ਤਾਜਾ ਖ਼ਬਰਾਂ


ਮਹਿਲਾ 20 ਵਿਸ਼ਵ ਕ੍ਰਿਕਟ 'ਚ ਭਾਰਤ 48 ਦੌੜਾਂ ਨਾਲ ਜੇਤੂ
. . .  1 day ago
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲੀਆ ਨੂੰ ਦਿੱਤਾ 168 ਦੌੜਾਂ ਦਾ ਟੀਚਾ
. . .  1 day ago
ਮਹਿਲਾ 20 ਸੈਮੀ ਫਾਈਨਲ 'ਚ ਭਾਰਤ ਦੀ ਵਧੀਆ ਸ਼ੁਰੂਆਤ , 118 'ਤੇ 3 ਆਊਟ
. . .  1 day ago
ਮਾਣਹਾਨੀ ਮਾਮਲੇ 'ਚ ਕੇਜਰੀਵਾਲ ਬਰੀ
. . .  1 day ago
ਨਵੀਂ ਦਿੱਲੀ, 17 ਨਵੰਬਰ - ਪਟਿਆਲਾ ਹਾਊਸ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਜ ਸਭਾ ਸੰਸਦ ਸੁਭਾਸ਼ ਚੰਦਰਾ ਵੱਲੋਂ 2016 'ਚ ਦਾਖਲ ਮਾਣਹਾਨੀ ਮਾਮਲੇ 'ਚ ਬਰੀ ਕਰ ਦਿੱਤਾ....
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਮੁਹੰਮਦ ਸੋਲਿਹ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 17 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਲੇ 'ਚ ਮਾਲਦੀਵ ਦੇ ਰਾਸ਼ਟਰਪਤੀ ਇਬਰਾਹੀਮ ਮੁਹੰਮਦ ਸੋਲਿਹ ਨਾਲ ਮੁਲਾਕਾਤ ਕੀਤੀ....
ਇਬਰਾਹੀਮ ਮੁਹੰਮਦ ਸੋਲਿਹ ਨੇ ਮਾਲਦੀਵ ਦੇ ਰਾਸ਼ਟਰਪਤੀ ਵਜੋਂ ਚੁੱਕਿਆ ਹਲਫ਼
. . .  1 day ago
ਨਵੀਂ ਦਿੱਲੀ, 17 ਨਵੰਬਰ - ਇਬਰਾਹੀਮ ਮੁਹੰਮਦ ਸੋਲਿਹ ਨੇ ਅੱਜ ਮਾਲਦੀਵ ਦੇ ਨਵੇਂ ਰਾਸ਼ਟਰਪਤੀ ਵਜੋਂ ਹਲਫ਼ ਚੁੱਕਿਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੌਜੂਦ....
ਪਿੰਡ ਨੰਗਲਾ 'ਚ ਪਾਣੀ ਦੀਆਂ ਪਾਈਪਾਂ ਨੂੰ ਲੱਗੀ ਭਿਆਨਕ ਅੱਗ
. . .  1 day ago
ਤਲਵੰਡੀ ਸਾਬੋ/ ਸੀਗੋ ਮੰਡੀ 17 ਨਵੰਬਰ (ਲਕਵਿੰਦਰ ਸ਼ਰਮਾ) - ਸਬ ਡਵੀਜ਼ਨ ਤਲਵੰਡੀ ਸਾਬੋ ਦਾ ਪਿੰਡ ਨੰਗਲਾ ਹਰਿਆਣਾ ਦੀ ਸਰਹੱਦ ਅਤੇ ਜ਼ਿਲ੍ਹਾ ਮਾਨਸਾ ਨਾਲ ਲਗਦੇ ਪਿੰਡ 'ਚ ਨਹਿਰੀ ਪਾਣੀ ਦੀ ਕਮੀ ਕਰ ਕੇ ਜ਼ਮੀਨ ਬੰਜਰ ਹੋ ਰਹੀ ਹੈ । ਇਸ ਕਾਰਨ ਕਿਸਾਨ ਪ੍ਰੇਸ਼ਾਨ....
ਟਾਂਡਾ 'ਚ ਟੁੱਟਿਆ ਰੇਲਵੇ ਟਰੈਕ, ਟਲਿਆ ਵੱਡਾ ਹਾਦਸਾ
. . .  1 day ago
ਟਾਂਡਾ ਉੜਮੁੜ, 17 ਨਵੰਬਰ (ਦੀਪਕ ਬਹਿਲ)- ਟਾਂਡਾ ਨੇੜੇ ਇਕ ਰੇਲਵੇ ਟਰੈਕ ਟੁੱਟਣ ਕਾਰਨ ਅਚਾਨਕ ਸਨਸਨੀ ਫੈਲ ਗਈ। ਰਾਹਤ ਭਰੀ ਗੱਲ ਇਹ ਰਹੀ ਕਿ ਰੇਲਵੇ ਟਰੈਕ ਉੱਪਰ ਕਿਸਾਨਾਂ ਦੇ ਧਰਨੇ ਦੇ ਚੱਲਦਿਆਂ ਅੱਜ ਇਸ ਰੇਲਵੇ ਟਰੈਕ ਤੋਂ ਆਵਾਜਾਈ ਬੰਦ ਰਹੀ। ....
ਚੰਡੀਗੜ੍ਹ 'ਚ ਪੁੱਛਗਿੱਛ ਕਰਨ ਸੰਬੰਧੀ ਸੁਖਬੀਰ ਬਾਦਲ ਵੱਲੋਂ 'ਸਿੱਟ' ਨੂੰ ਲਿਖਤੀ ਅਪੀਲ- ਆਈ.ਜੀ.
. . .  1 day ago
ਚੰਡੀਗੜ੍ਹ, 17 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 'ਸਿੱਟ' ਤੋਂ ਚੰਡੀਗੜ੍ਹ 'ਚ ਪੁੱਛਗਿੱਛ ਕਰਨ ਸੰਬੰਧੀ ਲਿਖਤੀ ਤੌਰ 'ਤੇ ਅਪੀਲ ਕੀਤੀ ਗਈ ਹੈ। ਇਸ ਬਾਰੇ 'ਅਜੀਤ' ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ....
ਪੰਜਾਬ 'ਚ ਸੀ.ਬੀ.ਆਈ. ਨੂੰ ਜਾਂਚ ਤੋਂ ਰੋਕਣ ਦਾ ਕੋਈ ਵਿਚਾਰ ਨਹੀਂ - ਕੈਪਟਨ
. . .  1 day ago
ਚੰਡੀਗੜ੍ਹ, 17 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਸਾਫ਼ ਕਰ ਦਿੱਤਾ ਗਿਆ ਹੈ ਕਿ ਸੂਬੇ 'ਚ ਸੀ.ਬੀ.ਆਈ. ਨੂੰ ਆਮ ਜਾਂਚ ਤੋਂ ਰੋਕਣ ਦਾ ਕੋਈ ਵਿਚਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਪਾਰਟੀ ਦੀ ਕੇਂਦਰੀ ਲੀਡਰਾਂ ਵੱਲੋਂ ਸਾਰੇ ਕਾਂਗਰਸ ....
ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 71
. . .  1 day ago
ਸ਼ਿਕਾਗੋ, 17 ਨਵੰਬਰ- ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 71 ਹੋ ਗਈ ਹੈ ਜਦਕਿ ਇਕ ਹਜ਼ਾਰ ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ। ਬੂਟੇ ਕਾਉਂਟੀ ਦੇ ਸ਼ੈਰਿਫ ਕੋਰੀ ਹੋਨਿਆ ਵੱਲੋਂ ਮਿਲੀ ਜਾਣਕਾਰੀ ਅਨੁਸਾਰ...
ਵਸੁੰਦਰਾ ਰਾਜੇ ਦੇ ਖ਼ਿਲਾਫ਼ ਚੋਣ ਲੜਨਗੇ ਮਾਨਵੇਂਦਰ ਸਿੰਘ
. . .  1 day ago
ਰਾਏਪੁਰ, 17 ਨਵੰਬਰ- ਕਾਂਗਰਸ ਵੱਲੋਂ ਰਾਜਸਥਾਨ ਵਿਧਾਨਸਭਾ ਚੋਣਾਂ ਦੇ ਲਈ 32 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ ਹੈ ਉਸ 'ਚ ਮੁੱਖ ਮੰਤਰੀ ਵਸੁੰਦਰਾ ਰਾਜੇ ਦੇ ਖ਼ਿਲਾਫ਼ ਹਾਲ ਹੀ 'ਚ ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ ਮਾਨਵੇਂਦਰ ....
ਮੁਹੰਮਦ ਸੋਲਿਹ ਦੇ ਸਹੁੰ ਚੁੱਕ ਸਮਾਗਮ 'ਚ ਹਿੱਸਾ ਲੈਣ ਮਾਲੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 17 ਨਵੰਬਰ - ਮਾਲਦੀਵ ਦੇ ਨਵੇਂ ਰਾਸ਼ਟਰਪਤੀ ਇਬਰਾਹੀਮ ਮੁਹੰਮਦ ਸੋਲਿਹ ਦੇ ਅੱਜ ਹੋਣ ਵਾਲੇ ਸਹੁੰ ਚੁੱਕ ਸਮਾਰੋਹ 'ਚ ਹਿੱਸਾ ਲੈਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਾਲੇ ਪਹੁੰਚੇ....
ਅਫ਼ਗ਼ਾਨਿਸਤਾਨ : ਪਿਛਲੇ 24 ਘੰਟਿਆਂ ਦੌਰਾਨ ਮਾਰੇ ਗਏ 70 ਅੱਤਵਾਦੀ
. . .  1 day ago
ਕਾਬੁਲ, 17 ਨਵੰਬਰ - ਅਫ਼ਗ਼ਾਨਿਸਤਾਨ ਦੇ ਵੱਖ-ਵੱਖ ਸੂਬਿਆਂ 'ਚ ਪਿਛਲੇ 24 ਘੰਟਿਆਂ ਦੌਰਾਨ ਫ਼ੌਜ ਵੱਲੋਂ ਚਲਾਈ ਮੁਹਿੰਮ 'ਚ 70 ਤਾਲਿਬਾਨ ਅੱਤਵਾਦੀ ਮਾਰੇ ਗਏ ਹਨ ਜਦਕਿ 15 ਹੋਰ ਜ਼ਖਮੀ ਹੋਏ...
ਪਹਿਲਾਂ ਆਪਣੇ ਦਾਦਾ-ਦਾਦੀ ਦੇ ਬਾਰੇ 'ਚ ਜਾਣਨ ਪ੍ਰਧਾਨ ਮੰਤਰੀ ਮੋਦੀ- ਕਪਿਲ ਸਿੱਬਲ
. . .  1 day ago
ਨਵੀਂ ਦਿੱਲੀ, 17 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਬਿਆਨ 'ਤੇ ਪਲਟ ਵਾਰ ਕਰਦਿਆਂ ਕਾਂਗਰਸ ਨੇਤਾ ਕਪਿਲ ਸਿਬੱਲ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਲਗਦਾ ਕਿ ਪ੍ਰਧਾਨ ਮੰਤਰੀ ਜੋ ਕਹਿੰਦੇ ਹਨ ਉਹ ...
ਸ਼ੋਪੀਆਂ ਜ਼ਿਲ੍ਹੇ 'ਚੋਂ ਤਿੰਨ ਨਾਗਰਿਕ ਅਗਵਾ
. . .  1 day ago
ਵਿਧਾਨ ਸਭਾ ਕੰਪਲੈਕਸ 'ਚ ਹੋਏ ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  1 day ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  1 day ago
ਕਾਂਗਰਸ ਨੇ ਸਪਰਧਾ ਚੌਧਰੀ ਨੂੰ ਪਾਰਟੀ 'ਚੋਂ ਕੱਢਿਆ
. . .  1 day ago
ਕਾਂਗਰਸ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
. . .  1 day ago
ਮਾਂ ਵੱਲੋਂ ਧੀ ਦਾ ਬੇਰਹਿਮੀ ਨਾਲ ਕਤਲ
. . .  1 day ago
ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਤੀਜੀ ਸੂਚੀ
. . .  1 day ago
1984 ਸਿੱਖ ਕਤਲੇਆਮ : ਵੱਧ ਸਕਦੀਆਂ ਹਨ ਸੱਜਣ ਕੁਮਾਰ ਦੀਆਂ ਮੁਸ਼ਕਲਾਂ - ਕੇ.ਟੀ. ਐਸ ਤੁਲਸੀ
. . .  1 day ago
ਦਿੱਲੀ 'ਚ ਇਕ ਰੇਸਤਰਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜੇਕਰ ਬਾਦਲ ਨੇ ਪੁਲਿਸ ਨੂੰ ਸਹੀ ਦਿਸ਼ਾ ਨਿਰਦੇਸ਼ ਦਿੱਤੇ ਹੁੰਦੇ ਤਾਂ ਨਹੀਂ ਚੱਲਣੀ ਸੀ ਦੁਬਾਰਾ ਗੋਲੀ - ਜਾਖੜ
. . .  1 day ago
ਸੀ.ਬੀ.ਆਈ. ਨੂੰ ਆਪਣੇ ਸੂਬਿਆਂ 'ਚ ਆਉਣ ਤੋਂ ਰੋਕਣ ਵਾਲਿਆਂ 'ਤੇ ਜੇਤਲੀ ਨੇ ਸਾਧਿਆ ਨਿਸ਼ਾਨਾ
. . .  1 day ago
5 ਕਰੋੜ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  1 day ago
ਮਾਲਦੀਵ ਦੇ ਦੌਰੇ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  1 day ago
ਕਿਸਾਨਾਂ ਵਲੋਂ ਹੁਸ਼ਿਆਰਪੁਰ ਤੇ ਦਸੂਆ ਮਾਰਗ ਬਲਾਕ
. . .  1 day ago
ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਹੋਇਆ ਦਿਹਾਂਤ
. . .  1 day ago
ਇਕ ਪਰਿਵਾਰ ਦੇ 4 ਜੀਆਂ ਦਾ ਕਤਲ
. . .  1 day ago
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  1 day ago
ਕੈਪਟਨ ਦੇ ਸਿਆਸੀ ਸਲਾਹਕਾਰ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
. . .  1 day ago
ਕਰਨਾਟਕਾ 'ਚ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ
. . .  1 day ago
ਨੋਇਡਾ 'ਚ ਸਕੂਲੀ ਬੱਸ ਨਾਲ ਹਾਦਸਾ, 12 ਵਿਦਿਆਰਥੀ ਜ਼ਖਮੀ
. . .  1 day ago
ਕਰਾਚੀ 'ਚ ਜ਼ੋਰਦਾਰ ਬੰਬ ਧਮਾਕਾ
. . .  1 day ago
ਜੰਮੂ ਕਸ਼ਮੀਰ 'ਚ ਪੰਚਾਇਤੀ ਚੋਣਾਂ ਲਈ ਵੋਟਿੰਗ ਅੱਜ
. . .  1 day ago
ਅੱਜ ਮਾਲਦੀਵ ਦੇ ਦੌਰੇ 'ਤੇ ਜਾਣਗੇ ਮੋਦੀ
. . .  1 day ago
ਅੱਜ ਦਾ ਵਿਚਾਰ
. . .  1 day ago
ਬਲਟਾਣਾ 'ਚ ਸ਼ਰਾਬ ਦੇ ਅਹਾਤੇ 'ਚ ਚੱਲੀ ਗੋਲੀ, 2 ਜ਼ਖ਼ਮੀ
. . .  2 days ago
ਮੈਨੂੰ ਮਿਲ ਰਹੀਆਂ ਹਨ ਜਾਨੋਂ ਮਾਰਨ ਦੀਆਂ ਧਮਕੀਆਂ - ਬੋਨੀ
. . .  2 days ago
ਵੱਖ-ਵੱਖ ਦੇਸ਼ਾਂ ਦੀ ਮੁਦਰਾ ਸਮੇਤ ਇਕ ਕਾਬੂ
. . .  2 days ago
ਪ੍ਰਧਾਨ ਮੰਤਰੀ ਮੋਦੀ ਅਤੇ ਸ਼ਾਹ ਰਾਜਸਥਾਨ 'ਚ ਕਰਨਗੇ ਚੋਣ ਰੈਲੀ
. . .  2 days ago
ਅਪ੍ਰੈਲ 'ਚ ਹੋਵੇਗੀ ਧਾਰਾ 370 ਦੀ ਸੰਵਿਧਾਨਿਕ ਵੈਦਤਾ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ
. . .  2 days ago
ਆਂਧਰਾ ਪ੍ਰਦੇਸ਼ 'ਚ ਪਾਬੰਦੀ ਦੀ ਨਹੀ ਮਿਲੀ ਜਾਣਕਾਰੀ - ਸੀ.ਬੀ.ਆਈ
. . .  2 days ago
ਟੀ-20 ਮਹਿਲਾ ਵਿਸ਼ਵ ਕੱਪ : ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਮੁਕਾਬਲਾ ਕੱਲ੍ਹ
. . .  2 days ago
ਝੂਠ ਅਤੇ ਸਚਾਈ ਤੋਂ ਕੋਸਾਂ ਦੂਰ ਹਨ ਨਾਨਾ ਪਾਟੇਕਰ 'ਤੇ ਲਗਾਏ ਦੋਸ਼ -ਵਕੀਲ
. . .  2 days ago
ਟਰਾਂਸਪੋਰਟ ਮੰਤਰੀ ਪੰਜਾਬ ਅਰੁਣਾ ਚੌਧਰੀ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  2 days ago
ਦੋ ਮਹੀਨਿਆਂ ਦੇ ਲਈ ਖੋਲ੍ਹਿਆ ਗਿਆ ਸਬਰੀਮਾਲਾ ਮੰਦਰ
. . .  2 days ago
ਟਰੈਕਟਰ ਟਰਾਲੀ ਦੇ ਪਲਟਣ ਕਾਰਨ 20 ਲੋਕ ਜ਼ਖਮੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 549
ਿਵਚਾਰ ਪ੍ਰਵਾਹ: ਸ਼ਾਂਤੀ ਨਾਲ ਜਿਊਣਾ ਅਸਲ ਜਿਊਣਾ ਹੈ, ਨਾ ਕਿ ਜੰਗ ਨਾਲ। -ਜੋਸਫ਼

ਦਿੱਲੀ

ਮਾਮਲਾ ਦੇਸੀ ਘਿਓ ਦੀ ਖਰੀਦ 'ਚ ਘੁਟਾਲੇ ਦਾ ਸਰਨਾ ਧੜੇ ਨੇ ਦਿੱਲੀ ਕਮੇਟੀ ਪ੍ਰਬੰਧਕਾਂ ਿਖ਼ਲਾਫ਼ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ

ਨਵੀਂ ਦਿੱਲੀ,20 ਸਤੰਬਰ (ਜਗਤਾਰ ਸਿੰਘ)-ਦਿੱਲੀ ਦੇ ਇਤਿਹਾਸਕ ਗੁਰਧਾਮਾਂ 'ਚ ਕੜਾਹ ਪ੍ਰਸ਼ਾਦਿ ਲਈ ਵਰਤੇ ਜਾਂਦੇ ਦੇਸੀ ਘਿਓ ਦੀ ਖਰੀਦ 'ਚ ਵੱਡਾ ਘੁਟਾਲਾ ਅਤੇ ਸੰਗਤਾਂ ਦੀ ਸਿਹਤ ਨਾਲ ਖਿਲਵਾੜ ਕਰਨ ਦਾ ਦੋਸ਼ ਲਗਾ ਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੁੱਖ ਅਹੁਦੇਦਾਰ ਮਨਜੀਤ ਸਿੰਘ ਜੀ.ਕੇ. ਤੇ ਮਨਜਿੰਦਰ ਸਿੰਘ ਸਿਰਸਾ ਿਖ਼ਲਾਫ ਕੇਸ਼ਵਪੁਰਮ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਨਾਲ ਹੀ ਇਸ ਸ਼ਿਕਾਇਤ ਦੀ ਕਾਪੀ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ,ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਭਿ੍ਸ਼ਟਾਚਾਰ ਵਿਰੋਧੀ ਬਿਊਰੋ, ਪੁਲਿਸ ਕਮਿਸ਼ਨਰ, ਟ੍ਰੇਡ ਐਾਡ ਟੈਕਸ ਡਿਪਾਰਟਮੈਂਟ ਅਤੇ ਇੰਟੈਲੀਜੈਂਸ ਬਿਊਰੋ ਨੂੰ ਭੇਜ ਕੇ ਦਿੱਲੀ ਕਮੇਟੀ ਦੇ ਖਾਤਿਆਂ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ | ਅੱਜ ਪ੍ਰੈਸ ਕਾਨਫਰੰਸ ਦੌਰਾਨ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਹਰਵਿੰਦਰ ਸਿੰਘ ਸਰਨਾ ਨੇ ਆਰ.ਟੀ.ਆਈ. ਤਹਿਤ ਮਿਲੀ ਜਾਣਕਾਰੀ ਦਾ ਹਵਾਲਾ ਦਿੰਦੇ ਦੱਸਿਆ ਕਿ ਜੀ.ਕੇ. ਤੇ ਸਿਰਸਾ ਵੱਲੋਂ ਕੁਟੇਸ਼ਨ ਦੇ ਆਧਾਰ 'ਤੇ ਜੂਨ 2017 ਤੋਂ ਨਵੰਬਰ-2017 ਤੱਕ ਲਈ 'ਭਾਰਤ ਆਰਗੈਨਿਕ ਐਾਡ ਡੇਰੀ ਪ੍ਰੋਡਕਸਟਸ ਸੋਨੀਪਤ' ਅਤੇ 'ਸਮਿ੍ਤੀ ਪ੍ਰੋਡਕਟਸ ਵਿਵੇਕ ਵਿਹਾਰ' ਨਾਂਅ ਦੀਆਂ ਜਿਹੜੀਆਂ ਦੋ ਕੰਪਨੀਆਂ ਪਾਸੋਂ 4 ਕਰੋੜ 96 ਲੱਖ ਰੁਪਏ ਤੋਂ ਜ਼ਿਆਦਾ ਕੀਮਤ ਦੇ ਘਿਓ ਦੀ ਖਰੀਦ ਕੀਤੀ ਗਈ ,ਉਹ ਦੋਵੇਂ ਕੰਪਨੀਆਂ ਆਪਣੇ ਪਤੇ 'ਤੇ ਮੌਜੂਦ ਹੀ ਨਹੀਂ ਹਨ | ਸਰਨਾ ਨੇ ਕਿਹਾ ਕਿ ਜਦੋਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੀ ਇੱਕ ਟੀਮ ਉਕਤ ਦੋਵਾਂ ਕੰਪਨੀਆਂ ਦੇ ਐਡਰੈੱਸ 'ਤੇ ਪੁੱਜੀ ਤਾਂ ਹੈਰਾਨੀਜਨਕ ਸੱਚਾਈ ਸਾਹਮਣੇ ਆਈ | ਇਸ ਸਾਰੇ ਤੱਥਾਂ ਦੀ ਬਣਾਈ ਗਈ ਵੀਡੀਓ ਦਾ ਹਵਾਲਾ ਦਿੰਦੇ ਹੋਏ ਸਰਨਾ ਨੇ ਕਿਹਾ ਕਿ ਇਹ ਸਪੱਸ਼ਟ ਪ੍ਰਮਾਣ ਹੈ ਕਿ ਜੀ.ਕੇ. ਤੇ ਸਿਰਸਾ ਵੱਲੋਂ ਗੋਲਕ ਦੀ ਲੁੱਟ ਕਰਨ ਵਾਸਤੇ ਸੰਗਤਾਂ ਦੀ ਸਿਹਤ ਨਾਲ ਖਿਲਵਾੜ ਕਰਨ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾ ਰਿਹਾ | ਆਰ.ਟੀ.ਆਈ. ਤਹਿਤ ਮਿਲੀ ਜਾਣਕਾਰੀ ਦਾ ਹਵਾਲਾ ਦਿੰਦੇ ਉਨ੍ਹਾਂ ਕਿਹਾ ਕਿ ਦਸਤਾਵੇਜ਼ਾਂ ਵਿਚ ਦਿੱਲੀ ਕਮੇਟੀ ਦੇ ਮੀਤ ਮੈਨੇਜਰ ਵੱਲੋਂ ਜਨਰਲ ਮੈਨੇਜਰ ਨੂੰ ਜੋ ਚਿੱਠੀ ਲਿਖੀ ਗਈ ਹੈ, ਉਸ ਵਿਚ ਵੱਧ ਰੇਟ 'ਤੇ ਖਰੀਦੇ ਦੇਸੀ ਘਿਓ ਦਾ ਖੁਲਾਸਾ ਹੈ |

ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਮਠਾਰੂ ਦਾ ਅੰਤਿਮ ਸੰਸਕਾਰ

ਨਵੀਂ ਦਿੱਲੀ, 20 ਸਤੰਬਰ (ਜਗਤਾਰ ਸਿੰਘ)- ਮੰਗਲਵਾਰ ਰਾਤ ਅਕਾਲ ਚਲਾਣਾ ਕਰ ਗਏ ਸੀਨੀਅਰ ਟਕਸਾਲੀ ਆਗੂ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਮਹਿੰਦਰ ਸਿੰਘ ਮਠਾਰੂ ਦਾ ਅੱਜ ਅੰਤਿਮ ਸੰਸਕਾਰ ਕਰ ਦਿੱਤਾ ਗਿਆ | 92 ਸਾਲਾਂ ਦੇ ਸ. ਮਠਾਰੂ ਦੀ ...

ਪੂਰੀ ਖ਼ਬਰ »

ਸਰਕਾਰ ਨੇ ਮਾਰੀ ਫੁਰਤੀ-ਖੇਡ ਵਿੰਗਾਂ ਨੂੰ ਮਿਲੀ ਪ੍ਰਵਾਨਗੀ

ਜਲੰਧਰ, 20 ਸਤੰਬਰ (ਮੇਜਰ ਸਿੰਘ)-ਸਿੱਖਿਆ ਵਿਭਾਗ ਪੰਜਾਬ ਨੇ ਆਖਰ ਅੱਧ ਦੇ ਕਰੀਬ ਸੈਸ਼ਨ ਲੰਘਾ ਕੇ ਪੰਜਾਬ ਦੇ ਵੱਖ-ਵੱਖ ਪੇਂਡੂ ਤੇ ਸ਼ਹਿਰੀ ਸਰਕਾਰੀ ਸਕੂਲਾਂ 'ਚ ਖੁੱਲ੍ਹਣ ਵਾਲੇ 12 ਰਿਹਾਇਸ਼ੀ ਖੇਡ ਵਿੰਗਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ | ਖੇਡ ਵਿੰਗਾਂ ਨੂੰ ...

ਪੂਰੀ ਖ਼ਬਰ »

ਸਰਕਾਰਾਂ ਦੀਆਂ ਗਲਤੀਆਂ ਦਾ ਖਮਿਆਜ਼ਾ ਭੁਗਤ ਰਹੇ ਨੇ ਬੇਰੁਜ਼ਗਾਰ ਓਵਰਏਜ਼ ਹੈਲਥ ਵਰਕਰ

ਅਜਨਾਲਾ, 20 ਸਤੰਬਰ (ਗਰਪ੍ਰੀਤ ਸਿੰਘ ਢਿੱਲੋਂ)-ਓਵਰਏਜ ਮਲਟੀਪਰਪਜ਼ ਹੈਲਥ ਵਰਕਰ (ਪੁਰਸ਼) ਯੂਨੀਅਨ ਦੇ ਸੂਬਾਈ ਪ੍ਰਧਾਨ ਅਮਰੀਕ ਸਿੰਘ ਸੰਗਤਪੁਰਾ ਨੇ ਕਿਹਾ ਕਿ ਸਰਕਾਰਾਂ ਦੀਆਂ ਗਲਤੀਆਂ ਦਾ ਖਮਿਆਜ਼ਾ ਬੇਰੁਜ਼ਗਾਰ ਓਵਰਏਜ ਹੈਲਥ ਵਰਕਰਾਂ ਨੂੰ ਭੁਗਤਣਾ ਪੈ ਰਿਹਾ ਹੈ ...

ਪੂਰੀ ਖ਼ਬਰ »

ਮੁੰਬਈ 'ਚ ਲਗਾਤਾਰ ਦੂਜੇ ਦਿਨ ਭਾਰੀ ਬਾਰਿਸ਼, ਉਡਾਨਾਂ ਪ੍ਰਭਾਵਿਤ

ਮੁੰਬਈ, 20 ਸਤੰਬਰ (ਏਜੰਸੀ)-ਦੇਸ਼ ਦੀ ਆਰਥਿਕ ਰਾਜਧਾਨੀ 'ਚ ਲਗਾਤਾਰ ਦੂਜੇ ਦਿਨ ਹੋਈ ਭਾਰੀ ਬਾਰਿਸ਼ ਕਾਰਨ ਅੱਜ ਸ਼ਹਿਰ ਛੱਪੜ ਦਾ ਰੂਪ ਧਾਰਨ ਕਰ ਗਿਆ, ਜਿਸ ਨਾਲ ਮੁੰਬਈ ਹਵਾਈ ਅੱਡੇ ਤੋਂ ਉਡਾਨਾਂ ਪ੍ਰਭਾਵਿਤ ਹੋਈਆਂ ਹਨ ਤੇ ਰੇਲ ਸੇਵਾ ਦੀ ਚਾਲ ਵੀ ਮੱਠੀ ਪੈ ਗਈ ਹੈ | ਭਾਰੀ ...

ਪੂਰੀ ਖ਼ਬਰ »

ਬੇਰੁਜ਼ਗਾਰੀ ਕਾਰਨ ਲੋਕ ਸਾਡੇ ਤੋਂ ਨਾਰਾਜ਼ ਸਨ ਪਰ ਮੋਦੀ ਵੀ ਹੋਏ ਨਾਕਾਮ-ਰਾਹੁਲ

ਪਿੰ੍ਰਸਟੋਨ (ਅਮਰੀਕਾ), 20 ਸਤੰਬਰ (ਏਜੰਸੀਆਂ)-ਕਾਂਗਰਸ ਉਪ-ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਇਥੇ ਕਿਹਾ ਕਿ ਦੁਨੀਆ 'ਚ ਬੇਰੁਜ਼ਗਾਰੀ ਤੋਂ ਲੋਕ ਪ੍ਰੇਸ਼ਾਨ ਹਨ ਅਤੇ ਇਸ ਲਈ ਲੋਕਾਂ ਨੇ ਨਰਿੰਦਰ ਮੋਦੀ ਅਤੇ ਡੋਨਾਲਡ ਟਰੰਪ ਵਰਗੇ ਨੇਤਾਵਾਂ ਨੂੰ ਚੁਣਿਆ | ਹਾਲਾਂਕਿ ਉਨ੍ਹਾਂ ...

ਪੂਰੀ ਖ਼ਬਰ »

2ਜੀ ਸਪੈਕਟਰਮ ਮਾਮਲੇ ਦੀ ਸੁਣਵਾਈ 25 ਅਕਤੂਬਰ ਤੱਕ ਰੱਦ

ਨਵੀਂ ਦਿੱਲੀ, 20 ਸਤੰਬਰ (ਏਜੰਸੀ)- ਸਾਬਕਾ ਦੂਰਸੰਚਾਰ ਮੰਤਰੀ ਏ. ਰਾਜਾ, ਡੀ. ਐੱਮ. ਕੇ. ਦੀ ਰਾਜ ਸਭਾ ਮੈਂਬਰ ਕਨੀਮੋਝੀ ਅਤੇ ਦੋ ਹੋਰ ਿਖ਼ਲਾਫ਼ 2ਜੀ ਸਪੈਕਟਰਮ ਵੰਡ ਮਾਮਲੇ ਦੀ ਸੁਣਵਾਈ ਇਕ ਸਥਾਨਕ ਅਦਾਲਤ ਨੇ ਅੱਜ 25 ਅਕਤੂਬਰ ਤੱਕ ਰੱਦ ਕਰ ਦਿੱਤੀ ਹੈ | ਕੇਂਦਰੀ ਜਾਂਚ ਬਿਊਰੋ ...

ਪੂਰੀ ਖ਼ਬਰ »

ਲਾਲੂ ਤੇ ਤੇਜੱਸਵੀ ਵਿਰੁੱਧ ਮਾਮਲੇ ਦੀ ਸੁਣਵਾਈ 7 ਨੂੰ

ਪਟਨਾ, 20 ਸਤੰਬਰ (ਏਜੰਸੀ)- ਪਟਨਾ ਦੀ ਇਕ ਸਥਾਨਕ ਅਦਾਲਤ ਨੇ ਆਰ.ਜੇ.ਡੀ. ਮੁਖੀ ਲਾਲੂ ਪ੍ਰਸਾਦ ਯਾਦਵ ਅਤੇ ਉਨ੍ਹਾਂ ਦੇ ਪੁੱਤਰ ਤੇਜੱਸਵੀ ਪ੍ਰਸਾਦ ਯਾਦਵ ਿਖ਼ਲਾਫ਼ ਇਕ ਵਪਾਰੀ ਵਲੋਂ ਸ੍ਰੀਜਨ ਘੁਟਾਲੇ ਤਹਿਤ ਦਰਜ ਮਾਮਲੇ ਦੀ ਸੁਣਵਾਈ ਲਈ 7 ਅਕਤੂਬਰ ਦੀ ਮਿਤੀ ਤੈਅ ਕੀਤੀ ਹੈ | ...

ਪੂਰੀ ਖ਼ਬਰ »

ਨਿਕਾਹ ਦੇ ਬਹਾਨੇ ਲੜਕੀਆਂ ਦਾ ਸੌਦਾ ਕਰਨ ਦੇ ਮਾਮਲੇ 'ਚ ਅਰਬ ਤੋਂ ਆਏ 8 ਸ਼ੇਖ ਗਿ੍ਫ਼ਤਾਰ

ਹੈਦਰਾਬਾਦ, 20 ਸਤੰਬਰ (ਏਜੰਸੀ)- ਹੈਦਰਾਬਾਦ ਪੁਲਿਸ ਨੇ ਨਿਕਾਹ ਦੇ ਬਹਾਨੇ ਨਾਬਾਲਗ ਲੜਕੀਆਂ ਦਾ ਸੌਦਾ ਕਰਕੇ ਉਨ੍ਹਾਂ ਨੂੰ ਵਿਦੇਸ਼ ਲਿਜਾਣ ਵਾਲੇ 8 ਸ਼ੇਖਾਂ ਨੂੰ ਗਿ੍ਫ਼ਤਾਰ ਕੀਤਾ ਹੈ | ਸਾਰੇ ਦੋਸ਼ੀ ਖਾੜੀ ਦੇਸ਼ ਓਮਾਨ ਅਤੇ ਕਤਰ ਦੇ ਰਹਿਣ ਵਾਲੇ ਹਨ | ਪੁਲਿਸ ਨੇ ਨਿਕਾਹ ...

ਪੂਰੀ ਖ਼ਬਰ »

ਸਿੱਕਮ 'ਚ ਜ਼ਮੀਨ ਖਿਸਕਣ ਕਾਰਨ 5 ਮੌਤਾਂ

ਗੰਗਟੋਕ, 20 ਸਤੰਬਰ (ਏਜੰਸੀ)-ਦੱਖਣੀ ਸਿੱਕਮ 'ਚ ਮੀਂਹ ਪੈਣ ਤੋਂ ਬਾਅਦ ਜ਼ਮੀਨ ਖਿਸਕਣ ਨਾਲ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ ਹਨ | ਸੂਤਰਾਂ ਅਨੁਸਾਰ ਭਲਕੇ ਦੋ ਵਜੇ ਲਗਾਤਾਰ ਮੀਂਹ ਪੈਣ ਦੌਰਾਨ ਜ਼ਮੀਨ ਖਿਸਕਣ ਕਾਰਨ ਇਕ ਘਰ ਢਹਿ ਗਿਆ ਹੈ | ਜਿਸ ਵਿਚ ਘਰ ...

ਪੂਰੀ ਖ਼ਬਰ »

ਤਾਮਿਲਨਾਡੂ ਵਿਧਾਨ ਸਭਾ 'ਚ ਸ਼ਕਤੀ ਪ੍ਰੀਖਣ 'ਤੇ ਹਾਈ ਕੋਰਟ ਵਲੋਂ ਰੋਕ ਬਰਕਰਾਰ

ਚੇਨਈ, 20 ਸਤੰਬਰ (ਏਜੰਸੀਆਂ)-ਤਾਮਿਲਨਾਡੂ 'ਚ ਚਲ ਰਹੀ ਸਿਆਸੀ ਲੜਾਈ ਦੌਰਾਨ ਮਦਰਾਸ ਹਾਈਕੋਰਟ ਨੇ ਵਿਧਾਨ ਸਭਾ 'ਚ ਸ਼ਕਤੀ ਪ੍ਰੀਖਣ 'ਤੇ ਰੋਕ ਲਗਾ ਦਿੱਤੀ ਹੈ | ਇਸ ਦੇ ਨਾਲ ਹੀ ਅਗਲੇ ਹੁਕਮਾਂ ਤੱਕ ਸਦਨ 'ਚ ਸ਼ਕਤੀ ਪ੍ਰੀਖਣ 'ਤੇ ਰੋਕ ਬਰਕਰਾਰ ਰਹੇਗੀ | ਵਿਧਾਨ ਸਭਾ ਦੇ ਸਪੀਕਰ ...

ਪੂਰੀ ਖ਼ਬਰ »

ਯੂ.ਪੀ.ਏ. ਸਰਕਾਰ ਸਮੇਂ ਕਾਲੇ ਧਨ 'ਤੇ ਤਿਆਰ ਰਿਪੋਰਟਾਂ ਦੀ ਹੋ ਰਹੀ ਹੈ ਸਮੀਖਿਆ-ਵਿੱਤ ਮੰਤਰਾਲੇ

ਨਵੀਂ ਦਿੱਲੀ, 20 ਸਤੰਬਰ (ਏਜੰਸੀ)-ਵਿੱਤ ਮੰਤਰਾਲੇ ਨੇ ਕਿਹਾ ਹੈ ਕਿ ਉਹ ਪਿਛਲੀ ਯੂ. ਪੀ. ਏ. ਸਰਕਾਰ ਦੇ ਕਾਰਜਕਾਲ 'ਚ ਦੇਸ਼ ਤੇ ਵਿਦੇਸ਼ ਵਿਚ ਭਾਰਤੀਆਂ ਦੇ ਕਾਲੇ ਧਨ 'ਤੇ 3 ਰਿਪੋਰਟਾਂ ਦੀ ਸਮੀਖਿਆ ਕਰ ਰਿਹਾ ਹੈ | ਯੂ.ਪੀ.ਏ. ਸਰਕਾਰ ਦੇ ਕਾਰਜਕਾਲ 'ਚ ਇਨ੍ਹਾਂ ਰਿਪੋਰਟਾਂ ਨੂੰ ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਸਾਹਿਬ 'ਚ 'ਵਰਸਿਟੀ ਖੋਲ੍ਹਣ ਦਾ ਦਿੱਤਾ ਭਰੋਸਾ

ਅੰਮਿ੍ਤਸਰ, 20 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ ਵੱਲੋਂ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ 'ਚ ਗੁਰੂ ਨਾਨਕ ਦੇਵ ਇੰਟਰਨੈਸ਼ਨਲ ਯੂਨੀਵਰਸਿਟੀ ਖੋਲ੍ਹਣ ਦਾ ਐਲਾਨ ਕਰ ਕੇ ਹੁਣ ਇਹ ਯੂਨੀਵਰਸਿਟੀ ਜ਼ਿਲ੍ਹਾ ਸ਼ੈਖੂਪੁਰਾ ਦੇ ਮੁਰੀਦਕੇ ...

ਪੂਰੀ ਖ਼ਬਰ »

ਭਾਰਤ-ਪਾਕਿ ਅਧਿਕਾਰੀਆਂ ਦੀ ਬੈਠਕ

ਫ਼ਾਜ਼ਿਲਕਾ, 20 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਸੈਕਟਰ ਦੀ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੀ ਸਾਦਕੀ ਚੌਕੀ 'ਤੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਆਪਸੀ ਤਣਾਅ ਦੂਰ ਕਰਨ ਦੇ ਉਦੇਸ਼ ਨੂੰ ਲੈ ਕੇ ਬੀ. ਐਸ. ਐਫ. ਅਤੇ ਪਾਕਿਸਤਾਨ ਰੇਂਜ ਅਧਿਕਾਰੀਆਂ ਨਾਲ ...

ਪੂਰੀ ਖ਼ਬਰ »

ਝੋਨੇ ਦੀ ਨਿੱਜੀ ਖ਼ਰੀਦ ਤੋਂ ਪਿੱਛੇ ਰਹਿ ਸਕਦੇ ਹਨ ਸ਼ੈਲਰ ਮਾਲਕ

ਜਲੰਧਰ, 20 ਸਤੰਬਰ (ਸ਼ਿਵ ਸ਼ਰਮਾ)-ਪੰਜਾਬ ਸਰਕਾਰ ਨੇ ਵਿਰੋਧ ਨੂੰ ਦੇਖਦੇ ਹੋਏ ਮਾਰਕੀਟ ਫ਼ੀਸ ਅਤੇ ਆਰ. ਡੀ. ਐਫ. ਦੇ 2 ਤੋਂ 3 ਫ਼ੀਸਦੀ ਦੇ ਵਾਧੇ 'ਤੇ ਫ਼ਿਲਹਾਲ ਰੋਕ ਲਗਾ ਦਿੱਤੀ ਹੈ, ਪਰ ਇਸ ਵਾਰ ਮੰਡੀਆਂ 'ਚ ਆਉਣ ਵਾਲੀ ਝੋਨੇ ਦੀ ਬੰਪਰ ਫ਼ਸਲ 'ਚੋਂ ਆਸ ਸੀ ਕਿ ਸਰਕਾਰੀ ਏਜੰਸੀਆਂ ...

ਪੂਰੀ ਖ਼ਬਰ »

ਇਸ ਸਾਲ ਤੇਲ ਵੈਟ ਵਸੂਲੀ ਮਾਮਲੇ 'ਚ ਹਰਿਆਣਾ ਤੋਂ 2400 ਕਰੋੜ ਰੁਪਏ ਪਿੱਛੇ ਰਹੇਗਾ ਪੰਜਾਬ

ਜਲੰਧਰ, 20 ਸਤੰਬਰ (ਸ਼ਿਵ ਸ਼ਰਮਾ)-ਤੇਲ ਉੱਪਰ ਜ਼ਿਆਦਾ ਵੈਟ ਹੋਣ ਅਤੇ ਪੰਜਾਬ 'ਚ ਸਭ ਤੋਂ ਜ਼ਿਆਦਾ ਗੱਡੀਆਂ ਹੋਣ ਦੇ ਬਾਵਜੂਦ ਹਰ ਸਾਲ ਦੀ ਤਰ੍ਹਾਂ ਹਰਿਆਣਾ ਪੰਜਾਬ ਤੋਂ ਤੇਲ ਵੈਟ ਵਸੂਲੀ ਦੇ ਮਾਮਲੇ 'ਚ 2400 ਕਰੋੜ ਰੁਪਏ ਜ਼ਿਆਦਾ ਹਾਸਲ ਕਰੇਗਾ | ਰੋਜ਼ਾਨਾ ਤੇਲ ਦਾ ਭਾਅ ਵਧਣ ...

ਪੂਰੀ ਖ਼ਬਰ »

ਪੁਰਾਤਨ ਸੱਭਿਆਚਾਰ ਅਤੇ ਪਰਿਵਾਰਕ ਰਿਸ਼ਤਿਆਂ ਨੂੰ ਦਰਸਾਏਗੀ 'ਨਿੱਕਾ ਜੈਲਦਾਰ-2'- ਐਮੀ ਵਿਰਕ

ਜਲੰਧਰ, 20 ਸਤੰਬਰ (ਹਰਵਿੰਦਰ ਸਿੰਘ ਫੁੱਲ)- ਜਿਵੇਂ-ਜਿਵੇਂ ਪੰਜਾਬੀ ਸਿਨੇਮਾ ਵੱਧ ਫੁੱਲ ਰਿਹਾ ਹੈ ਦਰਸ਼ਕਾਂ 'ਚ ਆਪਣਾ ਪੁਰਾਣਾ ਸੱਭਿਆਚਾਰ ਦੇਖਣ ਤੇ ਵਿਚਾਰਨ ਦੀ ਰੁੱਚੀ ਵੱਧਦੀ ਜਾਂਦੀ ਹੈ | ਇਹ ਕਹਿਣਾ ਹੈ ਪੰਜਾਬੀ ਫ਼ਿਲਮਾਂ 'ਚ ਸਥਾਪਤ ਹੋ ਚੁੱਕੇ ਨਿੱਕਾ ਜੈਲਦਾਰ ਦੇ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਦੀ ਕਾਰਵਾਈ ਤੋਂ ਖਫ਼ਾ ਹੋਏ ਮਨਿਸਟੀਰੀਅਲ ਕਾਮਿਆਂ ਨੇ ਆਰੰਭਿਆ ਸੰਘਰਸ਼

ਗੁਰਦਾਸਪੁਰ, 20 ਸਤੰਬਰ (ਆਰਿਫ਼)-ਸਿੱਖਿਆ ਸਕੱਤਰ ਪੰਜਾਬ ਵਲੋਂ ਮਨਿਸਟੀਰੀਅਲ ਸਟਾਫ਼ ਲਈ ਅਪਣਾਈ ਜਾ ਰਹੀ ਨੀਤੀ ਤੋਂ ਤੰਗ ਆਏ ਸੂਬਾ ਭਰ ਤੋਂ ਮਨਿਸਟੀਰੀਅਲ ਕਾਮਿਆਂ ਨੇ ਸੰਘਰਸ਼ ਆਰੰਭ ਦਿੱਤਾ, ਜਿਸ ਦੀ ਸ਼ੁਰੂਆਤ ਉਨ੍ਹਾਂ ਨੇ 19 ਅਤੇ 20 ਸਤੰਬਰ ਨੰੂ ਲਗਾਤਾਰ ਆਪਣੇ ...

ਪੂਰੀ ਖ਼ਬਰ »

ਜਥੇ: ਕੋਹਾੜ ਦੀ ਪਤਨੀ ਦੀ ਅੰਤਿਮ ਅਰਦਾਸ ਮੌਕੇ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ

ਸ਼ਾਹਕੋਟ, 20 ਸਤੰਬਰ (ਦਲਜੀਤ ਸਿੰਘ ਸਚਦੇਵਾ, ਬਾਂਸਲ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ, ਪੰਜਾਬ ਵਿਧਾਨ ਸਭਾ 'ਚ ਅਕਾਲੀ ਦਲ ਦੇ ਡਿਪਟੀ ਲੀਡਰ ਅਤੇ ਹਲਕਾ ਸ਼ਾਹਕੋਟ ਦੇ ਵਿਧਾਇਕ ਜਥੇਦਾਰ ਅਜੀਤ ਸਿੰਘ ਕੋਹਾੜ ਦੀ ਪਤਨੀ ਅਤੇ ਨਾਇਬ ਸਿੰਘ ਕੋਹਾੜ ਸਾਬਕਾ ਐੱਮ.ਡੀ. ...

ਪੂਰੀ ਖ਼ਬਰ »

ਗੁਰਦਾਸਪੁਰ ਉਪ ਚੋਣ ਤੋਂ ਬਾਅਦ ਬਿਜਲੀ ਦਰਾਂ 'ਚ ਵਾਧਾ

ਜਲੰਧਰ, 20 ਸਤੰਬਰ (ਸ਼ਿਵ ਸ਼ਰਮਾ)- ਦੋ ਸਾਲਾਂ ਤੋਂ ਲਟਕਦੀਆਂ ਆ ਰਹੀਆਂ ਬਿਜਲੀ ਦਰਾਂ ਵਿਚ ਵਾਧੇ ਦਾ ਕੰਮ ਗੁਰਦਾਸਪੁਰ ਉਪ ਚੋਣ ਤੋਂ ਬਾਅਦ ਲਾਗੂ ਕੀਤੇ ਜਾਣ ਦੀ ਸੰਭਾਵਨਾ ਜਾਹਰ ਕੀਤੀ ਜਾ ਰਹੀ ਹੈ | ਪੰਜਾਬ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਤਾਂ ਬਿਜਲੀ ਦਰਾਂ ਦੇ ਮਾਮਲੇ ...

ਪੂਰੀ ਖ਼ਬਰ »

ਗਰਗ ਪੀ. ਪੀ. ਸੀ. ਬੀ. ਦੇ ਸਕੱਤਰ ਨਿਯੁਕਤ

ਚੰਡੀਗੜ੍ਹ, 20 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਦੇ ਚੀਫ਼ ਇੰਜੀਨੀਅਰ ਸ੍ਰੀ ਪਵਨ ਗਰਗ ਦੀ ਬੋਰਡ ਦੇ ਮੈਂਬਰ ਸਕੱਤਰ ਵਜੋਂ ਨਿਯੁਕਤੀ ਨੰੂ ਤੁਰੰਤ ਪ੍ਰਭਾਵ ਨਾਲ ਪ੍ਰਵਾਨਗੀ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਨੰਦਪੁਰ ਕਲੌੜ, 20 ਸਤੰਬਰ (ਜਰਨੈਲ ਸਿੰਘ ਧੁੰਦਾ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਥਾਣਾ ਬਸੀ ਪਠਾਣਾ ਅਧੀਨ ਪਿੰਡ ਭਟੇੜੀ ਦੇ ਨੌਜਵਾਨ ਕਿਸਾਨ ਜਗਵਿੰਦਰ ਸਿੰਘ ਕਾਲਾ (28) ਨੇ ਕਰਜ਼ੇ ਤੋਂ ਤੰਗ ਆ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ | ਮਿ੍ਤਕ ਦੇ ਪਿਤਾ ਰਾਜਦੀਪ ਸਿੰਘ ...

ਪੂਰੀ ਖ਼ਬਰ »

ਪਟਿਆਲਾ, ਫਤਹਿਗੜ੍ਹ ਸਾਹਿਬ ਖੇਤਰ ਦਾ ਯੂਥ ਫੈਸਟੀਵਲ 26 ਤੋਂ

ਮੁਹਾਲੀ 20 ਸਤੰਬਰ (ਅ. ਬ.)-ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਫਤਹਿਗੜ੍ਹ ਖੇਤਰ ਦੇ ਤਿੰਨ ਦਿਨਾ ਯੂਥ ਫੈਸਟੀਵਲ ਦੀ ਲੜੀ ਦਾ ਆਰੰਭ 26-27-28 ਸਤੰਬਰ ਤੋ ਆਰੀਅਨਜ਼ ਗਰੁੱਪ ਆਫ ਕਾਲਜ ਰਾਜਪੁਰਾ, ਨੇੜੇ ਚੰਡੀਗੜ੍ਹ ਵਿਚ ਕਰਵਾਇਆ ਜਾਵੇਗਾ | ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ...

ਪੂਰੀ ਖ਼ਬਰ »

ਕੈਨੇਡਾ ਵਲੋਂ ਜਨਰਲ ਕੈਟਾਗਿਰੀ ਅਧੀਨ ਸਟੱਡੀ ਵੀਜ਼ੇ ਦੇਣੇ ਜਾਰੀ

ਮੁਹਾਲੀ, 20 ਸਤੰਬਰ (ਅ. ਬ.)-ਫੇਜ਼ 2, ਸ਼ੋਰੂਮ ਨੰ 79 ਵਿਚ ਸਥਿਤ ਮੰਨੀ-ਪ੍ਰਮੰਨੀ ਇੰਮੀਗ੍ਰੇਸ਼ਨ ਕੰਪਨੀ ਬਿ੍ਲੀਐਾਟ ਕੰਸਲਟੈਂਟ, ਜੋ ਕਿ 2002 ਤੋਂ ਲੋਕਾਂ ਨੂੰ ਸੇਵਾਵਾਂ ਦੇ ਰਹੀ ਹੈ ਦੇ ਅਧਿਕਾਰੀ ਅੱਜ ਦੱਸਿਆ ਕਿ ਕੈਨੇਡੀਅਨ ਅੰਬੈਸੀ ਵਲੋਂ ਸਟੱਡੀ ਵੀਜ਼ਾ ਨਿਯਮਾਂ ਵਿਚ ਕੋਈ ...

ਪੂਰੀ ਖ਼ਬਰ »

ਕਈ ਪੱਖਾਂ ਤੋਂ ਅਹਿਮ ਤੇ ਦਿਲਚਸਪ ਹੋਵੇਗੀ ਗੁਰਦਾਸਪੁਰ ਲੋਕ ਸਭਾ ਉਪ ਚੋਣ

ਜਲੰਧਰ, 20 ਸਤੰਬਰ (ਜਸਪਾਲ ਸਿੰਘ)-11 ਅਕਤੂਬਰ ਨੂੰ ਹੋ ਰਹੀ ਗੁਰਦਾਸਪੁਰ ਲੋਕ ਸਭਾ ਉਪ ਚੋਣ ਜਿੱਥੇ ਕੇਂਦਰ 'ਚ ਸੱਤਾ 'ਤੇ ਕਾਬਜ਼ ਭਾਰਤੀ ਜਨਤਾ ਪਾਰਟੀ ਲਈ ਨੋਟਬੰਦੀ ਤੇ ਜੀ. ਐਸ. ਟੀ. ਤੋਂ ਬਾਅਦ ਅਗਨੀ ਪ੍ਰੀਖਿਆ ਸਮਝੀ ਜਾ ਰਹੀ ਹੈ ਉੱਥੇ ਸੂਬੇ ਦੀ ਸੱਤਾਧਾਰੀ ਧਿਰ ਕਾਂਗਰਸ ...

ਪੂਰੀ ਖ਼ਬਰ »

ਕਿਸਾਨ ਧਰਨੇ ਦੌਰਾਨ ਹਾਲਾਤ ਵਿਗੜੇ ਤਾਂ ਪਟਿਆਲਾ 'ਚ ਲਗਾਈ ਜਾ ਸਕਦੀ ਹੈ ਪੈਰਾਮਿਲਟਰੀ-ਡੀ. ਜੀ. ਪੀ.

ਚੰਡੀਗੜ੍ਹ, 20 ਸਤੰਬਰ (ਸੁਰਜੀਤ ਸਿੰਘ ਸੱਤੀ)-ਪਟਿਆਲਾ ਵਿਚ ਕਿਸਾਨ ਜਥੇਬੰਦੀਆਂ ਵਲੋਂ ਸ਼ੁੱਕਰਵਾਰ ਤੋਂ ਸ਼ੁਰੂ ਕੀਤੇ ਜਾ ਰਹੇ ਧਰਨੇ ਦੌਰਾਨ ਜੇਕਰ ਹਲਾਤ ਵਿਗੜਦੇ ਦਿਸੇ ਤਾਂ ਪੰਜਾਬ ਸਰਕਾਰ ਇੱਥੇ ਫ਼ੌਜ ਲਗਾ ਸਕਦੀ ਹੈ | ਪਟਿਆਲਾ ਦੇ ਇਕ ਵਕੀਲ ਵੱਲੋਂ ਹਾਈਕੋਰਟ ਵਿਚ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਵਫ਼ਦ ਵਲੋਂ ਚੋਣ ਕਮਿਸ਼ਨ ਨਾਲ ਮੁਲਾਕਾਤ

ਨਵੀਂ ਦਿੱਲੀ, 20 ਸਤੰਬਰ (ਉਪਮਾ ਡਾਗਾ ਪਾਰਥ)-ਜਸਟਿਸ ਮਹਿਤਾਬ ਸਿੰਘ ਗਿੱਲ ਪੈਨਲ ਵਲੋਂ ਪੇਸ਼ ਕੀਤੀ ਦੂਜੀ ਅੰਤਿਮ ਰਿਪੋਰਟ, ਜਿਸ 'ਚ 62 ਫੀਸਦੀ ਪੁਲਿਸ ਕੇਸ ਸਿਆਸੀ ਬਦਲਾਖੋਰੀ ਨਾਲ ਕੀਤੇ ਹੋਣ ਦਾ ਦਾਅਵਾ ਕੀਤਾ ਗਿਆ ਹੈ, ਦੇ ਪੇਸ਼ ਕਰਨ ਤੋਂ ਅਗਲੇ ਹੀ ਦਿਨ ਅਕਾਲੀ-ਭਾਜਪਾ ...

ਪੂਰੀ ਖ਼ਬਰ »

ਰਾਮ ਲੀਲ੍ਹਾ ਦੌਰਾਨ ਪੂਰੀ ਸੁਰੱਖਿਆ ਹੋਵੇਗੀ-ਜਥੇਦਾਰ ਅਵਤਾਰ ਸਿੰਘ

ਨਵੀਂ ਦਿੱਲੀ, 20 ਸਤੰਬਰ (ਬਲਵਿੰਦਰ ਸਿੰਘ ਸੋਢੀ)- ਸ੍ਰੀ ਨਵਯੁਵਕ ਰਾਮ ਲੀਲ੍ਹਾ ਕਮੇਟੀ ਕਸ਼ਮੀਰੀ ਗੇਟ, ਵੈੱਲਫ਼ੇਅਰ ਕਮੇਟੀ (ਰਜਿ.) ਵਲੋਂ ਸ੍ਰੀ ਰਾਮ ਵਾਟਿਕਾ, ਤਿਕੋਨ ਪਾਰਕ ਕਸ਼ਮੀਰੀ ਗੇਟ ਦਿੱਲੀ ਵਿਖੇ 46ਵੀਂ ਰਾਮ ਲੀਲ੍ਹਾ ਦਾ ਮੰਚਨ 21 ਸਤੰਬਰ ਤੋਂ ਕੀਤਾ ਜਾ ਰਿਹਾ ਹੈ, ...

ਪੂਰੀ ਖ਼ਬਰ »

ਪ੍ਰੋ: ਬਡੂੰਗਰ ਨੇ ਮਾਰਸ਼ਲ ਅਰਜਨ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਕੀਤਾ ਦੁੱਖ ਸਾਂਝਾ

ਨਵੀਂ ਦਿੱਲੀ, 20 ਸਤੰਬਰ (ਜਗਤਾਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਏਅਰ ਮਾਰਸ਼ਲ ਸ. ਅਰਜਨ ਸਿੰਘ ਦੇ ਦਿੱਲੀ ਸਥਿਤ ਗ੍ਰਹਿ ਵਿਖੇ ਪੁੱਜ ਕੇ ਉਨ੍ਹਾਂ ਦੇ ਪਰਿਵਾਰਕ ...

ਪੂਰੀ ਖ਼ਬਰ »

ਨਵਯੁੱਗ ਰਾਮ ਲੀਲ੍ਹਾ ਅੱਜ ਤੋਂ ਸ਼ੁਰੂ ਰਾਮ ਲੀਲ੍ਹਾ ਦੌਰਾਨ ਪੂਰੀ ਸੁਰੱਖਿਆ ਹੋਵੇਗੀ-ਜਥੇਦਾਰ ਅਵਤਾਰ ਸਿੰਘ

ਨਵੀਂ ਦਿੱਲੀ, 20 ਸਤੰਬਰ (ਬਲਵਿੰਦਰ ਸਿੰਘ ਸੋਢੀ)- ਸ੍ਰੀ ਨਵਯੁਵਕ ਰਾਮ ਲੀਲ੍ਹਾ ਕਮੇਟੀ ਕਸ਼ਮੀਰੀ ਗੇਟ, ਵੈੱਲਫ਼ੇਅਰ ਕਮੇਟੀ (ਰਜਿ.) ਵਲੋਂ ਸ੍ਰੀ ਰਾਮ ਵਾਟਿਕਾ, ਤਿਕੋਨ ਪਾਰਕ ਕਸ਼ਮੀਰੀ ਗੇਟ ਦਿੱਲੀ ਵਿਖੇ 46ਵੀਂ ਰਾਮ ਲੀਲ੍ਹਾ ਦਾ ਮੰਚਨ 21 ਸਤੰਬਰ ਤੋਂ ਕੀਤਾ ਜਾ ਰਿਹਾ ਹੈ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX