ ਇਸ ਸੂਚੀ ਨੂੰ 'ਤੂੜੀ ਦੀ ਪੰਡ' ...

ਪੂਰੀ ਖ਼ਬਰ »

ਸਰਕਾਰ ਦੀਆਂ ਨਰੇਗਾ ਵਿਰੋਧੀ ਸਾਜ਼ਿਸ਼ਾਂ ਕਾਮਯਾਬ ਨਹੀਂ ਹੋਣਗੀਆਂ-ਰੇਸ਼ਮ ਮੱਤਾ/ਰਾਮ ਚੈਨਾ

ਜੈਤੋ, 20 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਵੱਲੋਂ ਰੁਜ਼ਗਾਰ ਪ੍ਰਾਪਤੀ ਮੁਹਿੰਮ ਤਹਿਤ ਹਰੇਕ ਨੂੰ ਕੰਮ ਦਿਵਾਉਣ ਲਈ ਪਿੰਡ ਰਾਮਗੜ੍ਹ (ਭਗਤੂਆਣਾ) ਵਿਖੇ ਨਰੇਗਾ ਮਜ਼ਦੂਰਾਂ ਦੀ ਭਰਵੀਂ ਬੈਠਕ ਹੋਈ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਬੈਠਕ ਹੋਈ

ਫ਼ਰੀਦਕੋਟ, 20 ਸਤੰਬਰ (ਸਰਬਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਇਕਾਈ ਪਿੰਡ ਸੁੱਖਣਵਾਲਾ ਦੀ ਬੈਠਕ ਪ੍ਰਧਾਨ ਕੇਵਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬਲਾਕ ਫ਼ਰੀਦਕੋਟ ਦੇ ਪ੍ਰਧਾਨ ਚਰਨਜੀਤ ਸਿੰਘ ਸੁੱਖਣਵਾਲਾ ਵੀ ਸ਼ਾਮਿਲ ਹੋਏ | ਬੈਠਕ ...

ਪੂਰੀ ਖ਼ਬਰ »

25ਵੇਂ ਬਾਬਾ ਫ਼ਰੀਦ ਫੁੱਟਬਾਲ ਟੂਰਨਾਮੈਂਟ ਆਰੰਭ

ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਫੁੱਟਬਾਲ ਕਲੱਬ ਫ਼ਰੀਦਕੋਟ ਵੱਲੋਂ ਬਾਬਾ ਫ਼ਰੀਦ ਆਗਮਨ ਪੁਰਬ 'ਤੇ ਕਰਵਾਏ ਜਾ ਰਹੇ 25ਵੇਂ ਬਾਬਾ ਫ਼ਰੀਦ ਫੁੱਟਬਾਲ ਟੂਰਨਾਮੈਂਟ ਦਾ ਉਦਘਾਟਨੀ ਮੈਚ ਫੁੱਟਬਾਲ ਕਲੱਬ ਮੰਡੀ (ਹਿਮਾਚਲ ਪ੍ਰਦੇਸ਼) ਅਤੇ ਆਰੀਆ ...

ਪੂਰੀ ਖ਼ਬਰ »

ਪਿੰਡ ਭੈਰੋਂ ਭੱਟੀ ਵਿਖੇ 'ਸਵੱਛਤਾ ਦੀ ਸੇਵਾ' ਮੁਹਿੰਮ ਤਹਿਤ ਸਹੁੰ ਚੁਕਾਈ

ਕੋਟਕਪੂਰਾ, 20 ਸਤੰਬਰ (ਮੇਘਰਾਜ)-ਬੀਤੇ ਦਿਨੀਂ ਪਿੰਡ ਭੈਰੋਂ ਭੱਟੀ ਵਿਖੇ ਸਵੱਛਤਾ ਹੀ ਸੇਵਾ ਮੁਹਿੰਮ ਅਧੀਨ ਸੇਵਾ ਦਿਵਸ ਅਧੀਨ ਬੀ.ਡੀ.ਪੀ.ਓ ਦਫ਼ਤਰ ਕੋਟਕਪੂਰਾ ਦੇ ਵੀ.ਡੀ.ਓ ਧਰਮਜੀਤ ਸਿੰਘ ਵੱਲੋਂ ਨਰੇਗਾ ਮਜ਼ਦੂਰਾ ਨੂੰ ਸਫ਼ਾਈ ਰੱਖਣ ਲਈ ਸਹੁੰ ਚੁਕਾਈ ਗਈ ਅਤੇ ਸਫ਼ਾਈ ...

ਪੂਰੀ ਖ਼ਬਰ »

ਅੱਜ ਦੇ ਪ੍ਰੋਗਰਾਮ

ਫ਼ਰੀਦਕੋਟ, 20 ਸਤੰਬਰ (ਸਟਾਫ਼ ਰਿਪੋਰਟਰ)-ਬਾਬਾ ਫ਼ਰੀਦ ਜੀ ਆਗਮਨ ਪੁਰਬ ਦੇ ਤੀਸਰੇ ਦਿਨ ਵੱਖ-ਵੱਖ ਸਥਾਨਾਂ 'ਤੇ ਅੱਜ ਹੋਣ ਵਾਲੇ ਪ੍ਰੋਗਰਾਮ ਹੇਠ ਲਿਖੇ ਅਨੁਸਾਰ ਹਨ:- ਕੌਮੀ ਲੋਕ ਨਾਚ- ਸਰਸਵਤੀ ਕੰਨਿਆ ਵਿਦਿਆਲਿਆ ਜੈਤੋ ਵਿਖੇ ਸਵੇਰ 10 ਵਜੇ ਪੇਂਟਿੰਗ/ਬੁੱਤ ਤਰਾਸ਼ੀ ...

ਪੂਰੀ ਖ਼ਬਰ »

ਬਾਬਾ ਸ਼ੇਖ਼ ਫ਼ਰੀਦ ਮੇਲੇ 'ਤੇ ਪਹੁੰਚਣ ਲਈ ਵਰਕਰਾਂ ਦੀਆਂ ਲਗਾਈਆਂ ਡਿਊਟੀਆਂ

ਜੈਤੋ, 20 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੰਜਾਬ ਵਾਸੀਆਂ ਨਾਲ ਚੋਣਾਂ ਦੌਰਾਨ ਜੋ ਵੀ ਵਾਅਦੇ ਕੀਤੇ ਹਨ। ਉਨ੍ਹਾਂ ਨੂੰ ਜਲਦ ਹੀ ਲਾਗੂ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਕੌਮੀ ਲੋਕ ਨਾਚ ਸਮਾਗਮ ਹੋਇਆ

ਕੋਟਕਪੂਰਾ, 20 ਸਤੰਬਰ (ਮੋਹਰ ਗਿੱਲ, ਮੇਘਰਾਜ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਦੇ ਪ੍ਰੋਗਰਾਮਾਂ ਦੀ ਲੜੀ 'ਚੋਂ ਕੌਮੀ ਲੋਕ ਨਾਚ ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਕਾਲਜ ਦੇ ਆਡੀਟੋਰੀਅਮ ਵਿਖੇ ਡਾਇਰੈਕਟਰ ਡਾ. ਮਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਰਵਾਇਆ ਗਿਆ। ਜਿਸ ਦਾ ...

ਪੂਰੀ ਖ਼ਬਰ »

'ਪ੍ਰੇਤ ਕੈਨੇਡਾ ਦੇ' ਅਤੇ 'ਚਾਨਣ ਦੇ ਵਣਜਾਰੇ' ਦਾ ਸਫਲ ਮੰਚਨ

-ਜਸਵੰਤ ਸਿੰਘ ਪੁਰਬਾ ਫ਼ਰੀਦਕੋਟ, 20 ਸਤੰਬਰ-ਬਾਬਾ ਫ਼ਰੀਦ ਮੇਲੇ ਦੇ ਦੂਜੇ ਦਿਨ ਅੱਜ ਸਭਿਆਚਾਰਕ ਕੇਂਦਰ ਵਿਖੇ ਓਪਨ ਏਅਰ ਥੀਏਟਰ ਵਿਚ ਸਮਾਜਿਕ ਬੁਰਾਈਆਂ 'ਤੇ ਚੋਟ ਕਰਦੇ ਤਰਕਸ਼ੀਲ ਨਾਟਕਾਂ 'ਪ੍ਰੇਤ ਕੈਨੇਡਾ ਦੇ' ਅਤੇ 'ਚਾਨਣ ਦੇ ਵਣਜਾਰੇ' ਦਾ ਸਫਲ ਮੰਚਨ ਕੀਤਾ ਗਿਆ। ਇਸ ਮੌਕੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਜੀ ਦੀ ਜੀਵਨੀ 'ਤੇ ਹੋਈ ਪ੍ਰੀਖਿਆ 'ਚੋਂ ਲਵਪ੍ਰੀਤ ਕੌਰ ਪਹਿਲੇ ਸਥਾਨ 'ਤੇ

ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਆਗਮਨ ਪੁਰਬ ਦੌਰਾਨ ਸਥਾਨਕ ਬਾਬਾ ਫ਼ਰੀਦ ਲਾਅ ਕਾਲਜ ਵਿਖੇ ਪਹਿਲੀ ਵਾਰ ਫ਼ਰੀਦਕੋਟ ਜ਼ਿਲ੍ਹੇ ਦੇ ਸਾਰੇ ਕਾਲਜਾਂ ਵਿਚੋਂ ਆਏ ਵਿਦਿਆਰਥੀਆਂ ਨੇ ਬਾਬਾ ਫ਼ਰੀਦ ਜੀ ਦੀ ਜੀਵਨੀ 'ਤੇ ਆਧਾਰਿਤ ਪ੍ਰੀਖਿਆ ਵਿਚ ਵਧ ਚੜ ਕੇ ...

ਪੂਰੀ ਖ਼ਬਰ »

ਆਗਮਨ ਪੁਰਬ 'ਤੇ ਤਿੰਨ ਰੋਜ਼ਾ ਆਰਟ ਵਰਕਸ਼ਾਪ ਤੇ ਪੇਂਟਿੰਗ ਪ੍ਰਦਰਸ਼ਨੀ ਦਾ ਉਦਘਾਟਨ

ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)-ਅੱਜ ਬਾਬਾ ਫ਼ਰੀਦ ਆਗਮਨ ਪੁਰਬ ਦੇ ਦੂਸਰੇ ਦਿਨ ਬਾਬਾ ਫ਼ਰੀਦ ਲਾਅ ਕਾਲਜ ਕੋਟਕਪੂਰਾ ਰੋਡ ਵਿਖੇ ਰਾਜ ਪੱਧਰੀ ਤਿੰਨ ਰੋਜ਼ਾ ਆਰਟ ਵਰਕਸ਼ਾਪ ਅਤੇ ਪੇਂਟਿੰਗ ਪ੍ਰਦਰਸ਼ਨੀ ਲਗਾਈ ਗਈ | ਪ੍ਰਦਰਸ਼ਨੀ ਦਾ ਉਦਘਾਟਨ ਬਾਬਾ ਫ਼ਰੀਦ ...

ਪੂਰੀ ਖ਼ਬਰ »

ਸ਼ੇਖ਼ ਫ਼ਰੀਦ ਨੈਸ਼ਨਲ ਪੰਜਾਬੀ ਡਰਾਮਾ ਫ਼ੈਸਟੀਵਲ

-ਜਸਵੰਤ ਸਿੰਘ ਪੁਰਬਾ ਫ਼ਰੀਦਕੋਟ, 20 ਸਤੰਬਰ-ਫ਼ਰੀਦਕੋਟ ਵਿਖੇ ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਸਬੰਧੀ ਪੰਜ ਰੋਜ਼ਾ ਮੇਲੇ ਮੌਕੇ ਕਰਵਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ ਦੀ ਲੜੀ ਤਹਿਤ ਬੀਤੀ ਸ਼ਾਮ ਸਥਾਨਕ ਸਰਕਟ ਹਾਊਸ ਵਿਖੇ ਇਕ ਰੋਜ਼ਾ 'ਸ਼ੇਖ਼ ਫ਼ਰੀਦ ਨੈਸ਼ਨਲ ...

ਪੂਰੀ ਖ਼ਬਰ »

ਕੈਂਸਰ ਮੈਡੀਕਲ ਚੈੱਕਅਪ ਕੈਂਪ ਅੱਜ ਤੋਂ

ਫ਼ਰੀਦਕੋਟ, 20 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਨੂੰ ਸਮਰਪਿਤ ਨੈਸ਼ਨਲ ਯੂਥ ਕਲੱਬ (ਰਜਿ:) ਫ਼ਰੀਦਕੋਟ ਅਤੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਵੱਲੋਂ ਮੁਫ਼ਤ ਕੈਂਸਰ ਚੈੱਕਅਪ ਮੈਡੀਕਲ ਕੈਂਪ 21 ਅਤੇ 23 ਸਤੰਬਰ ਨੂੰ ਸਰਕਾਰੀ ਕੰਨਿਆ ਸੀਨੀਅਰ ...

ਪੂਰੀ ਖ਼ਬਰ »

ਮਿਲਕ ਯੂਨੀਅਨ ਮੁਲਾਜ਼ਮ ਜਥੇਬੰਦੀ ਫ਼ਰੀਦਕੋਟ ਦੀ ਹੋਈ ਬੈਠਕ

ਫ਼ਰੀਦਕੋਟ, 20 ਸਤੰਬਰ (ਚਰਨਜੀਤ ਸਿੰਘ ਗੋਂਦਾਰਾ)-ਮਿਲਕ ਯੂਨੀਅਨ ਮੁਲਾਜ਼ਮ ਜਥੇਬੰਦੀ ਫ਼ਰੀਦਕੋਟ ਦੀ ਬੈਠਕ ਜਗਰਾਜ ਸਿੰਘ ਦੀ ਪ੍ਰਧਾਨਗੀ ਹੇਠ ਇੱਥੇ ਹੋਈ | ਇਸ ਮੌਕੇ ਐਮ.ਡੀ. ਮਿਲਕਫੈੱਡ ਵੱਲੋਂ ਮਿਲਕਫੈੱਡ ਅਤੇ ਮਿਲਕ ਯੂਨੀਅਨ ਨਾਲ ਸਬੰਧਿਤ ਮੁਲਾਜ਼ਮਾਂ ਦੇ ਤਨਖ਼ਾਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX