ਤਾਜਾ ਖ਼ਬਰਾਂ


ਆਵਾਜਾਈ ਜੁਰਮਾਨਿਆਂ 'ਚ ਵਾਧੇ ਖਿਲਾਫ 34 ਟਰਾਂਪੋਰਟ ਸੰਗਠਨਾਂ ਦੀ ਹੜਤਾਲ
. . .  11 minutes ago
ਨਵੀਂ ਦਿੱਲੀ, 18 ਸਤੰਬਰ - ਨਵੇਂ ਮੋਟਰ ਵਹੀਕਲ ਐਕਟ ਤਹਿਤ ਆਵਾਜਾਈ ਜੁਰਮਾਨਾ ਕਈ ਗੁਣਾ ਵਧਾਏ ਜਾਣ ਦੇ ਵਿਰੋਧ ਵਿਚ ਆਲ ਇੰਡੀਆ ਮੋਟਰ ਟਰਾਂਸਪੋਰਟਰ ਐਸੋਸੀਏਸ਼ਨ ਨੇ ਅੱਜ ਦੇਸ਼ ਭਰ ਵਿਚ ਹੜਤਾਲ ਕੀਤੀ ਹੈ। ਮੋਟਰ ਵਹੀਕਲ ਐਕਟ ਵਿਚ ਸੋਧ ਦੇ ਨਾਲ ਲਾਗੂ ਕੀਤੇ ਨਿਯਮਾਂ ਨੂੰ...
ਅੱਜ ਦਾ ਵਿਚਾਰ
. . .  27 minutes ago
ਬੈਂਕ ਦੀ ਇਮਾਰਤ ਵਿਚ ਅਚਾਨਕ ਲੱਗੀ ਅੱਗ
. . .  1 day ago
ਅਹਿਮਦਗੜ੍ਹ ,18 ਸਤੰਬਰ (ਸੋਢੀ) -ਸਥਾਨਕ ਪੰਜਾਬ ਐਂਡ ਸਿੰਧ ਬੈਂਕ ਦੀ ਇਮਾਰਤ ਵਿਚ ਅੱਜ ਰਾਤ ਕਰੀਬ 10 ਵਜੇ ਅਚਾਨਕ ਅੱਗ ਲੱਗ ਗਈ।ਜਿਸ ਕਾਰਨ ਬੈਂਕ ਵਿਚ ਪਿਆ ਕਾਫੀ ਰਿਕਾਰਡ, ਬੈਂਕ ਵਿਚ ਲੱਗੇ ਏਅਰ ਕੰਡੀਸ਼ਨਰ ਅਤੇ ਪੱਖਿਆਂ ਤੋਂ ਇਲਾਵਾ...
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਸ਼ਕਤੀ ਨਹਿਰ 'ਚ ਡਿੱਗੀ ਕਾਰ ਮਿਲੀ ,ਕਾਰ ਸਵਾਰਾਂ ਦੀ ਭਾਲ ਜਾਰੀ
. . .  1 day ago
ਪਾਉਂਟਾ ਸਾਹਿਬ , 18 ਸਤੰਬਰ { ਹਰਬਖ਼ਸ਼ ਸਿੰਘ } -ਪਾਉਂਟਾ ਸਾਹਿਬ ਕੋਲ ਕੁਲਹਾਲ ਸ਼ਕਤੀ ਨਹਿਰ 'ਚ ਡਿੱਗੀ ਕਾਰ ਨੂੰ ਗ਼ੋਤਾ ਖੋਰਾ ਅਤੇ ਐਨ ਡੀ ਆਰ ਐਫ ਨੇ 24 ਘੰਟਿਆਂ ਬਾਅਦ ਬਾਹਰ ਕੱਢ ਲਿਆ ਹੈ। ਕਾਰ ਵਿਚ ਕੌਣ ਕੌਣ ਸਵਾਰ ਸੀ ...
ਮਾਂ ਬੋਲੀ ਪੰਜਾਬੀ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਉੱਠੀ ਲਹਿਰ
. . .  1 day ago
ਮਲੌਦ, 18 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਇੱਕ ਦੇਸ਼ ਇੱਕ ਭਾਸ਼ਾ ਵਿਚ ਹਿੰਦੀ ਨੂੰ ਤਰਜੀਹ ਦੇਣ ਦੇ ਦਿੱਤੇ ਬਿਆਨ ਤੋਂ ਬਾਅਦ ਪੰਜਾਬ ਰਾਜ ਵਿਚ ਵਿਰੋਧ ਦੀਆਂ ...
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਦੋ ਦਰਜਨ ਕਰਮਚਾਰੀਆਂ ਦਾ ਡੋਪ ਟੈੱਸਟ ਪੌਜੀਟਿਵ ਆਇਆ
. . .  1 day ago
ਅਜਨਾਲਾ, 18 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ 'ਚ ਤਾਇਨਾਤ ਪੁਲਿਸ ਕਰਮਚਾਰੀਆਂ ਦੇ ਸਰਕਾਰੀ ਹਸਪਤਾਲ ਤੋਂ ਕਰਵਾਏ ਜਾਂਦੇ ਸਾਲਾਨਾ ਮੈਡੀਕਲ ਦੌਰਾਨ ਕਰੀਬ ...
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਦਿੱਤਾ 150 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਤੀਸਰਾ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਦੂਸਰਾ ਖਿਡਾਰੀ (ਕੁਵਿੰਟਨ ਡੀ ਕਾਕ) 54 ਦੌੜਾਂ ਬਣਾ ਕੇ ਆਊਟ
. . .  1 day ago
ਇੱਕ ਹੋਰ ਬੇਰੁਜ਼ਗਾਰ ਈ.ਟੀ.ਟੀ ਅਧਿਆਪਕ ਵੱਲੋਂ ਮਰਨ ਵਰਤ ਸ਼ੁਰੂ
. . .  1 day ago
ਸੰਗਰੂਰ, 18 ਸਤੰਬਰ (ਧੀਰਜ ਪਿਸ਼ੋਰੀਆ) - ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਦੇ ਸ਼ਹਿਰ ਵਿਚ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ ਨੇ ਆਪਣਾ ਸੰਘਰਸ਼...
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 10 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 78/1
. . .  1 day ago
ਰਾਬਰਟ ਸੀ.ਓ ਬ੍ਰਾਇਨ ਹੋਣਗੇ ਅਮਰੀਕਾ ਦੇ ਨਵੇਂ ਕੌਮੀ ਸੁਰੱਖਿਆ ਸਲਾਹਕਾਰ
. . .  1 day ago
ਵਾਸ਼ਿੰਗਟਨ, 18 ਸਤੰਬਰ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦੇ ਹੋਏ ਬੜੀ ਖ਼ੁਸ਼ੀ ਹੋ ਰਹੀ ਹੈ ਕਿ ਰਾਬਰਟ ਸੀ.ਓ ਬ੍ਰਾਇਨ ਜੋ ਕਿ ਵਿਦੇਸ਼ ਵਿਭਾਗ...
ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਗੜ੍ਹਸ਼ੰਕਰ, 18 ਸਤੰਬਰ (ਧਾਲੀਵਾਲ) - ਰੇਲਵੇ ਸਟੇਸ਼ਨ ਗੜ੍ਹਸ਼ੰਕਰ ਤੋਂ ਸ਼ਾਮ ਸਮੇਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਦੀ...
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 5 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 32/1
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  1 day ago
ਟਰੰਪ ਵੱਲੋਂ ਈਰਾਨ 'ਤੇ ਪਾਬੰਦੀਆਂ ਵਧਾਉਣ ਦੇ ਹੁਕਮ
. . .  1 day ago
ਕਦੇ ਵੀ ਹਿੰਦੀ ਨੂੰ ਦੂਸਰੀਆਂ ਖੇਤਰੀ ਭਾਸ਼ਾਵਾਂ ਉੱਪਰ ਥੋਪਣ ਦੀ ਗੱਲ ਨਹੀ ਕਹੀ - ਅਮਿਤ ਸ਼ਾਹ
. . .  1 day ago
ਕਸ਼ਮੀਰ 'ਚ ਕਰਫ਼ਿਊ ਹਟਾਏ ਜਾਣ ਤੱਕ ਭਾਰਤ ਨਾਲ ਗੱਲਬਾਤ ਨਹੀਂ - ਇਮਰਾਨ ਖਾਨ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
8 ਤਹਿਸੀਲਦਾਰਾਂ ਤੇ 4 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਪ੍ਰਧਾਨ ਮੰਤਰੀ ਨੂੰ ਮਿਲੀ ਮਮਤਾ ਬੈਨਰਜੀ
. . .  1 day ago
ਐਲੀ ਮਾਂਗਟ ਨੂੰ ਮਿਲੀ ਜ਼ਮਾਨਤ
. . .  1 day ago
ਇੱਕ ਆਈ. ਏ. ਐੱਸ. ਅਤੇ ਚਾਰ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਹਿੰਦੀ 'ਤੇ ਹੰਗਾਮਾ ਜਾਰੀ, ਹੁਣ ਰਜਨੀਕਾਂਤ ਨੇ ਕਿਹਾ- ਥੋਪੀ ਨਹੀਂ ਜਾਣੀ ਚਾਹੀਦੀ ਕੋਈ ਵੀ ਭਾਸ਼ਾ
. . .  1 day ago
ਬੱਸ ਕੰਡਕਟਰ ਵਲੋਂ ਲੜਕੀ ਦੇ ਥੱਪੜ ਮਾਰੇ ਜਾਣ ਦੇ ਵਿਰੋਧ 'ਚ ਵਿਦਿਆਰਥੀਆਂ ਨੇ ਕਾਲਜ ਅੱਗੇ ਲਾਇਆ ਧਰਨਾ
. . .  1 day ago
ਪੰਜਾਬ ਸਰਕਾਰ ਦੇ ਵਲੰਟੀਅਰਾਂ ਵਲੋਂ ਸੁਲਤਾਨਪੁਰ ਲੋਧੀ ਅੰਦਰ ਕੀਤੀ ਗਈ ਸਫ਼ਾਈ
. . .  1 day ago
ਕਾਰ ਅਤੇ ਸਕੂਟਰੀ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਵਿਅਕਤੀ ਦੀ ਮੌਤ
. . .  1 day ago
ਬੇਰੁਜ਼ਗਾਰ ਬੀ. ਐੱਡ ਅਧਿਆਪਕਾਂ ਵਲੋਂ ਵੀ ਭੁੱਖ ਹੜਤਾਲ ਸ਼ੁਰੂ
. . .  1 day ago
ਕਰਤਾਰਪੁਰ ਲਾਂਘੇ ਅਤੇ ਡੇਰਾ ਬਾਬਾ ਨਾਨਕ ਦੇ ਵਿਕਾਸ ਕੰਮਾਂ ਨੂੰ ਲੈ ਕੇ ਮੀਟਿੰਗ ਕੱਲ੍ਹ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚਣਗੇ
. . .  1 day ago
ਟਿੱਪਰ ਵਲੋਂ ਕੁਚਲੇ ਜਾਣ ਕਾਰਨ ਗਾਇਕ ਮਾਸਟਰ ਸਲੀਮ ਦੀ ਭਾਬੀ ਦੀ ਮੌਤ
. . .  1 day ago
ਕੇਂਦਰੀ ਕੈਬਨਿਟ ਦੇ ਵੱਡੇ ਫ਼ੈਸਲੇ- ਰੇਲਵੇ ਕਰਮਚਾਰੀਆਂ ਨੂੰ ਮਿਲੇਗਾ 78 ਦਿਨਾਂ ਦਾ ਬੋਨਸ, ਈ-ਸਿਗਰਟ 'ਤੇ ਪਾਬੰਦੀ
. . .  1 day ago
ਖੇਮਕਰਨ ਵਿਖੇ ਦੁਕਾਨਦਾਰਾਂ ਅਤੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  1 day ago
ਕੈਬਨਿਟ ਬੈਠਕ ਦਾ ਫ਼ੈਸਲਾ- ਰੇਲਵੇ ਕਰਮਚਾਰੀਆਂ ਨੂੰ ਲਗਾਤਾਰ ਛੇਵੇਂ ਸਾਲ ਦਾ ਬੋਨਸ, ਕਰਮਚਾਰੀਆਂ ਨੂੰ 78 ਦਿਨਾਂ ਦੀ ਤਨਖ਼ਾਹ ਬੋਨਸ ਵਜੋਂ ਦਿੱਤੀ ਜਾਵੇਗੀ
. . .  1 day ago
ਕੈਬਨਿਟ ਬੈਠਕ ਦਾ ਫ਼ੈਸਲਾ- ਈ-ਸਿਗਰਟ 'ਤੇ ਸਰਕਾਰ ਨੇ ਪੂਰੀ ਤਰ੍ਹਾਂ ਨਾਲ ਲਾਈ ਪਾਬੰਦੀ
. . .  1 day ago
ਕੈਬਨਿਟ ਦੇ ਫ਼ੈਸਲਿਆਂ 'ਤੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਅਤੇ ਪ੍ਰਕਾਸ਼ ਜਾਵੜੇਕਰ ਕਰ ਰਹੇ ਪ੍ਰੈੱਸ ਕਾਨਫ਼ਰੰਸ
. . .  1 day ago
ਜਲੰਧਰ ਨਗਰ ਨਿਗਮ ਦੇ ਬੀ. ਐਂਡ ਆਰ. ਵਿਭਾਗ 'ਚ ਵਿਜੀਲੈਂਸ ਵਲੋਂ ਛਾਪੇਮਾਰੀ
. . .  1 day ago
ਸਿਵਲ ਹਸਪਤਾਲ ਸੰਗਰੂਰ ਦੀ ਐਮਰਜੈਂਸੀ 'ਚ ਵੀ ਦੋਹਾਂ ਅਧਿਆਪਕਾਂ ਦਾ ਮਰਨ ਵਰਤ ਜਾਰੀ
. . .  1 day ago
ਸਕੇ ਭਰਾਵਾਂ ਨੂੰ ਅਗਵਾ ਕਰਨ ਦਾ ਮਾਮਲਾ : ਅਦਾਲਤ ਨੇ ਸਾਬਕਾ ਇੰਸਪੈਕਟਰ ਜੋਗਿੰਦਰ ਸਿੰਘ ਨੂੰ ਸੁਣਾਈ 6 ਸਾਲ ਦੀ ਸਜ਼ਾ
. . .  1 day ago
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਮੁੱਖ ਮੰਤਰੀ ਨਾਲ ਗੱਲਬਾਤ ਦਾ ਸਮਾਂ ਮਿਲਣ ਦੇ ਬਾਵਜੂਦ ਅਧਿਆਪਕ ਧਰਨਾ ਜਾਰੀ ਰੱਖਣ 'ਤੇ ਅੜੇ
. . .  1 day ago
ਪਾਕਿ ਬੈਟ ਕਮਾਂਡੋ ਕਰ ਰਹੇ ਸਨ ਘੁਸਪੈਠ ਦੀ ਕੋਸ਼ਿਸ਼, ਫੌਜ ਨੇ ਗਰਨੇਡ ਨਾਲ ਬਣਾਇਆ ਨਿਸ਼ਾਨਾ
. . .  1 day ago
ਰੋਹ 'ਚ ਆਏ ਅਧਿਆਪਕਾਂ ਨੇ ਜਾਮ ਕੀਤਾ ਸੰਗਰੂਰ-ਸੁਨਾਮ ਮਾਰਗ
. . .  1 day ago
ਮਰਨ ਵਰਤ 'ਤੇ ਬੈਠ ਅਧਿਆਪਕਾਂ ਨੂੰ ਪੁਲਿਸ ਨੇ ਜ਼ਬਰਦਸਤੀ ਪਹੁੰਚਾਇਆ ਹਸਪਤਾਲ
. . .  1 day ago
2020 ਟੋਕੀਓ ਓਲੰਪਿਕ ਦੀ ਟਿਕਟ ਹਾਸਲ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਪਹਿਲਵਾਨ ਬਣੀ ਵਿਨੇਸ਼ ਫੋਗਾਟ
. . .  1 day ago
ਨਹੀਂ ਰਹੇ ਹਾਰਰ ਫ਼ਿਲਮਾਂ ਦੇ ਬਾਦਸ਼ਾਹ ਸ਼ਿਆਮ ਰਾਮਸੇ
. . .  1 day ago
ਕਸ਼ਮੀਰ ਮਸਲੇ ਨੂੰ ਗੱਲਬਾਤ ਨਾਲ ਸੁਲਝਾਉਣ ਭਾਰਤ ਅਤੇ ਪਾਕਿਸਤਾਨ- ਯੂਰਪੀ ਯੂਨੀਅਨ ਦੀ ਸੰਸਦ
. . .  1 day ago
ਭੇਦਭਰੇ ਹਾਲਾਤ 'ਚ ਨੌਜਵਾਨ ਦੀ ਮੌਤ
. . .  1 day ago
ਭਾਰੀ ਮੀਂਹ ਦੇ ਚੱਲਦਿਆਂ ਪਟਨਾ ਪੁਲਿਸ ਲਾਈਨ 'ਤੇ ਡਿੱਗਾ ਦਰਖ਼ਤ, 10 ਕਰਮਚਾਰੀ ਜ਼ਖ਼ਮੀ
. . .  1 day ago
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- 18 ਅਕਤੂਬਰ ਤੱਕ ਬਹਿਸ ਪੂਰੀ ਕਰਨ ਦੋਵੇਂ ਪੱਖ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 549

ਸੰਗਰੂਰ

ਸੂਲਰ ਘਰਾਟ ਘਟਨਾ ਤੋਂ ਪੀੜਤ ਪਰਿਵਾਰ ਛੱਤ ਤੋਂ ਵੀ ਹੋਇਆ ਵਾਂਝਾ

ਸੰਗਰੂਰ, 20 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਇੱਕ ਮਿਹਨਤੀ ਕਿਰਤੀ ਪਰਿਵਾਰ ਜੋ ਰਾਤੀ ਆਪਣੇ ਰੋਜ਼ਾਨਾ ਦੇ ਝਮੇਲੇ ਨਿਬੇੜ ਕੇ ਅਜੇ ਆਰਾਮ ਕਰਨ ਦੀ ਤਿਆਰੀ ਹੀ ਕਰ ਰਿਹਾ ਸੀ ਕਿ ਅਚਾਨਕ ਇੱਕ ਜ਼ਬਰਦਸਤ ਧਮਾਕੇ ਨੇ ਇਸ ਪਰਿਵਾਰ ਦੇ ਆਸਿਆਣੇ ਨੂੰ ਤਹਿਸ ਨਹਿਸ ਹੀ ਨਹੀਂ ਕੀਤਾ ਬਲਕਿ ਪੂਰੇ ਪਰਿਵਾਰ ਨੂੰ ਸਿਵਲ ਹਸਪਤਾਲ ਸੰਗਰੂਰ ਦੇ ਮੰਜਿਆਂ ਉੱਤੇ ਵੀ ਪਾ ਦਿੱਤਾ ਹੈ | ਇਹ ਦਰਦਨਾਕ ਘਟਨਾ ਹੈ, ਸੂਲਰ ਘਰਾਟ ਦੇ ਕਰਮਜੀਤ ਸਿੰਘ ਦੀ ਜੋ ਸੂਲਰ ਘਰਾਟ ਦੇ ਅੱਡੇ ਕੋਲ ਬੈਲਡਿੰਗ ਦੀ ਦੁਕਾਨ ਕਰ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਬਸਰ ਕਰ ਰਿਹਾ ਸੀ | ਘਰਾਟਾਂ ਨਜ਼ਦੀਕ ਪੈਂਦੇ ਪਿੰਡ ਖਾਨਪੁਰ ਦਾ ਕਰਮਜੀਤ ਸਿੰਘ ਅਜੇ ਕੁਝ ਮਹੀਨੇ ਪਹਿਲਾਂ ਹੀ ਘਰਾਟ ਵਿਖੇ ਬਣਾਏ ਨਵੇਂ ਮਕਾਨ ਵਿੱਚ ਪਰਿਵਾਰ ਸਮੇਤ ਤਬਦੀਲ ਹੋਇਆ ਸੀ ਨੂੰ ਇਹ ਚਿੱਤ ਚੇਤਾ ਵੀ ਨਹੀਂ ਸੀ ਕਿ ਅਜਿਹਾ ਭਾਣਾ ਵਰਤੇਗਾ ਕਿ ਉਸ ਨੂੰ ਪਰਿਵਾਰ ਸਮੇਤ ਹਸਪਤਾਲ ਵਿੱਚ ਪਹੁੰਚਣਾ ਪੈ ਜਾਏਗਾ | ਸਿਵਲ ਹਸਪਤਾਲ ਦੇ ਸਰਜੀਕਲ ਵਾਰਡ ਵਿੱਚ ਬੁਰੀ ਤਰ੍ਹਾਂ ਜ਼ਖਮੀ ਪਏ ਕਰਮਜੀਤ ਸਿੰਘ, ਉਸ ਦੀ ਪਤਨੀ ਬੀਬੀ ਗੁਰਮੀਤ ਕੌਰ ਅਤੇ ਦੋ ਛੋਟੇ-ਛੋਟੇ ਬੱਚੇ ਗੁਰਵਿੰਦਰ ਅਤੇ ਹਰਸਦੀਪ ਸਿੰਘ ਨੇ ਦੱਸਿਆ ਕਿ ਰਾਤੀ ਤਕਰੀਬਨ ਸਾਢੇ ਅੱਠ ਵਜੇ ਉਨ੍ਹਾਂ ਦੇ ਨਾਲ ਲਗਦੇ ਮਕਾਨਾਂ ਵਿੱਚੋਂ ਅਜਿਹਾ ਜ਼ਬਰਦਸਤ ਧਮਾਕਾ ਹੋਇਆ ਕਿ ਉਨ੍ਹਾਂ ਦੇ ਘਰਾਂ ਦੀਆਂ ਕੰਧਾਂ ਵੀ ਕੰਬ ੳੱੁਠੀਆਂ | ਧਮਾਕੇ ਕਾਰਨ ਕਰਮਜੀਤ ਸਿੰਘ ਦੇ ਘਰ ਦਾ ਸਮਾਨ ਅਤੇ ਦੀਵਾਰਾਂ ਵੀ ਤਹਿਸ ਨਹਿਸ ਹੋ ਕੇ ਰਹਿ ਗਈਆਂ | ਬੁਰੀ ਤਰ੍ਹਾਂ ਜ਼ਖਮੀ ਇਸ ਪਰਿਵਾਰ ਨੂੰ ਘਰਾਟ ਦੇ ਲੋਕਾਂ ਅਤੇ ਹੋਰ ਰਾਹਤ ਕਾਰਜਾਂ ਵਿੱਚ ਲੱਗੇ ਵਿਅਕਤੀਆਂ ਨੇ ਮਲਬੇ ਦੇ ਢੇਰ ਵਿੱਚੋਂ ਕੱਢ ਕੇ ਹਸਪਤਾਲ ਪਹੁੰਚਾਇਆ | ਕਰਮਜੀਤ ਅਨੁਸਾਰ ਗੁਆਂਢ ਦੇ ਘਰਾਂ ਵਿੱਚ ਗਾਂਧੀ ਰਾਮ ਨਾਂ ਦਾ ਵਿਅਕਤੀ ਪਟਾਕੇ, ਆਤਿਸ਼ਬਾਜ਼ੀ ਬਣਾਉਣ ਦਾ ਕੰਮ ਕਰਦਾ ਸੀ ਅਤੇ ਇਹ ਵਿਅਕਤੀ ਪੁਲਿਸ ਅਤੇ ਪ੍ਰਸ਼ਾਸਨ ਤੋਂ ਇਨ੍ਹਾਂ ਸੁਚੇਤ ਸੀ ਕਿ ਆਪਣੀ ਪਟਾਕੇ ਬਣਾਉਣ ਵਾਲੀ ਵਰਕਸ਼ਾਪ ਜੋ ਰਿਹਾਇਸ਼ੀ ਮਕਾਨ ਵਿੱਚ ਹੀ ਸੀ ਨੂੰ ਬਾਹਰੋਂ ਹਮੇਸ਼ਾ ਤਾਲਾ ਲਗਾ ਕੇ ਰੱਖਦਾ ਸੀ | ਇਨ੍ਹਾਂ ਵਰਕਸ਼ਾਪਾਂ ਵਿੱਚ ਜਾਣ ਦਾ ਰਸਤਾ ਮੰਦਿਰ ਵੱਲੋਂ ਮਕਾਨਾਂ ਦੇ ਪਿਛਲੇ ਪਾਸਿਓ ਸੀ ਤਾਂ ਕਿ ਕਿਸੇ ਨੂੰ ਇਹ ਭਿਣਕ ਹੀ ਨਾ ਲੱਗੇ ਕਿ ਅੰਦਰ ਕੀ ਹੋ ਰਿਹਾ ਹੈ | ਕਰਮਜੀਤ ਸਿੰਘ ਦੇ ਪਰਿਵਾਰ ਅਨੁਸਾਰ ਪੰਜਾਹ ਤੋਂ ਸੋ ਵਰਕਰ ਜਿਨ੍ਹਾਂ ਵਿੱਚ ਨੇੜਲੇ ਪਿੰਡਾਂ ਦੀ ਜ਼ਿਆਦਾਤਰ ਮਹਿਲਾਵਾਂ ਸ਼ਾਮਿਲ ਸਨ, ਇਸ ਕੰਮ ਵਿੱਚ ਦਿਨ ਰਾਤ ਸ਼ਿਫ਼ਟਾਂ ਵਿੱਚ ਕੰਮ ਕਰਦੀਆਂ ਸਨ | ਹਸਪਤਾਲ ਵਿੱਚ ਮੌਜੂਦ ਕਰਮਜੀਤ ਸਿੰਘ ਦੇ ਨਜ਼ਦੀਕੀ ਹੋਰ ਰਿਸ਼ਤੇਦਾਰਾਂ ਬਾਬੂ ਸਿੰਘ, ਬੀਬੀ ਸੁਖਵਿੰਦਰ ਕੌਰ, ਬੀਬੀ ਕਸ਼ਮੀਰ ਕੌਰ, ਬਲਜੀਤ ਸਿੰਘ, ਰਾਮ ਸਿੰਘ ਆਦਿ ਦਾ ਕਹਿਣਾ ਹੈ ਕਿ ਗਾਂਧੀ ਵਪਾਰੀਆਂ ਦਾ ਕੇਵਲ ਸੂਲਰ ਘਰਾਟ ਅੰਦਰ ਇਸ ਥਾਂ ਉੱਤੇ ਹੀ ਨਹੀਂ ਬਲਕਿ ਇੱਕ ਸਾਬਣ ਫ਼ੈਕਟਰੀ ਅਤੇ ਭੱਠੇ ਉੱਪਰ ਵੀ ਇਸ ਤਰ੍ਹਾਂ ਦੀਆਂ ਪਟਾਕੇ, ਆਤਿਸ਼ਬਾਜ਼ੀ ਬਣਾਉਣ ਦੀਆਂ ਫ਼ੈਕਟਰੀਆਂ ਕੰਮ ਕਰ ਰਹੀਆਂ ਹਨ | ਇਨ੍ਹਾਂ ਵਿਅਕਤੀਆਂ ਦਾ ਕਹਿਣਾ ਹੈ ਕਿ ਦੀਵਾਲੀ ਦਾ ਤਿਉਹਾਰ ਨੇੜੇ ਹੋਣ ਕਾਰਨ ਦਿਨ ਰਾਤ ਟਰੱਕਾਂ ਦੇ ਟਰੱਕ ਸੂਲਰ ਘਾਟ ਵਿੱਚ ਬਰੂਦ ਪਟਾਸ ਆਦਿ ਦੇ ਉੱਤਰਦੇ ਰਹੇ ਹਨ ਪਰ ਪ੍ਰਸ਼ਾਸਨ ਮੂਕ ਦਰਸ਼ਕ ਬਣਿਆ ਇਹ ਤਮਾਸ਼ਾ ਦੇਖਦਾ ਰਿਹਾ ਹੈ ਜਿਸ ਦਾ ਨਤੀਜਾ ਰਾਤੀ ਵਾਪਰੀ ਘਟਨਾ ਨੇ ਸਾਫ਼ ਕਰ ਦਿੱਤਾ ਹੈ | ਮੌਕੇ ਉੱਤੇ ਪ੍ਰਤੱਖ ਦਰਸ਼ੀ ਬਣੇ ਇਨ੍ਹਾਂ ਪੀੜਤ ਲੋਕਾਂ ਦਾ ਕਹਿਣਾ ਹੈ ਕਿ ਧਮਾਕਾ ਇਨ੍ਹਾਂ ਜ਼ਬਰਦਸਤ ਸੀ ਕਿ ਲਾਸ਼ਾਂ ਹਾਈਵੇਅ ਉੱਪਰ ਜਾ ਡਿੱਗੀਆਂ ਅਤੇ ਜਿਸ ਮਕਾਨ ਵਿੱਚ ਇਹ ਧਮਾਕਾ ਹੋਇਆ ਸੀ ਉੱਥੇ ਉਸ ਵੇਲੇ ਕੰਮ ਕਰਦੇ ਲੋਕਾਂ ਦੇ ਚੀਥੜੇ ਤੱਕ ਉੱਡ ਗਏ ਸਨ | ਕਰਮਜੀਤ ਸਿੰਘ ਦਾ ਪਰਿਵਾਰ ਮੰਗ ਕਰ ਰਿਹਾ ਹੈ ਕਿ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੇ ਨਾਲ- ਨਾਲ ਉਨ੍ਹਾਂ ਦੇ ਮਕਾਨ ਅਤੇ ਪਰਿਵਾਰ ਦਾ ਜੋ ਜਾਨੀ-ਮਾਲੀ ਨੁਕਸਾਨ ਹੋਇਆ ਹੈ ਦਾ ਉੱਚਿਤ ਮੁਆਵਜ਼ਾ ਵੀ ਦਿੱਤਾ ਜਾਵੇ |

ਗੁਰਦੁਆਰਾ ਸਾਹਿਬ ਫੰਮਣਵਾਲ ਦੇ ਗੰ੍ਰਥੀ ਨੇ ਕੀਤੀ ਆਤਮ ਹੱਤਿਆ

ਨਦਾਮਪੁਰ/ਚੰਨੋਂ, 20 ਸਤੰਬਰ (ਹਰਜੀਤ ਸਿੰਘ ਨਿਰਮਾਣ)-ਨੇੜਲੇ ਪਿੰਡ ਫੁੰਮਣਵਾਲ ਵਿਖੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਵਜੋਂ ਸੇਵਾ ਨਿਭਾਅ ਰਿਹਾ ਗੁਰਪ੍ਰੀਤ ਸਿੰਘ ਪੁੱਤਰ ਹਰਬੰਸ ਸਿੰਘ ਪਿੰਡ ਸੌਜਾ ਜ਼ਿਲ੍ਹਾ ਪਟਿਆਲਾ (34) ਨੇ ਗੁਰੂਘਰ ਦੇ ਨਾਲ ਲੱਗਦੇ ਕਮਰੇ ਵਿੱਚ ਛੱਤ ...

ਪੂਰੀ ਖ਼ਬਰ »

ਕਿਸਾਨਾਂ ਨੇ ਕੈਪਟਨ ਦਾ ਪੁਤਲਾ ਫੂਕਿਆ

ਚੀਮਾ ਮੰਡੀ, 20 ਸਤੰਬਰ (ਜਸਵਿੰਦਰ ਸਿੰਘ ਸ਼ੇਰੋਂ) - ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਇਕਾਈ ਸ਼ਾਹਪੁਰ ਕਲਾਂ ਵੱਲੋਂ ਕਿਸਾਨਾਂ ਦੀ ਗਿ੍ਫ਼ਤਾਰੀ ਦੇ ਵਿਰੋਧ ਵਿੱਚ ਮੁੱਖ ਮੰਤਰੀ ਦਾ ਫੁਤਲਾ ਫੂਕਿਆ ਗਿਆ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਲੌ ਾਗੋਵਾਲ ਵਿਖੇ ਕਿਸਾਨਾਂ ਵਲੋਂ ਦੂਜੇ ਦਿਨ ਵੀ ਧਰਨਾ ਤੇ ਰੋਸ ਮਾਰਚ

ਲੌਾਗੋਵਾਲ, 20 ਸਤੰਬਰ (ਵਿਨੋਦ) - 22 ਸਤੰਬਰ ਨੂੰ ਕਿਸਾਨ ਜਥੇਬੰਦੀਆਂ ਦੇ ਪਟਿਆਲਾ ਧਰਨੇ ਨੂੰ ਲੈ ਕੇ ਮੰਗਲਵਾਰ ਦੇਰ ਸ਼ਾਮ ਪੁਲਿਸ ਅਤੇ ਕਿਸਾਨਾਂ ਦਰਮਿਆਨ ਹੋਏ ਖ਼ੂਨੀ ਟਕਰਾਓ ਤੋਂ ਬਾਦ ਅੱਜ ਲੌਾਗੋਵਾਲ ਵਿਖੇ ਸਥਿਤੀ ਕਾਬੂ ਹੇਠ ਪ੍ਰੰਤੂ ਤਣਾਅਪੂਰਨ ਹੋਈ ਹੈ | ਕੱਲ੍ਹ ...

ਪੂਰੀ ਖ਼ਬਰ »

ਜਬਰ-ਜਨਾਹ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 20 ਸਤੰਬਰ (ਧੀਰਜ ਪਸ਼ੌਰੀਆ) - ਜ਼ਿਲ੍ਹਾ ਅਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਨੇ ਜਬਰ-ਜਨਾਹ ਦੇ ਦੋਸ਼ਾਂ ਵਿਚੋਂ ਇੱਕ ਵਿਅਕਤੀ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਅਜੇ ਪਾਲ ਸਿੰਘ ਅਕੋਈ ਨੇ ਦੱਸਿਆ ਕਿ ਪੁਲਿਸ ਥਾਣਾ ਲੌਾਗੋਵਾਲ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਧੂਰੀ ਦੀ ਇੱਕਤਰਤਾ

ਧੂਰੀ, 20 ਸਤੰਬਰ, (ਸੰਜੇ ਲਹਿਰੀ) - ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਸ਼੍ਰੀ ਮੂਲ ਚੰਦ ਸ਼ਰਮਾਂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿੱਚ ਸਭ ਤੋਂ ਪਹਿਲਾਂ ਸ਼ੋਕ ਮਤਾ ਪ੍ਰਸਿੱਧ ਪੱਤਰਕਾਰਾ ਗੌਰੀ ਲੰਕੇਸ਼ ਅਤੇ ਭਾਰਤ ਦੇ ਏਅਰ ਚੀਫ ਮਾਰਸ਼ਲ ਸ਼੍ਰੀ ਅਰਜਨ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਤੋਂ ਕਰਵਾਇਆ ਜਾਣੂੰ

ਧੂਰੀ, 20 ਸਤੰਬਰ (ਸੰਜੇ ਲਹਿਰੀ) - ਸਥਾਨਕ ਮਾਡਰਨ ਸੈਕੂਲਰ ਪਬਲਿਕ ਸਕੂਲ ਵਿਖੇ ਟ੍ਰੈਫਿਕ ਇੰਚਾਰਜ ਧੂਰੀ ਸ਼੍ਰੀ ਪਵਨ ਸ਼ਰਮਾ ਵੱਲੋਂ ਸਕੂਲੀ ਵਿਦਿਆਰਥੀਆਂ, ਅਧਿਆਪਕਾਂ, ਡਰਾਇਵਰਾਂ ਅਤੇ ਕੰਡਕਟਰਾਂ ਨੂੰ ਟ੍ਰੈਫਿਕ ਚਿੰਨ੍ਹਾਂ ਅਤੇ ਟ੍ਰੈਫਿਕ ਨਿਯਮਾਂ ਤੋਂ ਜਾਣੂੰ ...

ਪੂਰੀ ਖ਼ਬਰ »

ਸਕੂਲ 'ਚ ਸਫ਼ਾਈ ਦਿਵਸ ਮਨਾਇਆ

ਸ਼ੇਰਪੁਰ, 20 ਸਤੰਬਰ (ਸੁਰਿੰਦਰ ਚਹਿਲ) - ਸਰਕਾਰੀ ਹਾਈ ਸਕੂਲ ਈਨਾ ਬਾਜਵਾ ਵਿਖੇ ਮੁੱਖ ਅਧਿਆਪਕ ਦਰਸ਼ਨ ਸਿੰਘ ਧੂਰੀ ਦੀ ਅਗਵਾਈ ਹੇਠ ਸਫ਼ਾਈ ਦਿਵਸ ਨੰੂ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਸਮੇਂ ਸਕੂਲੀ ਬੱਚਿਆਂ ਦੇ ਸਫ਼ਾਈ ਸੰਬੰਧੀ ਪੇਂਟਿੰਗ ਮੁਕਾਬਲੇ, ਭਾਸ਼ਣ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਸੇਵਾ ਭਾਰਤੀ ਵੱਲੋਂ ਬੱਚਿਆਂ ਨੂੰ ਇਨਾਮ ਵੰਡੇ

ਅਹਿਮਦਗੜ੍ਹ, 20 ਸਤੰਬਰ (ਰਣਧੀਰ ਸਿੰਘ ਮਹੋਲੀ)-ਸਮਾਜ ਸੇਵੀ ਸੰਸਥਾ ਸੇਵਾ ਭਾਰਤੀ ਅਹਿਮਦਗੜ੍ਹ ਵੱਲੋਂ ਅਗਰਵਾਲ ਧਰਮਸ਼ਾਲਾ ਵਿਚ ਪ੍ਰਧਾਨ ਸੀ.ਡੀ.ਜੈਨ ਦੀ ਅਗਵਾਈ ਵਿੱਚ ਇਨਾਮ ਵੰਡ ਸਮਾਰੋਹ ਕੀਤਾ ਗਿਆ | ਇਨਾਮ ਵੰਡ ਸਮਾਰੋਹ ਦੌਰਾਨ ਮੁੱਖ ਮਹਿਮਾਨ ਦੇ ਤੌਰ 'ਤੇ ਐਡਵੋਕੇਟ ...

ਪੂਰੀ ਖ਼ਬਰ »

ਪਿੰਡ ਢਢੋਗਲ ਵਾਸੀਆਂ ਨੇ ਕੀਤਾ ਫ਼ਾਲਤੂ ਰੀਤੀ ਰਿਵਾਜਾਂ ਦਾ ਤਿਆਗ

ਅਮਰਗੜ੍ਹ, 20 ਸਤੰਬਰ (ਸੁਖਜਿੰਦਰ ਸਿੰਘ ਝੱਲ) - ਸਮਾਜ ਸੁਧਾਰ ਵੈੱਲਫੇਅਰ ਕਮੇਟੀ ਅਮਰਗੜ੍ਹ ਦੇ ਮਿਸ਼ਨ ਪ੍ਰਤੀ ਸਹਿਮਤੀ ਪ੍ਰਗਟਾਉਂਦਿਆਂ ਪਿੰਡ ਢਢੋਗਲ ਦੀ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਨਕਪੁਰਾ ਸਾਹਿਬ ਨੇ ਫਾਲਤੂ ਰਿਤੀ ਰਿਵਾਜ ਤਿਆਗਣ ਦਾ ਫ਼ੈਸਲਾ ...

ਪੂਰੀ ਖ਼ਬਰ »

ਟਰੈਫ਼ਿਕ ਪੁਲਿਸ ਨੇ ਵੱਖ ਵੱਖ ਥਾਵਾਂ 'ਤੇ ਨਾਕੇ ਲਗਾ ਕੇ ਕੱਟੇ ਚਲਾਨ

ਲਹਿਰਾਗਾਗਾ, 20 ਸਤੰਬਰ (ਸੂਰਜ ਭਾਨ ਗੋਇਲ, ਅਸ਼ੋਕ ਗਰਗ) - ਜ਼ਿਲ੍ਹਾ ਟਰੈਫ਼ਿਕ ਇੰਚਾਰਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਟਰੈਫ਼ਿਕ ਪੁਲਿਸ ਮੂਨਕ ਨੇ ਲਹਿਰਾਗਾਗਾ ਦੇ ਵੱਖ ਵੱਖ ਥਾਵਾਂ 'ਤੇ ਨਾਕੇ ਲਗਾ ਕੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ...

ਪੂਰੀ ਖ਼ਬਰ »

ਸੈਮੀਨਾਰ ਕਰਵਾਇਆ

ਸੁਨਾਮ ਊਧਮ ਸਿੰਘ ਵਾਲਾ, 20 ਸਤੰਬਰ (ਰੁਪਿੰਦਰ ਸਿੰਘ ਸੱਗੂ)-ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਬਰਾਂਚ ਸੁਨਾਮ ਵੱਲੋਂ ਸਥਾਨਕ ਆਸ਼ਰਮ ਵਿਖੇ ਸੰਸਥਾਨ ਦੁਆਰਾ ਨਸ਼ੇ ਦੇ ਿਖ਼ਲਾਫ਼ ਚਲਾਈ ਜਾ ਰਹੀ ਮੁਹਿੰਮ 'ਬੋਧ'' ਨਾਮ ਦੇ ਪ੍ਰੋਜੈਕਟ ਅਧੀਨ ਇੱਕ ਵਿਸ਼ੇਸ਼ ਸੈਮੀਨਾਰ ਕੀਤਾ ...

ਪੂਰੀ ਖ਼ਬਰ »

ਰਾਮ-ਲੀਲ੍ਹਾ ਕਲੱਬ ਵਲੋਂ ਕੱਢੀ ਸ਼ਹਿਰ ਅੰਦਰ ਸ਼ੋਭਾ ਯਾਤਰਾ

ਲਹਿਰਾਗਾਗਾ, 20 ਸਤੰਬਰ (ਗੋਇਲ, ਗਰਗ)-ਸਥਾਨਕ ਵਿਲੈਜ ਜੈ ਸ਼੍ਰੀ ਰਾਮ ਲੀਲ੍ਹਾ ਕਲੱਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਰਾਮ-ਲੀਲ੍ਹਾ ਸ਼ੁਰੂ ਕਰਨ ਤੋ ਪਹਿਲਾਂ ਕਲੱਬ ਵਲੋਂ ਸ਼ਹਿਰ ਦੇ ਅੰਦਰ ਇੱਕ ਸ਼ੋਭਾ ਯਾਤਰਾ ਕੱਢੀ ਗਈ | ਜਿਸ ਨੰੂ ਜੈ ਸ਼੍ਰੀ ਮਹਾਕਾਂਲੀ ਮੰਦਿਰ ...

ਪੂਰੀ ਖ਼ਬਰ »

ਸੂਲਰ ਘਰਾਟ ਵਿਸਫੋਟ ਹਾਦਸੇ ਨੇ ਸੁਨਾਮ ਪਟਾਕਾ ਫ਼ੈਕਟਰੀ ਹਾਦਸੇ ਦੇ ਪੀੜਤਾਂ ਦੇ ਜ਼ਖ਼ਮ ਮੁੜ ਕੀਤੇ ਹਰੇ

ਸੁਨਾਮ ਊਧਮ ਸਿੰਘ ਵਾਲਾ, 20 ਸਤੰਬਰ (ਧਾਲੀਵਾਲ, ਭੁੱਲਰ) - ਬੀਤੇ ਕੱਲ੍ਹ ਸੂਲਰ ਘਰਾਟ ਵਿਖੇ ਪਟਾਕਾ ਫ਼ੈਕਟਰੀ ਵਿੱਚ ਹੋਏ ਦਰਦਨਾਕ ਹਾਦਸੇ ਨੇ ਸਥਾਨਕ ਸ਼ਹਿਰ ਦੇ ਨੀਲੋਵਾਲ ਰੋਡ 'ਤੇ ਇੱਕ ਪਟਾਕਾ ਗੁਦਾਮ ਵਿੱਚ ਅਜਿਹੇ ਹੀ ਜ਼ਬਰਦਸਤ ਵਿਸਫੋਟ ਕਾਰਨ ਵਾਪਰੇ ਹਾਦਸੇ ਦੇ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਰੁੜਕੀ ਕਲਾਂ, 20 ਸਤੰਬਰ (ਜਤਿੰਦਰ ਮੰਨਵੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਬੀ.ਸੀ.ਏ. ਭਾਗ ਦੂਜਾ ਸਮੈਸਟਰ ਚੌਥਾ ਦੇ ਨਤੀਜੇ ਵਿਚ ਮਾਰਾ ਵਿਵੇਕ ਕਾਲਜ ਗੱਜਣਮਾਜਰਾ ਦੇ ਵਿਦਿਆਰਥੀਆਂ ਮੱਲ੍ਹਾਂ ਮਾਰਦਿਆਂ ਸੰਸਥਾ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਹਮਲਾ ਕਰਨ ਆਏ ਵਿਅਕਤੀਆਂ 'ਤੇ ਕਾਰਵਾਈ ਕਰਨ ਦੀ ਮੰਗ

ਧਰਮਗੜ੍ਹ, 20 ਸਤੰਬਰ (ਗੁਰਜੀਤ ਸਿੰਘ ਚਹਿਲ)-ਪਿੰਡ ਰੱਤਾਖੇੜਾ ਵਾਸੀ ਨਾਜ਼ਰ ਸਿੰਘ ਪੁੱਤਰ ਰਤਨ ਸਿੰਘ ਨੇ ਬੀਤੇ ਦਿਨੀਂ ਉਨ੍ਹਾਂ ਤੇ ਹਮਲਾ ਕਰਨ ਲਈ ਬਾਹਰੋਂ ਆਏ ਵਿਅਕਤੀਆਂ 'ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ | ਇਸ ਮੌਕੇ ਹਲਫ਼ੀਆ ਬਿਆਨ ਰਾਹੀ ਨਾਜ਼ਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

5178 ਅਧਿਆਪਕ ਯੂਨੀਅਨ ਵਲੋਂ ਪਟਿਆਲਾ 'ਚ ਰੈਲੀ ਪਹਿਲੀ ਨੂੰ

ਭਵਾਨੀਗੜ੍ਹ, 20 ਸਤੰਬਰ (ਜਰਨੈਲ ਸਿੰਘ ਮਾਝੀ) -ਪਿਛਲੇ ਲੰਮੇ ਸਮੇਂ ਤੋ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਸੰਘਰਸ਼ ਕਰ ਰਹੀ 5178 ਮਾਸਟਰ ਕਾਡਰ ਯੂਨੀਅਨ ਪੰਜਾਬ ਦੀ ਅਹਿਮ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਅਤੇ ਸੂਬਾ ਮੀਤ ਪ੍ਰਧਾਨ ਜਸਵਿੰਦਰ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਵੰਡਿਆ ਖੇਡਾਂ ਦਾ ਸਾਮਾਨ

ਸੰਗਰੂਰ, 20 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਨਜ਼ਦੀਕੀ ਪਿੰਡ ਖੁਰਾਨਾ ਦੀ ਕੈਨੇਡਾ ਵਿੱਚ ਰਹਿੰਦੀ ਮਾਤਾ ਪ੍ਰਸਿੰਨ ਕੌਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਲਈ ਖੇਡਾਂ ਦਾ ਸਮਾਨ ਭੇਜਿਆ ਗਿਆ | ਖੇਡਾਂ ਦੇ ਸਾਮਾਨ ਜਿਵੇਂ ਫੁੱਟਬਾਲ, ...

ਪੂਰੀ ਖ਼ਬਰ »

ਪੋਸਟਮੈਨਾਂ ਦੀ ਕਮੀ ਨਾਲ ਜੂਝ ਰਿਹੈ ਸੰਗਰੂਰ ਦਾ ਡਾਕਘਰ

ਸੰਗਰੂਰ, 20 ਸਤੰਬਰ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ ਦਾ ਮੁੱਖ ਡਾਕਘਰ ਅੱਜ ਪੋਸਟਮੈਨਾਂ ਦੀ ਕਮੀ ਨਾਲ ਜੂਝ ਰਿਹਾ ਹੈ ਜਿਸ ਕਾਰਨ ਕੰਮ ਕਰ ਰਹੇ ਪੋਸਟਮੈਨਾਂ ਉੱਤੇ ਕੰਮ ਦੇ ਵਧੇ ਬੋਝ ਕਾਰਨ ਕਈ ਵਾਰ ਤਾਂ ਉਹ ਬਗੈਰ ਕਿਸੇ ਕਾਰਨ ਤੋਂ ਹੀ ਡਾਕ ਵਾਪਸ ਭੇਜ ਦਿੰਦੇ ਹਨ ਜਿਸ ...

ਪੂਰੀ ਖ਼ਬਰ »

ਰਵੀਨਾ ਗਰਗ ਸਰਬਸੰਮਤੀ ਨਾਲ ਬਣੇ ਨਗਰ ਕੌਾਸਲ ਲਹਿਰਾਗਾਗਾ ਦੇ ਪ੍ਰਧਾਨ

ਲਹਿਰਾਗਾਗਾ, 20 ਸਤੰਬਰ (ਗਰਗ, ਢੀਂਡਸਾ, ਗੋਇਲ) - ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਦਿਸ਼ਾ ਨਿਰਦੇਸ਼ 'ਤੇ ਪ੍ਰਸ਼ਾਸਨ ਨੇ ਨਗਰ ਕੌਾਸਲ ਲਹਿਰਾਗਾਗਾ ਦੀ ਪ੍ਰਧਾਨਗੀ ਦੀ ਚੋਣ ਇੱਥੇ ਸਰਬਸੰਮਤੀ ਨਾਲ ਕਨਵੀਨਰ ਕਮ ਉਪ ਮੰਡਲ ਮੈਜਿਸਟਰੇਟ ...

ਪੂਰੀ ਖ਼ਬਰ »

ਮੂਣਕ ਪਾਤੜਾਂ ਮੁੱਖ ਸੜਕ ਦੀ ਮੁਰੰਮਤ ਨੂੰ ਲੈ ਕੇ ਲੋਕਾਂ ਵਲੋਂ ਧਰਨਾ

ਮੂਣਕ, 20 ਸਤੰਬਰ (ਕੇਵਲ ਸਿੰਗਲਾ) - ਮੂਣਕ-ਪਾਤੜਾਂ ਮੁੱਖ ਸੜਕ ਜੋ ਕਿ ਦੇਸ਼ ਦੇ ਕਈ ਸੂਬਿਆਂ ਨੂੰ ਆਪਸ ਵਿੱਚ ਜੋੜਦੀ ਹੈ ਲੰਮੇ ਸਮੇਂ ਤੋਂ ਟੁੱਟੀ ਹੋਈ ਹੋਣ ਕਾਰਨ ਹਲਕੇ ਦੇ ਲੋਕ ਅਤੇ ਹੋਰ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਹਲਕੇ ਦੇ ਲੋਕ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਵਲੋਂ ਸਵੱਛ ਭਾਰਤ ਮੁਹਿੰਮ ਨੂੰ ਸਹਿਯੋਗ ਦੇਣ ਦਾ ਫ਼ੈਸਲਾ

ਮਲੇਰਕੋਟਲਾ, 20 ਸਤੰਬਰ (ਕੁਠਾਲਾ) -ਪੰਜਾਬ ਨੰਬਰਦਾਰਾ ਯੂਨੀਅਨ ਮਲੇਰਕੋਟਲਾ ਦੀ ਅੱਜ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਪ੍ਰਧਾਨ ਬੰਤ ਸਿੰਘ ਹਥਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਜਿੱਥੇ ਐਸ.ਡੀ.ਐਮ. ਮਲੇਰਕੋਟਲਾ ਡਾ. ਪ੍ਰੀਤੀ ਯਾਦਵ ਆਈ.ਏ.ਐਸ. ਵੱਲੋਂ ਅਰੰਭੀ ...

ਪੂਰੀ ਖ਼ਬਰ »

ਤਹਿਸੀਲਦਾਰ ਵਿਪਨ ਭੰਡਾਰੀ ਨੇ ਸੰਭਾਲਿਆ ਅਹੁਦਾ

ਲਹਿਰਾਗਾਗਾ, 20 ਸਤੰਬਰ (ਅਸ਼ੋਕ ਗਰਗ)-ਤਹਿਸੀਲ ਦਫ਼ਤਰ ਲਹਿਰਾਗਾਗਾ ਵਿਖੇ ਤਹਿਸੀਲਦਾਰ ਵਿਪਨ ਭੰਡਾਰੀ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਇਹ ਤਹਿਸੀਲ ਫਗਵਾੜਾ ਤੋਂ ਬਦਲ ਕੇ ਇੱਥੇ ਆਏ ਹਨ | ਵਰਨਣਯੋਗ ਹੈ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਅਧਿਕਾਰੀਆਂ ਦੀਆਂ ਅਸਾਮੀਆਂ ...

ਪੂਰੀ ਖ਼ਬਰ »

ਕੈਨੇਡਾ ਜਾਣ ਲਈ ਨੌਜਵਾਨਾਂ ਦਾ ਉਤਸ਼ਾਹ ਹੋਰਨਾਂ ਮੁਲਕਾਂ ਦੀ ਤੁਲਨਾ 'ਚ ਅਜੇ ਵੀ ਵਧੇਰੇ-ਸੁਖਵਿੰਦਰ ਸਿੰਘ

ਸੰਗਰੂਰ, 20 ਸਤੰਬਰ (ਅਮਨਦੀਪ ਸਿੰਘ ਬਿੱਟਾ)-ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ: ਸੁਖਵਿੰਦਰ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਵੀ ਨੌਜਵਾਨ ਵਰਗ ਦਾ ਰੁਝਾਨ ਆਸਟੇ੍ਰਲੀਆ ਅਤੇ ਨਿਊਜੀਲੈਂਡ ਦੀ ਜਗ੍ਹਾ ਕੈਨੇਡਾ ਵੱਲ ਵਧੇਰੇ ਹੈ | ਅਕੈਡਮੀ ਵਿਚ ਨੌਜਵਾਨਾਂ ਦੀ ਇਕੱਤਰਤਾ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਮੁਸ਼ਕਿਲਾਂ ਵੱਲ ਧਿਆਨ ਦੇਣ ਦੀ ਲੋੜ-ਗਰੇਵਾਲ

ਲਹਿਰਾਗਾਗਾ, 20 ਸਤੰਬਰ (ਸੂਰਜ ਭਾਨ ਗੋਇਲ)-ਗਰੀਨ ਟਿ੍ਬਿਊਨਲ ਪੰਜਾਬ ਵੱਲੋਂ ਪ੍ਰਦੂਸ਼ਣ ਦੀ ਰੋਕਥਾਮ ਲਈ ਚੁੱਕੇ ਸਖ਼ਤ ਕਦਮਾਂ ਤੋਂ ਪਹਿਲਾਂ ਕਿਸਾਨਾਂ ਦੀਆਂ ਮੁਸ਼ਕਿਲਾਂ ਵੱਲ ਵੀ ਧਿਆਨ ਦੇਣਾ ਬਣਦਾ ਹੈ, ਸਰਕਾਰ ਨੂੰ ਫ਼ਸਲ ਦੀ ਰਹਿੰਦ ਖੰੂਹਦ ਦਾ ਕੋਈ ਠੋਸ ਉਪਰਾਲਾ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਮੁਸ਼ਕਿਲਾਂ ਵੱਲ ਧਿਆਨ ਦੇਣ ਦੀ ਲੋੜ-ਗਰੇਵਾਲ

ਲਹਿਰਾਗਾਗਾ, 20 ਸਤੰਬਰ (ਸੂਰਜ ਭਾਨ ਗੋਇਲ)-ਗਰੀਨ ਟਿ੍ਬਿਊਨਲ ਪੰਜਾਬ ਵੱਲੋਂ ਪ੍ਰਦੂਸ਼ਣ ਦੀ ਰੋਕਥਾਮ ਲਈ ਚੁੱਕੇ ਸਖ਼ਤ ਕਦਮਾਂ ਤੋਂ ਪਹਿਲਾਂ ਕਿਸਾਨਾਂ ਦੀਆਂ ਮੁਸ਼ਕਿਲਾਂ ਵੱਲ ਵੀ ਧਿਆਨ ਦੇਣਾ ਬਣਦਾ ਹੈ, ਸਰਕਾਰ ਨੂੰ ਫ਼ਸਲ ਦੀ ਰਹਿੰਦ ਖੰੂਹਦ ਦਾ ਕੋਈ ਠੋਸ ਉਪਰਾਲਾ ...

ਪੂਰੀ ਖ਼ਬਰ »

ਕਿਸਾਨਾਂ ਨੂੰ ਜੇਲ੍ਹਾਂ 'ਚ ਸੁੱਟਣ ਦੀ ਯੂਨੀਅਨ ਵਲੋਂ ਨਿਖੇਧੀ

ਅਮਰਗੜ੍ਹ, 20 ਸਤੰਬਰ (ਸੁਖਜਿੰਦਰ ਸਿੰਘ ਝੱਲ) - ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਅਮਰਗੜ੍ਹ ਵਿਖੇ ਹੋਈ ਮੀਟਿੰਗ ਵਿੱਚ ਕੈਪਟਨ ਸਰਕਾਰ ਵੱਲੋਂ ਕਿਸਾਨਾਂ ਨੂੰ ਜੇਲ੍ਹਾਂ ਵਿੱਚ ਸੁੱਟਣ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ | ਬਲਾਕ ਪ੍ਰਧਾਨ ਗੁਰਦਾਸ ਸਿੰਘ ...

ਪੂਰੀ ਖ਼ਬਰ »

ਇਕ ਸਾਲ ਦੇ ਅੰਦਰ-ਅੰਦਰ ਲੁਧਿਆਣਾ ਤੋਂ ਹਿਸਾਰ ਤੱਕ ਬਿਜਲੀ ਗੱਡੀ ਦੌੜੇਗੀ

ਸ਼ਹੀਦ ਊਧਮ ਸਿੰਘ ਵਾਲਾ, 20 ਸਤੰਬਰ (ਭੁੱਲਰ, ਧਾਲੀਵਾਲ) - ਸੁਨਾਮ ਦੇ ਰੇਲਵੇ ਸਟੇਸ਼ਨ 'ਤੇ ਪਹੁੰਚੇ ਉੱਤਰ ਰੇਲਵੇ ਅੰਬਾਲਾ ਡਿਵੀਜ਼ਨ ਦੇ ਡੀ.ਐਮ.ਆਰ ਦਿਨੇਸ਼ ਕੁਮਾਰ ਨੇ ਕਿਹਾ ਕਿ ਇੱਕ ਸਾਲ ਦੇ ਅੰਦਰ ਅੰਦਰ ਲੁਧਿਆਣਾ ਤੋਂ ਹਿਸਾਰ ਰੇਲਵੇ ਟਰੈਕ 'ਤੇ ਬਿਜਲੀ ਨਾਲ ਚੱਲਣ ਵਾਲੀ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਬੇਨੜਾ ਅੱਗੇ ਬੱਸਾਂ ਨਾ ਰੋਕਣ ਦੇ ਰੋਸ ਵਜੋਂ ਵਿਦਿਆਰਥੀਆਂ ਵਲੋਂ ਚੱਕਾ ਜਾਮ

ਧੂਰੀ, 20 ਸਤੰਬਰ (ਨਰਿੰਦਰ ਸੇਠ)-ਅੱਜ ਯੂਨੀਵਰਸਿਟੀ ਕਾਲਜ ਬੇਨੜਾ ਦੇ ਸਮੂਹ ਵਿਦਿਆਰਥੀਆਂ ਵੱਲੋਂ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਪੀ.ਆਰ.ਟੀ.ਸੀ.ਦੀਆਂ ਬੱਸਾਂ ਨੂੰ ਕਾਲਜ ਅੱਗੇ ਸੜਕ 'ਤੇ ਨਾ ਰੋਕਣ ਦੇ ਰੋਸ ਵਜੋਂ ਧੂਰੀ-ਸੰਗਰੂਰ ਮੁੱਖ ਮਾਰਗ 'ਤੇ ...

ਪੂਰੀ ਖ਼ਬਰ »

ਮਾਮਲਾ ਸਮੋਸੇ 'ਚੋਂ ਨਿਕਲੇ ਬਲੇਡ ਦਾ ਸਿਹਤ ਵਿਭਾਗ ਦੀ ਟੀਮ ਨੇ ਹੋਟਲ ਤੋਂ ਭਰੇ ਸੈਂਪਲ

ਸ਼ੇਰਪੁਰ, 20 ਸਤੰਬਰ (ਦਰਸ਼ਨ ਸਿੰਘ ਖੇੜੀ) - ਪਿਛਲੇ ਦਿਨੀਂ ਕਸਬੇ ਦੇ ਕਾਤਰੋਂ ਚੋਕ ਵਿਚ ਸਥਿਤ ਇਕ ਨਾਮੀ ਹੋਟਲ ਤੋਂ ਇੱਕ ਵਿਅਕਤੀ ਨੇ ਸਮੋਸੇ ਖ਼ਰੀਦ ਕੀਤੇ ਸਨ, ਜਿਸ ਵਿੱਚੋਂ ਸਾਬਤ ਬਲੇਡ ਨਿਕਲਿਆ ਸੀ, ਪ੍ਰੰਤੂ ਅਖ਼ਬਾਰਾਂ ਵਿਚ ਖ਼ਬਰਾਂ ਪ੍ਰਕਾਸ਼ਿਤ ਹੋਣ ਦੇ ਬਾਵਜੂਦ ...

ਪੂਰੀ ਖ਼ਬਰ »

ਮੰਦਭਾਗਾ ਹਾਦਸਾ, ਜਿੰਮੇਵਾਰਾਂ ਿਖ਼ਲਾਫ਼ ਸਖ਼ਤ ਕਾਰਵਾਈ ਜ਼ਰੂਰੀ-ਭਗਵੰਤ ਮਾਨ

ਸੁਨਾਮ ਊਧਮ ਸਿੰਘ ਵਾਲਾ, 20 ਸਤੰਬਰ (ਧਾਲੀਵਾਲ, ਭੁੱਲਰ) - ਸੂਲਰ ਘਰਾਟ ਪਟਾਕਾ ਗੋਦਾਮ ਵਿੱਚ ਹੋਏ ਧਮਾਕੇ ਦੇ ਪੀੜਤਾਂ ਨੂੰ ਸੁਨਾਮ ਦੇ ਸਰਕਾਰੀ ਹਸਪਤਾਲ ਵਿੱਚ ਮਿਲਣ ਆਏ ਸੰਗਰੂਰ ਦੇ ਐਮ.ਪੀ ਭਗਵੰਤ ਮਾਨ ਨੇ ਪੀੜਤਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ...

ਪੂਰੀ ਖ਼ਬਰ »

ਪੁਲਿਸ ਵੱਲੋਂ ਪਟਾਕਾ ਗੋਦਾਮਾਂ ਦੀ ਛਾਣਬੀਣ ਸੰਗਰੂਰ 'ਚ ਵੀ ਆਰੰਭ

ਸੰਗਰੂਰ, 20 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹੇ ਦੇ ਕਸਬਾ ਸੂਲਰ ਘਾਟ ਵਿੱਚ ਬੀਤੀ ਰਾਤ ਵਾਪਰੇ ਦਰਦਨਾਕ ਹਾਦਸੇ ਉਪਰੰਤ ਸ਼ਹਿਰ ਵਿੱਚ ਇਤਹਿਆਤ ਦੇ ਤੌਰ ਉੱਤੇ ਪੁਲਿਸ ਨੇ ਪਟਾਕਿਆਂ ਦਾ ਕਾਰੋਬਾਰ ਕਰਦੇ ਦੁਕਾਨਦਾਰਾਂ ਦੀ ਚੈਕਿੰਗ ਵੱਡੇ ਪੱਧਰ ...

ਪੂਰੀ ਖ਼ਬਰ »

ਸਰਕਾਰ ਨੇ ਜ਼ਿਲ੍ਹਾ ਪੱਧਰੀ ਪਸ਼ੂ-ਧਨ ਮੁਕਾਬਲਿਆਂ ਦੇ ਜੇਤੂਆਂ ਲਈ ਇਨਾਮ ਦੀ ਰਾਸ਼ੀ ਵਧਾ ਕੇ ਸੱਤ ਲੱਖ ਕੀਤੀ-ਡਾ: ਗੋਇਲ

ਮਲੇਰਕੋਟਲਾ, 20 ਸਤੰਬਰ (ਕੁਠਾਲਾ) - ਪੰਜਾਬ ਸਰਕਾਰ ਵੱਲੋਂ ਰਾਜ ਦੇ ਸਾਰੇ 22 ਜ਼ਿਲਿ੍ਹਆਂ ਅੰਦਰ 3 ਅਕਤੂਬਰ ਤੋਂ 26 ਅਕਤੂਬਰ ਤੱਕ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਪਸ਼ੂ-ਧਨ ਮੁਕਾਬਲਿਆਂ ਦੇ ਜੇਤੂਆਂ ਨੂੰ ਹਰ ਜ਼ਿਲੇ੍ਹ ਅੰਦਰ ਇਨਾਮੀ ਰਾਸ਼ੀ ਪੰਜ ਲੱਖ ਤੋਂ ਵਧਾ ਕੇ ਸੱਤ ...

ਪੂਰੀ ਖ਼ਬਰ »

ਚੋਰੀ-ਛੁਪੇ ਕੁੱਖ ਵਿਚਲੇ ਬੱਚੇ ਦੀ ਜਾਂਚ ਕਰਨ ਵਾਲੇ ਸੈਂਟਰਾਂ ਦੀ ਦਿੱਤੀ ਜਾਵੇ ਇਤਲਾਹ-ਡਾ: ਬਾਲੀ

ਸੰਗਰੂਰ, 20 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸਿਹਤ ਵਿਭਾਗ ਦਾ ਮੁੱਖ ਮੰਤਵ ਜਿੱਥੇ ਲੋਕਾਂ ਨੂੰ ਚੰਗਾ ਇਲਾਜ ਮੁਹੱਈਆ ਕਰਵਾਉਣਾ ਹੈ, ਉੱਥੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕਰਨਾ ਵੀ ਹੈ | ਇਸ ਮੰਤਵ ਤਹਿਤ ਸਿਹਤ ਵਿਭਾਗ ਸੰਗਰੂਰ ਵੱਲੋਂ ...

ਪੂਰੀ ਖ਼ਬਰ »

ਭਗਵੰਤ ਮਾਨ ਦਾ ਭਾਜਪਾ ਦੀ ਸਾਖ ਪ੍ਰਤੀ ਦਿੱਤਾ ਬਿਆਨ ਤੱਥਾਂ ਤੋਂ ਕੋਹਾਂ ਦੂਰ-ਪੂਨੀਆ, ਗਰਗ

ਸੰਗਰੂਰ, 20 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਸ੍ਰੀ ਅਮਨਦੀਪ ਸਿੰਘ ਪੂਨੀਆ ਅਤੇ ਵਰਕਿੰਗ ਕਮੇਟੀ ਦੇ ਮੈਂਬਰ ਐਡਵੋਕੇਟ ਸ੍ਰੀ ਲਲਿਤ ਕੁਮਾਰ ਗਰਗ ਨੇ ਕਿਹਾ ਕਿ ਮੈਂਬਰ ਪਾਰਲੀਮੈਂਟ ਸ੍ਰੀ ਭਗਵੰਤ ਮਾਨ ਦੀ ਭਾਜਪਾ ਦਾ ...

ਪੂਰੀ ਖ਼ਬਰ »

ਪਾਣੀ ਸੰਭਾਲ ਤੇ ਪ੍ਰਦੂਸ਼ਣ ਵਿਸ਼ੇ 'ਤੇ ਲੇਖ ਤੇ ਪੇਂਟਿੰਗ ਮੁਕਾਬਲੇ ਕਰਵਾਏ

ਮਸਤੂਆਣਾ ਸਾਹਿਬ, 20 ਸਤੰਬਰ (ਦਮਦਮੀ) - ਮਾਤਾ ਰਾਜ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਰੁੱਖਾਂ ਵਿਖੇ ਪਾਣੀ ਦੀ ਸੰਭਾਲ ਅਤੇ ਪ੍ਰਦੂਸ਼ਣ ਵਿਸ਼ੇ 'ਤੇ ਲੇਖ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਡਾ. ਇਕਬਾਲ ਸਿੰਘ ਦੀ ਯੋਗ ਸਰਪ੍ਰਸਤੀ ਵਿੱਚ ਕਰਵਾਏ ਗਏ ...

ਪੂਰੀ ਖ਼ਬਰ »

ਪਟਾਕਿਆਂ ਦੇ ਗੋਦਾਮ 'ਚ ਹੋਏ ਧਮਾਕੇ ਕਾਰਨ ਲੋਕਾਂ 'ਚ ਪੁਲਿਸ ਤੇ ਪ੍ਰਸ਼ਾਸਨ ਖਿਲਾਫ਼ ਰੋਸ

ਸੰਗਰੂਰ/ਦਿੜ•ਬਾ ਮੰਡੀ, 20 ਸਤੰਬਰ (ਦਮਨਜੀਤ ਸਿੰਘ, ਪਰਵਿੰਦਰ ਸੋਨੂੰ) -ਕਸਬਾ ਸੂਲਰ ਘਰਾਟ ਵਿਖੇ ਬੀਤੀ ਰਾਤ ਪਟਾਕਿਆਂ ਦੇ ਗੋਦਾਮ ਵਿਚ ਹੋਏ ਜ਼ਬਰਦਸਤ ਧਮਾਕੇ ਕਾਰਨ ਕਈ ਵਿਅਕਤੀਆਂ ਦੀ ਮੌਤ ਹੋ ਗਈ ਤੇ ਗੋਦਾਮ ਵੀ ਤਹਿਸ-ਨਹਿਸ ਹੋ ਗਏ ਹਨ | ਇਸ ਧਮਾਕੇ ਜਿਥੇ ਲੋਕਾਂ ਵਿਚ ...

ਪੂਰੀ ਖ਼ਬਰ »

ਵਕੀਲ ਭਾਈਚਾਰੇ ਨੇ ਸੂਲਰ ਘਰਾਟ ਪਟਾਕਾ ਫ਼ੈਕਟਰੀ ਹਾਦਸੇ ਨੂੰ ਪ੍ਰਸ਼ਾਸਨ ਦੀ ਲਾਪਰਵਾਹੀ ਦੱਸਿਆ

ਸੁਨਾਮ ਊਧਮ ਸਿੰਘ ਵਾਲਾ, 20 ਸਤੰਬਰ (ਭੁੱਲਰ, ਧਾਲੀਵਾਲ)-ਬਾਰ ਐਸੋਸੀਏਸ਼ਨ ਸੁਨਾਮ ਦੀ ਇਕ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਕਰੁਣਵੀਰ ਵਸ਼ਿਸ਼ਟ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬਾਰ ਦੇ ਮੈਂਬਰਾਂ ਨੇ ਬੀਤੀ ਕੱਲ੍ਹ ਨੇੜਲੇ ਕਸਬਾ ਸੂਲਰ ਘਰਾਟ ਵਿਖੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX