ਤਾਜਾ ਖ਼ਬਰਾਂ


ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਰੇਲ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ
. . .  about 2 hours ago
ਅੰਮ੍ਰਿਤਸਰ ਪ੍ਰਸ਼ਾਸਨ ਦਾ ਹੈਲਪ ਲਾਈਨ ਨੰਬਰ : 0183- 2421050
. . .  1 day ago
ਅੰਮ੍ਰਿਤਸਰ ਰੇਲ ਹਾਦਸਾ : ਰੇਲਵੇ ਦੇ ਹੈਲਪ ਲਾਈਨ ਨੰਬਰ-0183-22223171 , 0183-2564485
. . .  1 day ago
ਸ਼ੋਕ ਵਜੋਂ ਕੱਲ੍ਹ ਨੂੰ ਸਮੂਹਿਕ ਅਦਾਰੇ ਬੰਦ
. . .  1 day ago
ਚੰਡੀਗੜ੍ਹ ,19 ਅਕਤੂਬਰ - ਅੰਮ੍ਰਿਤਸਰ ਵਿਖੇ ਹੋਏ ਦਰਦਨਾਕ ਰੇਲ ਹਾਦਸੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਾਦਸੇ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਇਕ ਰੋਜ਼ਾ ਸ਼ੋਕ ਦਾ...
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਛੁੱਟੀ ਦਾ ਐਲਾਨ
. . .  1 day ago
ਮੇਰੇ ਨਿਕਲਣ ਦੇ ਬਾਅਦ 15 ਮਿੰਟ ਬਾਅਦ ਹੋਇਆ ਟਰੇਨ ਹਾਦਸਾ - ਨਵਜੋਤ ਕੌਰ ਸਿੱਧੂ ਨੇ ਦਿੱਤੀ ਸਫ਼ਾਈ
. . .  1 day ago
ਅੰਮ੍ਰਿਤਸਰ 'ਚ ਵੱਡਾ ਹਾਦਸਾ, ਟਰੇਨ ਹੇਠ ਆਉਣ ਨਾਲ 60 ਤੋਂ ਵੱਧ ਮੌਤਾਂ
. . .  1 day ago
ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਖੇ ਅੱਜ ਉਸ ਸਮੇਂ ਵੱਡਾ ਹਾਦਸਾ ਹੋ ਗਿਆ ਜਦੋਂ ਦੁਸਹਿਰਾ ਉਤਸਵ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ...
ਰਬੜ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਜਲੰਧਰ, 19 ਅਕਤੂਬਰ - ਜਲੰਧਰ ਦੇ ਲੰਮਾ ਪਿੰਡ-ਜੰਡੂਸਿੰਘਾ ਮਾਰਗ 'ਤੇ ਇੱਕ ਰਬੜ ਫ਼ੈਕਟਰੀ ਨੂੰ ਦੇਰ ਸ਼ਾਮ ਅਚਾਨਕ ਅੱਗ ਲੱਗ ਗਈ। ਜਿਸ ਨੇ ਦੇਖਦੇ ਹੀ ਦੇਖਦੇ ਪੂਰੀ ਫ਼ੈਕਟਰੀ...
ਦੇਸ਼ ਭਰ 'ਚ ਧੂਮ ਧਾਮ ਨਾਲ ਮਨਾਇਆ ਗਿਆ ਦੁਸਹਿਰਾ ਉਤਸਵ
. . .  1 day ago
ਨਵੀਂ ਦਿੱਲੀ, 19 ਅਕਤੂਬਰ - ਦੇਸ਼ ਭਰ ਵਿਚ ਨੇਕੀ ਦੀ ਬਦੀ ਉੱਪਰ ਜਿੱਤ ਦਾ ਪ੍ਰਤੀਕ ਦੁਸਹਿਰਾ ਉਤਸਵ ਬੜੀ ਧੂਮ ਧਾਮ ਨਾਲ ਮਨਾਇਆ। ਇਸ ਮੌਕੇ ਜਿੱਥੇ ਸ੍ਰੀਰਾਮ ਚੰਦਰ ਜੀ ਦੇ ਜੀਵਨ ਕਾਲ...
ਮਹਿਲਾਵਾਂ ਨੂੰ ਲੈ ਕੇ ਪਾਕਿਸਤਾਨ ਵੱਲੋਂ ਨਵਾਂ ਫ਼ਰਮਾਨ ਜਾਰੀ
. . .  1 day ago
ਇਸਲਾਮਾਬਾਦ, 19 ਅਕਤੂਬਰ - ਪੰਜਾਬ ਸਿਵਲ ਸਕੱਤਰੇਤ ਨੇ ਪੰਜਾਬ(ਪਾਕਿਸਤਾਨ) ਦੇ ਲਾਹੌਰ ਸੂਬੇ 'ਚ ਇਹ ਹੁਕਮ ਜਾਰੀ ਕੀਤਾ ਹੈ ਕਿ ਮਹਿਲਾਵਾਂ ਨੂੰ ਬਿਨਾਂ ਦੁਪੱਟੇ ਦੇ ਸਰਕਾਰੀ ਇਮਾਰਤਾਂ 'ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਇਹ ਫ਼ਰਮਾਨ ਪੰਜਾਬ ਦੇ ਪ੍ਰਾਇਮਰੀ ਅਤੇ...
23 ਨਵੰਬਰ ਤੱਕ ਪੁਲਿਸ ਰਿਮਾਂਡ 'ਤੇ ਬਾਦਲ ਦੇ ਕਤਲ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ
. . .  1 day ago
ਪਟਿਆਲਾ, 19 ਅਕਤੂਬਰ (ਆਤਿਸ਼ ਗੁਪਤਾ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹੱਤਿਆ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ ਨੂੰ ਸੀ.ਆਈ.ਏ. ਸਟਾਫ਼ ਪਟਿਆਲਾ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਕੇ ਸਮਾਣਾ ਦੀ ਅਦਾਲਤ 'ਚ ਪੇਸ਼ ਕੀਤਾ.....
ਖੈਰੜ 'ਚ ਸ਼ੱਕੀ ਪੰਜ ਮੁਸਲਮਾਨ ਨੌਜਵਾਨ ਲੋਕਾਂ ਵੱਲੋਂ ਕਾਬੂ ਕਰਕੇ ਕੀਤੇ ਗਏ ਪੁਲਿਸ ਹਵਾਲੇ
. . .  1 day ago
ਕੋਟ ਫ਼ਤੂਹੀ (ਅਵਤਾਰ ਸਿੰਘ ਅਟਵਾਲ) - ਪਿੰਡਾਂ 'ਚ ਲੁੱਟ-ਖੋਹ ਦੀਆ ਚੱਲ ਰਹੀਆਂ ਅਫ਼ਵਾਹਾਂ ਤਹਿਤ ਬਾਅਦ ਦੁਪਹਿਰ ਪਿੰਡ 'ਚ ਪੰਜ ਮੁਸਲਮਾਨ ਨੌਜਵਾਨ ਗੱਡੀ 'ਚ ਆਏ ਤੇ ਪਿੰਡ 'ਚ ਘਰ-ਘਰ 'ਚ 350 ਰੁਪਏ ਦਾ ਇੱਕ ਕੂਪਨ ਵੇਚਦੇ ਸਨ ਜੋ ਮੌਕੇ ਉੱਪਰ ਸਕਰੈਚ ਕਰਨ....
ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਮੌਤਾਂ, 12 ਜ਼ਖਮੀ
. . .  1 day ago
ਭੋਪਾਲ, 19 ਅਕਤੂਬਰ -ਮੱਧ ਪ੍ਰਦੇਸ਼ ਦੇ ਦਤੀਆ ਜ਼ਿਲ੍ਹੇ 'ਚ ਇਕ ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 12 ਹੋਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਮੌਕੇ....
ਕੱਲ੍ਹ ਤੇਲੰਗਾਨਾ ਜਾਣਗੇ ਰਾਹੁਲ ਗਾਂਧੀ
. . .  1 day ago
ਹੈਦਰਾਬਾਦ, 19 ਅਕਤੂਬਰ- 7 ਦਸੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸ਼ਨੀਵਾਰ ਨੂੰ ਤੇਲੰਗਾਨਾ ਜਾਣਗੇ। ਤੇਲੰਗਾਨਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਸ਼੍ਰਵਣ ਦਾਸੋਜੂ ਨੇ ਦੱਸਿਆ ਕਿ ਰਾਹੁਲ ਆਦਿਲਾਬਾਦ ਜ਼ਿਲ੍ਹੇ ਦੇ...
ਸ੍ਰੀ ਮੁਕਤਸਰ ਸਾਹਿਬ: ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪਿੰਡ ਖਿੜਕੀਆਂ ਵਾਲਾ ਵਿਖੇ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਗੁਰਦੁਆਰਾ ਸਾਹਿਬ ਦੇ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਅੱਜ ਸਵੇਰੇ ਸਾਨੂੰ ਪਤਾ ਲੱਗਾ ਕਿ ....
ਸ੍ਰੀ ਮੁਕਤਸਰ ਸਾਹਿਬ: ਕਾਂਗਰਸ ਦੇ ਇਕ ਧੜੇ ਨੇ ਦੁਸਹਿਰਾ ਕਾਲੇ ਦਿਵਸ ਵਜੋਂ ਮਨਾਇਆ
. . .  1 day ago
ਦੁਸਹਿਰੇ ਮੌਕੇ ਸ਼ਾਮ 5 ਤੋਂ ਰਾਤ 8 ਵਜੇ ਤੱਕ ਹੀ ਪਟਾਕੇ ਚਲਾਉਣ ਦੇ ਹੁਕਮ ਜਾਰੀ
. . .  1 day ago
ਹੰਸਰਾਜ ਅਹੀਰ ਨੇ ਦੁਸਹਿਰੇ ਮੌਕੇ ਜੰਮੂ-ਕਸ਼ਮੀਰ 'ਚ ਬੀ. ਐੱਸ. ਐੱਫ. ਕੈਂਪ 'ਚ ਕੀਤੀ ਸ਼ਾਸਤਰ ਪੂਜਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਨੌਜਵਾਨ, ਓਵਰ ਡੋਜ਼ ਕਾਰਨ ਹੋਈ ਮੌਤ
. . .  1 day ago
ਭਾਈ ਲੌਂਗੋਵਾਲ ਨੇ 22 ਅਕਤੂਬਰ ਨੂੰ ਸੱਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ
. . .  1 day ago
ਜੰਮੂ-ਕਸ਼ਮੀਰ 'ਚ ਦੋ ਅੱਤਵਾਦੀ ਢੇਰ
. . .  1 day ago
ਅਦਾਲਤ ਨੇ ਖ਼ਾਰਜ ਕੀਤੀ ਆਸ਼ੀਸ਼ ਪਾਂਡੇ ਦੀ ਜ਼ਮਾਨਤ ਪਟੀਸ਼ਨ
. . .  1 day ago
ਸੀਤਾਰਮਨ ਨੇ ਅਮਰੀਕਾ ਦੇ ਰੱਖਿਆ ਮੰਤਰੀ ਜੇਮਸ ਮੈਟਿਸ ਨਾਲ ਕੀਤੀ ਮੁਲਾਕਾਤ
. . .  1 day ago
ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨੀਲ ਵਿਕਰਮਾਸਿੰਘੇ ਨੇ ਕਈ ਕਾਂਗਰਸ ਨੇਤਾਵਾਂ ਨਾਲ ਕੀਤੀ ਮੁਲਾਕਾਤ
. . .  1 day ago
ਟਰੇਨ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਐਨ.ਡੀ. ਤਿਵਾਰੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਕਾਂਗਰਸ ਦੇ ਕਈ ਨੇਤਾ
. . .  1 day ago
ਤੇਜ਼ ਰਫ਼ਤਾਰ ਜੀਪ ਨੇ ਛੇ ਲੋਕਾਂ ਨੂੰ ਕੁਚਲਿਆ, ਦੋ ਮੌਤਾਂ
. . .  1 day ago
ਸਾਡੀ ਸਰਕਾਰ ਨੇ ਪਿਛਲੇ ਚਾਰ ਸਾਲਾਂ 'ਚ ਬਣਾਏ 1 ਕਰੋੜ, 25 ਲੱਖ ਘਰ- ਮੋਦੀ
. . .  1 day ago
ਟਰੇਨ 'ਚੋਂ ਮੋਬਾਈਲ ਚੋਰੀ ਕਰਨ ਦੇ ਮਾਮਲੇ 'ਚ ਦੋ ਵਿਅਕਤੀਆਂ ਨੂੰ ਸੱਤ-ਸੱਤ ਸਾਲ ਦੀ ਕੈਦ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਵਲੋਂ ਕੀਤੇ ਆਈ. ਈ. ਡੀ. ਧਮਾਕੇ 'ਚ ਕਈ ਜਵਾਨ ਜ਼ਖ਼ਮੀ
. . .  1 day ago
ਬਾਦਲ 'ਤੇ ਹਮਲੇ ਦੀ ਸਾਜ਼ਿਸ਼ 'ਚ ਉੱਤਰ ਪ੍ਰਦੇਸ਼ 'ਚ ਹੋਈ ਇੱਕ ਹੋਰ ਗ੍ਰਿਫ਼ਤਾਰੀ
. . .  1 day ago
ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼ਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ
. . .  1 day ago
ਜੰਮੂ-ਕਸ਼ਮੀਰ : ਘੁਸਪੈਠ ਦੀ ਕੋਸ਼ਿਸ਼ ਨਾਕਾਮ, 3 ਅੱਤਵਾਦੀ ਢੇਰ
. . .  1 day ago
ਨਹੀਂ ਬਣ ਸਕਿਆ ਇਤਿਹਾਸ, ਭਾਰੀ ਵਿਰੋਧ ਤੋਂ ਬਾਅਦ ਸਰਬੀਮਾਲਾ ਮੰਦਰ ਤੋਂ ਵਾਪਸ ਪਰਤੀਆਂ ਦੋਵੇਂ ਔਰਤਾਂ
. . .  1 day ago
ਕਸ਼ਮੀਰ 'ਚ ਪਾਕਿਸਤਾਨ ਤੋਂ ਆ ਰਹੇ ਹਨ ਅੱਤਵਾਦੀ- ਰਾਜਨਾਥ ਸਿੰਘ
. . .  1 day ago
ਆਈ. ਐੱਸ. ਨੇ ਸੀਰੀਆ 'ਚ ਸੈਂਕੜੇ ਲੋਕਾਂ ਨੂੰ ਬਣਾਇਆ ਬੰਦੀ
. . .  1 day ago
ਸ਼ਿਰਡੀ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਭਾਰੀ ਸੁਰੱਖਿਆ ਹੇਠ ਸਬਰੀਮਾਲਾ ਮੰਦਰ ਵੱਲ ਵਧੀਆਂ ਦੋ ਔਰਤਾਂ
. . .  1 day ago
ਰਾਜਸਥਾਨ : ਦੁਸਹਿਰੇ ਮੌਕੇ ਗ੍ਰਹਿ ਮੰਤਰੀ ਨੇ ਬੀ. ਐੱਸ. ਐੱਫ. ਹੈੱਡਕੁਆਟਰ 'ਚ ਕੀਤੀ ਸ਼ਾਸਤਰ ਪੂਜਾ
. . .  1 day ago
ਤੇਲ ਦੀਆਂ ਕੀਮਤਾਂ 'ਚ ਇਕ ਵਾਰ ਫਿਰ ਹੋਈ ਮਾਮੂਲੀ ਕਟੌਤੀ
. . .  1 day ago
ਅੱਜ ਸ਼ਿਰਡੀ ਸਾਈਂ ਧਾਮ ਜਾਣਗੇ ਮੋਦੀ
. . .  1 day ago
ਦੇਸ਼ ਭਰ 'ਚ ਅੱਜ ਮਨਾਇਆ ਜਾਵੇਗਾ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ
. . .  1 day ago
ਅੱਜ ਦਾ ਵਿਚਾਰ
. . .  1 day ago
ਸਰਕਾਰੀ ਲਾਟਰੀ ਦੀ ਆੜ ਹੇਠ ਸੱਟਾ ਲਾਉਂਦੇ 3 ਵਿਅਕਤੀ ਨਗਦੀ ਸਮੇਤ ਪੁਲਿਸ ਅੜਿੱਕੇ
. . .  2 days ago
ਪੁਲਵਾਮਾ ਆਈ ਡੀ ਧਮਾਕੇ 'ਚ 7 ਜਵਾਨ ਜ਼ਖ਼ਮੀ
. . .  2 days ago
ਜੰਡਿਆਲਾ ਗੁਰੂ ਵਿਖੇ ਚੱਲੀ ਗੋਲੀ , ਇਕ ਜ਼ਖਮੀ
. . .  2 days ago
ਵਿਜਿਲੈਂਸ ਵੱਲੋਂ ਐੱਸ.ਡੀ.ਓ. ਪ੍ਰਦੂਸ਼ਨ ਬੋਰਡ ਤੇ ਇੱਕ ਹੋਰ ਵਿਅਕਤੀ ਨੂੰ ਰਿਸ਼ਵਤ ਦੇ ਦੋਸ਼ਾਂ ਤਹਿਤ ਕੀਤਾ ਕਾਬੂ
. . .  2 days ago
ਜਥੇਦਾਰ ਸ੍ਰੀ ਅਕਾਲ ਤਖ਼ਤ ਨੇ ਆਪਣੇ ਅਹੁਦੇ ਤੋਂ ਸੇਵਾ ਮੁਕਤ ਹੋਣ ਦੀ ਇੱਛਾ ਕੀਤੀ ਜ਼ਾਹਿਰ
. . .  2 days ago
ਦੇਸ਼ ਭਰ 'ਚ ਫੂਕੇ ਗਏ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ
. . .  2 days ago
ਅਫ਼ਗ਼ਾਨਿਸਤਾਨ : ਕੰਧਾਰ ਪੁਲਿਸ ਦੇ ਮੁਖੀ, ਗਵਰਨਰ, ਤੇ ਖ਼ੁਫ਼ੀਆ ਪ੍ਰਮੁੱਖ ਦੀ ਹੱਤਿਆ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 549
ਿਵਚਾਰ ਪ੍ਰਵਾਹ: ਸ਼ਾਂਤੀ ਨਾਲ ਜਿਊਣਾ ਅਸਲ ਜਿਊਣਾ ਹੈ, ਨਾ ਕਿ ਜੰਗ ਨਾਲ। -ਜੋਸਫ਼

ਰਾਸ਼ਟਰੀ-ਅੰਤਰਰਾਸ਼ਟਰੀ

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੀਆਂ ਚੋਣਾਂ ਲਈ ਤਿੰਨਾਂ ਧਿਰਾਂ ਵਲੋਂ ਚੋਣ ਮਨੋਰਥ ਪੱਤਰ ਜਾਰੀ

ਲੰਡਨ, 20 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੀਆਂ ਚੋਣਾਂ ਲਈ ਤਿੰਨ ਧਿਰਾਂ ਮੈਦਾਨ 'ਚ ਹਨ, ਜਿਨ੍ਹਾਂ 'ਚ ਸ਼ੇਰ ਗਰੁੱਪ ਵਲੋਂ ਸ: ਗੁਰਮੇਲ ਸਿੰਘ ਮੱਲ੍ਹੀ, ਬਾਜ ਗਰੁੱਪ ਵਲੋਂ ਸ: ਹਿੰਮਤ ਸਿੰਘ ਸੋਹੀ ਅਤੇ ਤੇਰਾ ਪੰਥ ਵਸੈ ਵਲੋਂ ਰਣਦੀਪ ਸਿੰਘ ਸਿੱਧੂ ਦੀ ਅਗਵਾਈ 'ਚ 21-21 ਮੈਂਬਰ ਖੜ੍ਹੇ ਹਨ | ਪ੍ਰਬੰਧ ਲਈ ਤਿੰਨਾਂ ਪਾਰਟੀਆਂ ਵਲੋਂ ਚੋਣ ਮਨੋਰਥ ਪੱਤਰ ਜਾਰੀ ਕੀਤਾ ਜਾ ਚੁੱਕਾ ਹੈ | ਇਨ੍ਹਾਂ ਚੋਣ ਮਨੋਰਥ ਪੱਤਰਾਂ 'ਚ ਤਿੰਨੇ ਪਾਰਟੀਆਂ ਵਲੋਂ ਵੱਖ-ਵੱਖ ਮੁੱਦੇ ਚੁੱਕੇ ਗਏ ਹਨ | ਜਿਨ੍ਹਾਂ 'ਚ ਸ਼ੇਰ ਗਰੁੱਪ ਵਲੋਂ ਸਿੱਖ ਮਿਊਜ਼ੀਅਮ ਖੋਲਣ, ਪੰਜਾਬੀ ਅੰਗਰੇਜ਼ੀ ਅਤੇ ਹੋਰਨਾ ਭਾਸ਼ਾਵਾਂ 'ਚ ਕਿਤਾਬਚੇ ਛਪਵਾਉਣ, ਯੂਰਪੀਅਨ ਦੇਸ਼ਾਂ ਅਤੇ ਹੋਰਨਾ ਦੇਸ਼ਾਂ ਤੋਂ ਆਏ ਸਿੱਖਾਂ ਲਈ ਅੰਗਰੇਜ਼ੀ ਕਲਾਸਾਂ ਸ਼ੁਰੂ ਕਰਨ, ਮੈਂਬਰਸ਼ਿਪ ਫੀਸ ਘਟਾਉਣੀ, ਹੈਵਲਾਕ ਰੋਡ ਗੁਰੂ ਘਰ ਤੋਂ ਬਰਾਡਕਾਸਟਿੰਗ, ਸਿੱਖੀ ਕੈਂਪ ਲਈ ਸਥਾਈ ਜਗ੍ਹਾ ਲੈਣ ਦੀ ਗੱਲ ਆਖੀ ਗਈ ਹੈ | ਬਾਜ ਗਰੁੱਪ ਵਲੋਂ ਪਾਰਕ ਐਵੇਨਿਊ ਗੁਰੂ ਘਰ ਨੂੰ ਯੂਰਪ ਅਤੇ ਲੰਡਨ ਦੇ ਸਿੱਖਾਂ ਦਾ ਕੇਂਦਰੀ ਧੁਰਾ ਬਣਾਉਣ, ਸਾਇੰਸ ਕਾਲਜ ਲਈ ਯਤਨ, ਖਾਲਸਾ ਸਕੂਲ ਨੂੰ ਸਭਾ ਦੀ ਮੈਨੇਜਮੈਂਟ ਅਧੀਨ ਲਿਆਉਣ, ਬੰਦਾ ਸਿੰਘ ਬਹਾਦਰ ਵਾਂਗ ਹੋਰ ਪ੍ਰਾਜੈਕਟ ਅਤੇ ਜਲਿ੍ਹਆਂਵਾਲਾ ਬਾਗ ਦੀ 100ਵੀਂ ਵਰ੍ਹੇਗੰਢ ਮਨਾਉਣੀ, ਕਥਾ ਅਤੇ ਕੀਰਤਨੀਆਂ ਦੀ ਭੇਟਾ ਜੱਥਿਆਂ ਨੂੰ ਦੇਣੀ, ਛਿਮਾਹੀ ਆਡਿਟ ਕਰਨਾ, ਵਰਕਿੰਗ ਗਰੁੱਪਾਂ ਲਈ 50000 ਪੌਾਡ ਦਾ ਬੱਜਟ ਰੱਖਣਾ ਆਦਿ ਮੁੱਦੇ ਚੁੱਕੇ ਗਏ ਹਨ | ਤੇਰਾ ਪੰਥ ਵਸੇ ਵਲੋਂ ਸਿੱਖ ਇਤਿਹਾਸ ਦਾ ਕੋਰਸ ਸ਼ੁਰੂ ਕਰਨ ਦੀ ਗੱਲ, ਗੁਰੂ ਘਰ ਦੀ ਸਾਰੀ ਜਾਣਕਾਰੀ ਆਨਲਾਇਨ ਕਰਨੀ, ਸਿੱਖ ਪ੍ਰੋਫੈਸ਼ਨਲਾਂ ਨਾਲ ਸਲਾਹ ਕਰਕੇ ਬਿਨਾਂ ਰਿਸ਼ਤੇਦਾਰੀ, ਸਿਆਸੀ ਜਾਂ ਜਾਤ ਪਾਤ ਦੇ ਹੋਰਨਾ ਨੂੰ ਸੇਵਾ ਦਾ ਮੌਕਾ ਦੇਣਾ, ਬੇਘਰੇ ਲੋਕਾਂ ਦੀ ਮਦਦ, ਗਰੀਬਾਂ ਨੂੰ ਸਹਿਯੋਗ, ਜੇਲ੍ਹਾਂ ਦੇ ਦੌਰੇ ਕਰਨ ਅਤੇ ਲੋੜਵੰਦਾਂ ਦੀ ਮਦਦ ਕਰਨ ਦੀ ਗੱਲ ਆਖੀ ਗਈ ਹੈ | ਭਾਂਵੇਂ ਕਿ ਸਭ ਧਿਰਾਂ ਨੂੰ ਵੋਟਰ ਸੂਚੀ ਮਿਲ ਚੁੱਕੀ ਹੈ ਅਤੇ ਲੋਕਾਂ ਦੇ ਘਰਾਂ 'ਚ ਜਾ ਜਾ ਕੇ ਵੋਟਾਂ ਮੰਗਣ ਦਾ ਸਿਲਸਲਾ ਸ਼ੁਰੂ ਹੋ ਚੁੱਕਾ ਹੈ | ਵੋਟਾਂ ਲਈ ਲੋਕਾਂ ਦੇ ਘਰਾਂ ਦੇ ਦਰਵਾਜ਼ੇ ਖੜਕਾਏ ਜਾ ਰਹੇ |

ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਵਿਖੇ ਧਾਰਮਿਕ ਸਮਾਗਮ ਕਰਵਾਏ

ਬਰੇਸ਼ੀਆ (ਇਟਲੀ), 20 ਸਤੰਬਰ (ਬਲਦੇਵ ਸਿੰਘ ਬੂਰੇ ਜੱਟਾਂ)-ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸਨ ਯਾਕੋਮੋ (ਬਰੇਸ਼ੀਆ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਨੌਜਵਾਨ ਸਭਾ ਬੋਰਗੋ ਅਤੇ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਜਥੇਦਾਰ ਜਗਦੇਵ ਸਿੰਘ ਤਲਵੰਡੀ ਨਮਿਤ ਤੀਸਰੀ ਬਰਸੀ 22 ਨੂੰ -ਜਤਿੰਦਰ ਲੰਮੇ

ਕੈਲਗਰੀ, 20 ਸਤੰਬਰ (ਜਸਜੀਤ ਸਿੰਘ ਧਾਮੀ)-ਜਥੇਦਾਰ ਜਗਦੇਵ ਸਿੰਘ ਤਲਵੰਡੀ ਨਮਿਤ ਤੀਸਰੀ ਬਰਸੀ 22 ਸਤੰਬਰ ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਟਾਹਲੀਆਣਾ ਸਾਹਿਬ, ਰਾਏਕੋਟ ਵਿਖੇ ਮਨਾਈ ਜਾ ਰਹੀ ਹੈ | ਇਹ ਜਾਣਕਾਰੀ ਜਤਿੰਦਰ ਸਿੰਘ ਲੰਮੇ ਪ੍ਰਧਾਨ ਸ਼ੋਮਣੀ ਯੂਥ ਅਕਾਲੀ ਦਲ ...

ਪੂਰੀ ਖ਼ਬਰ »

ਲੰਡਨ ਟਿਊਬ ਰੇਲ ਧਮਾਕਿਆਂ ਦੇ ਸਬੰਧ 'ਚ ਹੁਣ ਤੱਕ 5 ਗਿ੍ਫ਼ਤਾਰ

ਲੰਡਨ, 20 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਲੰਡਨ ਟਿਊਬ ਰੇਲ ਧਮਾਕਿਆਂ ਦੇ ਸਬੰਧ 'ਚ ਹੁਣ ਤੱਕ 5 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਜਾ ਚੁੱਕਾ ਹੈ | ਪੁਲਿਸ ਵਲੋਂ ਕੱਲ੍ਹ ਕੀਤੀ ਗਈ ਛਾਪੇਮਾਰੀ ਦੌਰਾਨ ਦੱਖਣੀ ਵੇਲਜ਼ ਦੇ ਇਲਾਕੇ ਨਿਊਪੋਰਟ ਦੀ ਇਕ ਰਿਹਾਇਸ਼ ਤੋਂ ਦੋ ...

ਪੂਰੀ ਖ਼ਬਰ »

ਲੈਸਟਰ 'ਚ ਕਰਵਾਇਆ ਸੱਭਿਆਚਾਰਕ ਮੇਲਾ

ਲੈਸਟਰ (ਇੰਗਲੈਂਡ), 20 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਬੀਤੇ ਦਿਨ ਲੈਸਟਰ 'ਚ ਬਾਬਰ ਮੁਸਤਾਖ ਕਲੇਰ, ਕੁਲਦੀਪ ਸਿੰਘ ਢਿੱਲੋਂ ਅਤੇ ਰਾਜਵੀਰ ਕੌਰ ਵਲੋਂ ਇਕ ਵਿਸ਼ਾਲ ਡਿਨਰ ਐਾਡ ਡਾਂਸ 'ਆਜਾ ਨੱਚ ਲੈ' ਸੱਭਿਆਚਾਰਕ ਮੇਲਾ ਕਰਵਾਇਆ ਗਿਆ | ਇਸ ਸੱਭਿਆਚਾਰਕ ਮੇਲੇ 'ਚ ਯੂ. ਕੇ. ਅਤੇ ...

ਪੂਰੀ ਖ਼ਬਰ »

ਪੱਤਰਕਾਰ ਗੌਰੀ ਲੰਕੇਸ਼ ਦੀ ਹੱਤਿਆ ਸਬੰਧੀ ਮੀਟਿੰਗ ਕੀਤੀ

ਸਿਡਨੀ, 20 ਸਤੰਬਰ (ਹਰਕੀਰਤ ਸਿੰਘ ਸੰਧਰ)-ਕੰਨੜ ਪੱਤਰਕਾਰ ਗੌਰੀ ਲੰਕੇਸ਼ ਦੀ ਬੇਰਹਿਮੀ ਨਾਲ ਕੀਤੀ ਹੱਤਿਆ ਦੀ ਦੁਨੀਆ ਭਰ ਤੋਂ ਨਿੰਦਾ ਹੋ ਰਹੀ ਹੈ | ਇਹ ਸਿੱਧੇ ਤੌਰ 'ਤੇ ਪ੍ਰੈੱਸ ਦੀ ਆਜ਼ਾਦੀ 'ਤੇ ਹਮਲਾ ਹੈ | ਇਸ ਸਬੰਧੀ ਪੰਜਾਬੀ ਸਾਹਿਤਕ ਫੋਰਮ, ਸਿਡਨੀ ਵਲੋਂ ਇਕ ਵਿਸ਼ੇਸ਼ ...

ਪੂਰੀ ਖ਼ਬਰ »

ਪਰਥ ਸੜਕ ਹਾਦਸੇ ਸਬੰਧੀ ਪੰਜਾਬੀ ਨੌਜਵਾਨ ਅਦਾਲਤ 'ਚ ਪੇਸ਼

ਮੈਲਬੌਰਨ, ਬਿ੍ਸਬੇਨ, 20 ਸਤੰਬਰ (ਸਰਤਾਜ ਸਿੰਘ ਧੌਲ, ਮਹਿੰਦਰਪਾਲ ਸਿੰਘ ਕਾਹਲੋਂ)-ਪੰਜਾਬੀ ਵਿਦਿਆਰਥੀ 'ਤੇ ਪਰਥ 'ਚ ਸੜਕ ਹਾਦਸੇ 'ਚ ਮਾਰੇ ਗਏ ਗੁਰਬੀਰ ਸਿੰਘ ਅਤੇ ਦੋ ਹੋਰਾਂ ਨੂੰ ਜ਼ਖ਼ਮੀ ਕਰਨ ਦੇ ਦੋਸ਼ ਲਗਾਏ ਗਏ ਹਨ | ਮਿ੍ਤਕ ਗੁਰਬੀਰ ਸਿੰਘ (66 ਸਾਲ) ਪਰਥ 'ਚ ਆਪਣੇ ਬੇਟੇ ...

ਪੂਰੀ ਖ਼ਬਰ »

ਯਾਦੇਂ ਵਿਜ਼ਨ ਵਲੋਂ ਫਿਜ਼ੀ ਦੇਸ਼ ਲਈ ਇਕ ਲੱਖ 8 ਹਜ਼ਾਰ ਦੀ ਮਦਦ

ਸਿਡਨੀ, 20 ਸਤੰਬਰ (ਹਰਕੀਰਤ ਸਿੰਘ ਸੰਧਰ)-ਫਿਜ਼ੀ ਇੰਡੀਅਨ ਵਲੋਂ ਬਲੈਕਟਾਊਨ ਦੇ ਵੋਮੈਨ ਹਾਲ ਵਿਚ ਆਪਣੇ ਵਤਨ ਨੂੰ ਸਮਰਪਿਤ ਇਕ ਸ਼ਾਮ ਆਯੋਜਿਤ ਕੀਤੀ | ਇਸ ਸਾਲਾਨਾ ਚੈਰਿਟੀ ਸ਼ਾਮ ਵਿਚ ਭਾਰਤ ਦੀਆਂ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਨੂੰ ਪੇਸ਼ ਕੀਤਾ | ਯੂਨਾਈਟਿਡ ਭੰਗੜਾ ...

ਪੂਰੀ ਖ਼ਬਰ »

ਉੱਘੇ ਗਾਇਕ ਪੰਮੀ ਬਾਈ ਦਾ ਗੁਰਦੁਆਰਾ ਮੀਰੀ ਪੀਰੀ ਸਾਹਿਬ ਵਿਖੇ ਸਨਮਾਨ

ਲੰਡਨ, 20 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਪੰਜਾਬੀ ਦੇ ਪ੍ਰਸਿੱਧ ਗਾਇਕ ਪੰਮੀ ਬਾਈ ਦਾ ਇੰਗਲੈਂਡ 'ਚ ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਸ਼ਹਿਰ ਸਾਊਥਾਲ ਵਿਖੇ ਗੁਰਦੁਆਰਾ ਮੀਰੀ ਪੀਰੀ ਸਾਹਿਬ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਹ ਸਨਮਾਨ ਗੁਰੂ ਘਰ ਵਲੋਂ ...

ਪੂਰੀ ਖ਼ਬਰ »

ਆਪ ਦੇ ਵਿਧਾਇਕ ਜਗਤਾਰ ਸਿੰਘ ਹਿੱਸੋਵਾਲ ਦਾ ਲੰਡਨ 'ਚ ਸਵਾਗਤ

ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਚੇਤੰਨ ਪੰਜਾਬੀ ਗਰੁੱਪ ਵਲੋਂ ਆਮ ਆਦਮੀ ਪਾਰਟੀ ਦੇ ਰਾਏਕੋਟ ਹਲਕੇ ਤੋਂ ਵਿਧਾਇਕ ਸ: ਜਗਤਾਰ ਸਿੰਘ ਜੱਗਾ ਹਿੱਸੋਵਾਲ ਦਾ ਲੰਡਨ ਦੇ ਇਲਾਕੇ ਹੇਜ਼ ਵਿਖੇ ਪਿੰਕ ਸਿਟੀ 'ਚ ਨਿੱਘਾ ਸਵਾਗਤ ਕੀਤਾ ਗਿਆ | ਸਟੇਜ ਦੀ ਕਾਰਵਾਈ ਨਿਭਾਉਂਦਿਆਂ ...

ਪੂਰੀ ਖ਼ਬਰ »

ਦੱਖਣ ਦੀ ਅਦਾਕਾਰਾ ਨਾਲ ਛੇੜਛਾੜ ਦੇ ਮਾਮਲੇ 'ਚ 2 ਗਿ੍ਫ਼ਤਾਰ

ਕੋਲਕਾਤਾ, 20 ਸਤੰਬਰ (ਏਜੰਸੀ)- ਦੱਖਣ ਦੀ ਇਕ ਅਦਾਕਾਰਾ ਨਾਲ ਕਥਿਤ ਤੌਰ 'ਤੇ ਕੀਤੀ ਗਈ ਛੇੜਛਾੜ ਦੇ ਮਾਮਲੇ 'ਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਅਦਾਕਾਰਾ ਕੰਚਨਾ ਮੋਇਤਰਾ ਨੇ ਪੁਲਿਸ ਨੂੰ ਆਪਣੀ ਸ਼ਿਕਾਇਤ 'ਚ ਦੱਸਿਆ ਕਿ ਤਿੰਨ ਸ਼ਰਾਬੀ ਵਿਅਕਤੀਆਂ ਨੇ ...

ਪੂਰੀ ਖ਼ਬਰ »

ਲੈਸਟਰ ਦੇ ਪੰਜਾਬੀਆਂ ਬਾਰੇ ਖੋਜ ਭਰਪੂਰ ਪੁਸਤਕ 24 ਨੂੰ ਹੋਵੇਗੀ ਰਿਲੀਜ਼

ਲੰਡਨ (ਮਨਪ੍ਰੀਤ ਸਿੰਘ ਬੱਧਨੀਕਲਾਂ) ਪੰਜਾਬੀ ਦੇ ਪ੍ਰਸਿੱਧ ਤੇ ਵਿਦਵਾਨ ਲਿਖਾਰੀ ਪ੍ਰੋ: ਸ਼ਿੰਗਾਰਾ ਸਿੰਘ ਢਿੱਲੋਂ ਦੀ ਲੈਸਟਰ ਦੇ ਪੰਜਾਬੀ ਭਾਈਚਾਰੇ ਬਾਰੇ ਖੋਜ ਪੁਸਤਕ ''ਲੈਸਟਰ ਵਿੱਚ ਪੰਜਾਬੀਆਂ ਦੇ 66 ਸਾਲU 24 ਸਤੰਬਰ ਐਤਵਾਰ ਨੂੰ ਸਥਾਨਕ ਨਿਊ ਵਾਕ ਮਿਊਜੀਅਮ ਐਾਡ ...

ਪੂਰੀ ਖ਼ਬਰ »

ਸੁਖ ਚੈਨ ਕਬੱਡੀ ਕਲੱਬ ਫਗਵਾੜਾ ਦਾ ਗਠਨ

ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਇੰਗਲੈਂਡ ਕਬੱਡੀ ਦੇ ਪ੍ਰਸਿੱਧ ਕਾਰੋਬਾਰੀ ਅਤੇ ਕਬੱਡੀ ਪ੍ਰਮੋਟਰ ਰਾਜਵੀਰ ਸਿੰਘ ਮਾਣਕ ਅਤੇ ਸੁਰਿੰਦਰ ਸਿੰਘ ਮਾਣਕ ਭਰਾਵਾਂ ਵਲੋਂ ਸਾਥੀਆਂ ਨਾਲ ਮਿਲ ਕੇ ਪੰਜਾਬ 'ਚ ਇਸ ਵਰ੍ਹੇ ਹੋਣ ਵਾਲੇ ਕਬੱਡੀ ਸੀਜ਼ਨ 'ਚ ਹਿੱਸਾ ਲੈਣ ਲਈ ਸੁਖ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੰੂ ਸਮਰਪਿਤ ਖ਼ੂਨਦਾਨ ਕੈਂਪ 24 ਨੰੂ

ਹਾਂਗਕਾਂਗ, 20 ਸਤੰਬਰ (ਜੰਗ ਬਹਾਦਰ ਸਿੰਘ)- ਗੁਰਦੁਆਰਾ ਖ਼ਾਲਸਾ ਦਿਵਾਨ ਵਿਖੇ ਨੌਾਵੇ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੰੂ ਸਮਰਪਿਤ ਸਾਲਾਨਾ ਖ਼ੂਨਦਾਨ ਕੈਂਪ 24 ਸਤੰਬਰ ਦਿਨ ਐਤਵਾਰ ਨੰੂ ਰੈੱਡ ਕਰਾਸ ਦੇ ਸਹਿਯੋਗ ਨਾਲ ਲਗਾਇਆ ਜਾਵੇਗਾ | ...

ਪੂਰੀ ਖ਼ਬਰ »

ਦੂਜੇ ਕਬੱਡੀ ਖੇਡ ਮੇਲੇ ਦੌਰਾਨ ਹਾਲੈਂਡ ਨੰੂ ਹਰਾ ਕੇ ਪੁਰਤਗਾਲ ਜੇਤੂ ਬਣਿਆ

(ਲਿਸਬਨ) ਪੁਰਤਗਾਲ, 20 ਸਤੰਬਰ (ਤੇਜਪਾਲ ਸਿੰਘ): ਅੱਜ ਇਥੇ ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਕਲੱਬ ਪੁਰਤਗਾਲ ਵਲੋਂ ਦੂਸਰਾ ਕਬੱਡੀ ਖੇਡ ਮੇਲਾ ਕਰਵਾਇਆ ਗਿਆ | ਜਿਸ ਵਿੱਚ ਯੂਰਪ ਦੀਆਂ ਚਾਰ ਟੀਮਾਂ ਬਾਬਾ ਬੰਦਾ ਸਿੰਘ ਬਹਾਦਰ ਸਪੋਰਟਸ ਕਲੱਬ (ਫਰਾਂਸ), ਦਸ਼ਮੇਸ਼ ਸਪੋਰਟਸ ...

ਪੂਰੀ ਖ਼ਬਰ »

ਸਾਬਕਾ ਮੇਅਰ ਦਰਸ਼ਨ ਸਿੰਘ ਗਰੇਵਾਲ 'ਤੇ ਲੱਗੀਆਂ ਪਾਬੰਦੀਆਂ ਹਟਾਈਆਂ

ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਹੰਸਲੋ ਦੇ ਸਾਬਕਾ ਮੇਅਰ ਅਤੇ ਲਗਪਗ ਬੀਤੇ 20 ਵਰਿ੍ਹਆਂ ਤੋਂ ਲੇਬਰ ਪਾਰਟੀ ਦੇ ਕੌਾਸਲਰ ਰਹੇ ਦਰਸ਼ਨ ਸਿੰਘ ਗਰੇਵਾਲ 'ਤੇ ਲੇਬਰ ਪਾਰਟੀ ਵਲੋਂ ਲਗਾਈ ਗਈ ਪਾਬੰਦੀ ਹਟਾ ਦਿੱਤੀ ਗਈ ਹੈ | 17 ਸਤੰਬਰ ਨੂੰ ਲੇਬਰ ਪਾਰਟੀ ਵਲੋਂ ਜਾਰੀ ਕੀਤੇ ...

ਪੂਰੀ ਖ਼ਬਰ »

ਸਿਆਟਲ ਦੇ ਬਾਬਾ ਬੋਹੜ ਭਾਗ ਸਿੰਘ ਖੇਲਾ ਦੀ ਸਿਹਤਯਾਬੀ ਲਈ ਕਾਮਨਾ

ਸਿਆਟਲ, 20 ਸਤੰਬਰ (ਗੁਰਚਰਨ ਸਿੰਘ ਢਿੱਲੋਂ)- ਜਲੰਧਰ ਜ਼ਿਲ੍ਹੇ ਦੇ ਫਲੌਰ ਨੇੜੇ ਪਿੰਡ ਖੇਲਾ ਦੇ ਜੰਮਪਲ ਭਾਗ ਸਿੰਘ ਖੇਲਾ ਸਭ ਤੋਂ ਪਹਿਲਾਂ 1948 ਵਿਚ ਬਤੌਰ ਵਿਦਿਆਰਥੀ ਵਿਦਿਆ ਪ੍ਰਾਪਤ ਕਰਕੇ ਸਿਆਟਲ ਪਹੁੰਚੇ ਜਿਨ੍ਹਾਂ ਨੇ ਇੰਜੀਨੀਅਰਿੰਗ ਕਰ ਕੇ 1960 ਤੋਂ ਬੋਇੰਗ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX