ਤਾਜਾ ਖ਼ਬਰਾਂ


ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਚ 3 ਗੈਂਗਸਟਰਾਂ ਨੇ ਕੈਦੀ ਦੀ ਕੀਤੀ ਕੁੱਟਮਾਰ
. . .  1 day ago
ਨਾਭਾ ,16 ਸਤੰਬਰ {ਅਮਨਦੀਪ ਸਿੰਘ ਲਵਲੀ}- ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਦਾ ਮਾਮਲਾ ਸਾਹਮਣੇ ਆਇਆ ਜਿਸ ਵਿਚ ਤਿੰਨ ਗੈਂਗਸਟਰਾਂ ਵੱਲੋਂ ਕੈਦੀ ਦੀ ਕੁੱਟਮਾਰ ਕੀਤੀ ਗਈ ਹੈ । ਕੈਦੀ ਕਰਮਜੀਤ ...
ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਪੁਲਿਸ ਵੱਲੋਂ ਪਿਛਲੇ ਦਿਨੀਂ ਸਾਢੇ ਸੱਤ ਕਿੱਲੋ ਹੈਰੋਇਨ ਅਤੇ 28 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਦੀ ਨਿਸ਼ਾਨਦੇਹੀ ਤੇ ਅੱਜ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ...
2 ਕਾਲਜ ਵਿਦਿਆਰਥਣਾਂ ਨੂੰ ਕਾਲਜ ਛੁੱਟੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼
. . .  1 day ago
ਪਠਾਨਕੋਟ 16 ਸਤੰਬਰ (ਸੰਧੂ)- ਪਠਾਨਕੋਟ ਦੇ ਸਿੰਬਲ ਚੌਂਕ ਨੇੜੇ ਅੱਜ ਬਾਅਦ ਦੁਪਹਿਰ ਕਾਲਜ ਛੁੱਟੀ ਹੋਣ ਤੋਂ ਬਾਅਦ ਘਰ ਵਾਪਸ ਜਾ ਰਹੀਆਂ 2 ਕਾਲਜ ਵਿਦਿਆਰਥਣਾਂ ਨੂੰ ਬੋਲੈਰੋ ਗੱਡੀ ਵਿਚ ਸਵਾਰ 4 ਨੌਜਵਾਨਾਂ ਵੱਲੋਂ ਅਗਵਾ ਕਰਨ ...
ਕੈਨੇਡੀਅਨ ਲੜਕੀ ਦੇ 19 ਸਾਲ ਪਹਿਲਾਂ ਹੋਏ ਕਤਲ ਮਾਮਲੇ 'ਚ ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ
. . .  1 day ago
ਸੰਗਰੂਰ ,16 ਸਤੰਬਰ {ਧੀਰਜ ਪਿਸ਼ੌਰੀਆ }- 19 ਕੁ ਸਾਲ ਪਹਿਲਾ ਪੰਜਾਬੀ ਮੂਲ ਦੀ ਕੈਨੇਡੀਅਨ ਲੜਕੀ ਜਸਵਿੰਦਰ ਕੌਰ ਉਰਫ਼ ਜੱਸੀ ਵੱਲੋਂ ਪੰਜਾਬ ਆ ਕੇ ਪ੍ਰੇਮ ਵਿਆਹ ਕਰਵਾਏ ਜਾਣ ਤੋਂ ਬਾਅਦ ਉਸ ਦੇ ਕਤਲ ਸਬੰਧੀ ਪੁਲਿਸ...
ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  1 day ago
ਮਹਿਲ ਕਲਾਂ, 16 ਸਤੰਬਰ (ਅਵਤਾਰ ਸਿੰਘ ਅਣਖੀ)-ਠਾਠ ਨਾਨਕਸਰ ਮਹਿਲ ਕਲਾਂ ਸੋਢੇ ਵਿਖੇ 54ਵੇ ਸਾਲਾਨਾ ਜੋੜ ਮੇਲੇ ਮੌਕੇ ਹਰ ਸਾਲ ਦੀ ਤਰਾਂ ਇਸ ਵਾਰ ਦੁਕਾਨਾਂ ਲਗਾਉਣ ਆਏ ਗ਼ਰੀਬ ਦੁਕਾਨਦਾਰਾਂ ਨੂੰ ਮਹਿਲ ਕਲਾਂ ਸੋਢੇ ਦੇ ਕਾਂਗਰਸੀ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਬੁਢਲਾਡਾ ,16 ਸਤੰਬਰ (ਸਵਰਨ ਸਿੰਘ ਰਾਹੀ)- ਆਪਣੇ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਬਰ੍ਹੇ ਦੇ ਇੱਕ ਬਜ਼ੁਰਗ ਕਿਸਾਨ ਵੱਲੋਂ ਬਿਜਲੀ ਦੀਆਂ ਤਾਰਾਂ ਨੂੰ ਹੱਥ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ।ਮ੍ਰਿਤਕ ਦੇ ਪੁੱਤਰ ਸਤਗੁਰ ਸਿੰਘ ਵੱਲੋਂ ...
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  1 day ago
ਨਵੀਂ ਦਿੱਲੀ, 16 ਸਤੰਬਰ- ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ...
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  1 day ago
ਰਾਜਪੁਰਾ, 16 ਸਤੰਬਰ (ਰਣਜੀਤ ਸਿੰਘ)- ਅੱਜ ਇੱਥੇ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ 'ਚ ਤਿੰਨ ਦਰਜਨ ਦੇ ਕਰੀਬ ਗਊਆਂ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ ਹੈ ਜਦ...
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  1 day ago
ਜੈਤੋ, 16 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਦੇ ਪ੍ਰਧਾਨ ਦੀ ਅਗਵਾਈ ਵਿਚ 'ਚ ਸਥਾਨਕ ਬੀ. ਡੀ.ਪੀ.ਓ. ਦਫ਼ਤਰ ...
ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ
. . .  1 day ago
ਚੰਡੀਗੜ੍ਹ, 16 ਸਤੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਚਲ ਰਹੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਂਦੀ ...
ਮਾਣਯੋਗ ਅਦਾਲਤ ਵਲੋਂ ਵਿਧਾਇਕ ਬੈਂਸ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਗੁਰਦਾਸਪੁਰ, 16 ਸਤੰਬਰ (ਸੁਖਵੀਰ ਸਿੰਘ ਸੈਣੀ/ਭਾਗਦੀਪ ਸਿੰਘ ਗੋਰਾਇਆ)- ਪਿਛਲੇ ਦਿਨੀਂ ਬਟਾਲਾ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ ਦੇ ਬਾਅਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਗੁਰਦਾਸਪੁਰ ...
ਅਣਪਛਾਤੇ ਵਾਹਨ ਦੀ ਫੇਟ ਵਜਣ ਕਾਰਨ 2 ਵਿਅਕਤੀ ਜਖਮੀ
. . .  1 day ago
ਬਹਿਰਾਮ, 16 ਸਤੰਬਰ (ਨਛੱਤਰ ਸਿੰਘ ਬਹਿਰਾਮ) - ਫਗਵਾੜਾ-ਰੋਪੜ ਮੁੱਖ ਮਾਰਗ ਬਹਿਰਾਮ ਨੇੜੇ ਮਾਹਿਲਪੁਰ ਚੌਂਕ ਕੋਲ ਇਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ।...
2 ਅਕਤੂਬਰ ਨੂੰ ਫ਼ਤਿਹਗੜ੍ਹ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਵਲੋਂ ਕੀਤੀ ਜਾਵੇਗੀ ਸੂਬਾ ਪੱਧਰੀ ਕਾਨਫ਼ਰੰਸ
. . .  1 day ago
ਨਾਭਾ 16 ਅਗਸਤ (ਕਰਮਜੀਤ ਸਿੰਘ) - ਪੰਥਕ ਜਥੇਬੰਦੀਆਂ ਵਲੋਂ ਸਿੱਖ ਕੌਮ ਦੀ ਇੱਕਜੁੱਟਤਾ ਲਈ ਫ਼ਤਿਹਗੜ੍ਹ ਸਾਹਿਬ ਵਿਖੇ ਅਗਲੀ ਦੋ ਅਕਤੂਬਰ ਨੂੰ ਸੂਬਾ ਪੱਧਰੀ ਕਾਨਫ਼ਰੰਸ ਦਾ ਆਯੋਜਨ ਕੀਤਾ ਜਾ ਰਿਹਾ....
ਡਰਾਈਵਰ ਨੇ ਆਪਣੇ ਪਿੰਡ ਦੇ ਨੌਜਵਾਨ ਨੂੰ ਟਰੱਕ ਥੱਲੇ ਦੇ ਕੇ ਕੁਚਲਿਆ
. . .  1 day ago
ਬਟਾਲਾ, 16 ਸਤੰਬਰ (ਹਰਦੇਵ ਸਿੰਘ ਸੰਧੂ)- ਬਟਾਲਾ ਨਜ਼ਦੀਕ ਪਿੰਡ ਲੌਂਗੋਵਾਲ ਖ਼ੁਰਦ ਦੇ ਇੱਕ ਨੌਜਵਾਨ ਨੂੰ ਪਿੰਡ ਦੇ ਹੀ ਇੱਕ ਟਰੱਕ ਡਰਾਈਵਰ ਵੱਲੋਂ ਟਰੱਕ ਥੱਲੇ ਦੇ ਕੇ ਮਾਰਨ ...
ਰੋਡਵੇਜ਼ ਦਾ ਸਬ ਇੰਸਪੈਕਟਰ ਗੁਰਮੇਜ ਸਿੰਘ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਫ਼ਿਰੋਜ਼ਪੁਰ, 16 (ਜਸਵਿੰਦਰ ਸਿੰਘ ਸੰਧੂ) - ਪੰਜਾਬ ਰੋਡਵੇਜ਼ ਦੇ ਸਬ ਇੰਸਪੈਕਟਰ ਗੁਰਮੇਜ ਸਿੰਘ ਨੂੰ ਅੱਜ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰ ਲੈਣ ...
ਅਫ਼ਗ਼ਾਨਿਸਤਾਨ 'ਚ ਸੜਕ ਕਿਨਾਰੇ ਹੋਏ ਬੰਬ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  1 day ago
ਪੰਜਾਬ ਸਰਕਾਰ ਵਲੋਂ ਖ਼ਾਲੀ ਅਸਾਮੀਆਂ ਭਰਨ ਲਈ ਸਿਵਲ ਸੇਵਾਵਾਂ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ ਫ਼ੈਸਲਾ
. . .  1 day ago
550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ
. . .  1 day ago
ਅਸਮਾਨੀ ਬਿਜਲੀ ਪੈਣ ਕਾਰਨ ਵਿਅਕਤੀ ਦੀ ਮੌਤ
. . .  1 day ago
ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਅਜਨਾਲਾ ਵਲੋਂ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ
. . .  1 day ago
ਪ੍ਰਿੰਸੀਪਲ ਅਤੇ ਲੈਕਚਰਾਰਾਂ ਦੀ ਘਾਟ ਨੂੰ ਲੈ ਕੇ ਸਰਕਾਰੀ ਸਕੂਲ ਢਿੱਲਵਾਂ ਨੂੰ ਜਿੰਦਰਾ ਮਾਰ ਕੇ ਲਾਇਆ ਗਿਆ ਧਰਨਾ
. . .  1 day ago
ਪੀ. ਐੱਸ. ਏ. ਦੇ ਤਹਿਤ ਹਿਰਾਸਤ 'ਚ ਹਨ ਫ਼ਾਰੂਕ ਅਬਦੁੱਲਾ, ਬਿਨਾਂ ਸੁਣਵਾਈ ਤੋਂ 2 ਸਾਲ ਤੱਕ ਰਹਿ ਸਕਦੇ ਹਨ ਬੰਦ
. . .  1 day ago
ਗ੍ਰਹਿ ਮੰਤਰਾਲੇ ਵਲੋਂ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਨਿਰੀਖਣ
. . .  1 day ago
ਬਠਿੰਡਾ ਦੇ ਰਾਮਾ ਪਿੰਡ 'ਚ ਵੀ ਫੈਲਿਆ ਹੈਪੇਟਾਈਟਸ 'ਏ'
. . .  1 day ago
ਐੱਸ.ਡੀ.ਓ. ਦੇ ਘਰ ਜਾ ਕੇ ਏ.ਐੱਸ.ਆਈ. ਵਲੋ ਬਦਸਲੂਕੀ ਕਰਨ 'ਤੇ ਬਿਜਲੀ ਕਰਮਚਾਰੀਆਂ ਨੇ ਥਾਣਾ ਮਜੀਠਾ ਦਾ ਕੀਤਾ ਘਿਰਾਓ
. . .  1 day ago
ਆਂਧਰਾ ਪ੍ਰਦੇਸ਼ ਦੇ ਸਾਬਕਾ ਸਪੀਕਰ ਕੋਡੇਲਾ ਸ਼ਿਵਾ ਪ੍ਰਸਾਦ ਰਾਓ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸਤਿਆਪਾਲ ਮਲਿਕ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਐਡਮਿਰਲ ਕਰਮਬੀਰ ਸਿੰਘ ਨੂੰ ਜਲ ਸੈਨਾ ਮੁਖੀ ਨਿਯੁਕਤ ਕੀਤੇ ਜਾਣ ਵਿਰੁੱਧ ਦਾਇਰ ਪਟੀਸ਼ਨ ਖ਼ਾਰਜ
. . .  1 day ago
ਗੁਰੂਹਰਸਹਾਏ ਦੇ ਮਨਰੇਗਾ ਕਰਮਚਾਰੀਆਂ ਵਲੋਂ ਤਿੰਨ ਦਿਨਾਂ ਦੀ ਹੜਤਾਲ
. . .  1 day ago
ਪੰਜਾਬ ਕੈਬਨਿਟ ਨੇ ਐੱਸ. ਸੀ. ਕਮਿਸ਼ਨ ਦੇ ਚੇਅਰਪਰਸਨ ਦੀ ਉਮਰ ਹੱਦ ਵਧਾਉਣ ਦੀ ਦਿੱਤੀ ਪ੍ਰਵਾਨਗੀ
. . .  1 day ago
ਰਾਜੀਵ ਜੈਨ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੈਕਟਰੀ ਬਣੇ
. . .  1 day ago
ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ- ਜੇਕਰ ਲੋੜ ਪਈ ਤਾਂ ਮੈਂ ਖ਼ੁਦ ਜਾਵਾਂਗਾ ਜੰਮੂ-ਕਸ਼ਮੀਰ
. . .  1 day ago
ਜੰਮੂ-ਕਸ਼ਮੀਰ ਜਾ ਸਕਦੇ ਹਨ ਗ਼ੁਲਾਮ ਨਬੀ ਆਜ਼ਾਦ, ਸੁਪਰੀਮ ਕੋਰਟ ਨੇ ਦਿੱਤੀ ਇਜਾਜ਼ਤ
. . .  1 day ago
ਏ. ਐੱਸ. ਆਈ. ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਧਾਰਾ 370 : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ
. . .  1 day ago
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ- ਘਾਟੀ 'ਚ ਮੀਡੀਆ ਨੂੰ ਦਿੱਤੀਆਂ ਜਾ ਰਹੀਆਂ ਹਨ ਸਹੂਲਤਾਂ
. . .  1 day ago
ਫ਼ਾਰੂਕ ਅਬਦੁੱਲਾ ਦੀ ਰਿਹਾਈ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  1 day ago
ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ 'ਆਪ' 'ਚ ਹੋਈ ਸ਼ਾਮਲ
. . .  1 day ago
ਚੰਡੀਗੜ੍ਹ : ਨਗਰ ਨਿਗਮ ਦੇ ਦਫ਼ਤਰ ਸਾਹਮਣੇ ਧਰਨੇ 'ਤੇ ਬੈਠੀ ਕਾਂਗਰਸ
. . .  1 day ago
ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਦਾ ਦੇਹਾਂਤ
. . .  1 day ago
ਜਵਾਹਰ ਕੇ ਮਾਈਨਰ 'ਚ ਪਿਆ 30 ਫੁੱਟ ਦਾ ਪਾੜ, ਡੁੱਬੀਆਂ ਕਿਸਾਨਾਂ ਦੀਆਂ ਫ਼ਸਲਾਂ
. . .  1 day ago
ਮੀਂਹ ਅਤੇ ਹਨੇਰੀ-ਝੱਖੜ ਕਾਰਨ ਜ਼ਮੀਨ 'ਤੇ ਵਿਛੀ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਝੋਨੇ ਦੀ ਫ਼ਸਲ
. . .  1 day ago
ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਅਮਰੀਕਾ ਦੇ ਪਿਉ-ਪੁੱਤਰ ਗ੍ਰਿਫ਼ਤਾਰ
. . .  1 day ago
ਤੇਜ ਹਨੇਰੀ ਤੇ ਹਲਕੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
. . .  1 day ago
ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  1 day ago
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  1 day ago
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  1 day ago
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 549

ਜਲੰਧਰ

ਨਯਾ ਬਾਜ਼ਾਰ 'ਚ ਨਿਗਮ ਨੇ ਤੋੜੇ ਚਾਰ ਕਬਜ਼ੇ

ਜਲੰਧਰ, 20 ਸਤੰਬਰ (ਸ਼ਿਵ)-26 ਸਤੰਬਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਕਬਜ਼ਿਆਂ ਬਾਰੇ ਰਿਪੋਰਟ ਦੇਣ ਤੋਂ ਪਹਿਲਾਂ ਨਿਗਮ ਦੇ ਬਿਲਡਿੰਗ ਵਿਭਾਗ ਨੇ ਕਾਰਵਾਈ ਕਰਦਿਆਂ ਨਯਾ ਬਾਜ਼ਾਰ ਦੀਆਂ ਚਾਰ ਦੁਕਾਨਾਂ ਦੇ ਕਬਜ਼ੇ ਤੋੜ ਦਿੱਤੇ ਹਨ | ਕਬਜ਼ੇ ਤਾਂ ਐਨੀ ਤੇਜ਼ੀ ਨਾਲ ਤੋੜੇ ਗਏ ਕਿ ਬਿਜਲੀ ਦੀ ਸਪਲਾਈ ਬੰਦ ਕਰਨ ਦਾ ਇੰਤਜ਼ਾਰ ਨਹੀਂ ਕੀਤਾ ਗਿਆ ਜਿਸ ਕਰਕੇ ਬਿਜਲੀ ਸਪਲਾਈ ਦੌਰਾਨ ਹੀ ਨਿਗਮ ਦੀ ਡਿੱਚ ਨੇ ਕਬਜ਼ੇ ਤੋੜਨ ਦੀ ਕਾਰਵਾਈ ਕੀਤੀ | ਕਾਰਵਾਈ ਦੌਰਾਨ ਤਾਂ ਕਈ ਲੋਕ ਬਿਜਲੀ ਦੀਆਂ ਤਾਰਾਂ ਹਟਾਉਣ ਦੀ ਗੱਲ ਕਹਿੰਦੇ ਰਹੇ ਪਰ ਨਿਗਮ ਦੀ ਟੀਮ ਨੇ ਬਿਜਲੀ ਬੰਦ ਕਰਨ ਦਾ ਇੰਤਜ਼ਾਰ ਨਾ ਕਰਕੇ ਕਾਰਵਾਈ ਜਾਰੀ ਰੱਖੀ | ਦੁਪਹਿਰ ਬਾਅਦ ਐਮ. ਟੀ. ਪੀ. ਮਿਹਰਬਾਨ ਸਿੰਘ, ਏ. ਟੀ. ਪੀ. ਰਜਿੰਦਰ ਸ਼ਰਮਾ, ਏ. ਟੀ. ਪੀ. ਨਰੇਸ਼ ਮਹਿਤਾ ਦੀ ਅਗਵਾਈ 'ਚ ਪੁਲਿਸ ਫੋਰਸ ਸਮੇਤ ਨਿਗਮ ਦੀ ਟੀਮ ਉਨ੍ਹਾਂ ਦੁਕਾਨਾਂ ਕੋਲ ਪੁੱਜ ਗਈ ਜਿਨ੍ਹਾਂ ਨੇ ਅਜੇ ਤੱਕ ਆਪਣੇ ਕਬਜ਼ੇ ਨਹੀਂ ਢਾਹੇ ਸਨ | ਇਕ ਤਾਂ ਖੋਖੇ ਦਾ ਕਬਜ਼ਾ ਹਟਾ ਦਿੱਤਾ ਗਿਆ ਜਿਹੜਾ ਕਿ ਕਾਫ਼ੀ ਪੁਰਾਣਾ ਦੱਸਿਆ ਜਾ ਰਿਹਾ ਸੀ ਤੇ ਇਸ ਤੋਂ ਇਲਾਵਾ ਦੁਕਾਨਾਂ ਦੇ ਬਾਹਰ ਤੱਕ ਹੋਏ ਕਬਜ਼ਿਆਂ ਨੂੰ ਹਟਾਇਆ ਗਿਆ | ਇਸ ਕਾਰਵਾਈ ਦੌਰਾਨ ਤਾਂ ਕੁਝ ਲੋਕਾਂ ਨੇ ਹਲਕਾ ਵਿਰੋਧ ਕੀਤਾ ਪਰ ਨਿਗਮ ਨੇ ਆਪਣੀ ਕਾਰਵਾਈ ਜਾਰੀ ਰੱਖੀ ਤੇ ਕਬਜ਼ੇ ਤੋੜਨ ਤੱਕ ਕਾਰਵਾਈ ਜਾਰੀ ਰੱਖੀ | ਨਿਗਮ ਦੀ ਟੀਮ ਨੇ ਨਯਾ ਬਾਜ਼ਾਰ ਵਿਚ ਇਕ ਜਿਸ ਦੁਕਾਨ ਦੇ ਵਧੇ ਹੋਏ ਕਬਜ਼ੇ ਦੀ ਕਾਰਵਾਈ ਕੀਤੀ ਤਾਂ ਉੱਥੇ ਨਾਲ ਹੀ ਉਹ ਦੁਕਾਨ ਬਣ ਰਹੀ ਸੀ ਜਿਸ ਦਾ ਚਲਾਨ ਕੀਤਾ ਗਿਆ | ਏ. ਟੀ. ਪੀ. ਰਜਿੰਦਰ ਸ਼ਰਮਾ ਨੇ ਕਿਹਾ ਕਿ ਉਕਤ ਦੁਕਾਨ ਬਣਾਉਣ ਵਾਲੇ ਨੇ ਚਲਾਨ ਹੋਣ ਤੋਂ ਬਾਅਦ ਬਣਦੀ ਫ਼ੀਸ ਜਮਾਂ ਕਰਵਾਉਣ ਦੀ ਪੇਸ਼ਕਸ਼ ਕੀਤੀ ਹੈ | ਨਯਾ ਬਾਜ਼ਾਰ ਦੇ 95 ਦੇ ਕਰੀਬ ਕਬਜ਼ਿਆਂ ਦੀ ਪਹਿਚਾਣ ਕੀਤੀ ਗਈ ਸੀ ਜਿਨ੍ਹਾਂ ਵਿਚ 10 ਦੇ ਕਰੀਬ ਕਬਜ਼ੇ ਢਾਹੇ ਜਾ ਚੁੱਕੇ ਹਨ | 10 ਕਬਜ਼ਿਆਂ ਦਾ ਮਾਮਲਾ ਸਥਾਨਕ ਅਦਾਲਤ ਵਿਚ ਚਲਾ ਗਿਆ ਦੱਸਿਆ ਜਾ ਰਿਹਾ ਹੈ | ਕਮਿਸ਼ਨਰ ਨੇ ਤਾਂ ਹਾਈਕੋਰਟ ਦੀ ਹਦਾਇਤ ਤੋਂ ਬਾਅਦ ਕਬਜ਼ਿਆਂ ਨੂੰ ਹਟਾਉਣ ਲਈ ਕਿਹਾ ਸੀ ਤੇ ਇਸ ਤੋਂ ਬਾਅਦ 10 ਦੁਕਾਨਦਾਰ ਅਦਾਲਤ ਵਿਚ ਚਲੇ ਗਏ ਸਨ ਜਿਨ੍ਹਾਂ ਦੇ ਮੰਗਲਵਾਰ ਤੱਕ ਕਬਜ਼ੇ ਢਾਹੁਣ 'ਤੇ ਰੋਕ ਲਗਾ ਦਿੱਤੀ ਗਈ ਸੀ | ਦੱਸਿਆ ਜਾਂਦਾ ਹੈ ਕਿ ਰੋਕ ਲੱਗਣ ਦਾ ਸਮਾਂ ਖ਼ਤਮ ਹੋਣ ਤੋਂ ਬਾਅਦ ਨਿਗਮ ਇਨ੍ਹਾਂ ਕਬਜ਼ਿਆਂ 'ਤੇ ਕਾਰਵਾਈ ਕਰ ਸਕਦਾ ਹੈ |

ਏ. ਸੀ. ਮੁਰੰਮਤ ਦੀਆਂ ਦੁਕਾਨਾਂ ਤੋਂ ਸਾਮਾਨ ਚੋਰੀ ਕਰਨ ਵਾਲੇ ਪਤੀ-ਪਤਨੀ ਗਿ੍ਫ਼ਤਾਰ

ਜਲੰਧਰ, 20 ਸਤੰਬਰ (ਐੱਮ. ਐੱਸ. ਲੋਹੀਆ)-ਬਸਤੀਆਂ ਦੇ ਖੇਤਰ 'ਚ ਏ. ਸੀ. ਮੁਰੰਮਤ ਕਰਨ ਵਾਲੀਆਂ ਕਈ ਦੁਕਾਨਾਂ ਤੋਂ ਤਾਂਬੇ ਦੀਆਂ ਪਾਈਪਾਂ, ਕੰਪ੍ਰੈਸ਼ਰ ਤੇ ਹੋਰ ਸਾਮਾਨ ਚੋਰੀ ਕਰਨ ਵਾਲੇ ਪਤੀ-ਪਤਨੀ ਨੂੰ ਥਾਣਾ ਡਵੀਜ਼ਨ ਨੰਬਰ-5 ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ...

ਪੂਰੀ ਖ਼ਬਰ »

ਖਪਤਕਾਰ ਅਦਾਲਤ ਵਲੋਂ ਰੇਲਵੇ ਨੂੰ ਝਟਕਾ ਰੇਲ ਗੱਡੀ 'ਚ ਯਾਤਰੀ ਨੂੰ ਹੋਈ ਪ੍ਰੇਸ਼ਾਨੀ ਲਈ 20 ਹਜ਼ਾਰ ਦਾ ਮੁਆਵਜ਼ਾ ਦਿੱਤੇ ਜਾਣ ਦਾ ਹੁਕਮ

ਜਲੰਧਰ, 20 ਸਤੰਬਰ (ਚੰਦੀਪ ਭੱਲਾ)- ਖਪਤਕਾਰ ਅਦਾਲਤ ਨੇ ਅੱਜ ਇਕ ਅਹਿਮ ਫੈਸਲਾ ਦਿੰਦੇ ਹੋਏ ਸ਼ਤਾਬਦੀ ਗੱਡੀ 'ਚ ਯਾਤਰੀ ਨੂੰ ਹੋਈ ਪ੍ਰੇਸ਼ਾਨੀ ਕਰਕੇ ਰੇਲਵੇ ਨੂੰ 20 ਹਜ਼ਾਰ ਰੁਪਏ ਮੁਆਵਜ਼ੇ ਵਜੋਂ ਤੇ 5 ਹਜ਼ਾਰ ਰੁਪਏ ਬਤੌਰ ਕਾਨੂੰਨੀ ਖਰਚ ਤੇ ਰੇਲਵੇ ਦੀ ਟਿਕਟ ਦਾ ਪੈਸਾ ...

ਪੂਰੀ ਖ਼ਬਰ »

ਡਰਾਈਵਿੰਗ ਟਰੈਕ 'ਤੇ ਫੜਿਆ ਗਿਆ ਲਾਇਸੈਂਸ ਦਾ ਜਾਅਲੀ ਗਰਾਫ਼

ਜਲੰਧਰ, 20 ਸਤੰਬਰ (ਸ਼ਿਵ ਸ਼ਰਮਾ) -ਆਟੋਮੈਟਿਡ ਡਰਾਈਵਿੰਗ ਟਰੈਕ 'ਤੇ ਸਰਗਰਮ ਏਜੰਟਾਂ ਦੇ ਐਨੇ ਜ਼ਿਆਦਾ ਹੌਾਸਲੇ ਵਧ ਗਏ ਹਨ ਕਿ ਉਹ ਹੁਣ ਡਰਾਈਵਿੰਗ ਟੈੱਸਟ ਬਣਾਉਣ ਲਈ ਲੋੜੀਂਦੇ ਜਾਅਲੀ ਗਰਾਫ਼ ਵੀ ਤਿਆਰ ਕਰਨ ਲੱਗ ਪਏ ਹਨ | ਡਰਾਈਵਿੰਗ ਟਰੈਕ 'ਤੇ ਇਸੇ ਤਰ੍ਹਾਂ ਦਾ ਮਾਮਲੇ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰੇ ਨੇ ਪੈਦਲ ਜਾ ਰਹੀ ਲੜਕੀ ਤੋਂ ਪਰਸ ਖੋਹਿਆ

ਜਲੰਧਰ, 20 ਸਤੰਬਰ (ਐੱਮ. ਐੱਸ. ਲੋਹੀਆ)-ਪਠਾਨਕੋਟ ਚੌਕ ਤੋਂ ਦੁਆਬਾ ਚੌਕ ਵੱਲ ਪੈਦਲ ਜਾ ਰਹੀ ਇਕ ਲੜਕੀ ਦਾ ਮੋਟਰਸਾਈਕਲ ਸਵਾਰ ਲੁਟੇਰੇ ਨੇ ਪਰਸ ਖੋਹ ਲਿਆ | ਲੁੱਟ ਦਾ ਪਤਾ ਲਗਦੇ ਹੀ ਸਿਖਲਾਈ ਅਧੀਨ ਏ. ਸੀ. ਪੀ. ਜਸਪ੍ਰੀਤ ਸਿੰਘ ਤੇ ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਮੌਕੇ 'ਤੇ ...

ਪੂਰੀ ਖ਼ਬਰ »

ਪੀ. ਐਫ. ਵਿਭਾਗ ਵਲੋਂ ਹਸਪਤਾਲ ਤੇ ਹੋਰ ਅਦਾਰਿਆਂ 'ਤੇ ਛਾਪੇਮਾਰੀ

ਜਲੰਧਰ, 20 ਸਤੰਬਰ (ਮਦਨ ਭਾਰਦਵਾਜ)-ਪ੍ਰਾਵੀਡੈਂਟ ਫ਼ੰਡ ਵਿਭਾਗ ਵਲੋਂ ਬੀਤੀ ਰਾਤ ਤੋਂ ਅੱਜ ਸਵੇਰ ਤੱਕ ਇਕ ਹਸਪਤਾਲ ਤੇ 3 ਹੋਰ ਅਦਾਰਿਆਂ 'ਤੇ ਕੀਤੀ ਗਈ ਛਾਪੇਮਾਰੀ ਦੌਰਾਨ ਗ਼ੈਰ ਰਜਿਸਟਰਡ ਪਾਇਆ ਗਿਆ ਤੇ ਉਨ੍ਹਾਂ ਨੇ ਵਿਭਾਗ ਵਿਚ ਆਪਣੀ ਰਜਿਸਟ੍ਰੇਸ਼ਨ ਨਹੀਂ ਕਰਾਈ ਸੀ | ...

ਪੂਰੀ ਖ਼ਬਰ »

ਇੰਜਣ 'ਚ ਲਾਸ਼ ਫਸਣ ਕਾਰਨ ਗੱਡੀ ਅੱਧਾ ਘੰਟਾ ਰੁਕੀ ਰਹੀ

ਜਲੰਧਰ, 20 ਸਤੰਬਰ (ਮਦਨ ਭਾਰਦਵਾਜ,ਵੇਹਗਲ)-ਅੰਮਿ੍ਤਸਰ ਤੋਂ ਚੰਡੀਗੜ੍ਹ ਜਾਣ ਵਾਲੀ ਰੇਲ ਗੱਡੀ ਅੱਜ ਚੰਦਨ ਨਗਰ ਅੰਡਰ ਬਿ੍ਜ-ਸੋਢਲ ਫਾਟਕ ਵਿਚਕਾਰ ਉਸ ਸਮੇਂ ਰੁਕ ਗਈ ਜਦੋਂ ਲਾਈਨ ਪਾਰ ਕਰਦੇ ਸਮੇਂ ਇਕ ਨੌਜਵਾਨ ਉਸ ਦੀ ਲਪੇਟ ਵਿਚ ਆ ਕੇ ਇੰਜਣ 'ਚ ਫਸ ਗਿਆ | ਦੱਸਿਆ ਜਾਂਦਾ ਹੈ ...

ਪੂਰੀ ਖ਼ਬਰ »

ਅਮਰੀਕਾ ਦੀ ਯੂਨੀਵਰਸਿਟੀ ਤੇ ਐਲ. ਪੀ. ਯੂ. ਨੇ ਸਟੂਡੈਂਟ ਐਕਸਚੇਂਜ ਪ੍ਰੋਗਰਾਮ ਤਹਿਤ ਕੀਤਾ ਕਰਾਰ

ਜਲੰਧਰ, 20 ਸਤੰਬਰ (ਰਣਜੀਤ ਸਿੰਘ ਸੋਢੀ)-ਅਮਰੀਕਾ ਦੀ ਅਰਕਾਂਸਸ ਸਟੇਟ ਯੂਨੀਵਰਸਿਟੀ (ਏ-ਸਟੇਟ) ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਸਟੂਡੈਂਟ ਐਕਸਚੇਂਜ ਪ੍ਰੋਗਰਾਮ ਲਈ ਇੱਕ ਐਮ. ਓ. ਯੂ. 'ਤੇ ਹਸਤਾਖ਼ਰ ਕੀਤੇ | ਇਸ ਕਰਾਰ ਦੇ ਹੇਠ ਦੋਵੇਂ ਯੂਨੀਵਰਸਿਟੀਆਂ ਦੇ ...

ਪੂਰੀ ਖ਼ਬਰ »

ਛਾਉਣੀ 'ਚ ਗੰਦਾ ਪਾਣੀ ਆਉਣ ਕਾਰਨ ਫੈਲਿਆ ਪੀਲੀਆ-ਕਈ ਲੋਕ ਬਿਮਾਰ

ਜਲੰਧਰ ਛਾਉਣੀ, 20 ਸਤੰਬਰ (ਪਵਨ ਖਰਬੰਦਾ)-ਕੈਂਟੋਨੈਮੈਂਟ ਬੋਰਡ ਦੇ ਅਧੀਨ ਆਉਂਦੇ ਕਈ ਮੁਹੱਲਿਆਂ 'ਚ ਗੰਦਾ ਪਾਣੀ ਆਉਣ ਕਾਰਨ ਦਰਜਨਾਂ ਲੋਕ ਪੀਲੀਆ ਬਿਮਾਰੀ ਨਾਲ ਪੀੜਤ ਹੋ ਰਹੇ ਹਨ ਪਰ ਕੈਂਟੋਨਮੈਂਟ ਬੋਰਡ ਦੀ ਅਣਦੇਖੀ ਕਾਰਨ ਗੰਦੇ ਪਾਣੀ ਦੀ ਨਿਕਾਸੀ 'ਤੇ ਫ਼ਿਲਹਾਲ ਕੋਈ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ ਵੱਖ-ਵੱਖ ਥਾਵਾਂ ਤੋਂ 2 ਕਾਬੂ

ਜਲੰਧਰ ਛਾਉਣੀ, 20 ਸਤੰਬਰ (ਪਵਨ ਖਰਬੰਦਾ)-ਥਾਣਾ ਪਤਾਰਾ ਦੀ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਗਈ ਵਿਸ਼ੇਸ਼ ਨਾਕਾਬੰਦੀ ਦੌਰਾਨ 2 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ, ਜਿੰਨ੍ਹਾਂ ਿਖ਼ਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਪਾਸੋਂ ਹੋਰ ...

ਪੂਰੀ ਖ਼ਬਰ »

ਦੋਆਬਾ ਕਾਲਜ ਦੀ 75ਵੀਂ ਵਰ੍ਹੇਗੰਢ 'ਤੇ ਡਾਕ ਟਿਕਟ ਜਾਰੀ

ਜਲੰਧਰ, 20 ਸਤੰਬਰ (ਰਣਜੀਤ ਸਿੰਘ ਸੋਢੀ)-ਦੋਆਬਾ ਕਾਲਜ ਦੀ 75ਵੀਂ ਵਰ੍ਹੇਗੰਢ ਮੌਕੇ ਭਾਰਤੀ ਡਾਕ ਵਿਭਾਗ ਵਲੋਂ ਦੋਆਬਾ ਕਾਲਜ ਦੀ 'ਮਾਈ ਸਟੈਂਪ ਤੇ ਸਪੈਸ਼ਲ ਕਵਰ' ਜਾਰੀ ਕੀਤਾ | ਇਸ ਸਮਾਗਮ 'ਚ ਚੰਦਰ ਮੋਹਨ ਪ੍ਰਧਾਨ ਆਰੀਆ ਸਿੱਖਿਆ ਮੰਡਲ ਤੇ ਕਾਲਜ ਪ੍ਰਬੰਧਕੀ ਕਮੇਟੀ ਬਤੌਰ ...

ਪੂਰੀ ਖ਼ਬਰ »

ਅਜ਼ੀਮ ਪੰਜਾਬੀ ਸਾਹਿਤਕਾਰ ਸਨ ਅਫ਼ਜ਼ਲ ਅਹਿਸਨ ਰੰਧਾਵਾ- ਇੰਜ. ਸੰਘਾ

ਜਲੰਧਰ, 20 ਸਤੰਬਰ (ਜਸਪਾਲ ਸਿੰਘ)-ਪਾਕਿਸਤਾਨੀ ਪੰਜਾਬ ਦੇ ਨਾਮਵਰ ਸਾਹਿਤਕਾਰ ਜਨਾਬ ਅਫ਼ਜ਼ਲ ਅਹਿਸਨ ਰੰਧਾਵਾ ਦੇ ਆਕਾਲ ਚਲਾਣੇ ਨਾਲ ਸਮੁੱਚੇ ਪੰਜਾਬੀ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਰੰਧਾਵਾ ਸਾਹਿਬ ਪੱਛਮੀ ਪੰਜਾਬ 'ਚ ਪੰਜਾਬੀ ਜ਼ੁਬਾਨ ਨੂੰ ਬਣਦਾ ਮਾਣ ...

ਪੂਰੀ ਖ਼ਬਰ »

ਗੱਡੀਆਂ ਦੀ ਚੈਕਿੰਗ ਦੌਰਾਨ 3.16 ਲੱਖ ਜੁਰਮਾਨਾ ਵਸੂਲਿਆ ਰੇਲਵੇ ਨੇ

ਜੰਲਧਰ, 20 ਸਤੰਬਰ (ਮਦਨ ਭਾਰਦਵਾਜ)- ਉੱਤਰੀ ਰੇਲਵੇ ਦੀ ਫਿਰੋਜ਼ਪੁਰ ਡਵੀਜਨ ਦੇ ਸੀਨੀਅਰ ਕਮਰਸ਼ੀਅਲ ਅਧਿਕਾਰੀ ਮੋਨੰੂ ਲੂਥਰਾ ਦੀ ਅਗਵਾਈ ਵਿਚ ਰੇਲਵੇ ਸਟਾਫ਼ ਵਲੋਂ 800 ਕੇਸ ਫੜ ਕੇ 3.16 ਲੱਖ ਰੁਪਏ ਜੁਰਮਾਨਾ ਵਸੂਲਿਆ ਗਿਆ | ਫੜੇ ਗਏ ਕੇਸਾਂ ਵਿਚ ਬਿਨਾਂ ਟਿਕਟ ਯਾਤਰੀ, ...

ਪੂਰੀ ਖ਼ਬਰ »

ਅਕਾਲੀ ਦਲ ਦੇ ਨਵ-ਨਿਯੁਕਤ ਬੁਲਾਰੇ ਟੀਨੂੰ ਦਾ ਸਨਮਾਨ

ਜਲੰਧਰ, 20 ਸਤੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਬੁਲਾਰੇ ਤੇ ਵਿਧਾਨ ਸਭਾ 'ਚ ਪਾਰਟੀ ਦੇ ਚੀਫ ਵਿਪ੍ਹ ਸ੍ਰੀ ਪਵਨ ਟੀਨੂੰ ਦੇ ਸਨਮਾਨ 'ਚ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਤੇ ਜ਼ਿਲ੍ਹਾ ਅਕਾਲੀ ਜਥਾ ਜਲੰਧਰ ਸ਼ਹਿਰੀ ਦੇ ਪ੍ਰਧਾਨ ...

ਪੂਰੀ ਖ਼ਬਰ »

--ਮਾਮਲਾ ਕੌ ਾਸਲਰ ਤੇ ਏ. ਐੱਸ. ਆਈ. 'ਚ ਹੋਏ ਵਿਵਾਦ ਦਾ--

ਪੁਲਿਸ ਸ਼ਰਾਬ ਮਾਫ਼ੀਆ ਦਾ ਦੇ ਰਹੀ ਹੈ ਸਾਥ - ਬਲਵੀਰ ਕੁਮਾਰ

ਜਲੰਧਰ, 20 ਸਤੰਬਰ (ਐੱਮ. ਐੱਸ. ਲੋਹੀਆ)-ਰਾਕੇਸ਼ ਕੁਮਾਰ ਉਰਫ਼ ਮਨੀ ਪੁੱਤਰ ਬਲਵੀਰ ਕੁਮਾਰ ਿਖ਼ਲਾਫ਼ ਥਾਣਾ ਡਵੀਜ਼ਨ ਨੰਬਰ 5 'ਚ ਲੜਾਈ ਝਗੜੇ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ | ਮਨੀ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਇਹ ਮੁਕੱਦਮਾ ਨਾਜਾਇਜ਼ ਦਰਜ ਕਰਕੇ ਪੁਲਿਸ ਉਨ੍ਹਾਂ ...

ਪੂਰੀ ਖ਼ਬਰ »

ਡਰਾਈਵਿੰਗ ਟਰੈਕ ਦਾ ਕੰਮ ਦੇਖਿਆ ਸੁਪਰੀਮ ਕੋਰਟ ਵਲੋਂ ਭੇਜੀ ਟੀਮ ਨੇ

ਜਲੰਧਰ, 20 ਸਤੰਬਰ (ਸ਼ਿਵ)- ਸੁਪਰੀਮ ਕੋਰਟ ਵਲੋਂ ਭੇਜੀ ਗਈ ਇਕ ਉੱਚ ਪੱਧਰੀ ਟੀਮ ਨੇ ਆਟੋਮੈਟਿਡ ਡਰਾਈਵਿੰਗ ਟਰੈਕ ਦਾ ਦੌਰਾ ਕਰਕੇ ਕੰਮਕਾਜ ਦੀ ਜਾਣਕਾਰੀ ਲਈ ਹੈ ਤੇ ਟੀਮ ਵਲੋਂ ਇਸ ਤਰ੍ਹਾਂ ਦੇ ਟਰੈਕ ਦੇ ਕੰਮਕਾਜ ਦਾ ਦੌਰਾ ਕਰਕੇ ਸਰਵੇਖਣ ਦੀ ਰਿਪੋਰਟ ਸੁਪਰੀਮ ਕੋਰਟ ਵਿਚ ...

ਪੂਰੀ ਖ਼ਬਰ »

ਅਰਬਨ ਮਿਸ਼ਨ ਤੇ ਅਮਰੁਤ ਯੋਜਨਾ ਦਾ ਮੰਤਰੀ ਨੇ ਲਿਆ ਜਾਇਜ਼ਾ

ਜਲੰਧਰ, 20 ਸਤੰਬਰ (ਮਦਨ ਭਾਰਦਵਾਜ)-ਪੰਜਾਬ ਸਰਕਾਰ ਨੇ ਪੰਜਾਬ ਇਨਫਰਾਸਟੱਕਚਰ ਡਿਵੈਲਪਮੈਂਟ ਬੋਰਡ (ਪੀ ਆਈ ਡੀ ਬੀ) ਤੇ ਅਮਰੁਤ ਯੋਜਨਾ ਦੇ ਕੰਮਾਂ ਦਾ ਜਾਇਜ਼ਾ ਲਿਆ | ਇਸ ਸਬੰਧ ਵਿਚ ਮਿਲੀ ਜਾਣਕਾਰੀ ਅਨੁਸਾਰ ਅੱਜ ਚੰਡੀਗੜ੍ਹ ਵਿਖੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ...

ਪੂਰੀ ਖ਼ਬਰ »

ਜਾਇਦਾਦ ਕਰ ਛੁੱਟੀ ਵਾਲੇ ਦਿਨਾਂ 'ਚ ਵੀ ਜਮਾਂ ਹੋਵੇਗਾ

ਵਸੂਲੀ ਕਾਉਂਟਰ ਆਮ ਦਿਨਾਂ ਵਾਂਗ ਖੁੱਲ੍ਹੇ ਰੱਖੇਗੀ | ਨਿਗਮ ਦੇ ਵਧੀਕ ਕਮਿਸ਼ਨਰ ਵਲੋਂ ਇੱਥੇ ਜਾਰੀ ਇਕ ਪ੍ਰੈਸ ਨੋਟ ਵਿਚ ਕਿਹਾ ਗਿਆ ਹੈ ਕਿ ਲੋਕਾਂ ਨੂੰ ਜਿਹੜੀ ਟੈਕਸ ਜਮਾਂ ਕਰਾਉਣ ਦੀ ਸਹੂਲਤ ਦਿੱਤੀ ਗਈ ਹੈ, ਉਹ ਉਸ ਦਾ ਲਾਭ ਉਠਾਉਣ ਤੇ 10 ਫੀਸਦੀ ਟੈਕਸ ਰਿਆਇਤ ਸਮੇਤ ...

ਪੂਰੀ ਖ਼ਬਰ »

ਕੈਂਪ ਦੌਰਾਨ ਐਕੂਪ੍ਰੈਸ਼ਰ ਨਾਲ ਮਰੀਜ਼ਾਂ ਦਾ ਕੀਤਾ ਇਲਾਜ

ਜਲੰਧਰ, 20 ਸਤੰਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ਼ਹੀਦ ਬਾਬਾ ਬਚਿੱਤਰ ਸਿੰਘ ਜੀ, ਬਸਤੀ ਮਿੱਠੂ 'ਚ ਮੁਫ਼ਤ ਐਕੂਪ੍ਰੈਸ਼ਰ ਕੈਂਪ ਲਗਾਇਆ ਗਿਆ | ਇਕ ਹਫ਼ਤਾ ਚੱਲਣ ਵਾਲਾ ਇਹ ਕੈਂਪ ਵਾਰਡ ਕੌਾਸਲਰ ਪ੍ਰੀਤਮ ਸਿੰਘ, ਕਰਮਜੀਤ ਸਿੰਘ, ਅਜੀਤ ਸਿੰਘ, ਭਗਤ ਸਿੰਘ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਅਲਜ਼ਾਈਮਰ ਰੋਗ ਕਾਰਨ ਵੀ ਹੋ ਸਕਦੀ ਹੈ ਭੁੱਲਣ ਦੀ ਬਿਮਾਰੀ - ਡਾ. ਕਰਨਬੀਰ ਸਿੰਘ

ਜਲੰਧਰ, 20 ਸਤੰਬਰ (ਐੱਮ. ਐੱਸ. ਲੋਹੀਆ)-ਵਿਸ਼ਵ ਅਲਡਜ਼ਾਇਮਰ ਦਿਵਸ 'ਤੇ ਗੁਰੂ ਨਾਨਕ ਮਿਸ਼ਨ ਚੌਾਕ ਨੇੜੇ ਚੱਲ ਰਹੇ ਏਪੈਕਸ ਹਸਪਤਾਲ 'ਚ 21 ਸਤੰਬਰ ਤੋਂ 23 ਸਤੰਬਰ ਤੱਕ ਮੁਫ਼ਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਹਸਪਤਾਲ ਦੇ ਨਿਊਰੋਲੋਜਿਸਟ ਅਤੇ ਨਿਊਰੋਇਮੇਜ਼ਿੰਗ ...

ਪੂਰੀ ਖ਼ਬਰ »

ਜਥੇ: ਕੋਹਾੜ ਦੀ ਪਤਨੀ ਦੀ ਅੰਤਿਮ ਅਰਦਾਸ ਮੌਕੇ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ

ਸ਼ਾਹਕੋਟ, 20 ਸਤੰਬਰ (ਦਲਜੀਤ ਸਿੰਘ ਸਚਦੇਵਾ, ਬਾਂਸਲ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ, ਪੰਜਾਬ ਵਿਧਾਨ ਸਭਾ 'ਚ ਅਕਾਲੀ ਦਲ ਦੇ ਡਿਪਟੀ ਲੀਡਰ ਤੇ ਹਲਕਾ ਸ਼ਾਹਕੋਟ ਦੇ ਵਿਧਾਇਕ ਜਥੇਦਾਰ ਅਜੀਤ ਸਿੰਘ ਕੋਹਾੜ ਦੀ ਪਤਨੀ ਤੇ ਨਾਇਬ ਸਿੰਘ ਕੋਹਾੜ ਸਾਬਕਾ ਐੱਮ.ਡੀ. ...

ਪੂਰੀ ਖ਼ਬਰ »

ਖੇਡਾਂ ਨਾਲ ਖਿਡਾਰੀ ਦਾ ਸਮੁੱਚਾ ਵਿਕਾਸ ਹੁੰਦਾ ਹੈ-ਹਰਿੰਦਰਪਾਲ ਸਿੰਘ

ਜਲੰਧਰ, 20 ਸਤੰਬਰ (ਜਤਿੰਦਰ ਸਾਬੀ)-ਖੇਡਾਂ ਨਾਲ ਖਿਡਾਰੀ ਦਾ ਸਰਵਪੱਖੀ ਵਿਕਾਸ ਹੁੰਦਾ ਹੈ ਤੇ ਇਹ ਸਮਾਜ ਨੂੰ ਨਵੀ ਸੇਧ ਦਿੰਦੀਆਂ ਹਨ ਤੇ ਇਸ ਨਾਲ ਖਿਡਾਰੀ ਨਸ਼ਿਆਂ ਤੋਂ ਦੂਰ ਹੋ ਕੇ ਆਪਣੀ ਸਿਹਤ ਵੱਲ ਧਿਆਨ ਦਿੰਦੇ ਹਨ | ਇਹ ਸ਼ਬਦ ਜ਼ਿਲ੍ਹਾ ਜਲੰਧਰ ਸਕੂਲ ਜੂਡੋ ...

ਪੂਰੀ ਖ਼ਬਰ »

ਸੀਵਰੇਜ ਦਾ ਕੰਮ ਅੱਧ ਵਿਚਾਲੇ ਲਟਕਣ ਕਾਰਨ ਚੁਗਾਵਾਂ ਵਾਸੀਆਂ ਦਾ ਜਿਊਣਾ ਹੋਇਆ ਮੁਹਾਲ

ਲਾਂਬੜਾ, 20 ਸਤੰਬਰ (ਕੁਲਜੀਤ ਸਿੰਘ ਸੰਧੂ)- ਇਥੋਂ ਦਾ ਨੇੜਲਾ ਪਿੰਡ ਚੁਗਾਵਾਂ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਦਾ ਚਿਰਾਂ ਤੋਂ ਸਾਹਮਣਾ ਕਰਦਾ ਆ ਰਿਹਾ ਹੈ | ਹੁਣ ਜੇ ਪੰਚਾਇਤ ਨੇ ਇਸ ਪਾਸੇ ਵੱਲ ਧਿਆਨ ਦਿੱਤਾ ਹੈ ਤਾਂ ਇੱਕ ਪੰਚਾਇਤ ਮੈਂਬਰ ਨੇ ਕਥਿਤ ਤੌਰ 'ਤੇ ਅੜਿੱਕਾ ...

ਪੂਰੀ ਖ਼ਬਰ »

ਭਾਜਪਾ ਦੀ ਕੋਰ ਕਮੇਟੀ ਵਿਚ ਆਪਸ 'ਚ ਉਲਝੇ ਭਾਜਪਾ ਆਗੂ

ਜਲੰਧਰ, 20 ਸਤੰਬਰ (ਸ਼ਿਵ ਸ਼ਰਮਾ)-ਵਿਧਾਨ ਸਭਾ ਚੋਣਾਂ 'ਚ ਤਿੰਨੇ ਸੀਟਾਂ ਹਾਰਨ ਦੇ ਬਾਵਜੂਦ ਭਾਜਪਾ 'ਚ ਧੜੇਬੰਦੀ ਖ਼ਤਮ ਨਹੀਂ ਹੋਈ ਹੈ ਕਿਉਂਕਿ 22 ਸਤੰਬਰ ਨੂੰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਸੱਦੀ ਗਈ ਮੀਟਿੰਗ ਵਿਚ ਮੇਅਰ ਸੁਨੀਲ ਜੋਤੀ 'ਤੇ ਤਾਂ ਇਕ ਆਗੂ ਨੇ ਭੜਾਸ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ

ਅੱਪਰਾ, 20 ਸਤੰਬਰ (ਸੁਖਦੇਵ ਸਿੰਘ)-ਅੱਪਰਾ ਪੁਲਿਸ ਵਲੋਂ ਨਸ਼ੀਲੇ ਪਦਾਰਥ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆ ਐਸ.ਆਈ ਪਰਮਿੰਦਰ ਸਿੰਘ ਪੁਲਿਸ ਚੌਕੀ ਇੰਚਾਰਜ ਅੱਪਰਾ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਪਿੰਡ ਖਾਨ ਪੁਰ ਨਹਿਰ 'ਤੇ ਨਾਕਾ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੀ ਬਦਲਾਖੋਰੀ ਨੀਤੀ ਕਰਕੇ ਆਦਮਪੁਰ ਆਈ.ਟੀ.ਆਈ. ਕਾਲਜ ਬੰਦ

ਆਦਮਪੁਰ, 20 ਸਤੰਬਰ (ਹਰਪ੍ਰੀਤ ਸਿੰਘ)-ਆਦਮਪੁਰ ਆਈ.ਟੀ.ਆਈ ਕਾਲਜ ਬੰਦ ਹੋ ਗਿਆ ਹੈ | ਕਾਂਗਰਸੀ ਸਰਕਾਰ 'ਤੇ ਵਿੱਤੀ ਬੋਝ ਤੇ ਮਹਿਕਮੇ ਦੇ ਹੁਕਮਾਂ ਤਹਿਤ ਇਮਾਰਤ ਨੂੰ ਤਾਲਾ ਲਗਾਉਣ ਆਏ ਪਿੰ੍ਰਸੀਪਲ ਬਲਵੀਰ ਸਿੰਘ ਤੇ ਸਮੂਹ ਸਟਾਫ ਨਾਲ ਆਈ.ਟੀ.ਆਈ ਕਾਲਜ 'ਚ ਮੀਟਿੰਗ ਕਰਨ ਲਈ ...

ਪੂਰੀ ਖ਼ਬਰ »

ਪਰਾਲੀ ਦਾ ਬਦਲ ਨਾ ਮਿਲਿਆ ਤਾਂ ਕਿਸਾਨ ਅੱਗ ਲਗਾਉਣ ਲਈ ਮਜਬੂਰ ਹੋਣਗੇ-ਕਿਸਾਨ ਆਗੂ

ਫਿਲੌਰ, 20 ਸਤੰਬਰ (ਸੁਰਜੀਤ ਸਿੰਘ ਬਰਨਾਲਾ)-ਕਿਸਾਨ ਯੂਨੀਅਨ ਦੀ ਮੀਟਿੰਗ ਗੁਰਦੁਆਰਾ ਬਾਊਲੀ ਸਾਹਿਬ ਵਿਖੇ ਪ੍ਰਧਾਨ ਅਮਰੀਕ ਸਿੰਘ ਭਾਰ ਸਿੰਘ ਪੁਰੀ ਦੀ ਅਗਵਾਈ ਚ ਹੋਈ | ਜਿਸ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਕਿਸਾਨਾਂ ਨੂੰ ਪਰਾਲੀ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਜਲੰਧਰ 'ਚ ਕਲਰਕ ਕੱਲ੍ਹ ਸਮੂਹਿਕ ਛੁੱਟੀ ਲੈ ਕੇ ਕਰਨਗੇ ਰੋਸ ਰੈਲੀ

ਮਲਸੀਆਂ, 20 ਸਤੰਬਰ (ਸੁਖਦੀਪ ਸਿੰਘ)-ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ਼ ਐਸੋਸੀਏਸਨ ਦੇ ਸੂਬਾ ਪ੍ਰਧਾਨ ਹਰਸਿਮਰਨ ਸਿੰਘ ਸੋਖਲ, ਜਨਰਲ ਸਕੱਤਰ ਪਵਨਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਜ਼ਿਲ੍ਹਾ ਜਲੰਧਰ ਦੇ ਸਾਰੇ ਦਫ਼ਤਰਾਂ, ਸਕੂਲਾਂ ਦੇ ਕਲਰਕਾਂ ਵਲੋਂ 22 ...

ਪੂਰੀ ਖ਼ਬਰ »

ਆਦਮਪੁਰ 'ਚ ਅੱਜ ਤੋਂ ਸ਼ੁਰੂ ਹੋਵੇਗਾ ਦੁਸਹਿਰਾ ਮਹਾਂਉਤਸਵ

ਆਦਮਪੁਰ, 20 ਸਤੰਬਰ (ਹਰਪ੍ਰੀਤ ਸਿੰਘ, ਰਮਨ ਦਵੇਸਰ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੁਸਹਿਰਾ ਸਮੂਹ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ | ਇਨਾਂ ਸ਼ਬਦਾਂ ਦਾ ਪ੍ਰਗਟਾਵਾ ਦੁਸਹਿਰਾ ਕਮੇਟੀ ਦੇ ਪ੍ਰਧਾਨ ਗਗਨ ਪਸਰੀਚਾ ਨੇ ...

ਪੂਰੀ ਖ਼ਬਰ »

ਗੁਰਮਤਿ ਰੂਹਾਨੀ ਸਮਾਗਮ ਅੱਜ ਤੋਂ

ਆਦਮਪੁਰ, 20 ਸਤੰਬਰ (ਰਮਨ ਦਵੇਸਰ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਦੁਆਰਾ ਸ੍ਰੀ ਦਸਮੇਸ਼ ਗੰਜ ਪਿੰਡ ਹਰੀਪੁਰ (ਆਦਮਪੁਰ) ਵਿਖੇ ਗੁਰਮਤਿ ਰੂਹਾਨੀ ਸਮਾਗਮ 21, 22, 23 ਸਤੰਬਰ ਨੂੰ (ਦਿਨ ਵੀਰਵਾਰ, ਸ਼ੁਕਰਵਾਰ, ਸਨਿਚਰਵਾਰ) ਸ਼ਾਮ 7 ਵਜੇ ਤੋਂ 10 ਵਜੇ ਤੱਕ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਭੋਗਪੁਰ, 20 ਸਤੰਬਰ (ਕਮਲਜੀਤ ਸਿੰਘ ਡੱਲੀ)-ਭੋਗਪੁਰ ਪੁਲਿਸ ਨੇ ਥਾਣਾ ਮੁਖੀ ਸੁਰਜੀਤ ਸਿੰਘ ਦੀ ਅਗਵਾਈ 'ਚ ਇਕ ਵਿਅਕਤੀ ਨੂੰ 100 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣੇਦਾਰ ਪਰਮਿੰਦਰ ਸਿੰਘ ਨੇ ਗਸ਼ਤ ਦੌਰਾਨ ਆਦਮਪੁਰ ਟੀ-ਪੁਆਇੰਟ 'ਤੇ ...

ਪੂਰੀ ਖ਼ਬਰ »

ਸਕੂਲਾਂ ਦੇ ਸਰਕਾਰੀਕਰਨ ਦੀ 60ਵੀਂ ਵਰ੍ਹੇਗੰਢ ਮੌਕੇ ਕਰਵਾਈ ਜਾਵੇਗੀ ਵਿਚਾਰ-ਗੋਸ਼ਟੀ

ਮਲਸੀਆਂ, 20 ਸਤੰਬਰ (ਸੁਖਦੀਪ ਸਿੰਘ)-ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ, ਪੰਜਾਬ ਵਲੋਂ ਪਹਿਲੀ ਅਕਤੂਬਰ ਨੂੰ ''ਸਾਂਝੀ ਤੇ ਇਕਸਾਰ ਸਕੂਲ ਸਿੱਖਿਆ ਪ੍ਰਣਾਲੀ' ਵਿਸ਼ੇ 'ਤੇ ਮਹੱਤਵਪੂਰਨ ਵਿਚਾਰ-ਗੋਸ਼ਟੀ ਗੁਰੂ ਨਾਨਕ ਦੇਵ ਲਾਇਬ੍ਰੇਰੀ ਜਲੰਧਰ ਵਿਖੇ ਕਰਵਾਈ ਜਾਵੇਗੀ | ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਵਿਅਕਤੀ ਲਾਪਤਾ

ਭੋਗਪੁਰ, 20 ਸਤੰਬਰ (ਕਮਲਜੀਤ ਸਿੰਘ ਡੱਲੀ)-ਭੋਗਪੁਰ ਦੇ ਇਕ ਵਿਅਕਤੀ ਦਾ ਭੇਦਭਰੀ ਹਾਲਤ ਵਿਚ ਲਾਪਤਾ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਪਾਲ ਪੁੱਤਰ ਭਗਤ ਰਾਮ ਵਾਸੀ ਪਿੰਡ ਮੋਗਾ ਦਿਮਾਗੀ ਪ੍ਰੇਸ਼ਾਨੀ ਵਿਚ ਰਹਿੰਦਾ ਸੀ, ਜੋ ਕੁਝ ਦਿਨ ਪਹਿਲਾਂ ਘਰੋਂ ਸੈਰ ਕਰਨ ਲਈ ...

ਪੂਰੀ ਖ਼ਬਰ »

ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਨੇ ਫਿਲੌਰ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਫਿਲੌਰ, 20 ਸਤੰਬਰ (ਇੰਦਰਜੀਤ ਚੰਦੜ੍ਹ)–ਸਥਾਨਕ ਨਗਰ ਕੌਾਸਲ ਵਿਖੇ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਵਲੋਂ ਇਲਾਕੇ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਸੁਣਦੇ ਹੋਏ ਤੁਰੰਤ ਉਨ੍ਹਾਂ ਦੇ ਢੁੱਕਵੇ ਹੱਲ ਲਈ ਸਬੰਧਿਤ ਮਹਿਕਮਿਆਂ ਨੂੰ ਸੂਚਿਤ ਕੀਤਾ | ਇਸ ...

ਪੂਰੀ ਖ਼ਬਰ »

ਜਾਨਲੇਵਾ ਹਮਲੇ 'ਚ ਇੱਕ ਜ਼ਖ਼ਮੀ

ਗੁਰਾਇਆ, 20 ਸਤੰਬਰ (ਬਲਵਿੰਦਰ ਸਿੰਘ)-ਇਥੇ ਗੁਰਪ੍ਰੀਤ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਗੁਰਾਇਆ 'ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਹੈ, ਉਸ ਨੰੂ ਬੜਾ ਪਿੰਡ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ | ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦੀ ਜਾਨ ਨੰੂ ਖ਼ਤਰਾ ਹੈ ਤੇ ...

ਪੂਰੀ ਖ਼ਬਰ »

ਜਬਰ ਜਨਾਹ ਲਈ ਨਾਮਜ਼ਦ 3 ਦੋਸ਼ੀ ਗਿ੍ਫ਼ਤਾਰ

ਮਹਿਤਪੁਰ, 20 ਸਤੰਬਰ (ਰੰਧਾਵਾ)-ਇੱਥੋਂ ਅੱਠ ਕਿਲੋਮੀਟਰ ਦੂਰ ਪਿੰਡ ਖੁਰਸ਼ੈਦ ਪੁਰ ਵਿਖੇ ਬੀਤੇ ਦਿਨ ਇਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਲਈ ਨਾਮਜ਼ਦ ਤਿੰਨ ਦੋਸ਼ੀਆਂ ਰਮਨ ਕੁਮਾਰ ਪੁੱਤਰ ਬਲਦੇਵ (24), ਸੋਨੀਆ ਪਤਨੀ ਬੂਟਾ ਰਾਮ ਤੇ ਵਿਦਿਆ ਪਤਨੀ ਬਲਦੇਵ ਨੂੰ ਮਹਿਤਪੁਰ ...

ਪੂਰੀ ਖ਼ਬਰ »

ਈ.ਓ. ਤੇਜਿੰਦਰ ਸਿੰਘ ਵਲੋਂ ਲਾਭਪਾਤਰੀਆਂ ਨਾਲ ਮੀਟਿੰਗ

ਲੋਹੀਆਂ ਖਾਸ, 20 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-ਲੋਹੀਆਂ ਦੇ ਕਾਰਜ ਸਾਧਕ ਅਫ਼ਸਰ ਤੇਜਿੰਦਰ ਸਿੰਘ ਵਲੋਂ 'ਸ਼ਹਿਰੀ ਅਵਾਸ ਯੋਜਨਾ' ਤਹਿਤ ਸਭ ਲਈ ਘਰ ਮਿਸ਼ਨ ਨੂੰ ਪੂਰਾ ਕਰਨ ਹਿੱਤ ਵੱਖ-ਵੱਖ ਮੁਹੱਲਿਆਂ 'ਚ ਜਾ ਕੇ ਲਾਭਪਾਤਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਸਰਵਣ ਦਾਸ ਨੂੰ ਸ਼ਰਧਾਂਜਲੀਆਂ ਭੇਟ

ਫਿਲੌਰ, 20 ਸਤੰਬਰ (ਇੰਦਰਜੀਤ ਚੰਦੜ੍ਹ)-ਸਮਾਜ ਸੇਵੀ ਸਰਵਣ ਦਾਸ ਜੋ ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾ ਵਿਚ ਜਾ ਬਿਰਾਜੇ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਸਥਾਨਕ ਨੂਰਮਹਿਲ ਰੋਡ ਦੇ ਸ੍ਰੀ ਗੁਰੂ ਰਵਿਦਾਸ ਮੰਦਿਰ ਵਿਖੇ ਸੁਖਮਨੀ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਖੇਡਾਂ 'ਚ ਓਵਰ ਆਲ ਟਰਾਫ਼ੀ ਆਦਮਪੁਰ ਨੇ ਜਿੱਤੀ

ਭੋਗਪੁਰ, 20 ਸਤੰਬਰ (ਸੈਣੀ)-39 ਵੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ 'ਚ ਓਵਰ ਆਲ ਟਰਾਫ਼ੀ ਬਲਾਕ ਆਦਮਪੁਰ ਨੇ ਜਿੱਤੀ | ਇਸ ਮੌਕੇ ਹਰਿੰਦਰ ਸਿੰਘ ਡਿਪਟੀ ਡੀ.ਓ. ਜਲੰਧਰ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸਾਧੂ ਰਾਮ ਤੇ ਪਿ੍ੰਸੀਪਲ ਬਿਕਰਮ ਸਿੰਘ, ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਵਿਅਕਤੀ ਲਾਪਤਾ

ਭੋਗਪੁਰ, 20 ਸਤੰਬਰ (ਕਮਲਜੀਤ ਸਿੰਘ ਡੱਲੀ)-ਭੋਗਪੁਰ ਦੇ ਇਕ ਵਿਅਕਤੀ ਦਾ ਭੇਦਭਰੀ ਹਾਲਤ ਵਿਚ ਲਾਪਤਾ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਪਾਲ ਪੁੱਤਰ ਭਗਤ ਰਾਮ ਵਾਸੀ ਪਿੰਡ ਮੋਗਾ ਦਿਮਾਗੀ ਪ੍ਰੇਸ਼ਾਨੀ ਵਿਚ ਰਹਿੰਦਾ ਸੀ, ਜੋ ਕੁਝ ਦਿਨ ਪਹਿਲਾਂ ਘਰੋਂ ਸੈਰ ਕਰਨ ਲਈ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਛੱਡ ਕੇ ਚੌਹਾਨ ਸਾਥੀਆਂ ਸਮੇਤ ਬਸਪਾ 'ਚ ਸ਼ਾਮਿਲ

ਫਿਲੌਰ, 20 ਸਤੰਬਰ (ਇੰਦਰਜੀਤ ਚੰਦੜ੍ਹ)-ਨਜ਼ਦੀਕੀ ਪਿੰਡ ਗੜ੍ਹਾਂ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ ਚੌਹਾਨ ਢਾਬੇ ਦੇ ਮਾਲਕ ਹਰੀ ਰਾਮ ਚੌਹਾਨ ਸਾਥੀਆਂ ਸਮੇਤ ਅਕਾਲੀ ਦਲ ਨੂੰ ਛੱਡ ਕੇ ਬਹੁਜਨ ਸਮਾਜ ਪਾਰਟੀ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਰਾਜਕੁਮਾਰ ਹੰਸ ਸਰਪੰਚ, ...

ਪੂਰੀ ਖ਼ਬਰ »

ਪੰਜਾਬ ਸਰਕਾਰ ਸੂਬੇ ਨੂੰ ਹਰਿਆ-ਭਰਿਆ ਦੇਖਣਾ ਚਾਹੁੰਦੀ ਹੈ - ਸ਼ੇਰੋਵਾਲੀਆ

ਸ਼ਾਹਕੋਟ, 20 ਸਤੰਬਰ (ਬਾਂਸਲ)- ਪੰਜਾਬ ਸਰਕਾਰ ਚਾਹੁੰਦੀ ਹੈ ਕਿ ਵਿਕਾਸ ਦੇ ਨਾਲ ਨਾਲ ਪੰਜਾਬ ਹਰਿਆ ਭਰਿਆ ਵੀ ਹੋਵੇ | ਇਸੇ ਸੋਚ ਤਹਿਤ ਪੰਜਾਬ ਸਰਕਾਰ ਵਲੋਂ 'ਸਵੱਛ ਭਾਰਤ ਮੁਹਿੰਮ' ਨੂੰ ਅਪਣਾ ਕੇ ਪਿੰਡਾਂ ਅਤੇ ਸ਼ਹਿਰਾਂ ਅੰਦਰ ਬੂਟੇ ਲਗਾਏ ਜਾ ਰਹੇ ਹਨ, ਉਕਤ ਵਿਚਾਰਾਂ ਦਾ ...

ਪੂਰੀ ਖ਼ਬਰ »

ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਮਲਸੀਆਂ, 20 ਸਤੰਬਰ (ਸੁਖਦੀਪ ਸਿੰਘ)-ਸਰਕਾਰੀ ਐਲੀਮੈਂਟਰੀ ਸਕੂਲ, ਈਸੇਵਾਲ (ਸ਼ਾਹਕੋਟ) ਦੇ ਬੱਚਿਆਂ ਨੂੰ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਮਨਦੀਪ ਸਿੰਘ ਜੰਮੂ ਨੇ ਅੱਜ ਆਪਣੇ ਜਨਮ ਦਿਨ ਮੌਕੇ ਸਟੇਸ਼ਨਰੀ ਵੰਡੀ | ਇਸ ਮੌਕੇ ਮਨਦੀਪ ਸਿੰਘ ਜੰਮੂ ਨੇ ਕਿਹਾ ਕਿ ਉਹ ...

ਪੂਰੀ ਖ਼ਬਰ »

ਪਿੰਡ ਗਿੱਲ 'ਚ ਆਟਾ, ਦਾਲ ਸਕੀਮ ਤਹਿਤ ਲਾਭਪਾਤਰੀਆਂ ਨੂੰ ਕਣਕ ਵੰਡੀ

ਮੱਲ੍ਹੀਆਂ ਕਲਾਂ, 20 ਸਤੰਬਰ (ਮਨਜੀਤ ਮਾਨ)-ਸੂਬਾ ਸਰਕਾਰ ਵਲੋਂ ਗਰੀਬ ਪਰਿਵਾਰਾਂ ਨੂੰ ਭੇਜੀ ਜਾ ਰਹੀ ਆਟਾ, ਦਾਲ ਦੀ ਸਕੀਮ ਪਿੰਡ ਗਿੱਲ (ਜਲੰਧਰ) ਵਿਖੇ 190 ਲਾਭਪਾਤਰਾਂ ਨੂੰ ਸਰਪੰਚ ਜਗਜੀਤ ਕੌਰ ਗਿੱਲ ਦੀ ਰਹਿਨੁਮਾਈ ਹੇਠ ਤੇ ਸਾਬਕਾ ਸਰਪੰਚ ਸ: ਸਰਬਨ ਸਿੰਘ ਗਿੱਲ ਤੇ ...

ਪੂਰੀ ਖ਼ਬਰ »

'ਸਵੱਛ ਭਾਰਤ' ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਵਲੋਂ ਕੰਨੀਆਂ ਕਲਾਂ ਗਊਸ਼ਾਲਾ 'ਚ ਬੂਟੇ ਲਗਾਏ

ਸ਼ਾਹਕੋਟ, 20 ਸਤੰਬਰ (ਬਾਂਸਲ, ਸਚਦੇਵਾ)- ਪੂਰੇ ਦੇਸ਼ ਵਿਚ ਮਨਾਏ ਜਾ ਰਹੇ 'ਸਵੱਛ ਭਾਰਤ' ਪੰਦਰਵਾੜੇ ਤਹਿਤ ਅੱਜ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਸ਼ਰਮਾ ਵਲੋਂ ਨੇੜਲੇ ਪਿੰਡ ਕੰਨੀਆਂ ਕਲਾਂ ਵਿਖੇ ਸਥਿਤ ਸਰਕਾਰੀ ਗਊਸ਼ਾਲਾ ਵਿਖੇ ਵੱਖ-ਵੱਖ ਕਿਸਮਾਂ ਦੇ 100 ਤੋਂ ਵੱਧ ...

ਪੂਰੀ ਖ਼ਬਰ »

8ਵਾਂ ਸਨਮਾਨ ਸਮਾਰੋਹ 24 ਨੂੰ

ਮਲਸੀਆਂ, 20 ਸਤੰਬਰ (ਸੁਖਦੀਪ ਸਿੰਘ) - ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਕਸ਼ਯਪ ਰਾਜਪੂਤ ਸਭਾ ਪੰਜਾਬ ਦੀ ਮੀਟਿੰਗ ਸਭਾ ਦੇ ਪੰਜਾਬ ਪ੍ਰਧਾਨ ਦਵਿੰਦਰ ਸਿੰਘ ਰਹੇਲੂ ਦੀ ਅਗਵਾਈ 'ਚ ਹੋਈ | ਇਸ ਮੌਕੇ ਬਾਬਾ ਹਿੰਮਤ ਸਿੰਘ ਕਸ਼ਯਪ ਰਾਜਪੂਤ ਸਮਾਜ ਸੁਧਾਰ ਸਭਾ ਸਰੀਂਹ ਦੇ ...

ਪੂਰੀ ਖ਼ਬਰ »

ਚੇਅਰਮੈਨ ਚੀਮਾ ਨੇ ਅੰਮਿ੍ਤਸਰ 'ਚ ਸਤਿਕਾਰ ਕਮੇਟੀ ਦੇ ਆਗੂਆਂ ਵਲੋਂ ਮਜ਼੍ਹਬੀ ਸਿੱਖਾਂ ਨਾਲ ਕੀਤੀ ਬਦਸਲੂਕੀ ਦਾ ਲਿਆ ਨੋਟਿਸ

ਮੱਲ੍ਹੀਆਂ ਕਲਾਂ, 20 ਸਤੰਬਰ (ਮਨਜੀਤ ਮਾਨ)- ਵਾਲਮੀਕਿ ਮਜ਼੍ਹਬੀ ਸਿੱਖਾਂ ਨਾਲ ਪੰਜਾਬ 'ਚ ਹੋ ਰਹੀਆਂ ਵਧੀਕੀਆਂ ਨੂੰ ਸਹਿਣ ਨਹੀਂ ਕਰਾਂਗੇ | ਇਥੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਰੰਘਰੇਟਾ ਦਲ ਪੰਜਾਬ ਦੇ ਸੂਬਾ ਪ੍ਰਧਾਨ ਤੇ ਰੰਘਰੇਟਿਆਂ ਨਿਹੰਗ ਸਿੰਘਾਂ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਮਨਿਸਟੀਰੀਅਲ ਸਟਾਫ਼ ਵਲੋਂ ਰੋਸ ਰੈਲੀਆਂ ਕੱਲ੍ਹ

ਮਹਿਤਪੁਰ, 20 ਸਤੰਬਰ (ਪਰਮਜੀਤ ਸਿੰਘ ਮਾਨ)- ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ਼ ਐਸੋਸੀਏਸ਼ਨ ਵਲੋਂ ਸੂਬਾ ਸਰਕਾਰ ਦੁਆਰਾ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨਾ ਮੰਨਣ ਦੇ ਵਿਰੋਧ ਵਿਚ 22 ਸਤੰਬਰ ਨੰੂ ਡੀ. ਸੀ. ਦਫ਼ਤਰਾਂ ਅੱਗੇ ਰੋਸ ਰੈਲੀਆਂ ਕੀਤੀਆਂ ਜਾ ਰਹੀਆਂ ਹਨ | ...

ਪੂਰੀ ਖ਼ਬਰ »

ਗਾਂ ਗੰਦੇ ਨਾਲੇ 'ਚ ਡਿੱਗੀ

ਕਿਸ਼ਨਗੜ੍ਹ, 20 ਸਤੰਬਰ (ਸੰਦੀਪ ਵਿਰਦੀ, ਲਖਵਿੰਦਰ ਲੱਕੀ)- ਅਲਾਵਲਪੁਰ ਦੇ ਮੁਹੱਲਾ ਨਬੀਪੁਰ ਵਿਖੇ ਸਥਿਤ ਗੰਦੇ ਪਾਣੀ ਦੇ ਨਿਕਾਸ ਲਈ ਬਣਾਏ ਨਾਲੇ ਜੋ ਕਿ ਸਫ਼ਾਈ ਨਾ ਹੋਣ ਕਾਰਨ ਦਲਦਲ ਦਾ ਰੂਪ ਧਾਰਨ ਕਰ ਚੁੱਕਾ ਹੈ | ਜਾਣਕਾਰੀ ਅਨੁਸਾਰ ਮੁਹੱਲਾ ਨਬੀਪੁਰ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਅੱਜ

ਮੱਲ੍ਹੀਆਂ ਕਲਾਂ, 20 ਸਤੰਬਰ (ਮਨਜੀਤ ਮਾਨ)- ਟੈਕਸੀ ਯੂਨੀਅਨ ਤੇ ਦੁਕਾਨਦਾਰਾਂ ਵਲੋਂ ਸਾਂਝੇ ਤੌਰ 'ਤੇ ਪਿੰਡ ਟੁੱਟ ਕਲਾਂ ਜਲੰਧਰ ਵਿਖੇ ਸਰਬੱਤ ਦੇ ਭਲੇ ਵਾਸਤੇ ਧਾਰਮਿਕ ਸਮਾਗਮ ਮਿਤੀ 21 ਸਤੰਬਰ ਨੰੂ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਟੈਕਸੀ ਯੂਨੀਅਨ ...

ਪੂਰੀ ਖ਼ਬਰ »

ਸੰਤ ਪਿੱਪਲ ਦਾਸ ਦੀ ਸਾਲਾਨਾ ਬਰਸੀ 'ਤੇ ਵਿਸ਼ੇਸ਼

ਕਿਸ਼ਨਗੜ੍ਹ-ਸੰਤ ਪਿੱਪਲ ਦਾਸ ਜੀ ਦਾ ਜਨਮ ਪਿੰਡ ਗਿੱਲ ਪੱਟੀ ਜ਼ਿਲ੍ਹਾ ਬਠਿੰਡਾ ਵਿਖੇ ਹੋਇਆ | ਆਪ ਜੀ ਦਾ ਪਹਿਲਾ ਨਾਂਅ ਹਰਨਾਮ ਦਾਸ ਸੀ | ਆਪ ਜੀ ਦੇ ਮਾਤਾ-ਪਿਤਾ ਧਾਰਮਿਕ ਖਿਆਲਾਂ ਵਾਲੇ ਸਨ | ਆਪ ਹਮੇਸ਼ਾ ਇਕਾਂਤ 'ਚ ਬੈਠ ਕੇ ਪ੍ਰਭੂ ਦਾ ਸਿਮਰਨ ਕਰਿਆ ਕਰਦੇ ਸਨ | ਆਪ ਜੀ ਦਾ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੀ ਚੋਣ

ਫਿਲੌਰ, 20 ਸਤੰਬਰ (ਇੰਦਰਜੀਤ ਚੰਦੜ੍ਹ)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਹਰਿਆਣਾ ਦੀ ਚੋਣ ਸਰਬ-ਸੰਮਤੀ ਨਾਲ ਹੋਈ | ਨਵੀਂ ਸੂਬਾ ਕਮੇਟੀ ਦਾ ਪੈਨਲ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾਈ ਪ੍ਰਧਾਨ ਜਸਵਿੰਦਰ ਢੇਸੀ ਵਲੋਂ ਪੇਸ਼ ਕੀਤਾ ਗਿਆ ਜਿਸ ਵਿਚ 25 ਮੈਂਬਰੀ ...

ਪੂਰੀ ਖ਼ਬਰ »

ਕਾਰਾਂ ਦੀ ਟੱਕਰ 'ਚ ਦੋ ਗੰਭੀਰ ਜ਼ਖ਼ਮੀ

ਕਿਸ਼ਨਗੜ੍ਹ, 20 ਸਤੰਬਰ (ਲਖਵਿੰਦਰ ਸਿੰਘ ਲੱਕੀ, ਸੰਦੀਪ ਵਿਰਦੀ)- ਬੀਤੀ ਦੇਰ ਸ਼ਾਮ ਦੋ ਕਾਰਾਂ ਦੀ ਆਪਸੀ ਟੱਕਰ ਵਿਚ ਔਰਤ ਸਮੇਤ ਦੋ ਵਿਅਕਤੀਆਂ ਦੇ ਗੰਭੀਰ ਜ਼ਖ਼ਮੀ ਹੋ ਜਾਣ ਦੀ ਸਮਾਚਾਰ ਹੈ | ਮੌਕੇ ਤੋਂ ਇਕੱਤਰ ਅਤੇ ਸਥਾਨਕ ਚੌਕੀ ਕਿਸ਼ਨਗੜ੍ਹ ਇੰੰਚਾਰਜ ਸੁਖਜੀਤ ਸਿੰਘ ...

ਪੂਰੀ ਖ਼ਬਰ »

ਨਾਬਾਲਗਾ ਨੰੂ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਵਾਲਾ ਦੋਸ਼ੀ ਪੁਲਿਸ ਅੜਿੱਕੇ

ਮੱਲ੍ਹੀਆਂ ਕਲਾਂ, 20 ਸਤੰਬਰ (ਮਨਜੀਤ ਮਾਨ)- ਨਾਬਾਲਗਾ ਨੰੂ ਵਰਗਲਾ ਕੇ ਲਿਜਾਣ 'ਤੇ ਵਿਆਹ ਦਾ ਝਾਂਸਾ ਦੇਣ ਵਾਲੇ ਦੋਸ਼ੀ ਨੰੂ ਉੱਗੀ ਪੁਲਿਸ ਵਲੋਂ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਹੋਈ ਹੈ | ਮੌਕੇ 'ਤੇ ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਪੁਲਿਸ ਚੌਕੀ ਉੱਗੀ ਦੇ ...

ਪੂਰੀ ਖ਼ਬਰ »

ਜਥੇ: ਕੋਹਾੜ ਦੀ ਪਤਨੀ ਦੀ ਅੰਤਿਮ ਅਰਦਾਸ ਮੌਕੇ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ

ਸ਼ਾਹਕੋਟ, 20 ਸਤੰਬਰ (ਦਲਜੀਤ ਸਿੰਘ ਸਚਦੇਵਾ, ਬਾਂਸਲ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ, ਪੰਜਾਬ ਵਿਧਾਨ ਸਭਾ 'ਚ ਅਕਾਲੀ ਦਲ ਦੇ ਡਿਪਟੀ ਲੀਡਰ ਤੇ ਹਲਕਾ ਸ਼ਾਹਕੋਟ ਦੇ ਵਿਧਾਇਕ ਜਥੇਦਾਰ ਅਜੀਤ ਸਿੰਘ ਕੋਹਾੜ ਦੀ ਪਤਨੀ ਤੇ ਨਾਇਬ ਸਿੰਘ ਕੋਹਾੜ ਸਾਬਕਾ ਐੱਮ.ਡੀ. ...

ਪੂਰੀ ਖ਼ਬਰ »

ਆਂਗਨਵਾੜੀ ਸੈਂਟਰ ਨੰਗਲ ਵਿਖੇ ਨਿਊਟ੍ਰੇਸ਼ਨ ਡੇਅ ਮਨਾਇਆ

ਫਿਲੌਰ, 20 ਸਤੰਬਰ (ਇੰਦਰਜੀਤ ਚੰਦੜ੍ਹ)-ਨਜ਼ਦੀਕੀ ਪਿੰਡ ਨੰਗਲ ਦੇ ਆਂਗਨਵਾੜੀ ਸੈਂਟਰ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸਤਰੀ ਤੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਵਲੋਂ ਨਿਊਟ੍ਰੇਸ਼ਨ ਡੇਅ ਮਨਾਇਆ ਗਿਆ | ਜਿਸ ਵਿਚ ਸੀ.ਡੀ.ਪੀ.ਓ ਸ੍ਰੀਮਤੀ ਸ਼ਕੰੁਤਲਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX