ਤਾਜਾ ਖ਼ਬਰਾਂ


ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  9 minutes ago
ਲਖਨਊ, 19 ਅਕਤੂਬਰ - ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾਰੀ ਦੀ ਹੱਤਿਆ ਮਾਮਲੇ ਵਿਚ ਪੁਲਿਸ ਨੇ ਗੁਜਰਾਤ ਦੇ ਸੂਰਤ ਤੋਂ 6 ਲੋਕਾਂ ਨੂੰ ਹਿਰਾਸਤ ਵਿਚ ਲਿਆ ਹੈ। ਸ਼ੁੱਕਰਵਾਰ ਨੂੰ ਲਖਨਊ ਵਿਚ ਕਮਲੇਸ਼ ਤਿਵਾਰੀ ਦੀ ਬੇਰਹਿਮੀ ਨਾਲ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਗਈ...
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  54 minutes ago
ਨਵੀਂ ਦਿੱਲੀ, 19 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਰਿਆਣਾ ਵਿਚ ਸਿਰਸਾ ਤੇ ਰੇਵਾੜੀ ਵਿਖੇ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਚੱਲਦਿਆਂ ਆਪਣੀ ਪਾਰਟੀ ਭਾਜਪਾ ਲਈ ਚੋਣ ਰੈਲੀਆਂ ਨੂੰ ਸੰਬੋਧਨ...
ਅੱਜ ਦਾ ਵਿਚਾਰ
. . .  about 1 hour ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਲਖਨਊ, 18 ਅਕਤੂਬਰ- ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਅੱਜ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੋਲੀ ਲਖਨਊ ਸਥਿਤ ਉਨ੍ਹਾਂ...
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  1 day ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  1 day ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  1 day ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  1 day ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  1 day ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  1 day ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 day ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 day ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  1 day ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  1 day ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  1 day ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  1 day ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  1 day ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 1 hour ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 1 hour ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 1 hour ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 1 hour ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  27 minutes ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  28 minutes ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 1 hour ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਅੱਸੂ ਸੰਮਤ 549

ਤਰਨਤਾਰਨ

ਜਮਹੂਰੀ ਕਿਸਾਨ ਸਭਾ ਦਾ ਡੀ. ਸੀ. ਦਫ਼ਤਰ ਸਾਹਮਣੇ ਧਰਨਾ ਸਮਾਪਤ

ਤਰਨ ਤਾਰਨ, 21 ਸਤੰਬਰ (ਪ੍ਰਭਾਤ ਮੌਾਗਾ)- ਪੰਜਾਬ ਦੀ ਕਿਸਾਨੀ, ਜਵਾਨੀ ਤੇ ਪਾਣੀ ਨੂੰ ਬਚਾਉਣ ਤੇ ਕਿਸਾਨੀ-ਦਿਹਾਤੀ ਮਜ਼ਦੂਰ ਦੀ ਡੁੱਬ ਰਹੀ ਆਰਥਿਕਤਾ ਨੂੰ ਮੁੜ ਪੈਰਾਂ 'ਤੇ ਖੜ੍ਹਾ ਕਰਨ ਲਈ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਵਾਉਣ ਲਈ ਆਪਣੀ ਆਵਾਜ਼ ਬੁਲੰਦ ਕਰਨ ਤੇ ਸਰਕਾਰ 'ਤੇ ਦਬਾਅ ਵਧਾਉਣ ਲਈ ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਡੀ. ਸੀ. ਤਰਨ ਤਾਰਨ ਦੇ ਦਫ਼ਤਰ ਸਾਹਮਣੇ ਚਲਾਏ ਜਾ ਰਹੇ ਤਿੰਨ ਰੋਜ਼ਾ ਧਰਨੇ ਦੌਰਾਨ ਕਿਸਾਨ ਸਭਾ ਦੇ ਪ੍ਰਮੁੱਖ ਆਗੂਆਂ ਸ਼ੀਤਲ ਸਿੰਘ ਤਲਵੰਡੀ, ਮਨਜੀਤ ਸਿੰਘ ਬੱਗੂ ਕੋਟ, ਹਰਦੀਪ ਸਿੰਘ ਰਸੂਲਪੁਰ, ਮਾਨ ਸਿੰਘ ਮੁਹਾਵਾ ਤੇ ਸੇਰੋਂ ਖੰਡ ਮਿੱਲ ।ਆਗੂ ਬਲਦੇਵ ਸਿੰਘ ਕੋਟ ਦਸੰਧੀ ਮੱਲ ਦੀ ਅਗਵਾਈ 'ਚ ਹਜ਼ਾਰਾਂ ਕਿਸਾਨਾਂ ਖ਼ੇਤ ਮਜਦੂਰਾਂ ਨੇ ਹੱਥਾਂ ਵਿਚ ਝੰਡੇ, ਮਾਟੋ ਲੈ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਕ੍ਰਮਵਾਰ ਸੂਬਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ, ਸੂਬਾਈ ਪ੍ਰੈੱਸ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਤੇ ਸੂਬਾ ਕਮੇਟੀ ਮੈਂਬਰਾਂ ਦਲਜੀਤ ਸਿੰਘ ਦਿਆਲਪੁਰਾ, ਮਾਸਟਰ ਹਰਭਜਨ ਸਿੰਘ ਟਰਪਈ ਤੇ ਮੁਖਤਾਰ ਸਿੰਘ ਮੱਲਾ ਨੇ ਕਿਹਾ ਕਿ ਕੈਪਟਨ ਸਰਕਾਰ ਵਲੋਂ ਜੋ ਅੱਜ ਕਰਜਾ ਮੁਆਫ਼ੀ ਸਬੰਧੀ ਫ਼ੈਸਲਾ ਲਿਆ ਕਿ ਉਹ ਚੋਣਾਂ ਦੇ ਵਾਅਦੇ ਅਨੁਸਾਰ ਨਹੀਂ ਹੈ ਤੇ ਕਿਸਾਨਾਂ ਦੇ ਗਲ ਵਿਚੋਂ ਕਰਜਦਾਰੀ ਦਾ ਜੂਲਾ ਨਹੀਂ ਲਹਿੰਦਾ, ਪ੍ਰੰਤੂ ਇਹ ਅਧੂਰਾ ਐਲਾਨ ਵੀ ਕਿਸਾਨਾਂ ਦੇ ਵਧਦੇ ਦਬਾਅ ਕਾਰਨ ਕੀਤਾ ਗਿਆ। ਉਕਤ ਆਗੂਆਂ ਨੇ ਕਿਹਾ ਕਿ 10 ਏਕੜ ਦੇ ਕਿਸਾਨਾਂ ਤੇ ਸਮੂਹ ਦਿਹਾਤੀ ਮਜ਼ਦੂਰਾਂ ਦਾ ਹਰ ਪ੍ਰਕਾਰ ਦਾ ਕਰਜਾ ਰੱਦ ਕਰਵਾਉਣ ਲਈ ਇਸ ਘੋਲ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਚਮਨ ਲਾਲ ਦਰਾਜਕੇ ਅਤੇ ਜਸਪਾਲ ਸਿੰਘ ਝਬਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਚੋਣਾਂ ਦੇ ਵਾਅਦੇ ਅਨੁਸਾਰ ਗ਼ਰੀਬਾਂ ਦੀ ਪੈਨਸ਼ਨ 2500 ਰੁਪਏ ਪ੍ਰਤੀ ਮਹੀਨਾ ਤੇ ਗ਼ਰੀਬਾਂ ਲਈ ਘਰ ਬਣਾਉਣ ਲਈ ਪਲਾਟ ਦਿੱਤੇ ਜਾਣ ਨਹੀਂ ਤਾਂ ਬੱਝਵੇਂ ਘੋਲ ਕੀਤੇ ਜਾਣਗੇ। ਇਸ ਮੌਕੇ ਧਰਨੇ ਵਿਚ ਪਹੁੰਚੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਤੇ ਉਨ੍ਹਾਂ ਦੇ ਨਾਲ ਐੱਸ. ਐੱਸ. ਪੀ. ਦਰਸ਼ਨ ਸਿੰਘ ਮਾਨ ਨੇ ਕੁਝ ਸਥਾਨਕ ਮੰਗਾਂ ਮੌਕੇ 'ਤੇ ਮੰਨਦਿਆਂ ਕਿਹਾ ਕਿ ਕਿਸਾਨਾਂ ਦੇ ਮੰਡੀਆਂ ਵਿਚ ਆਏ ਝੋਨੇ ਦੀ ਕਿਸੇ ਕਿਸਮ ਦੀ ਲੁੱਟ ਨਹੀਂ ਹੋਣ ਦਿੱਤੀ ਜਾਵੇਗੀ, ਕਿਸਾਨਾਂ ਨੂੰ ਨਿਰਧਾਰਿਤ ਰੇਟ ਦਿਵਾਏ ਜਾਣਗੇ। ਇਸੇ ਤਰ੍ਹਾਂ ਜਿਹੜਾ ਤਰਨ ਤਾਰਨ ਜ਼ਿਲ੍ਹੇ 'ਚ ਦਰਿਆ ਬਿਆਸ ਵਿਚ ਹੜ੍ਹ ਆਉਣ ਨਾਲ ਫ਼ਸਲਾਂ ਖ਼ਰਾਬ ਹੋ ਗਈਆਂ ਉਨ੍ਹਾਂ ਦੀ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਖ਼ਰਾਬੇ ਦੇ ਪੈਸੇ ਵੀ ਜਲਦੀ ਦੇ ਦਿੱਤੇ ਜਾਣਗੇ। ਡੀ. ਸੀ. ਨੇ ਯਕੀਨ ਦਿਵਾਇਆ ਕਿ ਜੋ ਭਾਰਤ-ਪਾਕਿ ਸਰਹੱਦ 'ਤੇ ਕੰਡਿਆਲੀ ਤਾਰ ਤੋਂ ਪਾਰ ਖ਼ੇਤੀ ਕਰਦੇ ਕਿਸਾਨਾਂ ਨੂੰ 10000 ਰੁਪਏ ਪ੍ਰਤੀ ਏਕੜ ਮੁਆਵਜ਼ਾ ਵੀ ਸਰਕਾਰ ਕੋਲ ਪਹੁੰਚ ਚੁੱਕਾ ਹੈ, ਉਹ ਵੀ ਕਿਸਾਨਾਂ ਵਿਚ ਜਲਦੀ ਵੰਡਿਆ ਜਾਵੇ। ਉਨ੍ਹਾਂ ਅੱਗੇ ਭਰੋਸਾ ਦਿੱਤਾ ਕਿ ਸੇਰੋਂ ਖੰਡ ਮਿੱਲ ਚਲਾਉਣ ਤੇ ਬਾਸਮਤੀ ਦੇ ਭਾਅ ਮਿਥਣ ਲਈ ਸਿਫਾਰਿਸ਼ਾਂ ਸਾਹਿਤ ਰਿਪੋਰਟ ਸਰਕਾਰ ਨੂੰ ਭੇਜੀ ਜਾਵੇਗੀ। ਇਨ੍ਹਾਂ ਮੰਗਾਂ ਦੇ ਹੱਲ ਲਈ ਜਥੇਬੰਦੀ ਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਈ ਜਾਵੇਗੀ, ਜਿਸ ਲਈ ਐੱਸ. ਐੱਸ. ਪੀ. ਮਾਨ 28 ਸਤੰਬਰ ਨੂੰ ਆਪ ਚੰਡੀਗੜ੍ਹ ਜਾ ਕੇ ਮੁੱਖ ਮੰਤਰੀ ਤੋਂ ਵਕਤ ਲੈ ਕੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂਆਂ ਨੂੰ ਤੁਰੰਤ ਮੁੱਖ ਮੰਤਰੀ ਨਾਲ ਗੱਲਬਾਤ ਦੀ ਤਾਰੀਖ ਬਾਰੇ ਸੂਚਿਤ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਤੇ ਸਥਾਨਕ ਮੰਗਾਂ ਮੰਨੇ ਜਾਣ ਤੋਂ ਬਾਅਦ ਤਿੰਨ ਰੋਜ਼ਾ ਧਰਨੇ ਦੀ ਸਮਾਪਤੀ ਕਰ ਦਿੱਤੀ ਗਈ। ਧਰਨੇ ਨੂੰ ਨਿਰਪਾਲ ਸਿੰਘ ਜੌਣੇਕੇ, ਸੁਰਜੀਤ ਸਿੰਘ ਭੂਰੇ ਗਿੱਲ, ਸੁੱਚਾ ਸਿੰਘ ਵੇਗੇਵਾਲ, ਹਰਪ੍ਰੀਤ ਸਿੰਘ ਬੁਟਾਰੀ, ਜੱਗਾ ਸਿੰਘਡੱਲਾ, ਵਿਰਸਾ ਸਿੰਘ ਟਪਿਆਲਾ, ਬੀਬੀ ਨਰਿੰਦਰ ਕੌਰ ਪੱਟੀ, ਜਸਬੀਰ ਕੌਰ ਜਾਮਾਰਾਏ, ਬੀਬੀ ਲਖਵਿੰਦਰ ਕੌਰ ਆਦਿ ਨੇ ਵੀ ਸੰਬੋਧਨ ਕੀਤਾ।

ਕਿਸਾਨਾਂ ਨੂੰ ਮੋਤੀ ਮਹਿਲ ਜਾਣ ਤੋਂ ਰੋਕਣ ਲਈ ਨਾਕਾਬੰਦੀ

ਹਰੀਕੇ ਪੱਤਣ, 21 ਸਤੰਬਰ (ਸੰਜੀਵ ਕੁੰਦਰਾ)- 7 ਕਿਸਾਨ ਜਥੇਬੰਦੀਆਂ ਵਲੋਂ 22 ਸਤੰਬਰ ਤੋਂ 26 ਸਤੰਬਰ ਤਕ ਪਟਿਆਲਾ ਮੋਤੀ ਮਹਿਲ ਵਿਖੇ ਦਿੱਤੇ ਜਾ ਰਹੇ ਧਰਨੇ ਨੂੰ ਰੋਕਣ ਲਈ ਪੁਲਿਸ ਵਲੋਂ ਜਿਥੇ ਪਿਛਲੇ ਕੁਝ ਦਿਨਾਂ ਤੋਂ ਕਿਸਾਨ ਆਗੂਆਂ ਨੂੰ ਫੜ੍ਹਨ ਵਾਸਤੇ ਘਰਾਂ ਵਿਚ ...

ਪੂਰੀ ਖ਼ਬਰ »

ਪਾਠੀ ਸਿੰਘ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ- ਸੰਘਾ

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)- ਪੱਛਮੀ ਸੱਭਿਅਤਾ ਦਾ ਪ੍ਰਭਾਵ ਵਧਣ ਕਾਰਨ ਅੱਜ ਦਾ ਨੌਜਵਾਨ ਸਿੱਖੀ ਤੋਂ ਬਹੁਤ ਦੂਰ ਹੁੰਦਾ ਜਾ ਰਿਹਾ ਹੈ, ਜਿਸ ਨੂੰ ਰੋਕਣ ਲਈ ਪਾਠੀ ਸਿੰਘਾਂ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਗੁਰਦੁਆਰਿਆਂ ਦੀਆਂ ਪ੍ਰਬੰਧਕੀ ਕਮੇਟੀਆਂ ਦੇ ...

ਪੂਰੀ ਖ਼ਬਰ »

ਰਿਸ਼ਵਤ ਲੈਂਦਿਆਂ ਕਾਬੂ ਕੀਤੇ ਸਬ-ਇੰਸਪੈਕਟਰ ਿਖ਼ਲਾਫ਼ ਵਿਭਾਗ ਨੇ ਲਗਾਈਆਂ ਹੋਰ ਧਾਰਾਵਾਂ

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)- ਬੀਤੇ ਦਿਨੀਂ ਤਰਨ ਤਾਰਨ ਵਿਜੀਲੈਂਸ ਵਿਭਾਗ ਦੀ ਟੀਮ ਵਲੋਂ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਗਿ੍ਫ਼ਤਾਰ ਕੀਤੇ ਗਏ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਬਖਸ਼ੀਸ ਸਿੰਘ ਦੇ ਿਖ਼ਲਾਫ਼ ਦਰਜ ਕੀਤੇ ਗਏ ਕੇਸ ਵਿਚ ਵਿਜੀਲੈਂਸ ਵਿਭਾਗ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਗਿ੍ਫ਼ਤਾਰ

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਹੈਰੋਇਨ, ਨਸ਼ੀਲੀਆਂ ਗੋਲੀਆਂ ਦੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਉਕਤ ਵਿਅਕਤੀਆਂ ਦੇ ਿਖ਼ਲਾਫ਼ ਵੱਖ-ਵੱਖ ...

ਪੂਰੀ ਖ਼ਬਰ »

ਕਤਲ ਦੇ ਮਾਮਲੇ 'ਚ ਲੋੜੀਂਦਾ ਭਗੌੜਾ ਕਰਾਰ

ਤਰਨ ਤਾਰਨ, 21 ਸਤੰਬਰ (ਪ੍ਰਭਾਤ ਮੌਾਗਾ)- ਥਾਣਾ ਸ਼ਹਿਰੀ ਤਰਨ ਤਾਰਨ ਦੀ ਪੁਲਿਸ ਨੇ ਕਤਲ ਦੇ ਮਾਮਲੇ ਵਿਚ ਨਾਮਜ਼ਦ ਇਕ ਵਿਅਕਤੀ ਨੂੰ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਜਾਣ 'ਤੇ ਉਸ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਸਰਗਰਮੀ ਨਾਲ ਉਕਤ ਵਿਅਕਤੀ ਦੀ ਭਾਲ ਕਰ ਰਹੀ ...

ਪੂਰੀ ਖ਼ਬਰ »

ਲੜਕੀ ਨੂੰ ਵਰਗਲਾ ਕੇ ਲਿਜਾਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਤਰਨ ਤਾਰਨ, 21 ਸਤੰਬਰ (ਪ੍ਰਭਾਤ ਮੌਾਗਾ)- ਥਾਣਾ ਵੈਰੋਵਾਲ ਦੇ ਪਿੰਡ ਖੱਖ ਵਿਚੋਂ ਇਕ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਵੈਰੋਵਾਲ ਪੁਲਿਸ ਨੇ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਮਾਮਲੇ ਵਿਚ ਪੁਲਿਸ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਹਵਾਲਾਤੀ ਪਾਸੋਂ ਮੋਬਾਈਲ ਬਰਾਮਦ

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)- ਸਬ-ਜੇਲ੍ਹ ਪੱਟੀ ਦੇ ਸੁਪਰਡੈਂਟ ਵਲੋਂ ਜਾਂਚ ਦੌਰਾਨ ਇਕ ਹਵਾਲਾਤੀ ਪਾਸੋਂ ਇਕ ਮੋਬਾਈਲ ਤੇ ਦੋ ਸਿੱਮਾਂ ਬਰਾਮਦ ਕੀਤੀਆਂ ਗਈਆਂ | ਇਸ ਸਬੰਧ ਵਿਚ ਜੇਲ੍ਹ ਸੁਪਰਡੈਂਟ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਥਾਣਾ ਪੱਟੀ ਦੀ ਪੁਲਿਸ ਨੇ ...

ਪੂਰੀ ਖ਼ਬਰ »

ਤੰਬਾਕੂ ਐਕਟ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਦੇ ਕੱਟੇ ਚਲਾਨ

ਤਰਨ ਤਾਰਨ, 21 ਸਤੰਬਰ (ਕੱਦਗਿੱਲ)- ਜ਼ਿਲ੍ਹਾ ਸਿਹਤ ਅਫ਼ਸਰ ਡਾ: ਰਜਿੰਦਰਪਾਲ ਦੀ ਅਗਵਾਈ ਹੇਠ ਸੁਖਵੰਤ ਸਿੰਘ ਡਿਪਟੀ ਮਾਸ ਮੀਡੀਆ ਅਫ਼ਸਰ ਤੇ ਗੁਰਵੇਲ ਚੰਦ ਐੱਸ. ਆਈ. ਵਲੋਂ ਸਿਵਲ ਸਰਜਨ ਡਾ: ਸ਼ਮਸ਼ੇਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੰਬਾਕੂ ਐਕਟ 2003 ਦੀ ਉਲੰਘਣਾ ਕਰਨ ...

ਪੂਰੀ ਖ਼ਬਰ »

ਮਾੜੀ ਕੰਬੋਕੇ ਸਕੂਲ ਦੀਆਂ ਖੋ-ਖੋ ਦੀਆਂ ਟੀਮਾਂ ਜ਼ਿਲ੍ਹੇ 'ਚੋਂ ਅੱਵਲ ਰਹੀਆਂ

ਖਾਲੜਾ, 21 ਸਤੰਬਰ (ਜੱਜਪਾਲ ਸਿੰਘ)- ਭਾਈ ਗੁਰਦਾਸ ਮਾਡਲ ਸਕੂਲ ਮਾੜੀ ਕੰਬੋਕੇ ਦੀਆਂ ਖੋ-ਖੋ ਟੀਮਾਂ ਨੇ ਜ਼ਿਲ੍ਹਾ ਜੇਤੂ ਰਹਿ ਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਜੇਤੂ ਟੀਮਾਂ ਨੂੰ ਸਨਮਾਨਿਤ ਕਰਨ ਮੌਕੇ ਪਿ੍ੰਸੀਪਲ ਬੇਅੰਤ ਸਿੰਘ ਤੇ ਚੇਅਰਪਰਸਨ ਸੁਖਵੰਤ ...

ਪੂਰੀ ਖ਼ਬਰ »

ਵਿਧਾਇਕ ਅਗਨੀਹੋਤਰੀ ਦੀ ਅਗਵਾਈ ਸਦਕਾ ਹਲਕੇ ਦਾ ਵਿਕਾਸ ਤੇਜ਼ ਹੋਇਆ- ਗੁਰਦੀਪ ਸਿੰਘ

ਝਬਾਲ, 21 ਸਤੰਬਰ (ਸਰਬਜੀਤ ਸਿੰਘ)- ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਦੀ ਅਗਵਾਈ ਸਦਕਾ ਹਲਕੇ ਦਾ ਵਿਕਾਸ ਦਿਨੋਂ ਦਿਨ ਤੇਜ਼ ਹੋਣ ਨਾਲ ਪਿੰਡਾਂ ਦੀ ਨੁਹਾਰ ਬਦਲਦੀ ਜਾ ਰਹੀ ਹੈ | ਇਹ ਵਿਚਾਰ ਕਾਂਗਰਸੀ ਆਗੂ ਗੁਰਦੀਪ ਸਿੰਘ ਤੇ ਸਾਬਕਾ ...

ਪੂਰੀ ਖ਼ਬਰ »

1984 ਸਿੱਖ ਦੰਗਾ ਪੀੜਤ ਸੁਸਾਇਟੀ ਦੀ ਮੀਟਿੰਗ 24 ਨੂੰ - ਮੱਲ੍ਹੀ

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)- 1984 ਸਿੱਖ ਦੰਗਾ ਪੀੜ੍ਹਤ ਵੈੱਲਫੇਅਰ ਸੁਸਾਇਟੀ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਪ੍ਰਧਾਨ ਮਨਜੀਤ ਸਿੰਘ ਤੇ ਚੇਅਰਮੈਨ ਰਤਨ ਸਿੰਘ ਦੀ ਪ੍ਰਧਾਨਗੀ ਹੇਠ ਸ੍ਰੀ ਗੁਰੂ ਅਰਜਨ ਦੇਵ ਸਰਾਂ ਤਰਨ ਤਾਰਨ ਵਿਖੇ 24 ਸਤੰਬਰ ਨੂੰ ਸਵੇਰੇ 10 ਵਜੇ ...

ਪੂਰੀ ਖ਼ਬਰ »

ਮਾਸਟਰ ਤਿ੍ਪਤ ਸਿੰਘ ਛਾਪੜੀ ਸਾਹਿਬ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ

ਫਤਿਆਬਾਦ, 21 ਸਤੰਬਰ (ਹਰਵਿੰਦਰ ਸਿੰਘ ਧੂੰਦਾ)- ਯੂਥ ਅਕਾਲੀ ਦਲ ਦੇ ਆਗੂ ਮਨਜਿੰਦਰ ਸਿੰਘ ਮਿੰਟੂ ਦੇ ਚਾਚਾ ਤੇ ਬਲਾਕ ਸੰਮਤੀ ਮੈਂਬਰ ਸੁਖਜਿੰਦਰ ਸਿੰਘ ਲਾਡੀ ਦੇ ਸਹੁਰਾ ਸਾਹਿਬ ਪੀ. ਟੀ. ਮਾਸਟਰ ਤਿ੍ਪਤ ਸਿੰਘ ਗਿੱਲ ਜੋ ਪਿਛਲੇ ਦਿਨੀਂ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ...

ਪੂਰੀ ਖ਼ਬਰ »

ਲੰਗਰ ਸੇਵਾ ਸੁਸਾਇਟੀ ਦੀ ਮੀਟਿੰਗ

ਝਬਾਲ, 21 ਸਤੰਬਰ (ਸਰਬਜੀਤ ਸਿੰਘ)- ਗੁਰਦੁਅਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਮਨਾਏ ਜਾ ਰਹੇ ਸਾਲਾਨਾ ਜੋੜ ਮੇਲੇ ਮੌਕੇ ਧੰਨ ਧੰਨ ਬਾਬਾ ਬੁੱਢਾ ਸਹਿਬ ਜੀ ਲੰਗਰ ਸੇਵਾ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਲਾਏ ਜਾਣ ਵਾਲੇ ਲੰਗਰ ਦੇ ਪ੍ਰਬੰਧਾਂ ਲਈ ਸੇਵਾ ਸੁਸਾਇਟੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ 6 ਮਹੀਨਿਆਂ 'ਚ ਵਾਅਦੇ ਨਿਭਾਏ- ਰਾਣਾ ਡਿਆਲ

ਝਬਾਲ, 21 ਸਤੰਬਰ (ਸਰਬਜੀਤ ਸਿੰਘ)- ਕਾਂਗਰਸ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਮੰਤਰੀ ਮੰਡਲ ਨੇ ਸ਼ਲਾਘਾਯੋਗ ਫ਼ੈਸਲੇ ਲੈ ਕੇ 6 ਮਹੀਨਿਆਂ 'ਚ ਆਪਣੇ ਵਾਅਦੇ ਪੂਰੇ ਕਰਕੇ ਵਿਖਾ ਦਿੱਤੇ ਹਨ, ਜਿਸ ਨਾਲ ...

ਪੂਰੀ ਖ਼ਬਰ »

ਪੰਜਾਬ ਦੀ ਕਾਂਗਰਸ ਸਰਕਾਰ ਨੇ ਹਰੇਕ ਵਰਗ ਨੂੰ ਸਹੂਲਤਾਂ ਦਿੱਤੀਆਂ- ਮਨੋਜ ਅਗਨੀਹੋਤਰੀ

ਝਬਾਲ, 21 ਸਤੰਬਰ (ਸਰਬਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਭਲਾਈ ਵਾਸਤੇ ਹਰੇਕ ਵਰਗ ਨੂੰ ਸਹੂਲਤਾਂ ਦੇ ਕੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਹੈ, ਜਿਸ ਸਦਕਾ ਪੰਜਾਬ ਵਾਸੀ ਕਾਂਗਰਸ ਸਰਕਾਰ ਤੋਂ ਪੂਰੀ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵੱਲੋਂ ਰੋਸ ਧਰਨਾ ਅੱਜ- ਪੰਨੂੰ

ਤਰਨ ਤਾਰਨ, 21 ਸਤੰਬਰ (ਕੱਦਗਿੱਲ)- ਪੰਜਾਬ ਦੀਆਂ 7 ਕਿਸਾਨ ਜਥੇਬੰਦੀਆਂ ਵਲੋਂ 22 ਸਤੰਬਰ ਤੋਂ ਪੰਜ ਦਿਨਾਂ ਧਰਨਾ ਮੋਤੀ ਮਹਿਲ ਪਟਿਆਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਸਾਹਮਣੇ ਦਿੱਤਾ ਜਾ ਰਿਹਾ ਹੈ ਜਿਸ ਤੋਂ ਡਰੀ ਸਰਕਾਰ ਪੂਰੇ ਪੰਜਾਬ ਭਰ ਵਿਚ ਪੁਲਿਸ ...

ਪੂਰੀ ਖ਼ਬਰ »

ਪੰਜਾਬ ਦੀ ਕਾਂਗਰਸ ਸਰਕਾਰ ਨੇ ਹਰੇਕ ਵਰਗ ਨੂੰ ਸਹੂਲਤਾਂ ਦਿੱਤੀਆਂ- ਮਨੋਜ ਅਗਨੀਹੋਤਰੀ

ਝਬਾਲ, 21 ਸਤੰਬਰ (ਸਰਬਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਭਲਾਈ ਵਾਸਤੇ ਹਰੇਕ ਵਰਗ ਨੂੰ ਸਹੂਲਤਾਂ ਦੇ ਕੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਹੈ, ਜਿਸ ਸਦਕਾ ਪੰਜਾਬ ਵਾਸੀ ਕਾਂਗਰਸ ਸਰਕਾਰ ਤੋਂ ਪੂਰੀ ...

ਪੂਰੀ ਖ਼ਬਰ »

ਨਵਰਾਤਰਿਆਂ ਮੌਕੇ ਸੁੰਦਰ ਸਜਾਏ ਗਏ ਸ਼ਹਿਰ ਦੇ ਸਾਰੇ ਮੰਦਿਰ

ਤਰਨ ਤਾਰਨ, 21 ਸਤਬਰ (ਹਰਿੰਦਰ ਸਿੰਘ)- ਨਵਰਾਤਰੇ ਸ਼ੁਰੂ ਹੋਣ 'ਤੇ ਸ਼ਹਿਰ ਦੇ ਵੱਖ-ਵੱਖ ਮੰਦਰਾਂ ਨੂੰ ਦੁਲਹਨ ਦੀ ਤਰ੍ਹਾਂ ਸਜਾਇਆ ਗਿਆ, ਉਥੇ ਸ਼ਰਧਾਲੂਆਂ ਦਾ ਮੰਦਿਰ ਵਿਚ ਭਾਰੀ ਭੀੜ ਦੇਖਣ ਨੂੰ ਮਿਲ ਰਹੀ ਹੈ | ਨਵਰਾਤਰਿਆਂ ਨੂੰ ਲੈ ਕੇ ਸ਼ਹਿਰ ਦੇ ਬਾਜ਼ਾਰਾਂ ਵਿਚ ਵੀ ...

ਪੂਰੀ ਖ਼ਬਰ »

ਵਿਕਾਸ ਮੰਚ ਵਲੋਂ ਪੰਜਾਬ ਦਿਵਸ ਮਨਾਉਣ ਸਬੰਧੀ ਮੀਟਿੰਗ

ਤਰਨ ਤਾਰਨ, 21 ਸਤੰਬਰ (ਗੁਰਪ੍ਰੀਤ ਸਿੰਘ ਕੱਦਗਿੱਲ)- ਸਮਾਜ ਸੇਵਾ ਨੂੰ ਸਮਰਪਿਤ ਵਿਕਾਸ ਮੰਚ ਪੰਜਾਬ ਦੀ ਕੋਰ ਕਮੇਟੀ ਦੀ ਮੀਟਿੰਗ ਡਾ: ਕਸ਼ਮੀਰ ਸਿੰਘ ਸੋਹਲ ਦੀ ਪ੍ਰਧਾਨਗੀ ਹੇਠ ਸਥਾਨਕ ਸੋਹਲ ਨਿਵਾਸ ਵਿਖੇ ਮੰਚ ਦੇ ਸੰਗਠਨਾਤਮਕ ਢਾਂਚੇ ਨੂੰ ਮਜਬੂਤ ਕਰਨ ਅਤੇ ਅਗਾਮੀ ...

ਪੂਰੀ ਖ਼ਬਰ »

ਕਿਰਤੀ ਕਿਸਾਨ ਮਜ਼ਦੂਰਾਂ ਦੀ ਮੀਟਿੰਗ

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)- ਕਿਰਤੀ ਕਿਸਾਨ ਮਜ਼ਦੂਰਾਂ ਦੇ ਮਸਲਿਆਂ ਵੱਲ ਕਿਰਤ ਵਿਭਾਗ ਨੇ ਨਾ ਧਿਆਨ ਦਿੱਤਾ ਤਾਂ ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵਲੋਂ ਕਿਰਤ ਵਿਭਾਗ ਅੰਮਿ੍ਤਸਰ ਵਲੋਂ ਵਿਸ਼ਾਲ ਧਰਨਾ ਦਿੱਤਾ ਜਾਵੇਗਾ | ਇਹ ਜਾਣਕਾਰੀ ਪੰਜਾਬ ਨਿਰਮਾਣ ...

ਪੂਰੀ ਖ਼ਬਰ »

ਪ੍ਰੀ ਨਰਸਰੀ ਕਲਾਸਾਂ ਸਕੁੂਲਾਂ 'ਚ ਖੋਲ੍ਹੇ ਜਾਣ ਦਾ ਯੂਨੀਅਨ ਸਖ਼ਤ ਵਿਰੋਧ ਕਰੇਗੀ-ਹਰਗੋਬਿੰਦ ਕੌਰ

ਤਰਨ ਤਾਰਨ, 21 ਸਤੰਬਰ (ਪ੍ਰਭਾਤ ਮੌਾਗਾ)- ਆਲ ਪੰਜਾਬ ਆਂਗਨਵਾੜੀ ਮੁਲਾਜਮ ਯੂਨੀਅਨ ਨੇ ਪੰਜਾਬ ਸਰਕਾਰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪ੍ਰੀ-ਨਰਸਰੀ ਕਲਾਸਾਂ ਖੁੱਲ੍ਹਵਾਏ ਜਾਣ ਦਾ ਸਖ਼ਤ ਵਿਰੋਧ ਕੀਤਾ ਹੈ ਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਯੂਨੀਅਨ ...

ਪੂਰੀ ਖ਼ਬਰ »

ਖਡੂਰ ਸਾਹਿਬ ਵਿਖੇ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਮੇਲਾ

ਖਡੂਰ ਸਾਹਿਬ, 21 ਸਤੰਬਰ (ਅਮਰਪਾਲ ਸਿੰਘ)- ਖਡੂਰ ਸਾਹਿਬ ਵਿਖੇ ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀ ਹੁਨਰ ਤੇ ਰੁਜ਼ਗਾਰ ਸਕੀਮ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਆਗਾਜ਼ ਸੁਸਾਇਟੀ ਵਲੋਂ ਕੌਸ਼ਲ ਮੇਲਾ ਲਗਾਇਆ ਗਿਆ | ਇਸ ਮੇਲੇ ਦਾ ਉਦਘਾਟਨ ਸਬ ਡਵੀਜ਼ਨਲ ...

ਪੂਰੀ ਖ਼ਬਰ »

ਸਰਪ੍ਰੀਤ ਸਿੰਘ ਜੋਤੀ ਸੇਖੋਂ ਵਲੋਂ ਪਿਤਾ ਦੀ ਬਰਸੀ ਮੌਕੇ ਸਸਤੀ ਥਾਲੀ ਕੰਟੀਨ 'ਚ ਸੇਵਾ

ਪੱਟੀ, 21 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸਿਵਲ ਹਸਪਤਾਲ ਪੱਟੀ ਵਿਖੇ ਸਸਤੀ ਥਾਲੀ ਤਹਿਤ ਚੱਲ ਰਹੀ ਕੰਟੀਨ ਵਿਚ ਦੁਪਹਿਰ ਦੇ ਖਾਣੇ ਦੀ ਸੇਵਾ ਉਘੇ ਕਾਂਗਰਸੀ ਆਗੂ ਅਤੇ ਸਮਾਜ ਸੇਵੀ ਸਰਪ੍ਰੀਤ ਸਿੰਘ ਜੋਤੀ ਸੇਖੋਂ ਵਲੋਂ ਆਪਣੇ ਸਵਰਗਵਾਸੀ ਪਿਤਾ ਜਗਦੀਸ਼ ਸਿੰਘ ...

ਪੂਰੀ ਖ਼ਬਰ »

ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਵੱਲੋਂ ਸਿਵਲ ਸਰਜਨ ਨੂੰ ਮੰਗ ਪੱਤਰ

ਤਰਨ ਤਾਰਨ, 21 ਸਤੰਬਰ (ਕੱਦਗਿੱਲ)- ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਵਿਰਸਾ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ ਤਰਨ ਤਾਰਨ ਵਿਖੇ ਹੋਈ, ਜਿਸ ਵਿਚ ਲਖਵਿੰਦਰ ਕੌਰ ਜੌਹਲ, ਰਜਵੰਤ ਸਿੰਘ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਭਾਈ ਘਨੱਈਆ ਦੀ ਬਰਸੀ ਮਨਾਈ

ਚੋਹਲਾ ਸਾਹਿਬ, 21 ਸਤੰਬਰ (ਬਲਬੀਰ ਪਰਵਾਨਾ)- ਗਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਭਾਈ ਘਨ੍ਹੱਈਆ ਦੀ ਬਰਸੀ ਨੂੰ ਸਮਰਪਿਤ ਮੱਲਮ ਪੱਟੀ ਦਿਵਸ ਮਨਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੂੰ ਭਾਈ ਘਨ੍ਹਈਆ ਜੀ ਦੇ ਜੀਵਨ ਅਤੇ ਮਨੁੱਖੀ ਜੀਵਨ ਵਿਚ ਸੇਵਾ ਦੀ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਵਿਖੇ ਮੱਸਿਆ ਦਾ ਦਿਹਾੜਾ ਮਨਇਆ

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)- ਸ੍ਰੀ ਦਰਬਾਰ ਸਾਹਿਬ ਸ੍ਰੀ ਤਰਨ ਤਾਰਨ ਵਿਖੇ ਅੱਸੂ ਮਹੀਨੇ ਦੀ ਚੌਦਸ ਅਮਾਂਵਸ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮੈਨੇਜਰ ਬਲਵਿੰਦਰ ਸਿੰਘ ਉਬੋਕੇ ਦੇ ਯੋਗ ਪ੍ਰਬੰਧਾਂ ਹੇਠ ਮਨਾਇਆ ਗਿਆ | ਲੱਖਾਂ ਦੀ ਗਿਣਤੀ ਵਿਚ ਗੁਰੂ ਨਾਨਕ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰ ਤੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮੀਟਿੰਗ

ਤਰਨ ਤਾਰਨ, 21 ਸਤੰਬਰ (ਪ੍ਰਭਾਤ ਮੌਾਗਾ)- ਪੰਜਾਬ ਪੈਨਸ਼ਨਰ ਅਤੇ ਸੀਨੀਅਰ ਸਿਟੀਜਨ ਐਸੋਸੀਏਸ਼ਨ ਦੀ ਮੀਟਿੰਗ ਹਰਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਵਿਚ ਹੋਈ | ਜਾਣਕਾਰੀ ਦਿੰਦਿਆਂ ਸਤਵਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਪੈਨਸ਼ਨਰਾਂ ਨੂੰ 22 ਮਹੀਨਿਆਂ ਦਾ ...

ਪੂਰੀ ਖ਼ਬਰ »

ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਜਿੱਤਣ ਲਈ ਹਲਕਾ ਤਰਨ ਤਾਰਨ ਦੇ ਕਾਂਗਰਸੀ ਵਰਕਰ ਨਿਭਾਉਣਗੇ ਅਹਿਮ ਰੋਲ- ਵਿਧਾਇਕ ਅਗਨੀਹੋਤਰੀ

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)- ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਵਲੋਂ ਐਲਾਨੇ ਗਏ ਉਮੀਦਵਾਰ ਸੁਨੀਲ ਜਾਖੜ ਕਾਂਗਰਸ ਪਾਰਟੀ ਦੇ ਮਜ਼ਬੂਤ ਉਮੀਦਵਾਰ ਹਨ | ਉਨ੍ਹਾਂ ਦੀ ਜਿੱਤ ਲਈ ਹਲਕਾ ਤਰਨ ਤਾਰਨ ਦੇ ਕਾਂਗਰਸੀ ਵਰਕਰ ਤੇ ਆਗੂ ਘਰ-ਘਰ ਜਾ ਕੇ ...

ਪੂਰੀ ਖ਼ਬਰ »

ਬਾਬਾ ਬੁੱਢਾ ਸਕੂਲ ਵਿਖੇ ਸੂਬਾ ਪੱਧਰੀ ਤਲਵਾਰਬਾਜ਼ੀ ਮੁਕਾਬਲੇ

ਝਬਾਲ, 21 ਸਤੰਬਰ (ਸੁਖਦੇਵ ਸਿੰਘ)- ਫੈਨਸਿੰਗ ਐਸੋਸੀਏਸ਼ਨ ਵਲੋਂ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਵਿਖੇ ਦੋ ਰੋਜ਼ਾ ਸੂਬਾ ਪੱਧਰੀ ਫੈਨਸਿੰਗ (ਤਲਵਾਰਬਾਜ਼ੀ) ਮੁਕਾਬਲੇ ਕਰਵਾਏ ਗਏ | ਫੈਨਸਿੰਗ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ...

ਪੂਰੀ ਖ਼ਬਰ »

ਸੁਨੀਲ ਜਾਖੜ ਦੀ ਜਿੱਤ ਲਈ ਦਿਨ-ਰਾਤ ਇਕ ਕਰ ਦਿਆਂਗੇ- ਰਟੌਲ

ਤਰਨ ਤਾਰਨ, 21 ਸਤੰਬਰ (ਲਾਲੀ ਕੈਰੋਂ)- ਲੋਕ ਸਭਾ ਹਲਕਾ ਗੁਰਦਾਸਪੁਰ ਦੀ ਜ਼ਿਮਨੀ ਚੋਣ ਵਿਚ ਕਾਂਗਰਸ ਪਾਰਟੀ ਵਲੋਂ ਉਤਾਰੇ ਗਏ ਉਮੀਦਵਾਰ ਸੁਨੀਲ ਜਾਖੜ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਦੇ ਇਸ ਚੋਣ ਮੈਦਾਨ 'ਚ ਆਉਣ ਨਾਲ ਵਿਰੋਧੀ ਧਿਰਾਂ ਅਕਾਲੀ-ਭਾਜਪਾ ਤੇ ਆਮ ਆਦਮੀ ...

ਪੂਰੀ ਖ਼ਬਰ »

ਮੇਜਰ ਜਨਰਲ ਖਜ਼ੂਰੀਆ ਦੀ ਹਮਾਇਤ 'ਚ ਨਾਗੋਕੇ ਦੇ ਵਲੰਟੀਅਰ ਡਟੇ

ਖਡੂਰ ਸਾਹਿਬ, 21 ਸਤੰਬਰ (ਅਮਰਪਾਲ ਸਿੰਘ)- ਗੁਰਦਾਸਪੁਰ ਲੋਕ ਸਭਾ ਹਲਕੇ ਦੀ ਹੋ ਰਹੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੇਵਾ ਮੁਕਤ ਮੇਜਰ ਜਨਰਲ ਖਜ਼ੂਰੀਆ ਦੀ ਹਮਾਇਤ ਵਿਚ ਪਾਰਟੀ ਦੇ ਵਲੰਟੀਅਰਾਂ ਦਾ ਜਥਾ ਨਾਗੋਕੇ ਤੋਂ ਉਨ੍ਹਾਂ ਦੀ ਹਮਾਇਤ ਵਿਚ ਡਟ ਗਿਆ ...

ਪੂਰੀ ਖ਼ਬਰ »

ਢੋਟੀਆਂ ਸਕੂਲ ਵਿਚ ਹਿੰਦੀ ਦਿਵਸ ਮਨਾਇਆ

ਨੌਸ਼ਹਿਰਾ ਪੰਨੂੰਆਂ, 21 ਸਤੰਬਰ (ਪਰਮਜੀਤ ਜੋਸ਼ੀ)- ਸ਼ਹੀਦ ਭਗਤ ਸਿੰਘ ਸਮਾਜ ਭਲਾਈ ਅਤੇ ਸੱਭਿਆਚਾਰਕ ਕਲੱਬ ਢੋਟੀਆਂ ਅਧੀਨ ਨਹਿਰੂ ਯੁਵਾ ਕੇਂਦਰ ਤਰਨ ਤਾਰਨ ਦੇ ਸਹਿਯੋਗ ਨਾਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਢੋਟੀਆਂ ਵਿਖੇ ਹਿੰਦੀ ਦਿਵਸ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਜੇਲ੍ਹ ਦੇ ਕੈਦੀ ਪਾਸੋਂ ਮੋਬਾਈਲ ਬਰਾਮਦ

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)- ਸਬ ਜੇਲ੍ਹ ਪੱਟੀ ਵਿਖੇ ਜੇਲ੍ਹ ਦੇ ਸੁਪਰਡੈਂਟ ਵਲੋਂ ਜੇਲ੍ਹ 'ਚ ਕੀਤੀ ਤਲਾਸ਼ੀ ਦੌਰਾਨ ਇਕ ਕੈਦੀ ਪਾਸੋਂ ਮੋਬਾਈਲ ਬਰਾਮਦ ਹੋਣ 'ਤੇ ਥਾਣਾ ਪੱਟੀ ਵਿਖੇ ਕੇਸ ਦਰਜ ਕਰ ਲਿਆ ਗਿਆ | ਐੱਸ. ਪੀ. ਡੀ. ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪੱਟੀ ਦੇ ਸਰਕਾਰੀ ਹਸਪਤਾਲ ਦੇ ਲੈਬਾਰਟਰੀ ਐੱਲ. ਟੀ. 'ਤੇ ਡਿਊਟੀ ਦੌਰਾਨ ਸ਼ਰਾਬ ਪੀ ਕੇ ਗਾਲੀ ਗਲੋਚ ਕਰਨ ਦੇ ਦੋਸ਼ ਲਾਏ

ਪੱਟੀ, 21 ਸਤੰਬਰ (ਅਵਤਾਰ ਸਿੰਘ ਖਹਿਰਾ)- ਸਥਾਨਕ ਸ਼ਹਿਰ ਅੰਦਰ ਸਥਿਤ ਸਰਕਾਰੀ ਹਸਪਤਾਲ ਜਿਥੇ 150 ਦੇ ਕਰੀਬ ਪਿੰਡਾਂ ਦੇ ਲੋਕ ਇਲਾਜ ਲਈ ਪਹੁੰਚਦੇ ਹਨ ਪਰ ਸਿਰਫ 3-4 ਹੀ ਡਾਕਟਰ ਹੋਣ ਕਾਰਨ ਮਰੀਜ਼ ਪ੍ਰਾਈਵੇਟ ਹਸਪਤਾਲਾਂ ਵੱਲ ਰੁੱਖ ਕਰ ਲੈਂਦੇ ਹਨ ਤੇ ਹਸਪਤਾਲ 'ਚ ਖੂਨ ਦੇ ...

ਪੂਰੀ ਖ਼ਬਰ »

ਨੀਲ ਕਮਲ ਰਾਮਲੀਲ੍ਹਾ ਕਲੱਬ ਪੱਟੀ ਵੱਲੋਂ ਝੰਡਾ ਪੂਜਨ

ਪੱਟੀ, 21 ਸਤੰਬਰ (ਅਵਤਾਰ ਸਿੰਘ ਖਹਿਰਾ)- ਨੀਲ ਕਮਲ ਰਾਮਲੀਲਾ ਕਲੱਬ ਪੱਟੀ ਵਲੋਂ ਸਵਾਮੀ ਪ੍ਰਕਾਸ਼ਾਨੰਦ ਮੰਦਿਰ ਵਿਖੇ ਮਹੰਤ ਆਸ਼ੂ ਗਿਰੀ ਦੀ ਸਰਪ੍ਰਸਤੀ ਹੇਠ ਝੰਡਾ ਪੂਜਨ, ਸਟੇਜ ਪੂਜਨ ਤੇ ਕਲਾਕਾਰਾਂ ਦਾ ਪੂਜਨ ਕੀਤਾ ਗਿਆ ਜਿਸ ਦੇ ਮੁੱਖ ਮਹਿਮਾਨ ਸੰਦੀਪ ਛਾਬੜਾ, ਡਾ: ...

ਪੂਰੀ ਖ਼ਬਰ »

ਡੀ. ਐਸ. ਪੀ. ਪਿਆਰਾ ਸਿੰਘ ਤੇ ਐਸ. ਐਚ. ਓ. ਹਰਚੰਦ ਸਿੰਘ ਦਾ ਸਨਮਾਨ

ਝਬਾਲ, 21 ਸਤੰਬਰ (ਸਰਬਜੀਤ ਸਿੰਘ)- ਡੀ. ਜੀ. ਪੀ. ਪੰਜਾਬ ਪੁਲਿਸ ਵਲੋਂ ਡੀ. ਐਸ. ਪੀ. ਸ਼ਹਿਰੀ ਤਰਨ ਤਾਰਨ ਪਿਆਰਾ ਸਿੰਘ ਤੇ ਥਾਣਾ ਵਲਟੋਹਾ ਦੇ ਐਸ. ਐਚ. ਓ. ਹਰਚੰਦ ਸਿੰਘ ਨੂੰ ਪੁਲਿਸ ਮਹਿਕਮੇ 'ਚ ਚੰਗੀਆਂ ਸੇਵਾਵਾਂ ਨਿਭਾਉਣ ਲਈ ਡੀ. ਜੀ. ਪੀ. ਡਿਸਕ ਪੁਰਸਕਾਰ ਦੇਣ ਦੇ ਫ਼ੈਸਲੇ ...

ਪੂਰੀ ਖ਼ਬਰ »

ਕਾਂਗਰਸੀ ਆਗੂ ਆਪਣੀ ਸਰਕਾਰ ਿਖ਼ਲਾਫ਼ ਹੀ ਕਰ ਰਹੇ ਹਨ ਬਿਆਨਬਾਜ਼ੀ

ਪੱਟੀ, 21 ਸਤੰਬਰ (ਅਵਤਾਰ ਸਿੰਘ ਖਹਿਰਾ)- ਸਸਤੇ ਅਨਾਜ ਦੀ ਵੰਡ ਤੇ ਸਰਕਾਰੀ ਦਫਤਰਾਂ 'ਚ ਪੁੱਛ ਪੜਤਾਲ ਨਾ ਹੋਣ ਕਾਰਨ ਹਲਕਾ ਪੱਟੀ ਤੋਂ ਕਾਂਗਰਸ ਪਾਰਟੀ ਦੇ ਵਰਕਰ ਏਨੀ ਬੁਖਲਾਹਟ ਵਿਚ ਆ ਚੁੱਕੇ ਹਨ ਕਿ ਆਪਣੀ ਹੀ ਸਰਕਾਰ ਵਿਰੁੱਧ ਦੂਸ਼ਣਬਾਜ਼ੀ ਕਰਨ 'ਤੇ ਉਤਰ ਆਏ ਹਨ ਜਿਸ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੀਟਿੰਗ

ਪੱਟੀ, 21 ਸਤੰਬਰ (ਅਵਤਾਰ ਸਿੰਘ ਖਹਿਰਾ)- ਆਂਗਣਵਾੜੀ ਮੁਲਾਜਮ ਯੂਨੀਅਨ ਪੰਜਾਬ ਬਲਾਕ ਪੱਟੀ ਦੀ ਮੀਟਿੰਗ ਬਲਾਕ ਪ੍ਰਧਾਨ ਬੇਅੰਤ ਕੌਰ ਪੱਟੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪ੍ਰਧਾਨ ਬੇਅੰਤ ਕੌਰ ਪੱਟੀ ਨੇ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਚ ਹੀ ਪ੍ਰੀ ...

ਪੂਰੀ ਖ਼ਬਰ »

ਜਾਖੜ ਜ਼ਿਮਨੀ ਚੋਣ ਜਿੱਤ ਕੇ ਇਤਿਹਾਸ ਸਿਰਜਣਗੇ- ਰਿੰਕੂ ਢਿੱਲੋਂ

ਝਬਾਲ, 21 ਸਤੰਬਰ (ਸੁਖਦੇਵ ਸਿੰਘ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਵਲੋਂ ਪੰਜਾਬ ਇਕਾਈ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਪਾਰਟੀ ਉਮੀਦਵਾਰ ਐਲਾਨਣ 'ਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਸੋਨੀਆ ਗਾਂਧੀ, ਉੱਪ ਪ੍ਰਧਾਨ ਰਾਹੁਲ ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਨੇ ਸਵੱਛ ਭਾਰਤ ਮੁਹਿੰਮ ਤਹਿਤ ਕੀਤੀ ਸਫਾਈ

ਪੱਟੀ, 21 ਸਤੰਬਰ (ਅਵਤਾਰ ਸਿੰਘ ਖਹਿਰਾ)- ਅਨਿਲ ਕੁਮਾਰ ਚੋਪੜਾ ਈ. ਓ. ਨਗਰ ਕੌਾਸਲ ਪੱਟੀ ਦੀ ਅਗਵਾਈ ਹੇਠ ਹੈਲਪਿੰਗ ਹੈਂਡ ਸੁਸਾਇਟੀ ਦੇ ਮੈਂਬਰਾਂ ਤੇ ਮੁਲਾਜਮਾਂ ਵਲੋਂ ਬੁਆਨਾ ਮੰਦਿਰ, ਗੁਰੂ ਨਾਨਕ ਕਾਲੋਨੀ ਪੱਟੀ ਤੱਕ ਸਾਫ ਸਫਾਈ ਕੀਤੀ ਗਈ ਤੇ ਆਸ ਪਾਸ ਘਾਹ, ਬੂਟੀ ਵੱਢੀ ...

ਪੂਰੀ ਖ਼ਬਰ »

ਜ਼ਿਲ੍ਹਾ ਵਾਸੀਆਂ ਨੂੰ ਖੁੱਲ੍ਹੇ 'ਚ ਪਖਾਨਾ ਜਾਣ ਤੋਂ ਮੁਕਤ ਕਰਨ ਦੀ ਮੁਹਿੰਮ ਤਹਿਤ 150 ਪਿੰਡਾਂ 'ਚ ਪਖਾਨਿਆਂ ਦੀ ਉਸਾਰੀ ਦਾ ਕੰਮ ਸ਼ੁਰੂ- ਡੀ. ਸੀ.

ਤਰਨ ਤਾਰਨ, 21 ਸਤੰਬਰ (ਪ੍ਰਭਾਤ ਮੌਾਗਾ)- ਸਵੱਛ ਭਾਰਤ ਮੁਹਿੰਮ ਹੇਠ ਜ਼ਿਲ੍ਹੇ ਦੇ ਵਾਸੀਆਂ ਨੂੰ ਖੁੱਲ੍ਹੇ ਵਿਚ ਪਖਾਨਾ ਜਾਣ ਤੋਂ ਮੁਕਤ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਜ਼ਿਲ੍ਹੇ ਦੇ 150 ਪਿੰਡਾਂ ਵਿਚ 1500 ਪਖਾਨਿਆਂ ਦੀ ਉਸਾਰੀ ਦੀ ਸ਼ੁਰੂਆਤ ਕੀਤੀ ਗਈ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਪਤੰਜਲੀ ਯੋਗ ਸੰਮਤੀ ਪੱਟੀ ਦੇ ਸਹਿਯੋਗ ਨਾਲ ਨਗਰ ਕੌ ਾਸਲ ਨੇ ਸਫ਼ਾਈ ਮੁਹਿੰਮ ਚਲਾਈ

ਪੱਟੀ, 21 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- 'ਸਵੱਛਤਾ ਹੀ ਸੇਵਾ' ਸਫ਼ਾਈ ਮਿਸ਼ਨ ਤਹਿਤ ਨਗਰ ਕੌਾਸਲ ਪੱਟੀ ਤੇ ਪਤੰਜ਼ਲੀ ਯੋਗ ਸੰਮਤੀ ਪੱਟੀ ਦੇ ਸਹਿਯੋਗ ਨਾਲ ਦੀ ਯੰਗਮੈਨ ਰਾਮ ਲੀਲਾ ਕਲੱਬ ਤੋਂ ਮੁੱਖ ਬਾਜ਼ਾਰ ਬੱਸ ਸਟੈਂਡ ਤੱਕ ਸਫ਼ਾਈ ਕੀਤੀ ਗਈ | ਅਨਿਲ ਕੁਮਾਰ ਈ. ਓ. ...

ਪੂਰੀ ਖ਼ਬਰ »

ਜਥੇ: ਵੇਈਾਪੂੰਈ ਵਲੋਂ ਵਿਦਿਆਰਥਣ ਕੰਵਲਪ੍ਰੀਤ ਦੀ ਆਰਥਿਕ ਮਦਦ

ਫਤਿਆਬਾਦ, 21 ਸਤੰਬਰ (ਹਰਵਿੰਦਰ ਸਿੰਘ ਧੂੰਦਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤੇ ਜਾ ਰਹੇ ਧਰਮ ਦੇ ਕਾਰਜਾਂ ਤਹਿਤ ਜਿਥੇ ਕੈਂਸਰ ਪੀੜਤ ਦੀ ਮਦਦ ਕੀਤੀ ਜਾ ਰਹੀ ਹੈ, ਉਥੇ ਲੜਕੀਆਂ ਦੀ ਪੜ੍ਹਾਈ ਨੂੰ ਉਤਸ਼ਾਹਤ ਕਰਨ ਲਈ ਅੰਤਿ੍ੰਗ ਕਮੇਟੀ ਦੇ ਮੈਂਬਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX