ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  48 minutes ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  about 1 hour ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  about 1 hour ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  about 1 hour ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 minute ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  about 1 hour ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  about 2 hours ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  about 3 hours ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  about 3 hours ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  about 4 hours ago
ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)- ਘੰਟਾ ਘਰ ਦੇ ਨਜ਼ਦੀਕ ਡਰਾਈ-ਕਲੀਨਰ ਅਤੇ ਕੱਪੜਿਆਂ ਦੀ ਦੁਕਾਨ 'ਚ ਅੱਜ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਲੱਖਾਂ ਰੁਪਏ ਦਾ...
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  about 4 hours ago
ਲਖਨਊ, 21 ਜਨਵਰੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਸਮਰਥਨ 'ਚ ਇੱਕ ਰੈਲੀ ਨੂੰ ਸੰਬੋਧਿਤ ਕੀਤਾ। ਉੱਤਰ ਪ੍ਰਦੇਸ਼ ਦੇ ਲਖਨਊ 'ਚ ਹੋਈ ਇਸ ਰੈਲੀ 'ਚ...
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  about 4 hours ago
ਨੇਪਾਲ, 21 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੇ ਮੰਗਲਵਾਰ ਨੂੰ ਇੱਥੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਦੋਹਾਂ ...
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  about 5 hours ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  about 5 hours ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  about 4 hours ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  about 5 hours ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  about 6 hours ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  about 6 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 6 hours ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  about 7 hours ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 7 hours ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  about 7 hours ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 7 hours ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  about 7 hours ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  about 3 hours ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  about 8 hours ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  about 8 hours ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  about 8 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  about 9 hours ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  about 8 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 9 hours ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 9 hours ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 10 hours ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 10 hours ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 11 hours ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  25 minutes ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  about 1 hour ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  about 1 hour ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  56 minutes ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਅੱਸੂ ਸੰਮਤ 549

ਸੰਗਰੂਰ

ਅਚਨਚੇਤ ਗੋਲੀ ਚੱਲਣ ਕਾਰਨ ਨੌਜਵਾਨ ਦੀ ਮੌਤ

ਧਰਮਗੜ੍ਹ, 21 ਸਤੰਬਰ (ਗੁਰਜੀਤ ਸਿੰਘ ਚਹਿਲ) - ਸਥਾਨਕ ਕਸਬੇ ਵਿਖੇ ਇੱਕ ਨੌਜਵਾਨ ਦੀ ਆਪਣੇ ਹੀ ਲਾਇਸੰਸੀ ਰਿਵਾਲਵਰ ਦੀ ਅਚਨਚੇਤ ਗੋਲ਼ੀ ਚੱਲਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ ਗੱਗੀ ਪੁੱਤਰ ਰਣਜੀਤ ਸਿੰਘ ਵਾਸੀ ਧਰਮਗੜ੍ਹ (24 ਸਾਲ) ਆਪਣੇ ਖੇਤ ਦੀ ਰਾਖੀ ਕਰਨ ਲਈ ਗਿਆ ਹੋਇਆ ਸੀ ਅਤੇ ਉਸ ਦੇ ਆਪਣੇ ਹੀ ਲਾਇਸੰਸੀ ਰਿਵਾਲਵਰ ਦੀ ਅਚਨਚੇਤ ਗੋਲੀ ਲੱਗਣ ਕਾਰਨ ਮੌਤ ਹੋ ਗਈ | ਭਾਰਤੀ ਜਨਤਾ ਪਾਰਟੀ ਦੇ ਮੰਡਲ ਪ੍ਰਧਾਨ ਜਸਵੀਰ ਸਿੰਘ ਜੱਸੀ ਨੇ ਦੱਸਿਆ ਕਿ ਉਕਤ ਨੌਜਵਾਨ ਨੇ ਅਜੇ ਕੁੱਝ ਦਿਨ ਪਹਿਲਾਂ ਹੀ ਨਵਾਂ ਰਿਵਾਲਵਰ ਲਿਆਂਦਾ ਸੀ ਅਤੇ ਉਸ ਨੂੰ ਚਲਾਉਣ ਦੀ ਵੀ ਕੋਈ ਚੰਗੀ ਤਰ੍ਹਾਂ ਸਿਖਲਾਈ ਪ੍ਰਾਪਤ ਨਹੀਂ ਸੀ ਕੀਤੀ, ਇਸ ਲਈ ਹੋ ਸਕਦਾ ਹੈ ਕਿ ਜਦੋਂ ਇਹ ਹਾਦਸਾ ਵਾਪਰਿਆ ਉਕਤ ਨੌਜਵਾਨ ਆਪਣੇ ਰਿਵਾਲਵਰ ਦੀ ਕੋਈ ਸਫ਼ਾਈ ਵਗ਼ੈਰਾ ਕਰ ਰਿਹਾ ਹੋਵੇ | ਉਨ੍ਹਾਂ ਇਹ ਵੀ ਦੱਸਿਆ ਕਿ ਇਸ ਨੌਜਵਾਨ ਦੀ ਅਗਲੇ ਮਹੀਨੇ ਸ਼ਾਦੀ ਹੋਣੀ ਵੀ ਤੈਅ ਹੋਈ ਸੀ | ਇਸ ਸੰਬੰਧੀ ਜਦੋਂ ਇਸ ਕੇਸ ਦੀ ਤਫ਼ਤੀਸ਼ ਕਰ ਰਹੇ ਥਾਣਾ ਧਰਮਗੜ੍ਹ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਕਤ ਨੌਜਵਾਨ ਦਾ ਪੋਸਟ ਮਾਰਟਮ ਕਰਵਾ ਦਿੱਤਾ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ |

ਸੂਲਰ ਅਗਨੀ ਕਾਂਡ ਦੀ ਜਾਂਚ ਅਰੰਭ

ਡਿਪਟੀ ਚੀਫ਼ ਕੰਟਰੋਲਰ ਧਮਾਕਾ ਖੇਜ਼ ਸਮੱਗਰੀ ਚੰਡੀਗੜ੍ਹ ਦੀ ਜਾਂਚ ਟੀਮ ਪਹੁੰਚੀ

ਸੂਲਰ ਘਰਾਟ, 21 ਸਤੰਬਰ (ਸੁਖਮਿੰਦਰ ਸਿੰਘ ਕੁਲਾਰ) - ਦੋ ਦਿਨ ਪਹਿਲਾਂ ਇੱਥੇ ਪਟਾਕਾ ਫ਼ੈਕਟਰੀ ਸਮੇਤ ਗੁਦਾਮ ਵਿੱਚ ਹੋਏ ਜ਼ਬਰਦਸਤ ਧਮਾਕੇ ਦੀ ਜਾਂਚ ਲਈ ਤਕਰੀਬਨ ਛੇ ਵਿਅਕਤੀਆਂ 'ਤੇ ਆਧਾਰਿਤ ਇੱਕ ਟੀਮ ਘਟਨਾ ਸਥਾਨ ਦਾ ਜਾਇਜ਼ਾ ਲੈਣ ਲਈ ਸੂਲਰ ਘਰਾਟ ਪਹੁੰਚੀ ਜਿਸ ਨੇ ...

ਪੂਰੀ ਖ਼ਬਰ »

ਖ਼ੁਰਾਕ ਸਪਲਾਈ ਵਿਭਾਗ ਦੇ ਕਰਮਚਾਰੀ ਅੱਜ ਕਰਨਗੇ ਸੰਗਰੂਰ 'ਚ ਸੂਬਾ ਪੱਧਰੀ ਰੈਲੀ

ਸੰਗਰੂਰ, 21 ਸਤੰਬਰ (ਅਮਨਦੀਪ ਸਿੰਘ ਬਿੱਟਾ) - ਖ਼ੁਰਾਕ ਸਪਲਾਈ ਵਿਭਾਗ ਇੰਸਪੈਕਟਰੇਟ ਯੂਨੀਅਨ ਦੇ ਪ੍ਰਧਾਨ ਸ੍ਰੀ ਰਾਜੇਸ਼ ਕੁਮਾਰ ਬਾਂਸਲ ਅਤੇ ਪੈਨਸ਼ਨਰ ਯੂਨੀਅਨ ਦੇ ਸੂਬਾਈ ਆਗੂ ਸ੍ਰੀ ਰਾਜ ਕੁਮਾਰ ਅਰੋੜਾ ਨੇ ਦੱਸਿਆ ਕਿ ਖ਼ੁਰਾਕ ਸਪਲਾਈ ਵਿਭਾਗ ਦੇ ਸਮੂਹ ਕਰਮਚਾਰੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ 'ਚ 5 ਵਿਰੁੱਧ ਕੇਸ ਦਰਜ

ਅਹਿਮਦਗੜ੍ਹ, 21 ਸਤੰਬਰ (ਪੁਰੀ) - ਪੁਲਿਸ ਸਟੇਸ਼ਨ ਸ਼ਹਿਰੀ ਅਹਿਮਦਗੜ੍ਹ ਵਿਖੇ ਅੱਜ ਲਾਗਲੇ ਪਿੰਡ ਧੂਲਕੋਟ ਦੇ ਇੱਕ ਵਸਨੀਕ ਵੱਲੋਂ ਆਪਣੀ ਨਬਾਲਗ ਲੜਕੀ ਦੇ ਨਾਲ ਪਿੰਡ ਦੇ ਹੀ ਨੌਜਵਾਨਾਂ ਵਲੋਂ ਜਬਰ ਜਨਾਹ ਕਰਨ ਦਾ ਮਾਮਲਾ ਦਰਜ ਕਰਵਾਇਆ ਗਿਆ ਹੈ | ਧੂਲਕੋਟ ਵਾਸੀ ਕੁਲਵੰਤ ...

ਪੂਰੀ ਖ਼ਬਰ »

ਲੌਾਗੋਵਾਲ ਕਿਸਾਨ ਸੰਘਰਸ਼ ਫ਼ਿਲਹਾਲ ਮੁਲਤਵੀ

ਲੌਾਗੋਵਾਲ, 21 ਸਤੰਬਰ (ਵਿਨੋਦ) - ਪਿਛਲੇ ਤਿੰਨ ਦਿਨਾਂ ਤੋਂ ਲੌਾਗੋਵਾਲ ਵਿਖੇ ਲਗਾਤਾਰ ਚੱਲ ਰਿਹਾ ਕਿਸਾਨ ਸੰਘਰਸ਼ ਦੇਰ ਸ਼ਾਮ ਮੁਲਤਵੀ ਕਰ ਦਿੱਤਾ ਗਿਆ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਆਗੂ ਜਸਵਿੰਦਰ ਸਿੰਘ ਸੋਮਾ ਨੇ ਦੱਸਿਆ ਕਿ ਕਿਸਾਨ ...

ਪੂਰੀ ਖ਼ਬਰ »

ਮਿਲੀ ਭੁਗਤ ਨਾਲ ਹੀ ਚੱਲ ਰਿਹੈ ਸੀ ਪਟਾਕਿਆਂ ਦਾ ਨਾਜਾਇਜ਼ ਕਾਰੋਬਾਰ-ਚੀਮਾ

ਸੰਗਰੂਰ, 21 ਸਤੰਬਰ (ਧੀਰਜ ਪਸ਼ੌਰੀਆ) - ਕਸਬਾ ਸੂਲਰ ਘਾਟ ਜਿੱਥੇ ਪਟਾਕਿਆਂ ਦੇ ਗੋਦਾਮ ਵਿੱਚ ਹੋਏ ਜ਼ਬਰਦਸਤ ਧਮਾਕੇ ਨੇ ਪੰਜ ਜਾਨਾਂ ਲੈ ਲਈਆਂ ਹਨ ਅਤੇ ਕਈ ਗੰਭੀਰ ਜ਼ਖਮੀ ਹੋ ਗਏ ਹਨ ਬਾਰੇ 'ਆਪ' ਦੇ ਸੀਨੀਅਰ ਆਗੂ ਅਤੇ ਹਲਕਾ ਦਿੜ੍ਹਬਾ ਵਿਧਾਇਕ ਹਰਪਾਲ ਸਿੰਘ ਚੀਮਾ ਨੇ ...

ਪੂਰੀ ਖ਼ਬਰ »

ਧਰਮ ਪ੍ਰਚਾਰ ਲਹਿਰ ਅਰੰਭ

ਮਲੇਰਕੋਟਲਾ, 21 ਸਤੰਬਰ (ਕੁਠਾਲਾ) - ਸ਼ੋ੍ਰਮਣੀ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਸ਼ੁਰੂ ਕੀਤੀ ਧਰਮ ਪ੍ਰਚਾਰ ਪ੍ਰਚੰਡ ਲਹਿਰ ਤਹਿਤ ਅੱਜ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ੰਗ ਕਮੇਟੀ ਮੈਂਬਰ ...

ਪੂਰੀ ਖ਼ਬਰ »

ਸੁਪਰਡੈਂਟ ਭੌਰ ਨੇ ਸਫ਼ਾਈ ਮੁਹਿੰਮ ਲਈ ਪਿੰਡ ਵਾਸੀਆਂ ਨੂੰ ਕੀਤਾ ਜਾਗਰੂਕ

ਸੁਨਾਮ ਊਧਮ ਸਿੰਘ ਵਾਲਾ, 21 ਸਤੰਬਰ (ਭੁੱਲਰ, ਧਾਲੀਵਾਲ)-ਨੇੜਲੇ ਪਿੰਡ ਅਕਾਲਗੜ੍ਹ ਵਿਖੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸੁਨਾਮ ਦੇ ਦਫ਼ਤਰ ਸੁਪਰਡੈਂਟ ਕੁਲਦੀਪ ਸਿੰਘ ਭੌਰ ਨੇ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਪਿੰਡ ਵਾਸੀਆਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਥਾਂ-ਥਾਂ ਮਨਾਈ ਅਗਰਵਾਲ ਜਯੰਤੀ

ਸੰਗਰੂਰ, 21 ਸਤੰਬਰ (ਧੀਰਜ ਪਸ਼ੌਰੀਆ)-ਮਹਾਰਾਜਾ ਅਗਰਸੈਨ ਦੀ 5142ਵੀਂ ਜਯੰਤੀ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਉੱਤੇ ਪੂਰੀ ਸ਼ਰਧਾ ਲਾਲ ਮਨਾਈ ਗਈ | ਸੰਗਰੂਰ ਵਿਖੇ ਬੜਾ ਚੌਕ ਵਿੱਚ ਸਥਾਪਤ ਮਹਾਰਾਜਾ ਅਗਰਸੈਨ ਦੀ ਪ੍ਰਤਿਮਾ 'ਤੇ ਜਾ ਕੇ ਸੰਗਰੂਰ ਦੇ ਅਗਰਵਾਲ ਭਾਈਚਾਰੇ ਨੇ ...

ਪੂਰੀ ਖ਼ਬਰ »

ਕਾਨੂੰਨਗੋ ਤੇ ਪਟਵਾਰ ਯੂਨੀਅਨ ਵਲੋਂ ਵਿਧਾਇਕ ਬੈਂਸ ਦੇ ਰਵੱਈਏ ਦੀ ਨਿੰਦਾ

ਅਹਿਮਦਗੜ੍ਹ, 21 ਸਤੰਬਰ (ਪੁਰੀ) - ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਕਾਨੂੰਗੋ ਯੂਨੀਅਨ ਦੀ ਸਾਂਝੀ ਮੀਟਿੰਗ ਤਹਿਸੀਲ ਕੰਪਲੈਕਸ ਅਹਿਮਦਗੜ੍ਹ ਵਿਖੇ ਹੋਈ, ਜਿਸ ਵਿੱਚ ਕਾਨੂੰਗੋ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਮਿੱਕਰ ਸਿੰਘ ਅਤੇ ਪਟਵਾਰ ਯੂਨੀਅਨ ਦੇ ਸੀਨੀ.ਮੀਤ ...

ਪੂਰੀ ਖ਼ਬਰ »

ਪ੍ਰੈਸ਼ਰ ਹਾਰਨ ਵਾਲੇ ਵਾਹਨਾਂ ਦੇ ਕੱਟੇ ਚਲਾਨ

ਧੂਰੀ, 21 ਸਤੰਬਰ (ਸੁਖਵੰਤ ਸਿੰਘ ਭੁੱਲਰ)-ਟਰੈਫ਼ਿਕ ਪੁਲਿਸ ਧੂਰੀ ਦੇ ਇੰਚਾਰਜ ਸ੍ਰੀ ਪਵਨ ਕੁਮਾਰ ਸ਼ਰਮਾ ਅਤੇ ਪ੍ਰਦੂਸ਼ਣ ਕੰਟਰੋਲ ਦੇ ਅਧਿਕਾਰੀਆਂ ਵੱਲੋਂ ਸਾਂਝੇ ਤੌਰ 'ਤੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੱਟੇ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਭਾਜਪਾ ਯੁਵਾ ਮੋਰਚਾ ਦੀਆਂ ਖੇਡਾਂ ਵਿਚ ਪੰਜਾਬ ਦੀ ਰੱਸਾਕਸ਼ੀ ਦੀ ਟੀਮ ਦੀ ਝੰਡੀ

ਸੰਗਰੂਰ, 21 ਸਤੰਬਰ (ਧੀਰਜ ਪਸ਼ੌਰੀਆ) - ਦੇਸ਼ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਭਾਜਪਾ ਯੁਵਾ ਮੋਰਚਾ ਵੱਲੋਂ ਪੇਂਡੂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਉਪਰਾਲੇ ਤਹਿਤ ਹਰਿਆਣਾ ਦੇ ਫ਼ਰੀਦਾਬਾਦ ਵਿਖੇ ਨੌਰਥ ...

ਪੂਰੀ ਖ਼ਬਰ »

ਨੰਬਰਦਾਰਾਂ ਦਾ ਵਫ਼ਦ ਮੁੱਖ ਮੰਤਰੀ ਨੂੰ ਮਿਲੇਗਾ

ਸੰਗਰੂਰ, 21 ਸਤੰਬਰ (ਧੀਰਜ ਪਸ਼ੌਰੀਆ)-ਸੰਗਰੂਰ ਵਿਖੇ ਪੰਜਾਬ ਨੰਬਰਦਾਰਾ ਯੂਨੀਅਨ ਦੀ ਜ਼ਿਲ੍ਹਾ ਸੰਗਰੂਰ ਦੀ ਜ਼ਿਲ੍ਹਾ ਪ੍ਰਧਾਨ ਲਾਭ ਸਿੰਘ ਕੜੈਲ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਵਿੱਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਿਸਾਨਾਂ ਨੂੰ ਭਰੋਸੇ 'ਚ ਲੈਣ ਦੀ ਬਜਾਇ ਥਾਣਿਆਂ 'ਚ ਬੰਦ ਕਰਨਾ ਅਤਿ ਮੰਦਭਾਗਾ-ਐਡਵੋਕੇਟ ਸਿੱਧੂ

ਧਰਮਗੜ੍ਹ, 21 ਸਤੰਬਰ (ਗੁਰਜੀਤ ਸਿੰਘ ਚਹਿਲ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਚੋਣਾਂ ਮੌਕੇ ਕਾਂਗਰਸ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਵਾਉਣ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕਰਨ ਦਾ ਐਲਾਨ ...

ਪੂਰੀ ਖ਼ਬਰ »

ਐਮ.ਡੀ. ਸਵਰਨਜੀਤ ਸਿੰਘ ਵਲੋਂ ਰਾਮ ਲੀਲ੍ਹਾ ਦਾ ਉਦਘਾਟਨ

ਅਮਰਗੜ੍ਹ, 21 ਸਤੰਬਰ (ਹਰਿੰਦਰ ਸਿੰਘ)-ਰਾਮਾ ਕਲੱਬ ਕਰਵਾਈ ਜਾ ਰਹੀ ਰਾਮ-ਲੀਲ੍ਹਾ ਦਾ ਉਦਘਾਟਨ ਦਸਮੇਸ਼ ਮਕੈਨੀਕਲ ਵਰਕਸ ਐਮ.ਡੀ ਸਵਰਨਜੀਤ ਸਿੰਘ ਨੇ ਰੀਬਨ ਕੱਟ ਕੇ ਕੀਤਾ | ਉਨ੍ਹਾਂ ਨੌਜਵਾਨਾਂ ਨੂੰ ਭਗਵਾਨ ਰਾਮ ਦੇ ਜੀਵਨ ਤੋਂ ਪੇ੍ਰਰਨਾ ਲੈਣ ਲੈ ਕੇ ਜੀਵਨ ਸਫ਼ਲ ਬਣਾਉਣ ...

ਪੂਰੀ ਖ਼ਬਰ »

ਪੰਜ ਖਿਡਾਰਨਾਂ ਦੀ ਸਟੇਟ ਟੂਰਨਾਮੈਂਟ ਲਈ ਚੋਣ

ਅਮਰਗੜ੍ਹ, 21 ਸਤੰਬਰ (ਸੁਖਜਿੰਦਰ ਸਿੰਘ ਝੱਲ)-ਰਾਮ ਸਰੂਪ ਮੈਮੋਰੀਅਲ ਸਕੂਲ ਚੌਾਦਾ ਦੀਆਂ ਪੰਜ ਵਿਦਿਆਰਥਣਾਂ ਸਟੇਟ ਪੱਧਰੀ ਟੂਰਨਾਮੈਂਟ ਲਈ ਜ਼ਿਲ੍ਹਾ ਸੰਗਰੂਰ ਦੀ ਟੀਮ ਵਿਚ ਚੁਣੀਆਂ ਗਈਆਂ ਹਨ | ਮੋਗਾ ਵਿਖੇ ਹੋਣ ਵਾਲੇ ਸਾਫ਼ਟਬਾਲ ਅੰਡਰ-17 ਦੇ ਸੂਬਾ ਪੱਧਰੀ ਮੁਕਾਬਲੇ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਦੇ ਖਿਡਾਰੀਆਂ ਨੇ ਮੈਡਲ ਜਿੱਤੇ

ਲਹਿਰਾਗਾਗਾ, 21 ਸਤੰਬਰ (ਅਸ਼ੋਕ ਗਰਗ)-ਕੈਂਬਰਿਜ ਗਲੋਬਲ ਸਕੂਲ ਬੁਸਹਿਰਾ ਵਿੱਚ ਹੋਏ ਲਹਿਲ ਕਲਾਂ ਜ਼ੋਨ ਪੱਧਰੀ ਅਥਲੈਟਿਕ ਮੀਟ ਵਿੱਚ ਡਾ. ਦੇਵ ਰਾਜ ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਲਹਿਰਾਗਾਗਾ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ | ਇਸ ...

ਪੂਰੀ ਖ਼ਬਰ »

ਕੁੱਪ ਕਲਾਂ ਦੇ ਪੇਂਡੂ ਹਸਪਤਾਲ ਨੂੰ ਪੀ.ਐੱਚ.ਸੀ. ਦਾ ਦਰਜਾ ਦੇਣ ਦੀ ਮੰਗ ਦਾ ਵੱਡੀ ਗਿਣਤੀ ਲੋਕਾਂ ਵਲੋਂ ਸਮਰਥਨ

ਕੁੱਪ ਕਲਾਂ, 21 ਸਤੰਬਰ (ਰਵਿੰਦਰ ਸਿੰਘ ਬਿੰਦਰਾ) - ਵੱਡਾ ਘੱਲੂਘਾਰਾ ਕੁੱਪ ਰੋਹੀੜਾ ਦੇ 35 ਹਜ਼ਾਰ ਸ਼ਹੀਦਾਂ ਦੀ ਯਾਦ ਵਿੱਚ ਇਲਾਕੇ ਦੇ ਦੋ ਦਰਜਨ ਪਿੰਡਾਂ ਦੇ ਲੋਕਾਂ ਦੇ ਸਹਿਯੋਗ ਨਾਲ ਇਮਾਰਤ ਦੀ ਉਸਾਰੀ ਸਮੇਤ ਹੋਰ ਸਹੂਲਤਾਂ ਪੱਖੋਂ ਸੰਨ 1969'ਚ ਹੋਂਦ ਵਿੱਚ ਆਏ ਪੇਂਡੂ ...

ਪੂਰੀ ਖ਼ਬਰ »

ਸਟੇਡੀਅਮ 'ਚ ਪ੍ਰਸ਼ਾਸਨ ਵਲੋਂ ਪਖਾਨੇ ਮੁਕੰਮਲ ਕਰ ਕੇ ਚਾਲੂ ਕਰਨ ਦੇ ਦਾਅਵੇ ਝੂਠੇ-ਜੈਨ

ਸੁਨਾਮ ਊਧਮ ਸਿੰਘ ਵਾਲਾ, 21 ਸਤੰਬਰ (ਭੱੁਲਰ, ਧਾਲੀਵਾਲ) - ਭਾਵੇਂ ਸਰਕਾਰਾਂ ਵੱਲੋਂ ਲੋਕਾਂ ਨੰੂ ਖੁੱਲ੍ਹੇ ਵਿੱਚ ਪਖਾਨੇ ਜਾਣ ਤੋਂ ਰੋਕਣ ਅਤੇ ਸਾਫ਼ ਸਫ਼ਾਈ ਰੱਖਣ ਲਈ ਕਰੋੜਾਂ-ਅਰਬਾਂ ਖ਼ਰਚ ਕੇ ਸਵੱਛ ਭਾਰਤ ਅਭਿਆਨ ਤਹਿਤ ਲੋਕਾਂ ਨੰੂ ਜਾਗਰੂਕ ਕਰਨ ਦਾ ਢੰਡੋਰਾ ਪਿੱਟਿਆ ...

ਪੂਰੀ ਖ਼ਬਰ »

ਗੁਜਰਾਤ ਤੋਂ ਆਈ ਸੰਗਤ ਨੇ ਹੱਥ ਲਿਖਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦਰਸ਼ਨ ਕੀਤੇ

ਸੰਦੌੜ, 21 ਸਤੰਬਰ (ਜਗਪਾਲ ਸਿੰਘ ਸੰਧੂ)-ਪਿੰਡ ਕੁਠਾਲਾ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਜੀ ਸ਼ਹੀਦੀ ਵਿਖੇ ਗੁਜਰਾਤ ਸੂਬੇ ਦੇ ਪਿੰਡ ਅੰਗਾਰਏਸਵਰ (ਬੜੂਚ) ਉਦਾਸੀਨ ਮਹਾਂ ਮੰਡਲੇਸਵਰ ਸੁਆਮੀ ਮਨੀਸ਼ਾ ਨੰਦ ਤੋਂ ਬਾਅਦ ਗੱਦੀ ਨਸ਼ੀਨ ਮਾਤਾ ਸ਼ੁੱਭ ਮੂਰਤੀ ਨੇ ਆਪਣੇ ...

ਪੂਰੀ ਖ਼ਬਰ »

ਪੁਰਸ਼ਾਰਥੀ ਰਾਮ-ਲੀਲ੍ਹਾ ਦੀ ਸ਼ਾਨੋ-ਸ਼ੌਕਤ ਨਾਲ ਸ਼ੁਰੂਆਤ

ਸੰਗਰੂਰ, 21 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਪੁਰਸ਼ਾਰਥੀ ਸ੍ਰੀ ਰਾਮ-ਲੀਲ੍ਹਾ ਕਮੇਟੀ ਵੱਲੋਂ ਸਥਾਨਕ ਪਟਿਆਲਾ ਗੇਟ ਸਥਿਤ ਰਾਮ-ਲੀਲ੍ਹਾ ਮੈਦਾਨ ਵਿਖੇ ਰਾਮ-ਲੀਲ੍ਹਾ ਦੀ ਸ਼ੁਰੂਆਤ ਬੜੇ ਸ਼ਰਧਾ ਅਤੇ ਉਤਸ਼ਾਹ ਨਾਲ ਕੀਤੀ ਗਈ | ਰਾਮ-ਲੀਲ੍ਹਾ ਦਾ ਉਦਘਾਟਨ ...

ਪੂਰੀ ਖ਼ਬਰ »

ਟਰੈਫ਼ਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ

ਕੌਹਰੀਆਂ, 21 ਸਤੰਬਰ (ਮਾਲਵਿੰਦਰ ਸਿੰਘ ਸਿੱਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੌਹਰੀਆਂ ਵਿੱਚ ਮਨਦੀਪ ਸਿੰਘ ਸਿੱਧੂ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਮੁਤਾਬਿਕ ਟਰੈਫ਼ਿਕ ਨਿਯਮ ਅਤੇ ਸੜਕੀ ਸੁਰੱਖਿਆ ਸਬੰਧੀ ਸੈਮੀਨਾਰ ਸਕੂਲ ਮੁਖੀ ਜਤਿੰਦਰਪਾਲ ਸਿੰਘ ...

ਪੂਰੀ ਖ਼ਬਰ »

ਸਕੂਲ ਦੇ ਵਿਦਿਆਰਥੀਆਂ ਵਲੋਂ ਕਿਸਾਨ ਮੇਲੇ ਦਾ ਦੌਰਾ

ਘਰਾਚੋਂ, 21 ਸਤੰਬਰ (ਘੁਮਾਣ)- ਸਥਾਨਕ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਪਟਿਆਲਾ ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਲਗਾਏ ਗਏ ਕਿਸਾਨ ਮੇਲ ਵਿੱਚ ਸ਼ਾਮਿਲ ਹੋ ਕੇ ਭਰਪੂਰ ਜਾਣਕਾਰੀ ...

ਪੂਰੀ ਖ਼ਬਰ »

ਬੁਢਾਪਾ, ਵਿਧਵਾ, ਅੰਗਹੀਣ, ਬੇਸਹਾਰਾ ਬੱਚਿਆਂ ਦੀ ਪੈਨਸ਼ਨ ਦੀ ਜਾਂਚ ਮੁਕੰਮਲ ਹੋਣ ਕਿਨਾਰੇ

ਸੰਗਰੂਰ, 21 ਸਤੰਬਰ (ਧੀਰਜ ਪਸ਼ੌਰੀਆ)-ਪੰਜਾਬ ਦੇ ਹੁਕਮਾਂ ਉੱਤੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬੁਢਾਪਾ, ਵਿਧਵਾ, ਅੰਗਹੀਣ, ਬੇਸਹਾਰਾ ਬੱਚਿਆਂ ਦੀ ਸ਼ੁਰੂ ਕੀਤੀ ਗਈ ਪੈਨਸ਼ਨਾਂ ਦੀ ਜਾਂਚ ਮੁਕੰਮਲ ਹੋਣ ਕਿਨਾਰੇ ਹੈ | ਸੂਤਰਾਂ ਮੁਤਾਬਿਕ ਵਿਭਾਗ ਨੇ ਸੂਬੇ ਕੁਲ 20 ਲੱਖ ...

ਪੂਰੀ ਖ਼ਬਰ »

ਕਿਸਾਨਾਂ ਨੇ ਅਰਥੀ ਸਾੜ ਕੇ ਕੀਤੀ ਨਾਅਰੇਬਾਜ਼ੀ

ਕੌਹਰੀਆਂ, 21 ਸਤੰਬਰ (ਮਾਲਵਿੰਦਰ ਸਿੰਘ ਸਿੱਧੂ)-ਕਿਸਾਨ ਜਥੇਬੰਦੀਆਂ ਦੇ 22 ਸਤੰਬਰ ਵਾਲੇ ਧਰਨੇ ਨੂੰ ਅਸਫ਼ਲ ਕਰਨ ਲਈ ਪ੍ਰਸ਼ਾਸਨ ਵਲੋਂ ਕਿਸਾਨ ਆਗੂਆਂ ਦੀ ਗਿ੍ਫ਼ਤਾਰੀ ਲਈ ਘਰਾਂ ਅੰਦਰ ਛਾਪੇ ਮਾਰੀ ਕੀਤੀ ਜਾ ਰਹੀ ਹੈ | ਜਿਸ ਦੇ ਵਿਰੋਧ ਵਜੋਂ ਪਿੰਡ ਹਰੀਗੜ੍ਹ ਵਿਚ ਭਾਰਤੀ ...

ਪੂਰੀ ਖ਼ਬਰ »

ਖਾਤਾ ਧਾਰਕਾਂ ਨੂੰ ਏ.ਟੀ.ਐਮ. ਕਾਰਡ ਵੰਡੇ

ਘਰਾਚੋਂ, 21 ਸਤੰਬਰ (ਘੁਮਾਣ)- ਸਥਾਨਕ ਸਹਿਕਰੀ ਬੈਂਕ ਵੱਲੋਂ ਵਿੱਤੀ ਸਾਖਰਤਾ ਕੈਂਪ ਲਗਾਇਆ ਗਿਆ ਜਿਸ ਇਲਾਕੇ ਦੀਆਂ ਸਭਾਵਾਂ ਦੇ ਮੈਂਬਰ ਅਤੇ ਮੁਲਾਜ਼ਮ ਸ਼ਾਮਿਲ ਹੋਏ | ਕੌਾਸਲਰ ਸ: ਸੁਖਵਿੰਦਰ ਸਿੰਘ ਨੇ ਕਿਸਾਨਾਂ ਨੂੰ ਵੱਖ ਵੱਖ ਸਕੀਮਾਂ ਬਾਰੇ ਵਿਸਥਾਰ ਸਾਹਿਤ ...

ਪੂਰੀ ਖ਼ਬਰ »

ਬਲਾਕ ਪੱਧਰੀ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ

ਧੂਰੀ, 21 ਸਤੰਬਰ (ਸੁਖਵੰਤ ਸਿੰਘ ਭੁੱਲਰ) - ਪਿਛਲੇ ਦਿਨੀਂ ਬਲਾਕ ਪੱਧਰੀ ਧੂਰੀ ਦੀਆਂ ਖੇਡਾਂ ਬੀ.ਪੀ.ਈ.ਓ ਸ੍ਰੀਮਤੀ ਗੁਰਮੀਤ ਕੌਰ ਦੀ ਰਹਿਨੁਮਾਈ ਹੇਠ ਸ. ਪ੍ਰ.ਸ ਬਰੜਵਾਲ ਵਿਖੇ ਸੀ.ਐਚ.ਟੀ. ਸ੍ਰ ਲਾਭ ਸਿੰਘ ਅਤੇ ਸਮੂਹ ਸਟਾਫ਼ ਦੀ ਮਿਹਨਤ ਸਦਕਾ ਜੋਸ਼ੋ ਖਰੋਸ਼ ਨਾਲ ਕਰਵਾਈਆਂ ...

ਪੂਰੀ ਖ਼ਬਰ »

ਆਤਮਹੱਤਿਆ ਦੇ ਜ਼ਿੰਮੇਵਾਰਾਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ

ਲਹਿਰਾਗਾਗਾ, 21 ਸਤੰਬਰ (ਸੂਰਜ ਭਾਨ ਗੋਇਲ) - ਡੀ.ਐਫ.ਐਸ.ਓ. ਅਮਲੋਹ ਕਮਲਦੀਪ ਸਿੰਘ ਗਿੱਲ ਵੱਲੋਂ ਕੀਤੀ ਖ਼ੁਦਕੁਸ਼ੀ ਦੇ ਸੰਬੰਧ ਵਿੱਚ ਖ਼ੁਰਾਕ ਸਪਲਾਈਜ਼ ਦਫ਼ਤਰ ਲਹਿਰਾਗਾਗਾ ਵਿਖੇ ਸ਼ੋਕ ਪ੍ਰਗਟ ਕੀਤਾ ਅਤੇ ਇਸ ਨੰੂ ਮੰਦਭਾਗੀ ਘਟਨਾ ਕਰਾਰ ਦਿੱਤਾ ਗਿਆ | ਇਸ ਸੰਬੰਧੀ ...

ਪੂਰੀ ਖ਼ਬਰ »

ਲੌਾਗੋਵਾਲ ਵਿਖੇ ਕਿਸਾਨ ਸੰਘਰਸ਼ ਤੀਜੇ ਦਿਨ 'ਚ ਪ੍ਰਵੇਸ਼

ਲੌਾਗੋਵਾਲ, 21 ਸਤੰਬਰ (ਵਿਨੋਦ, ਜੱਸੀ)-ਮੰਗਲਵਾਰ ਨੂੰ ਲੌਾਗੋਵਾਲ ਵਿਖੇ ਕਿਸਾਨਾਂ ਅਤੇ ਪੁਲਿਸ ਦਰਮਿਆਨ ਹੋਏ ਟਕਰਾਓ ਤੋਂ ਬਾਦ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵਿੱਢਿਆ ਸੰਘਰਸ਼ ਅੱਜ ਤੀਜੇ ਦਿਨ ਵਿੱਚ ਪ੍ਰਵੇਸ਼ ਕਰ ਗਿਆ ਹੈ | ਸਥਾਨਕ ਗੁੱਗਾ ਮਾੜੀ 'ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX