ਤਾਜਾ ਖ਼ਬਰਾਂ


ਅੱਜ ਕੇਦਾਰਨਾਥ ਜਾਣਗੇ ਮੋਦੀ
. . .  17 minutes ago
ਨਵੀਂ ਦਿੱਲੀ, 20 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉਤਰਾਖੰਡ 'ਚ ਕੇਦਾਰਨਾਥ ਮੰਦਰ...
ਚੰਬਾ 'ਚ ਡਿੱਗਿਆ ਪੁਲ , 6 ਜ਼ਖਮੀ
. . .  35 minutes ago
ਸ਼ਿਮਲਾ, 20 ਅਕਤੂਬਰ - ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਬੀਤੇ ਦਿਨ ਪੁਲ ਡਿਗ ਗਿਆ, ਜਿਸ ਕਾਰਨ 6 ਲੋਕ ਜ਼ਖਮੀ ਹੋ ਗਏ ਹਨ। ਪੁਲ ਡਿੱਗਣ ਕਾਰਨ ਸੜਕ 'ਤੇ ਵਾਹਨਾਂ ਦਾ ਲੰਬੀ ਕਤਾਰ ਲੱਗ ਗਈ ਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ...
ਬੰਦੀਛੋੜ ਦਿਵਸ ਅਤੇ ਦੀਵਾਲੀ ਦੇ ਸ਼ੁੱਭ ਅਵਸਰ 'ਤੇ ਅਦਾਰਾ 'ਅਜੀਤ' ਦੇ ਪਾਠਕਾਂ ਨੂੰ ਸ਼ੁੱਭਕਾਮਨਾਵਾਂ
. . .  about 1 hour ago
ਮਹਾਰਾਸ਼ਟਰ : ਮੁੱਖ ਮੰਤਰੀ ਨੇ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ
. . .  2 days ago
ਮੁੰਬਈ, 18 ਅਕਤੂਬਰ- ਜਿਨ੍ਹਾਂ ਕਿਸਾਨਾਂ ਦਾ ਕਰਜ਼ ਮੁਆਫ਼ ਕੀਤਾ ਗਿਆ ਹੈ ਉਨ੍ਹਾਂ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵਿੰਦਰ ਫੜਨਵੀਸ ਨੇ ਕਰਜ ਮੁਆਫ਼ੀ ਦੇ ਸਰਟੀਫਿਕੇਟ ਵੰਡੇ ਹਨ। ਮੁੱਖ ਮੰਤਰੀ ਫੜਨਵੀਸ ਨੇ ਕਰਜ ਮੁਆਫ਼ੀ ਦੇ ਸਰਟੀਫਿਕੇਟ ਦੇ ਕੇ...
20 ਨੂੰ ਕੇਦਾਰਨਾਥ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  2 days ago
ਨਵੀਂ ਦਿੱਲੀ, 18 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 20 ਅਕਤੂਬਰ ਨੂੰ...
ਹਿਮਾਚਲ ਵਿਧਾਨ ਸਭਾ ਲਈ ਕਾਂਗਰਸ ਨੇ 59 ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ
. . .  2 days ago
ਨਵੀਂ ਦਿੱਲੀ, 18 ਅਕਤੂਬਰ- ਹਿਮਾਚਲ ਵਿਧਾਨ ਸਭਾ ਚੋਣਾ ਲਈ ਕਾਂਗਰਸ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਹੈ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰਭੱਦਰ ਸਿੰਘ ਅਰਕੀ ਤੋਂ ਜਦਕਿ ਰਾਜਿੰਦਰ...
ਪਟਾਕਾ ਮਾਰਕੀਟ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
. . .  2 days ago
ਪਟਿਆਲਾ 18 ਅਕਤੂਬਰ (ਆਤਿਸ਼ ਗੁਪਤਾ) -ਜ਼ਿਲ੍ਹਾ ਪਟਿਆਲਾ ਦੇ ਬਲਬੇੜਾ ਅਤੇ ਅਰਬਨ ਅਸਟੇਟ ਵਿਖੇ ਸਥਿਤ ਪਟਾਕਾ ਮਾਰਕੀਟ 'ਚ ਅਚਾਨਕ ਅੱਗ ਲੱਗ ਗਈ ਹੈ। ਇਸ...
ਉਡੀਸ਼ਾ : ਪਟਾਕਾ ਫ਼ੈਕਟਰੀ 'ਚ ਧਮਾਕਾ, 8 ਮੌਤਾਂ ਤੇ 20 ਜ਼ਖਮੀ
. . .  2 days ago
ਭੁਵਨੇਸ਼ਵਰ, 18ਅਕਤੂਬਰ - ਉਡੀਸ਼ਾ ਦੇ ਬਾਲਾਸੌਰ ਜ਼ਿਲ੍ਹੇ 'ਚ ਪੈਂਦੇ ਬਾਹਬਲਪੁਰ ਵਿਖੇ ਪਟਾਕੇ ਬਣਾਉਣ ਵਾਲੀ ਫ਼ੈਕਟਰੀ 'ਚ ਹੋਏ ਧਮਾਕੇ ਦੌਰਾਨ 8 ਲੋਕਾਂ ਦੀ ਮੌਤ...
ਭਾਈ ਦੂਜ 'ਤੇ ਮਹਿਲਾਵਾਂ ਲਈ ਡੀ.ਟੀ.ਸੀ ਬੱਸਾਂ 'ਚ ਸਫ਼ਰ ਮੁਫ਼ਤ
. . .  2 days ago
ਯੋਗੀ ਵੱਲੋਂ ਅਯੁੱਧਿਆ 'ਚ 24 ਘੰਟੇ ਬਿਜਲੀ ਦੇਣ ਦਾ ਐਲਾਨ
. . .  2 days ago
ਅੱਤਵਾਦੀਆਂ ਵੱਲੋਂ ਪੁਲਿਸ ਮੁਲਾਜ਼ਮ ਦੀ ਹੱਤਿਆ
. . .  2 days ago
ਕਸਟਮ ਵਿਭਾਗ ਵੱਲੋਂ ਇੱਕ ਕਿੱਲੋ ਸੋਨਾ ਬਰਾਮਦ
. . .  2 days ago
ਫ਼ੌਜ ਮੁਖੀ ਨੇ ਕਸ਼ਮੀਰ ਘਾਟੀ 'ਚ ਸੁਰੱਖਿਆ ਹਾਲਾਤਾਂ ਦੀ ਕੀਤੀ ਸਮੀਖਿਆ
. . .  2 days ago
ਕਰੰਟ ਲੱਗਣ ਨਾਲ ਨੌਜਵਾਨ ਕਿਸਾਨ ਦੀ ਮੌਤ
. . .  2 days ago
ਅਬੋਹਰ ਨਗਰ ਕੌਂਸਲ ਦੇ ਪ੍ਰਧਾਨ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਹਟਾਇਆ
. . .  2 days ago
ਪਾਕਿ ਗੋਲੀਬਾਰੀ 'ਚ 8 ਲੋਕ ਜ਼ਖਮੀ
. . .  2 days ago
ਫ਼ੌਜੀਆ ਨੂੰ ਸੈਟੇਲਾਈਟ ਕਾਲ ਲਈ ਦੇਣਾ ਹੋਵੇਗਾ ਸਿਰਫ਼ ਇੱਕ ਰੁਪਿਆ
. . .  2 days ago
ਕਾਂਗਰਸ ਤੇ ਭਾਜਪਾ ਵੱਲੋਂ ਹਿਮਾਚਲ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ
. . .  2 days ago
ਕਰਨਾਲ : ਸੜਕ ਹਾਦਸੇ 'ਚ ਪਤੀ-ਪਤਨੀ ਦੀ ਮੌਤ
. . .  2 days ago
ਪੰਜਾਬ ਪੁਲਿਸ ਵੱਲੋਂ ਮੁਤਾਬਾਜ਼ੀ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਨਜ਼ਰਬੰਦ
. . .  2 days ago
ਹਰਿਆਣਵੀ ਗਾਇਕਾ ਨੂੰ ਮਾਰੀਆਂ ਗਈਆਂ ਸਨ 8 ਗੋਲੀਆਂ
. . .  2 days ago
ਰਾਹੁਲ ਨੇ ਆਰ.ਐਸ.ਐਸ. ਨੇਤਾ ਦੀ ਹੱਤਿਆ ਦੀ ਕੀਤੀ ਨਿਖੇਧੀ
. . .  2 days ago
ਮਮਤਾ ਬੈਨਰਜੀ ਨੇ ਕਰਾਇਆ ਸੀ ਅਪਮਾਨਿਤ ਮਹਿਸੂਸ - ਪ੍ਰਣਬ ਮੁਖਰਜੀ
. . .  2 days ago
ਨਾਜਾਇਜ਼ ਸ਼ਰਾਬ ਬਰਾਮਦ, ਮਾਂ-ਪੁੱਤ 'ਤੇ ਮਾਮਲਾ ਦਰਜ
. . .  2 days ago
ਟਰੱਕ ਤੇ ਇਨੋਵਾ ਵਿਚਾਲੇ ਟੱਕਰ - 6 ਮੌਤਾਂ, 6 ਜ਼ਖਮੀ
. . .  2 days ago
ਆਰ.ਐਸ.ਐਸ. ਆਗੂ ਕਤਲਕਾਂਡ : ਕਾਤਲਾਂ ਵਲੋਂ ਕਤਲ ਸਮੇਂ ਵਰਤਿਆ ਮੋਟਰਸਾਈਕਲ ਬਰਾਮਦ
. . .  2 days ago
ਹਥਿਆਰਬੰਦ ਲੁਟੇਰਿਆਂ ਨੇ ਬੈਂਕ ਦੇ ਮੁਲਾਜ਼ਮਾਂ ਨੂੰ ਬੰਦੀ ਬਣਾ ਕੇ ਸੱਤ ਲੱਖ ਤੋਂ ਵਧੇਰੇ ਰਕਮ ਲੁੱਟੀ
. . .  2 days ago
ਮਹਿਬੂਬਾ ਮੁਫਤੀ ਨੇ ਰਾਜਨਾਥ ਨਾਲ ਕੀਤੀ ਮੁਲਾਕਾਤ
. . .  2 days ago
ਯੁਵਰਾਜ ਤੇ ਪਰਿਵਾਰ ਖਿਲਾਫ ਘਰੇਲੂ ਹਿੰਸਾ ਦਾ ਮਾਮਲਾ ਦਰਜ
. . .  2 days ago
ਸੁਰੱਖਿਆ ਬਲਾਂ ਨੇ ਭੀੜ 'ਤੇ ਕੀਤੀ ਗੋਲੀਬਾਰੀ, ਚਾਰ ਜ਼ਖਮੀ
. . .  2 days ago
ਪਤੀ ਵਲੋਂ ਪਤਨੀ ਦਾ ਗੋਲੀਆਂ ਮਾਰ ਕੇ ਕਤਲ
. . .  2 days ago
ਸੁਰੱਖਿਆ ਕੌਂਸਲ ਦੀ ਮੈਂਬਰਸ਼ਿਪ ਲਈ ਭਾਰਤ ਨੂੰ ਵੀਟੋ ਦਾ ਹੱਕ ਛੱਡਣਾ ਹੋਵੇਗਾ - ਅਮਰੀਕਾ
. . .  2 days ago
ਪਾਕਿ 'ਚ ਅੱਤਵਾਦੀ ਹਮਲੇ 'ਚ ਸੱਤ ਪੁਲਿਸ ਮੁਲਾਜ਼ਮਾਂ ਦੀ ਮੌਤ, ਕਈ ਜ਼ਖਮੀ
. . .  2 days ago
ਜੰਮੂ ਕਸ਼ਮੀਰ 'ਚ ਅਧਿਆਪਕ ਦਾ ਕਤਲ
. . .  2 days ago
ਵਾਈਟ ਹਾਊਸ 'ਚ ਟਰੰਪ ਨੇ ਭਾਰਤੀਆਂ ਨਾਲ ਮਨਾਈ ਦੀਵਾਲੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਅੱਸੂ ਸੰਮਤ 549
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ
  •     Confirm Target Language  

ਫਾਜ਼ਿਲਕਾ / ਅਬੋਹਰ

ਡੀ. ਸੀ. ਮਾਡਲ ਸਕੂਲ ਦੇ ਬੱਚਿਆਂ ਨੇ ਬਾਕਸਿੰਗ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਫ਼ਾਜ਼ਿਲਕਾ, 21 ਸਤੰਬਰ (ਅਮਰਜੀਤ ਸ਼ਰਮਾ)-ਡੀ. ਸੀ. ਡੀ. ਏ. ਵੀ. ਪਬਲਿਕ ਸਕੂਲ ਦੇ ਇਕ ਖਿਡਾਰੀ ਨੇ ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲਿਆਂ ਵਿਚ ਗੋਲਡ ਮੈਡਲ ਜਿੱਤ ਕੇ ਸਕੂਲ ਦੇ ਨਾਲ ਨਾਲ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਪੀ. ਜਗਸੀਰ ਕੰਬੋਜ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਮੁਕਾਬਲਿਆਂ ਵਿਚ ਮੋਹਿਤ ਨੇਗੀ ਨੇ 32 ਤੋਂ 35 ਕਿੱਲੋ ਵਰਗ ਦੇ ਅੰਡਰ 14 ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਿਲ ਕੀਤਾ | ਇਸ ਮੌਕੇ ਸਕੂਲ ਪੁੱਜਣ 'ਤੇ ਜੇਤੂ ਵਿਦਿਆਰਥੀ ਨੂੰ ਸਕੂਲ ਪਿ੍ੰਸੀਪਲ ਸ੍ਰੀ ਵੀ.ਕੇ.ਮਿੱਤਲ, ਕੋਚ ਰਵੀ ਕੁਮਾਰ ਅਤੇ ਸਮੂਹ ਸਟਾਫ ਨੇ ਉਸ ਨੂੰ ਵਧਾਈ ਦਿੰਦਿਆਂ ਉੱਜਵਲ ਭਵਿੱਖ ਦੀ ਕਾਮਨਾ ਕੀਤੀ |

ਦੋ ਰੋਜ਼ਾ ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡ ਮੁਕਾਬਲੇ ਸਮਾਪਤ

ਜਲਾਲਾਬਾਦ, 21 ਸਤੰਬਰ(ਹਰਪ੍ਰੀਤ ਸਿੰਘ ਪਰੂਥੀ)-ਉਪ ਮੰਡਲ ਅਧੀਨ ਪੈਂਦੇ ਪਿੰਡ ਜੰਡ ਵਾਲਾ ਵਿਖੇ ਬਲਾਕ ਜਲਾਲਾਬਾਦ-2 ਦੀਆਂ ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡ ਮੁਕਾਬਲੇ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ. ਐੱਚ. ਟੀ. ਸੁਰਜੀਤ ਸਿੰਘ ਪਰੂਥੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ੍ਰੀ ਬਾਲਾ ਜੀ ਰਾਮ ਲੀਲ੍ਹਾ ਕਮੇਟੀ ਵੱਲੋਂ ਰਾਮ ਬਾਰਾਤ ਕੱਢੀ ਗਈ

ਜਲਾਲਾਬਾਦ, 21 ਸਤੰਬਰ (ਜਤਿੰਦਰ ਪਾਲ ਸਿੰਘ)-ਸ਼੍ਰੀ ਬਾਲਾ ਜੀ ਰਾਮ ਲੀਲ੍ਹਾ ਕਮੇਟੀ ਵੱਲੋਂ ਚੱਲ ਰਹੀ 21ਵੀਂ ਰਾਮ ਲੀਲ੍ਹਾ ਦੌਰਾਨ ਅੱਜ ਦੁਪਹਿਰੇ ਦੋ ਵਜੇ ਰਾਮ ਬਰਾਤ ਕੱਢੀ ਗਈ | ਰਾਮ ਬਰਾਤ ਨੂੰ ਸਥਾਨਕ ਰਾਮ ਲੀਲ੍ਹਾ ਚੌਾਕ ਤੋਂ ਸ਼ੁਰੂ ਕਰਨ ਮੌਕੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਉਣ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ

ਮੰਡੀ ਲਾਧੂਕਾ, 21 ਸਤੰਬਰ (ਰਾਕੇਸ਼ ਛਾਬੜਾ)-ਸਰਹੱਦ ਤੇ ਵਸੇ ਪਿੰਡ ਘੁਰਕਾਂ ਵਿੱਚ ਖੇਤੀਬਾੜੀ ਮਹਿਕਮੇ ਨੇ ਕੈਂਪ ਲਗਾ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਅਤੇ ਇਸ ਤੋ ਪੈਦਾ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ | ਮਹਿਕਮੇ ਦੇ ਇੰਸਪੈਕਟਰ ...

ਪੂਰੀ ਖ਼ਬਰ »

ਜੈਸਰਤ ਸਿੰਘ ਸੰਧੂ ਵਲੋਂ ਰਾਮ ਲੀਲ੍ਹਾ ਦੀ ਅੱਠਵੀਂ ਨਾਈਟ ਦਾ ਉਦਘਾਟਨ

ਜਲਾਲਾਬਾਦ, 21 ਸਤੰਬਰ(ਕਰਨ ਚੁਚਰਾ)-ਸ਼੍ਰੀ ਦੇਵੀ ਦੁਆਰਾ ਰਾਮ ਲੀਲ੍ਹਾ ਕਮੇਟੀ ਵਲੋਂ ਕਰਵਾਏ ਜਾ ਰਹੇ ਰਾਮ ਲੀਲ੍ਹਾ ਮੰਚਨ ਦੀ ਅੱਠਵੀਂ ਨਾਈਟ ਦਾ ਉਦਘਾਟਨ ਸਮਾਜ ਸੇਵੀ ਚੇਅਰਮੈਨ ਕੇਂਦਰੀ ਸਹਿਕਾਰੀ ਸਭਾਵਾਂ ਚੰਡੀਗੜ੍ਹ ਜੈਸਰਤ ਸਿੰਘ ਸੰਧੂ ਨੇ ਜੋਤੀ ਜਗਾ ਕੇ ਕੀਤਾ | ਇਸ ...

ਪੂਰੀ ਖ਼ਬਰ »

ਸੁਨੀਲ ਜਾਖੜ ਨੂੰ ਟਿਕਟ ਮਿਲਣ 'ਤੇ ਗੁਰਪਾਲ ਸਿੰਘ ਵੈਰੋਂ ਕੇ ਵਲੋਂ ਵਧਾਈ

ਜਲਾਲਾਬਾਦ, 21ਸਤੰਬਰ(ਜਤਿੰਦਰ ਪਾਲ ਸਿੰਘ)-ਕਾਂਗਰਸ ਹਾਈ ਕਮਾਂਡ ਨੇ ਸੁਨੀਲ ਜਾਖੜ ਨੂੰ ਟਿਕਟ ਦੇ ਕੇ ਉਹਨਾਂ ਦੀ ਕਾਬਲੀਅਤ ਤੇ ਮੋਹਰ ਲਗਾਈ ਹੈ | ਇਹ ਵਿਚਾਰ ਗੁਰਪਾਲ ਸਿੰਘ ਵੈਰੋਂ ਕੇ ਜਿਲ੍ਹਾ ਸਕੱਤਰ ਜੱਟ ਮਹਾਂ ਸਭਾ ਨੇ ਸੁਨੀਲ ਜਾਖੜ ਨੂੰ ਟਿਕਟ ਮਿਲਣ 'ਤੇ ਖੁਸ਼ੀ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ ਵਲੋਂ ਬੱਚਿਆਂ ਦੇ ਮਾਪਿਆਂ ਦੀ ਸਹੂਲਤ ਲਈ ਐਪ ਲਾਂਚ

ਫ਼ਾਜ਼ਿਲਕਾ, 21 ਸਤੰਬਰ(ਦਵਿੰਦਰ ਪਾਲ ਸਿੰਘ)-ਸਥਾਨਕ ਹੋਲੀ ਹਾਰਟ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਦੇ ਮੈਨੇਜਮੈਂਟ ਨੇ ਪਿ੍ੰਸੀਪਲ ਸ੍ਰੀਮਤੀ ਰਿਤੁ ਭੁਸਰੀ ਦੀ ਅਗਵਾਈ ਹੇਠ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੀ ਸਹੂਲਤ ਲਈ ਹੋਲੀ ਹਾਰਟ ਸਕੂਲ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਸੱਭਿਆਚਾਰ ਤੇ ਵਿਰਾਸਤੀ ਕਲਾ ਨਾਲ ਜੋੜਨ ਲਈ ਮਾਲਵਾ ਵਿਰਾਸਤ ਕਲਾ ਮੰਚ ਦਾ ਗਠਨ

ਮੰਡੀ ਅਰਨੀਵਾਲਾ, 21 ਸਤੰਬਰ (ਨਿਸ਼ਾਨ ਸਿੰਘ ਸੰਧੂ)-ਭਵਿੱਖੀ ਨੌਜਵਾਨ ਪੀੜ੍ਹੀ ਨੂੰ ਸਭਿਆਚਾਰ ਤੇ ਵਿਰਾਸਤੀ ਕਲਾ ਨਾਲ ਜੋੜਨ ਲਈ ਖੇਤਰ ਦੇ ਅਗਾਂਹਵਧੂ ਤੇ ਨਿਵੇਕਲੀ ਸੋਚ ਰੱਖਣ ਵਾਲੇ ਨੌਜਵਾਨਾਂ ਵੱਲੋਂ ਇਕ ਮੰਚ ਦਾ ਗਠਨ ਕਰਕੇ ਖੇਤਰ ਦੇ ਸਕੂਲੀ ਵਿਦਿਆਰਥੀਆਂ ਲਈ ਇਕ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਪਿਰਥੀ ਸਿੰਘ ਵਲੋਂ 'ਸਵੱਛਤਾ ਪੰਦ੍ਹਰਵਾੜੇ' ਤਹਿਤ ਸਫ਼ਾਈ ਅਭਿਆਨ ਦੀ ਸ਼ੁਰੂਆਤ ਕਰਵਾਈ

ਜਲਾਲਾਬਾਦ, 21 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਐੱਸ.ਡੀ.ਐੱਮ ਜਲਾਲਾਬਾਦ ਸ਼੍ਰੀ ਪਿਰਥੀ ਸਿੰਘ ਵੱਲੋਂ ਅੱਜ ਸਵੇਰੇ ਸਥਾਨਕ ਤਹਿਸੀਲ ਕੰਪਲੈਕਸ ਵਿਖੇ 'ਸਵੱਛ ਭਾਰਤ ਅਭਿਆਨ' ਦੇ ਤਹਿਤ ਭਾਰਤ ਸਰਕਾਰ ਵੱਲੋਂ ਮਨਾਏ ਜਾ ਰਹੇ 'ਸਵੱਛਤਾ ਪੰਦ੍ਹਰਵਾੜੇ' ਦੇ ਤਹਿਤ ਸਫਾਈ ਅਭਿਆਨ ...

ਪੂਰੀ ਖ਼ਬਰ »

ਅਬੋਹਰ ਨੂੰ ਗੰਦੇ ਸ਼ਹਿਰਾਂ 'ਚੋਂ ਕੱਢਣ ਲਈ ਚੰਡੀਗੜ੍ਹ ਤੋਂ ਆਈ ਟੀਮ ਰੌਲੇ ਰੱਪੇ ਕਾਰਨ ਮੀਟਿੰਗ ਵਿਚਾਲੇ ਛੱਡ ਕੇ ਤੁਰਦੀ ਬਣੀ

ਅਬੋਹਰ, 21 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਅਬੋਹਰ ਸ਼ਹਿਰ ਨਾਲੋਂ ਗੰਦਗੀ ਦਾ ਦਾਗ਼ ਲਹਿੰਦਾ ਨਜ਼ਰ ਨਹੀਂ ਆ ਰਿਹਾ ਹੈ | ਸਵੱਛ ਭਾਰਤ ਅਭਿਆਨ ਤਹਿਤ ਸ਼ੁਰੂ ਕੀਤੀ ਸਵੱਛਤਾ ਹੀ ਸੇਵਾ ਅਭਿਆਨ ਤਹਿਤ ਅੱਜ ਸਿਹਤ ਵਿਭਾਗ ਅਤੇ ਪੰਜਾਬ ਮਿਊਾਸੀਪਲ ਇਨਫਰਾਸਟਰਕਚਰ ...

ਪੂਰੀ ਖ਼ਬਰ »

ਕਾਂਗਰਸ ਵਲੋਂ ਜਾਖੜ ਨੂੰ ਉਮੀਦਵਾਰ ਬਣਾਉਣਾ ਮਾਣ ਵਾਲੀ ਗੱਲ- ਸੁਰਿੰਦਰ ਸਿੰਘ ਜੌੜਾ

ਮੱਲਾਂਵਾਲਾ, 21 ਸਤੰਬਰ (ਗੁਰਦੇਵ ਸਿੰਘ)-ਕਾਂਗਰਸ ਦੀ ਰਾਸ਼ਟਰ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ, ਸ੍ਰੀ ਰਾਹੁਲ ਗਾਂਧੀ ਉਪ ਪ੍ਰਧਾਨ ਆਲ ਇੰਡੀਆ ਕਾਂਗਰਸ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਫ਼ਾਰਿਸ਼ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ...

ਪੂਰੀ ਖ਼ਬਰ »

ਕਾਂਗਰਸ ਵਲੋਂ ਜਾਖੜ ਨੂੰ ਉਮੀਦਵਾਰ ਬਣਾਉਣਾ ਮਾਣ ਵਾਲੀ ਗੱਲ- ਸੁਰਿੰਦਰ ਸਿੰਘ ਜੌੜਾ

ਮੱਲਾਂਵਾਲਾ, 21 ਸਤੰਬਰ (ਗੁਰਦੇਵ ਸਿੰਘ)-ਕਾਂਗਰਸ ਦੀ ਰਾਸ਼ਟਰ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ, ਸ੍ਰੀ ਰਾਹੁਲ ਗਾਂਧੀ ਉਪ ਪ੍ਰਧਾਨ ਆਲ ਇੰਡੀਆ ਕਾਂਗਰਸ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਫ਼ਾਰਿਸ਼ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ...

ਪੂਰੀ ਖ਼ਬਰ »

ਮਗਨਰੇਗਾ ਜੌਬ ਕਾਰਡ ਹੋਲਡਰਾਂ ਤੋਂ ਕਰਵਾਏ ਜਾਣ ਪੰਚਾਇਤੀ ਕੰਮ-ਏ. ਡੀ. ਸੀ.

ਫਾਜ਼ਿਲਕਾ, 21 ਸਤੰਬਰ (ਅਮਰਜੀਤ ਸ਼ਰਮਾ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਣਬੀਰ ਸਿੰਘ ਮੁੱਧਲ ਵੱਲੋਂ ਸਮੂਹ ਬਲਾਕਾਂ ਦੇ ਬੀ. ਡੀ. ਪੀ. ਓਜ ਨਾਲ ਮਗਨਰੇਗਾ ਸਕੀਮ ਅਧੀਨ ਚੱਲ ਰਹੇ ਵਿਕਾਸ ਕੰਮਾਂ ਦੀ ਰੀਵਿਊ ...

ਪੂਰੀ ਖ਼ਬਰ »

ਪਰਸਵਾਰਥ ਸਭਾ ਵਲੋਂ ਲਗਾਏ ਮੈਡੀਕਲ ਜਾਂਚ ਕੈਂਪ ਵਿੱਚ 60 ਮਰੀਜ਼ਾਂ ਦੀ ਜਾਂਚ

ਜਲਾਲਾਬਾਦ, 21 ਸਤੰਬਰ (ਕਰਨ ਚੁਚਰਾ)-ਪਰਸਵਾਰਥ ਸਭਾ ਵਲੋਂ ਗਾਂਧੀ ਨਗਰ ਵਿੱਚ ਚੱਲ ਰਹੀ ਡਿਸਪੈਂਸਰੀ ਵਿੱਚ ਅੱਜ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ਅਨਿਲ ਛਾਬੜਾ ਨੇ ਆਏ ਮਰੀਜਾਂ ਦੀ ਜਾਂਚ ਕੀਤੀ | ਇਸ ਮੌਕੇ ਸਭਾ ਦੇ ਅਹੁਦੇਦਾਰ ਸੁਰੇਸ਼ ਚੌਹਾਨ, ਗੁਰਚਰਨ ...

ਪੂਰੀ ਖ਼ਬਰ »

ਮਜ੍ਹਬੀ ਸਿੱਖ ਵਾਲਮੀਕਿ ਭਲਾਈ ਫਰੰਟ ਵਲੋਂੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਤੋਂ ਗਰੀਬਾਂ ਨੂੰ ਸ਼ੋਚਾਲੇ ਬਣਾ ਕੇ ਦੇਣ ਦੀ ਮੰਗ

ਮੰਡੀ ਰੋੜਾਂਵਾਲੀ, 21 ਸਤੰਬਰ (ਮਨਜੀਤ ਸਿੰਘ ਬਰਾੜ)-ਪਿੰਡ ਚਿਮਨੇਵਾਲਾ ਨਿਵਾਸੀ ਅਮਰਸੀਰ ਸਿੰਘ ਪ੍ਰਧਾਨ ਮਜ੍ਹਬੀ ਸਿੱਖ ਵਾਲਮੀਕੀ ਭਲਾਈ ਫਰੰਟ ਸਮੇਤ ਪਿੰਡ ਦੀ ਪੰਚਾਇਤ ਨੇ ਸਵੱਛ ਭਾਰਤ ਮਿਸ਼ਨ ਤਹਿਤ ਜ਼ਿਲ੍ਹਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਤੋਂ ਪਿੰਡ ...

ਪੂਰੀ ਖ਼ਬਰ »

ਸਾਈ ਮੀਆਂ ਮੀਰ ਜੀ ਸਮਾਜ ਭਲਾਈ ਸੁਸਾਇਟੀ ਵੱਲੋਂ ਸਕੂਲੀ ਲੜਕੀਆਂ ਨੂੰ ਵੰਡੇ ਸੂਟ

ਮੰਡੀ ਲਾਧੂਕਾ, 21 ਸਤੰਬਰ(ਮਨਪ੍ਰੀਤ ਸਿੰਘ ਸੈਣੀ)-ਸਾਈ ਮੀਆਂ ਮੀਰ ਜੀ ਸਮਾਜ ਭਲਾਈ ਸੁਸਾਇਟੀ (ਰਜਿ) ਪਿੰਡ ਹੌਜ ਗੰਧੜ ਵੱਲੋਂ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀਆ ਲੜਕੀਆਂ ਨੂੰ ਸੂਟ ਵੰਡੇ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਮੇਟੀ ਦੇ ਪ੍ਰਧਾਨ ਬਾਬਾ ਗੁਰਮੀਤ ...

ਪੂਰੀ ਖ਼ਬਰ »

ਪਟਿਆਲਾ ਵਿਖੇ ਕਿਸਾਨਾਂ ਦੇ ਅੰਦੋਲਨ ਨੂੰ ਫ਼ੇਲ੍ਹ ਕਰਨ ਲਈ ਪੁਲਿਸ ਵੱਲੋਂ ਕਿਸਾਨਾਂ ਦੀ ਫੜੋ-ਫੜੀ ਜਾਰੀ

ਅਬੋਹਰ, 21 ਸਤੰਬਰ (ਸੁਖਜੀਤ ਸਿੰਘ ਬਰਾੜ)-ਸੱਤ ਕਿਸਾਨ ਜਥੇਬੰਦੀਆਂ ਵੱਲੋਂ 22 ਸਤੰਬਰ ਨੂੰ ਮੋਤੀ ਮਹਿਲ ਪਟਿਆਲਾ ਵਿਖੇ ਲਗਾਏ ਜਾਣ ਵਾਲੇ ਪੰਜ ਦਿਨ ਦੇ ਧਰਨੇ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਇਲਾਕੇ ਵਿਚੋਂ ਕਿਸਾਨ ਆਗੂਆਂ ਨੂੰ ਫੜਨ ਲਈ ਛਾਪੇਮਾਰੀ ਜਾਰੀ ਹੈ | ...

ਪੂਰੀ ਖ਼ਬਰ »

ਜਾਖੜ ਨੂੰ ਉਮੀਦਵਾਰ ਐਲਾਨਣ ਦਾ ਮੰਡੀ ਦੇ ਕਾਂਗਰਸੀਆਂ ਵੱਲੋਂ ਸਵਾਗਤ

ਮੰਡੀ ਲਾਧੂਕਾ, 21 ਸਤੰਬਰ (ਰਾਕੇਸ਼ ਛਾਬੜਾ)-ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਗੁਰਦਾਸਪੁਰ ਲੋਕਸਭਾ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਪਾਰਟੀ ਦਾ ਉਮੀਦਵਾਰ ਬਣਾਏ ਜਾਣ ਦਾ ਮੰਡੀ ਦੇ ਕਾਂਗਰਸੀ ਆਗੂਆਂ ਨੇ ਸਵਾਗਤ ਕੀਤਾ ਹੈ | ਮੰਡੀ ਦੇ ...

ਪੂਰੀ ਖ਼ਬਰ »

ਇਫਕੋ ਵਲੋਂ 50ਵੀਂ ਗੋਲਡਨ ਜੁਬਲੀ 'ਚ ਚੰਗੀ ਕਾਰਜਕਾਰੀ ਵਾਲੀ ਇਕੋ ਇਕ ਬਹੁਮੰਤਵੀ ਸਭਾ ਖੁੜੰਜ ਨੂੰ ਪੁਰਸਕਾਰ

ਮੰਡੀ ਰੋੜਾਂਵਾਲੀ, 21 ਸਤੰਬਰ (ਮਨਜੀਤ ਸਿੰਘ ਬਰਾੜ)-ਇਫਕੋ ਦੇ ਐਮ. ਡੀ ਯੂ. ਐਸ. ਅਵਸਥੀ, ਚੇਅਰਮੈਨ ਬਲਵਿੰਦਰ ਸਿੰਘ ਨਕਈ ਅਤੇ ਪੰਜਾਬ ਫਾਰਮਰ ਕਮਿਸ਼ਨ ਦੇ ਚੇਅਰਮੈਨ ਅਜੇਵੀਰ ਸਿੰਘ ਜਾਖੜ ਦੀ ਅਗਵਾਈ ਹੇਠ ਇਫਕੋ ਵਲੋਂ ਮਨਾਈ ਗਈ ਗੋਲਡਨ ਜੁਬਲੀ ਵਿਚ ਪੰਜਾਬ ਰਾਜ ਸਹਿਕਾਰੀ ...

ਪੂਰੀ ਖ਼ਬਰ »

ਖ਼ੁਦਕੁਸ਼ੀ ਕਰਨ ਵਾਲੇ ਕਿਸਾਨ ਮੱਖਣ ਸਿੰਘ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ

ਅਬੋਹਰ, 21 ਸਤੰਬਰ (ਸੁਖਜੀਤ ਸਿੰਘ ਬਰਾੜ)-ਆਰਥਿਕ ਤੰਗੀ ਦੇ ਚੱਲਦੇ ਬੀਤੇ ਦਿਨੀਂ ਖ਼ੁਦਕੁਸ਼ੀ ਕਰਨ ਵਾਲੇ ਸਰਹੱਦੀ ਪਿੰਡ ਬਕੈਣ ਵਾਲਾ ਦੇ ਕਿਸਾਨ ਮੱਖਣ ਸਿੰਘ ਦੀ ਅੰਤਿਮ ਅਰਦਾਸ ਮੌਕੇ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ, ਇਲਾਕਾ ਨਿਵਾਸੀਆਂ, ਰਿਸ਼ਤੇਦਾਰਾਂ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਨੂੰ ਵਿਭਾਗ ਅੰਦਰ ਰੈਗੂਲਰ ਕੀਤਾ ਜਾਵੇ- ਸੁਖਚੈਨ ਸਿੰਘ ਸੋਢੀ

ਜਲਾਲਾਬਾਦ, 21 ਸਤੰਬਰ(ਹਰਪ੍ਰੀਤ ਸਿੰਘ ਪਰੂਥੀ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਪੰਜਾਬ (ਰਜ਼ਿ.) ਦੀ ਸਬ ਕਮੇਟੀ ਦਫਤਰੀ ਸਟਾਫ ਸਰਕਲ ਫਿਰੋਜਪੁਰ ਦੇ ਜਨਰਲ ਸਕੱਤਰ ਸੁਖਚੈਨ ਸਿੰਘ ਸੋਢੀ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਿਛਲੀ ...

ਪੂਰੀ ਖ਼ਬਰ »

ਸਕੂਲਾਂ 'ਚ ਪ੍ਰੀ ਨਰਸਰੀ ਕਲਾਸਾਂ ਖੋਲ੍ਹਣ 'ਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਤਿੱਖਾ ਵਿਰੋਧ

ਫ਼ਾਜ਼ਿਲਕਾ, 21 ਸਤੰਬਰ(ਦਵਿੰਦਰ ਪਾਲ ਸਿੰਘ)-ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪ੍ਰੀ ਨਰਸਰੀ ਕਲਾਸਾਂ ਖੁਲ੍ਹਵਾਏ ਜਾਣ ਦਾ ਸਖਤ ਵਿਰੋਧ ਕੀਤਾ ਹੈ ਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਯੂਨੀਅਨ ...

ਪੂਰੀ ਖ਼ਬਰ »

ਇਮਾਨਦਾਰ ਪਟਵਾਰੀ ਓਮ ਪ੍ਰਕਾਸ਼ ਦਾ ਪਿੰਡ ਵਾਸੀਆਂ ਵੱਲੋਂ ਸਨਮਾਨ

ਮੰਡੀ ਅਰਨੀਵਾਲਾ, 21 ਸਤੰਬਰ (ਨਿਸ਼ਾਨ ਸਿੰਘ ਸੰਧੂ)-ਆਪਣੇ ਇਮਾਨਦਾਰੀ ਅਕਸ ਕਰਕੇ ਆਮ ਲੋਕਾਂ ਖਾਸ ਕਰ ਕਿਸਾਨਾਂ ਵਿਚ ਹਰਮਨ ਪਿਆਰੇ ਹੋ ਚੁੱਕੇ ਮਾਲ ਪਟਵਾਰੀ ਓਮ ਪ੍ਰਕਾਸ਼ ਝੋਟਿਆਵਾਲੀ ਨੂੰ ਪਿੰਡ ਕੰਧਵਾਲਾ ਹਾਜਰ ਖਾਂ ਵਿਚ ਇਕ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਪੈਨਸ਼ਨ ਧਾਰਕ ਆਪਣੇ ਖਾਤੇ ਨੂੰ ਆਧਾਰ ਕਾਰਡ ਨਾਲ ਲਿੰਕ ਕਰਵਾਉਣਾ ਬਣਾਉਣ ਯਕੀਨੀ: ਡੀ.ਸੀ.

ਫ਼ਾਜ਼ਿਲਕਾ, 21 ਸਤੰਬਰ(ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਜੁਲਾਈ 2017 ਤੋਂ ਪੈਨਸ਼ਨ ਅਤੇ ਵਿੱਤੀ ਸਹਾਇਤਾ ਦੀ ਦਰ ਵਿੱਚ ਵਾਧਾ ਕਰਦੇ ਹੋਏ 500 ਰੁਪਏ ਤੋਂ 750 ਰੁਪਏ ਕਰ ਦਿੱਤੀ ਗਈ ਹੈ | ਪੈਨਸ਼ਨ ਯੋਗ ਪੈਨਸ਼ਨ ...

ਪੂਰੀ ਖ਼ਬਰ »

ਰਾਜ ਸਿੰਘ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਜਲਾਲਾਬਾਦ ਦੇ ਡਵੀਜ਼ਨ ਸਕੱਤਰ ਬਣੇ

ਜਲਾਲਾਬਾਦ,21ਸਤੰਬਰ(ਜਤਿੰਦਰ ਪਾਲ ਸਿੰਘ)-ਪੈਨਸ਼ਨਰਜ਼ ਐਸੋਸੀਏਸ਼ਨ (ਰਜਿ) ਮੰਡਲ ਜਲਾਲਾਬਾਦ ਦੀ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਮੰਡਲ ਪ੍ਰਧਾਨ ਰਾਮ ਸਿੰਘ ਮੱਕੜ ਨੇ ਕੀਤੀ | ਇਸ ਮੀਟਿੰਗ ਵਿੱਚ ਬਲਵੰਤ ਸਿੰਘ ...

ਪੂਰੀ ਖ਼ਬਰ »

ਅਬੋਹਰ 'ਚ ਰਾਮ ਲੀਲ੍ਹਾ ਦਾ ਮੰਚਨ ਜਾਰੀ

ਅਬੋਹਰ, 21 ਸਤੰਬਰ (ਸੁਖਜੀਤ ਸਿੰਘ ਬਰਾੜ)-ਸ੍ਰੀ ਸਨਾਤਨ ਧਰਮ ਪ੍ਰਚਾਰਕ ਰਾਮ ਨਾਟਕ ਕਲੱਬ ਵੱਲੋਂ ਸਥਾਨਕ ਪੁਰਾਣੀ ਮਾਰਕੀਟ ਵਿਖੇ ਕਰਵਾਈ ਜਾ ਰਹੀ ਰਾਮ ਲੀਲ੍ਹਾ ਦੇ ਤੀਜੇ ਦਿਨ ਵੀ ਸ਼ਹਿਰ ਵਾਸੀਆਂ ਨੇ ਵੱਡੀ ਗਿਣਤੀ ਵਿਚ ਪੁੱਜ ਕੇ ਰਾਮ ਲੀਲ੍ਹਾ ਦਾ ਅਨੰਦ ਮਾਣਿਆ | ਰਾਮ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਦਾ ਮਨਾਇਆ ਜਨਮ ਦਿਵਸ

ਜਲਾਲਾਬਾਦ, 21 ਸਤੰਬਰ (ਕਰਨ ਚੁਚਰਾ)-ਦੁਨੀਆ ਭਰ ਵਿਚ ਸੇਵਾ ਭਾਵਨਾ ਦੇ ਪ੍ਰਤੀਕ ਮੰਨੇ ਗਏ ਭਾਈ ਘਨੱਈਆ ਜੀ ਦੇ ਮਹਾਨ ਕਾਰਜਾਂ ਨੰੂ ਸਮਰਪਿਤ ਜੂਨੀਅਰ ਰੈੱਡਕਰਾਸ ਮਾਡਲ ਸਰਕਾਰੀ ਸਕੂਲ ਹਾਈ ਸਕੂਲ ਢਾਬ ਖੁਸ਼ਹਾਲ ਜੋਈਆ ਵਿੱਚ ਉਨ੍ਹਾਂ ਦਾ ਜਨਮ ਦਿਨ ਮਨਾਇਆ ਗਿਆ | ਜਾਣਕਾਰੀ ...

ਪੂਰੀ ਖ਼ਬਰ »

ਐਕਮੇ ਸਕੂਲ ਵਿਖੇ ਰੈੱਡ ਆਰਟਸ ਸੰਸਥਾ ਵਲੋਂ ਨੁੱਕੜ ਨਾਟਕ ਦਿਖਾਇਆ

ਜਲਾਲਾਬਾਦ, 21ਸਤੰਬਰ(ਜਤਿੰਦਰ ਪਾਲ ਸਿੰਘ)-ਸਥਾਨਕ ਮੁਕਤਸਰ ਸੜਕ ਤੇ ਪਿੰਡ ਸੈਦੋ ਕੇ ਚੱਕ ਵਿਖੇ ਸਥਿਤ ਐਕਮੇ ਸੀ ਸੈ ਪਬਲਿਕ ਸਕੂਲ ਵਿਖੇ ਫ਼ਾਜ਼ਿਲਕਾ ਦੀ ਰੈਡ ਆਰਟਸ ਸੰਸਥਾ ਵੱਲੋਂ ਨੁੱਕੜ ਨਾਟਕ ਖੇਡਿਆ ਗਿਆ | ਇਸ ਨਾਟਕ ਨਾਲ ਵਿਦਿਆਰਥੀਆਂ ਨੂੰ ਭੂੰਡ ਆਸ਼ਕ, ...

ਪੂਰੀ ਖ਼ਬਰ »

ਰੇਖਾ ਸੂਦ ਨੇ ਗੋਪੀ ਚੰਦ ਕਾਲਜ ਦੇ ਨਵੇਂ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਅਬੋਹਰ, 21 ਸਤੰਬਰ (ਸੁਖਜੀਤ ਸਿੰਘ ਬਰਾੜ)-ਗੋਪੀਚੰਦ ਆਰੀਆ ਮਹਿਲਾ ਕਾਲਜ ਦੇ ਪਿ੍ੰਸੀਪਲ ਡਾ: ਨੀਲਮ ਅਰੁਣ ਮਿੱਤੂ ਦੀ ਸੇਵਾ ਮੁਕਤੀ ਬਾਅਦ ਡਾ: ਰੇਖਾ ਸੂਦ ਨੇ ਅੱਜ ਤੋਂ ਕਾਲਜ ਦੇ ਨਵੇਂ ਪਿ੍ੰਸੀਪਲ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਦੌਰਾਨ ਪਿ੍ੰਸੀਪਲ ਡਾ: ਰੇਖਾ ਸੂਦ ਨੇ ...

ਪੂਰੀ ਖ਼ਬਰ »

ਸਾਬਕਾ ਹਲਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣ ਵਲੋਂ ਸੀਤੋ ਗੁੰਨੋ ਵਿਖੇ ਹਾਂਡਾ ਏਜੰਸੀ ਬ੍ਰਾਂਚ ਦਾ ਸ਼ੁੱਭ ਮਹੂਰਤ

ਸੀਤੋ ਗੁੰਨੋ, 21 ਸਤੰਬਰ (ਜਸਮੇਲ ਸਿੰਘ ਢਿੱਲੋਂ)-ਸਥਾਨਕ ਬੱਸ ਅੱਡੇ ਦੇ ਨਜ਼ਦੀਕ ਸੰਗਰੀਆ ਰੋਡ 'ਤੇ ਹੋਂਡਾ ਏਜੰਸੀ ਬਰਾਂਚ ਦਾ ਸ਼ੁੱਭ ਮਹੂਰਤ ਸਾਬਕਾ ਹਲਕਾ ਵਿਧਾਇਕ ਸ: ਗੁਰਤੇਜ ਸਿੰਘ ਘੁੜਿਆਣਾ ਨੇ ਆਪਣੇ ਕਰ-ਕਮਲਾ ਨਾਲ ਕੀਤਾ | ਅਬੋਹਰ ਤੋਂ ਮਾਡਰਨ ਹੋਂਡਾ ਏਜੰਸੀ ਦੀ ...

ਪੂਰੀ ਖ਼ਬਰ »

ਰਿਕਵਰੀ ਦਾ ਫ਼ੈਸਲਾ ਰੱਦ ਕਰਕੇ ਮਿਿਲੰਗ ਚਾਰਜ 'ਚ ਵਾਧੇ ਦੀ ਮੰਗ 'ਤੇ ਗ਼ੌਰ ਫ਼ਰਮਾਉਣ ਮੁੱਖ ਮੰਤਰੀ-ਨਕੇਸ਼ ਜਿੰਦਲ

ਨੌਗਾਵਾਂ, 21 ਸਤੰਬਰ (ਰਵਿੰਦਰ ਮੌਦਗਿਲ)-ਪੰਜਾਬ ਰਾਈਸ ਮਿਲਰ ਐਸੋਸੀਏਸ਼ਨ ਦੇ ਸੀਨੀਅਰ ਆਗੂ ਨਕੇਸ਼ ਜਿੰਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵਲੋਂ ਸ਼ੈਲਰ ਮਾਲਕਾਂ 'ਤੇ ਨਾਜਾਇਜ਼ ਤੌਰ 'ਤੇ ਥੋਪੀ ਜਾ ਰਹੀ ਪਿਛਲੇ 11 ਸਾਲ ...

ਪੂਰੀ ਖ਼ਬਰ »

ਵਿਸ਼ਵਕਰਮਾ ਸਮਾਜ ਸਭਾ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ

ਫ਼ਤਹਿਗੜ੍ਹ ਸਾਹਿਬ, 21 ਸਤੰਬਰ (ਭੂਸ਼ਨ ਸੂਦ, ਮਨਪ੍ਰੀਤ ਸਿੰਘ)- ਸ੍ਰੀ ਵਿਸ਼ਵਕਰਮਾ ਸਮਾਜ ਭਲਾਈ ਸਭਾ (ਰਜਿ:) ਫ਼ਤਹਿਗੜ੍ਹ ਸਾਹਿਬ ਵਲੋਂ ਬਾਬਾ ਵਿਸ਼ਵਕਰਮਾ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਸਰਹਿੰਦ ਵਿਖੇ ਲਗਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਤਿਉਹਾਰਾਂ ਨੂੰ ਦੇਖਦੇ ਹੋਏ ਸਰਕਾਰ ਲੋੜੀਂਦੇ ਸੁਰੱਖਿਆ ਪ੍ਰਬੰਧ ਕਰੇ-ਮੰਗਤ ਅਰੋੜਾ

ਅਮਲੋਹ, 21 ਸਤੰਬਰ (ਸੂਦ)-ਵਪਾਰ ਮੰਡਲ ਅਮਲੋਹ ਦੇ ਪ੍ਰਧਾਨ ਮੰਗਤ ਅਰੋੜਾ ਨੇ ਅੱਜ ਇੱਥੇ ਇਕ ਬਿਆਨ ਵਿਚ ਸੰਗਰੂਰ ਨੇੜੇ ਆਤਸ਼ਬਾਜ਼ੀ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ ਨਾਲ ਹੋਏ ਭਾਰੀ ਜਾਨੀ ਨੁਕਸਾਨ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ...

ਪੂਰੀ ਖ਼ਬਰ »

ਨਵੇਂ ਵਿੱਦਿਅਕ ਸੈਸ਼ਨ ਦੀ ਧਾਰਮਿਕ ਸਮਾਗਮ ਨਾਲ ਸ਼ੁਰੂਆਤ

ਚੁੰਨ੍ਹੀ, 21 ਸਤੰਬਰ (ਗੁਰਪ੍ਰੀਤ ਸਿੰਘ ਬਿਲਿੰਗ)-ਪੰਜਾਬ ਕਾਲਜ ਆਫ਼ ਐਜੂਕੇਸ਼ਨ ਸਰਕੱਪੜਾ ਚੁੰਨ੍ਹੀ ਕਲਾਂ ਵਿਖੇ ਨਵੇਂ ਵਿੱਦਿਅਕ ਸੈਸ਼ਨ 2017-2018 ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਉਣ ਨਾਲ ਕੀਤੀ ਗਈ, ਜਿਸ ਉਪਰੰਤ ਪਿ੍ੰਸੀਪਲ ਡਾ. ਬੇਅੰਤਜੀਤ ਕੌਰ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਜਾਗਰੂਕਤਾ ਕੈਂਪ ਲਗਾਇਆ

ਚੁੰਨ੍ਹੀ, 21 ਸਤੰਬਰ (ਗੁਰਪ੍ਰੀਤ ਸਿੰਘ ਬਿਲਿੰਗ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਤਹਿਗੜ੍ਹ ਸਾਹਿਬ ਵਲੋਂ ਸੀ.ਜੇ.ਐਮ. ਪ੍ਰਸ਼ਾਂਤ ਵਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਿੰਡ ਡਡਿਆਣਾ ਵਿਖੇ ਮੁਫ਼ਤ ਕਾਨੂੰਨੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

'ਆਪ' ਦੇ ਨਵ-ਨਿਯੁਕਤ ਬਲਾਕ ਪ੍ਰਧਾਨਾਂ ਦਾ ਸਨਮਾਨ

ਜਖ਼ਵਾਲੀ , 21 ਸਤੰਬਰ (ਨਿਰਭੈ ਸਿੰਘ)-ਆਮ ਆਦਮੀ ਪਾਰਟੀ ਦਾ ਇਕ ਸਮਾਗਮ ਪਿੰਡ ਲਟੋਰ ਵਿਖੇ ਹੋਇਆ, ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਰਾਏ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਪਾਰਟੀ ਵਰਕਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਸਮੇਤ ਸਾਰੇ ਬਲਾਕ ਪ੍ਰਧਾਨਾਂ ਦਾ ਸਨਮਾਨ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਕਾਂਗਰਸ ਵਲੋਂ ਢਕਵੰਜ ਰਚਣ ਤੋਂ ਇਲਾਵਾ ਹੋਰ ਕੁਝ ਨਹੀਂ-ਪ੍ਰੇਮਪੁਰਾ

ਖਮਾਣੋਂ, 21 ਸਤੰਬਰ (ਮਨਮੋਹਣ ਸਿੰਘ ਕਲੇਰ)-ਪੰਜਾਬ ਕਾਂਗਰਸ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਮੁਆਫ਼ੀ ਸਬੰਧੀ ਕੈਬਨਿਟ ਮੰਤਰੀ ਮੰਡਲ ਵਲੋਂ ਨੋਟੀਫ਼ਿਕੇਸ਼ਨ ਪਾਸ ਕਰਨਾ ਇਕ ਢਕਵੰਜ ਰਚਣ ਤੋਂ ਇਲਾਵਾ ਹੋਰ ਕੁਝ ਨਹੀਂ, ਕਿਉਂਕਿ ਸਰਕਾਰ ਵਲੋਂ ਕਰਜ਼ਾ ...

ਪੂਰੀ ਖ਼ਬਰ »

ਸਰਕਾਰ ਦੇ ਆਦੇਸ਼ਾਂ 'ਤੇ ਪੁਲਿਸ ਨੇ ਕਿਸਾਨਾਂ ਨਾਲ ਜ਼ਿਆਦਤੀ ਕੀਤੀ-ਚੀਮਾ

ਨੰਦਪੁਰ ਕਲੌੜ, 21 ਸਤੰਬਰ (ਜਰਨੈਲ ਸਿੰਘ ਧੁੰਦਾ)-ਕਾਂਗਰਸ ਸਰਕਾਰ ਦੇ ਆਦੇਸ਼ਾਂ 'ਤੇ ਮੁਹਾਲੀ ਵਿਖੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਧਰਨਾ ਦੇ ਰਹੇ ਕਿਸਾਨਾਂ ਨਾਲ ਪੁਲਿਸ ਨੇ ਜ਼ਿਆਦਤੀ ਕੀਤੀ ਹੈ | ਇਹ ਵਿਚਾਰ ਸਾਬਕਾ ਮੰਤਰੀ ਤੇ ਸ਼੍ਰੋਮਣੀ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਕਾਂਗਰਸ ਵਲੋਂ ਢਕਵੰਜ ਰਚਣ ਤੋਂ ਇਲਾਵਾ ਹੋਰ ਕੁਝ ਨਹੀਂ-ਪ੍ਰੇਮਪੁਰਾ

ਖਮਾਣੋਂ, 21 ਸਤੰਬਰ (ਮਨਮੋਹਣ ਸਿੰਘ ਕਲੇਰ)-ਪੰਜਾਬ ਕਾਂਗਰਸ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਮੁਆਫ਼ੀ ਸਬੰਧੀ ਕੈਬਨਿਟ ਮੰਤਰੀ ਮੰਡਲ ਵਲੋਂ ਨੋਟੀਫ਼ਿਕੇਸ਼ਨ ਪਾਸ ਕਰਨਾ ਇਕ ਢਕਵੰਜ ਰਚਣ ਤੋਂ ਇਲਾਵਾ ਹੋਰ ਕੁਝ ਨਹੀਂ, ਕਿਉਂਕਿ ਸਰਕਾਰ ਵਲੋਂ ਕਰਜ਼ਾ ...

ਪੂਰੀ ਖ਼ਬਰ »

ਵਾਅਦਿਆਂ ਤੋਂ ਭਗੌੜੀ ਕਾਂਗਰਸ ਨੂੰ ਲੋਕ ਗੁਰਦਾਸਪੁਰ ਚੋਣ 'ਚ ਸਬਕ ਸਿਖਾਉਣਗੇ-ਹੁੰਦਲ

ਫ਼ਤਹਿਗੜ੍ਹ ਸਾਹਿਬ, 21 ਸਤੰਬਰ (ਭੂਸ਼ਨ ਸੂਦ)-ਇਸਤਰੀ ਅਕਾਲੀ ਦਲ ਦੀ ਸੂਬਾ ਜਥੇਬੰਧਕ ਸਕੱਤਰ ਬੀਬੀ ਮਨਪ੍ਰੀਤ ਕੌਰ ਹੁੰਦਲ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਕੇ ਕਾਂਗਰਸ ਸਰਕਾਰ ਨੇ ਲੋਕ ਵਿਰੋਧੀ ਹੋਣ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਮੰਚ ਤੇ ਅੰਗਹੀਣ ਲੋਕ ਭਲਾਈ ਸੰਸਥਾ ਦੀ ਸਾਂਝੀ ਬੈਠਕ

ਨੰਦਪੁਰ ਕਲੌੜ, 21 ਸਤੰਬਰ (ਜਰਨੈਲ ਸਿੰਘ ਧੁੰਦਾ)-ਸਰਬੱਤ ਦਾ ਭਲਾ ਅੰਗਹੀਣ ਲੋਕ ਭਲਾਈ ਸੰਸਥਾ ਦੇ ਵਫ਼ਦ ਦੀ ਬੈਠਕ ਪ੍ਰਧਾਨ ਗੁਰਵਿੰਦਰ ਸਿੰਘ ਸੋਨੀ ਦੀ ਅਗਵਾਈ ਵਿਚ ਮਨੁੱਖੀ ਅਧਿਕਾਰ ਮੰਚ ਦੇ ਕੌਮੀ ਪ੍ਰਧਾਨ ਡਾ. ਜਸਵੰਤ ਸਿੰਘ ਖੇੜਾ ਤੇ ਪੰਜਾਬ ਪ੍ਰਧਾਨ ਗੁਰਦੀਪ ਸਿੰਘ ...

ਪੂਰੀ ਖ਼ਬਰ »

ਰੁੱਖ ਅਤੇ ਮਨੁੱਖ ਇਕ ਦੂਜੇ ਦੇ ਸੱਚੇ ਮਿੱਤਰ ਹਨ-ਵਿਧਾਇਕ ਜੀ.ਪੀ.

ਚੁੰਨ੍ਹੀ, 21 ਸਤੰਬਰ (ਗੁਰਪ੍ਰੀਤ ਸਿੰਘ ਬਿਲਿੰਗ)-ਰੁੱਖ ਅਤੇ ਮਨੁੱਖ ਦੀ ਆਪਸੀ ਗੂੜ੍ਹੀ ਦੋਸਤੀ ਅਤੇ ਹਮਰਾਹੀ ਵਾਲਾ ਰਿਸ਼ਤਾ ਹੈ | ਜੇ ਮਨੁੱਖ ਲਈ ਰੁੱਖ ਜ਼ਰੂਰੀ ਹੈ ਤਾਂ ਮਨੁੱਖ ਨੂੰ ਵੀ ਆਪਣੀ ਦੋਸਤੀ ਦਾ ਫ਼ਰਜ਼ ਨਿਭਾਉਂਦਿਆਂ ਹੋਇਆ ਰੁੱਖਾਂ ਦੀ ਸੰਭਾਲ ਕਰਨੀ ਚਾਹੀਦੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ 28 ਨੂੰ ਮੁਹਾਲੀ ਵਿਖੇ ਧਰਨਾ

ਨੰਦਪੁਰ ਕਲੌੜ, 21 ਸਤੰਬਰ (ਜਰਨੈਲ ਸਿੰਘ ਧੁੰਦਾ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਦੇ ਬਲਾਕ ਬਸੀ ਪਠਾਣਾ ਦੇ ਕਾਰਜਕਾਰੀ ਪ੍ਰਧਾਨ ਤੇ ਪੈੱ੍ਰਸ ਸਕੱਤਰ ਜਗਤਾਰ ਸਿੰਘ ਖਾਬੜਾ ਨੇ ਦੱਸਿਆ ਕਿ ਯੂਨੀਅਨ ਵਲੋਂ 28 ਸਤੰਬਰ ਨੂੰ ਗੁਰਦੁਆਰਾ ਅੰਬ ਸਾਹਿਬ, ਮੁਹਾਲੀ ਤੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX