ਤਾਜਾ ਖ਼ਬਰਾਂ


ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  4 minutes ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਦੋ ਨਸ਼ਾ ਤਸਕਰਾਂ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  15 minutes ago
ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  27 minutes ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ...
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  36 minutes ago
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  56 minutes ago
ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ...
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  about 1 hour ago
ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ...
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ) - ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ...
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  about 1 hour ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਪੂਰਬੀ 'ਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਅਤੇ ਉੱਘੇ ਕ੍ਰਿਕਟਰ ਨਵਜੋਤ ਸਿੰਘ ਸਿੱਧੂ...
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 2 hours ago
ਕਾਦੀਆਂ, 22 ਅਕਤੂਬਰ (ਗੁਰਪ੍ਰੀਤ ਸਿੰਘ)-ਅੱਜ ਬਾਅਦ ਦੁਪਹਿਰ ਉਸ ਵੇਲੇ ਕਾਦੀਆਂ ਸ਼ਹਿਰ 'ਚ ਸਨਸਨੀ ਫੈਲ ਗਈ ਜਦੋਂ ਕਾਦੀਆਂ ਦੇ ਮੁਹੱਲਾ ਸਿਵਲ ਲਾਈਨ ਨਜ਼ਦੀਕ ਤਰਖਾਣਾਂ ...
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  about 2 hours ago
ਨਵੀਂ ਦਿੱਲੀ, 22 ਅਕਤੂਬਰ- ਭਾਰਤ ਅਤੇ ਪਾਕਿਸਤਾਨ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ ...
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 2 hours ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ......................
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  about 3 hours ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ.............
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  about 3 hours ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ...
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  1 minute ago
ਨਵੀਂ ਦਿੱਲੀ, 22 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ...
ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਰਾਜਦੂਤਾਂ ਦਾ ਵਫ਼ਦ
. . .  about 4 hours ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ ਹੁਣ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪਹੁੰਚਿਆ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  about 4 hours ago
ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ
. . .  about 4 hours ago
ਕੈਨੇਡਾ ਚੋਣਾਂ 2019 : ਕੈਲਗਰੀ ਫੋਰੈਸਟ ਲਾਅਨ ਤੋਂ ਕੰਜ਼ਰਵੇਟਿਵ ਆਗੂ ਜਸਰਾਜ ਸਿੰਘ ਹਲਨ ਜਿੱਤੇ
. . .  about 4 hours ago
ਕੈਨੇਡਾ ਚੋਣਾਂ : ਬਰੈਂਪਟਨ ਈਸਟ ਤੋਂ ਮਨਿੰਦਰ ਸਿੰਘ ਸਿੱਧੂ ਦੀ ਜਿੱਤ
. . .  about 4 hours ago
ਇਸ ਵਾਰ ਕਾਂਗਰਸ ਹੀ ਹਰਿਆਣਾ 'ਚ ਸੱਤਾ 'ਚ ਆਵੇਗੀ : ਕੁਮਾਰੀ ਸ਼ੈਲਜਾ
. . .  about 4 hours ago
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ
. . .  about 5 hours ago
ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  about 5 hours ago
ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  about 5 hours ago
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  about 4 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  about 5 hours ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  about 5 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  about 5 hours ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  about 6 hours ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  about 6 hours ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  about 6 hours ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  about 6 hours ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  about 6 hours ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  about 6 hours ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  about 6 hours ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  about 5 hours ago
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  about 6 hours ago
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  about 6 hours ago
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  about 7 hours ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  about 7 hours ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 7 hours ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 7 hours ago
ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 7 hours ago
ਰਾਜਨਾਥ ਸਿੰਘ ਅੱਜ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਕਰਨਗੇ ਸੰਬੋਧਨ
. . .  about 8 hours ago
ਹਿੰਦ-ਪਾਕਿ ਹੁਸੈਨੀਵਾਲਾ ਕੌਮੀ ਸਰਹੱਦ 'ਤੇ ਮੁੜ ਉੱਡੇ ਪਾਕਿ ਡਰੋਨ
. . .  about 8 hours ago
ਤਾਮਿਲਨਾਡੂ, ਕੇਰਲ ਤੇ ਕਰਨਾਟਕ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਰੈੱਡ ਅਲਰਟ
. . .  about 9 hours ago
ਬਿਹਾਰ : ਸ਼ੈਲਟਰ ਹੋਮ ਤੋਂ 4 ਲੜਕੀਆਂ ਲਾਪਤਾ
. . .  about 9 hours ago
ਵਿਅਕਤੀ ਵੱਲੋਂ ਪਤਨੀ ਅਤੇ ਬੇਟੇ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ
. . .  about 9 hours ago
ਪੀ. ਚਿਦੰਬਰਮ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ
. . .  about 9 hours ago
ਨਿਕੋਬਾਰ ਟਾਪੂ 'ਚ ਆਇਆ ਭੂਚਾਲ
. . .  about 9 hours ago
ਸ਼ਬਦ ਗੁਰੂ ਯਾਤਰਾ ਦਾ ਨਾਭਾ ਪਹੁੰਚਣ 'ਤੇ ਸਵਾਗਤ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਅੱਸੂ ਸੰਮਤ 549

ਪਟਿਆਲਾ

ਅਨਾਜ ਮੰਡੀ 'ਚ ਧਰਨਾ ਦੇਣ ਲਈ ਇਕੱਤਰ ਹੋਏ ਇਕ ਦਰਜਨ ਕਿਸਾਨਾਂ ਿਖ਼ਲਾਫ਼ ਮਾਮਲਾ ਦਰਜ

ਰਾਜਪੁਰਾ, 21 ਸਤੰਬਰ (ਜੀ.ਪੀ. ਸਿੰਘ)- ਥਾਣਾ ਸ਼ਹਿਰੀ ਦੀ ਪੁਲਿਸ ਨੇ ਨਵੀਂ ਅਨਾਜ ਮੰਡੀ ਵਿਚ ਆੜ੍ਹਤੀ ਦੀ ਦੁਕਾਨ ਅੱਗੇ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਧਰਨਾ ਦੇਣ ਲਈ ਇਕੱਤਰ ਹੋਏ 1 ਦਰਜਨ ਦੇ ਕਰੀਬ ਕਿਸਾਨਾਂ ਿਖ਼ਲਾਫ਼ ਧਾਰਾ 188 ਆਈ.ਪੀ.ਸੀ ਤਹਿਤ ਕੇਸ ਦਰਜ ਕਰ ਲਿਆ ਹੈ | ਸ਼ਹਿਰੀ ਪੁਲਿਸ ਵਲੋਂ ਕਿਸਾਨਾਂ ਿਖ਼ਲਾਫ਼ ਕੀਤੀ ਗਈ ਪੁਲਿਸ ਕਾਰਵਾਈ ਦੀ ਕਿਸਾਨ ਜਥੇਬੰਦੀ ਆਗੂਆਂ ਵਲੋਂ ਨਿਖੇਧੀ ਕੀਤੀ ਹੈ | ਥਾਣਾ ਸ਼ਹਿਰੀ ਦੇ ਸਹਾਇਕ ਥਾਣੇਦਾਰ ਸ਼ਿਵਕਿ੍ਪਾਲ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਜਦੋਂ ਨਵੀਂ ਅਨਾਜ ਮੰਡੀ ਰਾਜਪੁਰਾ ਪਹੁੰਚੀ ਤਾਂ ਇਤਲਾਹ ਮਿਲੀ ਕਿ ਸੁਖਵਿੰਦਰ ਸਿੰਘ, ਮਹਿੰਦਰ ਸਿੰਘ ਵਾਸੀ ਪਿੰਡ ਧਮੋਲੀ, ਕੁੰਦਨ ਸਿੰਘ ਵਾਸੀ ਸੂਹਰੋਂ ਅਤੇ 7-8 ਹੋਰ ਨਾ-ਮਾਲੂਮ ਵਿਅਕਤੀ ਜਿਹੜੇ ਆੜ੍ਹਤੀ ਨਾਲ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਧਰਨਾ ਲਗਾਉਣ ਲਈ ਇਕੱਤਰ ਹੋਏ ਸਨ | ਜਦੋਂ ਪੁਲਿਸ ਪਾਰਟੀ ਨੇ ਉਕਤਾਨ ਕਿਸਾਨਾਂ ਨੂੰ ਧਰਨਾ ਲਗਾਉਣ ਦਾ ਕਾਰਨ ਪੁੱਛਿਆ ਤਾਂ ਉਨ੍ਹਾਂ ਆੜ੍ਹਤੀ ਦੇ ਨਾਲ ਹਿਸਾਬ 'ਚ ਹੇਰਾਫੇਰੀ ਕੀਤੀ ਦੱਸਿਆ | ਜਿਸ 'ਤੇ ਸ਼ਹਿਰੀ ਪੁਲਿਸ ਵਲੋਂ ਉਕਤ ਕਿਸਾਨਾਂ ਨੂੰ ਡਿਪਟੀ ਕਮਿਸ਼ਨਰ ਪਟਿਆਲਾ ਦੇ ਧਾਰਾ 144 ਤਹਿਤ 5 ਵਿਅਕਤੀਆਂ ਤੋਂ ਵੱਧ ਇਕੱਠ ਕਰਨ, ਕਿਸਾਨ ਜਥੇਬੰਦੀਆਂ ਵਲੋਂ ਧਰਨੇ, ਮੁਜ਼ਾਹਰਿਆਂ 'ਤੇ ਰੋਕ ਆਦਿ ਦੀ ਉਲੰਘਣਾ ਦੇ ਤਹਿਤ 1 ਦਰਜਨ ਦੇ ਕਰੀਬ ਕਿਸਾਨ ਆਗੂਆਂ ਿਖ਼ਲਾਫ਼ 188 ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਸੂਬਾਈ ਵਿੱਤ ਸਕੱਤਰ ਮਾਨ ਸਿੰਘ ਰਾਜਪੁਰਾ, ਮਨੀ ਸਿੰਘ ਚੱਕ, ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਸਵੰਤ ਸਿੰਘ ਨੰਡਿਆਲੀ ਸਮੇਤ ਹੋਰਨਾਂ ਕਿਸਾਨ ਆਗੂਆਂ ਨੇ ਸ਼ਹਿਰੀ ਪੁਲਿਸ ਵਲੋਂ ਕਿਸਾਨਾਂ ਿਖ਼ਲਾਫ਼ ਦਰਜ ਕੀਤੇ ਕੇਸ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਰੋਸ ਧਰਨਾ ਦੇਣ ਤੋਂ ਪਹਿਲਾਂ ਸੂਚਨਾ ਕਾਪੀ 'ਤੇ ਮੰਗ ਪੱਤਰ ਐੱਸ.ਡੀ.ਐਮ. ਰਾਜਪੁਰਾ, ਡੀ.ਐੱਸ.ਪੀ. ਰਾਜਪੁਰਾ, ਮਾਰਕੀਟ ਕਮੇਟੀ ਸਕੱਤਰ, ਆੜ੍ਹਤੀ ਐਸੋਸੀਏਸ਼ਨ ਪ੍ਰਧਾਨ ਅਤੇ ਥਾਣਾ ਸ਼ਹਿਰੀ ਦੀ ਪੁਲਿਸ ਨੂੰ ਭੇਜ ਦਿੱਤਾ ਸੀ |
ਕਿਸਾਨਾਂ ਵਲੋਂ ਧਰਨੇ ਦੇ ਐਲਾਨ ਨੇ ਅਧਿਕਾਰੀ ਕੀਤੇ ਉਨੀਂਦਰੇ
ਪਟਿਆਲਾ, (ਅਮਰਬੀਰ ਸਿੰਘ ਆਹਲੂਵਾਲੀਆ)-ਸੂਬੇ 'ਚ ਕਿਸਾਨੀ ਮੰਗਾਂ ਲਈ ਸੰਘਰਸ਼ਸ਼ੀਲ ਜਥੇਬੰਦੀਆਂ ਵਲੋਂ ਅੱਜ 22 ਸਤੰਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਟਿਆਲਾ ਵਿਖੇ ਸਥਿਤ ਰਿਹਾਇਸ਼ ਮੋਤੀ ਮਹਿਲ ਨੂੰ ਘੇਰਨ 'ਤੇ ਅਗਲੇ 6 ਦਿਨਾਂ ਲਈ ਪੱਕਾ ਮੋਰਚਾ ਲਾਉਣ ਦਾ ਐਲਾਨ ਕੁੱਝ ਦਿਨ ਪਹਿਲਾਂ ਹੀ ਕਰ ਦਿੱਤਾ ਗਿਆ ਸੀ | ਇਸ ਬਿਗਲ ਤੋਂ ਬਾਅਦ ਘਾਬਰਿਆ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਕਿਸਾਨ ਆਗੂਆਂ ਦੀ ਘਰੋ-ਘਰੀ ਜਾ ਕੇ ਗਿ੍ਫ਼ਤਾਰੀ ਨੂੰ ਐਨੀ ਤਵੱਜੋਂ 'ਤੇ ਯਕੀਨੀ ਬਣਾ ਰਿਹਾ ਹੈ ਕਿ ਛਾਪੇਮਾਰੀ ਵਾਲੇ ਇਲਾਕੇ 'ਚ ਦੂਜੇ ਇਲਾਕੇ ਦੀ ਪੁਲਿਸ ਪਾਰਟੀ ਨੂੰ ਕਮਾਨ ਸੌਾਪ ਕੇ ਕਾਰਵਾਈ ਕੀਤੀ ਜਾ ਰਹੀ ਹੈ | ਪਟਿਆਲਾ ਨੂੰ 5 ਦਿਨਾਂ ਤੋਂ ਨਾਕੇ ਲਗਾ ਕੇ ਪੁਲਿਸ ਛਾਉਣੀ 'ਚ ਤਬਦੀਲ ਕੀਤਾ ਜਾ ਚੁੱਕਾ ਹੈ | ਦੂਜੇ ਪਾਸੇ ਸ਼ਹਿਰ ਵਾਸੀਆਂ ਵਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਕਿਸਾਨ ਧਰਨੇ ਦੌਰਾਨ ਸਬਜ਼ੀਆਂ ਆਦਿ ਸੜਕਾਂ 'ਤੇ ਸੁੱਟਣ ਦੇ ਰੁਝਾਨ ਨੂੰ ਰੋਕਣ ਲਈ ਪ੍ਰਸ਼ਾਸਨ ਨੂੰ ਸਪੱਸ਼ਟ ਹਦਾਇਤਾਂ ਜਾਰੀ ਕਰ ਦੇਣੀਆਂ ਚਾਹੀਦੀਆਂ ਹਨ ਤਾਂ ਕਿ ਮੋਹਾਲੀ ਵਾਂਗ ਸੜਕਾਂ 'ਤੇ ਸੁੱਟੇ ਆਲੂਆਂ ਕਾਰਨ ਨਾਗਰਿਕਾਂ ਨੂੰ ਸੱਟਾਂ ਆਦਿ ਨਾ ਲੱਗਣ | ਦੂਜੇ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਨੇ ਲਿਖਤੀ ਰੂਪ 'ਚ ਸਬੰਧਿਤ ਧਿਰਾਂ ਨੂੰ ਦਫ਼ਾ 144 ਦੀ ਉਲੰਘਣਾ ਕਰਨ 'ਤੇ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਸਪਸ਼ਟ ਸ਼ਬਦਾਂ 'ਚ ਕਹਿ ਦਿੱਤੀ ਗਈ ਹੈ |

ਲੋਕਤੰਤਰ 'ਚ ਹੱਕੀ ਮੰਗਾਂ ਲਈ ਸ਼ਾਂਤਮਈ ਅੰਦੋਲਨ ਕਰਨਾ ਕਿਸਾਨ ਜਥੇਬੰਦੀਆਂ ਦਾ ਜਮਹੂਰੀ ਹੱਕ : ਬੀਰ ਦਵਿੰਦਰ ਸਿੰਘ

ਪਟਿਆਲਾ, 21 ਸਤੰਬਰ (ਜਸਪਾਲ ਸਿੰਘ ਢਿੱਲੋਂ)- ਪੰਜਾਬ ਵਿਧਾਨ ਸਭਾ ਦੇ ਸਾਬਕਾ ਉਪ ਸਪੀਕਰ ਸ. ਬੀਰਦਵਿੰਦਰ ਸਿੰਘ ਨੇ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਆਖਿਆ ਕਿ ਪੰਜਾਬ ਦੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀ ਥਾਂ ਪੰਜਾਬ ਦੀ ਕੈਪਟਨ ਸਰਕਾਰ ਨੇ ਹੁਣ ਕਿਸਾਨਾਂ 'ਤੇ ...

ਪੂਰੀ ਖ਼ਬਰ »

ਸ਼ਰਾਬ ਦੇ ਤਸਕਰਾਂ ਨੇ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ 'ਤੇ ਚਲਾਈਆਂ ਗੋਲੀਆਂ

ਪਾਤੜਾਂ, 21 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਹਲਕਾ ਸ਼ੁਤਰਾਣਾ ਤੋਂ ਵਿਧਾਨ ਸਭਾ ਚੋਣ ਲੜਨ ਦੀ ਇੱਛਾ ਰੱਖਦੇ ਕਾਂਗਰਸੀ ਆਗੂ ਅਤੇ ਇਕ ਸਾਬਕਾ ਸਰਪੰਚ ਦੇ ਿਖ਼ਲਾਫ਼ ਪਾਤੜਾਂ ਪੁਲਿਸ ਨੇ ਨਾਜਾਇਜ਼ ਸ਼ਰਾਬ ਵੇਚਣ ਅਤੇ ਸ਼ਰਾਬ ਫੜਨ ਲਈ ਗਈ ਟੀਮ 'ਤੇ ਫਾਇਰਿੰਗ ਕੀਤੇ ਜਾਣ ਦੇ ...

ਪੂਰੀ ਖ਼ਬਰ »

2 ਦਿਨ ਤੱਕ ਬਿਜਲੀ ਬੰਦ ਰਹੇਗੀ

ਰਾਜਪੁਰਾ, 21 ਸਤੰਬਰ (ਜੀ.ਪੀ. ਸਿੰਘ)-ਪੰਜਾਬ ਬਿਜਲੀ ਨਿਗਮ ਦੀ ਰਾਜਪੁਰਾ ਡਵੀਜ਼ਨ ਦੇ ਐਕਸੀਅਨ ਸੰਦੀਪ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 66 ਕੇ.ਵੀ. ਗਰਿੱਡ ਪੁਰਾਣਾ ਰਾਜਪੁਰਾ ਵਿਖੇ ਓਵਰ ਲੋਡਿੰਗ ਨੂੰ ਦੂਰ ਕਰਨ ਦੇ ਲਈ ਇਕ ਨਵਾਂ 20 ਐਮ.ਵੀ.ਏ ਪਾਵਰ ਟਰਾਂਸਫ਼ਾਰਮਰ ...

ਪੂਰੀ ਖ਼ਬਰ »

ਇਤਿਹਾਸਕ ਨਗਰੀ ਨਾਭਾ ਵਿਖੇ ਮਨਾਇਆ ਭਾਈ ਘਨੱਈਆ ਜੀ ਦਿਵਸ

ਨਾਭਾ, 21 ਸਤੰਬਰ (ਅਮਨਦੀਪ ਸਿੰਘ ਲਵਲੀ)- ਇਤਿਹਾਸਕ ਨਗਰੀ 'ਚ ਭਾਈ ਘਨੱਈਆ ਜੀ ਦਿਵਸ ਦਿਯਾਨੰਦ ਪਬਲਿਕ ਸਕੂਲ ਨਾਭਾ ਵਿਖੇ ਮਨਾਇਆ ਗਿਆ | ਸਮਾਗਮ ਦੌਰਾਨ ਰਾਸ਼ਟਰਪਤੀ ਐਵਾਰਡੀ ਗੁਰਪ੍ਰੀਤ ਸਿੰਘ ਨਾਮਧਾਰੀ ਨੇ ਭਾਈ ਸਾਹਿਬ ਦੇ ਜੀਵਨ 'ਤੇ ਚਾਨਣਾ ਪਾਉਂਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਨਰਾਤਿਆਂ ਦੇ ਪਹਿਲੇ ਦਿਨ ਸ਼ਰਧਾਲੂਆਂ ਨੇ ਕਾਲੀ ਦੇਵੀ ਮੰਦਿਰ ਮੱਥਾ ਟੇਕਿਆ

ਪਟਿਆਲਾ, 21 ਸਤੰਬਰ (ਜ.ਸ. ਢਿੱਲੋਂ)-ਅੱਜ ਤੋਂ ਨਵਰਾਤਿਆਂ ਦਾ ਮੇਲਾ ਸ਼ੁਰੂ ਹੋ ਗਿਆ ਹੈ | ਅੱਜ ਪਹਿਲੇ ਦਿਨ ਸ਼ਰਧਾਲੂਆਂ ਨੇ ਇਤਿਹਾਸਕ ਕਾਲੀ ਦੇਵੀ ਮੰਦਿਰ ਵਿਖੇ ਮੱਥਾ ਟੇਕਿਆ | ਸ਼ਰਧਾਲੂ ਸਵੇਰ ਤੋਂ ਹੀ ਵੱਡੀ ਗਿਣਤੀ 'ਚ ਲਾਈਨਾਂ ਲੱਗਕੇ ਆਪਣੀ ਵਾਰੀ ਦਾ ਇੰਤਜ਼ਾਰ ਕਰ ਰਹੇ ...

ਪੂਰੀ ਖ਼ਬਰ »

ਅਪਰਾਧਨਾਮਾ : ਅਣਪਛਾਤੇ ਵਿਅਕਤੀਆਂ ਨੇ ਘਰ 'ਚੋਂ ਨਕਦੀ ਤੇ ਹੋਰ ਸਾਜ਼ੋ ਸਾਮਾਨ ਚੋਰੀ ਕੀਤਾ

ਪਟਿਆਲਾ, 21 ਸਤੰਬਰ : (ਜਸਪਾਲ ਸਿੰਘ ਢਿੱਲੋਂ)- ਥਾਣਾ ਅਰਬਨ ਅਸਟੇਟ ਵਿਖੇ ਬਲਵਿੰਦਰ ਕੁਮਾਰ ਪੁੱਤਰ ਸ਼ਿਆਮ ਲਾਲ ਵਾਸੀ ਹੀਰਾ ਬਾਗ਼ ਪਟਿਆਲਾ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 457, 380 ਅਧੀਨ ਕੇਸ ਦਰਜ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਖੁੱਲ੍ਹੇ 'ਚ ਪਖਾਨਾ ਜਾਣ ਵਾਲਿਆਂ ਨੂੰ ਨਗਰ ਕੌਾਸਲ ਦੀਆਂ ਟੀਮਾਂ ਵਲੋਂ ਅਜਿਹਾ ਨਾ ਕਰਨ ਲਈ ਪ੍ਰੇਰਿਆ

ਰਾਜਪੁਰਾ, 21 ਸਤੰਬਰ (ਜੀ.ਪੀ. ਸਿੰਘ)-ਭਾਰਤ ਸਰਕਾਰ ਦੀ ਚਲਾਈ ਗਈ ਓ.ਡੀ.ਐਫ. (ਓਪਨ ਡੇਫੀਨੇਸ਼ਨ ਫ੍ਰੀ) ਤਹਿਤ ਖੁੱਲੇ੍ਹ 'ਚ ਪਖਾਨਾ ਮੁਕਤ ਭਾਰਤ ਬਣਾਉਣਾ ਮੁਹਿੰਮ ਤਹਿਤ ਖੁੱਲੇ੍ਹ 'ਚ ਪਖਾਨਾ ਨਾ ਜਾ ਕੇ ਘਰ 'ਚ ਪ੍ਰਬੰਧ ਕਰਨ ਲਈ ਅੱਜ ਸਵੇਰੇ ਨਗਰ ਕੌਾਸਲ ਦੀਆਂ ਵੱਖ-ਵੱਖ ਖੇਤਰਾਂ ...

ਪੂਰੀ ਖ਼ਬਰ »

ਪਟਿਆਲਾ-ਪਹੇਵਾ ਮੁੱਖ ਮਾਰਗ ਨੂੰ ਨੈਸ਼ਨਲ ਹਾਈਵੇ ਬਣਾਉਣ ਦੀ ਮੁਢਲੀ ਪ੍ਰਕ੍ਰਿਆ ਸ਼ੁਰੂ

ਭੁਨਰਹੇੜੀ, 21 ਸਤੰਬਰ (ਧਨਵੰਤ ਸਿੰਘ)- ਪਟਿਆਲਾ-ਪਹੇਵਾ ਮੁੱਖ ਮਾਰਗ ਨੂੰ ਨੈਸ਼ਨਲ ਹਾਈਵੇਅ ਤੌਰ 'ਤੇ ਨਿਰਮਾਣ ਕਰਨ ਲਈ ਮੁਢਲੀ ਪ੍ਰਕਿ੍ਆ ਅਰੰਭ ਹੋ ਗਈ ਹੈ | ਇਸ ਤਹਿਤ ਸਰਵੇ ਸ਼ੁਰੂ ਹੋ ਗਏ ਹਨ | ਪਹਿਲੇ ਪੜਾਅ ਨੂੰ ਪੂਰਾ ਕਰਨ ਲਈ ਰਿਪੋਰਟ ਤਿਆਰ ਕਰਨ ਦਾ ਕੰਮ ਹੋ ਰਿਹਾ ਹੈ | ...

ਪੂਰੀ ਖ਼ਬਰ »

ਘਰ 'ਚ ਚੋਰੀ ਦੀ ਨੀਅਤ ਨਾਲ ਔਰਤ ਦਾ ਕਤਲ ਕਰਨ ਵਾਲੇ ਿਖ਼ਲਾਫ਼ ਮੁਕੱਦਮਾ ਦਰਜ

ਸਮਾਣਾ 21 ਸਤੰਬਰ (ਪ੍ਰੀਤਮ ਸਿੰਘ ਨਾਗੀ)- ਸਥਾਨਕ ਸ਼ਹਿਰ ਸਮਾਣਾ ਵਿਖੇ ਬੀਤੀ ਰਾਤ ਇਕ ਚੋਰ ਵਲੋਂ ਚੋਰੀ ਦੀ ਨੀਯਤ ਨਾਲ ਘਰ 'ਚ ਸੁੱਤੀ ਪਈ ਇਕੱਲੀ ਔਰਤ ਜੋਗਿੰਦਰ ਕੌਰ ਪਤਨੀ ਪ੍ਰੀਤਮ ਸਿੰਘ ਨੂੰ ਕਤਲ ਕਰਕੇ ਉਸ ਦੇ ਘਰ 'ਚੋਂ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰਕੇ ਲੈ ਜਾਣ ...

ਪੂਰੀ ਖ਼ਬਰ »

ਬਿਜਲੀ ਕਾਮੇ ਵਲੋਂ ਆਪਣੇ ਆਪ ਨੂੰ ਅੱਗ ਲਗਾ ਕੇ ਕੀਤੀ ਖ਼ੁਦਕੁਸ਼ੀ

ਰਾਜਪੁਰਾ, 21 ਸਤੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)- ਨੇੜਲੇ ਪਿੰਡ ਹਸਨਪੁਰ ਜੱਟਾਂ ਦੇ ਵਸਨੀਕ ਬਿਜਲੀ ਨਿਗਮ ਦੇ ਮੁਲਾਜ਼ਮ ਵਲੋਂ ਨੇੜਲੇ ਪਿੰਡ ਮਰਦਾਂਪੁਰ ਦੇ ਖੇਤਾਂ 'ਚ ਆਪਣੇ ਆਪ ਨੂੰ ਅੱਗ ਲਗਾ ਕੇ ਖ਼ੁਦਕੁਸ਼ੀ ਕਰ ਲਈ ਗਈ | ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸ਼ੰਭੂ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ ਔਰਤ ਸਮੇਤ ਇਕ ਨੂੰ 2 ਸਾਲ ਦੀ ਸਜ਼ਾ ਅਤੇ ਜ਼ੁਰਮਾਨਾ

ਨਾਭਾ, 21 ਸਤੰਬਰ (ਅਮਨਦੀਪ ਸਿੰਘ ਲਵਲੀ)- ਨਾਭਾ ਕੋਤਵਾਲੀ ਵਿਖੇ 24 ਨਵੰਬਰ 2014 ਨੂੰ ਰਣਜੀਤ ਸਿੰਘ ਪੁੱਤਰ ਕਿ੍ਪਾਲ ਸਿੰਘ ਵਾਸੀ ਨੇੜੇ ਸ਼ਿਵਾਲਿਕ ਪੰਪ ਥੂਹੀ ਰੋਡ ਨਾਭਾ ਵਲੋਂ ਇਕ ਸ਼ਿਕਾਇਤ ਡੀ.ਐਸ.ਪੀ. ਨਾਭਾ ਨੂੰ ਕੁਲਵਿੰਦਰ ਕੌਰ ਪਤਨੀ ਸੁਰਜੀਤ ਸਿੰਘ ਵਾਸੀ ਮਾਝਾ ਹਾਲ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਸਮਾਣਾ ਰੋਜ਼ ਨੇ ਲਗਾਇਆ ਅੱਖਾਂ ਦੀ ਜਾਂਚ ਤੇ ਮੁਫ਼ਤ ਅਪਰੇਸ਼ਨ ਕੈਂਪ

ਸਮਾਣਾ, 21 ਸਤੰਬਰ (ਹਰਵਿੰਦਰ ਸਿੰਘ ਟੋਨੀ)-ਲਾਇਨਜ਼ ਕਲੱਬ ਸਮਾਣਾ ਵਲੋਂ ਪ੍ਰਧਾਨ ਜਵਾਹਰ ਲਾਲ ਹੈਪੀ ਦੀ ਅਗਵਾਈ 'ਚ ਅੱਖਾਂ ਦੀ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਸਥਾਨਕ ਅਗਰਵਾਲ ਧਰਮਸ਼ਾਲਾ ਵਿਖੇ ਲਗਾਇਆ ਗਿਆ | ਜਿਸ 'ਚ ਅੱਖਾਂ ਦੇ ਮਾਹਿਰ ਡਾ. ਅਤੁੱਲ ਕੱਕੜ ਦੀ ਅਗਵਾਈ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਜਾਅਲੀ ਅੰਕੜੇ ਦੇ ਕੇ ਗੁਮਰਾਹ ਕਰ ਰਹੇ ਹਨ- ਪ੍ਰੋ. ਚੰਦੂਮਾਜਰਾ

ਪਟਿਆਲਾ, 21 ਸਤੰਬਰ (ਜਸਪਾਲ ਸਿੰਘ ਢਿੱਲੋਂ)- ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਆਖਿਆ ਕਿ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਵੇਲੇ ਜਾਅਲੀ ਅੰਕੜੇ ਦੇ ਕੇ ਗੁਮਰਾਹ ਕਰ ਰਹੇ ਹਨ | ਉਨ੍ਹਾਂ ਆਖਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਟੇਬਲ ਟੈਨਿਸ ਟੀਮ ਲਈ ਯੋਗ ਖਿਡਾਰੀ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼

ਪਟਿਆਲਾ, 21 ਸਤੰਬਰ (ਖੇਡ ਪ੍ਰਤੀਨਿਧ)-ਇੱਥੇ ਡੀ.ਐਮ.ਡਬਲਿਯੂ. ਕਾਲੋਨੀ ਪਟਿਆਲਾ ਦੀ ਵਸਨੀਕ ਰਜਨੀ ਪਤਨੀ ਰਾਜਿੰਦਰ ਪਾਲ ਨੇ ਕਿਹਾ ਕਿ ਪੰਜਾਬ ਸਕੂਲ ਖੇਡਾਂ ਲਈ ਜ਼ਿਲ੍ਹਾ ਪਟਿਆਲਾ ਦੀ ਅੰਡਰ-19 ਟੇਬਲ ਟੈਨਿਸ ਟੀਮ ਲਈ ਉਨ੍ਹਾਂ ਦੇ ਪੁੱਤਰ ਅਖਿਲ ਨੂੰ ਯੋਗ ਹੋਣ ਦੇ ਬਾਵਜੂਦ ...

ਪੂਰੀ ਖ਼ਬਰ »

ਹੈਰੀ ਮਾਨ ਦੇ ਯਤਨਾਂ ਸਦਕਾ ਅਨਾਜ ਮੰਡੀ ਦੁਧਨਸਾਧਾਂ 'ਚ ਖ਼ਰੀਦ ਪ੍ਰਬੰਧ ਮੁਕੰਮਲ

ਦੇਵੀਗੜ੍ਹ, 21 ਸਤੰਬਰ (ਰਾਜਿੰਦਰ ਸਿੰਘ ਮੌਜੀ)-ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਝੋਨੇ ਦੀ ਫ਼ਸਲ ਦੀ ਖ਼ਰੀਦ ਲਈ ਅਨਾਜ ਮੰਡੀ ਦੁਧਨਸਾਧਾਂ ਵਿਖੇ ਸਾਰੇ ਪ੍ਰਬੰਧ ਹਲਕਾ ਸਨੌਰ ਦੇ ਇੰਚਾਰਜ ਅਤੇ ਸੀਨੀ. ਕਾਂਗਰਸੀ ਆਗੂ ਹਰਿੰਦਰਪਾਲ ਸਿੰਘ ਹੈਰੀ ਮਾਨ ਦੇ ਯਤਨਾਂ ਸਦਕਾ ...

ਪੂਰੀ ਖ਼ਬਰ »

ਪੀ.ਡੀ.ਏ. ਵੱਲੋਂ ਵਾਜਬ ਰੇਟਾਂ 'ਤੇ ਪਲਾਟ ਵੇਚਣ ਦਾ ਕੰਮ ਸ਼ੁਰੂ

ਪਟਿਆਲਾ, 21 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੀ.ਡੀ.ਏ. ਪਟਿਆਲਾ ਵਿਖੇ ਅੱਜ ਨਵਰਾਤਰਿਆਂ ਦੇ ਪਹਿਲੇ ਦਿਨ ਈ-ਆਕਸ਼ਨ ਦੀ ਸ਼ੁਰੂਆਤ ਕੀਤੀ ਗਈ, ਜਿਸ ਵਿਚ ਰੀਅਲ ਅਸਟੇਟ ਦੇ ਨਾਲ ਸਬੰਧਿਤ ਵਿਅਕਤੀਆਂ ਨੇ ਭਾਗ ਲਿਆ | ਇਸ ਈ-ਆਕਸ਼ਨ ਦੇ ਮੌਕੇ 'ਤੇ ਪੀ.ਡੀ.ਏ. ਦੇ ਵਧੀਕ ਮੁੱਖ ...

ਪੂਰੀ ਖ਼ਬਰ »

20 ਟਿਊਬਲਾਂ 'ਤੇ 150 ਫਲਦਾਰ ਬੂਟੇ ਲਗਾਏ

ਪਟਿਆਲਾ, 21 ਸਤੰਬਰ (ਜ.ਸ. ਢਿੱਲੋਂ)-ਬਸੰਤ ਰਿਤੂ ਕਲੱਬ ਤਿ੍ਪੜੀ ਪਟਿਆਲਾ ਵਲੋਂ ਸਰਬੱਤ ਦਾ ਭਲਾ ਕਲੱਬ ਸ਼ੇਰਗੜ੍ਹ ਅਤੇ ਯੂਥ ਕਲੱਬ ਸੈਣੀਮਾਜਰਾ ਦੇ ਸਹਿਯੋਗ ਨਾਲ ਟਿਊਬਵੈੱਲ ਪਲਾਟੇਸ਼ਨਾਂ ਯੋਜਨਾ ਤਹਿਤ 521ਵਾਂ ਵਣ ਮਹਾਂ ਉਤਸਵ ਪ੍ਰੋਗਰਾਮ ਕਰਵਾਇਆ ਗਿਆ | ਇਸ ਦੀ ...

ਪੂਰੀ ਖ਼ਬਰ »

ਸ਼ਰਧਾ ਭਾਵਨਾ ਨਾਲ ਮਨਾਈ ਮਹਾਰਾਜਾ ਅਗਰਸੈਨ ਜੈਅੰਤੀ

ਸਮਾਣਾ, 21 ਸਤੰਬਰ (ਪ੍ਰੀਤਮ ਸਿੰਘ ਨਾਗੀ)- ਅਗਰਵਾਲ ਧਰਮਸ਼ਾਲਾ ਅਤੇ ਸਕੂਲ ਪ੍ਰਬੰਧਕ ਕਮੇਟੀ ਵਲੋਂ ਮਹਾਰਾਜਾ ਅਗਰਸੈਨ ਦੀ ਜੈਅੰਤੀ ਅਗਰਵਾਲ ਧਰਮਸ਼ਾਲਾ 'ਚ ਮਨਾਈ ਗਈ | ਸਮਾਗਮ ਦੀ ਅਰੰਭਤਾ ਅਗਰਵਾਲ ਧਰਮਸ਼ਾਲਾ ਦੇ ਪ੍ਰਧਾਨ ਮਦਨ ਮਿੱਤਲ ਅਤੇ ਨਗਰ ਕੌਾਸਲ ਦੇ ਸਾਬਕਾ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਅੰਮਿ੍ਤ ਸੰਚਾਰ-225 ਪ੍ਰਾਣੀ ਗੁਰੂ ਵਾਲੇ ਬਣੇ

ਪਾਤੜਾਂ, 21 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਸ਼੍ਰੋਮਣੀ ਕਮੇਟੀ ਵਲੋਂ ਚਲਾਈ ਜਾ ਰਹੀ ਧਰਮ ਪ੍ਰਚਾਰ ਲਹਿਰ ਤਹਿਤ ਪਾਤੜਾਂ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਵਿਖੇ ਕਰਵਾਏ ਗਏ ਸਮਾਗਮਾਂ ਮਗਰੋਂ ਅੰਮਿ੍ਤ ਸੰਚਾਰ ਕੀਤਾ ਗਿਆ ਜਿਸ 'ਚ 225 ਦੇ ਕਰੀਬ ਪ੍ਰਾਣੀਆਂ ...

ਪੂਰੀ ਖ਼ਬਰ »

ਬਿ੍ਜ ਲਾਲ ਮਿੱਤਲ ਵਪਾਰ ਵਿੰਗ ਸਪੇਅਰ ਪਾਰਟਸ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਨਾਭਾ, 21 ਸਤੰਬਰ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ 'ਚ ਕਾਂਗਰਸ ਪਾਰਟੀ ਵਲੋਂ ਬਣਾਏ ਗਏ ਵਪਾਰ ਵਿੰਗ ਦੇ ਪ੍ਰਧਾਨ ਵਿਵੇਕ ਸਿੰਗਲਾ ਵਲੋਂ ਵੱਖ-ਵੱਖ ਵਪਾਰ ਨਾਲ ਸਬੰਧਿਤ ਟਰੇਡਾਂ ਦੇ ਪ੍ਰਧਾਨਾਂ ਦੀ ਨਿਯੁਕਤੀ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ ਜਿਸ ਦੇ ਚੱਲਦਿਆਂ ਸਪੇਅਰ ...

ਪੂਰੀ ਖ਼ਬਰ »

ਨਟਾਸ ਦੀ ਭਗਤ ਮੁਨਸ਼ੀ ਰਾਮ ਸਵੱਛਤਾ ਜਾਗਰੂਕਤਾ ਥੀਏਟਰ ਮੁਹਿੰਮ ਦਾ ਉਦਘਾਟਨ

ਪਟਿਆਲਾ, 21 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਮਹਾਨ ਕਲਾ ਸਰਪ੍ਰਸਤ ਕੁਸ਼ਲ ਪ੍ਰਸ਼ਾਸਕ ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਆਈ.ਏ.ਐਸ. ਨੇ ਮਿੰਨੀ ਸਕੱਤਰੇਤ ਵਿਖੇ ਸਨੇਹ ਭਰਪੂਰ ਸਮਾਗਮ ਵਿਚ ਨੈਸ਼ਨਲ ਥੀਏਟਰ ਆਰਟਸ ਸੋਸਾਇਟੀ (ਨਟਾਸ) ਪਟਿਆਲਾ ਦੀ ਭਗਤ ਮੁਨਸ਼ੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਪਟਿਆਲਾ ਵਿਖੇ ਜਾਣ ਪਛਾਣ ਪ੍ਰੋਗਰਾਮ ਕਰਵਾਇਆ

ਪਟਿਆਲਾ, 21 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਖ਼ਾਲਸਾ ਕਾਲਜ ਪਟਿਆਲਾ ਦੇ ਕਾਮਰਸ ਅਤੇ ਮੈਨੇਜਮੈਂਟ ਵਿਭਾਗ ਦੇ ਬੀ.ਕਾਮ. ਭਾਗ ਦੂਜਾ ਅਤੇ ਤੀਜਾ ਦੇ ਵਿਦਿਆਰਥੀਆਂ ਵਲੋਂ ਬੀ.ਕਾਮ.ਆਨਰਜ਼ ਭਾਗ ਪਹਿਲਾ ਦੇ ਵਿਦਿਆਰਥੀਆਂ ਲਈ ਇਕ ਦਿਨਾ ਜਾਣ ਪਛਾਣ ਪ੍ਰੋਗਰਾਮ 'ਖੁਸ਼ਾਮਦੀਦ' ...

ਪੂਰੀ ਖ਼ਬਰ »

ਗੁਰਮਤਿ ਸਮਾਗਮ 'ਚ ਮਹਾਨ ਕਵੀ ਸੰਧਾ ਨੂੰ ਸਨਮਾਨਿਤ ਕੀਤਾ

ਸ਼ੁਤਰਾਣਾ, 21 ਸਤੰਬਰ (ਬਲਦੇਵ ਸਿੰਘ ਮਹਿਰੋਕ)-ਸਿੱਖੀ ਦੇ ਪ੍ਰਚਾਰ ਲਈ ਸਰਬ ਹਿੰਦ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦਾ 44ਵਾਂ ਸਾਲਾਨਾ ਸਮਾਗਮ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਅੰਮਿ੍ਤਸਰ ਵਿਖੇ ਮਨਾਇਆ ਗਿਆ ਤੇ ਇਸ ਦੇ ਨਾਲ ਹੀ ਸ੍ਰੀ ਸੁਖਮਨੀ ਸਾਹਿਬ ...

ਪੂਰੀ ਖ਼ਬਰ »

ਜਲੰਧਰ ਨੇ ਪਟਿਆਲਾ ਖਿਲਾਫ਼ ਵੱਡਾ ਸਕੋਰ ਬਣਾਇਆ

ਪਟਿਆਲਾ, 21 ਸਤੰਬਰ (ਚਹਿਲ)-ਪੰਜਾਬ ਕਿ੍ਕਟ ਐਸੋਸੀਏਸ਼ਨ ਵੱਲੋਂ ਕਰਵਾਈ ਜਾ ਰਹੀ ਪੰਜਾਬ ਕਿ੍ਕਟ ਚੈਂਪੀਅਨਸ਼ਿਪ ਕਟੋਚ ਸ਼ੀਲਡ ਦੇ ਅੱਜ ਸ਼ੁਰੂ ਹੋਏ ਫਾਈਨਲ ਮੈਚ ਦੇ ਦੂਸਰੇ ਦਿਨ ਜਲੰਧਰ ਨੇ ਪਟਿਆਲਾ ਖਿਲਾਫ 186 ਓਵਰਾਂ 8 ਵਿਕਟਾਂ 'ਤੇ 599 ਦੌੜਾਂ ਬਣਾ ਕੇ ਪਾਰੀ ਸਮਾਪਤੀ ਦਾ ...

ਪੂਰੀ ਖ਼ਬਰ »

ਯੂਨੀਅਨ ਨੇ ਏ.ਸੀ.ਪੀ. ਕੇਸਾਂ ਦੇ ਨਿਪਟਾਰੇ ਦੀ ਮੰਗ ਕੀਤੀ

ਪਟਿਆਲਾ, 21 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਗੌਰਮਿੰਟ ਕਾਲਜ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਦੇ ਸੂਬਾ ਚੇਅਰਮੈਨ ਰਾਜ ਕੁਮਾਰ ਪਟਿਆਲਾ, ਸੀਨੀਅਰ ਮੀਤ ਪ੍ਰਧਾਨ ਰੌਸ਼ਨ ਲਾਲ ਸੰਗਰੂਰ, ਮਦਨ ਲਾਲ ਕਪੂਰਥਲਾ, ਜਸਵੀਰ ਸਿੰਘ ਤਲਵਾੜਾ ਨੇ ਇਕ ਸਾਂਝੇ ਪ੍ਰੈਸ ਬਿਆਨ ...

ਪੂਰੀ ਖ਼ਬਰ »

ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਵਲੋਂ ''ਪੜ੍ਹੋ ਪੰਜਾਬ'' ਪ੍ਰੋਜੈਕਟ ਦਾ ਸੰਕੇਤਕ ਬਾਈ

ਕਾਟ ਪਟਿਆਲਾ, 21 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਵਲੋਂ ਜ਼ਿਲਿ੍ਹਆਂ ਵਿਚ ''ਪੜ੍ਹੋ ਪੰਜਾਬ ਪੜ੍ਹਾਓ ਪੰਜਾਬ'' ਪੋ੍ਰਜੈਕਟ ਦਾ 20 ਸਤੰਬਰ ਤੋਂ 30 ਸਤੰਬਰ ਤੱਕ ਸੰਕੇਤਕ ਬਾਈਕਾਟ ਕਰਨ ਦਾ ਸਮੂਹਿਕ ਫ਼ੈਸਲਾ ਕੀਤਾ ਗਿਆ ਹੈ | ਇਸੇ ਤਹਿਤ ...

ਪੂਰੀ ਖ਼ਬਰ »

ਬਿਜਲੀ ਦੀ ਖ਼ਪਤ ਨਾਲ ਨਜਿੱਠਣ ਲਈ ਨਿਗਮ ਨੇ ਤਾਪ ਬਿਜਲੀ ਘਰਾਂ ਦੇ 11 ਯੂਨਿਟ ਚਲਾਏ

ਪਟਿਆਲਾ, 21 ਸਤੰਬਰ (ਜਸਪਾਲ ਸਿੰਘ ਢਿੱਲੋਂ)- ਪੰਜਾਬ ਅੰਦਰ ਬਿਜਲੀ ਦੀ ਖਪਤ ਦਾ ਇਕ ਵਾਰ ਮੁੜ ਅੰਕੜਾ 9000 ਮੈਗਾਵਾਟ ਨੂੰ ਪਾਰ ਕਰ ਗਿਆ ਹੈ ਤੇ ਇਸ ਦੀ ਪੂਰਤੀ ਲਈ ਬਿਜਲੀ ਨਿਗਮ ਨੂੰ ਆਪਣੇ ਹੀ ਤਾਪ ਬਿਜਲੀ ਘਰਾਂ ਦੇ ਯੂਨਿਟਾਂ ਨੂੰ ਮੁੜ ਤੋਂ ਮਘਾਉਣਾ ਪੈ ਗਿਆ ਹੈ | ਇਸ ਵੇਲੇ ...

ਪੂਰੀ ਖ਼ਬਰ »

ਪਟਿਆਲਾ 'ਚ ਦਫ਼ਾ 144 ਜਾਰੀ, ਪੁਲਿਸ ਨੇ ਸ਼ੁਰੂ ਕੀਤੀ ਵਾਹਨਾਂ ਦੀ ਜਾਂਚ

ਪਟਿਆਲਾ, 21 ਸਤੰਬਰ (ਜਸਪਾਲ ਸਿੰਘ ਢਿੱਲੋਂ)- ਪਟਿਆਲਾ ਜ਼ਿਲੇ੍ਹ ਅੰਦਰ ਜ਼ਿਲਾ ਮੈਜਿਸਟ੍ਰੇਟ ਵਲੋਂ ਦਫ਼ਾ 144 ਜਾਰੀ ਹੈ ਤੇ ਜਿਸ ਦੇ ਮੱਦੇਨਜ਼ਰ ਪੁਲਿਸ ਨੂੰ ਹੁਣ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਪੁਲਿਸ ਨੇ ਸ਼ਹਿਰ ਅੰਦਰ ਹਰ ਮਾਰਗ 'ਤੇ ਵੱਡੀ ਪੱਧਰ 'ਤੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੀ ਬੈਠਕ 'ਚ ਕਿਸਾਨੀ ਮੰਗਾਂ 'ਤੇ ਵਿਚਾਰ ਚਰਚਾ

ਸਮਾਣਾ, 21 ਸਤੰਬਰ (ਸਾਹਿਬ ਸਿੰਘ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਸਥਾਨਕ ਇਕਾਈ ਦੀ ਇਕ ਬੈਠਕ ਹੋਈ ਜਿਸ ਵਿਚ ਕਿਸਾਨਾਂ ਦੇ ਮਸਲਿਆਂ 'ਤੇ ਵਿਚਾਰ-ਚਰਚਾ ਕੀਤੀ ਗਈ | ਬੈਠਕ 'ਚ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਲਈ 5 ਹਜ਼ਾਰ ਰੁਪਏ ਪ੍ਰਤੀ ਏਕੜ ਸਹਾਇਤਾ ਦੀ ਮੰਗ ਕੀਤੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਖੋਜਾਰਥੀਆਂ ਲਈ ਸਮਰੱਥਾ ਨਿਰਮਾਣ ਵਰਕਸ਼ਾਪ ਸ਼ੁਰੂ

ਪਟਿਆਲਾ, 21 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਬਿਜ਼ਨਸ ਸਟੱਡੀਜ਼ ਵਿਭਾਗ ਵਲੋਂ ਸਿੰਡੀਕੇਟ ਰੂਮ ਵਿਖੇ ਖੋਜਾਰਥੀਆਂ ਲਈ ਸਮਰੱਥਾ ਨਿਰਮਾਣ ਵਰਕਸ਼ਾਪ ਕਰਵਾਈ ਜਾ ਰਹੀ ਹੈ ਜਿਸ ਦਾ ਉਦਘਾਟਨ ਕਰਦਿਆਂ ਪੰਜਾਬੀ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਵਪਾਰੀਆਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਾਂਗੇ-ਸੇਠ

ਨਾਭਾ, 21 ਸਤੰਬਰ (ਅਮਨਦੀਪ ਸਿੰਘ ਲਵਲੀ)- ਪੰਜਾਬ ਅੰਦਰ ਜੋ ਪਿਛਲੇ ਸਮੇਂ ਦੌਰਾਨ ਵੱਡੀਆਂ ਮੁਸ਼ਕਿਲਾਂ ਵਪਾਰੀਆਂ ਨੰੂ ਆਈਆਂ ਹਨ ਉਨ੍ਹਾਂ ਨੂੰ ਦੂਰ ਕਰਨ ਲਈ ਵੱਖੋ-ਵੱਖਰੇ ਢੰਗ ਤਰੀਕੇ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ...

ਪੂਰੀ ਖ਼ਬਰ »

ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦਾ ਇਜਲਾਸ ਹੋਇਆ

ਨਾਭਾ, 21 ਸਤੰਬਰ (ਕਰਮਜੀਤ ਸਿੰਘ)- ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਤਹਿਸੀਲ ਨਾਭਾ ਦਾ ਇਜਲਾਸ ਪਿੰਡ ਛੱਜੂਭੱਟ ਵਿਖੇ ਸਤਪਾਲ ਸਿੰਘ ਛੱਜੂਭੱਟ, ਗੁਰਪਾਲ ਸਿੰਘ ਨਾਭਾ ਅਤੇ ਬਨਾਰਸੀ ਦਾਸ ਬੁੱਗਾ ਦੀ ਪ੍ਰਧਾਨਗੀ ਹੇਠ ਹੋਇਆ | ਸਟੇਜ ਦੀ ਕਾਰਵਾਈ ਹਰਬੰਸ ਸਿੰਘ ਬੁੱਗਾ ਨੇ ...

ਪੂਰੀ ਖ਼ਬਰ »

ਕਿਸੇ ਵੀ ਅਕਾਲੀ ਵਰਕਰ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਲਾਲਕਾ

ਨਾਭਾ, 21 ਸਤੰਬਰ (ਕਰਮਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਨਾਭਾ ਦੇ ਸਾਬਕਾ ਹਲਕਾ ਮੁਖੀ ਅਤੇ ਮੌਜੂਦਾ ਮੀਤ ਪ੍ਰਧਾਨ ਮੱਖਣ ਸਿੰਘ ਲਾਲਕਾ ਨੇ ਕਿਹਾ ਕਿ ਸਰਕਾਰ ਵਲੋਂ ਕਿਸੇ ਵੀ ਅਕਾਲੀ ਵਰਕਰ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ...

ਪੂਰੀ ਖ਼ਬਰ »

ਜਥੇ. ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਵਿਖੇ ਵਿਸ਼ੇਸ਼ ਭਾਸ਼ਣ ਕਰਵਾਏ

ਬਹਾਦਰਗੜ੍ਹ, 21 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)- ਬਹਾਦਰਗੜ੍ਹ ਵਿਖੇ ਸਥਿਤ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀਜ਼ ਇੰਨ ਸਿਖਇਜ਼ਮ ਦੇ ਗੁਰਮਤਿ ਸਿਖਲਾਈ ਸਕੂਲ 'ਚ ਸਿਖਲਾਈ ਲੈ ਰਹੇ ਸਿੱਖਿਆਰਥੀਆਂ ਦੇ ਗਿਆਨ 'ਚ ਵਾਧਾ ਕਰਨ ਲਈ ...

ਪੂਰੀ ਖ਼ਬਰ »

ਉਪ ਪੁਲਿਸ ਕਪਤਾਨ ਨੇ ਕੀਤਾ ਰਾਮ ਲੀਲ੍ਹਾ ਦਾ ਉਦਘਾਟਨ

ਨਾਭਾ, 21 ਸਤੰਬਰ (ਅਮਨਦੀਪ ਸਿੰਘ ਲਵਲੀ)- ਉਪ ਪੁਲਿਸ ਕਪਤਾਨ ਚੰਦ ਸਿੰਘ ਨਾਭਾ ਨੇ ਮਾਂ ਲਕਸ਼ਮੀ ਕਲੱਬ ਨਾਭਾ ਵਲੋਂ ਸੀਨੀ. ਕਾਂਗਰਸੀ ਆਗੂ ਚੇਅਰਮੈਨ ਅਮਰਦੀਪ ਖੰਨਾ ਕੌਾਸਲਰ ਦੀ ਅਗਵਾਈ 'ਚ ਰਾਮ-ਲੀਲ੍ਹਾ ਦਾ ਜੋਤ ਜਗਾ ਰੀਬਨ ਕੱਟ ਕੇ ਉਦਘਾਟਨ ਕੀਤਾ | ਉਨ੍ਹਾਂ ਜਿੱਥੇ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਸਕੂਲ ਦੀ ਕੀਤੀ ਸਫ਼ਾਈ

ਰਾਜਪੁਰਾ, 21 ਸਤੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਬਰੀ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਸ਼ੁਰੂ ਕੀਤੇ ਗਏ ਸਵੱਛ ਭਾਰਤ ਅਭਿਆਨ ਤਹਿਤ ਪਿ੍ੰਸੀਪਲ ਸ. ਮਨਦੀਪ ਸਿੰਘ ਚੀਮਾ ਦੀ ਰਹਿਨੁਮਾਈ ਹੇਠ ਐਨ.ਸੀ.ਸੀ. ਕੈਡਿਟਾਂ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਪੈਨਸ਼ਨਰਾਂ ਨੇ ਬਕਾਇਆਂ ਦੀ ਕੀਤੀ ਮੰਗ

ਪਟਿਆਲਾ, 21 ਸਤੰਬਰ (ਜ.ਸ.ਢਿੱਲੋਂ)-ਪੀ.ਆਰ.ਟੀ.ਸੀ.ਪੈਨਸ਼ਨਾਂ ਦੀ ਮਾਸਿਕ ਬੈਠਕ, ਪੀ.ਆਰ.ਟੀ.ਸੀ. ਪੈਨਸ਼ਨ ਐਸੋਸੀਏਸ਼ਨ ਦੇ ਚੇਅਰਮੈਨ ਸ. ਮੁਕੰਦ ਸਿੰਘ ਅਤੇ ਸੂਬਾ ਪ੍ਰਧਾਨ ਸ. ਭਗਵੰਤ ਸਿੰਘ ਕੰਗਣਵਾਲ ਦੀ ਅਗਵਾਈ ਹੇਠ ਹੋਈ | ਇਸ ਮੌਕੇ ਬੁਲਾਰਿਆਂ ਨੇ ਜਿੱਥੇ ਪੀ.ਆਰ.ਟੀ.ਸੀ.ਦੇ ...

ਪੂਰੀ ਖ਼ਬਰ »

ਆੜ੍ਹਤੀਆਂ ਦਾ ਵਫ਼ਦ ਸ਼ੇਰੂ ਦੀ ਅਗਵਾਈ 'ਚ ਪ੍ਰਨੀਤ ਕੌਰ ਨੂੰ ਮਿਲਿਆ

ਪਟਿਆਲਾ, 21 ਸਤੰਬਰ (ਜ.ਸ.ਢਿੱਲੋਂ)-ਆੜ੍ਹਤੀਆਂ ਦੀਆਂ ਮੰਗਾਂ ਅਤੇ ਮੰਡੀ ਦੇ ਵਿਕਾਸ ਨੂੰ ਲੈ ਕੇ ਨਵੀਂ ਅਨਾਜ ਮੰਡੀ ਆੜ੍ਹਤੀਆਂ ਦਾ ਇਕ ਵਫ਼ਦ ਪ੍ਰਧਾਨ ਹਰਜੀਤ ਸਿੰਘ ਸ਼ੇਰੂ ਦੀ ਅਗਵਾਈ ਹੇਠ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੂੰ ਨਿਊ ਮੋਤੀ ਮਹਿਲ ਵਿਖੇ ਮਿਲਿਆ | ...

ਪੂਰੀ ਖ਼ਬਰ »

ਮਹਾਰਾਜਾ ਅਗਰਸੈਨ ਦਾ ਮੂਰਤੀ ਸਥਾਪਨਾ ਅਤੇ ਜੈਅੰਤੀ ਸਮਾਗਮ ਕਰਵਾਇਆ

ਪਟਿਆਲਾ, 21 ਸਤੰਬਰ (ਜ.ਸ.ਢਿੱਲੋਂ)-ਅਗਰਵਾਲ ਸਭਾ ਰਜਿ: ਪਟਿਆਲਾ ਦੁਆਰਾ ਮਹਾਰਾਜਾ ਅਗਰਸੈਨ ਦੀ ਮੂਰਤੀ ਸਥਾਪਨਾ ਅਤੇ 5141 ਜੈਅੰਤੀ ਸਮਾਗਮ ਸਭਾ ਦੇ ਨਵੇਂ ਬਣੇ ਦਫ਼ਤਰ ਜੋੜੀਆਂ ਭੱਠੀਆਂ ਵਿਖੇ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਸ੍ਰੀਮਤੀ ਪ੍ਰਨੀਤ ਕੌਰ ਅਤੇ ਸੰਗਰੂਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX