ਤਾਜਾ ਖ਼ਬਰਾਂ


ਮਦਰ ਡੇਅਰੀ ਵੱਲੋਂ ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਵਾਧਾ
. . .  1 day ago
ਨਵੀਂ ਦਿੱਲੀ, 14 ਦਸੰਬਰ - ਮਦਰ ਡੇਅਰੀ ਵੱਲੋਂ ਦੁੱਧ ਦੀਆਂ ਕੀਮਤਾਂ ਵਿਚ 3 ਰੁਪਏ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ।
ਅਧਿਆਪਕ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  1 day ago
ਹਰੀਕੇ ਪੱਤਣ, 14 ਦਸੰਬਰ (ਸੰਜੀਵ ਕੁੰਦਰਾ) - ਕਸਬੇ ਦੇ ਬਿਲਕੁਲ ਨੇੜੇ ਅੱਜ ਸ਼ਾਮ 6.30 ਵਜੇ ਦੇ ਕਰੀਬ ਪਿਸਤੌਲਧਾਰੀ 2 ਲੁਟੇਰੇ ਇੱਕ ਅਧਿਆਪਕ ਨੂੰ ਗੋਲੀ ਮਾਰ ਕੇ ਜ਼ਖਮੀ...
ਨਾਗਰਿਕਤਾ ਸੋਧ ਬਿੱਲ ਖਿਲਾਫ ਫਿਰ ਬੋਲੇ ਕੈਪਟਨ
. . .  1 day ago
ਚੰਡੀਗੜ੍ਹ, 14 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਖਿਲਾਫ ਬੋਲਦਿਆਂ ਕਿਹਾ ਕਿ ਭਾਰਤ ਦਾ ਧਰਮ ਨਿਰਪੱਖ ਤਾਣਾ ਬਾਣਾ ਹਮੇਸ਼ਾ ਇਸ...
5 ਕਰੋੜ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ
. . .  1 day ago
ਅਜਨਾਲਾ, 14 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਫੱਤੇਵਾਲ ਦੇ ਇੱਕ ਨੌਜਵਾਨ ਹਰਜੀਤ ਸਿੰਘ ਪੁੱਤਰ ਪੂਰਨ ਸਿੰਘ ਨੂੰ ਥਾਣਾ ਘਰਿੰਡਾ ਦੀ ਪੁਲਿਸ...
ਜੇ.ਐਨ.ਯੂ ਦੇ ਉਪ ਕੁਲਪਤੀ 'ਤੇ ਹਮਲਾ
. . .  1 day ago
ਨਵੀਂ ਦਿੱਲੀ, 14 ਦਸੰਬਰ - ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ)ਦੇ ਉਪ ਕੁਲਪਤੀ ਐਮ ਜਗਦੇਸ਼ ਕੁਮਾਰ ਦੀ ਕਾਰ ਉੱਪਰ ਯੂਨੀਵਰਸਿਟੀ ਕੰਪਲੈਕਸ ਅੰਦਰ ਕੁੱਝ ਵਿਦਿਆਰਥੀਆਂ...
ਕਾਰ ਦੇ ਦਰਖ਼ਤ ਨਾਲ ਟਕਰਾਈ ਇਕ ਦੀ ਮੌਤ, 4 ਜ਼ਖ਼ਮੀ
. . .  1 day ago
ਕੋਟਕਪੂਰਾ, 14 ਦਸੰਬਰ (ਮੋਹਰ ਸਿੰਘ ਗਿੱਲ) - ਅੱਜ ਸ਼ਾਮ ਸਥਾਨਕ ਸ੍ਰੀ ਮੁਕਤਸਰ ਸਾਹਿਬ ਸੜਕ 'ਤੇ ਪਿੰਡ ਕੋਠੇ ਵੜਿੰਗ ਕੋਲ ਇਕ ਕਾਰ ਅਚਾਨਕ ਬੇਕਾਬੂ ਹੋ ਕੇ ਨਾਲ ਲੱਗਦੇ ਦਰਖ਼ਤ...
ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਆਪਣੇ ਰੁਖ 'ਤੇ ਕਾਇਮ - ਪ੍ਰਸ਼ਾਂਤ ਕਿਸ਼ੋਰ
. . .  1 day ago
ਪਟਨਾ, 14 ਦਸੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਮੁਲਾਕਾਤ ਤੋਂ ਬਾਅਦ ਜਨਤਾ ਦਲ ਯੁਨਾਇਟਡ ਦੇ ਉਪ ਪ੍ਰਧਾਨ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਕਿ ਨਾਗਰਿਕਤਾ ਸੋਧ ਬਿੱਲ...
ਮਮਤਾ ਵੱਲੋਂ ਲੋਕਾਂ ਨੂੰ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਪ੍ਰਦਰਸ਼ਨਾਂ ਵਿਚ ਸ਼ਾਮਲ ਨਾ ਹੋਣ ਦੀ ਅਪੀਲ
. . .  1 day ago
ਕੋਲਕਾਤਾ, 14 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੂਬੇ ਦੇ ਲੋਕਾਂ ਨੂੰ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹੋ ਰਹੇ ਪ੍ਰਦਰਸ਼ਨਾਂ ਵਿਚ ਸ਼ਾਮਲ ਨਾ ਹੋਣ ਦੀ ਅਪੀਲ...
ਵੀਰ ਸਾਵਰਕਰ ਦਾ ਅਪਮਾਨ ਨਾ ਕੀਤਾ ਜਾਵੇ - ਸੰਜੇ ਰਾਊਤ
. . .  1 day ago
ਮੁੰਬਈ, 14 ਦਸੰਬਰ - ਕਾਂਗਰਸੀ ਆਗੂ ਗਾਂਧੀ ਵੱਲੋਂ 'ਭਾਰਤ ਬਚਾਓ ਰੈਲੀ' ਦੌਰਾਨ ਸਾਵਰਕਰ ਸਬੰਧੀ ਦਿੱਤੇ ਗਏ ਬਿਆਨ 'ਤੇ ਬੋਲਦਿਆਂ ਸ਼ਿਵ ਸੈਨਾ ਦੇ ਸੀਨੀਅਰ ਆਗੂ ਸੰਜੇ ਰਾਊਤ ਨੇ ਕਿਹਾ...
ਭਾਰਤ ਦੀ ਰੂਹ ਨੂੰ ਚੀਰ ਦੇਵੇਗਾ ਨਾਗਰਿਕਤਾ ਸੋਧ ਬਿੱਲ - ਸੋਨੀਆ ਗਾਂਧੀ
. . .  1 day ago
ਨਵੀਂ ਦਿੱਲੀ, 14 ਦਸੰਬਰ - ਕਾਂਗਰਸ ਵੱਲੋਂ ਆਯੋਜਿਤ 'ਭਾਰਤ ਬਚਾਓ ਰੈਲੀ' ਨੂੰ ਸੰਬੋਧਨ ਕਰਦਿਆ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ...
ਪ੍ਰਧਾਨ ਮੰਤਰੀ ਮੋਦੀ ਵੱਲੋਂ ਹਵਾਈ ਫ਼ੌਜ ਦੇ ਪਾਈਲਟਾਂ ਤੇ ਹੋਰ ਜਵਾਨਾਂ ਨਾਲ ਮੁਲਾਕਾਤ
. . .  1 day ago
ਕਾਨਪੁਰ, 14 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਵਾਈ ਫ਼ੌਜ ਦੇ ਪਾਈਲਟਾਂ ਤੇ ਹੋਰ ਜਵਾਨਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਦੇਸ਼ ਨੂੰ ਹਵਾਈ ਫ਼ੌਜ 'ਤੇ...
ਕੋਰ ਆਫ਼ ਜਲੰਧਰ ਨੇ ਜਿੱਤਿਆ 44ਵਾਂ ਆਲ ਇੰਡੀਆ ਲਿਬਰਲਜ਼ ਹਾਕੀ ਟੂਰਨਾਮੈਂਟ
. . .  1 day ago
ਨਾਭਾ, 14 ਦਸੰਬਰ (ਕਰਮਜੀਤ ਸਿੰਘ) - 8 ਦਸੰਬਰ ਤੋਂ ਸਥਾਨਕ ਕਾਲਜ ਸਟੇਡੀਅਮ 'ਚ ਸ਼ੁਰੂ ਹੋਇਆ 44ਵਾਂ ਆਲ ਇੰਡੀਆ ਲਿਬਰਲਜ਼ ਹਾਕੀ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ...
ਸਿਮਰਨਜੀਤ ਸਿੰਘ ਮਾਨ ਮੁੜ ਤੋਂ 5 ਸਾਲਾਂ ਲਈ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ
. . .  1 day ago
ਅੰਮ੍ਰਿਤਸਰ, 14 ਦਸੰਬਰ (ਅਜਾਇਬ ਸਿੰਘ ਔਜਲਾ) - ਸਿਮਰਨਜੀਤ ਸਿੰਘ ਮਾਨ ਨੂੰ ਮੁੜ ਤੋਂ 5 ਸਾਲਾਂ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਇਹ ਫ਼ੈਸਲਾ ਅੱਜ ਇੱਥੇ ਜ਼ਿਲ੍ਹਾ ਪ੍ਰਧਾਨਾਂ ਵਰਕਿੰਗ ਕਮੇਟੀ ਦੇ ਮੈਂਬਰਾਂ ਅਤੇ ਹੋਰ ਅਹੁਦੇਦਾਰਾਂ ਦੀ ਹਾਜ਼ਰੀ...
ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣੇ 'ਤੇ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸੁਖਬੀਰ ਬਾਦਲ ਨੂੰ ਦਿੱਤੀ ਵਧਾਈ
. . .  1 day ago
ਅਮਲੋਹ, 14 ਦਸੰਬਰ (ਗੁਰਚਰਨ ਸਿੰਘ ਜੰਜੂਆ)- ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਤੀਜੀ ਵਾਰ ਸਰਬ ਸੰਮਤੀ ਨਾਲ ਪ੍ਰਧਾਨ ਚੁਣੇ ਜਾਣ 'ਤੇ ਯੂਥ ਅਕਾਲੀ ਦਲ...
ਸ਼੍ਰੋਮਣੀ ਅਕਾਲੀ ਦਾ ਡੈਲੀਗੇਟ ਇਜਲਾਸ ਖ਼ਤਮ
. . .  1 day ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਚੱਲ ਰਿਹਾ ਡੈਲੀਗੇਟ ਇਜਲਾਸ ਸੁਖਬੀਰ ਸਿੰਘ ਬਾਦਲ ਦੇ ਭਾਸ਼ਣ ਤੋਂ ਬਾਅਦ...
ਬਾਦਲ ਪਰਿਵਾਰ ਤੋਂ ਖ਼ਫ਼ਾ ਟਕਸਾਲੀ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਦੇ ਅੱਗੇ ਸਨਮੁਖ ਹੋ ਕੇ ਕੀਤੀ ਅਰਦਾਸ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ ਨੂੰ ਸੁਖਬੀਰ ਬਾਦਲ ਵਲੋਂ ਸੰਬੋਧਨ
. . .  1 day ago
ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਵਧਾਈ ਫ਼ਾਰੂਕ ਅਬਦੁੱਲਾ ਦੀ ਨਜ਼ਰਬੰਦੀ
. . .  1 day ago
'ਭਾਰਤ ਬਚਾਓ' ਰੈਲੀ 'ਚ ਬੋਲੇ ਰਾਹੁਲ- ਮੇਰਾ ਨਾਂ ਰਾਹੁਲ ਸਾਵਰਕਰ ਨਹੀਂ, ਮਰ ਜਾਵਾਂਗਾ ਪਰ ਮੁਆਫ਼ੀ ਨਹੀਂ ਮੰਗਾਂਗਾ
. . .  1 day ago
ਪ੍ਰਿਅੰਕਾ ਨੇ ਮੋਦੀ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ - ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕਰ ਰਿਹੈ ਨਾਗਰਿਕਤਾ ਸੋਧ ਬਿੱਲ
. . .  1 day ago
ਪਰਮਿੰਦਰ ਢੀਂਡਸਾ ਨਾ ਅਕਾਲੀ ਦਲ ਬਾਦਲ ਦੇ ਡੈਲੀਗੇਟ ਇਜਲਾਸ 'ਚ ਗਏ ਅਤੇ ਨਾ ਹੀ ਅਕਾਲੀ ਦਲ ਟਕਸਾਲੀ ਦੇ ਸਮਾਗਮ 'ਚ
. . .  1 day ago
ਨਰਿੰਦਰ ਮੋਦੀ ਨੇ ਦੇਸ਼ ਦੀ ਜਨਤਾ ਨਾਲ ਝੂਠ ਬੋਲਿਆ-ਮਨਮੋਹਨ ਸਿੰਘ
. . .  1 day ago
8 ਸਾਲਾ ਮਾਸੂਮ ਬੱਚੀ ਨਾਲ ਜਬਰ ਜਨਾਹ
. . .  1 day ago
ਬਾਦਲ ਪਰਿਵਾਰ ਦੇ ਵਿਰੁੱਧ ਅਕਾਲੀ ਆਗੂਆਂ ਨੇ ਕੱਢੀ ਭੜਾਸ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ ਦੌਰਾਨ ਪੇਸ਼ ਕੀਤੇ ਗਏ ਵੱਖ-ਵੱਖ ਮਤੇ
. . .  1 day ago
ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਪੰਜਾਬ ਰਾਜ ਯੁਵਕ ਮੇਲਾ ਕਰਾਉਣ ਦਾ ਐਲਾਨ
. . .  1 day ago
ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ 'ਤੇ ਸੀਨੀਅਰ ਅਕਾਲੀ ਆਗੂਆਂ ਨੇ ਸੁਖਬੀਰ ਬਾਦਲ ਨੂੰ ਕੀਤਾ ਸਨਮਾਨਿਤ
. . .  1 day ago
ਸੁਖਬੀਰ ਸਿੰਘ ਬਾਦਲ ਮੁੜ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ
. . .  1 day ago
ਸੁਖਬੀਰ ਸਿੰਘ ਬਾਦਲ ਤੀਜੀ ਵਾਰ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ
. . .  1 day ago
ਡੈਲੀਗੇਟ ਇਜਲਾਸ : ਜਵਾਹਰ ਲਾਲ ਨਹਿਰੂ ਨੇ ਸਾਡੇ ਨਾਲ ਧੋਖਾ ਕੀਤਾ- ਜਥੇਦਾਰ ਤੋਤਾ ਸਿੰਘ
. . .  1 day ago
ਡੈਲੀਗੇਟ ਇਜਲਾਸ 'ਚ ਜਥੇਦਾਰ ਤੋਤਾ ਸਿੰਘ ਨੇ ਬਾਬਾ ਖੜਕ ਸਿੰਘ ਦੀ ਤਸਵੀਰ ਤੇਜਾ ਸਿੰਘ ਸਮੁੰਦਰੀ ਹਾਲ 'ਚ ਲਾਉਣ ਦੀ ਕੀਤੀ ਮੰਗ
. . .  1 day ago
ਲੁਧਿਆਣਾ 'ਚ ਮੁਸਲਿਮ ਭਾਈਚਾਰੇ ਵੱਲੋਂ ਨਾਗਰਿਕਤਾ ਸੋਧ ਬਿੱਲ ਦਾ ਵਿਰੋਧ
. . .  1 day ago
ਡੈਲੀਗੇਟ ਇਜਲਾਸ 'ਚ ਡਾ. ਦਲਜੀਤ ਸਿੰਘ ਚੀਮਾ ਦੱਸ ਰਹੇ ਹਨ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ
. . .  1 day ago
ਸ਼੍ਰੋਮਣੀ ਅਕਾਲੀ ਦਲ ਦਾ ਡੈਲੀਗੇਟ ਇਜਲਾਸ ਸ਼ੁਰੂ
. . .  1 day ago
ਬੀ. ਐੱਸ. ਐੱਫ. ਨੇ ਰਾਵੀ ਦਰਿਆ 'ਚੋਂ ਬਰਾਮਦ ਕੀਤੀ ਪਾਕਿਸਤਾਨੀ ਬੇੜੀ
. . .  1 day ago
ਜਲੰਧਰ : ਬਿਸਤ ਦੁਆਬ ਨਹਿਰ 'ਚ ਮਿਲਿਆ ਬੱਚੇ ਦਾ ਭਰੂਣ
. . .  1 day ago
ਬਾਦਲ ਪਰਿਵਾਰ ਤੋਂ ਖ਼ਫ਼ਾ ਆਗੂਆਂ ਵਲੋਂ ਵੱਖਰੇ ਤੌਰ 'ਤੇ ਮਨਾਇਆ ਜਾ ਰਿਹਾ ਹੈ ਅਕਾਲੀ ਦਲ ਦਾ ਸਥਾਪਨਾ ਦਿਵਸ
. . .  1 day ago
ਸਥਾਪਨਾ ਦਿਵਸ ਮੌਕੇ ਅਕਾਲੀ ਦਲ ਵਲੋਂ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਪਏ ਭੋਗ
. . .  1 day ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਜੀ. ਕੇ. ਅਤੇ ਪਰਮਜੀਤ ਸਰਨਾ
. . .  1 day ago
ਪ੍ਰਸਿੱਧ ਫ਼ਿਲਮੀ ਲੇਖਕ ਅਤੇ 'ਅਜੀਤ' ਦੇ ਕਾਲਮਨਵੀਸ ਰਾਜਿੰਦਰ ਸਿੰਘ ਆਤਿਸ਼ ਦਾ ਦੇਹਾਂਤ
. . .  1 day ago
ਮੁੰਬਈ 'ਚ ਆਸਾਮ ਦੇ ਲੋਕਾਂ ਨੇ ਨਾਗਰਿਕਤਾ ਸੋਧ ਕਾਨੂੰਨ ਦਾ ਕੀਤਾ ਵਿਰੋਧ
. . .  1 day ago
ਬਰਫ਼ ਦੀ ਚਿੱਟੀ ਚਾਦਰ ਨੇ ਢੱਕਿਆ ਸ਼ਿਮਲਾ
. . .  1 day ago
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਚੱਲਣ ਕਾਰਨ ਏ. ਐੱਸ. ਆਈ. ਦੀ ਮੌਤ
. . .  1 day ago
ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਾਲੇ ਸਥਾਨ 'ਤੇ ਪੈ ਰਹੇ ਹਨ ਭੋਗ
. . .  1 day ago
ਰਜਵਾਹੇ 'ਚ ਪਾੜ ਪੈਣ ਕਾਰਨ ਪਾਣੀ 'ਚ ਡੁੱਬੀ ਕਿਸਾਨਾਂ ਦੀ ਫ਼ਸਲ
. . .  1 day ago
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਪਹੁੰਚੇ ਸੁਖਬੀਰ ਅਤੇ ਹਰਸਿਮਰਤ ਬਾਦਲ
. . .  1 day ago
ਅਕਾਲੀ ਦਲ ਵਲੋਂ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 99ਵਾਂ ਸਥਾਪਨਾ ਦਿਵਸ
. . .  1 day ago
ਭੁਵਨੇਸ਼ਵਰ ਕੁਮਾਰ ਦੀ ਜਗ੍ਹਾ ਵੈਸਟ ਇੰਡੀਜ਼ ਖ਼ਿਲਾਫ਼ ਇਕ ਦਿਨਾਂ ਸੀਰੀਜ਼ 'ਚ ਸ਼ਾਰਦੂਲ ਠਾਕੁਰ ਭਾਰਤੀ ਟੀਮ 'ਚ ਹੋਏ ਸ਼ਾਮਲ
. . .  1 day ago
ਕੈਨੇਡਾ ਵਿਖੇ ਵਾਪਰੇ ਸੜਕ ਹਾਦਸੇ 'ਚ ਭੋਤਨਾ ਦੇ ਨੌਜਵਾਨ ਦੀ ਹੋਈ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਅੱਸੂ ਸੰਮਤ 549

ਰੂਪਨਗਰ

ਆਟਾ-ਦਾਲ ਸਕੀਮ ਦੇ ਹਜ਼ਾਰਾਂ ਲਾਭਪਾਤਰੀਆਂ ਨੂੰ ਹੁਣ ਨਹੀਂ ਮਿਲੇਗੀ 2 ਰੁਪਏ ਕਿੱਲੋ ਕਣਕ

ਨੂਰਪੁਰ ਬੇਦੀ, 21 ਸਤੰਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਦੀ ਕੈਪਟਨ ਸਰਕਾਰ ਵਲੋਂ ਅਕਾਲੀ ਸਰਕਾਰ ਵੇਲੇ ਪੰਜਾਬ ਦੇ ਗਰੀਬ ਲੋਕਾਂ ਨੂੰ 2 ਰੁਪਏ ਕਿੱਲੋ ਕਣਕ ਦੇਣ ਦੀ ਸਕੀਮ ਦਾ ਮੁੜ ਸਰਵੇ ਕਰਵਾਇਆ ਜਾ ਰਿਹਾ ਹੈ | ਨਵੇਂ ਸਰਵੇ ਤੋਂ ਬਾਅਦ ਪਿੰਡਾਂ ਵਿਚ ਲਾਭਪਾਤਰੀਆਂ ਦੇ ਨਾਮਾਂ 'ਤੇ ਇਤਰਾਜ਼ ਲੱਗਣ ਕਾਰਨ ਪਿੰਡਾਂ ਵਿਚ ਹੜਕੰਪ ਮੱਚ ਗਿਆ ਹੈ | ਇਸ ਕੰਮ ਲਈ ਸਰਕਾਰ ਵਲੋਂ ਹਰੇਕ ਪਿੰਡ ਵਿਚ ਤਿੰਨ ਮੈਂਬਰੀ ਕਮੇਟੀ ਰਾਹੀਂ ਇਹ ਜਾਂਚ ਕਰਵਾਈ ਜਾ ਰਹੀ ਹੈ ਕਿ ਮੌਜੂਦਾ ਲਾਭਪਾਤਰੀ ਇਸ ਸਕੀਮ ਦਾ ਯੋਗ ਹੈ ਜਾਂ ਨਹੀਂ | ਇਸ ਸਰਵੇ ਕਮੇਟੀ ਵਿਚ ਸਬੰਧਿਤ ਪਿੰਡ ਦੇ ਪੰਚਾਇਤ ਸਕੱਤਰ, ਪਟਵਾਰੀ ਅਤੇ ਫੂਡ ਸਪਲਾਈ ਇੰਸਪੈਕਟਰ ਨੂੰ ਸ਼ਾਮਿਲ ਕੀਤਾ ਗਿਆ ਹੈ | ਸਰਕਾਰ ਦੇ ਨਵੇਂ ਸਰਵੇ ਉਪਰੰਤ ਪਿੰਡਾਂ ਵਿਚ ਵੱਡੀ ਗਿਣਤੀ ਵਿਚ ਲੋਕਾਂ ਤੇ ਸ਼ਰਤਾਂ ਪੂਰੀਆਂ ਨਾ ਕਰਨ ਦੇ ਇਤਰਾਜ਼ ਲੱਗ ਰਹੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਨੂਰਪੁਰ ਬੇਦੀ ਬਲਾਕ ਵਿਚ ਕੁਲ 17500 ਨੀਲੇ ਕਾਰਡਾਂ ਵਾਲੇ ਲੋਕ ਸਸਤੀ ਆਟਾ ਦਾਲ ਸਕੀਮ ਦਾ ਲਾਭ ਲੈ ਰਹੇ ਹਨ ਜਿਨ੍ਹਾਂ ਨੂੰ ਸਰਕਾਰ ਵਲੋਂ 2 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਸਸਤੀ ਕਣਕ ਦਿੱਤੀ ਜਾਂਦੀ ਹੈ | ਇਲਾਕੇ ਦੇ 136 ਪਿੰਡਾਂ ਵਿਚ ਸਰਕਾਰ ਵਲੋਂ ਕਰਵਾਏ ਗਏ ਸਰਵੇ ਅਨੁਸਾਰ ਹਜ਼ਾਰਾਂ ਲੋਕਾਂ ਦੇ ਨੀਲੇ ਕਾਰਡਾਂ 'ਤੇ ਇਤਰਾਜ਼ ਲੱਗਣ ਦੀ ਸੂਚਨਾ ਮਿਲੀ ਹੈ | ਇਸ ਸਬੰਧ ਵਿਚ ਫੂਡ ਸਪਲਾਈ ਇੰਸਪੈਕਟਰ ਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਹੁਣ ਤੱਕ ਇਲਾਕੇ ਦੇ 112 ਪਿੰਡਾਂ ਦੀ ਰਿਪੋਰਟ ਆ ਚੁੱਕੀ ਹੈ ਜਿਸ ਵਿਚ 910 ਲੋਕਾਂ ਦੇ ਨੀਲੇ ਕਾਰਡਾਂ 'ਤੇ ਇਤਰਾਜ਼ ਲੱਗੇ ਹਨ | ਉਨ੍ਹਾਂ ਦੱਸਿਆ ਕਿ ਸਸਤੀ ਆਟਾ ਦਾਲ ਸਕੀਮ ਤਹਿਤ ਫੂਡ ਸਪਲਾਈ ਵਿਭਾਗ ਵਲੋਂ ਹਰੇਕ ਪਰਿਵਾਰ ਨੂੰ ਪ੍ਰਤੀ ਮੈਂਬਰ ਹਰ ਮਹੀਨੇ 5 ਕਿ: ਗ੍ਰਾ: ਦੇ ਹਿਸਾਬ ਨਾਲ ਕਣਕ ਦਿੱਤੀ ਜਾਂਦੀ ਹੈ ਜਦਕਿ ਦਾਲ ਸਪਲਾਈ ਕਰਨ ਦਾ ਕੰਮ ਪਨਸਪ ਦੇ ਹਵਾਲੇ ਸੀ | ਫੂਡ ਸਪਲਾਈ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਦੀਆਂ ਟੀਮਾਂ ਵਿਚ ਪਟਵਾਰੀ ਵਲੋਂ ਸਬੰਧਿਤ ਸਕੀਮ ਦੇ ਲਾਭਪਾਤਰੀ ਦੀ ਜ਼ਮੀਨ ਦਾ ਰਿਕਾਰਡ ਦੇਖਿਆ ਗਿਆ | ਜਦਕਿ ਪੰਚਾਇਤ ਸਕੱਤਰ ਵਲੋਂ ਉਸ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਵਾਚਿਆ ਗਿਆ ਹੈ ਜਿਸ ਉਪਰੰਤ ਉਸ ਦੀ ਰਿਪੋਰਟ ਤਿਆਰ ਕਰਕੇ ਭੇਜੀ ਗਈ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਹਾਲੇ ਕਿਸੀ ਦਾ ਵੀ ਸਕੀਮ ਤੋਂ ਨਾਮ ਨਹੀਂ ਕੱਟਿਆ ਹੈ ਸਿਰਫ਼ ਇਤਰਾਜ਼ ਲੱਗੇ ਹਨ | ਉਨ੍ਹਾਂ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਦੇ ਨੀਲੇ ਕਾਰਡਾਂ 'ਤੇ ਗ਼ਲਤ ਇਤਰਾਜ਼ ਲੱਗਿਆ ਹੈ ਉਹ ਸੂਬਤਾਂ ਸਹਿਤ ਆਪਣਾ ਪੱਖ ਐਸ. ਡੀ. ਐਮ. ਸ੍ਰੀ ਅਨੰਦਪੁਰ ਸਾਹਿਬ ਕੋਲ ਰੱਖ ਸਕਦੇ ਹਨ |
ਪਿੰਡਾਂ ਵਿਚ ਮਚਿਆ ਹੜਕੰਪ:
ਇਲਾਕੇ ਦੇ ਪਿੰਡਾਂ ਵਿਚ ਵੱਡੀ ਗਿਣਤੀ ਵਿਚ ਨੀਲੇ ਕਾਰਡ ਧਾਰਕਾਂ 'ਤੇ ਇਤਰਾਜ਼ ਲੱਗਣ ਕਾਰਨ ਜਿਥੇ ਲੋਕਾਂ ਵਿਚ ਹੜਕੰਪ ਮਚ ਗਿਆ ਹੈ ਉਥੇ ਸਕੀਮ ਤੋਂ ਵਾਂਝੇ ਹੋਣ ਜਾ ਰਹੇ ਲੋਕ ਇਸ ਦਾ ਠੀਕਰਾ ਪਿੰਡਾਂ ਦੇ ਸਰਪੰਚਾਂ ਜਾਂ ਸਿਆਸੀ ਆਗੂਆਂ 'ਤੇ ਮੜ੍ਹ ਰਹੇ ਹਨ | ਕਈ ਪਿੰਡਾਂ ਵਿਚ ਲੋਕਾਂ ਨੂੰ ਜਾਣਕਾਰੀ ਨਾ ਹੋਣ ਕਾਰਨ ਕੁਝ ਸਿਆਸੀ ਲੋਕ ਅਗਲੇ ਸਾਲ ਹੋਣ ਵਾਲੀਆਂ ਪੰਚਾਇਤੀ ਚੋਣਾਂ ਕਾਰਨ ਨਾਮ ਕੱਟੇ ਜਾਣ ਦਾ ਇਲਜ਼ਾਮ ਆਪਣੇ ਵਿਰੋਧੀਆਂ 'ਤੇ ਲਗਾ ਕੇ ਆਪਣੀਆਂ ਸਿਆਸੀ ਰੋਟੀਆਂ ਵੀ ਸੇਕਣ ਲੱਗ ਪਏ ਹਨ |
ਆਟਾ ਦਾਲ ਸਕੀਮ ਲਈ ਕੌਣ ਕੌਣ ਨਹੀਂ ਹੈ ਯੋਗ:
ਆਟਾ ਦਾਲ ਸਕੀਮ ਲਈ ਸਰਕਾਰ ਵਲੋਂ ਜੋ ਸ਼ਰਤਾਂ ਮਿਥੀਆਂ ਗਈਆਂ ਹਨ, ਉਨ੍ਹਾਂ ਤਹਿਤ ਸਸਤੀ ਕਣਕ ਲੈਣ ਵਾਲੇ ਵਿਅਕਤੀ ਜਾਂ ਪਰਿਵਾਰ ਕੋਲ ਚਾਰ ਪਹੀਆ ਵਾਹਨ ਨਹੀਂ ਹੋਣਾ ਚਾਹੀਦਾ, ਪਰਿਵਾਰ ਦਾ ਕੋਈ ਵੀ ਮੈਂਬਰ ਸਰਕਾਰੀ ਨੌਕਰੀ ਨਾ ਕਰਦਾ ਹੋਵੇ ਅਤੇ ਸਰਕਾਰੀ ਪੈਨਸ਼ਨ ਨਾ ਲੈਂਦਾ ਹੋਵੇ | ਜੋ ਪਰਿਵਾਰ ਇਨਕਮ ਟੈਕਸ ਦਿੰਦੇ ਹਨ ਉਨ੍ਹਾਂ ਦਾ ਪਰਿਵਾਰਕ ਮੈਂਬਰ ਵੀ ਇਸ ਸਕੀਮ ਦਾ ਲਾਭ ਨਹੀਂ ਲੈ ਸਕਦਾ | ਫੂਡ ਸਪਲਾਈ ਇੰਸਪੈਕਟਰ ਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਤੋਂ ਇਲਾਵਾ ਜਿਸ ਪਰਿਵਾਰ ਕੋਲ ਏ. ਸੀ., 2.50 ਏਕੜ ਤੋਂ ਅਧਿਕ ਜ਼ਮੀਨ, ਸ਼ਹਿਰ ਵਿਚ 100 ਗਜ਼ ਤੋਂ ਅਧਿਕ ਪਲਾਟ ਜਾਂ ਪਰਿਵਾਰ ਦਾ ਕੋਈ ਮੈਂਬਰ ਵਿਦੇਸ਼ ਵਿਚ ਹੈ ਤਾਂ ਉਸ ਨੂੰ ਇਸ ਸਕੀਮ ਦਾ ਲਾਭ ਨਹੀਂ ਮਿਲੇਗਾ | ਜ਼ਿਕਰਯੋਗ ਹੈ ਕਿ ਚੋਣਾਂ ਵੇਲੇ ਸੱਤਾ 'ਚ ਆਈ ਰਾਜਨੀਤਿਕ ਪਾਰਟੀ ਨੇ ਪਹਿਲਾਂ ਚੱਲ ਰਹੀਆਂ ਲੋਕ ਭਲਾਈ ਸਕੀਮਾਂ ਦਾਇਰਾ ਹੋਰ ਵਧਾਉਣ ਦੀ ਗੱਲ ਕਰਦਿਆਂ ਚਾਹ ਪੱਤੀ, ਖੰਡ ਤੇ ਦੇਸ਼ੀ ਘਿਓ ਵੀ ਲਾਭਪਾਤਰੀਆਂ ਨੂੰ ਦੇਣ ਦੀ ਗੱਲ ਕਹੀ ਸੀ ਤੇ ਇਹ ਕਿਸੇ ਵੀ ਮੰਚ 'ਤੇ ਨਹੀਂ ਕਿਹਾ ਗਿਆ ਸੀ ਕਿ ਇਹ ਲਾਭ ਕਿਸੇ ਸ਼ਰਤ ਤਹਿਤ ਹੀ ਦਿੱਤੇ ਜਾਣਗੇ ਜਿਸ ਕਾਰਨ ਲਾਭਪਾਤਰੀਆਂ ਵਿਚ ਸਰਕਾਰ ਖਿਲਾਫ਼ ਭਾਰੀ ਰੋਹ ਵੇਖਣ ਨੂੰ ਮਿਲ ਰਿਹਾ ਹੈ |


ਦੁਕਾਨ 'ਚੋਂ ਨਕਦੀ ਤੇ ਮੋਬਾਈਲ ਚੋਰੀ ਕਰ ਕੇ ਭੱਜੇ ਪੁਲਿਸ ਨੇ ਕੀਤਾ ਕਾਬੂ

ਸ੍ਰੀ ਚਮਕੌਰ ਸਾਹਿਬ, 21 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸੰਧੂਆਂ ਮਾਰਗ 'ਤੇ ਕਰਿਆਨੇ ਦੀ ਦੁਕਾਨ ਵਿਚ ਮੋਬਾਈਲ ਅਤੇ ਨਕਦੀ ਚੋਰੀ ਕਰਕੇ ਭੱਜੇ ਦੋ ਨੌਜਵਾਨਾਂ ਨੂੰ ਪੁਲਿਸ ਨੇ ਕੁਝ ਘੰਟਿਆਂ ਵਿਚ ਹੀ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਰਾਜਨਪਾਲ ...

ਪੂਰੀ ਖ਼ਬਰ »

ਪਿਛਲੇ ਚਾਰ ਮਹੀਨਿਆਂ ਤੋਂ ਨਹੀਂ ਲੱਗ ਰਿਹਾ ਕੋਈ ਟੈਂਡਰ-ਬਾਜਵਾ

ਮੋਰਿੰਡਾ, 21 ਸਤੰਬਰ (ਕੰਗ)-ਭਾਵੇਂ ਨਗਰ ਕੌਾਸਲ ਮੋਰਿੰਡਾ ਕੋਲ ਫ਼ੰਡਾਂ ਦੀ ਕੋਈ ਘਾਟ ਨਹੀਂ ਪ੍ਰੰਤੂ ਨਗਰ ਕੌਾਸਲ ਮੋਰਿੰਡਾ ਦੇ ਅਧਿਕਾਰੀਆਂ ਵਲੋਂ ਸਾਰੇ ਵਿਕਾਸ ਕਾਰਜ ਠੱਪ ਕਰ ਦਿੱਤੇ ਗਏ ਹਨ | ਇਸ ਸਬੰਧੀ ਰੋਸ ਪ੍ਰਗਟ ਕਰਦਿਆਂ ਕੌਾਸਲ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ, ...

ਪੂਰੀ ਖ਼ਬਰ »

ਸਾਲਾਨਾ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ

ਮੋਰਿੰਡਾ, 21 ਸਤੰਬਰ (ਪਿ੍ਤਪਾਲ ਸਿੰਘ)-ਸਥਾਨਕ ਅਨਾਜ ਮੰਡੀ ਵਿਖੇ ਇਲਾਕਾ ਨਿਵਾਸੀਆਂ ਅਤੇ ਸਮੂਹ ਆੜ੍ਹਤੀ ਭਰਾਵਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਤਿੰਨ ਦਿਨਾਂ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ...

ਪੂਰੀ ਖ਼ਬਰ »

ਪੰਜਵੇਂ ਮਹਾਨ ਕੀਰਤਨ ਦਰਬਾਰ ਦੀਆਂ ਤਿਆਰੀਆਂ ਜ਼ੋਰਾਂ 'ਤੇ

ਕੀਰਤਪੁਰ ਸਾਹਿਬ, 21 ਸਤੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਦਸਮੇਸ਼ ਰਾਗੀ ਸਭਾ ਕੀਰਤਪੁਰ ਸਾਹਿਬ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਕਿਲ੍ਹਾ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਭਾਈ ਘਨੱਈਆ ਜੀ ਦੇ ਜੀਵਨ ਤੇ ਸਿੱਖਿਆਵਾਂ ਦੇ ਆਧਾਰਿਤ ਰੈਲੀ

ਸ੍ਰੀ ਅਨੰਦਪੁਰ ਸਾਹਿਬ, 21 ਸਤੰਬਰ (ਕਰਨੈਲ ਸਿੰਘ)-ਪੰਜਾਬ ਸਟੇਟ ਰੈੱਡ ਕਰਾਸ ਵਲੋਂ ਭਾਈ ਘਨੱਈਆ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਯੂਥ ਰੈੱਡ ਕਰਾਸ ਦਿਵਸ ਸਮਾਗਮ ਜੋ ਕਿ ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਅਨੰਦਪੁਰ ਸਾਹਿਬ ਵਿਖੇ ਚੱਲ ਰਿਹਾ ਹੈ ਵਿਚ ...

ਪੂਰੀ ਖ਼ਬਰ »

ਚੇਅਰਮੈਨ ਿਖ਼ਲਾਫ਼ ਦਿੱਤਾ ਜਾਣ ਵਾਲਾ ਅੱਜ ਦਾ ਧਰਨਾ ਰੱਦ

ਸ੍ਰੀ ਅਨੰਦਪੁਰ ਸਾਹਿਬ, 21 ਸਤੰਬਰ (ਕਰਨੈਲ ਸਿੰਘ)-ਪਿਛਲੇ ਕੁਝ ਦਿਨਾਂ ਤੋਂ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੀਆਂ ਪੰਚਾਇਤਾਂ ਅਤੇ ਬਲਾਕ ਸੰਮਤੀ ਚੇਅਰਮੈਨ ਵਿਚਕਾਰ ਚੱਲ ਰਿਹਾ ਰੇੜਕਾ ਉਸ ਸਮੇਂ ਖ਼ਤਮ ਹੋ ਗਿਆ ਜਦੋਂ ਦੋਵੇਂ ਧਿਰਾਂ ਨੇ ਬੈਠ ਕੇ ਸਾਰੇ ਮਸਲਿਆਂ ਉੱਤੇ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਦੇ ਹਲਕੇ 'ਚ ਰੈਲੀ 2 ਨੂੰ

ਰੂਪਨਗਰ, 21 ਸਤੰਬਰ (ਸੱਤੀ, ਹੁੰਦਲ)-ਕੰਪਿਊਟਰ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਨੇ ਦੱਸਿਆ ਕਿ ਕੰਪਿਊਟਰ ਅਧਿਆਪਕ ਆਪਣੀ ਸਿੱਖਿਆ ਵਿਭਾਗ ਵਿਚ ਸ਼ਾਮਿਲ ਹੋਣ ਦੀ ਮੰਗ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਸੂਬਾ ਸਰਕਾਰ ਅਤੇ ...

ਪੂਰੀ ਖ਼ਬਰ »

ਰੂਪਨਗਰ ਜ਼ਿਲ੍ਹਾ ਜੇਲ੍ਹ ਦਾ ਹਵਾਲਾਤੀ ਪੇਸ਼ੀ ਭੁਗਤਨ ਮੌਕੇ ਹੋਇਆ ਫ਼ਰਾਰ

ਰੂਪਨਗਰ, 21 ਸਤੰਬਰ (ਮਨਜਿੰਦਰ ਸਿੰਘ ਚੱਕਲ)- ਰੂਪਨਗਰ ਜ਼ਿਲ੍ਹਾ ਜੇਲ੍ਹ ਦਾ ਇਕ ਹਵਾਲਾਤੀ ਡੇਰਾਬੱਸੀ ਵਿਖੇ ਪੇਸ਼ੀ 'ਤੇ ਲਿਜਾਉਣ ਮੌਕੇ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ | ਜਾਣਕਾਰੀ ਅਨੁਸਾਰ ਰੂਪਨਗਰ ਜ਼ਿਲ੍ਹਾ ਜੇਲ੍ਹ ਦਾ ਇਕ ਹਵਾਲਾਤੀ ਗੁੱਜਰ ਪੁੱਤਰ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਪੁਲਿਸ ਵਲੋਂ ਧੋਖਾਧੜੀ ਦਾ ਮਾਮਲਾ ਦਰਜ

ਸ੍ਰੀ ਚਮਕੌਰ ਸਾਹਿਬ, 21 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੁਲਿਸ ਵਲੋਂ ਪਿੰਡ ਭੈਰੋਮਾਜਰਾ ਦੇ ਗੁਰਦੁਆਰਾ ਸਾਹਿਬ ਨਾਲ ਪਲਾਟ ਵੇਚਣ ਦੇ ਨਾਂਅ 'ਤੇ ਕੀਤੀ ਧੋਖਾਧੜੀ ਸਬੰਧੀ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਰਾਜਨਪਾਲ ...

ਪੂਰੀ ਖ਼ਬਰ »

ਟੀ. ਬੀ. ਦੀ ਬਿਮਾਰੀ ਬਾਰੇ ਮਰੀਜ਼ਾਂ ਨੂੰ ਕੀਤਾ ਜਾਗਰੂਕ

ਨੰਗਲ, 21 ਸਤੰਬਰ (ਪ੍ਰੋ. ਅਵਤਾਰ ਸਿੰਘ, ਪ੍ਰੀਤਮ ਸਿੰਘ ਬਰਾੜੀ)-ਸਿਵਲ ਸਰਜਨ ਡਾ. ਹਰਿੰਦਰ ਕੌਰ ਦੀ ਅਗਵਾਈ ਅਤੇ ਜ਼ਿਲ੍ਹਾ ਤਪਦਿਕ ਅਫ਼ਸਰ ਡਾਕਟਰ ਰੋਮੀ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਨ.ਐਫ.ਐਲ. ਹਸਪਤਾਲ ਵਿਖੇ ਟੀ. ਬੀ. ਦੀ ਬਿਮਾਰੀ ਵਾਰੇ ਮਰੀਜ਼ਾਂ ਨੂੰ ...

ਪੂਰੀ ਖ਼ਬਰ »

ਰਾਣਾ ਕੇ. ਪੀ. ਸਿੰਘ ਨੇ ਦੁੱਖ ਸਾਂਝਾ ਕੀਤਾ

ਨੰਗਲ, 21 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਆਜ਼ਾਦ ਦੀ ਮਾਤਾ ਸ੍ਰੀਮਤੀ ਨਾਨਕੋ ਦੇਵੀ (98) ਦੀ ਬੀਤੇ ਦਿਨੀਂ ਹੋਈ ਮੌਤ 'ਤੇ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੰਵਰਪਾਲ ਸਿੰਘ ਵਲੋਂ ਸਾਥੀਆਂ ਸਮੇਤ ਪਿੰਡ ਬਿਭੌਰ ਸਾਹਿਬ ਵਿਖੇ ਪਹੰੁਚ ਕੇ ...

ਪੂਰੀ ਖ਼ਬਰ »

ਆਈ. ਈ. ਟੀ. ਭੱਦਲ ਵਿਖੇ 'ਕੂਕ ਐਾਡ ਸਟਾਈਲ' ਵਿਸ਼ੇ 'ਤੇ ਲਗਾਈ ਵਰਕਸ਼ਾਪ

ਰੂਪਨਗਰ/ਪੁਰਖਾਲੀ, 21 ਸਤੰਬਰ (ਸੱਤੀ, ਬੰਟੀ)-ਆਈ. ਈ. ਟੀ. ਭੱਦਲ ਵਿਚ ਚਲਾਏ ਜਾ ਰਹੇ ਗ੍ਰਾਮੀਣ ਵਿਕਾਸ ਪ੍ਰੋਗਰਾਮ ਵਿੰਗ ਦੁਆਰਾ ਕੰਢੀ ਏਰੀਏ ਦੀ ਮਹਿਲਾਵਾਂ ਤੇ ਲੜਕੀਆ ਲਈ 'ਕੂਕ ਐਾਡ ਸਟਾਈਲ' ਵਿਸ਼ੇ 'ਤੇ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ | ਹੋਟਲ ਮੈਨੇਜਮੈਂਟ ਵਿਭਾਗ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਧਰਨੇ ਦੀ ਚਿਤਾਵਨੀ

ਰੂਪਨਗਰ, 21 ਸਤੰਬਰ (ਹੁੰਦਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਬਲਾਕ ਪ੍ਰਧਾਨ ਰੁਪਿੰਦਰ ਸਿੰਘ ਦੀ ਅਗਵਾਈ ਵਿਚ ਹੋਈ | ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਧੱਕੇਸ਼ਾਹੀ ਕਰਕੇ ਕਿਸਾਨਾਂ ਨੂੰ ਪਰਾਲੀ ਫੂਕਣ ਤੋਂ ਤਾਂ ਰੋਕਿਆ ਜਾ ਰਿਹਾ ਹੈ ਪਰ ਇਸ ਦਾ ...

ਪੂਰੀ ਖ਼ਬਰ »

ਹੈਾਡੀਕੈਪਡ ਸਰਵਿਸ ਸੁਸਾਇਟੀ ਵਲੋਂ ਡੀ. ਸੀ. ਨੂੰ ਮੰਗ-ਪੱਤਰ

ਰੂਪਨਗਰ, 21 ਸਤੰਬਰ (ਹੁੰਦਲ)-ਹੈਾਡੀਕੈਪਡ ਸਰਵਿਸ ਸੁਸਾਇਟੀ ਨੂਰਪੁਰ ਬੇਦੀ ਵਲੋਂ ਆਪਣੀਆਂ ਮੰਗਾਂ ਦੇ ਹੱਲ ਲਈ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਗੁਰਨੀਤ ਤੇਜ ਨੂੰ ਦਿੱਤਾ ਗਿਆ | ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਉਨ੍ਹਾਂ ਦੀਆਂ ਬਹੁਤ ਸਾਰੀਆਂ ਮੰਗਾਂ ਹਾਲੇ ਲੰਬਿਤ ...

ਪੂਰੀ ਖ਼ਬਰ »

ਬਲਾਕ ਪ੍ਰਾਇਮਰੀ ਸਕੂਲ ਖੇਡਾਂ 'ਚ ਸਦਾਬਰਤ ਸਕੂਲ ਨੇ ਜਿੱਤੇ 34 ਮੈਡਲ

ਰੂਪਨਗਰ, 21 ਸਤੰਬਰ (ਸਤਨਾਮ ਸਿੰਘ ਸੱਤੀ)-ਬਲਾਕ ਰੋਪੜ-2 ਦੀਆਂ ਪ੍ਰਾਇਮਰੀ ਸਕੂਲ ਦੀਆਂ ਖੇਡਾਂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਹੋਈਆਂ ਜਿਸ ਵਿਚ ਬਲਾਕ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ | ਇਸ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਸਦਾਬਰਤ ਦੇ ...

ਪੂਰੀ ਖ਼ਬਰ »

ਹਲਕਾ ਸ੍ਰੀ ਅਨੰਦਪੁਰ ਸਾਹਿਬ ਦੀਆਂ ਸੜ•ਕਾਂ ਤੇ ਪੁਲਾਂ ਦਾ 20 ਕਰੋੜ ਦੀ ਲਾਗਤ ਨਾਲ ਕਾਇਆ ਕਲਪ ਕੀਤੀ ਜਾਵੇਗੀ-ਰਾਣਾ ਕੇ. ਪੀ. ਸਿੰਘ

ਨੰਗਲ, 21 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅੰਦਰ 20 ਕਰੋੜ ਰੁਪਏ ਦੀ ਲਾਗਤ ਨਾਲ ਸੜ•ਕਾਂ ਅਤੇ ਪੁਲਾਂ ਦਾ ਜਾਲ ਵਿਛਾ ਕੇ ਕਾਇਆ ਕਲਪ ਕੀਤੀ ਜਾਵੇਗੀ | ਇਹ ਪ੍ਰਗਟਾਵਾ ਨੰਗਲ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਸਪੀਕਰ ਪੰਜਾਬ ...

ਪੂਰੀ ਖ਼ਬਰ »

ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਤਮਾਮ ਸਹੂਲਤਾਂ ਦੇਣ ਲਈ ਵਚਨਬੱਧ- ਰਾਣਾ ਕੇ. ਪੀ. ਸਿੰਘ

ਸੁਖਸਾਲ, 21 ਸਤੰਬਰ (ਧਰਮ ਪਾਲ)-ਵਿਕਾਸ ਪੱਖੋਂ ਅਣਗੌਲੇ ਹੋਏ ਪਿੰਡਾਂ ਨੂੰ ਬੁਨਿਆਦੀ ਸਹੂਲਤਾਂ ਦੇਣਾ ਸਾਡਾ ਮੁੱਖ ਮੰਤਵ ਹੈ, ਇਸ ਸਬੰਧੀ ਅਸੀਂ ਵਿਸ਼ੇਸ਼ ਉਪਰਾਲੇ ਕਰ ਰਹੇ ਹਾਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ...

ਪੂਰੀ ਖ਼ਬਰ »

ਆਈ. ਟੀ. ਆਈ. ਰੂਪਨਗਰ 'ਚ ਲਗਾਇਆ ਅੰਤਰਰਾਜੀ ਰੁਜ਼ਗਾਰ ਮੇਲਾ

ਰੂਪਨਗਰ, 21 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਦੀ ਘਰ-ਘਰ ਨੌਕਰੀ ਯੋਜਨਾ ਹੇਠ ਸਰਕਾਰੀ ਆਈ. ਟੀ. ਆਈ. ਰੂਪਨਗਰ ਵਿਖੇ ਰੁਜ਼ਗਾਰ ਮੇਲਾ ਲਗਾਇਆ ਗਿਆ ਜਿਸ ਵਿਚ ਪੰਜਾਬ, ਹਿਮਾਚਲ, ਹਰਿਆਣਾ, ਰਾਜਸਥਾਨ, ਯੂ. ਪੀ. ਦੇ ਲਗਪਗ 800 ਆਈ. ਟੀ. ਆਈ. ਪਾਸ ਸਿੱਖਿਆਰਥੀਆਂ ਨੇ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਦੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਰੈੱਡ ਕਰਾਸ ਸਮਾਗਮ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਕਰਨੈਲ ਸਿੰਘ, ਜੇ. ਐੱਸ. ਨਿੱਕੂਵਾਲ)-ਰੈੱਡ ਕਰਾਸ ਦੇ ਬਾਨੀ ਸੇਵਾ ਦੇ ਪੁੰਜ ਭਾਈ ਘਨੱਈਆ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ ਪੰਜਾਬ ਸਟੇਟ ਰੈੱਡ ਕਰਾਸ ਸੁਸਾਇਟੀ ਵਲੋਂ ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ...

ਪੂਰੀ ਖ਼ਬਰ »

ਸੋਲਖੀਆਂ ਦੀ ਮੁਟਿਆਰ ਗੁਰਪ੍ਰੀਤ ਕੌਰ ਸੋਹਲ ਬਣੀ ਮਿਸ ਰੂਪਨਗਰ

ਰੂਪਨਗਰ, 21 ਸਤੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੂਪਨਗਰ ਦੇ ਪਿੰਡ ਸੋਲਖੀਆਂ ਦੀ ਮੁਟਿਆਰ ਗੁਰਪ੍ਰੀਤ ਕੌਰ ਸੋਹਲ ਪੁੱਤਰੀ ਅਵਤਾਰ ਸਿੰਘ ਸੇਵਾ ਮੁਕਤ ਫ਼ੌਜੀ ਅਫ਼ਸਰ ਨੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਹੋਏ 'ਮਿਸ ਵਰਲਡ ਪੰਜਾਬਣ 2017' ਟਰਾਇਲਾਂ ਦੇ ਫਾਈਨਲ ...

ਪੂਰੀ ਖ਼ਬਰ »

ਉਬਰਾਏ ਵਲੋਂ ਸੀਨੀਅਰ ਸੈਕੰਡਰੀ ਸਕੂਲ ਡੱਲਾ ਨੂੰ ਆਰ. ਓ. ਭੇਟ

ਬੇਲਾ, 21 ਸਤੰਬਰ (ਮਨਜੀਤ ਸਿੰਘ ਸੈਣੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਲਾ ਵਿਖੇ ਉੱਘੇ ਸਮਾਜ ਸੇਵੀ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਚੇਅਰਮੈਨ ਡਾ: ਐਸ. ਪੀ. ਸਿੰਘ ਉਬਰਾਏ ਨੇ ਪੰਜ ਸੌ ਬੱਚਿਆਂ ਦੀ ਪੂਰਤੀ ਲਈ ਪੀਣ ਵਾਲੇ ਸਾਫ਼ ਪਾਣੀ ਦਾ ਪ੍ਰਬੰਧ ਕਰਦੇ ਹੋਏ ਪਾਣੀ ...

ਪੂਰੀ ਖ਼ਬਰ »

ਪਾਬੰਦੀ ਦੇ ਬਾਵਜੂਦ ਅੰਬਾਂ ਦੇ ਦਰੱਖ਼ਤਾਂ ਦੀ ਕਟਾਈ ਜ਼ੋਰਾਂ 'ਤੇ

ਪੁਰਖਾਲੀ, 21 ਸਤੰਬਰ (ਬੰਟੀ)-ਇਲਾਕੇ ਦੇ ਪਿੰਡਾਂ ਵਿਚ ਫਲਾਂ ਦਾ ਰਾਜਾ ਕਹਾਉਣ ਵਾਲੇ 'ਅੰਬ' ਦੇ ਬੂਟਿਆਂ ਦੀ ਕਟਾਈ ਜ਼ੋਰਾਂ 'ਤੇ ਹੋ ਰਹੀ ਹੈ | ਇਸ ਸਬੰਧ ਵਿਚ ਇਕ ਸਮਾਜ ਸੇਵੀ ਨੇ ਦੱਸਿਆ ਕਿ ਪੰਜਾਬ ਦੀ ਧਰਤੀ 'ਤੇ ਹਰੇ ਖੜ੍ਹੇ ਅੰਬਾਂ ਦੇ ਦਰੱਖ਼ਤਾਂ ਦੀ ਕਟਾਈ ਰੋਕਣ ਲਈ ਵਣ ...

ਪੂਰੀ ਖ਼ਬਰ »

ਮਾਤਾ ਅਮਰਜੀਤ ਕੌਰ ਗਿੱਲ ਦੀਆਂ ਅਸਥੀਆਂ ਜਲ ਪ੍ਰਵਾਹ

ਕੀਰਤਪੁਰ ਸਾਹਿਬ, 21 ਸਤੰਬਰ (ਵਿਜੈਪਾਲ ਸਿੰਘ ਢਿੱਲੋਂ)-ਐੱਸ. ਐੱਸ. ਪੀ. ਗੁਰਪ੍ਰੀਤ ਸਿੰਘ ਗਿੱਲ ਦੀ ਮਾਤਾ ਸਵ: ਅਮਰਜੀਤ ਕੌਰ ਗਿੱਲ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੀਆਂ ਅਸਥੀਆਂ ਅੱਜ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਸਾਕ-ਸਬੰਧੀਆਂ ਵਲੋਂ ...

ਪੂਰੀ ਖ਼ਬਰ »

ਕੇਨਰਾ ਬੈਂਕ ਕੀਰਤਪੁਰ ਸਾਹਿਬ ਨੇ ਲਗਾਇਆ ਗਾਹਕ ਜਾਗਰੂਕਤਾ ਕੈਂਪ

ਕੀਰਤਪੁਰ ਸਾਹਿਬ, 21 ਸਤੰਬਰ (ਵਿਜੈਪਾਲ ਸਿੰਘ ਢਿੱਲੋਂ)-ਸਥਾਨਕ ਕੇਨਰਾ ਬੈਂਕ ਵਲੋਂ ਅੱਜ ਬੈਂਕ ਅੰਦਰ ਗ੍ਰਾਹਕ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿਚ ਗ੍ਰਾਹਕਾਂ ਨੂੰ ਬੈਂਕ ਵਿਚ ਚੱਲ ਰਹੀਆਂ ਸਕੀਮਾਂ ਅਤੇ ਹੋਰ ਜਾਣਕਾਰੀ ਬੈਂਕ ਮੈਨੇਜਰ ਅਮਿਤ ਵਲੋਂ ਵਿਸਥਾਰ ਰੂਪ ...

ਪੂਰੀ ਖ਼ਬਰ »

ਮਹਿਲਾ ਮੰਡਲ ਦੀ ਮੀਟਿੰਗ

ਘਨੌਲੀ, 21 ਸਤੰਬਰ (ਜਸਵੀਰ ਸਿੰਘ ਸੈਣੀ)-ਘਨੌਲੀ ਇਲਾਕੇ ਵਿਚ ਚੱਲ ਰਹੇ ਵੱਖ- ਵੱਖ ਪਿੰਡਾਂ ਵਿਚ ਬਣੇ ਮਹਿਲਾ ਮੰਡਲਾਂ ਦੀ ਸਾਂਝੀ ਮੀਟਿੰਗ ਥਲੀ ਖੁਰਦ ਦੇ ਪੰਚਾਇਤ ਘਰ ਵਿਖੇ ਮਹਿਲਾ ਮੰਡਲ ਦੀ ਪ੍ਰਧਾਨ ਜਗੀਰ ਕੌਰ ਥਲੀ ਖੁਰਦ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬੀ. ਡੀ. ਓ. ...

ਪੂਰੀ ਖ਼ਬਰ »

ਮਾਨਿਕ ਨੇ ਕੀਤਾ ਸਕੂਲ ਤੇ ਸ਼ਹਿਰ ਦਾ ਨਾਂਅ ਰੌਸ਼ਨ

ਨੰਗਲ, 21 ਸਤੰਬਰ (ਪ੍ਰੋ: ਅਵਤਾਰ ਸਿੰਘ)-ਸ਼ਹਿਰ ਦੇ ਮਾਊਾਟ ਕਾਰਮਲ ਸਕੂਲ ਜਿੰਦਬੜੀ ਦੇ ਛੇਵੀਂ ਜਮਾਤ ਵਿਚ ਪੜ੍ਹਦੇ ਵਿਦਿਆਰਥੀ ਮਾਨਿਕ ਰਤਨ ਨੇ ਕੋਚ ਸਾਹਿਲ ਦੀ ਰਹਿਨੁਮਾਈ ਹੇਠ ਲਗਾਤਾਰ ਦੂਜੀ ਵਾਰ ਜ਼ਿਲ੍ਹਾ ਪੱਧਰੀ ਓਪਨ ਬੈਡਮਿੰਟਨ ਟੂਰਨਾਮੈਂਟ ਅੰਡਰ 13 ਜਿੱਤ ਕੇ ...

ਪੂਰੀ ਖ਼ਬਰ »

ਮਹਿਲਾਵਾਂ ਦੇ ਯਤਨਾਂ ਨਾਲ ਪਿੰਡਾਂ ਵਿਚ ਵਧੇਰੇ ਮਜ਼ਬੂਤ ਹੋਈ ਭਾਈਚਾਰਕ ਸਾਂਝ-ਰਾਣਾ ਕੇ. ਪੀ. ਸਿੰਘ

ਕੀਰਤਪੁਰ ਸਾਹਿਬ/ਭਰਤਗੜ੍ਹ, 21 ਸਤੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ, ਜਸਬੀਰ ਸਿੰਘ ਬਾਵਾ)-ਅੱਜ ਦੇ ਸਮੇਂ ਵਿਚ ਜਦੋਂ ਔਰਤਾਂ ਨੇ ਮਰਦਾਂ ਤੋਂ ਅੱਗੇ ਪੁਲਾਂਘਾਂ ਪੁੱਟ ਕੇ ਨਾਮਣਾ ਖੱਟਿਆ ਹੈ ਅਜਿਹੇ ਸਮੇਂ ਵਿਚ ਪੰਜਾਬ ਦੇ ਪਿੰਡਾਂ ਵਿਚ ਮਜ਼ਬੂਤ ਹੋ ਰਹੀ ਭਾਈਚਾਰਕ ਸਾਂਝ ...

ਪੂਰੀ ਖ਼ਬਰ »

ਭਾਖੜਾ ਡੈਮ ਪ੍ਰਸ਼ਾਸਨ ਵਲੋਂ 'ਸਵੱਛਤਾ ਮਾਰਚ'

ਨੰਗਲ, 21 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਬੀ. ਬੀ. ਐੱਮ. ਬੀ. ਮੈਨੇਜਮੈਂਟ ਵਲੋਂ ਭਾਖੜਾ ਡੈਮ ਦੇ ਚੀਫ਼ ਇੰਜਨੀਅਰ ਸੰਜੀਵ ਸੂਰੀ ਦੀ ਅਗਵਾਈ ਹੇਠ ਸਫਾਈ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ 'ਸਵੱਛਤਾ ਹੀ ਸੇਵਾ' ਮੁਹਿੰਮ ਤਹਿਤ ਜਾਗਰੂਕਤਾ ਮਾਰਚ ਕੱਢਿਆ ਗਿਆ¢ ਸਵੱਛਤਾ ...

ਪੂਰੀ ਖ਼ਬਰ »

ਸੁਨੀਲ ਪੁਰੀ 'ਤੇ ਹੋਏ ਹਮਲੇ ਦੇ ਦੋਸ਼ੀਆਂ ਿਖ਼ਲਾਫ਼ ਕਾਰਵਾਈ ਸਬੰਧੀ ਡੀ. ਐੱਸ. ਪੀ. ਨਾਲ ਮੁਲਾਕਾਤ

ਸ੍ਰੀ ਅਨੰਦਪੁਰ ਸਾਹਿਬ, 21 ਸਤੰਬਰ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)-ਬੀਤੇ ਦਿਨ ਟਰੱਕ ਯੂਨੀਅਨ ਨੰਗਲ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਆਗੂ ਸੁਨੀਲ ਪੁਰੀ 'ਤੇ ਹੋਏ ਜਾਨਲੇਵਾ ਹਮਲੇ ਦੇ ਸਬੰਧ ਵਿਚ ਕਥਿਤ ਦੋਸ਼ੀਆਂ ਿਖ਼ਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸੀਨੀਅਰ ...

ਪੂਰੀ ਖ਼ਬਰ »

ਰਾਜ ਪੱਧਰੀ ਐਥਲੈਟਿਕਸ ਚੈਂਪੀਅਨਸ਼ਿਪ ਲਈ ਚੁਣੀਆਂ 6 ਐਥਲੀਟਾਂ ਇਕੋ ਸਕੂਲ ਦੀਆਂ

ਕਾਹਨਪੁਰ ਖੂਹੀ, 21 ਸਤੰਬਰ (ਗੁਰਬੀਰ ਵਾਲੀਆ)-ਬਠਿੰਡਾ ਦੇ ਸਪੋਰਟਸ ਸਕੂਲ ਘੁੱਦਾ ਵਿਖੇ ਹੋਣ ਵਾਲੀ ਰਾਜ ਪੱਧਰੀ ਐਥਲੈਟਿਕਸ ਚੈਂਪੀਅਨਸ਼ਿਪ ਲਈ ਮਾਰਸ਼ਲ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਚ ਹੋਏ ਚੋਣ ਟਰਾਈਲਾਂ ਵਿਚ ਜ਼ਿਲ੍ਹਾ ਰੂਪਨਗਰ ਦੀਆਂ ਚੁਣੀਆਂ ਗਈਆਂ 6 ਦੀਆਂ ...

ਪੂਰੀ ਖ਼ਬਰ »

ਸ਼ਹਿਦ ਦੀਆਂ ਮੱਖੀਆਂ ਪਾਲਣ ਦਾ ਸਿਖਲਾਈ ਕੈਂਪ ਲਗਾਇਆ

ਬੇਲਾ, 21 ਸਤੰਬਰ (ਮਨਜੀਤ ਸਿੰਘ ਸੈਣੀ)-ਕਿ੍ਸ਼ੀ ਵਿਗਿਆਨ ਕੇਂਦਰ ਰੂਪਨਗਰ ਵਲੋਂ ਮਾਲਵਾ ਬੀ ਫਾਰਮ ਪਿਰੋਜਪੁਰ ਵਿਖੇ ਕੇਂਦਰ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ: ਵਿਪਿਨ ਕੁਮਾਰ ਰਾਮਪਾਲ ਦੀ ਅਗਵਾਈ ਹੇਠ ਮਧੂ ਮੱਖੀ ਪਾਲਣ ਸਿਖਲਾਈ ਕੈਂਪ ਲਗਾਇਆ ਜਿਸ ਵਿਚ 20 ਦੇ ਕਰੀਬ ...

ਪੂਰੀ ਖ਼ਬਰ »

ਸਾਹਿਤ ਸਭਾ ਬਹਿਰਾਮਪੁਰ ਦੀ ਮਾਸਿਕ ਇਕੱਤਰਤਾ

ਬੇਲਾ, 21 ਸਤੰਬਰ (ਮਨਜੀਤ ਸਿੰਘ ਸੈਣੀ)-ਸਾਹਿਤ ਸਭਾ ਬਹਿਰਾਮਪੁਰ ਬੇਟ ਦੀ ਮੀਟਿੰਗ ਸਭਾ ਦੇ ਅਹਾਤੇ ਵਿਚ ਹਰਨਾਮ ਸਿੰਘ ਡੱਲਾ ਦੀ ਪ੍ਰਧਾਨਗੀ ਵਿਚ ਹੋਈ | ਜਿਸ ਵਿਚ ਅਮਰਜੀਤ ਸਿੰਘ ਮਣੂਕੇ, ਅਜਮੇਰ ਸਿੰਘ ਫਿਰੋਜਪੁਰੀ, ਸੀਤਲ ਸਹੌੜਾ, ਸੁਰਿੰਦਰ ਸਿੰਘ ਕੰਗ, ਯਾਕੁਬ ਅਲੀ, ਅਜੈ ...

ਪੂਰੀ ਖ਼ਬਰ »

ਹਲਕਾ ਰੂਪਨਗਰ ਦੇ ਅੱਧ-ਵਾਟੇ ਪਏ ਕਾਰਜਾਂ ਲਈ ਇਕ ਮਹੀਨੇ ਦੇ ਅੰਦਰ ਫ਼ੰਡ ਭੇਜਣ ਦਾ ਵਿੱਤ ਮੰਤਰੀ ਨੇ ਦਿੱਤਾ ਭਰੋਸਾ-ਸੰਦੋਆ

ਰੂਪਨਗਰ, 21 ਸਤੰਬਰ (ਸਟਾਫ਼ ਰਿਪੋਰਟਰ)-ਰੂਪਨਗਰ ਹਲਕੇ ਦੇ ਅੱਧ ਵਿਚਾਲੇ ਫਸੇ ਵਿਕਾਸ ਕਾਰਜਾਂ ਲਈ ਸਬੰਧਿਤ ਮਹਿਕਮਿਆਂ ਕੋਲ ਪੈਸਾ ਨਾ ਹੋਣ ਕਾਰਨ ਫ਼ੰਡ ਭੇਜਣ ਲਈ ਅਮਰਜੀਤ ਸਿੰਘ ਸੰਦੋਆ ਵਲੋਂ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਗਈ ਅਤੇ ...

ਪੂਰੀ ਖ਼ਬਰ »

ਐਲ. ਆਰ. ਇੰਸਟੀਚਿਊਟ ਮੋਰਿੰਡਾ ਵਲੋਂ ਵਿਦਿਅਕ ਸੈਮੀਨਾਰ

ਮੋਰਿੰਡਾ, 21 ਸਤੰਬਰ (ਪਿ੍ਤਪਾਲ ਸਿੰਘ)-ਐਲ. ਆਰ. ਇੰਸਟੀਚਿਊਟ ਮੋਰਿੰਡਾ ਵਲੋਂ ਬੀਬੀ ਭਾਨੀ ਪੰਚਾਇਤੀ ਕਾਲਜ ਖੰਟ ਵਿਖੇ ਵਿਦਿਅਕ ਸੈਮੀਨਾਰ ਕਰਵਾਇਆ ਗਿਆ | ਇਸ ਸਬੰਧੀ ਇਸਟੀਚਿਊਟ ਦੀ ਮੈਡਮ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਸੈਮੀਨਾਰ ਦੌਰਾਨ ਸੰਸਥਾ ਦੇ ਕੁਆਰਡੀਨੇਟਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX