ਤਾਜਾ ਖ਼ਬਰਾਂ


ਰੋਹ 'ਚ ਆਏ ਅਧਿਆਪਕਾਂ ਨੇ ਜਾਮ ਕੀਤਾ ਸੰਗਰੂਰ-ਸੁਨਾਮ ਮਾਰਗ
. . .  12 minutes ago
ਸੰਗਰੂਰ, 18 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਅੱਠ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਮਰਨ ਵਰਤ 'ਤੇ ਬੈਠੇ ਦੋ ਈ. ਟੀ. ਟੀ. ਅਧਿਆਪਕਾਂ ਨੂੰ ਅੱਜ...
ਮਰਨ ਵਰਤ 'ਤੇ ਬੈਠ ਅਧਿਆਪਕਾਂ ਨੂੰ ਪੁਲਿਸ ਨੇ ਜ਼ਬਰਦਸਤੀ ਪਹੁੰਚਾਇਆ ਹਸਪਤਾਲ
. . .  29 minutes ago
ਸੰਗਰੂਰ, 18 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਅੱਠ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਮਰਨ ਵਰਤ 'ਤੇ ਬੈਠੇ ਦੋ ਈ. ਟੀ. ਟੀ. ਅਧਿਆਪਕਾਂ ਨੂੰ ਅੱਜ ਪੁਲਿਸ ਨੇ...
2020 ਟੋਕੀਓ ਓਲੰਪਿਕ ਦੀ ਟਿਕਟ ਹਾਸਲ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਪਹਿਲਵਾਨ ਬਣੀ ਵਿਨੇਸ਼ ਫੋਗਾਟ
. . .  42 minutes ago
ਨਵੀਂ ਦਿੱਲੀ, 18 ਸਤੰਬਰ- ਭਾਰਤ ਦੀ ਸਟਾਰ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ 2020 ਟੋਕੀਓ ਓਲੰਪਿਕ ਦੇ 53 ਕਿਲੋਗ੍ਰਾਮ ਵਰਗ 'ਚ ਆਪਣੀ ਥਾਂ ਪੱਕੀ ਕਰ ਲਈ ਹੈ। 25 ਸਾਲਾ ਫੋਗਾਟ ਨੇ ਟੋਕੀਓ ਓਲੰਪਿਕ...
ਨਹੀਂ ਰਹੇ ਹਾਰਰ ਫ਼ਿਲਮਾਂ ਦੇ ਬਾਦਸ਼ਾਹ ਸ਼ਿਆਮ ਰਾਮਸੇ
. . .  34 minutes ago
ਮੁੰਬਈ, 18 ਸਤੰਬਰ (ਇੰਦਰਮੋਹਨ ਪੰਨੂੰ)- 'ਪੁਰਾਣੀ ਹਵੇਲੀ' ਅਤੇ 'ਤਹਿਖ਼ਾਨਾ' ਵਰਗੀਆਂ ਹਾਰਰ (ਡਰਾਉਣੀਆਂ) ਫ਼ਿਲਮਾਂ ਲਈ ਚਰਚਿਤ 'ਰਾਮਸੇ ਬ੍ਰਦਰਜ਼' 'ਚੋਂ ਇੱਕ, ਨਿਰਦੇਸ਼ਕ ਸ਼ਿਆਮ ਰਾਮਸੇ ਦਾ...
ਕਸ਼ਮੀਰ ਮਸਲੇ ਨੂੰ ਗੱਲਬਾਤ ਨਾਲ ਸੁਲਝਾਉਣ ਭਾਰਤ ਅਤੇ ਪਾਕਿਸਤਾਨ- ਯੂਰਪੀ ਯੂਨੀਅਨ ਦੀ ਸੰਸਦ
. . .  about 1 hour ago
ਲੰਡਨ, 18 ਸਤੰਬਰ- ਯੂਰਪੀ ਯੂਨੀਅਨ ਦੀ ਸੰਸਦ ਨੇ ਕਸ਼ਮੀਰ ਮਸਲੇ ਦੇ ਸ਼ਾਂਤਮਈ ਹੱਲ ਨੂੰ ਯਕੀਨੀ ਬਣਾਉਣ ਲਈ ਭਾਰਤ...
ਭੇਦਭਰੇ ਹਾਲਾਤ 'ਚ ਨੌਜਵਾਨ ਦੀ ਮੌਤ
. . .  about 1 hour ago
ਰਾਮ ਤੀਰਥ, 18 ਸਤੰਬਰ (ਧਰਵਿੰਦਰ ਸਿੰਘ ਔਲਖ)- ਬੀਤੀ ਰਾਤ ਰਾਮ ਤੀਰਥ ਰੋਡ 'ਤੇ ਕਾਲਿਆਂ ਵਾਲੇ ਮੋੜ ਨੇੜੇ ਪੁਲਿਸ ਨਾਕੇ 'ਤੇ ਪੁਲਿਸ ਨੇ ਇੱਕ ਸ਼ੱਕੀ ਕਾਰ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਸ 'ਚੋਂ ਇੱਕ...
ਭਾਰੀ ਮੀਂਹ ਦੇ ਚੱਲਦਿਆਂ ਪਟਨਾ ਪੁਲਿਸ ਲਾਈਨ 'ਤੇ ਡਿੱਗਾ ਦਰਖ਼ਤ, 10 ਕਰਮਚਾਰੀ ਜ਼ਖ਼ਮੀ
. . .  about 1 hour ago
ਪਟਨਾ, 18 ਸਤੰਬਰ- ਬਿਹਾਰ ਦੀ ਰਾਜਧਾਨੀ ਪਟਨਾ 'ਚ ਭਾਰੀ ਮੀਂਹ ਦਾ ਕਹਿਰ ਲਗਾਤਾਰ ਜਾਰੀ ਹੈ। ਮੀਂਹ ਦੇ ਕਾਰਨ ਲੰਘੇ ਦਿਨ ਪਟਨਾ ਪੁਲਿਸ ਲਾਈਨ 'ਚ ਇੱਕ ਵੱਡਾ ਦਰਖ਼ਤ ਪੁਲਿਸ ਕਰਮਚਾਰੀਆਂ...
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- 18 ਅਕਤੂਬਰ ਤੱਕ ਬਹਿਸ ਪੂਰੀ ਕਰਨ ਦੋਵੇਂ ਪੱਖ
. . .  about 1 hour ago
ਨਵੀਂ ਦਿੱਲੀ, 18 ਸਤੰਬਰ- ਅਯੁੱਧਿਆ ਮਾਮਲੇ 'ਚ ਅੱਜ ਸੁਪਰੀਮ ਕੋਰਟ 'ਚ 26ਵੇਂ ਦਿਨ ਦੀ ਸੁਣਵਾਈ ਚੱਲ ਰਹੀ ਹੈ। ਇਸ ਦੌਰਾਨ ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ ਮਾਮਲੇ 'ਚ ਦੋਵੇਂ ਪੱਖ 18 ਅਕਤੂਬਰ ਤੱਕ ਬਹਿਸ ਪੂਰੀ...
ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਕੀਤੇ ਕੇਦਾਰਨਾਥ ਮੰਦਰ ਦੇ ਦਰਸ਼ਨ
. . .  about 2 hours ago
ਦੇਹਰਾਦੂਨ, 18 ਸਤੰਬਰ- ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਆਪਣੀ ਪਤਨੀ ਮਧੁਲਿਕਾ ਰਾਵਤ ਨਾਲ ਅੱਜ ਕੇਦਾਰਨਾਥ ਮੰਦਰ ਦੇ ਦਰਸ਼ਨ...
550ਵੇਂ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਤੋਂ ਪਟਨਾ ਸਾਹਿਬ ਲਈ ਏਅਰ ਇੰਡੀਆ ਕਰ ਰਿਹੈ ਉਡਾਣ ਸ਼ੁਰੂ
. . .  about 2 hours ago
ਰਾਜਾਸਾਂਸੀ, 18 ਸਤੰਬਰ (ਹੇਰ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਧਿਆਨ ਵਿਚ ਰੱਖਦਿਆਂ ਏਅਰ ਇੰਡੀਆ ਵਲੋਂ ਅੰਮ੍ਰਿਤਸਰ-ਤਖ਼ਤ ਸ੍ਰੀ ਪਟਨਾ ਸਾਹਿਬ ਦਰਮਿਆਨ 27 ਅਕਤੂਬਰ...
ਤੇਜ਼ਧਾਰ ਹਥਿਆਰਾਂ ਦੇ ਨਾਲ ਔਰਤ ਦਾ ਕਤਲ
. . .  about 3 hours ago
ਫਗਵਾੜਾ, 18 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਨਿਊ ਸੁਖਚੈਨ ਨਗਰ ਇਲਾਕੇ ਦੇ ਵਿਚ ਕੁੱਝ ਵਿਅਕਤੀਆਂ ਵੱਲੋਂ ਘਰ ਵਿਚ ਦਾਖਲ ਹੋ ਕੇ ਤੇਜ਼ਧਾਰ ਹਥਿਆਰਾਂ ਦੇ ਨਾਲ ਇਕ ਔਰਤ ਦਾ ਕਤਲ ਕਰ ਦਿੱਤਾ ਗਿਆ। ਔਰਤ ਦੀ ਪਹਿਚਾਣ ਕੁਲਦੀਪ ਕੌਰ ਦੇ ਰੂਪ ਵਿਚ ਹੋਈ ਹੈ। ਇਸ ਦੌਰਾਨ...
ਦੋ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਦਾ ਮਰਨ ਵਰਤ 8ਵੇਂ ਦਿਨ ਦਾਖਲ
. . .  about 3 hours ago
ਸੰਗਰੂਰ, 18 ਸਤੰਬਰ (ਧੀਰਜ ਪਸ਼ੋਰੀਆ) - ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 15 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਚ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਵਿਚੋਂ ਦੋ ਵੱਲੋਂ ਸ਼ੁਰੂ ਕੀਤਾ ਗਿਆ ਮਰਨ ਵਰਤ ਅੱਜ ਅੱਠਵੇਂ ਦਿਨ ਪਹੁੰਚ ਗਿਆ ਹੈ। ਉਧਰ ਪਾਣੀ ਦੀ...
ਲੱਖਾਂ ਰੁਪਏ ਦੀ ਨਕਲੀ ਕਰੰਸੀ ਸਮੇਤ ਦੋ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ ਅਤੇ ਲੁਧਿਆਣਾ ਦਿਹਾਤੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਨਕਲੀ ਕਰੰਸੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਬਲਜਿੰਦਰ ਸਿੰਘ ਵਾਸੀ...
ਅੱਜ ਮੁਹਾਲੀ ਵਿਚ ਹੋਵੇਗਾ ਭਾਰਤ ਦੱਖਣੀ ਅਫ਼ਰੀਕਾ ਵਿਚਾਲੇ ਟੀ20 ਮੈਚ
. . .  about 5 hours ago
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਸਤੰਬਰ - ਮੇਜ਼ਬਾਨ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਕਾਰ ਅੱਜ ਟੀ20 ਮੁਕਾਬਲਾ ਮੁਹਾਲੀ ਦੇ ਪੀ.ਸੀ.ਏ. ਸਟੇਡੀਅਮ ਵਿਚ ਸ਼ਾਮ ਸੱਤ ਵਜੇ ਤੋਂ ਖੇਡਿਆ ਜਾਵੇਗਾ. ਇਹ ਸੀਰੀਜ਼ ਦਾ ਦੂਸਰਾ ਮੁਕਾਬਲਾ ਹੋਵੇਗਾ। ਦੋਵਾਂ ਦੇਸ਼ਾਂ ਵਿਚਕਾਰ ਧਰਮਸ਼ਾਲਾ ਵਿਖੇ...
ਪੈਸੇ ਉਧਾਰ ਨਾ ਦੇਣ 'ਤੇ 12 ਸਾਲਾ ਲੜਕੇ ਨੇ ਟੀਚਰ ਦਾ ਕੀਤਾ ਕਤਲ
. . .  about 5 hours ago
ਮੁੰਬਈ, 18 ਸਤੰਬਰ - ਉਤਰ ਪੂਰਬ ਮੁੰਬਈ ਸਥਿਤ ਗੋਵੰਡੀ ਦੇ ਸ਼ਿਵਜੀਨਗਰ ਵਿਚ ਇਕ ਨਾਬਾਲਗ ਵਿਦਿਆਰਥੀ ਨੇ ਆਪਣੇ ਟਿਊਟਰ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਨੇ ਬੀਤੇ ਕੱਲ੍ਹ ਮੰਗਲਵਾਰ ਨੂੰ ਕਿਹਾ ਕਿ ਘਟਨਾ ਸੋਮਵਾਰ ਰਾਤ ਲਗਭਗ 8 ਵਜੇ ਵਾਪਰੀ...
ਅੱਜ ਦਾ ਵਿਚਾਰ
. . .  about 5 hours ago
ਇੰਗਲਿਸ਼ ਚੈਨਲ ਨੂੰ 4 ਵਾਰ ਪਾਰ ਕਰਨ ਵਾਲੀ ਪਹਿਲੀ ਮਹਿਲਾ ਬਣੀ ਸਾਰਾ ਥਾਮਸ
. . .  1 day ago
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ ਕੱਲ੍ਹ
. . .  1 day ago
ਸਾਉਦੀ ਅਰਬ ਦਾ ਤੇਲ ਉਤਪਾਦਨ 2-3 ਹਫ਼ਤਿਆਂ 'ਚ ਹੋ ਜਾਵੇਗਾ ਆਨਲਾਈਨ - ਸੂਤਰ
. . .  1 day ago
ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਨੇ ਕਿਸ਼ਤਵਾੜ ਦਾ ਕੀਤਾ ਦੌਰਾ
. . .  1 day ago
ਅਦਾਲਤ ਨੇ ਡੀ.ਕੇ. ਸ਼ਿਵ ਕੁਮਾਰ ਨੂੰ 1 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਾਕੇਬੰਦੀ ਦੌਰਾਨ ਦੋ ਵਿਅਕਤੀ ਇਕ ਕਿੱਲੋ ਹੈਰੋਇਨ ਸਮੇਤ ਕਾਬੂ
. . .  1 day ago
15 ਲਗਜ਼ਰੀ ਗੱਡੀਆਂ ਸਮੇਤ ਚੋਰ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 day ago
ਇਕ ਦਿਨ ਮਕਬੂਜ਼ਾ ਕਸ਼ਮੀਰ 'ਤੇ ਹੋਵੇਗਾ ਭਾਰਤ ਦਾ ਕਬਜ਼ਾ- ਵਿਦੇਸ਼ ਮੰਤਰੀ ਐੱਸ.ਸ਼ੰਕਰ
. . .  1 day ago
ਕੋਲਕਾਤਾ ਦੀ ਵਿਸ਼ੇਸ਼ ਅਦਾਲਤ 'ਚ ਪਹੁੰਚੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ
. . .  1 day ago
ਪੁਲਿਸ ਨੇ ਛਾਪੇਮਾਰੀ ਕਰਦਿਆਂ ਇੱਕ ਦੁਕਾਨ 'ਚੋਂ ਭਾਰੀ ਮਾਤਰਾ ਬਰਾਮਦ ਕੀਤੇ ਪਟਾਕੇ
. . .  1 day ago
ਤਰਨਤਾਰਨ ਧਮਾਕਾ : 5 ਦਿਨਾਂ ਦੇ ਰਿਮਾਂਡ 'ਤੇ ਭੇਜੇ ਗਏ ਦੋਸ਼ੀ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 24
. . .  1 day ago
ਵਿਦੇਸ਼ ਮੰਤਰੀ ਦੇ ਤੌਰ 'ਤੇ ਜੈਸ਼ੰਕਰ ਦੇ 100 ਦਿਨ ਪੂਰੇ, ਕਿਹਾ- ਹੁਣ ਦੁਨੀਆ ਗੰਭੀਰਤਾ ਨਾਲ ਸੁਣਦੀ ਹੈ ਭਾਰਤ ਦੀ ਆਵਾਜ਼
. . .  1 day ago
ਰਾਜੀਵ ਕੁਮਾਰ ਦਾ ਪਤਾ ਲਗਾਉਣ ਦੇ ਲਈ ਸੀ.ਬੀ.ਆਈ ਇੱਕ ਵਿਸ਼ੇਸ਼ ਟੀਮ ਦਾ ਕਰ ਰਹੀ ਹੈ ਗਠਨ
. . .  1 day ago
ਪੰਜਾਬ ਦੀਵਾਲੀ ਬੰਪਰ ਖ਼ੁਸ਼ੀਆਂ ਕਰੇਗਾ ਦੁੱਗਣੀਆਂ, 5 ਕਰੋੜ ਰੁਪਏ ਜਿੱਤਣ ਦਾ ਸੁਨਹਿਰੀ ਮੌਕਾ
. . .  1 day ago
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕਰੀਬ 13.21 ਲੱਖ ਵਿਦਿਆਰਥੀਆਂ ਨੇ ਦਿੱਤੀ ਆਮ ਗਿਆਨ ਦੀ ਪ੍ਰੀਖਿਆ
. . .  1 day ago
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਮਾਂ ਦੇ ਪੈਰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਸ਼ੇਅਰ ਬਾਜ਼ਾਰ 'ਚ ਹਾਹਾਕਾਰ, ਧੜੰਮ ਕਰ ਕੇ ਡਿੱਗਿਆ ਸੈਂਸੈਕਸ
. . .  1 day ago
ਅਫ਼ਗ਼ਾਨਿਸਤਾਨ 'ਚ ਰਾਸ਼ਟਰਪਤੀ ਅਸ਼ਰਫ਼ ਗਨੀ ਦੀ ਰੈਲੀ ਅਤੇ ਅਮਰੀਕੀ ਅੰਬੈਸੀ ਨੇੜੇ ਹੋਏ ਧਮਾਕੇ, ਕਈ ਲੋਕਾਂ ਦੀ ਮੌਤ
. . .  1 day ago
ਮਕਾਨ ਮਾਲਕ ਵੱਲੋਂ ਕਿਰਾਏ 'ਤੇ ਰਹਿੰਦੀ ਔਰਤ ਅਤੇ ਉਸ ਦੀ ਬੱਚੀ ਦੀ ਹੱਤਿਆ
. . .  1 day ago
ਸੀ.ਬੀ.ਆਈ ਨੇ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਦੇ ਲਈ ਅਦਾਲਤ ਤੋਂ ਮੰਗੀ ਇਜਾਜ਼ਤ
. . .  14 minutes ago
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਫੂਕੀਆਂ ਆਪਣੀਆਂ ਡਿਗਰੀਆਂ
. . .  18 minutes ago
ਸੜਕ ਹਾਦਸੇ ਦੌਰਾਨ ਵਿਦਿਆਰਥੀ ਦੀ ਮੌਤ
. . .  23 minutes ago
ਪ੍ਰਵਾਸੀ ਮਜ਼ਦੂਰ ਦੇ 10 ਸਾਲਾ ਬੱਚੇ ਦੀ ਹੱਤਿਆ
. . .  28 minutes ago
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਰੰਧਾਵਾ ਵਿਚਾਲੇ ਹੋਈਆਂ ਵਿਚਾਰਾਂ
. . .  39 minutes ago
ਦਰਦਨਾਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ
. . .  51 minutes ago
ਅਮਰੀਕਾ ਦੇ ਅਲਾਸਕਾ 'ਚ ਭੂਚਾਲ ਦੇ ਝਟਕੇ ਮਹਿਸੂਸ
. . .  52 minutes ago
ਪੁਲਿਸ ਤੋ ਤੰਗ ਆ ਕੇ ਪਾਣੀ ਵਾਲੀ ਟੈਂਕੀ 'ਤੇ ਚੜ੍ਹਿਆ ਕਿਸਾਨ
. . .  1 minute ago
ਸੀ.ਬੀ.ਆਈ. ਦੇ ਸਾਹਮਣੇ ਪੇਸ਼ ਨਹੀਂ ਹੋਏ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਸੁਖਜਿੰਦਰ ਰੰਧਾਵਾ ਵਿਚਾਲੇ ਬੈਠਕ
. . .  about 1 hour ago
ਸਿੱਖਿਆ ਵਿਭਾਗ ਵੱਲੋਂ ਪੀ.ਈ.ਐਸ ਗਰੁੱਪ-ਏ ਕਾਡਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤੈਨਾਤੀਆਂ
. . .  about 1 hour ago
ਪਾਕਿ 'ਚ ਡਾਕਟਰੀ ਦੀ ਪੜ੍ਹਾਈ ਕਰ ਰਹੀ ਹਿੰਦੂ ਵਿਦਿਆਰਥਣ ਦਾ ਕਤਲ
. . .  7 minutes ago
ਤੇਜ਼ਧਾਰ ਹਥਿਆਰ ਨਾਲ ਵਿਅਕਤੀ ਦਾ ਕਤਲ
. . .  44 minutes ago
ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਰਮਦਾ ਨਦੀ ਦੀ ਪੂਜਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 549

ਖੰਨਾ / ਸਮਰਾਲਾ

ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਨੇ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਮਲੌਦ, 20 ਸਤੰਬਰ (ਸਹਾਰਨ ਮਾਜਰਾ)-ਪੰਜਾਬ ਸਕੂਲ ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਜਗਦੀਸ਼ ਸਿੰਘ ਮਾਂਗਟ ਰਾਮਪੁਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਪ੍ਰਧਾਨ ਜਗਦੀਸ਼ ਸਿੰਘ ਮਾਂਗਟ ਨੇ ਦੱਸਿਆ ਕਿ ਮੀਟਿੰਗ 'ਚ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਵਰਤੀ ਜਾਂਦੀ ਭੱਦੀ ਸ਼ਬਦਾਵਲੀ, ਕਲਰਕ ਤੋਂ ਮਾਸਟਰ ਕਾਡਰ 'ਚ ਤਰੱਕੀ ਦਾ ਇੱਕ ਫ਼ੀਸਦੀ ਕੋਟਾ ਖ਼ਤਮ ਕਰਨ, ਮਨਿਸਟਰੀਅਲ ਸਟਾਫ਼ ਨੂੰ ਭਰੋਸੇ Ýਚ ਲਏ ਬਿਨਾਂ ਦੂਰ ਦੁਰੇਡੇ ਕੀਤੀਆਂ ਜਾ ਰਹੀਆਂ ਬਦਲੀਆਂ ਤੇ ਸਿੱਖਿਆ ਵਿਭਾਗ 'ਚ ਮਨਿਸਟਰੀਅਲ ਸਟਾਫ਼ ਦੀਆਂ ਅਸਾਮੀਆਂ ਖ਼ਤਮ ਕਰਨ ਲਈ ਕੀਤੀ ਜਾ ਰਹੀ ਕਾਰਵਾਈ ਵਿਰੁੱਧ ਮਨਿਸਟਰੀਅਲ ਸਟਾਫ਼ ਦੇ ਸੂਬਾਈ ਸੱਦੇ 'ਤੇ ਜ਼ਿਲ੍ਹਾ ਲੁਧਿਆਣਾ ਦੇ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਕਾਮਿਆਂ ਵਲੋਂ ਮਨਿਸਟਰੀਅਲ ਸਟਾਫ਼ ਵਿਰੁੱਧ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ | ਪ੍ਰਧਾਨ ਜਗਦੀਸ਼ ਸਿੰਘ ਮਾਂਗਟ ਨੇ ਦੱਸਿਆ ਕਿ ਇਸ ਦੇ ਰੋਸ ਵਜੋਂ ਕਾਲੇ ਬਿੱਲੇ ਲਗਾ ਕੇ ਆਪਣੇ ਦਫ਼ਤਰਾਂ 'ਚ ਕੰਮ ਕਾਜ਼ ਕੀਤਾ ਗਿਆ | ਉਨਾਂ ਦੱਸਿਆ ਕਿ ਜੇਕਰ ਸਰਕਾਰ ਦੇ ਕੰਨਾਂ ਤੱਕ ਉਨਾਂ ਦੀ ਮੰਗਾਂ ਪ੍ਰਤੀ ਆਵਾਜ਼ ਨਾ ਪਈ ਤਾਂ 22 ਸਤੰਬਰ ਤੋਂ 27 ਸਤੰਬਰ ਤੱਕ ਸਾਰੇ ਜ਼ਿਲੇ੍ਹ ਦੇ ਮਨਿਸਟਰੀਅਲ ਕਾਮੇ ਸਮੂਹਿਕ ਛੁੱਟੀ ਲੈ ਕੇ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਰੋਸ ਰੈਲੀਆਂ ਕਰਨਗੇ | ਮੀਟਿੰਗ 'ਚ ਚੇਅਰਮੈਨ ਨਰਿੰਦਰਪਾਲ ਸ਼ਰਮਾ ਸੁਪਰਡੰਟ ਲੁਧਿਆਣਾ, ਸੁਸ਼ੀਲ ਕੁਮਾਰ ਸੁਪਰਡੈਂਟ, ਭਾਰਤ ਭੂਸ਼ਨ ਸੁਪਰਡੈਂਟ, ਜਨਰਲ ਸਕੱਤਰ ਹਰਿੰਦਰ ਸਿੰਘ, ਤਹਿਸੀਲ ਪ੍ਰਧਾਨ ਬਲਵਿੰਦਰ ਸਿੰਘ, ਕੈਸ਼ੀਅਰ ਅਨਿਲ ਕਮਲ, ਦਿਲਸ਼ਾਦ ਸਿੰਘ ਗਰੇਵਾਲ, ਗੁਰਪ੍ਰੀਤ ਸਿੰਘ ਖੱਟੜਾ, ਹਰਪਾਲ ਸਿੰਘ, ਪ੍ਰਤਾਪ ਇੰਦਰਵੀਰ ਸਿੰਘ, ਅਵਤਾਰ ਸਿੰਘ, ਰਵਿੰਦਰ ਸਿੰਘ, ਰਜਿੰਦਰ ਸਿੰਘ, ਸੁਖਵੀਰ ਸਿੰਘ, ਅਸ਼ਵਨੀ ਕੁਮਾਰ, ਧਰਮਪਾਲ ਸਿੰਘ ਤੇ ਅਮਨ ਪ੍ਰੀਤ ਸਿੰਘ ਹਾਜ਼ਰ ਸਨ |

ਖੰਨਾ ਦੇ ਗੁਰਸ਼ਰਨਜੀਤ ਸਿੰਘ ਨੂੰ ਰਾਜ ਪੱਧਰੀ ਸਮਾਗਮ 'ਚ ਭਾਈ ਘਨੱਈਆ ਐਵਾਰਡ

ਖੰਨਾ, 20 ਸਤੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਵੱਲੋਂ ਭਾਈ ਘਨੱਈਆ ਜੀ ਮਾਨਵ ਸੇਵਾ ਦਿਵਸ ਨੰੂ ਸਮਰਪਿਤ ਰਾਜ ਪੱਧਰੀ ਸਮਾਗਮ ਪਟੇਲ ਮੈਮੋਰੀਅਲ ਕਾਲਜ ਰਾਜਪੁਰਾ ਜ਼ਿਲ੍ਹਾ ਪਟਿਆਲਾ ਵਿਖੇ ਕਰਵਾਇਆ ਗਿਆ¢ ਇਸ ਸਮਾਗਮ 'ਚ ਖੰਨਾ ਦੇ ਗੁਰਸ਼ਰਨਜੀਤ ਸਿੰਘ ਨੂੰ ਭਾਈ ...

ਪੂਰੀ ਖ਼ਬਰ »

ਪਾਇਲ 'ਚ ਰਾਮ-ਲੀਲ੍ਹਾ ਅੱਜ ਤੋਂ

ਪਾਇਲ, 20 ਸਤੰਬਰ (ਰਜਿੰਦਰ ਸਿੰਘ)-ਨਰਾਤਰਿਆਂ ਦੇ ਸ਼ੁਰੂ ਹੁੰਦੇ ਹੀ ਪੂਰੇ ਦੇਸ਼ 'ਚ ਰਾਮ ਲੀਲਾ ਦਾ ਮੰਚਨ ਸ਼ੁਰੂ ਹੋ ਜਾਂਦਾ ਹੈ ਇਸ ਲੜੀ ਤਹਿਤ ਮਾਲਵਾ ਕਲੱਬ ਸ੍ਰੀ ਭੋਲਾ ਮੰਦਿਰ ਪਾਇਲ ਵਿਖੇ ਆਪਣੀ ਲਗਾਤਾਰ ਚੱਲ ਰਹੀ 51ਵੀਂ ਸਟੇਜ ਨਾਲ ਅੱਜ ਤੋਂ ਭਗਵਾਨ ਸ੍ਰੀ ਰਾਮ ਚੰਦਰ ...

ਪੂਰੀ ਖ਼ਬਰ »

ਪਾਇਲ 'ਚ ਕੀਰਤਨ ਸਮਾਗਮ ਕੱਲ੍ਹ ਤੋਂ

ਪਾਇਲ, 20 ਸਤੰਬਰ (ਰਜਿੰਦਰ ਸਿੰਘ, ਗੁਰਦੀਪ ਸਿੰਘ ਨਿਜ਼ਾਮਪੁਰ)-ਸੰਸਥਾ ਗੁਰਮੀਤ ਪ੍ਰਚਾਰ ਸੰਸਥਾ ਪਾਇਲ ਵੱਲੋਂ ਦਸਵਾਂ ਮਹਾਨ ਕੀਰਤਨ ਸਮਾਗਮ 22 ਤੇ 23 ਸਤੰਬਰ ਨੂੰ ਸ਼ਾਮ 6 ਤੋਂ ਰਾਤ 11 ਵਜੇ ਤੱਕ ਦਾਣਾ ਮੰਡੀ ਪਾਇਲ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਸੰਸਥਾ ਦੇ ...

ਪੂਰੀ ਖ਼ਬਰ »

ਖੰਨਾ ਪੁਲਿਸ ਨੇ ਲੁਧਿਆਣਾ ਦੇ 2 ਵਿਅਕਤੀ 50-50 ਗਰਾਮ ਹੈਰੋਇਨ ਸਮੇਤ ਕਾਬੂ ਕੀਤੇ

ਖੰਨਾ, 20 ਸਤੰਬਰ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ)-ਖੰਨਾ ਦੇ ਐਸ. ਐਸ. ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਖੰਨਾ ਦੇ ਐਸ. ਪੀ.( ਜਾਂਚ) ਰਵਿੰਦਰਪਾਲ ਸਿੰਘ ਸੰਧੂ ਦੀ ਅਗਵਾਈ ਵਿਚ ਖੰਨਾ ਪੁਲਿਸ ਨੇ 2 ਵਿਅਕਤੀਆਂ ਕੋਲੋਂ 100 ਗਰਾਮ ਹੈਰੋਇਨ ਜੋ ਇੱਕ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਦੋ ਵੱਖ-ਵੱਖ ਥਾਵਾਂ ਤੋਂ 17 ਗ੍ਰਾਮ ਸਮੈਕ ਸਮੇਤ 2 ਕਾਬੂ

ਸਮਰਾਲਾ, 20 ਸਤੰਬਰ ( ਨਵਰੂਪ ਸਿੰਘ ਧਾਲੀਵਾਲ, ਸਰਵਣ ਸਿੰਘ ਭੰਗਲਾਂ)-ਸਮਰਾਲਾ ਪੁਲਿਸ ਵਲੋਂ 2 ਵੱਖ-ਵੱਖ ਥਾਵਾਂ ਤੋਂ 17 ਗਰਾਮ ਸਮੈਕ ਸਮੇਤ 2 ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ | ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਜਰਨੈਲ ਸਿੰਘ ਨੇ ਗਸ਼ਤ ਦੌਰਾਨ ਪਿੰਡ ਉਟਾਲਾਂ ਦੀ ...

ਪੂਰੀ ਖ਼ਬਰ »

ਵਿਦਿਆਰਥੀ ਨਾਲ ਕੁੱਟਮਾਰ ਦੇ ਦੋਸ਼ਾਂ ਦਾ ਮਾਮਲਾ ਪੁੱਜਾ ਐਸ. ਐਸ. ਪੀ. ਦੇ ਦਰਬਾਰ

ਖੰਨਾ, 20 ਸਤੰਬਰ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ)-ਇੱਥੋਂ ਕੁੱਝ ਕਿੱਲੋਮੀਟਰ ਦੂਰ ਪਿੰਡ ਈਸੜੂ ਦੇ ਨਨਕਾਣਾ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਨੂੰ ਅਧਿਆਪਕਾ ਵੱਲੋਂ ਕਥਿਤ ਰੂਪ'ਚ ਕੁੱਟਣ ਦਾ ਮਾਮਲਾ ਐਸ. ਐਸ. ਪੀ. ਖੰਨਾ ਦੇ ਦਰਬਾਰ ਵਿਚ ਪਹੁੰਚ ਗਿਆ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਖੰਨਾ ਵਿਖੇ ਅਰਥੀ ਫ਼ੂਕ ਮੁਜ਼ਾਹਰਾ ਕੱਲ੍ਹ

ਖੰਨਾ, 20 ਸਤੰਬਰ (ਹਰਜਿੰਦਰ ਸਿੰਘ ਲਾਲ/ਜੋਗਿੰਦਰ ਸਿੰਘ ਓਬਰਾਏ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂਆਂ ਕੁਲਦੀਪ ਸਿੰਘ ਬੁੱਢੇਵਾਲ, ਰਾਜਵੀਰ ਸਿੰਘ ਸਮਰਾਲਾ, ਸੰਦੀਪ ਸਿੰਘ, ਸੁਖਮੰਦਰ ਸਿੰਘ, ਭੁਪਿੰਦਰ ਸਿੰਘ, ਸਿਮਰਨਜੀਤ ਸਿੰਘ, ਬਲਜਿੰਦਰ ਸਿੰਘ ਨੇ ...

ਪੂਰੀ ਖ਼ਬਰ »

300 ਕਿਸਾਨ ਗਿ੍ਫ਼ਤਾਰ, ਪਰ ਸੰਘਰਸ਼ ਨਹੀਂ ਰੁਕੇਗਾ-ਘੁਡਾਣੀ

ਖੰਨਾ, 20 ਸਤੰਬਰ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਕੈਪਟਨ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਕਿਸਾਨਾਂ ਨਾਲ ਨਾਦਰਸ਼ਾਹੀ ਰਵੱਈਆ ਅਪਣਾ ਰਹੀ ਹੈ | ...

ਪੂਰੀ ਖ਼ਬਰ »

ਪੱਤਰਕਾਰ ਗ਼ੌਰੀ ਲੰਕੇਸ਼ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਕੱਢੀ ਰੈਲੀ

ਸਮਰਾਲਾ, 20 ਸਤੰਬਰ ( ਨਵਰੂਪ ਸਿੰਘ ਧਾਲੀਵਾਲ, ਸਰਵਣ ਸਿੰਘ ਭੰਗਲਾਂ)-ਲੋਕ ਮੋਰਚਾ ਪੰਜਾਬ (ਇਕਾਈ ਸਮਰਾਲਾ) ਵਲੋਂ ਸੀਨੀਅਰ ਪੱਤਰਕਾਰ ਗ਼ੌਰੀ ਲੰਕੇਸ਼ ਦੇ ਕਾਤਲਾਂ ਨੂੰ ਬਣਦੀਆਂ ਸਜ਼ਾਵਾਂ ਦਿਵਾਉਣ ਲਈ ਰੋਸ ਰੈਲੀ ਕੱਢੀ ਗਈ | ਇਸ ਮੌਕੇ ਕੁਲਵੰਤ ਸਿੰਘ ਕਨਵੀਨਰ, ਲੋਕ ...

ਪੂਰੀ ਖ਼ਬਰ »

ਕੁਹਾੜਾ ਵਿਖੇ ਅਕਾਲੀ ਦਲ (ਅ) ਲੁਧਿ: ਦਿਹਾਤੀ ਦੇ ਦਫ਼ਤਰ ਦਾ ਉਦਘਾਟਨ

ਕੁਹਾੜਾ, 20 ਸਤੰਬਰ (ਤੇਲੂ ਰਾਮ ਕੁਹਾੜਾ)-ਸ਼ੋ੍ਰਮਣੀ ਅਕਾਲੀ ਦਲ (ਅ) ਦੇ ਕੌਮੀ ਪ੍ਰਧਾਨ ਸ.ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਾ ਅਨੁਸਾਰ ਕੁਹਾੜਾ ਵਿਖੇ ਸ਼੍ਰੋਮਣੀ ਅਕਾਲੀ ਦਲ (ਅ) ਲੁਧਿਆਣਾ ਦਿਹਾਤੀ ਦੇ ਦਫ਼ਤਰ ਦਾ ਉਦਘਾਟਨ ਮਾ. ਕਰਨੈਲ ਸਿੰਘ ਨਾਰੀਕੇ ਕੌਮੀ ਜਨ ...

ਪੂਰੀ ਖ਼ਬਰ »

ਗੁਰਦੁਆਰਾ ਸਿੱਧਸਰ ਸਾਹਿਬ ਵਿਖੇ ਸੰਸਦ ਮੈਂਬਰ ਹਰਿੰਦਰ ਸਿੰਘ ਖ਼ਾਲਸਾ ਦਾ ਸਨਮਾਨ

ਮਲੌਦ/ਪਾਇਲ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਗੁਰਦੀਪ ਸਿੰਘ ਨਿਜ਼ਾਮਪੁਰ)-ਗੁਰਦੁਆਰਾ ਸਿੱਧਸਰ ਸਾਹਿਬ ਵਿਖੇ ਮੱਸਿਆ ਦੇ ਦਿਹਾੜੇ ਨੂੰ ਸਮਰਪਿਤ ਅਤੇ ਇਲਾਕੇ ਦੀ ਚੜ੍ਹਦੀ ਕਲਾ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸ਼ੁਕਰਾਨਾ ਕਰਦਿਆਂ ਕਰਵਾਏ ਗਏ ਸਮਾਗਮ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਜ਼ ਯੂਨੀਅਨ ਡਵੀਜ਼ਨ ਦੋਰਾਹਾ ਦੀ ਮੀਟਿੰਗ

ਦੋਰਾਹਾ, 20 ਸਤੰਬਰ (ਜੋਗਿੰਦਰ ਸਿੰਘ ਓਬਰਾਏ)-ਅੱਜ ਇੱਥੇ ਟੈਕਨੀਕਲ ਸਰਵਿਸਜ਼ ਯੂਨੀਅਨ ਦੇ ਸਮੂਹ ਵਰਕਿੰਗ ਕਮੇਟੀ ਮੈਬਰਾਂ ਦੀ ਇਕੱਤਰਤਾ ਕੁਲਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਬਿਜਲੀ ...

ਪੂਰੀ ਖ਼ਬਰ »

ਥਾਣਾ ਜੋਧਾਂ 'ਚ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਮੁਲਾਜ਼ਮਾਂ ਿਖ਼ਲਾਫ਼ ਕਾਰਵਾਈ ਦੀ ਮੰਗ

ਜੋਧਾਂ/ਲੋਹਟਬੱਦੀ, 20 ਸਤੰਬਰ (ਗੁਰਵਿੰਦਰ ਸਿੰਘ ਹੈਪੀ, ਕੁਲਵਿੰਦਰ ਸਿੰਘ ਡਾਂਗੋਂ)-ਮਹਿਲਾ ਸਿਪਾਹੀ ਅਮਨਪ੍ਰੀਤ ਕੌਰ ਖੰਡੂਰ ਦੀ ਹੱਤਿਆ ਤੋਂ ਬਾਅਦ ਬਹੁ-ਚਰਚਿਤ ਰਹੇ ਥਾਣਾ ਜੋਧਾਂ ਵਿਖੇ 18 ਸਤੰਬਰ ਦੀ ਸ਼ਾਮ ਪੁਲਿਸ ਗਿ੍ਫ਼ਤ 'ਚ ਅੰਸ਼ੂ ਕਾਲੜਾ ਉਰਫ ਹਨੂਮਾਨ (21) ਵਾਸੀ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਜ਼ ਯੂਨੀਅਨ ਵਲੋਂ 27 ਨੂੰ ਲਗਾਇਆ ਜਾਵੇਗਾ ਧਰਨਾ

ਸਮਰਾਲਾ, 20 ਸਤੰਬਰ ( ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)-ਟੈਕਨੀਕਲ ਸਰਵਿਸਜ਼ ਯੂਨੀਅਨ (ਰਜਿ:) ਦੇ ਮੰਡਲ ਪ੍ਰਧਾਨ ਸੰਗਤ ਸਿੰਘ ਸੇਖੋਂ ਦੀ ਅਗਵਾਈ ਵਿੱਚ ਸਮੁੱਚੀ ਜਥੇਬੰਦੀ ਦੀ ਇੱਕ ਅਹਿਮ ਮੀਟਿੰਗ ਸੱਦੀ ਗਈ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਕੱਤਰ ਰੁਲਦਾ ...

ਪੂਰੀ ਖ਼ਬਰ »

ਬਲਾਕ ਮਾਂਗਟ-3 ਦੇ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਸਮਾਪਤ

ਕੁਹਾੜਾ, 20 ਸਤੰਬਰ (ਤੇਲੂ ਰਾਮ ਕੁਹਾੜਾ)-ਬਲਾਕ ਮਾਂਗਟ-3 ਦੇ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਕੂੰਮ ਕਲਾਂ ਦੇ ਖੇਡ ਮੈਦਾਨ 'ਚ ਸਮਾਪਤ ਹੋ ਗਈਆਂ ¢ ਇਨ੍ਹਾਂ ਖੇਡ ਮੁਕਾਬਲਿਆਂ 'ਚ ਕੂੰਮ ਕਲਾਂ, ਚੌਾਤਾ, ਮਾਛੀਆਂ, ਮੁੰਡੀਆਂ ਕਲਾਂ, ਭੂਖੜੀ ਕਲਾਂ, ਬੁੱਢੇਵਾਲ, ਮਾਧੋਪੁਰੀ ...

ਪੂਰੀ ਖ਼ਬਰ »

ਯੂਥ ਆਗੂ ਟਿੰਬਰਵਾਲ ਨੂੰ ਸਦਮਾ

ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਯੂਥ ਕਾਂਗਰਸੀ ਆਗੂ ਅਜਮੇਰ ਸਿੰਘ ਟਿੰਬਰਵਾਲ ਨੂੰ ਉਸ ਵਕਤ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਚਾਚੀ ਨਛੱਤਰ ਕੌਰ ਅਚਾਨਕ ਸਦੀਵੀ ਵਿਛੋੜਾ ਦੇ ਗਏ¢ ਜਿਨ੍ਹਾਂ ਦੇ ਅਕਾਲ ਚਲਾਣੇ 'ਤੇ ਸਾਬਕਾ ਮੰਤਰੀ ...

ਪੂਰੀ ਖ਼ਬਰ »

ਯੂਥ ਆਗੂ ਟਿੰਬਰਵਾਲ ਨੂੰ ਸਦਮਾ

ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਯੂਥ ਕਾਂਗਰਸੀ ਆਗੂ ਅਜਮੇਰ ਸਿੰਘ ਟਿੰਬਰਵਾਲ ਨੂੰ ਉਸ ਵਕਤ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਚਾਚੀ ਨਛੱਤਰ ਕੌਰ ਅਚਾਨਕ ਸਦੀਵੀ ਵਿਛੋੜਾ ਦੇ ਗਏ¢ ਜਿਨ੍ਹਾਂ ਦੇ ਅਕਾਲ ਚਲਾਣੇ 'ਤੇ ਸਾਬਕਾ ਮੰਤਰੀ ...

ਪੂਰੀ ਖ਼ਬਰ »

ਕਿਸਾਨ ਤੇ ਮਜ਼ਦੂਰ ਖੁਦਕੁਸ਼ੀਆਂ ਰੋਕਣ ਲਈ ਬਣਾਈ ਕਮੇਟੀ ਵਲੋਂ ਮਿ੍ਤਕ ਦੇ ਪਰਿਵਾਰ ਨਾਲ ਮੁਲਾਕਾਤ

ਈਸੜੂ, 20 ਸਤੰਬਰ (ਬਲਵਿੰਦਰ ਸਿੰਘ)-ਕਿਸਾਨਾਂ ਦੀਆਂ ਖੁਦਕੁਸ਼ੀਆਂ ਰੋਕਣ ਤੇ ਖੁਦਕੁਸ਼ੀਆਂ ਕਰ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦੇਣ ਲਈ ਸਰਕਾਰ ਵੱਲੋਂ ਸੁਖਬਿੰਦਰ ਸਿੰਘ ਸਰਕਾਰੀਆ ਦੀ ਅਗਵਾਈ 'ਚ ਬਣਾਈ ਗਈ ਕਮੇਟੀ ਵੱਲੋਂ ਅੱਜ ਪਿੰਡ ਈਸੜੂ ਦੇ ...

ਪੂਰੀ ਖ਼ਬਰ »

ਭਾਰਤ 'ਚ ਘੱਟ ਗਿਣਤੀ ਨਾਗਰਿਕ ਅਸੁਰੱਖਿਅਤ -ਪਾਸਲਾ

ਕੁਹਾੜਾ, 20 ਸਤੰਬਰ (ਤੇਲੂ ਰਾਮ ਕੁਹਾੜਾ)-ਭਾਰਤ 'ਚ ਘੱਟ ਗਿਣਤੀ ਨਾਗਰਿਕ ਅਸੁਰੱਖਿਅਤ ਹਨ, ਕਿਉਂਕਿ ਦੇਸ ਦੇ ਕਿਸੇ ਨਾ ਕਿਸੇ ਕੋਨੇ 'ਚ ਹਰ ਰੋਜ਼ ਘੱਟ ਗਿਣਤੀਆਂ 'ਤੇ ਹਮਲੇ ਹੋ ਰਹੇ ਹਨ¢ ਇਹ ਵਿਚਾਰ ਇਨਕਲਾਬੀ ਮਾਰਕਸਵਾਦੀ ਪਾਰਟੀ ਆਫ਼ ਇੰਡੀਆ ਦੇ ਕੌਮੀ ਜਨਰਲ ਸਕੱਤਰ ਮੰਗਤ ...

ਪੂਰੀ ਖ਼ਬਰ »

ਕਿਸਾਨ ਆਗੂਆਂ ਨੂੰ ਘਰਾਂ 'ਚੋਂ ਚੁੱਕਣਾ ਸਰਕਾਰ ਦੀ ਬੌਖਲਾਹਟ ਦਾ ਨਤੀਜਾ- ਘੁਡਾਣੀ

ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੰਜਾਬ ਦੇ ਕਿਸਾਨਾਂ ਦੀਆਂ ਹੱਕੀ ਮੰਗਾਂ ਸਬੰਧੀ 22 ਸਤੰਬਰ ਤੋਂ ਸੱਤ ਕਿਸਾਨ ਜਥੇਬੰਦੀਆਂ ਵੱਲੋਂ ਪਟਿਆਲਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਸਾਹਮਣੇ ਦਿੱਤੇ ਜਾਣ ਵਾਲੇ 5 ਰੋਜ਼ਾ ਧਰਨੇ ਨੂੰ ...

ਪੂਰੀ ਖ਼ਬਰ »

ਲੱਖਾ ਰੌਣੀ ਨੇ ਭਰਥਲਾ ਰੰਧਾਵਾ ਵਿਖੇ ਕਣਕ ਵੰਡੀ

ਜੌੜੇਪੁਲ ਜਰਗ, 20 ਸਤੰਬਰ (ਪਾਲਾ ਰਾਜੇਵਾਲੀਆ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਸ: ਰਾਜਿੰਦਰ ਸਿੰਘ ਲੱਖਾ ਰੌਣੀ ਨੇ ਅੱਜ ਭਰਥਲਾ ਰੰਧਾਵਾ ਵਿਖੇ ਪੰਜਾਬ ਸਰਕਾਰ ਵੱਲੋਂ ਲੋੜਵੰਦ ਗ਼ਰੀਬਾਂ ਲਈ ਭੇਜੀ ਕਣਕ ਗ਼ਰੀਬ ਵਰਗ 'ਚ ਤਕਸੀਮ ਕੀਤੀ ਗਈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥਣਾਂ ਨੇ ਟਰੈਫ਼ਿਕ ਨਿਯਮਾਂ ਸਬੰਧੀ ਕੱਢੀ ਜਾਗਰੂਕਤਾ ਰੈਲੀ

ਖੰਨਾ, 20 ਸਤੰਬਰ (ਜੋਗਿੰਦਰ ਸਿੰਘ ਓਬਰਾਏ)-ਇਥੋਂ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਪਿੰ੍ਰਸੀਪਲ ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਟਰੈਫ਼ਿਕ ਨਿਯਮਾਂ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ | ਰੈਲੀ ਨੂੰ ਰਵਾਨਾ ਕਰਨ ਤੋਂ ਪਹਿਲਾਂ ...

ਪੂਰੀ ਖ਼ਬਰ »

ਕਿਸਾਨ ਆਗੂਆਂ ਨੂੰ ਘਰਾਂ 'ਚੋਂ ਚੁੱਕਣਾ ਸਰਕਾਰ ਦੀ ਬੌਖਲਾਹਟ ਦਾ ਨਤੀਜਾ- ਘੁਡਾਣੀ

ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੰਜਾਬ ਦੇ ਕਿਸਾਨਾਂ ਦੀਆਂ ਹੱਕੀ ਮੰਗਾਂ ਸਬੰਧੀ 22 ਸਤੰਬਰ ਤੋਂ ਸੱਤ ਕਿਸਾਨ ਜਥੇਬੰਦੀਆਂ ਵੱਲੋਂ ਪਟਿਆਲਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਸਾਹਮਣੇ ਦਿੱਤੇ ਜਾਣ ਵਾਲੇ 5 ਰੋਜ਼ਾ ਧਰਨੇ ਨੂੰ ...

ਪੂਰੀ ਖ਼ਬਰ »

11 ਪੇਟੀਆਾ ਨਾਜਾਇਜ਼ ਸਰਾਬ ਬਰਾਮਦ

ਬੀਜਾ, 20 ਸਤੰਬਰ (ਰਣਧੀਰ ਸਿੰਘ ਧੀਰਾ)-ਪੁਲਿਸ ਚੌਕੀ ਕੋਟ ਦੇ ਇੰਚਾਰਜ ਬਲਵੀਰ ਸਿੰਘ ਸਟੇਟ ਐਵਾਰਡੀ ਨੇ ਅੱਜ 11 ਪੇਟੀਆਾ ਨਾਜਾਇਜ਼ ਅੰਗਰੇਜ਼ੀ ਸਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਮਹਿੰਦੀਪੁਰ ਕੱਟ 'ਤੇ ਨਾਕਾ ਲਗਾਇਆ ਹੋਇਆ ਸੀ ਤੇ ਖੰਨਾ ਤੋਂ ਆ ਰਹੀ ...

ਪੂਰੀ ਖ਼ਬਰ »

ਬਲਰਾਮ ਸ਼ਰਮਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਦੋਰਾਹਾ, 20 ਸਤੰਬਰ (ਮਨਜੀਤ ਸਿੰਘ ਗਿੱਲ)-ਸ੍ਰੀ ਰਾਮ ਨਾਟਕ ਕਲੱਬ ਦੇ ਸਾਬਕਾ ਪ੍ਰਧਾਨ ਤੇ ਪ੍ਰਵਾਸੀ ਪੰਜਾਬੀ ਸ੍ਰੀ ਬਲਰਾਮ ਸ਼ਰਮਾ ਪਿਛਲੇ ਦਿਨੀਂ ਕੈਨੇਡਾ 'ਚ ਸਦੀਵੀਂ ਵਿਛੋੜਾ ਦੇ ਗਏ, ਉਹ ਕਰੀਬ 80 ਵਰਿ੍ਹਆਂ ਦੇ ਸਨ ਤੇ ਆਪਣੇ ਪਿੱਛੇ ਦੋ ਲੜਕੇ ਤੇ ਇੱਕ ਲੜਕੀ ਛੱਡ ਗਏ ਹਨ | ...

ਪੂਰੀ ਖ਼ਬਰ »

ਜਸਵੰਤ ਸਿੰਘ ਮੂੰਡੀ ਦਾ ਅੰਗੀਠਾ ਸੰਭਾਲਿਆ

ਲੁਧਿਆਣਾ, 20 ਸਤੰਬਰ (ਪੁਨੀਤ ਬਾਵਾ)-ਜੁਝਾਰ ਟ੍ਰਾਂਸਪੋਰਟ ਤੇ ਫਾਸਟਵੇਅ ਕੇਬਲ ਦੇ ਪ੍ਰਬੰਧਕ ਨਿਰਦੇਸ਼ਕ ਗੁਰਦੀਪ ਸਿੰਘ ਮੂੰਡੀ ਦੇ ਪਿਤਾ ਤੇ ਅਰਸ਼ਦੀਪ ਸਿੰਘ ਮੂੰਡੀ ਤੇ ਅਕਾਸ਼ਦੀਪ ਸਿੰਘ ਮੂੰਡੀ ਦੇ ਦਾਦਾ ਜਸਵੰਤ ਸਿੰਘ ਮੂੰਡੀ (85) ਦਾ ਬੀਤੇ ਦਿਨ ਦਿਹਾਂਤ ਹੋ ਗਿਆ | ...

ਪੂਰੀ ਖ਼ਬਰ »

ਘੁਡਾਣੀ ਕਲਾਂ 'ਚ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਰਾੜਾ ਸਾਹਿਬ, 20 ਸਤੰਬਰ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਘੁਡਾਣੀ ਕਲਾਂ ਵਿਖੇ ਬਾਬਾ ਵਿਸ਼ਵਕਰਮਾ ਰਾਮਗੜ੍ਹੀਆਂ ਸਭਾ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਦੋਰਾਹਾ ਦੀ ਨਵੀਂ ਦਾਣਾ ਮੰਡੀ 'ਚ ਅੱਜ ਤੋਂ ਹੋਵੇਗਾ ਰਾਮ-ਲੀਲ੍ਹਾ ਦਾ ਮੰਚਨ

ਦੋਰਾਹਾ, 20 ਸਤੰਬਰ (ਮਨਜੀਤ ਸਿੰਘ ਗਿੱਲ)-ਜੈ ਸ੍ਰੀ ਰਾਮ ਦਸਹਿਰਾ ਤੇ ਰਾਮ-ਲੀਲ੍ਹਾ ਕਮੇਟੀ ਦੋਰਾਹਾ ਵੱਲੋਂ ਪ੍ਰਧਾਨ ਸ੍ਰੀ ਊਦੇ ਸ਼ਰਮਾ ਨੰਨ੍ਹਾ ਦੀ ਪ੍ਰਧਾਨਗੀ ਹੇਠ ਦੋਰਾਹਾ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਦੋਰਾਹਾ ਦੀ ਨਵੀਂ ਅਨਾਜ ਮੰਡੀ 'ਚ ਸ੍ਰੀ ਰਾਮ-ਲੀਲ੍ਹਾ ...

ਪੂਰੀ ਖ਼ਬਰ »

ਝਾੜ ਸਾਹਿਬ ਕਾਲਜ ਦੇ ਪੀ.ਜੀ.ਡੀ.ਸੀ.ਏ. ਦਾ ਨਤੀਜਾ ਸ਼ਾਨਦਾਰ

ਮਾਛੀਵਾੜਾ ਸਾਹਿਬ, 20 ਸਤੰਬਰ (ਸੁਖਵੰਤ ਸਿੰਘ ਗਿੱਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ.ਜੀ.ਡੀ.ਸੀ.ਏ ਦੇ ਨਤੀਜਿਆਂ 'ਚ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ, ਝਾੜ ਸਾਹਿਬ ਦਾ ਨਤੀਜਾ 100 ਫ਼ੀਸਦੀ ਰਿਹਾ | ਇਨ੍ਹਾਂ ਨਤੀਜਿਆਂ 'ਚ ਕਾਲਜ ਦੀ ...

ਪੂਰੀ ਖ਼ਬਰ »

ਦਾਣਾ ਮੰਡੀ 'ਚ ਬਾਸਮਤੀ 1509 ਦੀ ਆਮਦ ਸ਼ੁਰੂ

ਮਾਛੀਵਾੜਾ ਸਾਹਿਬ, 20 ਸਤੰਬਰ (ਸੁਖਵੰਤ ਸਿੰਘ ਗਿੱਲ)-ਅਨਾਜ ਮੰਡੀ ਮਾਛੀਵਾੜਾ 'ਚ ਬਾਸਮਤੀ 1509 ਫ਼ਸਲ ਦੀ ਆਮਦ ਸ਼ੁਰੂ ਹੋ ਗਈ | ਮੰਡੀ ਸੁਪਰਡੈਂਟ ਨੇ ਕਿਹਾ ਕਿ ਝੋਨੇ ਦੀ ਫ਼ਸਲ ਸੰਬੰਧੀ ਮਾਰਕੀਟ ਕਮੇਟੀ ਵੱਲੋਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਤੇ ਮੰਡੀ 'ਚ ਬਾਸਮਤੀ ਦੀ ...

ਪੂਰੀ ਖ਼ਬਰ »

ਸੋਨਾਲੀਕਾ ਟਰੈਕਟਰਜ਼ ਦੇ ਅਧਿਕਾਰੀਆਂ ਵਲੋਂ ਕਿਸਾਨ ਮਿਲਣੀ

ਖੰਨਾ, 20 ਸਤੰਬਰ (ਧਿਆਨ ਸਿੰਘ ਰਾਏ)-ਸੋਨਾਲੀਕਾ ਟਰੈਕਟਰਜ਼ ਦੇ ਡੀਲਰ ਗਰਗ ਟਰੈਕਟਰਜ਼ ਦੇ ਅਧਿਕਾਰੀਆਂ ਵੱਲੋਂ ਪਿੰਡ ਕੌੜੀ ਵਿਖੇ ਕਿਸਾਨ ਮਿਲਣੀ ਕੀਤੀ ਗਈ | ਜਿਸ ਵਿਚ 150 ਦੇ ਕਰੀਬ ਕਿਸਾਨਾਂ ਨੇ ਭਾਗ ਲਿਆ | ਕੰਪਨੀ ਦੇ ਡੀ. ਜੀ. ਐਮ. ਸੈਲਜ਼ ਜਗਰੂਪ ਸਿੰਘ ਨੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਜੱਟ ਮਹਾ ਸਭਾ ਦੇ ਪ੍ਰਧਾਨ ਸੰਦੀਪ ਦੀ ਅਗਵਾਈ 'ਚ ਬੀਜਾ ਵਿਖੇ ਕਾਾਗਰਸੀ ਵਰਕਰਾਾ ਦੀ ਮੀਟਿੰਗ

ਬੀਜਾ, 20 ਸਤੰਬਰ (ਕਸ਼ਮੀਰ ਸਿੰਘ ਬਗ਼ਲੀ)-ਵਿਧਾਨ ਸਭਾ ਹਲਕਾ ਖੰਨਾ ਜੱਟ ਮਹਾ ਸਭਾ ਦੇ ਪ੍ਰਧਾਨ ਅਮਰਜੀਤ ਸਿੰਘ ਉਰਫ਼ ਸੰਦੀਪ ਅਸਗਰੀਪੁਰ ਨੇ ਬੀਜਾ ਵਿਖੇ ਹੋਈ ਮੀਟਿੰਗ ਤੋਂ ਬਾਅਦ ਗੱਲਬਾਤ ਕਰਦਿਆਾ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗੱਠਜੋੜ ਸਰਕਾਰ ਨੇ ਆਪਣੇ 10 ...

ਪੂਰੀ ਖ਼ਬਰ »

ਕਾਂਗਰਸੀ ਆਗੂ ਪ੍ਰਧਾਨ ਅਮਰਜੀਤ ਸਿੰਘ ਬਰਮਾਲੀਪੁਰ ਕੈਨੇਡਾ ਰਵਾਨਾ

ਬੀਜਾ, 20 ਸਤੰਬਰ (ਰਣਧੀਰ ਸਿੰਘ ਧੀਰਾ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਪ੍ਰਧਾਨ ਅਮਰਜੀਤ ਸਿੰਘ ਬਰਮਾਲੀਪੁਰ ਕੈਨੇਡਾ ਅੱਜ ਕੈਨੇਡਾ ਰਵਾਨਾ ਹੋ ਗਏ ਹਨ¢ ਪਿੰਡ ਬਰਮਾਲੀਪੁਰ ਵਿਖੇ ਰਵਾਨਾ ਹੋਣ ਤੋਂ ਪਹਿਲਾਂ ਸਾਬਕਾ ਸਰਪੰਚ ਰਾਜਿੰਦਰ ਸਿੰਘ ਨੇ ਕਾਂਗਰਸੀ ...

ਪੂਰੀ ਖ਼ਬਰ »

ਧਮੋਟ ਸਕੂਲ ਲੜਕਿਆਂ ਦੀ ਫੁੱਟਬਾਲ ਟੀਮ ਜ਼ਿਲੇ੍ਹ 'ਚੋ ਜੇਤੂ

ਪਾਇਲ, 20 ਸਤੰਬਰ (ਨਿਜ਼ਾਮਪੁਰ,ਰਜਿੰਦਰ ਸਿੰਘ)-ਕੈਪਟਨ ਮਨਜੀਤ ਸਿੰਘ ਗਿੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਮੋਟ ਦਾ ਜ਼ਿਲ੍ਹਾ ਪੱਧਰੀ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਰਿਹਾ | ਰਾੜਾ ਸਾਹਿਬ ਜ਼ੋਨ ਵੱਲੋਂ ਖੇਡ ਕੇ 19 ਸਾਲ ਤੋਂ ਘੱਟ ਲੜਕੇ ਵਰਗ 'ਚ ਪਹਿਲਾ ਸਥਾਨ ...

ਪੂਰੀ ਖ਼ਬਰ »

ਮਾਤਾ ਗੰਗਾ ਖ਼ਾਲਸਾ ਕਾਲਜ ਫ਼ਾਰ ਗਰਲਜ਼ 'ਚ ਸਮਾਗਮ

ਬੀਜਾ, 20 ਸਤੰਬਰ (ਰਣਧੀਰ ਸਿੰਘ ਧੀਰਾ)- ਮਾਤਾ ਗੰਗਾ ਖਾਲਸਾ ਕਾਲਜ ਫ਼ਾਰ ਗਰਲਜ਼, ਕੋਟਾਂ ਵਿਖੇ ਅੱਜ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਤੇ ਪੰਜਾਬੀ ਸਾਹਿਤ ਸਭਾ ਵੱਲੋਂ ਪੰਜਾਬੀ ਦੇ ਪ੍ਰਸਿੱਧ ਕਵੀ ਅਵਤਾਰ ਸਿੰਘ ਧਮੋਟ ਨਾਲ ਰੂ-ਬ-ਰੂ ਸਮਾਗਮ ਕੀਤਾ ਗਿਆ ਜਿਸ ਵਿਚ ਵਿਭਾਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX