ਤਾਜਾ ਖ਼ਬਰਾਂ


ਝਾਰਖੰਡ ਵਿਧਾਨਸਭਾ ਚੋਣਾਂ ਦੇ ਚੌਥੇ ਪੜਾਅ ਦੇ ਲਈ ਵੋਟਿੰਗ ਸ਼ੁਰੂ
. . .  5 minutes ago
ਰਾਂਚੀ, 16 ਦਸੰਬਰ- ਝਾਰਖੰਡ ਵਿਧਾਨ ਸਭਾ ਚੋਣਾਂ ਦੇ ਚੌਥੇ ਪੜਾਅ ਦੇ ਲਈ ਅੱਜ ਸਵੇਰੇ 7 ਵਜੇ ਤੋਂ 15 ਸੀਟਾਂ 'ਤੇ ਵੋਟਿੰਗ ਸ਼ੁਰੂ ਹੋ ਗਈ ...
ਅੱਜ ਦਾ ਵਿਚਾਰ
. . .  12 minutes ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤੀ ਕਰਾਰ ਮਾਤ, 8 ਵਿਕਟਾਂ ਨਾਲ ਹਰਾਇਆ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ 36 ਗੇਂਦਾਂ ਵਿਚ 40 ਰਨਾਂ ਦੀ ਲੋੜ
. . .  1 day ago
ਭਾਰਤ ਵੈਸਟਇੰਡੀਜ਼ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਨੂੰ ਜਿੱਤ ਲਈ 68 ਗੇਂਦਾਂ 'ਚ ਚਾਹੀਦੀਆਂ ਹਨ 59 ਦੌੜਾਂ, ਹੱਥ ਵਿਚ 8 ਵਿਕਟਾਂ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਦੀ ਸਥਿਤੀ ਮਜ਼ਬੂਤ, 27 ਓਵਰਾਂ ਮਗਰੋਂ ਬਣਾਏ 150 ਰਨ, ਹੱਥ 'ਚ 9 ਵਿਕਟਾਂ
. . .  1 day ago
ਜੇ.ਪੀ ਨੱਢਾ ਵੱਲੋਂ ਭਾਜਪਾ ਦੇ 6 ਸੂਬਾ ਪ੍ਰਧਾਨਾਂ ਨੂੰ ਕਾਂਗਰਸ, ਟੀ.ਐਮ.ਸੀ ਤੇ ਕਮਿਊਨਿਸਟ ਪਾਰਟੀਆਂ ਖ਼ਿਲਾਫ਼ ਪ੍ਰਦਰਸ਼ਨ ਦੇ ਨਿਰਦੇਸ਼
. . .  1 day ago
ਨਵੀਂ ਦਿੱਲੀ, 15 ਦਸੰਬਰ - ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਨੇ ਰਾਜਸਥਾਨ, ਮੱਧ ਪ੍ਰਦੇਸ਼,ਛੱਤੀਸਗੜ੍ਹ, ਪੱਛਮੀ ਬੰਗਾਲ, ਕੇਰਲ ਅਤੇ ਪੰਜਾਬ ਦੇ ਸੂਬਾ ਭਾਜਪਾ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 36/1
. . .  1 day ago
ਜਾਮੀਆ ਹਿੰਸਕ ਪ੍ਰਦਰਸ਼ਨ ਦੌਰਾਨ ਕਈ ਸਟੇਸ਼ਨਾਂ 'ਤੇ ਮੈਟਰੋ ਬੰਦ
. . .  1 day ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਵਿਖੇ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਜਾਮੀਆ ਮਿਲੀਆ ਇਸਲਾਮੀਆ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਦੀ ਸਲਾਹ 'ਤੇ ਸੁਖਦੇਵ ਵਿਹਾਰ, ਜਾਮੀਆ ਮਿਲੀਆ ਇਸਲਾਮੀਆ...
ਨਾਗਰਿਕਤਾ ਸੋਧ ਬਿੱਲ : ਪ੍ਰਦਰਸ਼ਨਕਾਰੀਆਂ ਨੇ ਫੂਕੀਆਂ ਬੱਸਾਂ
. . .  1 day ago
ਨਵੀਂ ਦਿੱਲੀ, 15 ਦਸੰਬਰ - ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹਿੰਸਕ ਪ੍ਰਦਰਸ਼ਨਾਂ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੇ ਭਾਰਤ ਨਗਰ 'ਚ ਡੀ.ਟੀ.ਡੀ.ਸੀ ਦੀਆਂ ਬੱਸਾਂ ਤੇ ਹੋਰ ਵਾਹਨਾਂ ਨੂੰ ਅੱਗ...
ਕੱਪੜਿਆਂ ਤੋਂ ਪਹਿਚਾਣੇ ਜਾ ਸਕਦੇ ਹਨ ਅੱਗ ਲਾਉਣ ਵਾਲੇ - ਪ੍ਰਧਾਨ ਮੰਤਰੀ
. . .  1 day ago
ਰਾਂਚੀ, 15 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਦੁਮਕਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਦੇਸ਼ ਭਰ ਵਿਚ ਅੱਗ ਲੱਗਣ ਅਤੇ ਹਿੰਸਕ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਦਾ ਪਹਿਲਾ ਖਿਡਾਰੀ (ਅੰਬ੍ਰਿਸ) 9 ਦੌੜਾਂ ਬਣਾ ਕੇ ਆਊਟ
. . .  1 day ago
ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਪੱਛਮੀ ਬੰਗਾਲ ਦੇ ਲੋਕ - ਰਾਜਪਾਲ ਜਗਦੀਪ ਧਨਖੜ
. . .  1 day ago
ਕੋਲਕਾਤਾ, 15 ਦਸੰਬਰ - ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਕਿ ਉਹ ਸੂਬੇ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਮੁਸੀਬਤ ਵਿਚ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਨਿਰਧਾਰਿਤ 50 ਓਵਰਾਂ 'ਚ ਭਾਰਤ 287/8
. . .  1 day ago
ਚੇਨਈ, 15 ਦਸੰਬਰ - ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਇੱਕ ਦਿਨਾਂ ਮੈਚ ਵਿਚ ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ ਨਿਰਧਾਰਿਤ 50 ਓਵਰਾਂ 'ਚ 8 ਵਿਕਟਾਂ ਦੇ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 288 ਦੌੜਾਂ ਦਾ ਟੀਚਾ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ 8ਵਾਂ ਖਿਡਾਰੀ (ਸ਼ਿਵਮ ਦੂਬੇ) 9 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 7ਵੀਂ ਸਫਲਤਾ, ਜਡੇਜਾ 21 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 6ਵੀਂ ਸਫਲਤਾ
. . .  1 day ago
ਫ਼ਿਰੋਜ਼ਪੁਰ 'ਚ ਹਿੰਦ-ਪਾਕਿ ਸਰਹੱਦ ਤੋਂ ਸਾਢੇ 12 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 250/5
. . .  1 day ago
ਸਕੂਲ ਦੀ ਵਿਰਾਸਤੀ ਇਮਾਰਤ ਦੇ 100 ਸਾਲ ਪੂਰੇ ਹੋਣ 'ਤੇ ਸਿੱਖਿਆ ਮੰਤਰੀ ਵਲੋਂ ਲੋਗੋ ਜਾਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 38.3 ਓਵਰਾਂ 'ਚ ਭਾਰਤ ਦੀਆਂ 200 ਦੌੜਾਂ ਪੂਰੀਆਂ
. . .  1 day ago
ਅੱਜ ਤੋਂ ਟੋਲ ਪਲਾਜ਼ਿਆਂ 'ਤੇ ਵਾਹਨਾਂ ਲਈ ਫਾਸਟ ਟੈਗ ਜ਼ਰੂਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਚੌਥੀ ਸਫਲਤਾ, ਸ਼੍ਰੇਅਸ 70 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 35 ਓਵਰਾਂ ਤੋਂ ਬਾਅਦ ਭਾਰਤ 185/3
. . .  1 day ago
ਬੰਗਾਲ 'ਚ ਨਾਗਰਿਕਤਾ ਕਾਨੂੰਨ ਦਾ ਵਿਰੋਧ, ਸੂਬੇ ਦੇ ਕੁਝ ਹਿੱਸਿਆ 'ਚ ਇੰਟਰਨੈੱਟ ਸੇਵਾਵਾਂ ਮੁਅੱਤਲ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਰਿਸ਼ਭ ਪੰਤ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਸ਼੍ਰੇਅਸ ਦੀਆਂ 50 ਦੌੜਾਂ ਪੂਰੀਆਂ
. . .  1 day ago
ਕੁੱਲੂ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 30 ਓਵਰਾਂ ਤੋਂ ਬਾਅਦ ਭਾਰਤ 137/3
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 25 ਓਵਰਾਂ ਤੋਂ ਬਾਅਦ ਭਾਰਤ 103/3
. . .  1 day ago
ਮੁੱਖ ਮੰਤਰੀ ਊਧਵ ਠਾਕਰੇ ਨਾਲ ਪੀ.ਐਮ.ਸੀ ਖਾਤਾ ਧਾਰਕਾਂ ਦੇ ਵਫ਼ਦ ਨੇ ਕੀਤੀ ਮੁਲਾਕਾਤ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 83/3
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਤੀਜੀ ਸਫਲਤਾ, ਰੋਹਿਤ ਸ਼ਰਮਾ ਆਊਟ
. . .  1 day ago
ਆੜ੍ਹਤੀਆਂ ਵਲੋਂ ਤੰਗ-ਪਰੇਸ਼ਾਨ ਕੀਤੇ ਜਾਣ 'ਤੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 15 ਓਵਰਾਂ ਤੋਂ ਬਾਅਦ ਭਾਰਤ 68/2
. . .  1 day ago
ਹਿੰਸਾ ਦੀ ਲਪੇਟ 'ਚ ਹੈ ਆਸਾਮ, ਇਹ ਹੈ ਚਿੰਤਾ ਦਾ ਵਿਸ਼ਾ- ਅਧੀਰ ਰੰਜਨ ਚੌਧਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਭਾਰਤ 33/2
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਨੂੰ ਮਿਲੀ ਦੂਜੀ ਸਫਲਤਾ, ਕਪਤਾਨ ਕੋਹਲੀ 4 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ, ਕੇ. ਐੱਲ. ਰਾਹੁਲ 6 ਦੌੜਾਂ ਬਣਾ ਕੇ ਆਊਟ
. . .  1 day ago
ਪੁਲਿਸ ਨੇ ਹਿਰਾਸਤ ਲਏ ਊਧਵ ਠਾਕਰੇ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਪੀ. ਐੱਮ. ਸੀ. ਬੈਂਕ ਦੇ ਖਾਤਾਧਾਰਕ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 5 ਓਵਰਾਂ ਤੋਂ ਬਾਅਦ ਭਾਰਤ 17/0
. . .  1 day ago
ਨੇਪਾਲ ਬੱਸ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾਧਾਰਕਾਂ ਵਲੋਂ ਆਰ. ਬੀ. ਆਈ. ਦੇ ਬਾਹਰ ਪ੍ਰਦਰਸ਼ਨ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਰਾਜਸਥਾਨ ਪੁਲਿਸ ਨੇ ਹਿਰਾਸਤ 'ਚ ਲਈ ਅਦਾਕਾਰਾ ਪਾਇਲ ਰੋਹਤਗੀ
. . .  1 day ago
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਸਾਵਰਕਰ ਵਿਵਾਦ ਨੂੰ ਲੈ ਕੇ ਕਾਂਗਰਸ 'ਤੇ ਭੜਕੀ ਮਾਇਆਵਤੀ, ਦੋਹਰਾ ਚਰਿੱਤਰ ਅਪਣਾਉਣ ਦਾ ਲਾਇਆ ਦੋਸ਼
. . .  1 day ago
ਸੀ. ਬੀ. ਆਈ. ਕਰੇਗੀ ਆਈ. ਆਈ. ਟੀ. ਵਿਦਿਆਰਥਣ ਫਾਤਿਮਾ ਲਤੀਫ਼ ਦੇ ਖ਼ੁਦਕੁਸ਼ੀ ਮਾਮਲੇ ਦੀ ਜਾਂਚ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਅੱਸੂ ਸੰਮਤ 549

ਮੋਗਾ

ਜ਼ਿਲ੍ਹਾ ਪ੍ਰਸ਼ਾਸਨ ਦੇ ਕਹਿਣ 'ਤੇ ਧਰਨਾ ਪਟਿਆਲੇ ਦਾਣਾ ਮੰਡੀ ਭਾਖੜਾ ਨਹਿਰ 'ਤੇ ਲੱਗੇਗਾ

ਅਜੀਤਵਾਲ, 21 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-7 ਕਿਸਾਨ ਜਥੇਬੰਦੀਆਂ ਵਲੋਂ ਕਿਸਾਨਾਂ ਦਾ ਮੁਕੰਮਲ ਕਰਜ਼ਾ ਮੁਆਫ਼ੀ ਕਰਵਾਉਣ ਸਬੰਧੀ 22 ਸਤੰਬਰ ਤੋਂ ਪਟਿਆਲਾ ਮੋਤੀ ਮਹਿਲ ਲੱਗਣ ਵਾਲਾ ਧਰਨਾ ਹੁਣ ਦਾਣਾ ਮੰਡੀ ਭਾਖੜਾ ਨਹਿਰ ਨਜ਼ਦੀਕ ਦਿੱਤਾ ਜਾਵੇਗਾ, ਜਿਥੇ ਪੰਜਾਬ ਸਰਕਾਰ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਉਨ੍ਹਾਂ ਨੂੰ ਧਰਨੇ ਵਿਚੋਂ ਜਾਣ ਤੋਂ ਰੋਕਣ ਲਈ ਜਗ੍ਹਾ-ਜਗ੍ਹਾ ਭਾਰੀ ਨਾਕੇ ਲਗਾ ਕੇ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ, ਉਥੇ ਜਥੇਬੰਦੀਆਂ ਦਾ ਦਾਅਵਾ ਹੈ ਕਿ ਰੋਕਾਂ ਦੇ ਬਾਵਜੂਦ ਹਜ਼ਾਰਾਂ ਕਿਸਾਨ ਤੇ ਬੀਬੀਆਂ ਧਰਨੇ 'ਚ ਪੁੱਜਣ | ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਨੇ ਫ਼ੋਨ 'ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਦਾਲਤ ਦੇ ਹੁਕਮਾਂ 'ਤੇ ਸਾਨੂੰ ਆਪਣੇ ਹੱਕਾਂ ਲਈ ਧਰਨਾ ਦੇਣ ਦਾ ਅਧਿਕਾਰ ਮਿਲਿਆ ਹੈ | ਪਰੰਤੂ ਜ਼ਿਲ੍ਹਾ ਪ੍ਰਸ਼ਾਸਨ ਤੇ 7 ਕਿਸਾਨ ਜਥੇਬੰਦੀਆਂ ਦੀ ਸਹਿਮਤੀ ਨਾਲ ਹੁਣ ਧਰਨਾ ਦਾਣਾ ਮੰਡੀ ਪਟਿਆਲਾ ਨਜ਼ਦੀਕ ਭਾਖੜਾ ਨਹਿਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਵਰਕਰਾਂ ਦੇ ਉਤਸ਼ਾਹ 'ਚ ਕੋਈ ਕਮੀ ਨਹੀਂ, ਵੱਡੀਆਂ ਰੋਕਾਂ ਦੇ ਬਾਵਜੂਦ ਹਜ਼ਾਰਾਂ ਕਿਸਾਨ ਇਥੇ ਪੁੱਜ ਰਹੇ ਹਨ ਇਨ੍ਹਾਂ ਲਈ ਪਿੰਡ-ਪਿੰਡ ਤੋਂ ਰਾਸ਼ਨ ਵੀ ਇਕੱਠਾ ਕਰ ਲਿਆ ਗਿਆ ਹੈ | ਪੰਜਾਬ ਦੇ ਕਾਂਗਰਸ ਮੁਖੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਮੁਕੰਮਲ ਕਰਜ਼ਾ ਮੁਆਫ਼ੀ ਤੇ ਘਰ-ਘਰ ਇਕ ਵਿਅਕਤੀ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ ਅਜੇ ਤੱਕ ਬਿਆਨਾਂ 'ਚ ਹੀ ਸਮਾਇਆ ਹੈ |
ਇਸ ਸਬੰਧੀ ਮੋਗਾ ਲੁਧਿਆਣਾ ਮੁੱਖ ਮਾਰਗ 'ਤੇ ਪੰਜਾਬ ਵੱਡੇ ਨਾਕੇ ਬਾਘੀਪੁਰਾ ਚੌਕ, ਨਵਾਂ ਚੂਹੜਚੱਕ, ਨਾਨਕਸਰ ਨਜ਼ਦੀਕ, ਚੌਾਕੀਮਾਨ, ਮੁੱਲਾਂਪੁਰ ਨਜ਼ਦੀਕ ਵੱਡੇ-ਵੱਡੇ ਨਾਕੇ ਜਿਥੇ 25-25 ਮੁਲਾਜ਼ਮ ਹਰ ਵਾਹਨ ਨੂੰ ਚੰਗੀ ਤਰ੍ਹਾਂ ਚੈੱਕ ਕਰਕੇ ਭੇਜ ਰਹੇ ਹਨ | ਇਸ ਸਬੰਧੀ ਨਵਾਂ ਚੂਹੜਚੱਕ ਨਾਕੇ 'ਤੇ ਆਏ ਐਸ. ਪੀ. ਪਿ੍ਥੀਪਾਲ ਸਿੰਘ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਨਾਕੇ ਲਗਾਏ ਹੋਏ ਹਨ | ਮੋਗਾ ਜ਼ਿਲ੍ਹੇ 'ਚੋਂ ਕੋਈ ਕਿਸਾਨ ਨੂੰ ਧਰਨੇ 'ਤੇ ਨਹੀਂ ਜਾਣ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਨਾਕਿਆਂ 'ਤੇ ਅਤੇ ਪਿੰਡਾਂ 'ਚ ਲਗਾਤਾਰ ਨਜ਼ਰ ਰੱਖੀ ਹੋਈ ਹੈ | ਅੱਜ ਕੋਈ ਵੀ ਕਿਸਾਨ ਮੋਗੇ ਜ਼ਿਲ੍ਹੇ 'ਚੋਂ ਨਹੀਂ ਕਾਬੂ ਆਇਆ |

-ਮਾਮਲਾ 12 ਸਾਲ ਪਹਿਲਾ ਡੇਰਾ ਸਿਰਸਾ ਗਏ ਨੌਜਵਾਨ ਦੀ ਲਾਸ਼ ਮਿਲਣ ਦਾ-

ਜਗਸੀਰ ਸਿੰਘ ਦੇ ਮਾਪਿਆਂ ਨੇ ਜਾਂਚ ਕਰਵਾਉਣ ਦੀ ਲਾਈ ਗੁਹਾਰ

ਕੋਟ ਈਸੇ ਖਾਂ, 21 ਸਤੰਬਰ (ਨਿਰਮਲ ਸਿੰਘ ਕਾਲੜਾ)-ਪਿੰਡ ਖੋਸਾ ਰਣਧੀਰ ਦੇ ਨੌਜਵਾਨ ਜਗਸੀਰ ਸਿੰਘ ਪੁੱਤਰ ਸੁਰਜੀਤ ਸਿੰਘ ਕਰੀਬ 12 ਸਾਲ ਪਹਿਲਾਂ ਸਿਰਸਾ ਵਿਖੇ ਸੱਚਾ ਸੌਦਾ ਦੇ ਡੇਰੇ 'ਤੇ ਗਏ ਦੀ ਲਾਸ਼ ਬਠਿੰਡਾ ਰੇਲਵੇ ਟਰੈਕ 'ਤੇ ਕੱਟੀ ਹੋਈ | ਜਿਸ ਦਾ ਅਜੇ ਤੱਕ ਰਹੱਸ ਨਹੀਂ ...

ਪੂਰੀ ਖ਼ਬਰ »

ਬਿਨਾਂ ਲਾਇਸੈਂਸ ਪਟਾਕੇ ਰੱਖਣ ਵਾਲਾ ਗਿ੍ਫ਼ਤਾਰ

ਮੋਗਾ, 21 ਸਤੰਬਰ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਮੁਖਿੰਦਰ ਸਿੰਘ ਤੇ ਉਸ ਦੀ ਮਦਦਗਾਰ ਪੁਲਿਸ ਪਾਰਟੀ ਨੂੰ ਮੁਖ਼ਬਰ ਖ਼ਾਸ ਦੀ ਇਕ ਗੁਪਤ ਸੂਚਨਾ ਉਸ ਸਮੇਂ ਪ੍ਰਾਪਤ ਹੋਈ ਜਦੋਂ ਉਹ ਦੁਪਹਿਰ ਤੋਂ ਪਹਿਲਾਂ ਕੋਟ ਈਸੇ ਖਾਂ ਕੋਲ ਗਸ਼ਤ ਕਰ ਰਹੇ ਸਨ | ਮੁਖ਼ਬਰ ਨੇ ...

ਪੂਰੀ ਖ਼ਬਰ »

ਰਹਿੰਦ-ਖੂੰਹਦ ਸੰਭਾਲਣ ਲਈ ਸਰਕਾਰ ਆਰਥਿਕ ਸਹਾਇਤਾ ਦੇਵੇ-ਭਾਕਿਯੂ

ਕੋਟ ਈਸੇ ਖਾਂ, 21 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ ਰਜਿ. ਕਾਦੀਆਂ ਦੀ ਬੈਠਕ ਸੁਖਵਿੰਦਰ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਹੋਈ ਤੇ ਬੈਠਕ ਦੀ ਕਾਰਵਾਈ ਜਨ: ਸਕੱਤਰ ਮੰਦਰਜੀਤ ਸਿੰਘ ਮਨਾਵਾਂ ਨੇ ਚਲਾਈ | ਬੈਠਕ ਨੂੰ ਸੂਬਾ ਆਗੂ ਸੁਖਜਿੰਦਰ ਸਿੰਘ ...

ਪੂਰੀ ਖ਼ਬਰ »

5 ਸਾਲ ਦੇ ਬੱਚੇ ਨਾਲ ਬਦਫੈਲੀ ਦਾ ਮੁਕੱਦਮਾ ਦਰਜ

ਮੋਗਾ, 21 ਸਤੰਬਰ (ਸ਼ਿੰਦਰ ਸਿੰਘ ਭੁਪਾਲ)-ਮੋਗਾ ਦੇ ਨਜ਼ਦੀਕੀ ਪਿੰਡ ਵਿਖੇ ਪਹਿਲੀ ਜਮਾਤ 'ਚ ਪੜ੍ਹਦੇ 5 ਸਾਲ ਦੇ ਬੱਚੇ ਨਾਲ ਦੋ ਨੌਜਵਾਨਾਂ ਵਲੋਂ ਕੀਤੀ ਬਦਫੈਲੀ ਦਾ ਮੁਕੱਦਮਾ ਥਾਣਾ ਸਦਰ ਮੋਗਾ ਵਿਖੇ ਦਰਜ ਕੀਤੇ ਜਾਣ ਦੀ ਖ਼ਬਰ ਹੈ | ਜਾਣਕਾਰੀ ਮੁਤਾਬਿਕ ਪਿੰਡ ਦੀ ਇਕ ਔਰਤ ...

ਪੂਰੀ ਖ਼ਬਰ »

ਸਿੱਖ ਜਥੇਬੰਦੀਆਂ ਨੇ ਫ਼ੂਕਿਆ ਕੁਲਦੀਪ ਨਈਅਰ ਦਾ ਪੁਤਲਾ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਨੇਚਰ ਪਾਰਕ ਚੌਕ ਵਿਖੇ ਸਿੱਖ ਜਥੇਬੰਦੀਆਂ ਨੇ ਕਾਲਮ ਨਵੀਸ ਕੁਲਦੀਪ ਨਈਅਰ ਦਾ ਪੁਤਲਾ ਫ਼ੂਕ ਕੇ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ | ਪੁਤਲਾ ਸਾੜਨ ਵੇਲੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਪਿਛਲੇ ...

ਪੂਰੀ ਖ਼ਬਰ »

ਮੋਗਾ ਦੀ ਦਾਣਾ ਮੰਡੀ 'ਚ ਝੋਨੇ ਦੀ ਆਮਦ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੋਗਾ ਦੀ ਨਵੀਂ ਦਾਣਾ ਮੰਡੀ ਵਿਖੇ ਅੱਜ ਝੋਨੇ ਦੀ ਆਮਦ ਸ਼ੁਰੂ ਹੋ ਗਈ ਤੇ ਪਹਿਲੇ ਦਿਨ 1509 ਕਿਸਮ ਦੀ ਬਾਸਮਤੀ ਨੇ ਆਪਣਾ ਮੰਡੀ 'ਚ ਆਗਾਜ਼ ਕੀਤਾ | ਇਹ ਬਾਸਮਤੀ ਜ਼ਿਮੀਂਦਾਰ ਇਕਬਾਲ ਐਗਰੀਕਲਚਰ ਫਾਰਮ ਸਿੰਘਾਂਵਾਲਾ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਮੁੱਖ ਮੰਤਰੀ ਦਾ ਪੁਤਲਾ ਫ਼ੂਕ ਕੇ ਕੀਤਾ ਰੋਸ ਮੁਜ਼ਾਹਰਾ

ਨੱਥੂਵਾਲਾ ਗਰਬੀ, 21 ਸਤੰਬਰ (ਸਾਧੂ ਰਾਮ ਲੰਗੇਆਣਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਅੱਗੇ ਕਿਸਾਨ ਮੋਰਚੇ ਨੂੰ ਅਸਫਲ ਬਣਾਉਣ ਲਈ ਪੁਲਿਸ ਪ੍ਰਸ਼ਾਸਨ ਵਲੋਂ ਕਿਸਾਨ ਆਗੂਆਂ ਤੇ ਕਿਸਾਨਾਂ ਦੀਆਂ ਕੀਤੀਆਂ ਜਾ ਰਹੀਆਂ ਧੜਾਧੜ ਗਿ੍ਫ਼ਤਾਰੀ ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਰੱਖਣ ਦੇ ਦੋਸ਼ 'ਚ 7 ਸਾਲ ਕੈਦ ਤੇ ਜੁਰਮਾਨਾ

ਮੋਗਾ, 21 ਸਤੰਬਰ (ਗੁਰਤੇਜ ਸਿੰਘ)-ਜ਼ਿਲ੍ਹਾ ਵਧੀਕ ਸੈਸ਼ਨ ਜੱਜ ਤਰਸੇਮ ਮੰਗਲਾ ਦੀ ਅਦਾਲਤ ਨੇ ਇਕ ਵਿਅਕਤੀ ਨੂੰ ਨਸ਼ੀਲਾ ਪਾਊਡਰ ਰੱਖਣ ਦੇ ਦੋਸ਼ 'ਚ ਸਬੂਤਾਂ ਅਤੇ ਗਵਾਹਾਂ ਦੇ ਆਧਾਰ 'ਤੇ 7 ਸਾਲ ਕੈਦ ਤੇ 10 ਹਜ਼ਾਰ ਰੁਪਏ ਜੁਰਮਾਨਾ ਭਰਨ ਦੇ ਆਦੇਸ਼ ਜਾਰੀ ਕੀਤੇ ਹਨ | ਜਾਣਕਾਰੀ ...

ਪੂਰੀ ਖ਼ਬਰ »

ਟਕਰਾਅ ਦੀ ਨੀਤੀ ਛੱਡ ਕੇ ਕਿਸਾਨ ਮਸਲੇ ਹੱਲ ਕਰੇ ਸਰਕਾਰ-ਮੰਚ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਲੋਕ ਸੰਗਰਾਮ ਮੰਚ ਪੰਜਾਬ (ਆਰ. ਡੀ. ਐਫ.) ਦੇ ਸੂਬਾ ਜਨਰਲ ਸਕੱਤਰ ਬਲਵੰਤ ਮਖੂ ਨੇ ਇਕ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਕੈਪਟਨ ਸਰਕਾਰ ਕਿਸਾਨ ਲਹਿਰ ਨੂੰ ਪੁਲਿਸ ਜਬਰ ਨਾਲ ਦਬਾਉਣ ਦੀ ਨੀਤੀ ਛੱਡ ਕੇ ਕਿਸਾਨੀ ਮਸਲੇ ...

ਪੂਰੀ ਖ਼ਬਰ »

ਸੀਤਾ ਸਵੰਬਰ ਕਲਾ ਕੇਂਦਰ ਵਲੋਂ 10 ਰੋਜ਼ਾ ਰਾਮ ਲੀਲ੍ਹਾ ਸਮਾਪਤ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਸੀਤਾ ਸਵੰਬਰ ਕਲਾ ਕੇਂਦਰ ਵਲੋਂ ਗੀਤਾ ਭਵਨ ਚੌਕ ਵਿਖੇ ਖੇਡੀ ਜਾ ਰਹੀ 10 ਰੋਜ਼ਾ ਰਾਮ-ਲੀਲ੍ਹਾ ਸਫ਼ਲਤਾ ਪੂਰਵਕ ਸਮਾਪਤ ਹੋ ਗਈ | ਆਖ਼ਰੀ ਰਾਤ 'ਚ ਜੋਤੀ ਪ੍ਰਚੰਡ ਦੀ ਰਸਮ ਰਾਹੁਲ ਸ਼ਰਮਾ ਪ੍ਰਧਾਨ ਵਿਸ਼ਵ ਹਿੰਦੂ ਪ੍ਰੀਸ਼ਦ ਨੇ ਕੀਤੀ | ...

ਪੂਰੀ ਖ਼ਬਰ »

ਮੋਗਾ-ਮੱਖੂ ਮਾਰਗ ਦੀ ਬਦਤਰ ਹਾਲਤ ਦੀ ਕੋਈ ਨਹੀਂ ਲੈ ਰਿਹਾ ਸਾਰ

ਕੋਟ ਈਸੇ ਖਾਂ, 21 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)-ਮੋਗਾ-ਮੱਖੂ ਮੁੱਖ ਮਾਰਗ ਜੋ ਕਿ ਸ੍ਰੀ ਅੰਮਿ੍ਤਸਰ ਤੱਕ ਜਾਂਦਾ ਹੈ ਮੱਖੂ ਸ਼ਹਿਰ ਤੱਕ ਤਕਰੀਬਨ 40 ਕਿੱਲੋਮੀਟਰ ਦੇ ਇਸ ਮਾਰਗ ਦੀ ਹੋ ਚੁੱਕੀ ਬਦਤਰ ਹਾਲਤ ਨੇ ਜਿਥੇ ਰਾਹਗੀਰਾਂ ਦੀਆਂ ਮੁਸ਼ਕਿਲਾਂ ਵਧਾਈਆਂ ਹੋਈਆਂ ਹਨ ...

ਪੂਰੀ ਖ਼ਬਰ »

ਭਾਈ ਘਨੱਈਆ ਦੇ ਆਗਮਨ ਦਿਵਸ 'ਤੇ ਸਮਾਗਮ

ਧਰਮਕੋਟ, 21 ਸਤੰਬਰ (ਹਰਮਨਦੀਪ ਸਿੰਘ)-ਭਾਈ ਘਨੱਈਆ ਏਕਤਾ ਨਰਸਿੰਗ ਕਾਲਜ ਧਰਮਕੋਟ ਵਲੋਂ ਭਾਈ ਘਨੱਈਆ ਦੇ ਆਗਮਨ ਦਿਵਸ ਉੱਪਰ ਕਾਲਜ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਵਲੋਂ ਭਾਈ ਘਨੱਈਆ ਦੀ ਜੀਵਨੀ ਉੱਤੇ ਰੋਲ ਪਲੇਅ ਕੀਤੇ ਗਏ | ਜਿਸ ਵਿਚ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਅਨੁਭਵ ਸ਼ਰਮਾ ਨੇ ਓਵਰਆਲ 7.5 ਬੈਂਡ ਕੀਤੇ ਹਾਸਲ

ਬਾਘਾ ਪੁਰਾਣਾ, 21 ਸਤੰਬਰ (ਬਲਰਾਜ ਸਿੰਗਲਾ)-ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਐਾਡ ਇਮੀਗੇ੍ਰਸ਼ਨ ਦੇ ਵਿਦਿਆਰਥੀ ਅਨੁਭਵ ਸ਼ਰਮਾ ਪੁੱਤਰ ਡਾ: ਅਸ਼ੋਕ ਸ਼ਰਮਾ ਵਾਸੀ ਪਠਾਨਕੋਟ ਨੇ ਬਹੁਤ ਹੀ ਥੋੜੇ ਸਮੇਂ ਦੀ ਕੋਚਿੰਗ ਲੈ ਕੇ ਆਈਲੈਟਸ ਦੀ ਪ੍ਰੀਖਿਆ 'ਚੋਂ ਲਿਸਨਿੰਗ ...

ਪੂਰੀ ਖ਼ਬਰ »

ਗਰੀਨ ਟਿ੍ਬਿਊਨਲ ਕਿਸਾਨਾਂ ਨੂੰ ਤੰਗ ਕਰਨ ਦੀ ਬਜਾਏ ਫ਼ੈਕਟਰੀਆਂ 'ਤੇ ਸ਼ਿਕੰਜਾ ਕੱਸੇ-ਖੋਸਾ

ਕੋਟ ਈਸੇ ਖਾਂ, 21 ਸਤੰਬਰ (ਨਿਰਮਲ ਸਿੰਘ ਕਾਲੜਾ)-ਗਰੀਨ ਟਿ੍ਬਿਊਨਲ ਵਲੋਂ ਪਿਛਲੇ ਸਮੇਂ ਤੋਂ ਲਗਾਤਾਰ ਵੱਖ-ਵੱਖ ਵਿਚਾਰਾਂ ਰਾਹੀਂ ਜਿਵੇਂ ਪੁਲਿਸ ਰਾਹੀਂ, ਖੇਤੀਬਾੜੀ ਵਿਭਾਗ ਰਾਹੀਂ ਤੇ ਆਪਣੇ ਤੌਰ 'ਤੇ ਕਿਸਾਨਾਂ ਨੂੰ ਜੁਰਮਾਨੇ ਕਰਕੇ ਦਬਾਅ ਬਣਾਇਆ ਜਾ ਰਿਹਾ ਹੈ ਕਿ ਉਹ ...

ਪੂਰੀ ਖ਼ਬਰ »

ਵਿਸ਼ਵ ਕੈਂਸਰ ਦਿਵਸ ਨੂੰ ਕੈਂਸਰ ਮੁਕਤ ਕਰਨ ਦੇ ਅਹਿਦ ਨਾਲ ਮਨਾਇਆ ਜਾਵੇਗਾ-ਧਾਲੀਵਾਲ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਵਰਲਡ ਕੈਂਸਰ ਕੇਅਰ ਨੇ ਵਿਸ਼ਵ ਕੈਂਸਰ ਦਿਵਸ ਨੂੰ ਪੰਜਾਬ ਦੇ ਕੈਂਸਰ ਪੀੜਤ ਮਰੀਜ਼ਾਂ ਦੀ ਸੇਵਾ ਕਰਕੇ ਮਨਾਉਣ ਦਾ ਨਿਰਨਾ ਲਿਆ ਹੈ | ਸੰਸਥਾ ਦੇ ਗਲੋਬਲ ਅੰਬੈਸਡਰ ਕੁਲਵੰਤ ਸਿੰਘ ਧਾਲੀਵਾਲ ਇਸ ਸੰਦਰਭ 'ਚ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਪ੍ਰੀ ਨਰਸਰੀ ਕਲਾਸਾਂ ਸਕੂਲਾਂ 'ਚ ਖੋਲੇ੍ਹ ਜਾਣ ਦੇ ਫ਼ੈਸਲੇ ਦਾ ਯੂਨੀਅਨ ਕਰੇਗੀ ਸਖ਼ਤ ਵਿਰੋਧ-ਹਰਗੋਬਿੰਦ ਕੌਰ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪ੍ਰੀ ਨਰਸਰੀ ਕਲਾਸਾਂ ਖੋਲੇ੍ਹ ਜਾਣ ਦਾ ਸਖ਼ਤ ਵਿਰੋਧ ਕਰਦਿਆਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਯੂਨੀਅਨ ਪ੍ਰੀ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਪ੍ਰੀ ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨਾ ਇਤਿਹਾਸਕ ਫੈਸਲਾ-ਸਿੱਧੂ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਜਦੋਂ ਤੋਂ ਸਿੱਖਿਆ ਵਿਭਾਗ ਦੀ ਕਮਾਂਡ ਸੰਭਾਲੀ ਹੈ ਸਿੱਖਿਆ ਦੇ ਖੇਤਰ 'ਚ ਇਤਿਹਾਸ ਫੈਸਲੇ ਕਰਕੇ ਮੀਲ ਪੱਥਰ ਗੱਡੇ ਜਾ ਰਹੇ ਹਨ | ਇਹ ਪ੍ਰਗਟਾਵਾ ਈ. ਟੀ. ਟੀ. ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਰਣਜੀਤ ਸਿੰਘ ਧਰਮਕੋਟ ਸਰਬਸੰਮਤੀ ਨਾਲ ਪ੍ਰਧਾਨ ਬਣੇ

ਧਰਮਕੋਟ, 21 ਸਤੰਬਰ (ਪਰਮਜੀਤ ਸਿੰਘ)-ਈ. ਟੀ. ਟੀ. ਅਧਿਆਪਕ ਯੂਨੀਅਨ ਧਰਮਕੋਟ ਬਲਾਕ ਦੀ ਚੋਣ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਮਨਮੀਤ ਸਿੰਘ ਰਾਏ ਤੇ ਅਮਰਦੀਪ ਪਾਲ ਸ਼ਰਮਾ ਦੀ ਅਗਵਾਈ ਹੇਠ ਹੋਈ | ਉਪਰੋਕਤ ਚੋਣ 'ਚ ਰਣਜੀਤ ਸਿੰਘ ਧਰਮਕੋਟ ਨੂੰ ਬਲਾਕ ...

ਪੂਰੀ ਖ਼ਬਰ »

ਆਈ. ਐਸ. ਐਫ. ਕਾਲਜ ਆਫ਼ ਫਾਰਮੇਸੀ ਵਿਖੇ ਇਕ ਰੋਜ਼ਾ ਵਰਕਸ਼ਾਪ ਲਗਾਈ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਆਈ. ਐਸ. ਐਫ. ਕਾਲਜ ਆਫ਼ ਫਾਰਮੇਸੀ ਵਿਖੇ ਇਕ ਰੋਜ਼ਾ ਫਾਰਮਾਕੋਲੋਜੀ ਵਰਕਸ਼ਾਪ ਲਗਾਈ ਗਈ | ਵਰਕਸ਼ਾਪ ਦੀ ਸ਼ੁਰੂਆਤ ਗੁਰੂ ਜਾਮੇਸ਼ਵਰ ਵਿਸ਼ਵ ਯੂਨੀਵਰਸਿਟੀ ਹਿਸਾਰ ਦੇ ਪੋ੍ਰਫੈਸਰ ਤੇ ਡੀਨ ਡਾ: ਮਿਲੰਦ ਪਾਰਲੇ ਨੇ ਕੀਤਾ | ਵਰਕਸ਼ਾਪ ...

ਪੂਰੀ ਖ਼ਬਰ »

ਮਹੰਤ ਬਾਬਾ ਫੋਗਾ ਸਿੰਘ ਦੀ 36ਵੀਂ ਬਰਸੀ ਸਬੰਧੀ ਪੋਸਟਰ ਜਾਰੀ

ਕਿਸ਼ਨਪੁਰਾ ਕਲਾਂ, 21 ਸਤੰਬਰ (ਅਮੋਲਕ ਸਿੰਘ ਕਲਸੀ)-ਮਹੰਤ ਬਾਬਾ ਫੋਗਾ ਸਿੰਘ ਸਿੰਘ ਦੀ 36ਵੀਂ ਬਰਸੀ ਮੌਕੇ ਮਹਾਨ ਸੰਤ ਸਮਾਗਮ ਗੁਰਦੁਆਰਾ ਗੁਰੂ ਹਰਗੋਬਿੰਦ ਸਰ ਸਾਹਿਬ ਪਿੰਡ ਇੰਦਰਗੜ੍ਹ ਵਿਖੇ 30 ਸਤੰਬਰ (15 ਅੱਸੂ) ਦਿਨ ਸਨਿਚਰਵਾਰ ਨੂੰ ਸਥਾਨਕ ਕਮੇਟੀ, ਗ੍ਰਾਮ ਪੰਚਾਇਤ ਤੇ ...

ਪੂਰੀ ਖ਼ਬਰ »

ਮੱਸਿਆ ਦਾ ਦਿਹਾੜਾ ਮਨਾਇਆ ਗਿਆ

ਕਿਸ਼ਨਪੁਰਾ ਕਲਾਂ, 21 ਸਤੰਬਰ (ਅਮੋਲਕ ਸਿੰਘ ਕਲਸੀ)-ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਕਿਸ਼ਨਪੁਰਾ ਕਲਾਂ ਵਿਖੇ ਅੱਸੂ ਮਹੀਨੇ ਦੀ ਮੱਸਿਆ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜਿਸ ਵਿਚ ਹਜ਼ੂਰੀ ਰਾਗੀ ਭਾਈ ਗੁਰਮੀਤ ਸਿੰਘ ਦੇ ਜਥੇ ਨੇ ...

ਪੂਰੀ ਖ਼ਬਰ »

ਬਲਵਿੰਦਰ ਕੌਰ ਮਾਨ ਸੰਗਤਪੁਰਾ ਨਮਿਤ ਸ਼ਰਧਾਂਜਲੀ ਸਮਾਗਮ

ਬਾਘਾ ਪੁਰਾਣਾ, 21 ਸਤੰਬਰ (ਬਲਰਾਜ ਸਿੰਗਲਾ)-ਸਰਦਾਰਨੀ ਬਲਵਿੰਦਰ ਕੌਰ ਮਾਨ ਧਰਮ-ਪਤਨੀ ਸਵ: ਗੁਰਤੇਜ ਸਿੰਘ ਮਾਨ ਜੋ ਬੀਤੇ ਦਿਨੀਂ ਸਵਰਗ ਸੁਧਾਰ ਗਏ ਸਨ ਦੀ ਆਤਮਿਕ ਸ਼ਾਂਤੀ ਨਮਿਤ ਮਾਨ ਪਰਿਵਾਰ ਵਲੋਂ ਆਪਣੇ ਜੱਦੀ ਗ੍ਰਹਿ ਸੰਗਤਪੁਰਾ ਵਿਖੇ ਸ੍ਰੀ ਸਹਿਜ ਪਾਠ ਦਾ ਭੋਗ ਪਾਇਆ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ

ਨਿਹਾਲ ਸਿੰਘ ਵਾਲਾ, 21 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ (ਕਾਦੀਆਂ) ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਸੁਖਮੰਦਰ ਸਿੰਘ ਧੂੜਕੋਟ ਦੀ ਅਗਵਾਈ ਵਿਚ ਹੋਈ | ਜਿਸ ਵਿਚ ਅਹਿਮ ਮਸਲੇ ਵਿਚਾਰੇ ਗਏ | ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਝੋਨੇ ਦੀ ...

ਪੂਰੀ ਖ਼ਬਰ »

ਫਾਈਨੈਂਸ ਵਿਭਾਗ ਦਾ ਪੱਤਰ ਪੈਨਸ਼ਨਰਜ਼ ਵਿਰੋਧੀ

ਮੋਗਾ, 21 ਸਤੰਬਰ (ਸ਼ਿੰਦਰ ਸਿੰਘ ਭੁਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਇਕਾਈ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਫਾਈਨੈਂਸ ਵਲੋਂ ਨਵੇਂ ਜਾਰੀ ਪੱਤਰ ਪੈਨਸ਼ਨਰਜ਼ ਵਿਰੋਧੀ ਹਨ ਅਤੇ ਇਨ੍ਹਾਂ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ...

ਪੂਰੀ ਖ਼ਬਰ »

ਸਵੈ-ਰੁਜ਼ਗਾਰ ਸਿਖਲਾਈ ਸੰਸਥਾ ਵਲੋਂ ਸਿੱਖਿਆਰਥੀਆਂ ਨੂੰ ਸਰਟੀਫ਼ਿਕੇਟ ਵੰਡੇ

ਮੋਗਾ, 21 ਸਤੰਬਰ (ਜਸਪਾਲ ਸਿੰਘ ਬੱਬੀ)-ਦਿਹਾਤੀ ਸਵੈ-ਰੁਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਮੋਗਾ ਵਿਖੇ ਖਾਦੀ ਪੇਂਡੂ ਉਦਯੋਗ ਕੇਂਦਰ ਪ੍ਰਧਾਨ ਮੰਤਰੀ ਰੁਜ਼ਗਾਰ ਜਨਰੇਸ਼ਨ ਕੋਰਸ ਤਹਿਤ ਬੈਚ ਨੰਬਰ 147 ਅਤੇ 148 ਦੇ 31 ਸਿੱਖਿਆਰਥੀਆਂ ਨੂੰ ਸਿਖਲਾਈ ਸਮਾਪਤ ਹੋਣ 'ਤੇ ਮੁੱਖ ...

ਪੂਰੀ ਖ਼ਬਰ »

ਨਗਰ ਪੰਚਾਇਤ ਦੀ ਅਹਿਮ ਮੀਟਿੰਗ

ਨਿਹਾਲ ਸਿੰਘ ਵਾਲਾ, 21 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਨਿਹਾਲ ਸਿੰਘ ਵਾਲਾ ਸ਼ਹਿਰ ਦੇ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹਾਂਗੇ ਅਤੇ ਵਿਕਾਸ ਦੇ ਕੰਮ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤੇ ਜਾਣਗੇ | ਉਕਤ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਮਨਜੀਤ ਸਿੰਘ ...

ਪੂਰੀ ਖ਼ਬਰ »

ਸ਼ੈਲਰ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ

ਬਾਘਾ ਪੁਰਾਣਾ, 21 ਸਤੰਬਰ (ਬਲਰਾਜ ਸਿੰਗਲਾ)-ਇੱਥੇ ਮਿੱਤਲ ਰਿਜ਼ੋਰਟਸ ਵਿਚ ਦੀ ਫੈਡਰੇਸ਼ਨ ਆਫ਼ ਆਲ ਇੰਡੀਆ ਰਾਈਸ ਮਿੱਲਰਜ਼ ਐਸੋਸੀਏਸ਼ਨ ਅਤੇ ਪੰਜਾਬ ਰਾਈਸ ਮਿੱਲਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਅਹਿਮ ਇਕੱਤਰਤਾ ਸੂਬਾ ਸੀਨੀਅਰ ਮੀਤ ਪ੍ਰਧਾਨ ਬਾਲ ਕਿ੍ਸ਼ਨ ...

ਪੂਰੀ ਖ਼ਬਰ »

ਏ. ਕੇ. ਇੰਗਲਿਸ਼ ਅਕੈਡਮੀ ਦੀ ਵਿਦਿਆਰਥਣ ਨੇ ਹਾਸਲ ਕੀਤੇ ਓਵਰਆਲ 6.5 ਬੈਂਡ

ਬੱਧਨੀ ਕਲਾਂ, 21 ਸਤੰਬਰ (ਸੰਜੀਵ ਕੋਛੜ)-ਬੱਧਨੀ ਕਲਾਂ ਵਿਖੇ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਬਾਖ਼ੂਬੀ ਨਿਭਾ ਰਹੀ ਸੰਸਥਾ ਏ. ਕੇ. ਇੰਗਲਿਸ਼ ਅਕੈਡਮੀ ਦੀ ਹੋਣਹਾਰ ਵਿਦਿਆਰਥਣ ਪਵਨਦੀਪ ਕੌਰ ਬੱਧਨੀ ਕਲਾਂ ਨੇ ਆਈਲੈਟਸ 'ਚ ਆਪਣਾ ਵਧੀਆ ਪ੍ਰਦਰਸ਼ਨ ਕਰਦੇ ਹੋਏ ...

ਪੂਰੀ ਖ਼ਬਰ »

ਸਿਹਤ ਸੰਭਾਲ ਜਾਗਰੂਕਤਾ ਸੈਮੀਨਾਰ ਕਰਵਾਇਆ

ਮੋਗਾ, 21 ਸਤੰਬਰ (ਜਸਪਾਲ ਸਿੰਘ ਬੱਬੀ)-ਆਰੀਆ ਮਾਡਲ ਹਾਈ ਸਕੂਲ ਮੋਗਾ ਵਿਖੇ ਪਿ੍ੰਸੀਪਲ ਸਮੀਕਸ਼ਾ ਸ਼ਰਮਾ ਦੀ ਸਰਪ੍ਰਸਤੀ ਹੇਠ ਸੱਤਿਆ ਸਾਈਾ ਮੁਰਲੀਧਰ ਕਾਲਜ ਤੇ ਹਸਪਤਾਲ ਵਲੋਂ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਡਾ: ਨਿਤਿਨ ਜੁਨੇਜਾ ...

ਪੂਰੀ ਖ਼ਬਰ »

ਕੈਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਿਲ ਕੀਤੇ 6 ਬੈਂਡ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਕੈਰੀਅਰ ਜ਼ੋਨ ਮੋਗਾ ਦੀ ਆਈਲੈਟਸ ਤੇ ਸਪੋਕਨ ਇੰਗਲਿਸ਼ ਦੀਆਂ ਸੇਵਾਵਾਂ ਪੁਰਾਣੀ ਕਚਹਿਰੀ ਰੋਡ, ਲਾਟਰੀ ਵਾਲੀ ਗਲੀ 'ਚ ਪ੍ਰਦਾਨ ਕਰਕੇ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰ ਰਹੀ ਹੈ | ਐਮ. ਡੀ. ਗਰੋਵਰ ਨੇ ...

ਪੂਰੀ ਖ਼ਬਰ »

ਦੇਸ਼ ਭਗਤ ਕਾਲਜ ਮੋਗਾ ਵਿਖੇ ਮਨਾਇਆ ਇੰਜੀਨੀਅਰਿੰਗ ਦਿਵਸ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਦੇਸ਼ ਭਗਤ ਫਾਊਾਡੇਸ਼ਨ ਗਰੁੱਪ ਆਫ਼ ਇੰਸਟੀਚਿਊਸ਼ਨਜ ਮੋਗਾ 'ਚ ਇੰਜੀਨੀਅਰਿੰਗ ਦਿਵਸ ਮਨਾਇਆ ਗਿਆ | ਇਸ ਦੀ ਅਗਵਾਈ ਸਿਵਲ ਵਿਭਾਗ ਦੇ ਮੁਖੀ ਰਾਜਦੀਪ ਸਿੰਘ ਗਰੇਵਾਲ ਵਲੋਂ ਕੀਤੀ ਗਈ | ਗਰੇਵਾਲ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਇਹ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਲਗਾਈ ਟੀਚਰਜ਼ ਟਰੇਨਿੰਗ ਵਰਕਸ਼ਾਪ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਵਿਖੇ ਗਰੁੱਪ ਚੇਅਰਮੈਨ ਸੰਜੀਵ ਸੈਣੀ ਦੀ ਅਗਵਾਈ ਹੇਠ ਇਕ ਵਿਸ਼ੇਸ਼ ਵਰਕਸ਼ਾਪ ਲਗਾਈ ਗਈ, ਜਿਸ ਦੀ ਪ੍ਰਧਾਨਗੀ ਮਧੂਲਿਕਾ ਸਿੰਘ ਨੇ ਕੀਤੀ | ਮੈਡਮ ਮਧੂਲਿਕਾ ਸਿੰਘ ਇਕ ਪੜ੍ਹੇ ਲਿਖੇ, ਅਧਿਆਪਕ, ਟਰੇਨਰ ਤੇ ...

ਪੂਰੀ ਖ਼ਬਰ »

ਗੋ ਗਲੋਬਲ ਸੰਸਥਾ ਨੇ ਲਗਵਾਇਆ ਕੈਨੇਡਾ ਦਾ ਵੀਜ਼ਾ ਲਗਵਾਇਆ

ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਸੰਸਥਾ ਵਲੋਂ ਪਿੰਡ ਮੱਲੀਆਂ ਵਾਲਾ ਜ਼ਿਲ੍ਹਾ ਮੋਗਾ ਦੇ ਵਿਦਿਆਰਥੀ ਰਾਜਦੀਪ ਸਿੰਘ ਮੱਲ੍ਹੀ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ ਗਿਆ | ਸੰਸਥਾ ਦੇ ਡਾਇਰੈਕਟਰ ਦੀਪਕ ਮਨਚੰਦਾ ਤੇ ਜਤਿਨ ਅਨੰਦ ਨੇ ਦੱਸਿਆ ਕਿ ਵਿਦਿਆਰਥੀ ...

ਪੂਰੀ ਖ਼ਬਰ »

ਟੱਚ ਸਕਾਈ ਦੀ ਵਿਦਿਆਰਥਣ ਨੇ 6 ਬੈਂਡ ਕੀਤੇ ਹਾਸਲ

ਬਾਘਾ ਪੁਰਾਣਾ, 21 ਸਤੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਅਲਪਾਈਨ ਅਕੈਡਮੀ ਦੀ ਸੰਸਥਾ ਟੱਚ ਸਕਾਈ ਇੰਸਟੀਚਿਊਟ ਆਫ਼ ਆਈਲੈਟਸ ਦੀ ਵਿਦਿਆਰਥਣ ਬੇਅੰਤ ਕੌਰ ਵਾਸੀ ਆਲਮ ਵਾਲਾ ਨੇ ਆਈਲੈਟਸ 'ਚੋਂ 6 ਬੈਂਡ ਹਾਸਲ ਕਰਕੇ ਸੈਂਟਰ ਤੇ ਮਾਪਿਆ ਦਾ ਨਾਂਅ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਨੂੰ ਅੰਤਿਮ ਵਿਦਾਇਗੀ

ਬਿਲਾਸਪੁਰ, 21 ਸਤੰਬਰ (ਸੁਰਜੀਤ ਸਿੰਘ ਗਾਹਲਾ)-ਠੇਕੇਦਾਰ ਰਾਜਿੰਦਰ ਸਿੰਘ ਰਾਜਾ ਦੀ ਮਾਤਾ ਤੇ ਜੀਤ ਸਿੰਘ ਦੀ ਪਤਨੀ ਸੁਰਜੀਤ ਕੌਰ ਦੇ ਅਕਾਲ ਚਲਾਣੇ ਉਪਰੰਤ ਵੱਡੀ ਗਿਣਤੀ 'ਚ ਲੋਕਾਂ ਨੇ ਉਨ੍ਹਾਂ ਨੂੰ ਪਿੰਡ ਮਧੇਕੇ ਵਿਖੇ ਅੰਤਿਮ ਵਿਦਾਇਗੀ ਦਿੱਤੀ ਗਈ | ਇਸ ਮੌਕੇ ਹਲਕਾ ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਨੂੰ ਅੰਤਿਮ ਵਿਦਾਇਗੀ

ਬਿਲਾਸਪੁਰ, 21 ਸਤੰਬਰ (ਸੁਰਜੀਤ ਸਿੰਘ ਗਾਹਲਾ)-ਠੇਕੇਦਾਰ ਰਾਜਿੰਦਰ ਸਿੰਘ ਰਾਜਾ ਦੀ ਮਾਤਾ ਤੇ ਜੀਤ ਸਿੰਘ ਦੀ ਪਤਨੀ ਸੁਰਜੀਤ ਕੌਰ ਦੇ ਅਕਾਲ ਚਲਾਣੇ ਉਪਰੰਤ ਵੱਡੀ ਗਿਣਤੀ 'ਚ ਲੋਕਾਂ ਨੇ ਉਨ੍ਹਾਂ ਨੂੰ ਪਿੰਡ ਮਧੇਕੇ ਵਿਖੇ ਅੰਤਿਮ ਵਿਦਾਇਗੀ ਦਿੱਤੀ ਗਈ | ਇਸ ਮੌਕੇ ਹਲਕਾ ...

ਪੂਰੀ ਖ਼ਬਰ »

ਕਿਸ਼ਨਪੁਰਾ ਕਲਾਂ ਦਾ ਗੋਲਡ ਕਬੱਡੀ ਟੂਰਨਾਮੈਂਟ ਸਮਾਪਤ

ਕਿਸ਼ਨਪੁਰਾ ਕਲਾਂ, 21 ਸਤੰਬਰ (ਅਮੋਲਕ ਸਿੰਘ ਕਲਸੀ)-ਸੰਤ ਵਿਸਾਖਾ ਸਿੰਘ ਦੀ ਯਾਦ ਨੂੰ ਸਮਰਪਿਤ 49ਵੀਂ ਬਰਸੀ ਦੇ ਮੌਕੇ 'ਤੇ ਸਾਲਾਨਾ 43ਵਾਂ ਸ਼ਾਨਦਾਰ ਗੋਲਡ ਕਬੱਡੀ ਕੱਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਕਲਾਂ ਦੀ ਗਰਾਊਾਡ 'ਚ ਯਾਦਗਾਰੀ ਹੋ ਨਿੱਬੜਿਆ, ਜਿਸ ...

ਪੂਰੀ ਖ਼ਬਰ »

ਬਾਬਾ ਨੰਦ ਸਿੰਘ ਦੀ ਬਰਸੀ ਸਮਾਗਮ ਮੌਕੇ ਰਾਤਰੀ ਦੀਵਾਨ 'ਚ ਪੁੱਜੀਆਂ ਸੰਗਤਾਂ

ਬਾਘਾ ਪੁਰਾਣਾ, 21 ਸਤੰਬਰ (ਬਲਰਾਜ ਸਿੰਗਲਾ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮੰਡੀਰਾਂ ਵਾਲਾ ਨਵਾਂ ਵਿਖੇ ਮੁੱਖ ਸੇਵਾਦਾਰ ਬਾਬਾ ਬਲਦੇਵ ਸਿੰਘ ਵਲੋਂ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਨਾਲ ਮੁੱਖ ਪ੍ਰਬੰਧਕ ਭਾਈ ਹਰਪ੍ਰੀਤ ਸਿੰਘ ਡੋਨੀ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਮਾਤਾ ਮਿਲਖ ਕੌਰ ਨਮਿਤ ਸ਼ਰਧਾਂਜਲੀ ਸਮਾਗਮ

ਕੋਟ ਈਸੇ ਖਾਂ, 21 ਸਤੰਬਰ (ਨਿਰਮਲ ਸਿੰਘ ਕਾਲੜਾ)-ਪ੍ਰਕਾਸ਼ ਰਾਜਪੂਤ ਜਨਰਲ ਸਕੱਤਰ ਯੂਥ ਕਾਂਗਰਸ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਦਾਦੀ ਮਾਤਾ ਮਿਲਖ ਕੌਰ ਸਾਬਕਾ ਪੰਚ ਪਤਨੀ ਚੰਨਣ ਸਿੰਘ ਸਾਬਕਾ ਪੰਚ ਕੋਟ ਈਸੇ ਖਾਂ ਜੋ ਕਿ ਬੀਤੇ ਦਿਨੀਂ ਸਵਰਗ ਸਿਧਾਰ ਗਏ ਸਨ | ਉਨ੍ਹਾਂ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX