ਤਾਜਾ ਖ਼ਬਰਾਂ


ਭਾਰਤ-ਨਿਊਜ਼ੀਲੈਂਡ ਪਹਿਲਾ ਇੱਕ ਦਿਨਾਂ ਮੈਚ : ਨਿਊਜ਼ੀਲੈਂਡ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਡੈਨਮਾਰਕ ਓਪਨ ਬੈਡਮਿੰਟਨ : ਭਾਰਤ ਦੇ ਕਿਦਾਂਬੀ ਸ਼੍ਰੀਕਾਂਤ ਨੇ ਦੱਖਣੀ ਕੋਰੀਆ ਦੇ ਲੀ.ਹਿਊਨ ਇਲ ਨੂੰ ਹਰਾ ਕੇ ਜਿੱਤਿਆ ਖ਼ਿਤਾਬ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਇੱਕ ਦਿਨਾਂ ਮੈਚ : ਲੈਥਮ ਨੇ ਠੋਕਿਆ ਸੈਂਕੜਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਇੱਕ ਦਿਨਾਂ ਮੈਚ : ਨਿਊਜ਼ੀਲੈਂਡ ਨੂੰ 56 ਗੇਂਦਾਂ 'ਤੇ 65 ਦੌੜਾਂ ਦੀ ਲੋੜ
. . .  1 day ago
ਅਨੰਤਨਾਗ 'ਚ ਅੱਤਵਾਦੀਆਂ ਨੇ ਇੱਕ ਨਾਗਰਿਕ 'ਤੇ ਕੀਤੀ ਫਾਇਰਿੰਗ
. . .  1 day ago
ਰਾਹੁਲ ਗਾਂਧੀ ਨਾਲ ਕੱਲ੍ਹ ਮੁਲਾਕਾਤ ਕਰਨਗੇ ਹਾਰਦਿਕ ਪਟੇਲ
. . .  1 day ago
ਨਵੀਂ ਦਿੱਲੀ, 22 ਅਕਤੂਬਰ- ਗੁਜਰਾਤ ਦੇ ਪਾਟੀਦਾਰ ਨੇਤਾ ਹਾਰਦਿਕ ਪਟੇਲ ਕੱਲ੍ਹ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। ਹਾਲਾਂਕਿ ਪਟੇਲ ਨੇ ਸਾਫ਼ ਕੀਤਾ ਹੈ ਕਿ ਉਹ ਕੋਈ ਚੋਣ ਨਹੀਂ...
ਭਾਰਤ-ਨਿਊਜ਼ੀਲੈਂਡ ਪਹਿਲਾ ਇੱਕ ਦਿਨਾਂ ਮੈਚ : 31ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 150 ਦੌੜਾਂ ਪੂਰੀਆਂ
. . .  1 day ago
ਫੀਫਾ ਅੰਡਰ 17 ਫੁੱਟਬਾਲ ਵਰਲਡ ਕੱਪ : ਈਰਾਨ ਨੂੰ 3-1 ਨਾਲ ਹਰਾ ਕੇ ਸਪੇਨ ਪਹੁੰਚਿਆ ਸੈਮੀਫਾਈਨਲ 'ਚ
. . .  1 day ago
ਭਾਰਤ ਨਿਊਜ਼ੀਲੈਂਡ ਪਹਿਲਾ ਵਨਡੇ : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਆਊਟ
. . .  1 day ago
ਸੁਸ਼ਮਾ ਸਵਰਾਜ ਨੇ ਸ਼ੇਖ਼ ਹਸੀਨਾ ਨਾਲ ਕੀਤੀ ਮੁਲਾਕਾਤ
. . .  1 day ago
ਨਿਊਜ਼ੀਲੈਂਡ ਨੂੰ ਦੂਸਰਾ ਝਟਕਾ, ਕਪਤਾਨ ਵਿਲੀਅਮਸਨ 6 ਦੌੜਾਂ ਬਣਾ ਕੇ ਆਊਟ
. . .  1 day ago
ਏਸ਼ੀਆ ਕੱਪ ਹਾਕੀ 2017 ਫਾਈਨਲ : ਮਲੇਸ਼ੀਆ ਨੂੰ 2-1 ਨਾਲ ਹਰਾ ਕੇ ਭਾਰਤ ਬਣਿਆ ਚੈਂਪੀਅਨ
. . .  1 day ago
ਨਿਊਜ਼ੀਲੈਂਡ ਨੂੰ ਪਹਿਲਾ ਝਟਕਾ, ਮੁਨਰੋ 28 ਦੌੜਾਂ ਬਣਾ ਕੇ ਆਊਟ
. . .  1 day ago
ਵਡੋਦਰਾ 'ਚ ਪ੍ਰਧਾਨ ਮੰਤਰੀ ਦਾ ਰੋਡ ਸ਼ੋਅ ਜਾਰੀ
. . .  1 day ago
ਏਸ਼ੀਆ ਹਾਕੀ ਕੱਪ ਫਾਈਨਲ : ਭਾਰਤ 2 ਮਲੇਸ਼ੀਆ 1
. . .  1 day ago
ਹਾਕੀ ਏਸ਼ੀਆ ਕੱਪ ਫਾਈਨਲ : ਤੀਸਰੇ ਕੁਆਟਰ ਤੱਕ ਭਾਰਤ 2-0 ਨਾਲ ਅੱਗੇ
. . .  1 day ago
ਵਡੋਦਰਾ ਰੈਲੀ ਦੌਰਾਨ ਪ੍ਰਧਾਨ ਮੰਤਰੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ
. . .  1 day ago
ਹਾਕੀ ਏਸ਼ੀਆ ਕੱਪ ਫਾਈਨਲ : ਹਾਫ਼ ਟਾਈਮ ਤੱਕ ਭਾਰਤ ਮਲੇਸ਼ੀਆ ਤੋਂ 2-0 ਨਾਲ ਅੱਗੇ
. . .  1 day ago
ਹਾਕੀ ਏਸ਼ੀਆ ਕੱਪ ਫਾਈਨਲ : ਭਾਰਤ ਨੇ ਕੀਤਾ ਦੂਜਾ ਗੋਲ
. . .  1 day ago
ਹਾਕੀ ਏਸ਼ੀਆ ਕੱਪ ਫਾਈਨਲ : ਪਹਿਲੇ ਕੁਆਟਰ 'ਚ ਭਾਰਤ 1-0 ਨਾਲ ਅੱਗੇ
. . .  1 day ago
ਨਿਊਜ਼ੀਲੈਂਡ ਨੂੰ ਮਿਲਿਆ 281 ਦੌੜਾਂ ਦਾ ਟੀਚਾ
. . .  1 day ago
ਭਾਰਤ ਨੂੰ 7ਵਾਂ ਝਟਕਾ, ਕੋਹਲੀ 121ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਨੂੰ ਪੰਜਵਾਂ ਝਟਕਾ, ਧੋਨੀ 25 ਦੌੜਾਂ ਬਣਾ ਕੇ ਆਊਟ
. . .  1 day ago
ਜੰਮੂ-ਕਸ਼ਮੀਰ : ਨੈਸ਼ਨਲ ਕਾਨਫ਼ਰੰਸ ਆਗੂ ਦੇ ਘਰ 'ਤੇ ਗਰਨੇਡ ਹਮਲਾ
. . .  1 day ago
2 ਟਰੇਨਾਂ ਦੀ ਟੱਕਰ 'ਚ 4 ਜ਼ਖਮੀ
. . .  1 day ago
ਢਾਕਾ ਪਹੁੰਚੀ ਸੁਸ਼ਮਾ ਸਵਰਾਜ
. . .  1 day ago
ਕਰਾਚੀ ਵਿਚ 8 ਅੱਤਵਾਦੀ ਮੁੱਠਭੇੜ 'ਚ ਢੇਰ
. . .  1 day ago
ਰਾਣੀ ਮੁਖਰਜੀ ਦੇ ਪਿਤਾ ਦਾ ਹੋਇਆ ਦਿਹਾਂਤ
. . .  1 day ago
ਅੱਤਵਾਦੀਆਂ ਨੇ ਔਰਤਾਂ 'ਤੇ ਚਲਾਈਆਂ ਗੋਲੀਆਂ , ਇਕ ਦੀ ਮੌਤ
. . .  1 day ago
ਭਾਰਤ ਨਿਊਜ਼ੀਲੈਂਡ ਪਹਿਲਾ ਇਕ ਦਿਨਾਂ ਮੈਚ : ਭਾਰਤ ਨੇ ਜਿੱਤੀ ਟਾਸ, ਪਹਿਲਾ ਬੱਲੇਬਾਜੀ ਦਾ ਫੈਸਲਾ
. . .  1 day ago
ਮੋਦੀ ਨੇ ਗੁਜਰਾਤ 'ਚ ਰੋ ਰੋ ਫੇਰੀ ਸੇਵਾ ਦਾ ਕੀਤਾ ਉਦਘਾਟਨ
. . .  1 day ago
ਪੁਣੇ 'ਚ ਅਗਵਾ ਪਿਛੋਂ ਦੋ ਸਾਲਾਂ ਬੱਚੀ ਦਾ ਕਤਲ
. . .  1 day ago
ਪਾਕਿਸਤਾਨ ਨੇ ਭਾਰਤੀ ਚੌਕੀਆਂ 'ਤੇ ਕੀਤੀ ਗੋਲੀਬਾਰੀ
. . .  1 day ago
ਦਿੱਲੀ 'ਚ ਦੀਵਾਲੀ ਦੀ ਰਾਤ ਜਵੈਲਰੀ ਇਕਾਈਆਂ ਤੋਂ 12 ਕਰੋੜ ਲੁੱਟੇ
. . .  1 day ago
ਵਿਰਾਟ ਅੱਜ ਖੇਡਣਗੇ ਆਪਣਾ 200ਵਾਂ ਮੈਚ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਅੱਸੂ ਸੰਮਤ 549
ਿਵਚਾਰ ਪ੍ਰਵਾਹ: ਪ੍ਰਭਾਵਸ਼ਾਲੀ ਕਦਮ ਨਿਸਚਤ ਰੂਪ ਨਾਲ ਨਤੀਜਾਜਨਕ ਹੋਣੇ ਚਾਹੀਦੇ ਹਨ। -ਜਵਾਹਰ ਲਾਲ ਨਹਿਰੂ
  •     Confirm Target Language  

ਤਾਜ਼ਾ ਖ਼ਬਰਾਂ

25 ਅਗਸਤ ਨੂੰ ਪੰਚਕੂਲਾ ਵਿੱਚ ਹੋਏ ਦੰਗਿਆਂ ਦਾ ਮਾਮਲਾ-ਦਿਲਾਵਰ ਇੰਸਾ ਨੂੰ ਅਦਾਲਤ ਨੇ ਭੇਜਿਆ ਨਿਆਇਕ

ਪੰਚਕੂਲਾ, 22 ਸਤੰਬਰ (ਕਪਿਲ)- 25 ਅਗਸਤ ਨੂੰ ਪੰਚਕੂਲਾ ਵਿੱਚ ਹੋਏ ਦੰਗਿਆਂ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਗਿਰਫ਼ਤਾਰ ਰਾਮ ਰਹੀਮ ਦੇ ਕਰੀਬੀ ਦਿਲਾਵਰ ਇੰਸਾ ਨੂੰ ਅੱਜ ਪੰਚਕੂਲਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਦਿਲਾਵਰ ਇੰਸਾ ਨੂੰ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਜਿਕਰਯੋਗ ਹੈ ਕਿ ਦਿਲਾਵਰ ਇੰਸਾ ਉੱਤੇ 25 ਅਗਸਤ ਨੂੰ ਡੇਰਾ ਸੱਚਾ ਸੌਦਾ ਮੁਖੀ ਨੂੰ ਸੀਬੀਆਈ ਅਦਾਲਤ ਵੱਲੋਂ ਸਾਧਵੀ ਸ਼ਰੀਰਕ ਸ਼ੋਸ਼ਣ ਮਾਮਲੇ ਵਿੱਚ ਦੋਸ਼ੀ ਕਰਾਰ ਦੇਣ ਤੋਂ ਬਾਅਦ ਸ਼ਹਿਰ ਵਿੱਚ ਦੰਗੇ ਭੜਕਾਉਣ ਦਾ ਮਾਮਲਾ ਦਰਜ ਕੀਤਾ ਗਿਆ ਸੀ।

ਮਹਿਲਾ ਨੇ ਆਪਣੇ ਪਿਤਾ ਅਤੇ ਦੋਸਤ ਨਾਲ਼ ਮਿਲ ਕੇ ਕੀਤੀ ਪਤੀ ਦੀ ਹੱਤਿਆ

ਪੰਚਕੂਲਾ, 22 ਸਤੰਬਰ (ਕਪਿਲ)- ਪੰਚਕੂਲਾ ਦੇ ਸੈਕਟਰ 19 ਵਿਚ ਇੱਕ ਮਹਿਲਾ ਵੱਲੋਂ ਆਪਣੇ ਪਿਤਾ ਅਤੇ ਦੋਸਤ ਅਸ਼ੀਸ਼ ਨਾਲ਼ ਮਿਲ ਕੇ ਆਪਣੇ ਪਤੀ ਕਿਸ਼ਨ ਦਿਆਲ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਉੱਤੇ ਦੋਸ਼ ਹੈ ਕਿ ਹੱਤਿਆ ਦੇ ਮਾਮਲੇ ਵਿਚ ਪੁਲਿਸ ਕੁੱਝ ਲੋਕਾਂ ਨੂੰ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਅੱਜ ਤੋਂ ਦੋ ਦਿਨ ਦੇ ਵਾਰਾਨਸੀ ਦੌਰੇ 'ਤੇ ਜਾਣਗੇ

ਵਾਰਾਨਸੀ, 22 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਸੰਸਦੀ ਖੇਤਰ ਵਾਰਾਨਸੀ ਦੇ ਦੋ ਦਿਨਾਂ ਦੇ ਦੌਰੇ 'ਤੇ ਰਹਿਣਗੇ। ਇਸ ਦੌਰਾਨ ਉਹ ਕਈ ਇਨਫ੍ਰਾਸਟਰਕਚਰ ਪ੍ਰਾਜੈਕਟਾਂ ਦੇ ਉਦਘਾਟਨ ਕਰਨਗੇ ਤੇ ਕਈ ਰੈਲੀਆਂ ਨੂੰ ਸੰਬੋਧਨ ਵੀ ...

ਪੂਰੀ ਖ਼ਬਰ »

ਯੂ.ਐਨ. 'ਚ ਪਾਕਿ ਪ੍ਰਧਾਨ ਮੰਤਰੀ ਨੇ ਅਲਾਪਿਆ ਕਸ਼ਮੀਰ ਰਾਗ, ਭਾਰਤ ਨੂੰ ਦਿੱਤੀ ਧਮਕੀ

ਨਿਊਯਾਰਕ, 22 ਸਤੰਬਰ - ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਿਦ ਖਕਾਨ ਅਬਾਸੀ ਨੇ ਸੰਯੁਕਤ ਰਾਸ਼ਟਰ ਆਮ ਸਭਾ 'ਚ ਇਕ ਵਾਰ ਫਿਰ ਤੋਂ ਕਸ਼ਮੀਰ ਦਾ ਮੁੱਦਾ ਛੇੜਿਆ ਹੈ। ਅਬਾਸੀ ਨੇ ਸੰਯੁਕਤ ਰਾਸ਼ਟਰ ਦੇ ਮੰਚ ਤੋਂ ਕਸ਼ਮੀਰ 'ਚ ਵਿਸ਼ੇਸ਼ ਦੂਤ ਤਾਇਨਾਤ ਕਰਨ ਦੀ ਮੰਗ ਕੀਤੀ ਹੈ। ...

ਪੂਰੀ ਖ਼ਬਰ »

ਪਾਕਿਸਤਾਨ ਹੁਣ 'ਅੱਤਵਾਦਸਤਾਨ' - ਭਾਰਤ ਵਲੋਂ ਕਰਾਰਾ ਜਵਾਬ

ਨਿਊਯਾਰਕ, 22 ਸਤੰਬਰ - ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਿਦ ਅਬਾਸੀ ਦੇ ਝੂਠ 'ਤੇ ਭਾਰਤ ਨੇ ਕਰਾਰਾ ਜਵਾਬ ਦਿੱਤਾ ਹੈ। ਭਾਰਤ ਨੇ ਕਿਹਾ ਹੈ ਕਿ ਪਾਕਿਸਤਾਨ ਅੱਤਵਾਦੀਆਂ ਦਾ ਗੜ੍ਹ ਹੈ ਤੇ ਦੁਨੀਆ ਨੂੰ ਮਨੁੱਖੀ ਹੱਕਾਂ 'ਤੇ ਪਾਕਿਸਤਾਨ ...

ਪੂਰੀ ਖ਼ਬਰ »

ਭੋਜਪੁਰੀ ਐਕਟਰ ਜਬਰ ਜਨਾਹ ਦੇ ਦੋਸ਼ 'ਚ ਗ੍ਰਿਫਤਾਰ

ਨਵੀਂ ਦਿੱਲੀ, 22 ਸਤੰਬਰ - ਭੋਜਪੁਰੀ ਐਕਟਰ ਮਨੋਜ ਪਾਂਡੇ ਨੂੰ ਜਬਰ ਜਨਾਹ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ ...

ਪੂਰੀ ਖ਼ਬਰ »

ਪਿੰਟੋ ਪਰਿਵਾਰ ਨੂੰ ਪੁੱਛਗਿਛ ਲਈ ਹਰਿਆਣਾ ਪੁਲਿਸ ਵਲੋਂ ਸੰਮਨ

ਗੁਰੂਗ੍ਰਾਮ, 22 ਸਤੰਬਰ - ਰਿਆਨ ਇੰਟਰਨੈਸ਼ਨਲ ਸਕੂਲ ਦੇ ਮਾਲਕ ਪਿੰਟੋ ਪਰਿਵਾਰ ਨੂੰ ਪ੍ਰਦੂਮਨ ਹਤਿਆਕਾਂਡ ਮਾਮਲੇ 'ਚ ਪੁੱਛ ਪੜਤਾਲ ਲਈ 26 ਸਤੰਬਰ ਨੂੰ ਪੇਸ਼ ਹੋਣ ਲਈ ਪੁਲਿਸ ਵਲੋਂ ਸੰਮਣ ਜਾਰੀ ਕੀਤੇ ਗਏ ...

ਪੂਰੀ ਖ਼ਬਰ »

ਡੋਨਾਲਡ ਟਰੰਪ ਨੂੰ ਭਾਰੀ ਕੀਮਤ ਚੁਕਾਉਣੀ ਪਵੇਗੀ - ਕਿਮ ਜੋਂਗ ਉਨ

ਸੀਓਲ, 22 ਸਤੰਬਰ - ਉਤਰ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸਭ ਤੋਂ ਖ਼ਤਰਨਾਕ ਹਮਲੇ ਦੀ ਧਮਕੀ ਦਿੱਤੀ ਹੈ। ਉਨ੍ਹਾਂ ਨੇ ਟਰੰਪ ਨੂੰ ਪਾਗਲ ਤੇ ਗੈਂਗਸਟਰ ਕਰਾਰ ਦਿੱਤਾ। ਇਸ ਦੇ ਨਾਲ ਹੀ ਧਮਕੀ ਦਿੰਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਦੇ ਅਧਿਕਾਰੀ ਦੇ ਅਗਵਾ ਹੋਏ ਬੇਟੇ ਦੀ ਮਿਲੀ ਲਾਸ਼, 6 ਕਾਬੂ

ਬੈਂਗਲੁਰੂ, 22 ਸਤੰਬਰ - ਬੈਂਗਲੁਰੂ 'ਚ ਪੁਲਿਸ ਨੇ ਆਮਦਨ ਕਰ ਵਿਭਾਗ ਦੇ ਇਕ ਅਧਿਕਾਰੀ ਦੇ ਅਗਵਾ ਹੋਏ ਬੇਟੇ ਦੀ ਲਾਸ਼ ਨੂੰ ਬਰਾਮਦ ਕੀਤਾ ਹੈ। ਉਸ ਨੂੰ 12 ਸਤੰਬਰ ਨੂੰ ਅਗਵਾ ਕੀਤਾ ਗਿਆ ਸੀ। ਪੁਲਿਸ ਨੇ ਇਸ ਸਬੰਧੀ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ...

ਪੂਰੀ ਖ਼ਬਰ »

ਖੋਹੇ ਹੋਏ ਹਥਿਆਰਾਂ ਸਮੇਤ ਹਮਲੇ 'ਚ ਸ਼ਾਮਲ ਦੋ ਅੱਤਵਾਦੀ ਕਾਬੂ

ਜੰਮੂ, 22 ਸਤੰਬਰ - ਜੰਮੂ ਕਸ਼ਮੀਰ ਦੇ ਬਾਨਿਹਾਲ 'ਚ ਐਸ.ਐਸ.ਬੀ. ਪਾਰਟੀ 'ਤੇ ਘਾਤਕ ਅੱਤਵਾਦੀ ਹਮਲਾ ਕਰਨ ਵਿਚ ਸ਼ਾਮਲ ਦੋ ਅੱਤਵਾਦੀਆਂ ਨੂੰ ਸਥਾਨਕ ਪੁਲਿਸ ਨੇ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਨ੍ਹਾਂ ਨੂੰ ਹਮਲੇ ਦੇ 24 ਘੰਟਿਆਂ ਵਿਚ ਹੀ ਗ੍ਰਿਫਤਾਰ ਕੀਤਾ ਗਿਆ ...

ਪੂਰੀ ਖ਼ਬਰ »

ਸ਼ਿਵ ਸੈਨਾ ਕਾਰਕੁਨਾਂ ਨੇ ਜ਼ਬਰਦਸਤੀ ਮੀਟ ਦੀਆਂ ਦੁਕਾਨਾਂ ਕਰਾਈਆਂ ਬੰਦ

ਗੁੜਗਾਉਂ, 22 ਸਤੰਬਰ - ਨਰਾਤਿਆਂ ਦੇ ਤਿਉਹਾਰ ਦੇ ਮੱਦੇਨਜ਼ਰ ਗੁੜਗਾਉਂ 'ਚ ਸ਼ਿਵ ਸੈਨਾ ਦੇ ਕਾਰਕੁਨਾਂ ਵੱਲੋਂ ਜ਼ਬਰਦਸਤੀ 500 ਤੋਂ ਵੱਧ ਮੀਟ ਤੇ ਚਿਕਨ ਦੀਆਂ ਦੁਕਾਨਾਂ ਬੰਦ ਕਰਾਈਆਂ ਗਈਆਂ ਹਨ। ਸ਼ਿਵ ਸੈਨਾ ਗੁੜਗਾਉਂ ਵਿੰਗ ਦੇ ਜਨਰਲ ਸਕੱਤਰ ਤੇ ਬੁਲਾਰੇ ਰਿਤੂ ਰਾਜ ਨੇ ਕਿਹਾ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਿਰੁੱਧ ਧਰਨੇ 'ਚ ਵੱਡੀ ਗਿਣਤੀ ਵਿਚ ਕਿਸਾਨ ਪਹੁੰਚਣੇ ਸ਼ੁਰੂ

ਪਟਿਆਲਾ, 22 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨ ਸਭਾ ਚੋਣਾਂ ਮੌਕੇ ਕੀਤੇ ਵਾਅਦਿਆਂ ਤੋਂ ਮੁਕਰਨ ਦਾ ਦੋਸ਼ ਲਗਾਉਂਦਿਆਂ ਸੱਤ ਕਿਸਾਨ ਜਥੇਬੰਦੀਆਂ ਨੇ ਅੱਜ ਪਟਿਆਲਾ ਸੰਗਰੂਰ ਰੋਡ 'ਤੇ ਸਥਿਤ ਪਿੰਡ ਮਹਿਮਦਪੁਰ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਵੱਲੋਂ ਮਲੇਰਕੋਟਲਾ ਵਿਚ ਧਰਨਾ

ਮਲੇਰਕੋਟਲਾ, 22 ਸਤੰਬਰ - ਮਲੇਰਕੋਟਲਾ ਦੇ ਜਰਗ ਚੌਕ ਲੁਧਿਆਣਾ ਤੋਂ ਦਿੱਲੀ ਰੋਡ ਵਿਖੇ ਕਈ ਬਲਾਕਾਂ ਦੀਆਂ ਇਕੱਠੀਆਂ ਹੋਇਆ ਸੈਂਕੜੇ ਆਂਗਣਵਾੜੀ ਵਰਕਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਾਰਨਾ ਦਿੱਤਾ ਜਾ ਰਿਹਾ ਹੈ। ਸੜਕ 'ਤੇ ਵਾਹਨਾਂ ਦਾ ਭਾਰੀ ਜਾਮ ਲੱਗ ਚੁੱਕਾ ਹੈ। ...

ਪੂਰੀ ਖ਼ਬਰ »

ਪੰਜਾਬ ਸਰਕਾਰ ਆਪਣੀ ਹੈਸੀਅਤ ਅਨੁਸਾਰ ਹਰ ਵਰਗ ਦੀ ਭਲਾਈ ਕਰੇਗੀ-ਮਨਪ੍ਰੀਤ ਬਾਦਲ

ਲੁਧਿਆਣਾ, 22 ਸਤੰਬਰ (ਪੁਨੀਤ ਬਾਵਾ) - ਪੰਜਾਬ ਸਰਕਾਰ ਦੇ ਵਿੱਤ ਤੇ ਯੋਜਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇੱਥੇ ਪੀ.ਏ.ਯੂ. ਕਿਸਾਨ ਮੇਲੇ ਦੌਰਾਨ ਐਲਾਨ ਕੀਤਾ ਕਿ ਸਰਕਾਰ ਆਪਣੀ ਹੈਸੀਅਤ ਅਨੁਸਾਰ ਹਰ ਵਰਗ ਦੀ ਭਲਾਈ ਲਈ ਯਤਨ ਕਰ ਰਹੀ ਹੈ, ਉਨ੍ਹਾਂ ਕਿਹਾ ਕਿ ਅਸੀਂ ਸਾਰੇ ...

ਪੂਰੀ ਖ਼ਬਰ »

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ 'ਚ ਦੋ ਦਿਨਾਂ ਕਿਸਾਨ ਮੇਲਾ ਸ਼ੁਰੂ

ਲੁਧਿਆਣਾ, 22 ਸਤੰਬਰ - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਕਿਸਾਨ ਮੇਲਾ ਸ਼ੁਰੂ ਹੋ ਗਿਆ ਹੈ। ਦੋ ਦਿਨਾਂ ਇਸ ਕਿਸਾਨ ਮੇਲੇ ਦਾ ਉਦਘਾਟਨ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੇ ਰਿਬਨ ਕੱਟ ਕੇ ਕੀਤਾ।ਮੇਲੇ ਵਿਚ ਹਿੱਸਾ ਲੈਣ ਵਾਲੀਆਂ ਕੰਪਨੀਆਂ ਨੂੰ ...

ਪੂਰੀ ਖ਼ਬਰ »

ਰਾਮ ਲੀਲ੍ਹਾ 'ਚ ਕਿਰਦਾਰ ਨਿਭਾਉਣਗੇ ਸਾਂਪਲਾ

ਜਲੰਧਰ, 22 ਸਤੰਬਰ (ਸ਼ਿਵ) - ਕੇਂਦਰੀ ਰਾਜ ਮੰਤਰੀ ਤੇ ਪੰਜਾਬ ਭਾਜਪਾ ਪ੍ਰਧਾਨ ਵਿਜੇ ਸਾਂਪਲਾ ਦਿੱਲੀ 'ਚ ਸਾਲਾਂ ਤੋਂ ਹੋ ਰਹੀ ਰਾਮ ਲੀਲ੍ਹਾ 'ਚ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ। ਕੁੱਝ ਦਿਨ ਪਹਿਲਾ ਦਿੱਲੀ 'ਚ ਰਾਮ ਲੀਲ੍ਹਾ ਪ੍ਰਬੰਧਕਾਂ ਦੇ ਨਾਲ ਗੱਲਬਾਤ 'ਚ ਸਾਂਪਲਾ ਨੇ ਇਸ ...

ਪੂਰੀ ਖ਼ਬਰ »

ਭਾਜਪਾ ਲੀਡਰ ਦੇ ਕਤਲ ਮਾਮਲੇ 'ਚ ਲੋੜੀਂਦੇ ਕਬੱਡੀ ਖਿਡਾਰੀ ਗ੍ਰਿਫ਼ਤਾਰ

ਨਵੀਂ ਦਿੱਲੀ, 22 ਸਤੰਬਰ - ਉਤਰ ਪ੍ਰਦੇਸ਼ ਦੇ ਭਾਜਪਾ ਲੀਡਰ ਦੀ ਹੱਤਿਆ ਮਾਮਲੇ ਵਿਚ ਲੋੜੀਂਦੇ ਸਾਬਕਾ ਕੌਮਾਂਤਰੀ ਕਬੱਡੀ ਖਿਡਾਰੀ ਨੂੰ ਪੱਛਮੀ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਕਿਹਾ ਕਿ ਰਾਜੂ ਪਹਿਲਵਾਨ (33) ਜੋ ਕਿ ਗਾਜ਼ੀਆਬਾਦ ਦਾ ਵਸਨੀਕ ਹੈ, ਨੂੰ ...

ਪੂਰੀ ਖ਼ਬਰ »

ਲੋਕ ਸਭਾ ਜ਼ਿਮਨੀ ਚੋਣ ਲਈ ਸੁਨੀਲ ਜਾਖੜ ਨੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ

ਗੁਰਦਾਸਪੁਰ, 22 ਸਤੰਬਰ (ਕੇ.ਪੀ.ਸਿੰਘ)-ਗੁਰਦਾਸਪੁਰ ਲੋਕ ਸਭਾ ਹਲਕੇ ਦੀ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਨੇ ਅੱਜ ਦੁਪਹਿਰ ਡਿਪਟੀ ਕਮਿਸ਼ਮਨਰ ਦਫ਼ਤਰ ਗੁਰਦਾਸਪੁਰ ਵਿਖੇ ਜ਼ਿਲ੍ਹਾ ਚੋਣ ਅਫ਼ਸਰ ਗੁਰਲਵਲੀਨ ਸਿੰਘ ਸਿੱਧੂ ਨੂੰ ਆਪਣੇ ਨਾਮਜ਼ਦਗੀ ...

ਪੂਰੀ ਖ਼ਬਰ »

ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਨੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ

ਗੁਰਦਾਸਪੁਰ, 22 ਸਤੰਬਰ (ਕੇ.ਪੀ.ਸਿੰਘ)-ਗੁਰਦਾਸਪੁਰ ਲੋਕ ਸਭਾ ਹਲਕੇ ਦੀ ਹੋਣ ਵਾਲੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਕੁਲਵੰਤ ਸਿੰਘ ਮਝੈਲ ਨੇ ਅੱਜ ਦੁਪਹਿਰ ਡਿਪਟੀ ਕਮਿਸ਼ਮਨਰ ਦਫ਼ਤਰ ਗੁਰਦਾਸਪੁਰ ਵਿਖੇ ਜ਼ਿਲ੍ਹਾ ਚੋਣ ਅਫ਼ਸਰ ਗੁਰਲਵਲੀਨ ...

ਪੂਰੀ ਖ਼ਬਰ »

ਸਵਰਨ ਸਲਾਰੀਆ ਨੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ

ਗੁਰਦਾਸਪੁਰ, 22 ਸਤੰਬਰ (ਆਰਿਫ) - ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਲਈ ਅਕਾਲੀ-ਭਾਜਪਾ ਦੇ ਉਮੀਦਵਾਰ ਸਵਰਨ ਸਲਾਰੀਆ ਨੇ ਸੁਖਬੀਰ ਸਿੰਘ ਬਾਦਲ ਤੇ ਵਿਜੇ ਸਾਂਪਲਾ ਸਮੇਤ ਹੋਰ ਸੀਨੀਅਰ ਆਗੂਆਂ ਦੀ ਮੌਜੂਦਗੀ ਵਿਚ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ ...

ਪੂਰੀ ਖ਼ਬਰ »

ਫਲਾਈਓਵਰ ਤੋਂ ਗੱਡੀ ਡਿੱਗਣ ਕਾਰਨ 6 ਮੁਲਾਜ਼ਮਾਂ ਦੀ ਮੌਤ

ਚੇਨਈ, 22 ਸਤੰਬਰ - ਤਾਮਿਲਨਾਡੂ ਦੇ ਥੈਕਲੂਰ 'ਚ ਇਕ ਫਲਾਈਓਵਰ ਤੋਂ ਲੰਘ ਰਹੀ ਸਰਕਾਰੀ ਗੱਡੀ ਫਲਾਈਓਵਰ ਤੋਂ ਹੇਠਾਂ ਡਿੱਗਣ ਕਾਰਨ 6 ਸਰਕਾਰੀ ਮੁਲਾਜ਼ਮਾਂ ਦੀ ਮੌਤ ਹੋ ਗਈ ...

ਪੂਰੀ ਖ਼ਬਰ »

ਯੁਕਰੇਨ ਦੇ ਰਾਜਦੂਤ ਦਾ ਮੋਬਾਈਲ ਫੋਨ ਝਪਟਮਾਰ ਖੋਹ ਕੇ ਫਰਾਰ

ਨਵੀਂ ਦਿੱਲੀ, 22 ਸਤੰਬਰ - ਬੇਹਦ ਸ਼ਰਮਿੰਦਗੀ ਵਾਲੀ ਘਟਨਾ ਤਹਿਤ ਦਿੱਲੀ ਦੇ ਝਪਟਮਾਰਾਂ ਨੇ ਯੁਕਰੇਨ ਦੇ ਰਾਜਦੂਤ ਨੂੰ ਵੀ ਆਪਣਾ ਸ਼ਿਕਾਰ ਬਣਾ ਲਿਆ। ਝਪਟਮਾਰਾਂ ਨੇ ਲਾਲ ਕਿਲ੍ਹੇ ਦੇ ਕੋਲ ਉਨ੍ਹਾਂ ਦਾ ਮੋਬਾਇਲ ਫੋਨ ਖੋਹ ਲਿਆ ਤੇ ਫਰਾਰ ਹੋ ਗਏ। ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਆਈ.ਜੀ. ਕਿਸਾਨਾਂ ਦੇ ਧਰਨੇ ਮੌਕੇ ਸਥਿਤੀ ਦਾ ਜਾਇਜ਼ਾ ਲੈਣ ਪਹੁੰਚੇ

ਪਟਿਆਲਾ, 22 ਸਤੰਬਰ (ਅ.ਸ. ਆਹਲੂਵਾਲੀਆ)-ਪੰਜਾਬ ਸਰਕਾਰ ਦੇ ਖ਼ਿਲਾਫ਼ ਸੰਗਰੂਰ ਰੋਡ 'ਤੇ 7 ਕਿਸਾਨ ਜਥੇਬੰਦੀਆਂ ਵੱਲੋਂ ਲਗਾਏ ਜਾ ਰਹੇ ਧਰਨੇ ਦਾ ਮੌਕੇ 'ਤੇ ਨਿਰੀਖਣ ਕਰਨ ਤੇ ਜਾਇਜ਼ਾ ਲੈਣ ਆਈ.ਜੀ. ਜੇ.ਐੱਸ. ਰਾਏ ਵੱਡੀ ਗਿਣਤੀ ਵਿਚ ਪੁਲਿਸ ਅਧਿਕਾਰੀਆਂ ਨੂੰ ਲੈ ਕੇ ਪਹੁੰਚੇ। ...

ਪੂਰੀ ਖ਼ਬਰ »

ਫ਼ੈਸ਼ਨ ਡਿਜ਼ਾਈਨਰ ਰੋਹਿਤ ਬੱਲ ਗੁਆਂਢੀ ਨਾਲ ਲੜਾਈ ਕਾਰਨ ਹੋਏ ਗ੍ਰਿਫ਼ਤਾਰ

ਨਵੀਂ ਦਿੱਲੀ, 22 ਸਤੰਬਰ - ਦੱਖਣੀ ਦਿੱਲੀ ਦੀ ਡਿਫੈਂਸ ਕਾਲੋਨੀ 'ਚ ਪ੍ਰਸਿੱਧ ਫ਼ੈਸ਼ਨ ਡਿਜ਼ਾਈਨਰ ਰੋਹਿਤ ਬੱਲ ਨੂੰ ਗੁਆਂਢੀ ਨਾਲ ਲੜਾਈ ਝਗੜੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ। ਕਿਹਾ ਜਾਂਦਾ ਹੈ ਕਿ ਲੜਾਈ ਝਗੜੇ ਦੌਰਾਨ ਬੱਲ ਸ਼ਰਾਬ ਦੇ ਨਸ਼ੇ ਵਿਚ ...

ਪੂਰੀ ਖ਼ਬਰ »

ਸੀ.ਬੀ.ਆਈ. ਨੇ ਅਜੇ ਤੱਕ ਪ੍ਰਦੂਮਨ ਹੱਤਿਆਕਾਂਡ ਦੀ ਜਾਂਚ ਸ਼ੁਰੂ ਨਹੀਂ ਕੀਤੀ

ਗੁਰੂਗ੍ਰਾਮ, 22 ਸਤੰਬਰ - ਪ੍ਰਦੂਮਨ ਹੱਤਿਆਕਾਂਡ ਮਾਮਲੇ ਦਾ ਚਾਰਜ ਤੁਰੰਤ ਸੀ.ਬੀ.ਆਈ. ਨੂੰ ਦੇਣ ਦੀ ਮੰਗ ਕਰਦੇ ਹੋਏ ਪ੍ਰਦੂਮਨ ਦੇ ਪਿਤਾ ਵਰੁਣ ਠਾਕੁਰ ਨੇ ਕਿਹਾ ਕਿ ਜੇ ਸੀ.ਬੀ.ਆਈ. ਮਾਮਲੇ ਨੂੰ ਆਪਣੇ ਹੱਥਾਂ ਵਿਚ ਨਹੀਂ ਲੈਂਦੀ ਹੈ, ਤਾਂ ਸੋਮਵਾਰ ਨੂੰ ਸੁਪਰੀਮ ਕੋਰਟ ...

ਪੂਰੀ ਖ਼ਬਰ »

ਰਾਮ ਰਹੀਮ ਨੇ ਸਾਨੂੰ 'ਬਿਗ ਬੌਸ' ਵਰਗੀ ਗੇਮ ਖੇਡਣ ਲਈ ਬੁਲਾਇਆ ਸੀ - ਹਨੀਪ੍ਰੀਤ ਦਾ ਸਾਬਕਾ ਪਤੀ

ਚੰਡੀਗੜ੍ਹ, 22 ਸਤੰਬਰ - ਹਨੀਪ੍ਰੀਤ ਦੇ ਸਾਬਕਾ ਪਤੀ ਵਿਸ਼ਵਾਸ ਗੁਪਤਾ ਨੇ ਪ੍ਰੈੱਸ ਵਾਰਤਾ ਦੌਰਾਨ ਦੱਸਿਆ ਕਿ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਨੇ ਉਨ੍ਹਾਂ ਨੂੰ 'ਬਿਗ ਬੌਸ' ਵਰਗੀ ਗੇਮ ਖੇਡਣ ਲਈ ਗੁਫਾ ਬੁਲਾਇਆ ਸੀ ਤੇ ਉਹ 6 ਜੋੜੇ ਸਨ। ਵਿਸ਼ਵਾਸ ਗੁਪਤਾ ...

ਪੂਰੀ ਖ਼ਬਰ »

ਪਾਕਿਸਤਾਨ ਵੱਲੋਂ ਭਾਰਤੀ ਡਿਪਟੀ ਹਾਈ ਕਮਿਸ਼ਨਰ ਤਲਬ

ਇਸਲਾਮਾਬਾਦ, 22 ਸਤੰਬਰ -ਪਾਕਿਸਤਾਨ ਨੇ ਸਰਹੱਦ ਪਾਰ ਤੋਂ ਵਾਰ ਵਾਰ ਜੰਗਬੰਦੀ ਦੀ ਉਲੰਘਣਾ ਲਈ ਭਾਰਤ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਤਲਬ ਕੀਤਾ ...

ਪੂਰੀ ਖ਼ਬਰ »

ਵਿਜੀਲੈਂਸ ਬਿਉਰੋ ਵੱਲੋਂ ਸੀਨੀਅਰ ਸਹਾਇਕ ਦਫਤਰ ਡਾਇਰੈਕਟਰ ਲੈਂਡ ਰਿਕਾਰਡ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆ ਗ੍ਰਿਫਤਾਰ

ਜਲੰਧਰ, 22 ਸਤੰਬਰ - ਵਿਜੀਲੈਂਸ ਬਿਉਰੋ ਜਲੰਧਰ ਰੇਂਜ ਨੇ ਸੀਨੀਅਰ ਸਹਾਇਕ ਦਫਤਰ ਡਾਇਰੈਕਟਰ ਲੈਂਡ ਰਿਕਾਰਡ ਕਪੂਰਥਲਾ ਰੋਡ ਜਲੰਧਰ ਭੁਪਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆ ਰੰਗੇ ਹੱਥੀ ਗ੍ਰਿਫਤਾਰ ਕੀਤਾ ...

ਪੂਰੀ ਖ਼ਬਰ »

ਵਾਰਾਨਸੀ : ਪ੍ਰਧਾਨ ਮੰਤਰੀ ਵੱਲੋਂ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ

ਵਾਰਾਨਸੀ, 22 ਸਤੰਬਰ - ਪ੍ਰਧਾਨ ਮੰਤਰੀ ਨੇ ਵਾਰਾਨਸੀ ਵਿਖੇ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਵੀ ਮੌਜੂਦ ...

ਪੂਰੀ ਖ਼ਬਰ »

2 ਹੈਰੋਇਨ ਤਸਕਰਾਂ ਨੂੰ 10-10ਸਾਲ ਕੈਦ ਤੇ ਜੁਰਮਾਨਾ

ਮੋਗਾ, 22 ਸਤੰਬਰ (ਗੁਰਤੇਜ ਸਿੰਘ ਬੱਬੀ) - ਜ਼ਿਲ੍ਹਾ ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ 2 ਹੈਰੋਇਨ ਤਸਕਰਾਂ ਨੂੰ 10-10 ਸਾਲ ਕੈਦ ਤੇ 1-1 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਥਾਣਾ ਮਹਿਲਾ ਦੀ ਪੁਲਿਸ ਨੇ ਉਕਤ ਤਸਕਰਾਂ ਨੂੰ ਇੱਕ ਕਿੱਲੋਂ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ...

ਪੂਰੀ ਖ਼ਬਰ »

ਮਹਿਬੂਬਾ ਮੁਫ਼ਤੀ ਨੇ ਕੀਤੀ ਸਮੀਖਿਆ ਮੀਟਿੰਗ

ਸ੍ਰੀਨਗਰ, 22 ਸਤੰਬਰ - ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਸੂਬੇ 'ਚ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਸਮੀਖਿਆ ਮੀਟਿੰਗ ...

ਪੂਰੀ ਖ਼ਬਰ »

ਭਾਰਤ ਵੱਲੋਂ ਆਸਕਰ ਜਾਵੇਗੀ ਰਾਜ ਕੁਮਾਰ ਰਾਉ ਦੀ ਫ਼ਿਲਮ 'ਨਿਊਟਨ'

ਮੁੰਬਈ, 22 ਸਤੰਬਰ - ਫ਼ਿਲਮ ਆਲੋਚਕਾਂ ਤੋਂ ਜ਼ਬਰਦਸਤ ਸ਼ਲਾਘਾ ਹਾਸਲ ਕਰਨ ਵਾਲੀ ਅਦਾਕਾਰ ਰਾਜ ਕੁਮਾਰ ਰਾਉ ਦੀ ਫ਼ਿਲਮ 'ਨਿਊਟਨ' ਭਾਰਤ ਵੱਲੋਂ ਆਸਕਰ ਜਾਵੇਗੀ। ਅੱਜ ਰਿਲੀਜ਼ ਹੋਈ ਇਸ ਫ਼ਿਲਮ ਨੂੰ ਭਾਰਤ ਵੱਲੋਂ ਵਧੀਆ ਵਿਦੇਸ਼ੀ ਫ਼ਿਲਮ ਦੀ ਕੈਟਾਗਰੀ 'ਚ ਨਾਮਜ਼ਦ ਕੀਤਾ ਗਿਆ ਹੈ। ਇਸ ਦੀ ...

ਪੂਰੀ ਖ਼ਬਰ »

3 ਕਰੋੜ ਦੀ ਰਿਸ਼ਵਤ ਮੰਗਣ ਦੇ ਦੋਸ਼ 'ਚ ਆਮਦਨ ਕਰ ਵਿਭਾਗ ਦਾ ਡਿਪਟੀ ਕਮਿਸ਼ਨਰ ਗ੍ਰਿਫ਼ਤਾਰ

ਮੁੰਬਈ, 22 ਸਤੰਬਰ - ਸੀ.ਬੀ.ਆਈ ਨੇ ਇੱਕ ਕਰੋੜ ਦੀ ਰਿਸ਼ਵਤ ਮੰਗਣ ਦੇ ਦੋਸ਼ 'ਚ ਆਮਦਨ ਕਰ ਵਿਭਾਗ ਮੁੰਬਈ ਦੇ ਡਿਪਟੀ ਕਮਿਸ਼ਨਰ ਜੈਪਾਲ ਸਵਾਮੀ ਤੇ 2 ਹੋਰਨਾਂ ਨੂੰ ਗ੍ਰਿਫ਼ਤਾਰ ਕੀਤਾ ...

ਪੂਰੀ ਖ਼ਬਰ »

ਕੋਲਕਾਤਾ ਹਾਈਕੋਰਟ ਦੇ ਹੁਕਮ ਖ਼ਿਲਾਫ਼ ਅਪੀਲ ਨਹੀ ਕਰੇਗੀ ਪੱਛਮੀ ਬੰਗਾਲ ਸਰਕਾਰ

ਕੋਲਕਾਤਾ, 22 ਸਤੰਬਰ - ਪੱਛਮੀ ਬੰਗਾਲ ਸਰਕਾਰ ਦੁਰਗਾ ਮੂਰਤੀ ਵਿਸਰਜਨ ਨੂੰ ਲੈ ਕੇ ਕੋਲਕਾਤਾ ਹਾਈਕੋਰਟ ਵੱਲੋਂ ਦਿੱਤੇ ਗਏ ਹੁਕਮ ਖ਼ਿਲਾਫ਼ ਅਪੀਲ ਨਹੀ ...

ਪੂਰੀ ਖ਼ਬਰ »

ਰਾਮ ਰਹੀਮ ਖ਼ਿਲਾਫ਼ 2 ਕਤਲਾਂ ਦੇ ਮਾਮਲਿਆਂ ਦੀ ਸੁਣਵਾਈ 25 ਸਤੰਬਰ ਤੇ 27 ਅਕਤੂਬਰ ਨੂੰ

ਚੰਡੀਗੜ੍ਹ, 22 ਸਤੰਬਰ - ਸੀ.ਬੀ.ਆਈ ਅਦਾਲਤ 'ਚ ਡੇਰਾ ਸੱਚਾ ਸੌਦਾ ਸਿਰਸਾ ਦੇ ਪ੍ਰਮੁੱਖ ਰਾਮ ਰਹੀਮ ਖ਼ਿਲਾਫ਼ ਰਣਜੀਤ ਸਿੰਘ ਤੇ ਰਾਮਚੰਦਰ ਛਤਰਪਤੀ ਦੇ ਕਤਲ ਦੇ ਮਾਮਲੇ ਦੀ ਸੁਣਵਾਈ 25 ਸਤੰਬਰ ਤੇ 27 ਅਕਤੂਬਰ ਨੂੰ ...

ਪੂਰੀ ਖ਼ਬਰ »

ਸੀ.ਬੀ.ਆਈ ਨੇ ਲਾਲੂ ਪ੍ਰਸਾਦ ਤੇ ਤੇਜੱਸਵੀ ਨੂੰ ਕੀਤਾ ਤਲਬ

ਨਵੀਂ ਦਿੱਲੀ, 22 ਸਤੰਬਰ - ਰੇਲਵੇ ਹੋਟਲ ਟੈਂਡਰ ਘੋਟਾਲਾ ਮਾਮਲੇ 'ਚ ਸੀ.ਬੀ.ਆਈ ਨੇ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ 25 ਸਤੰਬਰ ਤੇ ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਤੇਜੱਸਵੀ ਯਾਦਵ ਨੂੰ 26 ਸਤੰਬਰ ਨੂੰ ਤਲਬ ਕੀਤਾ ...

ਪੂਰੀ ਖ਼ਬਰ »

ਪ੍ਰਦਯੁਮਨ ਹੱਤਿਆ ਮਾਮਲਾ : ਸੀ.ਬੀ.ਆਈ ਅੱਜ ਦਰਜ ਕਰੇਗੀ ਕੇਸ

ਨਵੀਂ ਦਿੱਲੀ, 22 ਸਤੰਬਰ - ਗੁਰੂਗ੍ਰਾਮ ਦੇ ਰਿਆਨ ਇੰਟਰਨੈਸ਼ਨਲ ਸਕੂਲ 'ਚ 7 ਸਾਲਾਂ ਵਿਦਿਆਰਥੀ ਪ੍ਰਦਯੁਮਨ ਦੀ ਹੱਤਿਆ ਦੇ ਮਾਮਲੇ 'ਚ ਸੀ.ਬੀ.ਆਈ ਨੂੰ ਸਰਕਾਰੀ ਨੋਟੀਫ਼ਿਕੇਸ਼ਨ ਮਿਲ ਗਿਆ ਹੈ ਤੇ ਸੀ.ਬੀ.ਆਈ ਅੱਜ ਕੇਸ ਦਰਜ ...

ਪੂਰੀ ਖ਼ਬਰ »

ਬੈਂਗਲੁਰੂ ਪੁਲਿਸ ਵੱਲੋਂ ਯੇਦੀਯੁਰੱਪਾ ਨੂੰ ਸੰਮਨ

ਬੈਂਗਲੁਰੂ, 22 ਸਤੰਬਰ - ਕਰਨਾਟਕ ਪੁਲਿਸ ਨੇ ਸੀਨੀਅਰ ਭਾਜਪਾ ਆਗੂ ਕੇ.ਐੱਸ ਈਸ਼ਵਰੱਪਾ ਦੇ ਪੀ.ਏ ਵੱਲੋਂ ਲਗਾਏ ਗਏ ਅਗਵਾ ਕਰਨ ਦੇ ਦੋਸ਼ਾਂ 'ਤੇ ਕਰਨਾਟਕ ਭਾਜਪਾ ਪ੍ਰਧਾਨ ਬੀ.ਐੱਸ.ਯੇਦੀਯੁਰੱਪਾ ਨੂੰ ਸੰਮਨ ਭੇਜ 28 ਸਤੰਬਰ ਨੂੰ ਪੇਸ਼ ਹੋਣ ਲਈ ਕਿਹਾ ...

ਪੂਰੀ ਖ਼ਬਰ »

ਟ੍ਰੈਕਟਰ-ਟਰਾਲੀ ਚਾਲਕ ਦੀ ਲਾਪਰਵਾਹੀ ਕਾਰਨ ਵਾਪਰੇ ਹਾਦਸਾ 'ਚ ਇਕ ਸਾਲ ਦੇ ਬੱਚੇ ਦੀ ਮੌਤ

ਜੈਤੋ, 22 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਸ੍ਰੀ ਮੁਕਤਸਰ ਸਾਹਿਬ ਮਾਰਗ 'ਤੇ ਸਥਿਤ ਪਿੰਡ ਰੋੜੀ ਕਪੂਰਾ ਵਿਖੇ ਟ੍ਰੈਕਟਰ-ਟਰਾਲੀ ਚਾਲਕ ਦੀ ਵੱਡੀ ਲਾਹਪ੍ਰਵਾਈ ਕਾਰਨ ਵੱਡਾ ਹਾਦਸਾ ਵਾਪਰ ਗਿਆ। ਹਾਦਸਾ 'ਚ ਇਕ ਸਾਲ ਦੇ ਬੱਚੇ ਦੀ ਮੌਤ ਅਤੇ ...

ਪੂਰੀ ਖ਼ਬਰ »

ਨਾਮ ਚਰਚਾ ਘਰ 'ਤੇ ਹਮਲਾ ਕਰਨ ਅਤੇ ਇਰਾਦਾ ਕਤਲ ਦੇ ਦੋਸ਼ਾਂ 'ਚੋਂ 56 ਸਿੱਖ ਬਰੀ

ਸੰਗਰੂਰ ,[ਫੁਲ ,ਪਿਸ਼ੌਰੀਆ ,ਦਮਨ, ਬਿੱਟਾ] - ਸੰਗਰੂਰ ਦੀ ਇਕ ਅਦਾਲਤ ਨੇ ਸੁਨਾਮ ਦੇ ਨਾਮ ਚਰਚਾ ਘਰ 'ਤੇ ਹਮਲਾ ਕਰਨ ਅਤੇ ਇਰਾਦਾ ਕਤਲ ਦੇ ਦੋਸ਼ਾਂ 'ਚੋਂ 56 ਸਿੱਖਾਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ ...

ਪੂਰੀ ਖ਼ਬਰ »

ਸਿੱਖਿਆ ਬੋਰਡ ਨਾਲ ਸਬੰਧਿਤ ਸਕੂਲਾਂ ਦੇ ਅਨਟ੍ਰੇਂਡ ਅਧਿਆਪਕਾਂ ਲਈ ਆਪਣੀ ਯੋਗਤਾ ਨੂੰ ਪੂਰੀ ਕਰਨ ਦਾ ਆਖ਼ਰੀ ਮੌਕਾ

ਐੱਸ. ਏ. ਐੱਸ. ਨਗਰ, 22 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੋਰਡ ਨਾਲ ਸਬੰਧਿਤ ਐਫੀਲੀਏਟਿਡ ਤੇ ਐਸੋਸੀਏਟਿਡ ਸਕੂਲਾਂ ਦੇ ਅਨਟ੍ਰੇਂਡ ਅਧਿਆਪਕਾਂ ਨੂੰ ਟਰੇਨਿੰਗ ਦੇਣ ਦਾ ਪ੍ਰੋਗਰਾਮ ਐੱਸ. ...

ਪੂਰੀ ਖ਼ਬਰ »

ਲੋੜ ਪੈਣ ਉੱਤੇ ਵਿਪਾਸਨਾ ਨੂੰ ਬੁਲਾਇਆ ਜਾ ਸਕਦਾ ਹੈ ਪੰਚਕੂਲਾ:ਡੀਸੀਪੀ

ਪੰਚਕੂਲਾ, 22 ਸਤੰਬਰ (ਕਪਿਲ)- 25 ਅਗਸਤ ਨੂੰ ਰਾਮ ਰਹੀਮ ਨੂੰ ਅਦਾਲਤ ਵੱਲੋਂ ਦੋਸ਼ੀ ਕਰਾਰ ਦੇਣ ਤੋਂ ਬਾਅਦ ਪੰਚਕੂਲਾ ਵਿੱਚ ਭੜਕੀ ਹਿੰਸਾ ਅਤੇ ਦੰਗੇ ਭੜਕਾਉਣ ਦੇ ਮਾਮਲੇ ਦੀ ਜਾਂਚ ਲਈ ਜੇਕਰ ਸਿਰਸਾ ਡੇਰਾ ਪ੍ਰਬੰਧਕ ਵਿਪਾਸਨਾ ਨੂੰ ਪੰਚਕੂਲਾ ਬੁਲਾਉਣ ਦੀ ਜਰੂਰਤ ਪਈ ਤਾਂ ...

ਪੂਰੀ ਖ਼ਬਰ »

ਤਪਾ ਮੰਡੀ ਵਿਖੇ ਪਤੀ-ਪਤਨੀ ਨੇ ਫਾਹਾ ਲੈ ਕੇ ਕੀਤੀ ਆਤਮਹੱਤਿਆ

ਤਪਾ ਮੰਡੀ, 22 ਸਤੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਥਾਨਕ ਆਵਾ ਬਸਤੀ 'ਚ ਅਗਰਵਾਲ ਘਰਾਣੇ ਨਾਲ ਸਬੰਧਿਤ ਕਿਰਾਏ ਦੇ ਮਕਾਨ 'ਚ ਰਹਿੰਦੇ ਪਤੀ-ਪਤਨੀ ਨੇ ਅੱਜ ਸ਼ਾਮ 7 ਵਜੇ ਦੇ ਕਰੀਬ ਫਾਹਾ ਲੈ ਕੇ ਆਤਮਹੱਤਿਆ ਕੀਤੇ ਜਾਣ ਦੀ ਦਰਦਨਾਕ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਨਰੇਸ਼ ...

ਪੂਰੀ ਖ਼ਬਰ »

ਖੂਹ ਵਿਚ ਡਿੱਗਣ ਨਾਲ ਕਿਸਾਨ ਦੀ ਮੌਤ

ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਪਿੰਡ ਚੱਕ ਦਾਨਾ ਵਿਖੇ ਇੱਕ ਕਿਸਾਨ ਅਮਰਜੀਤ ਸਿੰਘ (58 ਸਾਲ) ਦੀ ਖੂਹ ਵਿਚ ਡਿਗ ਜਾਣ ਕਾਰਨ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਬੇਟੇ ਹਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਜਦੋਂ ਘਰ ਨਾ ਆਏ ਤਾਂ ਉਨ੍ਹਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX