ਤਾਜਾ ਖ਼ਬਰਾਂ


ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 minute ago
ਨਵੀਂ ਦਿੱਲੀ, 25 ਮਈ- ਕਾਂਗਰਸ ਦੇ ਪ੍ਰਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ 'ਚ ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਆਪਣੇ...
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  7 minutes ago
ਨਵੀਂ ਦਿੱਲੀ, 25 ਮਈ- ਸੰਸਦ ਭਵਨ ਦੇ ਸੈਂਟਰਲ ਹਾਲ 'ਚ ਰਾਸ਼ਟਰੀ ਲੋਕਤੰਤਰਿਕ ਗਠਜੋੜ (ਐੱਨ. ਡੀ. ਏ.) ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਨਰਿੰਦਰ ਮੋਦੀ ਸਮੇਤ ਐੱਨ. ਡੀ. ਏ. ਦੇ ਵੱਡੇ ਨੇਤਾ ਅਤੇ ਨਵੇਂ ਚੁਣੇ ਗਏ ਸੰਸਦ ਮੈਂਬਰ ਮੌਜੂਦ ਹਨ...
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  41 minutes ago
ਨਵੀਂ ਦਿੱਲੀ, 25 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਦੀ ਅਗਵਾਈ ਵਾਲੇ ਰਾਸ਼ਟਰੀ ਲੋਕਤੰਤਰਿਕ ਗਠਜੋੜ (ਐੱਨ. ਡੀ. ਏ.) ਦੇ ਨੇਤਾ ਚੁਣੇ ਜਾਣ ਤੋਂ ਬਾਅਦ ਰਾਤੀਂ ਕਰੀਬ 8 ਵਜੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ...
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 minute ago
ਨਵੀਂ ਦਿੱਲੀ, 25 ਮਈ- ਦਿੱਲੀ ਭਾਜਪਾ ਦੇ ਮੁਖੀ ਮਨੋਜ ਤਿਵਾੜੀ ਨੇ ਅੱਜ ਦਿੱਲੀ ਕਾਂਗਰਸ ਦੀ ਮੁਖੀ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਤਿਵਾੜੀ ਨੇ ਉਨ੍ਹਾਂ ਕੋਲੋਂ...
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  about 1 hour ago
ਨਵੀਂ ਦਿੱਲੀ, 25 ਦਿੱਲੀ- ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ 'ਤੇ ਜਰਮਨੀ ਦੀ ਚਾਂਸਲਰ ਐਂਜੇਲਾ ਮਾਰਕਲ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ। ਦੋਹਾਂ ਨੇ ਪ੍ਰਧਾਨ ਮੰਤਰੀ ਨੂੰ ਫੋਨ...
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  about 1 hour ago
ਨਵੀਂ ਦਿੱਲੀ, 25 ਮਈ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੂੰ ਪਾਰਟੀ ਚੋਂ ਬਾਹਰ ਕੱਢਣ ਦੀਆਂ ਕਨਸੋਆਂ ਦਰਮਿਆਨ ਜੀ. ਕੇ. ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਨੇ...
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 1 hour ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  about 1 hour ago
ਰਾਜਾਸਾਂਸੀ, 25 ਮਈ (ਹੇਰ, ਖੀਵਾ)- ਪੁਲਿਸ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਅਦਰੀਵਾਲਾ ਵਿਖੇ ਬਿਹਾਰ ਦੀ ਇੱਕ ਲੜਕੀ ਨੇ ਚਾਰ ਨੌਜਵਾਨਾਂ 'ਤੇ ਅਗਵਾ ਕਰਕੇ ਜਬਰ ਜਨਾਹ ਕਰਨ ਦਾ ਦੋਸ਼ ਲਾਇਆ ਹੈ। ਉਕਤ ਲੜਕੀ ਨੇ ਪਿੰਡ ਦੇ ਨੌਜਵਾਨ ਸਰਪੰਚ...
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  about 2 hours ago
ਨਵੀਂ ਦਿੱਲੀ, 24 ਮਈ- ਅੱਜ ਪਾਰਟੀ ਦਫ਼ਤਰ 'ਚ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੁਣ ਖ਼ਤਮ ਹੋ ਗਈ ਹੈ। ਇਸ ਬੈਠਕ 'ਚ ਪਾਰਟੀ ਪ੍ਰਧਾਨ ਰਾਹੁਲ ਗਾਂਧੀ, ਯੂ. ਪੀ. ਏ. ਦੀ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੂਰਬੀ ਉੱਤਰ...
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  about 2 hours ago
ਸ੍ਰੀਨਗਰ, 25 ਮਈ- ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ 'ਚ ਢਿਗਾਂ ਡਿੱਗਣ ਕਾਰਨ ਸ਼ਨੀਵਾਰ ਨੂੰ ਜੰਮੂ-ਸ੍ਰੀਨਗਰ ਕੌਮੀ ਹਾਈਵੇਅ 'ਤੇ ਆਵਾਜਾਈ ਬੰਦ ਹੋ ਗਈ ਹੈ। ਆਵਾਜਾਈ ਵਿਭਾਗ ਦੇ ਅਧਿਕਾਰੀਆਂ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੋਂ ਦੇ...
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  about 2 hours ago
ਬੰਗਾ, 25 ਮਈ (ਜਸਬੀਰ ਸਿੰਘ ਨੂਰਪੁਰ)- ਜਿਨ੍ਹਾਂ ਗੋਰਿਆ ਨੂੰ ਭਜਾਉਣ ਲਈ ਸ਼ਹੀਦ ਭਗਤ ਸਿੰਘ ਵਰਗੇ ਯੋਧਿਆਂ ਨੇ ਕੁਰਬਾਨੀਆਂ ਕੀਤੀਆਂ, ਅੱਜ ਉਨ੍ਹਾਂ ਗੋਰਿਆਂ ਦੇ ਮੁਲਕਾਂ 'ਚ ਦਿਹਾੜੀਆਂ ਕਰਨ ਲਈ ਸਾਡੇ ਨੌਜਵਾਨ ਆਈਲੈੱਟਸ ਦਾ ਸਹਾਰਾ ਲੈ ਕੇ ਲੱਖਾਂ ਰੁਪਏ ਖ਼ਰਚ...
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  about 3 hours ago
ਨਾਭਾ, 25 ਮਈ (ਕਰਮਜੀਤ ਸਿੰਘ)- ਇੱਥੇ ਅੱਜ ਇੱਟਾਂ ਨਾਲ ਭਰੀ ਇੱਕ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਐਕਟਿਵਾ ਸਵਾਰ ਇੱਕ ਵਿਦਿਆਰਥਣ ਨੂੰ ਕੁਚਲ ਦਿੱਤਾ। ਇਸ ਹਾਦਸੇ 'ਚ ਉਕਤ ਵਿਦਿਆਰਥਣ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਹਿਚਾਣ ਮਨਵੀਰ ਕੌਰ ਦੇ ਰੂਪ...
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  about 3 hours ago
ਨਵੀਂ ਦਿੱਲੀ, 25 ਮਈ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਦੀ ਕੋਰ ਕਮੇਟੀ ਦੀ ਬੈਠਕ 'ਚ ਲਏ ਗਏ ਫ਼ੈਸਲੇ ਤੋਂ ਬਾਅਦ ਭ੍ਰਿਸ਼ਟਾਚਾਰ ਦੇ ਕਥਿਤ ਮਾਮਲਿਆਂ 'ਚ ਘਿਰੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼...
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  about 3 hours ago
ਲਖਨਊ, 25 ਮਈ- ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ 'ਚ ਵੋਟਾਂ ਦੀ ਗਿਣਤੀ ਨੂੰ ਲੈ ਕੇ ਡਿਊਟੀ 'ਤੇ ਆਏ ਪੰਜਾਬ ਪੁਲਿਸ ਦੇ ਇੱਕ ਜਵਾਨ ਦੀ ਅਚਾਨਕ ਸਿਹਤ ਖ਼ਰਾਬ ਹੋਣ ਕਾਰਨ ਮੌਤ ਹੋ ਗਈ। ਪੁਲਿਸ ਸੂਤਰਾਂ ਨੇ ਅੱਜ ਦੱਸਿਆ ਕਿ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਤੋਂ ਡਿਊਟੀ...
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  about 4 hours ago
ਨਵੀਂ ਦਿੱਲੀ, 25 ਮਈ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਹਸਤਾਖ਼ਰ ਕਰ ਦਿੱਤੇ ਹਨ। ਰਾਸ਼ਟਰਪਤੀ ਨੇ ਕੇਂਦਰੀ ਕੈਬਨਿਟ ਦੀ ਸਲਾਹ 'ਤੇ ਅੱਜ ਇਸ ਹੁਕਮ 'ਤੇ ਹਸਤਾਖ਼ਰ ਕੀਤੇ ਹਨ। ਦੱਸਣਯੋਗ ਹੈ ਕਿ 16ਵੀਂ ਲੋਕ...
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  about 4 hours ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  about 4 hours ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  about 4 hours ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  about 5 hours ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  about 5 hours ago
ਉੱਤਰ ਪ੍ਰਦੇਸ਼ 'ਚ ਗੋਲੀਆਂ ਮਾਰ ਕੇ ਤਿੰਨ ਬੱਚਿਆਂ ਦੀ ਹੱਤਿਆ, ਟਿਊਬਵੈੱਲ ਦੀ ਹੌਦੀ 'ਚੋਂ ਮਿਲੀਆਂ ਲਾਸ਼ਾਂ
. . .  about 5 hours ago
ਜੰਮੂ-ਪਠਾਨਕੋਟ ਕੌਮੀ ਹਾਈਵੇਅ ਕਿਨਾਰੇ ਦਰਖ਼ਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼
. . .  about 5 hours ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ
. . .  about 6 hours ago
ਤਪਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ, ਕਈ ਜ਼ਖ਼ਮੀ
. . .  about 6 hours ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਸ਼ਾਮਲ ਹੋਣ ਲਈ ਪਾਰਟੀ ਦਫ਼ਤਰ 'ਚ ਪਹੁੰਚੇ ਕੈਪਟਨ
. . .  about 6 hours ago
ਮਾਂ ਤੋਂ ਆਸ਼ੀਰਵਾਦ ਲੈਣ ਲਈ ਕੱਲ੍ਹ ਗੁਜਰਾਤ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  about 7 hours ago
ਅੱਜ ਖਟਕੜ ਕਲਾਂ ਜਾਣਗੇ ਭਗਵੰਤ ਮਾਨ
. . .  about 7 hours ago
ਦਿੱਲੀ 'ਚ ਅੱਜ ਐਨ.ਡੀ.ਏ. ਦੀ ਬੈਠਕ
. . .  about 8 hours ago
ਸੂਰਤ ਅਗਨੀਕਾਂਡ : ਤਿੰਨ ਲੋਕਾਂ 'ਤੇ ਮਾਮਲਾ ਦਰਜ
. . .  about 9 hours ago
ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਹਰੀਗੜ੍ਹ ਦੇ 38 ਸਾਲਾ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਖਾੜਕੂ 'ਕੰਤਾ ਵਲੈਤੀਆ' ਗ੍ਰਿਫ਼ਤਾਰ
. . .  1 day ago
ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ
. . .  1 day ago
ਅਣਖ ਦੀ ਖ਼ਾਤਰ ਨਾਬਾਲਗ ਧੀ ਦਾ ਕਤਲ, ਤਿੰਨ ਮੁੱਖ ਦੋਸ਼ੀਆਂ ਸਮੇਤ 8 ਕਾਬੂ
. . .  1 day ago
ਗੁਜਰਾਤ ਦੇ ਮੁੱਖ ਮੰਤਰੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਦਿੱਤੇ ਹੁਕਮ
. . .  1 day ago
ਪੰਜਾਬ 'ਚ ਪਾਰਟੀਆਂ ਦੇ ਬੁਰੇ ਹਾਲਤਾਂ ਦੇ ਕਈ ਹਨ ਕਾਰਨ- ਸੰਜੇ ਸਿੰਘ
. . .  about 1 hour ago
ਸੂਰਤ: ਇਮਾਰਤ 'ਚ ਭਿਆਨਕ ਅੱਗ ਲੱਗਣ ਕਾਰਨ 15 ਲੋਕਾਂ ਦੀ ਮੌਤ
. . .  about 1 hour ago
ਕੇਂਦਰੀ ਕੈਬਨਿਟ ਨੇ ਦਿੱਤੀ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ
. . .  about 1 hour ago
ਤਰਨਤਾਰਨ 'ਚ ਘਰ 'ਚ ਸੁੱਤੇ ਪਏ ਪਰਿਵਾਰ ਦੇ ਤਿੰਨ ਜੀਆਂ ਦਾ ਬੇਰਹਿਮੀ ਨਾਲ ਕਤਲ
. . .  8 minutes ago
ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ
. . .  34 minutes ago
ਡੀ. ਆਰ. ਡੀ. ਓ. ਵਲੋਂ ਪੋਖਰਨ 'ਚ ਗਾਈਡੇਡ ਬੰਬ ਦਾ ਸਫਲਤਾਪੂਰਵਕ ਪ੍ਰੀਖਣ
. . .  46 minutes ago
ਪਠਾਨਕੋਟ ਵਿਖੇ ਧੰਨਵਾਦ ਰੋਡ ਸ਼ੋਅ ਕੱਢਣ ਮਗਰੋਂ ਮੁੰਬਈ ਰਵਾਨਾ ਹੋਏ ਸੰਨੀ ਦਿਓਲ
. . .  about 1 hour ago
ਜਿੱਤਣ ਮਗਰੋਂ ਬੋਲੇ ਭਾਜਪਾ ਦੇ ਸੰਸਦ ਮੈਂਬਰ- ਪਾਕਿਸਤਾਨ ਭੇਜਾਂਗਾ ਅਲੀਗੜ੍ਹ ਯੂਨੀਵਰਸਿਟੀ 'ਚ ਲੱਗੀ ਜਿਨਾਹ ਦੀ ਤਸਵੀਰ
. . .  about 1 hour ago
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਅਤੇ ਹਰਸਿਮਰਤ ਬਾਦਲ
. . .  about 1 hour ago
ਲੋਕ ਇਨਸਾਫ਼ ਪਾਰਟੀ ਪੰਜਾਬ ਦੀਆਂ ਸਾਰੀਆਂ ਜ਼ਿਮਨੀ ਚੋਣਾਂ ਲੜੇਗੀ- ਬੈਂਸ
. . .  1 day ago
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਕੀਤਾ ਅਸਤੀਫ਼ੇ ਦਾ ਐਲਾਨ
. . .  1 day ago
ਅਡਵਾਨੀ ਕਾਰਨ ਸੰਭਵ ਹੋਈ ਭਾਜਪਾ ਦੀ ਜਿੱਤ- ਮੋਦੀ
. . .  1 day ago
ਵੱਖ-ਵੱਖ ਉਮੀਦਵਾਰਾਂ ਨੂੰ ਨਕਾਰਦਿਆਂ ਫ਼ਰੀਦਕੋਟ 'ਚ 19053 ਵੋਟਰਾਂ ਨੇ ਦੱਬਿਆ 'ਨੋਟਾ' ਦਾ ਬਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 549

ਮਾਨਸਾ

ਪਟਿਆਲਾ ਧਰਨੇ ਨੂੰ ਅਸਫ਼ਲ ਬਣਾਉਣ ਲਈ ਪੁਲਿਸ ਵਲੋਂ ਛਾਪੇਮਾਰੀ

ਬਲਵਿੰਦਰ ਸਿੰਘ ਧਾਲੀਵਾਲ
ਮਾਨਸਾ, 20 ਸਤੰਬਰ- ਰਾਜ ਦੀਆਂ 7 ਕਿਸਾਨ ਜਥੇਬੰਦੀਆਂ ਵੱਲੋਂ 22 ਸਤੰਬਰ ਨੂੰ ਕਿਸਾਨੀ ਮੰਗਾਂ ਨੂੰ ਲੈ ਕੇ ਲਗਾਏ ਜਾ ਰਹੇ 5 ਰੋਜ਼ਾ ਧਰਨੇ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਵੀ ਕਿਸਾਨ ਆਗੂਆਂ ਦੇ ਘਰਾਂ 'ਚ ਛਾਪੇਮਾਰੀ ਜਾਰੀ ਰਹੀ | ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ 'ਤੇ ਪੁਲਿਸ ਵੱਲੋਂ ਸਖ਼ਤ ਨਾਕੇਬੰਦੀ ਕੀਤੀ ਹੋਈ ਹੈ ਅਤੇ ਬੱਸਾਂ ਆਦਿ ਦੀ ਚੈਕਿੰਗ ਗਹਿਰਾਈ ਨਾਲ ਹੋ ਰਹੀ ਹੈ | ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸੇ ਵੀ ਕਿਸਾਨ ਨੂੰ ਜ਼ਿਲ੍ਹੇ 'ਚੋਂ ਪਟਿਆਲਾ ਵੱਲ ਕੂਚ ਨਹੀਂ ਕਰਨ ਦਿੱਤਾ ਜਾਵੇਗਾ | ਹੁਣ ਤੱਕ ਜ਼ਿਲ੍ਹਾ ਪੁਲਿਸ ਵੱਲੋਂ 2 ਦਰਜਨ ਤੋਂ ਵਧੇਰੇ ਕਿਸਾਨਾਂ ਨੂੰ ਗਿ੍ਫ਼ਤਾਰ ਕਰਨ ਦੀ ਸੂਚਨਾ ਹੈ, ਜਿਨ੍ਹਾਂ ਵਿਚੋਂ ਕਈਆਂ ਨੂੰ ਜੇਲ੍ਹ ਵੀ ਭੇਜ ਦਿੱਤਾ ਗਿਆ ਹੈ | ਉਧਰ ਜਿੱਥੇ ਮੁੱਖ ਕਿਸਾਨ ਆਗੂ ਰੂਪੋਸ਼ ਹੋ ਗਏ ਹਨ ਅਤੇ ਉਹ ਗੁਪਤ ਐਕਸ਼ਨ ਨਾਲ ਧਰਨੇ 'ਚ ਪਹੁੰਚਣ ਦੀ ਲਈ ਉਤਾਵਲੇ ਹਨ | ਇਸੇ ਦੌਰਾਨ ਛਾਪੇਮਾਰੀ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਸਰਕਾਰ ਦੇ ਪੁਤਲੇ ਫੂਕਣੇ ਵੀ ਜਾਰੀ ਹਨ |
ਭੈਣੀਬਾਘਾ ਵਿਖੇ ਸਰਕਾਰ ਦੀ ਅਰਥੀ ਸਾੜੀ
ਮਾਨਸਾ ਨੇੜਲੇ ਪਿੰਡ ਭੈਣੀਬਾਘਾ ਵਿਚ ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਦੇ ਪਿੰਡ ਇਕਾਈ ਦੇ ਆਗੂਆਂ ਵੱਲੋਂ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ | ਇਕਾਈ ਪ੍ਰਧਾਨ ਲੱਖਾ ਸਿੰਘ ਭੈਣੀ ਬਾਘਾ ਤੇ ਜ਼ਿਲ੍ਹਾ ਆਗੂ ਮਹਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ | ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫ਼ ਕਰਨ ਤੋਂ ਇਲਾਵਾ ਕਿਸਾਨ ਵਰਗ ਨਾਲ ਕੀਤੇ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ ਬਲਕਿ ਡੰਡੇ ਦੇ ਜ਼ੋਰ 'ਤੇ ਸੰਘਰਸ਼ ਨੂੰ ਦਬਾਉਣ ਨਾਕਾਮ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਸਾਨਾਂ ਨੂੰ ਗਿ੍ਫ਼ਤਾਰ ਕਰਕੇ ਜੇਲ੍ਹ ਡੱਕਣ ਦੀ ਤਿੱਖੀ ਨੁਕਤਾਚੀਨੀ ਕੀਤੀ | ਇਸ ਮੌਕੇ ਬਿੰਦਰ ਸਿੰਘ ਭੈਣੀ ਬਾਘਾ, ਨਿੱਕਾ ਸਿੰਘ ਭੈਣੀ ਬਾਘਾ, ਅਵਤਾਰ ਸਿੰਘ, ਤਾਰਾ, ਕਾਲਾ ਸਿੰਘ ਆਦਿ ਹਾਜ਼ਰ ਸਨ |
ਲੌਾਗੋਵਾਲ ਧਰਨੇ 'ਚ ਪਹੁੰਚਣ ਦੀ ਅਪੀਲ
ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਸੇ ਗੁਪਤ ਥਾਂ ਤੋਂ ਇਸ ਪੱਤਰਕਾਰ ਨਾਲ ਸੰਪਰਕ ਕਰਦਿਆਂ ਸਰਕਾਰ ਦੇ ਜਬਰ ਦੀ ਸਖ਼ਤ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਕਿਸਾਨ ਆਗੂ ਗੁਪਤ ਮੀਟਿੰਗਾਂ ਕਰ ਰਹੇ ਹਨ ਅਤੇ ਹਰ ਹਾਲਤ 'ਚ ਪਟਿਆਲਾ ਧਰਨੇ 'ਚ ਪਹੁੰਚਣਗੇ | ਉਨ੍ਹਾਂ ਦੱਸਿਆ ਕਿ ਇੱਧਰਲੇ ਮਾਨਸਾ, ਬਠਿੰਡਾ, ਬਰਨਾਲਾ, ਸੰਗਰੂਰ ਆਦਿ ਜ਼ਿਲਿ੍ਹਆਂ ਦੇ ਕਿਸਾਨ ਲੌਾਗੋਵਾਲ ਵਿਖੇ ਲਗਾਏ ਧਰਨੇ 'ਚ ਪਹੰੁਚਣੇ ਸ਼ੁਰੂ ਹੋ ਗਏ ਹਨ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਨਾ ਕਿਸੇ ਤਰੀਕੇ ਨਾਲ ਲੌਾਗੋਵਾਲ ਧਰਨੇ 'ਚ ਸ਼ਿਰਕਤ ਕਰਨ ਅਤੇ ਉਥੋਂ ਵੱਡੇ ਕਾਫ਼ਲੇ 'ਚ ਪਟਿਆਲਾ ਵੱਲ ਰਵਾਨਾ ਹੋਇਆ ਜਾਵੇ | ਉਨ੍ਹਾਂ ਦਾਅਵਾ ਕੀਤਾ ਕਿ ਇਸ ਧਰਨੇ 'ਚ ਉਗਰਾਹਾਂ ਗੁੱਟ ਦੇ 1000 ਦੇ ਕਰੀਬ ਕਿਸਾਨ ਪਹੁੰਚ ਚੁੱਕੇ ਹਨ |
ਕਿਸਾਨਾਂ ਨੇ ਰੋਸ ਪ੍ਰਗਟ ਕੀਤਾ
ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਕਰਨੈਲ ਸਿੰਘ ਮਾਨਸਾ ਤੇ ਬਲਾਕ ਪ੍ਰਧਾਨ ਮੱਖਣ ਸਿੰਘ ਮਾਨ, ਸ਼ਹਿਰੀ ਪ੍ਰਧਾਨ ਬਲਵੀਰ ਸਿੰਘ, ਗੁਰਮੇਲ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਘਰਾਂ 'ਚ ਕੀਤੀ ਜਾ ਰਹੀ ਛਾਪੇਮਾਰੀ ਅਤੇ ਕਿਸਾਨ ਆਗੂਆਂ ਨੂੰ ਗਿ੍ਫ਼ਤਾਰ ਕਰਨ ਦੀ ਨਿੰਦਾ ਕੀਤੀ ਹੈ | ਸਥਾਨਕ ਅਨਾਜ ਮੰਡੀ ਵਿਖੇ ਨਰਮੇ ਦੀ ਖ਼ਰੀਦ 'ਚ ਆਈ ਰੁਕਾਵਟ ਦੇ ਸਬੰਧ 'ਚ ਇਕੱਤਰ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਕਿਸੇ ਵੀ ਮੋੜ 'ਤੇ ਕਿਸਾਨ ਵਰਗ ਨਾਲ ਖ਼ੱਜਲ-ਖ਼ੁਆਰੀ ਸਹਿਣ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਗਿ੍ਫ਼ਤਾਰ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ |
ਕੈਪਟਨ ਸਰਕਾਰ ਦੀ ਫੂਕੀ ਅਰਥੀ
ਝੁਨੀਰ ਤੋਂ ਸੁਰਜੀਤ ਵਸ਼ਿਸ਼ਟ ਅਨੁਸਾਰ- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪਿੰਡ ਭੰਮੇ ਖ਼ੁਰਦ ਇਕਾਈ ਵੱਲੋਂ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰ ਕੇ ਅਰਥੀ ਫੂਕੀ ਗਈ | ਇਕਾਈ ਦੇ ਪ੍ਰਧਾਨ ਮਲਕੀਤ ਸਿੰਘ, ਕਸ਼ਮੀਰ ਸਿੰਘ ਸੀਰਾ, ਗੁਰਬਚਨ ਸਿੰਘ, ਕੌਰ ਸਿੰਘ, ਮੰਦਰ ਸਿੰਘ, ਕਰਮਜੀਤ ਸਿੰਘ, ਸਰਬਜੀਤ ਸਿੰਘ, ਤਰਸੇਮ ਸਿੰਘ ਸੇਮੀ, ਬੁੱਧ ਸਿੰਘ ਅਤੇ ਹਰਪ੍ਰੀਤ ਸਿੰਘ ਆਦਿ ਨੇ ਕਿਹਾ ਕਿ ਕਾਂਗਰਸ ਵੱਲੋਂ ਚੋਣਾਂ ਦੌਰਾਨ ਕੀਤੇ ਵੱਡੇ-ਵੱਡੇ ਵਾਅਦੇ ਅਚਾਨਕ ਸਰਕਾਰ ਬਣਨ 'ਤੇ ਬੌਣੇ ਹੋ ਗਏ ਹਨ | ਉਨ੍ਹਾਂ ਸਾਰੀਆਂ ਮੰਗਾਂ ਮੰਨਣ ਦੀ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਵਰਗ ਸਰਕਾਰ ਨੂੰ ਵਾਅਦਿਆਂ ਤੋਂ ਭੱਜਣ ਨਹੀਂ ਦੇਵੇਗੀ |
ਕਿਸਾਨ ਆਗੂ ਹਿਰਾਸਤ 'ਚ ਲਿਆ
ਬਰੇਟਾ ਤੋਂ ਜੀਵਨ ਸ਼ਰਮਾ ਅਨੁਸਾਰ- ਸਥਾਨਕ ਪੁਲਿਸ ਵੱਲੋਂ ਛਾਪੇਮਾਰੀ ਤਹਿਤ ਕਿਸਾਨ ਆਗੂ ਨਿਰਮਲ ਸਿੰਘ ਵਾਸੀ ਕਿਸ਼ਨਗੜ੍ਹ ਨੂੰ ਵੀ ਹਿਰਾਸਤ ਵਿੱਚ ਲੈਣ ਦੀ ਜਾਣਕਾਰੀ ਮਿਲੀ ਹੈ | ਪੁਲਿਸ ਵੱਲੋਂ ਪਟਿਆਲਾ ਧਰਨੇ 'ਚ ਕਿਸਾਨਾਂ ਨੂੰ ਰੋਕਣ ਲਈ ਸ਼ੇਖੂਪੁਰ ਖੁਡਾਲ਼, ਕਿਸ਼ਨਗੜ੍ਹ, ਰੰਘੜਿਆਲ਼, ਕੁੱਲਰੀਆਂ ਚੱਕ ਅਲੀਸ਼ੇਰ ਵਿਖੇ ਨਾਕੇ ਲਗਾਏ ਹੋਏ ਹਨ | ਥਾਣਾ ਮੁਖੀ ਜਸਵੀਰ ਸਿੰਘ ਨੇ ਦੱਸਿਆ ਕਿ ਛਾਪੇਮਾਰੀ ਲਗਾਤਾਰ ਜਾਰੀ ਰਹੇਗੀ | ਉਧਰ ਕਿਸਾਨ ਆਗੂ ਦਰਸ਼ਨ ਸਿੰਘ ਗੁਰਨੇ ਨੇ ਕਿਹਾ ਕਿ ਕਿਸਾਨ ਆਪਣਾ ਮੋਰਚਾ ਲਗਾਉਣ ਵਿਚ ਜ਼ਰੂਰ ਸਫਲ ਹੋਣਗੇ |
ਜਮਹੂਰੀ ਕਿਸਾਨ ਸਭਾ ਵੱਲੋਂ ਗਿ੍ਫ਼ਤਾਰੀਆਂ ਦੀ ਨਿੰਦਾ
ਭੀਖੀ ਤੋਂ ਗੁਰਿੰਦਰ ਸਿੰਘ ਔਲਖ ਅਨੁਸਾਰ-ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪੈੱ੍ਰਸ ਸਕੱਤਰ ਇਕਬਾਲ ਸਿੰਘ ਫਫੜੇ ਭਾਈਏ, ਸੁਖਦੇਵ ਸਿੰਘ ਅਤਲਾ, ਅਮਰੀਕ ਸਿੰਘ ਫਫੜੇ ਭਾਈਕੇ, ਛੱਜੂ ਰਾਮ ਰਿਸ਼ੀ ਨੇ ਕਿਸਾਨ ਆਗੂਆਂ ਨੰੂ ਗਿ੍ਫ਼ਤਾਰ ਕਰਨ ਅਤੇ ਘਰਾਂ ਵਿਚ ਛਾਪੇਮਾਰੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਦੀ ਇਸ ਕਾਰਵਾਈ ਨੇ ਅਨ ਅਲਾਣੀ ਐਮਰਜੈਂਸੀ ਵਰਗਾ ਮਾਹੌਲ ਪੈਦਾ ਕਰ ਦਿੱਤਾ ਹੈ |

ਫ਼ਸਲਾਂ ਦੀ ਰਹਿੰਦ-ਖੰੂਹਦ ਨੂੰ ਅੱਗ ਲਗਾਉਣ 'ਤੇ ਰੋਕ

ਮਾਨਸਾ, 20 ਸਤੰਬਰ (ਵਿ. ਪ੍ਰਤੀ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਧਰਮਪਾਲ ਗੁਪਤਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ 'ਤੇ ਪਾਬੰਦੀ ਲਗਾਈ | ਉਨ੍ਹਾਂ ਕਿਹਾ ਕਿ ਰਹਿੰਦ-ਖੂੰਹਦ ਨੂੰ ਅੱਗ ...

ਪੂਰੀ ਖ਼ਬਰ »

ਬੱਚਿਆਂ 'ਚ ਛੁਪੀ ਪ੍ਰਤਿਭਾ ਨੂੰ ਨਿਖਾਰਨ ਲਈ ਅਧਿਆਪਕ ਆਪਣਾ ਰੋਲ ਨਿਭਾਉਣ-ਸਹਾਇਕ ਕਮਿਸ਼ਨਰ

ਮਾਨਸਾ, 20 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਸਰਕਾਰੀ ਸੈਕੰਡਰੀ ਸਕੂਲ ਵਿਖੇ ਡਵੀਜ਼ਨ ਪੱਧਰ 'ਤੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਮਾਨਸਾ, ਬਠਿੰਡਾ, ਫ਼ਿਰੋਜ਼ਪੁਰ, ਮੋਗਾ, ਮੁਕਤਸਰ ਅਤੇ ਫ਼ਰੀਦਕੋਟ ਜ਼ਿਲਿ੍ਹਆਂ ਦੇ ਲਗਪਗ 100 ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ-5 ਖਿਲਾਫ ਪਰਚਾ ਦਰਜ

ਮਾਨਸਾ, 20 ਸਤੰਬਰ (ਸ. ਰਿ.)- ਪਿੰਡ ਕੋਟਦੁੱਨਾ ਵਿਖੇ ਇਕ ਵਿਅਕਤੀ ਵੱਲੋਂ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਨੈਬ ਸਿੰਘ ਆਪਣੀ ਪਤਨੀ ਕਾਰਨ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਨੇ ਕਿਸੇ ਦੇ ਖੇਤ ਜਾ ਕੇ ਫਾਹਾ ਲੈ ...

ਪੂਰੀ ਖ਼ਬਰ »

ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਨੌਜਵਾਨ ਦਾ ਕਤਲ

ਝੁਨੀਰ, 20 ਸਤੰਬਰ (ਰਮਨਦੀਪ ਸਿੰਘ ਸੰਧੂ)- ਨੇੜਲੇ ਪਿੰਡ ਫੱਤਾ ਮਾਲੋਕਾ ਵਿਖੇ ਨਜਾਇਜ਼ ਸਬੰਧਾਂ ਦੇ ਚੱਲਦਿਆਂ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ | ਥਾਣਾ ਮੁਖੀ ਝੁਨੀਰ ਹਰਪਾਲ ਸਿੰਘ ਟਿਵਾਣਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਤਰਸੇਮ ਸਿੰਘ ਪੁੱਤਰ ਗੁਰਚਰਨ ਸਿੰਘ (25) ...

ਪੂਰੀ ਖ਼ਬਰ »

ਟਰੱਕ ਤੇ ਮੋਟਰਸਾਈਕਲ ਦੀ ਟੱਕਰ 'ਚ ਨੌਜਵਾਨ ਦੀ ਮੌਤ

ਜੋਗਾ, 20 ਸਤੰਬਰ (ਮਨਜੀਤ ਸਿੰਘ ਘੜੈਲੀ)- ਪਿੰਡ ਅਕਲੀਆ ਦੇ ਨਜ਼ਦੀਕ ਬੀਤੀ ਰਾਤ ਬਰਨਾਲਾ-ਮਾਨਸਾ ਸੜਕ 'ਤੇ ਵਾਪਰੇ ਭਿਆਨਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ¢ ਥਾਣਾ ਜੋਗਾ ਦੇ ਮੁਖੀ ਨੇ ਦੱਸਿਆ ਕਿ ਬੀਤੀ ਰਾਤ ਟਰੱਕ ਅਤੇ ਅਤੇ ਮੋਟਰਸਾਈਕਲ ਦੀ ਭਿਆਨਕ ...

ਪੂਰੀ ਖ਼ਬਰ »

ਆਲੂ ਉਤਪਾਦਕਾਂ ਦਾ ਧਰਨਾ 9ਵੇਂ ਦਿਨ ਵੀ ਜਾਰੀ ਰਿਹਾ

ਰਾਮਪੁਰਾ ਫੁਲ, 20 ਸਤੰਬਰ (ਗੁਰਮੇਲ ਸਿੰਘ ਵਿਰਦੀ)- ਆਲੂ ਉਤਪਾਦਕ ਐਸੋਸੀਏਸ਼ਨ ਰਾਮਪੁਰਾ ਬੈਲਟ ਦੇ ਕਿਸਾਨਾਂ ਵੱਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸਬ-ਡਵੀਜ਼ਨ ਫੂਲ ਦੇ ਐੱਸ. ਡੀ. ਐੱਮ. ਦਫ਼ਤਰ ਅੱਗੇ ਅਣਮਿਥੇ ਸਮੇਂ ਲਈ ਲਗਾਇਆ ਧਰਨਾ 9ਵੇਂ ਦਿਨ ਵੀ ਜਾਰੀ ਰਿਹਾ | ...

ਪੂਰੀ ਖ਼ਬਰ »

180 ਬੋਤਲਾਂ ਹਰਿਆਣਾ ਸ਼ਰਾਬ ਬਰਾਮਦ

ਮਾਨਸਾ, 20 ਸਤੰਬਰ (ਸ. ਰਿ.)- ਥਾਣਾ ਸਦਰ ਬੁਢਲਾਡਾ ਦੀ ਪੁਲਿਸ ਨੇ ਇਕ ਵਿਅਕਤੀ ਕੋਲੋਂ 15 ਪੇਟੀਆਂ ਠੇਕਾ ਦੇਸੀ ਸ਼ਰਾਬ (ਹਰਿਆਣਾ) ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਪੁਲਿਸ ਨੇ ਨਾਕੇ ਦੌਰਾਨ ਕਾਰ ਸਵਾਰ ਜਗਤਾਰ ਸਿੰਘ ਕਾਲਾ ਵਾਸੀ ਬੀਰੋਕੇ ਨੂੰ ਰੋਕ ਕੇ ਜਦ ਤਲਾਸ਼ੀ ਲਈ ...

ਪੂਰੀ ਖ਼ਬਰ »

ਪੰਜਾਬ ਪੱਧਰੀ ਵੁਸ਼ੂ ਚੈਂਪੀਅਨਸ਼ਿਪ 'ਚ ਮਾਨਸਾ ਦੀ ਟੀਮ ਨੇ 6 ਤਗਮੇ ਜਿੱਤੇ

ਬੁਢਲਾਡਾ, 20 ਸਤੰਬਰ (ਸਵਰਨ ਸਿੰਘ ਰਾਹੀ)- ਬੀਤੇ ਦਿਨੀਂ ਫਗਵਾੜਾ ਵਿਖੇ ਹੋਈ 20ਵੀਂ ਸੀਨੀਅਰ ਪੰਜਾਬ ਵੁਸ਼ੂ ਚੈਂਪੀਅਨਸ਼ਿਪ 'ਚ ਜ਼ਿਲ੍ਹਾ ਮਾਨਸਾ ਨਾਲ ਸਬੰਧਿਤ ਇਸ ਤਹਿਸੀਲ ਦੇ ਮੁੱਕੇਬਾਜ਼ਾਂ ਨੇ 4 ਸੋਨੇ ਅਤੇ 1-1 ਖਿਡਾਰੀ ਨੇ ਚਾਂਦੀ ਅਤੇ ਕਾਂਸੇ ਪਦਕ ਹਾਸਲ ਕੀਤਾ ਹੈ | ...

ਪੂਰੀ ਖ਼ਬਰ »

ਕਰਮਗੜ੍ਹ ਸ਼ਤਰਾ ਵਿਖੇ ਦਸਤਾਰ ਸਿਖਲਾਈ ਕੈਂਪ ਸ਼ੁਰੂ

ਬੱਲੂਆਣਾ 20 ਸਤੰਬਰ (ਗੁਰਨੈਬ ਸਾਜਨ)- ਯੰਗ ਸੋਸ਼ਲ ਵਲੰਟੀਅਰ ਆਫ਼ ਪੰਜਾਬ ਵੱਲੋਂ ਪਿੰਡ ਕਰਮਗੜ੍ਹ ਸ਼ਤਰਾ ਵਿਖੇ ਦੂਸਰਾ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ ਹੈ | ਯੰਗ ਸੋਸ਼ਲ ਵਲੰਟੀਅਰ ਆਫ਼ ਪੰਜਾਬ ਦੇ ਪ੍ਰਧਾਨ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਦਸਮੇਸ਼ ਯੂਥ ਵੈਲਫੇਅਰ ...

ਪੂਰੀ ਖ਼ਬਰ »

ਸੀ. ਪੀ. ਆਈ. ਵਲੋਂ ਤੇਲ ਦੀਆਂ ਵਧੀਆਂ ਕੀਮਤਾਂ 'ਤੇ ਕੇਂਦਰ ਸਰਕਾਰ ਿਖ਼ਲਾਫ਼ ਰੋਸ ਮੁਜ਼ਾਹਰਾ

ਭੀਖੀ, 20 ਸਤੰਬਰ (ਬਲਦੇਵ ਸਿੰਘ ਸਿੱਧੂ)- ਸਥਾਨਕ ਢਿੱਲੋਂ ਪੱਤੀ ਵਿਖੇ ਸੀ.ਪੀ ਆਈ ਦੇ ਜ਼ਿਲ੍ਹਾ ਸਹਾਇਕ ਸਕੱਤਰ ਨਿਹਾਲ ਸਿੰਘ ਅਤੇ ਸਬ ਡਵੀਜ਼ਨ ਸਕੱਤਰ ਰੂਪ ਸਿੰਘ ਢਿੱਲੋਂ ਦੀ ਅਗਵਾਈ 'ਚ ਡੀਜ਼ਲ ਅਤੇ ਪੈਟਰੋਲ ਦੀਆਂ ਵਧੀਆਂ ਕੀਮਤਾਂ ਦੇ ਿਖ਼ਲਾਫ਼ ਕੇਂਦਰ ਦੀ ਮੋਦੀ ਸਰਕਾਰ ...

ਪੂਰੀ ਖ਼ਬਰ »

ਟਰੈਕਟਰ ਅਤੇ ਕਾਰ ਦੀ ਟੱਕਰ 'ਚ 5 ਜ਼ਖ਼ਮੀ

ਕਾਲਾਂਵਾਲੀ, 20 ਸਤੰਬਰ (ਭੁਪਿੰਦਰ ਪੰਨੀਵਾਲੀਆ)-ਕਸਬਾ ਔਢਾਂ ਦੀ ਨਵੀਂ ਅਨਾਜ ਮੰਡੀ ਦੇ ਸਾਹਮਣੇ ਨੈਸ਼ਨਲ ਹਾਈਵੇ 'ਤੇ ਕਾਰ ਅਤੇ ਟਰੈਕਟਰ ਦੀ ਟੱਕਰ ਵਿੱਚ ਦੋਵਾਂ ਡਰਾਈਵਰਾਂ ਸਮੇਤ 5 ਵਿਅਕਤੀ ਜਖ਼ਮੀ ਹੋ ਗਏ | ਜਿਨ੍ਹਾਂ ਨੂੰ ਔਢਾਂ ਦੇ ਸਿਵਲ ਹਸਪਤਾਲ ਵਿੱਚ ਦਾਖਿਲ ...

ਪੂਰੀ ਖ਼ਬਰ »

ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਸੱਟਾਂ ਮਾਰਨ 'ਤੇ ਮਾਮਲਾ ਦਰਜ

ਸੰਗਤ ਮੰਡੀ, 20 ਸਤੰਬਰ (ਅੰਮਿ੍ਤਪਾਲ ਸ਼ਰਮਾ)-ਪਿੰਡ ਫੁੱਲੋ ਮਿੱਠੀ 'ਚ ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ ਵਿਚ ਕੁੱਟਮਾਰ ਕਰਨ ਵਾਲੇ ਵਿਅਕਤੀ ਤੇ ਥਾਣਾ ਸੰਗਤ ਦੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਹੌਲਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਪਿੰਡ ਫੁੱਲੋ ਮਿੱਠੀ ...

ਪੂਰੀ ਖ਼ਬਰ »

ਪ੍ਰਦੂਸ਼ਣ ਮਾਮਲੇ 'ਚ ਕਿਸਾਨਾਂ ਨੰੂ ਜਾਣ-ਬੁੱਝ ਕੇ ਬਦਨਾਮ ਕੀਤਾ ਜਾ ਰਿਹੈ

ਬੋਹਾ, 20 ਸਤੰਬਰ (ਸਲੋਚਨਾ ਤਾਂਗੜੀ)- ਇਸ ਖੇਤਰ ਨਾਲ ਸਬੰਧਿਤ ਕੁਝ ਪੜ੍ਹੇ ਲਿਖੇ ਸੂਝਵਾਨ ਅਤੇ ਖੇਤੀ ਮਾਹਿਰ ਕਿਸਾਨਾਂ ਨੇ ਕਿਹਾ ਕਿ ਪ੍ਰਦੂਸ਼ਣ ਦੇ ਮਾਮਲੇ ਵਿਚ ਕਿਸਾਨਾਂ ਨੰੂ ਜਾਣ-ਬੱੁਝ ਕੇ ਬਦਨਾਮ ਕੀਤਾ ਜਾ ਰਿਹਾ ਹੈ | ਇਕ ਬਿਆਨ ਵਿਚ ਗੁਰਦੇਵ ਸਿੰਘ ਜੌਈਆਂ, ਹਰਬੰਸ ...

ਪੂਰੀ ਖ਼ਬਰ »

ਸਰਕਾਰ ਦੀ ਅਣਦੇਖੀ ਤੇ ਅਫ਼ਸਰਸ਼ਾਹੀ ਦੀ ਲਾਪ੍ਰਵਾਹੀ ਕਾਰਨ ਮਾਨਸਾ ਤੇ ਜਵਾਹਰਕੇ ਦੇ ਜਲ ਘਰਾਂ ਦੀ ਹਾਲਤ ਤਰਸਯੋਗ

ਗੁਰਚੇਤ ਸਿੰਘ ਫੱਤੇਵਾਲੀਆ ਮਾਨਸਾ, 20 ਸਤੰਬਰ- ਸਰਕਾਰ ਦੀ ਅਣਦੇਖੀ ਤੇ ਅਫ਼ਸਰਸ਼ਾਹੀ ਦੀ ਲਾਪਰਵਾਹੀ ਕਾਰਨ ਬਹੁਤੇ ਜਲ ਘਰ ਕੂੜੇ ਦੇ ਢੇਰਾਂ, ਕਬਾੜ ਤੇ ਝਾੜੀਆਂ ਦਾ ਦਿ੍ਸ਼ ਪੇਸ਼ ਕਰਦੇ ਹਨ | ਮਾਨਸਾ ਸ਼ਹਿਰ 'ਚ ਅਫ਼ਸਰਸ਼ਾਹੀ ਦੇ ਨੱਕ ਹੇਠਾਂ ਅਤੇ ਨਾਲ ਹੀ ਪਿੰਡ ...

ਪੂਰੀ ਖ਼ਬਰ »

ਮੁੱਖ ਮੰਤਰੀ ਹੈਪੇਟਾਈਟਸ-ਸੀ ਫ਼ੰਡ ਤਹਿਤ 884 ਮਰੀਜ਼ਾਂ ਦਾ ਇਲਾਜ ਕੀਤਾ-ਸਿਵਲ ਸਰਜਨ

ਮਾਨਸਾ, 20 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਵਿਚ ਕਮਿਊਨਿਟੀ ਹੈਲਥ ਸੈਂਟਰ ਪੱਧਰ 'ਤੇ ਹਰ ਸ਼ਨੀਵਾਰ ਨੂੰ 30 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ ਸਾਲਾਨਾ ਸਿਹਤ ਸੁਰੱਖਿਆ ਚੈੱਕਅਪ ਕੀਤਾ ਜਾਂਦਾ ਹੈ, ਜਿਸ ਦੇ ਤਹਿਤ ਹਾਈ ਬਲੱਡ ਪੈ੍ਰਸ਼ਰ, ਸ਼ੂਗਰ, ਅਨੀਮੀਆ ...

ਪੂਰੀ ਖ਼ਬਰ »

ਬਿਜਲੀ ਦੀਆਂ ਨੀਵੀਂਆਂ ਤਾਰਾਂ ਹਾਦਸਿਆਂ ਨੂੰ ਦੇ ਰਹੀਆਂ ਨੇ ਸੱਦਾ

ਭੀਖੀ, 20 ਸਤੰਬਰ (ਗੁਰਿੰਦਰ ਸਿੰਘ ਔਲਖ)-ਭੀਖੀ ਦੇ ਥਾਣਾ ਰੋਡ 'ਤੇ ਜਗ੍ਹਾ-ਜਗ੍ਹਾ ਨੀਵੀਂਆਂ ਬਿਜਲੀ ਦੀਆਂ ਤਾਰਾਂ ਹਰ ਸਮੇਂ ਹਾਦਸਿਆਂ ਨੂੰ ਸੱਦਾ ਦੇ ਰਹੀਆਂ ਹਨ ਪਰ ਵਿਭਾਗ ਇਸ ਤੋਂ ਕੋਈ ਸਬਕ ਨਹੀਂ ਲੈ ਰਿਹਾ | ਦੱਸਣਾ ਲਾਹੇਵੰਦ ਹੋਵੇਗਾ ਕਿ ਥਾਣਾ ਰੋਡ ਸਰਕਾਰੀ ਸਕੂਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX