ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤੀ ਕਰਾਰ ਮਾਤ, 8 ਵਿਕਟਾਂ ਨਾਲ ਹਰਾਇਆ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ 36 ਗੇਂਦਾਂ ਵਿਚ 40 ਰਨਾਂ ਦੀ ਲੋੜ
. . .  1 day ago
ਭਾਰਤ ਵੈਸਟਇੰਡੀਜ਼ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਨੂੰ ਜਿੱਤ ਲਈ 68 ਗੇਂਦਾਂ 'ਚ ਚਾਹੀਦੀਆਂ ਹਨ 59 ਦੌੜਾਂ, ਹੱਥ ਵਿਚ 8 ਵਿਕਟਾਂ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਦੀ ਸਥਿਤੀ ਮਜ਼ਬੂਤ, 27 ਓਵਰਾਂ ਮਗਰੋਂ ਬਣਾਏ 150 ਰਨ, ਹੱਥ 'ਚ 9 ਵਿਕਟਾਂ
. . .  1 day ago
ਜੇ.ਪੀ ਨੱਢਾ ਵੱਲੋਂ ਭਾਜਪਾ ਦੇ 6 ਸੂਬਾ ਪ੍ਰਧਾਨਾਂ ਨੂੰ ਕਾਂਗਰਸ, ਟੀ.ਐਮ.ਸੀ ਤੇ ਕਮਿਊਨਿਸਟ ਪਾਰਟੀਆਂ ਖ਼ਿਲਾਫ਼ ਪ੍ਰਦਰਸ਼ਨ ਦੇ ਨਿਰਦੇਸ਼
. . .  1 day ago
ਨਵੀਂ ਦਿੱਲੀ, 15 ਦਸੰਬਰ - ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਨੇ ਰਾਜਸਥਾਨ, ਮੱਧ ਪ੍ਰਦੇਸ਼,ਛੱਤੀਸਗੜ੍ਹ, ਪੱਛਮੀ ਬੰਗਾਲ, ਕੇਰਲ ਅਤੇ ਪੰਜਾਬ ਦੇ ਸੂਬਾ ਭਾਜਪਾ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 36/1
. . .  1 day ago
ਜਾਮੀਆ ਹਿੰਸਕ ਪ੍ਰਦਰਸ਼ਨ ਦੌਰਾਨ ਕਈ ਸਟੇਸ਼ਨਾਂ 'ਤੇ ਮੈਟਰੋ ਬੰਦ
. . .  1 day ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਵਿਖੇ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਜਾਮੀਆ ਮਿਲੀਆ ਇਸਲਾਮੀਆ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਦੀ ਸਲਾਹ 'ਤੇ ਸੁਖਦੇਵ ਵਿਹਾਰ, ਜਾਮੀਆ ਮਿਲੀਆ ਇਸਲਾਮੀਆ...
ਨਾਗਰਿਕਤਾ ਸੋਧ ਬਿੱਲ : ਪ੍ਰਦਰਸ਼ਨਕਾਰੀਆਂ ਨੇ ਫੂਕੀਆਂ ਬੱਸਾਂ
. . .  1 day ago
ਨਵੀਂ ਦਿੱਲੀ, 15 ਦਸੰਬਰ - ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹਿੰਸਕ ਪ੍ਰਦਰਸ਼ਨਾਂ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੇ ਭਾਰਤ ਨਗਰ 'ਚ ਡੀ.ਟੀ.ਡੀ.ਸੀ ਦੀਆਂ ਬੱਸਾਂ ਤੇ ਹੋਰ ਵਾਹਨਾਂ ਨੂੰ ਅੱਗ...
ਕੱਪੜਿਆਂ ਤੋਂ ਪਹਿਚਾਣੇ ਜਾ ਸਕਦੇ ਹਨ ਅੱਗ ਲਾਉਣ ਵਾਲੇ - ਪ੍ਰਧਾਨ ਮੰਤਰੀ
. . .  1 day ago
ਰਾਂਚੀ, 15 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਦੁਮਕਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਦੇਸ਼ ਭਰ ਵਿਚ ਅੱਗ ਲੱਗਣ ਅਤੇ ਹਿੰਸਕ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਦਾ ਪਹਿਲਾ ਖਿਡਾਰੀ (ਅੰਬ੍ਰਿਸ) 9 ਦੌੜਾਂ ਬਣਾ ਕੇ ਆਊਟ
. . .  1 day ago
ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਪੱਛਮੀ ਬੰਗਾਲ ਦੇ ਲੋਕ - ਰਾਜਪਾਲ ਜਗਦੀਪ ਧਨਖੜ
. . .  1 day ago
ਕੋਲਕਾਤਾ, 15 ਦਸੰਬਰ - ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਕਿ ਉਹ ਸੂਬੇ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਮੁਸੀਬਤ ਵਿਚ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਨਿਰਧਾਰਿਤ 50 ਓਵਰਾਂ 'ਚ ਭਾਰਤ 287/8
. . .  1 day ago
ਚੇਨਈ, 15 ਦਸੰਬਰ - ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਇੱਕ ਦਿਨਾਂ ਮੈਚ ਵਿਚ ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ ਨਿਰਧਾਰਿਤ 50 ਓਵਰਾਂ 'ਚ 8 ਵਿਕਟਾਂ ਦੇ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 288 ਦੌੜਾਂ ਦਾ ਟੀਚਾ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ 8ਵਾਂ ਖਿਡਾਰੀ (ਸ਼ਿਵਮ ਦੂਬੇ) 9 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 7ਵੀਂ ਸਫਲਤਾ, ਜਡੇਜਾ 21 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 6ਵੀਂ ਸਫਲਤਾ
. . .  1 day ago
ਫ਼ਿਰੋਜ਼ਪੁਰ 'ਚ ਹਿੰਦ-ਪਾਕਿ ਸਰਹੱਦ ਤੋਂ ਸਾਢੇ 12 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 250/5
. . .  1 day ago
ਸਕੂਲ ਦੀ ਵਿਰਾਸਤੀ ਇਮਾਰਤ ਦੇ 100 ਸਾਲ ਪੂਰੇ ਹੋਣ 'ਤੇ ਸਿੱਖਿਆ ਮੰਤਰੀ ਵਲੋਂ ਲੋਗੋ ਜਾਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 38.3 ਓਵਰਾਂ 'ਚ ਭਾਰਤ ਦੀਆਂ 200 ਦੌੜਾਂ ਪੂਰੀਆਂ
. . .  1 day ago
ਅੱਜ ਤੋਂ ਟੋਲ ਪਲਾਜ਼ਿਆਂ 'ਤੇ ਵਾਹਨਾਂ ਲਈ ਫਾਸਟ ਟੈਗ ਜ਼ਰੂਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਚੌਥੀ ਸਫਲਤਾ, ਸ਼੍ਰੇਅਸ 70 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 35 ਓਵਰਾਂ ਤੋਂ ਬਾਅਦ ਭਾਰਤ 185/3
. . .  1 day ago
ਬੰਗਾਲ 'ਚ ਨਾਗਰਿਕਤਾ ਕਾਨੂੰਨ ਦਾ ਵਿਰੋਧ, ਸੂਬੇ ਦੇ ਕੁਝ ਹਿੱਸਿਆ 'ਚ ਇੰਟਰਨੈੱਟ ਸੇਵਾਵਾਂ ਮੁਅੱਤਲ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਰਿਸ਼ਭ ਪੰਤ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਸ਼੍ਰੇਅਸ ਦੀਆਂ 50 ਦੌੜਾਂ ਪੂਰੀਆਂ
. . .  1 day ago
ਕੁੱਲੂ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 30 ਓਵਰਾਂ ਤੋਂ ਬਾਅਦ ਭਾਰਤ 137/3
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 25 ਓਵਰਾਂ ਤੋਂ ਬਾਅਦ ਭਾਰਤ 103/3
. . .  1 day ago
ਮੁੱਖ ਮੰਤਰੀ ਊਧਵ ਠਾਕਰੇ ਨਾਲ ਪੀ.ਐਮ.ਸੀ ਖਾਤਾ ਧਾਰਕਾਂ ਦੇ ਵਫ਼ਦ ਨੇ ਕੀਤੀ ਮੁਲਾਕਾਤ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 83/3
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਤੀਜੀ ਸਫਲਤਾ, ਰੋਹਿਤ ਸ਼ਰਮਾ ਆਊਟ
. . .  1 day ago
ਆੜ੍ਹਤੀਆਂ ਵਲੋਂ ਤੰਗ-ਪਰੇਸ਼ਾਨ ਕੀਤੇ ਜਾਣ 'ਤੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 15 ਓਵਰਾਂ ਤੋਂ ਬਾਅਦ ਭਾਰਤ 68/2
. . .  1 day ago
ਹਿੰਸਾ ਦੀ ਲਪੇਟ 'ਚ ਹੈ ਆਸਾਮ, ਇਹ ਹੈ ਚਿੰਤਾ ਦਾ ਵਿਸ਼ਾ- ਅਧੀਰ ਰੰਜਨ ਚੌਧਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਭਾਰਤ 33/2
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਨੂੰ ਮਿਲੀ ਦੂਜੀ ਸਫਲਤਾ, ਕਪਤਾਨ ਕੋਹਲੀ 4 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ, ਕੇ. ਐੱਲ. ਰਾਹੁਲ 6 ਦੌੜਾਂ ਬਣਾ ਕੇ ਆਊਟ
. . .  1 day ago
ਪੁਲਿਸ ਨੇ ਹਿਰਾਸਤ ਲਏ ਊਧਵ ਠਾਕਰੇ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਪੀ. ਐੱਮ. ਸੀ. ਬੈਂਕ ਦੇ ਖਾਤਾਧਾਰਕ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 5 ਓਵਰਾਂ ਤੋਂ ਬਾਅਦ ਭਾਰਤ 17/0
. . .  1 day ago
ਨੇਪਾਲ ਬੱਸ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾਧਾਰਕਾਂ ਵਲੋਂ ਆਰ. ਬੀ. ਆਈ. ਦੇ ਬਾਹਰ ਪ੍ਰਦਰਸ਼ਨ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਰਾਜਸਥਾਨ ਪੁਲਿਸ ਨੇ ਹਿਰਾਸਤ 'ਚ ਲਈ ਅਦਾਕਾਰਾ ਪਾਇਲ ਰੋਹਤਗੀ
. . .  1 day ago
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਸਾਵਰਕਰ ਵਿਵਾਦ ਨੂੰ ਲੈ ਕੇ ਕਾਂਗਰਸ 'ਤੇ ਭੜਕੀ ਮਾਇਆਵਤੀ, ਦੋਹਰਾ ਚਰਿੱਤਰ ਅਪਣਾਉਣ ਦਾ ਲਾਇਆ ਦੋਸ਼
. . .  1 day ago
ਸੀ. ਬੀ. ਆਈ. ਕਰੇਗੀ ਆਈ. ਆਈ. ਟੀ. ਵਿਦਿਆਰਥਣ ਫਾਤਿਮਾ ਲਤੀਫ਼ ਦੇ ਖ਼ੁਦਕੁਸ਼ੀ ਮਾਮਲੇ ਦੀ ਜਾਂਚ
. . .  1 day ago
ਸ੍ਰੀਲੰਕਾਈ ਤਾਮਿਲ ਸ਼ਰਨਾਰਥੀਆਂ ਨੂੰ ਵੀ ਮਿਲਣੀ ਚਾਹੀਦੀ ਹੈ ਨਾਗਰਿਕਤਾ- ਸ਼੍ਰੀ ਸ਼੍ਰੀ ਰਵੀਸ਼ੰਕਰ
. . .  1 day ago
ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਪਹਿਲਾ ਇੱਕ ਦਿਨਾਂ ਮੈਚ ਅੱਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 549

ਸ੍ਰੀ ਮੁਕਤਸਰ ਸਾਹਿਬ

9 ਤੋਂ 14 ਅਕਤੂਬਰ ਤੱਕ ਮਨਾਇਆ ਜਾਵੇਗਾ ਬਾਲ ਫ਼ਿਲਮ ਹਫ਼ਤਾ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸੂਚਨਾ ਤੇ ਪ੍ਰਸਾਰਨ ਮੰਤਰਾਲਾ ਭਾਰਤ ਸਰਕਾਰ ਅਧੀਨ ਕੰਮ ਕਰਨ ਵਾਲੀ ਚਿਲਡਰਨ ਫ਼ਿਲਮ ਸੁਸਾਇਟੀ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ 9 ਤੋਂ 14 ਅਕਤੂਬਰ ਤੱਕ ਬਾਲ ਫ਼ਿਲਮ ਹਫ਼ਤਾ ਮਨਾਇਆ ਜਾ ਰਿਹਾ ਹੈ | ਇਹ ਜਾਣਕਾਰੀ ਅੱਜ ਏ.ਡੀ.ਸੀ (ਜਨਰਲ) ਰਾਜਪਾਲ ਸਿੰਘ ਨੇ ਇਸ ਸਬੰਧੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਦਿੱਤੀ | ਉਨ੍ਹਾਂ ਦੱਸਿਆਂ ਕਿ ਇਸ ਬਾਲ ਫ਼ਿਲਮ ਹਫ਼ਤੇ ਦੌਰਾਨ ਸਿਨੇਮਿਆਂ ਤੋਂ ਇਲਾਵਾ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਨੈਤਿਕ ਸਿੱਖਿਆ ਅਤੇ ਬਾਲ ਅਧਿਕਾਰਾਂ ਸਬੰਧੀ ਫ਼ਿਲਮਾਂ/ਡਾਕੂਮੈਂਟਰੀਆਂ ਦਿਖਾਈਆਂ ਜਾਣਗੀਆਂ | ਉਨ੍ਹਾਂ ਨੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਸਮਾਂ ਸਾਰਣੀ ਤਿਆਰ ਕੀਤੀ ਜਾਵੇ | ਉਨ੍ਹਾਂ ਨੇ ਕਿਹਾ ਕਿ ਇਹ ਪੇ੍ਰਰਕ ਫ਼ਿਲਮਾਂ ਬੱਚਿਆਂ ਦੇ ਗਿਆਨ ਵਿਚ ਵਾਧਾ ਕਰਨ ਵਿਚ ਸਹਾਈ ਹੋਣਗੀਆਂ ਅਤੇ ਇਨ੍ਹਾਂ ਫ਼ਿਲਮਾਂ ਦਾ ਨਿਰਮਾਣ ਬਾਲ ਫ਼ਿਲਮ ਸੁਸਾਇਟੀ ਵਲੋਂ ਬਾਲ ਮਨਾਂ ਦੇ ਜਜ਼ਬਿਆਂ ਨੂੰ ਧਿਆਨ ਵਿਚ ਰੱਖ ਕੇ ਕੀਤਾ ਗਿਆ ਹੈ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਜੀਤ ਕੁਮਾਰ, ਡੀ.ਸੀ.ਪੀ.ਓ ਮੈਡਮ ਸ਼ਿਵਾਨੀ ਨਾਗਪਾਲ ਬਾਲ ਫ਼ਿਲਮ ਸੁਸਾਇਟੀ ਦੇ ਪ੍ਰਤੀਨਿਧ ਅਸ਼ੋਕ ਕੁਮਾਰ ਵੀ ਹਾਜ਼ਰ ਸਨ |

9 ਦਿਨਾਂ ਸਹਿਸਪ੍ਰਚੰਡੀ ਮਹਾਂਲਛਮੀ ਸਮਾਗਮ ਅੱਜ

ਮਲੋਟ, 20 ਸਤੰਬਰ (ਗੁਰਮੀਤ ਸਿੰਘ ਮੱਕੜ)-ਨਵਰਾਤਰਿਆਂ ਦੇ ਸ਼ੁੱਭ ਮੌਕੇ ਤੇ ਪਹਿਲੀ ਵਾਰ ਯਤੀ ਫ਼ਾਊਾਡੇਸ਼ਨ ਵਲੋਂ ਸ੍ਰੀ ਕ੍ਰਿਸ਼ਨਾ ਮੰਦਰ ਹਰਜੀ ਰਾਮ ਵਿਖੇ ਸਹਿਸਪ੍ਰਚੰਡੀ ਮਹਾਂਲਛਮੀ ਸਮਾਗਮ 21 ਸਤੰਬਰ ਤੋਂ 29 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਮਾਗਮ ਵਿਚ ਉਜੈਨ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਿਰਜਨਾ ਮੰਚ ਵਲੋਂ ਗੀਤਕਾਰ ਗੁਰਾਂਦਿੱਤਾ ਸਿੰਘ ਸੰਧੂ ਨਾਲ ਰੁੂ-ਬ-ਰੁੂ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਹਰਮਹਿੰਦਰ ਪਾਲ)-ਪੰਜਾਬੀ ਸਾਹਿਤ ਸਿਰਜਨਾ ਮੰਚ ਪੰਜਾਬ ਵੱਲੋਂ ਪੰਜਾਬੀ ਦੇ ਨਾਮਵਰ ਲੇਖਕ ਅਤੇ ਗੀਤਕਾਰ ਗੁਰਾਂਦਿੱਤਾ ਸਿੰਘ ਸੰਧੂ (ਸੁੱਖਣਵਾਲਾ) ਨਾਲ ਰੂ-ਬ-ਰੂ ਕਰਵਾਇਆ ਗਿਆ | ਇਸ ਮੌਕੇ ਪ੍ਰਗਟ ਸਿੰਘ ਜੰਬਰ ਨੇ ਦੱਸਿਆ ਕਿ ਸ: ਸੰਧੂ ਦੇ ...

ਪੂਰੀ ਖ਼ਬਰ »

ਹਲਕਾ ਸ੍ਰੀ ਮੁਕਤਸਰ ਸਾਹਿਬ ਦੇ 35 ਨੌਜਵਾਨ ਕਾਂਗਰਸ ਪਾਰਟੀ 'ਚ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਦੀ ਰਹਿਨੁਮਾਈ ਹੇਠ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ 35 ਨੌਜਵਾਨਾਂ ਨੇ ਕਾਂਗਰਸ ਪਾਰਟੀ ਵਿਚ ਸ਼ਾਮਲ ...

ਪੂਰੀ ਖ਼ਬਰ »

ਪ੍ਰੈਸ਼ਰ ਹਾਰਨ ਵੇਚਣ ਤੇ ਫਿੱਟ ਕਰਨ ਵਾਲਿਆਂ ਨੂੰ ਹੋ ਸਕਦੀ ਹੈ 6 ਸਾਲ ਤੱਕ ਦੀ ਕੈਦ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)-ਵੰਨ-ਸੁਵੰਨੀਆਂ ਆਵਾਜ਼ਾਂ ਕੱਢਕੇ ਲੋਕਾਂ ਨੂੰ ਪ੍ਰੇਸ਼ਾਨ ਕਰਦੇ ਹਾਰਨ, ਪ੍ਰੈਸ਼ਰ ਹਾਰਨ, ਪਟਾਕੇ ਮਾਰਨ ਵਾਲੇ ਸਾਇਲੈਂਸਰ ਬਨਾਉਣ, ਵੇਚਣ, ਖ਼ਰੀਦ ਕਰਨ ਅਤੇ ਫਿਟ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ ਹੈ | ...

ਪੂਰੀ ਖ਼ਬਰ »

ਫ਼ੌਜ ਦੀ ਭਰਤੀ ਸਬੰਧੀ ਲਿਖਤੀ ਪੇਪਰ ਦੀ ਮੁਫ਼ਤ ਸਿਖਲਾਈ ਹਕੂਮਤ ਸਿੰਘ ਵਾਲਾ ਵਿਖੇ ਸ਼ੁਰੂ-ਮੇਜਰ ਅਮਰਜੀਤ ਸਿੰਘ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)-ਫ਼ੌਜ ਵਿਚ ਭਰਤੀ ਹੋ ਦੇਸ਼ ਦੀ ਸੇਵਾ ਕਰਨ ਦਾ ਜਜ਼ਬਾ ਰੱਖਦੇ ਨੌਜਵਾਨਾਂ ਵਲੋਂ ਸਰੀਰਕ ਟੈਸਟ, ਮੈਡੀਕਲ ਟੈਸਟ ਤੇ ਐਮ.ਐਚ. ਕਲੀਅਰ ਕਰਨ ਵਾਲੇ ਯੁਵਕਾਂ ਲਈ ਲਿਖਤੀ ਟੈਸਟ ਸਬੰਧੀ ਮੁਫ਼ਤ ਸਿਖਲਾਈ ਦੇਣ ਲਈ ਸੀ-ਪਾਈਟ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਵਿਦਿਆਰਥਣ ਦੀ ਮੌਤ 'ਤੇ ਡਾਕਟਰਾਂ ਦੇ ਬੋਰਡ ਵਲੋਂ ਲੜਕੀ ਦਾ ਪੋਸਟਮਾਰਟਮ

ਗਿੱਦੜਬਾਹਾ, 20 ਸਤੰਬਰ (ਸ਼ਿਵਰਾਜ ਸਿੰਘ ਰਾਜੂ)-ਗਿੱਦੜਬਾਹਾ ਨੇੜਲੀ ਸਰਹਿੰਦ ਫੀਡਰ ਨਹਿਰ ਵਿਚ ਬੀਤੇ ਦਿਨ ਕਾਰ ਡਿੱਗਣ ਕਾਰਨ ਇਕ 21 ਸਾਲਾ ਵਿਦਿਆਰਥਣ ਦੀ ਮੌਤ ਹੋ ਗਈ ਸੀ ਤੇ ਅੱਜ ਸਿਵਲ ਹਸਪਤਾਲ ਗਿੱਦੜਬਾਹਾ ਵਿਖੇ ਡਾਕਟਰਾਂ ਦੇ ਬੋਰਡ ਨੇ ਇਸ ਲੜਕੀ ਦਾ ਪੋਸਟਮਾਰਟਮ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਥਾਨਕ ਬੱਸ ਸਟੈਂਡ ਵਿਖੇ ਮੱਖਣ ਸਿੰਘ ਰਹੂੜਿਆਂਵਾਲੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਪ੍ਰੋ: ਉਪਲ ਦੀ ਕਿਤਾਬ 'ਇੰਡੀਆ ਬੈਂਕਿੰਗ ਅਤੇ ਡਿਜੀਟਲ ਤਕਨੀਕ' ਲੋਕ-ਅਰਪਣ

ਮਲੋਟ, 20 ਸਤੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਡੀ.ਏ.ਵੀ. ਕਾਲਜ ਦੇ ਪ੍ਰੋ: ਆਰ.ਕੇ. ਉਪਲ ਮੁਖੀ ਅਰਥ-ਸ਼ਾਸਤਰ ਵਿਭਾਗ ਦੀ ਕਿਤਾਬ 'ਇੰਡੀਆ ਬੈਂਕਿੰਗ ਅਤੇ ਡਿਜੀਟਲ ਤਕਨੀਕ' ਆਲ ਇੰਡੀਆ ਰੇਡੀਓ, ਜਲੰਧਰ ਦੇ ਏ.ਡੀ.ਪੀ ਪ੍ਰੋਗਰਾਮ ਹੈਡ ਸ੍ਰੀਮਤੀ ਸੰਤੋਸ਼ ਰਿਸ਼ੀ ਵਲੋਂ ਲੋਕ-ਅਰਪਣ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਸਰਕਾਰਾਂ ਦੇ ਪੁਤਲਾ ਫ਼ੂਕਣੇ ਜਾਰੀ

ਦੋਦਾ, 20 ਸਤੰਬਰ (ਰਵੀਪਾਲ)-ਕਿਸਾਨ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਲਈ ਪਟਿਆਲਾ ਵਿਖੇ ਦਿੱਤੇ ਜਾ ਰਹੇ ਧਰਨੇ ਦੇਣ ਨੂੰ ਸਰਕਾਰ ਵੱਲੋਂ ਅਸਫ਼ਲ ਕਰਨ ਲਈ ਕਿਸਾਨ ਆਗੂਆਂ ਦੀ ਕੀਤੀ ਜਾ ਰਹੀ ਛਾਪੇਮਾਰੀ ਦੇ ਰੋਸ ਵਿਚ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਨੇ ਪੰਜਾਬ ਸਰਕਾਰ ਦੀ ਅਰਥੀ ਫ਼ੂਕੀ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੀ.ਐਸ.ਯੂ. ਦੇ ਆਗੂਆਂ ਤੇ ਪਟਿਆਲਾ ਪੁਲਿਸ ਵਲੋਂ ਧਾਰਾ 188 ਤਹਿਤ ਕੀਤੇ ਝੂਠੇ ਪਰਚਿਆਂ ਅਤੇ 22 ਸਤੰਬਰ ਨੂੰ ਆਪਣੀਆਂ ਹੱਕੀ ਮੰਗਾਂ ਲਈ ਮੋਤੀ ਮਹਿਲ ਦਾ ਘਿਰਾਓ ਕਰਨ ਜਾ ਰਹੇ ਕਿਸਾਨ ਆਗੂਆਂ ਨੂੰ ਪਹਿਲਾਂ ਹੀ ...

ਪੂਰੀ ਖ਼ਬਰ »

ਸਾਹਿਤ, ਸਮਾਜ ਅਤੇ ਕਿੰਨਰ ਸਮਾਜ-ਦਸ਼ਾ ਅਤੇ ਦਿਸ਼ਾ' ਵਿਸ਼ੇ 'ਤੇ ਕੌਮਾਂਤਰੀ ਸੈਮੀਨਾਰ ਕਰਵਾਇਆ

ਮੰਡੀ ਕਿੱਲਿਆਂਵਾਲੀ, 20 ਸਤੰਬਰ (ਇਕਬਾਲ ਸਿੰਘ ਸ਼ਾਂਤ)-ਗੁਰੂ ਨਾਨਕ ਕਾਲਜ ਮੰਡੀ ਕਿੱਲਿਆਂਵਾਲੀ ਵਿਖੇ ਅੱਜ 'ਸਾਹਿਤ, ਸਮਾਜ ਅਤੇ ਥਰਡ ਜੈਂਡਰ-ਦਸ਼ਾ ਅਤੇ ਦਿਸ਼ਾ' ਵਿਸ਼ੇ 'ਤੇ ਇਕ ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ, ਕਾਊਾਸਲੈਟ ਜਨਰਲ ਆਫ਼ ਕੈਨੇਡਾ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਰਿਸ਼ੀ ਸੈਕੰਡਰੀ ਸਕੂਲ ਦੇ 10 ਖਿਡਾਰੀ ਸੂਬਾ ਪੱਧਰੀ ਟੂਰਨਾਮੈਂਟ ਲਈ ਚੁਣੇ

ਕੋਟਕਪੂਰਾ, 20 ਸਤੰਬਰ (ਮੇਘਰਾਜ)-ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ 10 ਖਿਡਾਰੀਆਂ ਲਈ ਲਾਅਨ ਟੈਨਿਸ ਖੇਡ ਲਈ ਸੂਬਾ ਪੱਧਰੀ ਹੋਣ ਵਾਲੇ ਟੂਰਨਾਮੈਂਟ ਲਈ ਚੋਣ ਹੋਈ ਹੈ | ਸਕੂਲ ਮੈਨੇਜਰ ਵਿਜੇ ਕੁਮਾਰ ਭਾਰਦਵਾਜ ਨੇ ਦੱਸਿਆ ਕਿ ਉਮਰ ਵਰਗ 14 ਲਈ ਕਿ੍ਸ਼ਨ ਪਾਲ, ਉਮਰ ...

ਪੂਰੀ ਖ਼ਬਰ »

ਸਰਕਾਰ ਦੀਆਂ ਨਰੇਗਾ ਵਿਰੋਧੀ ਸਾਜ਼ਿਸ਼ਾਂ ਕਾਮਯਾਬ ਨਹੀਂ ਹੋਣਗੀਆਂ-ਰੇਸ਼ਮ ਮੱਤਾ/ਰਾਮ ਚੈਨਾ

ਜੈਤੋ, 20 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਵੱਲੋਂ ਰੁਜ਼ਗਾਰ ਪ੍ਰਾਪਤੀ ਮੁਹਿੰਮ ਤਹਿਤ ਹਰੇਕ ਨੂੰ ਕੰਮ ਦਿਵਾਉਣ ਲਈ ਪਿੰਡ ਰਾਮਗੜ੍ਹ (ਭਗਤੂਆਣਾ) ਵਿਖੇ ਨਰੇਗਾ ਮਜ਼ਦੂਰਾਂ ਦੀ ਭਰਵੀਂ ਬੈਠਕ ਹੋਈ | ...

ਪੂਰੀ ਖ਼ਬਰ »

ਪਿੰਡ ਭੈਰੋਂ ਭੱਟੀ ਵਿਖੇ 'ਸਵੱਛਤਾ ਦੀ ਸੇਵਾ' ਮੁਹਿੰਮ ਤਹਿਤ ਸਹੁੰ ਚੁਕਾਈ

ਕੋਟਕਪੂਰਾ, 20 ਸਤੰਬਰ (ਮੇਘਰਾਜ)-ਬੀਤੇ ਦਿਨੀਂ ਪਿੰਡ ਭੈਰੋਂ ਭੱਟੀ ਵਿਖੇ ਸਵੱਛਤਾ ਹੀ ਸੇਵਾ ਮੁਹਿੰਮ ਅਧੀਨ ਸੇਵਾ ਦਿਵਸ ਅਧੀਨ ਬੀ.ਡੀ.ਪੀ.ਓ ਦਫ਼ਤਰ ਕੋਟਕਪੂਰਾ ਦੇ ਵੀ.ਡੀ.ਓ ਧਰਮਜੀਤ ਸਿੰਘ ਵੱਲੋਂ ਨਰੇਗਾ ਮਜ਼ਦੂਰਾ ਨੂੰ ਸਫ਼ਾਈ ਰੱਖਣ ਲਈ ਸਹੁੰ ਚੁਕਾਈ ਗਈ ਅਤੇ ਸਫ਼ਾਈ ...

ਪੂਰੀ ਖ਼ਬਰ »

ਮਾਸਟਰ ਕਾਡਰ ਦੀ ਸੀਨੀਅਰਤਾ ਸੂਚੀ ਸੋਧ ਕਰਕੇ ਜਾਰੀ ਕਰਨ ਦੀ ਮੰਗ

ਫ਼ਰੀਦਕੋਟ, 20 ਸਤੰਬਰ (ਸਰਬਜੀਤ ਸਿੰਘ)-ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਨੇ ਸਿੱਖਿਆ ਵਿਭਾਗ (ਸੈ. ਸਿ.) ਪੰਜਾਬ ਵੱਲੋਂ ਮਾਸਟਰ ਕਾਡਰ ਦੀ ਜਾਰੀ ਕੀਤੀ ਸੀਨੀਅਰਤਾ ਸੂਚੀ ਵਿਚ ਵੱਖ-ਵੱਖ ਕਿਸਮਾਂ ਦੀਆਂ ਅਨੇਕ ਖ਼ਾਮੀਆਂ ਹੋਣ ਕਰਕੇ ਇਸ ਸੂਚੀ ਨੂੰ 'ਤੂੜੀ ਦੀ ਪੰਡ' ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਬੈਠਕ ਹੋਈ

ਫ਼ਰੀਦਕੋਟ, 20 ਸਤੰਬਰ (ਸਰਬਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਇਕਾਈ ਪਿੰਡ ਸੁੱਖਣਵਾਲਾ ਦੀ ਬੈਠਕ ਪ੍ਰਧਾਨ ਕੇਵਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬਲਾਕ ਫ਼ਰੀਦਕੋਟ ਦੇ ਪ੍ਰਧਾਨ ਚਰਨਜੀਤ ਸਿੰਘ ਸੁੱਖਣਵਾਲਾ ਵੀ ਸ਼ਾਮਿਲ ਹੋਏ | ਬੈਠਕ ...

ਪੂਰੀ ਖ਼ਬਰ »

ਸਿਟਰਸ ਐਡਵਾਈਜ਼ਰ ਪੰਜਾਬ ਵਲੋਂ ਬਾਗ਼ਾਂ ਦਾ ਨਿਰੀਖਣ

ਮਲੋਟ, 20 ਸਤੰਬਰ (ਗੁਰਮੀਤ ਸਿੰਘ ਮੱਕੜ)-ਅੱਜ ਡਾ: ਗੁਰਬਖ਼ਸ਼ ਸਿੰਘ ਕਾਹਲੋਂ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਨਿੰਬੂ ਜਾਤੀ ਦੇ ਬਾਗ਼ਾਂ ਦਾ ਦੌਰਾ ਕੀਤਾ ਅਤੇ ਨਵੀਂ ਪਲਾਂਟੇਸ਼ਨ ਚੈਕ ਕੀਤੀ | ਉਨ੍ਹਾਂ ਨੇ ਮੌਕੇ 'ਤੇ ਬਾਗ਼ਬਾਨਾਂ ...

ਪੂਰੀ ਖ਼ਬਰ »

ਡੇਂਗੂ ਤੇ ਮਲੇਰੀਆ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸੂਬੇ ਅੰਦਰ ਡੇਂਗੂ ਕੇਸਾਂ ਦੇ ਹੋ ਰਹੇ ਵਾਧੇ ਨੂੰ ਮੁੱਖ ਰੱਖਦਿਆਂ ਸਿਵਲ ਸਰਜਨ ਡਾ: ਸੁਖਪਾਲ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਬੋਹੜ ਸਿੰਘ, ਡਾ: ਰੰਜੂ ਸਿੰਗਲਾ ਤੇ ਡਾ: ਵਿਕਰਮ ਅਸੀਜਾ ਦੀ ...

ਪੂਰੀ ਖ਼ਬਰ »

ਗਿੱਦੜਬਾਹਾ ਵਿਖੇ ਨਰਮੇ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਨੇ ਸੜਕੀ ਆਵਾਜਾਈ ਠੱਪ ਕੀਤੀ

ਗਿੱਦੜਬਾਹਾ, 20 ਸਤੰਬਰ (ਸ਼ਿਵਰਾਜ ਸਿੰਘ ਰਾਜੂ)-ਗਿੱਦੜਬਾਹਾ ਦੀ ਨਵੀਂ ਅਨਾਜ ਮੰਡੀ ਵਿਖੇ ਕਾਟਨ ਫ਼ੈਕਟਰੀਆਂ ਵਲੋਂ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਨਾ ਕੀਤੇ ਜਾਣ ਦੇ ਰੋਸ ਵਿਚ ਕਿਸਾਨਾਂ ਨੇ ਨਰਮੇ ਦੀਆਂ ਭਰੀਆਂ ਟਰਾਲੀਆਂ ਸਮੇਤ ਗਿੱਦੜਬਾਹਾ ਦੇ ਭਾਰੂ ਚੌਾਕ ਵਿਚ ...

ਪੂਰੀ ਖ਼ਬਰ »

ਜਪਾਨ ਦੇ ਕਲੱਬ 'ਚ ਖੇਡਦਿਆਂ ਪਾਲਪ੍ਰੀਤ ਬਰਾੜ ਦੀ ਟੀਮ ਨੇ ਲੀਗ ਜਿੱਤੀ

ਦੋਦਾ, 20 ਸਤੰਬਰ (ਰਵੀਪਾਲ)-ਗੁਰੂਗਰਾਮ (ਹਰਿਆਣਾ) 'ਚ ਬੀਤੇ ਦਿਨੀਂ ਹੋਏ ਬਾਸਕਟਬਾਲ ਲੀਗ 'ਚ ਹਾਮਮਾਸਤ ਕਲੱਬ ਜਪਾਨ ਦੀ ਟੀਮ ਨੇ ਫਾਈਨਲ ਮੁਕਾਬਲਿਆਂ 'ਚ ਜਿੱਤ ਪ੍ਰਾਪਤ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਦੋਦਾ ਦੇ ਕੋਠੇ ...

ਪੂਰੀ ਖ਼ਬਰ »

ਗਿੱਦੜਬਾਹਾ ਨੇੜਲੇ ਵਾਪਰੇ ਸੜਕ ਹਾਦਸੇ ਵਿਚ ਦੋ ਵਿਅਕਤੀ ਗੰਭੀਰ ਜ਼ਖ਼ਮੀ, ਇਕ ਨੂੰ ਮਾਮੂਲੀ ਸੱਟਾਂ

ਗਿੱਦੜਬਾਹਾ, 20 ਸਤੰਬਰ (ਸ਼ਿਵਰਾਜ ਸਿੰਘ ਰਾਜੂ)-ਅੱਜ ਗਿੱਦੜਬਾਹਾ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਦੋ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ, ਜਦੋਂਕਿ ਇਕ ਵਿਅਕਤੀ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ | ਮਿਲੀ ਜਾਣਕਾਰੀ ਅਨੁਸਾਰ ਇਕ ਇਨੋਵਾ ਗੱਡੀ ਪਿੰਡ ਕੋਟਭਾਈ ...

ਪੂਰੀ ਖ਼ਬਰ »

ਕਾਂਗਰਸੀ ਆਗੂ ਨੂੰ ਸਦਮਾ-ਪੁੱਤਰ ਦੀ ਮੌਤ

ਦੋਦਾ, 20 ਸਤੰਬਰ (ਰਵੀਪਾਲ)-ਯੂਥ ਕਾਂਗਰਸ ਆਗੂ ਹਰਦੀਪ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਕਾਉਣੀ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ, ਜਦ ਉਨ੍ਹਾਂ ਦੇ ਇਕਲੌਤੇ ਪੁੱਤਰ ਕਰਨਵੀਰ ਸਿੰਘ (18) ਜੋ ਕਿ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਹਨ | ਇਸ ਦੁੱਖ ਦੀ ਘੜੀ 'ਚ ਕਾਂਗਰਸ ਦੇ ...

ਪੂਰੀ ਖ਼ਬਰ »

ਕਾਂਗਰਸੀ ਆਗੂ ਨੂੰ ਸਦਮਾ-ਪੁੱਤਰ ਦੀ ਮੌਤ

ਕਰਨਵੀਰ ਸਿੰਘ ਦੋਦਾ, 20 ਸਤੰਬਰ (ਰਵੀਪਾਲ)-ਯੂਥ ਕਾਂਗਰਸ ਆਗੂ ਹਰਦੀਪ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਕਾਉਣੀ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ, ਜਦ ਉਨ੍ਹਾਂ ਦੇ ਇਕਲੌਤੇ ਪੁੱਤਰ ਕਰਨਵੀਰ ਸਿੰਘ (18) ਜੋ ਕਿ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਹਨ | ਇਸ ਦੁੱਖ ਦੀ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਨਮੂਨੇ ਭਰਨ ਦੀ ਕਾਰਵਾਈ ਮਹਿਜ਼ ਗੋਂਗਲੂਆਂ ਤੋਂ ਮਿੱਟੀ ਲਾਹੁਣਾ ਸਾਬਤ ਹੋਈ

ਮਲੋਟ, 20 ਸਤੰਬਰ (ਗੁਰਮੀਤ ਸਿੰਘ ਮੱਕੜ)-ਬੀਤੇ ਕੱਲ੍ਹ ਸਿਹਤ ਵਿਭਾਗ ਦੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਵੱਲੋਂ ਸ਼ਹਿਰ ਵਿਚ ਵੱਖ-ਵੱਖ ਥਾਵਾਂ ਦੇ 5 ਦੁਕਾਨਾਂ ਤੋਂ ਦੁੱਧ ਦੇ ਨਮੂਨੇ ਭਰੇ ਗਏ | ਸਿਹਤ ਵਿਭਾਗ ਦੀ ਟੀਮ ਵਲੋਂ ਸਹਾਇਕ ਕਮਿਸ਼ਨਰ ਫੂਡ ਕਮਲਪ੍ਰੀਤ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਵਿਖੇ 'ਸਵੱਛ ਭਾਰਤ ਪਖਵਾੜਾ' ਸਫਲਤਾਪੂਰਵਕ ਸਮਾਪਤ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)-ਮਿਨਿਸਟਰੀ ਆਫ਼ ਹਿਊਮਨ ਰਿਸੋਰਸ ਡਿਵੈਲਪਮੈਂਟ ਦੇ ਨਿਰਦੇਸ਼ਾਂ ਤਹਿਤ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਿਖੇ ਕਾਲਜ ਪਿ੍ੰਸੀਪਲ ਡਾ: ਤੇਜਿੰਦਰ ਕੌਰ ਧਾਲੀਵਾਲ ਦੀ ਅਗਵਾਈ ਹੇਠ 'ਸਵੱਛਤਾ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਵਿਖੇ 'ਸਵੱਛ ਭਾਰਤ ਪਖਵਾੜਾ' ਸਫਲਤਾਪੂਰਵਕ ਸਮਾਪਤ

ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਿਖੇ ਸੰਬੋਧਨ ਕਰਦੇ ਹੋਏ ਕਾਲਜ ਪਿ੍ੰਸੀਪਲ ਡਾ: ਤੇਜਿੰਦਰ ਕੌਰ ਧਾਲੀਵਾਲ | ਤਸਵੀਰ: ਬਲਕਰਨ ਸਿੰਘ ਖਾਰਾ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਿਖੇ ਮੁਕਾਬਲਿਆਂ ਵਿਚੋਂ ਅੱਵਲ ਰਹੀਆਂ ...

ਪੂਰੀ ਖ਼ਬਰ »

ਖ਼ਰੀਦ ਕੇਂਦਰਾਂ ਤੇ ਕਿਸਾਨਾਂ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣ-ਭਾਕਿਯੂ

ਮੰਡੀ ਬਰੀਵਾਲਾ, 20 ਸਤੰਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਜਿ ਕਾਦੀਆਂ ਬਲਾਕ ਬਰੀਵਾਲਾ ਦੇ ਪ੍ਰਧਾਨ ਅਵਤਾਰ ਸਿੰਘ ਵੱਟੂ, ਜਨਰਲ ਸਕੱਤਰ ਦਲਜੀਤ ਸਿੰਘ ਰੰਧਾਵਾ, ਦਵਿੰਦਰ ਸਿੰਘ ਭੰਗੇਵਾਲਾ, ਹਰਪਾਲ ਸਿੰਘ ਡੋਹਕ, ਗੁਰਮੇਲ ਸਿੰਘ ਜੰਡੋਕੇ, ਜਸਵੰਤ ਸਿੰਘ ਕੋਟਲੀ ...

ਪੂਰੀ ਖ਼ਬਰ »

ਅਧਿਆਪਕ ਆਗੂਆਂ ਕੀਤੀ ਕਿਸਾਨਾਂ ਦੀਆਂ ਗਿ੍ਫ਼ਤਾਰੀਆਂ ਦੀ ਨਿੰਦਾ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਹਰਮਹਿੰਦਰ ਪਾਲ)-ਸ਼ਹੀਦ ਕਿਰਨਜੀਤ ਕੌਰ ਐਕਸ਼ਨ ਕਮੇਟੀ (ਈ.ਜੀ.ਐਸ./ਏ.ਆਈ.ਈ./ਐਸ.ਟੀ.ਆਰ.) ਅਧਿਆਪਕ ਜਥੇਬੰਦੀ ਦੇ ਸਟੇਟ ਕਮੇਟੀ ਮੈਂਬਰ ਧੀਰਜ ਕੁਮਾਰ ਅਤੇ ਜ਼ਿਲ੍ਹਾ ਪ੍ਰਧਾਨ ਵਨੀਤ ਕੁਮਾਰ, ਬਲਾਕ ਮੁਕਤਸਰ-1 ਅਤੇ ਮੁਕਤਸਰ-2 ਦੇ ਪ੍ਰਧਾਨ ...

ਪੂਰੀ ਖ਼ਬਰ »

ਅਮਨਪ੍ਰੀਤ ਭੱਟੀ ਨੇ ਭਾਗਸਰ ਜ਼ੈਲ ਦੇ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਮੰਡੀ ਲੱਖੇਵਾਲੀ, 20 ਸਤੰਬਰ (ਰੁਪਿੰਦਰ ਸਿੰਘ ਸੇਖੋਂ)-ਹਲਕਾ ਮਲੋਟ ਦੀ ਪ੍ਰਤੀਨਿਧਤਾ ਕਰਦੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਦੇ ਸਪੁੱਤਰ ਅਤੇ ਹਲਕਾ ਮਲੋਟ ਦੇ ਮੁੱਖ ਸੇਵਾਦਾਰ ਅਮਨਪ੍ਰੀਤ ਸਿੰਘ ਭੱਟੀ ਨੇ ਹਲਕੇ ਦੀ ਭਾਗਸਰ-ਲੱਖੇਵਾਲੀ ਜ਼ੈਲ ...

ਪੂਰੀ ਖ਼ਬਰ »

ਪੰਜਾਬੀ ਫ਼ਿਲਮ 'ਅਹਿਦ' ਦਾ ਪੋਸਟਰ ਰਿਲੀਜ਼

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬੀ ਟੈਲੀ ਫ਼ਿਲਮ 'ਅਹਿਦ' ਦਾ ਪੋਸਟਰ ਰਿਲੀਜ਼ ਕੀਤਾ ਗਿਆ | ਡਾਇਰੈਕਟਰ ਕੰਵਲਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਫ਼ਿਲਮ ਪੰਜਾਬ ਦੇ ਰਹਿਣ ਵਾਲੇ ਆਮ ਨੌਜਵਾਨ ਦੀ ਜ਼ਿੰਦਗੀ ਤੇ ਆਧਾਰਿਤ ਹੈ | ਫ਼ਿਲਮ ਦਾ ...

ਪੂਰੀ ਖ਼ਬਰ »

ਅਮਨਪ੍ਰੀਤ ਭੱਟੀ ਨੇ ਲੱਖੇਵਾਲੀ ਖੇਤਰ ਦੇ ਪਿੰਡਾਂ ਦੇ ਵਰਕਰਾਂ ਦੀਆਂ ਮੁਸ਼ਕਿਲਾਂ ਸੁਣੀਆਂ

ਮੰਡੀ ਲੱਖੇਵਾਲੀ, 20 ਸਤੰਬਰ (ਮਿਲਖ ਰਾਜ)-ਹਲਕਾ ਮਲੋਟ ਦੇ ਵਿਧਾਇਕ ਅਤੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੇ ਆਦੇਸ਼ਾਂ ਤੇ ਉਨ੍ਹਾਂ ਦੇ ਸਪੁੱਤਰ ਅਤੇ ਹਲਕਾ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ ਨੇ ਲੱਖੇਵਾਲੀ ਖੇਤਰ ਦੇ ਪਿੰਡਾਂ 'ਚ ਤੂਫ਼ਾਨੀ ਦੌਰਾ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਆਸਰਾ ਯੂਥ ਵੈੱਲਫ਼ੇਅਰ ਕਲੱਬ ਵਲੋਂ ਡਿਪਟੀ ਕਮਿਸ਼ਨਰ ਤੇ ਡਾ: ਬਲਵਿੰਦਰ ਸਿੰਘ ਲੱਖੇਵਾਲੀ ਦਾ ਸਨਮਾਨ

ਮੰਡੀ ਲੱਖੇਵਾਲੀ, 20 ਸਤੰਬਰ (ਮਿਲਖ ਰਾਜ)-ਆਸਰਾ ਯੂਥ ਵੈੱਲਫ਼ੇਅਰ ਅਤੇ ਸਪੋਰਟਸ ਕਲੱਬ ਲੱਖੇਵਾਲੀ ਵਲੋਂ ਪ੍ਰਧਾਨ ਵੀਰ ਦਵਿੰਦਰ ਸਿੰਘ ਬਰਾੜ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸੁਮੀਤ ਜਾਰੰਗਲ ਅਤੇ ਡਾ: ਬਲਵਿੰਦਰ ਸਿੰਘ ਲੱਖੇਵਾਲੀ ਨੂੰ ਸਨਮਾਨ ਚਿੰਨ੍ਹ ...

ਪੂਰੀ ਖ਼ਬਰ »

ਪੰਜਾਬ ਹੋਮਗਾਰਡ ਦੇ ਪੀੜਤ ਪਰਿਵਾਰਾਂ ਨੇ ਕੀਤੀ ਬੈਠਕ

ਦੋਦਾ, 20 ਸਤੰਬਰ (ਰਵੀਪਾਲ)-ਪੰਜਾਬ ਹੋਮਗਾਰਡ ਦੇ ਪੀੜਤ ਪਰਿਵਾਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਅਹਿਮ ਬੈਠਕ ਪਿੰਡ ਮੱਲਣ ਵਿਖੇ ਕੀਤੀ ਗਈ | ਇਸ ਮਹੀਨੇ 'ਚ ਦੂਜੀ ਵਾਰ ਕੀਤੀ ਗਈ ਬੈਠਕ ਦੌਰਾਨ ਪੰਜਾਬ ਹੋਮਗਾਰਡ ਫੋਰਸ ਵਿਚ ਮਿ੍ਤਕ ਕਰਮਚਾਰੀਆਂ ਦੇ ਪਰਿਵਾਰਾਂ ਨੇ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਨੂੰ ਆਰਥਿਕ ਤੌਰ 'ਤੇ ਕੰਗਾਲ ਕੀਤਾ-ਜ਼ੀਰਾ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਸਦਰਵਾਲਾ ਵਿਖੇ ਬਾਬਾ ਕਾਲਾ ਮਹਿਰ ਦੀ ਯਾਦ ਨੂੰ ਸਮਰਪਿਤ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸਾਬਕਾ ਮੰਤਰੀ ਇੰਦਰਜੀਤ ਸਿੰਘ ਜੀਰਾ ਸ਼ਾਮਿਲ ਹੋਏ, ਜਦਕਿ ...

ਪੂਰੀ ਖ਼ਬਰ »

ਆਸਰਾ ਯੂਥ ਵੈੱਲਫ਼ੇਅਰ ਕਲੱਬ ਵਲੋਂ ਡਿਪਟੀ ਕਮਿਸ਼ਨਰ ਤੇ ਡਾ: ਬਲਵਿੰਦਰ ਸਿੰਘ ਲੱਖੇਵਾਲੀ ਦਾ ਸਨਮਾਨ

ਡਿਪਟੀ ਕਮਿਸ਼ਨਰ ਸੁਮੀਤ ਜਾਰੰਗਲ ਤੇ ਡਾ: ਬਲਵਿੰਦਰ ਸਿੰਘ ਦੇ ਸਨਮਾਨ ਦੌਰਾਨ ਕਲੱਬ ਦੇ ਮੈਂਬਰ ਤੇ ਪਤਵੰਤੇ | ਤਸਵੀਰ: ਮਿਲਖ ਰਾਜ ਮੰਡੀ ਲੱਖੇਵਾਲੀ, 20 ਸਤੰਬਰ (ਮਿਲਖ ਰਾਜ)-ਆਸਰਾ ਯੂਥ ਵੈੱਲਫ਼ੇਅਰ ਅਤੇ ਸਪੋਰਟਸ ਕਲੱਬ ਲੱਖੇਵਾਲੀ ਵਲੋਂ ਪ੍ਰਧਾਨ ਵੀਰ ਦਵਿੰਦਰ ਸਿੰਘ ...

ਪੂਰੀ ਖ਼ਬਰ »

ਅਮਨਪ੍ਰੀਤ ਭੱਟੀ ਨੇ ਲੱਖੇਵਾਲੀ ਖੇਤਰ ਦੇ ਪਿੰਡਾਂ ਦੇ ਵਰਕਰਾਂ ਦੀਆਂ ਮੁਸ਼ਕਿਲਾਂ ਸੁਣੀਆਂ

ਹਲਕਾ ਮਲੋਟ ਦੇ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ ਵਰਕਰਾਂ ਨਾਲ | ਤਸਵੀਰ: ਮਿਲਖ ਰਾਜ ਮੰਡੀ ਲੱਖੇਵਾਲੀ, 20 ਸਤੰਬਰ (ਮਿਲਖ ਰਾਜ)-ਹਲਕਾ ਮਲੋਟ ਦੇ ਵਿਧਾਇਕ ਅਤੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੇ ਆਦੇਸ਼ਾਂ ਤੇ ਉਨ੍ਹਾਂ ਦੇ ਸਪੁੱਤਰ ਅਤੇ ਹਲਕਾ ਇੰਚਾਰਜ ਅਮਨਪ੍ਰੀਤ ...

ਪੂਰੀ ਖ਼ਬਰ »

ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਮਨਾਇਆ ਗਿਆ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕਿ੍ਸ਼ੀ ਵਿਗਿਆਨ ਕੇਂਦਰ ਗੋਨਿਆਣਾ ਵਲੋਂ ਪਿੰਡ ਤਾਮਕੋਟ ਵਿਖੇ ਪੀ.ਆਈ ਇੰਡਸਟਰੀ ਦੇ ਸਹਿਯੋਗ ਨਾਲ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਮਨਾਇਆ ਗਿਆ, ਜਿਸ ਵਿਚ ਲਗਭਗ 200 ਕਿਸਾਨਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ ਲਈ 4 ਮੁੱਖ ਮੰਡੀਆਂ ਤੋਂ ਇਲਾਵਾ 113 ਖ਼ਰੀਦ ਕੇਂਦਰ ਸਥਾਪਤ-ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਝੋਨੇ ਦੀ ਖ਼ਰੀਦ ਲਈ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਤੇ ਬਰੀਵਾਲਾ ਦੀਆਂ 4 ਮੁੱਖ ਮੰਡੀਆਂ ਤੋਂ ਇਲਾਵਾ 113 ਹੋਰ ਖ਼ਰੀਦ ਕੇਂਦਰ ਸਥਾਪਤ ਕੀਤੇ ਗਏ ਹਨ | ਇਹ ...

ਪੂਰੀ ਖ਼ਬਰ »

ਟੀ. ਐਸ. ਯੂ ਵਲੋਂ ਕਿਸਾਨਾਂ ਦੀਆਂ ਗਿ੍ਫ਼ਤਾਰੀਆਂ ਦੀ ਨਿਖੇਧੀ

ਦੋਦਾ, 20 ਸਤੰਬਰ (ਰਵੀਪਾਲ)-ਟੈਕਨੀਕਲ ਸਰਵਿਸ ਯੂਨੀਅਨ ਦੇ ਵਲੋਂ 22 ਅਗਸਤ ਨੂੰ ਕਿਸਾਨ ਜਥੇਬੰਦੀਆਂ ਦੇ ਪਟਿਆਲਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਅੱਗੇ ਪੰਜਾਬ ਪੱਧਰੀ ਧਰਨੇ ਨੂੰ ਲੈ ਕੇ ਪੰਜਾਬ ਪੁਲਿਸ ਵਲੋਂ ਸਰਕਾਰ ਦੀ ਸ਼ਹਿ ਤੇ ਕੀਤੀਆਂ ਜਾ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ (ਪੀ.ਡਬਲਯੂ.ਡੀ. ਐਾਡ ਐਲਾਈਡ) ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਪ੍ਰਧਾਨ ਗੁਰਦੇਵ ਸਿੰਘ ਜੌਹਲ ਦੀ ਪ੍ਰਧਾਨਗੀ ਹੇਠ ਸਥਾਨਕ ਕੋਟਕਪੂਰਾ ਰੋਡ ਸਥਿਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX