ਤਾਜਾ ਖ਼ਬਰਾਂ


ਕਾਬਲ ਦੇ ਇਕ ਹੋਟਲ 'ਤੇ ਅੱਤਵਾਦੀ ਹਮਲਾ
. . .  1 day ago
ਕਾਂਗਰਸ ਕੰਧਾਂ ਤੇ 'ਪਛਤਾਉਂਦਾ ਹੈ ਪੰਜਾਬ-ਬਣਾ ਕੇ ਕੈਪਟਨ ਦੀ ਸਰਕਾਰ ਲਿਖਾਵੇ' - ਮਾਨ
. . .  1 day ago
ਲੁਧਿਆਣਾ, 20 ਜਨਵਰੀ (ਪੁਨੀਤ ਬਾਵਾ)-ਲੋਕ ਸਭਾ ਮੈਂਬਰ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਜਿਸ ਤਰੀਕੇ ਨਾਲ ਸੂਬੇ ਦੀ ਕਾਂਗਰਸ ਸਰਕਾਰ ਆਪਣੇ ਇਕ ਤੋਂ ਬਾਅਦ ਇਕ ਵਾਅਦੇ ਤੋਂ ਮੁੱਕਰ ਰਹੀ ਹੈ...
ਦਿੱਲੀ ਦੇ ਬਵਾਨਾ 'ਚ ਫ਼ੈਕਟਰੀ ਚ ਲੱਗੀ ਅੱਗ ਵਿਚ 9 ਦੀ ਮੌਤ
. . .  1 day ago
ਖੇਮਕਰਨ : ਬੀ ਐੱਸ ਐਫ ਨੇ ਢਾਈ ਕਰੋੜ ਦੀ ਹੈਰੋਇਨ ਕੀਤੀ ਬਰਾਮਦ
. . .  1 day ago
ਚੀਫ਼ ਜਸਟਿਸ ਖ਼ੁਦ ਕਰਨਗੇ ਲੋਧਾ ਕੇਸ ਦੀ ਸੁਣਵਾਈ
. . .  1 day ago
ਨਵੀਂ ਦਿੱਲੀ, 20 ਜਨਵਰੀ - ਜਸਟਿਸ ਲੋਧਾ ਕੇਸ ਦੀ ਸੁਣਵਾਈ ਹੁਣ ਸੁਪਰੀਮ ਕੋਰਟ ਦੇ ਪੀਠ ਜਸਟਿਸ ਦੀਪਕ ਮਿਸ਼ਰਾ ਖ਼ੁਦ ਕਰਨਗੇ।
ਸੀ.ਬੀ.ਆਈ.ਵੱਲੋਂ ਪੰਜਾਬ ਨੈਸ਼ਨਲ ਬੈਂਕ ਦੇ ਅਧਿਕਾਰੀਆਂ 'ਤੇ 22 ਕੇਸ ਦਰਜ
. . .  1 day ago
ਭੋਪਾਲ, 20 ਜਨਵਰੀ- ਸੀ.ਬੀ.ਆਈ.ਵੱਲੋਂ ਮੱਧ ਪ੍ਰਦੇਸ਼ ਤੇ ਉਜੈਨ 'ਚ ਪੰਜਾਬ ਨੈਸ਼ਨਲ ਬੈਂਕ ਦੇ ਅਧਿਕਾਰੀਆਂ 'ਤੇ 22 ਕੇਸ ਦਰਜ ਕੀਤੇ ਗਏ ਹਨ । ਇਨ੍ਹਾਂ 'ਚ 4 ਬਰਾਂਚਾਂ ਦੇ ਚੀਫ਼ ਵੀ...
ਸਾਰਜਾਹ : ਨੇਤਰਹੀਣ ਕ੍ਰਿਕਟ ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ
. . .  1 day ago
ਅੱਤਵਾਦੀਆਂ ਨੇ ਪੁਲਿਸ ਸਟੇਸ਼ਨ 'ਤੇ ਸੁੱਟਿਆ ਗ੍ਰਨੇਡ
. . .  1 day ago
ਸ਼ੋਪੀਆ, 20 ਜਨਵਰੀ- ਜੰਮੂ-ਕਸ਼ਮੀਰ ਦੇ ਸ਼ੋਪੀਆ 'ਚ ਅੱਤਵਾਦੀਆਂ ਨੇ ਇੱਕ ਪੁਲਿਸ ਸਟੇਸ਼ਨ 'ਤੇ ਗ੍ਰਨੇਡ ਹਮਲਾ ਕਰ ਦਿੱਤਾ। ਰਾਹਤ ਦੀ ਗੱਲ ਰਹੀ ਕਿ ਇਹ ਗ੍ਰਨੇਡ ਪੁਲਿਸ ਸਟੇਸ਼ਨ ਦੇ ਬਾਹਰ ਹੀ ਡਿਗ ਗਿਆ ਤੇ ਕਿਸੇ...
ਸਕੂਲ ਸਮੇਂ ਦੌਰਾਨ ਅਧਿਆਪਕਾਂ ਦੇ ਮੋਬਾਈਲ ਫ਼ੋਨ ਦੀ ਵਰਤੋਂ 'ਤੇ ਪਾਬੰਦੀ
. . .  1 day ago
'ਸੈਨਾ ਜਲ' ਕਰੇਗਾ ਸੈਨਿਕਾਂ ਦਾ ਭਲਾ
. . .  1 day ago
ਗੁਜਰਾਤ ਦੇ ਮਹਿਸਾਨਾ ਵਿਖੇ ਸਰਕਾਰ ਦੀਆਂ 2 ਬੱਸਾਂ ਨੂੰ ਲਗਾਈ ਅੱਗ
. . .  1 day ago
ਓ.ਐਨ.ਜੀ.ਸੀ.ਨੇ 36,915 ਕਰੋੜ 'ਚ ਖ਼ਰੀਦੇ ਐੱਚ.ਪੀ.ਸੀ.ਐਲ.ਦੇ ਸ਼ੇਅਰ
. . .  1 day ago
ਕਰਨੀ ਸੈਨਾ ਦਾ ਦਾਅਵਾ, ਭੰਸਾਲੀ ਨੇ ਪਦਮਾਵਤ ਦੇਖਣ ਲਈ ਦਿੱਤਾ ਸੱਦਾ
. . .  1 day ago
ਪਾਕਿ ਗੋਲੀਬਾਰੀ ਕਾਰਨ ਪੁਣਛ 'ਚ 120 ਸਕੂਲ ਬੰਦ
. . .  1 day ago
ਮਣੀਪੁਰ 'ਚ ਆਇਆ 4.2 ਤੀਬਰਤਾ ਵਾਲਾ ਭੁਚਾਲ
. . .  1 day ago
ਮਹਾਂਬੋਧੀ ਮੰਦਰ ਪਹੁੰਚੀ ਐਨ.ਆਈ.ਏ. ਟੀਮ
. . .  1 day ago
80 ਸਾਲ ਦੀ ਔਰਤ ਨਾਲ ਜਬਰ ਜਨਾਹ
. . .  1 day ago
ਗੱਡੀ ਦੀਆਂ ਸੀਟਾਂ ਨਾ ਹੋਣ ਖ਼ਰਾਬ, ਪੁਲਿਸ ਨੇ ਨੌਜਵਾਨਾਂ ਨੂੰ ਸੜਕ 'ਤੇ ਮਰਨ ਲਈ ਛੱਡਿਆ
. . .  1 day ago
ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਰੈੱਡ ਅਲਰਟ ਜਾਰੀ
. . .  1 day ago
ਐਲ.ਓ.ਸੀ. 'ਤੇ ਜੰਗੀ ਮਾਹੌਲ, ਲੋਕਾਂ ਵਲੋਂ ਹਿਜਰਤ
. . .  1 day ago
ਕਮਰਾ ਨਾ ਦਿੱਤੇ ਜਾਣ ਤੋਂ ਗ਼ੁੱਸੇ 'ਚ ਆਏ ਵਿਅਕਤੀ ਨੇ ਹੋਟਲ ਨੂੰ ਲਾਈ ਅੱਗ, ਪੰਜ ਮੌਤਾਂ
. . .  1 day ago
ਪਾਕਿ ਗੋਲੀਬਾਰੀ 'ਚ ਸਿਪਾਹੀ ਮਨਦੀਪ ਸਿੰਘ ਸ਼ਹੀਦ
. . .  1 day ago
ਛਤਰਪਤੀ ਹੱਤਿਆ ਮਾਮਲਾ : ਅਗਲੀ ਸੁਣਵਾਈ 17 ਫਰਵਰੀ ਨੂੰ
. . .  1 day ago
ਵਿਦਿਆਰਥੀ ਨੇ ਪ੍ਰਿੰਸੀਪਲ 'ਤੇ ਚਲਾਈਆਂ ਗੋਲੀਆਂ
. . .  1 day ago
ਪਾਕਿਸਤਾਨੀ ਗੋਲੀਬਾਰੀ 'ਚ ਇਕ ਦੀ ਮੌਤ
. . .  1 day ago
ਮਕਾਨ ਦੀ ਵੰਡ ਨੂੰ ਲੈ ਕੇ ਝਗੜੇ 'ਚ ਵਿਅਕਤੀ ਦਾ ਕਤਲ , ਇਕ ਜ਼ਖਮੀ
. . .  1 day ago
ਅਮਰੀਕਾ 'ਚ ਸਰਕਾਰ ਦਾ ਕੰਮ ਹੋਇਆ ਠੱਪ
. . .  1 day ago
ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਨਗਰ ਪਾਲਿਕਾ ਚੋਣ 'ਚ ਮਿਲੀ ਜਿੱਤ
. . .  1 day ago
ਪਾਕਿ ਗੋਲੀਬਾਰੀ 'ਚ 4 ਜ਼ਖਮੀ
. . .  1 day ago
ਪੱਛਮੀ ਬੰਗਾਲ : ਸੜਕ ਹਾਦਸੇ 'ਚ 7 ਮੌਤਾਂ, 20 ਜ਼ਖਮੀ
. . .  1 day ago
ਮਹਾਂਬੋਧੀ ਮੰਦਰ ਤੋਂ ਮਿਲੇ ਬੰਬ
. . .  1 day ago
ਪਾਕਿਸਤਾਨ ਵਲੋਂ ਗੋਲੀਬਾਰੀ ਜਾਰੀ
. . .  1 day ago
ਹਿੰਦੂ ਨੇਤਾ ਨੇ ਆਰ.ਐਸ.ਐਸ. ਤੋਂ ਦੱਸਿਆ ਜਾਨ ਨੂੰ ਖ਼ਤਰਾ
. . .  1 day ago
ਅਸਮ 'ਚ ਭੁਚਾਲ
. . .  1 day ago
ਦਿੱਲੀ : 35 ਟਰੇਨਾਂ ਦੇਰੀ 'ਚ, 10 ਰੱਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਅੱਸੂ ਸੰਮਤ 549
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ
  •     Confirm Target Language  

ਹੁਸ਼ਿਆਰਪੁਰ / ਮੁਕੇਰੀਆਂ

ਟਰੈਕਟਰ-ਟਰਾਲੀ ਹੇਠ ਆਉਣ ਨਾਲ 2 ਨੌਜਵਾਨਾਂ ਦੀ ਮੌਤ, 1 ਜ਼ਖ਼ਮੀ

ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ/ਬਾਲੀ)-ਸ੍ਰੀ ਅਨੰਦਪੁਰ ਸਾਹਿਬ ਰੋਡ 'ਤੇ ਸਵੇਰ ਸਮੇਂ ਇਕ ਰੇਤ ਦੀ ਭਰੀ ਟਰਾਲੀ ਦੀ ਹੁੱਕ ਟੁੱਟ ਜਾਣ ਕਾਰਨ ਟਰੈਕਟਰ ਸਵਾਰ ਜ਼ਿਲ੍ਹਾ ਬਰਨਾਲਾ ਦੇ ਦੋ ਨੌਜਵਾਨਾਂ ਦੀ ਮੌਤ ਅਤੇ ਇਕ ਨੌਜਵਾਨ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਇਕੱਤਰ ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੀ ਤਹਿਸੀਲ ਤਪਾ ਮੰਡੀ ਦੇ ਪਿੰਡ ਟੱਲੇਵਾਲ ਦੇ ਤਿੰਨ ਨੌਜਵਾਨ ਜਰਨੈਲ ਸਿੰਘ (38) ਪੁੱਤਰ ਪ੍ਰੀਤਮ ਸਿੰਘ, ਹਰਦੀਪ ਸਿੰਘ (22) ਪੁੱਤਰ ਮੁਕੰਦ ਸਿੰਘ ਅਤੇ ਗੁਰਦੀਪ ਸਿੰਘ (28) ਪੁੱਤਰ ਹਰਬੰਸ ਸਿੰਘ ਸੋਨਾਲੀਕਾ ਟਰੈਕਟਰ-ਟਰਾਲੀ 'ਤੇ ਹਿਮਾਚਲ ਪ੍ਰਦੇਸ਼ ਤੋਂ ਰੇਤ ਲੈ ਕੇ ਗੜ੍ਹਸ਼ੰਕਰ ਵੱਲ ਨੂੰ ਆ ਰਹੇ ਸਨ | ਜਦੋਂ ਤੜਕਸਾਰ 5 ਕੁ ਵਜੇ ਪਿੰਡ ਸੇਖੋਵਾਲ ਦੇ ਰਕਬੇ 'ਚ ਪਹੁੰਚੇ ਤਾਂ ਅਚਾਨਕ ਟਰਾਲੀ ਦੀ ਹੁੱਕ ਟੁੱਟਣ ਨਾਲ ਟਰੈਕਟਰ-ਟਰਾਲੀ ਹਾਦਸਾਗ੍ਰਸਤ ਹੋ ਕੇ ਸੜਕ ਕਿਨਾਰੇ ਨੀਵੀਂ ਥਾਂ 'ਚ ਉੱਤਰ ਗਏ ਤੇ ਟਰਾਲੀ ਪਲਟ ਗਈ | ਇਸ ਹਾਦਸੇ ਵਿਚ ਟਰੈਕਟਰ ਚਾਲਕ ਹਰਦੀਪ ਸਿੰਘ (22) ਪੁੱਤਰ ਮੁਕੰਦ ਸਿੰਘ ਅਤੇ ਜਰਨੈਲ ਸਿੰਘ (38) ਪੁੱਤਰ ਪ੍ਰੀਤਮ ਸਿੰਘ ਦੀ ਟਰੈਕਟਰ-ਟਰਾਲੀ ਹੇਠ ਆਉਣ ਨਾਲ ਮੌਤ ਹੋ ਗਈ ਜਦਕਿ ਟਰਾਲੀ 'ਤੇ ਸਵਾਰ ਗੁਰਦੀਪ ਸਿੰਘ (28) ਪੁੱਤਰ ਹਰਬੰਸ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ | ਗੁਰਦੀਪ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ | ਗੜ੍ਹਸ਼ੰਕਰ ਪੁਲਿਸ ਵਲੋਂ ਮਿ੍ਤਕ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਕਬਜ਼ੇ ਵਿਚ ਲੈ ਕੇ ਹਾਦਸੇ ਸਬੰਧੀ ਵਿਭਾਗੀ ਕਾਰਵਾਈ ਕੀਤੀ ਜਾ ਰਹੀ ਹੈ |

ਨੰਗਲ ਬਿਹਾਲਾਂ ਵਿਚ ਬਜ਼ੁਰਗ ਔਰਤ ਦੀਆਂ ਵਾਲੀਆਂ ਖੋਹੀਆਂ

ਨੰਗਲ ਬਿਹਾਲਾਂ, 21 ਸਤੰਬਰ (ਵਿਨੋਦ ਮਹਾਜਨ)-ਇਲਾਕੇ ਵਿਚ ਵਧ ਰਹੀਆਂ ਲੁੱਟ ਦੀਆਂ ਵਾਰਦਾਤਾਂ ਨਾਲ ਜਿੱਥੇ ਆਮ ਜਨਤਾ ਵਿਚ ਦਹਿਸ਼ਤ ਦਾ ਮਾਹੌਲ ਹੈ ਉੱਥੇ ਪੁਲਿਸ ਦੀ ਸੁਸਤ ਚਾਲ ਨਾਲ ਲੁਟੇਰਿਆਂ ਦੇ ਹੌਾਸਲੇ ਬੁਲੰਦ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 8.30 ...

ਪੂਰੀ ਖ਼ਬਰ »

ਸੜਕ ਹਾਦਸੇ 'ਚ 1 ਦੀ ਮੌਤ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)-ਸੜਕ ਹਾਦਸੇ 'ਚ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਹਰਿਆਣਾ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਪਿੰਡ ਅੱਭੋਵਾਲ ਦੇ ਵਾਸੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਸ ਦੇ ਪਿੰਡ ਅੱਛਰ ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀ ਆਪੋ-ਆਪਣੇ ਇਲਾਕੇ ਦੇ ਵਿਕਾਸ 'ਚ ਯੋਗਦਾਨ ਪਾਉਣ-ਚੱਤੋਵਾਲ

ਟਾਂਡਾ ਉੜਮੁੜ, 21 ਸਤੰਬਰ (ਦੀਪਕ ਬਹਿਲ)-ਵਿਦੇਸ਼ਾਂ 'ਚ ਬੈਠੇ ਪੰਜਾਬੀ ਆਪੋ-ਆਪਣੇ ਇਲਾਕਿਆਂ ਦੇ ਵਿਕਾਸ ਤੋਂ ਇਲਾਵਾ ਨੌਜਵਾਨੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜੀ ਰੱਖਣ ਵਿਚ ਆਪਣਾ ਬਣਦਾ ਯੋਗਦਾਨ ਪਾਉਣ | ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਉੱਘੇ ਕਾਰੋਬਾਰੀ ਤੇ ...

ਪੂਰੀ ਖ਼ਬਰ »

ਦੁਕਾਨ 'ਚੋਂ ਨਕਦੀ ਤੇ ਸਾਮਾਨ ਚੋਰੀ

ਅੱਡਾ ਸਰਾਂ, 21 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਅੱਡਾ ਝਾਵਾਂ ਵਿਖੇ ਬੀਤੀ ਰਾਤ ਚੋਰਾਂ ਨੇ ਪਤਾਂਜਲੀ ਕੇਂਦਰ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਨਕਦੀ ਅਤੇ ਸਾਮਾਨ ਚੋਰੀ ਕਰ ਲਿਆ | ਦੁਕਾਨ ਮਾਲਕ ਹਰਪ੍ਰੀਤ ਸਿੰਘ ਵਾਸੀ ਝਾਵਾਂ ਨੇ ਦੱਸਿਆ ਕਿ ਚੋਰਾਂ ਨੇ ਸਟੋਰ ...

ਪੂਰੀ ਖ਼ਬਰ »

ਸਬਜ਼ੀ ਵਪਾਰੀ ਤੋਂ ਲੁਟੇਰੇ 3 ਲੱਖ ਨਕਦ ਅਤੇ 50 ਹਜ਼ਾਰ ਦੇ ਚੈੱਕ ਲੈ ਕੇ ਫ਼ਰਾਰ

ਐਮਾਂ ਮਾਂਗਟ, 21 ਸਤੰਬਰ (ਗੁਰਾਇਆ)-ਬੀਤੀ ਰਾਤ 9 ਵਜੇ ਦੇ ਕਰੀਬ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਪੈਂਦੇ ਕਸਬਾ ਐਮਾਂ ਮਾਂਗਟ ਨਜ਼ਦੀਕ ਇਕ ਜਲੰਧਰ ਦਾ ਸਬਜ਼ੀ ਵਪਾਰੀ ਜੋ ਕਿ ਪੈਸਿਆਂ ਦੀ ਉਗਰਾਹੀ ਕਰਕੇ ਵਾਪਸ ਜਲੰਧਰ ਨੂੰ ਮਾਰੂਤੀ ਕਾਰ ਵਿਚ ਸਵਾਰ 4 ਵਿਅਕਤੀਆਂ ...

ਪੂਰੀ ਖ਼ਬਰ »

ਖੇਤਾਂ 'ਚ ਬਣੇ ਤੈਰਾਕੀ ਪੂਲ 'ਚ ਡੁੱਬਣ ਨਾਲ ਲੜਕੇ ਦੀ ਮੌਤ

ਹੁਸ਼ਿਆਰਪੁਰ, 21 ਸਤੰਬਰ (ਨਰਿੰਦਰ ਸਿੰਘ ਬੱਡਲਾ)-ਖੇਤਾਂ 'ਚ ਬਣੇ ਤੈਰਾਕੀ ਪੂਲ 'ਚ ਆਪਣੇ ਦੋਸਤਾਂ ਨਾਲ ਨਹਾਉਣ ਗਏ 14 ਸਾਲਾ ਲੜਕੇ ਦੀ ਡੁੱਬ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਉਰਫ਼ ਰਾਹੁਲ ਪੁੱਤਰ ...

ਪੂਰੀ ਖ਼ਬਰ »

ਬਜ਼ੁਰਗ ਔਰਤ ਨਾਲ ਹੋਈ ਅਜੀਬ ਕਿਸਮ ਨਾਲ ਠੱਗੀ

ਹਾਜੀਪੁਰ, 21 ਸਤੰਬਰ (ਰਣਜੀਤ ਸਿੰਘ)-ਬੀਤੇ ਦਿਨ ਥਾਣਾ ਹਾਜੀਪੁਰ ਦੇ ਪਿੰਡ ਮਰੂਲਾ ਦੀ ਇਕ ਬਜ਼ੁਰਗ ਔਰਤ ਨਾਲ ਇਕ ਠੱਗ ਗਿਰੋਹ ਨੇ ਅਜੀਬ ਕਿਸਮ ਨਾਲ ਠੱਗੀ ਮਾਰੀ ਹੈ | ਇਸ ਸਬੰਧੀ ਥਾਣਾ ਹਾਜੀਪੁਰ 'ਚ ਆਪਣੀ ਲਿਖਤੀ ਸ਼ਿਕਾਇਤ ਰਾਹੀਂ ਇਸ ਬਜ਼ੁਰਗ ਔਰਤ ਰਕਸ਼ਾ ਦੇਵੀ ਪਤਨੀ ...

ਪੂਰੀ ਖ਼ਬਰ »

ਹਰਿਆਣਾ ਵਿਖੇ ਗੰਦੇ ਨਾਲੇ ਬੰਦ ਹੋਣ ਕਾਰਨ ਸੜਕਾਂ 'ਤੇ ਘੁੰਮ ਰਿਹਾ ਗੰਦਾ ਪਾਣੀ

ਹਰਿਆਣਾ, 21 ਸਤੰਬਰ (ਹਰਮੇਲ ਸਿੰਘ ਖੱਖ)-ਕਸਬਾ ਹਰਿਆਣਾ ਦੇ ਵਾਰਡ ਨੰਬਰ 5 ਤੋਂ ਤੇ ਹੋਰ ਵੱਖ-ਵੱਖ ਮਹੱਲਿਆਂ 'ਚ ਸੜਕਾਂ 'ਤੇ ਗੰਦਾ ਪਾਣੀ ਘੁੰਮ ਰਿਹਾ ਹੈ | ਇਸ ਸਬੰਧੀ ਮਹੱਲਾ ਵਾਸੀਆਂ ਨੇ ਦੱਸਿਆ ਕਿ ਮਹੱਲਾ ਦਿੱਲੀ ਗੇਟ ਦੇ ਨੇੜੇ ਸ਼ੀਤਲਾ ਮੰਦਰ ਸਾਹਮਣੇ ਬਣੇ ਚੌਕ ਦੀ ਪੁਲੀ ...

ਪੂਰੀ ਖ਼ਬਰ »

ਤੈਰਾਕੀ ਚੈਂਪੀਅਨਸ਼ਿਪ 'ਚ ਜੈਮਸ ਕੈਂਬਰਿਜ ਸਕੂਲ ਵਲੋਂ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)-ਪਠਾਨਕੋਟ ਵਿਖੇ ਸੀ.ਬੀ.ਐੱਸ.ਈ. ਨਾਰਥ ਜ਼ੋਨ ਤੈਰਾਕੀ ਚੈਂਪੀਅਨਸ਼ਿਪ 'ਚ ਵਾਸਲ ਐਜੂਕੇਸ਼ਨਲ ਸੁਸਾਇਟੀ ਅਧੀਨ ਚੱਲ ਰਹੇ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਪਿਆਰੇ ਲਾਲ ਵਲੋਂ ਆਸ਼ਾ ਕਿਰਨ ਸਕੂਲ 'ਚ ਕਮਰੇ ਦਾ ਉਦਘਾਟਨ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾਂ ਵਿਖੇ ਕਮਰਿਆਂ ਦੇ ਨਿਰਮਾਣ ਵਾਸਤੇ ਸਮਾਜ ਸੇਵੀ ਪਿਆਰੇ ਲਾਲ ਵਲੋਂ 14 ਲੱਖ ਰੁਪਏ ਦਿੱਤੇ ਗਏ ਸਨ | ਹੁਣ ਇਹ ਕਮਰੇ ਬਣ ਕੇ ਤਿਆਰ ਹੋ ਗਏ | ਅੱਜ ਇਨ੍ਹਾਂ ਦਾ ਉਦਘਾਟਨ ...

ਪੂਰੀ ਖ਼ਬਰ »

ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਗੁਰਮਤਿ ਵਿਦਿਆਲਾ ਦਾ ਉਦਘਾਟਨ

ਹੁਸ਼ਿਆਰਪੁਰ, 21 ਸਤੰਬਰ (ਨਰਿੰਦਰ ਸਿੰਘ ਬੱਡਲਾ)-ਪਿੰਡ ਪਿਆਲੀ ਵਿਖੇ ਖੋਲ੍ਹੇ ਗਏ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਗੁਰਮਤਿ ਵਿਦਿਆਲਾ ਦਾ ਉਦਘਾਟਨ ਜਥੇਦਾਰ ਬਾਬਾ ਗੁਰਦੇਵ ਸਿੰਘ ਮੁਖੀ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਤਰਨਾ ਦਲ ਵਲੋਂ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

'ਆਪ' ਨੇ ਆਵਾਰਾ ਪਸ਼ੂਆਂ ਿਖ਼ਲਾਫ਼ ਮੁਹਿੰਮ ਪ੍ਰਸ਼ਾਸਨ ਨੂੰ ਨੀਂਦ ਤੋਂ ਜਗਾਉਣ ਲਈ ਹੀ ਸ਼ੁਰੂ ਕੀਤੀ-ਸਚਦੇਵਾ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਆਮ ਆਦਮੀ ਪਾਰਟੀ ਦੁਆਰਾ ਆਵਾਰਾ ਪਸ਼ੂਆਂ ਿਖ਼ਲਾਫ਼ ਜੋ ਮੁਹਿੰਮ ਛੇੜੀ ਹੈ, ਉਹ ਪ੍ਰਸ਼ਾਸਨ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਹੀ ਸ਼ੁਰੂ ਕੀਤੀ ਗਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ...

ਪੂਰੀ ਖ਼ਬਰ »

ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਸਾਰਿਆਂ ਨੂੰ ਜਾਗਰੂਕ ਹੋਣ ਦੀ ਲੋੜ-ਆਦੀਆ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)-ਐੱਸ.ਬੀ.ਏ.ਸੀ. ਸੀਨੀਅਰ ਸੈਕੰਡਰੀ ਸਕੂਲ ਬਜਵਾੜਾ ਵਿਖੇ ਐਨ.ਐੱਸ.ਐੱਸ. ਯੂਨਿਟ ਵਲੋਂ ਵਾਤਾਵਰਨ ਜਾਗਰੂਕਤਾ ਸਬੰਧੀ ਪਿ੍ੰ: ਰਾਮ ਮੂਰਤੀ ਸ਼ਰਮਾ ਦੀ ਅਗਵਾਈ 'ਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਧਾਇਕ ਸ਼ਾਮਚੁਰਾਸੀ ਪਵਨ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ 'ਚ ਬਲਾਕ ਬੁੱਲ੍ਹੋਵਾਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਬੁੱਲ੍ਹੋਵਾਲ, 21 ਸਤੰਬਰ (ਜਸਵੰਤ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਸਲਵਿੰਦਰ ਸਿੰਘ ਸਮਰਾ ਦੀ ਅਗਵਾਈ 'ਚ ਸਮਾਪਤ ਹੋਈ ਪ੍ਰਾਇਮਰੀ ਸਕੂਲਾਂ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ 'ਚ ਬਲਾਕ ਬੁੱਲ੍ਹੋਵਾਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਸਬੰਧੀ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਸਫ਼ਾਈ ਅਭਿਆਨ ਚਲਾਇਆ

ਹੁਸ਼ਿਆਰਪੁਰ, 21 ਸਤੰਬਰ (ਹਰਪ੍ਰੀਤ ਕੌਰ)-'ਸਵੱਛਤਾ ਹੀ ਸੇਵਾ' ਅਭਿਆਨ ਨੂੰ ਸਮਰਪਿਤ ਸਰਕਾਰੀ ਕਾਲਜ ਵਿਖੇ ਪਿ੍ੰਸੀਪਲ ਡਾ. ਪਰਪਮਜੀਤ ਸਿੰਘ ਦੀ ਅਗਵਾਈ ਹੇਠ ਸਫ਼ਾਈ ਅਭਿਆਨ ਚਲਾਇਆ ਗਿਆ | ਐਨ.ਐਸ.ਐਸ ਇੰਚਾਰਜ ਪ੍ਰੋ. ਵਿਜੇ ਕੁਮਾਰ ਅਤੇ ਸਟਾਫ਼ ਮੈਂਬਰਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਗ਼ੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਏ.ਡੀ.ਸੀ. ਨੂੰ ਮੰਗ-ਪੱਤਰ

ਹੁਸ਼ਿਆਰਪੁਰ, 21 ਸਤੰਬਰ (ਹਰਪ੍ਰੀਤ ਕੌਰ)-ਭਾਜਪਾ ਦੇ ਤਲਵਾੜਾ ਮੰਡਲ ਦੇ ਅਹੁਦੇਦਾਰਾਂ ਦਾ ਇਕ ਵਫ਼ਦ ਮੰਡਲ ਪ੍ਰਧਾਨ ਅਮਨਦੀਪ ਹੈਪੀ ਦੀ ਅਗਵਾਈ ਹੇਠ ਅੱਜ ਇੱਥੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੂੰ ਮਿਲਿਆ ਅਤੇ ਬਲਾਕ ਤਲਵਾੜਾ ਦੀ ਅਣਰੋਹ ਖੱਡ 'ਚ ਹੁੰਗੀ ਗ਼ੈਰ-ਕਾਨੂੰਨੀ ...

ਪੂਰੀ ਖ਼ਬਰ »

ਕਰਾਟੇ ਚੈਂਪੀਅਨਸ਼ਿਪ 'ਚ 7 ਸਾਲਾ ਸਚਿੱਤ ਬੱਧਣ ਨੇ ਜਿੱਤਿਆ ਗੋਲਡ ਮੈਡਲ

ਬੁੱਲ੍ਹੋਵਾਲ, 21 ਸਤੰਬਰ (ਰਵਿੰਦਰਪਾਲ ਸਿੰਘ ਲੁਗਾਣਾ)-ਪਿੰਡ ਕੂੰਟਾ ਦੇ ਵਾਸੀ 7 ਸਾਲਾ ਸਚਿੱਤ ਬੱਧਣ ਪੁੱਤਰ ਜਸਵਿੰਦਰ ਪਾਲ ਨੇ ਗੋਲਡ ਮੈਡਲ ਜਿੱਤ ਕੇ ਆਪਣੇ ਪਿੰਡ ਤੇ ਜ਼ਿਲ੍ਹਾ ਹੁਸ਼ਿਆਰਪੁਰ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਗੋਲਡ ਮੈਡਲ ਜੇਤੂ ਸਚਿੱਤ ਬੱਧਣ ...

ਪੂਰੀ ਖ਼ਬਰ »

ਸੱਭਿਆਚਾਰਕ ਮੇਲੇ ਸਬੰਧੀ ਪੋਸਟਰ ਜਾਰੀ

ਕੋਟਫਤੂਹੀ, 21 ਸਤੰਬਰ (ਅਮਰਜੀਤ ਸਿੰਘ ਰਾਜਾ)-ਬਾਬਾ ਦਰਬਾਰਾ ਸਿੰਘ ਦੀ ਯਾਦ 'ਚ 24 ਸਤੰਬਰ ਨੂੰ ਦਾਣਾ ਮੰਡੀ ਪਿੰਡ ਸਰਹਾਲਾ ਕਲਾਂ ਵਿਖੇ ਕਰਵਾਏ ਜਾ ਰਹੇ 11ਵੇਂ ਵਿਸ਼ਾਲ ਸੱਭਿਆਚਾਰਕ ਮੇਲੇ ਸਬੰਧੀ ਸੰਤ ਬਾਬਾ ਅਤਰ ਸਿੰਘ ਯੂਥ ਕਲੱਬ ਅਤੇ ਵੈੱਲਫੇਅਰ ਸੁਸਾਇਟੀ ਦੇ ਮੈਂਬਰਾਂ ...

ਪੂਰੀ ਖ਼ਬਰ »

ਭਾਜਪਾ ਯੁਵਾ ਮੋਰਚਾ ਦੀ ਮੀਟਿੰਗ

ਹੁਸ਼ਿਆਰਪੁਰ, 21 ਸਤੰਬਰ (ਨਰਿੰਦਰ ਸਿੰਘ ਬੱਡਲਾ)-ਭਾਜਪਾ ਯੁਵਾ ਮੋਰਚਾ ਦੀ ਮੀਟਿੰਗ ਮੰਡਲ ਦੇ ਮੀਤ ਪ੍ਰਧਾਨ ਹਰੀ ਓਮ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰੋਹਿਤ ਸੂਦ ਹਨੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਰੋਹਿਤ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਨੈਸ਼ਨਲ ਸਟਾਈਲ ਕਬੱਡੀ 'ਚ ਬੁੱਲ੍ਹੋਵਾਲ ਫਿਰ ਬਣਿਆ ਚੈਂਪੀਅਨ

ਬੁੱਲ੍ਹੋਵਾਲ, 21 ਸਤੰਬਰ (ਰਵਿੰਦਰਪਾਲ ਸਿੰਘ ਲੁਗਾਣਾ/ਜਸਵੰਤ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲਾਂ ਦੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਸਲਵਿੰਦਰ ਸਿੰਘ ਸਮਰਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਧੀਰਜ ਵਸ਼ਿਸ਼ਟ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਵਲੋਂ ਤਕਨੀਕੀ ਸਿੱਖਿਆ ਮੰਤਰੀ ਨੂੰ ਮੰਗ-ਪੱਤਰ

ਹੁਸ਼ਿਆਰਪੁਰ, 21 ਸਤੰਬਰ (ਹਰਪ੍ਰੀਤ ਕੌਰ/ਨਰਿੰਦਰ ਸਿੰਘ ਬੱਡਲਾ)-ਗਜ਼ਟਿਡ ਅਤੇ ਨਾਨ ਗਜ਼ਟਿਡ ਐੱਸ.ਸੀ./ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਦੇ ਵਫ਼ਦ ਵਲੋਂ ਸੂਬਾ ਪ੍ਰਧਾਨ ਬਲਰਾਜ ਕੁਮਾਰ ਦੀ ਅਗਵਾਈ ਵਿਚ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ...

ਪੂਰੀ ਖ਼ਬਰ »

ਡੋਗਰਾ ਪੈਰਾ ਮੈਡੀਕਲ ਗੁਰੂਕੁਲ ਵਿਖੇ ਨੇਤਰਦਾਨ ਵਿਸ਼ੇ 'ਤੇ ਸੈਮੀਨਾਰ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਡੋਗਰਾ ਪੈਰਾ ਮੈਡੀਕਲ ਗੁਰੂਕੁਲ ਹੁਸ਼ਿਆਰਪੁਰ ਵਿਖੇ ਨੇਤਰਦਾਨ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਨੇਤਰਦਾਨ ਸੰਸਥਾ ਦੇ ਪ੍ਰਧਾਨ ਪ੍ਰੋ. ਬਹਾਦੁਰ ਸਿੰਘ ਸੁਨੇਤ ਦੀ ਅਗਵਾਈ ਹੇਠ ਸੰਸਥਾ ਦੀ ਟੀਮ ਨੇ ...

ਪੂਰੀ ਖ਼ਬਰ »

ਕੁੱਕੜ ਮਜਾਰਾ ਵਿਖੇ ਮੈਟਰਨਿਟੀ ਸੈਂਟਰ ਆਰੰਭ

ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ)-ਬੀਤ ਅਤੇ ਕੰਢੀ ਇਲਾਕੇ ਵਿਚ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਦੇਣ ਲਈ ਸਥਾਪਿਤ ਕੀਤੇ ਗਏ ਗੁਰੂ ਨਾਨਕ ਮਿਸ਼ਨ ਹਸਪਤਾਲ ਕੁੱਕੜ ਮਜਾਰਾ ਵਿਖੇ ਇਲਾਕੇ ਦੇ ਵੱਡਾ ਮੈਟਰਨਿਟੀ ਸੈਂਟਰ ਆਰੰਭ ਹੋ ਚੁੱਕਾ ਹੈ ਜੋ ਘੱਟ ਖ਼ਰਚੇ 'ਤੇ ਬਿਹਤਰੀਨ ...

ਪੂਰੀ ਖ਼ਬਰ »

ਲਾਲ ਝੰਡਾ ਚੌ ਕੀਦਾਰਾ ਯੂਨੀਅਨ ਵੱਲੋਂ ਡਾ: ਰਾਜ ਕੁਮਾਰ ਨਾਲ ਮੁਲਾਕਾਤ

ਹੁਸ਼ਿਆਰਪੁਰ, 21 ਸਤੰਬਰ (ਨਰਿੰਦਰ ਸਿੰਘ ਬੱਡਲਾ)-ਲਾਲ ਝੰਡਾ ਚੌਾਕੀਦਾਰਾ ਯੂਨੀਅਨ ਪੰਜਾਬ (ਸੀਟੂ) ਦੀ ਜ਼ਿਲ੍ਹਾ ਇਕਾਈ ਵਲੋਂ ਐੱਸ.ਸੀ. ਵਿੰਗ ਦੇ ਚੇਅਰਮੈਨ ਅਤੇ ਵਿਧਾਇਕ ਚੱਬੇਵਾਲ ਡਾ: ਰਾਜ ਕੁਮਾਰ ਨਾਲ ਮੁਲਾਕਾਤ ਕੀਤੀ ਗਈ ਅਤੇ ਆਪਣੀਆਂ ਮੰਗਾਂ ਤੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਵਿਖੇ ਨੰਬਰਦਾਰਾਂ, ਪਟਵਾਰੀਆਂ ਵਲੋਂ ਸਫ਼ਾਈ

ਦਸੂਹਾ, 21 ਸਤੰਬਰ (ਭੁੱਲਰ)-ਅੱਜ ਤਹਿਸੀਲ ਕੰਪਲੈਕਸ ਦਸੂਹਾ ਵਿਖੇ ਤਹਿਸੀਲਦਾਰ ਹਰ ਕਰਮ ਸਿੰਘ ਰੰਧਾਵਾ ਦੀ ਅਗਵਾਈ ਹੇਠ ਨੰਬਰਦਾਰਾਂ, ਪਟਵਾਰੀਆਂ, ਕਰਮਚਾਰੀਆਂ ਵੱਲੋਂ ਸਫ਼ਾਈ ਕੀਤੀ ਗਈ | ਇਸ ਮੌਕੇ ਤਹਿਸੀਲਦਾਰ ਹਰ ਕਰਮ ਸਿੰਘ ਰੰਧਾਵਾ ਨੇ ਕਿਹਾ ਕਿ ਆਪਣਾ ਆਲਾ-ਦੁਆਲਾ ...

ਪੂਰੀ ਖ਼ਬਰ »

ਸਰਕਾਰ ਨੇ ਸਾਰਾ ਕਰਜ਼ਾ ਮੁਆਫ਼ ਨਾ ਕਰਕੇ ਕਿਸਾਨਾਂ ਨਾਲ ਕੀਤਾ ਧੋਖਾ-ਡਾ: ਬਲਦੇਵ ਰਾਜ

ਹਰਿਆਣਾ, 21 ਸਤੰਬਰ (ਹਰਮੇਲ ਸਿੰਘ ਖੱਖ)-ਪੰਜਾਬ ਅੰਦਰ ਜਿਸ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਵਾਅਦੇ ਕਰਕੇ ਸੱਤਾ ਸੰਭਾਲੀ ਹੈ ਪਰ ਹੁਣ ਕੈਪਟਨ ਸਾਹਿਬ ਇਕ ਵੀ ਵਾਅਦਾ ਪੂਰਾ ਕਰਨਾ ਨਹੀਂ ਚਾਹੁੰਦੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ: ਬਲਦੇਵ ਰਾਜ ...

ਪੂਰੀ ਖ਼ਬਰ »

ਦਿਨ-ਬ-ਦਿਨ ਵੱਧ ਰਹੀਆਂ ਤੇਲ ਕੀਮਤਾਂ ਬਣ ਰਹੀਆਂ ਹਨ ਚਿੰਤਾ ਦਾ ਵਿਸ਼ਾ

ਘੋਗਰਾ, 21 ਸਤੰਬਰ (ਆਰ.ਐੱਸ.ਸਲਾਰੀਆ)-ਦਿਨ-ਬ-ਦਿਨ ਵੱਧ ਰਹੀਆਂ ਤੇਲ ਕੀਮਤਾਂ ਗ਼ਰੀਬ ਜਨਤਾ ਲਈ ਬਣ ਰਹੀਆਂ ਹਨ ਚਿੰਤਾ ਦਾ ਵਿਸ਼ਾ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਮਸ਼ੇਰ ਸਿੰਘ, ਬਲਜੀਤ ਸਿੰਘ, ਹਰਭਜਨ ਸਿੰਘ ਆਦਿ ਨੇ ਪੱਤਰਕਾਰਾਂ ਨਾਲ ਕਰਦਿਆਂ ਕਿਹਾ ਕਿ ਪਿਛਲੇ ਦੋ ...

ਪੂਰੀ ਖ਼ਬਰ »

ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰਚਾਰ ਵੈਨ ਰਵਾਨਾ

ਦਸੂਹਾ, 21 ਸਤੰਬਰ (ਭੁੱਲਰ)-ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੰੂਹਦ ਨੂੰ ਅੱਗ ਨਾ ਲਗਾਉਣ ਦਾ ਸੰਦੇਸ਼ ਦਿੰਦੀ ਖੇਤੀਬਾੜੀ ਵਿਭਾਗ ਪੰਜਾਬ ਦੁਆਰਾ ਪੈਟਰੋਲੀਅਮ ਕੰਜ਼ਰਵੇਸ਼ਨ ਰਿਸਰਚ ਐਸੋਸੀਏਸ਼ਨ ਦੇ ਸਹਿਯੋਗ ਨਾ ਚਲਾਈ ਗਈ ਪ੍ਰਚਾਰ ਵੈਨ ਦਸੂਹਾ ਪਹੁੰਚੀ | ਜਿਸ ਨੂੰ ...

ਪੂਰੀ ਖ਼ਬਰ »

ਚੱਬੇਵਾਲ ਕਾਲਜ 'ਚ ਡਿਜੀਟਲ ਬੈਂਕਿੰਗ ਵਿਸ਼ੇ 'ਤੇ ਸੈਮੀਨਾਰ

ਚੱਬੇਵਾਲ, 21 ਸਤੰਬਰ (ਰਾਜਾ ਸਿੰਘ ਪੱਟੀ)-ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫ਼ਾਰ ਵੁਮੈਨ ਹਰੀਆਂ ਵੇਲਾਂ ਚੱਬੇਵਾਲ ਵਿਖੇ ਪਿ੍ੰਸੀਪਲ ਡਾ: ਅਨੀਤਾ ਸਿੰਘ ਦੀ ਦੇਖਰੇਖ 'ਚ ਕਾਮਰਸ ...

ਪੂਰੀ ਖ਼ਬਰ »

ਜਸਪਿੰਦਰ ਸਿੰਘ ਵਲੋਂ ਖ਼ਾਲਸਾ ਕਾਲਜ ਐਜੂਕੇਸ਼ਨਲ ਟਰੱਸਟ ਨੂੰ 51 ਹਜ਼ਾਰ ਰਾਸ਼ੀ ਭੇਟ

ਦਸੂਹਾ, 21 ਸਤੰਬਰ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਐਜੂਕੇਸ਼ਨਲ ਬੀ.ਐਡ ਨੂੰ ਜਸਪਿੰਦਰ ਸਿੰਘ ਨੇ 51 ਹਜ਼ਾਰ ਰੁਪਏ ਭੇਟ ਕੀਤੇ | ਇਸ ਮੌਕੇ ਸਮੂਹ ਕਾਰਜ ਦੀ ਮੈਨੇਜਮੈਂਟ ਮੈਂਬਰਾਂ ਵਿਚ ਚੇਅਰਮੈਨ ਜਸਬੀਰ ਸਿੰਘ ਰੰਧਾਵਾ, ਡਿਪਟੀ ਚੇਅਰਮੈਨ ਅਜਮੇਰ ਪਾਲ ...

ਪੂਰੀ ਖ਼ਬਰ »

ਕੇ.ਐੱਮ.ਐੱਸ. ਕਾਲਜ ਦਾ ਖੇਤੀਬਾੜੀ ਵਿਭਾਗ ਅਤੇ ਕਾਮਰਸ ਵਿਭਾਗ ਦਾ ਨਤੀਜਾ ਸ਼ਾਨਦਾਰ

ਦਸੂਹਾ, 21 ਸਤੰਬਰ (ਭੁੱਲਰ)-ਕੇ.ਐੱਮ.ਐੱਸ. ਕਾਲਜ ਆਫ਼ ਆਈ.ਟੀ. ਐਾਡ ਮੈਨੇਜਮੈਂਟ ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਦੇ ਵੱਖ-ਵੱਖ ਕੋਰਸਾਂ ਦੇ ਹੋਣਹਾਰ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਅਪ੍ਰੈਲ 2017 ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਅਤੇ ਆਪਣੇ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਦੇ ਐਮ.ਏ. ਹਿਸਟਰੀ ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ

ਮੁਕੇਰੀਆਂ, 21 ਸਤੰਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਦੇ ਐਮ. ਏ. ਹਿਸਟਰੀ ਸਮੈਸਟਰ ਚੌਥਾ ਦਾ ਨਤੀਜਾ ਵਧੇਰੇ ਸ਼ਲਾਘਾਯੋਗ ਰਿਹਾ | ਵਿਦਿਆਰਥਣਾਂ ਨੇ ਯੂਨੀਵਰਸਿਟੀ ਵਿਚੋਂ ਪੁਜ਼ੀਸ਼ਨਾਂ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਰੀੜ੍ਹ ਦੀ ਹੱਡੀ ਦੀ ਸੱਟ ਦਾ ਮਰੀਜ਼ ਅਤੇ ਉਸ ਦੇ ਪਰਿਵਾਰ 'ਤੇ ਪ੍ਰਭਾਵ

ਜਲੰਧਰ, 21 ਸਤੰਬਰ (ਐੱਮ. ਐੱਸ. ਲੋਹੀਆ)—ਰੀੜ• ਦੀ ਹੱਡੀ 'ਤੇ ਲੱਗੀ ਗੰਭੀਰ ਸੱਟ ਨਾਲ ਮਰੀਜ਼ ਦੀ ਪੂਰੀ ਜ਼ਿੰਦਗੀ ਹੀ ਬਦਲ ਜਾਂਦੀ ਹੈ, ਜੇਕਰ ਸੱਟ ਗਰਦਨ 'ਚ ਲੱਗ ਜਾਵੇ ਤਾਂ ਉਸ ਦੀਆਂ ਬਾਹਾਂ ਅਤੇ ਲੱਤਾਂ ਦੋਵੇਂ ਚੱਲਣੀਆਂ ਬੰਦ ਹੋ ਜਾਂਦੀਆਂ ਹਨ | ਇਸ ਤੋਂ ਇਲਾਵਾ ਉਸ ਨੂੰ ...

ਪੂਰੀ ਖ਼ਬਰ »

ਮਦਨ ਸਿੰਘ ਡਾਲੋਵਾਲ ਨੂੰ ਸ਼ਰਧਾਂਜਲੀਆਂ ਭੇਟ

ਹਾਜੀਪੁਰ, 21 ਸਤੰਬਰ (ਰਣਜੀਤ ਸਿੰਘ)-ਅੱਜ ਮਦਨ ਸਿੰਘ ਡਾਲੋਵਾਲ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਹਜ਼ੂਰੀ ਰਾਗੀ ਸ੍ਰੀ ਅੰਮਿ੍ਤਸਰ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਜਥੇ ਨੇ ਗੁਰਬਾਣੀ ਦਾ ਰਸ ਭਿੰਨਾਂ ਕੀਰਤਨ ਕੀਤਾ | ਇਸ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਡਾਕਟਰ 'ਤੇ ਗਰਭਵਤੀ ਦੇ ਆਪ੍ਰੇਸ਼ਨ ਲਈ ਪੈਸੇ ਮੰਗਣ ਦਾ ਦੋਸ਼

ਮੁਕੇਰੀਆਂ, 21 ਸਤੰਬਰ (ਰਾਮਗੜ੍ਹੀਆ)-ਇਕ ਪਾਸੇ ਸਰਕਾਰਾਂ ਸਰਕਾਰੀ ਹਸਪਤਾਲਾਂ ਵਿਚ ਵੱਧ ਤੋਂ ਵੱਧ ਗਰਭਵਤੀ ਔਰਤਾਂ ਨੂੰ ਇਲਾਜ ਕਰਵਾਉਣ ਲਈ ਅਤੇ ਬੱਚਾ ਪੈਦਾ ਹੋਣ ਸਬੰਧੀ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਾਸਤੇ ਕਈ ਤਰ੍ਹਾਂ ਦੀਆਂ ਸਕੀਮਾਂ ਲਾਗੂ ਕਰ ਰਹੀ ਹੈ ...

ਪੂਰੀ ਖ਼ਬਰ »

ਨਸ਼ਾ ਤਸਕਰ ਨੂੰ 1 ਸਾਲ ਦੀ ਕੈਦ, 10 ਹਜ਼ਾਰ ਰੁਪਏ ਜੁਰਮਾਨਾ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਆਰ.ਕੇ. ਖੁੱਲਰ ਦੀ ਅਦਾਲਤ ਨੇ 100 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕੀਤੇ ਇਕ ਤਸਕਰ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਸ਼ੀ ਨੂੰ 1 ਸਾਲ ਦੀ ਸਜ਼ਾ ਅਤੇ 10 ਹਜ਼ਾਰ ਰੁਪਏ ...

ਪੂਰੀ ਖ਼ਬਰ »

ਚੌਧਰੀ ਕਰਮ ਸਿੰਘ ਲਾਡਪੁਰ ਦੀ ਯਾਦ 'ਚ ਪਰਿਵਾਰ ਵਲੋਂ ਸੜਕ ਉਸਾਰੀ ਦਾ ਕੰਮ ਸ਼ੁਰੂ

ਭੰਗਾਲਾ, 21 ਸਤੰਬਰ (ਸਰਵਜੀਤ ਸਿੰਘ)-ਹਲਕਾ ਮੁਕੇਰੀਆਂ ਦੇ ਪਿੰਡ ਲਾਡਪੁਰ ਵਾਸੀ ਐਨ.ਆਰ.ਆਈ. ਧੂੜ ਪਰਿਵਾਰ ਵਲੋਂ ਆਪਣੇ ਸਵਰਗਵਾਸੀ ਬਾਬਾ ਚੌਧਰੀ ਕਰਮ ਸਿੰਘ ਦੀ ਯਾਦ ਵਿਚ ਮੰਝਪੁਰ ਲਾਡਪੁਰ ਸੜਕ ਜਿਸ ਦੀ ਲੰਬਾਈ ਕਰੀਬ ਇਕ ਕਿੱਲੋਮੀਟਰ ਹੈ ਅਤੇ ਇਸ ਨੂੰ ਚੌੜਾ ਕਰਨ ਲਈ 16 ...

ਪੂਰੀ ਖ਼ਬਰ »

ਪਿੰਡ ਕਾਲੇਬਾਗ ਵਿਖੇ ਖੁਰਾਕੀ ਹਫ਼ਤਾ ਮਨਾਇਆ

ਮੁਕੇਰੀਆਂ, 18 ਸਤੰਬਰ (ਰਾਮਗੜ੍ਹੀਆ)-ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਮੁਕੇਰੀਆਂ ਸ੍ਰੀਮਤੀ ਸੁਖਦੇਵ ਕੌਰ ਦੀ ਅਗਵਾਈ ਹੇਠ ਪਿੰਡ ਕਾਲੇਬਾਗ ਵਿਖੇ ਖੁਰਾਕੀ ਹਫ਼ਤਾ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਚੱਕ ਅੱਲਾ ਬਖ਼ਸ਼ ਮੁਕੇਰੀਆਂ ਵਿਖੇ ਸਫ਼ਾਈ ਕਰਵਾਈ

ਮੁਕੇਰੀਆਂ, 21 ਸਤੰਬਰ (ਰਾਮਗੜ੍ਹੀਆ)-ਸਵੱਛ ਭਾਰਤ ਅਭਿਆਨ ਤਹਿਤ ਦਸਮੇਸ਼ ਸਕੂਲ ਚੱਕ ਅੱਲਾ ਬਖ਼ਸ਼ ਮੁਕੇਰੀਆਂ ਦੇ ਬੱਚਿਆਂ ਨੇ ਟਰੱਸਟ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ, ਡਾਇਰੈਕਟਰ ਜੀ. ਐਸ.ਲਾਂਬਾ, ਪਿੰ੍ਰਸੀਪਲ ਦੀਪਾ ਜਮਵਾਲ ਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਸਕੂਲ ...

ਪੂਰੀ ਖ਼ਬਰ »

ਰੀਆ ਨੇ ਖੇਡਾਂ ਅਤੇ ਪੂਨਮ ਨੇ ਪੇਂਟਿੰਗ 'ਚ ਮਾਰੀਆਂ ਮੱਲਾਂ

ਹੁਸ਼ਿਆਰਪੁਰ, 21 ਸਤੰਬਰ (ਹਰਪ੍ਰੀਤ ਕੌਰ)-ਸਰਕਾਰ ਵਲੋਂ ਸਰਵ ਸਿੱਖਿਆ ਅਭਿਆਨ ਤਹਿਤ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਚਲਾਏ ਜਾ ਰਹੇ ਰਿਸੋਰਸ ਸੈਂਟਰ ਕਾਰਗਰ ਸਾਬਤ ਹੋ ਰਹੇ ਹਨ ਤੇ ਸਰੀਰਕ ਤੇ ਮਾਨਸਿਕ ਤੌਰ 'ਤੇ ਕਮਜ਼ੋਰ ਇਹ ਬੱਚੇ ਖੇਡਾਂ, ਪੜ੍ਹਾਈ ਤੇ ਹੋਰ ਵੱਖ-ਵੱਖ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੇ ਵਿਦਿਆਰਥੀਆਂ ਦਾ ਵਧੀਆ ਪ੍ਰਦਰਸ਼ਨ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜੇ 'ਚ ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਕੇ ਕਾਲਜ ਤੇ ਮਾਤਾ-ਪਿਤਾ ਦਾ ਨਾਂ ਰੋਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਪੰਜਾਬੀਆਂ ਤੋਂ ਮਿਲੇ ਪਿਆਰ ਲਈ ਹਮੇਸ਼ਾ ਰਿਣੀ ਰਹਾਂਗਾ-ਰਾਜਕੁੰਮਰ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)-ਭਾਰਤ ਨਾਲ ਮੇਰਾ ਦਿਲ ਦਾ ਨਾਤਾ ਹੈ, ਜਿਥੇ ਮੈਂ ਆਉਂਦਾ-ਜਾਂਦਾ ਰਹਿੰਦਾ ਹਾਂ, ਪ੍ਰੰਤੂ ਪੰਜਾਬ 'ਚ ਪਹਿਲੀ ਵਾਰ ਆਇਆ ਹਾਂ, ਇਥੋਂ ਦੀ ਖ਼ੂਬਸੂਰਤੀ ਅਤੇ ਲੋਕਾਂ ਵਲੋਂ ਮਿਲੇ ਪਿਆਰ ਲਈ ਮੈਂ ਹਮੇਸ਼ਾ ਉਨ੍ਹਾਂ ਦਾ ਰਿਣੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਸੁਸਾਇਟੀ ਆਫ਼ ਸਾਇੰਸ ਸਟੂਡੈਂਟ ਸਥਾਪਿਤ

ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ)-ਇਥੋਂ ਦੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਸਾਇੰਸ ਵਿਭਾਗ ਵਲੋਂ ਓਜ਼ੋਨ ਸੰਭਾਲ ਦਿਵਸ ਮੌਕੇ 'ਆਈ.ਆਈ.ਆਈ ਸੁਸਾਇਟੀ ਆਫ਼ ਸਾਇੰਸ ਸਟੂਡੈਂਟ' ਸਥਾਪਿਤ ਕੀਤੀ ਗਈ ਜਿਸ ਦਾ ਰਸਮੀ ਉਦਘਾਟਨ ਵਿਸ਼ੇਸ਼ ਤੌਰ 'ਤੇ ਪਹੁੰਚੇ ਦੀਪਕ ...

ਪੂਰੀ ਖ਼ਬਰ »

ਐਮਾਂ ਜੱਟਾਂ 'ਚ ਪਟਕੇ ਦੀ ਕੁਸ਼ਤੀ 'ਚ ਬਲਵੀਰ ਦੋਧਰ ਜੇਤੂ

ਕੋਟ ਫ਼ਤੂਹੀ, 21 ਸਤੰਬਰ (ਅਟਵਾਲ)- ਪਿੰਡ ਐਮਾਂ ਜੱਟਾ 'ਚ ਸਮੂਹ ਨਗਰ ਨਿਵਾਸੀਆਂ ਵਲੋਂ ਡੇਰਾ ਸ਼ਿਵ ਮਹਾਦੇਵ ਬਰਕੇਸ਼ਵਰ ਧਾਮ ਵਿਖੇ ਸਿੱਧ ਬਾਬਾ ਨਰਾਇਣ ਨਾਥ, ਸਿੱਧ ਬਾਬਾ ਸੋਮ ਨਾਥ 'ਤੇ ਸੰਤ ਕਿ੍ਸ਼ਨ ਨਾਥ ਨੰਦ ਪੁਰੀ ਨੂੰ ਸਮਰਪਿਤ ਜੋਗੀ ਕਾਲੀ ਨਾਥ ਦੀ ਸਰਪ੍ਰਸਤੀ ਹੇਠ ...

ਪੂਰੀ ਖ਼ਬਰ »

ਏ. ਐਸ. ਆਈ. ਨੂੰ ਨਕਦ ਇਨਾਮ 'ਤੇ ਪ੍ਰਸੰਸਾ ਪੱਤਰ ਭੇਟ

ਕੋਟ ਫ਼ਤੂਹੀ, 21 ਸਤੰਬਰ (ਅਟਵਾਲ)-ਸਥਾਨਕ ਪੁਲਿਸ ਚੌਕੀ ਇੰਚਾਰਜ ਏ. ਐਸ. ਆਈ. ਰਾਕੇਸ਼ ਕੁਮਾਰ ਤੇ ਪੁਲਿਸ ਚੌਕੀ ਅਜਨੋਹਾ ਦੇ ਇੰਚਾਰਜ ਏ. ਐਸ. ਆਈ. ਸੁਖਵਿੰਦਰ ਸਿੰਘ ਨੂੰ ਆਪਣੇ ਡਿਊਟੀ ਦੌਰਾਨ ਵਧੀਆ ਕਾਰਗੁਜ਼ਾਰੀ ਕਰਨ ਦੇ ਸਬੰਧ ਵਿਚ ਉੱਚ ਅਧਿਕਾਰੀਆਂ ਵਲੋਂ ਨਗਦ ਇਨਾਮ 'ਤੇ ...

ਪੂਰੀ ਖ਼ਬਰ »

ਉਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਲੀਗ ਸ਼ੁਰੂ

ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ)-ਇਥੋਂ ਦੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ 'ਚ ਉਲੰਪੀਅਨ ਜਰਨੈਲ ਸਿੰਘ ਪਨਾਮ ਦੀ ਬਰਸੀ ਮੌਕੇ ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਵਲੋਂ ਹਰ ਸਾਲ ਕਰਵਾਈ ਜਾਂਦੀ ਅੰਡਰ 17 ਸਾਲ ਵਰਗ ...

ਪੂਰੀ ਖ਼ਬਰ »

ਸੰਤ ਮਾਝਾ ਸਿੰਘ ਕਰਮਜੋਤ ਕਾਲਜ ਮਿਆਣੀ ਦਾ ਨਤੀਜਾ ਸ਼ਾਨਦਾਰ

ਮਿਆਣੀ, 21 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)-ਸੰਤ ਮਾਝਾ ਸਿੰਘ ਕਰਮਜੋਤ ਕਾਲਜ ਫ਼ਾਰ ਮਿਆਣੀ ਦੀ ਬੀ.ਏ. ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ. ਹਰਜਿੰਦਰ ਕੌਰ ਨੇ ਦੱਸਿਆ ਕਿ ਜਸਵਿੰਦਰ ਕੌਰ ਨੇ 81.75% ਫ਼ੀਸਦੀ ਅੰਕ ਲੈ ਕੇ ਪਹਿਲਾ, ਗੁਰਜੀਤ ਕੌਰ ਨੇ 79.75 ...

ਪੂਰੀ ਖ਼ਬਰ »

ਸਰਕਾਰੀ ਕਾਲਜ ਟਾਂਡਾ ਦੀਆਂ ਮੈਡਲ ਜੇਤੂ ਵਿਦਿਆਰਥਣਾਂ ਦਾ ਸਨਮਾਨ

ਟਾਂਡਾ ਉੜਮੁੜ, 21 ਸਤੰਬਰ (ਕਲੋਟੀ)- ਗਿਆਨੀ ਕਰਤਾਰ ਸਿੰਘ ਯਾਦਗਾਰੀ ਸਰਕਾਰੀ ਕਾਲਜ ਟਾਂਡਾ ਵਿਖੇ ਹੋਏ ਸਮਾਗਮ ਦੌਰਾਨ ਰਾਜ ਪੱਧਰੀ ਓਪਨ ਐਥਲੈਟਿਕਸ ਮੀਟ ਵਿਚ ਮੈਡਲ ਜਿੱਤਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਰਜਿੰਦਰ ਕੌਰ ਨੇ ਹੋਣਹਾਰ ...

ਪੂਰੀ ਖ਼ਬਰ »

ਚੱਬੇਵਾਲ ਕਾਲਜ ਦਾ ਨਤੀਜਾ ਸ਼ਾਨਦਾਰ

ਚੱਬੇਵਾਲ, 21 ਸਤੰਬਰ (ਰਾਜਾ ਸਿੰਘ ਪੱਟੀ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫਾਰ ਵੂਮੈਨ ਹਰੀਆਂ ਵੇਲਾਂ ਚੱਬੇਵਾਲ ਦਾ ਬੀ.ਏ. ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਪਿ੍ੰਸੀਪਲ ਡਾ: ਅਨੀਤਾ ਸਿੰਘ ਨੇ ਦੱਸਿਆ ਕਿ ਵਿਦਿਆਰਥਣ ਰਮਨਦੀਪ ਨੇ 75.66 ਪ੍ਰਤੀਸ਼ਤ ...

ਪੂਰੀ ਖ਼ਬਰ »

ਕਲੱਬ ਨੇ ਲੋੜਵੰਦ ਵਿਦਿਆਰਥੀਆਂ ਲਈ ਰਾਸ਼ੀ ਦਿੱਤੀ

ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)-ਲਾਇਨਜ਼ ਕਲੱਬ ਹੁਸ਼ਿਆਰਪੁਰ ਐਕਸ਼ਨ ਨੇ ਪ੍ਰਧਾਨ ਨਿਰਮੋਲਕ ਸਿੰਘ ਦੀ ਅਗਵਾਈ 'ਚ ਲੋੜਵੰਦ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ ਰਾਸ਼ੀ ਦਿੱਤੀ | ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਕਲੱਬ ਦਾ ਧੰਨਵਾਦ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਗੁਰਦੁਆਰਾ ਰਾਮਪੁਰ ਖੇੜਾ ਵਿਖੇ ਧਾਰਮਿਕ ਸਮਾਗਮ

ਗੜ੍ਹਦੀਵਾਲਾ, 21 ਸਤੰਬਰ (ਚੱਗਰ)-ਗੁਰਦੁਆਰਾ ਰਾਮਪੁਰ ਖੇੜਾ ਵਿਖੇ ਸੰਤ ਸੇਵਾ ਸਿੰਘ ਦੀ ਅਗਵਾਈ ਵਿਚ ਅੱਸੂ ਮਹੀਨੇ ਦੀ ਸੰਗਰਾਂਦ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਬੀਬੀ ਬਲਵੀਰ ਕੌਰ, ਬੀਬੀ ਰਣਜੀਤ ਕੌਰ, ਭਾਈ ਧਨਵੰਤ ਸਿੰਘ, ਭਾਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX