ਤਾਜਾ ਖ਼ਬਰਾਂ


ਅਮੇਠੀ ਵਾਲਿਆ ਲਈ ਨਵੀਂ ਸਵੇਰ - ਸਮ੍ਰਿਤੀ ਈਰਾਨੀ
. . .  20 minutes ago
ਅਮੇਠੀ, 24 ਮਈ - ਲੋਕ ਸਭਾ ਚੋਣਾਂ 'ਚ ਅਮੇਠੀ ਲੋਕ ਸਭਾ ਹਲਕੇ ਤੋਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਹਰਾਉਣ ਤੋਂ ਬਾਅਦ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਇਹ ਅਮੇਠੀ ਦੇ ਲੋਕਾਂ ਲਈ...
ਸੁਪਰੀਮ ਕੋਰਟ 'ਚ 4 ਜੱਜ ਚੁੱਕਣਗੇ ਸਹੁੰ
. . .  23 minutes ago
ਨਵੀਂ ਦਿੱਲੀ, 24 ਮਈ - ਸੁਪਰੀਮ ਕੋਰਟ 'ਚ ਅੱਜ ਸਵੇਰੇ 10.30 ਵਜੇ 4 ਜੱਜ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਸੁਪਰੀਮ ਕੋਰਟ 'ਚ ਜੱਜਾਂ ਦੀ ਸੰਖਿਆ 31 ਹੋ ਜਾਵੇਗੀ ਤੇ ਸੁਪਰੀਮ ਕੋਰਟ...
ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਮੁਬਾਰਕਬਾਦ
. . .  46 minutes ago
ਨਵੀਂ ਦਿੱਲੀ, 24 ਮਈ - ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਲੋਕ ਸਭਾ ਚੋਣਾਂ 'ਚ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁਬਾਰਕਬਾਦ ਦਿੱਤੀ ਹੈ ਤੇ ਕਿਹਾ ਕਿ ਉਹ ਕੈਨੇਡੀਅਨ...
ਮਾਰਿਆ ਗਿਆ ਖ਼ਤਰਨਾਕ ਅੱਤਵਾਦੀ ਜ਼ਾਕਿਰ ਮੂਸਾ
. . .  52 minutes ago
ਸ੍ਰੀਨਗਰ, 24 ਮਈ - ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਨਾਲ ਮੁੱਠਭੇੜ ਦੌਰਾਨ ਅਨਸਰ-ਗਜ਼ਵਤ-ਉੱਲ-ਹਿੰਦ ਦਾ ਕਮਾਂਡਰ ਜ਼ਾਕਿਰ ਮੂਸਾ ਢੇਰ ਹੋ ਗਿਆ, ਜਿਸ ਦੀ ਲਾਸ਼ ਬਰਾਮਦ ਕਰ ਲਈ ਗਈ ਹੈ। ਸੁਰੱਖਿਆ...
ਮੁੰਬਈ ਦੇ ਭਿੰਡੀ ਬਾਜ਼ਾਰ 'ਚ ਲੱਗੀ ਅੱਗ, 2 ਮੌਤਾਂ
. . .  about 1 hour ago
ਮੁੰਬਈ, 24 ਮਈ - ਮੁੰਬਈ ਦੇ ਭਿੰਡੀ ਬਾਜ਼ਾਰ ਵਿਚ ਬੀਤੀ ਦੇਰ ਰਾਤ ਲੱਗੀ ਅੱਗ ਕਾਰਨ 2 ਲੋਕਾਂ ਦੀ ਮੌਤ ਹੋ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਅੱਗ...
ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅੱਜ, 16ਵੀਂ ਲੋਕ ਸਭਾ ਭੰਗ ਕਰਨ ਦੀ ਹੋਵੇਗੀ ਸਿਫ਼ਾਰਿਸ਼
. . .  about 1 hour ago
ਨਵੀਂ ਦਿੱਲੀ, 24 ਮਈ - ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅੱਜ ਹੋਵੇਗੀ, ਜਿਸ ਵਿਚ 16ਵੀਂ ਲੋਕ ਸਭਾ ਭੰਗ ਕਰਨ ਦੀ ਸਿਫ਼ਾਰਿਸ਼ ਕੀਤੀ...
ਅੱਜ ਦਾ ਵਿਚਾਰ
. . .  about 1 hour ago
ਆਰ.ਐੱਸ.ਐੱਸ ਨੇ ਭਾਜਪਾ ਦੀ ਜਿੱਤ ਦਾ ਕੀਤਾ ਸਵਾਗਤ
. . .  1 day ago
ਨਵੀਂ ਦਿੱਲੀ, 23 ਮਈ - ਆਰ.ਐੱਸ.ਐੱਸ ਨੇ ਭਾਜਪਾ ਦੀ ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਦਾ ਸਵਾਗਤ ਕਰਦਿਆ ਇਸ ਨੂੰ ਕੌਮੀ ਤਾਕਤਾਂ ਦੀ ਜਿੱਤ...
ਵਕੀਲ ਦੇ ਅਗਵਾ ਹੋਏ ਕਲਰਕ ਦਾ ਕਤਲ ਕਰ ਕੇ ਲਾਸ਼ ਨੂੰ ਨਹਿਰ 'ਚ ਸੁੱਟਿਆ
. . .  1 day ago
ਤਰਨ ਤਾਰਨ, 23 ਮਈ (ਹਰਿੰਦਰ ਸਿੰਘ) — ਬੀਤੇ ਦਿਨ ਤੋਂ ਅਗਵਾ ਹੋਏ ਤਰਨ ਤਾਰਨ ਦੇ ਇਕ ਨਾਮੀ ਵਕੀਲ ਦੇ ਕਲਰਕ ਦਾ ਕਤਲ ਕਰ ਕੇ ਉਸ ਨੂੰ ਨਹਿਰ ਵਿਚ ਸੁੱਟ ਦਿੱਤਾ ਗਿਆ। ਪੁਲਿਸ ਨੇ ਕਲਰਕ ਦੀ ਲਾਸ਼ ਸਥਾਨਕ ਰਸੂਲਪੁਰ ਨਹਿਰ 'ਚੋਂ ਬਰਾਮਦ ਕਰ ਕੇ ਅਣਪਛਾਤੇ ਵਿਅਕਤੀਆਂ...
ਅਸੀ ਸਾਰੇ ਮਿਲ ਕੇ ਬਣਾਵਾਂਗੇ ਮਜ਼ਬੂਤ ਭਾਰਤ - ਮੋਦੀ
. . .  1 day ago
ਨਵੀਂ ਦਿੱਲੀ, 23 ਮਈ - ਲੋਕ ਸਭਾ ਚੋਣਾਂ 'ਚ ਭਾਜਪਾ ਨੂੰ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਹੈੱਡਕੁਆਟਰ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆ...
ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਸੁਰਜੀਤ ਸਿੰਘ ਰੱਖੜਾ ਨੂੰ 17050 ਵੋਟਾਂ ਦੀ ਮਿਲੀ ਲੀਡ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਦੇ ਕੁੱਲ 7,23,522 ਵੋਟਰਾਂ 'ਚੋ ਸੁਖਬੀਰ ਬਾਦਲ ਦੇ ਹੱਕ 'ਚ ਭੁਗਤੇ 3,16,126 ਵੋਟਰ
. . .  1 day ago
ਫ਼ਾਜ਼ਿਲਕਾ, 23 ਮਈ (ਪ੍ਰਦੀਪ ਕੁਮਾਰ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਅਧੀਨ ਪੈਂਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਚਾਰ ਵਿਧਾਨ ਸਭਾ ਹਲਕਿਆਂ ਫ਼ਾਜ਼ਿਲਕਾ, ਜਲਾਲਾਬਾਦ, ਅਬੋਹਰ ਅਤੇ ਬੱਲੂਆਣਾ ਲਈ ਫ਼ਾਜ਼ਿਲਕਾ ਵਿਖੇ ਬਣਾਏ ਗਏ ਦੋ ਗਿਣਤੀ ਕੇਂਦਰਾਂ 'ਚ ਅੱਜ ਗਿਣਤੀ .....
50 ਸਾਲਾਂ ਬਾਅਦ ਪੂਰੇ ਬਹੁਮਤ ਨਾਲ ਦੁਬਾਰਾ ਬਣਿਆ ਕੋਈ ਪ੍ਰਧਾਨ ਮੰਤਰੀ- ਅਮਿਤ ਸ਼ਾਹ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਭਾਜਪਾ ਨੂੰ ਇਤਿਹਾਸਿਕ ਜਿੱਤ ਹੋਈ ਪ੍ਰਾਪਤ - ਅਮਿਤ ਸ਼ਾਹ
. . .  1 day ago
ਜਿੱਤ ਤੋਂ ਬਾਅਦ ਭਾਜਪਾ ਦਫ਼ਤਰ 'ਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਹਨ ਅਮਿਤ ਸ਼ਾਹ
. . .  1 day ago
ਭਾਜਪਾ ਦੇ ਮੁੱਖ ਦਫ਼ਤਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਕਾਂਗਰਸ ਪਾਰਟੀ ਦੇ ਕੌਮੀ ਅਤੇ ਸੂਬਾ ਪ੍ਰਧਾਨ ਦੀ ਹਾਰ ਕਾਂਗਰਸ ਪਾਰਟੀ ਲਈ ਸ਼ਰਮ ਦੀ ਗੱਲ- ਢਿੱਲੋਂ
. . .  1 day ago
ਗੋਰਖਪੁਰ ਤੋਂ ਭਾਜਪਾ ਉਮੀਦਵਾਰ ਰਵੀ ਕਿਸ਼ਨ 3,01,664 ਵੋਟਾਂ ਨਾਲ ਰਹੇ ਜੇਤੂ
. . .  1 day ago
ਕੈਪਟਨ ਨੇ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਨਾਭਾ ਹਲਕੇ ਤੋਂ ਕਾਂਗਰਸ 14,825 ਵੱਧ ਵੋਟਾਂ ਲੈ ਕੇ ਹਲਕੇ 'ਚੋਂ ਰਹੀ ਮੋਹਰੀ
. . .  1 day ago
ਭਗਵੰਤ ਮਾਨ ਦੀ ਜਿੱਤ ਸੰਗਰੂਰ ਦੇ ਲੋਕਾਂ ਦੀ ਜਿੱਤ - ਚੀਮਾ
. . .  1 day ago
ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਕਰੀਬ 1 ਲੱਖ 3 ਵੋਟਾਂ ਦੇ ਫ਼ਰਕ ਨਾਲ ਰਹੇ ਜੇਤੂ
. . .  1 day ago
ਸੁਖਬੀਰ ਬਾਦਲ 1 ਲੱਖ 98 ਹਜ਼ਾਰ 136 ਵੋਟਾਂ ਨਾਲ ਰਹੇ ਜੇਤੂ
. . .  1 day ago
ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਦੀ ਜਿੱਤ, ਬੱਸ ਐਲਾਨ ਬਾਕੀ
. . .  1 day ago
ਮੁਹੰਮਦ ਸਦੀਕ ਦੀ ਜਿੱਤ 'ਤੇ ਵਰਕਰਾਂ ਨੇ ਜਸ਼ਨ ਮਨਾਉਂਦਿਆਂ ਇਕ ਦੂਜੇ 'ਤੇ ਰੰਗ ਪਾ ਕੇ ਪਾਏ ਭੰਗੜੇ
. . .  1 day ago
ਵੀਅਤਨਾਮ ਦੇ ਪ੍ਰਧਾਨ ਮੰਤਰੀ ਨੇ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੀ ਵਧਾਈ
. . .  1 day ago
ਜਿੱਤਣ ਤੋਂ ਬਾਅਦ ਵਰਕਰਾਂ ਦਾ ਧੰਨਵਾਦ ਕਰਨ ਫ਼ਾਜ਼ਿਲਕਾ ਪੁੱਜੇ ਸੁਖਬੀਰ ਬਾਦਲ 
. . .  1 day ago
ਆਬੂ ਧਾਬੀ ਦੇ ਕਰਾਊਨ ਪ੍ਰਿੰਸ ਸ਼ੇਖ਼ ਮੁਹੰਮਦ ਬਿਨ ਜਾਵੇਦ ਅਲ ਨਾਹੀਅਨ ਨੇ ਮੋਦੀ ਨੂੰ ਦਿੱਤੀ ਵਧਾਈ
. . .  1 day ago
ਜਨਤਾ ਮਾਲਕ ਹੈ, ਉਸ ਦੇ ਫ਼ੈਸਲੇ ਦਾ ਸਨਮਾਨ - ਰਾਹੁਲ ਗਾਂਧੀ
. . .  1 day ago
ਬ੍ਰਹਮਪੁਰਾ ਬਣੇ ਖਡੂਰ ਸਾਹਿਬ ਤੋਂ ਬਾਦਲਾਂ ਦੀ ਵੱਡੀ ਹਾਰ ਦਾ ਕਾਰਨ
. . .  1 day ago
ਸਿੱਧੂ ਕਾਰਨ ਬਠਿੰਡਾ ਸਮੇਤ ਸ਼ਹਿਰੀ ਇਲਾਕੇ 'ਚ ਪ੍ਰਭਾਵਿਤ ਹੋਈਆਂ ਕਾਂਗਰਸ ਦੀਆਂ ਵੋਟਾਂ - ਕੈਪਟਨ
. . .  1 day ago
ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ 93558 ਵੋਟਾਂ ਨਾਲ ਅੱਗੇ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਸੁਖਬੀਰ ਅਤੇ ਹਰਸਿਮਰਤ ਦੀ ਜਿੱਤ 'ਤੇ ਮਨਾਏ ਜਸ਼ਨ
. . .  1 day ago
ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਜੇਤੂ
. . .  1 day ago
ਬੰਗਾ ਦੇ 12ਵੇਂ ਗੇੜ 'ਚ ਵੀ ਲਗਾਤਾਰ ਬਸਪਾ ਦੇ ਸੋਢੀ ਬਿਕਰਮ ਸਿੰਘ ਅੱਗੇ
. . .  1 day ago
ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਿੱਤ ਲਈ ਦਿੱਤੀ ਵਧਾਈ
. . .  1 day ago
ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਜਿੱਤ 'ਤੇ ਪ੍ਰਧਾਨ ਮੰਤਰੀ ਮੋਦੀ ਨੂੰ ਭੇਜਿਆ ਵਧਾਈ ਸੰਦੇਸ਼
. . .  1 day ago
ਭਾਰਤੀ ਜਨਤਾ ਪਾਰਟੀ ਦੀ ਹੂੰਝਾ ਫੇਰ ਜਿੱਤ ਦੀ ਖ਼ੁਸ਼ੀ ਵਿਚ ਭਾਜਪਾਈਆਂ ਨੇ ਲੱਡੂ ਵੰਡੇ
. . .  1 day ago
10ਵੇਂ ਰਾਊਂਡ 'ਚ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ 79314 ਨਾਲ ਅੱਗੇ
. . .  1 day ago
ਸੰਗਰੂਰ ਤੋਂ 'ਆਪ' ਉਮੀਦਵਾਰ ਭਗਵੰਤ ਮਾਨ ਜੇਤੂ
. . .  1 day ago
ਭਾਰਤੀ ਜਨਤਾ ਪਾਰਟੀ ਦੀ ਹੂੰਝਾ ਫੇਰ ਜਿੱਤ ਦੀ ਖ਼ੁਸ਼ੀ ਵਿਚ ਭਾਜਪਾਈਆਂ ਨੇ ਲੱਡੂ ਵੰਡੇ
. . .  1 day ago
ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ 16839 ਵੋਟਾਂ ਨਾਲ ਅੱਗੇ
. . .  1 day ago
ਸੰਨੀ ਦਿਓਲ 77,657 ਵੋਟਾਂ ਨਾਲ ਗੁਰਦਾਸਪੁਰ ਤੋਂ ਰਹੇ ਜੇਤੂ
. . .  1 day ago
ਫ਼ਿਰੋਜ਼ਪੁਰ 'ਚ ਸੁਖਬੀਰ ਸਿੰਘ ਬਾਦਲ 198136 ਵੋਟਾਂ ਨਾਲ ਅੱਗੇ
. . .  1 day ago
ਅੰਮ੍ਰਿਤਸਰ ਪੱਛਮੀ ਤੋਂ ਗੁਰਜੀਤ ਸਿੰਘ ਔਜਲਾ 15,889 ਵੋਟਾਂ ਨਾਲ ਰਹੇ ਜੇਤੂ
. . .  1 day ago
ਫ਼ਰੀਦਕੋਟ 'ਚ ਕਾਂਗਰਸ 83,249 ਵੋਟਾਂ ਨਾਲ ਅੱਗੇ
. . .  1 day ago
ਪੁਰੀ ਨੇ ਗੁਰਜੀਤ ਸਿੰਘ ਔਜਲਾ ਨੂੰ ਜਿੱਤ ਦੀ ਦਿੱਤੀ ਵਧਾਈ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਬਾਦਲ ਅਤੇ ਬੱਦਲ ਇਕੱਠੇ ਗਰਜੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਬਾਦਲ ਪਰਿਵਾਰ ਵੱਲੋਂ ਵੋਟਰਾਂ ਦਾ ਧੰਨਵਾਦ
. . .  1 day ago
ਸੰਨੀ ਦਿਓਲ ਦੀ ਜਿੱਤ ਨੂੰ ਲੈ ਕੇ ਜੱਦੀ ਪਿੰਡ ਡਾਂਗੋਂ 'ਚ ਖ਼ੁਸ਼ੀ ਦਾ ਮਾਹੌਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 549

ਕਪੂਰਥਲਾ / ਫਗਵਾੜਾ

ਡੀ. ਸੀ. ਵੱਲੋਂ ਸਕੂਲਾਂ 'ਚ ਸ਼ਾਮ ਦੇ ਸਮੇਂ ਫੌਗਿੰਗ ਕਰਵਾਉਣ ਦੇ ਨਿਰਦੇਸ਼

ਕਪੂਰਥਲਾ, 20 ਸਤੰਬਰ (ਸਡਾਨਾ)- ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਬਲੱਡ ਬੈਂਕਾਂ ਨੂੰ ਰਜਿਸਟਰਡ ਕੀਤਾ ਜਾਵੇ ਤਾਂ ਜੋ ਖ਼ੂਨ ਦੀ ਲੋੜ ਸਮੇਂ ਕਿਸੇ ਵੀ ਮਰੀਜ਼ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਉਕਤ ਹਦਾਇਤਾਂ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਨੇ ਜ਼ਿਲ੍ਹਾ ਸਿਹਤ ਸੁਸਾਇਟੀ ਤੇ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕੀਤੀਆਂ | ਜ਼ਿਲ੍ਹੇ ਵਿਚ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਆਪਣੇ ਜ਼ਿਲ੍ਹੇ ਦੇ ਬਲੱਡ ਬੈਂਕਾਂ ਦੀ ਮੌਜੂਦਾ ਸਥਿਤੀ ਨੂੰ ਪੂਰੀ ਤਰ੍ਹਾਂ ਸੁਚਾਰੂ ਰੱਖੇ ਤਾਂ ਜੋ ਹੰਗਾਮੀ ਹਾਲਤ ਵਿਚ ਖ਼ੂਨ ਦਾ ਤੁਰੰਤ ਪ੍ਰਬੰਧ ਹੋ ਸਕੇ | ਉਨ੍ਹਾਂ ਜ਼ਿਲ੍ਹੇ ਦੇ ਸਾਰੇ ਸਕੈਨਿੰਗ ਸੈਂਟਰਾਂ ਨੂੰ ਆਪਣਾ ਪੂਰਾ ਰਿਕਾਰਡ ਯਕੀਨੀ ਬਣਾਉਣ ਲਈ ਹਦਾਇਤਾਂ ਕੀਤੀਆਂ | ਉਨ੍ਹਾਂ ਕਿਹਾ ਕਿ ਕਿਸੇ ਵੀ ਨਿੱਜੀ ਸੰਸਥਾ ਨੂੰ ਮੈਡੀਕਲ ਕੈਂਪ ਲਗਾਏ ਜਾਣ ਦੀ ਇਜਾਜ਼ਤ ਦੇਣ ਤੋਂ ਪਹਿਲਾਂ ਇਹ ਯਕੀਨੀ ਬਣਾਇਆ ਜਾਵੇ ਕਿ ਇਸ ਦੇ ਪ੍ਰਬੰਧਕ ਮਾਹਿਰ ਡਾਕਟਰਾਂ ਇਲਾਜ ਦੀਆਂ ਵਿਧੀਆਂ, ਸਹੂਲਤਾਂ ਤੇ ਸਾਜੋ ਸਮਾਨ ਆਦਿ ਦੀਆਂ ਸ਼ਰਤਾਂ ਪੂਰੀਆਂ ਕਰਦੇ ਹੋਣ | ਉਨ੍ਹਾਂ ਇਹ ਵੀ ਕਿਹਾ ਕਿ ਟੀ.ਬੀ. ਦੇ ਹਾਈ ਰਿਸਕ ਇਲਾਕਿਆਂ ਵਿਚ ਪਹਿਚਾਣ ਕਰਕੇ ਲੋਕਾਂ ਦਾ ਇਲਾਜ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਸਫ਼ਾਈ ਵਿਵਸਥਾ ਬਣਾਈ ਰੱਖਣ ਤੇ ਜ਼ਿਲ੍ਹਾ ਵਾਸੀਆਂ ਨੂੰ ਰੋਗ ਮੁਕਤ ਰੱਖਣ ਲਈ ਸਾਰੇ ਵਿਭਾਗ ਆਪਸ ਵਿਚ ਸਹਿਯੋਗ ਕਰਨ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੱਚੇ ਆਪਣਾ ਜ਼ਿਆਦਾ ਸਮਾਂ ਸਕੂਲ ਵਿਚ ਬਿਤਾਉਂਦੇ ਹਨ, ਉਨ੍ਹਾਂ ਨੂੰ ਡੇਂਗੂ, ਮਲੇਰੀਆ ਤੇ ਚਿਕਨਗੁਣੀਆ ਵਰਗੀਆਂ ਬਿਮਾਰੀਆਂ ਤੋਂ ਬਚਾਉਣ ਲਈ ਸਕੂਲਾਂ ਵਿਚ ਸ਼ਾਮ ਦੇ ਸਮੇਂ ਫੋਗਿੰਗ ਕਰਵਾਈ ਜਾਵੇ ਤੇ ਬੱਚਿਆਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇ | ਉਨ੍ਹਾਂ ਨੇ ਨਗਰ ਕੌਾਸਲ ਅਧਿਕਾਰੀਆਂ, ਬੀ.ਡੀ.ਪੀ.ਓ. ਨੂੰ ਸ਼ਹਿਰ ਤੇ ਪਿੰਡਾਂ ਵਿਚ ਸਫ਼ਾਈ ਕਰਵਾਉਣ ਤੇ ਖ਼ਾਲੀ ਪਲਾਟਾਂ ਵਿਚੋਂ ਕੂੜਾ ਚੁਕਾਉਣ ਦੇ ਵੀ ਨਿਰਦੇਸ਼ ਦਿੱਤੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰੇਕ ਵਿਭਾਗ ਆਪਣੇ ਦਫ਼ਤਰਾਂ ਵਿਚ ਕੋਟਪਾ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨਾ ਯਕੀਨੀ ਬਣਾਏ | ਇਸ ਮੌਕੇ ਸਿਵਲ ਸਰਜਨ ਡਾ: ਹਰਪ੍ਰੀਤ ਸਿੰਘ ਕਾਹਲੋਂ ਨੇ ਸਿਹਤ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਸਬੰਧੀ ਜਾਣਕਾਰੀ ਦਿੱਤੀ | ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਹੁਲ ਚਾਬਾ, ਏ.ਡੀ.ਸੀ. ਵਿਕਾਸ ਅਵਤਾਰ ਸਿੰਘ ਭੁੱਲਰ, ਡੀ.ਐਸ.ਪੀ. ਡੀ ਸੋਹਣ ਲਾਲ ਸੰਧੂ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਸੁਰਿੰਦਰ ਕੁਮਾਰ, ਵਧੀਕ ਸਿਵਲ ਸਰਜਨ ਡਾ: ਰਮੇਸ਼ ਕੁਮਾਰੀ ਬੰਗਾ, ਜ਼ਿਲ੍ਹਾ ਸਿਹਤ ਅਫ਼ਸਰ ਡਾ: ਕੁਲਜੀਤ ਸਿੰਘ, ਡਾ: ਸੰਦੀਪ ਭੋਲਾ, ਸੁਦੇਸ਼ ਸ਼ਰਮਾ, ਡਾ: ਸੁਰਿੰਦਰ ਮੱਲ੍ਹ, ਡਾ: ਆਸ਼ਾ ਮਾਂਗਟ, ਡਾ: ਸਾਰਿਕਾ ਦੁੱਗਲ, ਡਾ: ਸ਼ੋਭਨਾ ਬਾਂਸਲ, ਪ੍ਰਗਟ ਸਿੰਘ ਤੇ ਹੋਰ ਹਾਜ਼ਰ ਸਨ |

ਰਾਮ ਲੀਲ੍ਹਾ ਦੇ ਮੰਚਨ ਨੂੰ ਲੈ ਕੇ ਸੂਰਜਵੰਸ਼ੀ ਝੰਡੇ ਦੀ ਸ਼ੋਭਾ ਯਾਤਰਾ ਸਜਾਈ

ਕਪੂਰਥਲਾ, 20 ਸਤੰਬਰ (ਸਡਾਨਾ)- ਦੁਸਹਿਰੇ ਦੇ ਤਿਉਹਾਰ ਸਬੰਧੀ ਰਾਮ ਲੀਲ੍ਹਾ ਦੇ ਆਰੰਭ ਤੋਂ ਪਹਿਲਾਂ ਸੂਰਜਵੰਸ਼ੀ ਝੰਡਾ ਚੜ੍ਹਾਉਣ ਦੀ ਰਸਮ ਵੱਖ-ਵੱਖ ਰਾਮ ਲੀਲਾ ਕਮੇਟੀਆਂ ਵੱਲੋਂ ਅਦਾ ਕੀਤੀ ਗਈ | ਇਸ ਮੌਕੇ ਸ੍ਰੀ ਪ੍ਰਤਾਪ ਧਰਮ ਪ੍ਰਚਾਰਨੀ ਸਭਾ ਰਾਮ ਲੀਲਾ ਦੁਸਹਿਰਾ ...

ਪੂਰੀ ਖ਼ਬਰ »

ਰਾਜਬੰਸ ਕੌਰ ਰਾਣਾ ਨੇ ਖ਼ੁਦ ਸੰਭਾਲੀ ਸ਼ਹਿਰ 'ਚ ਸਫ਼ਾਈ ਤੇ ਦਵਾਈ ਛਿੜਕਾਉਣ ਦੀ ਕਮਾਨ

ਕਪੂਰਥਲਾ, (ਅਮਰਜੀਤ ਸਿੰਘ ਸਡਾਨਾ)- ਸ਼ਹਿਰ ਵਿਚ ਡੇਂਗੂ ਤੇ ਬੁਖ਼ਾਰ ਨਾਲ ਪੀੜਤ ਮਰੀਜ਼ਾਂ ਦੀ ਦਿਨੋਂ ਦਿਨ ਵੱਧ ਰਹੀ ਗਿਣਤੀ ਤੇ ਸਫ਼ਾਈ ਦੇ ਪ੍ਰਬੰਧਾਂ ਵਿਚ ਹੋ ਰਹੀ ਢਿੱਲ ਮੱਠ ਨੂੰ ਦੂਰ ਕਰਨ ਸਬੰਧੀ ਇਸ ਕੰਮ ਦੀ ਕਮਾਨ ਸਾਬਕਾ ਵਿਧਾਇਕਾ ਰਾਜਬੰਸ ਕੌਰ ਰਾਣਾ ਨੇ ਆਪਣੇ ...

ਪੂਰੀ ਖ਼ਬਰ »

ਡਾਇਰੈਕਟਰ ਹੈਲਥ ਡਾ: ਰਾਜੀਵ ਭੱਲਾ ਵੱਲੋਂ ਸਿਵਲ ਹਸਪਤਾਲ ਦਾ ਦੌਰਾ

ਕਪੂਰਥਲਾ, 20 ਸਤੰਬਰ (ਸਡਾਨਾ)- ਬੀਤੇ ਦਿਨਾਂ ਦੌਰਾਨ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਨੂੰ ਲੈ ਕੇ ਪੰਜਾਬ ਵਿਚ ਦੂਜੇ ਨੰਬਰ 'ਤੇ ਆਉਣ ਵਾਲੇ ਜ਼ਿਲ੍ਹਾ ਕਪੂਰਥਲਾ ਦੇ ਹਸਪਤਾਲ ਸਬੰਧੀ ਪ੍ਰਕਾਸ਼ਿਤ ਖ਼ਬਰਾਂ ਤੇ ਸਿਹਤ ਸਹੂਲਤਾਂ ਦੀ ਕਮੀ ਨੂੰ ਲੈ ਕੇ ਚੱਲ ਰਹੇ ਮਾਮਲੇ ਤਹਿਤ ...

ਪੂਰੀ ਖ਼ਬਰ »

ਹਵਾਲਾਤੀ ਔਰਤ ਪਾਸੋਂ ਮੋਬਾਈਲ ਬਰਾਮਦ

ਕਪੂਰਥਲਾ, 20 ਸਤੰਬਰ (ਸਡਾਨਾ) - ਮਾਡਰਨ ਜੇਲ੍ਹ ਦੀ ਇਕ ਔਰਤ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਪਰਮਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੁਲਿਸ ਨਾਕੇ 'ਚ ਟੱਕਰ ਮਾਰਨ ਤੇ ਮੁਲਾਜ਼ਮ ਨੂੰ ਜ਼ਖ਼ਮੀ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਫਗਵਾੜਾ, 20 ਸਤੰਬਰ (ਹਰੀਪਾਲ ਸਿੰਘ)- ਸਥਾਨਕ ਹੁਸ਼ਿਆਰਪੁਰ ਰੋਡ 'ਤੇ ਪੁਲਿਸ ਨਾਕੇ 'ਚ ਗੱਡੀ ਮਾਰਨ ਉਪਰੰਤ ਪੁਲਿਸ ਮੁਲਾਜ਼ਮ ਨੂੰ ਜ਼ਖ਼ਮੀ ਕਰਨ ਦੇ ਮਾਮਲੇ ਵਿਚ ਥਾਣਾ ਰਾਵਲਪਿੰਡੀ ਪੁਲਿਸ ਨੇ ਇਕ ਡਰਾਈਵਰ ਦੇ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਦੇ ਤਹਿਤ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਪਤਨੀ ਦੇ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ

ਫਗਵਾੜਾ, 20 ਸਤੰਬਰ (ਹਰੀਪਾਲ ਸਿੰਘ)- ਆਪਣੇ ਹੀ ਪਤੀ ਨੂੰ ਦਹੇਜ ਦੇ ਝੂਠੇ ਕੇਸ ਵਿਚ ਫਸਾਉਣ ਦੇ ਦੋਸ਼ ਵਿਚ ਥਾਣਾ ਸ਼ਹਿਰੀ ਪੁਲਿਸ ਨੇ ਇਕ ਔਰਤ ਦੇ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਗੌਰਵ ਕਪੂਰ ਵਾਸੀ ਸੁਭਾਸ਼ ਨਗਰ ਨੇ ਦੱਸਿਆ ਕੇ 12 ...

ਪੂਰੀ ਖ਼ਬਰ »

ਪਿੰਡ ਕਿਸ਼ਨਪੁਰ 'ਚ ਅਕਾਲੀ-ਭਾਜਪਾ ਗੱਠਜੋੜ ਨੂੰ ਕਰਾਰਾ ਝਟਕਾ

ਫਗਵਾੜਾ, 20 ਸਤੰਬਰ (ਅਸ਼ੋਕ ਕੁਮਾਰ ਵਾਲੀਆ)- ਪਿੰਡ ਕਿਸ਼ਨਪੁਰ ਵਿਖੇ ਅਕਾਲੀ-ਭਾਜਪਾ ਗਠਜੋੜ ਨੂੰ ਉਸ ਸਮੇਂ ਕਰਾਰਾ ਝਟਕਾ ਲਗਾ ਜਦੋਂ ਪਿੰਡ ਦੀ ਸਮੂਹ ਪੰਚਾਇਤ ਨੇ ਸਰਪੰਚ ਮਨਜੀਤ ਕੌਰ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ | ਉਨ੍ਹਾਂ ...

ਪੂਰੀ ਖ਼ਬਰ »

ਕਿਸਾਨ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ- ਡਾ: ਵਿਕਾਸ ਕੌਸ਼ਲ

ਕਪੂਰਥਲਾ, 20 ਸਤੰਬਰ (ਵਿ. ਪ੍ਰ.)- ਪਰਾਲੀ ਤੇ ਪਾਣੀ ਦੀ ਸੰਭਾਲ ਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਨੇ ਬਲਾਕ ਪੱਧਰ 'ਤੇ ਚਾਰ ਟੀਮਾਂ ਦਾ ਗਠਨ ਕੀਤਾ ਹੈ, ਜੋ ਹਰ ਰੋਜ਼ ਵੱਖ-ਵੱਖ ਪਿੰਡਾਂ ਵਿਚ ਕੈਂਪ ਲਗਾ ਕੇ ਕਿਸਾਨਾਂ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਨੂੰ ਸਮਰਪਿਤ ਸਮਾਗਮ

ਸੁਲਤਾਨਪੁਰ ਲੋਧੀ, 20 ਸਤੰਬਰ (ਨਰੇਸ਼ ਹੈਪੀ, ਥਿੰਦ)- ਪ੍ਰਵਾਸੀ ਠੇਕੇਦਾਰਾਂ ਅਤੇ ਮਜ਼ਦੂਰਾਂ ਵੱਲੋਂ ਬਾਬਾ ਵਿਸ਼ਵਕਰਮਾ ਜੈਯੰਤੀ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪੰਡਿਤ ਵਿਦਿਆਨੰਦ ਸ਼ਾਸਤਰੀ ਨੇ ਵਿਧੀਵਤ ਬਾਬਾ ਵਿਸ਼ਵਕਰਮਾ ਦੀ ਪੂਜਾ ...

ਪੂਰੀ ਖ਼ਬਰ »

ਮੇਅਰ ਵੱਲੋਂ ਵਾਰਡ ਨੰ: 41 'ਚ ਟਿਊਬਵੈੱਲ ਦਾ ਕੀਤਾ ਉਦਘਾਟਨ

ਫਗਵਾੜਾ, 20 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਫਗਵਾੜਾ ਦੇ ਵਾਰਡ ਨੰਬਰ 41 ਮੁਹੱਲਾ ਗੋਬਿੰਦਪੁਰਾ ਵਿਖੇ ਨਗਰ ਨਿਗਮ ਵੱਲੋਂ ਪਾਣੀ ਦੀ ਸਪਲਾਈ ਵਾਸਤੇ ਲਗਾਏ ਟਿਊਬਵੈੱਲ ਦਾ ਉਦਘਾਟਨ ਨਗਰ ਨਿਗਮ ਦੇ ਮੇਅਰ ਅਰੁਣ ਖੋਸਲਾ ਨੇ ਕੀਤਾ | ਇਸ ਮੌਕੇ ਗੱਲਬਾਤ ਕਰਦੇ ਹੋਏ ਮੇਅਰ ਅਰੁਣ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਥਿਆ ਸਮਾਗਮ ਜਾਰੀ

ਬੇਗੋਵਾਲ, 20 ਸਤੰਬਰ (ਸੁਖਜਿੰਦਰ ਸਿੰਘ)- ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਜਨਮ ਦਿਵਸ ਸਬੰਧੀ ਡੇਰਾ ਸੰਤ ਬਾਬਾ ਪ੍ਰੇਮ ਸਿੰਘ ਵਿਖੇ ਬੀਬੀ ਜਗੀਰ ਕੌਰ ਪ੍ਰਧਾਨ ਇਸਤਰੀ ਅਕਾਲੀ ਦਲ ਦੇ ਉਪਰਾਲੇ ਸਦਕਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਥਿਆ ਦਿੱਤੀ ਜਾ ...

ਪੂਰੀ ਖ਼ਬਰ »

ਮਾਂਗੇਵਾਲ ਵਿਖੇ ਸਾਲਾਨਾ ਜਾਗਰਣ ਕਰਵਾਇਆ

ਢਿਲਵਾਂ, 20 ਸਤੰਬਰ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- ਮਾਤਾ ਵੈਸ਼ਨੋ ਦੇਵੀ ਮੰਦਿਰ ਕਮੇਟੀ ਮਾਂਗੇਵਾਲ ਵੱਲੋਂ ਸਮੂਹ ਨਗਰ ਨਿਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਮੁੱਖ ਸੇਵਾਦਾਰ ਨੰਦ ਲਾਲ ਸੁਖੀਜਾ, ਕਿ੍ਸ਼ਨ ਲਾਲ ਸੁਖੀਜਾ ਦੀ ਅਗਵਾਈ ਹੇਠ ਸਾਲਾਨਾ ...

ਪੂਰੀ ਖ਼ਬਰ »

ਸੜਕਾਂ ਕਿਨਾਰੇ ਲਗਾਏ ਦਰੱਖ਼ਤਾਂ ਦੀਆਂ ਟਾਹਣੀਆਂ ਨਾਲ ਲੋਕਾਂ ਨੂੰ ਹੁੰਦੀ ਭਾਰੀ ਪ੍ਰੇਸ਼ਾਨੀ ਵਿੰਗੇ ਟੇਢੇ ਦਰੱਖ਼ਤਾਂ ਨਾਲ ਕਈ ਵਾਰ ਵਾਪਰ ਚੁੱਕੇ ਨੇ ਹਾਦਸੇ

ਖਲਵਾੜਾ, 20 ਸਤੰਬਰ (ਮਨਦੀਪ ਸਿੰਘ ਸੰਧੂ)-ਖ ਲਵਾੜਾ ਨਜ਼ਦੀਕ ਵੱਖ-ਵੱਖ ਪਿੰਡਾਂ ਤੋਂ ਅਗਲੇ ਪਿੰਡਾਂ ਨੂੰ ਜਾਂਦੀਆਂ ਸੰਪਰਕ ਸੜਕਾਂ ਦੇ ਬਰਮਾ 'ਤੇ ਲੱਗੇ ਦਰਖਤਾਂ ਦੀਆਂ ਵਧੀਆਂ ਟਾਹਣੀਆਂ ਲਗਾਤਾਰ ਹਾਦਸਿਆਂ ਨੂੰ ਸੱਦਾ ਦਿੰਦੀਆਂ ਹਨ ਤੇ ਸਬੰਧਿਤ ਮਹਿਕਮਾ ਇਨ੍ਹਾਂ ਵੱਲ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਫੱਤੂਢੀਗਾਂ, 20 ਸਤੰਬਰ (ਬਲਜੀਤ ਸਿੰਘ)- ਪੰਜਾਬ ਦੀਆਂ 7 ਕਿਸਾਨ ਜਥੇਬੰਦੀਆਂ ਵੱਲੋਂ 22 ਸਤੰਬਰ ਨੂੰ ਮੁੱਖ ਮੰਤਰੀ ਦੇ ਘਰ ਦਾ 5 ਦਿਨਾਂ ਲਈ ਘਿਰਾਓ ਦੇ ਦਿੱਤੇ ਸੱਦੇ 'ਤੇ ਪੰਜਾਬ ਸਰਕਾਰ ਬੌਖਲਾਹਟ ਵਿਚ ਆ ਕੇ ਪੰਜਾਬ ਭਰ ਤੋਂ ਕਿਸਾਨ ਆਗੂ ਦੇ ਘਰਾਂ 'ਤੇ ਛਾਪੇਮਾਰੀ ਕਰਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਥਿਆ ਸਮਾਗਮ ਜਾਰੀ

ਬੇਗੋਵਾਲ, 20 ਸਤੰਬਰ (ਸੁਖਜਿੰਦਰ ਸਿੰਘ)- ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਜਨਮ ਦਿਵਸ ਸਬੰਧੀ ਡੇਰਾ ਸੰਤ ਬਾਬਾ ਪ੍ਰੇਮ ਸਿੰਘ ਵਿਖੇ ਬੀਬੀ ਜਗੀਰ ਕੌਰ ਪ੍ਰਧਾਨ ਇਸਤਰੀ ਅਕਾਲੀ ਦਲ ਦੇ ਉਪਰਾਲੇ ਸਦਕਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਥਿਆ ਦਿੱਤੀ ਜਾ ...

ਪੂਰੀ ਖ਼ਬਰ »

ਰਾਮਲੀਲ੍ਹਾ ਕਲੱਬ ਨਡਾਲਾ ਦੀ ਮੀਟਿੰਗ

ਨਡਾਲਾ, 20 ਸਤੰਬਰ (ਮਾਨ)- ਰਾਮਲੀਲਾ ਕਲੱਬ ਨਡਾਲਾ ਦੀ ਮੀਟਿੰਗ ਪ੍ਰਧਾਨ ਰਜੇਸ਼ ਕੁਮਾਰ ਦੇਸਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਮੌਕੇ ਪ੍ਰਧਾਨ ਰਜੇਸ਼ ਕੁਮਾਰ ਦੇਸਾ ਤੇ ਮੀਤ ਪ੍ਰਧਾਨ ਲੱਕੀ ਭਾਰਦਵਾਜ ਨੇ ਦੱਸਿਆ ਕਿ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ 30 ...

ਪੂਰੀ ਖ਼ਬਰ »

ਖਾਲੂ ਦੇ ਛਿੰਝ ਮੇਲੇ 'ਚ ਨਾਮਵਰ ਪਹਿਲਵਾਨਾਂ ਦੀਆਂ ਹੋਣਗੀਆਂ ਕੁਸ਼ਤੀਆਂ- ਠੇਕੇਦਾਰ

ਹੁਸੈਨਪੁਰ, 20 ਸਤੰਬਰ (ਸੋਢੀ)- ਪੀਰ ਬਾਬਾ ਸਖੀ ਸੁਲਤਾਨ ਦੀ ਯਾਦ ਵਿਚ ਪਿੰਡ ਖਾਲੂ ਵਿਖੇ ਛਿੰਝ ਮੇਲਾ ਪ੍ਰਬੰਧਕ ਕਮੇਟੀ ਖਾਲੂ ਵੱਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ 21 ਸਤੰਬਰ ਨੂੰ ਕਰਵਾਏ ਜਾ ਰਹੇ 86ਵੇਂ ਸਾਲਾਨਾ ਛਿੰਝ ਮੇਲੇ ਵਿਚ ਜਿਥੇ ਪਿੰਡ ਦੀ ਚੜ੍ਹਦੀ ਕਲਾ ਲਈ ...

ਪੂਰੀ ਖ਼ਬਰ »

ਰਿਹਾਣਾ ਜੱਟਾਂ 'ਚ ਦੋ ਰੋਜ਼ਾ ਛਿੰਝ ਮੇਲਾ ਕਰਵਾਇਆ

ਰਿਹਾਣਾ ਜੱਟਾਂ, 20 ਸਤੰਬਰ (ਹਰਜੀਤ ਸਿੰਘ ਜੁਨੇਜਾ)-ਛਿੰਝ ਕਮੇਟੀ, ਗਰਾਮ ਪੰਚਾਇਤ, ਨਗਰ ਨਿਵਾਸੀ ਤੇ ਐਨ. ਆਰ. ਆਈਜ਼ ਦੇ ਸਹਿਯੋਗ ਨਾਲ ਰਿਹਾਣਾ ਜੱਟਾਂ ਵਿਖੇ ਦੋ ਰੋਜ਼ਾ ਛਿੰਝ ਮੇਲਾ ਕਰਵਾਇਆ ਗਿਆ, ਜਿਸ ਵਿਚ ਲਗਭਗ 150 ਪਹਿਲਵਾਨਾਂ ਨੇ ਭਾਗ ਲਿਆ | ਭਾਗ ਲੈਣ ਵਾਲੇ ਪਹਿਲਵਾਨ ...

ਪੂਰੀ ਖ਼ਬਰ »

ਘੁੰਮਣਾਂ 'ਚ ਛਿੰਝ ਮੇਲਾ ਅੱਜ

ਖਲਵਾੜਾ, 20 ਸਤੰਬਰ (ਮਨਦੀਪ ਸਿੰਘ ਸੰਧੂ)- ਪਿੰਡ ਘੁੰਮਣਾ ਦੇ ਲੱਖ ਦਾਤਾ ਦਰਬਾਰ 'ਤੇ ਸਾਲਾਨਾ ਛਿੰਝ ਮੇਲਾ 21 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ | ਡਾ: ਕੁਲਦੀਪ ਰਾਜ ਸਾਬਕਾ ਸਰਪੰਚ ਨੇ ਜਾਣਕਾਰੀ ਦਿੰਦੇ ਕਿਹਾ ਕਿ ਪਟਕੇ ਦੀ ਕੁਸ਼ਤੀ ਦਾ ਪਹਿਲਾ ਇਨਾਮ ਰਿੰਕੀ ਬੈਂਸ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਸਾਂਪਲਾ ਵਲੋਂ ਸਟੇਡੀਅਮ ਦਾ ਉਦਘਾਟਨ ਅੱਜ- ਮੰਡ

ਫਗਵਾੜਾ, 20 ਸਤੰਬਰ (ਤਰਨਜੀਤ ਸਿੰਘ ਕਿੰਨੜਾ)– ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਵਤਾਰ ਸਿੰਘ ਮੰਡ ਨੇ ਦੱਸਿਆ ਕਿ 21 ਸਤੰਬਰ ਨੂੰ ਸਵੇਰੇ 11 ਵਜੇ ਕੇਂਦਰੀ ਮੰਤਰੀ ਵਿਜੇ ਸਾਂਪਲਾ ਗੁਰੂ ਨਾਨਕ ਕਾਲਜ ਸੁਖਚੈਨ ਸਾਹਿਬ ਬੰਗਾ ਰੋਡ ਫਗਵਾੜਾ ਵਿਖੇ ਨਵੇਂ ਸਟੇਡੀਅਮ ਦਾ ...

ਪੂਰੀ ਖ਼ਬਰ »

ਬਾਲ ਬੈਡਮਿੰਟਨ ਮੁਕਾਬਲਿਆਂ 'ਚ ਨਡਾਲਾ ਕਾਲਜ ਦਾ ਸ਼ਾਨਦਾਰ ਪ੍ਰਦਰਸ਼ਨ

ਨਡਾਲਾ, 20 ਸਤੰਬਰ (ਮਾਨ)- ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਨਡਾਲਾ ਦੇ ਲੜਕਿਆਂ ਦੀ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਅੰਤਰ-ਕਾਲਜ ਦੇ ਬਾਲ-ਬੈਡਮਿੰਟਨ ਮੁਕਾਬਲਿਆਂ ਵਿਚ ਲਗਾਤਾਰ ਦੂਜੇ ਸਾਲ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਸੇਵਾ ਵਲੋਂ ਦੰਦਾਂ ਦਾ ਜਾਂਚ ਕੈਂਪ

ਬੇਗੋਵਾਲ, 20 ਸਤੰਬਰ (ਸੁਖਜਿੰਦਰ ਸਿੰਘ)- ਲਾਇਨਜ਼ ਕਲੱਬ ਬੇਗੋਵਾਲ ਸੇਵਾ ਵੱਲੋਂ ਆਪਣੇ ਸਮਾਜ ਸੈਵੀ ਕੰਮਾਂ 'ਚ ਵਾਧਾ ਕਰਦਿਆਂ ਕਲੱਬ ਦੇ ਉਪ ਪ੍ਰਧਾਨ ਡਾ: ਮਨਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਅਪਣਾਏ ਸਰਕਾਰੀ ਐਲੀਮੈਂਟਰੀ ਸਕੂਲ ਨੰਗਲ ਲੁਬਾਣਾ ਦੇ ਸਮੂਹ ਬੱਚਿਆਂ ਦਾ ...

ਪੂਰੀ ਖ਼ਬਰ »

ਕਾਇਆ ਕਲਪ ਮੁਹਿੰਮ ਤਹਿਤ ਟਿੱਬਾ ਹਸਪਤਾਲ ਦੀ ਜਾਂਚ

ਡਡਵਿੰਡੀ, 20 ਸਤੰਬਰ (ਬਲਬੀਰ ਸੰਧਾ)- ਸਵੱਛ ਭਾਰਤ ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਵਿਸ਼ੇਸ਼ ਕਾਇਆ ਕਲਪ ਮੁਹਿਮ ਤਹਿਤ ਤੀਜੇ ਤੇ ਆਖਰੀ ਪੜਾਅ ਤਹਿਤ ਸੀ. ਐਚ. ਸੀ. ਟਿੱਬਾ ਹਸਪਤਾਲ ਦੀ ਜਾਂਚ ਸੀਨੀਅਰ ਮੈਡੀਕਲ ਅਫ਼ਸਰ ਡਾ: ਕਿੰਦਰਪਾਲ ਬੰਗੜ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਡਡਵਿੰਡੀ ਸਕੂਲ 'ਚ ਸਮਾਗਮ

ਡਡਵਿੰਡੀ, 20 ਸਤੰਬਰ (ਬਲਬੀਰ ਸੰਧਾ)- ਸੈਂਟਰ ਹੈੱਡ ਟੀਚਰ ਜੋਗਿੰਦਰ ਸਿੰਘ ਅਮਾਨੀਪੁਰ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਡਡਵਿੰਡੀ ਵਿਖੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਇਕ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਜਸਵਿੰਦਰ ਕੌਰ, ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਕਾਂਗਰਸ ਸਰਕਾਰ ਨੂੰ ਭੰਡਣਾ ਸ਼ੋਭਾ ਨਹੀਂ ਦਿੰਦਾ- ਸਟੀਫ਼ਨ

ਨਡਾਲਾ, 20 ਸਤੰਬਰ (ਮਾਨ)- ਕਾਂਗਰਸ ਦੇ ਬਲਾਕ ਨਡਾਲਾ ਦੇ ਪ੍ਰਧਾਨ ਸਟੀਫਨ ਕਾਲਾ ਨੇ ਕਿਹਾ ਕਿ ਅਕਾਲੀ ਦਲ ਜੋ ਕਾਂਗਰਸ ਸਰਕਾਰ 'ਤੇ ਵਾਅਦੇ ਨਾ ਪੂਰੇ ਕਰਨ ਦੇ ਦੋਸ਼ ਲਾਉਂਦਾ ਹੈ | ਅਕਾਲੀ ਦਲ ਨੂੰ ਇਹ ਦੋਸ਼ ਲਾਉਣੇ ਸ਼ੋਭਾ ਨਹੀਂ ਦਿੰਦੇ | ਉਨ੍ਹਾਂ ਕਿਹਾ ਕਿ 10 ਸਾਲ ਸੱਤਾ ਵਿਚ ...

ਪੂਰੀ ਖ਼ਬਰ »

ਕ੍ਰਾਈਸਟ ਕਿੰਗ ਜੂਨੀਅਰ ਸਕੂਲ ਦੇ 65 ਕਰਾਟੇਬਾਜ਼ਾਂ ਨੇ ਤਗਮੇ ਜਿੱਤੇ

ਕਪੂਰਥਲਾ, 20 ਸਤੰਬਰ (ਸਡਾਨਾ) -ਕੋਬਰਾ ਕਰਾਟੇ ਐਸੋਸੀਏਸ਼ਨ ਵੱਲੋਂ ਕਰਵਾਈ ਗਈ ਚੈਂਪੀਅਨਸ਼ਿਪ ਵਿਚ ਕ੍ਰਾਈਸਟ ਕਿੰਗ ਕਾਨਵੈਂਟ ਜੂਨੀਅਰ ਸਕੂਲ ਦੇ ਬੱਚਿਆਂ ਨੇ ਸਕੂਲ ਡਾਇਰੈਕਟਰ ਫਾਦਰ ਜੋਸਟੀ, ਪਿ੍ੰਸੀਪਲ ਸਿਸਟਰ ਜੋਨ ਮਾਰੀਆ, ਸਿਸਟਰ ਸ਼ੈਰੋਨ ਤੇ ਕਰਾਟੇ ਕੋਚ ਸੈਮ ਤੇ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਇਕਬਾਲ ਸਿੰਘ ਖੈੜਾ ਵੱਲੋਂ ਰਜਾਪੁਰ ਸਕੂਲ ਨੂੰ ਇਨਵਰਟਰ ਭੇਟ

ਕਪੂਰਥਲਾ, 20 ਸਤੰਬਰ (ਵਿ. ਪ੍ਰ.)- ਪ੍ਰਵਾਸੀ ਭਾਰਤੀ ਇਕਬਾਲ ਸਿੰਘ ਖੈੜਾ ਤੇ ਉਨ੍ਹਾਂ ਦੇ ਭਰਾ ਕੁਲਜੀਤ ਸਿੰਘ ਖੈੜਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਰਜਾਪੁਰ ਨੂੰ ਇਨਵਰਟਰ ਭੇਟ ਕੀਤਾ | ਇਸ ਮੌਕੇ ਸਰਕਾਰੀ ਐਲੀਮੈਂਟਰੀ ਸਕੂਲ ਰਜਾਪੁਰ ਦੇ ਸੈਂਟਰ ਹੈੱਡ ਟੀਚਰ ਨਰਿੰਦਰ ...

ਪੂਰੀ ਖ਼ਬਰ »

ਸਰਬ ਨੌਜਵਾਨ ਸਭਾ ਫਗਵਾੜਾ ਵੱਲੋਂ ਸਮੂਹਿਕ ਵਿਆਹ ਕੱਲ੍ਹ

ਫਗਵਾੜਾ, 20 ਸਤੰਬਰ (ਅਸ਼ੋਕ ਕੁਮਾਰ ਵਾਲੀਆ)- ਸਮਾਜ ਸੇਵਾ ਦੇ ਖੇਤਰ 'ਚ ਪਿਛਲੇ 27 ਸਾਲਾਂ ਤੋਂ ਵਡਮੁੱਲਾ ਯੋਗਦਾਨ ਪਾਉਂਦੀ ਆ ਰਹੀ ਦੁਆਬੇ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਸਰਬ ਨੌਜਵਾਨ ਸਭਾ ਫਗਵਾੜਾ ਵੱਲੋਂ 22 ਸਤੰਬਰ ਨੰੂ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਕਰਵਾਏ ...

ਪੂਰੀ ਖ਼ਬਰ »

ਜੇਤੂ ਪਾਵਰਲਿਫਟਿੰਗ ਖਿਡਾਰੀਆਂ ਦਾ ਸਨਮਾਨ

ਨਡਾਲਾ, 20 ਸਤੰਬਰ (ਮਾਨ)- ਪੰਜਾਬ ਪਾਵਰ ਲਿਫ਼ਟਿੰਗ ਐਸੋਸੀਏਸ਼ਨ ਦੀ ਅਗਵਾਈ ਹੇਠ ਦੱਖਣੀ ਅਫ਼ਰੀਕਾ ਵਿਚ ਜੋਹਨਬਰਗ ਵਿਚ ਹੋਏ ਪਾਵਰ ਲਿਫ਼ਟਿੰਗ ਮੁਕਾਬਲਿਆਂ ਵਿਚ ਸੋਨੇ ਤੇ ਚਾਂਦੀ ਦੇ ਤਗਮੇ ਜੇਤੂ ਖਿਡਾਰੀਆਂ ਦਾ ਨਡਾਲਾ ਪਹੁੰਚਣ 'ਤੇ ਲਾਇਨਜ਼ ਕਲੱਬ ਵਿਸ਼ਵਾਸ ਨਡਾਲਾ ...

ਪੂਰੀ ਖ਼ਬਰ »

ਗਜ਼ਟਿਡ ਐਾਡ ਨਾਨ ਗਜ਼ਟਿਡ ਐਸ. ਸੀ. ਬੀ. ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਦਾ ਵਫ਼ਦ ਤਕਨੀਕੀ ਸਿੱਖਿਆ ਮੰਤਰੀ ਨੂੰ ਮਿਲਿਆ

ਫਗਵਾੜਾ, 20 ਸਤੰਬਰ (ਅਸ਼ੋਕ ਕੁਮਾਰ ਵਾਲੀਆ)- ਗਜ਼ਟਿਡ ਐਾਡ ਨਾਨ ਗਜ਼ਟਿਡ ਐਸ. ਸੀ. ਬੀ. ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਦਾ ਇਕ ਵਫ਼ਦ ਸੂਬਾ ਪ੍ਰਧਾਨ ਬਲਰਾਜ ਕੁਮਾਰ, ਗੁਰਦਿਆਲ ਸਿੰਘ ਫੁਲ, ਚਰਨ ਸਿੰਘ ਰੋਪੜ ਤੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸਤਵੰਤ ...

ਪੂਰੀ ਖ਼ਬਰ »

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮੀਟਿੰਗ

ਸੁਲਤਾਨਪੁਰ ਲੋਧੀ, 20 ਸਤੰਬਰ (ਨਰੇਸ਼ ਹੈਪੀ, ਥਿੰਦ)- ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਸੁਲਤਾਨਪੁਰ ਲੋਧੀ ਦੀ ਮੀਟਿੰਗ ਗੁਰਦੁਆਰਾ ਹੱਟ ਸਾਹਿਬ ਨੇੜੇ ਪ੍ਰਧਾਨ ਸਤਨਰਾਇਣ ਦੀ ਅਗਵਾਈ ਹੇਠ ਹੋਈ | ਇਸ ਮੌਕੇ ਪ੍ਰਸਿੱਧ ਪੱਤਰਕਾਰ ਸਵ: ਗੌਰੀ ਲੰਕੇਸ਼ ਲਈ ਦੋ ਮਿੰਟ ਦਾ ਮੋਨ ...

ਪੂਰੀ ਖ਼ਬਰ »

ਬੀਬੀ ਚਰਨ ਕੌਰ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ

ਫਗਵਾੜਾ, 20 ਸਤੰਬਰ (ਟੀ. ਡੀ. ਚਾਵਲਾ)- ਸੀਨੀਅਰ ਸਿਟੀਜ਼ਨ ਕੌਾਸਲ ਦੇ ਸਾਬਕਾ ਮੀਤ ਪ੍ਰਧਾਨ ਹਰਜਿੰਦਰ ਸਿੰਘ ਬਰਮੋਟਾ ਸਾਬਕਾ ਈ. ਟੀ. ਓ. ਦੀ ਪਤਨੀ ਬੀਬੀ ਚਰਨ ਕੌਰ ਦਾ ਅਮਰੀਕਾ ਵਿਖੇ ਅਕਾਲ ਚਲਾਣਾ ਹੋ ਗਿਆ ਸੀ ਤੇ ਉਨ੍ਹਾਂ ਨਮਿੱਤ ਰੱਖੇ ਅਖੰਡ ਪਾਠ ਸਾਹਿਬ ਦਾ ਭੋਗ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX