ਤਾਜਾ ਖ਼ਬਰਾਂ


ਨਿਰਭਇਆ ਕਾਂਡ ਨੂੰ ਅੱਜ ਹੋਏ ਪੰਜ ਸਾਲ
. . .  10 minutes ago
ਨਵੀਂ ਦਿੱਲੀ, 16 ਦਸੰਬਰ - ਦਿੱਲੀ 'ਚ ਨਿਰਭਇਆ ਕਾਂਡ ਨੂੰ ਅੱਜ ਪੰਜ ਸਾਲ ਹੋ ਗਏ ਹਨ। 16 ਦਸੰਬਰ 2012 ਦੀ ਰਾਤ ਪੰਜ ਦਰਿੰਦਿਆਂ ਵੱਲੋਂ 23 ਸਾਲਾਂ ਨਿਰਭਇਆ ਦੇ ਨਾਲ ਸਮੂਹਿਕ ਜਬਰ ਜਨਾਹ ਕੀਤਾ ਗਿਆ ਸੀ, ਜਿਸ ਵਿਚ ਕਰੂਰਤਾ ਦੀਆਂ ਸਾਰੀਆਂ ਹੱਦਾਂ ਪਾਰ ...
ਅੱਜ ਕਾਂਗਰਸ ਦਾ ਪ੍ਰਧਾਨਗੀ ਅਹੁਦਾ ਸੰਭਾਲਣਗੇ ਰਾਹੁਲ ਗਾਂਧੀ
. . .  30 minutes ago
ਨਵੀਂ ਦਿੱਲੀ, 16 ਦਸੰਬਰ - ਸੋਨੀਆ ਗਾਂਧੀ ਤੋਂ ਬਾਅਦ ਕਾਂਗਰਸ ਵਿਚ ਅੱਜ ਤੋਂ ਰਾਹੁਲ ਰਾਜ ਚੱਲੇਗਾ। ਰਾਹੁਲ ਗਾਂਧੀ ਅੱਜ ਕਾਂਗਰਸ ਦੀ ਕਮਾਨ ਸੰਭਾਲ ਲੈਣਗੇ। ਰਾਹੁਲ ਦੀ ਤਾਜਪੋਸ਼ੀ ਲਈ ਪਾਰਟੀ ਵਰਕਰਾਂ ਨੇ ਜੋਰਦਾਰ ਤਿਆਰੀ ਕੀਤੀ ਹੈ। 47 ਸਾਲਾਂ ਰਾਹੁਲ ਗਾਂਧੀ 132 ਸਾਲ...
ਇੰਡੋਨੇਸ਼ੀਆ 'ਚ 6.5 ਦੀ ਤੀਬਰਤਾ ਵਾਲਾ ਭੂਚਾਲ, ਕਈ ਲੋਕਾਂ ਦੇ ਮਾਰੇ ਜਾਣ ਦਾ ਸ਼ੱਕ
. . .  about 7 hours ago
ਨਵੀਂ ਦਿੱਲੀ, 16 ਦਸੰਬਰ- ਇੰਡੋਨੇਸ਼ੀਆ 'ਚ ਦੇਰ ਰਾਤ 6.5 ਤੀਬਰਤਾ ਵਾਲਾ ਭੁਚਾਲ ਆਇਆ ਹੈ। ਭੁਚਾਲ ਦੌਰਾਨ ਕਈ ਲੋਕਾਂ ਦੇ ਮਾਰੇ ਜਾਣ...
ਨਗਰ ਕੌਂਸਲ ਚੋਣਾ ਨੂੰ ਲੈ ਕੇ ਕਾਂਗਰਸੀ ਉਮੀਦਵਾਰ ਤੇ ਸਮਰਥਕਾਂ ਨੇ ਚਲਾਈ ਗੋਲੀ
. . .  1 day ago
ਛੇੜਹਟਾ, 15 ਦਸੰਬਰ (ਵਡਾਲੀ)- ਨਗਰ ਕੌਂਸਲ ਚੋਣਾ ਨੂੰ ਲੈ ਕੇ ਵਾਰਡ ਨੂੰ. 85 'ਚ ਕਾਂਗਰਸੀ ਉਮੀਦਵਾਰ ਅਜੇ ਕੁਮਾਰ ਪੱਪੂ ਤੇ ਉਸ ਦੇ ਸਮਰਥਕਾਂ ਨੇ ਆਜ਼ਾਦ ਉਮੀਦਵਾਰ ਲਖਵਿੰਦਰ ਸਿੰਘ ਬੱਬੂ ਦੇ ਦਫ਼ਤਰ ਦੇ ਬਾਹਰ ਗੋਲੀਆਂ ਚਲਾਈਆਂ...
ਮੁੰਬਈ : ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ 3 ਹੋਈ
. . .  1 day ago
ਮਾਂ ਤੇ ਭੈਣ ਦੇ ਕਤਲ ਤੋਂ ਬਾਅਦ ਨੌਜਵਾਨ ਵੱਲੋਂ ਖ਼ੁਦਕੁਸ਼ੀ
. . .  1 day ago
ਚੇਨਈ, 15 ਦਸੰਬਰ- ਤਾਮਿਲਨਾਡੂ ਦੇ ਕੱਡਾਲੋਰ ਵਿਖੇ 21 ਸਾਲਾ ਨੌਜਵਾਨ ਨੇ ਪਿਤਾ ਦੀ ਬਿਮਾਰੀ ਤੋਂ ਦੁਖੀ ਹੋ ਕੇ ਮਾਂ ਤੇ ਭੈਣ ਦਾ ਕਤਲ ਕਰਨ ਤੋਂ ਬਾਅਦ...
ਤ੍ਰਿਣਮੂਲ ਕਾਂਗਰਸ ਐਫ.ਆਰ.ਡੀ.ਆਈ. ਬਿੱਲ ਦਾ ਕਰੇਗੀ ਵਿਰੋਧ
. . .  1 day ago
ਨਵੀਂ ਦਿੱਲੀ, 15 ਦਸੰਬਰ- ਤ੍ਰਿਣਮੂਲ ਕਾਂਗਰਸ ਨੇ ਐਫ.ਆਰ.ਡੀ.ਆਈ. ਬਿੱਲ ਨੂੰ ਡਰਾਮਾ ਦੱਸਦਿਆਂ ਇਸ ਦੇ ਵਿਰੋਧ ਦਾ ਐਲਾਨ ਕੀਤਾ ਹੈ। ਪਾਰਟੀ ਨੇ ਕਿਹਾ ਕਿ ਇਸ ਦਾ ਸੰਸਦ ਼ਚ ਜ਼ਬਰਦਸਤ...
ਅੰਤਰਰਾਜੀ ਜਲ ਵਿਵਾਦਾਂ ਨੂੰ ਜਲਦੀ ਸੁਲਝਾਇਆ ਜਾਵੇਗਾ- ਗਡਕਰੀ
. . .  1 day ago
ਤਿੰਨ ਤਲਾਕ ਸੰਬੰਧੀ ਬਿੱਲ ਅਦਾਲਤ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਹੋਵੇ- ਕਾਂਗਰਸ
. . .  1 day ago
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਕਮੇਟੀ ਦਾ ਗਠਨ
. . .  1 day ago
ਸੋਨੀਆ ਰਾਜਨੀਤੀ ਵਿਚ ਸਰਗਰਮ ਰਹਿਣਗੇ- ਸੁਰਜੇਵਾਲਾ
. . .  1 day ago
ਮੱਧ ਪ੍ਰਦੇਸ਼ 'ਚ ਕਮਲਨਾਥ ਵੱਲ ਸੁਰੱਖਿਆ ਕਰਮੀ ਨੇ ਤਾਣੀ ਰਾਈਫ਼ਲ
. . .  1 day ago
ਨਿਰਭੈਆ ਕਾਂਡ : ਮੌਤ ਦੇ ਦੋ ਦੋਸ਼ੀਆਂ ਵੱਲੋਂ ਸੁਪਰੀਮ ਕੋਰਟ 'ਚ ਮੁੜ ਵਿਚਾਰ ਪਟੀਸ਼ਨ ਦਾਖਲ
. . .  1 day ago
ਪ੍ਰਧਾਨ ਮੰਤਰੀ ਕੱਲ੍ਹ ਮੇਘਾਲਿਆ ਵਿਖੇ ਕਈ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
. . .  1 day ago
ਪਟਾਕਾ ਫ਼ੈਕਟਰੀ ਧਮਾਕਾ, 1 ਦੀ ਮੌਤ, 1 ਜ਼ਖ਼ਮੀ
. . .  1 day ago
ਸਿਧਾਂਤ ਤੇ ਨੈਤਿਕਤਾ ਦੀ ਪਾਲਣਾ ਕਰਨ ਵਿਦਿਆਰਥੀ- ਰਾਸ਼ਟਰਪਤੀ
. . .  1 day ago
ਇਮਰਾਨ ਖਾਨ ਦੀ ਸੰਸਦ ਮੈਂਬਰੀ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ ਪਾਕਿ ਸੁਪਰੀਮ ਕੋਰਟ ਵੱਲੋਂ ਖ਼ਾਰਜ
. . .  1 day ago
ਜਬਰੀ ਧਰਮ ਤਬਦੀਲ ਕਰਨ ਦੇ ਦੋਸ਼ ਹੇਠ ਪਾਦਰੀ ਗ੍ਰਿਫ਼ਤਾਰ
. . .  1 day ago
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠਾਂ ਦੱਬੇ ਦੋ ਨੌਜਵਾਨਾਂ ਦੀਆਂ ਲਾਸ਼ਾਂ ਕੱਢੀਆਂ ਬਾਹਰ
. . .  1 day ago
ਕੈਨੇਡਾ ਪੈਨਸ਼ਨ ਪਲੈਨ ਇਨਵੈਸਟਮੈਂਟ ਬੋਰਡ ਵੱਲੋਂ ਵਿੱਤ ਮੰਤਰੀ ਨਾਲ ਮੁਲਾਕਾਤ
. . .  1 day ago
ਪ੍ਰਿੰਸ ਹੈਨਰੀ ਤੇ ਮਾਰਕਲੇ 19 ਮਈ ਨੂੰ ਕਰਵਾਉਣਗੇ ਵਿਆਹ
. . .  1 day ago
ਸ਼ਿਮਲਾ ਜਬਰਜਨਾਹ : ਦੋਸ਼ੀ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਮਿਲੇਗਾ 10 ਲੱਖ ਦਾ ਇਨਾਮ
. . .  1 day ago
ਬੀ.ਡਬਲਿਊ.ਐੱਫ. 2017 : ਪੀ.ਵੀ. ਸਿੰਧੂ ਨੇ ਜਪਾਨ ਦੇ ਅਕਾਨੇ ਯਾਮਾਗੂਚੀ ਨੂੰ 21-9, 21-13 ਨਾਲ ਹਰਾਇਆ
. . .  1 day ago
ਚੋਣ ਵਾਲੇ ਦਿਨ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ
. . .  1 day ago
ਆਈ.ਈ.ਡੀ.ਧਮਾਕੇ 'ਚ ਨਕਸਲੀ ਹਲਾਕ, 3 ਜਵਾਨ ਜ਼ਖ਼ਮੀ
. . .  1 day ago
ਹੇਮਰਾਜ ਦੀ ਪਤਨੀ ਵੱਲੋਂ ਤਲਵਾੜ ਜੋੜੇ ਦੀ ਰਿਹਾਈ ਨੂੰ ਚੁਨੌਤੀ
. . .  1 day ago
ਪਨਾਮਾ ਮਾਮਲੇ 'ਚ ਸਿਨਟੈਕਸ ਦੀ 48.87 ਕਰੋੜ ਦੀ ਜਾਇਦਾਦ ਜ਼ਬਤ
. . .  1 day ago
ਵੋਟਿੰਗ ਬੂਥਾਂ ਵਾਲੇ ਵਿੱਦਿਅਕ ਅਦਾਰੇ 16 ਨੂੰ ਰਹਿਣਗੇ ਬੰਦ
. . .  1 day ago
ਕਰਜ਼ਾ ਮੁਆਫ਼ੀ ਦੀ ਪਹਿਲੀ ਕਿਸ਼ਤ ਦਸੰਬਰ 'ਚ ਕੀਤੀ ਜਾਵੇਗੀ ਜਾਰੀ- ਮਨਪ੍ਰੀਤ
. . .  1 day ago
ਕੈਬਿਨਟ ਵੱਲੋਂ ਨੈਸ਼ਨਲ ਮੈਡੀਕਲ ਕਮਿਸ਼ਨ ਦੇ ਗਠਨ ਕਰਨ ਨੂੰ ਦਿੱਤੀ ਮਨਜ਼ੂਰੀ
. . .  1 day ago
ਨਸ਼ਾ ਤਸਕਰੀ ਦੇ ਮਾਮਲਾ 'ਚ ਦੋ ਨੂੰ 15-15 ਸਾਲ ਕੈਦ
. . .  1 day ago
ਪ੍ਰਦੂਮਣ ਹੱਤਿਆ ਮਾਮਲੇ 'ਚ ਨਾਬਾਲਗ ਆਰੋਪੀ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਪਾਕਿਸਤਾਨ ਵੱਲੋਂ 43 ਭਾਰਤੀ ਮਛੇਰੇ ਗ੍ਰਿਫ਼ਤਾਰ
. . .  1 day ago
ਭਾਜਪਾ ਦਾ ਦਿੱਲੀ ਤੇ ਬਿਹਾਰ ਵਾਲਾ ਹਾਲ ਹੋਵੇਗਾ- ਕਾਂਗਰਸ
. . .  1 day ago
ਨਿਰਮਾਣ ਅਧੀਨ ਇਮਾਰਤ ਢਹਿਢੇਰੀ, 2 ਲਾਪਤਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਅੱਸੂ ਸੰਮਤ 549
ਿਵਚਾਰ ਪ੍ਰਵਾਹ: ਕਾਗਜ਼ੀ ਯੋਜਨਾਵਾਂ ਹਾਲਾਤ ਨਹੀਂ ਬਦਲਦੀਆਂ, ਹਾਲਾਤ ਕੁਝ ਕਰਨ ਨਾਲ ਹੀ ਬਦਲਦੇ ਹਨ। -ਅਗਿਆਤ
  •     Confirm Target Language  

ਤਰਨਤਾਰਨ

'ਸਵੱਛਤਾ ਹੀ ਸੇਵਾ' ਪੰਦਰਵਾੜੇ ਤਹਿਤ ਜ਼ਿਲ੍ਹੇ ਭਰ ਦੇ ਸਮੂਹ ਸਰਕਾਰੀ ਦਫ਼ਤਰਾਂ ਤੇ ਅਦਾਰਿਆਂ 'ਚ ਕੀਤੀ ਗਈ ਸਫ਼ਾਈ

ਤਰਨ ਤਾਰਨ, 25 ਸਤੰਬਰ (ਪ੍ਰਭਾਤ ਮੌਾਗਾ)- ਬੀਤੀ 15 ਸਤੰਬਰ ਤੋਂ ਸ਼ੁਰੂ ਹੋਏ 'ਸਵੱਛਤਾ ਹੀ ਸੇਵਾ' ਪੰਦਰਵਾੜੇ ਤਹਿਤ ਡਿਪਟੀ ਕਮਿਸ਼ਨਰ ਤਰਨ ਤਰਨ ਪ੍ਰਦੀਪ ਕੁਮਾਰ ਸੱਭਰਵਾਲ ਦੀ ਅਗਵਾਈ 'ਚ ਜ਼ਿਲ੍ਹੇ ਭਰ ਦੇ ਸਮੂਹ ਸਰਕਾਰੀ ਦਫ਼ਤਰਾਂ ਤੇ ਅਦਾਰਿਆਂ ਵਿਚ ਸਾਫ਼-ਸਫ਼ਾਈ ਕੀਤੀ ਗਈ ਤੇ ਦਫ਼ਤਰੀ ਰਿਕਾਰਡ ਦੀ ਸਾਂਭ-ਸੰਭਾਲ ਯਕੀਨੀ ਬਣਾਈ ਗਈ | ਇਸ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਮੂਹ ਸਰਕਾਰੀ ਦਫ਼ਤਰਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਵੱਛਤਾ ਦੀ ਸਹੁੰ ਵੀ ਚੁਕਾਈ ਗਈ |
ਇਸ ਮੌਕੇ ਡਿਪਟੀ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਥਾਪਿਤ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਵੀ ਸਫ਼ਾਈ ਕੀਤੀ ਗਈ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਵੇਹੜੇ ਦੀ ਸਫ਼ਾਈ ਕਰਨ ਲਈ ਕਿਰਤਦਾਨ ਕੀਤਾ ਗਿਆ | ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਵਿਚ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਦੀ ਭਾਵਨਾ ਹੋਣੀ ਚਾਹੀਦੀ ਹੈ ਅਤੇ ਆਪਣੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਦੀ ਜ਼ਿੰਮੇਵਾਰੀ ਨੂੰ ਦੂਸਰਿਆਂ 'ਤੇ ਸੁੱਟਣ ਦੀ ਬਜਾਏ ਖ਼ੁਦ ਹੀ ਇਸ ਪ੍ਰਤੀ ਸੰਜੀਦਾ ਹੋਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ 15 ਸਤੰਬਰ ਤੋਂ 2 ਅਕਤੂਬਰ ਤਕ ਮਨਾਏ ਜਾ ਰਹੇ 'ਸਵੱਛਤਾ ਹੀ ਸੇਵਾ' ਪੰਦਰਵਾੜੇ ਵਿਚ ਸਾਨੂੰ ਸਾਰਿਆਂ ਨੂੰ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ ਅਸੀਂ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਵਿਚ ਯੋਗਦਾਨ ਪਾ ਸਕੀਏ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੰਦੀਪ ਰਿਸ਼ੀ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਰਜਨੀਸ਼ ਅਰੋੜਾ, ਡੀ. ਆਰ. ਓ. ਅਰਵਿੰਦਰਪਾਲ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਪ੍ਰਤਾਪ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਨਿਰਮਲ ਸਿੰਘ, ਐਕਸੀਐਨ ਪੀ. ਡਬਲਯੂ. ਡੀ. ਨਰਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ |

ਇਲਾਜ ਲਈ ਲੋੜਵੰਦ ਬੱਚੇ ਨੂੰ ਨਕਦ ਸਹਾਇਤਾ ਰਾਸ਼ੀ ਭੇਟ

ਗੋਇੰਦਵਾਲ ਸਾਹਿਬ, 25 ਸਤੰਬਰ (ਵਰਿੰਦਰ ਸਿੰਘ ਰੰਧਾਵਾ)-ਨਜ਼ਦੀਕੀ ਪਿੰਡ ਜਾਮਾਰਾਏ ਦੇ ਵਾਸੀ ਦਿਲਬਾਗ ਸਿੰਘ ਦਾ ਲੜਕਾ ਹਰਜੋਤ ਸਿੰਘ ਜੋ ਕਿ ਕਾਫ਼ੀ ਬੀਮਾਰ ਹੈ ਤੇ ਪਰਿਵਾਰ ਲੋੜਵੰਦ ਹੋਣ ਕਰਕੇ ਬੱਚੇ ਦਾ ਇਲਾਜ ਕਰਵਾਉਣ ਤੋਂ ਅਸਮਰੱਥ ਹੈ | ਪਰਿਵਾਰ ਵਲੋਂ ਮਦਦ ਦੀ ਅਪੀਲ ...

ਪੂਰੀ ਖ਼ਬਰ »

ਆਈ. ਜੀ. ਪਰਮਾਰ ਵੱਲੋਂ ਅਧਿਕਾਰੀਆਂ ਤੇ ਥਾਣਾ ਮੁਖੀਆਂ ਨਾਲ ਮੀਟਿੰਗ

ਤਰਨ ਤਾਰਨ, 25 ਸਤੰਬਰ (ਪ੍ਰਭਾਤ ਮੌਾਗਾ, ਹਰਿੰਦਰ ਸਿੰਘ)- ਬਾਰਡਰ ਰੇਂਜ ਦੇ ਆਈ. ਜੀ. ਸੁਰਿੰਦਰਪਾਲ ਸਿੰਘ ਪਰਮਾਰ ਨੇ ਅਹੁਦਾ ਸੰਭਾਲਣ ਤੋਂ ਬਾਅਦ ਆਪਣੀ ਤਰਨ ਤਾਰਨ ਦੀ ਪਹਿਲੀ ਫੇਰੀ ਦੌਰਾਨ ਤਰਨ ਤਾਰਨ ਦੇ ਐੱਸ.ਐੱਸ.ਪੀ. ਦਰਸ਼ਨ ਸਿੰਘ ਮਾਨ ਸਮੇਤ ਹੋਰ ਉੱਚ ਅਧਿਕਾਰੀਆਂ ਤੇ ...

ਪੂਰੀ ਖ਼ਬਰ »

ਕੌਮਾਂਤਰੀ ਫਾਰਮਾਸਿਸਟ ਦਿਵਸ ਮਨਾਇਆ

ਤਰਨ ਤਾਰਨ, 25 ਸਤੰਬਰ (ਕੱਦਗਿੱਲ)- ਸਿਵਲ ਹਸਪਤਾਲ ਤਰਨ ਤਾਰਨ ਵਿਖੇ ਕੌਮਾਂਤਰੀ ਫਾਰਮਾਸਿਸਟ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਿਵਲ ਸਰਜਨ ਡਾ: ਸ਼ਮਸ਼ੇਰ ਸਿੰਘ ਮੁੱਖ ਮਹਿਮਾਨ ਦੇ ਰੂਪ ਵਿਚ ਪਹੁੰਚੇ, ਜਦਕਿ ਸਿਵਲ ਹਸਪਤਾਲ ਦੇ ਸੀਨੀਅਰ ...

ਪੂਰੀ ਖ਼ਬਰ »

ਕਰਜ਼ਾ ਮੁਕਤੀ ਸਬੰਧੀ 28 ਤੇ 29 ਨੂੰ ਮਾਝੇ-ਮਾਲਵੇ ਦੇ ਡੀ. ਸੀ. ਦਫ਼ਤਰਾਂ ਦਾ ਹੋਵੇਗਾ ਘਿਰਾਓ-ਸਭਰਾ

ਪੱਟੀ, 25 ਸੰਤਬਰ ( ਅਵਤਾਰ ਸਿੰਘ ਖਹਿਰਾ)¸ ਕਿਸਾਨ ਸ਼ੰਘਰਸ਼ ਕਮੇਟੀ ਪੰਜਾਬ ਵਲੋਂ ਕਰਜ਼ਾ ਮੁਕਤੀ ਘੋਲ ਨੂੰ ਜਾਰੀ ਰੱਖਦੇ 28 ਤੇ 29 ਸੰਤਬਰ ਨੂੰ ਮਾਝੇ-ਮਾਲਵੇ ਦੇ ਡੀ. ਸੀ. ਦਫ਼ਤਰਾਂ ਦੇ ਘਿਰਾਉ ਕੀਤਾ ਜਾਵੇਗਾ | ਉਕਤ ਵਿਚਾਰ ਕਿਸਾਨ ਆਗੂ ਸੁਖਵਿੰਦਰ ਸਿੰਘ ਸਭਰਾ, ਬਲਦੇਵ ...

ਪੂਰੀ ਖ਼ਬਰ »

ਗੁਰਜੀਤ ਸਿੰਘ ਲੋਕ ਸਭਾ ਹਲਕਾ ਖਡੂਰ ਤੋਂ ਯੂਥ ਕਾਂਗਰਸ ਦੇ ਜਨਰਲ ਸਕੱਤਰ ਨਿਯੁਕਤ

ਪੱਟੀ, 25 ਸਤੰਬਰ (ਅਵਤਾਰ ਸਿੰਘ ਖਹਿਰਾ)- ਵਿਧਾਨ ਸਭਾ ਹਲਕਾ ਪੱਟੀ ਤੋਂ ਯੂਥ ਕਾਂਗਰਸ ਦੇ ਸਰਗਰਮ ਆਗੂ ਗੁਰਜੀਤ ਸਿੰਘ ਸੋਨੂੰ ਸੇਖੋਂ ਨੂੰ ਉਸ ਦੀ ਪਾਰਟੀ ਪ੍ਰਤੀ ਵਫ਼ਾਦਾਰੀ ਤੇ ਮਿਹਨਤ ਨੂੰ ਮੁੱਖ ਰੱਖਦਿਆਂ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਯੂਥ ਪ੍ਰਧਾਨ ਹਰਪ੍ਰੀਤ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਐਜੂਕੇਸ਼ਨਲ ਗਰੁੱਪ ਦੇ ਬੱਚਿਆਂ ਵਲੋਂ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦਾ ਦੌਰਾ

ਪੱਟੀ, 25 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸ਼ਹੀਦ ਭਗਤ ਸਿੰਘ ਐਜੂਕੇਸ਼ਨਲ ਗਰੁੱਪ ਪੱਟੀ ਵਲੋਂ ਬੱਚਿਆਂ ਨੂੰ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਵਿਖੇ ਕਿਸਾਨ ਮੇਲਾ ਵੇਖਣ ਲਿਜਾਇਆ ਗਿਆ | ਇਸ ਸੰਬੰਧੀ ਸਕੂਲ ਦੇ ਚੇਅਰਮੈਨ ਰਾਮ ਇਕਬਾਲ ਸ਼ਰਮਾ, ਮੈਨੇਜਿੰਗ ...

ਪੂਰੀ ਖ਼ਬਰ »

ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ ਵਿਖੇ ਬੀ.ਐੱਸ ਸੀ. (ਨਰਸਿੰਗ) ਦੇ ਦਾਖ਼ਲੇ ਜਾਰੀ-ਡਾ: ਜਸਵਿੰਦਰ ਕੌਰ

ਤਰਨ ਤਾਰਨ, 25 ਸਤੰਬਰ (ਲਾਲੀ ਕੈਰੋਂ)-ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ ਪਿੱਦੀ (ਤਰਨ ਤਾਰਨ) ਵਿਖੇ ਜੀ. ਐੱਨ. ਐੱਮ. ਤੇ ਏ. ਐੱਨ. ਐੱਮ. ਕੋਰਸਾਂ ਦੇ ਚੱਲ ਰਹੇ ਦਾਖ਼ਲਿਆਂ ਪ੍ਰਤੀ ਵਿਦਿਆਰਥੀਆਂ ਵਲੋਂ ਪੂਰੇ ਉਤਸ਼ਾਹ ਤੇ ਭਰੋਸੇ ਨਾਲ ਦਾਖ਼ਲੇ ਲਏ ਜਾ ਰਹੇ ਹਨ | ਉਥੇ ਕਾਲਜ ਵਿਚ ...

ਪੂਰੀ ਖ਼ਬਰ »

ਸਿਵਲ ਹਸਪਤਾਲ ਪੱਟੀ ਵਿਖੇ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ

ਪੱਟੀ, 25 ਸਤੰਬਰ (ਅਵਤਾਰ ਸਿੰਘ ਖਹਿਰਾ)- ਸਿਵਲ ਹਸਪਤਾਲ ਪੱਟੀ ਵਿਖੇ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ ਗਿਆ, ਜਿਸ ਵਿਚ ਵੱਖ-ਵੱਖ ਬੁਲਾਰਿਆਂ ਨੇ ਫਾਰਮੇਸੀ ਕਿੱਤੇ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਚਾਨਣਾ ਪਾਇਆ ਤੇ ਉਸ ਦੇ ਹੱਲ ਬਾਰੇ ਆਪਣੇ ਕੀਮਤੀ ਸੁਝਾਅ ...

ਪੂਰੀ ਖ਼ਬਰ »

ਹਰਪ੍ਰੀਤ ਸਿੰਘ ਸੰਧੂ ਵਲੋਂ ਰਾਮ ਲੀਲ੍ਹਾ ਦਾ ਉਦਘਾਟਨ

ਪੱਟੀ, 25 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ 'ਦਿ ਯੰਗ ਮੈਨ ਰਾਮਾ ਕਿ੍ਸ਼ਨਾ ਕਲੱਬ' ਪੱਟੀ ਵਿਖੇ ਰਾਮ ਬਨਵਾਸ ਨਾਈਟ ਦਾ ਉਦਘਾਟਨ ਹਰਪ੍ਰੀਤ ਸਿੰਘ ਸੰਧੂ ਪ੍ਰਧਾਨ ਯੂਥ ਕਾਂਗਰਸ ਲੋਕ ਸਭਾ ਹਲਕਾ ਖਡੂਰ ਸਾਹਿਬ ਨੇ ਆਪਣੇ ਕਰ ਕਮਲਾਂ ਨਾਲ ਕੀਤਾ ਤੇ ਜੋਤੀ ਪ੍ਰਚੰਡ ਦੀ ...

ਪੂਰੀ ਖ਼ਬਰ »

ਸਿੱਖ ਸਟੂਡੈਂਟਸ ਫੈਡਰੇਸ਼ਨ ਸੰਘਾ ਵਲੋਂ ਆਈ. ਜੀ. ਸੁਰਿੰਦਰਪਾਲ ਸਿੰਘ ਦਾ ਸਨਮਾਨ

ਤਰਨ ਤਾਰਨ, 25 ਸਤੰਬਰ (ਹਰਿੰਦਰ ਸਿੰਘ)- ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਸੰਘਾ) ਦੇ ਪ੍ਰਧਾਨ ਕਸ਼ਮੀਰ ਸਿੰਘ ਸੰਘਾ ਤੇ ਇਨ੍ਹਾਂ ਦੀ ਟੀਮ ਨੇ ਬਾਰਡਰ ਰੇਂਜ ਦੇ ਨਵ ਨਿਯੁਕਤ ਆਈ. ਜੀ. ਸੁਰਿੰਦਰਪਾਲ ਪਰਮਾਰ ਦੇ ਦਫ਼ਤਰ ਵਿਚ ਜਾ ਕੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ...

ਪੂਰੀ ਖ਼ਬਰ »

ਡੀ. ਸੀ. ਨੇ ਜ਼ਿਲ੍ਹੇ 'ਚ ਸੇਫ ਵਾਹਨ ਪਾਲਿਸੀ ਨੂੰ ਇੰਨ-ਬਿੰਨ ਲਾਗੂ ਕਰਨ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਤਰਨ ਤਾਰਨ, 25 ਸਤੰਬਰ (ਪ੍ਰਭਾਤ ਮੌਾਗਾ)-ਜ਼ਿਲ੍ਹੇ 'ਚ ਸੜਕੀ ਆਵਾਜਾਈ ਨੂੰ ਬਿਹਤਰ ਬਣਾਉਣ ਤੇ ਹੋਣ ਵਾਲੀਆਂ ਦੁਰਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਡੀ.ਸੀ. ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਪ੍ਰਤੀ ਕਿਸਾਨਾਂ ਨੂੰ ਸੰਜੀਦਗੀ ਦਿਖਾਉਣ ਦੀ ਅਪੀਲ

ਤਰਨ ਤਾਰਨ, 25 ਸਤੰਬਰ (ਲਾਲੀ ਕੈਰੋਂ)- ਤਰਨ ਤਾਰਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਤੇ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾ ਕੇ ਵਾਤਾਵਰਣ ਤੇ ਮਨੁੱਖਤਾ ਪ੍ਰਤੀ ਸੰਜੀਦਗੀ ਦਿਖਾਉਣ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ...

ਪੂਰੀ ਖ਼ਬਰ »

63ਵੀਆਂ ਜ਼ਿਲ੍ਹਾ ਖੇਡਾਂ ਕਸਬਾ ਫਤਿਆਬਾਦ ਦੇ ਸਟੇਡੀਅਮ 'ਚ ਸ਼ੁਰੂ

ਫਤਿਆਬਾਦ, 25 ਸਤੰਬਰ (ਹਰਵਿੰਦਰ ਸਿੰਘ ਧੂੰਦਾ)- ਪਿਛਲੇ ਦਿਨੀ ਸਕੂਲੀ ਖਿਡਾਰੀਆਂ ਦੀਆਂ ਹੋਈਆਂ ਜ਼ੋਨਲ ਖੇਡਾਂ 'ਚੋਂ ਚੁਣੇ ਗਏ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਦੀਆਂ ਬਣੀਆਂ ਜ਼ਿਲ੍ਹਾ ਪੱਧਰੀ ਟੀਮਾਂ ਦੇ ਛੇ ਜ਼ੋਨਾਂ ਦੀਆਂ 63ਵੀਆਂ ਸਾਲਾਨਾ ਜ਼ਿਲ੍ਹਾ ਖੇਡਾਂ ...

ਪੂਰੀ ਖ਼ਬਰ »

ਵਸੋਂ ਦਾ 90 ਫੀਸਦੀ ਹਿੱਸਾ 20 ਰੁਪਏ ਦਿਹਾੜੀ ਉਜਰਤ ਨਾਲ ਗੁਜ਼ਾਰਾ ਕਰਨ ਲਈ ਮਜਬੂਰ-ਪਿ੍ਥੀਪਾਲ ਸਿੰਘ ਮਾੜੀਮੇਘਾ, ਪਵਨ ਮਲਹੋਤਰਾ

ਭਿੱਖੀਵਿੰਡ, 25 ਸਤੰਬਰ (ਬੌਬੀ)- ਸੀ. ਪੀ. ਆਈ. ਬਲਾਕ ਭਿੱਖੀਵਿੰਡ ਵਲੋਂ ਮਹਿੰਗਾਈ, ਬੇਰੁਜ਼ਗਾਰੀ, ਫਿਰਕਾਪ੍ਰਸਤ, ਭਿ੍ਸ਼ਟਾਚਾਰ, ਤੇਲ ਤੇ ਗੈਸ ਦੀਆਂ ਕੀਮਤਾਂ ਦੇ ਵਾਧੇ ਵਿਰੁੱਧ ਅਤੇ ਨਰੇਗਾ ਕਾਮਿਆਂ ਦੇ ਕੰਮ ਪ੍ਰਾਪਤੀ ਵਾਸਤੇ 'ਜਗਦੰਬੇ ਪੈਲੇਸ' ਭਿੱਖੀਵਿੰਡ ਵਿਖੇ ...

ਪੂਰੀ ਖ਼ਬਰ »

ਸਿਵਲ ਸਰਜਨ ਤੇ ਐੱਸ.ਐ ਮ.ਓ. ਨੇ ਖ਼ੁਦ ਝਾੜੂ ਫੜ ਕੇ ਕੀਤੀ ਸਫ਼ਾਈ

ਤਰਨ ਤਾਰਨ, 25 ਸਤੰਬਰ (ਗੁਰਪ੍ਰੀਤ ਸਿੰਘ ਕੱਦਗਿੱਲ)- ਸਥਾਨਕ ਜ਼ਿਲ੍ਹੇ ਅੰਦਰ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਚੱਲ ਰਹੇ ਸਫ਼ਾਈ ਪੰਦਰਵਾੜੇ ਦੀ ਲੜੀ ਤਹਿਤ ਸਿਵਲ ਸਰਜਨ ਦਫ਼ਤਰ ਵਿਖੇ ਸਿਵਲ ਸਰਜਨ ਡਾ: ਸਮਸ਼ੇਰ ਸਿੰਘ ਤੇ ਸਿਵਲ ਹਸਪਤਾਲ ਵਿਖੇ ਐੱਸ.ਐੱਮ.ਓ. ਡਾ: ਨਿਰਮਲ ...

ਪੂਰੀ ਖ਼ਬਰ »

ਪਿੰਡ ਬੱਠੇ ਭੈਣੀ ਵਿਖੇ ਬਲਾਕ ਪੱਧਰੀ ਟੂਰਨਾਮੈਂਟ ਕਰਵਾਇਆ

ਪੱਟੀ, 25 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਨਹਿਰੂ ਯੁਵਾ ਕੇਂਦਰ ਤਰਨ ਤਾਰਨ ਦੇ ਜ਼ਿਲ੍ਹਾ ਕੋਆਰਡੀਨੇਟਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਬਾਬਾ ਜੀਵਨ ਸਿੰਘ ਸਪੋਰਟਸ ਕਲੱਬ ਬੱਠੇ ਭੈਣੀ ਬਲਾਕ ਪੱਟੀ ਦੇ ਚੇਅਰਮੈਨ ਲਖਵਿੰਦਰ ਸਿੰਘ ਵਲੋਂ ਸਮੂਹ ਨਗਰ ਨਿਵਾਸੀ ਗ੍ਰਾਮ ...

ਪੂਰੀ ਖ਼ਬਰ »

ਸ਼ਹਿਰ 'ਚ ਵਧ ਰਹੀ ਟ੍ਰੈਫਿਕ ਸਮੱਸਿਆ ਤੋਂ ਲੋਕ ਪੇ੍ਰਸ਼ਾਨ-ਸਾਹਿਲ

ਤਰਨ ਤਾਰਨ, 25 ਸਤੰਬਰ (ਹਰਿੰਦਰ ਸਿੰਘ)- ਸ਼ਹਿਰ ਵਿਚ ਵਧਦੀ ਜਾ ਰਹੀ ਟ੍ਰੈਫ਼ਿਕ ਸਮੱਸਿਆ ਕਾਰਨ ਲੋਕਾਂ ਨੰੂ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਐਾਟੀ ਕੁਰੱਪਸ਼ਨ ਸੁਸਾਇਟੀ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਕਿਸਾਨਾਂ ਨੂੰ ਜੇਕਰ ਪਰਾਲੀ ਨਹੀਂ ਸਾੜਨ ਦੇਣੀ ਤਾਂ ਖ਼ੇਤੀਬਾੜੀ ਮਹਿਕਮਾ ਇਸ ਦਾ ਹੱਲ ਕੱਢੇ-ਰੰਧਾਵਾ

ਤਰਨ ਤਾਰਨ, 25 ਸਤੰਬਰ (ਹਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਝੋਨੇ ਦੀ ਫ਼ਸਲ ਕੱਟਣ ਤੋਂ ਬਾਅਦ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇਣ ਦੇ ਫ਼ੁਰਮਾਨ ਸੁਣਾਏ ਗਏ ਹਨ | ਜੇਕਰ ਕਿਸਾਨ ਆਪਣੀ ਜ਼ਮੀਨ ਵਿਚ ਪਰਾਲੀ ਨਹੀਂ ਸਾੜਦੇ ਤਾਂ ਉਨ੍ਹਾਂ ਨੂੰ ਅਗਲੀ ਫ਼ਸਲ ਬੀਜਣ ਵਿਚ ਭਾਰੀ ...

ਪੂਰੀ ਖ਼ਬਰ »

ਸਵੱਛ ਮੁਹਿੰਮ ਤਹਿਤ ਸਬ ਜੇਲ੍ਹ ਪੱਟੀ ਦੇ ਅਧਿਕਾਰੀਆਂ ਕੀਤੀ ਸਫ਼ਾਈ

ਪੱਟੀ, 25 ਸਤੰਬਰ (ਅਵਤਾਰ ਸਿੰਘ ਖਹਿਰਾ)- ਭਾਰਤ ਸਰਕਾਰ ਦੀ ਸਵੱਛ ਮੁਹਿੰਮ ਤਹਿਤ ਅੱਜ ਸਬ ਜੇਲ੍ਹ ਪੱਟੀ ਵਿਖੇ ਜੇਲ੍ਹ ਸੁਪਰੀਡੈਂਟ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜੇਲ੍ਹ ਕਰਮਚਾਰੀਆਂ ਨੇ ਸਫ਼ਾਈ ਮੁਹਿੰਮ ਸ਼ੁਰੂ ਕਰਦਿਆਂ ਜਿਥੇ ਆਪਣੇ ਆਲੇ-ਦੁਆਲੇ, ਘਰਾਂ, ਸਕੂਲਾਂ, ...

ਪੂਰੀ ਖ਼ਬਰ »

ਰੂਰਲ ਹੈਲਥ ਫਾਰਮਾਸਿਸਟ ਐਸੋਸੀਏਸ਼ਨ ਵਲੋਂ ਮੀਟਿੰਗ

ਤਰਨ ਤਾਰਨ, 25 ਸਤੰਬਰ (ਗੁਰਪ੍ਰੀਤ ਕੱਦਗਿੱਲ)- ਰੂਰਲ ਹੈਲਥ ਫਾਰਮਾਸਿਸਟ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੀ ਇਕੱਤਰਤਾ ਸਥਾਨਕ ਗਾਂਧੀ ਪਾਰਕ ਵਿਖੇ ਰਣਜੀਤ ਸਿੰਘ ਬਾਠ ਮੀਤ ਪ੍ਰਧਾਨ ਪੰਜਾਬ ਦੀ ਅਗਵਾਈ ਹੇਠ ਹੋਈ, ਜਿਥੇ ਜ਼ਿਲ੍ਹੇ ਭਰ ਦੇ ਫਾਰਮਾਸਿਸਟਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਹਰਦੇਵ ਸਿੰਘ ਕਲਸੀ ਦੀ ਮੌਤ 'ਤੇ ਭਾਜਪਾ ਵਲੋਂ ਸ਼ੋਕ ਸਭਾ

ਤਰਨ ਤਾਰਨ, 25 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਅਟਾਰਨੀ ਸਲਵਿੰਦਰ ਸਿੰਘ ਸੱਗੂ ਦੇ ਜੀਜਾ ਹਰਦੇਵ ਸਿੰਘ ਕਲਸੀ ਜੋ ਪਿਛਲੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ, ਦੀ ਆਤਮਿਕ ਸ਼ਾਂਤੀ ਲਈ ਇਕ ਸ਼ੋਕ ਸਭਾ ਭਾਜਪਾ ਵਲੋਂ ਕੀਤੀ ਗਈ | ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਪ੍ਰੈੱਸ ਕਲੱਬ ਤਰਨ ਤਾਰਨ ਦੀ ਮੀਟਿੰਗ ਹੋਈ

ਤਰਨ ਤਾਰਨ, 25 ਸਤੰਬਰ (ਪ੍ਰਭਾਤ ਮੌਾਗਾ)- ਪ੍ਰੈੱਸ ਕਲੱਬ ਤਰਨ ਤਾਰਨ ਦੀ ਮੀਟਿੰਗ ਪ੍ਰਧਾਨ ਧਰਮਵੀਰ ਮਲਹਾਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਤਿਓਹਾਰਾਂ ਦੇ ਦਿਨਾਂ ਵਿਚ ਦੁਕਾਨਦਾਰਾਂ ਨੂੂੰ ਡਰਾ ਧਮਕਾ ਕੇ ਠੱਗੀ ਦਾ ਸ਼ਿਕਾਰ ...

ਪੂਰੀ ਖ਼ਬਰ »

ਵਿਕਾਸ ਮੰਚ ਵਲੋਂ ਸਰਕਾਰ ਦੁਆਰਾ ਪ੍ਰੈਸ਼ਰ ਹਾਰਨ ਦੀ ਵਰਤੋਂ 'ਤੇ ਲਗਾਈ ਪਾਬੰਦੀ ਦਾ ਸਵਾਗਤ

ਤਰਨ ਤਾਰਨ, 25 ਸਤੰਬਰ (ਗੁਰਪ੍ਰੀਤ ਸਿੰਘ ਕੱਦਗਿੱਲ)- ਸਮਾਜ ਸੇਵਾ ਨੂੰ ਸਮਰਪਿਤ ਵਿਕਾਸ ਮੰਚ ਪੰਜਾਬ (ਰਜਿ.) ਨੇ ਪੰਜਾਬ ਸਰਕਾਰ ਦੇ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਪ੍ਰੈਸ਼ਰ ਹਾਰਨਾਂ ਦੀ ਵਰਤੋਂ 'ਤੇ ਲਗਾਈ ਗਈ ਪਾਬੰਦੀ ਦਾ ਭਰਵਾਂ ਸਵਾਗਤ ਕੀਤਾ ਹੈ | ਇਸ ਸਬੰਧੀ ਵਿਕਾਸ ...

ਪੂਰੀ ਖ਼ਬਰ »

ਸ. ਐਲੀ: ਸਕੂਲ ਘਸੀਟਪੁਰ ਵਿਖੇ ਪੇਂਟਿੰਗ ਮੁਕਾਬਲੇ ਕਰਵਾਏ

ਖਡੂਰ ਸਾਹਿਬ, 25 ਸਤੰਬਰ (ਪ੍ਰਤਾਪ ਸਿੰਘ ਵੈਰੋਵਾਲ)- ਸਰਕਾਰੀ ਸਕੂਲਾਂ ਨੂੰ ਬਚਾਉਣ ਤੇ ਸਿੱਖਿਆ ਦਾ ਮਿਆਰ ਉਚਾ ਚੁੱਕਣ ਲਈ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਦੇ ਵੱਖ-ਵੱਖ ਵਿਸ਼ਿਆਂ ਵਿਚ ਮੁਕਾਬਲੇ ਕਰਵਾਉਣ ਦੀਆਂ ਕੀਤੀਆਂ ...

ਪੂਰੀ ਖ਼ਬਰ »

ਆਈ. ਟੀ. ਆਈ. ਕੱਦਗਿੱਲ ਵਿਖੇ ਸਟਾਫ਼ ਤੇ ਸੁਸਾਇਟੀ ਨੇ ਮਿਲ ਕੇ ਕੀਤੀ ਸਫ਼ਾਈ

ਤਰਨ ਤਾਰਨ, 25 ਸਤੰਬਰ (ਗੁਰਪ੍ਰੀਤ ਸਿੰਘ ਕੱਦਗਿੱਲ)- ਡਿਪਟੀ ਕਮਿਸ਼ਨਰ ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਕ ਅਮਨਦੀਪ ਵੈਲਫੇਅਰ ਸੁਸਾਇਟੀ ਕੱਦਗਿੱਲ ਤੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਆਈ.ਟੀ.ਆਈ. ਕੱਦਗਿੱਲ ਦੀਆਂ ਸਿੱਖਿਆਰਥਣਾਂ ਸਟਾਫ਼ ਤੇ ...

ਪੂਰੀ ਖ਼ਬਰ »

ਅੱਠ ਮਹੀਨਿਆਾ ਤੋਂ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ ਸਨਅਤੀ ਕੇਂਦਰ ਦੇ ਵਾਸੀ

ਗੋਇੰਦਵਾਲ ਸਾਹਿਬ, 25 ਸਤੰਬਰ (ਵਰਿੰਦਰ ਸਿੰਘ ਰੰਧਾਵਾ)- ਕਾਂਗਰਸ ਸਰਕਾਰ ਜਿਥੇ ਲੋਕਾਂ ਨੂੰ ਸੁੱਖ ਸਹੂਲਤਾਂ ਪਹਿਲ ਦੇ ਅਧਾਰ 'ਤੇ ਦੇਣ ਦੇ ਦਾਅਵੇ ਕਰਦੀ ਨਹੀਂ ਥੱਕਦੀ, ਉਥੇ ਹੀ ਹਲਕਾ ਖਡੂਰ ਸਾਹਿਬ ਦੇ ਇਤਿਹਾਸਕ ਨਗਰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸਥਿਤ ਫੇਜ 2 ਤੇ 1 ਦੇ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ, ਕੈਪਸੂਲ ਤੇ ਨਾਜਾਇਜ਼ ਸ਼ਰਾਬ ਸਮੇਤ 5 ਕਾਬੂ

ਤਰਨ ਤਾਰਨ, 25 ਸਤੰਬਰ (ਪ੍ਰਭਾਤ ਮੌਾਗਾ, ਹਰਿੰਦਰ ਸਿੰਘ)-ਤਰਨ ਤਾਰਨ ਜ਼ਿਲ੍ਹੇ 'ਚ ਨਸ਼ੀਲੇ ਪਦਾਰਥ ਵੇਚਣ ਵਾਲੇ ਸਮੱਗਲਰਾਂ ਨੂੰ ਕਾਬੂ ਕਰਨ ਲਈ ਬਣਾਈ ਗਈ ਐੱਸ.ਟੀ.ਐੱਫ. ਦੀ ਟੀਮ ਵਲੋਂ 50 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਤੇ ਹੋਰ ਵੱਖ-ਵੱਖ ਪੁਲਿਸ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਰਕਾਰ ਦਾ ਪੁਤਲਾ ਫੂਕਿਆ

ਪੱਟੀ, 25 ਸਤੰਬਰ (ਅਵਤਾਰ ਸਿੰਘ ਖਹਿਰਾ)-ਆਂਗਣਵਾੜੀ ਮੁਲਾਜਮ ਯੂਨੀਅਨ ਦੀ ਬਲਾਕ ਪੱਟੀ ਇਕਾਈ ਵਲੋਂ ਬਲਾਕ ਪ੍ਰਧਾਨ ਬੇਅੰਤ ਕੌਰ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਤੇ ਰੋਸ਼ ਪ੍ਰਦਰਸ਼ਨ ਕੀਤਾ | ਇਸ ਮੌਕੇ ਹਰਗੋਬਿੰਦ ਕੌਰ ਨੇ ਕਿਹਾ ਕਿ ਸਰਕਾਰੀ ਸਕੂਲਾਂ ...

ਪੂਰੀ ਖ਼ਬਰ »

ਹਲਕਾ ਵਿਧਾਇਕ ਅਗਨੀਹੋਤਰੀ ਨੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ

ਝਬਾਲ, 25 ਸਤੰਬਰ (ਸਰਬਜੀਤ ਸਿੰਘ)- ਨੌਜਵਾਨਾਂ ਨੂੰ ਖੇਡਾ ਵੱਲ ਉਤਸ਼ਾਹਿਤ ਕਰਨ ਦੇ ਯਤਨਾਂ ਤਹਿਤ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ ਝਬਾਲ ਖੁਰਦ ਵਿਖੇ ਕਾਂਗਰਸ ਦੇ ਵਿਸ਼ੇਸ ਰਾਜਨੀਤਿਕ ਸੂਚਨਾ ਸੈੱਲ ਦੇ ਜਨਰਲ ਸੈਕਟਰੀ ਤੇ ਜਾਟ ...

ਪੂਰੀ ਖ਼ਬਰ »

ਸ਼ਾਹਬਾਜ਼ਪੁਰ ਸਕੂਲ ਵਿਖੇ ਆਰ. ਓ. ਟੀ. ਰਾਹੀਂ ਦਿੱਤੀ ਸਿਖਲਾਈ

ਸ਼ਾਹਬਾਜ਼ਪੁਰ, 25 ਸਤੰਬਰ (ਪਰਦੀਪ ਬੇਗੇਪੁਰ)- ਸੀਨੀ: ਸੈਕੰ: ਸਕੂਲ (ਲੜਕੇ) ਸ਼ਾਹਬਾਜ਼ਪੁਰ ਵਿਖੇ ਆਰ. ਓ. ਟੀ. ਰਾਹੀਂ ਨਾਨ ਰੈਜ਼ੀਡੈਂਸ਼ੀਅਲ ਐੱਸ. ਐੱਮ. ਸੀ ਟ੍ਰੇਨਿੰਗ ਦਿੱਤੀ ਗਈ | ਜਿਸ ਵਿਚ ਸੈਂਟਰ ਸ਼ਾਹਬਾਜ਼ਪੁਰ ਅਧੀਨ ਆਉਂਦੇ ਪ੍ਰਾਇਮਰੀ, ਮਿਡਲ ਤੇ ਹਾਈ ਸਕੂਲਾਂ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX