ਤਾਜਾ ਖ਼ਬਰਾਂ


ਇੰਡੋਨੇਸ਼ੀਆ 'ਚ 6.5 ਦੀ ਤੀਬਰਤਾ ਵਾਲਾ ਭੂਚਾਲ, ਕਈ ਲੋਕਾਂ ਦੇ ਮਾਰੇ ਜਾਣ ਦਾ ਸ਼ੱਕ
. . .  about 2 hours ago
ਨਵੀਂ ਦਿੱਲੀ, 16 ਦਸੰਬਰ- ਇੰਡੋਨੇਸ਼ੀਆ 'ਚ ਦੇਰ ਰਾਤ 6.5 ਤੀਬਰਤਾ ਵਾਲਾ ਭੁਚਾਲ ਆਇਆ ਹੈ। ਭੁਚਾਲ ਦੌਰਾਨ ਕਈ ਲੋਕਾਂ ਦੇ ਮਾਰੇ ਜਾਣ...
ਨਗਰ ਕੌਂਸਲ ਚੋਣਾ ਨੂੰ ਲੈ ਕੇ ਕਾਂਗਰਸੀ ਉਮੀਦਵਾਰ ਤੇ ਸਮਰਥਕਾਂ ਨੇ ਚਲਾਈ ਗੋਲੀ
. . .  1 day ago
ਛੇੜਹਟਾ, 15 ਦਸੰਬਰ (ਵਡਾਲੀ)- ਨਗਰ ਕੌਂਸਲ ਚੋਣਾ ਨੂੰ ਲੈ ਕੇ ਵਾਰਡ ਨੂੰ. 85 'ਚ ਕਾਂਗਰਸੀ ਉਮੀਦਵਾਰ ਅਜੇ ਕੁਮਾਰ ਪੱਪੂ ਤੇ ਉਸ ਦੇ ਸਮਰਥਕਾਂ ਨੇ ਆਜ਼ਾਦ ਉਮੀਦਵਾਰ ਲਖਵਿੰਦਰ ਸਿੰਘ ਬੱਬੂ ਦੇ ਦਫ਼ਤਰ ਦੇ ਬਾਹਰ ਗੋਲੀਆਂ ਚਲਾਈਆਂ...
ਮੁੰਬਈ : ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ 3 ਹੋਈ
. . .  1 day ago
ਮਾਂ ਤੇ ਭੈਣ ਦੇ ਕਤਲ ਤੋਂ ਬਾਅਦ ਨੌਜਵਾਨ ਵੱਲੋਂ ਖ਼ੁਦਕੁਸ਼ੀ
. . .  1 day ago
ਚੇਨਈ, 15 ਦਸੰਬਰ- ਤਾਮਿਲਨਾਡੂ ਦੇ ਕੱਡਾਲੋਰ ਵਿਖੇ 21 ਸਾਲਾ ਨੌਜਵਾਨ ਨੇ ਪਿਤਾ ਦੀ ਬਿਮਾਰੀ ਤੋਂ ਦੁਖੀ ਹੋ ਕੇ ਮਾਂ ਤੇ ਭੈਣ ਦਾ ਕਤਲ ਕਰਨ ਤੋਂ ਬਾਅਦ...
ਤ੍ਰਿਣਮੂਲ ਕਾਂਗਰਸ ਐਫ.ਆਰ.ਡੀ.ਆਈ. ਬਿੱਲ ਦਾ ਕਰੇਗੀ ਵਿਰੋਧ
. . .  1 day ago
ਨਵੀਂ ਦਿੱਲੀ, 15 ਦਸੰਬਰ- ਤ੍ਰਿਣਮੂਲ ਕਾਂਗਰਸ ਨੇ ਐਫ.ਆਰ.ਡੀ.ਆਈ. ਬਿੱਲ ਨੂੰ ਡਰਾਮਾ ਦੱਸਦਿਆਂ ਇਸ ਦੇ ਵਿਰੋਧ ਦਾ ਐਲਾਨ ਕੀਤਾ ਹੈ। ਪਾਰਟੀ ਨੇ ਕਿਹਾ ਕਿ ਇਸ ਦਾ ਸੰਸਦ ਼ਚ ਜ਼ਬਰਦਸਤ...
ਅੰਤਰਰਾਜੀ ਜਲ ਵਿਵਾਦਾਂ ਨੂੰ ਜਲਦੀ ਸੁਲਝਾਇਆ ਜਾਵੇਗਾ- ਗਡਕਰੀ
. . .  1 day ago
ਤਿੰਨ ਤਲਾਕ ਸੰਬੰਧੀ ਬਿੱਲ ਅਦਾਲਤ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਹੋਵੇ- ਕਾਂਗਰਸ
. . .  1 day ago
ਨਵੀਂ ਦਿੱਲੀ, 15 ਦਸੰਬਰ-ਕਾਂਗਰਸੀ ਆਗੂ ਸਿੰਘਵੀ ਨੇ ਕਿਹਾ ਕਿ ਸੰਸਦ 'ਚ ਪੇਸ਼ ਕੀਤਾ ਜਾਣ ਵਾਲਾ ਤਿੰਨ ਤਲਾਕ ਸੰਬੰਧੀ ਬਿੱਲ ਅਦਾਲਤ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੋਣਾ ਚਾਹੀਦਾ ਹੈ ਨਹੀਂ ਤਾਂ ਕਾਂਗਰਸ ਇਸ ਦਾ...
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 15 ਦਸੰਬਰ- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਇੱਕ ਕਮੇਟੀ ਬਣਾਈ...
ਸੋਨੀਆ ਰਾਜਨੀਤੀ ਵਿਚ ਸਰਗਰਮ ਰਹਿਣਗੇ- ਸੁਰਜੇਵਾਲਾ
. . .  1 day ago
ਮੱਧ ਪ੍ਰਦੇਸ਼ 'ਚ ਕਮਲਨਾਥ ਵੱਲ ਸੁਰੱਖਿਆ ਕਰਮੀ ਨੇ ਤਾਣੀ ਰਾਈਫ਼ਲ
. . .  1 day ago
ਨਿਰਭੈਆ ਕਾਂਡ : ਮੌਤ ਦੇ ਦੋ ਦੋਸ਼ੀਆਂ ਵੱਲੋਂ ਸੁਪਰੀਮ ਕੋਰਟ 'ਚ ਮੁੜ ਵਿਚਾਰ ਪਟੀਸ਼ਨ ਦਾਖਲ
. . .  1 day ago
ਪ੍ਰਧਾਨ ਮੰਤਰੀ ਕੱਲ੍ਹ ਮੇਘਾਲਿਆ ਵਿਖੇ ਕਈ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
. . .  1 day ago
ਪਟਾਕਾ ਫ਼ੈਕਟਰੀ ਧਮਾਕਾ, 1 ਦੀ ਮੌਤ, 1 ਜ਼ਖ਼ਮੀ
. . .  1 day ago
ਸਿਧਾਂਤ ਤੇ ਨੈਤਿਕਤਾ ਦੀ ਪਾਲਣਾ ਕਰਨ ਵਿਦਿਆਰਥੀ- ਰਾਸ਼ਟਰਪਤੀ
. . .  1 day ago
ਇਮਰਾਨ ਖਾਨ ਦੀ ਸੰਸਦ ਮੈਂਬਰੀ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ ਪਾਕਿ ਸੁਪਰੀਮ ਕੋਰਟ ਵੱਲੋਂ ਖ਼ਾਰਜ
. . .  1 day ago
ਜਬਰੀ ਧਰਮ ਤਬਦੀਲ ਕਰਨ ਦੇ ਦੋਸ਼ ਹੇਠ ਪਾਦਰੀ ਗ੍ਰਿਫ਼ਤਾਰ
. . .  1 day ago
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠਾਂ ਦੱਬੇ ਦੋ ਨੌਜਵਾਨਾਂ ਦੀਆਂ ਲਾਸ਼ਾਂ ਕੱਢੀਆਂ ਬਾਹਰ
. . .  1 day ago
ਕੈਨੇਡਾ ਪੈਨਸ਼ਨ ਪਲੈਨ ਇਨਵੈਸਟਮੈਂਟ ਬੋਰਡ ਵੱਲੋਂ ਵਿੱਤ ਮੰਤਰੀ ਨਾਲ ਮੁਲਾਕਾਤ
. . .  1 day ago
ਪ੍ਰਿੰਸ ਹੈਨਰੀ ਤੇ ਮਾਰਕਲੇ 19 ਮਈ ਨੂੰ ਕਰਵਾਉਣਗੇ ਵਿਆਹ
. . .  1 day ago
ਸ਼ਿਮਲਾ ਜਬਰਜਨਾਹ : ਦੋਸ਼ੀ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਮਿਲੇਗਾ 10 ਲੱਖ ਦਾ ਇਨਾਮ
. . .  1 day ago
ਬੀ.ਡਬਲਿਊ.ਐੱਫ. 2017 : ਪੀ.ਵੀ. ਸਿੰਧੂ ਨੇ ਜਪਾਨ ਦੇ ਅਕਾਨੇ ਯਾਮਾਗੂਚੀ ਨੂੰ 21-9, 21-13 ਨਾਲ ਹਰਾਇਆ
. . .  1 day ago
ਚੋਣ ਵਾਲੇ ਦਿਨ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ
. . .  1 day ago
ਆਈ.ਈ.ਡੀ.ਧਮਾਕੇ 'ਚ ਨਕਸਲੀ ਹਲਾਕ, 3 ਜਵਾਨ ਜ਼ਖ਼ਮੀ
. . .  1 day ago
ਹੇਮਰਾਜ ਦੀ ਪਤਨੀ ਵੱਲੋਂ ਤਲਵਾੜ ਜੋੜੇ ਦੀ ਰਿਹਾਈ ਨੂੰ ਚੁਨੌਤੀ
. . .  1 day ago
ਪਨਾਮਾ ਮਾਮਲੇ 'ਚ ਸਿਨਟੈਕਸ ਦੀ 48.87 ਕਰੋੜ ਦੀ ਜਾਇਦਾਦ ਜ਼ਬਤ
. . .  1 day ago
ਵੋਟਿੰਗ ਬੂਥਾਂ ਵਾਲੇ ਵਿੱਦਿਅਕ ਅਦਾਰੇ 16 ਨੂੰ ਰਹਿਣਗੇ ਬੰਦ
. . .  1 day ago
ਕਰਜ਼ਾ ਮੁਆਫ਼ੀ ਦੀ ਪਹਿਲੀ ਕਿਸ਼ਤ ਦਸੰਬਰ 'ਚ ਕੀਤੀ ਜਾਵੇਗੀ ਜਾਰੀ- ਮਨਪ੍ਰੀਤ
. . .  1 day ago
ਕੈਬਿਨਟ ਵੱਲੋਂ ਨੈਸ਼ਨਲ ਮੈਡੀਕਲ ਕਮਿਸ਼ਨ ਦੇ ਗਠਨ ਕਰਨ ਨੂੰ ਦਿੱਤੀ ਮਨਜ਼ੂਰੀ
. . .  1 day ago
ਨਸ਼ਾ ਤਸਕਰੀ ਦੇ ਮਾਮਲਾ 'ਚ ਦੋ ਨੂੰ 15-15 ਸਾਲ ਕੈਦ
. . .  1 day ago
ਪ੍ਰਦੂਮਣ ਹੱਤਿਆ ਮਾਮਲੇ 'ਚ ਨਾਬਾਲਗ ਆਰੋਪੀ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਪਾਕਿਸਤਾਨ ਵੱਲੋਂ 43 ਭਾਰਤੀ ਮਛੇਰੇ ਗ੍ਰਿਫ਼ਤਾਰ
. . .  1 day ago
ਭਾਜਪਾ ਦਾ ਦਿੱਲੀ ਤੇ ਬਿਹਾਰ ਵਾਲਾ ਹਾਲ ਹੋਵੇਗਾ- ਕਾਂਗਰਸ
. . .  1 day ago
ਨਿਰਮਾਣ ਅਧੀਨ ਇਮਾਰਤ ਢਹਿਢੇਰੀ, 2 ਲਾਪਤਾ
. . .  1 day ago
ਮੁੰਬਈ 'ਚ ਨਿਰਮਾਣ ਅਧੀਨ ਇਮਾਰਤ ਡਿੱਗੀ, 2 ਮਜ਼ਦੂਰ ਲਾਪਤਾ
. . .  1 day ago
ਅਗਲੇ ਹਫ਼ਤੇ ਸੰਸਦ 'ਚ ਪੇਸ਼ ਹੋ ਸਕਦਾ ਹੈ ਤਿੰਨ ਤਲਾਕ ਸੰਬੰਧੀ ਬਿੱਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 549
ਿਵਚਾਰ ਪ੍ਰਵਾਹ: ਸ਼ਾਂਤੀ ਨਾਲ ਜਿਊਣਾ ਅਸਲ ਜਿਊਣਾ ਹੈ, ਨਾ ਕਿ ਜੰਗ ਨਾਲ। -ਜੋਸਫ਼
  •     Confirm Target Language  

ਤਾਜ਼ਾ ਖ਼ਬਰਾਂ

ਭਾਰਤ ਆਸਟਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਅਸਟ੍ਰੇਲੀਆ ਨੂੰ 50 ਦੌੜਾਂ ਨਾਲ ਹਰਾਇਆ

ਇੱਕ ਦਿਨਾਂ ਮੈਚਾਂ ਦੀ ਦਰਜਾਬੰਦੀ 'ਚ ਭਾਰਤ ਨੰਬਰ ਇਕ 'ਤੇ ਪਹੁੰਚਿਆ

...

ਪੂਰੀ ਖ਼ਬਰ »

ਪਟਾਕਿਆਂ ਦਾ ਜ਼ਖ਼ੀਰਾ ਬਰਾਮਦ, ਇੱਕ ਗ੍ਰਿਫ਼ਤਾਰ

 ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ, ਬਲਕਰਨ ਸਿੰਘ ਖਾਰਾ)- ਦੇਰ ਰਾਤ ਸਥਾਨਕ ਅਬੋਹਰ ਰੋਡ 'ਤੇ ਪੁਲਿਸ ਵੱਲੋਂ ਛਾਪੇਮਾਰੀ ਕਰਕੇ ਨਜਾਇਜ਼ ਤੌਰ 'ਤੇ ਬਣਾਏ ਜਾ ਰਹੇ ਪਟਾਕਿਆਂ ਦਾ ਜ਼ਖ਼ੀਰਾ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਇਕ ਵਿਅਕਤੀ ...

ਪੂਰੀ ਖ਼ਬਰ »

ਲੁਟੇਰੇਆਂ ਨੇ ਆੜ੍ਹਤੀਏ 'ਤੇ ਹਮਲਾ ਕਰਕੇ ਲੁੱਟੇ ਸਾਢੇ ਤਿੰਨ ਲੱਖ ਰੁਪਏ

ਦਸੂਹਾ, 21 ਸਤੰਬਰ (ਅ.ਬ.) - ਰਾਜ ਮਾਰਗ 'ਤੇ ਕਸਬਾ ਏਮਾ ਮਾਂਗਟ ਦੇ ਨੇੜੇ ਪਠਾਨਕੋਟ ਤੋਂ ਜਲੰਧਰ ਜਾ ਰਹੇ ਸਬਜ਼ੀ ਆੜ੍ਹਤੀਏ ਤੋਂ ਕਾਰ ਸਵਾਰ ਲੁਟੇਰੇਆਂ ਨੇ ਕਰੀਬ 3 ਲੱਖ 50 ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ। ਇਹ ਘਟਨਾ ਬੀਤੀ ਦੇਰ ਸ਼ਾਮ ਕਰੀਬ ਅੱਠ ਵਜੇ ਦੀ ਹੈ। ਜਲੰਧਰ ਦੇ ਸ਼ਕਤੀ ...

ਪੂਰੀ ਖ਼ਬਰ »

ਪਾਕਿਸਤਾਨ ਵੱਲੋਂ ਸੀਜ਼ਫਾਈਰ ਦੀ ਉਲੰਘਣਾ

ਜੰਮੂ, 21 ਸਤੰਬਰ - ਦੋ ਦਿਨ ਦੀ ਖਾਮੋਸ਼ੀ ਤੋਂ ਬਾਅਦ ਪਾਕਿਸਤਾਨੀ ਰੇਂਜਰਾਂ ਵੱਲੋਂ ਬੀਤੀ ਰਾਤ ਇਕ ਵਾਰ ਫਿਰ ਜੰਮੂ ਦੇ ਅਰਨੀਆ ਸੈਕਟਰ 'ਚ ਕੌਮਾਂਤਰੀ ਸਰਹੱਦ 'ਤੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਬੀ.ਐਸ.ਐਫ. ਵੱਲੋਂ ਵੀ ਢੁਕਵਾਂ ਜਵਾਬ ਦਿੱਤਾ ਜਾ ਰਿਹਾ ...

ਪੂਰੀ ਖ਼ਬਰ »

ਟੀ.ਵੀ ਪੱਤਰਕਾਰ ਨੂੰ ਅਗਵਾ ਕਰਨ ਮਗਰੋਂ ਕੀਤਾ ਕਤਲ

ਨਵੀਂ ਦਿੱਲੀ, 21 ਸਤੰਬਰ - ਭਾਰਤ ਦੇ ਉੱਤਰ ਪੂਰਬੀ ਰਾਜ ਤ੍ਰਿਪੁਰਾ ਦੇ ਅਗਰਤਲਾ 'ਚ ਇਕ ਸਥਾਨਕ ਟੀ.ਵੀ. ਨਿਊਜ਼ ਚੈਨਲ ਦੇ ਪੱਤਰਕਾਰ ਨੂੰ ਅਗਵਾ ਕਰਨ ਮਗਰੋਂ ਉਸ ਦਾ ਕਤਲ ਕਰ ਦਿੱਤਾ ਗਿਆ। ਸ਼ਾਂਤਨੂ ਭੌਮਿਕ ਨੂੰ ਉਸ ਵਕਤ ਅਗਵਾ ਕੀਤਾ ਗਿਆ ਜਦੋਂ ਉਹ ਪੱਛਮੀ ਤ੍ਰਿਪੁਰਾ 'ਚ ...

ਪੂਰੀ ਖ਼ਬਰ »

ਆਪ ਪਾਰਟੀ ਦੇ ਉਮੀਦਵਾਰ ਦੇ ਗਾਰਡ ਨੇ ਕੀਤੇ 20 ਫਾਇਰ, ਪੁਲਿਸ ਨੇ ਲਿਆ ਹਿਰਾਸਤ 'ਚ

ਪਠਾਨਕੋਟ, 21 ਸਤੰਬਰ (ਸੰਧੂ) - ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਤੋਂ ਜ਼ਿਮਨੀ ਚੋਣ ਲਈ ਐਲਾਨੇ ਗਏ ਉਮੀਦਵਾਰ ਸੁਰੇਸ਼ ਖਜ਼ੂਰੀਆ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਦਿੱਤੇ ਗਏ ਦੋ ਸੁਰੱਖਿਆ ਗਾਰਡਾਂ ਵਿਚੋਂ ਇਕ ਨੇ ਅੱਜ ਤੜਕਸਾਰ ਲਗਭਗ ਪੰਜ ਵਜੇ ਆਪਣੀ ਏ.ਕੇ. 47 ਰਾਈਫ਼ਲ ਤੋਂ 20 ...

ਪੂਰੀ ਖ਼ਬਰ »

ਅਸਹਿਣਸ਼ੀਲਤਾ ਨੇ ਭਾਰਤ ਦੇ ਅਕਸ 'ਤੇ ਪਹੁੰਚਾਈ ਚੋਟ - ਰਾਹੁਲ ਗਾਂਧੀ

ਨਿਊਯਾਰਕ, 21 ਸਤੰਬਰ - ਅਮਰੀਕਾ ਦੌਰੇ 'ਤੇ ਗਏ ਕਾਂਗਰਸ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਨਿਊਯਾਰਕ ਦੇ ਇਤਿਹਾਸਕ ਟਾਈਮਜ਼ ਸਕੇਅਰ 'ਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ। ਮੈਰੀਅਟ ਮਾਰਕਵਿਸ ਹੋਟਲ 'ਚ ਆਯੋਜਿਤ ਸੈਮੀਨਾਰ 'ਚ ਰਾਹੁਲ ਨੇ ਇਕ ਵਾਰ ਫਿਰ ਬੇਰੁਜ਼ਗਾਰੀ ਦੇ ...

ਪੂਰੀ ਖ਼ਬਰ »

ਭਾਰਤ ਨਾਲ ਨਜਿੱਠਣ ਲਈ ਬਣਾਏ ਹਨ ਛੋਟੇ ਐਟਮੀ ਬੰਬ - ਪਾਕਿਸਤਾਨੀ ਪ੍ਰਧਾਨ ਮੰਤਰੀ

ਨਿਊਯਾਰਕ, 21 ਸਤੰਬਰ - ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਸ਼ਾਹਿਦ ਅੱਬਾਸੀ ਨੇ ਕਿਹਾ ਕਿ ਭਾਰਤ ਦੇ 'ਕੋਲਡ ਸਟਾਰਟ ਡਾਕਟਰੀਨ' ਨਾਲ ਨਜਿੱਠਣ ਲਈ ਪਾਕਿਸਤਾਨ ਨੇ ਛੋਟੇ ਐਟਮੀ ਹਥਿਆਰ ਵਿਕਸਿਤ ਕੀਤੇ ਹਨ। ਫਾਰੇਨ ਰਿਲੈਸ਼ੰਸ ਕੌਂਸਲ 'ਚ ਅਮਰੀਕੀ ਥਿੰਕ ਟੈਂਕ ਦੇ ਪ੍ਰੋਗਰਾਮ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦੀ ਰਿਹਾਇਸ਼ ਨੇੜੇ ਬੇਰੁਜ਼ਗਾਰ ਅਧਿਆਪਕ ਟੈਂਕੀ 'ਤੇ ਚੜੇ

ਦੀਨਾਨਗਰ, 21 ਸਤੰਬਰ (ਸੰਧੂ, ਸੋਢੀ, ਸ਼ਰਮਾ) - ਈ.ਟੀ.ਟੀ. ਟੈਟ ਪਾਸ ਬੇਰੁਜ਼ਗਾਰ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸਵੇਰੇ ਕਰੀਬ 6 ਵਜੇ ਸਿੱਖਿਆ ਮੰਤਰੀ ਅਰੁਣਾ ਚੌਧਰੀ ਦੇ ਹਲਕਾ ਦੀਨਾਨਗਰ ਵਿਖੇ ਤੇ ਉਨ੍ਹਾਂ ਦੀ ਰਿਹਾਇਸ਼ ਨੇੜੇ ਜੀ.ਟੀ. ਰੋਡ 'ਤੇ ਪੈਂਦੇ ਪਿੰਡ ...

ਪੂਰੀ ਖ਼ਬਰ »

ਕੇਜਰੀਵਾਲ ਸਿਆਸਤ ਲਈ ਚਾਹਵਾਨ ਕਮਲ ਹਸਨ ਨਾਲ ਕਰਨਗੇ ਮੁਲਾਕਾਤ

ਮੁੰਬਈ, 21 ਸਤੰਬਰ - ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਤਾਮਿਲਨਾਡੂ ਦੇ ਇਕ ਦਿਨ ਦੇ ਦੌਰੇ 'ਤੇ ਚੇਨਈ ਜਾਣਗੇ। ਇਸ ਦੌਰਾਨ ਉਹ ਮਸ਼ਹੂਰ ਫ਼ਿਲਮੀ ਅਦਾਕਾਰ ਕਮਲ ਹਸਨ ਨਾਲ ਮੁਲਾਕਾਤ ਕਰਨਗੇ। ਜ਼ਿਕਰਯੋਗ ਹੈ ਕਿ ਕਮਲ ਹਸਨ ਨੇ ...

ਪੂਰੀ ਖ਼ਬਰ »

ਰੇਤ ਦੀ ਭਰੀ ਟ੍ਰੈਕਟਰ-ਟਰਾਲੀ ਹੇਠ ਆਉਣ ਨਾਲ ਦੋ ਨੌਜਵਾਨਾਂ ਦੀ ਮੌਤ, ਇਕ ਜਖ਼ਮੀ

ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ)- ਇਥੋਂ ਦੇ ਸ੍ਰੀ ਅਨੰਦਪੁਰ ਸਾਹਿਬ ਰੋਡ 'ਤੇ ਸਵੇਰ ਸਮੇਂ ਇਕ ਰੇਤ ਦੀ ਭਰੀ ਟ੍ਰੈਕਟਰ-ਟਰਾਲੀ ਦੀ ਹੁੱਕ ਟੁੱਟ ਜਾਣ ਕਾਰਨ ਹਾਦਸਾਗ੍ਰਸਤ ਹੋਣ ਨਾਲ ਟ੍ਰੈਕਟਰ 'ਤੇ ਸਵਾਰ ਜ਼ਿਲ੍ਹਾ ਬਰਨਾਲਾ ਦੇ ਦੋ ਨੌਜਵਾਨਾਂ ਦੀ ਮੌਤ ਅਤੇ ਟਰਾਲੀ 'ਤੇ ਸਵਾਰ ...

ਪੂਰੀ ਖ਼ਬਰ »

ਪੁਲਿਸ ਪਾਰਟੀ 'ਤੇ ਗਰਨੇਡ ਨਾਲ ਹਮਲਾ

ਜੰਮੂ, 21 ਸਤੰਬਰ - ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਤਰਾਲ ਵਿਖੇ ਅੱਤਵਾਦੀਆਂ ਵਲੋਂ ਪੁਲਿਸ ਪਾਰਟੀ 'ਤੇ ਗਰਨੇਡ ਨਾਲ ਹਮਲਾ ਹੋਣ ਦੀ ਖ਼ਬਰ ...

ਪੂਰੀ ਖ਼ਬਰ »

ਫੇਸਬੁੱਕ 'ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪ੍ਰਤੀ ਇਤਰਾਜ਼ਯੋਗ ਸ਼ਬਦਾਵਲੀ ਸਾਂਝੀ ਕਰਨ ਵਾਲੇ ਨੌਜਵਾਨ ਨੇ ਮੰਗੀ ਮੁਆਫ਼ੀ

ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪ੍ਰਤੀ ਫੇਸਬੁੱਕ ਤੇ ਇਤਰਾਜ਼ਯੋਗ ਸ਼ਬਦਾਵਲੀ ਸਾਂਝੀ ਕਰਨ ਵਾਲੇ ਅਜਨਾਲਾ ਵਾਸੀ ਇਕ ਨੌਜਵਾਨ ਨੇ ਅੱਜ ਗੁਰਮਤਿ ਵਿਦਿਆਲਾ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ ਹੈੱਡ ਕੁਆਰਟਰ ...

ਪੂਰੀ ਖ਼ਬਰ »

ਅੱਤਵਾਦੀ ਹਮਲੇ 'ਚ 7 ਜਵਾਨਾਂ ਸਮੇਤ 30 ਜ਼ਖਮੀ, 3 ਮੌਤਾਂ

ਜੰਮੂ, 21 ਸਤੰਬਰ - ਜੰਮੂ ਕਸ਼ਮੀਰ ਦੇ ਤਰਾਲ 'ਚ ਹੋਏ ਅੱਤਵਾਦੀ ਹਮਲੇ 'ਚ ਸੱਤ ਸੀ.ਆਰ.ਪੀ.ਐਫ. ਜਵਾਨਾਂ ਸਮੇਤ 30 ਲੋਕ ਜ਼ਖਮੀ ਹੋ ਗਏ ਹਨ ਤੇ 3 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਅੱਤਵਾਦੀਆਂ ਵੱਲੋਂ ਗਰਨੇਡ ਸੁੱਟੇ ਜਾਣ ਮਗਰੋਂ ਅੰਨ੍ਹੇਵਾਹ ਗੋਲੀਬਾਰੀ ਕੀਤੀ ...

ਪੂਰੀ ਖ਼ਬਰ »

ਅਮਰੀਕਾ ਰੋਹਿੰਗਿਆ ਨੂੰ 3.2 ਕਰੋੜ ਡਾਲਰ ਦੀ ਮਦਦ ਦੇਵੇਗਾ

ਨਿਊਯਾਰਕ, 21 ਸਤੰਬਰ - ਮਿਆਂਮਾਰ 'ਚ ਜਾਰੀ ਹਿੰਸਾ ਦੇ ਕਾਰਨ ਗੁਆਂਢੀ ਦੇਸ਼ ਬੰਗਲਾਦੇਸ਼ ਪੁੱਜੇ ਰੋਹਿੰਗਿਆ ਮੁਸਲਮਾਨਾਂ ਨੂੰ ਅਮਰੀਕਾ ਮਨੁੱਖੀ ਸਹਾਇਤਾ ਦੇ ਤੌਰ 'ਤੇ 3.2 ਕਰੋੜ ਡਾਲਰ ਦੀ ਰਕਮ ਜਾਰੀ ...

ਪੂਰੀ ਖ਼ਬਰ »

ਸੀ.ਬੀ.ਆਈ. ਨੇ ਸਾਬਕਾ ਜੱਜ ਸਮੇਤ ਪੰਜ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

ਭੁਵਨੇਸ਼ਵਰ, 21 ਸਤੰਬਰ - ਸੀ.ਬੀ.ਆਈ. ਨੇ ਓਡੀਸ਼ਾ ਹਾਈਕੋਰਟ ਦੇ ਸਾਬਕਾ ਜੱਜ ਸਮੇਤ ਪੰਜ ਲੋਕਾਂ ਨੂੰ ਭ੍ਰਿਸ਼ਟਾਚਾਰ ਦੇ ਕੇਸ ਵਿਚ ਗ੍ਰਿਫ਼ਤਾਰ ਕੀਤਾ ...

ਪੂਰੀ ਖ਼ਬਰ »

ਪੰਜਾਬ ਹਰਿਆਣਾ ਅਤੇ ਹਿਮਾਚਲ ਦੇ ਰਾਜ ਸਭਾ ਮੈਂਬਰਾਂ ਦਾ ਰਿਪੋਰਟ ਕਾਰਡ ਜਾਰੀ

ਸ਼ਾਦੀ ਲਾਲ ਬਤਰਾ ਸਭ ਤੋਂ ਵੱਧ ਅਤੇ ਡਾ. ਸੁਭਾਸ਼ ਚੰਦਰਾ ਸਭ ਤੋਂ ਘੱਟ ਟੀ.ਏ. ਡੀ.ਏ ਖ਼ਰਚ ਕਰਨ ਵਾਲੇ ਮੈਂਬਰ ਅੰਬਿਕਾ ਸੋਨੀ ਨੇ ਪੁੱਛੇ ਸਭ ਤੋਂ ਜ਼ਿਆਦਾ ਸਵਾਲ ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ) - ਆਰਟੀਆਈ ਐਕਟੀਵਿਸਟ ਐਡਵੋਕੇਟ ਦਿਨੇਸ਼ ਚੱਢਾ ਨੇ ਪੰਜਾਬ ਹਰਿਆਣਾ ...

ਪੂਰੀ ਖ਼ਬਰ »

ਰਾਜ ਠਾਕਰੇ ਦਾ ਵੱਡਾ ਦਾਅਵਾ - ਦਾਊਦ ਆਉਣਾ ਚਾਹੁੰਦੈ ਭਾਰਤ, ਮੋਦੀ ਸਰਕਾਰ ਦੇ ਰਾਬਤੇ 'ਚ

ਮੁੰਬਈ, 21 ਸਤੰਬਰ - ਮਹਾਰਾਸ਼ਟਰ ਨਵਨਿਰਮਾਣ ਸੈਨਾ ਦੇ ਪ੍ਰਮੁੱਖ ਰਾਜ ਠਾਕਰੇ ਨੇ ਵੱਡਾ ਦਾਅਵਾ ਕਰਦੇ ਹੋਏ ਕਿਹਾ ਹੈ ਕਿ ਅੰਡਰਵਰਲਡ ਡਾਨ ਤੇ ਭਾਰਤ ਨੂੰ ਬੇਹਦ ਲੋੜੀਂਦਾ ਦਾਊਦ ਇਬਰਾਹੀਮ ਖ਼ੁਦ ਭਾਰਤ ਵਾਪਸ ਪਰਤਣਾ ਚਾਹੁੰਦਾ ਹੈ। ਰਾਜ ਠਾਕਰੇ ਨੇ ਕਿਹਾ ਹੈ ਕਿ ਦਾਊਦ ਇਸ ...

ਪੂਰੀ ਖ਼ਬਰ »

ਕਲਯੁਗੀ ਪਿਉ ਵੱਲੋਂ ਨਾਬਾਲਗ ਧੀ ਨਾਲ ਜਬਰ ਜਨਾਹ

ਜਗਰਾਉਂ, 21 ਸਤੰਬਰ (ਅਜੀਤ ਸਿੰਘ ਅਖਾੜਾ) - ਜਗਰਾਉਂ 'ਚ ਇਕ ਕਲਯੁਗੀ ਪਿਉ ਵੱਲੋਂ ਆਪਣੀ ਸਕੀ ਨਾਬਾਲਗ ਧੀ ਨਾਲ ਜਬਰ ਜਨਾਹ ਦਾ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਪੀੜਤ ਲੜਕੀ ਦੇ ਮਾਂ ਦੇ ਬਿਆਨਾਂ 'ਤੇ ਕਥਿਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਉਸ ਨੂੰ ਕਾਬੂ ਕਰ ...

ਪੂਰੀ ਖ਼ਬਰ »

ਮਹਿਲਾ ਰਿਜ਼ਰਵੇਸ਼ਨ ਬਿੱਲ ਪਾਸ ਕਰਾਉਣ ਲਈ ਸੋਨੀਆ ਨੇ ਮੋਦੀ ਨੂੰ ਲਿਖੀ ਚਿੱਠੀ

ਨਵੀਂ ਦਿੱਲੀ, 21 ਸਤੰਬਰ - ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਬੇਨਤੀ ਕੀਤੀ ਹੈ ਕਿ ਸਰਕਾਰ ਆਪਣੇ ਬਹੁਮਤ ਦਾ ਲਾਭ ਲੈਂਦੇ ਹੋਏ ਲੋਕ ਸਭਾ 'ਚ ਮਹਿਲਾ ਰਿਜ਼ਰਵੇਸ਼ਨ ਬਿਲ ਪਾਸ ...

ਪੂਰੀ ਖ਼ਬਰ »

ਗੁਰਪ੍ਰੀਤ ਦੇ ਕਾਤਲ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਨਵੀਂ ਦਿੱਲੀ, 21 ਸਤੰਬਰ - ਦੱਖਣੀ ਦਿੱਲੀ 'ਚ ਆਪਣੇ ਸਾਹਮਣੇ ਸਿਗਰਟ ਪੀਣ ਤੋਂ ਰੋਕਣ 'ਤੇ ਇਕ ਵਿਅਕਤੀ ਨੇ ਦੋ ਮੋਟਰਸਾਈਕਲ ਸਵਾਰ ਪੰਜਾਬੀ ਨੌਜਵਾਨਾਂ ਨੂੰ ਕਾਰ ਨਾਲ ਟੱਕਰ ਮਾਰ ਦਿੱਤੀ, ਜਿਨ੍ਹਾਂ 'ਚੋਂ ਗੁਰਪ੍ਰੀਤ ਸਿੰਘ ਦੀ ਹਸਪਤਾਲ ਵਿਖੇ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ...

ਪੂਰੀ ਖ਼ਬਰ »

ਮਮਤਾ ਬੈਨਰਜੀ ਨੂੰ ਹਾਈਕੋਰਟ ਨੇ ਦਿੱਤਾ ਝਟਕਾ

ਕੋਲਕਾਤਾ, 21 ਸਤੰਬਰ - ਦੁਰਗਾ ਮੂਰਤੀ ਵਿਸਰਜਨ ਤੇ ਮੁਹੱਰਮ ਇਕੋ ਵੇਲੇ ਨਾ ਹੋਣ ਦੇਣ ਦੇ ਪੱਛਮੀ ਬੰਗਾਲ ਸਰਕਾਰ ਦੇ ਫ਼ੈਸਲੇ 'ਤੇ ਹਾਈਕੋਰਟ ਨੇ ਨਾਰਾਜ਼ਗੀ ਪ੍ਰਗਟ ਕਰਦੇ ਹੋਏ ਇਸ ਨੂੰ ਖ਼ਾਰਜ ਕਰ ਦਿੱਤਾ ਹੈ। ਕਲਕੱਤਾ ਹਾਈਕੋਰਟ ਨੇ ਕਿਹਾ ਹੈ ਕਿ ਅਜਿਹੇ ਮਨਮਾਨੇ ਆਦੇਸ਼ ਨਹੀਂ ...

ਪੂਰੀ ਖ਼ਬਰ »

ਕਮਲ ਹਸਨ ਨੂੰ ਮਿਲੇ ਕੇਜਰੀਵਾਲ

ਚੇਨਈ, 21 ਸਤੰਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚੇਨਈ ਵਿਖੇ ਉੱਘੇ ਅਦਾਕਾਰ ਕਮਲ ਹਸਨ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ ...

ਪੂਰੀ ਖ਼ਬਰ »

ਖਜ਼ੂਰੀਆਂ ਨੇ ਕਾਗਜ਼ ਕੀਤੇ ਦਾਖਲ

ਗੁਰਦਾਸਪੁਰ, 21 ਸਤੰਬਰ (ਅ.ਬ.) - ਲੋਕ ਸਭਾ ਹਲਕਾ ਗੁਰਦਾਸਪੁਰ ਦੀ ਜ਼ਿਮਨੀ ਚੋਣ ਲਈ ਅੱਜ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੇਜਰ ਜਨਰਲ ਸੁਰੇਸ਼ ਖਜੂਰੀਆ ਨੇ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖਲ ਕੀਤੇ। ਕਾਗ਼ਜ਼ ਦਾਖਲ ਤੋਂ ਪਹਿਲਾਂ ਉਨ੍ਹਾਂ ਵੱਲੋਂ ਸਮਰਥਕਾਂ ਨਾਲ ...

ਪੂਰੀ ਖ਼ਬਰ »

ਰੋਹਿੰਗਿਆ ਨੂੰ ਭਾਰਤ 'ਚ ਸ਼ਰਨ ਨਹੀਂ ਮਿਲੇਗੀ - ਰਾਜਨਾਥ ਸਿੰਘ

ਨਵੀਂ ਦਿੱਲੀ, 21 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਰੋਹਿੰਗਿਆ ਨੂੰ ਲੈ ਕੇ ਸੁਰੱਖਿਆ ਨਾਲ ਜੁੜੀਆਂ ਚਿੰਤਾਵਾਂ ਪ੍ਰਗਟ ਕੀਤੀਆਂ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਰੋਹਿੰਗਿਆ ਨੂੰ ਭਾਰਤ 'ਚ ਸ਼ਰਨ ਨਹੀਂ ਮਿਲੇਗੀ। ਉਹ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਹਨ। ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ

ਬੁਢਲਾਡਾ, 21 ਸਤੰਬਰ (ਸਵਰਨ ਸਿੰਘ ਰਾਹੀ) - ਨੇੜਲੇ ਪਿੰਡ ਅਹਿਮਦਪੁਰ ਵਿਖੇ ਇੱਕ ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਚੀਜ਼ ਦਾ ਸੇਵਨ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਮਿਸ਼ਰਾ ਸਿੰਘ ਸਿਰ ਆੜ੍ਹਤੀਏ, ਸੁਸਾਇਟੀ ...

ਪੂਰੀ ਖ਼ਬਰ »

ਅਚਨਚੇਤ ਗੋਲੀ ਚੱਲਣ ਨਾਲ ਨੌਜਵਾਨ ਦੀ ਮੌਤ

ਧਰਮਗੜ੍ਹ, 21 ਸਤੰਬਰ (ਗੁਰਜੀਤ ਸਿੰਘ ਚਹਿਲ) - ਸਥਾਨਕ ਕਸਬੇ ਵਿਖੇ ਇੱਕ ਨੌਜਵਾਨ ਦੀ ਆਪਣੀ ਹੀ ਲਾਇਸੈਂਸੀ ਰਿਵਾਲਵਰ ਤੋਂ ਅਚਨਚੇਤ ਗੋਲੀ ਚੱਲਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ ਗੱਗੀ (24 ਸਾਲ) ਜਿਸ ਨੇ ਕੁੱਝ ਸਮਾਂ ਪਹਿਲਾ ਹੀ ਨਵਾਂ ਰਿਵਾਲਵਰ ...

ਪੂਰੀ ਖ਼ਬਰ »

ਅਕਸ਼ੈ ਕੁਮਾਰ ਵੱਲੋਂ ਕਿਲ੍ਹਾ ਰਾਏਪੁਰ ਵਿਖੇ ਫ਼ਿਲਮ ਦੀ ਸ਼ੂਟਿੰਗ

ਡੇਹਲੋਂ/ਆਲਮਗੀਰ, 21 ਸਤੰਬਰ (ਕੈਲੇ) - ਬਾਲੀਵੁੱਡ ਅਦਾਕਾਰ ਅਕਸ਼ੈ ਨੇ ਅੱਜ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਗਰੇਵਾਲ ਖੇਡ ਸਟੇਡੀਅਮ ਕਿਲ੍ਹਾ ਰਾਏਪੁਰ ਵਿਖੇ ਆਪਣੀ ਨਵੀਂ ਬਣ ਰਹੀ ਫ਼ਿਲਮ 'ਗੋਲਡ' ਦੇ ਕਈ ਦ੍ਰਿਸ਼ਾਂ ਦੀ ਸ਼ੂਟਿੰਗ ਕੀਤੀ। ਉਹ ਸਵੇਰੇ 7 ਵਜੇ ਇੱਥੇ ਪਹੁੰਚ ਗਏ ...

ਪੂਰੀ ਖ਼ਬਰ »

ਹਰਿਆਣਾ ਪੁਲਸ ਹਨੀਪ੍ਰੀਤ ਦੀ ਭਾਲ ਲਈ ਡੇਰਾ ਮੁਖੀ ਦੇ ਜੱਦੀ ਪਿੰਡ ਪੁੱਜੀ

ਅਬੋਹਰ/ਗੰਗਾਨਗਰ, - (ਸੁਖਜਿੰਦਰ ਸਿੰਘ ਢਿੱਲੋਂ) - ਡੇਰਾ ਮੁਖੀ ਦੇ ਮਾਮਲੇ ਦੀ ਹੋਰ ਪੜਤਾਲ ਨੂੰ ਲੈਕੇ ਅਤੇ ਹਨੀਪ੍ਰੀਤ ਦੀ ਭਾਲ ਲਈ ਹਰਿਆਣਾ ਪੁਲਿਸ ਨੇ ਰਾਜਸਥਾਨ ਵਿਚ ਧਾਵਾ ਬੋਲਿਆ ਹੋਇਆ ਹੈ। ਪੁਲਸ ਹਨੀਪ੍ਰੀਤ ਨੂੰ ਲੱਭਣ ਲਈ ਡੇਰਾ ਮੁਖੀ ਦੇ ਜੱਦੀ ਪਿੰਡ ਗੁਰੂਸਰ ...

ਪੂਰੀ ਖ਼ਬਰ »

ਫ਼ਾਜ਼ਿਲਕਾ ਪੁਲਿਸ ਨੇ "ਦੋੜਤਾ ਪੰਜਾਬ" ਮੈਰਾਥਨ ਦੋੜ ਦਾ ਵੀਡੀਓ ਕੀਤਾ ਲਾਂਚ 

ਫ਼ਾਜ਼ਿਲਕਾ, 21 ਸਤੰਬਰ (ਪ੍ਰਦੀਪ ਕੁਮਾਰ) - ਪੰਜਾਬ ਦੀ ਨਸ਼ਿਆਂ ਸਬੰਧੀ ਬਣੀ ਛਵੀ ਨੂੰ ਸਾਫ਼ ਕਰਨ ਅਤੇ ਨਸ਼ੇ ਖ਼ਿਲਾਫ਼ ਨੌਜਵਾਨਾਂ ਨੂੰ ਜਾਗਰੂਕ ਕਰਨ ਦੇ ਮੱਕਸਦ ਨਾਲ ਫ਼ਾਜ਼ਿਲਕਾ ਜ਼ਿਲਾ ਪੁਲਿਸ ਵਲੋਂ 28 ਸਤੰਬਰ ਨੂੰ "ਦੋੜਤਾ ਪੰਜਾਬ" ਮੈਰਾਥਨ ਦੋੜ ਕਰਵਾਈ ਜਾ ਰਹੀ ਹੈ,ਜਿਸ ਵਿਚ ...

ਪੂਰੀ ਖ਼ਬਰ »

ਆਸਟ੍ਰੇਲੀਆ ਨੂੰ ਮਿਲਿਆ 253 ਦੌੜਾਂ ਦਾ ਟੀਚਾ

ਕੋਲਕਾਤਾ, 21 ਸਤੰਬਰ - ਆਸਟ੍ਰੇਲੀਆ ਖ਼ਿਲਾਫ਼ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ ਦੀ ਪੂਰੀ ਟੀਮ ਨਿਰਧਾਰਿਤ 50 ਓਵਰਾਂ 'ਚ 252 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤ ਵੱਲੋਂ ਕਪਤਾਨ ਵਿਰਾਟ ਕੋਹਲੀ ਨੇ ਸ਼ਾਨਦਾਰ 92ਅਤੇ ਅਜਿੰਕਿਆ ਰਹਾਣੇ ਨੇ 55 ਦੌੜਾਂ ਬਣਾਈਆਂ। ਆਸਟ੍ਰੇਲੀਆ ਵੱਲੋਂ ...

ਪੂਰੀ ਖ਼ਬਰ »

ਸੁਨੀਲ ਜਾਖੜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 21 ਸਤੰਬਰ (ਜਸਵੰਤ ਸਿੰਘ ਜੱਸ) – ਲੋਕ ਸਭਾ ਗੁਰਦਾਸਪੁਰ ਦੀ ਹੋ ਰਹੀ ਉੱਪ ਚੋਣ 2019 'ਚ ਆ ਰਹੀਆਂ ਲੋਕ ਸਭਾ ਚੋਣਾਂ ਲਈ ਮੀਲ ਪੱਥਰ ਸਾਬਿਤ ਹੋਵੇਗੀ। ਇਸ ਗੱਲ ਦਾ ਪ੍ਰਗਟਾਵਾ ਕਾਂਗਰਸ ਦੇ ਸੂਬਾਈ ਪ੍ਰਧਾਨ ਤੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਲੌਂਗੋਵਾਲ ਵਿਖੇ ਕਿਸਾਨ ਸੰਘਰਸ਼ ਤੀਜੇ ਦਿਨ 'ਚ ਪ੍ਰਵੇਸ਼

ਲੌਂਗੋਵਾਲ, 21 ਸਤੰਬਰ (ਵਿਨੋਦ, ਜੱਸੀ) - ਮੰਗਲਵਾਰ ਨੂੰ ਲੌਂਗੋਵਾਲ ਵਿਖੇ ਕਿਸਾਨਾਂ ਅਤੇ ਪੁਲਿਸ ਦਰਮਿਆਨ ਹੋਏ ਟਕਰਾਓ ਤੋਂ ਬਾਦ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵਿੱਢਿਆ ਸੰਘਰਸ਼ ਅੱਜ ਤੀਜੇ ਦਿਨ ਵਿੱਚ ਪ੍ਰਵੇਸ਼ ਕਰ ਗਿਆ ਹੈ। ਸਥਾਨਕ ਗੁੱਗਾ ਮਾੜੀ 'ਤੇ ...

ਪੂਰੀ ਖ਼ਬਰ »

ਅਮਰੀਕਾ 'ਚ ਰਹਿਣ ਵਾਲੇ ਏਸ਼ੀਆਈ ਲੋਕਾਂ 'ਚ ਭਾਰਤੀ ਸਭ ਤੋਂ ਅਮੀਰ

ਵਾਸ਼ਿੰਗਟਨ, 21 ਸਤੰਬਰ - ਅਮਰੀਕਾ 'ਚ ਹੋਏ ਇੱਕ ਸਰਵੇ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਅਮਰੀਕਾ 'ਚ ਰਹਿਣ ਵਾਲੇ ਏਸ਼ੀਆਈ ਲੋਕਾਂ ਦੀ ਗਿਣਤੀ 2 ਕਰੋੜ ਹ, ਜਿਨ੍ਹਾਂ 'ਚ ਭਾਰਤੀ ਸਭ ਤੋਂ ਅਮੀਰ ਹਨ। ਸਰਵੇ 'ਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਏਸ਼ੀਆਈ ਲੋਕਾਂ 'ਚ ਭਾਰਤੀ ਅਮਰੀਕੀਆਂ ਦੀ ...

ਪੂਰੀ ਖ਼ਬਰ »

ਵਿਜ ਦੀ ਸਿਹਤ ਠੀਕ ਨਹੀਂ ਹੈ, ਹੁਣ ਉਨ੍ਹਾਂ ਨੂੰ ਅਰਾਮ ਦੀ ਜਰੂਰਤ - ਅਭੇ ਚੌਟਾਲਾ

ਪੰਚਕੂਲਾ, 21 ਸਤੰਬਰ (ਕਪਿਲ) - ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਵੱਲੋਂ 25 ਅਗਸਤ ਨੂੰ ਪੰਚਕੂਲਾ ਵਿੱਚ ਡੇਰਾ ਸੱਚਾ ਸੌਦਾ ਮਾਮਲੇ ਵਿੱਚ ਮਰਣ ਵਾਲੇ ਡੇਰਾ ਸਮਰਥਕਾਂ ਨੂੰ ਮੁਆਵਜ਼ਾ ਦਿੱਤੇ ਜਾਣ ਨੂੰ ਲੈਕੇ ਦਿੱਤੇ ਗਏ ਵਿਵਾਦਤ ਬਿਆਨ ਉੱਤੇ ਬੋਲਦੇ ਹੋਏ ਇਨੈਲੋ ਨੇਤਾ ...

ਪੂਰੀ ਖ਼ਬਰ »

ਰਾਜਾ ਵਾਲੀਆ ਨੇ ਲੋਕ ਸਭਾ ਜ਼ਿਮਨੀ ਚੋਣ ਲਈ ਕਾਗ਼ਜ਼ ਕੀਤੇ ਦਾਖਲ

ਬਟਾਲਾ, 21 ਸਤੰਬਰ (ਕਾਹਲੋਂ) - ਸ਼ਿਵ ਸੈਨਾ ਹਿੰਦੁਸਤਾਨ ਦੇ ਸੰਗਠਨ ਮੰਤਰੀ ਰਾਜਾ ਵਾਲੀਆ ਨੇ ਅੱਜ ਗੁਰਦਾਸਪੁਰ ਲੋਕ ਸਭਾ ਉਪ ਚੋਣ ਲਈ ਆਪਣੇ ਨਾਮਜ਼ਦਗੀ ਕਾਗ਼ਜ਼ ਦਾਖਲ ਕੀਤੇ, ਇਸ ਤੋਂ ਪਹਿਲਾਂ ਬਟਾਲਾ 'ਚ ਰਾਜਾ ਵਾਲੀਆ ਨੇ ਸਾਥੀਆਂ ਸਮੇਤ ਬਟਾਲਾ ਸ਼ਹਿਰ ਦਾ ਚੱਕਰ ਲਗਾਇਆ ਅਤੇ ...

ਪੂਰੀ ਖ਼ਬਰ »

ਕੱਲ੍ਹ ਮੁੱਖ ਮੰਤਰੀ ਦੀ ਰਿਹਾਇਸ਼ ਕੋਲ ਕਿਸਾਨਾਂ ਦਾ ਲੱਗਣ ਵਾਲਾ ਧਰਨਾ ਸੰਗਰੂਰ ਰੋਡ 'ਤੇ ਹੋਇਆ ਤਬਦੀਲ

 ਪਟਿਆਲਾ, 21 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਕੱਲ੍ਹ 7 ਕਿਸਾਨ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੋਤੀ ਮਹਿਲ ਸਥਿਤ ਰਿਹਾਇਸ਼ ਨੂੰ ਘੇਰਨ ਦਾ ਪ੍ਰੋਗਰਾਮ ਤਬਦੀਲ ਹੋ ਗਿਆ। ਹੁਣ ਕਿਸਾਨ ਜਥੇਬੰਦੀਆਂ ਵੱਲੋਂ ਆਪਣਾ ਧਰਨਾ ਤੇ ਰੋਸ ...

ਪੂਰੀ ਖ਼ਬਰ »

ਲੌਂਗੋਵਾਲ ਕਿਸਾਨ ਸੰਘਰਸ਼ ਫ਼ਿਲਹਾਲ ਮੁਲਤਵੀ

 ਲੌਂਗੋਵਾਲ, 21 ਸਤੰਬਰ (ਵਿਨੋਦ) ਪਿਛਲੇ ਤਿੰਨ ਦਿਨਾਂ ਤੋਂ ਲੌਂਗੋਵਾਲ ਵਿਖੇ ਲਗਾਤਾਰ ਚੱਲ ਰਿਹਾ ਕਿਸਾਨ ਸੰਘਰਸ਼ ਦੇਰ ਸ਼ਾਮ ਮੁਲਤਵੀ ਕਰ ਦਿੱਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਆਗੂ ਜਸਵਿੰਦਰ ਸਿੰਘ ਸੋਮਾ ਨੇ ਦੱਸਿਆ ਕਿ ਕਿਸਾਨ ਕਰਜ਼ਾ ...

ਪੂਰੀ ਖ਼ਬਰ »

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ 'ਚ ਦੋ ਥਾਵਾਂ 'ਤੇ ਜੰਗਬੰਦੀ ਦੀ ਉਲੰਘਣਾ

 ਸ੍ਰੀਨਗਰ, 21 ਸਤੰਬਰ- ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਆਰ.ਐੱਸ.ਪੁਰਾ ਤੇ ਸਾਂਬਾ ਸੈਕਟਰ 'ਚ ਗੋਲੀਬਾਰੀ ਕੀਤੀ ਗਈ ਹੈ। ਪਾਕਿਸਤਾਨ ਵੱਲੋਂ ਇੱਕੋ ਦਿਨ 'ਚ ਤਿੰਨ ਵਾਰ ਜੰਗਬੰਦੀ ਦੀ ਉਲੰਘਣਾ ਕੀਤੀ ਗਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX