ਤਾਜਾ ਖ਼ਬਰਾਂ


ਈ-ਸਾਈਕਲ 'ਤੇ ਪੁਲਿਸ ਕਰੇਗੀ ਮੁਜਰਮਾਂ ਦਾ ਪਿੱਛਾ
. . .  48 minutes ago
ਲੁਧਿਆਣਾ, 19 ਦਸੰਬਰ [ਰੁਪੇਸ਼ ਕੁਮਾਰ ]- ਪੁਲਿਸ ਹੁਣ ਈ-ਸਾਈਕਲ 'ਤੇ ਮੁਜਰਮਾਂ ਦਾ ਪਿੱਛਾ ਕਰੇਗੀ ।ਇਹ ਪਹਿਲ ਲੁਧਿਆਣਾ ਤੋਂ ਕੀਤੀ ਗਈ ਹੈ ।ਹੀਰੋ ਸਾਈਕਲ ਨੇ ਇਹ ਸਾਈਕਲਾਂ ਭੇਟ ਕੀਤੀਆਂ ਹਨ। ਅਪਰਾਧੀਆਂ ਦਾ ...
ਕਾਂਗਰਸੀ ਆਗੂ ਦੀ ਗੱਡੀ 'ਚੋਂ ਸ਼ਰਾਬ ਬਰਾਮਦ
. . .  about 2 hours ago
ਫ਼ਿਰੋਜ਼ਪੁਰ, 19 ਦਸੰਬਰ (ਜਸਵਿੰਦਰ ਸਿੰਘ ਸੰਧੂ)- ਪੰਚਾਇਤੀ ਚੋਣਾਂ ਦੇ ਚੱਲਦਿਆਂ ਪੁਲਿਸ ਵਲੋਂ ਫ਼ਿਰੋਜ਼ਪੁਰ ਛਾਉਣੀ ਵਿਖੇ ਕਾਂਗਰਸ ਭਵਨ ਲਾਗੇ ਇਕ ਇਨੋਵਾ ਗੱਡੀ ਨੰਬਰ ਪੀ.ਬੀ.10ਸੀ.ਸੀ.7770 ਵਿਚੋਂ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ ...
ਬਰਗਾੜੀ ਇਨਸਾਫ਼ ਮੋਰਚੇ ਦੀ 20 ਦਸੰਬਰ ਵਾਲੀ ਮੀਟਿੰਗ ਰੱਦ
. . .  about 3 hours ago
ਫ਼ਿਰੋਜ਼ਪੁਰ 19 ਦਸੰਬਰ ( ਜਸਵਿੰਦਰ ਸਿੰਘ ਸੰਧੂ ) - ਬਰਗਾੜੀ ਇਨਸਾਫ਼ ਮੋਰਚੇ ਦੀ 20 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਕੁੱਝ ਕਾਰਨਾ ਕਰਕੇ ਰੱਦ ਕਰ ਦਿੱਤੇ ਜਾਣ ਦੀ ਜਾਣਕਾਰੀ ਦਿੰਦਿਆਂ ਸਰਬੱਤ ਖ਼ਾਲਸਾ ਵਲੋਂ ਐਲਾਨੇ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ...
ਕੈਪਟਨ ਨੂੰ ਪੀ.ਜੀ.ਆਈ. ਤੋਂ ਮਿਲੀ ਛੁੱਟੀ
. . .  about 3 hours ago
ਚੰਡੀਗੜ੍ਹ, 19 ਦਸੰਬਰ (ਮਨਜੋਤ ਸਿੰਘ ਜੋਤ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਦਾ ਲੰਘੇ ਸੋਮਵਾਰ ਪੀ.ਜੀ.ਆਈ. ਵਿਖੇ ਗੁਰਦੇ ਵਿਚੋਂ ਪਥਰੀ ਹਟਾਉਣ ਲਈ ਅਪਰੇਸ਼ਨ ਕੀਤਾ ਗਿਆ ਸੀ, ਨੂੰ ਅੱਜ ਛੁੱਟੀ ਮਿਲ ਗਈ ਹੈ। ਸਿਹਤ 'ਚ ਸੁਧਾਰ ਤੋਂ ਬਾਅਦ ਉਨ੍ਹਾਂ ਨੂੰ ਅੱਜ...
ਜੰਮੂ ਕਸ਼ਮੀਰ 'ਚ ਰਾਸ਼ਟਰਪਤੀ ਰਾਜ ਲਾਗੂ
. . .  about 3 hours ago
ਨਵੀਂ ਦਿੱਲੀ, 19 ਦਸੰਬਰ - ਜੰਮੂ ਕਸ਼ਮੀਰ 'ਚ ਗਵਰਨਰ ਰਾਜ ਦੀ 6 ਮਹੀਨਿਆਂ ਦੀ ਮਿਆਦ ਖਤਮ ਹੋਣ ਮਗਰੋਂ ਸੂਬੇ 'ਚ ਰਾਸ਼ਟਰਪਤੀ ਰਾਜ ਲਾਗੂ ਕਰ ਦਿੱਤਾ ਗਿਆ...
ਵਿਜੀਲੈਂਸ ਵਿਭਾਗ ਵਲੋਂ ਦਿਆਲ ਸਿੰਘ ਕੋਲਿਆਂਵਾਲੀ ਦੀ ਕੋਠੀ ਦੀ ਜਾਂਚ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 19 ਦਸੰਬਰ (ਰਣਜੀਤ ਸਿੰਘ ਢਿੱਲੋਂ)- ਵਿਜੀਲੈਂਸ ਵਿਭਾਗ ਦੀ ਟੀਮ ਅਤੇ ਟੈਕਨੀਕਲ ਟੀਮ ਵਲੋਂ ਅੱਜ ਪਿੰਡ ਕੋਲਿਆਂਵਾਲੀ ਵਿਖੇ ਪਹੁੰਚ ਕੇ ਸੀਨੀਅਰ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਦੀ ਕੋਠੀ ਦੀ ਜਾਂਚ ਕੀਤੀ ਗਈ। 4 ਘੰਟਿਆਂ ਦੀ ਜਾਂਚ...
ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 9 ਮੈਂਬਰ ਕਾਬੂ
. . .  about 3 hours ago
ਪਠਾਨਕੋਟ, 19 ਦਸੰਬਰ (ਚੌਹਾਨ/ਅਸ਼ੀਸ਼ ਸ਼ਰਮਾ)- ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ 'ਤੇ ਹੋਈਆਂ ਲੁੱਟਾਂ ਖੋਹਾਂ 'ਤੇ ਡਕੈਤੀ 'ਚ ਸ਼ਾਮਲ ਗਿਰੋਹ ਦੇ 9 ਮੈਂਬਰਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਇਨ੍ਹਾਂ ਕੋਲੋਂ...
ਬੱਸ ਮੈਨੇਜਰ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸਾਂਝੀ ਐਕਸ਼ਨ ਕਮੇਟੀ ਵਲੋਂ ਮੁਜ਼ਾਹਰਾ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 19 ਦਸੰਬਰ (ਰਣਜੀਤ ਸਿੰਘ ਢਿੱਲੋਂ)- ਚੰਡੀਗੜ੍ਹ ਨੂੰ ਜਾਂਦੀ ਪੰਜਾਬ ਰੋਡਵੇਜ਼ ਸ੍ਰੀ ਮੁਕਤਸਰ ਸਾਹਿਬ ਡੀਪੂ ਦੀ ਵਾਲਵੋ ਬੱਸ ਨੂੰ ਰੋਕਣ ਦੇ ਮਾਮਲੇ ਨੂੰ ਲੈ ਕੇ ਪੰਜਾਬ ਰੋਡਵੇਜ਼ ਕਾਮਿਆਂ ਅਤੇ ਆਰਬਿਟ ਬੱਸ ਦੇ ਮੈਨੇਜਰ ਵਿਚਕਾਰ ਤਖ਼ਲਕਲਾਮੀ ਹੋਈ। ....
ਪੰਚਾਇਤੀ ਚੋਣਾਂ 'ਚ ਵਰਤੀ ਜਾਣ ਵਾਲੀ 200 ਪੇਟੀ ਨਜਾਇਜ਼ ਸ਼ਰਾਬ ਬਰਾਮਦ
. . .  about 4 hours ago
ਟਾਂਡਾ ਉੜਮੁੜ, 19 ਦਸੰਬਰ (ਦੀਪਕ ਬਹਿਲ)- ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸ਼ਰਾਬ ਦੇ ਠੇਕੇਦਾਰਾਂ ਵੱਲੋਂ ਵੋਟਰਾਂ ਨੂੰ ਕਥਿਤ ਤੌਰ 'ਤੇ ਜਾਅਲੀ ਸ਼ਰਾਬ ਤਿਆਰ ਕਰ ਕੇ ਠੇਕਿਆਂ 'ਚ ਸਪਲਾਈ ਕਰਨ ਦੇ ਮੰਤਵ ਨਾਲ ਵਰਤੀ ਜਾਣ ਵਾਲੀ ਸ਼ਰਾਬ ਦੀ ਇਕ ਵੱਡੀ ਖੇਪ ਜਿਸ 'ਚ .....
ਬਰਗਾੜੀ ਮੋਰਚੇ ਦੀ ਸਮਾਪਤੀ ਦੇ ਐਲਾਨ 'ਤੇ ਭਾਈ ਹਵਾਰਾ ਨੇ ਲਿਖਿਆ ਪੱਤਰ
. . .  about 4 hours ago
ਚੰਡੀਗੜ੍ਹ, 19 ਦਸੰਬਰ (ਅਜਾਇਬ ਸਿੰਘ ਔਜਲਾ)- ਤਿਹਾੜ ਜੇਲ੍ਹ ਦਿੱਲੀ 'ਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਦਾ ਇੱਕ ਪੱਤਰ ਅੱਜ ਚੰਡੀਗੜ੍ਹ 'ਚ ਐਡਵੋਕੇਟ ਅਮਰ ਸਿੰਘ ਚਾਹਲ ਵੱਲੋਂ ਪੱਤਰਕਾਰਾਂ ਨੂੰ ਸੌਂਪਿਆ ਗਿਆ। ਇਸ 'ਚ ਭਾਈ ਜਗਤਾਰ ਸਿੰਘ ਹਵਾਰਾ ਨੇ ਲਿਖਿਆ .....
'84 ਸਿੱਖ ਕਤਲੇਆਮ : ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਾਲਿਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤਾ ਜਾਵੇਗਾ ਸਨਮਾਨਿਤ- ਲੌਂਗੋਵਾਲ
. . .  about 4 hours ago
ਚੰਡੀਗੜ੍ਹ, 19 ਦਸੰਬਰ (ਵਿਕਰਮਜੀਤ ਸਿੰਘ ਮਾਨ)- 1984 ਦੇ ਸਿੱਖ ਕਤਲੇਆਮ ਮਾਮਲੇ 'ਚ 34 ਸਾਲ ਗਵਾਹ ਬਣੇ ਰਹੇ ਗਵਾਹਾਂ, ਵਕੀਲਾਂ ਅਤੇ ਇਸ ਕੇਸ 'ਚ ਮੌਜੂਦ ਲੋਕਾਂ ਅਤੇ ਐਚ.ਐਸ. ਫੂਲਕਾ ਨੂੰ ਸ਼੍ਰੋਮਣੀ ਕਮੇਟੀ ਵੱਲੋਂ 26 ਦਸੰਬਰ ਨੂੰ ਅਕਾਲ ਤਖਤ 'ਚ ਸਨਮਾਨਿਤ .....
ਐਮਾਜ਼ੋਨ ਨੇ ਸ਼੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਦੀ ਕੀਤੀ ਬੇਅਦਬੀ, ਐਸ.ਜੀ.ਪੀ.ਸੀ. ਨੇ ਭੇਜਿਆ ਨੋਟਿਸ
. . .  about 5 hours ago
ਜਲੰਧਰ, 19 ਦਸੰਬਰ -ਸ਼੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਦੀ ਬੇਅਦਬੀ ਕਰਨ ਦੇ ਮਾਮਲੇ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਨ ਲਾਈਨ ਚੀਜ਼ਾਂ-ਵਸਤਾਂ ਵੇਚਣ ਵਾਲੀ ਕੰਪਨੀ ਐਮਾਜ਼ੋਨ ਡਾਟ ਕਾਮ ਨੂੰ ਨੋਟਿਸ ਭੇਜਿਆ ਗਿਆ.....
ਇਸਰੋ ਨੇ ਸ੍ਰੀਹਰੀਕੋਟਾ ਤੋਂ ਜੀ.ਸੈਟ-7ਏ ਨੂੰ ਕੀਤਾ ਲਾਂਚ
. . .  about 5 hours ago
ਨਵੀਂ ਦਿੱਲੀ, 19 ਦਸੰਬਰ- ਸ੍ਰੀਹਰੀਕੋਟਾ ਦੇ ਸਤੀਸ਼ ਧਵਨ ਸਪੇਸ ਸੈਂਟਰ 'ਚ ਇਸਰੋ (ਭਾਰਤੀ ਪੁਲਾੜ ਖੋਜ ਸੰਸਥਾ) ਨੇ ਜੀ.ਸੈਟ-7ਏ ਨੂੰ ਲਾਂਚ ਕਰ ਦਿੱਤਾ ਹੈ। ਜੀ.ਸੈਟ-7ਏ ਇਕ ਭੂਗੋਲਿਕ ਉਪਗ੍ਰਹਿ ਹੈ ਜੋ ਭਾਰਤ ਦੀ ਸੰਚਾਰ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਕੰਮ ਕਰੇਗਾ.....
ਲੋਕ ਸਭਾ 'ਚ ਪਾਸ ਹੋਇਆ ਸਰੋਗੇਸੀ ਬਿਲ
. . .  about 5 hours ago
ਬਠਿੰਡਾ ਫ਼ੈਕਟਰੀ ਧਮਾਕਾ: ਸੂਬਾ ਸਰਕਾਰ ਵੱਲੋਂ ਮ੍ਰਿਤਕ ਦੇ ਪਰਿਵਾਰ ਅਤੇ ਜ਼ਖਮੀ ਵਿਅਕਤੀ ਨੂੰ ਮੁਆਵਜ਼ਾ ਦੇਣ ਦਾ ਐਲਾਨ
. . .  about 5 hours ago
ਬਠਿੰਡਾ, 19 ਦਸੰਬਰ (ਵਿਕਰਮ) - ਬਠਿੰਡਾ ਦੇ ਗਰੋਥ ਸੈਂਟਰ ਵਿਖੇ ਮਾਚਸ ਬਣਾਉਣ ਵਾਲੀ ਫ਼ੈਕਟਰੀ 'ਚ ਹੋਏ ਧਮਾਕੇ 'ਚ ਮਾਰੇ ਗਏ ਵਿਅਕਤੀ ਦੇ ਪਰਿਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 3 ਲੱਖ ਅਤੇ ਗੰਭੀਰ ਜ਼ਖਮੀ ਹੋਏ ਵਿਅਕਤੀ ਨੂੰ 50 ....
ਪੰਜਾਬ ਸਰਕਾਰ ਵੱਲੋਂ ਨਵੇਂ ਵਰ੍ਹੇ ਦੇ ਸਬੰਧ 'ਚ ਸਰਕਾਰੀ ਛੁੱਟੀਆਂ ਦਾ ਐਲਾਨ
. . .  about 5 hours ago
ਰਾਫੇਲ 'ਤੇ ਮੁਆਫ਼ੀ ਦੀ ਮੰਗ ਨੂੰ ਲੈ ਕੇ ਰਾਹੁਲ ਗਾਂਧੀ ਖ਼ਿਲਾਫ਼ ਭਾਜਪਾ ਦਾ ਪ੍ਰਦਰਸ਼ਨ
. . .  about 6 hours ago
ਅਗਸਤਾ ਵੈਸਟਲੈਂਡ ਮਾਮਲਾ : ਅਦਾਲਤ ਨੇ ਮਿਸ਼ੇਲ ਨੂੰ 28 ਦਸੰਬਰ ਤੱਕ ਨਿਆਇਕ ਹਿਰਾਸਤ 'ਚ ਭੇਜਿਆ
. . .  about 6 hours ago
ਵਿਜੀਲੈਂਸ ਵਿਭਾਗ ਨੇ ਰਿਸ਼ਵਤ ਲੈਦੇ ਜੇ.ਈ. ਨੂੰ ਰੰਗੇ ਹੱਥੀਂ ਕੀਤਾ ਕਾਬੂ
. . .  about 6 hours ago
ਟੁਆਇਲਟ ਸੀਟ 'ਤੇ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ, ਸੰਗਤਾਂ 'ਚ ਭਾਰੀ ਰੋਸ
. . .  about 7 hours ago
ਸਕੂਲ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਬਾਰੀ, ਦੋ ਅਧਿਆਪਕ ਜ਼ਖਮੀ
. . .  about 6 hours ago
ਬਠਿੰਡਾ-ਕੋਟਕਪੂਰਾ ਰੋਡ 'ਤੇ ਲੋਕਾਂ ਵੱਲੋਂ ਧਰਨਾ ਲਗਾ ਕੇ ਸਰਕਾਰ ਤੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ
. . .  about 7 hours ago
ਰਾਫੇਲ ਡੀਲ 'ਚ ਹੋਣ ਜਾ ਰਿਹੈ ਮਹਾਂ ਘੋਟਾਲਾ- ਨਰੇਸ਼ ਯਾਦਵ
. . .  about 7 hours ago
ਬੌਬੇ ਹਾਈਕੋਰਟ ਨੇ ਮਰਾਠਾ ਰਾਖਵਾਂਕਰਨ ਮਾਮਲੇ ਨੂੰ 23 ਜਨਵਰੀ ਤੱਕ ਕੀਤਾ ਮੁਲਤਵੀ
. . .  about 8 hours ago
ਸ੍ਰੀ ਮੁਕਤਸਰ ਸਾਹਿਬ: ਕਾਗ਼ਜ਼ ਦਾਖਲ ਕਰਨ ਦੇ ਆਖ਼ਰੀ ਦਿਨ ਚਾਹਵਾਨ ਉਮੀਦਵਾਰਾਂ ਦੇ ਲੱਗੇ ਮੇਲੇ
. . .  about 8 hours ago
ਗ੍ਰਾਮੀਣ ਡਾਕ ਸੇਵਕਾਂ ਦੇ ਹੜਤਾਲ 'ਤੇ ਚਲੇ ਜਾਣ ਕਾਰਨ ਪਿੰਡਾਂ 'ਚ ਡਾਕ ਸੇਵਾਵਾਂ ਹੋਈਆਂ ਪ੍ਰਭਾਵਿਤ
. . .  about 8 hours ago
'84 ਸਿੱਖ ਦੰਗਿਆਂ ਦੇ ਮਾਮਲੇ 'ਚ ਦੋਸ਼ੀ ਯਸ਼ਪਾਲ ਦੀ ਪਟੀਸ਼ਨ 'ਤੇ 29 ਜਨਵਰੀ ਨੂੰ ਹੋਵੇਗੀ ਸੁਣਵਾਈ
. . .  about 8 hours ago
ਮਾਚਸ ਬਣਾਉਣ ਵਾਲੀ ਫ਼ੈਕਟਰੀ 'ਚੋ ਧਮਾਕੇ ਦੌਰਾਨ ਜ਼ਖਮੀ ਹੋਏ ਦੋ ਮਜ਼ਦੂਰਾਂ 'ਚੋਂ ਇਕ ਦੀ ਮੌਤ
. . .  about 8 hours ago
ਭਾਜਪਾ ਵੱਲੋਂ ਕਾਂਗਰਸ ਦਫ਼ਤਰ ਦੀ ਘੇਰਾਬੰਦੀ
. . .  about 9 hours ago
ਮਲੌਦ 'ਚ ਨਾਮਜ਼ਦਗੀ ਪੇਪਰ ਭਰਨ ਵਾਲਿਆਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ
. . .  about 9 hours ago
ਅਗਸਤਾ ਵੈਸਟਲੈਂਡ : ਮਿਸ਼ੇਲ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 9 hours ago
ਬਠਿੰਡਾ 'ਚ ਮਾਚਸ ਬਣਾਉਣ ਵਾਲੀ ਫ਼ੈਕਟਰੀ 'ਚ ਹੋਇਆ ਧਮਾਕਾ, 2 ਮਜ਼ਦੂਰ ਗੰਭੀਰ ਜ਼ਖਮੀ
. . .  about 9 hours ago
ਪਾਕਿਸਤਾਨ ਜੇਲ੍ਹ ਤੋਂ ਰਿਹਾਅ ਹੋ ਕੇ ਭਾਰਤ ਪਰਤੇ ਹਾਮਿਦ ਅੰਸਾਰੀ ਨੇ ਸੁਸ਼ਮਾ ਸਵਰਾਜ ਨਾਲ ਕੀਤੀ ਮੁਲਾਕਾਤ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਸਮੇਤ ਸਿੱਖ ਕਤਲੇਆਮ ਦੇ ਸਾਰੇ ਗਵਾਹਾਂ ਅਤੇ ਵਕੀਲਾਂ ਨੂੰ ਕੀਤਾ ਜਾਵੇਗਾ ਸਨਮਾਨਿਤ - ਮਜੀਠੀਆ
. . .  about 10 hours ago
ਆਈ.ਐਨ.ਐਕਸ ਮੀਡੀਆ ਮਾਮਲਾ : ਈ.ਡੀ. ਦੇ ਦਫ਼ਤਰ ਪਹੁੰਚੇ ਪੀ. ਚਿਦੰਬਰਮ
. . .  about 10 hours ago
30 ਅਤੇ 50 ਰੁਪਏ 'ਚ ਉਮੀਦਵਾਰਾਂ ਨੂੰ ਦਿਤੇ ਜਾ ਰਹੇ ਹਨ ਨਾਮਜ਼ਦਗੀਆਂ ਭਰਨ ਵਾਲੇ ਦਸਤਾਵੇਜ਼
. . .  about 10 hours ago
ਏ.ਆਈ.ਏ.ਡੀ.ਐਮ.ਕੇ ਸੰਸਦਾਂ ਵੱਲੋਂ ਸੰਸਦ ਕੰਪਲੈਕਸ 'ਚ ਪ੍ਰਦਰਸ਼ਨ
. . .  about 10 hours ago
ਆਈ.ਐਨ.ਐਕਸ ਮੀਡੀਆ ਮਾਮਲੇ 'ਚ ਈ.ਡੀ. ਨੇ ਪੀ. ਚਿਦੰਬਰਮ ਨੂੰ ਭੇਜਿਆ ਸੰਮਨ
. . .  about 11 hours ago
ਪਟਿਆਲਾ ਹਾਊਸ ਕੋਰਟ 'ਚ ਸੀ.ਬੀ.ਆਈ. ਵੱਲੋਂ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ
. . .  about 11 hours ago
ਟਾਊਨ ਜੰਡਿਆਲਾ ਗੁਰੂ ਦੇ ਇੰਚਾਰਜ ਸਬ ਇੰਸਪੈਕਟਰ ਵੱਲੋਂ ਖ਼ੁਦਕੁਸ਼ੀ
. . .  about 11 hours ago
ਦਿਨ ਚੜ੍ਹਨ ਤੋਂ ਪਹਿਲਾਂ ਹੀ ਉਮੀਦਵਾਰਾਂ ਦੀਆਂ ਬੂਥਾਂ ਤੋਂ ਬਾਹਰ ਲੱਗੀਆਂ ਲੰਮੀਆਂ ਕਤਾਰਾਂ
. . .  about 11 hours ago
ਦੇਸ਼ ਦੇ 8.50 ਲੱਖ ਕੈਮਿਸਟਾਂ ਵਲੋਂ 8 ਜਨਵਰੀ ਤੋਂ ਈ. ਫਾਰਮੇਸੀ ਵਿਰੁੱਧ ਹੱਲਾ ਬੋਲਣ ਦਾ ਐਲਾਨ
. . .  about 12 hours ago
ਦਿੱਲੀ ਦੇ ਕਈ ਹਸਪਤਾਲਾਂ 'ਚ ਅੱਜ ਡਾਕਟਰਾਂ ਦੀ ਹੜਤਾਲ
. . .  about 13 hours ago
ਯੁਗਾਂਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 19 ਲੋਕਾਂ ਦੀ ਮੌਤ
. . .  about 13 hours ago
ਈਸਟਰ ਟਾਪੂ 'ਤੇ ਲੱਗੇ ਭੂਚਾਲ ਦੇ ਝਟਕੇ
. . .  about 13 hours ago
ਅੱਜ ਦਾ ਵਿਚਾਰ
. . .  about 14 hours ago
ਸਰਬਸੰਮਤੀ ਵਾਲੇ ਸਰਪੰਚਾਂ ਅਤੇ ਪੰਚਾਂ ਨੂੰ ਵੀ ਨਾਮਜ਼ਦਗੀਆਂ ਭਰਨੀਆਂ ਜ਼ਰੂਰੀ
. . .  10 minutes ago
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੱਖਿਆ ਮੰਤਰਾਲਾ ਨੂੰ ਸਪੇਸ ਕਮਾਂਡ ਬਣਾਉਣ ਦਾ ਦਿੱਤਾ ਨਿਰਦੇਸ਼
. . .  53 minutes ago
ਜੰਮੂ-ਕਸ਼ਮੀਰ ਦੇ ਪੁਣਛ 'ਚ ਪਾਕਿ ਵੱਲੋਂ ਗੋਲਾਬਾਰੀ ਜਾਰੀ , ਭਾਰਤੀ ਸੈਨਾ ਦੇ ਰਹੀ ਜਵਾਬ
. . .  53 minutes ago
ਰਾਜਸਥਾਨ 'ਚ ਨਵੀਂ ਸਰਕਾਰ ਬਣਦਿਆਂ ਹੀ 40 ਆਈ ਏ ਐੱਸ ਅਫ਼ਸਰਾਂ ਦਾ ਤਬਾਦਲਾ
. . .  54 minutes ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਅੱਸੂ ਸੰਮਤ 549
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕੂੜੇ ਦੇ ਡੰਪ ਨੂੰ ਲੈ ਕੇ ਵਿਵਾਦ ਵਧਿਆ

ਨਵਾਂਸ਼ਹਿਰ, 21 ਸਤੰਬਰ (ਗੁਰਬਖਸ਼ ਸਿੰਘ ਮਹੇ)-ਸਥਾਨਕ ਮੂਸਾਪੁਰ ਰੋਡ 'ਤੇ ਬਣੇ ਰੇਲਵੇ ਫਾਟਕ ਦੇ ਉਸ ਪਾਰ ਵੱਸਦੇ 5 ਮੁਹੱਲਿਆਂ ਦੇ ਵਾਸੀਆਂ ਨੇ ਨਵੀਂ ਆਬਾਦੀ ਤੋਂ ਕੂੜਾ ਡੰਪ ਚੁੱਕਣ ਲਈ ਨਗਰ ਕੌਾਸਲ ਨਵਾਂਸ਼ਹਿਰ ਨੂੰ 24 ਸਤੰਬਰ ਤੱਕ ਦਾ ਅਲਟੀਮੇਟਮ ਦਿੱਤਾ ਹੈ | ਕਈ ਸਾਲਾਂ ਤੋਂ ਲਗਾਏ ਜਾ ਰਹੇ ਇਸ ਕੂੜੇ ਦੇ ਡੰਪ ਤੋਂ ਮੁਹੱਲਾ ਨਵੀਂ ਆਬਾਦੀ, ਮੁਹੱਲਾ ਸੰਤ ਨਗਰ, ਕਿਲ੍ਹਾ ਮੁਹੱਲਾ, ਨਾਨਕ ਮੁਹੱਲਾ ਅਤੇ ਇਬਰਾਹੀਮ ਬਸਤੀ ਦੇ ਲੋਕ ਦੁਖੀ ਹਨ | ਇਨ੍ਹਾਂ ਮੁਹੱਲਿਆਂ ਵਿਚ ਜ਼ਿਆਦਾਤਰ ਆਬਾਦੀ ਦਲਿਤਾਂ ਦੀ ਹੈ | ਇਸ ਕੂੜੇ ਦੇ ਡੰਪ ਦੇ ਕੋਲ ਡੀ.ਏ.ਵੀ ਸਕੂਲ ਵੀ ਹੈ | ਅੱਜ ਉਸ ਸਮੇਂ ਇਹ ਮਾਮਲਾ ਹੋਰ ਤੂਲ ਫੜ ਗਿਆ ਜਦੋਂ ਨਗਰ ਕੌਾਸਲ ਨਵਾਂਸ਼ਹਿਰ ਦੇ ਪ੍ਰਧਾਨ ਲਲਿਤ ਮੋਹਨ ਪਾਠਕ ਅਤੇ ਕੁੱਝ ਹੋਰ ਵਿਅਕਤੀ ਕੂੜੇ ਦੇ ਡੰਪ ਕੋਲ ਪਹੁੰਚੇ ਜਿੱਥੇ ਉਕਤ ਮੁਹੱਲਿਆਂ ਦੇ ਵਾਸੀਆਂ ਨੇ ਕੂੜੇ ਦੇ ਡੰਪ ਦਾ ਵਿਰੋਧ ਕਰਦਿਆਂ ਇਸ ਨੂੰ ਇੱਥੋਂ ਛੇਤੀ ਤੋਂ ਛੇਤੀ ਚੁੱਕਣ ਦੀ ਮੰਗ ਦੁਹਰਾਈ | ਇੱਥੇ ਵਰਨਣਯੋਗ ਹੈ ਕਿ ਨਗਰ ਕੌਾਸਲ ਇੱਥੇ ਕੂੜੇ ਦਾ ਰੀਸਾਈਕਿਲੰਗ ਪਲਾਂਟ ਲਾਉਣ ਦੀ ਤਿਆਰੀ ਕਰ ਰਹੀ ਹੈ, ਜਿਸ ਦਾ ਮੁਹੱਲਾ ਵਾਸੀ ਤਿੱਖਾ ਵਿਰੋਧ ਕਰ ਰਹੇ ਹਨ | ਨਗਰ ਕੌਾਸਲ ਦੀ ਪਿਛਲੀ ਮੀਟਿੰਗ ਮੌਕੇ ਕਾਂਗਰਸੀ ਵਿਧਾਇਕ ਅੰਗਦ ਸਿੰਘ ਨੇ ਮੁਹੱਲਾ ਵਾਸੀਆਂ ਨੂੰ ਆਖਿਆ ਸੀ ਕਿ ਇੱਥੇ ਕੂੜੇ ਦਾ ਰੀਸਾਈਕਿਲੰਗ ਪਲਾਂਟ ਨਹੀਂ ਲੱਗੇਗਾ | ਜਾਪਦਾ ਇਹ ਹੈ ਕਿ ਨਗਰ ਕੌਾਸਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਇੱਥੇ ਰੀਸਾਈਕਿਲੰਗ ਪਲਾਂਟ ਲਗਾਉਣ ਲਈ ਪੂਰੀ ਤਿਆਰੀ ਵਿਚ ਹਨ | ਇਨ੍ਹਾਂ ਮੁਹੱਲਿਆਂ ਦੇ ਵਾਸੀ ਵੀ ਇਸ ਦੇ ਵਿਰੋਧ ਵਿਚ ਕਮਰਕੱਸੇ ਕਰੀ ਬੈਠੇ ਹਨ | ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ 24 ਸਤੰਬਰ ਤੱਕ ਇਸ ਜਗ੍ਹਾ ਤੋਂ ਕੂੜੇ ਦਾ ਡੰਪ ਨਾ ਚੁੱਕਿਆ ਗਿਆ ਤਾਂ 25 ਸਤੰਬਰ ਤੋਂ ਨਗਰ ਕੌਾਸਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੇ ਿਖ਼ਲਾਫ਼ ਧਰਨਾ ਦਿੱਤਾ ਜਾਵੇਗਾ | ਇਸ ਮਾਮਲੇ ਨੂੰ ਲੈ ਕੇ ਮੁਹੱਲਾ ਵਾਸੀਆਂ ਨੇ 21 ਮੈਂਬਰੀ ਮੁਹੱਲਾ ਸੁਧਾਰ ਸਭਾ ਦਾ ਗਠਨ ਵੀ ਕੀਤਾ ਹੈ | ਜਦੋਂ ਇਸ ਸਬੰਧੀ ਨਗਰ ਕੌਾਸਲ ਪ੍ਰਧਾਨ ਲਲਿਤ ਮੋਹਨ ਪਾਠਕ ਨਾਲ ਫ਼ੋਨ 'ਤੇ ਗੱਲ ਕੀਤੀ ਤਾਂ ਉਨ੍ਹਾਂ ਆਖਿਆ ਕਿ ਕੰਪਨੀ ਦੇ ਦੱਸਣ ਅਨੁਸਾਰ ਇੱਕ 70-80 ਲੱਖ ਦੀ ਮਸ਼ੀਨ ਹੈ ਜੋ ਕਿ ਕੂੜੇ ਨੂੰ ਮਿੱਟੀ 'ਚ ਤਬਦੀਲ ਕਰ ਦੇਵੇਗੀ | ਇਹ ਟਰਾਇਲ ਲੈਣ ਲਈ ਇੱਥੇ ਮਸ਼ੀਨ ਲਗਾਈ ਜਾ ਸਕਦੀ ਹੈ ਜੇਕਰ ਇੱਥੇ ਕਾਮਯਾਬ ਹੋ ਗਏ ਤਾਂ ਸ਼ਹਿਰ ਦੇ ਦੋ ਤਿੰਨ ਪਾਸੇ ਜਿੱਥੇ ਨਗਰ ਕੌਾਸਲ ਦੀ ਜਗ੍ਹਾ ਹੈ ਇਸ ਜਗ੍ਹਾ ਸਮੇਤ ਇਹ ਮਸ਼ੀਨਾਂ ਲਗਾ ਦਿੱਤੀਆਂ ਜਾਣਗੀਆਂ |

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਕਿਸਾਨਾਂ ਦੇ ਹੱਕਾਂ ਲਈ ਲੜਾਈ ਲੜਦੀ ਰਹੇਗੀ-ਰੱਕੜ

ਬਲਾਚੌਰ, 21 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਕਿਸਾਨਾਂ ਦੇ ਹੱਕਾਂ ਲਈ ਲੜਾਈ ਉਦੋਂ ਤੱਕ ਜਾਰੀ ਰੱਖੇਗੀ, ਜਦੋਂ ਤੱਕ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨ ਨਹੀਂ ਲੈਂਦੀ | ਇਹ ਵਿਚਾਰ ਯੂਨੀਅਨ ਦੇ ਪ੍ਰਧਾਨ ਅਤੇ ਸਾਬਕਾ ...

ਪੂਰੀ ਖ਼ਬਰ »

ਸੱਸ, ਨਣਦ ਤੇ ਸਹੁਰੇ ਵਿਰੁੱਧ ਕੇਸ ਦਰਜ

ਬਲਾਚੌਰ, 21 ਸਤੰਬਰ (ਵਰਿੰਦਰਪਾਲ ਸਿੰਘ ਹੁੰਦਲ)-ਬਲਾਚੌਰ ਥਾਣਾ ਦੇ ਏ.ਐਸ.ਆਈ. ਸੋਢੀ ਸਿੰਘ ਪਾਸ ਮਨਜੀਤ ਕੌਰ ਪਤਨੀ ਲਖਵਿੰਦਰ ਸਿੰਘ ਪਿੰਡ ਗੜ੍ਹੀ ਕਾਨੂੰਗੋਆਂ ਨੇ ਬਿਆਨ ਦਰਜ ਕਰਾਇਆ ਹੈ ਕਿ ਉਸ ਦੀ ਸ਼ਾਦੀ 2010 ਵਿਚ ਲਖਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਪਿੰਡ ਗੜ੍ਹੀ ...

ਪੂਰੀ ਖ਼ਬਰ »

5 ਗ੍ਰਾਮ ਹੈਰੋਇਨ ਸਮੇਤ ਕਾਬੂ

ਬਹਿਰਾਮ, 21 ਸਤੰਬਰ (ਨਛੱਤਰ ਸਿੰਘ) - ਜ਼ਿਲ੍ਹਾ ਪੁਲਿਸ ਮੁਖੀ ਸਤਿੰਦਰ ਸਿੰਘ ਵੱਲੋਂ ਨਸ਼ੀਲੇ ਪਦਾਰਥ ਵੇਚਣ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਚਲਾਈ ਮੁਹਿੰਮ ਨੂੰ ਉਸ ਵਕਤ ਹੋਰ ਸਫਲਤਾ ਮਿਲੀ | ਜਦੋਂ ਥਾਣਾ ਬਹਿਰਾਮ ਦੀ ਪੁਲਿਸ ਨੇ ਇੱਕ ਵਿਅਕਤੀ ਪਰਮਿੰਦਰ ਕਲਸੀ ...

ਪੂਰੀ ਖ਼ਬਰ »

ਬਲਾਕ ਪੱਧਰੀ ਮੁਕਾਬਲਿਆਂ ਦੇ ਜੇਤੂਆਂ ਦਾ ਸਨਮਾਨ

ਬੰਗਾ, 21 ਸਤੰਬਰ (ਜਸਬੀਰ ਸਿੰਘ ਨੂਰਪੁਰ) - ਸਰਕਾਰੀ ਪ੍ਰਾਇਮਰੀ ਸਕੂਲ ਹੱਪੋਵਾਲ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਖੇਡਾਂ 'ਚ ਮੱਲਾਂ ਮਾਰੀਆਂ | ਸਕੂਲ ਕਮੇਟੀ ਅਤੇ ਸਟਾਫ਼ ਵੱਲੋਂ ਜੇਤੂ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ | ਕਬੱਡੀ ਮੁੰਡਿਆਂ 'ਚ ਤਰਨਵੀਰ ਸਿੰਘ ਅਤੇ ...

ਪੂਰੀ ਖ਼ਬਰ »

ਹੀਰੋ ਹੌਾਡਾ ਮੋਟਰਸਾਈਕਲ ਚੋਰੀ

ਬਲਾਚੌਰ, 21 ਸਤੰਬਰ (ਵਰਿੰਦਰਪਾਲ ਸਿੰਘ ਹੁੰਦਲ)-ਪਿੰਡ ਕਰਾਵਰ ਲਾਗੇ ਰੋਹਨਦੀਪ ਟੋਲ ਪਲਾਜ਼ਾ ਤੋਂ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਹੈ | ਥਾਣਾ ਬਲਾਚੌਰ ਦੇ ਏ.ਐਸ.ਆਈ. ਅਰਜਣ ਸਿੰਘ ਪਾਸ ਪਿੰਡ ਅਟਾਲ ਮਜਾਰਾ ਦੇ ਹਰਦੀਪ ਸਿੰਘ ਪੁੱਤਰ ਭਾਗ ਸਿੰਘ ਨੇ ਰਿਪੋਰਟ ਦਰਜ ਕਰਾਈ ...

ਪੂਰੀ ਖ਼ਬਰ »

ਪੱਲੀਝਿੱਕੀ ਵਿਖੇ ਬਜ਼ੁਰਗ ਜੋੜੇ ਨੂੰ ਘਰ ਤੋਂ ਲੁੱਟਣ ਵਾਲਿਆਂ 'ਚੋਂ ਇਕ ਗਿ੍ਫ਼ਤਾਰ

ਨਵਾਂਸ਼ਹਿਰ, 21 ਸਤੰਬਰ (ਗੁਰਬਖਸ਼ ਸਿੰਘ ਮਹੇ)-ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਵੱਲੋਂ ਕਰੀਬ 3 ਮਹੀਨੇ ਪਹਿਲਾਂ ਪਿੰਡ ਪੱਲੀਝਿੱਕੀ ਵਿਖੇ ਬਜ਼ੁਰਗ ਜੋੜੇ ਨੂੰ ਘਰ 'ਚ ਦਾਖ਼ਲ ਹੋ ਕੇ ਲੁੱਟਣ ਵਾਲੇ ਦੋ ਕਥਿਤ ਦੋਸ਼ੀਆਂ 'ਚੋਂ ਇੱਕ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ...

ਪੂਰੀ ਖ਼ਬਰ »

ਗੁਰਨੇਕ ਸਿੰਘ ਸ਼ੇਰ ਕਾਨੰਗੂੋ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਬਣੇ

ਨਵਾਂਸ਼ਹਿਰ, 21 ਸਤੰਬਰ (ਹਰਮਿੰਦਰ ਸਿੰਘ ਪਿੰਟੂ)- ਕਾਨੂੰਗੋ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਾਬਕਾ ਪ੍ਰਧਾਨ ਜਰਨੈਲ ਸਿੰਘ ਢਿੱਲੋਂ ਦੇ ਸੇਵਾ ਮੁਕਤ ਹੋਣ ਉਪਰੰਤ ਨਵੇਂ ਪ੍ਰਧਾਨ ਦੀ ਚੋਣ ਪਟਵਾਰ ਵਰਕ ਸਟੇਸ਼ਨ 'ਤੇ ਕੀਤੀ ਗਈ | ਜਿਸ ਵਿਚ ਸਰਬਸੰਮਤੀ ...

ਪੂਰੀ ਖ਼ਬਰ »

ਕਮਲਾ ਨਹਿਰੂ ਕਾਲਜ ਫਗਵਾੜਾ ਤੇ ਜੀ.ਐਨ. ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਨੇ ਜਿੱਤਿਆ ਜ਼ੋਨਲ ਯੁਵਕ ਮੇਲਾ

ਅੰਮਿ੍ਤਸਰ, 21 ਸਤੰਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵਲੋਂ ਕਰਵਾਇਆ ਗਿਆ ਡੀ ਜ਼ੋਨ ਖੇਤਰ ਦਾ ਜ਼ੋਨਲ ਯੁਵਕ ਮੇਲਾ ਅੱਜ ਸਮਾਪਤ ਹੋ ਗਿਆ | ਡੀ ਜ਼ੋਨ ਖੇਤਰ 'ਚ ਨਵਾਂ ਸ਼ਹਿਰ ਤੇ ਕਪੂਰਥਲਾ ਜ਼ਿਲਿਆਂ ਦੇ ਕਾਲਜਾਂ ਦੀਆਂ ...

ਪੂਰੀ ਖ਼ਬਰ »

ਸਵੱਛ ਭਾਰਤ ਦੀ ਤੀਸਰੀ ਵਰੇ੍ਹਗੰਢ 'ਤੇ ਲੰਗੜੋਆ ਵਿਖੇ ਸਫ਼ਾਈ ਮੁਹਿੰਮ ਜੰਗੀ ਪੱਧਰ 'ਤੇ ਜਾਰੀ

ਨਵਾਂਸ਼ਹਿਰ, 21 ਸਤੰਬਰ (ਦੀਦਾਰ ਸਿੰਘ ਸ਼ੇਤਰਾ)-ਪਿੰਡ ਵਿਕਾਸ ਅਤੇ ਭਲਾਈ ਸਭਾ ਲੰਗੜੋਆ ਵੱਲੋਂ ਸਵੱਛ ਭਾਰਤ ਦੀ ਤੀਸਰੀ ਵਰੇ੍ਹਗੰਢ ਨੂੰ ਸਮਰਪਿਤ ਪਿੰਡ ਦੀ ਸਫ਼ਾਈ ਜੰਗੀ ਪੱਧਰ ਤੇ ਜਾਰੀ ਹੈ | ਭਲਾਈ ਸਭਾ ਦੇ ਜਨਰਲ ਸਕੱਤਰ ਸੇਵਾ ਮੁਕਤ ਐੱਸ.ਡੀ. ਗੁਰਦੇਵ ਸਿੰਘ ਪਾਬਲਾ ਨੇ ...

ਪੂਰੀ ਖ਼ਬਰ »

ਸਵੱਛ ਭਾਰਤ ਦੀ ਤੀਸਰੀ ਵਰੇ੍ਹਗੰਢ 'ਤੇ ਲੰਗੜੋਆ ਵਿਖੇ ਸਫ਼ਾਈ ਮੁਹਿੰਮ ਜੰਗੀ ਪੱਧਰ 'ਤੇ ਜਾਰੀ

ਨਵਾਂਸ਼ਹਿਰ, 21 ਸਤੰਬਰ (ਦੀਦਾਰ ਸਿੰਘ ਸ਼ੇਤਰਾ)-ਪਿੰਡ ਵਿਕਾਸ ਅਤੇ ਭਲਾਈ ਸਭਾ ਲੰਗੜੋਆ ਵੱਲੋਂ ਸਵੱਛ ਭਾਰਤ ਦੀ ਤੀਸਰੀ ਵਰੇ੍ਹਗੰਢ ਨੂੰ ਸਮਰਪਿਤ ਪਿੰਡ ਦੀ ਸਫ਼ਾਈ ਜੰਗੀ ਪੱਧਰ ਤੇ ਜਾਰੀ ਹੈ | ਭਲਾਈ ਸਭਾ ਦੇ ਜਨਰਲ ਸਕੱਤਰ ਸੇਵਾ ਮੁਕਤ ਐੱਸ.ਡੀ. ਗੁਰਦੇਵ ਸਿੰਘ ਪਾਬਲਾ ਨੇ ...

ਪੂਰੀ ਖ਼ਬਰ »

ਬੱਚਿਆਂ ਨੂੰ ਵਾਤਾਵਰਨ ਸਬੰਧੀ ਖਤਰਿਆਂ ਬਾਰੇ ਦੱਸਿਆ

ਬੰਗਾ, 21 ਸਤੰਬਰ (ਕਰਮ ਲਧਾਣਾ) - ਦੇਸ਼ ਦੇ ਕੌਮੀ ਸ਼ਹੀਦ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਓਜ਼ੋਨ ਪਰਤ ਦਿਵਸ ਮੌਕੇ ਪੰਜਾਬ ਦੇ ਵਾਤਾਵਰਨ ਨੂੰ ਦਰਪੇਸ਼ ਗੰਭੀਰ ਖਤਰਿਆਂ ਤੋਂ ਜਾਣੂੰ ਕਰਾਉਣ ਲਈ ਸਮਾਗਮ ਕਰਾਇਆ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਸਬੰਧੀ ਸ਼ੁਰੂ ਹੋਈ ਧਰਮ ਪ੍ਰਚਾਰ ਯਾਤਰਾ

ਲੁਧਿਆਣਾ, 21 ਸਤੰਬਰ (ਕਵਿਤਾ ਖੁੱਲਰ)-ਆਲ ਇੰਡੀਆ ਆਦਿ ਧਰਮ ਮਿਸ਼ਨ ਵਲੋਂ ਰਾਸ਼ਟਰੀ ਪ੍ਰਧਾਨ ਸੰਤ ਸਤਵਿੰਦਰ ਹੀਰਾ ਦੀ ਅਗਵਾਈ ਹੇਠ ਗੁਰੂ ਰਵਿਦਾਸ ਮਹਾਰਾਜ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਸਬੰਧੀ ਇਤਿਹਾਸਕ ਅਸਥਾਨ ਚਰਨ ਛੋਹ ਗੰਗਾ (ਅੰਮਿ੍ਤ ਕੁੰਡ) ਸੱਚਖੰਡ ਸ੍ਰੀ ...

ਪੂਰੀ ਖ਼ਬਰ »

ਐੱਨ. ਆਰ. ਆਈ. ਗੀਤਕਾਰ ਧਰਮਪਾਲ ਕਲੇਰ ਦਾ ਸਨਮਾਨ

ਔੜ/ਝਿੰਗੜਾਂ, 21 ਸਤੰਬਰ (ਕੁਲਦੀਪ ਸਿੰਘ ਝਿੰਗੜ)- ਜਾਗਿ੍ਤੀ ਕਲਾ ਕੇਂਦਰ ਔੜ ਵੱਲੋਂ ਕੇਂਦਰ ਦੇ ਰਹਿ ਚੁੱਕੇ ਪ੍ਰਧਾਨ, ਐਨ.ਆਰ.ਆਈ. ਗੀਤਕਾਰ ਧਰਮਪਾਲ ਕਲੇਰ ਦਾ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਕਲਾਂ ਕੇਂਦਰ ਦੇ ਪ੍ਰਧਾਨ ਰੂਪ ਲਾਲ ਧੀਰ ਅਤੇ ...

ਪੂਰੀ ਖ਼ਬਰ »

ਕੋਆਪਰੇਟਿਵ ਐਗਰੀਕਲਚਰ ਸਰਵਿਸ ਸੁਸਾਇਟੀ ਨੇ ਆਮ ਇਜਲਾਸ ਕਰਵਾਇਆ

ਰਾਹੋਂ, 21 ਸਤੰਬਰ (ਬਲਬੀਰ ਸਿੰਘ ਰੂਬੀ)-ਬਹੁਮੰਤਵੀ ਕੋਆਪਰੇਟਿਵ ਐਗਰੀਕਲਚਰ ਸਰਵਿਸ ਸੋਸਾਇਟੀ ਰਾਹੋਂ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਕੀਮਾਂ ਅਤੇ ਖੇਤੀਬਾੜੀ ਸਬੰਧੀ ਆ ਰਹੀਆਂ ਕਿਸਾਨਾਂ ਨੂੰ ਮੁਸ਼ਕਲਾਂ ਅਤੇ ਸੁਝਾਅ ...

ਪੂਰੀ ਖ਼ਬਰ »

ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਜਾਡਲਾ, 21 ਸਤੰਬਰ (ਬੱਲੀ)- ਨੇੜਲੇ ਪਿੰਡ ਦੌਲਤਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਬੱਚਿਆਂ ਨੂੰ ਸਵਰਗੀ ਕਾਬਲ ਸਿੰਘ ਢਿੱਲੋਂ ਦੀ ਸਪੁੱਤਰੀ ਤਰਸੇਮ ਕੌਰ ਅਤੇ ਉਨ੍ਹਾਂ ਦੇ ਭਰਾ ਹਰਮਿੰਦਰ ਸਿੰਘ ਢਿੱਲੋਂ ਵੱਲੋਂ ਵਰਦੀਆਂ ਦਿੱਤੀਆਂ ਗਈਆਂ | ਸਕੂਲ ਮੁਖੀ ਰਣਵੀਰ ...

ਪੂਰੀ ਖ਼ਬਰ »

ਕੂੜਾ ਸੁੱਟਣ ਲਈ ਕੋਈ ਥਾਂ ਨਾ ਹੋਣ ਕਾਰਨ ਲੋਕ ਖਾਲੀ ਥਾਂਵਾਂ 'ਤੇ ਸੁੱਟਣ ਲਈ ਮਜਬੂਰ

ਕਟਾਰੀਆਂ, 21 ਸਤੰਬਰ (ਸਰਬਜੀਤ ਸਿੰਘ ਚੱਕਰਾਮੰੂ)- ਪਿੰਡ ਕਟਾਰੀਆਂ ਵਿਖੇ ਘਰੇਲੂ ਕੂੜਾ-ਕਰਕਟ ਸੁੱਟਣ ਲਈ ਕੋਈ ਜਗ੍ਹਾ ਨਾ ਹੋਣ ਕਾਰਨ ਲੋਕ ਘਰੇਲੂ ਕੂੜਾ-ਕਰਕਟ ਪਿੰਡ 'ਚ ਸਥਿਤ ਛੱਪੜ ਅਤੇ ਹੋਰ ਪਈਆਂ ਖਾਲੀ ਥਾਂਵਾਂ 'ਤੇ ਸੁਟੱਣ ਲਈ ਮਜ਼ਬੂਰ ਹੋ ਰਹੇ ਹਨ | ਇਸ ਸਬੰਧੀ ਨਗਰ ...

ਪੂਰੀ ਖ਼ਬਰ »

ਮਾਹਿਲ ਗਹਿਲਾ ਛਿੰਝ 'ਚ ਪਟਕੇ ਦੀ ਕੁਸ਼ਤੀ ਪਹਿਲਵਾਨ ਕਮਲ ਡੂੰਮਛੇੜੀ ਨੇ ਜਿੱਤੀ

ਬੰਗਾ, 21 ਸਤੰਬਰ (ਕਰਮ ਲਧਾਣਾ) - ਜ਼ਿਲ੍ਹੇ ਦੇ ਪਿੰਡ ਮਾਹਿਲ ਗਹਿਲਾ ਵਿਖੇ ਉੱਥੋਂ ਦੀ ਛਿੰਝ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀ ਤੇ ਪਿੰਡ ਦੇ ਵਿਦੇਸ਼ੀਂ ਵਸਦੇ ਸੱਜਣਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸਲਾਨਾ ਛਿੰਝ ਮੇਲਾ ਕਰਾਇਆ ਗਿਆ | ਜਿਸ ਦੌਰਾਨ ਪਟਕੇ ਦੀ ਪਹਿਲੇ ਨੰਬਰ ...

ਪੂਰੀ ਖ਼ਬਰ »

ਲੱਖਪੁਰ 'ਚ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਗੋਸ਼ਟੀ

ਬੰਗਾ, 21 ਸਤੰਬਰ (ਜਸਬੀਰ ਸਿੰਘ ਨੂਰਪੁਰ)-ਪਿੰਡ ਲੱਖਪੁਰ ਵਿਖੇ ਡਾ: ਦਰਸ਼ਨ ਲਾਲ ਖੇਤੀਬਾੜੀ ਅਫਸਰ ਬੰਗਾ ਦੀ ਅਗਵਾਈ ਹੇਠ ਖੇਤੀ ਵਿਭਿੰਨਤਾ ਸਕੀਮ ਅਧੀਨ ਮੱਕੀ ਦੀ ਫਸਲ ਅਤੇ ਖੇਤੀਬਾੜੀ ਰਹਿੰਦ ਖੂੰਹਦ ਨੂੰ ਨਾ ਸਾੜਨ ਸਬੰਧੀ ਪਿੰਡ ਲੱਖਪੁਰ ਵਿਖੇ ਕਿਸਾਨ ਗੋਸ਼ਟੀ ...

ਪੂਰੀ ਖ਼ਬਰ »

ਜਨ ਜਾਗਿ੍ਤੀ ਸੰਮੇਲਨ ਸਬੰਧੀ ਡਾ: ਅੰਬੇਡਕਰ ਸੁਸਾਇਟੀ ਦੀ ਮੀਟਿੰਗ

ਬੰਗਾ, 21 ਸਤੰਬਰ (ਜਸਬੀਰ ਸਿੰਘ ਨੂਰਪੁਰ)- ਡਾ: ਅੰਬੇਡਕਰ ਚੇਤਨਾ ਸੁਸਾਇਟੀ ਬੰਗਾ ਦੀ ਮੀਟਿੰਗ ਡਿੰਪੀ ਰੈਸਟੋਰੈਂਟ ਬੰਗਾ ਵਿਖੇ ਡਾ: ਵੇਦ ਪ੍ਰਕਾਸ਼ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਕਿਹਾ ਕਿ 24 ਸਤੰਬਰ ਨੂੰ ਪਿੰਡ ਲਧਾਣਾ ਉੱਚਾ ਵਿਖੇ ਪੂਨਾ ਪੈਕਟ ਵਿਸ਼ੇ ਉੱਪਰ ਜਨ ...

ਪੂਰੀ ਖ਼ਬਰ »

ਬਲਾਕ ਪੱਧਰੀ ਖੇਡਾਂ 'ਚ ਜੇਤੂ ਖਿਡਾਰੀਆਂ ਦਾ ਸਨਮਾਨ

ਬੰਗਾ, 21 ਸਤੰਬਰ (ਜਸਬੀਰ ਸਿੰਘ ਨੂਰਪੁਰ)-ਸਰਕਾਰੀ ਪ੍ਰਾਇਮਰੀ ਸਕੂਲ ਬਾਲੋਂ ਦੇ ਖਿਡਾਰੀਆਂ ਨੇ ਬਲਾਕ ਪੱਧਰੀ ਸੰਧਵਾਂ ਦੇ ਖੇਡ ਮੁਕਾਬਲਿਆਂ 'ਚ ਭਾਗ ਲਿਆ | ਰਿਲੇਅ ਦੌੜ 'ਚ ਲੜਕੀਆਂ ਨੇ ਦੂਸਰਾ ਸਥਾਨ ਹਾਸਲ ਕੀਤਾ, ਲੜਕੀਆਂ ਖੋ-ਖੋ ਦੂਸਰਾ ਸਥਾਨ ਅਤੇ ਕਬੱਡੀ ਲੜਕਿਆਂ ਵਿੱਚ ...

ਪੂਰੀ ਖ਼ਬਰ »

ਸੂਬੇ ਦੀ ਤਰੱਕੀ ਲਈ ਕੈਪਟਨ ਸਰਕਾਰ ਦੇ ਯਤਨ ਸ਼ਲਾਘਾਯੋਗ-ਕੈਂਥ

ਸੰਧਵਾਂ, 21 ਸਤੰਬਰ (ਪ੍ਰੇਮੀ ਸੰਧਵਾਂ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੀ ਤਰੱਕੀ ਤੇ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਸਤਨਾਮ ਸਿੰਘ ਕੈਂਥ ਸਾਬਕਾ ਮੈਂਬਰ ...

ਪੂਰੀ ਖ਼ਬਰ »

ਨੂਰਪੁਰ 'ਚ ਖੇਤੀਬਾੜੀ ਵਿਭਾਗ ਵੱਲੋਂ ਜਾਗਰੂਕਤਾ ਕੈਂਪ

ਬੰਗਾ, 21 ਸਤੰਬਰ (ਜਸਬੀਰ ਸਿੰਘ ਨੂਰਪੁਰ) - ਪਿੰਡ ਨੂਰਪੁਰ ਵਿਖੇ ਡਾ. ਰਾਮ ਪਾਲ ਖੇਤੀਬਾੜੀ ਅਫ਼ਸਰ ਔੜ ਦੀ ਅਗਵਾਈ 'ਚ ਫਸਲਾਂ ਦੇ ਨਾੜ ਨੂੰ ਨਾ ਸਾੜਨ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਡਾ: ਲੇਖ ਰਾਜ ਖੇਤੀਬਾੜੀ ਵਿਭਾਗ ਅਫਸਰ ਔੜ ਨੇ ਕਿਹਾ ਕਿ ਅੱਗ ਲਾਉਣ ਨਾਲ ...

ਪੂਰੀ ਖ਼ਬਰ »

ਗੁੱਗਾ ਜਾਹਰ ਪੀਰ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਬਹਿਰਾਮ, 21 ਸਤੰਬਰ (ਨਛੱਤਰ ਸਿੰਘ)- ਦਰਬਾਰ ਪੀਰ ਬਾਬਾ ਲੱਖ ਦਾਤਾ ਭਰੋਮਜਾਰਾ ਦੇ ਗੱਦੀ ਨਸ਼ੀਨ ਸਾਂਈ ਪੱਪਲ ਸ਼ਾਹ ਵਾਈਸ ਪ੍ਰਧਾਨ ਸੂਫੀਆਨਾ ਦਰਗਾਹ ਪ੍ਰਬੰਧਕ ਕਮੇਟੀ ਪੰਜਾਬ ਰਜਿ: ਦੀ ਯੋਗ ਅਗਵਾਈ ਵਿੱਚ ਗੁੱਗਾ ਜਾਹਰ ਪੀਰ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਾਇਆ ਗਿਆ ...

ਪੂਰੀ ਖ਼ਬਰ »

ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਦੇ ਵਫ਼ਦ ਨੇ ਦਿੱਤਾ ਮੰਗ-ਪੱਤਰ

ਨਵਾਂਸ਼ਹਿਰ, 21 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਦੀ ਮੀਟਿੰਗ ਪ੍ਰਧਾਨ ਸ਼ਿਵ ਕੁਮਾਰ ਦੀ ਪ੍ਰਧਾਨਗੀ ਹੇਠ ਬਾਰਾਂਦਰੀ ਬਾਗ਼ ਵਿਖੇ ਹੋਈ | ਇਸ ਮੌਕੇ ਕਾਰਜਕਾਰਨੀ ਕਮੇਟੀ ਦਾ ਗਠਨ ਕੀਤਾ ਗਿਆ | ਜਿਸ ਵਿਚ ਆਪਣੀਆਂ ਮੰਗਾਂ ਸਬੰਧੀ ...

ਪੂਰੀ ਖ਼ਬਰ »

ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੀ ਬਰਸੀ ਮਨਾਉਣ ਸਬੰਧੀ ਮੀਟਿੰਗ

ਨਵਾਂਸ਼ਹਿਰ, 21 ਸਤੰਬਰ (ਗੁਰਬਖਸ਼ ਸਿੰਘ ਮਹੇ)-ਸੀ.ਪੀ.ਆਈ. (ਐਮ) ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਸਾਥੀ ਕੁਲਵੰਤ ਰਾਏ ਦੀ ਪ੍ਰਧਾਨਗੀ ਹੇਠ ਇੱਥੋਂ ਦੇ ਪਾਰਟੀ ਦਫ਼ਤਰ ਵਿਖੇ ਹੋਈ | ਪਾਰਟੀ ਦੇ ਫ਼ੈਸਲਿਆਂ ਨੂੰ ਜਾਰੀ ਕਰਦੇ ਹੋਏ ਜ਼ਿਲ੍ਹਾ ਸਕੱਤਰ ਕਾ: ਬਲਵੀਰ ਸਿੰਘ ਜਾਡਲਾ ...

ਪੂਰੀ ਖ਼ਬਰ »

ਝੋਨੇ ਦੇ ਸੀਜ਼ਨ 'ਚ ਆੜ੍ਹਤੀਆਂ ਤੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਅੰਗਦ ਸਿੰਘ

ਨਵਾਂਸ਼ਹਿਰ, 21 ਸਤੰਬਰ (ਦੀਦਾਰ ਸਿੰਘ ਸ਼ੇਤਰਾ)- ਵਿਧਾਇਕ ਅੰਗਦ ਸਿੰਘ ਨੇ ਅੱਜ ਦਾਣਾ ਮੰਡੀ ਨਵਾਂਸ਼ਹਿਰ ਵਿਖੇ ਆੜ੍ਹਤੀ ਐਸੋਸੀਏਸ਼ਨ ਤੇ ਖ਼ੁਰਾਕ ਸਪਲਾਈ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਆਖਿਆ ਕਿ ਪੰਜਾਬ ਸਰਕਾਰ ਝੋਨੇ ਦੇ ਸੀਜ਼ਨ ਵਿਚ ਆੜ੍ਹਤੀਆਂ ਅਤੇ ਕਿਸਾਨਾਂ ...

ਪੂਰੀ ਖ਼ਬਰ »

ਜਲਾਲਪੁਰ ਵਿਖੇ 13ਵਾਂ ਚਾਰ ਰੋਜ਼ਾ ਕਬੱਡੀ ਅਤੇ ਵਾਲੀਬਾਲ ਟੂਰਨਾਮੈਂਟ ਸ਼ੁਰੂ

ਕਾਠਗੜ੍ਹ, 21 ਸਤੰਬਰ (ਸੂਰਾਪੁਰੀ,ਪਨੇਸਰ)- ਪਿੰਡ ਜਲਾਲਪੁਰ ਵਿਖੇ ਬਾਬਾ ਸਰਬਣ ਦਾਸ ਸਪੋਰਟਸ ਅਤੇ ਵੈੱਲਫੇਅਰ ਸੁਸਾਇਟੀ ਵੱਲੋਂ ਬਾਬਾ ਸਰਬਣ ਦਾਸ ਦੀ ਯਾਦ 'ਚ ਉਨ੍ਹਾਂ ਦੇ ਪਹਿਲੇ ਦੇ ਤਪ ਅਸਥਾਨ ਪਿੰਡ ਜਲਾਲਪੁਰ ਵਿਖੇ ਸਮੂਹ ਪਿੰਡ ਵਾਸੀਆਂ ਕਰਵਾਇਆ ਜਾਣ ਵਾਲਾ ਸਾਲਾਨਾ ...

ਪੂਰੀ ਖ਼ਬਰ »

ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ- ਪ. ਸ. ਸ. ਫ਼.

ਨਵਾਂਸ਼ਹਿਰ, 21 ਸਤੰਬਰ (ਦੀਦਾਰ ਸਿੰਘ ਸ਼ੇਤਰਾ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਪੰਜਾਬ ਸਰਕਾਰ ਨੂੰ ਚੋਣਾਂ ਮੌਕੇ ਕੀਤੇ ਵਾਅਦੇ ਯਾਦ ਕਰਵਾਉਣ ਲਈ ਬਲਾਕ ਪੱਧਰੀ ਧਰਨੇ ਮੁਜ਼ਾਹਰੇ ਕਰਨ ਉਪਰੰਤ ਬਲਾਕ ਨਵਾਂਸ਼ਹਿਰ ...

ਪੂਰੀ ਖ਼ਬਰ »

ਸਹਿਕਾਰੀ ਸਭਾ ਗਰਚਾ ਦਾ ਆਮ ਇਜਲਾਸ ਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਜਾਗਰੂਕਤਾ ਕੈਂਪ

ਔੜ, 21 ਸਤੰਬਰ (ਗੁਰਨਾਮ ਸਿੰਘ ਗਿਰਨ)- ਦੀ ਗਰਚਾ ਬਹੁ-ਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਲਿਮ.ਗਰਚਾ ਵਿਖੇ ਸਭਾ ਦੇ ਪ੍ਰਧਾਨ ਜੋਗਾ ਸਿੰਘ ਦੀ ਪ੍ਰਧਾਨਗੀ ਹੇਠ ਅਤੇ ਸਕੱਤਰ ਸੇਵਾ ਰਾਮ ਦੀ ਅਗਵਾਈ ਵਿਚ ਸਭਾ ਦੇ ਆਡਿਟ ਨੋਟ ਅਤੇ ਸਭਾ ਦੀ ਮਾਲੀ ਹਾਲਤ ਸਬੰਧੀ ਜਾਣਕਾਰੀ ਦੇਣ ਲਈ ...

ਪੂਰੀ ਖ਼ਬਰ »

ਰਿਆਤ ਬਾਹਰਾ ਰੋਪੜ ਕੈਂਪਸ ਦੇ ਵਿਦਿਆਰਥੀਆਂ ਦਾ ਟੇਬਲ ਟੈਨਿਸ ਟੂਰਨਾਮੈਂਟ 'ਚ ਸ਼ਾਨਦਾਰ ਪ੍ਰਦਰਸ਼ਨ

ਰੈਲਮਾਜਰਾ, 21 ਸਤੰਬਰ (ਰਾਕੇਸ਼ ਰੋਮੀ)- ਰਿਆਤ ਬਾਹਰਾ ਰੋਪੜ ਕੈਂਪਸ ਵੱਲੋਂ ਆਯੋਜਿਤ ਕੀਤੇ ਗਏ ਇੰਦਰ ਕੁਮਾਰ ਗੁਜਰਾਲ ਪੀ.ਟੀ.ਯੂ. ਇੰਟਰ ਕਾਲਜ ਟੇਬਲ ਟੈਨਿਸ ਟੂਰਨਾਮੈਂਟ ਦੌਰਾਨ ਪੁਰਸ਼ ਅਤੇ ਮਹਿਲਾ ਵਰਗਾਂ ਵਿਚ ਕੈਂਪਸ ਦੇ ਵਿਦਿਆਰਥੀਆਂ ਨੇ ਸੋਨ ਤਗਮਿਆਂ 'ਤੇ ਕਬਜ਼ਾ ...

ਪੂਰੀ ਖ਼ਬਰ »

ਮੇਜਰ ਜਰਨੈਲ ਸਿੰਘ ਿਖ਼ਲਾਫ਼ ਦਰਜ ਕੀਤਾ ਕੇਸ ਗਲਤ ਕਰਾਰ

ਬਲਾਚੌਰ, 21 ਸਤੰਬਰ (ਗੁਰਦੇਵ ਸਿੰਘ ਗਹੂੰਣ)- ਰਜਿਸਟਰਾਰ ਕਮਿਸ਼ਨ ਆਫ਼ ਇਨਕੁਆਰੀ (ਹੋਮ) ਪੰਜਾਬ ਵੱਲੋਂ ਮੇਜਰ ਜਰਨੈਲ ਸਿੰਘ ਸਾਹਦੜਾ ਪੁੱਤਰ ਸਰਵਣ ਸਿੰਘ ਵਾਸੀ ਪਿੰਡ ਸਾਹਦੜਾ, ਤਹਿਸੀਲ ਬਲਾਚੌਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਭੇਜੇ ਚੇਅਰਮੈਨ ਕਮਿਸ਼ਨ ਆਫ਼ ...

ਪੂਰੀ ਖ਼ਬਰ »

24 ਸਾਲ ਤੋਂ ਭਗੌੜਾ ਬਹਿਰਾਮ ਪੁਲਿਸ ਵੱਲੋਂ ਕਾਬੂ

ਬਹਿਰਾਮ, 21 ਸਤੰਬਰ (ਨਛੱਤਰ ਸਿੰਘ) - ਜ਼ਿਲ੍ਹਾ ਪੁਲਿਸ ਮੁੱਖੀ ਵੱਲੋਂ ਮਾੜੇ ਅਨਸਰਾਂ ਨੂੰ ਫੜਨ ਦੀ ਲੜੀ ਤਹਿਤ 24 ਸਾਲ ਤੋਂ ਭਗੌੜਾ ਵਿਅਕਤੀ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਮਿਲੀ ਜਾਣਕਾਰੀ ਅਨੁਸਾਰ ਮੁਕੱਦਮਾ ਨੰ. 76/1994 ਅੰਡਰ ਸੈਕਸ਼ਨ 15, 61, 85 ਧਾਰਾ ਤਹਿਤ ਭਗੌੜਾ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦੀ ਸਰਬਸੰਮਤੀ ਨਾਲ ਚੋਣ

ਮਜਾਰੀ/ਸਾਹਿਬਾ, 21 ਸਤੰਬਰ (ਨਿਰਮਲਜੀਤ ਸਿੰਘ ਚਾਹਲ)- ਬਲਾਕ ਸੜੋਆ ਦੀਆਂ ਵੱਖ-ਵੱਖ ਸਹਿਕਾਰੀ ਸਭਾਵਾਂ ਦੇ ਕਰਮਚਾਰੀਆਂ ਦੀ ਯੂਨੀਅਨ ਦੀ ਮੀਟਿੰਗ ਕਰਾਵਰ ਸੁਸਾਇਟੀ ਵਿਖੇ ਹੋਈ | ਇਸ ਮੌਕੇ ਕੁਲਵੀਰ ਸਿੰਘ ਨਾਗਰਾ ਸਕੱਤਰ ਸੁਸਾਇਟੀ ਮਹਿੰਦਪੁਰ ਨੂੰ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਹਰਜੀਤ ਸਿੰਘ ਨੂੰ ਸੈਂਕੜੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਮੁਕੰਦਪੁਰ, 21 ਸਤੰਬਰ (ਅਮਰੀਕ ਸਿੰਘ ਢੀਂਡਸਾ) - ਰੋਜੀ ਰੋਟੀ ਦੀ ਭਾਲ ਵਿੱਚ ਮਹਿਜ 26 ਸਾਲ ਦੀ ਉਮਰੇ ਸਾਊਦੀ ਅਰਬ ਗਏ ਪਿੰਡ ਰਹਿਪਾ ਦਾ ਨੌਜਵਾਨ ਹਰਜੀਤ ਸਿੰਘ ਪੁੱਤਰ ਮੱਖਣ ਸਿੰਘ ਦੀ ਸਾਊਦੀ ਅਰਬ ਵਿਖੇ 28 ਜੁਲਾਈ ਨੂੰ ਇੱਕ ਤੇਲ ਦੇ ਭਰੇ ਟੈਂਕਰ ਦੀ ਕਿਸੇ ਹੋਰ ਟਰਾਲੇ ਨਾਲ ...

ਪੂਰੀ ਖ਼ਬਰ »

ਪਿੰਡ ਹਿਆਲਾ ਵਿਖੇ ਰਾਤਰੀ ਗੁਰਮਤਿ ਸਮਾਗਮ ਕਰਵਾਏ

ਨਵਾਂਸ਼ਹਿਰ, 21 ਸਤੰਬਰ (ਹਰਮਿੰਦਰ ਸਿੰਘ ਪਿੰਟੂ)- ਪਿੰਡ ਹਿਆਲਾ ਦੇ ਗੁਰਦੁਆਰਾ ਧੰਨ-ਧੰਨ ਬਾਬਾ ਭਾਈ ਸਿੱਖ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਰਹੀ ਧਰਮ ਪ੍ਰਚਾਰ ਲਹਿਰ ਤਹਿਤ ਰਾਤਰੀ ਦੀਵਾਨ ਸਜਾਏ ਗਏ | ਜਿਸ ਵਿਚ ਕਥਾ ਵਾਚਕ ਪਰਮਜੀਤ ...

ਪੂਰੀ ਖ਼ਬਰ »

ਮੁਕੰਦਪੁਰ ਦਾ ਦੁਸਹਿਰਾ ਮੇਲਾ ਤੇ ਕਬੱਡੀ ਟੂਰਨਾਮੈਂਟ 28 ਤੋਂ

ਮੁਕੰਦਪੁਰ, 21 ਸਤੰਬਰ (ਹਰਪਾਲ ਸਿੰਘ ਰਹਿਪਾ)-ਦੁਸਹਿਰਾ ਪ੍ਰਬੰਧਕ ਕਮੇਟੀ ਰਜਿ: ਮੁਕੰਦਪੁਰ ਵੱਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦੁਸਹਿਰੇ ਦੇ ਸਬੰਧ 'ਚ ਸਲਾਨਾ ਕਬੱਡੀ ਟੂਰਨਾਮੈਂਟ 28, 29 ਅਤੇ 30 ਸਤੰਬਰ ਨੂੰ ਮੁਕੰਦਪੁਰ ਦੇ ਦੁਸਹਿਰਾ ...

ਪੂਰੀ ਖ਼ਬਰ »

ਪਿੰਡ ਕਾਜ਼ਮਪੁਰ ਦਾ ਛਿੰਝ ਮੇਲਾ 24 ਨੂੰ

ਉਸਮਾਨਪੁਰ, 21 ਸਤੰਬਰ (ਮਝੂਰ)-ਪਿੰਡ ਕਾਜ਼ਮਪੁਰ ਵਿਖੇ ਛਿੰਝ ਮੇਲਾ ਪ੍ਰਬੰਧਕ ਕਮੇਟੀ ਅਤੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਗੁੱਗਾ ਜਾਹਰ ਪੀਰ ਦੀ ਯਾਦ ਨੂੰ ਸਮਰਪਿਤ ਸਾਲਾਨਾ ਛਿੰਝ ਮੇਲਾ 24 ਸਤੰਬਰ ਦਿਨ ਸ਼ਨੀਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸ਼ਿਵ ਮੰਦਿਰ ਸਿੰਬਲ ਮਜਾਰਾ ਵਿਖੇ ਕਮੇਟੀ ਦੀ ਚੋਣ

ਮਜਾਰੀ/ਸਾਹਿਬਾ, 21 ਸਤੰਬਰ (ਨਿਰਮਲਜੀਤ ਸਿੰਘ ਚਾਹਲ)- ਪਿੰਡ ਸਿੰਬਲ ਮਜਾਰਾ ਵਿਖੇ ਸ਼ਿਵ ਮੰਦਿਰ ਕਮੇਟੀ ਦੀ ਚੋਣ ਵਿਚ ਸੁਸ਼ੀਲ ਕੁਮਾਰ ਭੱਲਾ ਪ੍ਰਧਾਨ, ਹਰਪਾਲ ਚੰਦ ਮੀਤ ਪ੍ਰਧਾਨ, ਮੋਹਨ ਸਿੰਘ ਜਨਰਲ ਸਕੱਤਰ, ਅਵਤਾਰ ਸਿੰਘ (ਰਿਟਾ: ਇੰਨ:) ਜੁਆਇੰਟ ਸਕੱਤਰ, ਮਨਜੀਤ ਸਿੰਘ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਬਲਾਚੌਰ ਵੱਲੋਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਬਲਾਚੌਰ, 21 ਸਤੰਬਰ (ਵਰਿੰਦਰਪਾਲ ਸਿੰਘ ਹੁੰਦਲ)- ਤਹਿਸੀਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਉਪ ਮੰਡਲ ਮੈਜਿਸਟਰੇਟ -ਕਮ- ਚੋਣਕਾਰ ਰਜਿਸਟਰੇਸ਼ਨ ਅਫ਼ਸਰ ਸ. ਜਗਜੀਤ ਸਿੰਘ ਵੱਲੋਂ ਵੋਟਾਂ ਦੀ ਸਰਸਰੀ ਸੁਧਾਈ ਸਬੰਧੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ...

ਪੂਰੀ ਖ਼ਬਰ »

ਗੋਸਲਾਂ 'ਚ ਤਿੰਨ ਦਿਨਾ ਰਾਜਾ ਸਾਹਿਬ ਦੀ ਬਰਸੀ ਸਬੰਧੀ ਜੋੜ ਮੇਲਾ ਕਰਵਾਇਆ

ਬੰਗਾ, 21 ਸਤੰਬਰ (ਜਸਬੀਰ ਸਿੰਘ ਨੂਰਪੁਰ) - ਪਿੰਡ ਗੋਸਲਾਂ ਦੇ ਗੁਰਦੁਆਰਾ ਮੰਜੀ ਸਾਹਿਬ ਵਿਖੇ ਨਾਭ ਕੰਵਲ ਰਾਜਾ ਸਾਹਿਬ ਦੀ 77ਵੀਂ ਬਰਸੀ 'ਤੇ ਤਿੰਨ ਦਿਨਾ ਜੋੜ ਮੇਲਾ ਕਰਵਾਇਆ ਗਿਆ | ਪ੍ਰਬੰਧਕ ਕਮੇਟੀ ਵੱਲੋਂ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX