ਤਾਜਾ ਖ਼ਬਰਾਂ


ਮਹਿਲਾ 20 ਵਿਸ਼ਵ ਕ੍ਰਿਕਟ 'ਚ ਭਾਰਤ 48 ਦੌੜਾਂ ਨਾਲ ਜੇਤੂ
. . .  1 day ago
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲੀਆ ਨੂੰ ਦਿੱਤਾ 168 ਦੌੜਾਂ ਦਾ ਟੀਚਾ
. . .  1 day ago
ਮਹਿਲਾ 20 ਸੈਮੀ ਫਾਈਨਲ 'ਚ ਭਾਰਤ ਦੀ ਵਧੀਆ ਸ਼ੁਰੂਆਤ , 118 'ਤੇ 3 ਆਊਟ
. . .  1 day ago
ਮਾਣਹਾਨੀ ਮਾਮਲੇ 'ਚ ਕੇਜਰੀਵਾਲ ਬਰੀ
. . .  1 day ago
ਨਵੀਂ ਦਿੱਲੀ, 17 ਨਵੰਬਰ - ਪਟਿਆਲਾ ਹਾਊਸ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਜ ਸਭਾ ਸੰਸਦ ਸੁਭਾਸ਼ ਚੰਦਰਾ ਵੱਲੋਂ 2016 'ਚ ਦਾਖਲ ਮਾਣਹਾਨੀ ਮਾਮਲੇ 'ਚ ਬਰੀ ਕਰ ਦਿੱਤਾ....
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਮੁਹੰਮਦ ਸੋਲਿਹ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 17 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਲੇ 'ਚ ਮਾਲਦੀਵ ਦੇ ਰਾਸ਼ਟਰਪਤੀ ਇਬਰਾਹੀਮ ਮੁਹੰਮਦ ਸੋਲਿਹ ਨਾਲ ਮੁਲਾਕਾਤ ਕੀਤੀ....
ਇਬਰਾਹੀਮ ਮੁਹੰਮਦ ਸੋਲਿਹ ਨੇ ਮਾਲਦੀਵ ਦੇ ਰਾਸ਼ਟਰਪਤੀ ਵਜੋਂ ਚੁੱਕਿਆ ਹਲਫ਼
. . .  1 day ago
ਨਵੀਂ ਦਿੱਲੀ, 17 ਨਵੰਬਰ - ਇਬਰਾਹੀਮ ਮੁਹੰਮਦ ਸੋਲਿਹ ਨੇ ਅੱਜ ਮਾਲਦੀਵ ਦੇ ਨਵੇਂ ਰਾਸ਼ਟਰਪਤੀ ਵਜੋਂ ਹਲਫ਼ ਚੁੱਕਿਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੌਜੂਦ....
ਪਿੰਡ ਨੰਗਲਾ 'ਚ ਪਾਣੀ ਦੀਆਂ ਪਾਈਪਾਂ ਨੂੰ ਲੱਗੀ ਭਿਆਨਕ ਅੱਗ
. . .  1 day ago
ਤਲਵੰਡੀ ਸਾਬੋ/ ਸੀਗੋ ਮੰਡੀ 17 ਨਵੰਬਰ (ਲਕਵਿੰਦਰ ਸ਼ਰਮਾ) - ਸਬ ਡਵੀਜ਼ਨ ਤਲਵੰਡੀ ਸਾਬੋ ਦਾ ਪਿੰਡ ਨੰਗਲਾ ਹਰਿਆਣਾ ਦੀ ਸਰਹੱਦ ਅਤੇ ਜ਼ਿਲ੍ਹਾ ਮਾਨਸਾ ਨਾਲ ਲਗਦੇ ਪਿੰਡ 'ਚ ਨਹਿਰੀ ਪਾਣੀ ਦੀ ਕਮੀ ਕਰ ਕੇ ਜ਼ਮੀਨ ਬੰਜਰ ਹੋ ਰਹੀ ਹੈ । ਇਸ ਕਾਰਨ ਕਿਸਾਨ ਪ੍ਰੇਸ਼ਾਨ....
ਟਾਂਡਾ 'ਚ ਟੁੱਟਿਆ ਰੇਲਵੇ ਟਰੈਕ, ਟਲਿਆ ਵੱਡਾ ਹਾਦਸਾ
. . .  1 day ago
ਟਾਂਡਾ ਉੜਮੁੜ, 17 ਨਵੰਬਰ (ਦੀਪਕ ਬਹਿਲ)- ਟਾਂਡਾ ਨੇੜੇ ਇਕ ਰੇਲਵੇ ਟਰੈਕ ਟੁੱਟਣ ਕਾਰਨ ਅਚਾਨਕ ਸਨਸਨੀ ਫੈਲ ਗਈ। ਰਾਹਤ ਭਰੀ ਗੱਲ ਇਹ ਰਹੀ ਕਿ ਰੇਲਵੇ ਟਰੈਕ ਉੱਪਰ ਕਿਸਾਨਾਂ ਦੇ ਧਰਨੇ ਦੇ ਚੱਲਦਿਆਂ ਅੱਜ ਇਸ ਰੇਲਵੇ ਟਰੈਕ ਤੋਂ ਆਵਾਜਾਈ ਬੰਦ ਰਹੀ। ....
ਚੰਡੀਗੜ੍ਹ 'ਚ ਪੁੱਛਗਿੱਛ ਕਰਨ ਸੰਬੰਧੀ ਸੁਖਬੀਰ ਬਾਦਲ ਵੱਲੋਂ 'ਸਿੱਟ' ਨੂੰ ਲਿਖਤੀ ਅਪੀਲ- ਆਈ.ਜੀ.
. . .  1 day ago
ਚੰਡੀਗੜ੍ਹ, 17 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 'ਸਿੱਟ' ਤੋਂ ਚੰਡੀਗੜ੍ਹ 'ਚ ਪੁੱਛਗਿੱਛ ਕਰਨ ਸੰਬੰਧੀ ਲਿਖਤੀ ਤੌਰ 'ਤੇ ਅਪੀਲ ਕੀਤੀ ਗਈ ਹੈ। ਇਸ ਬਾਰੇ 'ਅਜੀਤ' ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ....
ਪੰਜਾਬ 'ਚ ਸੀ.ਬੀ.ਆਈ. ਨੂੰ ਜਾਂਚ ਤੋਂ ਰੋਕਣ ਦਾ ਕੋਈ ਵਿਚਾਰ ਨਹੀਂ - ਕੈਪਟਨ
. . .  1 day ago
ਚੰਡੀਗੜ੍ਹ, 17 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਸਾਫ਼ ਕਰ ਦਿੱਤਾ ਗਿਆ ਹੈ ਕਿ ਸੂਬੇ 'ਚ ਸੀ.ਬੀ.ਆਈ. ਨੂੰ ਆਮ ਜਾਂਚ ਤੋਂ ਰੋਕਣ ਦਾ ਕੋਈ ਵਿਚਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਪਾਰਟੀ ਦੀ ਕੇਂਦਰੀ ਲੀਡਰਾਂ ਵੱਲੋਂ ਸਾਰੇ ਕਾਂਗਰਸ ....
ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 71
. . .  1 day ago
ਸ਼ਿਕਾਗੋ, 17 ਨਵੰਬਰ- ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 71 ਹੋ ਗਈ ਹੈ ਜਦਕਿ ਇਕ ਹਜ਼ਾਰ ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ। ਬੂਟੇ ਕਾਉਂਟੀ ਦੇ ਸ਼ੈਰਿਫ ਕੋਰੀ ਹੋਨਿਆ ਵੱਲੋਂ ਮਿਲੀ ਜਾਣਕਾਰੀ ਅਨੁਸਾਰ...
ਵਸੁੰਦਰਾ ਰਾਜੇ ਦੇ ਖ਼ਿਲਾਫ਼ ਚੋਣ ਲੜਨਗੇ ਮਾਨਵੇਂਦਰ ਸਿੰਘ
. . .  1 day ago
ਰਾਏਪੁਰ, 17 ਨਵੰਬਰ- ਕਾਂਗਰਸ ਵੱਲੋਂ ਰਾਜਸਥਾਨ ਵਿਧਾਨਸਭਾ ਚੋਣਾਂ ਦੇ ਲਈ 32 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ ਹੈ ਉਸ 'ਚ ਮੁੱਖ ਮੰਤਰੀ ਵਸੁੰਦਰਾ ਰਾਜੇ ਦੇ ਖ਼ਿਲਾਫ਼ ਹਾਲ ਹੀ 'ਚ ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ ਮਾਨਵੇਂਦਰ ....
ਮੁਹੰਮਦ ਸੋਲਿਹ ਦੇ ਸਹੁੰ ਚੁੱਕ ਸਮਾਗਮ 'ਚ ਹਿੱਸਾ ਲੈਣ ਮਾਲੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 17 ਨਵੰਬਰ - ਮਾਲਦੀਵ ਦੇ ਨਵੇਂ ਰਾਸ਼ਟਰਪਤੀ ਇਬਰਾਹੀਮ ਮੁਹੰਮਦ ਸੋਲਿਹ ਦੇ ਅੱਜ ਹੋਣ ਵਾਲੇ ਸਹੁੰ ਚੁੱਕ ਸਮਾਰੋਹ 'ਚ ਹਿੱਸਾ ਲੈਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਾਲੇ ਪਹੁੰਚੇ....
ਅਫ਼ਗ਼ਾਨਿਸਤਾਨ : ਪਿਛਲੇ 24 ਘੰਟਿਆਂ ਦੌਰਾਨ ਮਾਰੇ ਗਏ 70 ਅੱਤਵਾਦੀ
. . .  1 day ago
ਕਾਬੁਲ, 17 ਨਵੰਬਰ - ਅਫ਼ਗ਼ਾਨਿਸਤਾਨ ਦੇ ਵੱਖ-ਵੱਖ ਸੂਬਿਆਂ 'ਚ ਪਿਛਲੇ 24 ਘੰਟਿਆਂ ਦੌਰਾਨ ਫ਼ੌਜ ਵੱਲੋਂ ਚਲਾਈ ਮੁਹਿੰਮ 'ਚ 70 ਤਾਲਿਬਾਨ ਅੱਤਵਾਦੀ ਮਾਰੇ ਗਏ ਹਨ ਜਦਕਿ 15 ਹੋਰ ਜ਼ਖਮੀ ਹੋਏ...
ਪਹਿਲਾਂ ਆਪਣੇ ਦਾਦਾ-ਦਾਦੀ ਦੇ ਬਾਰੇ 'ਚ ਜਾਣਨ ਪ੍ਰਧਾਨ ਮੰਤਰੀ ਮੋਦੀ- ਕਪਿਲ ਸਿੱਬਲ
. . .  1 day ago
ਨਵੀਂ ਦਿੱਲੀ, 17 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਬਿਆਨ 'ਤੇ ਪਲਟ ਵਾਰ ਕਰਦਿਆਂ ਕਾਂਗਰਸ ਨੇਤਾ ਕਪਿਲ ਸਿਬੱਲ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਲਗਦਾ ਕਿ ਪ੍ਰਧਾਨ ਮੰਤਰੀ ਜੋ ਕਹਿੰਦੇ ਹਨ ਉਹ ...
ਸ਼ੋਪੀਆਂ ਜ਼ਿਲ੍ਹੇ 'ਚੋਂ ਤਿੰਨ ਨਾਗਰਿਕ ਅਗਵਾ
. . .  1 day ago
ਵਿਧਾਨ ਸਭਾ ਕੰਪਲੈਕਸ 'ਚ ਹੋਏ ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  1 day ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  1 day ago
ਕਾਂਗਰਸ ਨੇ ਸਪਰਧਾ ਚੌਧਰੀ ਨੂੰ ਪਾਰਟੀ 'ਚੋਂ ਕੱਢਿਆ
. . .  1 day ago
ਕਾਂਗਰਸ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
. . .  1 day ago
ਮਾਂ ਵੱਲੋਂ ਧੀ ਦਾ ਬੇਰਹਿਮੀ ਨਾਲ ਕਤਲ
. . .  1 day ago
ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਤੀਜੀ ਸੂਚੀ
. . .  1 day ago
1984 ਸਿੱਖ ਕਤਲੇਆਮ : ਵੱਧ ਸਕਦੀਆਂ ਹਨ ਸੱਜਣ ਕੁਮਾਰ ਦੀਆਂ ਮੁਸ਼ਕਲਾਂ - ਕੇ.ਟੀ. ਐਸ ਤੁਲਸੀ
. . .  1 day ago
ਦਿੱਲੀ 'ਚ ਇਕ ਰੇਸਤਰਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜੇਕਰ ਬਾਦਲ ਨੇ ਪੁਲਿਸ ਨੂੰ ਸਹੀ ਦਿਸ਼ਾ ਨਿਰਦੇਸ਼ ਦਿੱਤੇ ਹੁੰਦੇ ਤਾਂ ਨਹੀਂ ਚੱਲਣੀ ਸੀ ਦੁਬਾਰਾ ਗੋਲੀ - ਜਾਖੜ
. . .  1 day ago
ਸੀ.ਬੀ.ਆਈ. ਨੂੰ ਆਪਣੇ ਸੂਬਿਆਂ 'ਚ ਆਉਣ ਤੋਂ ਰੋਕਣ ਵਾਲਿਆਂ 'ਤੇ ਜੇਤਲੀ ਨੇ ਸਾਧਿਆ ਨਿਸ਼ਾਨਾ
. . .  1 day ago
5 ਕਰੋੜ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  1 day ago
ਮਾਲਦੀਵ ਦੇ ਦੌਰੇ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  1 day ago
ਕਿਸਾਨਾਂ ਵਲੋਂ ਹੁਸ਼ਿਆਰਪੁਰ ਤੇ ਦਸੂਆ ਮਾਰਗ ਬਲਾਕ
. . .  1 day ago
ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਹੋਇਆ ਦਿਹਾਂਤ
. . .  1 day ago
ਇਕ ਪਰਿਵਾਰ ਦੇ 4 ਜੀਆਂ ਦਾ ਕਤਲ
. . .  1 day ago
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  1 day ago
ਕੈਪਟਨ ਦੇ ਸਿਆਸੀ ਸਲਾਹਕਾਰ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
. . .  1 day ago
ਕਰਨਾਟਕਾ 'ਚ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ
. . .  1 day ago
ਨੋਇਡਾ 'ਚ ਸਕੂਲੀ ਬੱਸ ਨਾਲ ਹਾਦਸਾ, 12 ਵਿਦਿਆਰਥੀ ਜ਼ਖਮੀ
. . .  1 day ago
ਕਰਾਚੀ 'ਚ ਜ਼ੋਰਦਾਰ ਬੰਬ ਧਮਾਕਾ
. . .  1 day ago
ਜੰਮੂ ਕਸ਼ਮੀਰ 'ਚ ਪੰਚਾਇਤੀ ਚੋਣਾਂ ਲਈ ਵੋਟਿੰਗ ਅੱਜ
. . .  1 day ago
ਅੱਜ ਮਾਲਦੀਵ ਦੇ ਦੌਰੇ 'ਤੇ ਜਾਣਗੇ ਮੋਦੀ
. . .  1 day ago
ਅੱਜ ਦਾ ਵਿਚਾਰ
. . .  1 day ago
ਬਲਟਾਣਾ 'ਚ ਸ਼ਰਾਬ ਦੇ ਅਹਾਤੇ 'ਚ ਚੱਲੀ ਗੋਲੀ, 2 ਜ਼ਖ਼ਮੀ
. . .  2 days ago
ਮੈਨੂੰ ਮਿਲ ਰਹੀਆਂ ਹਨ ਜਾਨੋਂ ਮਾਰਨ ਦੀਆਂ ਧਮਕੀਆਂ - ਬੋਨੀ
. . .  2 days ago
ਵੱਖ-ਵੱਖ ਦੇਸ਼ਾਂ ਦੀ ਮੁਦਰਾ ਸਮੇਤ ਇਕ ਕਾਬੂ
. . .  2 days ago
ਪ੍ਰਧਾਨ ਮੰਤਰੀ ਮੋਦੀ ਅਤੇ ਸ਼ਾਹ ਰਾਜਸਥਾਨ 'ਚ ਕਰਨਗੇ ਚੋਣ ਰੈਲੀ
. . .  2 days ago
ਅਪ੍ਰੈਲ 'ਚ ਹੋਵੇਗੀ ਧਾਰਾ 370 ਦੀ ਸੰਵਿਧਾਨਿਕ ਵੈਦਤਾ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ
. . .  2 days ago
ਆਂਧਰਾ ਪ੍ਰਦੇਸ਼ 'ਚ ਪਾਬੰਦੀ ਦੀ ਨਹੀ ਮਿਲੀ ਜਾਣਕਾਰੀ - ਸੀ.ਬੀ.ਆਈ
. . .  2 days ago
ਟੀ-20 ਮਹਿਲਾ ਵਿਸ਼ਵ ਕੱਪ : ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਮੁਕਾਬਲਾ ਕੱਲ੍ਹ
. . .  2 days ago
ਝੂਠ ਅਤੇ ਸਚਾਈ ਤੋਂ ਕੋਸਾਂ ਦੂਰ ਹਨ ਨਾਨਾ ਪਾਟੇਕਰ 'ਤੇ ਲਗਾਏ ਦੋਸ਼ -ਵਕੀਲ
. . .  2 days ago
ਟਰਾਂਸਪੋਰਟ ਮੰਤਰੀ ਪੰਜਾਬ ਅਰੁਣਾ ਚੌਧਰੀ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  2 days ago
ਦੋ ਮਹੀਨਿਆਂ ਦੇ ਲਈ ਖੋਲ੍ਹਿਆ ਗਿਆ ਸਬਰੀਮਾਲਾ ਮੰਦਰ
. . .  2 days ago
ਟਰੈਕਟਰ ਟਰਾਲੀ ਦੇ ਪਲਟਣ ਕਾਰਨ 20 ਲੋਕ ਜ਼ਖਮੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 549
ਿਵਚਾਰ ਪ੍ਰਵਾਹ: ਸ਼ਾਂਤੀ ਨਾਲ ਜਿਊਣਾ ਅਸਲ ਜਿਊਣਾ ਹੈ, ਨਾ ਕਿ ਜੰਗ ਨਾਲ। -ਜੋਸਫ਼

ਸੰਪਾਦਕੀ

ਅੱਜ ਲਈ ਵਿਸ਼ੇਸ਼: ਮਹਾਰਾਜਾ ਅਗਰਸੈਨ

ਸ਼ਾਂਤੀ ਦੂਤ, ਅਹਿੰਸਾ ਦੇ ਪੁਜਾਰੀ, ਸਮਾਜ ਸੁਧਾਰਕ ਅਤੇ ਗਣਤੰਤਰ ਦੇ ਬਾਨੀ ਮਹਾਰਾਜਾ ਅਗਰਸੈਨ ਦਾ ਜਨਮ ਪ੍ਰਤਾਪ ਨਗਰ ਦੇ ਰਾਜਾ ਬੱਲਭ ਦੇ ਘਰ ਹੋਇਆ। ਅਗਰਸੈਨ ਨੇ ਬਚਪਨ ਤੋਂ ਹੀ ਵੇਦਾਂ, ਸ਼ਾਸਤਰਾਂ, ਰਾਜਨੀਤੀ ਅਤੇ ਅਰਥ ਨੀਤੀ ਆਦਿ ਦਾ ਗਿਆਨ ਪ੍ਰਾਪਤ ਕੀਤਾ। ਸਾਰੇ ਹੀ ਖੇਤਰਾਂ ਵਿਚ ਨਿਪੁੰਨਤਾ ਹਾਸਲ ਕਰਨ ਉਪਰੰਤ ਅਗਰਸੈਨ ਦਾ ਵਿਆਹ ਨਾਗਾਂ ਦੇ ਰਾਜਾ ਕੁਮੰਦ ਦੀ ਪੁੱਤਰੀ ਮਾਧਵੀ ਨਾਲ ਹੋਇਆ। ਰਾਜਾ ਬੱਲਭ ਨੇ ਸੰਨਿਆਸ ਲੈ ਕੇ ਅਗਰਸੈਨ ਨੂੰ ਰਾਜ ਭਾਗ ਸੌਂਪ ਦਿੱਤਾ। ਮਹਾਰਾਜਾ ਅਗਰਸੈਨ ਨੇ ਬੜੀ ਪ੍ਰਬੀਨਤਾ ਨਾਲ ਰਾਜ ਦਾ ਸੰਚਾਲਨ ਕਰਦੇ ਹੋਏ ਇਸ ਦਾ ਵਿਸਥਾਰ ਕੀਤਾ ਅਤੇ ਪਰਜਾ ਦੇ ਹਿਤਾਂ ਲਈ ਕੰਮ ਕੀਤਾ। ਮਹਾਰਾਜਾ ਅਗਰਸੈਨ ਧਾਰਮਿਕ ਪ੍ਰਵਿਰਤੀ ਦੇ ਮਾਲਕ ਸਨ ਉਨ੍ਹਾਂ ਦੀ ਧਰਮ ਪ੍ਰਤੀ ਡੂੰਘੀ ਰੁਚੀ ਸੀ ਅਤੇ ਰੱਬ ਵਿਚ ਗੂੜ੍ਹਾ ਵਿਸ਼ਵਾਸ ਸੀ। ਮਹਾਰਾਜਾ ਅਗਰਸੈਨ ਦੇ 18 ਪੁੱਤਰ ਹੋਏ ਜਿਨ੍ਹਾਂ ਤੋਂ ਅੱਗੇ 18 ਗੋਤ ਕ੍ਰਮਵਾਰ ਗਰਗ, ਗੋਇਲ, ਗੋਇਨ, ਬਾਂਸਲ, ਕਾਂਸਲ, ਸਿੰਘਲ, ਮੰਗਲ, ਜਿੰਦਲ, ਤਿੰਗਲ, ਏਰਨ, ਧਾਰਨ, ਮਧੂਕੁਲ, ਬਿੰਦਲ, ਮਿੱਤਲ, ਤਾਇਲ, ਭੰਦਲ, ਨਾਗਲ ਅਤੇ ਕੁੱਛਲ ਚੱਲੇ। ਇਨ੍ਹਾਂ ਦੇ 18 ਪੁੱਤਰ ਰਾਜਾ ਸਿਸ਼ੂਨਾਗ ਮਗਧ ਨਰੇਸ਼ ਦੇ 9ਵੇਂ ਵਾਸਕੀ ਦੀਆਂ 18 ਧੀਆਂ ਨਾਲ ਵਿਆਹੇ। ਇਨ੍ਹਾਂ ਦੀ ਔਲਾਦ ਅਗਰਵਾਲ ਹੈ। ਮਹਾਰਾਜਾ ਅਗਰਸੈਨ ਨੇ ਆਪਣੇ ਰਾਜ ਤੋਂ ਬਾਹਰ ਆ ਕੇ ਵਸਣ ਵਾਲੇ ਪਰਿਵਾਰਾਂ ਲਈ ਇਹ ਆਦੇਸ਼ ਜਾਰੀ ਕੀਤਾ ਕਿ ਜੋ ਵੀ ਪਰਿਵਾਰ ਉਨ੍ਹਾਂ ਦੇ ਰਾਜ ਵਿਚ ਵਸਣਾ ਚਾਹੇ, ਉਸ ਨੂੰ ਰਾਜ ਦਾ ਹਰ ਵਿਅਕਤੀ ਇਕ ਸਿੱਕਾ ਅਤੇ ਇਕ ਜੋੜਾ ਇੱਟਾਂ ਦਾ ਭੇਟ ਕਰੇਗਾ ਤਾਂ ਕਿ ਰਾਜ ਦਾ ਕੋਈ ਵੀ ਵਿਅਕਤੀ ਗਰੀਬ ਨਾ ਰਹੇ। ਇਹ ਵੀ ਵਿਵਸਥਾ ਕੀਤੀ ਗਈ ਕਿ ਕਿਸੇ ਵੀ ਵਿਅਕਤੀ ਦਾ ਜੇਕਰ ਨੁਕਸਾਨ ਹੁੰਦਾ ਹੈ ਤਾਂ ਉਹ ਰਾਜੇ ਤੋਂ ਕਰਜ਼ਾ ਲੈ ਸਕਦਾ ਹੈ ਅਤੇ ਖੁਸ਼ਹਾਲ ਹੋਣ 'ਤੇ ਵਾਪਸ ਕਰ ਸਕਦਾ ਹੈ। ਮਹਾਰਾਜਾ ਅਗਰਸੈਨ ਨੇ 18 ਯੱਗ ਕੀਤੇ ਕਿਉਂਕਿ ਬ੍ਰਾਹਮਣ ਅਤਿ ਸੰਤੋਸ਼ੀ ਅਤੇ ਯਜਮਾਨ ਤੋਂ ਸਿਵਾਏ ਦੂਸਰੇ ਦਾ ਦਾਨ ਨਾ ਲੈਣ ਵਾਲੇ ਹੁੰਦੇ ਸਨ। ਯੱਗਾਂ ਦੁਆਰਾ ਉਨ੍ਹਾਂ ਦੀ ਧਨ ਆਦਿ ਦੀ ਇੱਛਾ ਪੂਰੀ ਹੋ ਜਾਂਦੀ ਸੀ। ਹਰ ਵਿਅਕਤੀ ਰੱਬ ਦੇ ਨਾਂਅ 'ਤੇ ਆਪਣੇ ਰਾਜ ਅਤੇ ਧਾਰਮਿਕ ਕਾਰਜਾਂ ਲਈ ਆਪਣੀ ਆਮਦਨ ਦਾ ਦਸਵਾਂ ਹਿੱਸਾ ਕੱਢਦਾ ਸੀ। ਰਾਜ ਦਾ ਹਰ ਵਿਅਕਤੀ ਆਪਣਾ ਗੁਜ਼ਾਰਾ ਵਪਾਰ ਵਰਗੇ ਸਾਧਨਾਂ ਰਾਹੀਂ ਕਰਦਾ ਸੀ ਪਰ ਰਾਜ 'ਤੇ ਮੁਸੀਬਤ ਆਉਣ 'ਤੇ ਸਾਰੇ ਵਰਗਾਂ ਦੇ ਲੋਕ ਜੰਗ ਲਈ ਤਿਆਰ ਹੋ ਜਾਂਦੇ ਸਨ। ਮਹਾਰਾਜਾ ਅਗਰਸੈਨ ਦੀ ਵਿਚਾਰਧਾਰਾ ਦਾ ਪ੍ਰਭਾਵ ਹੈ ਕਿ ਅੱਜ ਵੀ ਅਗਰਵਾਲ ਭਾਈਚਾਰੇ ਦੇ ਲੋਕ ਬਹੁਗਿਣਤੀ ਸ਼ਾਕਾਹਾਰੀ, ਅਹਿੰਸਕ ਅਤੇ ਧਰਮ ਨੂੰ ਸਮਰਪਿਤ ਹਨ। ਮਹਾਰਾਜਾ ਅਗਰਸੈਨ ਜੈਅੰਤੀ 21 ਸਤੰਬਰ ਨੂੰ ਅਗਰਵਾਲ ਭਾਈਚਾਰੇ ਵਲੋਂ ਪੂਰੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਈ ਜਾ ਰਹੀ ਹੈ।

-ਸੂਬਾ ਪ੍ਰਧਾਨ, ਯੂਥ ਅਗਰਵਾਲ ਸਭਾ, ਪੰਜਾਬ।
ਮੋ: 90412-95900.

ਸਮੇਂ ਨਾਲ ਬਦਲ ਗਿਆ ਕੇਰਲ ਦਾ ਲੋਕ ਜੀਵਨ

ਕੇਰਲਾ ਸੂਬੇ ਨੂੰ ਹੋਂਦ ਵਿਚ ਆਇਆਂ ਸੱਠ ਵਰ੍ਹੇ ਹੋ ਚੁੱਕੇ ਹਨ ਅਤੇ ਇਸ ਵਿਚਲੀ ਖੱਬੇ ਜਮਹੂਰੀ ਫਰੰਟ ਦੀ ਮੌਜੂਦਾ ਸਰਕਾਰ ਨੂੰ ਹੋਂਦ ਵਿਚ ਆਇਆਂ ਪੂਰਾ ਇਕ ਵਰ੍ਹਾ ਹੋ ਗਿਆ ਹੈ। ਪਿਛਲੀ ਕਾਂਗਰਸੀ ਅਗਵਾਈ ਵਾਲੀ ਸਰਕਾਰ ਦੇ ਭ੍ਰਿਸ਼ਟਾਚਾਰ ਅਤੇ ਆਪਹੁਦਰੇਪਨ ਦੀਆਂ ਕਦੇ ਨਾ ...

ਪੂਰੀ ਖ਼ਬਰ »

ਇਸ਼ਾਰਾ ਹੀ ਕਾਫੀ ਹੈ ਸਮਝਦਾਰਾਂ ਲਈ

ਜ਼ਿੰਦਗੀ ਵਿਚ ਛੋਟੇ ਸ਼ੌਕਾਂ ਤੋਂ ਵੱਧ ਕੀਮਤ ਵਸੂਲਣ ਵਾਲੀ ਕੋਈ ਚੀਜ਼ ਨਹੀਂ। ਬਹੁਤ ਸਾਰੀਆਂ ਕਾਮਯਾਬ ਜ਼ਿੰਦਗੀਆਂ ਦੀ ਮਖਮਲ ਵਿਚ, ਕਿਸੇ ਛੋਟੇ ਸ਼ੌਕ ਦਾ ਮੈਲਾ ਪਾਬੰਦ ਝਾਕਦਾ ਮਿਲੇਗਾ। ਜੇ ਸੋਚਿਆ ਜਾਵੇ ਤਾਂ ਏਨੀ ਭਰਮਾਰ ਦੇ ਵਿਚ ਕਮੀ ਕੀ ਰਹਿ ਗਈ ਕਿ ਇਸ ਪਾਸੇ ਮਨ ਉਲਰ ...

ਪੂਰੀ ਖ਼ਬਰ »

ਰੋਹਿੰਗਿਆ ਮੁਸਲਮਾਨਾਂ ਦੀ ਸਮੱਸਿਆ ਦਾ ਹੱਲ ਲੱਭਿਆ ਜਾਏ

ਮਿਆਂਮਾਰ ਤੋਂ ਰੋਹਿੰਗਿਆ ਮੁਸਲਮਾਨਾਂ ਦੇ ਕੱਢੇ ਜਾਣ ਨੇ ਕਈ ਅਹਿਮ ਸਵਾਲਾਂ ਨੂੰ ਜਨਮ ਦਿੱਤਾ ਹੈ। ਇਸ ਸੰਦਰਭ ਵਿਚ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕਿਸੇ ਦੇਸ਼ ਦੀ ਸਰਕਾਰ ਮਨਮਰਜ਼ੀ ਨਾਲ ਜੇਕਰ ਉਥੇ ਕਈ ਸਾਲਾਂ ਤੋਂ ਰਹਿ ਰਹੇ ਨਾਗਰਿਕਾਂ ਨੂੰ ਦੇਸ਼ ਨਿਕਾਲਾ ਦੇ ਦੇਵੇ ਤਾਂ ...

ਪੂਰੀ ਖ਼ਬਰ »

ਉੱਤਰੀ ਕੋਰੀਆ ਦੀ ਭੜਕਾਹਟ ਵਿਸ਼ਵ ਸ਼ਾਂਤੀ ਲਈ ਖ਼ਤਰਾ

ਇਹ ਬੇਹੱਦ ਪ੍ਰੇਸ਼ਾਨ ਕਰਨ ਵਾਲੀ ਗੱਲ ਹੈ ਕਿ ਦੁਨੀਆ ਵਿਚ ਬਹੁਤ ਸਾਰੀਆਂ ਥਾਵਾਂ 'ਤੇ ਅਜਿਹਾ ਮਾਹੌਲ ਬਣਦਾ ਜਾ ਰਿਹਾ ਹੈ, ਜਿਸ ਨਾਲ ਵੱਡੀਆਂ ਲੜਾਈਆਂ ਛਿੜ ਸਕਦੀਆਂ ਹਨ। ਅੱਜ ਦੇ ਤਕਨੀਕੀ ਯੁੱਗ ਵਿਚ ਕੋਈ ਵੀ ਵੱਡੀ ਲੜਾਈ ਏਨੀ ਤਬਾਹਕੁੰਨ ਹੋ ਸਕਦੀ ਹੈ ਜਿਸ ਦਾ ਕਿਆਸ ਵੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX