ਤਾਜਾ ਖ਼ਬਰਾਂ


ਰੋਹ 'ਚ ਆਏ ਅਧਿਆਪਕਾਂ ਨੇ ਜਾਮ ਕੀਤਾ ਸੰਗਰੂਰ-ਸੁਨਾਮ ਮਾਰਗ
. . .  12 minutes ago
ਸੰਗਰੂਰ, 18 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਅੱਠ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਮਰਨ ਵਰਤ 'ਤੇ ਬੈਠੇ ਦੋ ਈ. ਟੀ. ਟੀ. ਅਧਿਆਪਕਾਂ ਨੂੰ ਅੱਜ...
ਮਰਨ ਵਰਤ 'ਤੇ ਬੈਠ ਅਧਿਆਪਕਾਂ ਨੂੰ ਪੁਲਿਸ ਨੇ ਜ਼ਬਰਦਸਤੀ ਪਹੁੰਚਾਇਆ ਹਸਪਤਾਲ
. . .  29 minutes ago
ਸੰਗਰੂਰ, 18 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਅੱਠ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਮਰਨ ਵਰਤ 'ਤੇ ਬੈਠੇ ਦੋ ਈ. ਟੀ. ਟੀ. ਅਧਿਆਪਕਾਂ ਨੂੰ ਅੱਜ ਪੁਲਿਸ ਨੇ...
2020 ਟੋਕੀਓ ਓਲੰਪਿਕ ਦੀ ਟਿਕਟ ਹਾਸਲ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਪਹਿਲਵਾਨ ਬਣੀ ਵਿਨੇਸ਼ ਫੋਗਾਟ
. . .  42 minutes ago
ਨਵੀਂ ਦਿੱਲੀ, 18 ਸਤੰਬਰ- ਭਾਰਤ ਦੀ ਸਟਾਰ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ 2020 ਟੋਕੀਓ ਓਲੰਪਿਕ ਦੇ 53 ਕਿਲੋਗ੍ਰਾਮ ਵਰਗ 'ਚ ਆਪਣੀ ਥਾਂ ਪੱਕੀ ਕਰ ਲਈ ਹੈ। 25 ਸਾਲਾ ਫੋਗਾਟ ਨੇ ਟੋਕੀਓ ਓਲੰਪਿਕ...
ਨਹੀਂ ਰਹੇ ਹਾਰਰ ਫ਼ਿਲਮਾਂ ਦੇ ਬਾਦਸ਼ਾਹ ਸ਼ਿਆਮ ਰਾਮਸੇ
. . .  34 minutes ago
ਮੁੰਬਈ, 18 ਸਤੰਬਰ (ਇੰਦਰਮੋਹਨ ਪੰਨੂੰ)- 'ਪੁਰਾਣੀ ਹਵੇਲੀ' ਅਤੇ 'ਤਹਿਖ਼ਾਨਾ' ਵਰਗੀਆਂ ਹਾਰਰ (ਡਰਾਉਣੀਆਂ) ਫ਼ਿਲਮਾਂ ਲਈ ਚਰਚਿਤ 'ਰਾਮਸੇ ਬ੍ਰਦਰਜ਼' 'ਚੋਂ ਇੱਕ, ਨਿਰਦੇਸ਼ਕ ਸ਼ਿਆਮ ਰਾਮਸੇ ਦਾ...
ਕਸ਼ਮੀਰ ਮਸਲੇ ਨੂੰ ਗੱਲਬਾਤ ਨਾਲ ਸੁਲਝਾਉਣ ਭਾਰਤ ਅਤੇ ਪਾਕਿਸਤਾਨ- ਯੂਰਪੀ ਯੂਨੀਅਨ ਦੀ ਸੰਸਦ
. . .  about 1 hour ago
ਲੰਡਨ, 18 ਸਤੰਬਰ- ਯੂਰਪੀ ਯੂਨੀਅਨ ਦੀ ਸੰਸਦ ਨੇ ਕਸ਼ਮੀਰ ਮਸਲੇ ਦੇ ਸ਼ਾਂਤਮਈ ਹੱਲ ਨੂੰ ਯਕੀਨੀ ਬਣਾਉਣ ਲਈ ਭਾਰਤ...
ਭੇਦਭਰੇ ਹਾਲਾਤ 'ਚ ਨੌਜਵਾਨ ਦੀ ਮੌਤ
. . .  about 1 hour ago
ਰਾਮ ਤੀਰਥ, 18 ਸਤੰਬਰ (ਧਰਵਿੰਦਰ ਸਿੰਘ ਔਲਖ)- ਬੀਤੀ ਰਾਤ ਰਾਮ ਤੀਰਥ ਰੋਡ 'ਤੇ ਕਾਲਿਆਂ ਵਾਲੇ ਮੋੜ ਨੇੜੇ ਪੁਲਿਸ ਨਾਕੇ 'ਤੇ ਪੁਲਿਸ ਨੇ ਇੱਕ ਸ਼ੱਕੀ ਕਾਰ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਸ 'ਚੋਂ ਇੱਕ...
ਭਾਰੀ ਮੀਂਹ ਦੇ ਚੱਲਦਿਆਂ ਪਟਨਾ ਪੁਲਿਸ ਲਾਈਨ 'ਤੇ ਡਿੱਗਾ ਦਰਖ਼ਤ, 10 ਕਰਮਚਾਰੀ ਜ਼ਖ਼ਮੀ
. . .  about 1 hour ago
ਪਟਨਾ, 18 ਸਤੰਬਰ- ਬਿਹਾਰ ਦੀ ਰਾਜਧਾਨੀ ਪਟਨਾ 'ਚ ਭਾਰੀ ਮੀਂਹ ਦਾ ਕਹਿਰ ਲਗਾਤਾਰ ਜਾਰੀ ਹੈ। ਮੀਂਹ ਦੇ ਕਾਰਨ ਲੰਘੇ ਦਿਨ ਪਟਨਾ ਪੁਲਿਸ ਲਾਈਨ 'ਚ ਇੱਕ ਵੱਡਾ ਦਰਖ਼ਤ ਪੁਲਿਸ ਕਰਮਚਾਰੀਆਂ...
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- 18 ਅਕਤੂਬਰ ਤੱਕ ਬਹਿਸ ਪੂਰੀ ਕਰਨ ਦੋਵੇਂ ਪੱਖ
. . .  about 1 hour ago
ਨਵੀਂ ਦਿੱਲੀ, 18 ਸਤੰਬਰ- ਅਯੁੱਧਿਆ ਮਾਮਲੇ 'ਚ ਅੱਜ ਸੁਪਰੀਮ ਕੋਰਟ 'ਚ 26ਵੇਂ ਦਿਨ ਦੀ ਸੁਣਵਾਈ ਚੱਲ ਰਹੀ ਹੈ। ਇਸ ਦੌਰਾਨ ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ ਮਾਮਲੇ 'ਚ ਦੋਵੇਂ ਪੱਖ 18 ਅਕਤੂਬਰ ਤੱਕ ਬਹਿਸ ਪੂਰੀ...
ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਕੀਤੇ ਕੇਦਾਰਨਾਥ ਮੰਦਰ ਦੇ ਦਰਸ਼ਨ
. . .  about 2 hours ago
ਦੇਹਰਾਦੂਨ, 18 ਸਤੰਬਰ- ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਆਪਣੀ ਪਤਨੀ ਮਧੁਲਿਕਾ ਰਾਵਤ ਨਾਲ ਅੱਜ ਕੇਦਾਰਨਾਥ ਮੰਦਰ ਦੇ ਦਰਸ਼ਨ...
550ਵੇਂ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਤੋਂ ਪਟਨਾ ਸਾਹਿਬ ਲਈ ਏਅਰ ਇੰਡੀਆ ਕਰ ਰਿਹੈ ਉਡਾਣ ਸ਼ੁਰੂ
. . .  about 2 hours ago
ਰਾਜਾਸਾਂਸੀ, 18 ਸਤੰਬਰ (ਹੇਰ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਧਿਆਨ ਵਿਚ ਰੱਖਦਿਆਂ ਏਅਰ ਇੰਡੀਆ ਵਲੋਂ ਅੰਮ੍ਰਿਤਸਰ-ਤਖ਼ਤ ਸ੍ਰੀ ਪਟਨਾ ਸਾਹਿਬ ਦਰਮਿਆਨ 27 ਅਕਤੂਬਰ...
ਤੇਜ਼ਧਾਰ ਹਥਿਆਰਾਂ ਦੇ ਨਾਲ ਔਰਤ ਦਾ ਕਤਲ
. . .  about 3 hours ago
ਫਗਵਾੜਾ, 18 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਨਿਊ ਸੁਖਚੈਨ ਨਗਰ ਇਲਾਕੇ ਦੇ ਵਿਚ ਕੁੱਝ ਵਿਅਕਤੀਆਂ ਵੱਲੋਂ ਘਰ ਵਿਚ ਦਾਖਲ ਹੋ ਕੇ ਤੇਜ਼ਧਾਰ ਹਥਿਆਰਾਂ ਦੇ ਨਾਲ ਇਕ ਔਰਤ ਦਾ ਕਤਲ ਕਰ ਦਿੱਤਾ ਗਿਆ। ਔਰਤ ਦੀ ਪਹਿਚਾਣ ਕੁਲਦੀਪ ਕੌਰ ਦੇ ਰੂਪ ਵਿਚ ਹੋਈ ਹੈ। ਇਸ ਦੌਰਾਨ...
ਦੋ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਦਾ ਮਰਨ ਵਰਤ 8ਵੇਂ ਦਿਨ ਦਾਖਲ
. . .  about 3 hours ago
ਸੰਗਰੂਰ, 18 ਸਤੰਬਰ (ਧੀਰਜ ਪਸ਼ੋਰੀਆ) - ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 15 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਚ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਵਿਚੋਂ ਦੋ ਵੱਲੋਂ ਸ਼ੁਰੂ ਕੀਤਾ ਗਿਆ ਮਰਨ ਵਰਤ ਅੱਜ ਅੱਠਵੇਂ ਦਿਨ ਪਹੁੰਚ ਗਿਆ ਹੈ। ਉਧਰ ਪਾਣੀ ਦੀ...
ਲੱਖਾਂ ਰੁਪਏ ਦੀ ਨਕਲੀ ਕਰੰਸੀ ਸਮੇਤ ਦੋ ਗ੍ਰਿਫ਼ਤਾਰ
. . .  about 3 hours ago
ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ ਅਤੇ ਲੁਧਿਆਣਾ ਦਿਹਾਤੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਨਕਲੀ ਕਰੰਸੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਬਲਜਿੰਦਰ ਸਿੰਘ ਵਾਸੀ...
ਅੱਜ ਮੁਹਾਲੀ ਵਿਚ ਹੋਵੇਗਾ ਭਾਰਤ ਦੱਖਣੀ ਅਫ਼ਰੀਕਾ ਵਿਚਾਲੇ ਟੀ20 ਮੈਚ
. . .  about 5 hours ago
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਸਤੰਬਰ - ਮੇਜ਼ਬਾਨ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਕਾਰ ਅੱਜ ਟੀ20 ਮੁਕਾਬਲਾ ਮੁਹਾਲੀ ਦੇ ਪੀ.ਸੀ.ਏ. ਸਟੇਡੀਅਮ ਵਿਚ ਸ਼ਾਮ ਸੱਤ ਵਜੇ ਤੋਂ ਖੇਡਿਆ ਜਾਵੇਗਾ. ਇਹ ਸੀਰੀਜ਼ ਦਾ ਦੂਸਰਾ ਮੁਕਾਬਲਾ ਹੋਵੇਗਾ। ਦੋਵਾਂ ਦੇਸ਼ਾਂ ਵਿਚਕਾਰ ਧਰਮਸ਼ਾਲਾ ਵਿਖੇ...
ਪੈਸੇ ਉਧਾਰ ਨਾ ਦੇਣ 'ਤੇ 12 ਸਾਲਾ ਲੜਕੇ ਨੇ ਟੀਚਰ ਦਾ ਕੀਤਾ ਕਤਲ
. . .  about 5 hours ago
ਮੁੰਬਈ, 18 ਸਤੰਬਰ - ਉਤਰ ਪੂਰਬ ਮੁੰਬਈ ਸਥਿਤ ਗੋਵੰਡੀ ਦੇ ਸ਼ਿਵਜੀਨਗਰ ਵਿਚ ਇਕ ਨਾਬਾਲਗ ਵਿਦਿਆਰਥੀ ਨੇ ਆਪਣੇ ਟਿਊਟਰ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਪੁਲਿਸ ਨੇ ਬੀਤੇ ਕੱਲ੍ਹ ਮੰਗਲਵਾਰ ਨੂੰ ਕਿਹਾ ਕਿ ਘਟਨਾ ਸੋਮਵਾਰ ਰਾਤ ਲਗਭਗ 8 ਵਜੇ ਵਾਪਰੀ...
ਅੱਜ ਦਾ ਵਿਚਾਰ
. . .  about 5 hours ago
ਇੰਗਲਿਸ਼ ਚੈਨਲ ਨੂੰ 4 ਵਾਰ ਪਾਰ ਕਰਨ ਵਾਲੀ ਪਹਿਲੀ ਮਹਿਲਾ ਬਣੀ ਸਾਰਾ ਥਾਮਸ
. . .  1 day ago
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ ਕੱਲ੍ਹ
. . .  1 day ago
ਸਾਉਦੀ ਅਰਬ ਦਾ ਤੇਲ ਉਤਪਾਦਨ 2-3 ਹਫ਼ਤਿਆਂ 'ਚ ਹੋ ਜਾਵੇਗਾ ਆਨਲਾਈਨ - ਸੂਤਰ
. . .  1 day ago
ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਨੇ ਕਿਸ਼ਤਵਾੜ ਦਾ ਕੀਤਾ ਦੌਰਾ
. . .  1 day ago
ਅਦਾਲਤ ਨੇ ਡੀ.ਕੇ. ਸ਼ਿਵ ਕੁਮਾਰ ਨੂੰ 1 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਨਾਕੇਬੰਦੀ ਦੌਰਾਨ ਦੋ ਵਿਅਕਤੀ ਇਕ ਕਿੱਲੋ ਹੈਰੋਇਨ ਸਮੇਤ ਕਾਬੂ
. . .  1 day ago
15 ਲਗਜ਼ਰੀ ਗੱਡੀਆਂ ਸਮੇਤ ਚੋਰ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 day ago
ਇਕ ਦਿਨ ਮਕਬੂਜ਼ਾ ਕਸ਼ਮੀਰ 'ਤੇ ਹੋਵੇਗਾ ਭਾਰਤ ਦਾ ਕਬਜ਼ਾ- ਵਿਦੇਸ਼ ਮੰਤਰੀ ਐੱਸ.ਸ਼ੰਕਰ
. . .  1 day ago
ਕੋਲਕਾਤਾ ਦੀ ਵਿਸ਼ੇਸ਼ ਅਦਾਲਤ 'ਚ ਪਹੁੰਚੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ
. . .  1 day ago
ਪੁਲਿਸ ਨੇ ਛਾਪੇਮਾਰੀ ਕਰਦਿਆਂ ਇੱਕ ਦੁਕਾਨ 'ਚੋਂ ਭਾਰੀ ਮਾਤਰਾ ਬਰਾਮਦ ਕੀਤੇ ਪਟਾਕੇ
. . .  1 day ago
ਤਰਨਤਾਰਨ ਧਮਾਕਾ : 5 ਦਿਨਾਂ ਦੇ ਰਿਮਾਂਡ 'ਤੇ ਭੇਜੇ ਗਏ ਦੋਸ਼ੀ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 24
. . .  1 day ago
ਵਿਦੇਸ਼ ਮੰਤਰੀ ਦੇ ਤੌਰ 'ਤੇ ਜੈਸ਼ੰਕਰ ਦੇ 100 ਦਿਨ ਪੂਰੇ, ਕਿਹਾ- ਹੁਣ ਦੁਨੀਆ ਗੰਭੀਰਤਾ ਨਾਲ ਸੁਣਦੀ ਹੈ ਭਾਰਤ ਦੀ ਆਵਾਜ਼
. . .  1 day ago
ਰਾਜੀਵ ਕੁਮਾਰ ਦਾ ਪਤਾ ਲਗਾਉਣ ਦੇ ਲਈ ਸੀ.ਬੀ.ਆਈ ਇੱਕ ਵਿਸ਼ੇਸ਼ ਟੀਮ ਦਾ ਕਰ ਰਹੀ ਹੈ ਗਠਨ
. . .  1 day ago
ਪੰਜਾਬ ਦੀਵਾਲੀ ਬੰਪਰ ਖ਼ੁਸ਼ੀਆਂ ਕਰੇਗਾ ਦੁੱਗਣੀਆਂ, 5 ਕਰੋੜ ਰੁਪਏ ਜਿੱਤਣ ਦਾ ਸੁਨਹਿਰੀ ਮੌਕਾ
. . .  1 day ago
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕਰੀਬ 13.21 ਲੱਖ ਵਿਦਿਆਰਥੀਆਂ ਨੇ ਦਿੱਤੀ ਆਮ ਗਿਆਨ ਦੀ ਪ੍ਰੀਖਿਆ
. . .  1 day ago
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਮਾਂ ਦੇ ਪੈਰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਸ਼ੇਅਰ ਬਾਜ਼ਾਰ 'ਚ ਹਾਹਾਕਾਰ, ਧੜੰਮ ਕਰ ਕੇ ਡਿੱਗਿਆ ਸੈਂਸੈਕਸ
. . .  1 day ago
ਅਫ਼ਗ਼ਾਨਿਸਤਾਨ 'ਚ ਰਾਸ਼ਟਰਪਤੀ ਅਸ਼ਰਫ਼ ਗਨੀ ਦੀ ਰੈਲੀ ਅਤੇ ਅਮਰੀਕੀ ਅੰਬੈਸੀ ਨੇੜੇ ਹੋਏ ਧਮਾਕੇ, ਕਈ ਲੋਕਾਂ ਦੀ ਮੌਤ
. . .  1 day ago
ਮਕਾਨ ਮਾਲਕ ਵੱਲੋਂ ਕਿਰਾਏ 'ਤੇ ਰਹਿੰਦੀ ਔਰਤ ਅਤੇ ਉਸ ਦੀ ਬੱਚੀ ਦੀ ਹੱਤਿਆ
. . .  1 day ago
ਸੀ.ਬੀ.ਆਈ ਨੇ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਦੇ ਲਈ ਅਦਾਲਤ ਤੋਂ ਮੰਗੀ ਇਜਾਜ਼ਤ
. . .  14 minutes ago
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਫੂਕੀਆਂ ਆਪਣੀਆਂ ਡਿਗਰੀਆਂ
. . .  18 minutes ago
ਸੜਕ ਹਾਦਸੇ ਦੌਰਾਨ ਵਿਦਿਆਰਥੀ ਦੀ ਮੌਤ
. . .  23 minutes ago
ਪ੍ਰਵਾਸੀ ਮਜ਼ਦੂਰ ਦੇ 10 ਸਾਲਾ ਬੱਚੇ ਦੀ ਹੱਤਿਆ
. . .  28 minutes ago
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਰੰਧਾਵਾ ਵਿਚਾਲੇ ਹੋਈਆਂ ਵਿਚਾਰਾਂ
. . .  39 minutes ago
ਦਰਦਨਾਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ
. . .  51 minutes ago
ਅਮਰੀਕਾ ਦੇ ਅਲਾਸਕਾ 'ਚ ਭੂਚਾਲ ਦੇ ਝਟਕੇ ਮਹਿਸੂਸ
. . .  52 minutes ago
ਪੁਲਿਸ ਤੋ ਤੰਗ ਆ ਕੇ ਪਾਣੀ ਵਾਲੀ ਟੈਂਕੀ 'ਤੇ ਚੜ੍ਹਿਆ ਕਿਸਾਨ
. . .  1 minute ago
ਸੀ.ਬੀ.ਆਈ. ਦੇ ਸਾਹਮਣੇ ਪੇਸ਼ ਨਹੀਂ ਹੋਏ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ
. . .  about 1 hour ago
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਸੁਖਜਿੰਦਰ ਰੰਧਾਵਾ ਵਿਚਾਲੇ ਬੈਠਕ
. . .  about 1 hour ago
ਸਿੱਖਿਆ ਵਿਭਾਗ ਵੱਲੋਂ ਪੀ.ਈ.ਐਸ ਗਰੁੱਪ-ਏ ਕਾਡਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤੈਨਾਤੀਆਂ
. . .  about 1 hour ago
ਪਾਕਿ 'ਚ ਡਾਕਟਰੀ ਦੀ ਪੜ੍ਹਾਈ ਕਰ ਰਹੀ ਹਿੰਦੂ ਵਿਦਿਆਰਥਣ ਦਾ ਕਤਲ
. . .  7 minutes ago
ਤੇਜ਼ਧਾਰ ਹਥਿਆਰ ਨਾਲ ਵਿਅਕਤੀ ਦਾ ਕਤਲ
. . .  44 minutes ago
ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਰਮਦਾ ਨਦੀ ਦੀ ਪੂਜਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 549

ਬਰਨਾਲਾ

25 ਹਜ਼ਾਰ ਦੀ ਨਕਦੀ ਤੇ ਮਸਾਲੇ ਚੋਰੀ-ਜਾਂਦੇ ਹੋਏ ਗੋਦਾਮ ਨੂੰ ਲਗਾਈ ਅੱਗ, 5 ਲੱਖ ਦੇ ਮਸਾਲੇ ਸੜ ਕੇ ਸੁਆਹ

ਬਰਨਾਲਾ, 20 ਸਤੰਬਰ (ਰਾਜ ਪਨੇਸਰ)-ਬੀਤੀ ਰਾਤ ਧਨੌਲਾ ਰੋਡ 'ਤੇ ਸਥਿਤ ਬਾਬਾ ਫੁਰਤੀ ਦਾਸ ਦੇ ਡੇਰੇ ਕੋਲੋਂ ਕੁਝ ਚੋਰਾਂ ਨੇ ਪੁਲਿਸ ਦੇ ਡਰ ਨੂੰ ਟਿੱਚ ਸਮਝਦਿਆਂ ਮਸਾਲੇ ਵਾਲੇ ਇਕ ਗੋਦਾਮ ਵਿਚੋਂ 25 ਹਜ਼ਾਰ ਦੀ ਨਗਦੀ ਤੇ 5 ਲੱਖ ਰੁਪਏ ਦੀ ਕੀਮਤ ਦੇ ਮਸਾਲੇ ਨੂੰ ਗੋਦਾਮ ਵਿਚ ਅੱਗ ਲਗਾ ਕੇ ਫ਼ਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਕੇਸ਼ ਕੁਮਾਰ ਪੱੁਤਰ ਗਿਆਨ ਚੰਦ ਵਾਸੀ ਹੰਡਿਆਇਆ ਬਾਜ਼ਾਰ ਬਰਨਾਲਾ ਨੇ ਦੱਸਿਆ ਕਿ ਰੋਜ਼ਾਨਾ ਵਾਂਗ ਅਸੀਂ ਆਪਣਾ ਮਸਾਲੇ ਵਾਲਾ ਗੋਦਾਮ ਰਾਤ ਨੂੰ ਕਰੀਬ 9 ਵਜੇ ਬੰਦ ਕਰ ਕੇ ਗਏ ਤਾਂ ਕੁਝ ਚੋਰ ਗੁਦਾਮ ਦੇ ਉੱਪਰੋਂ ਦਾਖ਼ਲ ਹੋਏ ਤੇ ਗੁਦਾਮ ਵਿਚ 25 ਹਜ਼ਾਰ ਦੀ ਨਗਦੀ ਤੇ 8 ਗੱਟੇ ਮਸਾਲੇ ਦੇ ਚੋਰੀ ਕਰ ਕੇ ਲੈ ਗਏ | ਜਾਂਦੇ ਹੋਏ ਗੋਦਾਮ ਵਿਚ ਬਿਜਲੀ ਦੀਆਂ ਤਾਰਾਂ ਨੂੰ ਅੱਗ ਲਗਾ ਗਏ | ਜਿਸ ਕਾਰਨ 5 ਲੱਖ ਰੁਪਏ ਦੇ ਕਰੀਬ ਮਸਾਲੇ ਸਾੜ ਕੇ ਸੁਆਹ ਹੋ ਗਏ | ਸਾਨੂੰ ਰਾਤ 12 ਵਜੇ ਪਤਾ ਲੱਗਿਆ ਨਾਲ ਹੀ ਪੁਲਿਸ ਨੂੰ ਸੂਚਿਤ ਕੀਤਾ ਤਾਂ 1 ਵਜੇ ਕਰੀਬ ਅੱਗ ਬੁਝਾਈ ਗਈ ਪਰ ਤਦ ਤੱਕ ਬਹੁਤ ਨੁਕਸਾਨ ਹੋ ਚੱੁਕਿਆ ਸੀ | ਚੋਰ ਜਾਂਦੇ ਸਮੇਂ ਇਕ ਐਲ.ਸੀ.ਡੀ. ਵੀ ਨਾਲ ਲੈ ਗਏ | ਚੋਰਾਂ ਦੀ ਇਹ ਵਾਰਦਾਤ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਏ | ਜਿਸ ਦੀ ਫੂਟੇਜ ਪੁਲਿਸ ਨੂੰ ਮੁਹੱਈਆ ਕਰਵਾ ਦਿੱਤੀ ਹੈ | ਥਾਣਾ ਸਿਟੀ ਦੇ ਐਸ.ਐਚ.ਓ. ਬਲਵੰਤ ਸਿੰਘ, ਇੰਡਸਟਰੀਅਲ ਚੌਕੀ ਦੇ ਇੰਚਾਰਜ ਧਰਮਪਾਲ ਤੇ ਹੋਰ ਪੁਲਿਸ ਮੁਲਾਜ਼ਮ ਮੌਕੇ 'ਤੇ ਪਹੁੰਚੇ ਤੇ ਜਾਣਕਾਰੀ ਹਾਸਲ ਕਰਦਿਆਂ ਚੋਰਾਂ ਨੂੰ ਜਲਦੀ ਕਾਬੂ ਕਰਨ ਦਾ ਵਿਸ਼ਵਾਸ ਦਿਵਾਇਆ |

ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਨਾਮਦੇਵ ਮਾਰਗ ਦਾ ਕੰਮ ਕਰਵਾਇਆ ਸ਼ੁਰੂ

ਤਪਾ ਮੰਡੀ, 20 ਸਤੰਬਰ (ਪ੍ਰਵੀਨ ਗਰਗ)-ਨਾਮਦੇਵ ਮਾਰਗ ਦੀ ਖਸਤਾ ਹਾਲਤ ਨੂੰ ਲੈ ਕੇ ਲੋਕ ਨਿਰਮਾਣ ਵਿਭਾਗ ਨੇ ਸੜਕ 'ਚ ਪਏ ਡੂੰਘੇ ਟੋਇਆਂ ਦੇ ਪੁਖ਼ਤਾ ਪ੍ਰਬੰਧਾਂ ਲਈ ਹਿਮਾਚਲੀ ਮਿੱਟੀ ਡੂੰਘੇ ਟੋਇਆਂ 'ਚ ਪਾ ਕੇ ਪੱਧਰਾ ਕਰਨਾ ਸ਼ੁਰੂ ਕਰ ਦਿੱਤਾ ਹੈ ਪਰ ਇਸ ਹਿਮਾਚਲੀ ਮਿੱਟੀ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਵਲੋਂ ਵਜੀਦਕੇ ਕਲਾਂ 'ਚ ਸਰਕਾਰ ਦੀ ਅਰਥੀ ਸਾੜੀ

ਮਹਿਲ ਕਲਾਂ, 20 ਸਤੰਬਰ (ਤਰਸੇਮ ਸਿੰਘ ਚੰਨਣਵਾਲ)-ਸੱਤ ਕਿਸਾਨ ਜਥੇਬੰਦੀਆਂ ਵਲੋਂ ਕਿਸਾਨੀ ਹਿਤਾਂ ਲਈ 22 ਸਤੰਬਰ ਨੂੰ ਪਟਿਆਲਾ ਵਿਖੇ 5 ਰੋਜ਼ਾ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਨੂੰ ਅਸਫਲ ਕਰਨ ਲਈ ਪੰਜਾਬ ਪੁਲਿਸ ਵੱਲੋਂ ਮਾਲਵਾ ਖੇਤਰ ਨਾਲ ਸਬੰਧਿਤ ਕਿਸਾਨਾਂ ਦੀਆਂ ...

ਪੂਰੀ ਖ਼ਬਰ »

ਨਸ਼ੇ ਦੇ ਚਾਰ ਤਸਕਰ ਕਾਬੂ, ਤਿੰਨ ਔਰਤਾਂ ਫ਼ਰਾਰ

ਬਰਨਾਲਾ, 20 ਸਤੰਬਰ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਵੱਖ-ਵੱਖ ਥਾਣਿਆਂ ਵਲੋਂ 32 ਸ਼ੀਸ਼ੀਆਂ, 260 ਨਸ਼ੀਲੀਆਂ ਗੋਲੀਆਂ, 6 ਬੋਤਲਾਂ ਠੇਕਾ ਸ਼ਰਾਬ ਸਮੇਤ ਚਾਰ ਵਿਅਕਤੀ ਕਾਬੂ ਕੀਤੇ ਗਏ ਤੇ ਤਿੰਨ ਫ਼ਰਾਰ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਕਸਾਈਜ਼ ਸੈੱਲ ਦੇ ਇੰਚਾਰਜ ...

ਪੂਰੀ ਖ਼ਬਰ »

ਕਿਸਾਨ ਆਗੂ ਗਿ੍ਫ਼ਤਾਰ ਕਰਕੇ ਜੇਲ੍ਹ ਭੇਜੇ

ਰੂੜੇਕੇ ਕਲਾਂ, 20 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੇ ਆਗੂ ਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਕਾਹਨੇਕੇ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਧਰਮ ਸਿੰਘ ਪੁੱਤਰ ਲਾਲ ਸਿੰਘ ਵਾਸੀ ਭੈਣੀ ਜੱਸਾ ਨੂੰ ਸ੍ਰੀ ...

ਪੂਰੀ ਖ਼ਬਰ »

ਭੋਤਨਾ ਵਿਖੇ ਕਿਸਾਨ ਯੂਨੀਅਨ ਉਗਰਾਹਾਂ ਨੇ ਪੁਤਲਾ ਸਾੜਿਆ

ਸ਼ਹਿਣਾ, 20 ਸਤੰਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿੰਡ ਭੋਤਨਾ ਵਿਖੇ ਸੂਬਾ ਸਰਕਾਰ ਦੀ ਅਰਥੀ ਸਾੜ ਕੇ ਨਾਅਰੇਬਾਜ਼ੀ ਕੀਤੀ | ਸੂਬਾ ਸਰਕਾਰ ਦੀ ਅਰਥੀ ਸਾੜਨ ਤੋਂ ਪਹਿਲਾਂ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸਤਿਨਾਮ ਸਿੰਘ ਦੀਵਾਨਾ, ...

ਪੂਰੀ ਖ਼ਬਰ »

ਪਿੰਡ ਹਰੀਗੜ੍ਹ ਦੇ ਦਰਜੀ ਦੀ ਕਰੰਟ ਲੱਗਣ ਕਾਰਨ ਮੌਤ

ਧਨੌਲਾ, 20 ਸਤੰਬਰ (ਚੰਗਾਲ)-ਨੇੜਲੇ ਪਿੰਡ ਹਰੀਗੜ੍ਹ ਦੇ ਇਕ ਦਰਜੀ ਦੀ ਪ੍ਰੈਸ ਤੋਂ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੇ ਲੜਕੇ ਰਵਿੰਦਰ ਸਿੰਘ ਅਤੇ ਗੁਆਂਢੀ ਚਮਕੌਰ ਸਿੰਘ ਪੁੱਤਰ ਹਰਨੇਕ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ (44) ...

ਪੂਰੀ ਖ਼ਬਰ »

ਐਸ.ਐਸ.ਏ/ਰਮਸਾ ਯੂਨੀਅਨ ਨੇ ਆਪਣੀਆਂ ਮੰਗਾਂ ਸਬੰਧੀ ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਬਰਨਾਲਾ, 20 ਸਤੰਬਰ (ਅਸ਼ੋਕ ਭਾਰਤੀ)-ਐਸ.ਐਸ.ਏ/ਰਮਸਾ ਅਧਿਆਪਕਾਂ, ਹੈੱਡ ਮਾਸਟਰਾਂ ਤੇ ਲੈਬ ਅਟੈਂਡੈਂਟਾਾ ਨੇ ਸੂਬਾ ਕਮੇਟੀ ਵਲੋਂ ਲਏ ਫ਼ੈਸਲੇ ਅਨੁਸਾਰ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਘਣਸ਼ਿਆਮ ਥੋਰੀ ਨੂੰ ਮੱੁਖ ਮੰਤਰੀ ਦੇ ਨਾਂਅ ਮੰਗ-ਪੱਤਰ ਦਿੱਤਾ | ਇਸ ਮੌਕੇ ...

ਪੂਰੀ ਖ਼ਬਰ »

ਪੰਡੋਰੀ 'ਚ ਮਨਰੇਗਾ ਸਕੀਮ ਅਧੀਨ ਹੋਏ ਵਿਕਾਸ ਕਾਰਜਾਂ ਦਾ ਸੋਸ਼ਲ ਆਡਿਟ ਹੋਇਆ

ਮਹਿਲ ਕਲਾਂ, 20 ਸਤੰਬਰ (ਤਰਸੇਮ ਸਿੰਘ ਚੰਨਣਵਾਲ)-ਪਿੰਡ ਪੰਡੋਰੀ ਵਿਖੇ ਬੀਤੇ ਸਮੇਂ ਦੌਰਾਨ ਮਨਰੇਗਾ ਸਕੀਮ ਅਧੀਨ ਹੋਏ ਵਿਕਾਸ ਕਾਰਜਾਂ ਦਾ ਸਮਾਜਿਕ ਲੇਖਾ ਜੋਖਾ (ਸੋਸ਼ਲ ਆਡਿਟ) ਅਤੇ ਗ੍ਰਾਮ ਸਭਾ ਦਾ ਇਜਲਾਸ ਡਿਪਟੀ ਡਾਇਰੈਕਟਰ ਇੰਦਰਜੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮਹਾਰਾਜਾ ਅਗਰਸੈਨ ਜਯੰਤੀ ਅੱਜ

ਤਪਾ ਮੰਡੀ, 20 ਸਤੰਬਰ (ਯਾਦਵਿੰਦਰ ਸਿੰਘ ਤਪਾ)-ਪੰਜਾਬ ਪ੍ਰਦੇਸ਼ ਅਗਰਵਾਲ ਸੰਮੇਲਨ ਤਪਾ ਵੱਲੋਂ ਗੀਤਾ ਭਵਨ ਤਪਾ ਵਿਖੇ ਭਲਕੇ 21 ਸਤੰਬਰ ਦਿਨ ਵੀਰਵਾਰ ਨੰੂ ਰਾਤ ਨੰੂ ਅਗਰਸੈਨ ਦੀ 5141ਵੀਂ ਜਯੰਤੀ ਧੂਮਧਾਮ ਨਾਲ ਮਨਾਈ ਜਾ ਰਹੀ ਹੈ | ਇਸ ਸਮੇਂ ਰਾਤ ਨੰੂ ਸਾਢੇ 7 ਵਜੇ ਪੂਜਨ ਰਸਮ ...

ਪੂਰੀ ਖ਼ਬਰ »

ਸੈਂਕੜੇ ਮਜ਼ਦੂਰਾਂ ਨੇ ਕੈਪਟਨ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ

ਬਰਨਾਲਾ, 20 ਸਤੰਬਰ (ਧਰਮਪਾਲ ਸਿੰਘ)-ਇਨਕਲਾਬੀ ਨਰੇਗਾ ਮਜ਼ਦੂਰ ਯੂਨੀਅਨ ਦੀ ਅਗਵਾਈ ਵਿਚ ਸੈਂਕੜੇ ਮਜ਼ਦੂਰਾਂ ਨੇ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਜਬਰ ਦਸਤ ਵਿਰੋਧ ਕਰਦਿਆਂ ਸ਼ਹਿਰ ਅੰਦਰ ਰੋਸ ਮੁਜ਼ਾਹਰਾ ਕਰਨ ਮਗਰੋਂ ਸਥਾਨਕ ਕਚਹਿਰੀ ਚੌਕ ਵਿਖੇ ਕੇਂਦਰ ਦੀ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਪੰਜ ਰੋਜ਼ਾ ਸੂਰ ਪਾਲਣ ਸਿਖਲਾਈ ਕੋਰਸ ਲਗਾਇਆ

ਹੰਡਿਆਇਆ, 20 ਸਤੰਬਰ (ਗੁਰਜੀਤ ਸਿੰਘ ਖੱੁਡੀ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਕਿ੍ਸ਼ੀ ਵਿਗਿਆਨ ਕੇਂਦਰ ਹੰਡਿਆਇਆ (ਬਰਨਾਲਾ) ਵੱਲੋਂ ਪੰਜ ਰੋਜ਼ਾ ਸੂਰ ਪਾਲਣ ਸਿਖਲਾਈ ਕੋਰਸ ਐਸੋਸੀਏਟ ਡਾਇਰੈਕਟਰ ਡਾ: ਪ੍ਰਹਿਲਾਦ ਸਿੰਘ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨੇਕੀ ਦੇ ਰਾਹ ਤੋਰਨ ਲਈ ਰਾਮ ਲੀਲ੍ਹਾ ਕਲੱਬ ਵਧਾਈ ਦਾ ਪਾਤਰ-ਰੁਪਿੰਦਰ ਸਿੰਘ ਸੰਧੂ

ਧਨੌਲਾ, 20 ਸਤੰਬਰ (ਜਤਿੰਦਰ ਸਿੰਘ ਧਨੌਲਾ)-ਸ੍ਰੀ ਆਦਿ ਸ਼ਕਤੀ ਰਾਮ ਲੀਲ੍ਹਾ ਕਲੱਬ ਦੇ ਮਿਹਨਤਕਸ਼ ਪ੍ਰਬੰਧਕ ਵਧਾਈ ਦੇ ਪਾਤਰ ਹਨ | ਜਿਹੜੇ ਹਰ ਵਰ੍ਹੇ ਜਿਥੇ ਭਗਵਾਨ ਸ੍ਰੀ ਰਾਮ ਚੰਦਰ ਦੀ ਲੀਲ੍ਹਾ ਦੀ ਖ਼ੂਬਸੂਰਤ ਪੇਸ਼ਕਾਰੀ ਅਦਾ ਕਰਦੇ ਹਨ | ਉੱਥੇ ਇਲਾਕੇ ਦੀਆਂ ਸਾਂਝੀਆਂ ...

ਪੂਰੀ ਖ਼ਬਰ »

ਸੰਘਣੀ ਆਬਾਦੀ ਤੇ ਬਾਜ਼ਾਰਾਂ 'ਚ ਪਟਾਕੇ ਵੇਚਣ ਜਾਂ ਸਟੋਰ ਕਰਨ 'ਤੇ ਕੀਤੇ ਜਾਣਗੇ ਜ਼ਬਤ ਤੇ ਹੋਵੇਗਾ ਜੁਰਮਾਨਾ-ਸੰਧੂ

ਬਰਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਸ: ਅਰਵਿੰਦ ਪਾਲ ਸਿੰਘ ਸੰਧੂ ਵੱਲੋਂ ਬਰਨਾਲਾ ਅੰਦਰ ਦਸਹਿਰੇ ਦਾ ਤਿਉਹਾਰ ਮਨਾਉਣ ਅਤੇ ਦਸਹਿਰਾ-ਦੀਵਾਲੀ ਸਮੇਂ ਪਟਾਕਿਆਂ ਦੀ ਵਿੱਕਰੀ ਸਬੰਧੀ ਅਧਿਕਾਰੀਆਂ ਅਤੇ ਵਪਾਰੀਆਂ ਨਾਲ ਜ਼ਿਲ੍ਹਾ ...

ਪੂਰੀ ਖ਼ਬਰ »

ਪੁਲਿਸ ਵਲੋਂ ਕਿਸਾਨ ਆਗੂਆਂ ਦੇ ਘਰਾਂ 'ਚ ਛਾਪੇਮਾਰੀ ਜਾਰੀ

ਮਹਿਲ ਕਲਾਂ, 20 ਸਤੰਬਰ (ਅਵਤਾਰ ਸਿੰਘ ਅਣਖੀ)-ਪੁਲਿਸ ਵੱਲੋਂ ਕਿਸਾਨ ਆਗੂਆਂ ਦੇ ਘਰਾਂ 'ਚ ਛਾਪੇ ਮਾਰੀ ਕਰ ਕੇ ਫੜੋ ਫੜੀ ਲਗਾਤਾਰ ਜਾਰੀ ਹੈ | ਪਿੰਡ ਸਹੌਰ ਦੇ ਬੀ.ਕੇ.ਯੂ. ਡਕੌਾਦਾ ਦੇ ਜ਼ਿਲ੍ਹਾ ਸਕੱਤਰ ਭਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਉਨ੍ਹਾਂ ਦੇ ਘਰ ਕਈ ਵਾਰ ਛਾਪੇ ਮਾਰ ...

ਪੂਰੀ ਖ਼ਬਰ »

ਨਿਕਾਸੀ ਪ੍ਰਬੰਧਾਂ ਦਾ ਨਾਇਬ ਤਹਿਸੀਲਦਾਰ ਵਲੋਂ ਜਾਇਜ਼ਾ

ਧਨੌਲਾ, 20 ਸਤੰਬਰ (ਜਤਿੰਦਰ ਸਿੰਘ ਧਨੌਲਾ)-ਡਿਪਟੀ ਕਮਿਸ਼ਨਰ ਬਰਨਾਲਾ ਦੀਆਂ ਹਦਾਇਤਾਂ ਅਨੁਸਾਰ ਮੰਡੀ ਦੇ ਨਿਕਾਸੀ ਪ੍ਰਬੰਧਾਂ ਨੂੰ ਲੈ ਕੇ ਨਾਇਬ ਤਹਿਸੀਲਦਾਰ ਧਨੌਲਾ ਸ੍ਰੀ ਪਰਮਜੀਤ ਜਿੰਦਲ ਨੇ ਡਿਸਪੋਜ਼ਲ ਮੋਟਰ ਅਤੇ ਬਰਸਾਤੀ ਮੋਟਰ ਦਾ ਜਾਇਜ਼ਾ ਲਿਆ | ਜ਼ਿਕਰਯੋਗ ਹੈ ...

ਪੂਰੀ ਖ਼ਬਰ »

ਜਬਰ-ਜਨਾਹ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 20 ਸਤੰਬਰ (ਧੀਰਜ ਪਸ਼ੌਰੀਆ) - ਜ਼ਿਲ੍ਹਾ ਅਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਨੇ ਜਬਰ-ਜਨਾਹ ਦੇ ਦੋਸ਼ਾਂ ਵਿਚੋਂ ਇੱਕ ਵਿਅਕਤੀ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਅਜੇ ਪਾਲ ਸਿੰਘ ਅਕੋਈ ਨੇ ਦੱਸਿਆ ਕਿ ਪੁਲਿਸ ਥਾਣਾ ਲੌਾਗੋਵਾਲ ...

ਪੂਰੀ ਖ਼ਬਰ »

ਇਕ ਸਾਲ ਦੇ ਅੰਦਰ-ਅੰਦਰ ਲੁਧਿਆਣਾ ਤੋਂ ਹਿਸਾਰ ਤੱਕ ਬਿਜਲੀ ਗੱਡੀ ਦੌੜੇਗੀ

ਸ਼ਹੀਦ ਊਧਮ ਸਿੰਘ ਵਾਲਾ, 20 ਸਤੰਬਰ (ਭੁੱਲਰ, ਧਾਲੀਵਾਲ) - ਸੁਨਾਮ ਦੇ ਰੇਲਵੇ ਸਟੇਸ਼ਨ 'ਤੇ ਪਹੁੰਚੇ ਉੱਤਰ ਰੇਲਵੇ ਅੰਬਾਲਾ ਡਿਵੀਜ਼ਨ ਦੇ ਡੀ.ਐਮ.ਆਰ ਦਿਨੇਸ਼ ਕੁਮਾਰ ਨੇ ਕਿਹਾ ਕਿ ਇੱਕ ਸਾਲ ਦੇ ਅੰਦਰ ਅੰਦਰ ਲੁਧਿਆਣਾ ਤੋਂ ਹਿਸਾਰ ਰੇਲਵੇ ਟਰੈਕ 'ਤੇ ਬਿਜਲੀ ਨਾਲ ਚੱਲਣ ਵਾਲੀ ...

ਪੂਰੀ ਖ਼ਬਰ »

ਮਾਤਾ ਰਾਜਵੰਤ ਕੌਰ ਨੂੰ ਸ਼ਰਧਾਂਜਲੀ ਭੇਟ

ਸ਼ਹਿਣਾ, 20 ਸਤੰਬਰ (ਸੁਰੇਸ਼ ਗੋਗੀ)-ਏਅਰ ਫੋਰਸ ਦੇ ਸੇਵਾ ਮੁਕਤ ਅਧਿਕਾਰੀ ਸ: ਕੁਲਦੀਪ ਸਿੰਘ ਦੀ ਧਰਮ ਪਤਨੀ ਅਤੇ ਸੇਵਾ ਮੁਕਤ ਸੈਂਟਰ ਹੈੱਡ ਟੀਚਰ ਸ੍ਰੀਮਤੀ ਰਾਜਵੰਤ ਕੌਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਪ੍ਰਤੱਖਸਰ ਸਾਹਿਬ ਪਿੰਡ ਉਗੋਕੇ ...

ਪੂਰੀ ਖ਼ਬਰ »

ਓਰੇਨ ਵਲੋਂ ਨਵੇਂ ਬੈਚ ਦੀ ਸ਼ੁਰੂਆਤ 25 ਤੋਂ

ਬਰਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਓਰੇਨ ਬਿਊਟੀ ਅਕੈਡਮੀ ਬਰਨਾਲਾ ਵੱਲੋਂ ਨਵਰਾਤਿਆਂ ਮੌਕੇ ਨਵੇਂ ਬੈਚ ਦੀ ਸ਼ੁਰੂਆਤ 25 ਸਤੰਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ | ਇਸ ਸਬੰਧੀ ਸੈਂਟਰ ਹੈੱਡ ਮੈਡਮ ਰਿੰਪਲ ਸ਼ਰਮਾ ਨੇ ਦੱਸਿਆ ਕਿ ਨਵੇਂ ਬੈਚਾਂ ਸਬੰਧੀ ਰਜਿਸ਼ਟਰੇਨ ...

ਪੂਰੀ ਖ਼ਬਰ »

ਮਨਜੀਤ ਸਿੰਘ ਮੁੱਖ ਅਫ਼ਸਰ ਥਾਣਾ ਰੂੜੇਕੇ ਕਲਾਂ ਨੇ ਅਹੁਦਾ ਸੰਭਾਲਿਆ

ਰੂੜੇਕੇ ਕਲਾਂ, 20 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਨਵ ਨਿਯੁਕਤ ਮੁੱਖ ਅਫ਼ਸਰ ਇੰਸਪੈਕਟਰ ਮਨਜੀਤ ਸਿੰਘ ਨੇ ਅਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਸ: ਹਰਜੀਤ ਸਿੰਘ ਦੀਆਂ ...

ਪੂਰੀ ਖ਼ਬਰ »

ਮਨਜੀਤ ਸਿੰਘ ਮੁੱਖ ਅਫ਼ਸਰ ਥਾਣਾ ਰੂੜੇਕੇ ਕਲਾਂ ਨੇ ਅਹੁਦਾ ਸੰਭਾਲਿਆ

ਰੂੜੇਕੇ ਕਲਾਂ, 20 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਨਵ ਨਿਯੁਕਤ ਮੁੱਖ ਅਫ਼ਸਰ ਇੰਸਪੈਕਟਰ ਮਨਜੀਤ ਸਿੰਘ ਨੇ ਅਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਸ: ਹਰਜੀਤ ਸਿੰਘ ਦੀਆਂ ...

ਪੂਰੀ ਖ਼ਬਰ »

ਪਿੰਡ ਸਹਿਜੜਾ ਵਿਖੇ ਸ਼ਾਨਦਾਰ ਵਾਲੀਬਾਲ ਟੂਰਨਾਮੈਂਟ ਦੀ ਸ਼ੁਰੂਆਤ

ਮਹਿਲ ਕਲਾਂ, 20 ਸਤੰਬਰ (ਤਰਸੇਮ ਸਿੰਘ ਚੰਨਣਵਾਲ)-ਬਲਾਕ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਸਹਿਜੜਾ ਵਿਖੇ ਗਰਮ ਪੰਚਾਇਤ, ਸਮੂਹ ਕਲੱਬਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਕਾਰੀ ਹਾਈ ਸਕੂਲ ਦੇ ਖੇਡ ਗਰਾਉਂਡ ਵਿਚ ਪੰਦ੍ਹਰਵਾਂ ਸ਼ਾਨਦਾਰ ਵਾਲੀਬਾਲ ...

ਪੂਰੀ ਖ਼ਬਰ »

ਪਿੰਡ ਕਲਾਲ ਮਾਜਰਾ ਗੁ: ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਖ਼ਾਲਸਾ ਚੁਣੇ

ਮਹਿਲ ਕਲਾਂ, 20 ਸਤੰਬਰ (ਤਰਸੇਮ ਸਿੰਘ ਚੰਨਣਵਾਲ)-ਇਤਿਹਾਸਿਕ ਗੁਰਦੁਆਰਾ ਸਾਹਿਬ ਪਿੰਡ ਕਲਾਲ ਮਾਜਰਾ ਦੀ ਨਵੀਂ ਪ੍ਰਬੰਧਕ ਕਮੇਟੀ ਦੀ ਚੋਣ ਲਈ ਮੀਟਿੰਗ ਪ੍ਰਧਾਨ ਸੁਖਪਾਲ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਵਿਖੇ ਹੋਈ | ਜਿਸ ਵਿਚ ਕਮੇਟੀ ਵੱਲੋਂ ਸਰਵ ਸੰਮਤੀ ਨਾਲ ...

ਪੂਰੀ ਖ਼ਬਰ »

ਸਿਵਲ ਹਸਪਤਾਲ ਤਪਾ ਦੇ ਐਮਰਜੈਂਸੀ ਗੇਟ ਅੱਗੇ ਵਾਹਨ ਖੜ੍ਹੇ ਨਾ ਕਰਨ ਦੀ ਮੰਗ

ਤਪਾ ਮੰਡੀ, 20 ਸਤੰਬਰ (ਯਾਦਵਿੰਦਰ ਸਿੰਘ ਤਪਾ)-ਕੁੱਝ ਸਮਾਜ ਸੇਵੀਆਂ ਨੇ ਦੋਸ਼ ਲਾਇਆ ਹੈ ਕਿ ਸਿਵਲ ਹਸਪਤਾਲ ਤਪਾ ਦੇ ਐਮਰਜੈਂਸੀ ਗੇਟ ਅੱਗੇ ਨਿਯਮਾਂ ਦੇ ਉਲਟ ਲੋਕਾਂ ਵਲੋਂ ਆਪਣੇ ਵਾਹਨ ਖੜ੍ਹਾਉਣ ਦੀ ਆਦਤ ਲਗਾਤਾਰ ਜਾਰੀ ਹੈ | ਉਨ੍ਹਾਂ ਕਿਹਾ ਕਿ ਜਦੋਂ ਕਿਸੇ ਦੁਰਘਟਨਾ ਦੇ ...

ਪੂਰੀ ਖ਼ਬਰ »

ਸੂਬਾ ਸਰਕਾਰ ਦਾ ਕਿਸਾਨਾਂ ਪ੍ਰਤੀ ਹੋਇਆ ਚਿਹਰਾ ਨੰਗਾ-ਵਿਧਾਇਕ ਧੌਲ਼ਾ

ਤਪਾ ਮੰਡੀ, 20 ਸਤੰਬਰ (ਵਿਜੇ ਸ਼ਰਮਾ)-ਕਿਸਾਨਾਂ ਦਾ ਹਿਤੈਸ਼ੀ ਅਖਵਾਉਣ ਵਾਲੀ ਸੂਬੇ ਦੀ ਕੈਪਟਨ ਸਰਕਾਰ ਦਾ ਚਿਹਰਾ ਨੰਗਾ ਹੋ ਗਿਆ ਹੈ | ਇਹ ਸ਼ਬਦ ਵਿਧਾਨ ਸਭਾ ਹਲਕਾ (ਰਿਜ਼ਰਵ) ਭਦੌੜ ਤੋਂ ਆਮ ਆਦਮ ਪਾਰਟੀ ਦੇ ਵਿਧਾਇਕ ਪਿਰਮਲ ਸਿੰਘ ਧੌਲ਼ਾ ਨੇ ਗੱਲਬਾਤ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਬੇਸਹਾਰਾ ਪਸ਼ੂਆਂ ਨੂੰ ਪਿੰਡ ਮਨਾਲ ਗਊਸ਼ਾਲਾ 'ਚ ਤਬਦੀਲ ਕਰਨ ਦੀ ਮੁਹਿੰਮ ਸ਼ੁਰੂ

ਬਰਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਸ੍ਰੀ ਘਣਸ਼ਿਆਮ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੇਸਹਾਰਾ ਪਸ਼ੂਆਂ ਕਾਰਨ ਹੁੰਦੇ ਸੜਕੀ ਹਾਦਸਿਆਂ ਨੂੰ ਰੋਕਣ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਕ ਵਿਸ਼ੇਸ਼ ਮੁਹਿੰਮ ਦਾ ਆਗਾਜ਼ ...

ਪੂਰੀ ਖ਼ਬਰ »

ਸੂਬਾ ਸਰਕਾਰ ਦਾ ਕਿਸਾਨਾਂ ਪ੍ਰਤੀ ਹੋਇਆ ਚਿਹਰਾ ਨੰਗਾ-ਵਿਧਾਇਕ ਧੌਲ਼ਾ

ਤਪਾ ਮੰਡੀ, 20 ਸਤੰਬਰ (ਵਿਜੇ ਸ਼ਰਮਾ)-ਕਿਸਾਨਾਂ ਦਾ ਹਿਤੈਸ਼ੀ ਅਖਵਾਉਣ ਵਾਲੀ ਸੂਬੇ ਦੀ ਕੈਪਟਨ ਸਰਕਾਰ ਦਾ ਚਿਹਰਾ ਨੰਗਾ ਹੋ ਗਿਆ ਹੈ | ਇਹ ਸ਼ਬਦ ਵਿਧਾਨ ਸਭਾ ਹਲਕਾ (ਰਿਜ਼ਰਵ) ਭਦੌੜ ਤੋਂ ਆਮ ਆਦਮ ਪਾਰਟੀ ਦੇ ਵਿਧਾਇਕ ਪਿਰਮਲ ਸਿੰਘ ਧੌਲ਼ਾ ਨੇ ਗੱਲਬਾਤ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਧਨੌਲਾ, 20 ਸਤੰਬਰ (ਜਤਿੰਦਰ ਸਿੰਘ ਧਨੌਲਾ)-ਮਾਤਾ ਸਵ: ਸ੍ਰੀ ਸੁਰਜੀਤ ਕੌਰ ਬਹੁਤ ਹੀ ਨੇਕ ਸ਼ਖ਼ਸੀਅਤ ਦੇ ਮਾਲਕ ਸਨ | ਅੱਜ ਦਾ ਠਾਠਾ ਮਾਰਦਾ ਇਕੱਠ ਇਸ ਗੱਲ ਦੀ ਗਵਾਹੀ ਭਰਦਾ ਦਿਖਾਈ ਦੇ ਰਿਹਾ ਹੈ ਕਿ ਮਾਤਾ ਦੇ ਨਕਸ਼ੇ ਕਦਮ 'ਤੇ ਚੱਲ ਕੇ ਉਨ੍ਹਾਂ ਦੇ ਸਪੁੱਤਰਾਂ ਦਰਸ਼ਨ ਸਿੰਘ ...

ਪੂਰੀ ਖ਼ਬਰ »

ਕੱਚਾ ਕਾਲਜ ਰੋਡ ਸਥਿਤ ਗਲੀ ਨੰਬਰ 1 ਵਾਸੀਆਂ ਵਲੋਂ ਟਰੈਫ਼ਿਕ ਸਮੱਸਿਆ ਹੱਲ ਕਰਨ ਦੀ ਮੰਗ

ਬਰਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸਥਾਨਕ ਕੱਚਾ ਕਾਲਜ ਰੋਡ 'ਤੇ ਐਸ.ਡੀ. ਕਾਲਜ ਦੇ ਨਜ਼ਦੀਕ ਗਲੀ ਨੰ: 1 ਵਾਸੀਆਂ ਨੇ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ-ਪੱਤਰ ਦੇ ਕੇ ਗਲੀ ਵਿਚ ਚੱਲ ਰਹੇ ਵਪਾਰਿਕ ਅਦਾਰਿਆਂ, ਅਕੈਡਮੀਆਂ ਅਤੇ ਹੋਰ ਦੁਕਾਨਾਂ ਕਾਰਨ ਦਿਨੋਂ ਦਿਨ ...

ਪੂਰੀ ਖ਼ਬਰ »

ਪੰਜਾਬ ਸੋਸ਼ਲ ਆਡਿਟ ਯੂਨਿਟ ਵਲੋਂ ਵਿਸ਼ੇਸ਼ ਕੈਂਪ

ਧਨੌਲਾ, 20 ਸਤੰਬਰ (ਜਤਿੰਦਰ ਸਿੰਘ ਧਨੌਲਾ)-ਨੇੜਲੇ ਪਿੰਡ ਕਾਲੇਕੇ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਸੋਸ਼ਲ ਆਡਿਟ ਯੂਨਿਟ ਮੋਹਾਲੀ ਵਲੋਂ ਮਨਰੇਗਾ ਨਾਲ ਸਬੰਧਤ ਹੋਏ ਕੰਮਾਂ ਦਾ ਜਾਇਜ਼ਾ ਲਿਆ ਗਿਆ ਅਤੇ ਗ੍ਰਾਮ ਸਭਾ ਇਜਲਾਸ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਐਨ.ਸੀ.ਸੀ. ਦੇ ਵਲੰਟੀਅਰਾਂ ਨੇ ਸਕੂਲ ਸਵੱਛ ਭਾਰਤ ਮੁਹਿੰਮ ਤਹਿਤ ਸਫ਼ਾਈ ਕੀਤੀ

ਬਰਨਾਲਾ, 20 ਸਤੰਬਰ (ਅਸ਼ੋਕ ਭਾਰਤੀ)-ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਬਰਨਾਲਾ ਵਿਖੇ 3 ਪੰਜਾਬ ਨੇਬਲ ਯੂਨਿਟ ਦੇ ਐਨ.ਸੀ.ਸੀ. ਦੇ ਵਲੰਟੀਅਰਾਂ ਵੱਲੋਂ ਸਵੱਛ ਭਾਰਤ ਮੁਹਿੰਮ ਤਹਿਤ ਸਫ਼ਾਈ ਕੀਤੀ | ਜਿਸ 50 ਐਨ.ਸੀ.ਸੀ. ਕੈਡਟਾਂ ਨੇ ਐਨ.ਸੀ.ਸੀ. ਕਮਾਡੈਂਟ ਨਰੇਸ਼ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੇ ਆਤਮਾ ਸਟਾਫ਼ ਦੇ ਅਧਿਕਾਰੀ ਆਹਮੋ-ਸਾਹਮਣੇ

ਬਰਨਾਲਾ, 20 ਸਤੰਬਰ (ਰਾਜ ਪਨੇਸਰ)-ਜ਼ਿਲ੍ਹਾ ਖੇਤੀਬਾੜੀ ਵਿਭਾਗ ਦੇ ਅਧੀਨ ਕੰਮ ਕਰਦੇ ਆਤਮਾ ਸਟਾਫ਼ ਦੇ ਕੁਝ ਅਧਿਕਾਰੀਆਂ ਨੇ ਖੇਤੀਬਾੜੀ ਅਫ਼ਸਰ ਉੱਪਰ ਗੰਭੀਰ ਦੋਸ਼ ਲਗਾਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਤਮਾ ਸਟਾਫ਼ ਦੇ ਅਧਿਕਾਰੀ ਸੁਨੀਤਾ ਰਾਣੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਟੱਲੇਵਾਲ ਪੁਲਿਸ ਨੇ ਚੀਮਾ ਵਿਖੇ ਲਾਇਆ ਪੱਕਾ ਨਾਕਾ

ਸ਼ਹਿਣਾ, 20 ਸਤੰਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਜਥੇਬੰਦੀਆਂ ਵੱਲੋਂ 22 ਸਤੰਬਰ ਤੋਂ ਲੈ ਕੇ 27 ਸਤੰਬਰ ਤੱਕ ਮੱੁਖ ਮੰਤਰੀ ਦੀ ਰਿਹਾਇਸ਼ ਅੱਗੇ ਕੀਤੇ ਜਾਣ ਵਾਲੇ ਘੋਲ ਦੇ ਸਬੰਧ ਵਿਚ ਟੱਲੇਵਾਲ ਪੁਲਿਸ ਵੱਲੋਂ ਪਿੰਡ ਚੀਮਾ ਵਿਖੇ ਨੈਸ਼ਨਲ ਹਾਈਵੇ 'ਤੇ 8 ਦਿਨ ਲਈ ਪੱਕਾ ਨਾਕਾ ...

ਪੂਰੀ ਖ਼ਬਰ »

ਮਠਾੜੂ ਬਲੱਡ ਡੋਨਰਜ਼ ਕਲੱਬ ਨੇ 10ਵਾਂ ਖੂਨ ਦਾਨ ਕੈਂਪ ਲਗਾਇਆ

ਭਦੌੜ, 20 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਡਾ: ਜੈ ਸਿੰਘ ਮਠਾੜੂ ਬਲੱਡ ਡੋਨਰਜ਼ ਕਲੱਬ ਦੀਪਗੜ੍ਹ ਵੱਲੋਂ 10ਵਾਂ ਖ਼ੂਨਦਾਨ ਅਤੇ ਕਾਲੇ ਪੀਲੀਏ ਦੇ ਮੁਫ਼ਤ ਟੈੱਸਟ ਕੈਂਪ ਲਾਇਆ ਗਿਆ ਦਾ ਸ਼ੁੱਭ ਅਰੰਭ ਸ੍ਰੀ ਸਹਿਜ ਪਾਠ ਦੀ ਭੋਗ ਪੈਣ ਉਪਰੰਤ ਸਾਬਕਾ ਵਿਧਾਇਕ ਜੋਗਿੰਦਰ ...

ਪੂਰੀ ਖ਼ਬਰ »

ਦਾਣਾ ਮੰਡੀਆਂ 'ਚ ਕਿਸਾਨਾਂ ਨੂੰ ਰੁਲਣ ਨਹੀਂ ਦਿਆਂਗੇ-ਪੰਜਗਰਾਈਆਂ

ਸ਼ਹਿਣਾ, 20 ਸਤੰਬਰ (ਸੁਰੇਸ਼ ਗੋਗੀ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਸਰਕਾਰ ਨੇ ਫ਼ੈਸਲਾ ਲਿਆ ਹੈ, ਕਿ ਦਾਣਾ ਮੰਡੀਆਂ ਵਿਚ ਆ ਰਹੀ ਝੋਨੇ ਦੀ ਫ਼ਸਲ ਦੇ ਸਬੰਧ ਵਿਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਪੇ੍ਰਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਇਸ ਲਈ ਪੰਜਾਬ ...

ਪੂਰੀ ਖ਼ਬਰ »

ਖ਼ਾਲਸਾ ਨੇ ਦਿੱਤੀ ਕਾਰ ਸੇਵਾ ਲਈ ਆਰਥਿਕ ਸਹਾਇਤਾ

ਰੂੜੇਕੇ ਕਲਾਂ, 20 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੀਨੀਅਰ ਅਕਾਲੀ ਨੇਤਾ ਭਾਈ ਪਰਮਜੀਤ ਸਿੰਘ ਖ਼ਾਲਸਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਕੋਟੇ ਵਿਚੋਂ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਬਦਰਾ ਵਿਖੇ ਦਰਬਾਰ ਸਾਹਿਬ ਦੀ ਚੱਲ ...

ਪੂਰੀ ਖ਼ਬਰ »

ਨਗਰ ਕੌਾਸਲਰਾਂ ਵਲੋਂ ਸ਼ਹਿਰ 'ਚ ਅਧੂਰੇ ਪਏ ਸੀਵਰੇਜ ਤੇ ਸੜਕਾਂ ਦੇ ਕੰਮ ਨੂੰ ਛੇਤੀ ਪੂਰਾ ਕਰਵਾਏ ਜਾਣ ਦੀ ਮੰਗ

ਬਰਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ਹਿਰ ਬਰਨਾਲਾ ਦੇ ਬਾਹਰਲੇ ਵਾਰਡਾਂ ਨਾਲ ਸਬੰਧਤ ਨਗਰ ਕੌਾਸਲਰਾਂ ਧਰਮ ਸਿੰਘ ਫ਼ੌਜੀ, ਅੰਮਿ੍ਤਪਾਲ ਸਿੰਘ ਲਾਲੀ, ਜਗਰਾਜ ਸਿੰਘ ਪੰਡੋਰੀ, ਤੇਜਿੰਦਰ ਸਿੰਘ ਸੋਨੀ ਜਾਗਲ, ਸੰਘੇੜਾ ਤੋਂ ਗੁਰਪ੍ਰੀਤ ਸਿੰਘ ਸੋਨੀ ਅਤੇ ਅਮਨਦੀਪ ...

ਪੂਰੀ ਖ਼ਬਰ »

22 ਸਤੰਬਰ ਦੇ ਧਰਨੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਯੂਨੀਅਨ ਆਗੂਆਂ ਵਲੋਂ ਗੁਪਤ ਮੀਟਿੰਗ

ਧਨੌਲਾ, 20 ਸਤੰਬਰ (ਚੰਗਾਲ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਦੀ ਇਕ ਗੁਪਤ ਮੀਟਿੰਗ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਪ੍ਰਧਾਨਗੀ ਹੇਠ ਧਨੌਲਾ ਇਲਾਕੇ ਦੇ ਇਕ ਨੇੜਲੇ ਪਿੰਡ ਦਾਨਗੜ੍ਹ ਵਿਖੇ ਹੋਈ | ਪਟਿਆਲਾ ਵਿਚ 22 ਸਤੰਬਰ ਤੋਂ ਲਾਏ ਜਾਣ ...

ਪੂਰੀ ਖ਼ਬਰ »

ਨੰਬਰਦਾਰ ਖ਼ਾਲਸਾ ਮਹਿਲ ਕਲਾਂ ਗੁਰਮਤਿ ਪ੍ਰਚਾਰ ਲਈ ਵਿਦੇਸ਼ ਰਵਾਨਾ

ਮਹਿਲ ਕਲਾਂ, 20 ਸਤੰਬਰ (ਤਰਸੇਮ ਸਿੰਘ ਚੰਨਣਵਾਲ)-ਗੁਰਮਤਿ ਪ੍ਰਚਾਰ ਸੇਵਾ ਲਹਿਰ ਦੇ ਸਰਗਰਮ ਸਬ-ਕਮੇਟੀ ਮੈਂਬਰ ਨੰਬਰਦਾਰ ਗੁਰਮੇਲ ਸਿੰਘ ਖ਼ਾਲਸਾ ਮਹਿਲ ਕਲਾਂ ਵਿਦੇਸ਼ ਵਿਚ ਗੁਰਮਤਿ ਦਾ ਪ੍ਰਚਾਰ ਕਰਨ ਲਈ ਮਹਿਲ ਕਲਾਂ ਤੋਂ ਰਵਾਨਾ ਹੋਣਗੇ | ਇਸ ਸਮੇਂ ਭਾਈ ਖ਼ਾਲਸਾ ਨੇ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 20 ਸਤੰਬਰ (ਅਸ਼ੋਕ ਭਾਰਤੀ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਿਕੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਕੁਤਬਾ ਦੀ ਅਗਵਾਈ ਹੇਠ ਚਿੰਟੂ ਪਾਰਕ ਬਰਨਾਲਾ ਵਿਖੇ ਹੋਈ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਨਵਰਾਤਿਆਂ 'ਚ ਪੂਜਾ ਕਰਨ ਨਾਲ ਕਸ਼ਟ ਦੂਰ ਹੁੰਦੇ ਹਨ-ਸੰਤ ਰਾਜਗਿਰ

ਤਪਾ ਮੰਡੀ, 20 ਸਤੰਬਰ (ਪ੍ਰਵੀਨ ਗਰਗ)-ਡੇਰਾ ਵੀਰਗਿਰ ਆਸਰਮ ਦੇ ਸੰਚਾਲਕ ਸੰਤ ਰਾਜਗਿਰ ਮਹਾਰਾਜ ਨੇ ਅਪਣੇ ਪ੍ਰਵਚਨਾਂ 'ਚ ਸੰਗਤਾਂ ਨੂੰ ਦੱਸਿਆ ਕਿ ਸਰਾਧ ਖ਼ਤਮ ਹੁੰਦੇ ਹੀ ਨਵਰਾਤਰੇ ਸ਼ੁਰੂ ਹੋ ਗਏ ਹਨ | ਇਨ੍ਹਾਂ ਦਾ ਸਮਾਜ 'ਚ ਖ਼ਾਸ ਮਹੱਤਵ ਹੁੰਦਾ ਹੈ | ਪਹਿਲੇ ਨਵਰਾਤਰੇ ...

ਪੂਰੀ ਖ਼ਬਰ »

ਨਵਰਾਤਿਆਂ 'ਚ ਪੂਜਾ ਕਰਨ ਨਾਲ ਕਸ਼ਟ ਦੂਰ ਹੁੰਦੇ ਹਨ-ਸੰਤ ਰਾਜਗਿਰ

ਤਪਾ ਮੰਡੀ, 20 ਸਤੰਬਰ (ਪ੍ਰਵੀਨ ਗਰਗ)-ਡੇਰਾ ਵੀਰਗਿਰ ਆਸਰਮ ਦੇ ਸੰਚਾਲਕ ਸੰਤ ਰਾਜਗਿਰ ਮਹਾਰਾਜ ਨੇ ਅਪਣੇ ਪ੍ਰਵਚਨਾਂ 'ਚ ਸੰਗਤਾਂ ਨੂੰ ਦੱਸਿਆ ਕਿ ਸਰਾਧ ਖ਼ਤਮ ਹੁੰਦੇ ਹੀ ਨਵਰਾਤਰੇ ਸ਼ੁਰੂ ਹੋ ਗਏ ਹਨ | ਇਨ੍ਹਾਂ ਦਾ ਸਮਾਜ 'ਚ ਖ਼ਾਸ ਮਹੱਤਵ ਹੁੰਦਾ ਹੈ | ਪਹਿਲੇ ਨਵਰਾਤਰੇ ...

ਪੂਰੀ ਖ਼ਬਰ »

ਪੰਜਾਬ ਮਹਾਂਵੀਰ ਦਲ ਨੇ ਕੱਢੀ ਝੰਡੇ ਦੀ ਸ਼ੋਭਾ ਯਾਤਰਾ

ਤਪਾ ਮੰਡੀ, 20 ਸਤੰਬਰ (ਵਿਜੇ ਸ਼ਰਮਾ)-ਸਥਾਨਕ ਸ੍ਰੀ ਸਨਾਤਨ ਧਰਮ ਪੰਜਾਬ ਮਹਾਂਵੀਰ ਦਲ ਵਲੋਂ ਸ੍ਰੀ ਜਵਾਲਾ ਜੀ (ਹਿਮਾਚਲ ਪ੍ਰਦੇਸ਼) ਵਿਖੇ 21 ਤੋਂ 28 ਸਤੰਬਰ ਤੱਕ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਭੰਡਾਰਾ ਲਗਾਇਆ ਜਾ ਰਿਹਾ ਹੈ | ਜਿਸ ਦੇ ਸਬੰਧ 'ਚ ਅੱਜ ਸ਼ਹਿਰ ਦੇ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਨੇ ਕੀਤੀ ਮੀਟਿੰਗ

ਤਪਾ ਮੰਡੀ, 20 ਸਤੰਬਰ (ਪ੍ਰਵੀਨ ਗਰਗ)-ਸਥਾਨਕ ਤਹਿਸੀਲ ਕੰਪਲੈਕਸ ਵਿਖੇ ਨੰਬਰਦਾਰ ਯੂਨੀਅਨ ਦੀ ਇਕ ਮੀਟਿੰਗ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਰਾਜ ਸਿੰਘ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਰਾਜ ਸਿੰਘ, ਜੁਗਰਾਜ ਸਿੰਘ ਦਰਾਜ਼, ਮਿੱਠੂ ਸਿੰਘ ...

ਪੂਰੀ ਖ਼ਬਰ »

ਠੁੱਲੀਵਾਲ 'ਚ ਵਿੱਤੀ ਸਾਖਰਤਾ ਕੈਂਪ ਰਾਹੀਂ ਕਿਸਾਨਾਂ ਨੂੰ ਕੀਤਾ ਜਾਗਰੂਕ

ਮਹਿਲ ਕਲਾਂ, 20 ਸਤੰਬਰ (ਅਵਤਾਰ ਸਿੰਘ ਅਣਖੀ)-ਪਿੰਡ ਠੁੱਲੀਵਾਲ ਵਿਖੇ ਸਹਿਕਾਰੀ ਬੈਂਕ ਵੱਲੋਂ ਡਿਜੀਟਲ ਸਾਖਰਤਾ ਕੈਂਪ ਲਗਾਇਆ ਗਿਆ | ਇਸ ਸਮੇਂ ਐਸ.ਐਲ.ਸੀ. ਅਮਿੱਤ ਕੁਮਾਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਿਜੀਟਲ ਵਿੱਤੀ ਲੈਣ ਦੇਣ ਕਰਨ ਸਬੰਧੀ ਅਤੇ ਬੈਂਕ ਦੀਆਂ ...

ਪੂਰੀ ਖ਼ਬਰ »

ਡੇਰੇ ਦੇ ਮਹੰਤ ਹੁਕਮ ਦਾਸ ਬਬਲੀ ਤੇ ਜਸਵਿੰਦਰ ਕੌਰ ਸ਼ੇਰਗਿੱਲ ਨੇ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਨਕਾਰਿਆ

ਤਪਾ ਮੰਡੀ, 20 ਸਤੰਬਰ (ਵਿਜੇ ਸ਼ਰਮਾ)-ਸ਼ਹਿਰ ਦੇ ਬਾਹਰਲੇ ਡੇਰੇ ਮਹੰਤ ਜੰਗੀਰ ਦਾਸ ਦੇ ਮਹੰਤ ਹੁਕਮ ਦਾਸ ਬਬਲੀ ਉੱਪਰ ਸ਼ਰਧਾਲੂ ਵੱਲੋਂ ਪੁਲਿਸ 'ਚ ਭਰਤੀ ਕਰਾਉਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਦਾ ਮਾਮਲਾ ਭਖਦਾ ਜਾ ਰਿਹਾ ਹੈ | ਜਿਸ ਨੂੰ ਲੈ ਕੇ ਦੋ ਧਿਰਾਂ ਆਹਮੋ ...

ਪੂਰੀ ਖ਼ਬਰ »

ਕਲੱਸਟਰ ਪੱਧਰੀ ਖੇਡਾਂ 'ਚ ਜੰਗੀਆਣਾ ਸਕੂਲ ਨੇ ਓਵਰਆਲ ਟਰਾਫ਼ੀ ਜਿੱਤੀ

ਭਦੌੜ, 20 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਰਕਾਰੀ ਪ੍ਰਾਇਮਰੀ ਸਕੂਲ ਕੁੜੀਆਂ ਭਦੌੜ ਵਿਖੇ ਹੋਈਆਂ ਕਲੱਸਟਰ ਪੱਧਰੀ ਖੇਡਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਜੰਗੀਆਣਾ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਕੇ ਓਵਰਆਲ ਟਰਾਫ਼ੀ ਉੱਪਰ ਕਬਜ਼ਾ ਕੀਤਾ ਹੈ¢ ...

ਪੂਰੀ ਖ਼ਬਰ »

ਬਸਪਾ ਵਲੋਂ ਵਿਸ਼ਾਲ ਧਰਨਾ ਤੇ ਰੋਸ ਪ੍ਰਦਰਸ਼ਨ 28 ਨੂੰ

ਰੂੜੇਕੇ ਕਲਾਂ, 20 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਦਲਿਤ ਸਮਾਜ ਵਿਰੋਧੀ ਨੀਤੀਆਂ ਤੇ ਕਾਰਜ ਪ੍ਰਣਾਲੀ ਦਾ ਪਰਦਾਫਾਸ਼ ਕਰਨ ਲਈ ਅਤੇ ਸਮਾਜ ਦੀ ਹਿਤੈਸ਼ੀ ਨੇਤਾ ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਭੈਣ ਮਾਇਆਵਤੀ ਦੇ ਸਨਮਾਨ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX