ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  11 minutes ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  33 minutes ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  about 1 hour ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  59 minutes ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  about 1 hour ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  about 1 hour ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  about 2 hours ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  about 2 hours ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  about 3 hours ago
ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)- ਘੰਟਾ ਘਰ ਦੇ ਨਜ਼ਦੀਕ ਡਰਾਈ-ਕਲੀਨਰ ਅਤੇ ਕੱਪੜਿਆਂ ਦੀ ਦੁਕਾਨ 'ਚ ਅੱਜ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਲੱਖਾਂ ਰੁਪਏ ਦਾ...
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  about 3 hours ago
ਲਖਨਊ, 21 ਜਨਵਰੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਸਮਰਥਨ 'ਚ ਇੱਕ ਰੈਲੀ ਨੂੰ ਸੰਬੋਧਿਤ ਕੀਤਾ। ਉੱਤਰ ਪ੍ਰਦੇਸ਼ ਦੇ ਲਖਨਊ 'ਚ ਹੋਈ ਇਸ ਰੈਲੀ 'ਚ...
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  about 3 hours ago
ਨੇਪਾਲ, 21 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੇ ਮੰਗਲਵਾਰ ਨੂੰ ਇੱਥੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਦੋਹਾਂ ...
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  about 4 hours ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  about 4 hours ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  about 4 hours ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  about 4 hours ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  about 5 hours ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  about 6 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 6 hours ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  about 6 hours ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 6 hours ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  about 6 hours ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 7 hours ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  about 7 hours ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  about 3 hours ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  about 7 hours ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  about 8 hours ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  about 7 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  about 8 hours ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  about 8 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 8 hours ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 9 hours ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 9 hours ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 10 hours ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 11 hours ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  about 1 hour ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  about 1 hour ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  43 minutes ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  19 minutes ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  about 1 hour ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  about 1 hour ago
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  about 1 hour ago
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  about 1 hour ago
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਅੱਸੂ ਸੰਮਤ 549

ਲੁਧਿਆਣਾ

ਨੈਸ਼ਨਲ ਬੁੱਕ ਟਰੱਸਟ ਵਲੋਂ ਲੁਧਿਆਣਾ ਪੁਸਤਕ ਪ੍ਰਦਰਸ਼ਨੀ ਸਮਾਪਤ

ਲੁਧਿਆਣਾ, 21 ਸਤੰਬਰ (ਕਵਿਤਾ ਖੁੱਲਰ)-ਪੰਜਾਬੀ ਭਵਨ ਲੁਧਿਆਣਾ ਵਿਖੇ ਨੈਸ਼ਨਲ ਬੁੱਕ ਟਰੱਸਟ ਵਲੋਂ ਹਫ਼ਤਾ ਭਰ ਲਗਾਈ ਪੁਸਤਕ ਪ੍ਰਦਰਸ਼ਨੀ ਸਮਾਪਤ ਹੋ ਗਈ | ਪ੍ਰਦਰਸ਼ਨੀ ਦੇ ਅਖੀਰਲੇ ਦਿਨ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਪ੍ਰਦੀਪ ਅਗਰਵਾਲ ਵਿਸ਼ੇਸ਼ ਤੌਰ 'ਤੇ ਪ੍ਰਦਰਸ਼ਨੀ ਦੇਖਣ ਤੇ ਪੁਸਤਕਾਂ ਖ੍ਰੀਦਣ ਲਈ ਪਹੁੰਚੇ | ਪਹਿਲੇ ਤਿੰਨ ਦਿਨ ਨੈਸ਼ਨਲ ਬੁੱਕ ਟਰੱਸਟ ਵਲੋਂ ਸਾਹਿਤਕ ਸਮਾਗਮ ਵੀ ਕਰਵਾਏ ਗਏ | ਇਸ ਮੌਕੇ ਨੈਸ਼ਨਲ ਬੁੱਕ ਟਰੱਸਟ ਦੇ ਐਗਜ਼ੀਕਿਊਟਿਵ ਮਾਰਕਿਟਿੰਗ ਸ੍ਰੀ ਦਿਨੇਸ਼ ਕੁਮਾਰ ਨੇ ਦੱਸਿਆ ਕਿ ਪ੍ਰਦਰਸ਼ਨੀ ਮੌਕੇ ਲਗਪਗ 5 ਲੱਖ 50 ਹਜ਼ਾਰ ਰੁਪਏ ਦੀਆਂ ਪੁਸਤਕਾਂ ਦੀ ਵਿਕਰੀ ਹੋਈ | ਇਸ ਮੌਕ ਡਾ. ਸੁਰਜੀਤ ਪਾਤਰ, ਪ੍ਰੋ. ਗੁਰਭਜਨ ਸਿੰਘ ਗਿੱਲ, ਨਵਜੋਤ ਕੌਰ ਅਸਿਸਟੈਂਟ ਐਡੀਟਰ ਐਨ.ਬੀ.ਟੀ., ਸ਼ਾਮ ਲਾਲ ਕੋਰੀ, ਸਤੀਸ਼ ਗੁਲਾਟੀ ਅਤੇ ਭਗਵੰਤ ਰਸੂਲਪੁਰੀ ਹਾਜ਼ਰ ਸਨ | ਪ੍ਰੋ. ਗਿੱਲ ਨੇ ਕਿਹਾ ਕਿ ਪੁਸਤਕ ਸੱਭਿਆਚਾਰ ਲਈ ਸੰਸਥਾਈ ਯਤਨਾਂ ਦੇ ਨਾਲ ਨਾਲ ਗ਼ੈਰ ਸੰਸਥਾਈ ਯਤਨ ਵੀ ਅਤਿ ਜ਼ਰੂਰੀ ਹਨ | ਕਵੀ ਦਰਬਾਰ ਦੀ ਪ੍ਰਧਾਨਗੀ ਪ੍ਰਸਿੱਧ ਸ਼ਾਇਰ ਡਾ. ਪਾਤਰ ਨੇ ਕੀਤੀ ਉਨ੍ਹਾਂ ਨਾਲ ਪ੍ਰੋ. ਸੁਰਜੀਤ ਜੱਜ, ਸੁਖਵਿੰਦਰ ਅੰਮਿ੍ਤ ਸ਼ਾਮਿਲ ਸਨ | ਇਸ ਮੌਕੇ ਨੈਸ਼ਨਲ ਬੁਕ ਟਰੱਸਟ ਵਲੋਂ ਸਹਿ ਸੰਪਾਦਕ ਪੰਜਾਬੀ ਨਵਜੋਤ ਕੌਰ ਅਤੇ ਸ੍ਰੀ ਸ਼ਾਮ ਲਾਲ ਕੋਰੀ ਨੇ ਡਾ. ਸੁਰਜੀਤ ਸਿੰਘ ਅਤੇ ਦੇਸ ਰਾਜ ਕਾਲੀ ਨੂੰ ਪੁਸਤਕਾਂ ਦੇ ਸੈੱਟ ਭੇਟ ਕੀਤੇ | ਮੇਲੇ ਦੌਰਾਨ ਸਰਦਾਰ ਪੰਛੀ, ਤ੍ਰੈਲੋਚਨ ਲੋਚੀ, ਸੁਖਵਿੰਦਰ ਅੰਮਿ੍ਤ, ਡਾ. ਜਗਦੀਸ਼ ਕੌਰ, ਭਗਵਾਨ ਢਿੱਲੋਂ, ਜਸਵੰਤ ਜ਼ਫ਼ਰ, ਗੁਰਦਿਆਲ ਰੌਸ਼ਨ, ਸੁਰਜੀਤ ਜੱਜ, ਸਤੀਸ਼ ਗੁਲਾਟੀ, ਸਵਰਨਜੀਤ ਸਵੀ, ਦਵਿੰਦਰ ਦਿਲਰੂਪ, ਪਰਮਜੀਤ ਕੌਰ ਮਹਿਕ, ਜਸਪ੍ਰੀਤ ਕੌਰ ਫਲਕ, ਪ੍ਰੋ. ਰਮਨ, ਜਸਲੀਨ ਕੌਰ, ਨੀਲੂ ਬੱਗਾ, ਭਗਵੰਤ ਰਸੂਲਪੁਰੀ, ਪਿ੍ੰ. ਪ੍ਰੇਮ ਸਿੰਘ ਬਜਾਜ, ਸੁਰਿੰਦਰ ਕੈਲੇ, ਡਾ. ਗੁਲਜ਼ਾਰ ਸਿੰਘ ਪੰਧੇਰ, ਡਾ. ਗੁਰਇਕਬਾਲ ਸਿੰਘ, ਅਜੀਤ ਪਿਆਸਾ, ਇੰਦਰਜੀਤ ਪਾਲ ਕੌਰ, ਸੁਰਿੰਦਰ ਦੀਪ, ਦਲਵੀਰ ਲੁਧਿਆਣਵੀ, ਰਵਿੰਦਰ ਰਵੀ, ਪੀ.ਸੀ. ਗੈਲੇਰੀਆ, ਹਰੀਸ਼ ਮੋਦਗਿਲ, ਸੁਮਿਤ ਗੁਲਾਟੀ ਸਮੇਤ ਕਾਫ਼ੀ ਗਿਣਤੀ ਵਿਚ ਲੇਖਕ ਅਤੇ ਸਰੋਤੇ ਹਾਜ਼ਰ ਸਨ |

ਢਾਈ ਕਰੋੜ ਦੀ ਹੈਰੋਇਨ ਸਮੇਤ 2 ਕਾਬੂ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਐੱਸ.ਟੀ.ਐਫ ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 2 ਕਰੋੜ 50 ਲੱਖ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ | ਐੱਸ.ਟੀ.ਐਫ ਦੇ ਜ਼ਿਲ੍ਹਾ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ...

ਪੂਰੀ ਖ਼ਬਰ »

ਰੇਲ ਗੱਡੀ ਹੇਠਾਂ ਆ ਕੇ ਵਿਅਕਤੀ ਦੀ ਮੌਤ

ਢੰਡਾਰੀ ਕਲਾਂ, 21 ਸਤੰਬਰ (ਪਰਮਜੀਤ ਸਿੰਘ ਮਠਾੜੂ)-ਰੇਲਵੇ ਸਟੇਸ਼ਨ ਢੰਡਾਰੀ ਤੋਂ ਸ਼ੇਰਪੁਰ ਦੇ ਨਜ਼ਦੀਕ ਇਕ ਵਿਅਕਤੀ ਰੇਲ ਗੱਡੀ ਦੀ ਚਪੇਟ 'ਚ ਆਕੇ ਮਾਰਿਆ ਗਿਆ | ਜੀ. ਆਰ. ਪੀ. ਢੰਡਾਰੀ ਦੇ ਅਧਿਕਾਰੀ ਮਨਜੀਤ ਸਿੰਘ ਨੇ ਦੱਸਿਆ ਕਿ ਦੇਖਣ 'ਚ ਇਹ ਵਿਅਕਤੀ 30-35 ਸਾਲ ਦਾ ਪ੍ਰਵਾਸੀ ...

ਪੂਰੀ ਖ਼ਬਰ »

ਹੋਟਲ 'ਤੇ ਛਾਪਾਮਾਰੀ ਦੌਰਾਨ 2 ਔਰਤਾਂ ਸਮੇਤ 4 ਕਾਬੂ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੀ ਪੁਲਿਸ ਨੇ ਲੁਹਾਰਾ ਰੋਡ ਸਥਿਤ ਇਕ ਹੋਟਲ 'ਤੇ ਛਾਪਾਮਾਰੀ ਕਰਕੇ ਦੇਹ ਵਪਾਰ ਦੇ ਦੋਸ਼ ਤਹਿਤ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਇਨ੍ਹਾਂ 'ਚ ਦੋ ਔਰਤਾਂ ਵੀ ਸ਼ਾਮਿਲ ਹਨ | ਜਾਣਕਾਰੀ ਦਿੰਦਿਆਂ ਐੱਸ.ਐਚ.ਓ ...

ਪੂਰੀ ਖ਼ਬਰ »

ਮਾਸੂਮ ਬਾਲੜੀ ਨਾਲ ਜਬਰ ਜਨਾਹ ਕਰਨ ਵਾਲੇ ਨੂੰ 10 ਸਾਲ ਕੈਦ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਮਾਸੂਮ ਬਾਲੜੀ ਨਾਲ ਜਬਰ ਜਨਾਹ ਕਰਨ ਵਾਲੇ ਨੂੰ 10 ਸਾਲ ਦੀ ਕੈਦ ਤੇ ਇਕ ਲੱਖ ਰੁਪਏ ਜ਼ੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਹਨ | ਜਾਣਕਾਰੀ ਅਨੁਸਾਰ ਥਾਣਾ ਡਵੀਜ਼ਨ ਨੰਬਰ 4 ਦੀ ਪੁਲਿਸ ਨੇ 10 ਫਰਵਰੀ 2015 ਨੂੰ ...

ਪੂਰੀ ਖ਼ਬਰ »

ਭਾਰਤ ਸਰਕਾਰ ਵਲੋਂ ਸੂਬੇ 'ਚ ਹੀਮੋਫੀਲੀਆ ਬੀਮਾਰੀ ਤੋਂ ਪੀੜਤ ਮਰੀਜ਼ਾਂ ਲਈ ਐਲਾਨੇ 10 ਕਰੋੜ 'ਚੋਂ 5 ਕਰੋੜ ਦੀ ਪਹਿਲੀ ਕਿਸ਼ਤ ਜਾਰੀ

ਲੁਧਿਆਨਾ, 21 ਸਤੰਬਰ (ਸਲੇਮਪੁਰੀ)-ਪੰਜਾਬ 'ਚ ਜਿੱਥੇ ਸੂਬੇ ਦੇ ਲੋਕਾਂ ਨੂੰ ਹੈਪੇਟਾਈਟਿਸ ਅਤੇ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਨੇ ਆਪਣੀ ਲਪੇਟ 'ਚ ਲਿਆ ਹੋਇਆ ਹੈ, ਉਥੇ ਹੀ ਇਥੇ ਖ਼ੂਨ ਨਾਲ ਸੰਬਧਿਤ ਥੈਲੇਸੀਮੀਆ ਤੇ ਹੀਮੋਫੀਲੀਆ ਬਿਮਾਰੀ ਨੇ ਵੀ ਲੋਕਾਂ ਦੇ ਨੱਕ ਵਿਚ ...

ਪੂਰੀ ਖ਼ਬਰ »

ਜਮਾਲਪੁਰ ਫਰਜ਼ੀ ਪੁਲਿਸ ਮੁਕਾਬਲਾ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਮਾਲਪੁਰ 'ਚ ਤਿੰਨ ਸਾਲ ਪਹਿਲਾਂ ਹੋਏ ਫਰਜ਼ੀ ਪੁਲਿਸ ਮੁਕਾਬਲੇ ਦੀ ਅਗਲੀ ਸੁਣਵਾਈ 12 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ 27 ਦਸੰਬਰ 2014 ਨੂੰ ਜਮਾਲਪੁਰ ਦੀ ਆਹਲੂਵਾਲੀਆ ਕਾਲੋਨੀ 'ਚ ਹੋਏ ਇਕ ...

ਪੂਰੀ ਖ਼ਬਰ »

ਕਤਲ ਦੇ ਮਾਮਲੇ ਦਾ ਸਾਹਮਣਾ ਕਰੇ ਰਹੇ ਬੰਦੀ ਦੀ ਮੌਤ

ਲੁਧਿਆਣਾ, 21 ਸਤੰਬਰ (ਆਹੂਜਾ)-ਸਥਾਨਕ ਦਾਣਾ ਮੰਡੀ 'ਚ ਸਾਲ 2012 ਵਿਚ ਹੋਏ ਇਕ ਕਤਲ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਇਕ ਬੰਦੀ ਦੀ ਹਸਪਤਾਲ 'ਚ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦਵਿੰਦਰ ਸਿੰਘ ਗੋਗੀ ਪਿੱਛਲੇ ਕਾਫ਼ੀ ਸਮੇਂ ਤੋਂ ਬਿਮਾਰ ਸੀ ਅਤੇ ਉਹ ਖ਼ਤਰਨਾਕ ਬਿਮਾਰੀ ...

ਪੂਰੀ ਖ਼ਬਰ »

ਭਾਰਤੀ ਭਲਾਈ ਮੋਰਚਾ ਦੇ ਆਗੂ ਦੀ ਕੁੱਟਮਾਰ ਕਰਨ ਵਾਲੇ 6 ਪੁਲਿਸ ਮੁਲਾਜ਼ਮਾਂ ਦੇ ਗੈਰ ਜ਼ਮਾਨਤੀ ਵਾਰੰਟ ਜਾਰੀ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਭਾਰਤੀ ਭਲਾਈ ਮੋਰਚਾ ਦੇ ਆਗੂ ਤਰਸੇਮ ਸਿੰਘ ਬੰਗਾ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਅਦਾਲਤ ਵਲੋਂ ਇਕ ਇੰਸਪੈਕਟਰ ਸਮੇਤ 6 ਪੁਲਿਸ ਮੁਲਾਜ਼ਮਾਂ ਦੇ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ | ਜਾਣਕਾਰੀ ਅਨੁਸਾਰ ਕੁਝ ਸਮਾਂ ...

ਪੂਰੀ ਖ਼ਬਰ »

ਛੁੱਟੀ ਵਾਲੇ ਦਿਨ ਨਗਰ ਨਿਗਮ ਕੋਲ ਜਮ੍ਹਾਂ ਹੋਇਆ 1 ਕਰੋੜ 2 ਲੱਖ ਪ੍ਰਾਪਰਟੀ ਟੈਕਸ

ਲੁਧਿਆਣਾ, 21 ਸਤੰਬਰ (ਅਮਰੀਕ ਸਿੰਘ ਬੱਤਰਾ)-ਰਾਜ ਸਰਕਾਰ ਵਲੋਂ ਲਾਗੂ ਕੀਤੇ ਪ੍ਰਾਪਰਟੀ ਟੈਕਸ ਦੀ ਰਿਟਰਨ 30 ਸਤੰਬਰ ਤੱਕ 10 ਫੀਸਦੀ ਛੂਟ (ਰਿਬੇਟ) ਨਾਲ ਜਮ੍ਹਾ ਕਰਾਉਣ ਦੀ ਸਹੂਲਤ ਦਾ ਆਮ ਲੋਕਾਂ ਨੂੰ ਲਾਭ ਦੇਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਵੀਰਵਾਰ ਨੂੰ ਸਰਕਾਰੀ ...

ਪੂਰੀ ਖ਼ਬਰ »

ਡਾ: ਸੀਬੀਆ ਬਰਤਾਨੀਆ ਦੀ ਲੋਕ ਸਭਾ 'ਚ ਆਪਣਾ ਪਰਚਾ ਪੜ੍ਹ ਕੇ ਵਤਨ ਪਰਤੇ

ਲੁਧਿਆਣਾ, 21 ਸਤੰਬਰ (ਸਲੇਮਪੁਰੀ)-ਡਾ: ਐੱਸ.ਐੱਸ. ਸੀਬੀਆ ਡਾਇਰੈਕਟਰ ਸਿਬੀਆ ਮੈਡੀਕਲ ਸੈਂਟਰ ਲੁਧਿਆਣਾ ਬਿ੍ਟਿਸ਼ ਪਾਰਲੀਮੈਂਟ, ਲੰਦਨ, ਯੂਕੇ ਵਿਖੇ ਇਕ ਹੈਲਥਕੇਅਰ ਸਮਿੱਟ-2017 'ਚ ਹਿੱਸਾ ਲੈ ਕੇ ਵਾਪਸ ਵਤਨ ਪਰਤੇ ਹਨ | ਬਰਤਾਨੀਆ ਦੀ ਲੋਕ ਸਭਾ ਈਲਿੰਗ ਦੇ ਸੰਸਦ ਮੈਂਬਰ ...

ਪੂਰੀ ਖ਼ਬਰ »

ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਪਨਸਪ 'ਚ ਨੌਕਰੀ ਲੈਣ ਵਾਲਾ ਚੌਕੀਦਾਰ 2 ਸਾਥੀਆਂ ਸਮੇਤ ਗਿ੍ਫ਼ਤਾਰ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਨੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਪਨਸਪ 'ਚ ਨੌਕਰੀ ਲੈਣ ਵਾਲੇ ਸੇਵਾਦਾਰ ਨੂੰ ਉਸ ਦੇ 2 ਸਾਥੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਡੀ.ਐੱਸ.ਪੀ. ਕੁਲਵੰਤ ਰਾਏ ਨੇ ਦੱਸਿਆ ਕਿ ਵਿਜੀਲੈਂਸ ਵਲੋਂ ...

ਪੂਰੀ ਖ਼ਬਰ »

ਪੰਡਿਤ ਸ਼ਰਧਾ ਰਾਮ ਫਿਲੌਰੀ ਦਾ 180ਵਾਂ ਜਨਮ ਦਿਨ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ-ਬਾਵਾ

ਲੁਧਿਆਣਾ, 21 ਸਤੰਬਰ (ਕਵਿਤਾ ਖੁੱਲਰ)-'ਓਮ ਜੈ ਜਗਦੀਸ਼ ਹਰੇ, ਸੁਆਮੀ ਜੈ ਜਗਦੀਸ਼ ਹਰੇ' ਆਰਤੀ ਦੀ ਰਚਨਾ ਕਰਨ ਵਾਲੇ ਮਹਾਨ ਇਤਿਹਾਸਕਾਰ ਤੇ ਦੇਸ਼ ਭਗਤ ਪੰਡਿਤ ਸ਼ਰਧਾ ਰਾਮ ਫਿਲੌਰੀ ਦਾ 180ਵਾਂ ਜਨਮ ਦਿਨ 24 ਸਤੰਬਰ ਨੂੰ ਗਿੱਲ ਰੋਡ, ਦੁਰਗਾ ਮਾਤਾ ਭਗਵਤੀ ਮੰਦਿਰ ਵਿਖੇ ਬੜੀ ...

ਪੂਰੀ ਖ਼ਬਰ »

1248 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 4 ਕਾਬੂ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ 1248 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਇਸ ਸਬੰਧੀ ਐਾਟੀਨਾਰਕੋਟਿਕ ਸੈੱਲ ਦੇ ਇੰਚਾਰਜ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਪਹਿਲੇ ...

ਪੂਰੀ ਖ਼ਬਰ »

ਭੱਠਾ ਮਾਲਕ ਜਥੇਬੰਦੀ ਦੇ ਨਵ-ਨਿਯੁਕਤ ਪ੍ਰਧਾਨ ਨੇ ਅਹੁੁਦਾ ਸੰਭਾਲਿਆ

ਲੁਧਿਆਣਾ, 21 ਸਤੰਬਰ (ਬਸਰਾ)-ਭੱਠਾ ਮਾਲਕ ਐਸੋਸੀਏਸ਼ਨ ਲੁਧਿਆਣਾ ਦੀ ਪਿਛਲੇ ਦਿਨੀਂ ਅਹੁਦੇਦਾਰਾਂ ਦੀ ਹੋਈ ਚੋਣ 'ਚ ਹਰਮੇਲ ਮੋਹੀ ਜਿਨ੍ਹਾਂ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ, ਦੀ ਅੱਜ ਜਥੇਬੰਦੀ ਦੇ ਰਾਜਗੁਰੂ ਨਗਰ ਸਥਿਤ ਦਫ਼ਤਰ ਵਿਖੇ ਤਾਜਪੋਸ਼ੀ ਕਰਵਾਈ ਗਈ, ਜਿਸ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਗਰੇਵਾਲ ਮੁੜ ਚੇਅਰਮੈਨ ਬਣੇ

ਲੁਧਿਆਣਾ, 21 ਸਤੰਬਰ (ਕਵਿਤਾ ਖੁੱਲਰ)-ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਊਾਡੇਸ਼ਨ ਦੀ ਇਕੱਤਰਤਾ ਫਾਊਾਡੇਸ਼ਨ ਦੇ ਚੇਅਰਮੈਨ ਇੰਦਰਜੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਫਾਊਾਡੇਸ਼ਨ ਦੇ ਪ੍ਰਧਾਨ ਪ੍ਰਗਟ ਸਿੰਘ ਗਰੇਵਾਲ ਨੇ ...

ਪੂਰੀ ਖ਼ਬਰ »

ਜੇਲ੍ਹ 'ਚ ਹੋਈ ਲੜਾਈ ਦੌਰਾਨ ਇਕ ਬੰਦੀ ਜ਼ਖ਼ਮੀ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ 'ਚ ਅੱਜ ਰਾਤ ਬੰਦੀਆਂ ਵਿਚਾਲੇ ਹੋਈ ਆਪਸੀ ਲੜਾਈ 'ਚ ਇਕ ਬੰਦੀ ਜ਼ਖਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ਜ਼ਖ਼ਮੀ ਹੋਏ ਬੰਦੀ ਦੀ ਸ਼ਨਾਖ਼ਤ ਲਾਲਾ ਵਜੋਂ ਕੀਤੀ ਗਈ ਹੈ, ਉਹ ਚੋਰੀ ਦੇ ਇਕ ਮਾਮਲੇ ਦਾ ...

ਪੂਰੀ ਖ਼ਬਰ »

ਸਰਕਾਰ ਦੀ ਹੁਕਮ ਅਦੂਲੀ ਦੇ ਦੋਸ਼ 'ਚ ਪਿ੍ੰਸੀਪਲ ਤੇ ਲੈਕਚਰਾਰ ਚਾਰਜਸ਼ੀਟ

ਲੁਧਿਆਣਾ, 21 ਸਤੰਬਰ (ਪਰਮੇਸ਼ਰ ਸਿੰਘ)-ਵਿਦਿਆਰਥੀਆਂ ਦੀ ਗਿਣਤੀ ਘੱਟ ਹੋਣ ਕਰਕੇ ਸਾਇੰਸ ਗਰੁੱਪ ਦੀ ਪੜ੍ਹਾਈ ਬੰਦ ਕਰਕੇ ਇਸ ਗਰੁੱਪ ਨੂੰ ਕਿਸੇ ਹੋਰ ਸਕੂਲ 'ਚ ਬਦਲਣ ਦੇ ਕੀਤੇ ਹੁਕਮਾਂ ਨੂੰ ਪਿਛਲੀ ਸਰਕਾਰ ਵੇਲ਼ੇ ਸੱਤਾਧਾਰੀ ਆਗੂਆਂ ਦੀ ਸ਼ਹਿ ਹੇਠ ਲਾਗੂ ਨਾ ਕਰਨ ਦੇ ...

ਪੂਰੀ ਖ਼ਬਰ »

ਕਾਂਗਰਸ ਦੀ ਸਰਕਾਰ ਨੇ ਹਮੇਸ਼ਾ ਹੀ ਲੋਕ ਭਲਾਈ ਸਕੀਮਾਂ ਸ਼ੁਰੂ ਕੀਤੀਆ-ਸੁੱਖੀ ਝੱਜ

ਭਾਮੀਆਂ ਕਲਾਂ, 21 ਸਤੰਬਰ (ਰਜਿੰਦਰ ਸਿੰਘ ਮਹਿਮੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਪਿੰਡ ਖਾਸੀ ਕਲਾਂ ਵਿਖੇ ਹਲਕੇ ਦੀ ਨੁਮਾਇੰਦਗੀ ਕਰ ਰਹੀ ਕਾਂਗਰਸੀ ਆਗੂ ਸਤਵਿੰਦਰ ਬਿੱਟੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਟ੍ਰਾਸਪੋਰਟ ਸੈੱਲ ...

ਪੂਰੀ ਖ਼ਬਰ »

ਸ਼ਹਿਰ ਦੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਂਦੀ ਜਾਵੇਗੀ-ਬਿੱਟੂ

ਲੁਧਿਆਣਾ, 21 ਸਤੰਬਰ (ਅਮਰੀਕ ਸਿੰਘ ਬੱਤਰਾ/ਪੁਨੀਤ ਬਾਵਾ)-ਨਗਰ ਨਿਗਮ ਵਾਰਡ 45 ਅਧੀਨ ਪੈਂਦੇ ਆਤਮ ਪਾਰਕ ਨੂੰ ਵਿਕਸਤ ਕਰਨ ਲਈ ਹਲਕਾ ਆਤਮ ਨਗਰ ਕਾਂਗਰਸ ਦੇ ਇੰਚਾਰਜ ਅਤੇ ਕੌਾਸਲਰ ਕਮਲਜੀਤ ਸਿੰਘ ਕੜਵਲ ਦੇ ਯਤਨਾਂ ਸਦਕਾ ਸ਼ੁਰੂ ਹੋਏ 25 ਲੱਖ ਰੁਪਏ ਦੇ ਪ੍ਰੋਜੈਕਟਾਂ ਦਾ ...

ਪੂਰੀ ਖ਼ਬਰ »

ਖ਼ਾਲਸਾ ਵਲੋਂ ਨਵੇਂ ਦਫਤਰ ਤੋਂ ਲੋਕ ਸੰਪਰਕ ਮੁਹਿੰਮ ਦੀ ਸ਼ੁਰੂਆਤ

ਢੰਡਾਰੀ ਕਲਾਂ, 21 ਸਤੰਬਰ (ਪਰਮਜੀਤ ਸਿੰਘ ਮਠਾੜੂ)-ਨਗਰ ਨਿਗਮ ਦੇ ਜਨਰਲ ਹਾਊਸ ਦੀ ਆਖਰੀ ਮੀਟਿੰਗ 18 ਸਤੰਬਰ ਨੂੰ ਸਮਾਪਤ ਹੋ ਗਈ | ਇਸ ਦੇ ਨਾਲ ਹੀ ਹਾਊਸ ਦੀ ਮਿਆਦ ਵੀ ਸਮਾਪਤ ਹੋ ਗਈ ਤੇ ਚੋਣਾਂ ਦੀ ਪ੍ਰਕਿਰਿਆ 'ਚ ਤੇਜ਼ੀ ਆ ਗਈ ਹੈ | ਇਸੇ ਸਿਲਸਿਲੇ 'ਚ ਢੰਡਾਰੀ ਖੁਰਦ ਦੇ ਵਾਰਡ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਗਰੁੱਪ ਦੁਆਰਾ ਵੀਜ਼ਾ ਦਰ ਫ਼ੀਸਦੀ 'ਚ ਵਾਧਾ

ਮੁੱਲਾਂਪੁਰ-ਦਾਖਾ, 21 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਊਟ ਦੇ ਲੁਧਿਆਣਾ ਆਂਸਲ ਪਲਾਜ਼ਾ ਸੈਂਟਰ ਦੇ ਇੰਮੀਗ੍ਰੇਸ਼ਨ ਸ਼ੈਕਸ਼ਨ ਵਲੋਂ ਵਿਦਿਆਰਥੀਆਂ ਵਲੋਂ ਆਈਲਟਸ ਉਪਰੰਤ ਕੈਨੇਡਾ ਵਰਗੇ ਵਿਕਸਿਤ ਦੇਸ਼ਾਂ ਦੇ ਕਾਲਜਾਂ ਵਿਚ ...

ਪੂਰੀ ਖ਼ਬਰ »

ਪੰਜਾਬ ਸਰਕਾਰ ਲੋੜਵੰਦਾਂ ਨੂੰ ਲਾਭਪਾਤਰੀ ਸਕੀਮਾਂ ਦਾ ਲਾਭ ਦੇਣ ਲਈ ਯਤਨਸ਼ੀਲ-ਪਾਂਡੇ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਿਧਾਇਕ ਰਾਕੇਸ਼ ਪਾਂਡੇ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋੜਵੰਦਾਂ ਤੇ ਗਰੀਬਾਂ ਲਈ ਵੱਖ-ਵੱਖ ਪ੍ਰਕਾਰ ਦੀਆਂ ਲਾਭਪਾਤਰੀ ਸਕੀਮਾਂ ਚਲਾਈਆਂ ਗਈਆਂ ਹਨ, ਜਿੰਨ੍ਹਾਂ ਦਾ ਅਸਲ ...

ਪੂਰੀ ਖ਼ਬਰ »

ਯੁੂ.ਸੀ.ਪੀ.ਐਮ.ਏ. ਦੇ ਨਾਂਅ 'ਤੇ ਜੀ.ਐੱਸ.ਟੀ. ਕਮਿਸ਼ਨਰ ਨੂੰ ਮਿਲਣ ਵਾਲੇ ਅਹੁਦੇਦਾਰਾਂ ਨੂੰ ਅਗਲੇ ਹੁਕਮਾਂ ਤੱਕ ਕੰਮ ਕਰਨ ਤੋਂ ਰੋਕਿਆ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਯੂਨਾਈਟਿਡ ਸਾਈਕਲ ਐਾਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ (ਯੂ.ਸੀ.ਪੀ.ਐਮ.ਏ.) ਦੀ ਮੀਟਿੰਗ ਪ੍ਰਧਾਨ ਇੰਦਰਜੀਤ ਸਿੰਘ ਨਵਯੁੱਗ ਦੀ ਪ੍ਰਧਾਨਗੀ ਹੇਠ ਯੂ.ਸੀ.ਪੀ.ਐਮ.ਏ. ਕੰਪਲੈਕਸ ਵਿਖੇ ਹੋਈ, ਜਿਸ 'ਚ ਸਮੂਹ ਅਹੁਦੇਦਾਰਾਂ ਨੇ ਪ੍ਰਧਾਨ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਲੁਧਿਆਣਾ, 21 ਸਤੰਬਰ (ਕਵਿਤਾ ਖੁੱਲਰ)-ਸ੍ਰੀ ਗੁਰੂ ਰਵਿਦਾਸ ਏਕਤਾ ਮਿਸ਼ਨ ਵਲੋਂ ਇਕ ਧਾਰਮਿਕ ਸਮਾਗਮ ਕਾਕੋਵਾਲ ਵਿਖੇ ਕਰਵਾਇਆ ਗਿਆ | ਇਸ ਦੌਰਾਨ ਮਿਸ਼ਨਰੀ ਗਾਇਕ ਵਿਜੈ ਹੰਸ ਨੇ ਅਨੇਕ ਸ਼ਬਦਾਂ ਤੇ ਧਾਰਮਿਕ ਗੀਤਾਂ ਨਾਲ ਹਾਜ਼ਰੀ ਲਗਾਈ | ਇਸ ਸਮਾਗਮ ਵਿਚ ਨਿਧੱੜਕ ਆਗੂ ...

ਪੂਰੀ ਖ਼ਬਰ »

ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਪੀ.ਏ.ਯੂ ਦਾ ਕੰਪਨੀ ਨਾਲ ਸਮੌਝਤਾ

ਲੁਧਿਆਣਾ, 20 ਸਤੰਬਰ (ਬੀ.ਐਸ.ਬਰਾੜ)-ਪੀ.ਏ.ਯੂ ਵਿਖੇ ਸਿਆਨ ਐਗਰੋ ਇੰਡਸਟਰੀ, ਨਾਭਾ ਨਾਲ' ਪੀ.ਏ.ਯੂ ਕਟਰ-ਕਮ-ਸਪਰੈਡਰ' ਪੀ.ਏ.ਯੂ ਵਲੋਂ ਵਿਕਸਿਤ ਤਕਨੀਕ ਬਣਾਉਣ ਤੇ ਵੇਚਣ ਬਾਰੇ ਸਮਝੌਤਾ ਹੋਇਆ | ਇਸ ਸਬੰਧੀ ਪੀ.ਏ.ਯੂ ਦੇ ਨਿਰਦੇਸ਼ਕ ਖੋਜ ਡਾ. ਨਵਤੇਜ ਸਿੰਘ ਬੈਂਸ ਅਤੇ ਬਲਜਿੰਦਰ ...

ਪੂਰੀ ਖ਼ਬਰ »

ਵਿਸ਼ਵ ਰਕਸ਼ਕ ਸੇਵਾ ਦਲ ਦੀ ਮੀਟਿੰਗ

ਲੁਧਿਆਣਾ, 21 ਸਤੰਬਰ (ਕਵਿਤਾ ਖੁੱਲਰ)-ਵਿਸ਼ਵ ਰਕਸ਼ਕ ਸੇਵਾ ਦਲ ਜਥੇਬੰਦੀ ਦੀ ਮੀਟਿੰਗ ਪ੍ਰਧਾਨ ਰਵਿੰਦਰ ਕੌਸ਼ਿਕ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਹਾਜ਼ਰ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਕੌਸ਼ਿਕ ਵਲੋਂ ਸਮਾਜ 'ਚ ਫੈਲੀਆਂ ਬੁਰਾਈਆਂ ਅਤੇ ਹਿੰਦੂ ਧਰਮ ਦੀ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਵਿਖੇ ਦੋ ਰੋਜ਼ਾ ਵਿਸ਼ੇਸ਼ ਅਧਿਆਪਕ ਸਿਖਲਾਈ ਸੈਮੀਨਾਰ ਸ਼ੁਰੂ

ਲੁਧਿਆਣਾ, 21 ਸਤੰਬਰ (ਪਰਮੇਸ਼ਰ ਸਿੰਘ)- ਡੀ. ਏ. ਵੀ. ਸੈਂਟਰ ਫਾਰ ਅਕੈਡਮਿਕ ਐਕਸੀਲੈਂਸ ਅਤੇ ਡੀ. ਏ. ਵੀ. ਮੈਨੇਜਮੈਂਟ ਕਮੇਟੀ ਨਵੀਂ ਦਿੱਲੀ ਵਲੋਂ ਡੀ. ਏ. ਵੀ. ਪਬਲਿਕ ਤੇ ਮਾਡਲ ਸਕੂਲਾਂ ਵਿਚ ਪੜ੍ਹਾ ਰਹੇ ਅਧਿਆਪਕਾਂ ਨੂੰ ਆਧੁਨਿਕ ਪੜ੍ਹਾਈ ਤਕਨੀਕਾਂ ਦੇ ਹਾਣ ਦੇ ਬਣਾਉਣ, ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸਵੇਰੇ 9 ਵਜੇ ਤੋਂ ਸ਼ਾਮ 7 ਵਜੇ ਤੱਕ ਕੰਬਾਈਨਾਂ ਚਲਾਉਣ ਦਾ ਹੁਕਮ ਜਾਰੀ

ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਲੁਧਿਆਣਾ ਨੇ ਜ਼ਾਬਤਾ ਫੌਜਦਾਰੀ ਸੰਘਤਾ ਦੀ ਧਾਰਾ 144 ਤਹਿਤ ਜ਼ਿਲ੍ਹਾ ਲੁਧਿਆਣਾ ਅੰਦਰ ਸਵੇਰੇ 9 ਵਜੇ ਤੇ ਸ਼ਾਮ 7 ਵਜੇ ਤੱਕ ਕੰਬਾਈਨਾਂ ਚਲਾਉਣ ਦਾ ਹੁਕਮ ਜਾਰੀ ਕੀਤਾ ਹੈ ਅਤੇ ਸ਼ਾਮ 7 ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ ਭਲਕੇ

ਲੁਧਿਆਣਾ, 21 ਸਤੰਬਰ (ਅਮਰੀਕ ਸਿੰੰਘ ਬੱਤਰਾ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਮੈਂਬਰ ਕਵਲਇੰਦਰ ਸਿੰਘ ਠੇਕੇਦਾਰ ਨੇ ਜਾਣਕਾਰੀ ...

ਪੂਰੀ ਖ਼ਬਰ »

ਪਹਿਲੇ ਨਰਾਤੇ ਮੌਕੇ ਮੰਦਿਰਾਂ 'ਚ ਸ਼ਰਧਾਲੂਆਂ ਦੀ ਭਾਰੀ ਭੀੜ

ਲੁਧਿਆਣਾ, 21 ਸਤੰਬਰ (ਕਵਿਤਾ ਖੁੱਲਰ)-ਮਾਂ ਦੁਰਗਾ ਦੇ ਨਰਾਤੇ ਵੀਰਵਾਰ ਤੋਂ ਸ਼ੁਰੂ ਹੋ ਗਏ ਹਨ, ਜਿਸਦੇ ਮੱਦੇਨਜ਼ਰ ਸ਼ਹਿਰ ਦੇ ਮੰਦਿਰਾਂ ਨੂੰ ਖੂਬ ਸਜਾਇਆ ਗਿਆ ਹੈ ਤੇ ਮੰਦਿਰਾਂ 'ਚ ਸ਼ਰਧਾਲੂਆਂ ਦੀ ਭਾਰੀ ਭੀੜ ਰਹੀ | ਪਹਿਲੇ ਨਰਾਤੇ ਮੌਕੇ ਮੰਦਿਰਾਂ 'ਚ ਮਾਂ ਦੇ 108 ਅਖੰਡ ...

ਪੂਰੀ ਖ਼ਬਰ »

ਵੈਟਰਨਰੀ 'ਵਰਸਿਟੀ ਦਾ ਪਸ਼ੂ ਪਾਲਣ ਮੇਲਾ ਸ਼ੁਰੂ

ਲੁਧਿਆਣਾ, 21 ਸਤੰਬਰ (ਬੀ.ਐਸ.ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਦਾ ਪਸ਼ੂ ਪਾਲਣ ਮੇਲਾ ਹਰ ਉਮਰ ਦੇ ਮਰਦਾਂ, ਔਰਤਾਂ ਤੇ ਬੱਚਿਆਂ ਲਈ ਇਕ ਵਧੀਆ ਪ੍ਰਦਰਸ਼ਨੀ ਹੋਵੇਗੀ | ਡਾ. ਅਮਰਜੀਤ ਸਿੰਘ ਨੰਦਾ, ਉਪ-ਕੁਲਪਤੀ ਨੇ ਮੇਲੇ ਸਬੰਧੀ ...

ਪੂਰੀ ਖ਼ਬਰ »

ਆਜ਼ਾਦ ਦੁਸਹਿਰਾ ਕਮੇਟੀ ਵਲੋਂ ਦੁਸਹਿਰੇ ਮੇਲੇ ਦੀਆਂ ਤਿਆਰੀਆਂ ਮੁਕੰਮਲ

ਲੁਧਿਆਣਾ, 21 ਸਤੰਬਰ (ਅਮਰੀਕ ਸਿੰਘ ਬੱਤਰਾ)-ਆਜ਼ਾਦ ਦੁਸਹਿਰਾ ਕਮੇਟੀ ਧੂਰੀ ਲਾਈਨ ਵੱਲੋਂ ਮਨਾਏ ਜਾ ਰਹੇ 44ਵੇਂ ਦੁਸਹਿਰੇ ਮੇਲੇ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ ਅਤੇ ਮੇਲੇ 'ਚ ਸ਼ਾਮਿਲ ਹੋਣ ਵਾਲੇ ਮਹਿਮਾਨਾਂ ਨੂੰ ਸੱਦਾ ਪੱਤਰ ਭੇਜੇ ਜਾ ਰਹੇ ਹਨ | ਪ੍ਰਧਾਨ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਸਬੰਧੀ ਸ਼ੁਰੂ ਹੋਈ ਧਰਮ ਪ੍ਰਚਾਰ ਯਾਤਰਾ

ਲੁਧਿਆਣਾ, 21 ਸਤੰਬਰ (ਕਵਿਤਾ ਖੁੱਲਰ)-ਆਲ ਇੰਡੀਆ ਆਦਿ ਧਰਮ ਮਿਸ਼ਨ ਵਲੋਂ ਰਾਸ਼ਟਰੀ ਪ੍ਰਧਾਨ ਸੰਤ ਸਤਵਿੰਦਰ ਹੀਰਾ ਦੀ ਅਗਵਾਈ ਹੇਠ ਗੁਰੂ ਰਵਿਦਾਸ ਮਹਾਰਾਜ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਸਬੰਧੀ ਇਤਿਹਾਸਕ ਅਸਥਾਨ ਚਰਨ ਛੋਹ ਗੰਗਾ (ਅੰਮਿ੍ਤ ਕੁੰਡ) ਸੱਚਖੰਡ ਸ੍ਰੀ ...

ਪੂਰੀ ਖ਼ਬਰ »

ਐਕਸ਼ਨ ਅਗੇਂਸਟ ਕੁਰੱਪਸ਼ਨ ਦੀ ਮੀਟਿੰਗ

ਲੁਧਿਆਣਾ, 21 ਸਤੰਬਰ (ਕਵਿਤਾ ਖੁੱਲਰ)-ਐਕਸ਼ਨ ਅਗੇਂਸਟ ਕਰੱਪਸ਼ਨ ਦੀ ਮੀਟਿੰਗ ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਕੁਣਾਲ ਸ਼ਰਮਾ, ਜ਼ਿਲ੍ਹਾ ਇੰਚਾਰਜ ਮਨੋਜ ਚੋਹਾਨ ਤੇ ਸੰਯੁਕਤ ਸਕੱਤਰ ਸਾਹਿਲ ਕਸ਼ਿਅਪ ਦੀ ਪ੍ਰਧਾਨਗੀ ਹੇਠ ਰੇਖੀ ਸਿਨੇਮਾ ਚੌਕ ਵਿਖੇ ਹੋਈ, ਜਿਸ 'ਚ ਸੰਸਥਾ ਦੇ ...

ਪੂਰੀ ਖ਼ਬਰ »

ਖਸਤਾ ਹਾਲਤ 'ਚ ਪ੍ਰਾਇਮਰੀ ਸਕੂਲ ਜੁਗਿਆਨਾ, ਬੱਚਿਆਂ ਦੀ ਜ਼ਿੰਦਗੀ ਨਾਲ ਖਿਲਵਾੜ

ਢੰਡਾਰੀ ਕਲਾਂ, 21 ਸਤੰਬਰ (ਪਰਮਜੀਤ ਸਿੰਘ ਮਠਾੜੂ)-ਢੰਡਾਰੀ ਇਲਾਕੇ ਸਥਿਤ ਜੁਗਿਆਨਾ ਸਰਕਾਰੀ ਪ੍ਰਾਇਮਰੀ ਸਕੂਲ ਦੀ ਬਿਲਡਿੰਗ ਨੂੰ ਦੇਖ ਕੇ ਨੰਨ੍ਹੇ ਬੱਚਿਆਂ ਦਾ ਭਵਿੱਖ ਖਤਰੇ 'ਚ ਦਿਖਾਈ ਦਿੱਤਾ | ਕਮਰੇ ਦੇ ਨਾਲ ਬਰਾਂਡੇ ਦੀ ਛੱਤ 'ਚ ਆਈਆਂ ਵੱਡੀਆਂ ਵੱਡੀਆਂ ਤਰੇੜਾਂ ...

ਪੂਰੀ ਖ਼ਬਰ »

ਲੁਧਿਆਣਾ ਬਲਾਕ-1 ਦੀਆਂ ਖੇਡਾਂ ਦੇ ਜੇਤੂਆਂ ਨੂੰ ਇਨਾਮ ਵੰਡੇ

ਲੁਧਿਆਣਾ, 21 ਸਤੰਬਰ (ਪਰਮੇਸ਼ਰ ਸਿੰਘ)- ਲੁਧਿਆਣਾ ਬਲਾਕ-1 ਦੇ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਦੀ ਸਮਾਪਤੀ ਸਰਕਾਰੀ ਪ੍ਰਾ: ਸਕੂਲ ਪਿੰਡ ਮਾਣਕਾਵਲ ਵਿਖੇ ਹੋਈ, ਜਿਥੇ ਵੱਖ-ਵੱਖ ਸਕੂਲਾਂ ਦੇ ਹਜ਼ਾਰਾਂ ਬੱਚਿਆਂ ਨੇ ਖੋ-ਖੋ, ਕਬੱਡੀ, ਜਿਮਨਾਟਿਕ, ਕੁਸ਼ਤੀਆਂ, ਰੱਸੀ ਟੱਪਣਾ, ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਯੁਵਕ ਮੇਲੇ ਸ਼ੁਰੂ * ਨੌਜਵਾਨਾਂ ਦੀ ਪ੍ਰਤਿਭਾ ਨੂੰ ਉਭਾਰਨ 'ਚ ਯੁਵਕ ਮੇਲਿਆਾ ਦੀ ਅਹਿਮ ਭੂਮਿਕਾ ਹੁੰਦੀ ਹੈ - ਨਿਰਮਲ ਜੌੜਾ

ਪਾਇਲ 21 ਸਤੰਬਰ (ਗੁਰਦੀਪ ਸਿੰਘ ਨਿਜ਼ਾਮਪੁਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਪੰਜਾਬ ਅਤੇ ਚੰਡੀਗੜ੍ਹ ਦੇ ਕਾਲਜਾਾ ਵਿਚ ਯੁਵਕ ਅਤੇ ਵਿਰਾਸਤੀ ਮੇਲਿਆਾ ਦੀਆਾ ਰੌਣਕਾਾ ਸ਼ੁਰੂ ਹੋ ਗਈਆਾ ਹਨ ਜਿਸ ਨਾਲ ਵਿਦਿਆਰਥੀਆਾ ਵਿਚ ਕਾਫ਼ੀ ਉਤਸ਼ਾਹ ਦਿਸ ਰਿਹਾ ਹੈ ਅਤੇ ...

ਪੂਰੀ ਖ਼ਬਰ »

ਗਲਾਡਾ ਗਰਾਊਾਡ 'ਚ ਲੱਗਣ ਵਾਲੇ ਦੁਸਹਿਰੇ 'ਚ ਰਾਵਣ ਸਾੜਿਆ ਜਾਵੇਗਾ, ਨਹੀਂ ਲੱਗਣਗੇ ਝੂਲੇ

ਲੁਧਿਆਣਾ, 21 ਸਤੰਬਰ (ਬੀ.ਐਸ.ਬਰਾੜ)-ਗਲਾਡਾ ਗਰਾਊਾਡ ਸੈਕਟਰ 38 'ਚ ਲੱਗਣ ਵਾਲੇ ਦੁਸਹਿਰਾ ਮੇਲੇ ਦੇ ਸਬੰਧ 'ਚ ਗਲਾਡਾ ਗਰਾਊਾਡ ਵਿਚ ਲੱਗਣ ਵਾਲੇ ਮੇਲੇ ਨੂੰ ਪੁਲਿਸ ਪ੍ਰਸ਼ਾਸਨ ਨੇ ਦੋਵਾਂ ਹੀ ਦੁਸਹਿਰਾ ਕਮੇਟੀਆਂ ਨੂੰ ਮੇਲਾ ਲਾਉਣ ਦੀ ਇਜਾਜਤ ਨਹੀਂ ਦਿੱਤੀ | ਇਸ ਦੇ ਸਬੰਧ ...

ਪੂਰੀ ਖ਼ਬਰ »

ਵੈਂਡਰਾਂ ਦੀ ਲੜਾਈ 'ਚ 2 ਜ਼ਖ਼ਮੀ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰੇਲਵੇ ਸਟੇਸ਼ਨ 'ਤੇ ਅੱਜ ਸ਼ਾਮ 2 ਵੈਂਡਰਾਂ ਵਿਚਾਲੇ ਹੋਈ ਲੜਾਈ 'ਚ ਦੋਵੇਂ ਜ਼ਖ਼ਮੀ ਹੋ ਗਏ ਹਨ | ਜਾਣਕਾਰੀ ਅਨੁਸਾਰ ਸਾਮਾਨ ਵੇਚਣ ਦੇ ਮਾਮਲੇ ਨੂੰ ਲੈ ਕੇ ਦੋ ਵੈਂਡਰ ਆਪਸ 'ਚ ਉਲਝ ਪਏ ਅਤੇ ਦੇਖਦੇ ਹੀ ਦੇਖਦੇ ਇਨ੍ਹਾਂ ...

ਪੂਰੀ ਖ਼ਬਰ »

ਕੂੜਾ ਘਰ ਦੀ ਮੁਰੰਮਤ ਦਾ ਕੰਮ ਜਲਦੀ ਪੂਰਾ ਕਰਨ ਦੀ ਮੰਗ

ਲੁਧਿਆਣਾ, 21 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 42 ਅਧੀਨ ਪੈਂਦੇ ਮੁਸਤਾਕ ਗੰਜ 'ਚ ਬਣੇ ਕੂੜਾ ਘਰ ਦੀ ਮੁਰੰਮਤ ਲਈ ਪਾਸ ਹੋਏ ਲੱਖਾਂ ਰੁਪਏ ਦੇ ਪ੍ਰਾਜੈਕਟ ਦੀ ਠੇਕੇਦਾਰ ਵਲੋਂ ਸ਼ੁਰੂਆਤ ਨਾ ਕੀਤੇ ਜਾਣ ਕਾਰਨ ਆਸਪਾਸ ਪੈਂਦੀਆਂ ਫੈਕਟਰੀਆਂ ਤੇ ਮਾਲਕਾਂ ਅਤੇ ...

ਪੂਰੀ ਖ਼ਬਰ »

ਨਵੇਂ ਰਾਸ਼ਨ ਡੀਪੂਆਂ ਦੀ ਅਲਾਟਮੈਂਟ ਦਾ ਕੰਮ ਹੋਇਆ ਠੱਪ

ਲੁਧਿਆਣਾ, 21 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਨਵੇਂ ਰਾਸ਼ਨ ਡੀਪੂਆਂ ਦੀ ਅਲਾਟਮੈਂਟ ਦਾ ਕੰਮ ਇਕ ਤਰ੍ਹਾਂ ਨਾਲ ਠੱਪ ਜਿਹਾ ਹੋ ਕੇ ਰਹਿ ਗਿਆ ਹੈ | ਪਿਛਲੀ ਅਕਾਲੀ ਭਾਜਪਾ ਸਰਕਾਰ ਵਲੋਂ ਲਗਭਗ ਇਕ ਸਾਲ ਪਹਿਲਾਂ ਨਵੇਂ ਰਾਸ਼ਨ ਡੀਪੂਆਂ ਦੀ ਅਲਾਟਮੈਂਟ ਕਰਨ ਲਈ ਲੋਕਾਂ ਕੋਲੋਂ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦਾ ਡਾ: ਬਾਲੀ ਨਾਲ ਕੋਈ ਸਬੰਧ ਨਹੀਂ-ਡਾ: ਸੁਰਜੀਤ ਸਿੰਘ

ਲੁਧਿਆਣਾ, 21 ਸਤੰਬਰ (ਸਲੇਮਪੁਰੀ)-ਪਿਛਲੇ ਦਿਨੀਂਾ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਦੀ ਧੋਖਾਧੜੀ ਦੇ ਮਾਮਲੇ 'ਚ ਗਿ੍ਫਤਾਰੀ ਦੀ ਖਬਰ ਕੁਝ ਅਖਬਾਰਾਂ 'ਚ ਛਪੀ ਹੈ¢ ਇਸ ਸਬੰਧੀ ਸਪਸ਼ਟੀਕਰਨ ਦਿੰਦੇ ਹੋਏ ਮੈਡੀਕਲ ਪਰੈਕਟੀਸ਼ਨਰਜ਼ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX