ਤਾਜਾ ਖ਼ਬਰਾਂ


ਭਾਰਤ-ਨਿਊਜ਼ੀਲੈਂਡ ਪਹਿਲਾ ਇੱਕ ਦਿਨਾਂ ਮੈਚ : ਨਿਊਜ਼ੀਲੈਂਡ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਡੈਨਮਾਰਕ ਓਪਨ ਬੈਡਮਿੰਟਨ : ਭਾਰਤ ਦੇ ਕਿਦਾਂਬੀ ਸ਼੍ਰੀਕਾਂਤ ਨੇ ਦੱਖਣੀ ਕੋਰੀਆ ਦੇ ਲੀ.ਹਿਊਨ ਇਲ ਨੂੰ ਹਰਾ ਕੇ ਜਿੱਤਿਆ ਖ਼ਿਤਾਬ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਇੱਕ ਦਿਨਾਂ ਮੈਚ : ਲੈਥਮ ਨੇ ਠੋਕਿਆ ਸੈਂਕੜਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਇੱਕ ਦਿਨਾਂ ਮੈਚ : ਨਿਊਜ਼ੀਲੈਂਡ ਨੂੰ 56 ਗੇਂਦਾਂ 'ਤੇ 65 ਦੌੜਾਂ ਦੀ ਲੋੜ
. . .  1 day ago
ਅਨੰਤਨਾਗ 'ਚ ਅੱਤਵਾਦੀਆਂ ਨੇ ਇੱਕ ਨਾਗਰਿਕ 'ਤੇ ਕੀਤੀ ਫਾਇਰਿੰਗ
. . .  1 day ago
ਰਾਹੁਲ ਗਾਂਧੀ ਨਾਲ ਕੱਲ੍ਹ ਮੁਲਾਕਾਤ ਕਰਨਗੇ ਹਾਰਦਿਕ ਪਟੇਲ
. . .  1 day ago
ਨਵੀਂ ਦਿੱਲੀ, 22 ਅਕਤੂਬਰ- ਗੁਜਰਾਤ ਦੇ ਪਾਟੀਦਾਰ ਨੇਤਾ ਹਾਰਦਿਕ ਪਟੇਲ ਕੱਲ੍ਹ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। ਹਾਲਾਂਕਿ ਪਟੇਲ ਨੇ ਸਾਫ਼ ਕੀਤਾ ਹੈ ਕਿ ਉਹ ਕੋਈ ਚੋਣ ਨਹੀਂ...
ਭਾਰਤ-ਨਿਊਜ਼ੀਲੈਂਡ ਪਹਿਲਾ ਇੱਕ ਦਿਨਾਂ ਮੈਚ : 31ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 150 ਦੌੜਾਂ ਪੂਰੀਆਂ
. . .  1 day ago
ਫੀਫਾ ਅੰਡਰ 17 ਫੁੱਟਬਾਲ ਵਰਲਡ ਕੱਪ : ਈਰਾਨ ਨੂੰ 3-1 ਨਾਲ ਹਰਾ ਕੇ ਸਪੇਨ ਪਹੁੰਚਿਆ ਸੈਮੀਫਾਈਨਲ 'ਚ
. . .  1 day ago
ਭਾਰਤ ਨਿਊਜ਼ੀਲੈਂਡ ਪਹਿਲਾ ਵਨਡੇ : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਆਊਟ
. . .  1 day ago
ਸੁਸ਼ਮਾ ਸਵਰਾਜ ਨੇ ਸ਼ੇਖ਼ ਹਸੀਨਾ ਨਾਲ ਕੀਤੀ ਮੁਲਾਕਾਤ
. . .  1 day ago
ਨਿਊਜ਼ੀਲੈਂਡ ਨੂੰ ਦੂਸਰਾ ਝਟਕਾ, ਕਪਤਾਨ ਵਿਲੀਅਮਸਨ 6 ਦੌੜਾਂ ਬਣਾ ਕੇ ਆਊਟ
. . .  1 day ago
ਏਸ਼ੀਆ ਕੱਪ ਹਾਕੀ 2017 ਫਾਈਨਲ : ਮਲੇਸ਼ੀਆ ਨੂੰ 2-1 ਨਾਲ ਹਰਾ ਕੇ ਭਾਰਤ ਬਣਿਆ ਚੈਂਪੀਅਨ
. . .  1 day ago
ਨਿਊਜ਼ੀਲੈਂਡ ਨੂੰ ਪਹਿਲਾ ਝਟਕਾ, ਮੁਨਰੋ 28 ਦੌੜਾਂ ਬਣਾ ਕੇ ਆਊਟ
. . .  1 day ago
ਵਡੋਦਰਾ 'ਚ ਪ੍ਰਧਾਨ ਮੰਤਰੀ ਦਾ ਰੋਡ ਸ਼ੋਅ ਜਾਰੀ
. . .  1 day ago
ਏਸ਼ੀਆ ਹਾਕੀ ਕੱਪ ਫਾਈਨਲ : ਭਾਰਤ 2 ਮਲੇਸ਼ੀਆ 1
. . .  1 day ago
ਹਾਕੀ ਏਸ਼ੀਆ ਕੱਪ ਫਾਈਨਲ : ਤੀਸਰੇ ਕੁਆਟਰ ਤੱਕ ਭਾਰਤ 2-0 ਨਾਲ ਅੱਗੇ
. . .  1 day ago
ਵਡੋਦਰਾ ਰੈਲੀ ਦੌਰਾਨ ਪ੍ਰਧਾਨ ਮੰਤਰੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ
. . .  1 day ago
ਹਾਕੀ ਏਸ਼ੀਆ ਕੱਪ ਫਾਈਨਲ : ਹਾਫ਼ ਟਾਈਮ ਤੱਕ ਭਾਰਤ ਮਲੇਸ਼ੀਆ ਤੋਂ 2-0 ਨਾਲ ਅੱਗੇ
. . .  1 day ago
ਹਾਕੀ ਏਸ਼ੀਆ ਕੱਪ ਫਾਈਨਲ : ਭਾਰਤ ਨੇ ਕੀਤਾ ਦੂਜਾ ਗੋਲ
. . .  1 day ago
ਹਾਕੀ ਏਸ਼ੀਆ ਕੱਪ ਫਾਈਨਲ : ਪਹਿਲੇ ਕੁਆਟਰ 'ਚ ਭਾਰਤ 1-0 ਨਾਲ ਅੱਗੇ
. . .  1 day ago
ਨਿਊਜ਼ੀਲੈਂਡ ਨੂੰ ਮਿਲਿਆ 281 ਦੌੜਾਂ ਦਾ ਟੀਚਾ
. . .  1 day ago
ਭਾਰਤ ਨੂੰ 7ਵਾਂ ਝਟਕਾ, ਕੋਹਲੀ 121ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਨੂੰ ਪੰਜਵਾਂ ਝਟਕਾ, ਧੋਨੀ 25 ਦੌੜਾਂ ਬਣਾ ਕੇ ਆਊਟ
. . .  1 day ago
ਜੰਮੂ-ਕਸ਼ਮੀਰ : ਨੈਸ਼ਨਲ ਕਾਨਫ਼ਰੰਸ ਆਗੂ ਦੇ ਘਰ 'ਤੇ ਗਰਨੇਡ ਹਮਲਾ
. . .  1 day ago
2 ਟਰੇਨਾਂ ਦੀ ਟੱਕਰ 'ਚ 4 ਜ਼ਖਮੀ
. . .  1 day ago
ਢਾਕਾ ਪਹੁੰਚੀ ਸੁਸ਼ਮਾ ਸਵਰਾਜ
. . .  1 day ago
ਕਰਾਚੀ ਵਿਚ 8 ਅੱਤਵਾਦੀ ਮੁੱਠਭੇੜ 'ਚ ਢੇਰ
. . .  1 day ago
ਰਾਣੀ ਮੁਖਰਜੀ ਦੇ ਪਿਤਾ ਦਾ ਹੋਇਆ ਦਿਹਾਂਤ
. . .  1 day ago
ਅੱਤਵਾਦੀਆਂ ਨੇ ਔਰਤਾਂ 'ਤੇ ਚਲਾਈਆਂ ਗੋਲੀਆਂ , ਇਕ ਦੀ ਮੌਤ
. . .  1 day ago
ਭਾਰਤ ਨਿਊਜ਼ੀਲੈਂਡ ਪਹਿਲਾ ਇਕ ਦਿਨਾਂ ਮੈਚ : ਭਾਰਤ ਨੇ ਜਿੱਤੀ ਟਾਸ, ਪਹਿਲਾ ਬੱਲੇਬਾਜੀ ਦਾ ਫੈਸਲਾ
. . .  1 day ago
ਮੋਦੀ ਨੇ ਗੁਜਰਾਤ 'ਚ ਰੋ ਰੋ ਫੇਰੀ ਸੇਵਾ ਦਾ ਕੀਤਾ ਉਦਘਾਟਨ
. . .  1 day ago
ਪੁਣੇ 'ਚ ਅਗਵਾ ਪਿਛੋਂ ਦੋ ਸਾਲਾਂ ਬੱਚੀ ਦਾ ਕਤਲ
. . .  1 day ago
ਪਾਕਿਸਤਾਨ ਨੇ ਭਾਰਤੀ ਚੌਕੀਆਂ 'ਤੇ ਕੀਤੀ ਗੋਲੀਬਾਰੀ
. . .  1 day ago
ਦਿੱਲੀ 'ਚ ਦੀਵਾਲੀ ਦੀ ਰਾਤ ਜਵੈਲਰੀ ਇਕਾਈਆਂ ਤੋਂ 12 ਕਰੋੜ ਲੁੱਟੇ
. . .  1 day ago
ਵਿਰਾਟ ਅੱਜ ਖੇਡਣਗੇ ਆਪਣਾ 200ਵਾਂ ਮੈਚ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਅੱਸੂ ਸੰਮਤ 549
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ
  •     Confirm Target Language  

ਖੰਨਾ / ਸਮਰਾਲਾ / ਜਗਰਾਓਂ

ਆਲੂਆਂ ਦੇ ਮੰਦੇ ਹਾਲ ਦੇ ਬਾਵਜੂਦ ਅਗੇਤੀ ਫ਼ਸਲ ਦੀ ਬਿਜਾਈ ਸ਼ੁਰੂ

ਸਮਰਾਲਾ/ਮਲੌਦ, 21 ਸਤੰਬਰ (ਸਰਵਣ ਸਿੰਘ ਭੰਗਲਾਂ, ਕੁਲਵਿੰਦਰ ਸਿੰਘ ਨਿਜ਼ਾਮਪੁਰ)-ਕਿਸਾਨ ਵਰਗ ਲਈ ਭਾਵੇਂ ਪਿਛਲੇ ਸਾਲ ਆਲੂ ਦੀ ਫ਼ਸਲ ਦਾ ਮੰਦਾ ਹਾਲ ਜੋ ਸ਼ੁਰੂਆਤ ਤੋਂ ਲੈ ਕੇ ਅਖੀਰ ਤੱਕ ਸਿਰਦਰਦੀ ਬਣੀ ਪਈ ਹੈ ਕਿਉਂਕਿ ਭਾਅ ਨਾ ਮਿਲਣ ਕਾਰਨ ਅਜੇ ਤੱਕ ਕੋਲਡ ਸਟੋਰਾਂ 'ਚ ਆਲੂਆਂ ਦੀ ਪੁਰਾਣੀ ਫ਼ਸਲ ਨਾਲ ਨੱਕੋ-ਨੱਕ ਭਰੇ ਹੋਣ ਕਾਰਨ ਕਿਸਾਨਾਂ ਦੇ ਨਾਲ-ਨਾਲ ਕੋਲਡ ਸਟੋਰਾਂ ਦੇ ਮਾਲਕਾਂ ਨੂੰ ਵੀ ਸੋਚਣ ਲਈ ਮਜਬੂਰ ਹੋਣਾ ਪੈ ਰਿਹਾ ਕਿਉਂਕਿ ਪੁਖਰਾਜ ਵਰਾਇਟੀ ਦੇ ਆਲੂ ਦਾ ਭਾਅ ਇੱਕ ਰੁਪਏ ਤੋਂ ਵੀ ਘੱਟ ਮਿਲਣ ਕਾਰਨ ਕੋਲਡ ਸਟੋਰਾਂ ਦਾ ਕਿਰਾਇਆ 120 ਰੁਪਏ ਪ੍ਰਤੀ ਬੋਰੀ ਤੱਕ ਦਾ ਦੇਣਾ ਪੈ ਸਕਦਾ ਹੈ, ਇਸ ਮੁਸ਼ਕਿਲ ਭਰੇ ਦੌਰ ਵਿਚ ਆਰਥਿਕ ਹਾਲਤਾਂ ਤੋਂ ਮਜਬੂਰ ਕਿਸਾਨ ਹੋ ਸਕਦਾ ਆਲੂਆਂ ਨੂੰ ਸਟੋਰਾਂ ਵਿਚੋਂ ਚੁੱਕਣ ਤੋਂ ਕਿਨਾਰਾ ਹੀ ਨਾ ਕਰ ਲੈਣ | ਦੂਜੇ ਪਾਸੇ ਸਮਰਾਲਾ ਲਾਗਲੇ ਪਿੰਡ ਕੱੁਲੇਵਾਲ ਦੇ ਕਿਸਾਨ ਗੁਰਪ੍ਰੀਤ ਸਿੰਘ ਨੇ ਮੱਕੀ ਦੀ ਫ਼ਸਲ ਕੱਟਣ ਤੋਂ ਬਾਅਦ ਖ਼ਾਲੀ ਪਏ ਖੇਤਾਂ ਵਿਚ ਆਲੂ ਦੀ ਅਗੇਤੀ ਫ਼ਸਲ ਦੀ ਬਿਜਾਈ ਸ਼ੁਰੂ ਕਰ ਦਿੱਤੀ ਹੈ | ਕਿਸਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ 15 ਕਿੱਲਿਆਂ ਦੀ ਬਜਾਏ ਇਸ ਵਾਰ ਸਿਰਫ਼ 5 ਏਕੜ ਹੀ ਆਲੂ ਫ਼ਸਲ ਦੀ ਬਿਜਾਈ ਕੀਤੀ ਜਾਵੇਗੀ | ਪੱਤਰਕਾਰਾਂ ਕੋਲ ਆਪਣੀ ਵਿਥਿਆ ਸੁਣਾਉਂਦਿਆਂ ਕਿਸਾਨ ਗੁਰਪ੍ਰੀਤ ਸਿੰਘ ਕੁੱਲੇਵਾਲ, ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਹੋ ਰਹੀ ਦੁਰਦਸ਼ਾ ਨੇ ਆਲੂਆਂ ਦੀ ਪੈਦਾਵਾਰ ਕਰਨ ਵਾਲੇ ਕਿਸਾਨਾਂ ਦੇ ਪੱਲੇ ਸਿਰਫ਼ ਨਿਰਾਸ਼ਾ ਹੀ ਪਾਈ ਹੈ
ਮਲੌਦ ਹਲਕੇ ਵਿਚ ਵੀ ਆਲੂਆਂ ਦੀ ਬਿਜਾਈ ਸ਼ੁਰੂ-ਮਲੌਦ ਤੋਂ ਕੁਲਵਿੰਦਰ ਸਿੰਘ ਨਿਜ਼ਾਮਪੁਰ ਅਨੁਸਾਰ-ਮਲੌਦ ਦੇ ਪਿੰਡਾਂ 'ਚ ਵੀ ਅਗੇਤੇ ਆਲੂਆਂ ਦੀ ਫ਼ਸਲ ਦੀ ਬਿਜਾਈ ਸ਼ੁਰੂ ਹੋ ਗਈ ਹੈ | ਹਰਚੰਦ ਸਿੰਘ ਪਿੰਡ ਰੱਬੋਂ ਨੀਚੀ ਅਤੇ ਕਰਮਜੀਤ ਸਿੰਘ ਪਿੰਡ ਲਸੋਈ ਨੇ ਦੱਸਿਆ ਕਿ ਇਸ ਆਸ ਵਿਚ ਇਹ ਆਲੂਆਂ ਦੀ ਫ਼ਸਲ ਬੀਜੀ ਜਾ ਰਹੀ ਹੈ ਕਿ ਅਗਲੀ ਫ਼ਸਲ ਦੀ ਕੀਮਤ ਠੀਕ ਮਿਲੇਗੀ | ਕਿਉਂਕਿ ਵਿਹਲੇ ਰਹਿ ਕੇ ਤਾਂ ਗੁਜ਼ਾਰਾ ਨਹੀਂ ਹੋ ਸਕਦਾ | ਕਿਸਾਨਾਂ ਨੇ ਸਰਕਾਰ ਕੋਲੋਂ ਮੰਗ ਕਰਦਿਆਂ ਕਿਹਾ ਕਿ ਫ਼ਸਲੀ ਵਿਭਿੰਨਤਾ ਦੀ ਪੈਦਾਵਾਰ ਦੇ ਭਾਸਸ਼ਣ ਦੇਣ ਤੋਂ ਪਹਿਲਾਂ ਤੁਰੰਤ ਆਲੂ ਦੀ ਫ਼ਸਲ ਦਾ ਘੱਟੋ-ਘੱਟ ਭਾਅ ਨਿਸ਼ਚਿਤ ਕੀਤਾ ਜਾਵੇ ਤਾਂ ਜੋ ਭਵਿੱਖ ਵਿਚ ਸਹੀ ਮਾਤਰਾ ਵਿਚ ਫ਼ਸਲ ਦੀ ਬਿਜਾਈ ਕੀਤੀ ਜਾ ਸਕੇ | ਇਸ ਮੌਕੇ ਤਰਲੋਚਨ ਸਿੰਘ, ਗੁਰਦੀਪ ਸਿੰਘ, ਸੁਖਪ੍ਰੀਤ ਸਿੰਘ ਆਦਿ ਹਾਜ਼ਰ ਸਨ |

ਸੜਕ ਹਾਦਸੇ 'ਚ 4 ਜ਼ਖ਼ਮੀ

ਖੰਨਾ, 21 ਸਤੰਬਰ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ)-ਖੰਨਾ ਦੇ ਜੀ. ਟੀ. ਰੋਡ ਤੇ ਮੰਡੀ ਗੋਬਿੰਦਗੜ੍ਹ ਵਾਲੀ ਸਾਈਡ ਇੱਕ ਮੋਟਰਸਾਈਕਲ ਨਾਲ ਹੋਏ ਹਾਦਸੇ ਵਿਚ 4 ਜਣੇ ਜ਼ਖ਼ਮੀ ਹੋ ਗਏ | ਜਿਨ੍ਹਾਂ ਨੂੰ ਸਿਵਲ ਹਸਪਤਾਲ ਖੰਨਾ ਵਿਚ ਦਾਖ਼ਲ ਕਰਵਾਇਆ ਗਿਆ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਖੰਨਾ ਮੰਡੀ 'ਚ ਝੋਨੇ ਦੀ ਆਮਦ ਤੇਜ਼ੀ ਨਾਲ ਜਾਰੀ

ਖੰਨਾ, 21 ਸਤੰਬਰ (ਜੋਗਿੰਦਰ ਸਿੰਘ ਓਬਰਾਏ)- ਏਸ਼ੀਆ ਦੀ ਵੱਡੀ ਮੰਡੀ 'ਚ ਝੋਨੇ ਦੀ ਨਵੀਂ ਫ਼ਸਲ ਦੀ ਆਮਦ ਨਿਰੰਤਰ ਜਾਰੀ ਹੈ | ਪਿਛਲੇ ਵਰ੍ਹੇ ਇਸ ਮੰਡੀ 'ਚ 22 ਸਤੰਬਰ ਤੋਂ ਝੋਨਾ ਆਉਣਾ ਸ਼ੁਰੂ ਹੋਇਆ ਸੀ, ਪਰਤੰੂ ਇਸ ਵਾਰ 13 ਸਤੰਬਰ ਤੋਂ ਹੀ ਇਸਦੀ ਆਮਦ ਸ਼ੁਰੂ ਹੋ ਗਈ ਹੈ | ਮਾਰਕੀਟ ...

ਪੂਰੀ ਖ਼ਬਰ »

ਕਿਸਾਨ ਤੇ ਖੇਤ ਮਜ਼ਦੂਰ ਖੁਦਕੁਸ਼ੀਆਂ ਸਬੰਧੀ ਸੰਸਦੀ ਕਮੇਟੀ ਨੇ ਲਹਿਲ ਵਿਖੇ ਪੀੜਤ ਪਰਿਵਾਰ ਤੋਂ ਲਿਆ ਜਾਇਜ਼ਾ

ਮਲੌਦ, 21 ਸਤੰਬਰ (ਦਿਲਬਾਗ ਸਿੰਘ ਚਾਪੜਾ)-ਪੰਜਾਬ ਸਰਕਾਰ ਵੱਲੋਂ ਕਿਸਾਨਾਂ ਤੇ ਖੇਤ ਮਜ਼ਦੂਰਾਂ ਵੱਲੋਂ ਕੀਤੀਆਂ ਗਈਆਂ ਖੁਦਕੁਸ਼ੀਆਂ ਦੇ ਕਾਰਨਾਂ ਦੀ ਪੜਚੋਲ ਕਰਨ ਸਬੰਧੀ ਬਣਾਈ ਸੰਸਦੀ ਕਮੇਟੀ ਵੱਲੋਂ ਅੱਜ ਸਬ ਤਹਿਸੀਲ ਮਲੌਦ ਦੇ ਪਿੰਡ ਲਹਿਲ ਵਿਖੇ ਖ਼ੁਦਕੁਸ਼ੀ ਕਰ ਗਏ ...

ਪੂਰੀ ਖ਼ਬਰ »

ਰੇਲ ਗੱਡੀ'ਚੋਂ ਡਿੱਗਣ ਕਾਰਨ ਵਿਅਕਤੀ ਦੀ ਮੌਤ

ਬੀਜਾ, 21 ਸਤੰਬਰ (ਰਣਧੀਰ ਸਿੰਘ ਧੀਰ)-ਬੀਤੀ ਸ਼ਾਮ ਸੱਤ ਵਜੇ ਦੇ ਕਰੀਬ ਇਕ 45 ਸਾਲਾ ਵਿਅਕਤੀ ਚਾਵਾ ਰੇਲਵੇ ਸਟੇਸ਼ਨ ਤੋਂ ਅੰਮਿ੍ਤਸਰ ਤੋਂ ਅੰਬਾਲਾ ਜਾ ਰਹੀ 64524 ਨੰਬਰ ਰੇਲ ਗੱਡੀ 'ਚ ਚੜ੍ਹ ਗਿਆ ਤੇ ਅਚਾਨਕ ਥੱਲੇ ਡਿਗ ਕੇ ਗੰਭੀਰ ਜ਼ਖਮੀ ਹੋ ਗਿਆ¢ ਜਿਸ ਨੂੰ ਰੇਲਵੇ ਪੁਲਿਸ ਚੌਕੀ ...

ਪੂਰੀ ਖ਼ਬਰ »

ਭਾਕਿਊ ਏਕਤਾ ਉਗਰਾਹਾਂ ਦੇ ਬਲਾਕ ਡੇਹਲੋਂ ਦੇ ਪ੍ਰਧਾਨ ਸਰੂਪ ਸਿੰਘ ਨੂੰ ਪੁਲਿਸ ਨੇ ਬਿਮਾਰੀ ਦੀ ਹਾਲਤ 'ਚ ਘਰੋਂ ਚੁੱਕਿਆ

ਮਲੌਦ, 21 ਸਤੰਬਰ (ਸਹਾਰਨ ਮਾਜਰਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਸਮੇਤ ਸੱਤ ਜਥੇਬੰਦੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ, ਕਿਸਾਨੀ ਕਰਜ਼ਿਆਂ ਦੀ ਮੰਗ ਨੂੰ ਲੈ ਕੇ 22 ਸਤੰਬਰ ਤੋਂ ਕੀਤੀਆਂ ਜਾ ਰਹੀਆਂ ਪਟਿਆਲਾ ਵਿਖੇ ਰੋਸ ਰੈਲੀਆਂ ਵਿਚ ਭਾਗ ਲੈਣ ਨੂੰ ਰੋਕਣ ਲਈ ...

ਪੂਰੀ ਖ਼ਬਰ »

ਸਮਰਾਲਾ ਪੁਲਿਸ ਨੇ 50 ਪੇਟੀਆਂ ਨਾਜਾਇਜ਼ ਸ਼ਰਾਬ ਫੜੀ

ਸਮਰਾਲਾ, 21 ਸਤੰਬਰ (ਨਵਰੂਪ ਸਿੰਘ ਧਾਲੀਵਾਲ, ਸਰਵਣ ਸਿੰਘ ਭੰਗਲਾਂ)-ਐਸ.ਐਸ.ਪੀ.ਖੰਨਾ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾ ਤਸਕਰਾਂ ਿਖ਼ਲਾਫ਼ ਕਾਰਵਾਈ ਕਰਦਿਆਂ ਥਾਣਾ ਸਮਰਾਲਾ ਦੀ ਪੁਲਿਸ ਨੇ 50 ਪੇਟੀਆਂ ਅੰਗਰੇਜ਼ੀ ਨਜਾਇਜ਼ ਸ਼ਰਾਬ ਦੀਆਂ ਫੜਨ ਦਾ ...

ਪੂਰੀ ਖ਼ਬਰ »

ਵਿਧਾਇਕ ਕਮੇਟੀ ਨੇ ਖ਼ੁਦਕੁਸ਼ੀ ਕਰਨ ਵਾਲੇ ਕਿਸਾਨਾਾ ਤੇ ਖੇਤ ਮਜ਼ਦੂਰਾਂ ਦੇ ਪਰਿਵਾਰਾਾ ਨਾਲ ਕੀਤੀ ਮੁਲਾਕਾਤ

ਖੰਨਾ, 21 ਸਤੰਬਰ (ਅਜੀਤ ਬਿਊਰੋ)-ਕੱਲ੍ਹ ਪੰਜਾਬ 'ਚ ਖ਼ੁਦਕੁਸ਼ੀ ਕਰਨ ਵਾਲੇ ਕਿਸਾਨਾਂ ਅਤੇ ਮਜ਼ਦੂਰਾਂ ਬਾਰੇ ਜਾਣਕਾਰੀ ਲੈਣ ਲਈ ਬਣੀ ਵਿਧਾਇਕਾਂ ਦੀ ਕਮੇਟੀ, ਇਸ ਕਮੇਟੀ ਦੇ ਚੇਅਰਮੈਨ ਸੁਖਜਿੰਦਰ ਸਿੰਘ ਸੁੱਖ ਸਰਕਾਰੀਆ ਦੀ ਅਗਵਾਈ 'ਚ ਪੁਲਿਸ ਜ਼ਿਲ੍ਹਾ ਖੰਨਾ 'ਚ ...

ਪੂਰੀ ਖ਼ਬਰ »

ਨਾਬਾਲਗ ਨਾਲ ਜਬਰ ਜਨਾਹ ਦੇ ਮਾਮਲੇ 'ਚ ਪੰਜ 'ਤੇ ਪਰਚਾ ਦਰਜ

ਅਹਿਮਦਗੜ੍ਹ, 21 ਸਤੰਬਰ (ਪੁਰੀ)-ਪੁਲਿਸ ਸਟੇਸ਼ਨ ਸ਼ਹਿਰੀ ਅਹਿਮਦਗੜ੍ਹ ਵਿਖੇ ਅੱਜ ਲਾਗਲੇ ਪਿੰਡ ਧੂਲਕੋਟ ਦੇ ਇਕ ਵਸਨੀਕ ਵੱਲੋਂ ਉਸ ਦੀ ਨਾਬਾਲਗ ਲੜਕੀ ਨਾਲ ਪਿੰਡ ਦੇ ਹੀ ਨੌਜਵਾਨਾਂ ਵੱਲੋਂ ਜਬਰ ਜਨਾਹ ਕਰਨ ਦਾ ਮਾਮਲਾ ਦਰਜ ਕਰਵਾਇਆ ਗਿਆ ਹੈ | ਦਰਜ ਕਰਵਾਈ ਸ਼ਿਕਾਇਤ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਯੁਵਕ ਮੇਲੇ ਸ਼ੁਰੂ

ਪਾਇਲ 21 ਸਤੰਬਰ (ਗੁਰਦੀਪ ਸਿੰਘ ਨਿਜ਼ਾਮਪੁਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਦੇ ਕਾਲਜਾਾ ਵਿਚ ਯੁਵਕ ਅਤੇ ਵਿਰਾਸਤੀ ਮੇਲਿਆਾ ਦੀਆਾ ਰੌਣਕਾਾ ਸ਼ੁਰੂ ਹੋ ਗਈਆਾ ਹਨ ਜਿਸ ਨਾਲ ਵਿਦਿਆਰਥੀਆਾ ਵਿਚ ਕਾਫ਼ੀ ਉਤਸ਼ਾਹ ਦਿਸ ਰਿਹਾ ਹੈ ਅਤੇ ...

ਪੂਰੀ ਖ਼ਬਰ »

'ਆਪ' ਨੇਤਾ ਫੱਲੀ ਡੀ. ਆਈ. ਜੀ. ਲੁਧਿਆਣਾ ਨੂੰ ਮਿਲੇ, ਆਪਣੇ ਿਖ਼ਲਾਫ਼ ਦਰਜ ਕੇਸ ਨੂੰ ਝੂਠਾ ਕਰਾਰ ਦਿੱਤਾ

ਖੰਨਾ, 21 ਸਤੰਬਰ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ)-ਆਮ ਆਦਮੀ ਪਾਰਟੀ ਦੇ ਖੰਨਾ ਵਿਧਾਨ ਸਭਾ ਤੋਂ ਚੋਣ ਲੜੇ ਉਮੀਦਵਾਰ ਅਨਿਲ ਦੱਤ ਫੱਲੀ ਅੱਜ ਸਾਥੀਆਂ ਸਮੇਤ ਲੁਧਿਆਣਾ ਦੇ ਡੀ. ਆਈ. ਜੀ. ਸ: ਗੁਰਸ਼ਰਨ ਸਿੰਘ ਸੰਧੂ ਨੂੰ ਮਿਲੇ ਅਤੇ ਉਨ੍ਹਾਂ ਨੇ ਖੰਨਾ 'ਚ ਆਪਣੇ (ਸ੍ਰੀ ...

ਪੂਰੀ ਖ਼ਬਰ »

ਮਾਤਾ ਹਰਭਜਨ ਕੌਰ ਸੋਮਲ ਖੇੜੀ ਨਮਿਤ ਸ਼ਰਧਾਂਜਲੀ ਸਮਾਗਮ

ਮਲੌਦ, 21 ਸਤੰਬਰ (ਸਹਾਰਨ ਮਾਜਰਾ)-ਬਲਾਕ ਕਾਂਗਰਸ ਮਲੌਦ ਦੇ ਸੀਨੀਅਰ ਮੀਤ ਪ੍ਰਧਾਨ ਰਛਪਾਲ ਸਿੰਘ ਪਾਲਾ ਸੋਮਲਖੇੜੀ ਅਤੇ ਉੱਘੇ ਸਮਾਜ ਸੇਵੀ ਰਵਿੰਦਰ ਸਿੰਘ ਗਰੇਵਾਲ ਦੀ ਸਤਿਕਾਰਯੋਗ ਮਾਤਾ ਸ਼੍ਰੀਮਤੀ ਹਰਭਜਨ ਕੌਰ ਜਿਹੜੇ ਪਿਛਲੇ ਦਿਨੀਂ ਸਵਰਗਵਾਸ ਹੋ ਗਏ ਹਨ ਨਮਿਤ ...

ਪੂਰੀ ਖ਼ਬਰ »

ਕੈਪਟਨ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੇ ਹਨ-ਸਾਬਕਾ ਮੰਤਰੀ ਕੋਟਲੀ

ਮਲੌਦ, 21 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸਾਬਕਾ ਮੰਤਰੀ ਤੇਜ਼ ਪ੍ਰਕਾਸ਼ ਸਿੰਘ ਕੋਟਲੀ ਵੱਲੋਂ ਸਰਕਲ ਮਲੌਦ ਦੇ ਪ੍ਰਮੁੱਖ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਕਿਸੇ ਵੀ ਵਰਗ ਦੀਆਂ ਸਹੂਲਤਾਂ 'ਚ ਕਟੌਤੀ ਬਰਦਾਸ਼ਤ ਨਹੀਂ ਹੋਵੇਗੀ- ਡਾ.ਅਟਵਾਲ

ਮਲੌਦ, 21 ਸਤੰਬਰ (ਦਿਲਬਾਗ ਸਿੰਘ ਚਾਪੜਾ)- ਹਲਕਾ ਪਾਇਲ ਦੇ ਸਾਬਕਾ ਵਿਧਾਇਕ ਅਤੇ ਵਿਧਾਨ ਸਭਾ ਪੰਜਾਬ ਦੇ ਸਾਬਕਾ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਸਰਕਾਰ ਸਮੇਂ ਸਾਬਕਾ ਮੁੱਖ ਮੰਤਰੀ ਸ. ...

ਪੂਰੀ ਖ਼ਬਰ »

ਬਾਬਾ ਰਾਘੋ ਰਾਮ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ

ਰਾੜਾ ਸਾਹਿਬ, 21 ਸਤੰਬਰ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਧਮੋਟ ਖ਼ੁਰਦ ਦੇ ਧਾਰਮਿਕ ਅਸਥਾਨ ਰਾਮਸਰ ਵਿਖੇ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਬਾਬਾ ਰਾਘੋ ਰਾਮ ਦੀ ਸਲਾਨਾ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ...

ਪੂਰੀ ਖ਼ਬਰ »

ਵਿਧਾਇਕ ਢਿੱਲੋਂ ਨੇ ਪਿੰਡ ਜਲ੍ਹਣਪੁਰ 'ਚ ਕਣਕ ਵੰਡਣ ਦੀ ਕੀਤੀ ਸ਼ੁਰੂਆਤ

ਸਮਰਾਲਾ, 21 ਸਤੰਬਰ ( ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)-ਪਿੰਡ ਜਲ੍ਹਣਪੁਰ ਵਿਖੇ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਆਟਾ-ਦਾਲ ਸਕੀਮ ਤਹਿਤ ਨੀਲੇ ਕਾਰਡ ਧਾਰਕਾਂ ਨੂੰ ਕਣਕ ਵੰਡਣ ਦੀ ਸ਼ੁਰੂਆਤ ਕੀਤੀ | ਕਣਕ ਵੰਡਣ ਦੀ ਸ਼ੁਰੂਆਤ ਕਰਦਿਆਂ ਢਿੱਲੋਂ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਖੀਰਨੀਆਂ ਦੇ ਵਿਦਿਆਰਥੀ ਖੇਡਾਂ 'ਚ ਮੋਹਰੀ

ਸਮਰਾਲਾ 21 ਸਤੰਬਰ ( ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ) ਸਰਕਾਰੀ ਪ੍ਰਾਇਮਰੀ ਸਕੂਲ ਖੀਰਨੀਆਂ ਦੇ ਵਿਦਿਆਰਥੀਆਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਕੋਟਾਲਾ ਵਿਖੇ ਸੈਂਟਰ ਪੱਧਰ ਦੀਆਂ ਕਰਵਾਈਆਂ ਗਈਆਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਨ੍ਹਾਂ ...

ਪੂਰੀ ਖ਼ਬਰ »

ਰੇਹੜੀ ਫੜ੍ਹੀ ਯੂਨੀਅਨ ਨੇ ਰੇਹੜੀਆਂ ਵਾਲਿਆਂ ਨੂੰ ਯੂਨੀਅਨ ਦੇ ਨਾਂਅ 'ਤੇ ਚੰਦਾ ਦੇਣ ਤੋਂ ਰੋਕਿਆ

ਖੰਨਾ, 21 ਸਤੰਬਰ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ)-ਖੰਨਾ ਵੈੱਲਫੇਅਰ ਰੇੜੀ ਫੜ੍ਹੀ ਯੂਨੀਅਨ ਦੀ ਮੀਟਿੰਗ 'ਚ ਕਈ ਅਹਿਮ ਫ਼ੈਸਲੇ ਲਏ ਗਏ | ਮੀਟਿੰਗ 'ਚ ਇਹ ਮੁੱਦਾ ਬਹੁਤ ਗਰਮਾਇਆ ਕਿ ਖੰਨਾ ਵੈੱਲਫੇਅਰ ਰੇੜੀ ਫੜ੍ਹੀ ਯੂਨੀਅਨ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਰੇਹੜੀ ...

ਪੂਰੀ ਖ਼ਬਰ »

ਡਰਾਈਵਿੰਗ ਲਾਇਸੰਸ ਬਣਾਉਣ ਆਏ ਲੋਕ ਹੋ ਰਹੇ ਨੇ ਖੱਜਲ-ਖ਼ੁਆਰ

ਸਮਰਾਲਾ, 21 ਸਤੰਬਰ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)-ਸਥਾਨਕ ਐਸ.ਡੀ.ਐਮ ਦਫ਼ਤਰ ਵਿਖੇ ਆਪਣੇ ਡਰਾਈਵਿੰਗ ਲਾਇਸੰਸ ਬਣਾਉਣ ਆਏ ਲੋਕ ਪਿਛਲੇ ਦੋ ਦਿਨਾਂ ਤੋਂ ਖ਼ੱਜਲ਼-ਖ਼ੁਆਰ ਹੋ ਰਹੇ ਹਨ | ਮੌਕੇ 'ਤੇ ਪੁੱਜੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਰਾਈਵਿੰਗ ...

ਪੂਰੀ ਖ਼ਬਰ »

ਕਿਸਾਨਾਂ ਦੇ ਨਾਲ ਮਜ਼ਦੂਰਾਂ ਦਾ ਕਰਜ਼ਾ ਵੀ ਮੁਆਫ਼ ਕੀਤਾ ਜਾਵੇ-ਰੁਪਾਲੋਂ

ਖੰਨਾ, 21 ਸਤੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ 'ਚ ਵੱਡੇ ਵੱਡੇ ਵਾਅਦੇ ਕਰਕੇ ਹੋਂਦ'ਚ ਆਈ ਪੰਜਾਬ ਸਰਕਾਰ ਨੂੰ ਮੰਦਹਾਲੀ ਦਾ ਜੀਵਨ ਭੋਗ ਰਹੇ ਮਜ਼ਦੂਰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨਾ ਚਾਹੀਦਾ ਹੈ | ਇਹ ਪ੍ਰ੍ਰਗਟਾਵਾ ਲੋਕ ਚੇਤਨਾ ਲਹਿਰ ਪੰਜਾਬ ਦੇ ਪ੍ਰਧਾਨ ਸੰਦੀਪ ...

ਪੂਰੀ ਖ਼ਬਰ »

ਪਿੰਡ ਮੁਸ਼ਕਾਬਾਦ ਦੇ ਪਹਿਲੇ ਕਬੱਡੀ ਟੂਰਨਾਮੈਂਟ ਦਾ ਪੋਸਟਰ ਜਾਰੀ

ਸਮਰਾਲਾ, 21 ਸਤੰਬਰ ( ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)-ਸ਼ੇਰ ਏ ਪੰਜਾਬ ਸਪੋਰਟਸ ਕਲੱਬ ਤੇ ਸਮੂਹ ਗਰਾਮ ਪੰਚਾਇਤ ਪਿੰਡ ਮੁਸ਼ਕਾਬਾਦ ਵਲੋਂ ਐਨ.ਆਰ.ਆਈ.ਵੀਰਾਂ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸਵ. ਗੁਰਵਿੰਦਰ ਸਿੰਘ ਗੋਲਡੀ ਨੂੰ ਸਮਰਪਿਤ ...

ਪੂਰੀ ਖ਼ਬਰ »

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੇ ਲੋਕਾਂ ਦਾ ਕਚੰੂਮਰ ਕੱਢਿਆ-ਲੱਖਾ ਰੌਣੀ

ਜੌੜੇਪੁਲ ਜਰਗ, 21 ਸਤੰਬਰ (ਪਾਲਾ ਰਾਜੇਵਾਲੀਆ)-ਪੀ. ਪੀ. ਸੀ. ਸੀ. ਦੇ ਸਕੱਤਰ ਤੇ ਜੱਟ ਮਹਾਂ ਸਭਾ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਲੱਖਾ ਰੌਣੀ ਨੇ ਪਿੰਡ ਰੌਣੀ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਜਨਤਾ ...

ਪੂਰੀ ਖ਼ਬਰ »

ਸਿੱਖੀ ਪ੍ਰਤੀ ਪ੍ਰਵਾਸੀ ਪੰਜਾਬੀ ਵਧੇਰੇ ਸੁਹਿਰਦ-ਸੰਤ ਬਾਬਾ ਘਾਲਾ ਸਿੰਘ ਨਾਨਕਸਰ

ਜਗਰਾਉਂ, 21 ਸਤੰਬਰ (ਅਜੀਤ ਬਿਊਰੋ)-ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਨੇ ਗੁਰਦੁਆਰਾ ਫਰੀਮਾਂਟ ਕੈਲੀਫੋਰਨੀਆਂ ਵਿਖੇ ਦੀਵਾਨ ਸਜਾਏ | ਸੰਬੋਧਨ ਕਰਦਿਆਂ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਨੇ ਆਖਿਆ ਕਿ ਪਰਵਾਸੀ ਪੰਜਾਬੀ ਸਿੱਖੀ ਪ੍ਰਤੀ ਵਧੇਰੇ ਸੁਹਿਰਦ ...

ਪੂਰੀ ਖ਼ਬਰ »

ਡੀ. ਸੀ. ਦੇ ਹੁਕਮਾਂ 'ਤੇ ਪਟਵਾਰ ਖ਼ਾਨਿਆਂ 'ਚ ਫ਼ੀਸਾਂ ਦੇ ਬੋਰਡ ਲੱਗਣ ਦਾ ਲੋਕਾਂ ਵਲੋਂ ਸਵਾਗਤ

ਖੰਨਾ, 21 ਸਤੰਬਰ (ਹਰਜਿੰਦਰ ਸਿੰਘ ਲਾਲ)-ਪਿਛਲੇ ਲੰਮੇ ਸਮੇਂ ਤੋਂ ਲੋਕਾਂ ਨੂੰ ਪਟਵਾਰ ਖ਼ਾਨਿਆਂ ਵਿਚ ਆ ਰਹੀਆਂ ਮੁਸ਼ਕਲਾਂ ਦੇ ਿਖ਼ਲਾਫ਼ ਆਰ. ਟੀ. ਆਈ. ਕਾਰਜਕਰਤਾ ਸੰਤੋਖ ਸਿੰਘ ਬੈਨੀਪਾਲ ਤੇ ਪਿਆਰਾ ਸਿੰਘ ਕੌੜੀ ਵੱਲੋਂ ਪੱਤਰ ਲਿਖ ਕੇ ਮਾਲ ਮੰਤਰੀ ਪੰਜਾਬ ਨੂੰ ਜਾਣੂ ...

ਪੂਰੀ ਖ਼ਬਰ »

ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਕੀਤਾ ਰਾਮ ਲੀਲ੍ਹਾ ਦਾ ਉਦਘਾਟਨ

ਸਮਰਾਲਾ, 21 ਸਤੰਬਰ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)-ਸ਼ੀ੍ਰ ਰਾਮ ਲੀਲ੍ਹਾ ਕਲਾ ਮੰਚ ਵੱਲੋਂ ਸ਼ੀ੍ਰ ਦੁਰਗਾ ਮੰਦਰ ਸਮਰਾਲਾ ਵਿਖੇ ਕਰਵਾਈ ਜਾਣ ਵਾਲੀ ਰਾਮ ਲੀਲ੍ਹਾ ਦੇ ਪਹਿਲੇ ਦਿਨ ਦਾ ਉਦਘਾਟਨ ਵਿਧਾਇਕ ਅਮਰੀਕ ਸਿੰਘ ਢਿੱਲੋਂ ਵੱਲੋਂ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਕੈਂਡ ਵਿਖੇ ਪੰਜ ਦਿਨਾ ਧਾਰਮਿਕ ਸਮਾਗਮ ਕਰਵਾਇਆ

ਡੇਹਲੋਂ/ਆਲਮਗੀਰ, 21 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਕੈਂਡ ਵਿਖੇ ਆਰ.ਕੇ ਗਰੁੱਪ ਵੱਲੋਂ ਪਿਛਲੇ ਦਿਨੀਂ 5 ਦਿਨਾ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵੱਖ-ਵੱਖ ਆਗੂਆਾ, ਗਰਾਮ ਪੰਚਾਇਤ ਸਮੇਤ ਵੱਡੀ ਗਿਣਤੀ 'ਚ ਸੰਗਤਾਾ ਨੇ ਸ਼ਿਰਕਤ ਕੀਤੀ¢ ਇਸ ਸਮੇਂ ਵੱਡੀ ...

ਪੂਰੀ ਖ਼ਬਰ »

ਗੁਰਮੁਖ ਸਿੰਘ ਚਾਹਲ ਨੇ ਆਟਾ ਦਾਲ ਸਕੀਮ ਤਹਿਤ ਕਣਕ ਵੰਡੀ

ਖੰਨਾ, 21 ਸਤੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਵੱਲੋਂ ਆਟਾ ਦਾਲ ਸਕੀਮ ਮੁੜ ਸ਼ੁਰੂ ਕਰ ਦਿੱਤੀ ਗਈ ਹੈ | ਡਾ:ਗੁਰਮੁਖ ਸਿੰਘ ਚਾਹਲ ਦੀ ਹਾਜ਼ਰੀ 'ਚ ਪਿੰਡ ਰੋਹਣੋ ਖ਼ੁਰਦ ਦੇ ਲੋਕਾਂ ਨੂੰ ਰਾਸ਼ਨ ਵੰਡਿਆ ਗਿਆ | ਡਾ: ਚਾਹਲ ਨੇ ਕਿਹਾ ਕਿ ਕਾਂਗਰਸ ਸਰਕਾਰ ਹਮੇਸ਼ਾ ...

ਪੂਰੀ ਖ਼ਬਰ »

ਹਲਕੇ ਦੇ ਪਿੰਡਾਾ 'ਚ ਧਰਮ ਪ੍ਰਚਾਰ ਲਹਿਰ ਨਿਰੰਤਰ ਜਾਰੀ ਰਹੇਗੀ:- ਜਥੇ :-ਖੱਟੜਾ

ਬੀਜਾ 21 ਸਤੰਬਰ ( ਰਣਧੀਰ ਸਿੰਘ ਧੀਰਾ)-ਹਲਕਾ ਖੰਨਾ ਦੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਧਰਮ ਪ੍ਰਚਾਰ ਲਹਿਰ ਦੇ ਸੰਚਾਲਕ ਜਥੇਦਾਰ ਦਵਿੰਦਰ ਸਿੰਘ ਖੱਟੜਾ ਨੇ ਕਿਹਾ ਕਿ ਹਲਕੇ ਦੇ ਪਿੰਡਾਾ 'ਚ ਚਲਾਈ ਜਾ ਰਹੀ ਧਰਮ ਪ੍ਰਚਾਰ ਲਹਿਰ ਨਿਰੰਤਰ ਜਾਰੀ ਰਹੇਗੀ ਜਿਸ ਦਾ ਹਰ ਸਿੱਖ ...

ਪੂਰੀ ਖ਼ਬਰ »

ਇੰਜ: ਬੋਪਾਰਾਏ ਤੇ ਗਿੱਲ ਬੇਰਕਲਾਂ ਵਲੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗ

ਪਾਇਲ, 21 ਸਤੰਬਰ (ਰਜਿੰਦਰ ਸਿੰਘ,ਗੁਰਦੀਪ ਸਿੰਘ ਨਿਜ਼ਾਮਪੁਰ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਉੱਚੀ ਸੋਚ ਸਦਕਾ ਰੁਜ਼ਗਾਰ ਮੇਲੇ ਲਗਾ ਕੇ ਨੌਜਵਾਨਾਂ ਨੂੰ 50 ਹਜ਼ਾਰ ਨੌਕਰੀਆਂ ਦਿੱਤੀਆਂ ਗਈਆਂ ਹਨ | ਕਾਂਗਰਸ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਜੋ ...

ਪੂਰੀ ਖ਼ਬਰ »

ਸਵੱਛਤਾ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਲਗਾਇਆ

ਮਾਛੀਵਾੜਾ ਸਾਹਿਬ, 20 ਸਤੰਬਰ (ਮਨੋਜ ਕੁਮਾਰ)-ਪਿੰਡ ਮੰਡ ਗੌਾਸਗੜ੍ਹ 'ਚ ਸਵੱਛਤਾ ਹੀ ਸੇਵਾ ਰਾਸ਼ਟਰੀ ਕੈਂਪੇਨ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ | ਖੇਤੀਬਾੜੀ ਵਿਭਾਗ ਵੱਲੋਂ ਲਗਾਏ ਗਏ ਇਸ ਕੈਂਪ 'ਚ ਵਿਭਾਗ ਦੇ ਵਿਕਾਸ ਅਫ਼ਸਰ ਗਗਨਦੀਪ ਸਿੰਘ ਨੇ ਇਕੱਤਰ ਹੋਏ ਕਿਸਾਨਾਂ ...

ਪੂਰੀ ਖ਼ਬਰ »

ਏ.ਐਸ.ਗਰੱੁਪ ਆਫ਼ ਇੰਸਟੀਚਿਊਸ਼ਨਸ ਨੇ ਜੀ. ਪੀ. ਟੀ. ਯੂ .ਇੰਟਰ ਕਾਲਜ ਟੀ. ਟੀ. ਟੀ. 'ਚ ਦੂਜਾ ਸਥਾਨ ਪ੍ਰਾਪਤ ਕੀਤਾ

ਖੰਨਾ, 21 ਸਤੰਬਰ (ਹਰਜਿੰਦਰ ਸਿੰਘ ਲਾਲ)-ਏ.ਐਸ.ਗਰੱੁਪ ਆਫ਼ ਇੰਸਟੀਚਿਊਸ਼ਨਸ ਦੀਆਂ ਵਿਦਿਆਰਥਣਾਂ ਨੇ ਆਈ ਕੇ. ਜੀ. ਪੀ. ਟੀ. ਯੂ .ਇੰਟਰ ਕਾਲਜ ਟੇਬਲ ਟੈਨਿਸ ਟੂਰਨਾਮਾੈਟ 2017 ਵਿਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ | ਟੇਬਲ ਟੈਨਿਸ ਟੀਮ ਦੀਆਂ ਵਿਦਿਆਰਥਣਾਂ ਪਿੰਕੀ, ਸ਼ਿਵਾਨੀ, ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਕਿਸਾਨਾਂ 'ਤੇ ਜ਼ਿਆਦਤੀ ਨਿੰਦਣਯੋਗ-ਖੀਰਨੀਆਂ

ਸਮਰਾਲਾ, 21 ਸਤੰਬਰ ( ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)-ਕੈਪਟਨ ਸਰਕਾਰ ਦੇ ਇਸ਼ਾਰੇ 'ਤੇ ਪੁਲਿਸ ਪ੍ਰਸ਼ਾਸਨ ਵੱਲੋਂ ਬੇਕਸੂਰ ਕਿਸਾਨਾਂ ਨੂੰ ਜਬਰੀ ਘਰੋਂ ਚੁੱਕ ਕੇ ਜੇਲ੍ਹਾਂ 'ਚ ਡੱਕਣਾ ਇੱਕ ਤਰ੍ਹਾਂ ਨਾਲ ਲੋਕਤੰਤਰ ਦਾ ਘਾਣ ਹੈ | ਸੂਬੇ ਦੇ ਕਿਸਾਨਾਂ ਵੱਲੋਂ ...

ਪੂਰੀ ਖ਼ਬਰ »

ਖੰਨਾ ਦੀ ਨਵਰੀਤ ਨੇ ਬੀ. ਐਸ. ਸੀ. ਨਰਸਿੰਗ ਦੇ ਟੈੱਸਟ 'ਚ ਪੰਜਾਬ 'ਚੋਂ ਲਿਆ 11ਵਾਂ ਸਥਾਨ

ਖੰਨਾ, 21 ਸਤੰਬਰ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ)-ਖੰਨਾ ਨੇੜਲੇ ਪਿੰਡ ਕੌੜੀ ਦੀ ਰਹਿਣ ਵਾਲੀ ਨਵਰੀਤ ਕੌਰ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਫ਼ਰੀਦਕੋਟ ਵੱਲੋਂ ਹਾਲ ਹੀ ਵਿਚ ਲਏ ਗਏ ਬੀ. ਐਸ .ਸੀ. ਨਰਸਿੰਗ ਦੇ ਪੋਸਟ ਬੇਸਿਕ ਟੈੱਸਟ ਵਿਚੋਂ ਪੰਜਾਬ ਭਰ ਵਿਚੋਂ 11ਵਾਂ ...

ਪੂਰੀ ਖ਼ਬਰ »

ਜੱਟ ਮਹਾਾ ਸਭਾ ਹਲਕਾ ਖੰਨਾ 'ਚ ਕੰਮ ਕਰਨ ਵਾਲੇ ਵਰਕਰਾਾ ਨੂੰ ਨੁਮਾਇੰਦਗੀ ਦੇਵਾਂਗੇ

ਬੀਜਾ, 21 ਸਤੰਬਰ (ਰਣਧੀਰ ਸਿੰਘ ਧੀਰਾ)-ਜੱਟ ਮਹਾਾ ਸਭਾ ਹਲਕਾ ਖੰਨਾ ਦੇ ਪ੍ਰਧਾਨ ਸੰਦੀਪ ਸਿੰਘ ਅਸਗਰੀਪੁਰ ਨੇ ਕਿਹਾ ਕਿ ਜਥੇਬੰਦੀ ਦੇ ਗਠਨ ਸਮੇਂ ਕੰਮ ਕਰਨ ਵਾਲੇ ਵਰਕਰਾਾ ਨੂੰ ਹਲਕਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਦੀ ਅਗਵਾਈ 'ਚ ਨੁਮਾਇੰਦਗੀ ਦਿੱਤੀ ਜਾਵੇਗੀ¢ ਜਿਸ ਦੀ ...

ਪੂਰੀ ਖ਼ਬਰ »

ਖੰਨਾ ਦੇ ਸੋਸ਼ਲ ਵਰਕਰਾਾ ਤੇ ਇਕ ਪੁਲਿਸ ਅਧਿਕਾਰੀ ਨੰੂ ਰਾਜ ਪੱਧਰੀ ਸਮਾਗਮ 'ਚ ਭਾਈ ਘਨੱਈਆ ਐਵਾਰਡ ਦਿੱਤੇ

ਖੰਨਾ, 21 ਸਤੰਬਰ (ਹਰਜਿੰਦਰ ਸਿੰਘ ਲਾਲ)-ਭਾਈ ਘਨੱਈਆ ਜੀ ਮਾਨਵ ਸੇਵਾ ਦਿਵਸ ਨੰੂ ਸਮਰਪਿਤ ਰਾਜਪੁਰਾ 'ਚ ਹੋਏ ਰਾਜ ਪੱਧਰੀ ਸਮਾਗਮ 'ਚ ਪੁਲਿਸ ਜ਼ਿਲ੍ਹਾ ਖੰਨਾ ਦੇ ਸ਼ਿਵ ਕੁਮਾਰ ਬਾਵਾ, ਗੁਰਮੀਤ ਸਿੰਘ, ਸਰਪੰਚ ਅਜੀਤ ਸਿੰਘ ਅਤੇ ਇੰਸਪੈਕਟਰ ਅਸ਼ਵਨੀ ਕੁਮਾਰ ਨੰੂ ਭਾਈ ਘਨੱਈਆ ...

ਪੂਰੀ ਖ਼ਬਰ »

ਪਿੰਡ ਬਰਮਾਲੀਪੁਰ ਵਿਖੇ ਕਾਾਗਰਸੀ ਵਰਕਰਾਾ ਦੀ ਮੀਟਿੰਗ

ਬੀਜਾ, 21 ਸਤੰਬਰ (ਰਣਧੀਰ ਸਿੰਘ ਧੀਰਾ)-ਪਿੰਡ ਬਰਮਾਲੀਪੁਰ ਵਿਖੇ ਕਾਾਗਰਸੀ ਵਰਕਰਾਾ ਦੀ ਭਰਵੀਂ ਮੀਟਿੰਗ ਕਾਾਗਰਸ ਪਾਰਟੀ ਦੇ ਜਿਲ੍ਹਾ ਮੀਤ ਪ੍ਰਧਾਨ ਰਾਜਿੰਦਰ ਸਿੰਘ ਸਾਬਕਾ ਸਰਪੰਚ ਬਰਮਾਲੀਪੁਰ ਦੀ ਪ੍ਰਧਾਨਗੀ ਹੇਠ ਹੋਈ¢ ਜਿਸ ਵਿਚ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਕਲੱਬ ਦੇ ਨੌਜਵਾਨਾਂ ਵਲੋਂ ਪਹਿਲੇ ਕਬੱਡੀ ਕੱਪ ਦਾ ਪੋਸਟਰ ਜਾਰੀ

ਸਮਰਾਲਾ, 21 ਸਤੰਬਰ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)-ਸ਼ੇਰ ਏ ਪੰਜਾਬ ਸਪੋਰਟਸ ਕਲੱਬ ਤੇ ਸਮੂਹ ਗਰਾਮ ਪੰਚਾਇਤ ਪਿੰਡ ਮੁਸ਼ਕਾਬਾਦ ਵੱਲੋਂ ਐਨ.ਆਰ.ਆਈ.ਵੀਰਾਂ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸਵ. ਗੁਰਵਿੰਦਰ ਸਿੰਘ ਗੋਲਡੀ ਨੂੰ ਸਮਰਪਿਤ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵੱਲੋਂ ਕਿਸਾਨਾਂ ਦੇ ਕਰਜ਼ਾ ਮੁਆਫੀ ਬਾਰੇ ਲਿਆ ਫ਼ੈਸਲਾ ਬਹੁਤ ਹੀ ਸ਼ਲਾਘਾਯੋਗ-ਜਗਜੀਵਨ ਪਾਲ ਗਿੱਲ

ਮਲੌਦ, 21 ਸਤੰਬਰ (ਸਹਾਰਨ ਮਾਜਰਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਸਾਥੀ ਜਗਜੀਵਨ ਪਾਲ ਸਿੰਘ ਗਿੱਲ ਦੋਰਾਹਾ ਨੇ ਸ਼ਹਿਰ ਮਲੌਦ ਦੀ ਬੁੱਕਲ 'ਚ ਘੁੱਗ ਵੱਸਦੇ ਪਿੰਡ ਸੋਮਲ ਖੇੜੀ ਵਿਚ ਬਲਾਕ ਕਾਂਗਰਸ ...

ਪੂਰੀ ਖ਼ਬਰ »

ਸ਼ਹੀਦ ਸੁਰਿੰਦਰ ਸਿੰਘ ਗੋਲਡੀ ਨਮਿਤ ਬਰਸੀ ਸਮਾਗਮ ਸਬੰਧੀ ਮੀਟਿੰਗ

ਮਲੌਦ, 21 ਸਤੰਬਰ (ਦਿਲਬਾਗ ਸਿੰਘ ਚਾਪੜਾ)- ਦੋ ਸਾਲ ਪਹਿਲਾਂ ਜੰਮੂ ਕਸ਼ਮੀਰ ਦੇ ਕੁਪਵਾੜਾ ਸੈਕਟਰ ਵਿਖੇ ਦੇਸ਼ ਦੀ ਰਾਖੀ ਕਰਦੇ ਹੋਏ ਦੁਸ਼ਮਣਾਂ ਨਾਲ ਮੁਕਾਬਲੇ ਵਿਚ ਸ਼ਹੀਦ ਹੋਏ ਪਿੰਡ ਰੋੜੀਆਂ ਦੇ ਸ਼ਹੀਦ ਸੁਰਿੰਦਰ ਸਿੰਘ ਗੋਲਡੀ ਦੇ ਬਰਸੀ ਮਨਾਉਣ ਸਬੰਧੀ ਪਿਤਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX