ਤਾਜਾ ਖ਼ਬਰਾਂ


ਤੇਜ਼ ਹਨੇਰੀ ਨੇ ਬਿਜਲੀ ਦੇ ਟਾਵਰ ਪੁੱਟੇ
. . .  about 1 hour ago
ਕੌਹਰੀਆਂ-17 ਜੂਨ-(ਮਾਲਵਿੰਦਰ ਸਿੰਘ ਸਿੱਧੂ)-ਹਲਕਾ ਦਿੜ੍ਹਬਾ ਮੰਡੀ ਦੇ ਪਿੰਡ ਉਭਿਆ ਵਿਚ ਕੁੱਝ ਏਰੀਏ ਵਿਚ ਹਲਕੇ ਮੀਂਹ ਨਾਲ ਜ਼ਬਰਦਸਤ ਹਨੇਰੀ ਆਈ ਜਿਸ ਨਾਲ ਬਿਜਲੀ ਦੇ ਵੱਡ ਆਕਾਰੀ ਟਾਵਰ ਪੁੱਟ ਦਿੱਤੇ ਅਤੇ ...
ਨਵੀਂ ਦਿੱਲੀ : ਜੇ ਪੀ ਨੱਢਾ ਨੂੰ ਬਣਾਇਆ ਭਾਜਪਾ ਦਾ ਕਾਰਜਕਾਰੀ ਪ੍ਰਧਾਨ
. . .  about 1 hour ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਹੁਣ ਤੱਕ 104 ਬੱਚਿਆ ਦੀ ਮੌਤ
. . .  about 1 hour ago
ਪਟਨਾ, 17 ਜੂਨ - ਬਿਹਾਰ ਦੇ ਮੁਜ਼ੱਫਰਪੁਰ ਵਿਖੇ ਚਮਕੀ ਬੁਖ਼ਾਰ ਦੇ ਚੱਲਦਿਆਂ ਹੁਣ ਤੱਕ 104 ਬੱਚਿਆ ਦੀ ਮੌਤ ਹੋ ....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : 6 ਓਵਰਾਂ ਤੋਂ ਬਾਅਦ ਬੰਗਲਾਦੇਸ਼ 38/0
. . .  about 1 hour ago
ਪੁਲਵਾਮਾ 'ਚ ਫੌਜ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 5 ਜਵਾਨ ਜ਼ਖਮੀ, 1 ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 17 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਦੀ ਗੱਡੀ 'ਤੇ ਅੱਤਵਾਦੀਆਂ ਵੱਲੋਂ ਆਈ.ਡੀ. ਧਮਾਕਾ ਕੀਤੇ ਜਾਣ ਦੀ ਖਬਰ ਮਿਲੀ ਹੈ। ਇਸ ਹਮਲੇ 'ਚ ਸੁਰੱਖਿਆ ਬਲਾਂ ਦੀ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਘਟਨਾ ਵਾਲੀ ਥਾਂ 'ਤੇ ਸੁਰੱਖਿਆ ਬਲਾਂ ਅਤੇ ....
ਮੇਹੁਲ ਚੌਕਸੀ ਨੇ ਬੰਬੇ ਹਾਈਕੋਰਟ ਨੂੰ ਸੌਂਪਿਆ ਹਲਫ਼ਨਾਮਾ, ਕਿਹਾ- ਇਲਾਜ ਲਈ ਛੱਡਿਆ ਦੇਸ਼
. . .  about 2 hours ago
ਨਵੀਂ ਦਿੱਲੀ, 17 ਜੂਨ- ਪੀ.ਐਨ.ਬੀ. ਘੋਟਾਲੇ ਦੇ ਦੋਸ਼ੀ ਮੇਹੁਲ ਚੌਕਸੀ ਨੇ ਬਿਮਾਰੀਆਂ ਦੇ ਵੇਰਵੇ ਦੇ ਨਾਲ ਬੰਬੇ ਹਾਈਕੋਰਟ ਨੂੰ ਹਲਫ਼ਨਾਮਾ ਭੇਜਿਆ ਹੈ। ਚੌਕਸੀ ਨੇ ਕਿਹਾ ਕਿ ਉਹ ਦੇਸ਼ ਨੂੰ ਛੱਡ ਕੇ ਨਹੀਂ ਭੱਜਿਆ ਸਗੋਂ ਮੈਡੀਕਲ ਇਲਾਜ ਲਈ ਦੇਸ਼ ਨੂੰ ਛੱਡਿਆ ਹੈ। ਮੇਹੁਲ ....
ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ
. . .  about 2 hours ago
ਬੁਢਲਾਡਾ, 17 ਜੂਨ (ਸਵਰਨ ਸਿੰਘ ਰਾਹੀ)- ਪਿੰਡ ਰੱਲੀ ਵਿਖੇ ਰਹਿੰਦੇ ਪ੍ਰਵਾਸੀ ਮਜ਼ਦੂਰ ਦੀ ਇੱਕ ਨਬਾਲਗ ਬਾਲੜੀ ਨਾਲ ਉਸ ਦੇ ਰਿਸ਼ਤੇਦਾਰੀ 'ਚੋਂ ਇਕ ਵਿਅਕਤੀ(ਮਾਮਾ) ਵੱਲੋਂ ਜਬਰ ਜਨਾਹ ਕਰਨ ਦੀ ਖ਼ਬਰ ਹੈ। ਥਾਣਾ ਸਦਰ ਮੁਖੀ ਇੰਸਪੈਕਟਰ ਜਸਵਿੰਦਰ ਕੌਰ ਨੇ ....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 322 ਦੌੜਾਂ ਦਾ ਟੀਚਾ
. . .  about 2 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਸੱਤਵਾਂ ਝਟਕਾ
. . .  about 2 hours ago
ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ
. . .  about 3 hours ago
ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ) - ਸੋਸ਼ਲ ਮੀਡੀਆ 'ਤੇ ਵੱਖ-ਵੱਖ ਵਰਗਾਂ ਵਿਰੁੱਧ ਪਿੰਡ ਰਹਿਪਾਂ ਦੀ ਰਹਿਣ ਵਾਲੀ ਮਹਿਲਾ ਅਕਾਲੀ ਆਗੂ ਬਲਵਿੰਦਰ ਕੌਰ ਢੀਂਡਸਾ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ। ਬਲਵਿੰਦਰ ਕੌਰ ਢੀਂਡਸਾ ਨੇ ਸੋਸ਼ਲ ਮੀਡੀਆ ਤੇ ....
ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ
. . .  about 3 hours ago
ਸੰਗਰੂਰ, 17 ਜੂਨ (ਧੀਰਜ ਪਸ਼ੋਰੀਆ)- ਕੁਝ ਦਿਨ ਪਹਿਲਾਂ ਸ਼ਿਲਾਂਗ ਅਤੇ ਲੰਘੇ ਦਿਨ ਦਿੱਲੀ 'ਚ ਦੋ ਸਿੱਖਾਂ ਦੀ ਪੁਲਿਸ ਵਲੋਂ ਕੀਤੀ ਗਈ ਕੁੱਟਮਾਰ ਨੂੰ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਦੀ ਇੱਕ...
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  about 3 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  about 3 hours ago
ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  about 3 hours ago
ਫ਼ਤਿਹਗੜ੍ਹ ਸਾਹਿਬ, 17 ਜੂਨ (ਅਰੁਣ ਆਹੂਜਾ)- ਸਰਹਿੰਦ ਦੇ ਸ਼ਮਸ਼ੇਰ ਨਗਰ ਚੌਂਕ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆਂ ਜਦੋਂ ਚੰਡੀਗੜ੍ਹ ਦਿਸ਼ਾ ਤੋਂ ਆ ਰਹੇ ਛੋਟੇ ਟੈਂਪੂ ਨੂੰ ....
ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
. . .  about 3 hours ago
ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਦਿਨ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਦਿੱਲੀ ਪੁਲਿਸ ਵੱਲੋਂ ਕੀਤੀ ਬੇਤਹਾਸ਼ਾ ਕੁੱਟਮਾਰ ਅਤੇ ਉਸ ਨੂੰ ਸੜਕ ਤੇ ਧੂਹ-ਧੂਹ ਕੇ ਥਾਣੇ ਲਿਜਾਉਣ ਦੇ ਰੋਸ ਵਜੋਂ ਵੱਖ-....
ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ
. . .  about 3 hours ago
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 193/3
. . .  about 3 hours ago
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
. . .  about 3 hours ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ
. . .  about 4 hours ago
31 ਓਵਰਾਂ ਤੋਂ ਬਾਅਦ ਵੈਸਟਇੰਡੀਜ਼ 156/2
. . .  about 4 hours ago
ਸਿੱਖਾਂ ਨਾਲ ਕੁੱਟਮਾਰ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਮੰਗੀ ਰਿਪੋਰਟ
. . .  about 4 hours ago
ਦਿੱਲੀ ਪੁਲਿਸ ਵਲੋਂ ਦੋ ਸਿੱਖਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਪਾਕਿ ਸਿੱਖਾਂ 'ਚ ਰੋਸ
. . .  about 4 hours ago
ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਸਬੰਧੀ ਦੇਸ਼ ਦੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ
. . .  about 4 hours ago
ਬਿਹਾਰ 'ਚ 22 ਜੂਨ ਤੱਕ ਸਾਰੇ ਸਰਕਾਰੀ ਸਕੂਲ ਰਹਿਣਗੇ ਬੰਦ
. . .  about 5 hours ago
ਭਾਈ ਲੌਂਗੋਵਾਲ ਨੇ ਪੁਲਿਸ ਵਲੋਂ ਦੋ ਸਿੱਖਾਂ ਦੀ ਜ਼ਾਲਮਾਨਾ ਕੁੱਟਮਾਰ ਦੀ ਕੀਤੀ ਨਿੰਦਾ
. . .  about 5 hours ago
ਗੋਲੀ ਲੱਗਣ ਨਾਲ ਹੋਮਗਾਰਡ ਜਵਾਨ ਦੀ ਭੇਦਭਰੀ ਹਾਲਤਾਂ 'ਚ ਮੌਤ
. . .  about 5 hours ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  about 5 hours ago
ਪਟਨਾ-ਅੰਮ੍ਰਿਤਸਰ ਵਿਚਕਾਰ ਰੋਜ਼ਾਨਾ ਏਅਰ ਇੰਡੀਆ ਦੀ ਹਵਾਈ ਉਡਾਣ ਹੋਵੇਗੀ ਸ਼ੁਰੂ- ਪੁਰੀ
. . .  about 5 hours ago
ਵਿਸ਼ਵ ਕੱਪ 2019 : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 33/1
. . .  about 5 hours ago
ਦੱਖਣੀ ਅਫ਼ਰੀਕਾ 'ਚ ਵਾਪਰੇ ਸੜਕ ਹਾਦਸੇ 'ਚ 26 ਲੋਕਾਂ ਦੀ ਮੌਤ
. . .  about 5 hours ago
ਚੋਰਾਂ ਨੇ ਲੋਪੋਕੇ ਦੇ ਗੁਰਦੁਆਰਾ ਸਾਹਿਬ ਦੀ ਭੰਨੀ ਗੋਲਕ, ਸੱਚਖੰਡ ਸਾਹਿਬ 'ਚ ਵੀ ਕੀਤੀ ਬੇਅਦਬੀ
. . .  about 5 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਬਿਹਾਰ ਦੇ ਮੁੱਖ ਮੰਤਰੀ ਨੇ ਕੀਤੀ ਮੁਲਾਕਾਤ
. . .  about 4 hours ago
ਵਿਸ਼ਵ ਕੱਪ 2019 : ਵੈਸਟਇੰਡੀਜ਼ ਨੂੰ ਲੱਗਾ ਪਹਿਲਾ ਝਟਕਾ, ਕ੍ਰਿਸ ਗੇਲ ਆਊਟ
. . .  about 6 hours ago
ਸ੍ਰੀ ਮੁਕਤਸਰ ਸਾਹਿਬ: ਡਾਕਟਰਾਂ ਵੱਲੋਂ ਮੁਕੰਮਲ ਹੜਤਾਲ
. . .  about 6 hours ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ, ਇੱਕ ਜ਼ਖ਼ਮੀ
. . .  about 6 hours ago
ਅਹਿਮਦਗੜ੍ਹ 'ਚ ਡਾਕਟਰਾਂ ਵੱਲੋਂ ਹੜਤਾਲ
. . .  about 6 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਬੰਗਲਾਦੇਸ਼ ਵਲੋਂ ਟਾਸ ਜਿੱਤ ਕੇ ਵੈਸਟਇੰਡੀਜ਼ ਨੂੰ ਬੱਲੇਬਾਜ਼ੀ ਦਾ ਸੱਦਾ
. . .  about 6 hours ago
ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਸਲਮਾਨ ਖ਼ਾਨ ਨੂੰ ਜੋਧਪੁਰ ਕੋਰਟ ਤੋਂ ਮਿਲੀ ਰਾਹਤ
. . .  about 6 hours ago
ਪੁਲਿਸ ਵਲੋਂ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਦੀ ਘਟਨਾ ਦੀ ਕੇਜਰੀਵਾਲ ਨੇ ਕੀਤੀ ਨਿੰਦਾ
. . .  about 7 hours ago
ਜਾਪਾਨ ਦੇ ਸਫ਼ੀਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 5 hours ago
ਫਤਿਹਵੀਰ ਦੀ ਮੌਤ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਨੂੰ ਭੇਜਿਆ ਨੋਟਿਸ
. . .  about 7 hours ago
ਦੇਸ਼ ਭਰ 'ਚ ਡਾਕਟਰਾਂ ਦੀ ਹੜਤਾਲ, ਮਰੀਜ਼ ਹੋਏ ਪਰੇਸ਼ਾਨ
. . .  about 7 hours ago
ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜੇ
. . .  about 8 hours ago
18 ਸਾਲਾ ਨੌਜਵਾਨ ਦੀ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ
. . .  about 8 hours ago
ਪੌਂਟੀ ਚੱਢਾ ਦੇ ਪੁੱਤਰ ਮੌਂਟੀ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ
. . .  about 8 hours ago
ਦਿੱਲੀ 'ਚ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਬੇਟੇ ਦੀ ਪੁਲਿਸ ਮੁਲਾਜ਼ਮਾਂ ਵਲੋਂ ਬੇਰਹਿਮੀ ਨਾਲ ਕੁੱਟਮਾਰ
. . .  about 7 hours ago
ਪੁਲਿਸ ਨੇ 8 ਲੁਟੇਰਿਆਂ ਨੂੰ ਨਗਦੀ ਅਤੇ ਤਿੰਨ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  about 8 hours ago
ਭਾਜਪਾ ਦੀ ਸੰਸਦ ਮੈਂਬਰ ਸਮ੍ਰਿਤੀ ਇਰਾਨੀ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 8 hours ago
ਕਰੰਟ ਲੱਗਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  about 9 hours ago
ਦਸੂਹਾ ਦੀਆਂ ਵੱਖ-ਵੱਖ ਸੰਸਥਾਵਾਂ ਨੇ ਡਾਕਟਰਾਂ ਦੇ ਹੱਕ 'ਚ ਆਵਾਜ਼ ਕੀਤੀ ਬੁਲੰਦ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਅੱਸੂ ਸੰਮਤ 549

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਸਵੱਛ ਭਾਰਤ ਪੰਜਾਬ ਮਿਸ਼ਨ ਤਹਿਤ ਸਵੱਛਤਾ ਰੱਥ ਰਵਾਨਾ

ਜ਼ੀਰਾ, 21 ਸਤੰਬਰ (ਜਗਤਾਰ ਸਿੰਘ ਮਨੇਸ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ 15 ਸਤੰਬਰ ਤੋਂ 02 ਅਕਤੂਬਰ ਤੱਕ ਸਵੱਛ ਭਾਰਤ ਪੰਜਾਬ ਮਿਸ਼ਨ ਤਹਿਤ ਮਨਾਏ ਜਾ ਰਹੇ ਸਵੱਛਤਾ ਪੰਦ੍ਹਰਵਾੜੇ ਸਬੰਧੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਇਕ ਸਵੱਛਤਾ ਰੱਥ ਲੋਕਾਂ ਨੂੰ ਜਾਗਰੂਕ ਕਰਨ ਲਈ ਤਿਆਰ ਕੀਤਾ ਗਿਆ, ਜਿਸ ਨੂੰ ਸਾਬਕਾ ਮੰਤਰੀ ਚੇਅਰਮੈਨ ਇੰਦਰਜੀਤ ਸਿੰਘ ਜ਼ੀਰਾ, ਕਿਸਾਨ ਮਜ਼ਦੂਰ ਸੈਲ ਕਾਂਗਰਸ ਪੰਜਾਬ ਅਤੇ ਕਾਰਜਕਾਰੀ ਇੰਜੀਨੀਅਰ ਰਵਿੰਦਰ ਕੁਮਾਰ ਨੇ ਸਾਂਝੇ ਤੌਰ 'ਤੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਨ ਲਈ ਵਚਨਬੱਧ ਹੈ | ਇਸ ਮੌਕੇ ਇੰਜੀਨੀਅਰ ਰਵਿੰਦਰ ਕੁਮਾਰ ਨੇ ਕਿਹਾ ਕਿ ਸਵੱਛਤਾ ਰੱਥ ਹਲਕੇ ਦੇ ਪਿੰਡਾਂ ਵਿਚ ਲੋਕਾਂ ਨੂੰ ਪਖਾਨੇ ਬਣਾਉਣ ਤੇ ਖੁੱਲ੍ਹੇ 'ਚ ਸ਼ੋਚ ਕਰਨ ਤੋਂ ਰੋਕਣ ਤੇ ਫੈਲਦੀਆਂ ਬਿਮਾਰੀਆਂ ਤੋਂ ਜਗਰੂਕ ਕਰਨ ਦੇ ਮੰਤਵ ਤਹਿਤ ਬਣਾਇਆ ਗਿਆ ਹੈ | ਇਸ ਮੌਕੇ ਰੱਥ ਰਵਾਨਾ ਕਰਨ ਡਾ: ਰਛਪਾਲ ਸਿੰਘ ਬਲਾਕ ਪ੍ਰਧਾਨ ਕਾਂਗਰਸ ਕਮੇਟੀ, ਕੁਲਬੀਰ ਸਿੰਘ ਟਿੰਮੀ, ਸਰਪੰਚ ਬਲਵਿੰਦਰ ਸਿੰਘ ਬੁੱਟਰ, ਜਸਕਰਨ ਸਿੰਘ ਪੀ.ਏ, ਕੁਲਦੀਪ ਸਿੰਘ ਸੁਖੇਵਾਲਾ, ਚੇਅਰਮੈਨ ਗੁਰਭਗਤ ਸਿੰਘ, ਗੋਰਾ ਗਿੱਲ ਤੋਂ ਇਲਾਵਾ ਵਿਭਾਗ ਦੇ ਜੇ.ਈ ਲਛਮਣ ਸਿੰਘ, ਜਸਵੰਤ ਸਿੰਘ, ਜਗਜੀਤ ਸਿੰਘ, ਈਸ਼ਵਰ ਚੰਦਰ ਸ਼ਾਹ ਡੀ. ਐਸ. ਸੀ, ਲਵਦੀਪ ਸ਼ਰਮਾ, ਦੀਪਕ ਕੁਮਾਰ ਸੋਸ਼ਲ ਸਟਾਫ਼, ਹਰਪ੍ਰੀਤ ਕੌਰ ਧਾਲੀਵਾਲ ਆਈ. ਈ. ਸੀ. ਸਰਕਲ, ਰੋਹਿਤ ਭਾਰਦਵਾਜ, ਆਦਿ ਵੀ ਸ਼ਾਮਿਲ ਸਨ |

ਅਬੋਹਰ ਦੀ ਨਰਮਾ ਮੰਡੀ 'ਚ ਬੋਲੀ ਮੌਕੇ ਹੁੰਦੀ ਹੈ ਕਿਸਾਨਾਂ ਦੀ ਖੱਜਲ ਖ਼ੁਆਰੀ

ਅਬੋਹਰ, 21 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਨਰਮਾ ਮੰਡੀ ਵਿਚ ਨਰਮੇ ਦੀ ਬੋਲੀ ਮੌਕੇ ਹਰ ਰੋਜ਼ ਕਿਸਾਨਾਂ ਦੀ ਖੱਜਲ ਖ਼ੁਆਰੀ ਹੁੰਦੀ ਹੈ | ਸਵੇਰੇ ਜਦੋਂ ਮੰਡੀ ਦੇ ਅਧਿਕਾਰੀ ਤੇ ਕਰਮਚਾਰੀ ਨਰਮੇ ਦੀ ਬੋਲੀ ਕਰਵਾਉਂਦੇ ਹਨ ਤਾਂ ਇੱਕ ਅੱਧੇ ਸ਼ੈੱਡ ਵਿਚ ਤਾਂ ਵਪਾਰੀ ਠੀਕ ...

ਪੂਰੀ ਖ਼ਬਰ »

ਸਥਾਨਕ ਗੰਗਾਨਗਰ ਰੋਡ 'ਤੇ ਸੜਕ ਹਾਦਸੇ 'ਚ ਵਿਅਕਤੀ ਫੱਟੜ

ਅਬੋਹਰ, 21 ਸਤੰਬਰ (ਸੁਖਜੀਤ ਸਿੰਘ ਬਰਾੜ)-ਅੱਜ ਸਵੇਰੇ ਸਥਾਨਕ ਗੰਗਾਨਗਰ ਰੋਡ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਵਿਅਕਤੀ ਫੱਟੜ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਆਲਮਗੜ੍ਹ ਬਾਈਪਾਸ ਚੌਕ ਵਿਚ ਕਰਿਆਨੇ ਦੀ ਦੁਕਾਨ ਕਰਨ ਵਾਲਾ ਪ੍ਰੇਮ ਕੁਮਾਰ ...

ਪੂਰੀ ਖ਼ਬਰ »

ਨਕਲੀ ਜ਼ਮੀਨ ਮਾਲਕ ਬਣ ਕੇ ਮਾਰੀ ਭੋਲੇ-ਭਾਲੇ ਕਿਸਾਨ ਪਰਿਵਾਰ ਨਾਲ 58 ਲੱਖ ਦੀ ਠੱਗੀ

ਫ਼ਿਰੋਜ਼ਪੁਰ, 21 ਸਤੰਬਰ (ਜਸਵਿੰਦਰ ਸਿੰਘ ਸੰਧੂ)-ਸਾਢੇ 9 ਕਿੱਲੇ ਮਾਲਕੀ ਜ਼ਮੀਨ ਵੇਚ 12 ਕਿੱਲੇ ਤੋਂ ਵਧੇਰੇ ਜ਼ਮੀਨ ਬਣਾਉਣ ਦੇ ਚੱਕਰ 'ਚ ਇਕ ਭੋਲੇ-ਭਾਲੇ ਕਿਸਾਨ ਪਰਿਵਾਰ ਵਲੋਂ 58 ਲੱਖ ਦੀ ਠੱਗੀ ਖਾ ਲੈਣ ਦੀ ਖ਼ਬਰ ਹੈ | ਸਭ ਕੁਝ ਲੁੱਟ-ਪੁੱਟ ਹੋ ਜਾਣ ਦੇ ਸਦਮੇ 'ਚ ਕਿਸਾਨ ...

ਪੂਰੀ ਖ਼ਬਰ »

ਬਦਫੈਲੀ ਕਰਨ ਵਾਲਿਆਂ ਖਿਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 21 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਕੁੱਲਗੜ੍ਹੀ ਅਧੀਨ ਪੈਂਦੇ ਪਿੰਡ ਸੁੱਧ ਸਿੰਘ ਵਾਲਾ ਵਿਖੇ ਦੋ ਵਿਅਕਤੀਆਂ ਵਲੋਂ ਖੇਤ ਮੋਟਰ 'ਤੇ ਲਿਜਾ ਕੇ ਇਕ ਵਿਅਕਤੀ ਨੂੰ ਸ਼ਰਾਬੀ ਕਰ ਉਸ ਨਾਲ ਬਦਫੈਲੀ ਕਰ ਲਏ ਜਾਣ ਦੀ ਖ਼ਬਰ ਹੈ | ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਫ਼ਿਰੋਜ਼ਪੁਰ, 21 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਘੱਲ ਖੁਰਦ ਅਧੀਨ ਪੈਂਦੇ ਪਿੰਡ ਫ਼ਿਰੋਜ਼ਸ਼ਾਹ ਦੇ ਰਕਬੇ ਵਿਚੋਂ ਪੁਲਿਸ ਨੇ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਸਹਾਇਕ ਥਾਣੇਦਾਰ ਸੁਖਦਰਸ਼ਨ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਕਾਰਵਾਈ ...

ਪੂਰੀ ਖ਼ਬਰ »

ਬੀ.ਡੀ.ਪੀ.ਓ ਨਾਲ ਮਾਰ ਕੁੱਟ ਕਰਨ ਵਾਲੇ 16 ਵਿਅਕਤੀਆਂ 'ਤੇ ਮਾਮਲਾ ਦਰਜ

ਜਲਾਲਾਬਾਦ, 21 ਸਤੰਬਰ (ਕਰਨ ਚੁਚਰਾ)-ਥਾਣਾ ਸਿਟੀ ਪੁਲਿਸ ਨੇ ਬੀ.ਡੀ.ਪੀ.ਓ ਦੇ ਨਾਲ ਮਾਰ ਕੁੱਟ ਕਰਨ ਵਾਲੇ 16 ਦੋਸ਼ੀਆਂ ਉੱਤੇ ਪਰਚਾ ਦਰਜ ਕੀਤਾ ਹੈ ¢ ਜਾਾਚ ਅਧਿਕਾਰੀ ਗੁਰਨੈਬ ਸਿੰਘ ਨੇ ਦੱਸਿਆ ਕਿ ਉਨ੍ਹਾਾ ਨੂੰ ਬੀ.ਡੀ.ਪੀ.ਓ ਨਿਰਮਲ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ...

ਪੂਰੀ ਖ਼ਬਰ »

ਦੋ ਵਿਅਕਤੀਆਂ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ

ਅਬੋਹਰ, 21 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਇੱਕ ਦੀ ਪੁਲਿਸ ਵੱਲੋਂ ਦੋ ਵਿਅਕਤੀਆਂ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਪੁਲਿਸ ਨੂੰ ਦਿੱਤੇ ਬਿਆਨਾਂ ਰਾਹੀਂ ਚੇਤਨਦਾਸ ਪੁੱਤਰ ਮਨਸਾ ਦਾਸ ਵਾਸੀ ਸਥਾਨਕ ਤਨੇਜਾ ਕੰਪਨੀ ਨੇ ਦੱਸਿਆ ...

ਪੂਰੀ ਖ਼ਬਰ »

ਜੌਹਨਡੀਅਰ ਨੇ ਸ਼ੋਅ ਰੂਮ ਮੈਸਰਜ਼ ਬ੍ਰਦਰਜ਼ ਟ੍ਰੈਕਟਰ 'ਤੇ 17 ਲੋਕਾਂ ਨੂੰ ਦਿੱਤੇ ਟ੍ਰੈਕਟਰ

ਅਬੋਹਰ, 21 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਜੌਹਨਡੀਅਰ ਕੰਪਨੀ ਵੱਲੋਂ ਵੱਖ-ਵੱਖ ਟ੍ਰੈਕਟਰਾਂ ਦੀ ਮਾਡਲ ਕਿਸਾਨਾਂ ਨੂੰ ਡਿਲੀਵਰ ਕੀਤੇ ਗਏ | ਸੀਤੋ ਰੋੜ ਚੌਕ 'ਚ ਸਥਿਤ ਮੈਸਰਜ਼ ਬ੍ਰਦਰਜ਼ ਟ੍ਰੈਕਟਰਜ਼ ਵਿਖੇ 17 ਜਣਿਆਂ ਨੂੰ ਟ੍ਰੈਕਟਰ ਇਕੱਠੇ ਦਿੱਤੇ ਗਏ | ਕੰਪਨੀ ਦੇ ...

ਪੂਰੀ ਖ਼ਬਰ »

ਨੌਕਰੀ ਦਾ ਝਾਂਸਾ ਦੇ 11 ਲੱਖ ਦੀ ਠੱਗੀ ਮਾਰਨ ਵਾਲੇ ਖਿਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 21 ਸਤੰਬਰ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਸ਼ਹਿਰ ਪੁਲਿਸ ਨੇ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ 11 ਲੱਖ ਰੁਪਏ ਠੱਗ ਲੈ ਜਾਣ ਵਾਲੇ ਖਿਲਾਫ਼ ਧੋਖਾਧੜੀ ਦਾ ਮੁਕੱਦਮਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਸਤਪਾਲ ਸਿੰਘ ਨੇ ਦੱਸਿਆ ਕਿ ਪੋਲਸ ਮਸੀਹ ਪੁੱਤਰ ...

ਪੂਰੀ ਖ਼ਬਰ »

ਫ਼ੌਜ ਦੇ ਲਾਂਸ ਨਾਇਕ ਦੀ ਕੁੱਟਮਾਰ ਕਰਕੇ ਖੋਹਿਆ ਮੋਟਰਸਾਈਕਲ ਤੇ ਮੋਬਾਈਲ

ਫ਼ਿਰੋਜ਼ਪੁਰ, 21 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਛਾਉਣੀ ਚੰੁਗੀ ਨੰਬਰ 7 ਲਾਗੇ ਅਗਿਆਤ ਵਿਅਕਤੀਆਂ ਵਲੋਂ ਲਾਸ ਨਾਇਕ ਵਿਕਰਮ ਸਿੰਘ ਦੀ ਭਾਰੀ ਕੁੱਟਮਾਰ ਕਰਕੇ ਸੱਟਾਂ ਮਾਰਨ ਉਪਰੰਤ ਮੋਟਰਸਾਈਕਲ ਅਤੇ ਮੋਬਾਈਲ ਖੋਹ ਕੇ ਲੈ ਜਾਣ ਦੀ ਖ਼ਬਰ ਹੈ | ਸਹਾਇਕ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਤੋਂ ਖੋਹੇ 1 ਲੱਖ 90 ਹਜ਼ਾਰ

ਫ਼ਿਰੋਜ਼ਪੁਰ, 21 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਮੋਹਨ ਕੇ ਉਤਾੜ ਵਿਖੇ ਦੋ ਕਾਰ ਸਵਾਰ ਅਣਪਛਾਤੇ ਵਿਅਕਤੀਆਂ ਵਲੋਂ ਮੋਟਰਸਾਈਕਲ ਸਵਾਰ ਦੀ ਕੁੱਟਮਾਰ ਕਰਨ ਉਪਰੰਤ ਉਸ ਕੋਲੋਂ 1 ਲੱਖ 90 ਹਜ਼ਾਰ ਰੁਪਏ ਖੋਹ ਲੈਣ ਦੀ ਖ਼ਬਰ ਹੈ ...

ਪੂਰੀ ਖ਼ਬਰ »

ਦਹੇਜ ਲਈ ਨੂੰਹ ਨੂੰ ਪਰੇਸ਼ਾਨ ਕਰਨ ਵਾਲੇ 3 ਦੋਸ਼ੀਆਂ 'ਤੇ ਪਰਚਾ

ਜਲਾਲਾਬਾਦ, 21 ਸਤੰਬਰ (ਕਰਨ ਚੁਚਰਾ)-ਥਾਣਾ ਸਿਟੀ ਪੁਲਿਸ ਨੇ ਦਹੇਜ ਲਈ ਨੂੰ ਹ ਨੂੰ ਪਰੇਸ਼ਾਨ ਕਰਨ ਵਾਲੇ 3 ਦੋਸ਼ੀਆਂ 'ਤੇ ਪਰਚਾ ਦਰਜ ਕੀਤਾ ਹੈ ¢ ਜਾਾਚ ਅਧਿਕਾਰੀ ਭਜਨ ਸਿੰਘ ਨੇ ਦੱਸਿਆ ਕਿ ਉਨ੍ਹਾਾ ਨੂੰ ਹੰਸ ਰਾਜ ਪੁੱਤਰ ਕੋਟੂ ਰਾਮ ਵਾਸੀ ਜੰਮੂ ਬਸਤੀ ਜਲਾਲਾਬਾਦ ਨੇ ...

ਪੂਰੀ ਖ਼ਬਰ »

ਦੋਹਰੇ ਕਤਲ ਕਾਂਡ ਦੀ ਦੋਸ਼ੀ ਔਰਤ ਨੂੰ ਦੂਹਰੀ ਉਮਰ ਕੈਦ

ਫ਼ਿਰੋਜ਼ਪੁਰ, 21 ਸਤੰਬਰ (ਰਾਕੇਸ਼ ਚਾਵਲਾ)-ਦੋਹਰੇ ਹੱਤਿਆ ਕਾਂਡ ਦੀ ਹੱਤਿਆਰੀ ਇਕ ਔਰਤ ਨੂੰ ਫ਼ਿਰੋਜ਼ਪੁਰ ਦੀ ਅਦਾਲਤ ਨੇ ਦੂਹਰੀ ਉਮਰ ਕੈਦ ਦੀ ਸਜ਼ਾ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ਅਨੁਸਾਰ ਮੁੱਦਈ ਮਨਪ੍ਰੀਤ ਸਿੰਘ ਮਨੀ ਪੁੱਤਰ ਸੁਖਵੰਤ ਸਿੰਘ ਹਾਲ ਵਾਸੀ ਪਾਰਕ ...

ਪੂਰੀ ਖ਼ਬਰ »

ਰੇਤ ਦੇ ਕਾਲੇ ਕਾਰੋਬਾਰ 'ਚ ਜੁਟੇ ਤਿੰਨ ਵਿਅਕਤੀਆਂ ਖਿਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 21 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਕੁੱਲਗੜ੍ਹੀ ਨੇ ਰੇਤ ਦੇ ਕਾਲੇ ਕਾਰੋਬਾਰ 'ਚ ਜੁਟੇ ਤਿੰਨ ਵਿਅਕਤੀਆਂ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਸੁਖਬੀਰ ਸਿੰਘ ਅਤੇ ਸੁਖਮੰਦਰ ਸਿੰਘ ਨੇ ਦੱਸਿਆ ਕਿ ਉਦਯੋਗਿਕ ਵਿਭਾਗ ਦੇ ...

ਪੂਰੀ ਖ਼ਬਰ »

ਦੁਕਾਨ 'ਚ ਚੋਰੀ ਦੇ ਸਬੰਧ 'ਚ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 21 ਸਤੰਬਰ (ਸੁਖਜੀਤ ਸਿੰਘ ਬਰਾੜ)-ਥਾਣਾ ਬਹਾਵਵਾਲਾ ਪੁਲਿਸ ਵੱਲੋਂ ਦੀਪਕ ਕੁਮਾਰ ਪੁੱਤਰ ਮੁਰਾਰੀ ਲਾਲ ਵਾਸੀ ਪਿੰਡ ਖੁੱਬਣ ਦੇ ਬਿਆਨਾਂ 'ਤੇ ਬੀਤੇ ਦਿਨੀਂ ਉਸ ਦੀ ਪਿੰਡ ਮੋਡੀਖੇੜਾ 'ਚ ਸਥਿਤ ਮੋਬਾਈਲ ਦੀ ਦੁਕਾਨ 'ਚ ਹੋਈ ਚੋਰੀ ਦੇ ਸਬੰਧ 'ਚ ਗੁਰਪ੍ਰੀਤ ਸਿੰਘ ਤੇ ...

ਪੂਰੀ ਖ਼ਬਰ »

ਗੁਰੂਹਰਸਹਾਏ ਵਿਖੇ ਹੋਈ ਰਾਮ ਲੀਲ੍ਹਾ ਦੀ ਸ਼ੁਰੂਆਤ

ਗੁਰੂਹਰਸਹਾਏ, 21 ਸਤੰਬਰ (ਹਰਚਰਨ ਸਿੰਘ ਸੰਧੂ)-ਸਥਾਨਕ ਸ਼ਹਿਰ ਵਿਖੇ ਹਰ ਸਾਲ ਦੀ ਤਰ੍ਹਾਂ ਕਰਵਾਈ ਜਾ ਰਹੀ ਰਾਮ ਲੀਲ੍ਹਾ ਇਸ ਵਾਰ ਵੀ ਵੱਡੇ ਪੱਧਰ 'ਤੇ ਕਰਵਾਈ ਜਾ ਰਹੀ ਹੈ | ਸ੍ਰੀ ਰਾਮਾ ਨਾਟਕ ਐਾਡ ਡਰਾਮਾਟਿਕ ਕਲੱਬ ਵਲੋਂ ਸ਼ੁਰੂ ਕੀਤੀ ਰਾਮ ਲੀਲ੍ਹਾ ਦੇ ਸ਼ੁੱਭ ਆਰੰਭ ਤੋਂ ...

ਪੂਰੀ ਖ਼ਬਰ »

ਆਵਾਰਾ ਪਸ਼ੂ ਕਾਰਨ ਨੌਜਵਾਨ ਦੀ ਮੌਤ

ਅਬੋਹਰ, 21 ਸਤੰਬਰ (ਸੁਖਜੀਤ ਸਿੰਘ ਬਰਾੜ)-ਬੀਤੀ ਰਾਤ ਇਲਾਕੇ ਦੇ ਪਿੰਡ ਚੂਹੜੀ ਵਾਲਾ ਧੰਨਾ ਨੇੜੇ ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ ਦੌਰਾਨ ਮੋਟਰਸਾਈਕਲ 'ਤੇ ਸਵਾਰ ਨੌਜਵਾਨ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਵਾਸੀ ਭੀਮਸੈਨ ਪੁੱਤਰ ਰਾਮ ਸਰੂਪ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਨੂੰ ਮਿਲਿਆ

ਫ਼ਿਰੋਜ਼ਪੁਰ, 21 ਸਤੰਬਰ (ਜਸਵਿੰਦਰ ਸਿੰਘ ਸੰਧੂ)-ਅਧਿਆਪਕ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਹੱਕਾਂ ਅਧਿਕਾਰਾਂ ਦੀ ਪੂਰਤੀ ਲਈ ਆਵਾਜ਼ ਬੁਲੰਦ ਕਰਦਿਆਂ ਪੰਜਾਬ ਸਰਕਾਰ ਨੂੰ ਜਗਾਉਣ ਲਈ ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਦਾ ਵਫ਼ਦ ਜਨਰਲ ਸਕੱਤਰ ਪੰਜਾਬ ਹਰਜਿੰਦਰ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਹੋਣ ਵਾਲੀ ਮੈਰਾਥਨ ਦਾ ਪ੍ਰਚਾਰ ਵੀਡੀਓ ਜਾਰੀ

ਫ਼ਾਜ਼ਿਲਕਾ, 21 ਸਤੰਬਰ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਮਿੰਨੀ ਮੈਰਾਥਨ ''ਦੌੜਤਾ ਪੰਜਾਬ' ਦਾ ਪ੍ਰਚਾਰ ਵੀਡੀਓ ਜ਼ਿਲ੍ਹਾ ਪੁਲਿਸ ਮੁਖੀ ਡਾ. ਕੇਤਿਨ ਬਲੀਰਾਮ ਪਾਟਿਲ ਵੱਲੋਂ ਜਾਰੀ ਕੀਤਾ ਗਿਆ | ...

ਪੂਰੀ ਖ਼ਬਰ »

ਮਾਸਟਰ ਕੈਡਰ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮਿਲਿਆ

ਫ਼ਾਜ਼ਿਲਕਾ, 21 ਸਤੰਬਰ (ਦਵਿੰਦਰ ਪਾਲ ਸਿੰਘ)-ਮਾਸਟਰ ਕੈਡਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਦੁਰੇਜਾ ਦੀ ਅਗਵਾਈ ਹੇਠ ਇਕ ਮੰਗ ਪੱਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਾਜ਼ਿਲਕਾ ਨੂੰ ਸੌਾਪਿਆ ਗਿਆ | ਯੂਨੀਅਨ ਦੇ ਆਗੂਆਂ ...

ਪੂਰੀ ਖ਼ਬਰ »

ਸ੍ਰੀ ਰਾਮ ਲੀਲ੍ਹਾ ਦੀ ਚੌਥੀ ਰਾਤ ਹੋਇਆ ਸੀਤਾ ਸਵੰਬਰ

ਜ਼ੀਰਾ, 21 ਸਤੰਬਰ (ਮਨਜੀਤ ਸਿੰਘ ਢਿੱਲੋਂ)-ਸ੍ਰੀ ਸਾਵਣ ਮੱਲ ਅਗਰਵਾਲ ਸਕੂਲ ਦੇ ਵਿਚ ਸ੍ਰੀ ਰਾਮ ਲੀਲ੍ਹਾ ਕਲੱਬ ਜ਼ੀਰਾ ਵਲੋਂ ਕਰਵਾਈ ਜਾ ਰਹੀ ਸ੍ਰੀ ਰਾਮ ਲੀਲ੍ਹਾ ਦੀ ਚੌਥੀ ਰਾਤ ਮਾਤਾ ਸੀਤਾ ਸਵੰਬਰ ਦੇ ਨਾਮ ਰਹੀ | ਰਾਮ ਲੀਲ੍ਹਾ ਦੀ ਸ਼ੁਰੂਆਤ ਮਹਾਂ ਮੰਡਲੇਸ਼ਵਰ ਸ੍ਰੀ 1008 ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਯੁਵਕ ਮੇਲੇ ਸ਼ੁਰੂ

ਪਾਇਲ 21 ਸਤੰਬਰ (ਗੁਰਦੀਪ ਸਿੰਘ ਨਿਜ਼ਾਮਪੁਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਦੇ ਕਾਲਜਾਾ ਵਿਚ ਯੁਵਕ ਅਤੇ ਵਿਰਾਸਤੀ ਮੇਲਿਆਾ ਦੀਆਾ ਰੌਣਕਾਾ ਸ਼ੁਰੂ ਹੋ ਗਈਆਾ ਹਨ ਜਿਸ ਨਾਲ ਵਿਦਿਆਰਥੀਆਾ ਵਿਚ ਕਾਫ਼ੀ ਉਤਸ਼ਾਹ ਦਿਸ ਰਿਹਾ ਹੈ ਅਤੇ ...

ਪੂਰੀ ਖ਼ਬਰ »

ਨੈਨੀ ਪ੍ਰੋਗਰਾਮ ਅਧੀਨ ਕੈਨੇਡਾ ਜਾਣਾ ਹੋਇਆ ਆਸਾਨ- ਸੰਧੂ

ਫ਼ਿਰੋਜ਼ਪੁਰ, 21 ਸਤੰਬਰ (ਜਸਵਿੰਦਰ ਸਿੰਘ ਸੰਧੂ)-ਨੈਨੀ 6 ਮਹੀਨੇ ਦਾ ਕੋਰਸ ਕਰਨ ਵਾਲਿਆਂ ਦਾ ਕੈਨੇਡਾ ਜਾ ਕੇ ਡਾਲਰ ਕਮਾਉਣਾ ਹੁਣ ਆਸਾਨ ਹੋ ਗਿਆ ਹੈ, ਜਿਸ ਲਈ ਆਈਲੈਟਸ ਕਰਨ ਦੀ ਵੀ ਜ਼ਰੂਰਤ ਨਹੀਂ | ਇਹ ਜਾਣਕਾਰੀ ਓਸੀਅਨ ਆਫ਼ ਡਰੀਮਜ਼ ਇਮੀਗਰੇਸ਼ਨ ਦੇ ਪ੍ਰਬੰਧਕ ...

ਪੂਰੀ ਖ਼ਬਰ »

ਨੈਨੀ ਪ੍ਰੋਗਰਾਮ ਅਧੀਨ ਕੈਨੇਡਾ ਜਾਣਾ ਹੋਇਆ ਆਸਾਨ- ਸੰਧੂ

ਫ਼ਿਰੋਜ਼ਪੁਰ, 21 ਸਤੰਬਰ (ਜਸਵਿੰਦਰ ਸਿੰਘ ਸੰਧੂ)-ਨੈਨੀ 6 ਮਹੀਨੇ ਦਾ ਕੋਰਸ ਕਰਨ ਵਾਲਿਆਂ ਦਾ ਕੈਨੇਡਾ ਜਾ ਕੇ ਡਾਲਰ ਕਮਾਉਣਾ ਹੁਣ ਆਸਾਨ ਹੋ ਗਿਆ ਹੈ, ਜਿਸ ਲਈ ਆਈਲੈਟਸ ਕਰਨ ਦੀ ਵੀ ਜ਼ਰੂਰਤ ਨਹੀਂ | ਇਹ ਜਾਣਕਾਰੀ ਓਸੀਅਨ ਆਫ਼ ਡਰੀਮਜ਼ ਇਮੀਗਰੇਸ਼ਨ ਦੇ ਪ੍ਰਬੰਧਕ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਗਿ੍ਫਤਾਰ

ਫ਼ਾਜ਼ਿਲਕਾ, 21 ਸਤੰਬਰ (ਦਵਿੰਦਰ ਪਾਲ ਸਿੰਘ)-ਅਰਨੀਵਾਲਾ ਥਾਣਾ ਪੁਲਿਸ ਨੇ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫਤਾਰ ਕੀਤਾ ਹੈ | ਪੁਲਿਸ ਦੇ ਐੱਚ. ਸੀ. ਮਲਕੀਤ ਸਿੰਘ ਨੇ ਗਸ਼ਤ ਦੌਰਾਨ ਬਲਵੰਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਬੰਨਾਵਾਲਾ ਨੂੰ ਸਾਢੇ 10 ਬੌਤਲਾਂ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦਫ਼ਤਰ 'ਚ ਨਵੇਂ ਟਰੀ ਗਾਰਡ ਲਗਾਏ

ਫ਼ਾਜ਼ਿਲਕਾ, 21 ਸਤੰਬਰ(ਦਵਿੰਦਰ ਪਾਲ ਸਿੰਘ)-ਨਵੀਂ ਅਨਾਜ ਮੰਡੀ ਫ਼ਾਜ਼ਿਲਕਾ ਵਿਖੇ ਮਾਰਕੀਟ ਕਮੇਟੀ ਦੇ ਦਫਤਰ ਦੀ ਹਦੂਦ ਅੰਦਰ ਅੱਜ ਨਵੇਂ ਟ੍ਰੀ ਗਾਰਡ ਲਗਾਏ ਗਏ | ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਦੇ ਸਕੱਤਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਐਕਸਿਸ ਬੈਂਕ ਦੀ ...

ਪੂਰੀ ਖ਼ਬਰ »

ਪ੍ਰੈਸ ਕਲੱਬ ਪ੍ਰਧਾਨ ਦਵਿੰਦਰ ਪਾਲ ਸਿੰਘ ਨੇ ਰਾਮਲੀਲ੍ਹਾ ਦੀ ਸ਼ੁਰੂਆਤ ਕਰਵਾਈ

ਫ਼ਾਜ਼ਿਲਕਾ, 21 ਸਤੰਬਰ(ਅਮਰਜੀਤ ਸ਼ਰਮਾ)-ਸਥਾਨਕ ਮੋਜਮ ਰੋਡ 'ਤੇ ਸਥਿਤ ਰੇਲਵੇ ਕਰਾਸਿੰਗ ਦੇ ਨੇੜੇ ਸ੍ਰੀ ਬਾਲਾ ਜੀ ਉਤਰ ਰੇਲਵੇ ਰਾਮ ਲੀਲ੍ਹਾ ਕਲੱਬ ਵਲੋਂ ਬੀਤੀ ਰਾਤ ਰਾਮ ਬਨਵਾਸ ਦੀ ਲੀਲ੍ਹਾ ਦਾ ਮੰਚਨ ਕੀਤਾ ਗਿਆ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਬਲਬੀਰ ...

ਪੂਰੀ ਖ਼ਬਰ »

ਮਲੋਟ-ਫਾਜ਼ਿਲਕਾ ਸੜਕ ਦੇ ਕਿਨਾਰਿਆਂ 'ਤੇ ਬਣੇ ਖੱਡਿਆਂ ਕਾਰਨ ਹਾਦਸਿਆਂ ਦਾ ਡਰ

ਮੰਡੀ ਅਰਨੀਵਾਲਾ, 21 ਸਤੰਬਰ (ਨਿਸ਼ਾਨ ਸਿੰਘ ਸੰਧੂ)-ਕਰੋੜਾਂ ਦੀ ਸਰਕਾਰੀ ਰਾਸ਼ੀ ਖਰਚ ਕਰਕੇ ਬਣੀ ਐਮ.ਡੀ.ਆਰ ਨੰਬਰ 40 ਦੀ ਸੜਕ ਦੇ ਕਿਨਾਰਿਆਂ ਤੇ ਬਰਮ ਨਾ ਹੋਣ ਅਤੇ ਵੱਡੇ ਵੱਡੇ ਖੱਡੇ ਬਣ ਜਾਣ ਨਾਲ ਜਿੱਥੇ ਸੜਕ ਨੂੰ ਨੁਕਸਾਨ ਪੁੱਜ ਰਿਹਾ ਹੈ | ਉਥੇ ਹਾਦਸੇ ਵਾਪਰਨ ਦਾ ਵੀ ਡਰ ...

ਪੂਰੀ ਖ਼ਬਰ »

ਬਗ਼ਦਾਦੀ ਗੇਟ ਸਰਕੂਲਰ ਰੋਡ ਠੀਕ ਕਰਨ ਦੀ ਮੰਗ

ਫ਼ਿਰੋਜ਼ਪੁਰ, 21 ਸਤੰਬਰ (ਪਰਮਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰ ਦੀ ਸਰਕੂਲਰ ਰੋਡ ਜਿੱਥੇ ਸਭ ਤੋਂ ਜ਼ਿਆਦਾ ਟ੍ਰੈਫਿਕ ਰਹਿੰਦਾ ਹੈ ਦੀ ਹਾਲਤ ਖਸਤਾ ਹੋ ਚੁੱਕੀ ਹੈ | ਦੂਸਰੇ ਪਾਸੇ ਉੱਥੇ ਸਥਿਤ ਕਰੀਬ 8 ਤੋਂ 10 ਬੈਂਕ ਹੋਣ ਕਾਰਨ ਵੀ ਲੋਕਾਂ ਦਾ ਨਿਕਲਣਾ ਪ੍ਰੇਸ਼ਾਨੀ ਦਾ ...

ਪੂਰੀ ਖ਼ਬਰ »

ਜਸਵਿੰਦਰ ਕੌਰ ਨੂੰ ਨਗਰ ਕੌ ਾਸਲ ਦੀ ਜੂਨੀਅਰ ਮੀਤ ਪ੍ਰਧਾਨ ਬਣਾਏ ਜਾਣ 'ਤੇ ਖੁਸ਼ੀ ਦੀ ਲਹਿਰ

ਫ਼ਿਰੋਜ਼ਪੁਰ, 21 ਸਤੰਬਰ (ਤਪਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਜਸਵਿੰਦਰ ਕੌਰ ਨੂੰ ਸਰਬਸੰਮਤੀ ਨਾਲ ਨਗਰ ਕੌਾਸਲ ਤਲਵੰਡੀ ਭਾਈ ਦੀ ਜੂਨੀਅਰ ਮੀਤ ਪ੍ਰਧਾਨ ਬਣਾਏ ਜਾਣ ਦਾ ਕਾਂਗਰਸ ਖੇਮੇ 'ਚ ਖੁਸ਼ੀ ਦੀ ਲਹਿਰ ਪਾਈ ...

ਪੂਰੀ ਖ਼ਬਰ »

ਖੋ-ਖੋ ਦੇ ਬਲਾਕ ਪੱਧਰੀ ਮੁਕਾਬਲਿਆਂ 'ਚ ਕਬਰ ਵੱਛਾ ਸਕੂਲ ਪਹਿਲੇ ਸਥਾਨ 'ਤੇ

ਮੁੱਦਕੀ, 21 ਸਤੰਬਰ (ਭੁਪਿੰਦਰ ਸਿੰਘ)-ਬੀਤੇ ਦਿਨੀਂ ਪ੍ਰਾਇਮਰੀ ਸਕੂਲਾਂ ਦੇ (ਬਲਾਕ ਘੱਲ ਖੁਰਦ-2) ਫ਼ਿਰੋਜ਼ਸ਼ਾਹ ਸਕੂਲ 'ਚ ਕਰਵਾਏ ਗਏ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਕਬਰ ਵੱਛਾ ਦੇ ਨੰਨ੍ਹੇ-ਮੁੰਨੇ ਖਿਡਾਰੀਆਂ ਨੇ ਸ਼ਾਨਦਾਰ ਖੇਡਾਂ ਦਾ ...

ਪੂਰੀ ਖ਼ਬਰ »

ਜਥੇਦਾਰ ਮਲਸੀਆਂ ਵਲੋਂ ਗੁਰਦੁਆਰਾ ਸਾਹਿਬ ਵਾਸਤੇ ਬਰਤਨ ਤੇ ਦਰੀਆਂ ਭੇਟ

ਮਮਦੋਟ, 21 ਸਤੰਬਰ (ਜਸਬੀਰ ਸਿੰਘ ਕੰਬੋਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਪਿੰਡਾਂ ਦੇ ਗੁਰਦੁਆਰਾ ਸਾਹਿਬ ਵਾਸਤੇ ਭੇਜੇ ਜਾਂਦੇ ਬਰਤਨ, ਦਰੀਆਂ ਅਤੇ ਕੈਂਸਰ ਪੀੜਤਾਂ ਨੂੰ ਦਿੱਤੀ ਜਾਂਦੀ ਸਹਾਇਤਾ ਰਾਸ਼ੀ ਦੀ ਲੜੀ ਵਜੋਂ ਅੱਜ ਜਥੇਦਾਰ ...

ਪੂਰੀ ਖ਼ਬਰ »

ਜਸਵਿੰਦਰ ਕੌਰ ਨੂੰ ਨਗਰ ਕੌ ਾਸਲ ਦੀ ਜੂਨੀਅਰ ਮੀਤ ਪ੍ਰਧਾਨ ਬਣਾਏ ਜਾਣ 'ਤੇ ਖੁਸ਼ੀ ਦੀ ਲਹਿਰ

ਫ਼ਿਰੋਜ਼ਪੁਰ, 21 ਸਤੰਬਰ (ਤਪਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਜਸਵਿੰਦਰ ਕੌਰ ਨੂੰ ਸਰਬਸੰਮਤੀ ਨਾਲ ਨਗਰ ਕੌਾਸਲ ਤਲਵੰਡੀ ਭਾਈ ਦੀ ਜੂਨੀਅਰ ਮੀਤ ਪ੍ਰਧਾਨ ਬਣਾਏ ਜਾਣ ਦਾ ਕਾਂਗਰਸ ਖੇਮੇ 'ਚ ਖੁਸ਼ੀ ਦੀ ਲਹਿਰ ਪਾਈ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਜ਼ਮ ਯੂਨੀਅਨ ਵਲੋਂ ਪ੍ਰੀ-ਨਰਸਰੀ ਕਲਾਸ ਸਕੂਲਾਂ 'ਚ ਖੋਲ੍ਹਣ ਦਾ ਵਿਰੋਧ

ਜ਼ੀਰਾ, 21 ਸਤੰਬਰ (ਜਗਤਾਰ ਸਿੰਘ ਮਨੇਸ)-ਆਲ ਪੰਜਾਬ ਆਂਗਣਵਾੜੀ ਯੂਨੀਅਨ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਕੁਲਵਿੰਦਰ ਕੌਰ ਸ਼ਾਹਵਾਲਾ ਦੀ ਪ੍ਰਧਾਨਗੀ ਹੇਠ ਜ਼ੀਰਾ ਵਿਖੇ ਹੋਈ, ਜਿਸ ਵਿਚ ਮੀਤ ਪ੍ਰਧਾਨ ਰਾਜਵੀਰ ਕੌਰ, ਸਰਕਲ ਪ੍ਰਧਾਨ ਪਰਮਜੀਤ ਕੌਰ, ਬਲਾਕ ਪ੍ਰਧਾਨ ਜਸਵੀਰ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਦੇ ਫ਼ੈਸਲੇ ਦਾ ਸਵਾਗਤ

ਗੁਰੂਹਰਸਹਾਏ, 21 ਸਤੰਬਰ (ਹਰਚਰਨ ਸਿੰਘ ਸੰਧੂ)-ਪੰਜਾਬ ਮੰਤਰੀ ਮੰਡਲ ਦੀ ਹੋਈ ਕੈਬਨਿਟ ਮੀਟਿੰਗ ਦੌਰਾਨ ਅਗਲੇ ਵਿਦਿਅਕ ਸੈਸ਼ਨ ਤੋਂ ਸਰਕਾਰੀ ਪ੍ਰਾਇਮਰੀ/ਐਲੀਮੈਂਟਰੀ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਦੇ ਲਏ ਗਏ ਫ਼ੈਸਲੇ ਦਾ ਐਲੀਮੈਂਟਰੀ ਟੀਚਰਜ਼ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਦੇ ਫ਼ੈਸਲੇ ਦਾ ਸਵਾਗਤ

ਗੁਰੂਹਰਸਹਾਏ, 21 ਸਤੰਬਰ (ਹਰਚਰਨ ਸਿੰਘ ਸੰਧੂ)-ਪੰਜਾਬ ਮੰਤਰੀ ਮੰਡਲ ਦੀ ਹੋਈ ਕੈਬਨਿਟ ਮੀਟਿੰਗ ਦੌਰਾਨ ਅਗਲੇ ਵਿਦਿਅਕ ਸੈਸ਼ਨ ਤੋਂ ਸਰਕਾਰੀ ਪ੍ਰਾਇਮਰੀ/ਐਲੀਮੈਂਟਰੀ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਦੇ ਲਏ ਗਏ ਫ਼ੈਸਲੇ ਦਾ ਐਲੀਮੈਂਟਰੀ ਟੀਚਰਜ਼ ...

ਪੂਰੀ ਖ਼ਬਰ »

ਬਾਬਾ ਫ਼ਰੀਦ ਐਜੂਕੇਸ਼ਨਲ ਐਾਡ ਵੈਲਫੇਅਰ ਸੁਸਾਇਟੀ ਦਾ ਚੇਅਰਮੈਨ ਕਾਕਾ ਬਰਾੜ ਵਲੋਂ ਉਦਘਾਟਨ

ਮੁੱਦਕੀ, 21 ਸਤੰਬਰ (ਭੁਪਿੰਦਰ ਸਿੰਘ)-ਅੱਜ ਸਥਾਨਕ ਕਸਬੇ ਦੇ ਗਿੱਲ ਰੋਡ 'ਤੇ ਨਵੇਂ ਖੁੱਲ੍ਹੇ ਕੰਪਿਊਟਰ ਸੈਂਟਰ 'ਬਾਬਾ ਫ਼ਰੀਦ ਐਜੂਕੇਸ਼ਨਲ ਐਾਡ ਵੈਲਫੇਅਰ ਸੁਸਾਇਟੀ' ਦਾ ਉਦਘਾਟਨ ਮਾਰਕੀਟ ਕਮੇਟੀ ਤਲਵੰਡੀ ਭਾਈ ਦੇ ਚੇਅਰਮੈਨ ਸੁਖਵਿੰਦਰ ਸਿੰਘ ਕਾਕਾ ਬਰਾੜ ਨੇ ਰਿਬਨ ...

ਪੂਰੀ ਖ਼ਬਰ »

ਪਿੰਡ ਨੂਰਪੁਰ ਸੇਠਾਂ ਵਿਖੇ ਕੱਲ੍ਹ ਹੋਣ ਵਾਲੇ ਅੰਤਰਰਾਜੀ ਸੱਭਿਆਚਾਰਕ ਮੇਲਾ ਤੀਆਂ ਦਾ ਸਬੰਧੀ ਪ੍ਰਬੰਧ ਮੁਕੰਮਲ- ਸਾਮਾ, ਮਾਣਕ

ਫ਼ਿਰੋਜ਼ਪੁਰ, 21 ਸਤੰਬਰ (ਜਸਵਿੰਦਰ ਸਿੰਘ ਸੰਧੂ)-ਭਾਈਚਾਰਕ ਸਾਂਝ ਅਤੇ ਰਹਿਣੀ-ਬਹਿਣੀ 'ਚ 1971-72 ਦੌਰਾਨ ਭਾਰਤ ਦਾ ਸਭ ਤੋਂ ਵਧੀਆ ਪਿੰਡ ਹੋਣ ਦਾ ਮਾਣ ਹਾਸਲ ਕਰਨ ਵਾਲੇ ਪਿੰਡ ਨੂਰਪੁਰ ਸੇਠਾਂ ਵਿਖੇ ਸਮੂਹ ਨਗਰ ਦੇ ਸਹਿਯੋਗ ਨਾਲ ਸ਼ੇਰ-ਏ-ਪੰਜਾਬ ਸਪੋਰਟਸ ਕਲੱਬ ਅਤੇ ਯੂਥ ...

ਪੂਰੀ ਖ਼ਬਰ »

ਅਕਾੳਾੂਟੈਂਟ ਯੂਨੀਅਨ ਤਲਵੰਡੀ ਭਾਈ ਦਾ ਗਠਨ

ਤਲਵੰਡੀ ਭਾਈ, 21 ਸਤੰਬਰ (ਕੁਲਜਿੰਦਰ ਸਿੰਘ ਗਿੱਲ)-ਵੱਖ-ਵੱਖ ਨਿੱਜੀ ਅਦਾਰਿਆਂ ਦੇ ਲੇਖਾਕਾਰਾਂ ਦੀ ਇਕੱਤਰਤਾ ਇੱਥੇ ਸਨਾਤਨ ਧਰਮਸ਼ਾਲਾ ਵਿਖੇ ਹੋਈ | ਜਿਸ ਨੂੰ ਸੰਬੋਧਨ ਕਰਦੇ ਹੋਏ ਕਰਮਜੀਤ ਸਿੰਘ ਕੌੜਾ ਨੇ ਸਮੂਹ ਲੇਖਾਕਾਰਾਂ ਨੂੰ ਦਰਪੇਸ਼ ਸਮੱਸਿਆਵਾਂ ਦੀ ਜਾਣਕਾਰੀ ...

ਪੂਰੀ ਖ਼ਬਰ »

ਠਾਠ ਨਾਨਕਸਰ ਛਾਂਗਾ ਵਿਖੇ ਸਲਾਨਾ ਜਪ-ਤਪ ਸਮਾਗਮ ਕਰਾਇਆ

ਮਮਦੋਟ, 21 ਸਤੰਬਰ (ਸੁਖਦੇਵ ਸਿੰਘ ਸੰਗਮ)-ਧੰਨ ਧੰਨ ਬਾਬਾ ਨੰਦ ਸਿੰਘ ਜੀ ਕਲੇਰਾਂ ਵਾਲਿਆਂ ਦੀ ਬਰਸੀ ਨੂੰ ਸਮਰਪਿਤ 17ਵਾਂ ਜਪ-ਤਪ ਸਮਾਗਮ ਠਾਠ ਨਾਨਕਸਰ ਛਾਂਗਾ ਖੁਰਦ ਮਮਦੋਟ ਵਿਖੇ ਸੰਤ ਬਾਬਾ ਸੁੱਚਾ ਸਿੰਘ ਜੀ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ | ਇਸ ਦੌਰਾਨ ਧੰਨ ਧੰਨ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕੀਤਾ ਸਕੂਲਾਂ ਦਾ ਅਚਨਚੇਤ ਨਿਰੀਖਣ

ਫ਼ਿਰੋਜ਼ਸ਼ਾਹ, 21 ਸਤੰਬਰ (ਸਰਬਜੀਤ ਸਿੰਘ ਧਾਲੀਵਾਲ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਪ੍ਰਦੀਪ ਸ਼ਰਮਾ ਵਲੋਂ ਅੱਜ ਬਲਾਕ ਘੱਲ ਖੁਰਦ-1 ਅਧੀਨ ਆਉਂਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਪ੍ਰਾਇਮਰੀ ਸਕੂਲਾਂ 'ਚ ਚੱਲ ਰਹੇ 'ਪੜ੍ਹੋ ...

ਪੂਰੀ ਖ਼ਬਰ »

ਪੜ੍ਹੋ ਪੰਜਾਬ,ਪੜ੍ਹਾਓ ਪੰਜਾਬ ਯੋਜਨਾ ਨਾਲ ਯਕੀਨਨ ਵਧੀਆ ਨਤੀਜੇ ਮਿਲਣਗੇ-ਉਪ ਜ਼ਿਲ੍ਹਾ ਸਿੱਖਿਆ ਅਫ਼ਸਰ

ਫ਼ਿਰੋਜ਼ਸ਼ਾਹ, 21 ਸਤੰਬਰ (ਸਰਬਜੀਤ ਸਿੰਘ ਧਾਲੀਵਾਲ)-ਪ੍ਰਾਇਮਰੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸ਼ੁਰੂ ਕੀਤੇ ਪ੍ਰੋਜੈਕਟ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੇ ਯਕੀਨਨ ਚੰਗੇ ਨਤੀਜੇ ਮਿਲਣਗੇ ਅਤੇ ਇਸ ਪ੍ਰੋਜੈਕਟ ਨਾਲ ਜਿੱਥੇ ਪਹਿਲੀ ਤੋਂ ਪੰਜਵੀਂ ਤੱਕ ਦੇ ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੇ ਨਵੇਂ ਚੁਣੇ ਅਹੁਦੇਦਾਰਾਂ ਵਲੋਂ ਪ੍ਰਧਾਨ ਔਲਖ ਦੀ ਅਗਵਾਈ ਹੇਠ ਮੀਟਿੰਗ

ਫ਼ਿਰੋਜ਼ਪੁਰ, 21 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੰਜਾਬ ਪੁਲਿਸ ਵਿਭਾਗ 'ਚ ਸੇਵਾ ਮੁਕਤ ਹੋਣ ਵਾਲੇ ਕਰਮਚਾਰੀਆਂ ਅਤੇ ਅਫ਼ਸਰ ਸਾਹਿਬਾਨਾਂ ਦੇ ਹੱਕਾਂ, ਅਧਿਕਾਰਾਂ ਦੀ ਰਖਵਾਲੀ ਅਤੇ ਸਮੱਸਿਆਵਾਂ ਦੇ ਹੱਲ ਕਰਵਾਉਣ ਵਾਲੀ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ...

ਪੂਰੀ ਖ਼ਬਰ »

ਪਿੰਡ ਜਮੀਤਪੁਰ ਢੇਰੂ 'ਚ ਖੇਤੀਬਾੜੀ ਵਿਭਾਗ ਵਲੋਂ ਕਿਸਾਨ ਜਾਗਰੂਕਤਾ ਕੈਂਪ

ਫ਼ਿਰੋਜ਼ਪੁਰ, 21 ਸਤੰਬਰ (ਤਪਿੰਦਰ ਸਿੰਘ)-ਖੇਤੀਬਾੜੀ ਵਿਭਾਗ ਫ਼ਿਰੋਜ਼ਪੁਰ ਵਲੋਂ ਪਿੰਡ ਜਮੀਤਪੁਰ ਢੇਰੂ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਕਿਸਾਨਾਂ ਨੂੰ ਝੋਨੇ ਦੀਆਂ ਬਿਮਾਰੀਆਂ ਦੀ ਰੋਕਥਾਮ ਤੋਂ ਇਲਾਵਾ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਨੇ ਵਿਸ਼ਵ ਉਜ਼ੋਨ ਦਿਵਸ ਮਨਾਇਆ

ਫ਼ਿਰੋਜ਼ਪੁਰ, 21 ਸਤੰਬਰ (ਪਰਮਿੰਦਰ ਸਿੰਘ)-ਹਰ ਸਾਲ ਪੂਰੇ ਵਿਸ਼ਵ 'ਚ ਮਨਾਏ ਜਾਣ ਵਾਲੇ 'ਵਿਸ਼ਵ ਉਜੋਨ ਦਿਵਸ' ਦੇ ਸਬੰਧ 'ਚ ਕਾਲਜ ਪਿ੍ੰਸੀਪਲ ਡਾ: ਮਧੂ ਪਰਾਸ਼ਰ ਦੀ ਅਗਵਾਈ 'ਚ 'ੳਜ਼ੀ ਫੈਸਟ-2017' ਕੈਮਿਸਟਰੀ ਵਿਭਾਗ ਵਲੋਂ ਕਰਵਾਇਆ ਗਿਆ, ਜਿਸ 'ਚ ਭੁਪਿੰਦਰ ਸਿੰਘ ਸਿੱਧੂ, ...

ਪੂਰੀ ਖ਼ਬਰ »

ਆਕਾਸ਼ ਸੰਧੂ ਯੂਥ ਆਰਗੇਨਾਈਜ਼ੇਸ਼ਨ ਦੇ ਪ੍ਰਧਾਨ ਬਣੇ

ਜ਼ੀਰਾ, 21 ਸਤੰਬਰ (ਮਨਜੀਤ ਸਿੰਘ ਢਿੱਲੋਂ)-ਸਕੂਲਾਂ 'ਚ ਪੜ੍ਹਦੇ ਨੌਜਵਾਨ ਵਰਗ ਨੂੰ ਸੰਗਠਿਤ ਕਰਨ ਲਈ ਸਰਗਰਮ ਕੌਮੀ ਪ੍ਰਧਾਨ ਰਾਜਵਿੰਦਰ ਸਿੰਘ ਧਨੋਲਾ, ਗੌਪਨਿਕ ਤਿਵਾੜੀ, ਅੰਕੁਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ਦੌਰਾਨ ਜੀਵਨ ਮੱਲ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

44ਵੀਂ ਵਾਰ ਖੂਨ ਦਾਨ ਕਰਨ 'ਤੇ ਐਡਵੋਕੇਟ ਨਵਦੀਪ ਕਰੀਰ ਸਨਮਾਨਿਤ

ਜ਼ੀਰਾ, 21 ਸਤੰਬਰ (ਮਨਜੀਤ ਸਿੰਘ ਢਿੱਲੋਂ)-ਲੋੜਵੰਦ ਮਰੀਜ਼ਾਂ ਲਈ ਲਗਾਏ ਜਾਂਦੇ ਵੱਖ-ਵੱਖ ਕੈਂਪਾਂ ਅਤੇ ਘਟਨਾ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਲਈ ਜ਼ਰੂਰਤ ਸਮੇਂ ਖੂਨ ਦਾਨ ਕਰਨ ਵਾਲੇ ਐਡਵੋਕੇਟ ਨਵਦੀਪ ਸਿੰਘ ਕਰੀਰ ਨੂੰ ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਜ਼ਿਲ੍ਹਾ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਗੁਰੂਹਰਸਹਾਏ ਵਲੋਂ ਕਿਸਾਨ ਸਿਖਲਾਈ ਕੈਂਪ ਲਗਾਇਆ

ਗੁਰੂਹਰਸਹਾਏ, 21 ਸਤੰਬਰ (ਹਰਚਰਨ ਸਿੰਘ ਸੰਧੂ)-ਖੇਤੀਬਾੜੀ ਵਿਭਾਗ ਪੰਜਾਬ ਵਲੋਂ ਕਿਸਾਨਾਂ ਨੂੰ ਖੇਤੀਬਾੜੀ ਸਬੰਧੀ ਜਾਣਕਾਰੀ ਦੇਣ ਲਈ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਬਲਾਕ ਖੇਤੀਬਾੜੀ ਦਫ਼ਤਰ ਗੁਰੂਹਰਸਹਾਏ ਦੇ ਅਧਿਕਾਰੀਆਂ ਨੇ ਇਸੇ ...

ਪੂਰੀ ਖ਼ਬਰ »

ਪੰਜਾਬ ਵਿਚ ਝੋਨੇ ਦੀ ਪਰਾਲੀ ਦੀ ਸਮੱਸਿਆ 'ਤੇ ਸਰਕਾਰ ਤੇ ਕਿਸਾਨਾਂ ਵਿਚ ਟਕਰਾਅ ਦੇ ਸੰਕੇਤ

ਗੁਰੂਹਰਸਹਾਏ, 21 ਸਤੰਬਰ (ਪਿ੍ਥਵੀ ਰਾਜ ਕੰਬੋਜ)-ਪੰਜਾਬ ਦੀਆਂ ਮੰਡੀਆਂ ਵਿਚ ਟਾਂਵਾਂ-ਟਾਂਵਾਂ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ | ਰਾਸ਼ਟਰੀ ਗਰੀਨ ਟਿ੍ਬਿਊਨਲ ਅਤੇ ਹੋਰ ਏਜੰਸੀਆਂ ਵਲੋਂ ਝੋਨੇ ਦੀ ਪਰਾਲੀ ਨਾ ਸਾੜਨ ਦੇ ਸਖ਼ਤ ਨਿਰਦੇਸ਼ ਦਿੱਤੇ ਜਾ ਰਹੇ ਹਨ ਅਤੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਨੈਤਿਕ ਸਿੱਖਿਆ ਦਾ ਪੇਪਰ 10 ਨੂੰ

ਗੁਰੂਹਰਸਹਾਏ, 21 ਸਤੰਬਰ (ਹਰਚਰਨ ਸਿੰਘ ਸੰਧੂ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਲਿਆ ਜਾਂਦਾ ਹਰ ਸਾਲ ਵਾਲਾ ਪੇਪਰ ਇਸ ਵਾਰ 25 ਅਗਸਤ ਨੂੰ ਲਿਆ ਜਾਣਾ ਸੀ, ਪਰ ਪੰਜਾਬ ਦੇ ਹਾਲਾਤ ਸਹੀ ਨਾ ਹੋਣ ਕਾਰਨ ਇਹ ਪੇਪਰ ਅੱਗੇ ਪਾਉਣਾ ਲਿਆ | ਇਸ ਸਬੰਧੀ ਵਧੇਰੇ ਜਾਣਕਾਰੀ ...

ਪੂਰੀ ਖ਼ਬਰ »

ਸਰਕਾਰ ਵਲੋਂ ਪ੍ਰੀ-ਨਰਸਰੀ ਕਲਾਸਾਂ ਖੋਲ੍ਹਣ ਦਾ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਵਿਰੋਧ

ਗੁਰੂਹਰਸਹਾਏ, 21 ਸਤੰਬਰ (ਹਰਚਰਨ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਪ੍ਰੀ-ਨਰਸਰੀ ਕਲਾਸਾਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਖੋਲ੍ਹੇ ਜਾਣ ਦਾ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਗੁਰੂਹਰਸਹਾਏ ਨੇ ਤਿੱਖਾ ਵਿਰੋਧ ਕੀਤਾ ਹੈ | ਬਲਾਕ ਪ੍ਰਧਾਨ ਕੁਲਜੀਤ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਬੁਢਾਪਾ ਪੈਨਸ਼ਨਾਂ ਦਾ ਬਜ਼ੁਰਗਾਂ ਨੂੰ ਧੇਲਾ ਵੀ ਨਹੀਂ ਦਿੱਤਾ

ਜ਼ੀਰਾ, 21 ਸਤੰਬਰ (ਮਨਜੀਤ ਸਿੰਘ ਢਿੱਲੋਂ)-ਚੋਣਾਂ ਦੌਰਾਨ ਖੰਡ ਪੱਤੀ ਤੱਕ ਦੇ ਵਾਅਦਿਆਂ ਤੋਂ ਇਲਾਵਾ ਲੋਕਾਂ ਨੂੰ ਮੁੰਗੇਰੀ ਲਾਲ ਵਾਲੇ ਸੁਪਨੇ ਦਿਖਾਉਣ ਵਾਲੀ ਕਾਂਗਰਸ ਸਰਕਾਰ ਨੇ ਬੁਢਾਪਾ ਪੈਨਸ਼ਨਾਂ ਦਾ ਬਜ਼ੁਰਗਾਂ ਨੂੰ ਧੇਲਾ ਵੀ ਨਹੀਂ ਦਿੱਤਾ | ਇਸ ਸਬੰਧੀ ਭਰੇ ਮਨ ...

ਪੂਰੀ ਖ਼ਬਰ »

ਪਿੰਡ ਉਗੋਕੇ ਦੀ ਪੰਚਾਇਤ ਨੇ ਸ਼ੁਰੂ ਕੀਤਾ ਸਫ਼ਾਈ ਅਭਿਆਨ

ਫ਼ਿਰੋਜ਼ਸ਼ਾਹ, 21 ਸਤੰਬਰ (ਸਰਬਜੀਤ ਸਿੰਘ ਧਾਲੀਵਾਲ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ੁਰੂ ਕੀਤੇ ਸਵੱਛ ਅਭਿਆਨ ਤਹਿਤ ਬਲਾਕ ਘੱਲ ਖੁਰਦ ਅਧੀਨ ਪੈਂਦੇ ਪਿੰਡ ਉਗੋਕੇ ਵਿਖੇ ਗਰਾਮ ਪੰਚਾਇਤ ਵਲੋਂ ਬੀ.ਡੀ.ਪੀ.ਓ ਅਮਰਦੀਪ ਸਿੰਘ ਦੀਆਂ ਹਦਾਇਤਾਂ ਤੇ ਸਵੱਛ ਅਭਿਆਨ ...

ਪੂਰੀ ਖ਼ਬਰ »

ਖਾਲਸਾ ਸੇਵਾ ਮਿਸ਼ਨ ਨੇ ਤਿਆਰ ਕੀਤਾ ਬੇਘਰੇ ਵਿਅਕਤੀ ਲਈ ਮਕਾਨ

ਲੱਖੋਂ ਕੇ ਬਹਿਰਾਮ, 21 ਸਤੰਬਰ (ਰਾਜਿੰਦਰ ਸਿੰਘ ਹਾਂਡਾ)-ਪਿਛਲੇ ਲੰਮੇ ਸਮੇਂ ਤੋਂ ਇਲਾਕੇ ਵਿਚ ਵਾਤਾਵਰਣ ਸੰਭਾਲ ਅਤੇ ਲੋਕ ਹਿੱਤਾਂ ਲਈ ਕੰਮ ਕਰ ਰਹੀ ਜਥੇਬੰਦੀ ਖਾਲਸਾ ਸੇਵਾ ਮਿਸ਼ਨ ਵਲੋਂ ਪਿੰਡ ਟਾਹਲੀ ਵਾਲਾ ਦੇ ਗਰੀਬ ਅਤੇ ਬੇਘਰੇ ਵਿਅਕਤੀ ਨੂੰ ਪੱਕਾ ਕਮਰਾ ਬਣਾ ਕੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX