ਤਾਜਾ ਖ਼ਬਰਾਂ


ਬਜਟ ਪੇਸ਼ ਕਰਨ ਤੋਂ ਬਾਅਦ ਪੰਜਾਬ ਭਵਨ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਨਗੇ ਵਿੱਤ ਮੰਤਰੀ ਬਾਦਲ
. . .  28 minutes ago
ਮਨਪ੍ਰੀਤ ਬਾਦਲ ਦੀ ਕੋਠੀ ਦੇ ਬਾਹਰ ਧਰਨਾ ਦੇ ਰਹੇ ਪੀੜਤਾਂ ਦੇ ਨਾਲ ਹੀ ਪੁਲਿਸ ਨੇ ਮਜੀਠੀਆ ਸਣੇ ਅਕਾਲੀ-ਵਿਧਾਇਕਾਂ ਨੂੰ ਜ਼ਬਰਦਸਤੀ ਹਟਾਇਆ
. . .  31 minutes ago
ਮਨਪ੍ਰੀਤ ਬਾਦਲ ਦੀ ਕੋਠੀ ਦੇ ਬਾਹਰ ਧਰਨਾ ਦੇ ਰਹੇ ਪੀੜਤਾਂ ਦੇ ਨਾਲ ਹੀ ਪੁਲਿਸ ਨੇ ਮਜੀਠੀਆ ਸਣੇ ਅਕਾਲੀ-ਵਿਧਾਇਕਾਂ ਨੂੰ ਜ਼ਬਰਦਸਤੀ ਹਟਾਇਆ...
ਮਨਪ੍ਰੀਤ ਬਾਦਲ ਦੀ ਕੋਠੀ ਦੇ ਬਾਹਰ ਧਰਨਾ ਦੇ ਰਹੇ ਖ਼ੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਪੁਲਿਸ ਨੇ ਜ਼ਬਰਦਸਤੀ ਚੁੱਕਿਆ
. . .  33 minutes ago
ਬਜਟ ਇਜਲਾਸ : ਅੰਮ੍ਰਿਤਸਰ ਵਿਖੇ 4-ਐੱਸ. ਚੌਕ 'ਤੇ ਫਲਾਈ ਓਵਰ ਦੀ ਉਸਾਰੀ ਨੂੰ ਲੈ ਕੇ ਬ੍ਰਹਮ ਮਹਿੰਦਰਾ ਨੇ ਦਿੱਤਾ ਇਹ ਜਵਾਬ
. . .  34 minutes ago
ਡੀਗੜ੍ਹ, 28 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਅੱਜ ਦੀ ਕਾਰਵਾਈ ਦੌਰਾਨ ਪ੍ਰਸ਼ਨ ਕਾਲ 'ਚ ਵਿਧਾਇਕ ਸੁਨੀਲ ਦੱਤ ਨੇ ਅੰਮ੍ਰਿਤਸਰ ਵਿਖੇ 4-ਐੱਸ. ਚੌਕ 'ਤੇ ਫਲਾਈ...
ਬਜਟ ਇਜਲਾਸ : 31 ਮਾਰਚ ਤੋਂ 15 ਅਪ੍ਰੈਲ ਤੱਕ ਪੰਜਾਬ ਦੇ ਸਕੂਲਾਂ 'ਚ ਅਧਿਆਪਕਾਂ ਦੀ ਕਮੀ ਨੂੰ ਪੂਰਾ ਕਰਨ ਲਈ ਕੀਤੇ ਜਾਣਗੇ ਉਪਰਾਲੇ- ਸਿੰਗਲਾ
. . .  52 minutes ago
ਬਜਟ ਇਜਲਾਸ : ਪਠਾਨਕੋਟ 'ਚ ਆਰ.ਟੀ.ਏ. ਦਫ਼ਤਰ ਖੋਲ੍ਹਣ ਸੰਬੰਧੀ ਵਿਧਾਇਕ ਅਮਿਤ ਵਲੋਂ ਪੁੱਛੇ ਸਵਾਲ 'ਤੇ ਰਜ਼ੀਆ ਸੁਲਤਾਨਾ ਨੇ ਨਾਂਹ 'ਚ ਦਿੱਤਾ ਜਵਾਬ
. . .  about 1 hour ago
ਅਕਾਲੀ ਦਲ ਵਲੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਪ੍ਰਦਰਸ਼ਨ
. . .  about 1 hour ago
ਮਹਿਲ ਕਲਾਂ ਦੇ ਪਿੰਡ ਕੁਤਬਾ ਬਾਹਮਣੀਆਂ ਨੂੰ ਯਾਦਗਾਰ ਸਥਾਨ ਬਣਾਉਣ ਸੰਬੰਧੀ ਵਿਧਾਇਕ ਕੁਲਵੰਤ ਪੰਡੋਰੀ ਵਲੋਂ ਸਵਾਲ ਦਾ ਚੰਨੀ ਨੇ ਨਾਂਹ 'ਚ ਦਿੱਤਾ ਜਵਾਬ
. . .  about 1 hour ago
ਬਜਟ ਇਜਲਾਸ ਸ਼ੁਰੂ ਹੁੰਦਿਆਂ ਹੀ 'ਆਪ' ਵਲੋਂ ਪੰਜਾਬ ਸਰਕਾਰ ਵਿਰੁੱਧ ਵਿਧਾਨ ਸਭਾ ਮੂਹਰੇ ਪ੍ਰਦਰਸ਼ਨ
. . .  about 1 hour ago
ਬਜਟ ਇਜਲਾਸ : ਵਿਧਾਨ ਸਭਾ 'ਚ ਪ੍ਰਸ਼ਨ ਕਾਲ ਦੀ ਕਾਰਵਾਈ ਸ਼ੁਰੂ
. . .  about 1 hour ago
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਸ਼ੁਰੂ
. . .  about 1 hour ago
ਸੁਖਬੀਰ-ਹਰਸਿਮਰਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 28 ਫਰਵਰੀ (ਜਸਵੰਤ ਸਿੰਘ ਜੱਸ )- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ। ਬਾਅਦ...
2.45 ਕਰੋੜ ਦੀ ਭੰਗ ਸਮੇਤ 4 ਗ੍ਰਿਫ਼ਤਾਰ
. . .  about 1 hour ago
ਵਿਸ਼ਾਖਾਪਟਨਮ, 28 ਫਰਵਰੀ - ਡੀ.ਆਰ.ਆਈ ਨੇ 1638 ਕਿੱਲੋ ਭੰਗ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਭੰਗ ਵਿਸ਼ਾਖਾਪਟਨਮ ਤੋਂ ਖਰੀਦੀ ਗਈ ਸੀ ਜਿਸ ਨੂੰ ਕਿ ਕੇਲਿਆਂ ਦੀਆਂ ਪਰਚੀਆਂ...
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ ਮਰੀਜ਼ਾਂ ਦੀ ਗਿਣਤੀ 2000 ਤੋਂ ਪਾਰ
. . .  about 1 hour ago
ਸਿਓਲ, 27 ਫਰਵਰੀ - ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ ਮਰੀਜ਼ਾਂ ਦੀ ਗਿਣਤੀ 2000 ਤੋਂ ਪਾਰ ਹੋ ਗਈ...
ਮਕਾਨ ਦੀ ਕੰਧ ਡਿੱਗਣ ਕਾਰਨ 3 ਬੱਚਿਆ ਦੀ ਮੌਤ
. . .  about 1 hour ago
ਹੈਦਰਾਬਾਦ, 28 ਫਰਵਰੀ - ਤੇਲੰਗਾਨਾ ਦੇ ਹਬੀਬਾਨਗਰ 'ਚ ਪੈਂਦੀ ਮੰਗਰ ਬਸਤੀ 'ਚ ਇੱਕ ਮਕਾਨ ਦੀ ਕੰਧ ਡਿੱਗਣ ਕਾਰਨ 3 ਬੱਚਿਆਂ ਦੀ ਮੌਤ ਹੋ ਗਈ, ਜਦਕਿ ਇੱਕ ਬੱਚਾ ਜ਼ਖਮੀ ਹੋ ਗਿਆ। ਜ਼ਖਮੀ...
ਕਾਰ ਤੇ ਟਰਾਲੇ ਦੀ ਟੱਕਰ 'ਚ 4 ਮੌਤਾਂ
. . .  about 2 hours ago
ਮਨਪ੍ਰੀਤ ਬਾਦਲ ਅੱਜ ਪੇਸ਼ ਕਰਨਗੇ ਪੰਜਾਬ ਦਾ ਬਜਟ
. . .  about 3 hours ago
ਫਗਵਾੜਾ 'ਚ ਅੱਧੀ ਰਾਤ ਨੂੰ ਹੋਈ ਫਾਇਰਿੰਗ
. . .  about 3 hours ago
ਅੱਜ ਦਾ ਵਿਚਾਰ
. . .  about 3 hours ago
ਕੋਤਵਾਲੀ ਪੁਲਿਸ ਵੱਲੋਂ 400 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਇਕ ਗ੍ਰਿਫ਼ਤਾਰ
. . .  1 day ago
ਬੰਗਾ ਇਲਾਕੇ 'ਚ ਡਿੱਗੇ ਪਾਕਿਸਤਾਨੀ ਗੁਬਾਰੇ
. . .  1 day ago
ਕਰਜ਼ੇ ਦੀ ਭੇਟ ਚੜ੍ਹਿਆ ਇੱਕ ਹੋਰ ਅੰਨਦਾਤਾ
. . .  1 day ago
ਆਪ ਕੌਂਸਲਰ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ
. . .  1 day ago
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਚਲਾਏ ਪ੍ਰੋਜੈਕਟ ਸੰਬੰਧੀ 5 ਮਾਰਚ ਨੂੰ ਹੋਵੇਗੀ ਮੀਟਿੰਗ
. . .  1 day ago
ਕਰੋੜਾਂ ਦੇ ਬੈਂਕ ਘੁਟਾਲੇ ਵਾਲੇ ਮਾਮਲੇ 'ਚ 5 ਦੋਸ਼ੀਆਂ ਨੂੰ 4-4 ਸਾਲ ਦੀ ਕੈਦ
. . .  1 day ago
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ
. . .  1 day ago
ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਚੁੱਕੇਗੀ ਦਿੱਲੀ ਸਰਕਾਰ : ਕੇਜਰੀਵਾਲ
. . .  1 day ago
ਅੱਡਾ ਅੰਮੋਨੰਗਲ ਕੋਲੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਦਿੱਲੀ ਹਿੰਸਾ 'ਚ ਮਾਮੂਲੀ ਜ਼ਖਮੀ ਹੋਏ ਲੋਕਾਂ ਨੂੰ ਮਿਲੇਗਾ 20-20 ਹਜ਼ਾਰ ਰੁਪਏ ਮੁਆਵਜ਼ਾ: ਕੇਜਰੀਵਾਲ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇਗਾ 10-10 ਲੱਖ ਰੁਪਏ ਦਾ ਮੁਆਵਜ਼ਾ : ਕੇਜਰੀਵਾਲ
. . .  1 day ago
ਦਿੱਲੀ ਹਿੰਸਾ 'ਤੇ ਕੇਜਰੀਵਾਲ ਸਰਕਾਰ ਵੱਲੋਂ ਪ੍ਰੈੱਸ ਕਾਨਫ਼ਰੰਸ
. . .  1 day ago
ਵਿਲੱਖਣ ਸਮਰਥਾ ਵਾਲੇ ਪ੍ਰੀਖਿਆਰਥੀਆਂ ਦੀ ਸਮਰਥਾ ਨੂੰ ਮੁੱਖ ਰੱਖਦੇ ਹੋਏ ਪੰਜਾਬ ਬੋਰਡ ਵੱਲੋਂ ਹਦਾਇਤਾਂ ਜਾਰੀ
. . .  1 day ago
ਨਾਭਾ ਜੇਲ੍ਹ 'ਚ ਬੰਦ ਬੰਦੀ ਸਿੰਘਾਂ ਨੇ ਖ਼ਤਮ ਕੀਤੀ ਹੜਤਾਲ
. . .  1 day ago
ਬਿਜਲੀ ਨਿਗਮ ਦੇ ਦੋ ਮੁਲਾਜ਼ਮਾਂ ਦੇ ਕਤਲ ਮਾਮਲੇ 'ਚ ਇਕ ਦੋਸ਼ੀ ਗ੍ਰਿਫ਼ਤਾਰ
. . .  1 day ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਉੱਘੇ ਤਬਲਾ ਵਾਦਕ ਉਸਤਾਦ ਜਾਕਿਰ ਹੁਸੈਨ
. . .  1 day ago
10ਵੀਂ ਤੇ 12ਵੀਂ ਜਮਾਤ ਦੀਆਂ 28 ਅਤੇ 29 ਫਰਵਰੀ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਸੀ.ਬੀ.ਐੱਸ.ਈ ਵੱਲੋਂ ਮੁਲਤਵੀ
. . .  1 day ago
ਦਿੱਲੀ ਹਿੰਸਾ : ਕੇਂਦਰੀ ਮੰਤਰੀ ਨੇ ਆਪ ਨੇਤਾ ਤਾਹਿਰ ਹੁਸੈਨ ਨੂੰ ਲੈ ਕੇ ਕਾਂਗਰਸ ਦੀ ਚੁੱਪੀ 'ਤੇ ਚੁੱਕਿਆ ਸਵਾਲ
. . .  1 day ago
ਆਵਾਰਾ ਪਸ਼ੂਆਂ ਦੇ ਮੁੱਦੇ 'ਤੇ ਐਨ.ਕੇ ਸ਼ਰਮਾ ਅਤੇ ਅਮਨ ਅਰੋੜਾ ਵਿਚਾਲੇ ਤਿੱਖੀ ਬਹਿਸ
. . .  1 day ago
ਕਾਰ ਅਤੇ ਟਿੱਪਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਔਰਤ ਦੀ ਮੌਤ, ਇਕ ਜ਼ਖਮੀ
. . .  1 day ago
ਕਾਰਪੇਟ ਉਦਯੋਗ ਨੂੰ ਮੁੜ ਕੀਤਾ ਜਾਵੇਗਾ ਪ੍ਰਫੁਲਿਤ : ਡੀ. ਸੀ.
. . .  1 day ago
ਮੁੱਖ ਮੰਤਰੀ ਨਾਲ ਮਿਲ ਕੇ ਕੰਮ ਕਰਨ ਸਿੱਧੂ : ਰਵਨੀਤ ਬਿੱਟੂ
. . .  1 day ago
ਆਵਾਰਾ ਪਸ਼ੂਆਂ ਕਾਰਨ ਵਾਪਰੇ ਹਾਦਸਿਆਂ ਹਜ਼ਾਰਾਂ ਲੋਕਾਂ ਦੀਆਂ ਗਈਆਂ ਜਾਨਾਂ: ਅਮਨ ਅਰੋੜਾ
. . .  1 day ago
ਸਿੱਧੂ ਮੂਸੇਵਾਲਾ ਦਾ ਜਲੰਧਰ 'ਚ 29 ਨੂੰ ਹੋਣ ਵਾਲਾ ਪ੍ਰੋਗਰਾਮ ਰੱਦ
. . .  1 day ago
ਰਾਂਚੀ ਸਥਿਤ ਰਿਮਸ ਹਸਪਤਾਲ 'ਚ ਹੀ ਦਾਖਲ ਰਹਿਣਗੇ ਲਾਲੂ ਪ੍ਰਸਾਦ ਯਾਦਵ
. . .  1 day ago
ਤੇਜ਼ ਰਫ਼ਤਾਰ ਕਾਰ ਨੇ ਸਕੂਟਰੀ ਨੂੰ ਮਾਰੀ ਟੱਕਰ, ਮੌਤ
. . .  1 day ago
ਦਿੱਲੀ ਹਿੰਸਾ: ਹਾਈਕੋਰਟ 'ਚ ਦਾਇਰ ਪਟੀਸ਼ਨ 'ਚ ਹਰਸ਼ ਅਤੇ ਸਵਰਾ ਭਾਸਕਰ 'ਤੇ ਕੇਸ ਦਰਜ ਕਰਨ ਦੀ ਮੰਗ
. . .  1 day ago
ਦਿੱਲੀ ਹਿੰਸਾ 'ਤੇ ਰਣਜੀਤ ਚੌਟਾਲਾ ਨੇ ਦਿੱਤਾ ਵਿਵਾਦਿਤ ਬਿਆਨ, ਕਿਹਾ- ਦੰਗੇ ਤਾਂ ਹੁੰਦੇ ਹੀ ਰਹਿੰਦੇ ਹਨ
. . .  1 day ago
30 ਲੱਖ ਤੋਂ ਵੱਧ ਦੇ ਗਹਿਣੇ ਚੋਰੀ ਕਰ ਕੇ ਫ਼ਰਾਰ ਹੋਇਆ ਨੌਜਵਾਨ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 34
. . .  1 day ago
ਤਰਨਤਾਰਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਸ਼ੁਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਅੱਸੂ ਸੰਮਤ 549

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

12 ਸਫ਼ਾਈ ਕਰਮਚਾਰੀਆਂ ਨੂੰ ਬਰਖ਼ਾਸਤ ਕਰਨ ਤੇ ਹੋਰਾਂ ਨੂੰ ਮੁਅੱਤਲ ਕਰਨ ਦਾ ਮਾਮਲਾ

ਸਫ਼ਾਈ ਕਰਮਚਾਰੀਆਂ ਦੀ ਮੁਅੱਤਲੀ ਲਾਜ਼ਮੀ, ਬਾਇਓਮੀਟ੍ਰਿਕ ਹਾਜ਼ਰੀ ਟਲੀ

ਚੰਡੀਗੜ੍ਹ, 21 ਸਤੰਬਰ (ਆਰ. ਐੱਸ. ਲਿਬਰੇਟ)-12 ਸਫ਼ਾਈ ਕਰਮਚਾਰੀਆਂ ਨੂੰ ਬਰਖ਼ਾਸਤ ਕਰਨ ਦੇ ਬਾਅਦ ਹੋਰਾਂ ਨੂੰ ਮੁਅੱਤਲ ਕਰਨ ਦੇ ਮਾਮਲੇ 'ਚ ਹੋਰਾਂ ਸਫ਼ਾਈ ਕਰਮਚਾਰੀਆਂ ਦੀ ਮੁਅੱਤਲੀ, ਕਰਮਚਾਰੀਆਂ ਲਈ ਬਾਇਓਮੀਟ੍ਰਿਕ ਹਾਜ਼ਰੀ ਲਾਜ਼ਮੀ ਕੀਤੇ ਜਾਣ ਦੇ ਫ਼ੈਸਲੇ 'ਤੇ ਟਲ ਗਈ ਹੈ। ਇਸ ਫ਼ੈਸਲੇ 'ਤੇ 12 ਬਰਖ਼ਾਸਤ ਕੀਤੇ ਸਫ਼ਾਈ ਕਰਮਚਾਰੀਆਂ ਨੂੰ ਵਾਪਸ ਲਏ ਜਾਣ ਦੇ ਸੰਕੇਤ ਮਿਲ ਰਹੇ ਹਨ। ਇਸ ਮਾਮਲੇ ਸਬੰਧੀ ਮੇਅਰ ਵਲੋਂ ਸੱਦੀ ਵਿਸ਼ੇਸ਼ ਬੈਠਕ 'ਚ ਕਮਿਸ਼ਨਰ ਨਗਰ ਨਿਗਮ ਬਾਲਦੇਓ ਪੁਰਸ਼ਾਰਥਾ ਸ਼ਾਮਿਲ ਨਹੀਂ ਹੋਏ ਜਦਕਿ ਬੈਠਕ ਦੌਰਾਨ ਵਧੀਕ ਕਮਿਸ਼ਨਰ ਸੌਰਭ ਮਿਸ਼ਰਾ ਨੇ ਨੋਟਿਸ ਦੇ ਕੇ ਕੀਤੇ ਪ੍ਰਦਰਸ਼ਨ 'ਤੇ ਪ੍ਰਦਰਸ਼ਨਕਾਰੀਆਂ 'ਤੇ ਕੋਈ ਸਖ਼ਤ ਕਾਰਵਾਈ ਕੀਤੇ ਜਾਣ ਦੀ ਤਜਵੀਜ਼ ਨਾ ਹੋਣਾ ਦੱਸਿਆ ਜਦਕਿ 12 ਸਤੰਬਰ ਨੂੰ ਇਸ ਮਾਮਲੇ ਸਬੰਧੀ ਮੇਅਰ ਨਗਰ ਨਿਗਮ ਨੇ ਕੌਂਸਲਰਾਂ ਸਹਿਤ ਪੱਤਰਕਾਰ ਮਿਲਣੀ ਦੌਰਾਨ ਨੌਕਰੀਓਂ ਕੱਢੇ ਸਫ਼ਾਈ ਕਰਮਚਾਰੀਆਂ ਨੂੰ ਵਾਪਸ ਨਾ ਲਏ ਜਾਣ ਦਾ ਐਲਾਨ ਕਰਦੇ ਪੱਕੇ ਸਫ਼ਾਈ ਕਰਮਚਾਰੀਆਂ ਦੇ ਆਗੂਆਂ ਸਹਿਤ ਹੋਰਾਂ ਨੂੰ ਵੀ ਮੁਅੱਤਲ ਕਰਨ ਸਬੰਧੀ ਅਧਿਕਾਰੀਆਂ ਕੋਲ ਫਾਈਲ ਚਲਾਏ ਜਾਣ ਦਾ ਇਸ਼ਾਰਾ ਕਰ ਚੁੱਕੇ ਹਨ। ਇਸ ਸਬੰਧੀ ਵਿਸ਼ੇਸ਼ ਰਿਪੋਰਟ 'ਤੇ ਦੋਸ਼ੀ ਕਰਮਚਾਰੀਆਂ ਦੀ ਸੂਚੀ ਐੱਮ.ਓ.ਐੱਚ. ਡਾ. ਭੱਟੀ ਨੇ ਤਿਆਰ ਕੀਤੀ ਸੀ। ਪਰ ਅੱਜ ਸ਼ਹਿਰ ਦੀ ਸਫ਼ਾਈ ਮਹੱਤਵਪੂਰਨ ਹੈ, ਸਿਰਫ਼ ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਸਫ਼ਾਈ ਕਰਮਚਾਰੀਆਂ ਵਿਰੁੱਧ ਕਾਨੂੰਨਨ ਸਖ਼ਤ ਕਾਰਵਾਈ ਕੀਤੀ ਜਾਣ, ਇਸ ਦੇ ਨਾਲ ਹੀ ਸਬੰਧਿਤ ਖੇਤਰ ਦੇ ਇੰਸਪੈਕਟਰ ਤੇ ਉੱਚ ਅਧਿਕਾਰੀ ਦੀ ਜਵਾਬਦੇਹ ਹੋਣਗੇ। ਉਕਤ ਫ਼ੈਸਲਾ ਮੇਅਰ ਆਸ਼ਾ ਕੁਮਾਰੀ ਜਸਵਾਲ ਦੀ ਅਗਵਾਈ ਵਾਲੀ ਸੱਦੀ ਵਿਸ਼ੇਸ਼ ਬੈਠਕ ਦੌਰਾਨ ਲਿਆ ਗਿਆ ਹੈ।

ਔਰਤ ਦਾ ਪਰਸ ਖੋਹ ਕੇ ਭੱਜੇ ਮੁਲਜ਼ਮ ਨੂੰ ਹੈੱਡ ਕਾਂਸਟੇਬਲ ਨੇ ਕੀਤਾ ਕਾਬੂ

ਚੰਡੀਗੜ੍ਹ, 21 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ-15 ਤੋਂ ਔਰਤ ਦਾ ਪਰਸ ਖੋਹ ਕੇ ਫ਼ਰਾਰ ਹੋਏ ਮੁਲਜ਼ਮ ਨੂੰ ਸੈਕਟਰ 2/3 ਚੌਕ 'ਤੇ ਹੈੱਡ ਕਾਂਸਟੇਬਲ ਨੇ ਕਾਬੂ ਕਰ ਲਿਆ | ਮੁਲਜ਼ਮ ਨੇ ਭੱਜਣ ਲਈ ਹੈੱਡ ਕਾਂਸਟੇਬਲ ਨਾਲ ਝੜਪ ਕੀਤੀ ਤੇ ਹੈੱਡ ਕਾਂਸਟੇਬਲ ਦਾ ਦੰਦ ਤੋੜ ...

ਪੂਰੀ ਖ਼ਬਰ »

ਖ਼ੂਨੀ ਸੜਕਾਾ 'ਤੇ ਜਾਂਦੀਆਂ ਜਾਨਾਂ ਦੇ ਬਚਾਓ ਲਈ ਪੰਜਾਬ ਤੇ ਹਰਿਆਣਾ ਦੇ ਸੰਸਦ ਮੈਂਬਰਾਂ ਨੂੰ ਲਿਖਿਆ ਪੱਤਰ

ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ)- ਖ਼ੂਨੀ ਸੜਕਾਂ 'ਤੇ ਦੁਰਘਟਨਾਵਾਂ ਦੌਰਾਨ ਜਾਂਦੀਆਂ ਜਾਨਾਂ ਦੇ ਬਚਾਓ ਲਈ ਇਕ ਗੈਰ-ਸਰਕਾਰੀ ਸੰਸਥਾ ਵਲੋਂ ਪੰਜਾਬ ਅਤੇ ਹਰਿਆਣਾ ਦੇ ਸੰਸਦ ਮੈਂਬਰਾਂ ਨੂੰ ਸਿਟੀਜ਼ਨ ਅਵੇਅਰਨੈੱਸ ਗਰੁੱਪ ਵਲੋਂ ਲਿਖੇ ਪੱਤਰ 'ਚ ਸੰਸਦ ਦੇ ...

ਪੂਰੀ ਖ਼ਬਰ »

ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲੇ 97 ਚਾਲਕਾਂ ਦੇ ਚਲਾਨ ਕੱਟੇ-ਵਾਹਨ ਕੀਤੇ ਜ਼ਬਤ

ਚੰਡੀਗੜ੍ਹ, 21 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਖਿਲਾਫ ਇਕ ਵਿਸ਼ੇਸ਼ ਮੁਹਿੰਮ ਤਹਿਤ ਸਖ਼ਤੀ ਜਾਰੀ ਰੱਖਦਿਆਂ ਸ਼ਹਿਰ ਅੰਦਰ ਵੱਖ-ਵੱਖ ਥਾਵਾਂ 'ਤੇ ਨਾਕੇ ਲਗਾ ਕੇ ਵਾਹਨਾਂ ਦੀ ਜਾਂਚ ਕੀਤੀ ਤੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ 10 ਰੋਜ਼ਾ 'ਡਾਂਡੀਆ ਉਤਸਵ' ਸ਼ਾਨੋ-ਸ਼ੌਕਤ ਨਾਲ ਸ਼ੁਰੂ

ਚੰਡੀਗੜ੍ਹ, 21 ਸਤੰਬਰ (ਅਜਾਇਬ ਸਿੰਘ ਔਜਲਾ)-ਸਥਾਨਕ ਪ੍ਰਦਰਸ਼ਨੀ ਮੈਦਾਨ ਸੈਕਟਰ-34 ਵਿਖੇ ਇਕ 10 ਰੋਜ਼ਾ ਡਾਂਡੀਆ ਉਤਸਵ ਦਾ ਆਗਾਜ਼ ਅੱਜ ਇੱਥੇ ਸ਼ਾਨੋ-ਸ਼ੌਕਤ ਨਾਲ ਕੀਤਾ ਗਿਆ | ਇਹ ਉਤਸਵ ਭਾਵ ਨਗਰ ਸਥਿਤ ਓਮ ਸ਼ਿਵ ਸੰਸਥਾ ਵਲੋਂ ਪੇਸ਼ ਕੀਤਾ ਜਾ ਰਿਹਾ ਹੈ | ਮੇਲੇ ਦੇ ਸੰਯੋਜਕ ...

ਪੂਰੀ ਖ਼ਬਰ »

ਹੈਰੋਇਨ ਸਮੇਤ ਨਾਇਜੀਰੀਅਨ ਗਿ੍ਫ਼ਤਾਰ

ਚੰਡੀਗੜ੍ਹ, 21 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਇਕ ਨਾਇਜੀਰੀਅਨ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ 20 ਸਾਲ ਦੇ ਬੈਮੀਲੋਲਾ ਸੈਮੂਅਲ ਵਜੋਂ ਹੋਈ ਹੈ | ਪੁਲਿਸ ਸਟੇਸ਼ਨ ਸੈਕਟਰ-39 ਦੀ ...

ਪੂਰੀ ਖ਼ਬਰ »

ਝਗੜਾ ਸੁਲਝਾਉਣ ਪਹੁੰਚੀ ਮਹਿਲਾ ਕਾਂਸਟੇਬਲ ਤੇ ਹੈੱਡ ਕਾਂਸਟੇਬਲ ਨਾਲ ਕੁੱਟਮਾਰ

ਚੰਡੀਗੜ੍ਹ, 21 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਰਾਮ ਦਰਬਾਰ 'ਚ ਝਗੜਾ ਸੁਲਝਾਉਣ ਪਹੁੰਚੀ ਇਕ ਮਹਿਲਾ ਪੁਲਿਸ ਕਾਂਸਟੇਬਲ ਤੇ ਇਕ ਹੋਰ ਹੈੱਡ ਕਾਂਸਟੇਬਲ ਨਾਲ ਇਕ ਸ਼ਰਾਬੀ ਨੇ ਕੁੱਟਮਾਰ ਕੀਤੀ | ਪੁਲਿਸ ਨੇ ਸ਼ਰਾਬੀ ਵਿਅਕਤੀ ਿਖ਼ਲਾਫ਼ ਪੁਲਿਸ ਸਟੇਸ਼ਨ ਸੈਕਟਰ-31 ਵਿਚ ...

ਪੂਰੀ ਖ਼ਬਰ »

ਵਿੱਤ ਤੇ ਠੇਕਾ ਕਮੇਟੀ ਵਲੋਂ ਸ਼ਹਿਰ ਦੇ ਵਿਕਾਸ ਲਈ 14 ਏਜੰਡਿਆਂ ਨੂੰ ਪ੍ਰਵਾਨਗੀ

ਚੰਡੀਗੜ੍ਹ, 21 ਸਤੰਬਰ (ਆਰ. ਐੱਸ. ਲਿਬਰੇਟ)-ਅੱਜ ਸ੍ਰੀਮਤੀ ਆਸਾ ਜਸਵਾਲ ਮੇਅਰ ਨਗਰ ਨਿਗਮ ਦੀ ਅਗਵਾਈ ਵਿਚ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਹੋਈ, ਬੈਠਕ ਦੌਰਾਨ ਵੱਖ-ਵੱਖ ਪੇਸ਼ ਏਜੰਡਿਆਂ 'ਤੇ ਚਰਚਾ ਕਰ ਪ੍ਰਵਾਨਗੀ ਦਿੱਤੀ ਗਈ, ਜਿਸ ਵਿਚ ਸੈਕਟਰ-9-ਸੀ ਤੇ ਡੀ, ਚੰਡੀਗੜ੍ਹ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਸੁੰਦਰੀਆਂ ਨੇ ਮਾਡਿਲੰਗ ਕਲਾ ਨਾਲ ਲਾਈਆਂ ਰੌਣਕਾਂ

ਚੰਡੀਗੜ੍ਹ, 21 ਸਤੰਬਰ (ਅਜਾਇਬ ਸਿੰਘ ਔਜਲਾ)-ਸਥਾਨਕ ਸੈਕਟਰ-17 ਵਿਖੇ 'ਵੈਡਿੰਗ ਲੀਗ ਬ੍ਰਾਈਡ ਐਾਡ ਗਰੂਮ' ਨਾਮੀ ਸ਼ੋਅ ਕਰਵਾਇਆ ਗਿਆ, ਜਿਸ ਵਿਚ ਮਾਡਲ ਸੁੰਦਰੀਆਂ ਦੇ ਨਾਲ ਨਾਲ ਮੇਲ ਮਾਡਲਾਂ ਵਲੋਂ ਵੀ ਆਪਣੀ ਮਾਡਿਲੰਗ ਕਲਾ ਨਾਲ ਦਰਸ਼ਕਾਂ ਦਾ ਚੰਗਾ ਧਿਆਨ ਖਿੱਚਿਆ | ਇਸੇ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਯੁਵਕ ਮੇਲੇ ਸ਼ੁਰੂ

ਪਾਇਲ 21 ਸਤੰਬਰ (ਗੁਰਦੀਪ ਸਿੰਘ ਨਿਜ਼ਾਮਪੁਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਪੰਜਾਬ ਅਤੇ ਚੰਡੀਗੜ੍ਹ ਦੇ ਕਾਲਜਾਾ ਵਿਚ ਯੁਵਕ ਅਤੇ ਵਿਰਾਸਤੀ ਮੇਲਿਆਾ ਦੀਆਾ ਰੌਣਕਾਾ ਸ਼ੁਰੂ ਹੋ ਗਈਆਾ ਹਨ ਜਿਸ ਨਾਲ ਵਿਦਿਆਰਥੀਆਾ ਵਿਚ ਕਾਫ਼ੀ ਉਤਸ਼ਾਹ ਦਿਸ ਰਿਹਾ ਹੈ ਅਤੇ ...

ਪੂਰੀ ਖ਼ਬਰ »

ਅਣਪਛਾਤੇ ਲੜਕਿਆਂ ਿਖ਼ਲਾਫ਼ ਛੇੜਛਾੜ ਦਾ ਮਾਮਲਾ ਦਰਜ

ਚੰਡੀਗੜ੍ਹ, 21 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਮਲੋਆ ਪੁਲਿਸ ਨੇ ਪੰਜ ਅਣਪਛਾਤੇ ਲੜਕਿਆਂ ਿਖ਼ਲਾਫ਼ ਇਕ ਔਰਤ ਨਾਲ ਬਦਸਲੂਕੀ ਤੇ ਛੇੜਛਾੜ ਕਰਨ ਦਾ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੀ ਨੌਕਰੀ ਤੋਂ ਵਾਪਸ ...

ਪੂਰੀ ਖ਼ਬਰ »

ਕਿਸਾਨਾਂ ਨਾਲ ਟੱਕਰ ਨਾ ਲਓ-ਉਨ੍ਹਾਂ ਦੀਆਂ ਮੰਗਾਂ ਮੰਨੋ ਬਹਿਰੂ ਦਾ ਕੈਪਟਨ ਨੂੰ ਸੁਝਾਅ

ਚੰਡੀਗੜ੍ਹ, 21 ਸਤੰਬਰ (ਐਨ.ਐਸ. ਪਰਵਾਨਾ)-ਭਾਰਤੀ ਕਿਸਾਨ ਮੰਚ ਦੇ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੁਝਾਅ ਦਿੱਤਾ ਹੈ ਕਿ ਉਹ ਕਿਸਾਨ ਜਥੇਬੰਦੀਆਂ ਨਾਲ ਟੱਕਰ ਨਾ ਲੈਣ ਬਲਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਮੰਨਣ ਲਈ ...

ਪੂਰੀ ਖ਼ਬਰ »

ਠੇਕੇਦਾਰ ਅਤੇ ਜੇ.ਈ. ਦੀ ਹੀਲ-ਹੁੱਜਤ ਵਿਚਕਾਰ ਡਰੇਨੇਜ ਪਾਈਪਾਂ ਪਾਉਣ ਦਾ ਕੰਮ ਮੁੜ ਆਰੰਭ

ਜ਼ੀਰਕਪੁਰ, 21 ਸਤੰਬਰ (ਅਵਤਾਰ ਸਿੰਘ)-ਬੀਤੀ 15 ਸਤੰਬਰ ਨੂੰ ਬਲਟਾਣਾ ਵਿਖੇ ਬਰਸਾਤਾਂ ਦੌਰਾਨ ਸੜਕਾਂ 'ਤੇ ਖੜ੍ਹੇ ਹੁੰਦੇ ਪਾਣੀ ਦੀ ਨਿਕਾਸੀ ਲਈ ਪਾਈਪਾਂ ਪਾਉਣ ਦਾ ਸੀਨੀਅਰ ਕਾਂਗਰਸੀ ਆਗੂ ਦੀਪਇੰਦਰ ਸਿੰਘ ਢਿੱਲੋਂ ਵਲੋਂ ਉਦਘਾਟਨ ਕਰਨ ਦੇ 6 ਦਿਨ ਬਾਅਦ ਹੀ ਉਸੇ ਕੰਮ ਦਾ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਕਮਿਸ਼ਨ 'ਚ ਨਿਯੁਕਤੀਆਂ 'ਤੇ ਗ਼ੌਰ ਕਰੇਗੀ ਸਰਕਾਰ

ਚੰਡੀਗੜ੍ਹ, 21 ਸਤੰਬਰ (ਸੁਰਜੀਤ ਸਿੰਘ ਸੱਤੀ)-ਹਰਿਆਣਾ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਿਚ ਚੇਅਰਮੈਨ ਦਾ ਅਹੁਦਾ ਪਿਛਲੇ ਇਕ ਸਾਲ ਤੋਂ ਖ਼ਾਲੀ ਰਹਿਣ ਦੇ ਬਾਵਜੂਦ ਚੇਅਰਮੈਨ ਨਾ ਲਾਏ ਜਾਣ ਤੇ ਚੇਅਰਮੈਨ ਦੇ ਕਾਰਜਕਾਲ ਖ਼ਤਮ ਹੋਣ ਉਪਰੰਤ ਕੀਤੀ ਗਈਆਂ ਨਿਯੁਕਤੀਆਂ ਤੇ ...

ਪੂਰੀ ਖ਼ਬਰ »

ਹੜ੍ਹ ਦੀ ਸਮੱਸਿਆ ਨਾਲ ਨਜਿੱਠਣ ਲਈ ਮੁਹਾਲੀ ਵਾਸੀ ਹਾਈਕੋਰਟ ਪੁੱਜੇ

ਚੰਡੀਗੜ੍ਹ, 21 ਸਤੰਬਰ (ਸੁਰਜੀਤ ਸਿੰਘ ਸੱਤੀ)-ਬਰਸਾਤਾਂ 'ਚ ਮੁਹਾਲੀ 5 ਫ਼ੇਜ਼ ਵਿਚ ਹੜ੍ਹ ਜਿਹੇ ਹਾਲਾਤ ਬਣਨ ਕਾਰਨ 15 ਸਾਲ ਬਾਅਦ ਫ਼ੇਜ਼ ਪੰਜ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਨੇ ਇਕ ਵਾਰ ਫਿਰ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ | ਹਾਈਕੋਰਟ ਪਹੁੰਚ ਕਰਕੇ ਕਿਹਾ ...

ਪੂਰੀ ਖ਼ਬਰ »

ਪੰਜਾਬ, ਹਰਿਆਣਾ ਅਤੇ ਹਿਮਾਚਲ ਦੇ ਰਾਜ ਸਭਾ ਮੈਂਬਰਾਂ ਦਾ ਰਿਪੋਰਟ ਕਾਰਡ ਜਾਰੀ

ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ, ਹਰਿਆਣਾ ਅਤੇ ਹਿਮਾਚਲ ਦੇ ਰਾਜ ਸਭਾ ਮੈਂਬਰਾਂ ਦੇ ਟੀ.ਏ. ਡੀ.ਏ. ਦੇ ਖ਼ਰਚ, ਰਾਜ ਸਭਾ ਵਿਚ ਹਾਜ਼ਰੀਆਂ ਅਤੇ ਪੁੱਛੇ ਗਏ ਸਵਾਲਾਂ ਦੇ ਵੇਰਵੇ ਸੰਬੰਧੀ ਅੱਜ ਇੱਥੇ ਰਿਪੋਰਟ ਕਾਰਡ ਜਾਰੀ ਕੀਤਾ ਗਿਆ, ਜਿਸ ਅਨੁਸਾਰ ਭਾਜਪਾ ...

ਪੂਰੀ ਖ਼ਬਰ »

ਹਿਰਾਸਤ 'ਚ ਮੌਤ ਬਾਰੇ ਹਦਾਇਤਾਂ ਦੀ ਪਾਲਣਾ ਲਈ ਨੋਟਿਸ ਲਿਆ

ਚੰਡੀਗੜ੍ਹ, 21 ਸਤੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਏ.ਕੇ. ਮਿੱਤਲ ਅਤੇ ਜਸਟਿਸ ਅਮਿਤ ਰਾਵਲ ਦੀ ਡਿਵੀਜ਼ਨ ਬੈਂਚ ਨੇ ਸੁਪਰੀਮ ਕੋਰਟ ਵਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਭੇਜੇ ਗਏ ਇਕ ਪੱਤਰ 'ਤੇ ਨੋਟਿਸ ਲਿਆ ਹੈ | ਸੁਪਰੀਮ ਕੋਰਟ ...

ਪੂਰੀ ਖ਼ਬਰ »

ਸਨਮਾਨ ਦਿਵਸ ਰੈਲੀ 'ਚ ਮਹਿਲਾਵਾਂ ਵੱਧ ਚੜ੍ਹ ਕੇ ਹਿੱਸਾ ਲੈਣਗੀਆਂ-ਸੀਮਾ ਚੌਧਰੀ

ਪੰਚਕੂਲਾ, 21 ਸਤੰਬਰ (ਕਪਿਲ)-ਇਨੈਲੋ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਨਗਰ ਪ੍ਰੀਸ਼ਦ ਪੰਚਕੂਲਾ ਦੀ ਚੇਅਰਪਰਸਨ ਸੀਮਾ ਚੌਧਰੀ ਨੇ 25 ਸਤੰਬਰ ਨੂੰ ਭਿਵਾਨੀ ਵਿਚ ਤਾਊ ਦੇਵੀ ਲਾਲ ਦੇ ਜਨਮ ਦਿਨ ਉੱਤੇ ਹੋਣ ਵਾਲੇ ਸਨਮਾਨ ਦਿਵਸ ਨੂੰ ਲੈ ਕੇ ਮਹਿਲਾਵਾਂ ਦੀ ...

ਪੂਰੀ ਖ਼ਬਰ »

ਟੈਗੋਰ ਥੀਏਟਰ 'ਚ ਨਾਟਕ 'ਰਮਾਇਣ' ਦੀ ਪੇਸ਼ਕਾਰੀ ਦਰਸ਼ਕਾਂ ਨੇ ਮਾਣੀ

ਚੰਡੀਗੜ੍ਹ, 21 ਸਤੰਬਰ (ਅਜਾਇਬ ਸਿੰਘ ਔਜਲਾ)-ਸੰਗੀਤ ਨਾਟਕ ਅਕਾਦਮੀ ਨਵੀਂ ਦਿੱਲੀ, ਸੰਗੀਤ ਨਿ੍ਤ ਤੇ ਨਾਟਕ ਰਾਸ਼ਟਰੀ ਅਕਾਦਮੀ ਵਲੋਂ ਚੰਡੀਗੜ੍ਹ ਸੰਗੀਤ ਨਾਟਕ ਅਕਾਦਮੀ ਦੇ ਸਹਿਯੋਗ ਨਾਲ ਰਾਸ਼ਟਰੀ ਨਾਟਕ ਉਤਸਵ ਤਹਿਤ ਅੱਜ ਨਾਟਕ 'ਰਮਾਇਣ' ਦੀ ਪੇਸ਼ਕਾਰੀ ਦਿੱਤੀ ਗਈ | ...

ਪੂਰੀ ਖ਼ਬਰ »

ਜਾਅਲੀ ਨੰਬਰ ਲਗਾ ਸਕੂਟਰ 'ਤੇ ਘੁੰਮ ਰਿਹਾ ਇਕ ਗਿ੍ਫ਼ਤਾਰ

ਚੰਡੀਗੜ੍ਹ, 21 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਨੇ ਕਾਲੋਨੀ ਨੰਬਰ ਚਾਰ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਐਕਟਿਵਾ 'ਤੇ ਜਾਅਲੀ ਨੰਬਰ ਲਗਾ ਕੇ ਘੁੰਮਦੇ ਹੋਏ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਗਿ੍ਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਸ਼ੇਰਾ ...

ਪੂਰੀ ਖ਼ਬਰ »

ਅਭੈ ਚੌਟਾਲਾ ਵਲੋਂ ਅਨਿਲ ਵਿੱਜ ਦੇ ਬਿਆਨ ਦੀ ਨਿਖੇਧੀ

ਪੰਚਕੂਲਾ, 21 ਸਤੰਬਰ (ਕਪਿਲ)-ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਵਲੋਂ 25 ਅਗਸਤ ਨੂੰ ਪੰਚਕੂਲਾ ਵਿਖੇ ਡੇਰਾ ਸੱਚਾ ਸੌਦਾ ਦੇ ਸਮਰਥਕਾਂ ਵਲੋਂ ਫੈਲਾਈ ਹਿੰਸਾ ਦੌਰਾਨ ਮਰਨ ਵਾਲੇ ਡੇਰਾ ਸਮਰਥਕਾਂ ਨੂੰ ਮੁਆਵਜ਼ਾ ਦਿੱਤੇ ਜਾਣ ਸਬੰਧੀ ਦਿੱਤੇ ਵਿਵਾਦਗ੍ਰਸਤ ਬਿਆਨ ਦੀ ...

ਪੂਰੀ ਖ਼ਬਰ »

ਰਣਜੀਤ ਸਿੰਘ ਗਿੱਲ ਵਲੋਂ ਮਾਣਕਪੁਰ ਮੇਲੇ ਦਾ ਪੋਸਟਰ ਜਾਰੀ

ਖਿਜ਼ਰਾਬਾਦ, 21 ਸਤੰਬਰ (ਰੋਹਿਤ ਗੁਪਤਾ)-ਪਿੰਡ ਮਾਣਕਪੁਰ ਸ਼ਰੀਫ਼ ਵਿਖੇ ਗ੍ਰਾਮ ਪੰਚਾਇਤ ਵਲੋਂ ਪਿੰਡ ਵਾਸੀਆਂ ਤੇ ਗੁੱਗਾ ਮਾੜੀ ਕਮੇਟੀ ਦੇ ਸਹਿਯੋਗ ਨਾਲ ਬਾਬਾ ਬਲਜੀਤ ਸਿੰਘ ਮੁੱਖ ਪ੍ਰਬੰਧਕ ਦੀ ਅਗਵਾਈ ਹੇਠ ਗੁੱਗਾ ਮਾੜੀ ਦੇ ਅਸਥਾਨ 'ਤੇ ਅੱਜ ਕਰਵਾਏ ਜਾਣ ਵਾਲੇ ...

ਪੂਰੀ ਖ਼ਬਰ »

ਖ਼ਪਤਕਾਰ ਫੋਰਮ ਵਲੋਂ ਏ.ਟੀ.ਐੱਸ. ਹਾਊਸਿੰਗ ਕੰਪਨੀ ਨੂੰ ਗਾਹਕ ਦੇ ਵਿਆਜ ਸਮੇਤ ਪੈਸੇ ਵਾਪਸ ਮੋੜਨ ਦੇ ਹੁਕਮ

ਡੇਰਾਬੱਸੀ, 21 ਸਤੰਬਰ (ਗੁਰਮੀਤ ਸਿੰਘ)-ਚੰਡੀਗੜ੍ਹ ਵਸਨੀਕ ਇਕ ਵਿਅਕਤੀ ਦੀ ਸ਼ਿਕਾਇਤ 'ਤੇ ਸੁਣਵਾਈ ਕਰਦਿਆਂ ਖ਼ਪਤਕਾਰ ਫੋਰਮ ਵਲੋਂ ਨਾਮੀ ਹਾਊਸਿੰਗ ਕੰਪਨੀ ਏ. ਟੀ. ਐੱਸ. ਨੂੰ ਗਾਹਕ ਦੇ ਫਲੈਟ ਦੇ ਪੂਰੇ ਪੈਸੇ ਬੈਂਕ ਵਿਆਜ ਨਾਲ ਵਾਪਸ ਕਰਨ ਦਾ ਹੁਕਮ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਕਲੱਬ ਮੈਂਬਰਾਂ ਦੀ ਜਾਣਕਾਰੀ ਲਈ ਵਰਕਸ਼ਾਪ ਲਾਈ

ਖਰੜ, 21 ਸਤੰਬਰ (ਗੁਰਮੁੱਖ ਸਿੰਘ ਮਾਨ)-ਕਲੱਬ ਦੇ ਮੈਂਬਰਾਂ ਨੂੰ ਵੱਖ-ਵੱਖ ਕੰਮਾਂ ਤੇ ਪ੍ਰਾਜੈਕਟਾਂ ਸਬੰਧੀ ਜਾਣਕਾਰੀ ਦੇਣ ਲਈ ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਕਲੱਬ ਐਕਸੀਲੈਂਸ ਪ੍ਰੋਗਰਾਮ ਤਹਿਤ ਸੀ. ਈ. ਪੀ. ਵਰਕਸ਼ਾਪ ਲਾਈ ਗਈ | ਇਸ ਮੌਕੇ ਲਾਇਨਜ਼ ਇੰਟਰਨੈਸ਼ਨਲ ...

ਪੂਰੀ ਖ਼ਬਰ »

ਰਾਜਪਾਲ ਪ੍ਰੋ: ਸੋਲੰਕੀ ਨੇ ਟੇਕਿਆ ਮਾਤਾ ਮਨਸਾ ਤੇ ਕਾਲੀ ਮਾਤਾ ਦੇ ਚਰਨਾਂ 'ਚ ਮੱਥਾ

ਪੰਚਕੂਲਾ, 21 ਸਤੰਬਰ (ਕਪਿਲ)-ਅੱਸੂ ਦੇ ਨਰਾਤਿਆਂ ਦੇ ਪਹਿਲੇ ਦਿਨ ਹਰਿਆਣਾ ਦੇ ਰਾਜਪਾਲ ਪ੍ਰੋ: ਕਪਤਾਨ ਸਿੰਘ ਸੋਲੰਕੀ ਪ੍ਰਸਿੱਧ ਸ਼ਕਤੀ ਪੀਠ ਸ੍ਰੀ ਮਾਤਾ ਮਨਸਾ ਦੇਵੀ ਮੰਦਿਰ ਮੱਥਾ ਟੇਕਣ ਪਹੁੰਚੇ | ਰਾਜਪਾਲ ਨੇ ਮਾਤਾ ਦੇ ਚਰਨਾਂ ਵਿਚ ਮੱਥਾ ਟੇਕ ਕੇ ਆਸ਼ੀਰਵਾਦ ਲਿਆ ਤੇ ...

ਪੂਰੀ ਖ਼ਬਰ »

ਰਣਜੀਤ ਸਿੰਘ ਗਿੱਲ ਵਲੋਂ ਸ੍ਰੀ ਰਾਮਲੀਲ੍ਹਾ ਖਰੜ ਦਾ ਆਗਾਜ਼

ਖਰੜ, 21 ਸਤੰਬਰ (ਗੁਰਮੁੱਖ ਸਿੰਘ ਮਾਨ)-ਸਾਡਾ ਸਮਾਜ ਕਈ ਤਰ੍ਹਾਂ ਦੀਆਂ ਸਮਾਜਿਕ ਬੁਰਾਈਆਂ ਨਾਲ ਘਿਰਿਆ ਹੋਇਆ ਹੈ ਤੇ ਜੇਕਰ ਅਸੀਂ ਨਰੋਏ ਸਮਾਜ ਦੀ ਸਿਰਜਣਾ ਕਰਨੀ ਚਾਹੁੰਦੇ ਹਾਂ ਤਾਂ ਸਾਨੂੰ 'ਰਾਵਣ' ਰੂਪੀ ਸਮਾਜਿਕ ਬੁÐਰਾਈਆਂ ਨੂੰ ਜੜੋਂ੍ਹ ਖ਼ਤਮ ਕਰਨ ਲਈ ਅੱਗੇ ਆਉਣਾ ...

ਪੂਰੀ ਖ਼ਬਰ »

ਸੀ. ਜੀ. ਸੀ. ਝੰਜੇੜੀ 'ਚ ਫਰੈਸ਼ਰ ਪਾਰਟੀ ਮੌਕੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦੇ ਜੌਹਰ ਦਿਖਾਏ

ਐੱਸ.ਏ.ਐੱਸ. ਨਗਰ, 21 ਸਤੰਬਰ (ਕੇ.ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਝੰਜੇੜੀ ਕਾਲਜ ਵਿਖੇ ਨਵੇਂ ਆਏ ਵਿਦਿਆਰਥੀਆਂ ਨੂੰ ਜੀ ਆਇਆਂ ਆਖਣ ਲਈ ਫਰੈਸ਼ਰ ਪਾਰਟੀ ਕਰਵਾਈ ਗਈ, ਜਿਸ ਦੌਰਾਨ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਸਿੱਖਿਆ ਹਾਸਲ ਕਰਨ ਆਏ ਵਿਦਿਆਰਥੀਆਂ ...

ਪੂਰੀ ਖ਼ਬਰ »

'ਪਵਿੱਤਰਾ ਜਵੈਲਰ' ਵਲੋਂ ਤਿਉਹਾਰਾਂ ਨੂੰ ਲੈ ਕੇ ਵਿਸ਼ੇਸ਼ ਆਫਰ ਸ਼ੁਰੂ

ਐੱਸ.ਏ.ਐੱਸ. ਨਗਰ, 21 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਸਥਾਨਕ ਫੇਜ਼-3ਬੀ2 ਸਥਿਤ 'ਪਵਿੱਤਰਾ ਜਵੈਲਰ' ਵਲੋਂ ਪਿਛਲੇ ਕਈ ਸਾਲਾਂ ਤੋਂ ਆਪਣੇ ਹਜ਼ਾਰਾਂ ਗਾਹਕਾਂ ਲਈ ਅਨੇਕਾਂ ਆਫਰ ਸ਼ੁਰੂ ਕੀਤੇ ਜਾ ਚੁੱਕੇ ਹਨ ਤੇ ਹੁਣ ਤਿਉਹਾਰਾਂ ਦੇ ਮੱਦੇਨਜ਼ਰ ਪਵਿੱਤਰਾ ਜਵੈਲਰ ਵਲੋਂ ਮੁੜ ...

ਪੂਰੀ ਖ਼ਬਰ »

ਆਸ਼ਮਾ ਸਕੂਲ ਦੇ ਵਿਦਿਆਰਥੀਆਂ ਨੇ ਆਪਣੇ ਬਜ਼ੁਰਗਾਂ ਨਾਲ ਖੁਸ਼ੀ ਦੇ ਪਲ ਕੀਤੇ ਸਾਂਝੇ

ਐੱਸ.ਏ.ਐੱਸ. ਨਗਰ, 21 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸੈਕਟਰ-70 ਸਥਿਤ ਆਸ਼ਮਾ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵਲੋਂ ਬਜ਼ੁਰਗਾਂ ਪ੍ਰਤੀ ਆਪਣਾ ਪਿਆਰ ਤੇ ਸਤਿਕਾਰ ਦਿਖਾਉਣ ਲਈ ਸਕੂਲ ਕੈਂਪਸ 'ਚ ਬਜ਼ੁਰਗ ਦਿਵਸ ਮਨਾਇਆ ਗਿਆ, ਜਿਸ ਦੌਰਾਨ ਸਾਰੇ ...

ਪੂਰੀ ਖ਼ਬਰ »

'ਪਵਿੱਤਰਾ ਜਵੈਲਰ' ਵਲੋਂ ਤਿਉਹਾਰਾਂ ਨੂੰ ਲੈ ਕੇ ਵਿਸ਼ੇਸ਼ ਆਫਰ ਸ਼ੁਰੂ

ਐੱਸ.ਏ.ਐੱਸ. ਨਗਰ, 21 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਸਥਾਨਕ ਫੇਜ਼-3ਬੀ2 ਸਥਿਤ 'ਪਵਿੱਤਰਾ ਜਵੈਲਰ' ਵਲੋਂ ਪਿਛਲੇ ਕਈ ਸਾਲਾਂ ਤੋਂ ਆਪਣੇ ਹਜ਼ਾਰਾਂ ਗਾਹਕਾਂ ਲਈ ਅਨੇਕਾਂ ਆਫਰ ਸ਼ੁਰੂ ਕੀਤੇ ਜਾ ਚੁੱਕੇ ਹਨ ਤੇ ਹੁਣ ਤਿਉਹਾਰਾਂ ਦੇ ਮੱਦੇਨਜ਼ਰ ਪਵਿੱਤਰਾ ਜਵੈਲਰ ਵਲੋਂ ਮੁੜ ...

ਪੂਰੀ ਖ਼ਬਰ »

ਨਸ਼ੀਲੀ ਚੀਜ਼ ਸੁੰਘਾ ਕੇ ਅਗਵਾ ਕਰਨ ਵਾਲੇ ਵਿਅਕਤੀ ਨੂੰ ਭੇਜਿਆ ਪੁਲਿਸ ਰਿਮਾਂਡ 'ਤੇ

ਖਰੜ, 21 ਸਤੰਬਰ (ਜੰਡਪੁਰੀ)-ਖਰੜ ਦੀ ਅਦਾਲਤ ਨੇ ਸੰਜੀਵ ਕੁਮਾਰ ਨਾਂਅ ਦੇ ਵਿਅਕਤੀ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਣ ਦੇ ਆਦੇਸ਼ ਜਾਰੀ ਕੀਤੇ ਹਨ, ਜਿਸ ਨੂੰ ਖਰੜ ਦੀ ਸਦਰ ਪੁਲਿਸ ਵਲੋਂ ਗਿ੍ਫ਼ਤਾਰ ਕਰਕੇ ਅਦਾਲਤ 'ਚ ਪੇਸ਼ ਕੀਤਾ ਗਿਆ ਸੀ | ਜਾਣਕਾਰੀ ਅਨੁਸਾਰ ਪਿੰਡ ...

ਪੂਰੀ ਖ਼ਬਰ »

ਸੈਕਟਰ-76, 80 ਪਲਾਟ ਅਲਾਟਮੈਂਟ ਕਮੇਟੀ ਦੀ ਮੀਟਿੰਗ ਭਲਕੇ

ਐੱਸ.ਏ.ਐੱਸ. ਨਗਰ, 21 ਸਤੰਬਰ (ਝਾਂਮਪੁਰ)-ਸੈਕਟਰ-76, 80 ਪਲਾਟ ਅਲਾਟਮੈਂਟ ਐਾਡ ਡਿਵੈਲਪਮੈਂਟ ਵੈੱਲਫੇਅਰ ਕਮੇਟੀ (ਰਜਿ:) ਦੀ ਜਨਰਲ ਬਾਡੀ ਦੀ ਮੀਟਿੰਗ 23 ਸਤੰਬਰ ਨੂੰ ਸ਼ਾਮ ਦੇ 4.30 ਵਜੇ (ਪੈਟਰੋਲ ਪੰਪ ਨੇੜੇ) ਸੈਕਟਰ-79 ਵਿਖੇ ਸੱਦੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਮੇਟੀ ...

ਪੂਰੀ ਖ਼ਬਰ »

'ਪ੍ਰੀਤ ਫ਼ਰਨੀਚਰ ਹਾਊਸ ਲਖਨੌਰ' ਵਲੋਂ ਵਿਸ਼ੇਸ਼ ਆਫਰ ਦੀ ਸ਼ੁਰੂਆਤ

ਐੱਸ.ਏ.ਐੱਸ. ਨਗਰ, 21 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-'ਪ੍ਰੀਤ ਫ਼ਰਨੀਚਰ ਹਾਊਸ ਲਖਨੌਰ' ਵਲੋਂ ਵਿਸ਼ੇਸ਼ ਆਫਰ ਦੀ ਸ਼ੁਰੂਆਤ ਕਰਦੇ ਹੋਏ ਸਿਰਫ 17 ਹਜ਼ਾਰ ਰੁਪਏ ਵਿਚ ਬੇਟੀ ਦੇ ਵਿਆਹ ਲਈ ਦਾਜ ਦਾ ਸਮਾਨ ਦਿੱਤਾ ਜਾ ਰਿਹਾ ਹੈ, ਜਿਸ 'ਚ ਬੈੱਡ, ਸੋਫਾ, ਡਰੈਸਿੰਗ ਟੇਬਲ ਤੋਂ ਇਲਾਵਾ ...

ਪੂਰੀ ਖ਼ਬਰ »

ਲੜਕੀ ਦੇ ਪਰਿਵਾਰ ਨੇ ਲੜਕੇ ਦੇ ਪਰਿਵਾਰ 'ਤੇ ਕੀਤਾ ਹਮਲਾ, ਮਾਮਲਾ ਦਰਜ

ਐੱਸ.ਏ.ਐੱਸ. ਨਗਰ, 21 ਸਤੰਬਰ (ਜਸਬੀਰ ਸਿੰਘ ਜੱਸੀ)-ਸਥਾਨਕ ਫੇਜ਼-11 ਸਥਿਤ ਅੰਬ ਸਾਹਿਬ ਕਾਲੋਨੀ ਦੇ ਇਕ ਨੌਜਵਾਨ ਵਲੋਂ ਲੜਕੀ ਨੂੰ ਭਜਾਉਣ ਦੇ ਮਾਮਲੇ 'ਚ ਲੜਕੀ ਦੇ ਪਰਿਵਾਰ ਵਲੋਂ ਲੜਕੇ ਦੇ ਪਰਿਵਾਰ 'ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ | ਇਸ ਸਬੰਧੀ ਆਸ਼ੀਸ਼ਪਾਲ ਨੇ ...

ਪੂਰੀ ਖ਼ਬਰ »

ਵਕੀਲ 'ਤੇ ਗੋਲੀਆਂ ਚਲਾਉਣ ਦੇ ਮਾਮਲੇ 'ਚ ਗਿ੍ਫ਼ਤਾਰ ਮੁਲਜ਼ਮ 4 ਦਿਨ ਦੇ ਪੁਲਿਸ ਰਿਮਾਂਡ 'ਤੇ

ਐੱਸ.ਏ.ਐੱਸ. ਨਗਰ, 21 ਸਤੰਬਰ (ਜਸਬੀਰ ਸਿੰਘ ਜੱਸੀ)-ਜ਼ਿਲ੍ਹਾ ਅਦਾਲਤੀ ਕੰਪਲੈਕਸ ਦੇ ਨਜ਼ਦੀਕ 26 ਮਈ ਦੀ ਸਵੇਰ ਦਿਨ ਦਿਹਾੜੇ ਇਕ ਵਕੀਲ ਨੂੰ ਜਾਨ ਤੋਂ ਮਾਰਨ ਦੇ ਇਰਾਦੇ ਨਾਲ ਗੋਲੀਆਂ ਚਲਾਉਣ ਵਾਲੇ ਵਰਿੰਦਰ ਸਿੰਘ ਤੇ ਜਸਪ੍ਰੀਤ ਸਿੰਘ ਨੂੰ ਗਿ੍ਫ਼ਤਾਰ ਕਰਨ ਤੋਂ ਬਾਅਦ ਅੱਜ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਗੁਪਤਾ ਤੇ ਉਸ ਦੇ ਪਰਿਵਾਰ ਿਖ਼ਲਾਫ ਦਰਜ ਮਾਮਲੇ 'ਚ ਮਾਮਲਾ ਖਾਰਜ ਕਰਨ ਸਬੰਧੀ ਰਿਪੋਰਟ ਅਦਾਲਤ 'ਚ ਪੇਸ਼

ਐੱਸ.ਏ.ਐੱਸ. ਨਗਰ, 21 ਸਤੰਬਰ (ਜਸਬੀਰ ਸਿੰਘ ਜੱਸੀ)-ਹਾਊਸਫੈੱਡ ਪੰਜਾਬ (ਚੰਡੀਗੜ੍ਹ) ਦੇ ਨਿਗਰਾਨ ਇੰਜੀਨੀਅਰ ਅਮਰਜੀਤ ਗੁਪਤਾ, ਉਸ ਦੇ ਪਿਤਾ ਤਰਸੇਮ ਕੁਮਾਰ, ਪਤਨੀ ਉਮਾ ਗੁਪਤਾ, ਲੜਕੇ ਅਸੀਮ ਤੇ ਅੰਜਮ ਿਖ਼ਲਾਫ਼ ਆਮਦਨ ਤੋਂ ਵਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਵਿਜੀਲੈਂਸ ਨੇ ...

ਪੂਰੀ ਖ਼ਬਰ »

ਕੈਂਟ ਕੰਪਨੀ ਦੇ ਨਕਲੀ ਆਰ.ਓ. ਸਿਸਟਮ ਤੇ ਹੋਰ ਸਾਮਾਨ ਬਰਾਮਦ

ਕੁਰਾਲੀ, 21 ਸਤੰਬਰ (ਹਰਪ੍ਰੀਤ ਸਿੰਘ)-ਆਰ. ਓ. ਸਿਸਟਮ ਬਣਾਉਣ ਵਾਲੀ ਕੈਂਟ ਕੰਪਨੀ ਵਲੋਂ ਅਧਿਕਾਰਤ ਬ੍ਰੈਂਡ ਪ੍ਰੋਟੈਕਟਰਜ਼ ਇੰਡੀਆ ਨਾਮਕ ਕੰਪਨੀ ਦੀ ਟੀਮ ਨੇ ਸ਼ਹਿਰ ਦੀ ਸਿੰਘਪੁਰਾ ਰੋਡ 'ਤੇ ਸਥਿਤ ਇਕ ਦੁਕਾਨ 'ਤੇ ਛਾਪੇਮਾਰੀ ਕਰਦਿਆਂ ਕੈਂਟ ਕੰਪਨੀ ਦੇ ਨਕਲੀ ਆਰ. ਓ. ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਕਰਮਚਾਰੀਆਂ ਦੀ ਗਲਤੀ ਕਾਰਨ ਮੋਟਰਸਾਈਕਲ ਸਵਾਰ ਜ਼ਖ਼ਮੀ

ਐੱਸ.ਏ.ਐੱਸ. ਨਗਰ, 21 ਸਤੰਬਰ (ਜਸਬੀਰ ਸਿੰਘ ਜੱਸੀ)-ਏਅਰਪੋਰਟ ਰੋਡ ਸੈਕਟਰ-82 ਵਿਖੇ ਟ੍ਰੈਫਿਕ ਪੁਲਿਸ ਵਲੋਂ ਲਾਏ ਨਾਕੇ ਦੌਰਾਨ ਪੁਲਿਸ ਕਰਮਚਾਰੀਆਂ ਵਲੋਂ 2 ਮੋਟਰਸਾਈਕਲ ਸਵਾਰਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਦੋਵਾਂ ਮੋਟਰਸਾਈਕਲ ਸਵਾਰਾਂ ਨੇ ਮੋਟਰਸਾਈਕਲ ...

ਪੂਰੀ ਖ਼ਬਰ »

8ਵੀਂ ਮੰਜ਼ਿਲ ਤੋਂ ਡਿੱਗ ਕੇ ਡੇਢ ਸਾਲਾ ਬੱਚੇ ਦੀ ਮੌਤ

ਡੇਰਾਬੱਸੀ, 21 ਸਤੰਬਰ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਦੀ ਟਰੱਕ ਯੂਨੀਅਨ ਨੇੜੇ ਐੱਸ. ਬੀ. ਪੀ. ਹਾਊਸਿੰਗ ਕੰਪਨੀ ਦੇ ਨਿਰਮਾਣ ਅਧੀਨ ਪ੍ਰਾਜੈਕਟ ਦੀ 8ਵੀਂ ਮੰਜ਼ਿਲ ਤੋਂ ਡਿੱਗ ਕੇ ਇਕ ਡੇਢ ਸਾਲਾ ਬੱਚੇ ਦੀ ਮੌਤ ਹੋ ਗਈ | ਸਥਾਨਕ ਪੁਲਿਸ ਨੇ ਸੀ. ਆਰ. ਪੀ. ਸੀ. ਦੀ ਧਾਰਾ 174 ਤਹਿਤ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਆਰਟ ਐਾਡ ਕਰਾਫਟ ਕਮਰੇ ਬਣਾਉਣ ਦੌਰਾਨ ਹੋਈ ਧੋਖਾਧੜੀ ਦੇ ਮਾਮਲੇ 'ਚ ਠੇਕੇਦਾਰ ਗਿ੍ਫ਼ਤਾਰ

ਐੱਸ.ਏ.ਐੱਸ. ਨਗਰ, 21 ਸਤੰਬਰ (ਜਸਬੀਰ ਸਿੰਘ ਜੱਸੀ)-ਪੰਜਾਬ ਦੇ ਸਰਕਾਰੀ ਸਕੂਲਾਂ 'ਚ ਆਰਟ ਐਾਡ ਕਰਾਫਟ ਕਮਰੇ ਬਣਾਉਣ 'ਚ ਹੋਈਆਂ ਬੇਨਿਯਮੀਆਂ ਦੇ ਮਾਮਲੇ 'ਚ ਥਾਣਾ ਫੇਜ਼-8 ਦੀ ਪੁਲਿਸ ਨੇ ਅੱਜ ਲੁਧਿਆਣਾ ਦੇ ਠੇਕੇਦਾਰ ਰਜਨੀਸ਼ ਸਿੰਘ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ...

ਪੂਰੀ ਖ਼ਬਰ »

ਆਂਗਨਵਾੜੀ ਯੂਨੀਅਨ ਵਲੋਂ ਸਰਕਾਰੀ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਦਾ ਸਖ਼ਤ ਵਿਰੋਧ

ਕੁਰਾਲੀ, 21 ਸਤੰਬਰ (ਹਰਪ੍ਰੀਤ ਸਿੰਘ)-ਆਂਗਨਵਾੜੀ ਯੂਨੀਅਨ ਪੰਜਾਬ ਨੇ ਰਾਜ ਦੇ ਸਰਕਾਰੀ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਦਾ ਸਖ਼ਤ ਵਿਰੋਧ ਕੀਤਾ ਹੈ | ਸਰਕਾਰ ਦੇ ਇਸ ਫ਼ੈਸਲੇ ਦੇ ਵਿਰੋਧ ਵਿਚ ਯੂਨੀਅਨ ਨੇ ਸੰਘਰਸ਼ ਦਾ ਐਲਾਨ ਕਰਦਿਆਂ 25 ਸਤੰਬਰ ਨੂੰ ...

ਪੂਰੀ ਖ਼ਬਰ »

ਡੇਰਾਬੱਸੀ 'ਚ ਸਵਾਈਨ ਫਲੂ ਨਾਲ ਔਰਤ ਦੀ ਮੌਤ

ਡੇਰਾਬੱਸੀ, 21 ਸਤੰਬਰ (ਗੁਰਮੀਤ ਸਿੰਘ)-ਸਵਾਈਨ ਫਲੂ ਨਾਲ ਡੇਰਾਬੱਸੀ ਦੇ ਸਾਧੂ ਨਗਰ ਦੀ ਵਸਨੀਕ ਇਕ 62 ਸਾਲਾ ਔਰਤ ਦੀ ਮੌਤ ਹੋ ਗਈ | ਔਰਤ ਦਾ ਇਕ ਨਿੱਜੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ, ਜਿਥੇ ਉਸ ਨੇ ਅੱਜ ਦਮ ਤੋੜ ਦਿੱਤਾ | ਮਿ੍ਤਕਾ ਔਰਤ ਦੀ ਪਹਿਚਾਣ ਨਰਿੰਦਰ ਕੌਰ ਪਤਨੀ ...

ਪੂਰੀ ਖ਼ਬਰ »

ਲੱਖਾਂ ਦੀ ਠੱਗੀ ਮਾਰਨ ਦੇ ਦੋਸ਼ ਹੇਠ ਪਤੀ-ਪਤਨੀ ਿਖ਼ਲਾਫ਼ ਮਾਮਲਾ ਦਰਜ

ਜ਼ੀਰਕਪੁਰ, 21 ਸਤੰਬਰ (ਅਵਤਾਰ ਸਿੰਘ)-ਸਥਾਨਕ ਪੁਲਿਸ ਨੇ ਕਰਨਾਲ ਦੇ ਇਕ ਵਿਅਕਤੀ ਦੇ ਪਲਾਟਾਂ ਨੂੰ ਆਪਣੇ ਦੱਸ ਕੇ ਵੇਚਣ ਦੇ ਦੋਸ਼ ਹੇਠ ਭਬਾਤ ਖ਼ੇਤਰ ਦੇ ਵਸਨੀਕ ਇਕ ਪਤੀ-ਪਤਨੀ ਿਖ਼ਲਾਫ਼ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ | ਪੁਲਿਸ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਵਾਲੇ ਓਵਰਲੋਡ ਟਿੱਪਰਾਂ 'ਤੇ ਕਬਰਸਤਾਨ ਦੇ ਰਸਤੇ ਨੂੰ ਨੁਕਸਾਨ ਪਹੁੰਚਾਉਣ ਦਾ ਦੋਸ਼

ਖਿਜ਼ਰਾਬਾਦ, 21 ਸਤੰਬਰ (ਰੋਹਿਤ ਗੁਪਤਾ)-ਸਥਾਨਕ ਕਸਬੇ ਦੇ ਮੁਸਲਿਮ ਭਾਈਚਾਰੇ ਦੇ ਲੋਕਾਂ ਵਲੋਂ ਸਰਕਾਰੀ ਹੁਕਮਾਂ ਦੀਆਂ ਧੱਜੀਆਂ ਉਡਾ ਕੇ ਨਾਜਾਇਜ਼ ਮਾਈਨਿੰਗ ਕਰਦਿਆਂ ਓਵਰਲੋਡ ਟਿੱਪਰਾਂ ਦੁਆਰਾ ਉਨ੍ਹਾਂ ਦੀ ਕਬਰਤਸਾਨ ਦੇ ਜਾਂਦੇ ਰਸਤੇ ਨੂੰ ਨੁਕਸਾਨ ਪਹੁੰਚਾਉਣ ਦੇ ...

ਪੂਰੀ ਖ਼ਬਰ »

ਮੌਜੂਦਾ ਕੌਾਸਲ ਪ੍ਰਧਾਨ 'ਤੇ ਸਬੂਤ ਮਿਟਾਉਣ ਲਈ ਢਾਬੀ ਚੋਅ 'ਤੇ ਲੱਗਾ ਨੀਂਹ ਪੱਥਰ ਤੋੜਨ ਦਾ ਲਗਾਇਆ ਦੋਸ਼

ਡੇਰਾਬੱਸੀ, 21 ਸਤੰਬਰ (ਗੁਰਮੀਤ ਸਿੰਘ)- ਬੀਤੇ ਦਿਨੀਂ ਹਲਕਾ ਵਿਧਾਇਕ ਐੱਨ. ਕੇ. ਸ਼ਰਮਾ ਦੀ ਅਗਵਾਈ ਅਤੇ ਕੌਾਸਲ ਪ੍ਰਧਾਨ ਭੁਪਿੰਦਰ ਸੈਣੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਢਾਬੀ ਵਾਲੇ ਚੋਅ 'ਤੇ ਇਕ ਨਾਮੀ ਹਾਊਸਿੰਗ ਕੰਪਨੀ ਵਲੋਂ ਬਣਾਏ ਗਏ ਨਾਜਾਇਜ਼ ਕਾਜ਼ਵੇਅ ...

ਪੂਰੀ ਖ਼ਬਰ »

ਖੱਟਰ ਸਰਕਾਰ ਦੇ 3 ਸਾਲ-'13 ਪੇਪਰ ਲੀਕ ਘੁਟਾਲੇ'

ਚੰਡੀਗੜ੍ਹ, 21 ਸਤੰਬਰ (ਐੱਨ.ਐੱਸ. ਪਰਵਾਨਾ)- ਸਰਵਹਿੰਦ ਕਾਂਗਰਸ ਕਮੇਟੀ ਦੇ ਮੀਡੀਆ ਇੰਚਾਰਜ ਤੇ ਹਰਿਆਣਾ ਦੇ ਸਾਬਕਾ ਮੰਤਰੀ ਰਣਦੀਪ ਸਿੰਘ ਸੂਰਜੇਵਾਲਾ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ 3 ਸਾਲਾਂ ਦੀ ਸਰਕਾਰ ਵਿਚ '13 ਪੇਪਰ ਲੀਕ ਘੁਟਾਲਿਆਂ' ਦਾ ਦੋਸ਼ ਲਗਾਉਂਦੇ ਹੋਏ ...

ਪੂਰੀ ਖ਼ਬਰ »

ਖੱਟਰ ਸਰਕਾਰ ਦੇ 3 ਸਾਲ-'13 ਪੇਪਰ ਲੀਕ ਘੁਟਾਲੇ'

ਚੰਡੀਗੜ੍ਹ, 21 ਸਤੰਬਰ (ਐੱਨ.ਐੱਸ. ਪਰਵਾਨਾ)- ਸਰਵਹਿੰਦ ਕਾਂਗਰਸ ਕਮੇਟੀ ਦੇ ਮੀਡੀਆ ਇੰਚਾਰਜ ਤੇ ਹਰਿਆਣਾ ਦੇ ਸਾਬਕਾ ਮੰਤਰੀ ਰਣਦੀਪ ਸਿੰਘ ਸੂਰਜੇਵਾਲਾ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ 3 ਸਾਲਾਂ ਦੀ ਸਰਕਾਰ ਵਿਚ '13 ਪੇਪਰ ਲੀਕ ਘੁਟਾਲਿਆਂ' ਦਾ ਦੋਸ਼ ਲਗਾਉਂਦੇ ਹੋਏ ...

ਪੂਰੀ ਖ਼ਬਰ »

ਮਠਿਆਈਆਂ ਦੀਆਂ ਦੁਕਾਨਾਂ ਜਾਂਚ ਲਈ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ-ਵਿਜ

ਚੰਡੀਗੜ੍ਹ, 21 ਸਤੰਬਰ (ਵਿ. ਪ੍ਰ.)- ਤਿਉਹਾਰਾਂ ਦੇ ਮੌਸਮ ਵਿਚ ਮਿਲਾਵਟ 'ਤੇ ਪੂਰੀ ਤਰ੍ਹਾਂ ਰੋਕ ਲਗਾਉਣ ਲਈ ਸਿਹਤ ਵਿਭਾਗ ਨੇ ਕਮਰਕੱਸ ਲਈ ਹੈ, ਇਸ ਲਈ ਰਾਜ ਦੇ ਵੱਖ-ਵੱਖ ਖੇਤਰਾਂ ਵਿਚ ਮਠਿਆਈਆਂ ਦੀਆਂ ਸਾਰੀਆਂ ਦੁਕਾਨਾਂ ਦੀ ਜਾਂਚ ਲਈ ਉੱਪ ਮੰਡਲ ਅਧਿਕਾਰੀਆਂ ਦੀ ਅਗਵਾਈ ...

ਪੂਰੀ ਖ਼ਬਰ »

ਉੱਤਰੀ ਰਾਜਾਂ ਦੇ ਵਿਗਿਆਨਕਾਂ ਦੀ ਚੰਡੀਗੜ੍ਹ 'ਚ ਕਾਰਜਸ਼ਾਲਾ ਧਨਖੜ ਵਲੋਂ ਕਿਸਾਨਾਂ ਨੂੰ ਖੇਤੀ ਦੇ ਨਾਲ-ਨਾਲ ਚੰਗੇ ਖੇਤੀ ਕਾਰੋਬਾਰੀ ਬਣਾਉਣ ਦਾ ਸੱਦਾ

ਚੰਡੀਗੜ੍ਹ, 21 ਸਤੰਬਰ (ਐਨ.ਐਸ. ਪਰਵਾਨਾ)-ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਓਮ ਪ੍ਰਕਾਸ਼ ਧਨਖੜ ਨੇ ਖੇਤੀਬਾੜੀ ਵਿਗਿਆਨਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਨੂੰ ਖੇਤੀ ਕਰਨ ਦੇ ਤੌਰ ਤਰੀਕੇ ਸਿਖਾਉਣ ਦੇ ਨਾਲ-ਨਾਲ ਚੰਗੇ ਖੇਤੀ ਕਾਰੋਬਾਰੀ ਵੀ ...

ਪੂਰੀ ਖ਼ਬਰ »

ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ

ਖਰੜ, 21 ਸਤੰਬਰ (ਗੁਰਮੁੱਖ ਸਿੰਘ ਮਾਨ)- ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ ਅਤੇ ਫ਼ਸਲਾਂ ਦੀ ਸਾਂਭ-ਸੰਭਾਲ ਲਈ ਖੇਤੀਬਾੜੀ ਮਾਹਿਰਾਂ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ | ਇਹ ਵਿਚਾਰ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਏਕਤਾ 28 ਨੂੰ ਕਰੇਗੀ ਚੰਡੀਗੜ੍ਹ ਵੱਲ ਕੂਚ-ਥੇੜੀ

ਖਰੜ, 21 ਸਤੰਬਰ (ਜੰਡਪੁਰੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ 28 ਸਤੰਬਰ ਨੂੰ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਕਿਸਾਨਾਂ ਦਾ ਇਕੱਠ ਕਰਕੇ ਚੰਡੀਗੜ੍ਹ ਵੱਲ ਕੂਚ ਕੀਤਾ ਜਾਵੇਗਾ | ਇਸ ਸਬੰਧੀ ਅੱਜ ਭਾਰਤੀ ਕਿਸਾਨ ਯੂਨੀਅਨ ਦੇ ਮੀਤ ...

ਪੂਰੀ ਖ਼ਬਰ »

ਸਮਾਜ ਸੇਵੀ ਟਰੱਸਟਾਂ ਵਲੋਂ ਸਮੂਹਿਕ ਵਿਆਹ ਸਮਾਗਮ ਸਬੰਧੀ ਮੀਟਿੰਗ

ਨਵਾਂਗਰਾਉਂ, 21 ਸਤੰਬਰ (ਵਜੀਦਪੁਰ)- ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਅਤੇ ਭਾਈ ਜੈਤਾ ਜੀ ਵਿਸ਼ਵ ਚੈਰੀਟੇਬਲ ਟਰੱਸਟ ਵਲੋਂ ਆਰੰਭੀ ਲੜਕੀਆਂ ਦੇ ਵਿਆਹ ਸਮਾਗਮਾਂ ਦੀ ਲੜੀ ਤਹਿਤ ਇਲਾਕੇ ਦੀਆਂ ਸ਼ਖ਼ਸੀਅਤਾਂ ਤੋਂ ਸਹਿਯੋਗ ਮੰਗਣ ਸਬੰਧੀ ਮੀਟਿੰਗ ...

ਪੂਰੀ ਖ਼ਬਰ »

4 ਮਹੀਨੇ ਤੱਕ ਇੱਟ-ਭੱਠੇ ਬੰਦ

ਚੰਡੀਗੜ੍ਹ, 21 ਸਤੰਬਰ (ਵਿ. ਪ੍ਰ.)-ਕੌਮੀ ਰਾਜਧਾਨੀ ਖੇਤਰ ਵਿਚ ਪੈਣ ਵਾਲੇ ਹਰਿਆਣਾ ਦੇ ਜ਼ਿਲਿ੍ਹਆਂ ਵਿਚ ਜਿਨ੍ਹਾਂ ਇੱਟ ਭੱਠਿਆਂ ਨੇ ਅਜੇ ਤੱਕ ਜ਼ਿੱਗ ਜ਼ੈਗ ਤਕਨਾਲੌਜੀ ਨੂੰ ਨਹੀਂ ਅਪਣਾਇਆ ਹੈ, ਉਹ ਅਗਲੇ 4 ਮਹੀਨੇ (ਅਕਤੂਬਰ ਤੋਂ ਦਸੰਬਰ) ਤੱਕ ਬੰਦ ਰਹਿਣਗੇ | ਇਹ ਆਦੇਸ਼ ...

ਪੂਰੀ ਖ਼ਬਰ »

ਪਿੰਡ ਘੜੂੰਆਂ ਦੇ ਵਸਨੀਕਾਂ ਨੂੰ ਪੁਰਾਤਨ ਸੱਭਿਆਚਾਰ ਦੀਆਂ ਯਾਦਾਂ ਤਾਜ਼ਾ ਕਰਵਾਈਆਂ

ਖਰੜ, 21 ਸਤੰਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਦੇ ਸਦੀਆਂ ਪੁਰਾਣੇ ਪੁਰਾਤਨ ਸੱਭਿਆਚਾਰ ਦੀਆਂ ਯਾਦਾਂ ਨੂੰ ਤਾਜ਼ਾ ਕਰਵਾਉਣ ਲਈ ਆਸਾ ਰਾਮ ਦੇ ਚੇਲਿਆਂ ਵਲੋਂ ਬੋਲੀਆਂ ਪਾ ਕੇ ਪਿੰਡ ਘੜੂੰਆਂ ਵਿਖੇ ਖੂਬ ਰੰਗ ਬੰਨਿ੍ਹਆ ਗਿਆ, ਜਿਸ ਦਾ ਪਿੰਡ ਨਿਵਾਸੀਆਂ ਨੇ ਪੂਰਾ ਆਨੰਦ ...

ਪੂਰੀ ਖ਼ਬਰ »

ਜਮ੍ਹਾਂਬੰਦੀ ਨਕਸ਼ੇ ਅਪਲੋਡ ਕੀਤੇ ਜਾਣਗੇ

ਚੰਡੀਗੜ੍ਹ, 21 ਸਤੰਬਰ (ਵਿ. ਪ੍ਰ.)-ਹਰਿਆਣਾ ਦੇ ਸਾਰੇ ਪੇਂਡੂ ਖੇਤਰਾਂ ਦੇ ਡਿਜ਼ੀਟਲ ਜਮ੍ਹਾਂਬੰਦੀ ਨਕਸ਼ੇ ਦੇ ਨਾਲ-ਨਾਲ ਸਾਰੀਆਂ ਸਥਾਨਕ ਸਰਕਾਰਾਂ ਦਾ ਪਿਛਲੇ 2 ਸਾਲਾਂ ਦਾ ਡਿਜ਼ੀਟਲ ਸੰਪਤੀ ਟੈਕਸ ਭੁਗਤਾਨ ਰਿਕਾਰਡ ਜਲਦ ਹੀ ਵੈੱਬ ਪੋਟਰਲ 'ਤੇ ਅੱਪਲੋਡ ਕੀਤੇ ਜਾਣਗੇ | ...

ਪੂਰੀ ਖ਼ਬਰ »

ਨਗਰ ਨਿਗਮਾਂ 'ਚ ਸਵੱਛ ਮੈਪ ਦੀ ਸ਼ੁਰੂਆਤ

ਚੰਡੀਗੜ੍ਹ, 21 ਸਤੰਬਰ (ਵਿ. ਪ੍ਰ.)– ਸਵੱਛ ਭਾਰਤ ਮਿਸ਼ਨ ਨੂੰ ਸਾਕਾਰ ਕਰਨ ਦੀ ਦਿਸ਼ਾ ਵਿਚ ਇਕ ਹੋਰ ਕਦਮ ਅੱਗੇ ਵਧਾਉਂਦੇ ਹੋਏ ਹਰਿਆਣਾ ਸਰਕਾਰ ਨੇ ਰਾਜ ਦੀਆਂ ਸਾਰੀਆਂ 10 ਨਗਰ ਨਿਗਮਾਂ ਵਿਚ ਸਵੱਛ ਮੈਪ ਮੋਬਾਈਲ ਐਪਲੀਕੇਸ਼ਨ ਦੀ ਸ਼ੁਰੂਆਤ ਕੀਤੀ ਹੈ | ਸਥਾਨਕ ਸਰਕਾਰ ਵਿਭਾਗ ...

ਪੂਰੀ ਖ਼ਬਰ »

ਅੱਜ ਕਰਵਾਏ ਜਾ ਰਹੇ ਦੋ ਰੋਜ਼ਾ ਲੀਡਰਸ਼ਿਪ ਸਮਿੱਟ ਦੀਆਂ ਤਿਆਰੀਆਂ ਮੁਕੰਮਲ-ਮਾਨ

ਐੱਸ. ਏ. ਐੱਸ. ਨਗਰ, 21 ਸਤੰਬਰ (ਕੇ. ਐੱਸ. ਰਾਣਾ)- 22 ਤੇ 23 ਸਤੰਬਰ ਨੂੰ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ. ਐੱਸ. ਬੀ.) ਵਿਖੇ ਕਰਵਾਏ ਜਾਣ ਵਾਲੇ ਆਈ. ਐੱਸ. ਬੀ. ਲੀਡਰਸ਼ਿਪ ਸਮਿੱਟ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਉਦਘਾਟਨੀ ਸਮਾਗਮ ਵਿਚ ਸ਼ਾਮਿਲ ਹੋਣ ਲਈ ...

ਪੂਰੀ ਖ਼ਬਰ »

ਵੋਟਰ ਸੂਚੀਆਂ ਦੀ ਸਰਸਰੀ ਸੁਧਾਈ 3 ਅਕਤੂਬਰ ਤੋਂ 2 ਨਵੰਬਰ ਤੱਕ ਹੋਵੇਗੀ-ਡੀ. ਸੀ.

ਐੱਸ. ਏ. ਐੱਸ. ਨਗਰ, 21 ਸਤੰਬਰ (ਕੇ. ਐੱਸ. ਰਾਣਾ)- ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ 1 ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਵਿਖੇ ਪਾਣੀ ਖੜ੍ਹਾ ਹੋਣ ਕਾਰਨ ਬਿਮਾਰੀ ਫੈਲਣ ਦਾ ਪ੍ਰਗਟਾਇਆ ਖਦਸ਼ਾ

ਡੇਰਾਬੱਸੀ, 21 ਸਤੰਬਰ (ਗੁਰਮੀਤ ਸਿੰਘ)-ਪਾਣੀ ਦੀ ਬੂੰਦ-ਬੂੰਦ ਕੀਮਤੀ ਹੋਣ ਦਾ ਨਾਅਰਾ ਲਗਾ ਕੇ ਸਰਕਾਰ ਭਾਵੇਂ ਆਮ ਲੋਕਾਂ ਨੂੰ ਜਾਗਰੂਕ ਕਰਨ 'ਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਪਰ ਇਸ ਸਬੰਧੀ ਸਰਕਾਰ ਆਪਣੇ ਹੀ ਕਰਮਚਾਰੀਆਂ ਨੂੰ ਜਾਗਰੂਕ ਕਰਨ 'ਚ ਫੇਲ੍ਹ ਹੁੰਦੀ ਦਿਖਾਈ ...

ਪੂਰੀ ਖ਼ਬਰ »

ਹਾਰਨ ਵਜਾਉਣ ਵਾਲਿਆਂ ਨੂੰ ਮੁਆਫ਼ ਨਾ ਕੀਤਾ ਜਾਵੇ-ਨਿਰਦੇਸ਼ ਜਾਰੀ

ਚੰਡੀਗੜ੍ਹ, 21 ਸਤੰਬਰ (ਵਿ. ਪ੍ਰ.)- ਆਪਣੇ ਵੀ. ਆਈ. ਪੀ. ਸਟੇਟਸ ਨੂੰ ਪ੍ਰਦਰਸ਼ਿਤ ਕਰਨ ਲਈ ਵਾਹਨ ਮਾਲਕਾਂ ਵੱਲਾੋ ਆਪਣੇ ਵਾਹਨਾਂ ਦੇ ਉੱਪਰ ਬੈਕਨ ਲਾਈਟਾਂ ਦੇ ਵਿਕਲਪ ਦੇ ਤੌਰ 'ਤੇ ਲਾਊਡ ਸਪੀਕਰ ਜਾਂ ਮਲਟੀ ਟੌਡ ਹਾਰਨ ਦੀ ਵਰਤੋਂ ਕਰਨ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ...

ਪੂਰੀ ਖ਼ਬਰ »

ਲੋਕਾਂ ਦੇ ਸਿਹਤ ਕਾਰਡ ਬਣਾਏ ਜਾਣਗੇ-ਵਿਜ

ਚੰਡੀਗੜ੍ਹ, 21 ਸਤੰਬਰ (ਵਿ. ਪ੍ਰ.)- ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੂਬੇ ਦੀ ਕਰੀਬ 2.50 ਕਰੋੜ ਜਨਤਾ ਦੀਆਂ ਬਿਮਾਰੀਆਂ ਦੀ ਜਾਂਚ ਕਰਵਾਉਣ ਲਈ ਰਾਜ ਦੇ ਸਾਰੇ ਲੋਕਾਂ ਦੇ ਸਿਹਤ ਕਾਰਡ ਬਣਾਏ ਜਾਣਗੇ | ਦੇਸ਼ ਵਿਚ ਆਪਣੀ ਤਰ੍ਹਾਂ ਦੀ ਇਸ ਪਹਿਲੀ ਮੈਡੀਕਲ ਯੋਜਨਾ ...

ਪੂਰੀ ਖ਼ਬਰ »

ਕੰਸਾਲਾ ਵਿਖੇ ਸਵਾਈਨ ਫਲੂ ਨਾਲ ਵਿਅਕਤੀ ਦੀ ਮੌਤ

ਮੁੱਲਾਂਪੁਰ ਗਰੀਬਦਾਸ, 21 ਸਤੰਬਰ (ਦਿਲਬਰ ਸਿੰਘ ਖੈਰਪੁਰ)- ਪਿੰਡ ਕੰਸਾਲਾ ਵਿਖੇ ਬੀਤੀ ਰਾਤ ਇਕ ਵਿਅਕਤੀ ਦੀ ਸਵਾਈਨ ਫਲੂ ਨਾਲ ਮੌਤ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਬਲਜਿੰਦਰ ਸਿੰਘ ਪੁੱਤਰ ਰੁਲਦਾ ਸਿੰਘ ਪਿਛਲੇ ਇਕ ਹਫ਼ਤੇ ਤੋਂ ਬਿਮਾਰ ਚੱਲ ਰਿਹਾ ਸੀ | ਅਚਾਨਕ ...

ਪੂਰੀ ਖ਼ਬਰ »

ਜੁਆਇੰਟ ਐਕਸ਼ਨ ਕਮੇਟੀ ਦੀ ਸੀ-ਪਾਈਟ ਡਾਇਰੈਕਟਰ ਜਨਰਲ ਨਾਲ ਮੀਟਿੰਗ

ਚੰਡੀਗੜ੍ਹ, 21 ਸਤੰਬਰ (ਅਜਾਇਬ ਸਿੰਘ ਔਜਲਾ)- ਜੁਆਇੰਟ ਐਕਸ਼ਨ ਕਮੇਟੀ ਪੰਜਾਬ ਤੇ ਯੂ. ਟੀ. ਇੰਪਲਾਈਜ਼ ਦੇ ਇਕ ਵਫ਼ਦ ਦੀ ਅੱਜ ਸੀ-ਪਾਈਟ ਦੇ ਡਾਇਰੈਕਟਰ ਜਨਰਲ ਸ੍ਰੀ ਰਾਜੇਸ਼ ਬਾਵਾ ਨਾਲ ਕਰਮਚਾਰੀਆਂ ਦੀਆਂ ਮੰਗਾ ਬਾਰੇ ਵਿਸ਼ੇਸ਼ ਮੀਟਿੰਗ ਹੋਈ | ਵਫ਼ਦ ਦੀ ਅਗਵਾਈ ਸੀਨੀਅਰ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਕਾਲਜ ਦੀ ਕੀਤੀ ਸਫ਼ਾਈ

ਖਰੜ, 21 ਸਤੰਬਰ (ਜੰਡਪੁਰੀ)-ਸਚਦੇਵਾ ਇੰਜੀਨੀਅਰਿੰਗ ਕਾਲਜ ਘੜੂੰਆਂ ਵਿਖੇ ਐੱਨ. ਐੱਸ. ਐੱਸ. ਯੂਨਿਟ ਵਲੋਂ ਸਵੱਛ ਭਾਰਤ ਮੁਹਿੰਮ ਦੌਰਾਨ ਕਾਲਜ ਅੰਦਰ ਸਾਫ਼-ਸਫ਼ਾਈ ਕੀਤੀ ਗਈ | ਕਾਲਜ ਦੀਆਂ ਵਿਦਿਆਰਥਣਾਂ ਸਮੇਤ ਸਟਾਫ਼ ਮੈਂਬਰਾਂ ਨੇ ਵੀ ਇਸ ਅਭਿਆਨ ਵਿਚ ਵੱਧ ਚੜ੍ਹ ਕੇ ...

ਪੂਰੀ ਖ਼ਬਰ »

ਅੰਗ ਦਾਨ : ਪੀ. ਜੀ. ਆਈ. 'ਚ ਇਸ ਸਾਲ ਦਾ 34ਵਾਂ ਅੰਗ ਦਾਨ

ਚੰਡੀਗੜ੍ਹ 21 ਸਤੰਬਰ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. ਵੱਲੋਂ 11 ਸਾਲਾ ਬੱਚੀ ਨੂੰ ਬਰੇਨ ਡੈੱਡ ਐਲਾਨਣ ਤੋਂ ਬਾਅਦ ਉਸ ਦੇ ਪਰਿਵਾਰ ਵਲੋਂ ਅੰਗਦਾਨ ਦਾ ਫ਼ੈਸਲਾ ਲੈਣ ਨਾਲ ਜ਼ਿੰਦਗੀ ਲਈ ਜੰਗ ਲੜ ਰਹੇ ਦੋ ਗੰਭੀਰ ਹਾਲਤ ਵਾਲੇ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਮਿਲ ਸਕੀ | ਪੀ. ...

ਪੂਰੀ ਖ਼ਬਰ »

ਅੰਗ ਦਾਨ : ਪੀ. ਜੀ. ਆਈ. 'ਚ ਇਸ ਸਾਲ ਦਾ 34ਵਾਂ ਅੰਗ ਦਾਨ

ਚੰਡੀਗੜ੍ਹ 21 ਸਤੰਬਰ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. ਵੱਲੋਂ 11 ਸਾਲਾ ਬੱਚੀ ਨੂੰ ਬਰੇਨ ਡੈੱਡ ਐਲਾਨਣ ਤੋਂ ਬਾਅਦ ਉਸ ਦੇ ਪਰਿਵਾਰ ਵਲੋਂ ਅੰਗਦਾਨ ਦਾ ਫ਼ੈਸਲਾ ਲੈਣ ਨਾਲ ਜ਼ਿੰਦਗੀ ਲਈ ਜੰਗ ਲੜ ਰਹੇ ਦੋ ਗੰਭੀਰ ਹਾਲਤ ਵਾਲੇ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਮਿਲ ਸਕੀ | ਪੀ. ...

ਪੂਰੀ ਖ਼ਬਰ »

ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ ਹੁਣ 27 ਨੂੰ

ਚੰਡੀਗੜ੍ਹ, 21 ਸਤੰਬਰ (ਵਿ. ਪ੍ਰ.)- ਸਰਕਾਰੀ ਤੌਰ 'ਤੇ ਦੱਸਿਆ ਗਿਆ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਆਪਣੇ ਮੰਤਰੀ ਮੰਡਲ ਦੀ ਜਿਹੜੀ ਮੀਟਿੰਗ ਇੱਥੇ 26 ਸਤੰਬਰ ਨੂੰ ਬੁਲਾਈ ਸੀ, ਉਹ ਹੁਣ 27 ਸਤੰਬਰ ਨੂੰ ਸਵੇਰੇ 11 ਵਜੇ ਸਿਵਲ ਸਕੱਤਰੇਤ ਵਿਚ ਹੋਏਗੀ | ਇਸ ਦਾ ...

ਪੂਰੀ ਖ਼ਬਰ »

ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਸਮਾਪਤ ਮਾਜਰੀ ਬਲਾਕ ਬਣਿਆ ਓਵਰਆਲ ਚੈਂਪੀਅਨ

ਐੱਸ. ਏ. ਐੱਸ. ਨਗਰ, 21 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਥਾਨਕ ਫ਼ੇਜ਼ 3ਬੀ1 ਵਿਖੇ ਸਥਿਤ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲ੍ਹਾ ਐੱਸ. ਏ. ਐੱਸ. ਨਗਰ ਦੇ ਸਮੂਹ ਪ੍ਰਾਇਮਰੀ ਸਕੂਲਾਂ ਦਾ ਤਿੰਨ ਰੋਜ਼ਾ ਸਾਲਾਨਾ ਟੂਰਨਾਮੈਂਟ ਸਮਾਪਤ ਹੋ ਗਿਆ | ਜ਼ਿਲ੍ਹਾ ...

ਪੂਰੀ ਖ਼ਬਰ »

ਜੰਗਲੀ ਜਾਨਵਰ ਨੇ ਵਾੜੇ 'ਤੇ ਹਮਲਾ ਕਰਕੇ ਦਰਜਨ ਭੇਡਾਂ-ਬੱਕਰੀਆਂ ਮਾਰੀਆਂ ਤੇ ਦਰਜਨ ਕੀਤੀਆਂ ਜ਼ਖ਼ਮੀ

ਡੇਰਾਬੱਸੀ, 21 ਸਤੰਬਰ (ਸ਼ਾਮ ਸਿੰਘ ਸੰਧੂ)- ਬੀਤੀ ਰਾਤ ਪਿੰਡ ਬੇਹੜਾ ਵਿਖੇ ਕਿਸੇ ਅਣਪਛਾਤੇ ਜੰਗਲੀ ਜਾਨਵਰ ਨੇ ਵਾੜੇ 'ਚ ਬੰਦ ਇਕ ਦਰਜਨ ਭੇਡਾਂ-ਬੱਕਰੀਆਂ ਨੂੰ ਨੋਚ-ਨੋਚ ਕੇ ਮਾਰ ਦਿੱਤਾ ਅਤੇ ਕਰੀਬ ਇਕ ਦਰਜਨ ਭੇਡਾਂ-ਬੱਕਰੀਆਂ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤਾ | ...

ਪੂਰੀ ਖ਼ਬਰ »

ਪੀ. ਜੀ. ਆਈ. ਵਲੋਂ ਸੇਵਾ-ਮੁਕਤ ਹੋਏ ਡਾਕਟਰਾਂ ਨੂੰ ਵਿਦਾਇਗੀ ਪਾਰਟੀ

ਚੰਡੀਗੜ੍ਹ 21 ਸਤੰਬਰ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. ਵਲੋਂ ਚਾਰ ਪ੍ਰਮੁੱਖ ਵਿਭਾਗਾਂ ਦੇ ਹਾਲ ਵਿਚ ਹੀ ਸੇਵਾ-ਮੁਕਤ ਹੋਏ ਡਾਕਟਰਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਪੀ. ਜੀ. ਆਈ. ਦੇ ਡਾਇਰੈਕਟਰ ਪ੍ਰੋ. ਜਗਤ ਰਾਮ ਵੱਲੋਂ ਪ੍ਰੋ. ਰਜਿੰਦਰ ਪ੍ਰਸ਼ਾਦ, ਪ੍ਰੋ. ਰਜਿੰਦਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX