ਤਾਜਾ ਖ਼ਬਰਾਂ


ਭਾਰਤ-ਨਿਊਜ਼ੀਲੈਂਡ ਪਹਿਲਾ ਇੱਕ ਦਿਨਾਂ ਮੈਚ : ਨਿਊਜ਼ੀਲੈਂਡ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਡੈਨਮਾਰਕ ਓਪਨ ਬੈਡਮਿੰਟਨ : ਭਾਰਤ ਦੇ ਕਿਦਾਂਬੀ ਸ਼੍ਰੀਕਾਂਤ ਨੇ ਦੱਖਣੀ ਕੋਰੀਆ ਦੇ ਲੀ.ਹਿਊਨ ਇਲ ਨੂੰ ਹਰਾ ਕੇ ਜਿੱਤਿਆ ਖ਼ਿਤਾਬ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਇੱਕ ਦਿਨਾਂ ਮੈਚ : ਲੈਥਮ ਨੇ ਠੋਕਿਆ ਸੈਂਕੜਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਇੱਕ ਦਿਨਾਂ ਮੈਚ : ਨਿਊਜ਼ੀਲੈਂਡ ਨੂੰ 56 ਗੇਂਦਾਂ 'ਤੇ 65 ਦੌੜਾਂ ਦੀ ਲੋੜ
. . .  1 day ago
ਅਨੰਤਨਾਗ 'ਚ ਅੱਤਵਾਦੀਆਂ ਨੇ ਇੱਕ ਨਾਗਰਿਕ 'ਤੇ ਕੀਤੀ ਫਾਇਰਿੰਗ
. . .  1 day ago
ਰਾਹੁਲ ਗਾਂਧੀ ਨਾਲ ਕੱਲ੍ਹ ਮੁਲਾਕਾਤ ਕਰਨਗੇ ਹਾਰਦਿਕ ਪਟੇਲ
. . .  1 day ago
ਨਵੀਂ ਦਿੱਲੀ, 22 ਅਕਤੂਬਰ- ਗੁਜਰਾਤ ਦੇ ਪਾਟੀਦਾਰ ਨੇਤਾ ਹਾਰਦਿਕ ਪਟੇਲ ਕੱਲ੍ਹ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। ਹਾਲਾਂਕਿ ਪਟੇਲ ਨੇ ਸਾਫ਼ ਕੀਤਾ ਹੈ ਕਿ ਉਹ ਕੋਈ ਚੋਣ ਨਹੀਂ...
ਭਾਰਤ-ਨਿਊਜ਼ੀਲੈਂਡ ਪਹਿਲਾ ਇੱਕ ਦਿਨਾਂ ਮੈਚ : 31ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 150 ਦੌੜਾਂ ਪੂਰੀਆਂ
. . .  1 day ago
ਫੀਫਾ ਅੰਡਰ 17 ਫੁੱਟਬਾਲ ਵਰਲਡ ਕੱਪ : ਈਰਾਨ ਨੂੰ 3-1 ਨਾਲ ਹਰਾ ਕੇ ਸਪੇਨ ਪਹੁੰਚਿਆ ਸੈਮੀਫਾਈਨਲ 'ਚ
. . .  1 day ago
ਭਾਰਤ ਨਿਊਜ਼ੀਲੈਂਡ ਪਹਿਲਾ ਵਨਡੇ : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਆਊਟ
. . .  1 day ago
ਸੁਸ਼ਮਾ ਸਵਰਾਜ ਨੇ ਸ਼ੇਖ਼ ਹਸੀਨਾ ਨਾਲ ਕੀਤੀ ਮੁਲਾਕਾਤ
. . .  1 day ago
ਨਿਊਜ਼ੀਲੈਂਡ ਨੂੰ ਦੂਸਰਾ ਝਟਕਾ, ਕਪਤਾਨ ਵਿਲੀਅਮਸਨ 6 ਦੌੜਾਂ ਬਣਾ ਕੇ ਆਊਟ
. . .  1 day ago
ਏਸ਼ੀਆ ਕੱਪ ਹਾਕੀ 2017 ਫਾਈਨਲ : ਮਲੇਸ਼ੀਆ ਨੂੰ 2-1 ਨਾਲ ਹਰਾ ਕੇ ਭਾਰਤ ਬਣਿਆ ਚੈਂਪੀਅਨ
. . .  1 day ago
ਨਿਊਜ਼ੀਲੈਂਡ ਨੂੰ ਪਹਿਲਾ ਝਟਕਾ, ਮੁਨਰੋ 28 ਦੌੜਾਂ ਬਣਾ ਕੇ ਆਊਟ
. . .  1 day ago
ਵਡੋਦਰਾ 'ਚ ਪ੍ਰਧਾਨ ਮੰਤਰੀ ਦਾ ਰੋਡ ਸ਼ੋਅ ਜਾਰੀ
. . .  1 day ago
ਏਸ਼ੀਆ ਹਾਕੀ ਕੱਪ ਫਾਈਨਲ : ਭਾਰਤ 2 ਮਲੇਸ਼ੀਆ 1
. . .  1 day ago
ਹਾਕੀ ਏਸ਼ੀਆ ਕੱਪ ਫਾਈਨਲ : ਤੀਸਰੇ ਕੁਆਟਰ ਤੱਕ ਭਾਰਤ 2-0 ਨਾਲ ਅੱਗੇ
. . .  1 day ago
ਵਡੋਦਰਾ ਰੈਲੀ ਦੌਰਾਨ ਪ੍ਰਧਾਨ ਮੰਤਰੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ
. . .  1 day ago
ਹਾਕੀ ਏਸ਼ੀਆ ਕੱਪ ਫਾਈਨਲ : ਹਾਫ਼ ਟਾਈਮ ਤੱਕ ਭਾਰਤ ਮਲੇਸ਼ੀਆ ਤੋਂ 2-0 ਨਾਲ ਅੱਗੇ
. . .  1 day ago
ਹਾਕੀ ਏਸ਼ੀਆ ਕੱਪ ਫਾਈਨਲ : ਭਾਰਤ ਨੇ ਕੀਤਾ ਦੂਜਾ ਗੋਲ
. . .  1 day ago
ਹਾਕੀ ਏਸ਼ੀਆ ਕੱਪ ਫਾਈਨਲ : ਪਹਿਲੇ ਕੁਆਟਰ 'ਚ ਭਾਰਤ 1-0 ਨਾਲ ਅੱਗੇ
. . .  1 day ago
ਨਿਊਜ਼ੀਲੈਂਡ ਨੂੰ ਮਿਲਿਆ 281 ਦੌੜਾਂ ਦਾ ਟੀਚਾ
. . .  1 day ago
ਭਾਰਤ ਨੂੰ 7ਵਾਂ ਝਟਕਾ, ਕੋਹਲੀ 121ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਨੂੰ ਪੰਜਵਾਂ ਝਟਕਾ, ਧੋਨੀ 25 ਦੌੜਾਂ ਬਣਾ ਕੇ ਆਊਟ
. . .  1 day ago
ਜੰਮੂ-ਕਸ਼ਮੀਰ : ਨੈਸ਼ਨਲ ਕਾਨਫ਼ਰੰਸ ਆਗੂ ਦੇ ਘਰ 'ਤੇ ਗਰਨੇਡ ਹਮਲਾ
. . .  1 day ago
2 ਟਰੇਨਾਂ ਦੀ ਟੱਕਰ 'ਚ 4 ਜ਼ਖਮੀ
. . .  1 day ago
ਢਾਕਾ ਪਹੁੰਚੀ ਸੁਸ਼ਮਾ ਸਵਰਾਜ
. . .  1 day ago
ਕਰਾਚੀ ਵਿਚ 8 ਅੱਤਵਾਦੀ ਮੁੱਠਭੇੜ 'ਚ ਢੇਰ
. . .  1 day ago
ਰਾਣੀ ਮੁਖਰਜੀ ਦੇ ਪਿਤਾ ਦਾ ਹੋਇਆ ਦਿਹਾਂਤ
. . .  1 day ago
ਅੱਤਵਾਦੀਆਂ ਨੇ ਔਰਤਾਂ 'ਤੇ ਚਲਾਈਆਂ ਗੋਲੀਆਂ , ਇਕ ਦੀ ਮੌਤ
. . .  1 day ago
ਭਾਰਤ ਨਿਊਜ਼ੀਲੈਂਡ ਪਹਿਲਾ ਇਕ ਦਿਨਾਂ ਮੈਚ : ਭਾਰਤ ਨੇ ਜਿੱਤੀ ਟਾਸ, ਪਹਿਲਾ ਬੱਲੇਬਾਜੀ ਦਾ ਫੈਸਲਾ
. . .  1 day ago
ਮੋਦੀ ਨੇ ਗੁਜਰਾਤ 'ਚ ਰੋ ਰੋ ਫੇਰੀ ਸੇਵਾ ਦਾ ਕੀਤਾ ਉਦਘਾਟਨ
. . .  1 day ago
ਪੁਣੇ 'ਚ ਅਗਵਾ ਪਿਛੋਂ ਦੋ ਸਾਲਾਂ ਬੱਚੀ ਦਾ ਕਤਲ
. . .  1 day ago
ਪਾਕਿਸਤਾਨ ਨੇ ਭਾਰਤੀ ਚੌਕੀਆਂ 'ਤੇ ਕੀਤੀ ਗੋਲੀਬਾਰੀ
. . .  1 day ago
ਦਿੱਲੀ 'ਚ ਦੀਵਾਲੀ ਦੀ ਰਾਤ ਜਵੈਲਰੀ ਇਕਾਈਆਂ ਤੋਂ 12 ਕਰੋੜ ਲੁੱਟੇ
. . .  1 day ago
ਵਿਰਾਟ ਅੱਜ ਖੇਡਣਗੇ ਆਪਣਾ 200ਵਾਂ ਮੈਚ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਅੱਸੂ ਸੰਮਤ 549
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ
  •     Confirm Target Language  

ਜੰਮੂ-ਕਸ਼ਮੀਰ

ਊਨਾ 'ਚ ਰੇਲਵੇ ਦੀ ਜ਼ਮੀਨ ਤੋਂ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਊਨਾ, 21 ਸਤੰਬਰ(ਹਰਪਾਲ ਸਿੰਘ ਕੋਟਲਾ)- ਹਾਈ ਕੋਰਟ ਦੇ ਹੁਕਮਾਾ 'ਤੇ ਊਨਾ 'ਚ ਰੇਲਵੇ ਦੀ ਜ਼ਮੀਨ 'ਤੇ ਗ਼ੈਰ ਕਾਨੂੰਨੀ ਕਬਜ਼ਿਆਾ ਨੂੰ ਹਟਾਉਂਣ ਦੀ ਵੱਡੀ ਕਾਰਵਾਈ ਕੀਤੀ ਗਈ¢ ਐੱਸ.ਡੀ.ਐੱਮ. ਊਨਾ ਤੇ ਡੀ.ਐੱਸ.ਪੀ. ਦੀ ਟੀਮ ਦੁਆਰਾ ਵੱਖ-ਵੱਖ ਸਥਾਨਾਾ 'ਤੇ ਰੇਲਵੇ ਦੀ ਜ਼ਮੀਨ 'ਤੇ ਕੀਤੇ ਗਏ ਗ਼ੈਰ ਕਾਨੂੰਨੀ ਕਬਜ਼ਿਆਾ ਜਿਨ੍ਹਾਾ 'ਚ ਮੰਦਰ ਤੇ ਸਕੂਲ ਵੀ ਸ਼ਾਮਿਲ ਸਨ ਹਟਾਇਆ ਗਿਆ¢ ਲੰਬੇ ਸਮੇਂ ਤੋਂ ਗ਼ੈਰ-ਕਾਨੂੰਨੀ ਕਬਜ਼ਾ ਜਮਾਏ ਬੈਠੇ ਲੋਕਾਾ 'ਤੇ ਪ੍ਰਸ਼ਾਸ਼ਨ ਦੁਆਰਾ ਹਾਈ ਕੋਰਟ ਦੇ ਹੁਕਮਾਾ ਦੇ ਬਾਅਦ ਕਾਰਵਾਈ ਕੀਤੀ ਗਈ¢ ਹਾਈਕੋਰਟ ਦੇ ਹੁਕਮਾਾ ਦੇ ਬਾਅਦ ਵੀਰਵਾਰ ਨੂੰ ਊਨੇ ਦੇ ਸੱਤ ਵੱਖ-ਵੱਖ ਸਥਾਨਾਾ 'ਤੇ ਗ਼ੈਰ-ਕਾਨੂੰਨੀ ਕਬਜ਼ਿਆਾ ਨੂੰ ਹਟਾਇਆ ਗਿਆ ¢ ਹਾਲਾਾਕਿ ਕਬਜ਼ਿਆਾ ਨੂੰ ਹਟਾਉਂਦੇ ਸਮੇਂ ਕੋਈ ਵਿਵਾਦ ਨਾ ਹੋਵੇ, ਇਸਦੇ ਲਈ ਪ੍ਰਸ਼ਾਸਨ ਨੇ ਪਹਿਲਾਾ ਹੀ ਵਿਵਸਥਾ ਕਰ ਰੱਖੀ ਸੀ ¢ ਜੇ.ਸੀ.ਬੀ. ਮਸ਼ੀਨਾਾ ਦੇ ਨਾਲ ਭਾਰੀ ਗਿਣਤੀ ਵਿੱਚ ਪੁਲਿਸ ਬਲ ਅਤੇ ਸਦਰ ਐੱਸ. ਡੀ. ਐੱਮ, ਡੀ.ਐੱਸ.ਪੀ., ਰੇਲਵੇ ਮਾਮਲਾ ਵਿਭਾਗ ਦੇ ਅਧਿਕਾਰੀ, ਬਿਜਲੀ ਬੋਰਡ ਦੇ ਅਧਿਕਾਰੀ ਵੀ ਮੌਕੇ 'ਤੇ ਮੌਜੂਦ ਸਨ¢ ਰੇਲਵੇ ਦੀ ਜ਼ਮੀਨ 'ਤੇ ਚਾਰ ਮੰਦਰ, ਇਕ ਕੁਸ਼ਠ ਆਸ਼ਰਮ, ਇਕ ਸਰਕਾਰੀ ਸਕੂਲ ਸਮੇਤ ਇਕ ਨਿਜੀ ਭਵਨ ਗ਼ੈਰ ਕਾਨੂੰਨੀ ਰੂਪ ਨਾਲ ਬਣਾਇਆ ਗਿਆ ਸੀ, ਜਿਸਦੇ ਬਾਅਦ ਹਾਈਕੋਰਟ ਨੇ ਇਨ੍ਹਾਾ ਸਾਰਿਆਾ ਨੂੰ ਹਟਾਣ ਲਈ ਹੁਕਮ ਦਿੱਤੇ ਸਨ ¢ਇਸ ਲਈ ਵਿਭਾਗ ਦੁਆਰਾ 24 ਅਗਸਤ ਨੂੰ ਨੋਟਿਸ ਵੀ ਜਾਰੀ ਕੀਤਾ ਗਿਆ ਸੀ ¢ ਨੋਟਿਸ ਮਿਲਣ ਦੇ ਬਾਅਦ ਸਾਰੇ ਗ਼ੈਰ-ਕਾਨੂੰਨੀ ਕਬਜ਼ਿਆਾ ਨੂੰ ਖਾਲੀ ਕਰਨ ਲਈ ਕਿਹਾ ਗਿਆ ਸੀ ਤੇ ਪ੍ਰਸ਼ਾਸਨ ਦੁਆਰਾ ਜੇ.ਸੀ.ਬੀ. ਮਸ਼ੀਨਾਾ ਨਾਲ ਗ਼ੈਰ-ਕਾਨੂੰਨੀ ਕਬਜ਼ਿਆਾ ਨੂੰ ਹਟਾ ਦਿੱਤਾ ਗਿਆ¢ ਪ੍ਰਸ਼ਾਸਨ ਦੀ ਕਾਰਵਾਈ ਦੇ ਦੌਰਾਨ ਲੋਕਾਾ ਦੀ ਭਾਰੀ ਭੀੜ ਸੀ, ਪਰ ਕਿਤੇ ਵੀ ਕਿਸੇ ਤਰ੍ਹਾਾ ਦਾ ਵਿਰੋਧ ਨਹੀਂ ਹੋਇਆ ¢ ਊਨੇ ਦੇ ਵੱਖ-ਵੱਖ ਸੱਤ ਸਥਾਨਾਾ 'ਤੇ ਮੰਦਰ, ਗਊਸ਼ਾਲਾ, ਸਕੂਲ ਤੇ ਨਿੱਜੀ ਇਮਾਰਤ ਉਸਾਰੀ ਕਰਕੇ ਗ਼ੈਰ ਕਾਨੂੰਨੀ ਕਬਜ਼ਾ ਕੀਤਾ ਗਿਆ ਸੀ ਜਿਸਨੂੰ ਕੋਰਟ ਦੇ ਹੁਕਮਾਾ ਦੇ ਚਲਦੇ ਹਟਾ ਦਿੱਤਾ ਗਿਆ ¢

ਡੀ. ਸੀ. ਨੇ ਜਨਤਾ ਦਰਬਾਰ ਲਗਾ ਕੇ ਸੁਣੀਆਂ ਸਮੱਸਿਆਵਾਂ

ਕਠੂਆ, 21 ਸਤੰਬਰ (ਗੁਰਮੀਤ ਸਿੰਘ)-ਤਹਿਸੀਲ ਬਿਲਾਵਰ ਸਬ-ਡਵੀਜ਼ਨ ਪ੍ਰਸ਼ਾਸਨ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਦੇ ਨਾਲ ਹੱਲ ਲਈ ਵੀ ਯਤਨ ਕਰੇ ਜਿਸ ਨਾਲ ਜਨਤਾ ਨੂੰ ਪ੍ਰੇਸ਼ਾਨ ਨਾ ਹੋਣਾ ਪਵੇ ਅਤੇ ਲੋਕਾਂ ਨੂੰ ਗੁੱਡ ਗਵਰਨੈਂਸ ਦਾ ਉਚਿਤ ਲਾਭ ਮਿਲ ਸਕੇ | ਇਹ ਵਿਚਾਰ ...

ਪੂਰੀ ਖ਼ਬਰ »

ਪਾਕਿ ਸੈਨਿਕਾਂ ਵਲੋਂ ਗੋਲੀਬਾਰੀ

ਜੰਮੂ, 21 ਸਤੰਬਰ (ਮਹਿੰਦਰਪਾਲ ਸਿੰਘ)-ਆਰ. ਐਸ. ਪੁਰਾ ਅਤੇ ਅਰਨੀਆ ਬਾਰਡਰ 'ਤੇ ਦੋ ਦਿਨ ਦੀ ਸ਼ਾਂਤੀ ਤੋਂ ਬਾਅਦ ਅੱਜ ਫਿਰ ਪਾਕਿਸਤਾਨੀ ਸੈਨਾ ਵਲੋਂ ਰਿਹਾਇਸ਼ੀ ਬਸਤੀਆਂ 'ਤੇ ਗੋਲੀਬਾਰੀ ਕੀਤੀ ਗਈ | ਪਹਿਲਾਂ ਅਕਸਰ ਰਾਤ ਦੇ ਸਮੇਂ ਪਾਕਿਸਤਾਨੀ ਸੈਨਾ ਵਲੋਂ ਗੋਲੀਬਾਰੀ ਕੀਤੀ ...

ਪੂਰੀ ਖ਼ਬਰ »

ਫੋਟੋਗ੍ਰਾਫ਼ੀ ਸਨਮਾਨ ਸਮਾਗਮ ਕਰਵਾਇਆ

ਜੰਮੂ, 21 ਸਤੰਬਰ (ਮਹਿੰਦਰਪਾਲ ਸਿੰਘ)-ਪ੍ਰੈ ੱਸ ਕਲੱਬ ਜੰਮੂ ਵਲੋਂ ਅੱਜ ਇਕ ਪ੍ਰੋਗਰਾਮ ਵਿਚ ਤੀਜਾ ਅਸ਼ੋਕ ਸੋਢੀ ਯਾਦਗਾਰੀ ਫੋਟੋਗ੍ਰਾਫੀ ਸਨਮਾਨ ਤਿੰਨ ਮੈਂਬਰੀ ਜਿਊਰੀ ਵਲੋਂ ਕਰਵਾਇਆ ਗਿਆ | ਨਤੀਜਿਆਂ ਮੁਤਾਬਿਕ ਪਹਿਲੀ ਵਾਰ ਪਹਿਲੇ ਸਥਾਨ 'ਤੇ ਰਹੇ ਦੋ ਪੱਤਰਕਾਰਾਂ ...

ਪੂਰੀ ਖ਼ਬਰ »

ਯੂ.ਡੀ.ਪੀ. ਦਾ ਵਫਦ ਡੀ.ਆਈ.ਜੀ. ਨੂੰ ਮਿਲਿਆ

ਜੰਮੂ, 21 ਸਤੰਬਰ (ਮਹਿੰਦਰਪਾਲ ਸਿੰਘ)-ਅੱਜ ਯੂਨਾਈਟਿਡ ਡੈਮੋਕਰੇਟਿਕ ਪਾਰਟੀ ਦੇ ਸੀਨੀਅਰ ਨੇਤਾਵਾਂ ਦਾ ਦਲ ਡੀ.ਆਈ.ਜੀ. ਜੰਮੂ ਅਸ਼ਕੂਰ ਵਾਨੀ ਨੂੰ ਮਿਲਿਆ | ਪਾਰਟੀ ਨੇਤਾ ਮੱਖਣ ਸਿੰਘ, ਬਲਬੀਰ ਸਿੰਘ, ਯੂਥ ਪ੍ਰਧਾਨ ਮਹਿੰਦਰਪਾਲ ਸਿੰਘ ਨੇ ਗੱਲਬਾਤ ਕਰਦਿਆਂ ਡੀ ਆਈ ਜੀ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX