ਤਾਜਾ ਖ਼ਬਰਾਂ


ਕਾਬਲ ਦੇ ਇਕ ਹੋਟਲ 'ਤੇ ਅੱਤਵਾਦੀ ਹਮਲਾ
. . .  1 day ago
ਕਾਂਗਰਸ ਕੰਧਾਂ ਤੇ 'ਪਛਤਾਉਂਦਾ ਹੈ ਪੰਜਾਬ-ਬਣਾ ਕੇ ਕੈਪਟਨ ਦੀ ਸਰਕਾਰ ਲਿਖਾਵੇ' - ਮਾਨ
. . .  1 day ago
ਲੁਧਿਆਣਾ, 20 ਜਨਵਰੀ (ਪੁਨੀਤ ਬਾਵਾ)-ਲੋਕ ਸਭਾ ਮੈਂਬਰ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਜਿਸ ਤਰੀਕੇ ਨਾਲ ਸੂਬੇ ਦੀ ਕਾਂਗਰਸ ਸਰਕਾਰ ਆਪਣੇ ਇਕ ਤੋਂ ਬਾਅਦ ਇਕ ਵਾਅਦੇ ਤੋਂ ਮੁੱਕਰ ਰਹੀ ਹੈ...
ਦਿੱਲੀ ਦੇ ਬਵਾਨਾ 'ਚ ਫ਼ੈਕਟਰੀ ਚ ਲੱਗੀ ਅੱਗ ਵਿਚ 9 ਦੀ ਮੌਤ
. . .  1 day ago
ਖੇਮਕਰਨ : ਬੀ ਐੱਸ ਐਫ ਨੇ ਢਾਈ ਕਰੋੜ ਦੀ ਹੈਰੋਇਨ ਕੀਤੀ ਬਰਾਮਦ
. . .  1 day ago
ਚੀਫ਼ ਜਸਟਿਸ ਖ਼ੁਦ ਕਰਨਗੇ ਲੋਧਾ ਕੇਸ ਦੀ ਸੁਣਵਾਈ
. . .  1 day ago
ਨਵੀਂ ਦਿੱਲੀ, 20 ਜਨਵਰੀ - ਜਸਟਿਸ ਲੋਧਾ ਕੇਸ ਦੀ ਸੁਣਵਾਈ ਹੁਣ ਸੁਪਰੀਮ ਕੋਰਟ ਦੇ ਪੀਠ ਜਸਟਿਸ ਦੀਪਕ ਮਿਸ਼ਰਾ ਖ਼ੁਦ ਕਰਨਗੇ।
ਸੀ.ਬੀ.ਆਈ.ਵੱਲੋਂ ਪੰਜਾਬ ਨੈਸ਼ਨਲ ਬੈਂਕ ਦੇ ਅਧਿਕਾਰੀਆਂ 'ਤੇ 22 ਕੇਸ ਦਰਜ
. . .  1 day ago
ਭੋਪਾਲ, 20 ਜਨਵਰੀ- ਸੀ.ਬੀ.ਆਈ.ਵੱਲੋਂ ਮੱਧ ਪ੍ਰਦੇਸ਼ ਤੇ ਉਜੈਨ 'ਚ ਪੰਜਾਬ ਨੈਸ਼ਨਲ ਬੈਂਕ ਦੇ ਅਧਿਕਾਰੀਆਂ 'ਤੇ 22 ਕੇਸ ਦਰਜ ਕੀਤੇ ਗਏ ਹਨ । ਇਨ੍ਹਾਂ 'ਚ 4 ਬਰਾਂਚਾਂ ਦੇ ਚੀਫ਼ ਵੀ...
ਸਾਰਜਾਹ : ਨੇਤਰਹੀਣ ਕ੍ਰਿਕਟ ਵਰਲਡ ਕੱਪ 'ਚ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ
. . .  1 day ago
ਅੱਤਵਾਦੀਆਂ ਨੇ ਪੁਲਿਸ ਸਟੇਸ਼ਨ 'ਤੇ ਸੁੱਟਿਆ ਗ੍ਰਨੇਡ
. . .  1 day ago
ਸ਼ੋਪੀਆ, 20 ਜਨਵਰੀ- ਜੰਮੂ-ਕਸ਼ਮੀਰ ਦੇ ਸ਼ੋਪੀਆ 'ਚ ਅੱਤਵਾਦੀਆਂ ਨੇ ਇੱਕ ਪੁਲਿਸ ਸਟੇਸ਼ਨ 'ਤੇ ਗ੍ਰਨੇਡ ਹਮਲਾ ਕਰ ਦਿੱਤਾ। ਰਾਹਤ ਦੀ ਗੱਲ ਰਹੀ ਕਿ ਇਹ ਗ੍ਰਨੇਡ ਪੁਲਿਸ ਸਟੇਸ਼ਨ ਦੇ ਬਾਹਰ ਹੀ ਡਿਗ ਗਿਆ ਤੇ ਕਿਸੇ...
ਸਕੂਲ ਸਮੇਂ ਦੌਰਾਨ ਅਧਿਆਪਕਾਂ ਦੇ ਮੋਬਾਈਲ ਫ਼ੋਨ ਦੀ ਵਰਤੋਂ 'ਤੇ ਪਾਬੰਦੀ
. . .  1 day ago
'ਸੈਨਾ ਜਲ' ਕਰੇਗਾ ਸੈਨਿਕਾਂ ਦਾ ਭਲਾ
. . .  1 day ago
ਗੁਜਰਾਤ ਦੇ ਮਹਿਸਾਨਾ ਵਿਖੇ ਸਰਕਾਰ ਦੀਆਂ 2 ਬੱਸਾਂ ਨੂੰ ਲਗਾਈ ਅੱਗ
. . .  1 day ago
ਓ.ਐਨ.ਜੀ.ਸੀ.ਨੇ 36,915 ਕਰੋੜ 'ਚ ਖ਼ਰੀਦੇ ਐੱਚ.ਪੀ.ਸੀ.ਐਲ.ਦੇ ਸ਼ੇਅਰ
. . .  1 day ago
ਕਰਨੀ ਸੈਨਾ ਦਾ ਦਾਅਵਾ, ਭੰਸਾਲੀ ਨੇ ਪਦਮਾਵਤ ਦੇਖਣ ਲਈ ਦਿੱਤਾ ਸੱਦਾ
. . .  1 day ago
ਪਾਕਿ ਗੋਲੀਬਾਰੀ ਕਾਰਨ ਪੁਣਛ 'ਚ 120 ਸਕੂਲ ਬੰਦ
. . .  1 day ago
ਮਣੀਪੁਰ 'ਚ ਆਇਆ 4.2 ਤੀਬਰਤਾ ਵਾਲਾ ਭੁਚਾਲ
. . .  1 day ago
ਮਹਾਂਬੋਧੀ ਮੰਦਰ ਪਹੁੰਚੀ ਐਨ.ਆਈ.ਏ. ਟੀਮ
. . .  1 day ago
80 ਸਾਲ ਦੀ ਔਰਤ ਨਾਲ ਜਬਰ ਜਨਾਹ
. . .  1 day ago
ਗੱਡੀ ਦੀਆਂ ਸੀਟਾਂ ਨਾ ਹੋਣ ਖ਼ਰਾਬ, ਪੁਲਿਸ ਨੇ ਨੌਜਵਾਨਾਂ ਨੂੰ ਸੜਕ 'ਤੇ ਮਰਨ ਲਈ ਛੱਡਿਆ
. . .  1 day ago
ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਰੈੱਡ ਅਲਰਟ ਜਾਰੀ
. . .  1 day ago
ਐਲ.ਓ.ਸੀ. 'ਤੇ ਜੰਗੀ ਮਾਹੌਲ, ਲੋਕਾਂ ਵਲੋਂ ਹਿਜਰਤ
. . .  1 day ago
ਕਮਰਾ ਨਾ ਦਿੱਤੇ ਜਾਣ ਤੋਂ ਗ਼ੁੱਸੇ 'ਚ ਆਏ ਵਿਅਕਤੀ ਨੇ ਹੋਟਲ ਨੂੰ ਲਾਈ ਅੱਗ, ਪੰਜ ਮੌਤਾਂ
. . .  1 day ago
ਪਾਕਿ ਗੋਲੀਬਾਰੀ 'ਚ ਸਿਪਾਹੀ ਮਨਦੀਪ ਸਿੰਘ ਸ਼ਹੀਦ
. . .  1 day ago
ਛਤਰਪਤੀ ਹੱਤਿਆ ਮਾਮਲਾ : ਅਗਲੀ ਸੁਣਵਾਈ 17 ਫਰਵਰੀ ਨੂੰ
. . .  1 day ago
ਵਿਦਿਆਰਥੀ ਨੇ ਪ੍ਰਿੰਸੀਪਲ 'ਤੇ ਚਲਾਈਆਂ ਗੋਲੀਆਂ
. . .  1 day ago
ਪਾਕਿਸਤਾਨੀ ਗੋਲੀਬਾਰੀ 'ਚ ਇਕ ਦੀ ਮੌਤ
. . .  1 day ago
ਮਕਾਨ ਦੀ ਵੰਡ ਨੂੰ ਲੈ ਕੇ ਝਗੜੇ 'ਚ ਵਿਅਕਤੀ ਦਾ ਕਤਲ , ਇਕ ਜ਼ਖਮੀ
. . .  1 day ago
ਅਮਰੀਕਾ 'ਚ ਸਰਕਾਰ ਦਾ ਕੰਮ ਹੋਇਆ ਠੱਪ
. . .  1 day ago
ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਨਗਰ ਪਾਲਿਕਾ ਚੋਣ 'ਚ ਮਿਲੀ ਜਿੱਤ
. . .  1 day ago
ਪਾਕਿ ਗੋਲੀਬਾਰੀ 'ਚ 4 ਜ਼ਖਮੀ
. . .  1 day ago
ਪੱਛਮੀ ਬੰਗਾਲ : ਸੜਕ ਹਾਦਸੇ 'ਚ 7 ਮੌਤਾਂ, 20 ਜ਼ਖਮੀ
. . .  1 day ago
ਮਹਾਂਬੋਧੀ ਮੰਦਰ ਤੋਂ ਮਿਲੇ ਬੰਬ
. . .  1 day ago
ਪਾਕਿਸਤਾਨ ਵਲੋਂ ਗੋਲੀਬਾਰੀ ਜਾਰੀ
. . .  1 day ago
ਹਿੰਦੂ ਨੇਤਾ ਨੇ ਆਰ.ਐਸ.ਐਸ. ਤੋਂ ਦੱਸਿਆ ਜਾਨ ਨੂੰ ਖ਼ਤਰਾ
. . .  1 day ago
ਅਸਮ 'ਚ ਭੁਚਾਲ
. . .  1 day ago
ਦਿੱਲੀ : 35 ਟਰੇਨਾਂ ਦੇਰੀ 'ਚ, 10 ਰੱਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਅੱਸੂ ਸੰਮਤ 549
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ
  •     Confirm Target Language  

ਬਰਨਾਲਾ

ਟਰੈਕਟਰ-ਟਰਾਲੀ ਹਾਦਸਾਗ੍ਰਸਤ ਹੋਣ ਨਾਲ ਦੋ ਨੌਜਵਾਨਾਂ ਦੀ ਮੌਤ-ਤੀਜਾ ਗੰਭੀਰ ਜ਼ਖ਼ਮੀ

ਸ਼ਹਿਣਾ, 21 ਸਤੰਬਰ (ਸੁਰੇਸ਼ ਗੋਗੀ)-ਥਾਣਾ ਟੱਲੇਵਾਲ ਅਧੀਨ ਪੈਂਦੇ ਪਿੰਡ ਟੱਲੇਵਾਲ ਖ਼ੁਰਦ ਦੇ ਤਿੰਨ ਨੌਜਵਾਨ ਸ੍ਰੀ ਅਨੰਦਪੁਰ ਸਾਹਿਬ ਰੋਡ 'ਤੇ ਟਰੈਕਟਰ-ਟਰਾਲੀ ਹਾਦਸਾਗ੍ਰਸਤ ਹੋ ਜਾਣ 'ਤੇ ਦੋ ਨੌਜਵਾਨਾਂ ਦੀ ਮੌਤ 'ਤੇ ਇਕ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ¢ ਇਸ ਸਬੰਧੀ ਪਿੰਡ ਟੱਲੇਵਾਲ ਖ਼ੁਰਦ ਦੇ ਸਰਪੰਚ ਬੇਅੰਤ ਸਿੰਘ ਨੱਤ ਨੇ ਦੱਸਿਆ ਕਿ ਪਿੰਡ ਦੇ ਤਿੰਨ ਨੌਜਵਾਨ ਜਰਨੈਲ ਸਿੰਘ (38) ਪੁੱਤਰ ਪ੍ਰੀਤਮ ਸਿੰਘ, ਹਰਦੀਪ ਸਿੰਘ (22) ਪੁੱਤਰ ਮੁਕੰਦ ਸਿੰਘ ਤੇ ਗੁਰਦੀਪ ਸਿੰਘ (28) ਪੁੱਤਰ ਹਰਬੰਸ ਸਿੰਘ ਸੋਨਾਲੀਕਾ ਟਰੈਕਟਰ-ਟਰਾਲੀ ਤੇ ਹਿਮਾਚਲ ਪ੍ਰਦੇਸ਼ ਤੋਂ ਰੇਤ ਲੈ ਕੇ ਪਿੰਡ ਟੱਲੇਵਾਲ ਖ਼ੁਰਦ ਵੱਲ ਨੂੰ ਆ ਰਹੇ ਸਨ ਤਾਂ ਸਵੇਰੇ ਕਰੀਬ ਪੰਜ ਵਜੇ ਸ੍ਰੀ ਅਨੰਦਪੁਰ ਸਾਹਿਬ-ਗੜ੍ਹਸ਼ੰਕਰ ਰੋਡ 'ਤੇ ਪਿੰਡ ਸੇਖੋਵਾਲ ਨਜ਼ਦੀਕ ਪਹੰੁਚੇ ਤਾਂ ਅਚਾਨਕ ਟਰਾਲੀ ਦੀ ਹੁੱਕ ਟੁੱਟਣ ਨਾਲ ਟਰੈਕਟਰ-ਟਰਾਲੀ ਹਾਦਸਾਗ੍ਰਸਤ ਹੋ ਕੇ ਟਰੈਕਟਰ ਸੜਕ ਕਿਨਾਰੇ ਖਤਾਨਾਂ 'ਚ ਜਾ ਵੜਿਆ¢ ਉਨ੍ਹਾਂ ਦੱਸਿਆ ਕਿ ਇਸ ਹਾਦਸੇ 'ਚ ਟਰੈਕਟਰ 'ਤੇ ਸਵਾਰ ਚਾਲਕ ਹਰਦੀਪ ਸਿੰਘ ਪੁੱਤਰ ਮੁਕੰਦ ਸਿੰਘ ਤੇ ਜਰਨੈਲ ਸਿੰਘ ਪੁੱਤਰ ਪ੍ਰੀਤਮ ਸਿੰਘ ਦੀ ਟਰੈਕਟਰ-ਟਰਾਲੀ ਹੇਠ ਆਉਣ ਨਾਲ ਮੌਤ ਹੋ ਗਈ, ਜਦ ਕਿ ਟਰਾਲੀ 'ਤੇ ਸਵਾਰ ਗੁਰਦੀਪ ਸਿੰਘ ਪੁੱਤਰ ਹਰਬੰਸ ਸਿੰਘ (ਸਾਰੇ ਟੱਲੇਵਾਲ ਖ਼ੁਰਦ ਨਿਵਾਸੀ) ਗੰਭੀਰ ਜ਼ਖਮੀ ਹੋ ਗਿਆ¢ ਸਰਪੰਚ ਬੇਅੰਤ ਸਿੰਘ ਨੱਤ ਨੇ ਦੱਸਿਆ ਕਿ ਮਿ੍ਤਕ ਹਰਦੀਪ ਸਿੰਘ ਅਣਵਿਆਹੁਤਾ ਸੀ ਤੇ ਇਕ ਵੱਡਾ ਭਰਾ ਹੈ, ਜੋ ਵਿਦੇਸ਼ 'ਚੋਂ ਪਿਛਲੇ ਮਹੀਨੇ ਹੀ ਵਾਪਸ ਹੀ ਆਇਆ ਸੀ ਤੇ ਮਿ੍ਤਕ ਜਰਨੈਲ ਸਿੰਘ ਵਿਆਹੁਤਾ ਸੀ ਤੇ ਇਕ ਲੜਕਾ (23) ਤੇ ਇਕ ਲੜਕੀ (25) ਸੀ¢ ਸਰਪੰਚ ਨੱਤ ਨੇ ਦੱਸਿਆ ਕਿ ਮਿ੍ਤਕ ਹਰਦੀਪ ਸਿੰਘ ਤੇ ਜਰਨੈਲ ਸਿੰਘ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਗੜ੍ਹਸ਼ੰਕਰ ਹਸਪਤਾਲ 'ਚ ਕਰਵਾਇਆ ਜਾ ਰਿਹਾ ਹੈ ਤੇ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ਾਂ ਪਿੰਡ ਲਿਆਂਦੀਆਂ ਜਾਣਗੀਆਂ¢

ਮਾਮਲਾ ਪਿੰਡ ਧਨੇਰ 'ਚ ਅਣਪਛਾਤੇ ਚੋਰਾਂ ਵੱਲੋਂ ਚਾਰ ਟਰਾਂਸਫ਼ਾਰਮਰ ਚੋਰੀ ਕਰਨ ਦਾ

ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਐਸ. ਐਸ. ਪੀ. ਨੂੰ ਦੇਵਾਂਗੇ ਮੰਗ ਪੱਤਰ-ਛੀਨੀਵਾਲ

ਮਹਿਲ ਕਲਾਂ, 21 ਸਤੰਬਰ (ਤਰਸੇਮ ਸਿੰਘ ਚੰਨਣਵਾਲ)-7 ਕਿਸਾਨ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਸੂਬਾ ਪੱਧਰੀ ਨੂੰ ਰੋਸ ਪ੍ਰਦਰਸ਼ਨ ਨੂੰ ਅਸਫਲ ਬਣਾਉਣ ਲਈ ਜਿਉਂ ਹੀ ਇਸ ਮਾਮਲੇ ਵਿਚ ਪੰਜਾਬ ਪੁਲਿਸ ਕਿਸਾਨਾਂ ਦੀਆਂ ਗਿ੍ਫ਼ਤਾਰੀਆਂ ਕਰਨ ਵਿਚ ਉਲਝੀ ਤਾਂ ਚੋਰੀ ਦੀਆਂ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਰੋਸ ਪ੍ਰਦਰਸ਼ਨ

ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ)-ਜਮਹੂਰੀ ਕਿਸਾਨ ਸਭਾ ਵੱਲੋਂ ਕਿਸਾਨਾਂ ਮਜ਼ਦੂਰਾਂ ਦੀ ਭਖਦੀਆਂ ਮੰਗਾਂ ਨੂੰ ਲੈ ਕੇ ਸਥਾਨਕ ਦਾਣਾ ਮੰਡੀ ਵਿਚ ਰੈਲੀ ਕਰਨ ਉਪਰੰਤ ਲੁਧਿਆਣਾ-ਬਠਿੰਡਾ ਮੁੱਖ ਮਾਰਗ 'ਤੇ ਮਹਿਲ ਕਲਾਂ ਦੇ ਮੁੱਖ ਚੌਾਕ ਵਿਚ ਕੇਂਦਰ ਅਤੇ ਸੂਬਾ ...

ਪੂਰੀ ਖ਼ਬਰ »

ਠੱਗੀ ਮਾਰਨ ਦੇ ਦੋਸ਼ 'ਚ ਚਾਰ 'ਤੇ ਮਾਮਲਾ ਦਰਜ

ਬਰਨਾਲਾ, 21 ਸਤੰਬਰ (ਰਾਜ ਪਨੇਸਰ)-ਥਾਣਾ ਸਿਟੀ ਪੁਲਿਸ ਵਲੋਂ ਠੱਗੀ ਮਾਰਨ ਦੇ ਦੋਸ਼ 'ਚ ਚਾਰ ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਬੱਸ ਸਟੈਂਡ ਪੁਲਿਸ ਚੌਕੀ ਦੇ ਇੰਚਾਰਜ ਗੁਰਤੇਜ ਸਿੰਘ ਨੇ ਦੱਸਿਆ ਕਿ ਰਾਹੁਲ ਬਾਂਸਲ ਪ੍ਰੋ: ਕੇਸ਼ਵ ਰਾਈਸ ਮਿਲ ਬਰਨਾਲਾ ...

ਪੂਰੀ ਖ਼ਬਰ »

ਕਿਸਾਨਾਂ ਨੂੰ ਪਿੰਡ-ਪਿੰਡ ਰੋਕਣ ਲਈ ਪੁਲਿਸ ਵੱਲੋਂ ਪੁਖ਼ਤਾ ਪ੍ਰਬੰਧ 5 ਗਿ੍ਫ਼ਤਾਰ ਕਿਸਾਨ ਆਗੂਆਂ 'ਚੋਂ 4 ਨੂੰ ਜੇਲ੍ਹ ਭੇਜਿਆ

ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ)-ਲੁਧਿਆਣਾ-ਬਠਿੰਡਾ ਮੁੱਖ ਮਾਰਗ 'ਤੇ ਮਹਿਲ ਕਲਾਂ ਦੇ ਮੁੱਖ ਬਾਜ਼ਾਰ ਤੋਂ ਥੋੜਾ ਅੱਗੇ ਜਾ ਕੇ ਪੁਲਿਸ ਵਲੋਂ ਪੱਕਾ ਨਾਕਾ ਲਾਇਆ ਗਿਆ | ਜਿਸ ਉੱਪਰ ਇਕ ਏ.ਐਸ.ਆਈ. ਸਮੇਤ ਦੋ ਦਰਜਨ ਦੇ ਕਰੀਬ ਪੁਲਿਸ ਕਰਮੀ ਤਾਇਨਾਤ ਹਨ | ਇਨ੍ਹਾਂ ...

ਪੂਰੀ ਖ਼ਬਰ »

ਟਿ੍ਬਿਊਨਲ ਵੱਲੋਂ ਜਾਰੀ ਫ਼ੈਸਲੇ ਦੇ ਅਮਲ 'ਚ ਸਰਕਾਰ ਵਲੋਂ ਅਪਣਾਏ ਸਖ਼ਤ ਰੁਖ 'ਤੇ ਪੰਜਾਬ ਦੇ ਪਿੰਡਾਂ 'ਚ ਭਖ ਰਿਹੈ ਲੋਕ ਰੋਹ

ਮਹਿਲ ਕਲਾਂ, 21 ਸਤੰਬਰ (ਤਰਸੇਮ ਸਿੰਘ ਚੰਨਣਵਾਲ)-ਦੇਸ਼ ਵਿਚ ਵਧ ਰਹੇ ਪ੍ਰਦੂਸ਼ਣ ਦੇ ਹਾਨੀਕਾਰਕ ਪ੍ਰਭਾਵ ਨੰੂ ਘਟਾਉਣ ਲਈ ਭਾਵੇਂ ਨੈਸ਼ਨਲ ਗਰੀਨ ਟਿ੍ਬਿਊਨਲ ਵੱਲੋਂ ਸਖ਼ਤ ਰੁੱਖ ਅਖ਼ਤਿਆਰ ਕਰਦਿਆਂ ਦੇਸ਼ ਦੇ ਕਈ ਰਾਜਾਂ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਵਿਚ ...

ਪੂਰੀ ਖ਼ਬਰ »

ਏ.ਟੀ.ਐਮ 'ਚੋਂ ਨਿਕਲਿਆ 500 ਰੁਪਏ ਦਾ ਨਾ ਚੱਲਣ ਯੋਗ ਨੋਟ

ਤਪਾ ਮੰਡੀ, 21 ਸਤੰਬਰ (ਪ੍ਰਵੀਨ ਗਰਗ)-ਨੋਟਬੰਦੀ ਤੋਂ ਬਾਅਦ ਜਿੱਥੇ ਪੈਸੇ ਦਾ ਲੈਣ ਦੇਣ ਕਰਨ ਵਿਚ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਉੱਥੇ ਇਸ ਸਬੰਧੀ ਸਮਾਜ ਸੇਵੀ ਨਰੇਸ਼ ਕੁਮਾਰ ਪੱਖੋ, ਵਪਾਰੀ ਅਨਿਲ ਕੁਮਾਰ ਭੈਣੀ, ਸੁਰਿੰਦਰ ਕੁਮਾਰ ਅਤੇ ਇਕ ...

ਪੂਰੀ ਖ਼ਬਰ »

ਨੰਬਰਦਾਰਾਂ ਦਾ ਵਫ਼ਦ ਮੁੱਖ ਮੰਤਰੀ ਨੂੰ ਮਿਲੇਗਾ

ਸੰਗਰੂਰ, 21 ਸਤੰਬਰ (ਧੀਰਜ ਪਸ਼ੌਰੀਆ)-ਸੰਗਰੂਰ ਵਿਖੇ ਪੰਜਾਬ ਨੰਬਰਦਾਰਾ ਯੂਨੀਅਨ ਦੀ ਜ਼ਿਲ੍ਹਾ ਸੰਗਰੂਰ ਦੀ ਜ਼ਿਲ੍ਹਾ ਪ੍ਰਧਾਨ ਲਾਭ ਸਿੰਘ ਕੜੈਲ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਵਿੱਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਿਸਾਨਾਂ ਨੂੰ ਭਰੋਸੇ 'ਚ ਲੈਣ ਦੀ ਬਜਾਇ ਥਾਣਿਆਂ 'ਚ ਬੰਦ ਕਰਨਾ ਅਤਿ ਮੰਦਭਾਗਾ-ਐਡਵੋਕੇਟ ਸਿੱਧੂ

ਧਰਮਗੜ੍ਹ, 21 ਸਤੰਬਰ (ਗੁਰਜੀਤ ਸਿੰਘ ਚਹਿਲ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਚੋਣਾਂ ਮੌਕੇ ਕਾਂਗਰਸ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਵਾਉਣ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕਰਨ ਦਾ ਐਲਾਨ ...

ਪੂਰੀ ਖ਼ਬਰ »

ਭਾਜਪਾ ਯੁਵਾ ਮੋਰਚਾ ਦੀਆਂ ਖੇਡਾਂ ਵਿਚ ਪੰਜਾਬ ਦੀ ਰੱਸਾਕਸ਼ੀ ਦੀ ਟੀਮ ਦੀ ਝੰਡੀ

ਸੰਗਰੂਰ, 21 ਸਤੰਬਰ (ਧੀਰਜ ਪਸ਼ੌਰੀਆ) - ਦੇਸ਼ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਭਾਜਪਾ ਯੁਵਾ ਮੋਰਚਾ ਵੱਲੋਂ ਪੇਂਡੂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਉਪਰਾਲੇ ਤਹਿਤ ਹਰਿਆਣਾ ਦੇ ਫ਼ਰੀਦਾਬਾਦ ਵਿਖੇ ਨੌਰਥ ...

ਪੂਰੀ ਖ਼ਬਰ »

ਆਦਿ ਸ਼ਕਤੀ ਰਾਮ ਲੀਲ੍ਹਾ ਕਲੱਬ ਵਲੋਂ ਸ੍ਰੀ ਰਾਮ-ਵਿਆਹ ਸ਼ੋਭਾ ਯਾਤਰਾ ਸਮਾਪਤ

ਧਨੌਲਾ, 21 ਸਤੰਬਰ (ਜਤਿੰਦਰ ਸਿੰਘ ਧਨੌਲਾ)-ਸ੍ਰੀ ਆਦਿ ਸ਼ਕਤੀ ਰਾਮ ਲੀਲ੍ਹਾ ਕਲੱਬ ਧਨੌਲਾ ਵਲੋਂ ਸ੍ਰੀ ਰਾਮ ਚੰਦਰ ਦਾ ਵਿਆਹ ਸਮਾਗਮ ਕਰਵਾਇਆ ਗਿਆ | ਸਮਾਗਮ ਦਾ ਰਸਮੀਂ ਉਦਘਾਟਨ ਸੰਗਰੂਰ ਤੋਂ ਉਚੇਚ ਤੌਰ 'ਤੇ ਪੱੁਜੇ ਡਾ: ਅਮਨਦੀਪ ਬਾਂਸਲ ਨੇ ਕੀਤਾ | ਸੰੁਦਰ ਰਥ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਐਕਸਿਸ ਬੈਂਕ ਦੀ ਤੀਸਰੀ ਬ੍ਰਾਂਚ ਦਾ ਉਦਘਾਟਨ

ਤਪਾ ਮੰਡੀ, 21 ਸਤੰਬਰ (ਪ੍ਰਵੀਨ ਗਰਗ)-ਤਪਾ ਮੰਡੀ ਵਿਖੇ ਐਕਸਿਸ ਬੈਂਕ ਦੀ ਨਵੀਂ ਬ੍ਰਾਂਚ ਖੋਲ੍ਹੀ ਗਈ ਹੈ | ਜਿਸ ਦਾ ਉਦਘਾਟਨ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਪਵਨ ਕੁਮਾਰ ਮਹਿਤਾ ਨੇ ਕੀਤਾ | ਬੈਂਕ ਦੇ ਸਰਕਲ ਹੈਡ ਸ੍ਰੀਕਾਂਤ ਗੁਪਤਾ ਨੇ ਦੱਸਿਆ ਕਿ ਬੈਂਕ ਦੀਆਂ ਸੂਬੇ ਭਰ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਧਨੌਲਾ 'ਚ ਵਣ ਮਹਾਂ ਉਤਸਵ ਮਨਾਇਆ

ਧਨੌਲਾ, 21 ਸਤੰਬਰ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸਕੂਲ ਪਿੰਡੀ ਧਨੌਲਾ ਵਿਖੇ ਚੇਅਰਮੈਨ ਅਮਰਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਵਣ ਮਹਾਂ ਉਤਸਵ ਮਨਾਇਆ ਗਿਆ | ਮੈਡਮ ਕੁਲਵਿੰਦਰ ਕੌਰ ਨੇ ਵਾਤਾਵਰਨ ਦੀ ਮਹੱਤਤਾ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪਿੰਡ ਚੀਮਾ ਵਿਖੇ ਸੀ. ਪੀ. ਆਈ. (ਐਮ.) ਦੀ ਇਕਾਈ ਗਠਿਤ

ਸ਼ਹਿਣਾ, 21 ਸਤੰਬਰ (ਸੁਰੇਸ਼ ਗੋਗੀ)-ਪਿੰਡ ਚੀਮਾ ਵਿਖੇ ਕਾਮਰੇਡ ਚੰਦ ਸਿੰਘ ਚੋਪੜਾ ਸਾਬਕਾ ਵਿਧਾਇਕ ਅਤੇ ਤਹਿਸੀਲ ਸਕੱਤਰ ਸੀ.ਪੀ.ਆਈ.(ਐਮ.) ਨੇ ਗੁਰਚਰਨ ਸਿੰਘ ਪ੍ਰਧਾਨ ਦੀ ਅਗਵਾਈ ਵਿਚ ਰੱਖੀ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੀ ਜਥੇਬੰਦੀ ਵੱਲੋਂ ...

ਪੂਰੀ ਖ਼ਬਰ »

ਪੁਲਿਸ ਦੀ ਵਰਦੀ ਨੂੰ ਹੱਥ ਪਾਉਣ ਦੇ ਦੋਸ਼ਾਂ ਤਹਿਤ ਇਕ ਵਿਰੁੱਧ ਮਾਮਲਾ ਦਰਜ-ਦੋਸ਼ੀ ਜੇਲ੍ਹ ਭੇਜਿਆ

ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ)-ਪੁਲਿਸ ਥਾਣਾ ਠੁੱਲੀਵਾਲ ਨੇ ਇਕ ਵਿਅਕਤੀ ਿਖ਼ਲਾਫ਼ ਪੁਲਿਸ ਦੀ ਵਰਦੀ ਨੂੰ ਹੱਥ ਪਾਉਣ ਅਤੇ ਪੁਲਿਸ ਕਰਮੀਆਂ ਨਾਲ ਦੁਰਵਿਹਾਰ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ...

ਪੂਰੀ ਖ਼ਬਰ »

ਪ੍ਰਾਚੀਨ ਸਿੱਕੇ ਤੇ ਵਿਦੇਸ਼ੀ ਮੁਦਰਾ ਇਕੱਠੀ ਕਰਨ ਦਾ ਬਣਿਆ ਜਨੂੰਨ

ਤਪਾ ਮੰਡੀ, 21 ਸਤੰਬਰ (ਪ੍ਰਵੀਨ ਗਰਗ)-ਜਦੋਂ ਕੋਈ ਵਿਅਕਤੀ ਆਪਣੇ ਮਨ 'ਚ ਕੁਝ ਕਰਨ ਦੀ ਸੋਚ ਲਵੇ ਤਾਂ ਉਸ ਦਾ ਉਹੀ ਸ਼ੌਕ ਜਨੂਨ ਬਣ ਜਾਂਦਾ ਹੈ | ਅਜਿਹਾ ਹੀ ਜਨੂਨ ਇੱਥੋਂ ਦੇ ਵਿਨੋਦ ਕੁਮਾਰ ਪੁੱਤਰ ਮੋਤੀ ਰਾਮ ਢਿਲਵਾਂ ਵਾਲੇ ਨੂੰ ਪਿਛਲੇ ਪੰਜ ਦਹਾਕਿਆਂ ਤੋਂ ਚੜਿ੍ਹਆ ਹੋਇਆ ...

ਪੂਰੀ ਖ਼ਬਰ »

38100 ਨਸ਼ੀਲੀਆਂ ਗੋਲੀਆਂ, 120 ਬੋਤਲਾਂ ਠੇਕਾ ਸ਼ਰਾਬ ਦੇਸੀ, ਦੋ ਕਾਰਾਂ ਸਮੇਤ 5 ਕਾਬੂ

ਬਰਨਾਲਾ, 21 ਸਤੰਬਰ (ਰਾਜ ਪਨੇਸਰ)-ਥਾਣਾ ਸਿਟੀ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿਚ 38100 ਨਸ਼ੀਲੀ ਗੋਲੀਆਂ, 120 ਬੋਤਲਾਂ ਠੇਕਾ ਸ਼ਰਾਬ ਦੇਸੀ (ਹਰਿਆਣਾ ਮਾਰਕਾ), ਦੋ ਗੱਡੀਆਂ, 24000 ਹਜ਼ਾਰ ਦੀ ਨਗਦੀ ਸਮੇਤ 5 ਵਿਅਕਤੀਆਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਵੱਲੋਂ ਪਿੰਡ ਦੀ ਸਫ਼ਾਈ ਕੀਤੀ

ਭਦੌੜ, 21 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਕਲੱਬ ਪੱਤੀ ਦੀਪ ਸਿੰਘ ਵੱਲੋਂ ਪਿੰਡ 'ਚ ਪਹਿਲਾ ਸਫ਼ਾਈ ਕੈਂਪ ਲਗਾਇਆ ਗਿਆ | ਕਲੱਬ ਦੇ ਨੌਜਵਾਨਾਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ, ਧਰਮਸ਼ਾਲਾ ਤੋਂ ਇਲਾਵਾ ਪਿੰਡ ਦੀਆਂ ਗਲੀਆਂ ...

ਪੂਰੀ ਖ਼ਬਰ »

ਟਰੈਫ਼ਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ

ਕੌਹਰੀਆਂ, 21 ਸਤੰਬਰ (ਮਾਲਵਿੰਦਰ ਸਿੰਘ ਸਿੱਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੌਹਰੀਆਂ ਵਿੱਚ ਮਨਦੀਪ ਸਿੰਘ ਸਿੱਧੂ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਮੁਤਾਬਿਕ ਟਰੈਫ਼ਿਕ ਨਿਯਮ ਅਤੇ ਸੜਕੀ ਸੁਰੱਖਿਆ ਸਬੰਧੀ ਸੈਮੀਨਾਰ ਸਕੂਲ ਮੁਖੀ ਜਤਿੰਦਰਪਾਲ ਸਿੰਘ ...

ਪੂਰੀ ਖ਼ਬਰ »

ਖਾਤਾ ਧਾਰਕਾਂ ਨੂੰ ਏ.ਟੀ.ਐਮ. ਕਾਰਡ ਵੰਡੇ

ਘਰਾਚੋਂ, 21 ਸਤੰਬਰ (ਘੁਮਾਣ)- ਸਥਾਨਕ ਸਹਿਕਰੀ ਬੈਂਕ ਵੱਲੋਂ ਵਿੱਤੀ ਸਾਖਰਤਾ ਕੈਂਪ ਲਗਾਇਆ ਗਿਆ ਜਿਸ ਇਲਾਕੇ ਦੀਆਂ ਸਭਾਵਾਂ ਦੇ ਮੈਂਬਰ ਅਤੇ ਮੁਲਾਜ਼ਮ ਸ਼ਾਮਿਲ ਹੋਏ | ਕੌਾਸਲਰ ਸ: ਸੁਖਵਿੰਦਰ ਸਿੰਘ ਨੇ ਕਿਸਾਨਾਂ ਨੂੰ ਵੱਖ ਵੱਖ ਸਕੀਮਾਂ ਬਾਰੇ ਵਿਸਥਾਰ ਸਾਹਿਤ ...

ਪੂਰੀ ਖ਼ਬਰ »

ਜਾਗਰਣ ਵਿਧੀ ਪੂਰਵਕ ਹੋਇਆ ਸੰਪੰਨ

ਦਿੜ੍ਹਬਾ ਮੰਡੀ, 21 ਸਤੰਬਰ (ਪਰਵਿੰਦਰ ਸੋਨੂੰ)-ਜੈ ਮਾਂ ਸੇਰਾਂ ਵਾਲੀ ਕਲੱਬ ਅਤੇ ਸਾਮ ਪਰਿਵਾਰ ਦਿੜ੍ਹਬਾ ਵਲੋਂ ਇਲਾਕਾ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਸਦਕਾ ਅਨਾਜ ਮੰਡੀ ਦਿੜ੍ਹਬਾ ਵਿਖੇ ਸ੍ਰੀ ਖਾਟੂ ਸਾਮ ਬਾਲਾ ਜੀ ਦਾ ਕਰਵਾਇਆ ਪਹਿਲਾ ਵਿਸਾਲ ਜਾਗਰਨ ਪੂਰੀ ...

ਪੂਰੀ ਖ਼ਬਰ »

ਕਿਸਾਨਾਂ ਨੇ ਪੱਕੇ ਮੋਰਚੇ ਲਈ ਘਰ ਘਰ ਜਾ ਕੇ ਰਾਸ਼ਨ ਇਕੱਠਾ ਕੀਤਾ

ਕੌਹਰੀਆਂ, 21 ਸਤੰਬਰ (ਮਾਲਵਿੰਦਰ ਸਿੰਘ ਸਿੱਧੂ) - ਪੰਜਾਬ ਦੇ ਕਿਸਾਨ 22 ਸਤੰਬਰ ਤੋਂ ਪਟਿਆਲਾ ਵਿਚ ਆਪਣੀਆਂ ਮੰਗਾਂ ਅਤੇ ਸਰਕਾਰ ਦੇ ਚੋਣਾਂ ਮੌਕੇ ਲਾਰਿਆਂ ਨੂੰ ਅਮਲੀ ਰੂਪ ਦਵਾਉਣ ਲਈ ਪੰਜ ਦਿਨਾਂ ਦੇ ਧਰਨੇ ਰੂਪੀ ਪੱਕੇ ਮੋਰਚੇ ਉੱਪਰ ਬੈਠ ਰਹੇ ਹਨ | ਜਿਸ ਲਈ ਪ੍ਰਸ਼ਾਸਨ ...

ਪੂਰੀ ਖ਼ਬਰ »

ਕਬੱਡੀ ਮੁਕਾਬਲਿਆਂ 'ਚ ਜੇਤੂ ਵਿਦਿਆਰਥਣਾਂ ਕੀਤੀਆਂ ਸਨਮਾਨਿਤ

ਲਹਿਰਾਗਾਗਾ, 21 ਸਤੰਬਰ (ਅਸ਼ੋਕ ਗਰਗ) - ਪਿੰਡ ਚੂੜਲ ਕਲਾਂ ਵਿਖੇ ਹੋਈਆਂ ਬਲਾਕ ਪੱਧਰੀ ਖੇਡਾਂ ਵਿਚ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਖੋਰਾ ਖ਼ੁਰਦ ਦੇ ਖਿਡਾਰੀਆਂ ਨੇ ਵਧੀਆ ਪ੍ਰਦਰਸ਼ਨ ਕਰਕੇ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਕਬੱਡੀ ...

ਪੂਰੀ ਖ਼ਬਰ »

ਬਲਾਕ ਪੱਧਰੀ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ

ਧੂਰੀ, 21 ਸਤੰਬਰ (ਸੁਖਵੰਤ ਸਿੰਘ ਭੁੱਲਰ) - ਪਿਛਲੇ ਦਿਨੀਂ ਬਲਾਕ ਪੱਧਰੀ ਧੂਰੀ ਦੀਆਂ ਖੇਡਾਂ ਬੀ.ਪੀ.ਈ.ਓ ਸ੍ਰੀਮਤੀ ਗੁਰਮੀਤ ਕੌਰ ਦੀ ਰਹਿਨੁਮਾਈ ਹੇਠ ਸ. ਪ੍ਰ.ਸ ਬਰੜਵਾਲ ਵਿਖੇ ਸੀ.ਐਚ.ਟੀ. ਸ੍ਰ ਲਾਭ ਸਿੰਘ ਅਤੇ ਸਮੂਹ ਸਟਾਫ਼ ਦੀ ਮਿਹਨਤ ਸਦਕਾ ਜੋਸ਼ੋ ਖਰੋਸ਼ ਨਾਲ ਕਰਵਾਈਆਂ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਦੀ ਵਿਦਿਆਰਥਣ ਨੇ ਤੈਰਾਕੀ 'ਚ ਮੱਲਾਂ ਮਾਰੀਆਂ

ਸੁਨਾਮ ਊਧਮ ਸਿੰਘ ਵਾਲਾ, 21 ਸਤੰਬਰ (ਭੁੱਲਰ, ਧਾਲੀਵਾਲ) - ਸੀ.ਬੀ.ਐਸ.ਈ. ਨਾਰਥ ਜੌਨ ਦੀ ਤੈਰਾਕੀ ਚੈਂਪੀਅਨਸ਼ਿਪ ਵਿੱਚੋਂ ਸਥਾਨਕ ਡੀ.ਏ.ਵੀ. ਸਕੂਲ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਵਧੀਆਂ ਪ੍ਰਦਰਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਬੰਧਕਾਂ ਨੇ ...

ਪੂਰੀ ਖ਼ਬਰ »

ਆਤਮ ਹੱਤਿਆ ਦੇ ਜ਼ਿੰਮੇਵਾਰਾਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ

ਲਹਿਰਾਗਾਗਾ, 21 ਸਤੰਬਰ (ਸੂਰਜ ਭਾਨ ਗੋਇਲ) - ਡੀ.ਐਫ.ਐਸ.ਓ. ਅਮਲੋਹ ਕਮਲਦੀਪ ਸਿੰਘ ਗਿੱਲ ਵੱਲੋਂ ਕੀਤੀ ਖ਼ੁਦਕੁਸ਼ੀ ਦੇ ਸੰਬੰਧ ਵਿੱਚ ਖ਼ੁਰਾਕ ਸਪਲਾਈਜ਼ ਦਫ਼ਤਰ ਲਹਿਰਾਗਾਗਾ ਵਿਖੇ ਸ਼ੋਕ ਪ੍ਰਗਟ ਕੀਤਾ ਅਤੇ ਇਸ ਨੰੂ ਮੰਦਭਾਗੀ ਘਟਨਾ ਕਰਾਰ ਦਿੱਤਾ ਗਿਆ | ਇਸ ਸੰਬੰਧੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX